ਤਾਜਾ ਖ਼ਬਰਾਂ


ਐਲੀ ਮਾਂਗਟ ਨੂੰ ਮਿਲੀ ਜ਼ਮਾਨਤ
. . .  2 minutes ago
ਐੱਸ. ਏ. ਐੱਸ. ਨਗਰ, 18 ਸਤੰਬਰ (ਜਸਬੀਰ ਸਿੰਘ ਜੱਸੀ)- ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਨੂੰ ਅੱਜ ਜ਼ਮਾਨਤ ਮਿਲ ਗਈ ਹੈ। ਦੋਹਾਂ ਦੀ ਜ਼ਮਾਨਤ ਧਾਰਾ-294, 295 ਏ, 504, 506, 120 ਬੀ, 67 ਆਈ...
ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  21 minutes ago
ਫਗਵਾੜਾ, 18 ਸਤੰਬਰ (ਤਰਨਜੀਤ ਸਿੰਘ ਕਿੰਨੜਾ)- ਰਾਜਪਾਲ ਦੇ ਹੁਕਮਾਂ 'ਤੇ ਪੰਜਾਬ 'ਚ ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ ਅਤੇ...
ਹਿੰਦੀ 'ਤੇ ਹੰਗਾਮਾ ਜਾਰੀ, ਹੁਣ ਰਜਨੀਕਾਂਤ ਨੇ ਕਿਹਾ- ਥੋਪੀ ਨਹੀਂ ਜਾਣੀ ਚਾਹੀਦੀ ਕੋਈ ਵੀ ਭਾਸ਼ਾ
. . .  31 minutes ago
ਚੇਨਈ, 18 ਸਤੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ 'ਇੱਕ ਦੇਸ਼ ਇੱਕ ਭਾਸ਼ਾ' ਦੇ ਬਿਆਨ ਨੂੰ ਲੈ ਕੇ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਅਦਾਕਾਰ ਕਮਲ ਹਾਸਲ ਤੋਂ ਬਾਅਦ ਹੁਣ ਰਜਨੀਕਾਂਤ ਨੇ ਵੀ ਇਸ ਦਾ ਵਿਰੋਧ...
ਬੱਸ ਕੰਡਕਟਰ ਵਲੋਂ ਲੜਕੀ ਦੇ ਥੱਪੜ ਮਾਰੇ ਜਾਣ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਕਾਲਜ ਅੱਗੇ ਲਾਇਆ ਧਰਨਾ
. . .  44 minutes ago
ਗੋਲੂ ਕਾ ਮੋੜ, 18 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਫ਼ਿਰੋਜ਼ਪੁਰ-ਫਾਜ਼ਿਲਕਾ ਜੀ. ਟੀ. ਰੋਡ 'ਤੇ ਸਥਿਤ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਦੇ ਗੇਟ ਅੱਗੇ ਅੱਜ ਪੰਜਾਬ ਰੋਡਵੇਜ਼ ਦੇ ਕੰਡਕਟਰ...
ਪੰਜਾਬ ਸਰਕਾਰ ਦੇ ਵਲੰਟੀਅਰਾਂ ਵਲੋਂ ਸੁਲਤਾਨਪੁਰ ਲੋਧੀ ਅੰਦਰ ਕੀਤੀ ਗਈ ਸਫ਼ਾਈ
. . .  about 1 hour ago
ਸੁਲਤਾਨਪੁਰ ਲੋਧੀ, 18 ਸਤੰਬਰ (ਹੈਪੀ, ਲਾਡੀ, ਥਿੰਦ)- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਦੇ 600 ਵਲੰਟੀਅਰਾਂ ਵਲੋਂ ਸਥਾਨਕ ਗੁਰਦੁਆਰਾ ਸ੍ਰੀ ਬੇਰ ਸਾਹਿਬ...
ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  about 1 hour ago
ਡਮਟਾਲ, 18 ਸਤੰਬਰ (ਰਾਕੇਸ਼ ਕੁਮਾਰ)- ਪਠਾਨਕੋਟ-ਮੰਡੀ ਹਾਈਵੇਅ 'ਤੇ ਛਤਰੋਲੀ 'ਚ ਅੱਜ ਇੱਕ ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 29 ਸਾਲਾ ਬਾਦਲ...
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਵਲੋਂ ਵੀ ਭੁੱਖ ਹੜਤਾਲ ਸ਼ੁਰੂ
. . .  about 1 hour ago
ਸੰਗਰੂਰ, 18 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ 11 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਡੀ. ਸੀ. ਦਫ਼ਤਰ ਮੂਹਰੇ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੇ ਭੁੱਖ ਹੜਤਾਲ ਸ਼ੁਰੂ...
ਕਰਤਾਰਪੁਰ ਲਾਂਘੇ ਅਤੇ ਡੇਰਾ ਬਾਬਾ ਨਾਨਕ ਦੇ ਵਿਕਾਸ ਕੰਮਾਂ ਨੂੰ ਲੈ ਕੇ ਮੀਟਿੰਗ ਕੱਲ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚਣਗੇ
. . .  about 1 hour ago
ਬਟਾਲਾ, 18 ਸਤੰਬਰ (ਕਾਹਲੋਂ)- ਕਰਤਾਰਪੁਰ ਲਾਂਘੇ ਅਤੇ ਸ਼ਹਿਰ ਦੇ ਵਿਕਾਸ ਕੰਮਾਂ ਨੂੰ ਲੈ ਕੇ ਕੱਲ੍ਹ ਭਾਵ ਕਿ 19 ਸਤੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਪੰਜਾਬ ਕੈਬਨਿਟ ਦੀ ਬੈਠਕ ਹੋ ਰਹੀ ਹੈ। ਇਨ੍ਹਾਂ ਤਿਆਰੀਆਂ...
ਟਿੱਪਰ ਵਲੋਂ ਕੁਚਲੇ ਜਾਣ ਕਾਰਨ ਗਾਇਕ ਮਾਸਟਰ ਸਲੀਮ ਦੀ ਭਾਬੀ ਦੀ ਮੌਤ
. . .  about 2 hours ago
ਜਲੰਧਰ, 18 ਸਤੰਬਰ- ਪੰਜਾਬੀ ਗਾਇਕ ਮਾਸਟਰ ਸਲੀਮ ਦੀ ਭਾਬੀ ਨੂੰ ਅੱਜ ਇੱਥੋਂ ਦੇ ਨਕੋਦਰ ਰੋਡ 'ਤੇ ਇੱਕ ਟਿੱਪਰ ਨੇ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਾਸਟਰ...
ਕੇਂਦਰੀ ਕੈਬਨਿਟ ਦੇ ਵੱਡੇ ਫ਼ੈਸਲੇ- ਰੇਲਵੇ ਕਰਮਚਾਰੀਆਂ ਨੂੰ ਮਿਲੇਗਾ 78 ਦਿਨਾਂ ਦਾ ਬੋਨਸ, ਈ-ਸਿਗਰਟ 'ਤੇ ਪਾਬੰਦੀ
. . .  about 1 hour ago
ਨਵੀਂ ਦਿੱਲੀ, 18 ਸਤੰਬਰ- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਰੇਲ ਕਰਮਚਾਰੀਆਂ ਨੂੰ 78 ਦਿਨਾਂ ਦਾ ਬੋਨਸ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ ਸਰਕਾਰ ਨੇ ਈ-ਸਿਗਰਟ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ...
ਖੇਮਕਰਨ ਵਿਖੇ ਦੁਕਾਨਦਾਰਾਂ ਅਤੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 2 hours ago
ਖੇਮਕਰਨ, 18 ਸਤੰਬਰ (ਰਾਕੇਸ਼ ਬਿੱਲਾ)- ਸਰਹੱਦੀ ਖੇਤਰ ਅੰਦਰ ਕੰਡਿਆਲੀ ਤਾਰ ਤੋਂ ਪਾਰਲੀਆਂ ਜ਼ਮੀਨਾਂ ਦੇ ਮੁਆਵਜ਼ੇ 'ਚ ਹੋਈ ਘਪਲੇਬਾਜ਼ੀ 'ਚ ਕੁਝ ਬੇਕਸੂਰ ਦੁਕਾਨਦਾਰਾਂ ਵਿਰੁੱਧ ਕੇਸ ਦਰਜ ਕਰਨ...
ਕੈਬਨਿਟ ਬੈਠਕ ਦਾ ਫ਼ੈਸਲਾ- ਰੇਲਵੇ ਕਰਮਚਾਰੀਆਂ ਨੂੰ ਲਗਾਤਾਰ ਛੇਵੇਂ ਸਾਲ ਦਾ ਬੋਨਸ, ਕਰਮਚਾਰੀਆਂ ਨੂੰ 78 ਦਿਨਾਂ ਦੀ ਤਨਖ਼ਾਹ ਬੋਨਸ ਵਜੋਂ ਦਿੱਤੀ ਜਾਵੇਗੀ
. . .  about 2 hours ago
ਕੈਬਨਿਟ ਬੈਠਕ ਦਾ ਫ਼ੈਸਲਾ- ਈ-ਸਿਗਰਟ 'ਤੇ ਸਰਕਾਰ ਨੇ ਪੂਰੀ ਤਰ੍ਹਾਂ ਨਾਲ ਲਾਈ ਪਾਬੰਦੀ
. . .  about 2 hours ago
ਕੈਬਨਿਟ ਦੇ ਫ਼ੈਸਲਿਆਂ 'ਤੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਅਤੇ ਪ੍ਰਕਾਸ਼ ਜਾਵੜੇਕਰ ਕਰ ਰਹੇ ਪ੍ਰੈੱਸ ਕਾਨਫ਼ਰੰਸ
. . .  about 2 hours ago
ਜਲੰਧਰ ਨਗਰ ਨਿਗਮ ਦੇ ਬੀ. ਐਂਡ ਆਰ. ਵਿਭਾਗ 'ਚ ਵਿਜੀਲੈਂਸ ਵਲੋਂ ਛਾਪੇਮਾਰੀ
. . .  about 2 hours ago
ਜਲੰਧਰ, 18 ਸਤੰਬਰ (ਸ਼ਿਵ ਸ਼ਰਮਾ)- ਸੜਕ ਘੁਟਾਲੇ ਮਾਮਲੇ 'ਚ ਅੱਜ ਜਲੰਧਰ ਨਗਰ ਨਿਗਮ ਦੇ ਬੀ. ਐਂਡ ਆਰ. ਵਿਭਾਗ 'ਚ...
ਸਿਵਲ ਹਸਪਤਾਲ ਸੰਗਰੂਰ ਦੀ ਐਮਰਜੈਂਸੀ 'ਚ ਵੀ ਦੋਹਾਂ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  about 2 hours ago
ਸਕੇ ਭਰਾਵਾਂ ਨੂੰ ਅਗਵਾ ਕਰਨ ਦਾ ਮਾਮਲਾ : ਅਦਾਲਤ ਨੇ ਸਾਬਕਾ ਇੰਸਪੈਕਟਰ ਜੋਗਿੰਦਰ ਸਿੰਘ ਨੂੰ ਸੁਣਾਈ 6 ਸਾਲ ਦੀ ਸਜ਼ਾ
. . .  1 minute ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 3 hours ago
ਮੁੱਖ ਮੰਤਰੀ ਨਾਲ ਗੱਲਬਾਤ ਦਾ ਸਮਾਂ ਮਿਲਣ ਦੇ ਬਾਵਜੂਦ ਅਧਿਆਪਕ ਧਰਨਾ ਜਾਰੀ ਰੱਖਣ 'ਤੇ ਅੜੇ
. . .  about 3 hours ago
ਪਾਕਿ ਬੈਟ ਕਮਾਂਡੋ ਕਰ ਰਹੇ ਸਨ ਘੁਸਪੈਠ ਦੀ ਕੋਸ਼ਿਸ਼, ਫੌਜ ਨੇ ਗਰਨੇਡ ਨਾਲ ਬਣਾਇਆ ਨਿਸ਼ਾਨਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਬਰਨਾਲਾ

ਪੰਜਾਬ ਬੰਦ ਦੇ ਸੱਦੇ 'ਤੇ ਬਰਨਾਲਾ ਵਿਖੇ ਵੱਖ-ਵੱਖ ਜਥੇਬੰਦੀਆਂ ਵਲੋਂ ਸੜਕਾਂ ਜਾਮ

ਬਰਨਾਲਾ, 13 ਅਗਸਤ (ਧਰਮਪਾਲ ਸਿੰਘ)-ਪਿਛਲੇ ਦਿਨੀਂ ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਮੰਦਰ ਢਾਹੁਣ ਤੋਂ ਬਾਅਦ ਪੰਜਾਬ ਬੰਦ ਦੇ ਸੱਦੇ 'ਤੇ ਜਿੱਥੇ ਬਰਨਾਲਾ ਵਿਖੇ ਬਜ਼ਾਰਾਂ 'ਚ ਦੁਕਾਨਾਂ, ਸਕੂਲ ਤੇ ਕਾਲਜ ਤੇ ਬੱਸਾਂ ਬੰਦ ਰਹੀਆਂ ਉਥੇ ਆਲ ਇੰਡੀਆ ...

ਪੂਰੀ ਖ਼ਬਰ »

24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋਸ਼ੀ ਗਿ੍ਫ਼ਤਾਰ

ਮਹਿਲ ਕਲਾਂ, 13 ਅਗਸਤ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਮਹਿਲ ਕਲਾਂ ਦੇ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਮਹਿਲ ਕਲਾਂ ਸੂਆ ਪੁਲ ਕੋਠੇ ਰੌਸ਼ਨ ਖੇੜਾ ਤੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਦੋਸ਼ੀ ਨੰੂ ਕਾਬੂ ਕੀਤਾ ਹੈ | ਪੁਲਿਸ ਵਲੋਂ ਬਰਾਮਦ ਕੀਤੀਆਂ 24 ...

ਪੂਰੀ ਖ਼ਬਰ »

ਪੀ.ਓ. ਸਟਾਫ਼ ਵਲੋਂ ਭਗੌੜਾ ਕਾਬੂ

ਬਰਨਾਲਾ, 13 ਅਗਸਤ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਲਾਡੀ ਸਿੰਘ ਪੱੁਤਰ ਕੇਸਰ ਸਿੰਘ, ਮਨਜੀਤ ਕੌਰ ਪਤਨੀ ਕ੍ਰਿਸ਼ਨ ਸਿੰਘ ਵਾਸੀ ਬਰਨਾਲਾ ਿਖ਼ਲਾਫ਼ ਥਾਣਾ ਸਿਟੀ 'ਚ ਮਾਰਚ 2017 ਵਿਚ 5-5 ਗ੍ਰਾਮ ...

ਪੂਰੀ ਖ਼ਬਰ »

ਪਿੰਡ ਗੁਰੂਸਰ ਤੋਂ ਚੋਰੀ ਹੋਈਆਂ ਭੇਡਾਂ ਭਦੌੜ ਤੋਂ ਬਰਾਮਦ

ਭਦੌੜ, 13 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)-ਜ਼ਿਲ੍ਹਾ ਬਠਿੰਡਾ ਦੇ ਪਿੰਡ ਗੁਰੂਸਰ ਤੋਂ ਚੋਰੀ ਹੋਈਆਂ ਭੇਡਾਂ ਦੇ ਮਾਮਲੇ ਦੀਆਂ ਤਾਰਾਂ ਕਸਬਾ ਭਦੌੜ ਨਾਲ ਆ ਜੁੜੀਆਂ ਹਨ | ਭਦੌੜ ਦੀ ਮਜ਼੍ਹਬੀ ਸਿੱਖਾਂ ਦੀ ਧਰਮਸ਼ਾਲਾ ਦੇ ਕਮਰੇ 'ਚੋਂ ਅਣਗਿਣਤ ਜੀਵਤ ਭੇਡਾਂ ਬਰਾਮਦ ...

ਪੂਰੀ ਖ਼ਬਰ »

ਬੇਕਾਬੂ ਹੋਈ ਕਾਰ ਡਰੇਨ 'ਚ ਡਿੱਗੀ

ਮਹਿਲ ਕਲਾਂ, 13 ਅਗਸਤ (ਅਵਤਾਰ ਸਿੰਘ ਅਣਖੀ)-ਬੇਕਾਬੂ ਹੋਈ ਕਾਰ ਦੇ ਠੁੱਲੀਵਾਲ ਤੇ ਗੁੰਮਟੀ ਵਿਚਕਾਰੋਂ ਲੰਘਦੀ ਡਰੇਨ 'ਚ ਡਿਗ ਕੇ ਹਾਦਸਾਗ੍ਰਸਤ ਹੋਣ ਦਾ ਪਤਾ ਲੱਗਿਆ ਹੈ |ਜਾਣਕਾਰੀ ਅਨੁਸਾਰ ਸਬ-ਡਵੀਜ਼ਨ ਠੁੱਲੀਵਾਲ ਵਿਖੇ ਤਾਇਨਾਤ ਜੇ.ਈ ਸੁਖਦੇਵ ਸਿੰਘ ਆਪਣੀ ਡਿਊਟੀ 'ਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਹੰਡਿਆਇਆ, 13 ਅਗਸਤ (ਗੁਰਜੀਤ ਸਿੰਘ ਖੱੁਡੀ)-ਮੋਟਰਸਾਈਕਲ ਤੇ ਪਿਕਅਪ ਗੱਡੀ ਦੀ ਟੱਕਰ 'ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਬੀਤੀ ਸਾਮ ਮੋਟਰਸਾਈਕਲ ਨੰਬਰ ਪੀ.ਬੀ. 03 ਕਿਊ-2675 'ਤੇ ਸਵਾਰ ਹੋ ਕੇ ਹਰਦੀਪ ਸਿੰਘ ਪੱੁਤਰ ਪ੍ਰਗਟ ਸਿੰਘ ਵਾਸੀ ...

ਪੂਰੀ ਖ਼ਬਰ »

ਪਿਕਅਪ ਗੱਡੀ ਦੇ ਡਰਾਈਵਰ ਤੋਂ 3 ਲੱਖ ਰੁਪਏ ਖੋਹੇ

ਧਨੌਲਾ, 13 ਅਗਸਤ (ਚੰਗਾਲ)-ਅੱਜ ਧਨੌਲਾ ਨਜ਼ਦੀਕ ਸੰਗਰੂਰ ਰੋਡ ਮੁੱਖ ਮਾਰਗ ਓਵਰਬਿ੍ਜ ਦੇ ਥੱਲੇ 3-4 ਅਣਪਛਾਤੇ ਵਿਅਕਤੀਆਂ ਵਲੋਂ ਪਿਕਅਪ ਗੱਡੀ ਦੇ ਡਰਾਈਵਰ ਤੋਂ 3 ਲੱਖ ਰੁਪਏ ਦੀ ਲੁੱਟ ਖੋਹ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਰਾਮਪਾਲ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵਲੋਂ ਕੀੜੇਮਾਰ ਦਵਾਈਆਂ ਵੇਚਣ ਵਾਲੀਆਂ ਦੁਕਾਨਾਂ 'ਤੇ ਅਚਨਚੇਤ ਛਾਪੇਮਾਰੀ

ਬਰਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਦੀਆਂ ਟੀਮਾਂ ਵਲੋਂ ਆਪਣੇ-ਆਪਣੇ ਬਲਾਕਾਂ 'ਚ ਕੀੜੇਮਾਰ ਦਵਾਈਆਂ, ਖਾਦ ਤੇ ਬੀਜ ਵੇਚਣ ਵਾਲੀਆਂ ਦੁਕਾਨਾਂ ਉੱਪਰ ਅਚਨਚੇਤ ਛਾਪੇਮਾਰੀ ਕੀਤੀ ਗਈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਇਮਾਰਤ ਦੀ ਘਾਟ ਕਾਰਨ ਬੱਚੇ ਉਸੇ ਕਮਰਿਆਂ 'ਚ ਬੈਠ ਕੇ ਪੜ੍ਹਨ ਲਈ ਮਜਬੂਰ
ਸਰਕਾਰੀ ਹਾਈ ਸਕੂਲ ਭੋਤਨਾ ਦੇ ਸਰਕਾਰੀ ਤੌਰ 'ਤੇ 6 ਕਮਰੇ ਅਸੁਰੱਖਿਅਤ ਐਲਾਨੇ

ਟੱਲੇਵਾਲ, 13 ਅਗਸਤ (ਸੋਨੀ ਚੀਮਾ)-ਸਰਕਾਰੀ ਹਾਈ ਸਕੂਲ ਭੋਤਨਾ ਦੀ ਇਮਾਰਤ ਦੇ 6 ਕਮਰਿਆਂ ਦੀ ਮੁਰੰਮਤ ਵੱਲ ਧਿਆਨ ਨਾ ਦੇਣ ਕਾਰਨ ਕਮਰੇ ਅਣਸੁਰੱਖਿਅਤ ਐਲਾਨੇ ਜਾ ਚੁੱਕੇ ਹਨ ਅਤੇ ਸਰਕਾਰੀ ਤੌਰ 'ਤੇ ਅਸੁਰੱਖਿਅਤ ਐਲਾਨੀ ਇਮਾਰਤ ਦੇ ਇਨ੍ਹਾਂ ਕਮਰਿਆਂ ਵਿਚ ਬੈਠ ਕੇ ਪੜ੍ਹ ਰਹੇ ...

ਪੂਰੀ ਖ਼ਬਰ »

ਰਾਈਫ਼ਲ ਸ਼ੂਟਿੰਗ ਮੁਕਾਬਲੇ ਵਿਚ ਗੋਲਡ ਮੈਡਲ ਜੇਤੂ ਦਾ ਪਿੰਡ ਵਾਸੀਆਂ ਵਲੋਂ ਸਨਮਾਨ

ਸ਼ਹਿਣਾ, 13 ਅਗਸਤ (ਸੁਰੇਸ਼ ਗੋਗੀ)-ਪਿੰਡ ਉਗੋਕੇ ਦੇ ਜੰਮਪਲ ਜੋਬਨਪ੍ਰੀਤ ਸਿੰਘ ਵਲੋਂ ਜੂਨੀਅਰ ਗਰੱੁਪ ਵਿਚ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ਦੌਰਾਨ ਗੋਲਡ ਮੈਡਲ ਪ੍ਰਾਪਤ ਕਰਨ ਅਤੇ ਸਟੇਟ ਪੱਧਰ 'ਤੇ ਕੁਆਲੀਫ਼ਾਈ ਕਰਨ 'ਤੇ ਡੋਗਰ ਸਿੰਘ ਸਾਬਕਾ ਚੇਅਰਮੈਨ ਦੀ ਅਗਵਾਈ ਵਿਚ ਪਿੰਡ ਵਾਸੀਆਂ ਵਲੋਂ ਸਨਮਾਨ ਕੀਤਾ ਗਿਆ | ਜੋਬਨਪ੍ਰੀਤ ਸਿੰਘ ਦੇ ਪਿਤਾ ਫ਼ੌਜੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜੋਬਨਪ੍ਰੀਤ ਸਿੰਘ ਕੁਝ ਕੁ ਸਾਲ ਪਹਿਲਾਂ ਪੜ੍ਹਾਈ ਵਿਚ ਘੱਟ ਤੇ ਖੇਡਾਂ ਵਿਚ ਰੁਚੀ ਵੱਧ ਰੱਖਦਾ ਸੀ | ਜਿਸ ਲਈ ਮਾਹਿਰਾਂ ਵਲੋਂ ਦਿੱਤੀ ਰਾਏ ਅਨੁਸਾਰ ਇਸ ਦੀ ਮਰਜ਼ੀ ਦੀ ਖੇਡ ਰਾਈਫ਼ਲ ਸ਼ੂਟਿੰਗ ਲਈ ਉਸ ਨੂੰ ਖੱੁਲ੍ਹ ਦਿੱਤੀ ਗਈ | ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦਾ ਇਹ ਵਿਦਿਆਰਥੀ ਰਾਜਸਥਾਨ ਸਟੇਅ ਵਲੋਂ ਪਿਛਲੀ ਵਾਰ ਸਿਲਵਰ ਮੈਡਲ, ਜੋਧਪੁਰ ਵਿਖੇ ਓਪਨ ਮੁਕਾਬਲੇ ਦੌਰਾਨ ਕਾਂਸੀ ਮੈਡਲ ਅਤੇ ਯੂਨਾਈਟਿਡ ਇੰਡੀਆ ਵਲੋਂ ਕਰਵਾਏ ਮੁਕਾਬਲਿਆਂ ਦੌਰਾਨ ਗੋਲਡ ਮੈਡਲ ਪ੍ਰਾਪਤ ਕਰਨ ਵਿਚ ਸਫਲਤਾ ਪ੍ਰਾਪਤ ਕਰ ਚੱੁਕਿਆ ਹੈ | ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਨੇ ਪਹਿਲਾਂ ਕੋਚਿੰਗ ਹਿੰਮਤ ਸਿੰਘ ਰਾਠੌਰ ਅਜਮੇਰ ਤੋਂ ਲਈ | ਉਸ ਉਪਰੰਤ ਏਸ਼ੀਆ ਜੇਤੂ ਸ਼ੂਟਰ ਗੁਰਪਾਲ ਸਿੰਘ ਬਠਿੰਡਾ ਵਲੋਂ ਦਿੱਤੀ ਜਾ ਰਹੀ ਕੋਚਿੰਗ ਜੋਬਨਪੀ੍ਰਤ ਲੈ ਰਿਹਾ ਹੈ | ਸਟੇਟ ਵਿਚੋਂ ਕੁਆਲੀਫ਼ਾਈ ਕਰਨ ਉਪਰੰਤ ਹੁਣ ਜੋਬਨਪ੍ਰੀਤ ਸਿੰਘ ਦ ਅਗਲਾ ਨਿਸ਼ਾਨਾ 20 ਸਤੰਬਰ ਨੂੰ ਅਹਿਮਦਾਬਾਦ ਵਿਖੇ ਨੈਸ਼ਨਲ ਖੇਡਣ ਦਾ ਹੈ ਅਤੇ ਅਗਲੇ ਸਾਲ ਹੋਣ ਵਾਲੀਆਂ ਉਲੰਪਿਕ ਖੇਡਾਂ ਲਈ ਵੀ ਪੂਰੇ ਜ਼ੋਰ ਸ਼ੋਰ ਨਾਲ ਤਿਆਰੀ ਕਰ ਰਿਹਾ ਹੈ | ਇਸ ਸਮੇਂ ਪਰਮਜੀਤ ਸਿੰਘ ਪੰਚ, ਜਗਸੀਰ ਸਿੰਘ ਬੱਬੂ ਕਲੱਬ ਆਗੂ, ਸੁਖਦੀਪ ਸਿੰਘ, ਬਾਬਾ ਜਗਤਾਰ ਸਿੰਘ ਤਾਰੀ, ਮਨਦੀਪ ਮਾਰਕੰਡੇ, ਗੁਰਪ੍ਰੀਤ ਸਿੰਘ ਪੰਚ, ਬਸੰਤ ਸਿੰਘ ਫ਼ੌਜੀ, ਸੁਖਜੀਤ ਸਿੰਘ, ਗੁਰਜਿੰਦਰ ਸਿੰਘ, ਗੁਰਦੇਵ ਸਿੰਘ ਨੰਬਰਦਾਰ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਰਕਾਰੀ ਹਾਈ ਸਕੂਲ ਭੋਤਨਾ ਦੇ ਸਰਕਾਰੀ ਤੌਰ 'ਤੇ 6 ਕਮਰੇ ਅਸੁਰੱਖਿਅਤ ਐਲਾਨੇ

ਟੱਲੇਵਾਲ, 13 ਅਗਸਤ (ਸੋਨੀ ਚੀਮਾ)-ਸਰਕਾਰੀ ਹਾਈ ਸਕੂਲ ਭੋਤਨਾ ਦੀ ਇਮਾਰਤ ਦੇ 6 ਕਮਰਿਆਂ ਦੀ ਮੁਰੰਮਤ ਵੱਲ ਧਿਆਨ ਨਾ ਦੇਣ ਕਾਰਨ ਕਮਰੇ ਅਣਸੁਰੱਖਿਅਤ ਐਲਾਨੇ ਜਾ ਚੁੱਕੇ ਹਨ ਅਤੇ ਸਰਕਾਰੀ ਤੌਰ 'ਤੇ ਅਸੁਰੱਖਿਅਤ ਐਲਾਨੀ ਇਮਾਰਤ ਦੇ ਇਨ੍ਹਾਂ ਕਮਰਿਆਂ ਵਿਚ ਬੈਠ ਕੇ ਪੜ੍ਹ ਰਹੇ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਬਰਨਾਲਾ ਬਰਾਂਚ ਨੇ ਲਗਵਾਏ ਕੈਨੇਡਾ ਦੇ 10 ਸਾਲਾ ਵਿਜ਼ਟਰ ਵੀਜ਼ੇ

ਬਰਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਆਈਲਟਸ ਤੇ ਵੀਜ਼ਾ ਸੇਵਾਵਾਂ ਪ੍ਰਦਾਨ ਕਰਨ ਵਾਲੀ ਪੰਜਾਬ ਦੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਵਲੋਂ ਵਿਦੇਸ਼ ਜਾਣ ਵਾਲਿਆਂ ਦੀ ਸੁਪਨੇ ਸਾਕਾਰ ਕਰਦੇ ਹੋਏ ਵੱਡੀ ਗਿਣਤੀ'ਚ ਸਟੱਡੀ ਵੀਜ਼ੇ, ਵਿਜ਼ਟਰ ਵੀਜ਼ੇ ਤੇ ਓਪਨ ਵਰਕ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਗਾਈਡੈਂਸ ਤੇ ਕਾਊਾਸਿਲੰਗ ਸੈਮੀਨਾਰ ਲਗਾਇਆ

ਤਪਾ ਮੰਡੀ, 13 ਅਗਸਤ (ਵਿਜੇ ਸ਼ਰਮਾ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿੰ੍ਰਸੀਪਲ ਵਸੰੁਧਰਾ ਕਪਿਲਾ ਦੀ ਅਗਵਾਈ ਹੇਠ ਸਵੇਰ ਦੀ ਪ੍ਰਾਰਥਨਾ ਸਭਾ 'ਚ ਗਾਈਡੈਂਸ ਐਾਡ ਕਾਊਾਸਿਲੰਗ ਤਹਿਤ ਸੈਮੀਨਾਰ ਲਗਾਇਆ ਗਿਆ | ਸੈਮੀਨਾਰ 'ਚ ਸਕੂਲ ਦੇ ਕੈਰੀਅਰ ਅਧਿਆਪਕ ਡਾ: ...

ਪੂਰੀ ਖ਼ਬਰ »

ਟਰਾਂਸਫਾਰਮਰ ਤੇ ਮੀਟਰ ਬਕਸੇ 'ਚ ਆਇਆ ਕਰੰਟ

ਦਿੜ੍ਹਬਾ ਮੰਡੀ, 13 ਅਗਸਤ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਵਿਖੇ ਸਬ-ਤਹਿਸੀਲ ਨੇੜੇ ਪਾਵਰਕਾਮ ਦੇ ਟਰਾਂਸਫਾਰਮਰ ਤੇ ਮੀਟਰਾਂ ਵਾਲੇ ਬਕਸੇ 'ਚ ਕਰੰਟ ਆ ਗਿਆ | ਕਰੰਟ ਲੱਗਣ ਕਾਰਨ ਦੋ ਕੁੱਤੇ ਮਾਰੇ ਗਏ | ਕੁੱਤੇ ਮਰਨ ਤੋਂ ਬਾਅਦ ਤਹਿਸੀਲ ਦੇ ਲੋਕਾਂ ਨੂੰ ਕਰੰਟ ਆਉਣ ਬਾਰੇ ...

ਪੂਰੀ ਖ਼ਬਰ »

ਨੈਸ਼ਨਲ ਸਕੂਲ ਐਵਾਰਡਜ਼-2019 ਜੀ. ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਨੂੰ ਮਿਲਿਆ ਪਹਿਲਾ ਐਵਾਰਡ

ਮਹਿਲ ਕਲਾਂ, 13 ਅਗਸਤ (ਅਵਤਾਰ ਸਿੰਘ ਅਣਖੀ)-ਪੇਂਡੂ ਖੇਤਰ ਅੰਦਰ ਚਾਨਣ ਮੁਨਾਰਾ ਬਣ ਵਿੱਦਿਆ ਦਾ ਚਾਨਣ ਵੰਡ ਰਹੀ ਨਾਮਵਰ ਵਿੱਦਿਅਕ ਸੰਸਥਾ ਜੀ. ਹੋਲੀ ਹਾਰਟ ਪਬਲਿਕ ਸਕੂਲ, ਮਹਿਲ ਕਲਾਂ ਨੂੰ ਖੇਡਾਂ ਦੇ ਖੇਤਰ 'ਚ ਵਿਸ਼ੇਸ਼ ਯੋਗਦਾਨ ਦੇਣ ਬਦਲੇ ਨੈਸ਼ਨਲ ਸਕੂਲ ਐਵਾਰਡਜ਼-2019 ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਕੀਤੂ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਤਹਿਤ ਪਿੰਡ ਬਡਬਰ ਦੇ ਅਕਾਲੀ ਵਰਕਰਾਂ ਨਾਲ ਕੀਤੀ ਮੀਟਿੰਗ

ਧਨੌਲਾ, 13 ਅਗਸਤ (ਚੰਗਾਲ)-ਸ਼ੋ੍ਰਮਣੀ ਅਕਾਲੀ ਦਲ (ਬ) ਪਾਰਟੀ ਪੰਜਾਬ ਦੀ ਇਕੋ ਇਕ ਅਜਿਹੀ ਪਾਰਟੀ ਹੈ ਜਿਸ ਨੇ ਸੂਬੇ ਦੇ ਲੋਕਾਂ ਦੇ ਹਿਤਾਂ ਦੀ ਹਮੇਸ਼ਾ ਰਾਖੀ ਕੀਤੀ ਹੈ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਹੀ ਸੋਚੀ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ (ਬ) ਬਰਨਾਲਾ ਦੇ ...

ਪੂਰੀ ਖ਼ਬਰ »

ਸਹਿਕਾਰੀ ਸਭਾ ਰੂੜੇਕੇ ਕਲਾਂ ਪ੍ਰਬੰਧਕ ਕਮੇਟੀ ਦੇ 7 ਮੈਂਬਰਾਂ ਦੀ ਸਰਬਸੰਮਤੀ ਨਾਲ ਚੋਣ

ਰੂੜੇਕੇ ਕਲਾਂ, 13 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਦੀ ਸਹਿਕਾਰੀ ਸਭਾ ਰੂੜੇਕੇ ਕਲਾਂ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ 14 ਅਗਸਤ ਨੂੰ ਕਰਵਾਈ ਜਾ ਰਹੀ ਚੋਣ ਤਹਿਤ ਸਭਾ ਦੇ ਸੱਤ ਮੈਂਬਰਾਂ ਦੀ ਸਭਾ ਦੇ ਵੋਟਰ ਕਿਸਾਨ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਚੋਣ ਕੀਤੀ ਗਈ | ...

ਪੂਰੀ ਖ਼ਬਰ »

ਸੀ.ਐਸ. ਇਮੀਗੇ੍ਰਸ਼ਨ ਕੰਪਨੀ ਨੇ ਕੈਨੇਡਾ ਦੇ ਦੋ ਵਿਜ਼ਟਰ ਵੀਜ਼ੇ ਲਗਵਾਏ

ਟੱਲੇਵਾਲ, 13 ਅਗਸਤ (ਸੋਨੀ ਚੀਮਾ)-ਕੈਨੇਡਾ ਅਤੇ ਪੰਜਾਬ ਸਰਕਾਰ ਤੋਂ ਮਨਜ਼ੂਰਸ਼ੁਦਾ ਕੰਪਨੀ ਸੀ.ਐਸ. ਇਮੀਗੇ੍ਰਸ਼ਨ ਰਾਏਕੋਟ ਕੈਨੇਡਾ ਦੇ ਵੀਜ਼ੇ ਲਗਵਾਉਣ ਵਿਚ ਮੋਹਰੀ ਹੈ | ਕੰਪਨੀ ਨੇ ਥੋੜੇ੍ਹ ਸਮੇਂ ਵਿਚ ਕੈਨੇਡਾ ਦੇ ਵਿਜ਼ਟਰ, ਸਟੱਡੀ ਵੀਜ਼ੇ ਅਤੇ ਵਰਕ ਪਰਮਿਟ ਲਗਵਾਏ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸਬੰਧੀ ਡੀ.ਸੀ. ਵਲੋਂ ਤਿਆਰੀਆਂ ਦਾ ਜਾਇਜ਼ਾ

ਬਰਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਲਾਡੀ)- 15 ਅਗਸਤ ਮੌਕੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਮਾਗਮ ਸਬੰਧੀ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਵਲੋਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸੁਸਰੀ ਤੋਂ ਦੁਖੀ ਇਲਾਕਾ ਨਿਵਾਸੀਆਂ ਨੇ ਧੌਲਾ ਗੁਦਾਮਾਂ ਦੇ ਗੇਟ 'ਤੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ

ਰੂੜੇਕੇ ਕਲਾਂ, 13 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਪਨਗ੍ਰੇਨ ਦੇ ਪ੍ਰਬੰਧ ਹੇਠ ਚੱਲ ਰਹੇ ਤੇ ਹੋਰ ਵੱਖ-ਵੱਖ ਕੰਪਨੀਆਂ ਦੇ ਮੌਜੂਦ ਧੌਲਾ ਸਥਿਤ ਗੁਦਾਮਾਂ ਤੋਂ ਪਿਛਲੇ ਕਈ ਮਹੀਨਿਆਂ ਤੋਂ ਲੈ ਕੇ ਇਲਾਕਾ ਨਿਵਾਸੀਆਂ ਦੇ ਘਰਾਂ 'ਚ ਭਾਰੀ ਮਾਤਰਾ ਵਿਚ ਆ ਰਹੀ ਸੁਸਰੀ ਤੋਂ ...

ਪੂਰੀ ਖ਼ਬਰ »

ਖੇਤੀਬਾੜੀ ਸਭਾ ਹਮੀਦੀ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਹੋਈ

ਮਹਿਲ ਕਲਾਂ, 13 ਅਗਸਤ (ਤਰਸੇਮ ਸਿੰਘ ਚੰਨਣਵਾਲ)-ਸਹਿਕਾਰਤਾ ਵਿਭਾਗ ਦੇ ਹੁਕਮਾਂ ਅਨੁਸਾਰ ਖੇਤੀਬਾੜੀ ਸਭਾ ਪਿੰਡ ਹਮੀਦੀ ਦੀ ਪ੍ਰਬੰਧਕ ਕਮੇਟੀ 'ਚ ਅਹੁਦੇਦਾਰਾਂ ਦੀ ਚੋਣ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਮਾਂਗਟ ਹਮੀਦੀ ਦੀ ਅਗਵਾਈ ਹੇਠ ਸਰਬ ਸੰਮਤੀ ਨਾਲ ਕੀਤੀ ...

ਪੂਰੀ ਖ਼ਬਰ »

ਤਪਾ 'ਚ ਪਏ ਮੀਂਹ ਨਾਲ ਮੌਸਮ ਹੋਇਆ ਖ਼ੁਸ਼ਗਵਾਰ

ਤਪਾ ਮੰਡੀ, 13 ਅਗਸਤ (ਪ੍ਰਵੀਨ ਗਰਗ)-ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਕਾਰਨ ਲੋਕਾਂ ਦਾ ਘਰਾਂ 'ਚੋਂ ਨਿਕਲਣਾ ਮੁਸ਼ਕਲ ਹੋ ਗਿਆ ਸੀ, ਉੱਥੇ ਸਵੇਰ ਸਮੇਂ ਤਪਾ ਅਤੇ ਆਲੇ ਦੁਆਲੇ ਦੇ ਇਲਾਕੇ 'ਚ ਪਏ ਮੀਂਹ ਨਾਲ ਤਾਪਮਾਨ 'ਚ ਗਿਰਾਵਟ ਆਈ ਹੈ ਅਤੇ ਮੌਸਮ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ-ਪਤਨੀ ਜ਼ਖ਼ਮੀ

ਤਪਾ ਮੰਡੀ, 13 ਅਗਸਤ (ਪ੍ਰਵੀਨ ਗਰਗ)-ਸਥਾਨਕ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਪਿੰਡ ਮਹਿਤਾ ਨਜ਼ਦੀਕ ਕਾਰ ਦੀ ਟੱਕਰ ਵੱਜਣ ਕਾਰਨ ਮੋਟਰਸਾਈਕਲ ਸਵਾਰ ਪਤੀ-ਪਤਨੀ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ¢ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX