ਤਾਜਾ ਖ਼ਬਰਾਂ


ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  6 minutes ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  11 minutes ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  23 minutes ago
ਅਮਰਾਵਤੀ, 21 ਸਤੰਬਰ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਅੱਜ ਸੂਬੇ...
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  26 minutes ago
ਕੋਲਕਾਤਾ, 21 ਸਤੰਬਰ- ਪੱਛਮੀ ਬੰਗਾਲ ਦੀ ਅਲੀਪੁਰ ਕੋਰਟ ਨੇ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਵੱਲੋਂ ਦਾਇਰ ਅਗਾਊਂ ...
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  34 minutes ago
ਚੰਡੀਗੜ੍ਹ, 21 ਸਤੰਬਰ- ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਨੂੰ ਲੈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੋਕ ਇੱਕ ਵਾਰ ਫਿਰ ਕਾਂਗਰਸ...
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  39 minutes ago
ਜੈਪੁਰ, 21 ਸਤੰਬਰ- ਰਾਜਸਥਾਨ 'ਚ ਸ੍ਰੀਗੰਗਾਨਗਰ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ ਕੀਤੀ ਗਈ...
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  56 minutes ago
ਸੰਗਰੂਰ, 21 ਸਤੰਬਰ (ਧੀਰਜ ਪਸ਼ੋਰੀਆ)- ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੇ ਧਰਨੇ 'ਚ ਪੁੱਜੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  about 1 hour ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਪਹਿਲਵਾਨ ਦੀਪਕ ਪੂਨੀਆ ਨੇ ਅੱਜ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  about 1 hour ago
ਫਰੈਂਕਫਰਟ, 21 ਜਲੰਧਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਮਰੀਕਾ ਦੇ ਹਿਊਸਟਨ ਜਾਂਦੇ ਸਮੇਂ ਜਹਾਜ਼ 'ਚ ਤਕਨੀਕੀ ਖ਼ਰਾਬੀ ਦੀ ਵਜ੍ਹਾ ਕਾਰਨ ਜਰਮਨੀ ਦੇ ਫਰੈਂਕਫਰਟ...
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  about 1 hour ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਥਾਣਾ ਸਮਾਲਸਰ ਹੇਠਲੇ ਮੋਗਾ ਜ਼ਿਲ੍ਹੇ ਦੇ ਪਿੰਡ ਸੁਖਾਨੰਦ ਵਿਖੇ ਚੱਲ ਰਿਹਾ ਹੱਡਾ ਰੋੜੀ ਦਾ ਵਿਵਾਦ ਅੱਜ ਦੂਜੇ ਦਿਨ 'ਚ ਦਾਖ਼ਲ ਹੋ...
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  about 2 hours ago
ਸੰਗਰੂਰ, 21 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਪਿਛਲੇ 18 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ...
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  44 minutes ago
ਜਲੰਧਰ, 21 ਸਤੰਬਰ- ਸੀ. ਆਈ. ਏ. ਸਟਾਫ਼ ਜਲੰਧਰ ਦਿਹਾਤੀ ਦੀ ਪੁਲਿਸ ਨੇ ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਨਿਸ਼ਾਨਾ ਬਣਾ ਕੇ ਠੇਕਿਆਂ ਦੇ ਕਰਿੰਦਿਆਂ...
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  about 2 hours ago
ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਅੱਜ ਸਾਢੇ ਬਾਰਾਂ ਕਰੋੜ ਰੁਪਏ ਦੀ ਕੀਮਤ ਵਾਲੀ ਹੈਰੋਇਨ ਸਣੇ ਤਿੰਨ ਨੌਜਵਾਨਾਂ ਨੂੰ...
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  about 2 hours ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)- ਪੀ. ਏ. ਯੂ. ਦੇ ਕਿਸਾਨ ਮੇਲੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਦੋਂ ਕਿਸਾਨਾਂ ਨੂੰ ਹੈਪੀ ਸੀਡਰ ਦੀ ਵਰਤੋਂ ਕਰਕੇ...
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  about 2 hours ago
ਚੰਡੀਗੜ੍ਹ, 21 ਸਤੰਬਰ (ਰਾਮ ਸਿੰਘ ਬਰਾੜ)- ਇਨੇਲੋ ਦੇ ਸੀਨੀਅਰ ਨੇਤਾ ਤੇ ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਕਾਂਗਰਸ ਨੇਤਾ ਤੇ ਸਾਬਕਾ ਵਿਧਾਇਕ ਦੂਡਾ...
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  about 3 hours ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  about 3 hours ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  about 3 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 4 hours ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਸਨਅਤ ਤੇ ਵਪਾਰ

ਸੇਵਾ ਕਰ ਦੀ ਆੜ 'ਚ ਖਪਤਕਾਰ ਦੀ ਲੁੱਟ ਬਰਦਾਸ਼ਤ ਨਹੀਂ- ਪਾਸਵਾਨ

ਨਵੀਂ ਦਿੱਲੀ, 13 ਅਗਸਤ (ਏਜੰਸੀ)- ਸੇਵਾ ਕਰ (ਸਰਵਿਸ ਚਾਰਜ਼) ਦੀ ਆੜ 'ਚ ਖਪਤਕਾਰ ਨੂੰ ਲੁੱਟਣ ਦੇ ਮਾਮਲੇ 'ਚ ਸਰਕਾਰ ਨੇ ਸਖ਼ਤੀ ਦਿਖਾਈ ਹੈ | ਉਪਭੋਗਤਾ ਮੰਤਰੀ ਰਾਮਵਿਲਾਸ ਪਾਸਵਾਨ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਇਸ ਸਬੰਧੀ ਪੂਰੀ ਜਾਣਕਾਰੀ ਦਿੱਤੀ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸੈਂਸੈਕਸ 'ਚ 600 ਅੰਕਾਂ ਦੀ ਗਿਰਾਵਟ, ਨਿਫਟੀ ਵੀ 11 ਹਜ਼ਾਰ ਦੇ ਪੱਧਰ ਤੋਂ ਥੱਲੇ

ਮੁੰਬਈ, 13 ਅਗਸਤ (ਏਜੰਸੀ)- ਵਿਸ਼ਵ ਕਾਰਨਾਂ ਦੇ ਚਲਦਿਆਂ ਸ਼ੇਅਰ ਬਾਜ਼ਾਰ 'ਚ ਮੰਗਲਵਾਰ ਨੂੰ ਵੱਡੀ ਗਿਰਾਵਟ ਦਰਜ ਕੀਤੀ ਗਈ, ਜਿਸ ਤਹਿਤ ਐਚ.ਡੀ.ਐਫ.ਸੀ., ਐਚ.ਡੀ.ਐਫ.ਸੀ. ਬੈਂਕ, ਇੰਫੋਸਿਸ ਤੇ ਆਈ.ਟੀ. ਨਾਲ ਜੁੜੀਆਂ ਵੱਡੀਆਂ ਕੰਪਨੀਆਂ ਦੇ ਸ਼ੇਅਰਾਂ ਡਿਗ ਪਏ | ਦੁਪਹਿਰ ਕਰੀਬ 3 ...

ਪੂਰੀ ਖ਼ਬਰ »

ਐਸ.ਜੇ.ਵੀ.ਐਨ. ਦੇ ਮਾਲੀਏ 'ਚ 17.95 ਫ਼ੀਸਦੀ ਦਾ ਵਾਧਾ ਦਰਜ

ਜਲੰਧਰ, 13 ਅਗਸਤ (ਅ. ਬ.)- ਐਸ. ਜੇ. ਵੀ. ਐਨ. ਲਿਮਟਡ ਨੇ 1500 ਮੈਗਾਵਾਟ ਨਾਥੱਪਾ ਝਾਕੜੀ ਪਣ-ਬਿਜਲੀ ਸਟੇਸ਼ਨ ਤੇ 412 ਮੈਗਾਵਾਟ ਰਾਮਪੁਰ ਪਣ-ਬਿਜਲੀ ਸਟੇਸ਼ਨ 'ਚ ਵਾਧੇ ਦੇ ਨਾਲ ਵਿੱਤੀ ਸਾਲ 2019-20 ਦੀ ਪਹਿਲੀ ਤਿਮਾਹੀ ਦੌਰਾਨ ਪ੍ਰਚਾਲਨਗਤ ਮਾਲੀਏ 'ਚ 17.95 ਫ਼ੀਸਦੀ ਦਾ ਵਾਧਾ ਦਰਜ ਕੀਤਾ ਹੈ | ਕੰਪਨੀ ਦਾ ਮਾਲੀਆ ਪਿਛਲੇ ਸਾਲ ਦੀ ਇਸੇ ਤਿਮਾਹੀ ਦੌਰਾਨ ਦੇ 614.22 ਕਰੋੜ ਰੁਪਏ ਤੋਂ ਵੱਧ ਕੇ 724.49 ਕਰੋੜ ਰੁਪਏ ਹੋ ਗਿਆ ਹੈ | ਐਸ.ਜੇ.ਵੀ.ਐਨ. ਦੇ ਪ੍ਰਾਜੈਕਟਾਂ ਦੇ ਅਨਕੂਲ ਮੌਸਮੀ ਹਾਲਾਤ ਦੇ ਰਹਿੰਦਿਆਂ ਮੌਜੂਦਾ ਵਿੱਤੀ ਸਾਲ ਦੀ ਪਹਿਲੀ ਤਿਮਾਹੀ ਦੌਰਾਨ 3200 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਹੋਇਆ ਹੈ, ਜਦੋਂਕਿ ਪਿਛਲੇ ਸਾਲ ਦੀ ਇਸੇ ਤਿਮਾਹੀ ਦੌਰਾਨ 2404 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਹੋਇਆ ਸੀ | ਇਸ ਪਾਸੇ ਕੰਪਨੀ ਦਾ ਕਰ ਉਪਰੰਤ ਲਾਭ (ਪੀ.ਏ.ਟੀ.) 293.60 ਕਰੋੜ ਰੁਪਏ ਤੋਂ 43.23 ਫ਼ੀਸਦੀ ਵਧ ਕੇ 420.54 ਕਰੋੜ ਰੁਪਏ ਹੋ ਗਿਆ ਹੈ | ਉਥੇ ਹੀ ਪੂਰਬ ਲਾਭ (ਪੀ.ਬੀ.ਟੀ.) 384.79 ਕਰੋੜ ਰੁਪਏ ਤੋਂ 42.84 ਫ਼ੀਸਦੀ ਵਧ ਕੇ 549.65 ਕਰੋੜ ਰੁਪਏ ਹੋ ਗਿਆ ਹੈ, ਜਿਸ ਦੇ ਫਲਸਰੂਪ ਕੰਪਨੀ ਦਾ ਈ.ਪੀ.ਐਸ. ਤਿਮਾਹੀ ਦੌਰਾਨ 51 ਪੈਸੇ ਤੋਂ ਵਧ ਕੇ 1.07 ਰੁਪਏ ਹੋ ਗਿਆ ਹੈ | ਕੰਪਨੀ ਦੇ ਵਿੱਤੀ ਨਤੀਜਿਆਂ ਦਾ ਐਲਾਨ ਨਿਰਦੇਸ਼ਕ ਮੰਡਲ ਦੀ ਨਵੀਂ ਦਿੱਲੀ 'ਚ ਹੋਈ ਬੈਠਕ 'ਚ ਲਿਆ ਗਿਆ | ਐਸ.ਜੇ.ਵੀ.ਐਨ. ਦੇ ਪ੍ਰਧਾਨ ਤੇ ਪ੍ਰਬੰਧ ਨਿਰਦੇਸ਼ਕ ਨੰਦ ਲਾਲ ਸ਼ਰਮਾ ਨੇ ਦੱਸਿਆ ਕਿ ਦੇਸ਼ 'ਚ ਸਭ ਤੋਂ ਵੱਡੇ ਪਣ-ਬਿਜਲੀ ਕੈਂਪਸ ਦੇ ਰੂਪ 'ਚ 1500 ਮੈਗਾਵਾਟ ਨਾਥੱਪਾ ਝਾਕੜੀ ਪਣ-ਬਿਜਲੀ ਸਟੇਸ਼ਨ ਤੇ 412 ਮੈਗਾਵਾਟ ਰਾਮਪੁਰ ਪਣ-ਬਿਜਲੀ ਸਟੇਸ਼ਨ ਹਰ ਸਾਲ ਬਿਜਲੀ ਉਤਪਾਦਨ ਦੇ ਮਾਮਲੇ 'ਚ ਨਵੀਂਆਂ ਮਿਸਾਲਾਂ ਕਾਇਮ ਕਰ ਰਿਹਾ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਐਸ.ਜੇ.ਵੀ.ਐਨ. ਦੀ ਮੌਜੂਦਾ ਸਥਾਪਿਤ ਉਤਪਾਦਨ ਸਮਰੱਥਾ 2015 ਮੈਗਾਵਾਟ ਹੈ | ਐਸ.ਜੇ.ਵੀ.ਐਨ. ਦੇ ਨਵੀਨੀਕਰਨ ਊਰਜਾ ਤੇ ਤਾਪ ਬਿਜਲੀ ਦੇ ਖੇਤਰਾਂ 'ਚ ਪ੍ਰਵੇਸ਼ ਕਰ ਲਿਆ ਹੈ |


ਖ਼ਬਰ ਸ਼ੇਅਰ ਕਰੋ

ਕਾਰਾਂ ਦੀ ਵਿਕਰੀ 20 ਸਾਲ ਦੇ ਹੇਠਲੇ ਪੱਧਰ 'ਤੇ

ਨਵੀਂ ਦਿੱਲੀ, 13 ਅਗਸਤ (ਏਜੰਸੀ)- ਆਟੋਮੋਬਾਈਲ ਸੈਕਟਰ 'ਚ ਗਿਰਾਵਟ ਦੀ ਸਥਿਤੀ ਇਹ ਹੈ ਕਿ ਕਾਰਾਂ ਦੀ ਵਿਕਰੀ ਬੀਤੇ 20 ਸਾਲਾਂ ਦੇ ਹੇਠਲੇ ਪੱਧਰ 'ਤੇ ਹੈ | ਯਾਤਰੀ ਵਾਹਨਾਂ ਦੀ ਵਿਕਰੀ 'ਚ ਜੁਲਾਈ ਮਹੀਨੇ 'ਚ 30.98 ਫ਼ੀਸਦੀ ਦੀ ਗਿਰਾਵਟ ਆਈ ਹੈ | ਜੁਲਾਈ ਦੇ ਮਹੀਨੇ 'ਚ ਯਾਤਰੀ ਵਾਹਨਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX