ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  about 1 hour ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  about 3 hours ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  about 3 hours ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  about 3 hours ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  about 3 hours ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  about 3 hours ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  about 4 hours ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  about 4 hours ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  about 4 hours ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  about 5 hours ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  about 5 hours ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  about 6 hours ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 6 hours ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  about 6 hours ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  about 6 hours ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 6 hours ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 6 hours ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  about 6 hours ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 minute ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਤਾਜ਼ਾ ਖ਼ਬਰਾਂ

ਕਣਕ ਚੋਰੀ ਕਰਨ ਦੇ ਸ਼ੱਕ ਵਿਚ ਇਕ ਵਿਅਕਤੀ ਦੀ ਕੁੱਟ ਕੁੱਟ ਕੇ ਹੱਤਿਆ

ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)ਂਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਪਿੰਡ ਜਵੰਦਾ ਕਲਾਂ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਕਣਕ ਚੋਰੀ ਕਰਨ ਦੇ ਸ਼ੱਕ ਨੂੰ ਲੈ ਕੇ ਉਸ ਦੀ ਕੁੱਟ ਕੁੱਟ ਕੇ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਸਰਹਾਲੀ ਦੀ ਪੁਲਿਸ ਨੇ ਘਟਨਾ ...

ਪੂਰੀ ਖ਼ਬਰ »

ਸਮਾਣਾ ਪੁਲਿਸ ਵੱਲੋਂ ਚਾਲੀ ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ

ਸਮਾਣਾ (ਪਟਿਆਲਾ) ,14 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਸ਼ਹਿਰੀ ਦੀ ਪੁਲਿਸ ਨੇ ਨਸ਼ਿਆਂ ਲਈ ਬਦਨਾਮ ਪਿੰਡ ਮੁਰਾਦਪੁਰਾ ਤੋਂ ਚਾਲੀ ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪਿੰਡ ਦੇ ਤਿੰਨ ਵਿਅਕਤੀਆਂ ਨੇ ਇਹ ਗੋਲੀਆਂ ਤਿੰਨ ਲਗਜ਼ਰੀ ਕਾਰਾਂ ਵਿਚ ਰੱਖ ਕੇ ਸਪਲਾਈ ...

ਪੂਰੀ ਖ਼ਬਰ »

ਸੰਗਰੂਰ ਦੇ ਸਦਰ ਬਾਜ਼ਾਰ 'ਚ ਲੱਗੀ ਅੱਗ

ਸੰਗਰੂਰ, 14 ਅਗਸਤ (ਦਮਨਜੀਤ ਸਿੰਘ)- ਸੰਗਰੂਰ ਦੇ ਪ੍ਰਸਿੱਧ ਸਦਰ ਬਾਜ਼ਾਰ ਵਿਚ ਇੱਕ ਕੱਪੜੇ ਦੀ ਦੁਕਾਨ ਨੂੰ ਅਚਾਨਕ ਅੱਗ ਲੱਗਣ ਦੀ ਘਟਨਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕੇ ਰੱਖੜੀ ਦੇ ਤਿਉਹਾਰ ਕਾਰਨ ਬਾਜ਼ਾਰ ਵਿਚ ਕਾਫੀ ਭੀੜ-ਭਾੜ ਸੀ ਅਤੇ ਅੱਗ ਦੀ ਖ਼ਬਰ ...

ਪੂਰੀ ਖ਼ਬਰ »

ਜੁਲਾਈ ਮਹੀਨੇ 'ਚ 2.25 ਫ਼ੀਸਦੀ ਵੱਧ ਕੇ 26.33 ਅਰਬ ਡਾਲਰ ਰਿਹਾ ਦੇਸ਼ ਦਾ ਨਿਰਯਾਤ

ਨਵੀਂ ਦਿੱਲੀ, 14 ਅਗਸਤ - ਜੁਲਾਈ ਮਹੀਨੇ 'ਚ ਦੇਸ਼ ਦਾ ਨਿਰਯਾਤ 2.25 ਫ਼ੀਸਦੀ ਵੱਧ ਕੇ 26.33 ਅਰਬ ਡਾਲਰ ਰਿਹਾ ਹੈ, ਜਦਕਿ ਵਪਾਰਕ ਘਾਟਾ ਵੀ ਘੱਟ ਕੇ 13.43 ਅਰਬ ਡਾਲਰ ਹੋ ਗਿਆ ...

ਪੂਰੀ ਖ਼ਬਰ »

ਗੋਲੀ ਲੱਗਣ ਕਾਰਨ ਨੌਜਵਾਨ ਜ਼ਖਮੀ

ਫਗਵਾੜਾ, 14 ਅਗਸਤ (ਹਰੀਪਾਲ ਸਿੰਘ) - ਨੇੜਲੇ ਪਿੰਡ ਚੱਕ ਹਕੀਮ ਵਿਖੇ ਇੱਕ ਗੱਡੀ ਲੱਗਣ ਨੂੰ ਲੈ ਕੇ ਹੋਈ ਤਕਰਾਰ ਦੌਰਾਨ ਗੋਲੀ ਚੱਲਣ ਕਾਰਨ ਇੱਕ ਨੌਜਵਾਨ ਜ਼ਖਮੀ ਹੋ ਗਿਆ। ਗੋਲੀ ਉਕਤ ਨੌਜਵਾਨ ਦੀ ਬਾਂਹ 'ਤੇ ਲੱਗੀ ਹੈ, ਜਿਸ ਨੂੰ ਕਿ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਦਾਖਲ ...

ਪੂਰੀ ਖ਼ਬਰ »

ਰਾਜਸਥਾਨ : ਪਹਿਲੂ ਖਾਨ ਹੱਤਿਆ ਮਾਮਲੇ 'ਚ ਸਾਰੇ ਦੋਸ਼ੀ ਬਰੀ

ਜੈਪੁਰ, 14 ਅਗਸਤ - ਪਹਿਲੂ ਖਾਨ ਹੱਤਿਆ ਮਾਮਲੇ (2017) 'ਚ ਅਲਵਰ ਦੀ ਅਦਾਲਤ ਨੇ ਸਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ ...

ਪੂਰੀ ਖ਼ਬਰ »

ਰਾਜਸਥਾਨ : ਭਾਰੀ ਮੀਂਹ ਦੇ ਚੱਲਦਿਆਂ ਖੋਲੇ ਗਏ ਮਾਹੀ ਡੈਮ ਦੇ 16 ਗੇਟ

 ਜੈਪੁਰ, 14 ਅਗਸਤ - ਭਾਰੀ ਮੀਂਹ ਦੇ ਚੱਲਦਿਆਂ ਰਾਜਸਥਾਨ ਦੇ ਬੰਸਵਾੜਾ ਵਿਖੇ ਮਾਹੀ ਡੈਮ ਦੇ 16 ਗੇਟ ਖ਼ੋਲ ਦਿੱਤੇ ਗਏ ...

ਪੂਰੀ ਖ਼ਬਰ »

ਨਸ਼ੇ ਦੀ ਓਵਰਡੋਜ਼ ਨਾਲ ਨੌਜ਼ਵਾਨ ਦੀ ਮੌਤ

ਬਰਨਾਲਾ/ਰੂੜੇਕੇ ਕਲਾਂ, 14 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ) ਜ਼ਿਲ੍ਹਾ ਬਰਨਾਲਾ ਦੇ ਪਿੰਡ ਧੂਰਕੋਟ ਦੇ ਨੌਜ਼ਵਾਨ ਦੀ ਨਸ਼ੇ ਦੀ ਵੱਧ ਮਾਤਰਾ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪਿੰਡ ਧੂਰਕੋਟ ਦਾ ਨੌਜ਼ਵਾਨ ਹਰਦੀਪ ਸਿੰਘ (27 ਸਾਲ) ਪੁੱਤਰ ਅਮਰ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਜੰਗ-ਏ-ਆਜ਼ਾਦੀ ਦੇ ਤੀਜੇ ਪੜਾਅ ਦਾ ਉਦਘਾਟਨ

ਕਰਤਾਰਪੁਰ, 14 ਅਗਸਤ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਥਿਤ ਜੰਗ-ਏ-ਆਜ਼ਾਦੀ ਦੇ ਤੀਸਰੇ ਪੜਾਅ ਦਾ ਉਦਘਾਟਨ ਕੀਤਾ। ਇਸ ਮੌਕੇ 'ਤੇ ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਅਤੇ ਜੰਗ-ਏ-ਆਜ਼ਾਦੀ ਫਾਊਂਡੇਸ਼ਨ ਦੇ ਚੇਅਰਮੈਨ ਡਾ. ਬਰਜਿੰਦਰ ਸਿੰਘ ...

ਪੂਰੀ ਖ਼ਬਰ »

ਨਿਤਿਨ ਗਡਕਰੀ ਤੇ ਸੰਨੀ ਦਿਉਲ ਵੱਲੋਂ ਆਰ.ਐੱਸ.ਐੱਸ ਹੈੱਡਕੁਆਟਰ ਦਾ ਦੌਰਾ

ਨਵੀਂ ਦਿੱਲੀ, 14 ਅਗਸਤ - ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਗੁਰਦਾਸਪੁਰ ਤੋਂ ਭਾਜਪਾ ਦੇ ਲੋਕ ਸਭਾ ਮੈਂਬਰ ਸੰਨੀ ਦਿਉਲ ਨੇ ਅੱਜ ਮਹਾਰਾਸ਼ਟਰ ਦੇ ਨਾਗਪੁਰ ਸਥਿਤ ਆਰ.ਐੱਸ.ਐੱਸ ਹੈੱਡਕੁਆਟਰ ਦਾ ਦੌਰਾ ਕੀਤਾ। 


ਖ਼ਬਰ ਸ਼ੇਅਰ ਕਰੋ

ਨੌਜਵਾਨ ਦੀ ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਮੌਤ

ਤਪਾ ਮੰਡੀ, 14 ਅਗਸਤ (ਪ੍ਰਵੀਨ ਗਰਗ) - ਨਜ਼ਦੀਕੀ ਪਿੰਡ ਢਿਲਵਾਂ ਵਿਖੇ ਦਿਮਾਗੀ ਤੌਰ ਤੇ ਪ੍ਰੇਸ਼ਾਨ ਇਕ ਨੌਜਵਾਨ ਵੱਲੋਂ ਖੇਤ ਜਾ ਕੇ ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਅਮਿਤ ਸ਼ਾਹ 16 ਨੂੰ ਜੀਂਦ 'ਚ ਕਰਨਗੇ ਰੈਲੀ

ਨਵੀਂ ਦਿੱਲੀ, ੧੪ ਅਗਸਤ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 16 ਅਗਸਤ ਨੂੰ ਹਰਿਆਣਾ ਦੇ ਜੀਂਦ 'ਚ ਜਨਤਕ ਰੈਲੀ ...

ਪੂਰੀ ਖ਼ਬਰ »

ਸੀ.ਆਰ.ਪੀ.ਐੱਫ ਦੇ ਡਿਪਟੀ ਕਮਾਡੈਂਟ ਹਰਸ਼ਪਾਲ ਸਿੰਘ ਕੀਰਤੀ ਚੱਕਰ ਨਾਲ ਸਨਮਾਨਿਤ

ਨਵੀਂ ਦਿੱਲੀ, 14 ਅਗਸਤ - ਸੀ.ਆਰ.ਪੀ.ਐੱਫ ਦੇ ਡਿਪਟੀ ਕਮਾਡੈਂਟ ਹਰਸ਼ਪਾਲ ਸਿੰਘ ਨੂੰ ਜੰਮੂ ਕਸ਼ਮੀਰ 'ਚ ਅੱਤਵਾਦੀ ਵਿਰੋਧੀ ਆਪ੍ਰੇਸ਼ਨ 'ਚ ਭੂਮਿਕਾ ਲਈ ਕੀਰਤੀ ਚੱਕਰ ਨਾਲ ਸਨਮਾਨਿਤ ਕੀਤਾ ਗਿਆ, ਜਿਸ ਵਿਚ ਤਿੰਨ ਅੱਤਵਾਦੀ ਮਾਰੇ ਗਏ ...

ਪੂਰੀ ਖ਼ਬਰ »

ਹਾਈਕੋਰਟ ਵੱਲੋਂ ਰਤੁਲ ਪੁਰੀ ਨੂੰ ਗ੍ਰਿਫ਼ਤਾਰੀ ਤੋਂ ਅੰਤ੍ਰਿਮ ਰਾਹਤ

ਨਵੀਂ ਦਿੱਲੀ, 14 ਅਗਸਤ - ਦਿੱਲੀ ਹਾਈਕੋਰਟ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਦੇ ਭਾਣਜੇ ਰਤੁਲ ਪੁਰੀ ਨੂੰ ਗ੍ਰਿਫ਼ਤਾਰੀ ਤੋਂ 20 ਅਗਸਤ ਤੱਕ ਅੰਤ੍ਰਿਮ ਰਾਹਤ ਦੇ ਦਿੱਤੀ ...

ਪੂਰੀ ਖ਼ਬਰ »

ਸਾਬਕਾ ਆਈ.ਏ.ਐਸ. ਅਧਿਕਾਰੀ ਸ਼ਾਹ ਫੈਸਲ ਨੂੰ ਦਿੱਲੀ ਵਿਚ ਹਿਰਾਸਤ 'ਚ ਲਿਆ

ਨਵੀਂ ਦਿੱਲੀ, 14 ਅਗਸਤ - ਸਿਆਸਤ ਲਈ ਸਿਵਲ ਸੇਵਾ ਛੱਡਣ ਵਾਲੇ ਕਸ਼ਮੀਰੀ ਆਈ.ਏ.ਐਸ. ਟਾਪਰ ਸ਼ਾਹ ਫੈਜ਼ਲ ਨੂੰ ਬੁੱਧਵਾਰ ਨੂੰ ਦਿੱਲੀ ਏਅਰਪੋਰਟ 'ਤੇ ਹਿਰਾਸਤ ਵਿਚ ਲੈ ਲਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਫੈਸਲ ਤੁਰਕੀ ਜਾਣ ਵਾਲੇ ਸਨ। ਉਨ੍ਹਾਂ ਨੂੰ ਵਾਪਸ ਸ੍ਰੀਨਗਰ ਭੇਜ ...

ਪੂਰੀ ਖ਼ਬਰ »

ਮਲੌਦ ਪੁਲਿਸ ਵਲੋਂ ਇੱਕ ਕਿੱਲੋ ਅਫੀਮ ਸਮੇਤ ਦੋਸ਼ੀ ਕਾਬੂ

ਮਲੌਦ, 14 ਅਗਸਤ (ਨਿਜ਼ਾਮਪੁਰ/ਚਾਪੜਾ)- ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਐਸ. ਐਸ. ਪੀ ਖੰਨਾ ਗੁਰਸਰਨਦੀਪ ਸਿੰਘ ਗਰੇਵਾਲ ਦੀਆਂ ਹਦਾਇਤਾਂ 'ਤੇ ਮਲੌਦ ਪੁਲਿਸ ਇੱਕ ਕਿਲੋ ਅਫੀਮ ਫੜਨ ਵਿਚ ਕਾਮਯਾਬ ਹੋਈ। ਉਪ ਪੁਲਿਸ ਕਪਤਾਨ ਪਾਇਲ ਸੁਰਜੀਤ ਸਿੰਘ ਧਨੋਆ ਨੇ ਪ੍ਰੈਸ ...

ਪੂਰੀ ਖ਼ਬਰ »

ਕਾਲਜ ਪ੍ਰਧਾਨਗੀ ਨੂੰ ਲੈ ਕੇ ਚੱਲੀ ਗੋਲੀ, ਨੌਜਵਾਨ ਦੀ ਮੌਤ

ਤਲਵੰਡੀ ਸਾਬੋ, 14 ਅਗਸਤ (ਰਣਜੀਤ ਸਿੰਘ ਰਾਜੂ) - ਨਗਰ ਦੇ ਗੁਰੂ ਕਾਸ਼ੀ ਕਾਲਜ ਵਿਚ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਵਿਚ ਵਿਵਾਦ ਤੋਂ ਬਾਅਦ ਗੋਲੀ ਚੱਲਣ ਨਾਲ ਦਿਲਰਾਜ ਸਿੰਘ ਨਾਮ ਦੇ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ, ਜਿਸ ਦੀ ਬਾਅਦ ਵਿਚ ਮੌਤ ਹੋ ਗਈ। ਜ਼ਖਮੀ ...

ਪੂਰੀ ਖ਼ਬਰ »

ਸਾਧੂ ਸੰਤਾਂ ਦੀ ਕੈਪਟਨ ਨਾਲ ਅਹਿਮ ਮੀਟਿੰਗ

ਜਲੰਧਰ, 14 ਅਗਸਤ (ਮੇਜਰ ਸਿੰਘ) - ਪੀ.ਏ.ਪੀ. ਜਲੰਧਰ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਰਵਿਦਾਸ ਸਾਧੂ ਸੰਤਾਂ ਨਾਲ ਮੁਲਾਕਾਤ ਹੋਈ। ਇਸ ਅਹਿਮ ਮੀਟਿੰਗ ਵਿਚ ਸੰਤ ਸਤਵਿੰਦਰ ਹੀਰਾ ਸਮੇਤ 21 ਸੰਤ ਮੌਜੂਦ ...

ਪੂਰੀ ਖ਼ਬਰ »

ਦੇਸ਼ 'ਚ ਜਿੰਦਾ ਹਨ ਗੌਡਸੇ ਦੀਆਂ ਔਲਾਦਾਂ, ਮੈਨੂੰ ਮਾਰ ਸਕਦੀਆਂ ਹਨ ਗੋਲੀ - ਓਵੈਸੀ

ਹੈਦਰਾਬਾਦ, 14 ਅਗਸਤ - ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਵਾਲੇ ਸੰਵਿਧਾਨ ਦੇ ਆਰਟੀਕਲ 370 ਨੂੰ ਹਟਾਉਣ ਤੋਂ ਬਾਅਦ ਵਿਰੋਧੀ ਧਿਰ ਮੋਦੀ ਸਰਕਾਰ ਦੀ ਆਲੋਚਨਾ ਕਰ ਰਹੀ ਹੈ। ਆਲ ਇੰਡੀਆ ਮਜਲਿਸ ਏ ਇਤਾਹੁਦੁਲ ਮੁਸਲਮੀਨ ਚੀਫ਼ ਤੇ ਹੈਦਰਾਬਾਦ ਤੋਂ ਸੰਸਦ ਮੈਂਬਰ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਵਿਸ਼ੇਸ਼ ਮੀਟਿੰਗ

ਸੁਲਤਾਨਪੁਰ ਲੋਧੀ, 14 ਅਗਸਤ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਲੈ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਚੰਡੀਗੜ੍ਹ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀਆਂ ਨੂੰ ਮੌਤ ਤੱਕ ਉਮਰ ਕੈਦ

ਚੰਡੀਗੜ੍ਹ, 14 ਅਗਸਤ (ਰਣਜੀਤ) - ਚੰਡੀਗੜ੍ਹ ਵਿਚ ਸਾਲ 2016 ਵਿਚ ਸਮੂਹਿਕ ਆਟੋ ਜਬਰ ਜਨਾਹ ਮਾਮਲੇ ਵਿਚ ਦੋ ਦੋਸ਼ੀਆਂ ਨੂੰ ਤਾਅ ਉਮਰ ਦੀ ਸਜ਼ਾ ਸੁਣਾਈ ਗਈ ਹੈ। ਉਹ ਉਸ ਸਮੇਂ ਤੱਕ ਜੇਲ੍ਹ ਵਿਚ ਰਹਿਣਗੇ ਜਦੋਂ ਉਨ੍ਹਾਂ ਨੂੰ ਮੌਤ ਨਹੀਂ ਆ ਜਾਂਦੀ। ਕੋਰਟ ਨੇ ਦੋਵਾਂ 'ਤੇ ਭਾਰੀ ...

ਪੂਰੀ ਖ਼ਬਰ »

ਉਤਰ ਪ੍ਰਦੇਸ਼ ਵਿਚ ਜਨਤਕ ਤੌਰ 'ਤੇ ਨਮਾਜ਼ ਪੜਨ 'ਤੇ ਲੱਗੀ ਰੋਕ

ਲਖਨਊ, 14 ਅਗਸਤ - ਹੁਣ ਉਤਰ ਪ੍ਰਦੇਸ਼ ਵਿਚ ਕਿਤੇ ਵੀ ਜਨਤਕ ਤੌਰ 'ਤੇ ਨਮਾਜ਼ ਨਹੀਂ ਪੜੀ ਜਾਵੇਗੀ। ਪ੍ਰਸ਼ਾਸਨ ਵਲੋਂ ਯੂ.ਪੀ. ਵਿਚ ਜਨਤਕ ਸਥਾਨਾਂ 'ਤੇ ਨਮਾਜ਼ ਪੜਨ 'ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੜਕਾਂ 'ਤੇ ਵੀ ਨਮਾਜ਼ ਪੜਨ 'ਤੇ ਰੋਕ ਲਗਾਈ ਗਈ ਹੈ। ਡੀ.ਜੀ.ਪੀ. ਓ.ਪੀ. ...

ਪੂਰੀ ਖ਼ਬਰ »

ਪੈਨਸ਼ਨ ਲੈਣ ਗਏ ਬਜ਼ੁਰਗ ਦੀ ਬੈਂਕ 'ਚ ਮੌਤ

ਬਲਾਚੌਰ, 14 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਭੱਦੀ ਰੋਡ 'ਤੇ ਸਥਿਤ ਇੱਕ ਬੈਂਕ 'ਚ ਪੈਨਸ਼ਨ ਲੈਣ ਗਏ ਬਜ਼ੁਰਗ ਵਿਅਕਤੀ ਦੀ ਮੌਤ ਦੀ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਨਗਰ ਕੌਂਸਲ ਬਲਾਚੌਰ ਦੀ ਹਦੂਦ 'ਚ ਪੈਂਦੇ ਮਹਿੰਦੀਪੁਰ ਦੇ ਵਸਨੀਕ 86 ਸਾਲਾ ਮਹਿੰਗਾ ਸਿੰਘ ਜਦੋਂ ...

ਪੂਰੀ ਖ਼ਬਰ »

16 ਅਗਸਤ ਨੂੰ ਜੈਸਲਮੇਰ ਦਾ ਦੌਰਾ ਕਰਨਗੇ ਰਾਜਨਾਥ ਸਿੰਘ

ਨਵੀਂ ਦਿੱਲੀ, 14 ਅਗਸਤ- ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਆਉਣ ਵਾਲੀ 16 ਅਗਸਤ ਨੂੰ ਰਾਜਸਥਾਨ ਦੇ ਜੈਸਲਮੇਰ ਦਾ ਦੌਰਾ ...

ਪੂਰੀ ਖ਼ਬਰ »

ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਮੌਕੇ ਬੀ. ਐੱਸ. ਐੱਫ. ਅਤੇ ਪਾਕਿ ਰੇਂਜਰਾਂ ਵਿਚਾਲੇ ਨਹੀਂ ਹੋਇਆ ਮਠਿਆਈਆਂ ਦਾ ਅਦਾਨ-ਪ੍ਰਦਾਨ

ਅੰਮ੍ਰਿਤਸਰ, 14 ਅਗਸਤ- ਧਾਰਾ 370 'ਤੇ ਸਰਕਾਰ ਦੇ ਫ਼ੈਸਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦੇ ਰਿਸ਼ਤਿਆਂ 'ਚ ਤਲਖ਼ੀ ਬਰਕਰਾਰ ਹੈ। ਈਦ-ਉਲ-ਅਜ਼ਹਾ ਤੋਂ ਬਾਅਦ ਹੁਣ ਪਾਕਿਸਤਾਨ ਦੇ ਸੁਤੰਤਰਤਾ ਦਿਵਸ ਮੌਕੇ ਬੀ. ਐੱਸ. ਐੱਫ. ਅਤੇ ਪਾਕਿ ਰੇਂਜਰਾਂ ਵਿਚਾਲੇ ਅਟਾਰੀ-ਵਾਹਗਾ ਸਰਹੱਦ 'ਤੇ ...

ਪੂਰੀ ਖ਼ਬਰ »

ਮੰਦਰ ਨੂੰ ਢਾਹੁਣ ਦੇ ਮਾਮਲੇ 'ਚ ਅਕਾਲੀ ਦਲ ਰਵਿਦਾਸ ਭਾਈਚਾਰੇ ਦੇ ਨਾਲ- ਮਜੀਠੀਆ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਿੱਲੀ 'ਚ ਗੁਰੂ ਰਵਿਦਾਸ ਨਾਲ ਸੰਬੰਧਿਤ ਮੰਦਰ ਨੂੰ ਢਾਹੇ ਜਾਣ ਦੇ ਮਾਮਲੇ 'ਚ ਰਵਿਦਾਸ ਭਾਈਚਾਰੇ ਦੇ ਨਾਲ ਹੈ। ...

ਪੂਰੀ ਖ਼ਬਰ »

ਵੱਖਵਾਦੀ ਨੇਤਾ ਯਾਸੀਨ ਮਲਿਕ ਦੀ ਪਤਨੀ ਨੇ ਮਨਾਇਆ ਪਾਕਿਸਤਾਨ ਦਾ ਸੁਤੰਤਰਤਾ ਦਿਵਸ

ਇਸਲਾਮਾਬਾਦ, 14 ਅਗਸਤ- ਕਸ਼ਮੀਰ ਦੇ ਵੱਖਵਾਦੀ ਨੇਤਾ ਯਾਸੀਨ ਮਲਿਕ ਦੀ ਪਤਨੀ ਮਸ਼ਾਲ ਮਲਿਕ ਪਾਕਿਸਤਾਨ ਦੇ ਸੁਤੰਤਰਤਾ ਦਿਵਸ ਮੌਕੇ ਉੱਥੇ ਆਯੋਜਿਤ ਇੱਕ ਪ੍ਰੋਗਰਾਮ 'ਚ ਸ਼ਾਮਲ ਹੋਈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਮਸ਼ਾਲ ਝੰਡਾ ਲਹਿਰਾਉਣ ਦੀ ਰਸਮ ਸੰਬੰਧੀ ...

ਪੂਰੀ ਖ਼ਬਰ »

ਪਤੀ ਨੇ ਕਾਪੇ ਮਾਰ ਕੇ ਪਤਨੀ ਨੂੰ ਕੀਤਾ ਗੰਭੀਰ ਜ਼ਖ਼ਮੀ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਜੱਸੇਆਣਾ ਵਿਖੇ ਪਤੀ ਨੇ ਆਪਣੀ ਪਤਨੀ 'ਤੇ ਕਾਪੇ ਨਾਲ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਪਤੀ ਨੇ ਪਤਨੀ ਨਾਲ ਝਗੜਾ ਕਰਦਿਆਂ ਅਚਾਨਕ ਕਾਪੇ ਨਾਲ ...

ਪੂਰੀ ਖ਼ਬਰ »

ਜੰਮੂ 'ਚੋਂ ਹਟਾਈਆਂ ਗਈਆਂ ਪਾਬੰਦੀਆਂ- ਏ. ਡੀ. ਜੀ. ਮੁਨੀਰ ਖ਼ਾਨ

ਸ੍ਰੀਨਗਰ, 14 ਅਗਸਤ- ਜੰਮੂ-ਕਸ਼ਮੀਰ ਪੁਲਿਸ ਦੇ ਏ. ਡੀ. ਜੀ. (ਲਾਅ ਐਂਡ ਆਰਡਰ) ਮੁਨੀਰ ਖ਼ਾਨ ਦਾ ਕਹਿਣਾ ਹੈ ਕਿ ਜੰਮੂ-ਕਸ਼ਮੀਰ 'ਚ ਹਾਲਤ ਬਿਹਤਰ ਹੋ ਰਹੇ ਹਨ। ਜੰਮੂ 'ਚੋਂ ਪਾਬੰਦੀਆਂ ਪੂਰੀ ਤਰ੍ਹਾਂ ਹਟਾ ਲਈਆਂ ਗਈਆਂ ਹਨ। ਸਾਵਧਾਨੀ ਦੇ ਤੌਰ 'ਤੇ ਕਸ਼ਮੀਰ ਦੇ ਕੁਝ ਹਿੱਸਿਆਂ 'ਚ ...

ਪੂਰੀ ਖ਼ਬਰ »

ਅੰਮ੍ਰਿਤਸਰ 'ਚ ਹਿੰਦ-ਪਾਕਿ ਦੋਸਤੀ ਸੰਮੇਲਨ ਆਰੰਭ

ਅੰਮ੍ਰਿਤਸਰ, 14 ਅਗਸਤ (ਜਸਵੰਤ ਸਿੰਘ ਜੱਸ)- 'ਹਿੰਦ-ਪਾਕਿ ਦੋਸਤੀ ਮੰਚ' ਅਤੇ 'ਫੋਕਲੋਰ ਰਿਸਰਚ ਅਕੈਡਮੀ' ਵਲੋਂ ਕਰਾਇਆ ਜਾ ਰਿਹਾ 24ਵਾਂ ਹਿੰਦ-ਪਾਕਿ ਦੋਸਤੀ ਸੰਮੇਲਨ ਅੱਜ ਇੱਥੇ ਆਰੰਭ ਹੋ ਗਿਆ ਹੈ। ਪੰਜਾਬ ਨਾਟਸ਼ਾਲਾ ਵਿਖੇ ਭਾਰਤ ਅਤੇ ਪਾਕਿਸਤਾਨ ਸੰਬੰਧਾਂ 'ਤੇ ਸ੍ਰੀ ਗੁਰੂ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਤਿੰਨ ਬੱਚਿਆਂ ਦੀ ਮੌਤ

ਅਮਰਾਵਤੀ, 14 ਅਗਸਤ- ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ 'ਚ ਅੱਜ ਸਵੇਰੇ ਕਰੰਟ ਲੱਗਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਸਵੇਰੇ 7 ਵਜੇ ਵਾਪਰਿਆ। ਫਿਲਹਾਲ ਪੁਲਿਸ ਨੇ ਇਸ ਮਾਮਲੇ 'ਚ ਐੱਫ. ਆਈ. ਆਰ. ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਕੇਰਲ 'ਚ ਮੀਂਹ ਅਤੇ ਹੜ੍ਹ ਕਾਰਨ 95 ਲੋਕਾਂ ਦੀ ਮੌਤ

ਤਿਰੂਵਨੰਤਪੁਰਮ, 14 ਅਗਸਤ- ਬੀਤੀ 8 ਅਗਸਤ ਤੋਂ ਹੁਣ ਤੱਕ ਮੀਂਹ ਅਤੇ ਹੜ੍ਹ ਕਾਰਨ ਕੇਰਲ ਦੇ ਵੱਖ-ਵੱਖ ਜ਼ਿਲ੍ਹਿਆਂ 'ਚ 95 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ 34 ਲੋਕ ਜ਼ਖ਼ਮੀ ਹਨ, ਜਦਕਿ 59 ਹੋਰ ਲਾਪਤਾ ...

ਪੂਰੀ ਖ਼ਬਰ »

ਬਠਿੰਡਾ 'ਚ ਪੁਲਿਸ ਨੇ ਲੱਖਾਂ ਦੀ ਗਿਣਤੀ 'ਚ ਬਰਾਮਦ ਕੀਤੀਆਂ ਨਸ਼ੀਲੀਆਂ ਗੋਲੀਆਂ

ਬਠਿੰਡਾ, 14 ਅਗਸਤ (ਨਾਇਬ ਸਿੱਧੂ)- ਇੱਥੇ ਪੁਲਿਸ ਨੇ ਲੱਖਾਂ ਦੀ ਗਿਣਤੀ 'ਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਇਸ ਬਾਰੇ ਦੱਸਿਆ ਕਿ ਸੋਨੂੰ ਵਾਸੀ ਮੌੜ ਮੰਡੀ ਕੋਲੋਂ ਬੀਤੇ ਦਿਨੀਂ 11 ਲੱਖ ਦੇ ਕਰੀਬ ਨਸ਼ੀਲੀਆਂ ਗੋਲੀਆਂ ਫੜੀਆਂ ਗਈਆਂ ਸਨ। ਇਸ ਤੋਂ ਬਾਅਦ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਮੌਕੇ ਵੀਰ ਚੱਕਰ ਨਾਲ ਸਨਮਾਨੇ ਜਾਣਗੇ ਵਿੰਗ ਕਮਾਂਡਰ ਅਭਿਨੰਦਨ

ਨਵੀਂ ਦਿੱਲੀ, 14 ਅਗਸਤ- ਭਾਰਤੀ ਹਵਾਈ ਫੌਜ ਦੇ ਵਿੰਗ ਕਮਾਂਡਰ ਅਭਿਨੰਦਨ ਵਰਥਾਮਨ ਨੂੰ ਸੁਤੰਤਰਤਾ ਦਿਵਸ ਮੌਕੇ ਵੀਰ ਚੱਕਰ ਨਾਲ ਸਨਮਾਨਿਤ ਕੀਤਾ ਜਾਵੇਗਾ। ਵਿੰਗ ਕਮਾਂਡਰ ਅਭਿਨੰਦਨ ਨੇ ਬਾਲਾਕੋਟ ਏਅਰ ਸਟ੍ਰਾਈਕ ਤੋਂ ਬਾਅਦ ਪਾਕਿਸਤਾਨ ਦੇ ਐੱਫ.-16 ਜਹਾਜ਼ ਨੂੰ ਸੁੱਟਿਆ ...

ਪੂਰੀ ਖ਼ਬਰ »

ਪਹਿਲੂ ਖ਼ਾਨ ਹੱਤਿਆਕਾਂਡ 'ਚ ਅੱਜ ਆਵੇਗਾ ਫ਼ੈਸਲਾ

ਜੈਪੁਰ, 14 ਅਗਸਤ- ਪਹਿਲੂ ਖ਼ਾਨ ਦੀ ਭੀੜ ਵਲੋਂ ਕੀਤੀ ਹੱਤਿਆ ਦੇ ਮਾਮਲੇ 'ਚ ਰਾਜਸਥਾਨ ਦੀ ਅਲਵਰ ਅਦਾਲਤ ਵਲੋਂ ਅੱਜ ਫ਼ੈਸਲਾ ਸੁਣਾਇਆ ਜਾਵੇਗਾ। ਮਾਮਲੇ 'ਚ 40 ਤੋਂ ਵਧੇਰੇ ਗਵਾਹ ਗੁਜ਼ਰੇ ਸਨ, ਜਿਨ੍ਹਾਂ 'ਚ ਪਹਿਲੂ ਖ਼ਾਨ ਦੇ ਦੋ ਪੁੱਤਰ ਵੀ ਸ਼ਾਮਲ ਹਨ। ਹਰਿਆਣਾ ਦੇ ਨੂਹ ਦੇ ਰਹਿਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX