ਤਾਜਾ ਖ਼ਬਰਾਂ


"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  10 minutes ago
ਵਾਸ਼ਿੰਗਟਨ, 16 ਸਤੰਬਰ - ਹੋਸਟਨ ਵਿਖੇ 22 ਸਤੰਬਰ ਨੂੰ ਹੋਣ ਵਾਲੇ "Howdi, Modi!" ਈਵੈਂਟ 'ਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਾਮਲ ਹੋਣਗੇ। ਇਸ ਦੀ ਪੁਸ਼ਟੀ ਵਾਈਟ ਹਾਊਸ...
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  35 minutes ago
ਚੇਨਈ, 16 ਸਤੰਬਰ - ਤਾਮਿਲਨਾਡੂ ਦੇ ਕੋਇੰਬਟੂਰ ਵਿਖੇ ਇੱਕ ਮਹਿਲਾ ਦੇ ਢਿੱਡ 'ਚੋ 7 ਕਿੱਲੋ ਦੀ ਰਸੌਲ਼ੀ ਨਿਕਲੀ। ਇਹ ਆਪ੍ਰੇਸ਼ਨ ਕੋਇੰਬਟੂਰ ਦੇ ਹਸਪਤਾਲ 'ਚ ਹੋਇਆ, ਜਿਸ ਨੂੰ ਕਿ 7 ਘੰਟੇ...
ਅੱਜ ਦਾ ਵਿਚਾਰ
. . .  47 minutes ago
ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਖੇਡ ਸੰਸਾਰ

ਰਾਸ਼ਟਰਮੰਡਲ ਖੇਡਾਂ 'ਚ 24 ਸਾਲਾਂ ਬਾਅਦ ਖੇਡਿਆ ਜਾਵੇਗਾ ਕ੍ਰਿਕਟ

ਮਹਿਲਾ ਟੀ-20 ਦੀਆਂ 8 ਟੀਮਾਂ ਲੈਣਗੀਆਂ ਹਿੱਸਾ

ਲੰਡਨ, 13 ਅਗਸਤ (ਏਜੰਸੀ)-ਮਹਿਲਾ ਟੀ-20 ਨੂੰ 2022 ਵਿਚ ਹੋਣ ਵਾਲੀਆਂ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿਚ ਸ਼ਾਮਿਲ ਕਰ ਲਿਆ ਗਿਆ ਹੈ | ਇਸ ਦੀ ਜਾਣਕਾਰੀ ਮੰਗਲਵਾਰ ਨੂੰ ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ਆਈ. ਸੀ. ਸੀ.), ਇੰਗਲੈਂਡ ਕ੍ਰਿਕਟ ਬੋਰਡ ਅਤੇ ਰਾਸ਼ਟਰਮੰਡਲ ਖੇਡ ...

ਪੂਰੀ ਖ਼ਬਰ »

ਲੜੀ ਜਿੱਤਣ ਦੇ ਇਰਾਦੇ ਨਾਲ ਉਤਰੇਗਾ ਭਾਰਤ

• ਸ਼ਿਖਰ ਧਵਨ ਦੀਆਂ ਨਜ਼ਰਾਂ ਵੱਡੀ ਪਾਰੀ 'ਤੇ • ਆਖ਼ਰੀ ਇਕ ਦਿਨਾ ਮੈਚ ਅੱਜ

ਪੋਰਟ ਆਫ਼ ਸਪੇਨ, 13 ਅਗਸਤ (ਏਜੰਸੀ)-ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਲੜੀ ਦਾ ਤੀਸਰਾ ਅਤੇ ਫਾਈਨਲ ਇਕ ਦਿਨਾ ਮੈਚ ਪੋਰਟ ਆਫ਼ ਸਪੇਨ ਵਿਚ ਬੁੱਧਵਾਰ ਨੂੰ ਖੇਡਿਆ ਜਾਵੇਗਾ | ਇੱਥੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਲਗਾਤਾਰ ਚਾਰ ਮੈਚਾਂ ਵਿਚ ਅਸਫ਼ਲ ਰਹਿਣ ਤੋਂ ਬਾਅਦ ਵੱਡੀ ...

ਪੂਰੀ ਖ਼ਬਰ »

ਏਸ਼ਿਆਈ ਅਥਲੈਕਿਟਸ ਸੰਘ ਦੇ ਅਥਲੀਟ ਆਯੋਗ ਦੀ ਮੈਂਬਰ ਬਣੀ ਊਸ਼ਾ

ਨਵੀਂ ਦਿੱਲੀ, 13 ਅਗਸਤ (ਏਜੰਸੀ)-ਭਾਰਤ ਦੀ ਮਹਾਨ ਫਰਾਟਾ ਦੌੜਾਕ ਪੀ.ਟੀ.ਊਸ਼ਾ ਨੂੰ ਖੇਡਾਂ ਵਿਚ ਉਨ੍ਹਾਂ ਦੇ ਯੋਗਦਾਨ ਲਈ ਏਸ਼ਿਆਈ ਅਥਲੈਕਿਟਸ ਸੰਘ ਦੇ ਅਥਲੀਟ ਆਯੋਗ ਦਾ ਮੈਂਬਰ ਬਣਾਇਆ ਗਿਆ ਹੈ | ਉਸ਼ਾ ਏ.ਏ.ਏ. ਅਥਲੀਟ ਆਯੋਗ ਦੇ ਛੇ ਮੈਂਬਰਾਂ ਵਿਚੋਂ ਇਕ ਹੋਵੇਗੀ | ਆਯੋਗ ਦੇ ...

ਪੂਰੀ ਖ਼ਬਰ »

ਭਾਰਤ ਿਖ਼ਲਾਫ਼ ਟੀ-20 ਲੜੀ 'ਚ ਡੁ ਪਲੇਸਿਸ ਨੂੰ ਜਗ੍ਹਾ ਨਹੀਂ

ਜੋਹਾਨਸਬਰਗ, 13 ਅਗਸਤ (ਏਜੰਸੀ)-ਭਾਰਤ ਿਖ਼ਲਾਫ਼ ਆਗਾਮੀ ਟੀ-20 ਲੜੀ ਲਈ ਕ੍ਰਿਕਟ ਸਾਊਥ ਅਫ਼ਰੀਕਾ ਨੇ ਡੀ ਕਾਕ ਨੂੰ ਟੀਮ ਦਾ ਕਪਤਾਨ ਬਣਾਇਆ ਹੈ | ਡੁ ਪਲੇਸਿਸ ਟੀ-20 ਟੀਮ ਵਿਚ ਸ਼ਾਮਿਲ ਨਹੀਂ ਹਨ ਹਾਲਾਂਕਿ ਇਸ ਤੋਂ ਬਾਅਦ ਹੋਣ ਵਾਲੀ ਟੈਸਟ ਲੜੀ ਲਈ ਉਨ੍ਹਾਂ ਨੂੰ ਕਪਤਾਨ ...

ਪੂਰੀ ਖ਼ਬਰ »

ਰਾਸ਼ਟਰਮੰਡਲ ਖੇਡਾਂ ਦਾ ਹਿੱਸਾ ਨਹੀਂ ਹੋਵੇਗੀ ਨਿਸ਼ਾਨੇਬਾਜ਼ੀ-ਸੀ.ਜੀ.ਐਫ. ਮੁਖੀ

ਲੰਡਨ, 13 ਅਗਸਤ (ਏਜੰਸੀ)-ਭਾਰਤ ਦੀ ਬਾਈਕਾਟ ਦੀ ਧਮਕੀ ਦੇ ਬਾਵਜੂਦ ਰਾਸ਼ਟਰਮੰਡਲ ਖੇਡ ਮਹਾਸੰਘ (ਸੀ.ਜੀ.ਐਫ.) ਦੇ ਮੁਖੀ ਲੁਈ ਮਾਰਟਿਨ ਨੇ ਕਿਹਾ ਹੈ ਕਿ ਨਿਸ਼ਾਨੇਬਾਜ਼ੀ 2022 ਬਰਮਿੰਘਮ ਖੇਡਾਂ ਦਾ ਹਿੱਸਾ ਨਹੀਂ ਹੋਵੇਗੀ | ਇਹ 1974 ਤੋਂ ਬਾਅਦ ਪਹਿਲਾ ਮੌਕਾ ਹੋਵੇਗਾ ਜਦੋਂ ਨਿਸ਼ਾਨੇਬਾਜ਼ੀ ਨੂੰ ਰਾਸ਼ਟਰਮੰਡਲ ਖੇਡਾਂ ਵਿਚ ਜਗ੍ਹਾ ਨਹੀਂ ਮਿਲੇਗੀ | ਸੀ.ਜੀ.ਐਫ. ਮੁਖੀ ਕਿਹਾ ਕਿ ਨਿਸ਼ਾਨੇਬਾਜ਼ੀ ਕਦੇ ਵੀ ਇਨ੍ਹਾਂ ਖੇਡਾਂ ਦਾ ਜ਼ਰੂਰੀ ਹਿੱਸਾ ਨਹੀਂ ਸੀ | ਮਾਰਟਿਨ ਨੇ ਕਿਹਾ ਕਿ ਇਸ ਖੇਡ ਨੂੰ ਇਨ੍ਹਾਂ ਖੇਡਾਂ ਦਾ ਹਿੱਸਾ ਬਣਨ ਦਾ ਅਧਿਕਾਰ ਹਾਸਲ ਕਰਨਾ ਹੋਵੇਗਾ | ਉਨ੍ਹਾਂ ਨੇ ਕਿਹਾ ਕਿ ਨਿਸ਼ਾਨੇਬਾਜ਼ੀ ਕਦੇ ਵੀ ਜ਼ਰੂਰੀ ਖੇਡ ਨਹੀਂ ਰਹੀ | ਸਾਨੂੰ ਇਸ 'ਤੇ ਕੰਮ ਕਰਨਾ ਹੋਵੇਗਾ ਪਰ ਨਿਸ਼ਾਨੇਬਾਜ਼ੀ ਖੇਡਾਂ ਦਾ ਹਿੱਸਾ ਨਹੀਂ ਹੋਵੇਗੀ | ਸਾਡੇ ਕੋਲ ਹੁਣ ਕੋਈ ਜਗ੍ਹਾ ਨਹੀਂ ਬਚੀ |


ਖ਼ਬਰ ਸ਼ੇਅਰ ਕਰੋ

ਭੌਰਲਾ ਵਿਖੇ ਕਬੱਡੀ ਡਾਇਮੰਡ ਕੱਪ 23 ਤੋਂ

ਬੀਜਾ, 13 ਅਗਸਤ (ਕਸ਼ਮੀਰਾ ਸਿੰਘ ਬਗਲੀ)-ਪਿੰਡ ਭੌਰਲਾ, ਸਮਰਾਲਾ ਵਿਖੇ ਬਾਬਾ ਲਾਲ ਸਿੰਘ ਸਪੋਰਟਸ ਕਲੱਬ ਵਲੋਂ ਗ੍ਰਾਮ ਪੰਚਾਇਤ ਤੇ ਇਲਾਕੇ ਦੇ ਸਹਿਯੋਗ ਨਾਲ 75ਵਾਂ ਬਾਬਾ ਲਾਲ ਸਿੰਘ ਯਾਦਗਾਰੀ ਡਾਇਮੰਡ ਕਬੱਡੀ ਕੱਪ 23 ਤੋਂ 25 ਅਗਸਤ ਤੱਕ ਕਰਵਾਇਆ ਜਾ ਰਿਹਾ ਹੈ | ਪ੍ਰਧਾਨ ...

ਪੂਰੀ ਖ਼ਬਰ »

ਦੋ ਪੰਜਾਬਣ ਮੁੱਕੇਬਾਜ਼ਾਂ ਦੀ ਭਾਰਤੀ ਟੀਮ 'ਚ ਚੋਣ

ਪਟਿਆਲਾ, 13 ਅਗਸਤ (ਚਹਿਲ)-ਸਰਬੀਆ ਵਿਖੇ ਹੋਣ ਵਾਲੇ ਕੌਮਾਂਤਰੀ ਟੂਰਨਾਮੈਂਟ 'ਚ ਹਿੱਸਾ ਲੈਣ ਵਾਲੀ ਭਾਰਤੀ ਟੀਮ 'ਚ ਪੰਜਾਬ ਦੀਆਂ ਦੋ ਮੁੱਕੇਬਾਜ਼ਾਂ ਖ਼ੁਸ਼ੀ ਅਤੇ ਤਾਨਿਸ਼ਬੀਰ ਕੌਰ ਸੰਧੂ ਨੇ ਸ਼ਾਮਿਲ ਹੋਣ ਦਾ ਮਾਣ ਪ੍ਰਾਪਤ ਕੀਤਾ ਹੈ | ਇਹ ਦੋਨਾਂ ਖਿਡਾਰਨਾਂ ਸਰਬੀਆ 'ਚ ...

ਪੂਰੀ ਖ਼ਬਰ »

ਅਜੇ ਪਾਕਿਸਤਾਨ 'ਚ ਨਹੀਂ ਖੇਡ ਸਕਦੇ ਸਾਡੇ ਖਿਡਾਰੀ-ਭਾਰਤੀ ਟੈਨਿਸ ਸੰਘ

ਨਵੀਂ ਦਿੱਲੀ, 13 ਅਗਸਤ (ਏਜੰਸੀ)-ਅਖਿਲ ਭਾਰਤੀ ਟੈਨਿਸ ਸੰਘ (ਏ.ਆਈ.ਟੀ.ਏ.) ਦੇ ਸਕੱਤਰ ਹਿਰਨਮਾਏ ਚੈਟਰਜੀ ਨੇ ਕਿਹਾ ਹੈ ਕਿ ਉਨ੍ਹਾਂ ਨੇ ਅੰਤਰਰਾਸ਼ਟਰੀ ਟੈਨਿਸ ਮਹਾਸੰਘ (ਆਈ.ਟੀ.ਐਫ.) ਨਾਲ ਗੱਲ ਕਰਨ ਲਈ ਸਮਾਂ ਮੰਗਿਆ ਹੈ ਤਾਂ ਕਿ ਉਹ ਆਉਣ ਵਾਲੇ ਡੇਵਿਸ ਕੱਪ ਮੁਕਾਬਲੇ ਨੂੰ ...

ਪੂਰੀ ਖ਼ਬਰ »

ਐਸ਼ਵਰਿਆ ਨੇ ਰਚਿਆ ਇਤਿਹਾਸ

ਮੋਟਰਸਪੋਰਟਸ 'ਚ ਵਿਸ਼ਵ ਕੱਪ ਜਿੱਤਣ ਵਾਲੀ ਪਹਿਲੀ ਭਾਰਤੀ

ਵਾਪਾਲੋਰਟਾ (ਹੰਗਰੀ), 13 ਅਗਸਤ (ਏਜੰਸੀ)-ਬੈਂਗਲੁਰੂ ਦੀ ਰਹਿਣ ਵਾਲੀ ਐਸ਼ਵਰਿਆ ਪਿਸੇ ਨੇ ਮਹਿਲਾ ਵਰਗ ਵਿਚ ਐਫ. ਆਈ. ਐਮ. ਵਿਸ਼ਵ ਕੱਪ ਦਾ ਿਖ਼ਤਾਬ ਆਪਣੇ ਨਾਂਅ ਕਰ ਲਿਆ ਹੈ | ਐਸ਼ਵਰਿਆ ਇਸ ਦੇ ਨਾਲ ਮੋਟਰਸਪੋਰਟਸ ਵਿਚ ਵਿਸ਼ਵ ਕੱਪ ਜਿੱਤਣ ਵਾਲੀ ਪਹਿਲੀ ਭਾਰਤੀ ਰੇਸਰ ਬਣ ਗਈ ...

ਪੂਰੀ ਖ਼ਬਰ »

ਦ੍ਰਾਵਿੜ ਨੂੰ ਹਿਤਾਂ ਦੇ ਟਕਰਾਅ ਮਾਮਲੇ 'ਚ ਕਲੀਨ ਚਿੱਟ-ਸੀ.ਓ.ਏ.

ਮੁੰਬਈ 13 ਅਗਸਤ (ਏਜੰਸੀ)-ਸਾਬਕਾ ਕ੍ਰਿਕਟਰ ਰਾਹੁਲ ਦ੍ਰਾਵਿੜ ਨੂੰ ਬੀ.ਸੀ.ਸੀ.ਆਈ. ਦੇ ਪ੍ਰਸ਼ਾਸਕਾਂ ਦੀ ਕਮੇਟੀ (ਸੀ.ਓ.ਏ.) ਨੇ ਹਿੱਤਾਂ ਦੇ ਟਕਰਾਅ ਦੇ ਮਾਮਲੇ ਵਿਚ ਕਲੀਨ ਚਿੱਟ ਦੇ ਦਿੱਤੀ ਹੈ ਅਤੇ ਇਸ ਦੇ ਨਾਲ ਹੀ ਰਾਹੁਲ ਦੀ ਨੈਸ਼ਨਲ ਕ੍ਰਿਕਟ ਅਕੈਡਮੀ ਦੇ ਮੁਖੀ ਰੂਪ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX