ਤਾਜਾ ਖ਼ਬਰਾਂ


ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਵਿਚ ਹਲਕਾ ਕਾਦੀਆਂ ਚ ਵੱਖ ਵੱਖ ਥਾਵਾਂ ਤੇ ਕਾਂਗਰਸ ਸਰਕਾਰ ਖ਼ਿਲਾਫ਼ ਧਰਨੇ ਮੁਜ਼ਾਹਰੇ
. . .  2 minutes ago
ਕਾਦੀਆਂ 7 ਜੁਲਾਈ (ਕਮਲ ਕਾਹਲੋਂ) - ਕਾਂਗਰਸ ਸਰਕਾਰ ਦੇ ਖਿਲਾਫ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ ਲੀਡਰ ਕੋਰ ਕਮੇਟੀ ਮੈਂਬਰ ਬਿਕਰਮਜੀਤ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ਾਂ ਤੇ ਚੱਲਦਿਆਂ ਸ਼੍ਰੋਮਣੀ ਅਕਾਲੀ...
ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
. . .  4 minutes ago
ਬਠਿੰਡਾ, 7 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ)-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ (ਡੀ. ਐਮ. ਐਫ. )ਦੇ ਸੱਦੇ ਤੇ ਅੱਜ ਜ਼ਿਲ੍ਹਾ ਇਕਾਈ ਬਠਿੰਡਾ ਨੇ ਸਥਾਨਕ ਪ੍ਰਬੰਧਕੀ ਕੰਪਲੈਕਸ ਅੱਗੇ ਜ਼ਿਲ੍ਹਾ ਕਨਵੀਨਰ ਸਿਕੰਦਰ ਧਾਲੀਵਾਲ ਕੋ ਕਨਵੀਨਰ ਬਲਰਾਜ ਮੌੜ ਦੀ ਅਗਵਾਈ ਵਿੱਚ...
ਪੁੱਤ ਪਿਓ ਨੇ ਇਕੋ ਰਾਤ ਕੀਤੀ ਖੁਦਕੁਸ਼ੀ
. . .  6 minutes ago
ਗੁਰਾਇਆ, 7 ਜੁਲਾਈ (ਸੁਖਦੀਪ ਸਿੰਘ ਪੂੰਨੀਆਂ) - ਨਜ਼ਦੀਕੀ ਧੁਲੇਤਾ ਚੌਕੀ ਅਧੀਨ ਪੈਂਦੇ ਪਿੰਡ ਫਲਪੋਤਾ 'ਚ ਉਸ ਸਮੇਂ ਸੋਗ ਦੀ ਲਹਿਰ ਛਾ ਗਈ, ਜਦੋਂ ਪਿੰਡ ਦੇ ਪੁੱਤ-ਪਿਓ ਨੇ ਇਕੋ ਹੀ ਰਾਤ ਖੁਦਕੁਸ਼ੀਆਂ ਕਰਕੇ ਆਪਣੇ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੇ ਦੱਸਿਆ...
ਦਾਣਾ ਮੰਡੀ ਸੰਦੌੜ ਵਿਖੇ ਅਕਾਲੀ ਆਗੂਆਂ ਨੇ ਧਰਨਾ ਲਗਾਇਆ
. . .  13 minutes ago
‘ਆਪ’ ਟਰੇਡ ਐਂਡ ਇੰਡਸਟਰੀ ਵਿੰਗ ਵੱਲੋਂ ਹਲਕਾ ਸ਼ਾਹਕੋਟ ’ਚ ਚਲਾਇਆ ਗਿਆ ‘ਵਪਾਰ ਜੰਨ ਸੰਪਰਕ ਅਭਿਆਨ’
. . .  25 minutes ago
ਸ਼ਾਹਕੋਟ, 7 ਜੁਲਾਈ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ)- ਆਮ ਆਦਮੀ ਪਾਰਟੀ ਟਰੇਡ ਐਂਡ ਇੰਡਸਟਰੀ ਵਿੰਗ ਪੰਜਾਬ ਵੱਲੋਂ ‘ਆਪ ਲਿਆਓ, ਪੰਜਾਬ ਬਚਾਓ’ ਮੁਹਿੰਮ ਤਹਿਤ ਚਲਾਏ ਗਏ ‘ਵਪਾਰ ਜੰਨ ਸੰਪਰਕ ਅਭਿਆਨ’ ਦੀ ਸ਼੍ਰੀ ਪ੍ਰਦੀਪ ਦੁੱਗਲ ਜਿਲ੍ਹਾ ਪ੍ਰਧਾਨ ਟਰੇਡ ਅਤੇ ਇੰਡਸਟਰੀ...
ਕਿਸਾਨ ਯੂਨੀਅਨ ਵਲੋਂ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਗੁਰੂਹਰਸਹਾਏ ਚ ਰੋਸ ਪ੍ਰਦਰਸ਼ਨ
. . .  27 minutes ago
ਗੁਰੂਹਰਸਹਾਏ 7 ਜੁਲਾਈ( ਹਰਚਰਨ ਸਿੰਘ ਸੰਧੂ) ਸੈਂਕੜੇ ਕਿਸਾਨਾਂ ਮਜ਼ਦੂਰਾਂ ਤੇ ਬੀਬੀਆਂ ਵਲੋਂ ਦਾਣਾ ਮੰਡੀ ਗੁਰੂਹਰਸਹਾਏ ਵਿਖੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਵਿਸ਼ਾਲ ਸ਼ਕਤੀ ਪਰਦਰਸਨ ਕੀਤਾ ਗਿਆ । ਇਸ ਮੋਕੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜੋਨ ਪ੍ਰਧਾਨ ਧਰਮ...
ਅਕਾਲੀ ਦਲ ਵੱਲੋਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਦੇ ਵਾਧੇ ਵਿਰੁੱਧ ਅੱਜ ਸਾਬਕਾ ਚੇਅਰਮੈਨ ਜਥੇਦਾਰ ਲਾਲਵਾ ਦੀ ਅਗਵਾਈ ਹੇਠ ਦਿੱਤਾ ਰੋਸ ਧਰਨਾ
. . .  40 minutes ago
ਪਾਤੜਾਂ 7 ਜੂਨ ( ਗੁਰਇਕਬਾਲ ਸਿੰਘ ਖਾਲਸਾ ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਡੀਜ਼ਲ ਪੈਟਰੋਲ ਦੀਆਂ ਵਧ ਰਹੀਆਂ ਕੀਮਤਾਂ ਅਤੇ ਕੇਂਦਰ ਸਰਕਾਰ ਵੱਲੋਂ ਆਏ ਰਾਸ਼ਨ ਘੁਟਾਲੇ ਦੀ ਜਾਂਚ ਸਬੰਧੀ ਪਿੰਡ ਪੱਧਰ ਤੇ ਦਿੱਤੇ ਜਾਣ ਵਾਲੇ ਧਰਨਿਆਂ ਦੇ ਤਹਿਤ ਅੱਜ ਸਬ ਡਿਵੀਜ਼ਨ ਪਾਤੜਾਂ...
ਮੋਗਾ 'ਚ ਫਟਿਆ ਕੋਰੋਨਾ ਬੰਬ, 15 ਕੇਸ ਆਏ ਪਾਜ਼ੀਟਿਵ
. . .  44 minutes ago
ਮੋਗਾ, 7 ਜੁਲਾਈ (ਗੁਰਤੇਜ ਸਿੰਘ ਬੱਬੀ) - ਅੱਜ ਸਿਹਤ ਵਿਭਾਗ ਮੋਗਾ ਨੂੰ ਮਿਲੀਆਂ ਰਿਪੋਰਟਾਂ 'ਚ 15 ਜਣਿਆ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਜਿੰਨ੍ਹਾਂ 'ਚ 3 ਕੁਵੈਤ ਤੋਂ ਵਾਪਸ ਪਰਤੇ ਵਿਅਕਤੀ, ਪੰਜ ਪਾਜ਼ੀਟਿਵ ਪਾਏ ਗਏ ਵਿਅਕਤੀ ਦੇ ਪਰਿਵਾਰਕ ਮੈਂਬਰ, 3 ਸੀ.ਆਈ.ਏ...
ਤੇਲ ਦੀਆਂ ਕੀਮਤਾਂ ਵਿਰੁੱਧ ਅਕਾਲੀ ਦਲ ਪਾਰਟੀ ਦੇ ਵਰਕਰਾਂ ਵਲੋਂ ਧਰਨੇ ਜਾਰੀ
. . .  54 minutes ago
ਓਠੀਆਂ, 7 ਜੁਲਾਈ (ਗੁਰਵਿੰਦਰ ਸਿੰਘ ਛੀਨਾ) - ਅਕਾਲੀ ਦਲ ਪਾਰਟੀ ਵਰਕਰਾਂ ਵੱਲੋਂ ਪਟਰੋਲ ਡੀਜ਼ਲ ਦੀਆਂ ਕੀਮਤਾਂ ਦੇ ਵਾਧੇ ਕਾਰਨ ਸਰਕਲ ਪ੍ਰਧਾਨ ਤੇਜਇਕਬਾਲ ਮੁਹਾਰ ਦੀ ਅਗਵਾਈ ਹੇਠ ਕਸਬਾ ਓਠੀਆਂ ਦੇ ਨਾਲ ਲੱਗਦੇ ਪਿੰਡ ਉਮਰਪੁਰਾ ਜੋਸ਼ ਮੁਹਾਰ ਓਠੀਆਂ ਕੋਟਲੀ...
ਟਾਂਗਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵੱਲੋਂ ਧਰਨਾ
. . .  about 1 hour ago
ਟਾਂਗਰਾ , 7 ਜੁਲਾਈ (ਹਰਜਿੰਦਰ ਸਿੰਘ ਕਲੇਰ ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਗਰਮ ਆਗੂਆਂ ਤੇ ਵਰਕਰਾਂ ਵੱਲੋਂ ਸਰਕਾਰ ਵਿਰੁੱਧ ਟਾਂਗਰਾ ਵਿਖੇ ਰੋਸ ਧਰਨਾ ਦਿੱਤਾ ਗਿਆ।ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ...
ਬਰਾੜ ਦੀ ਅਗਵਾਈ 'ਚ ਕੋਟਕਪੂਰਾ 'ਚ ਰੋਸ ਪ੍ਰਦਰਸ਼ਨ
. . .  about 1 hour ago
ਕੋਟਕਪੂਰਾ, 7 ਜੁਲਾਈ (ਮੋਹਰ ਸਿੰਘ ਗਿੱਲ) - ਸ਼੍ਰੋਮਣੀ ਅਕਾਲੀ ਦਲ ਦੇ ਸੱਦੇ 'ਤੇ ਦਿਹਾਤੀ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਮਨਤਾਰ ਸਿੰਘ ਬਰਾੜ ਦੀ ਅਗਵਾਈ ਹੇਠ ਤੇਲਾਂ ਦੀਆਂ ਵਧੀਆਂ ਕੀਮਤਾਂ 'ਚ ਵਾਧੇ ਤੇ ਨੀਲੇ ਕਾਰਡ ਕੱਟੇ ਜਾਣ ਦੇ ਵਿਰੋਧ...
ਬੱਚੀਵਿੰਡ ਵਿਖੇ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਅਕਾਲੀ ਸਮਰਥਕਾਂ ਵਲੋਂ ਪ੍ਰਦਰਸ਼ਨ
. . .  about 1 hour ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖਿਲਾਫ ਅਲੱਗ-ਅਲੱਗ ਪਿੰਡਾਂ ਵਿੱਚ ਕੀਤਾ ਗਿਆ ਰੋਸ ਪ੍ਰਦਰਸ਼ਨ
. . .  about 1 hour ago
ਗੜ੍ਹਸ਼ੰਕਰ 'ਚ ਅਕਾਲੀ ਦਲ ਵਲੋਂ ਕੈਪਟਨ ਸਰਕਾਰ ਖਿਲਾਫ਼ ਰੋਸ ਮਾਰਚ
. . .  about 1 hour ago
ਗੜ੍ਹਸ਼ੰਕਰ, 7 ਜੁਲਾਈ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬੇ ਭਰ ਵਿਚ ਸੂਬੇ ਦੇ ਕੈਪਟਨ ਸਰਕਾਰ ਖਿਲਾਫ਼ ਤੇਲ ਕੀਮਤਾਂ, ਬਿਜਲੀ ਰੇਟਾਂ 'ਚ ਕੀਤੇ ਵਾਧੇ ਤੇ ਘੁਟਾਲਿਆਂ ਨੂੰ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੇ ਚੱਲਦੇ ਹੋਏ ਗੜ੍ਹਸ਼ੰਕਰ ਵਿਖੇ ਅਕਾਲੀ ਦਲ ਦੇ ਸਾਬਕਾ...
ਭੁਲੱਥ ਵਿਖੇ ਬੀਬੀ ਜਗੀਰ ਕੌਰ ਵਲੋਂ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
. . .  about 1 hour ago
ਭੁਲੱਥ, 7 ਜੁਲਾਈ (ਸੁਖਜਿੰਦਰ ਸਿੰਘ ਮੁਲਤਾਨੀ) - ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਆਪਣੇ ਸਾਥੀਆਂ ਸਮੇਤ ਅੱਜ ਕਾਂਗਰਸ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵਲੋਂ ਪੈਟਰੋਲ ਡੀਜਲ ਦੀਆਂ ਵਧਾਈਆਂ...
ਅਕਾਲੀ ਦਲ ਵਲੋਂ ਲਾਲੀ ਬਾਜਵਾ ਦੀ ਅਗਵਾਈ ’ਚ ਕਾਂਗਰਸ ਖ਼ਿਲਾਫ਼ ਵਿਸ਼ਾਲ ਰੋਸ ਧਰਨਾ
. . .  about 1 hour ago
ਹੁਸ਼ਿਆਰਪੁਰ, 7 ਜੁਲਾਈ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਪੈਟਰੋਲ-ਡੀਜ਼ਲ ਦੀਆਂ ਵਧੀਆ ਕੀਮਤਾਂ, ਲੋੜਵੰਦਾਂ ਦੇ ਨੀਲੇ ਕਾਰਡ ਕੱਟਣ, ਬਿਜਲੀ ਰੇਟਾਂ ’ਚ ਕੀਤੇ ਵਾਧੇ ਅਤੇ ਹੋਰ ਲੋਕ ਮਾਰੂ ਨੀਤੀਆਂ ਦੇ ਵਿਰੋਧ ’ਚ ਸੂਬੇ ਦੀ ਕਾਂਗਰਸ ਸਰਕਾਰ ਖ਼ਿਲਾਫ਼ ਜ਼ਿਲਾ...
ਪਿੰਡ ਜੈਮਲਵਾਲਾ ਵਿਖੇ ਅਕਾਲੀ ਦਲ ਵਲੋਂ ਰੋਸ਼ ਪ੍ਰਦਰਸਨ
. . .  about 1 hour ago
ਪਠਾਨਕੋਟ ਦੇ 5 ਹੋਰ ਮਰੀਜ਼ ਕੋਰੋਨਾ ਪਾਜ਼ੀਟਿਵ ਆਏ
. . .  about 1 hour ago
ਪਠਾਨਕੋਟ, 7 ਜੁਲਾਈ (ਆਰ. ਸਿੰਘ) - ਕੋਰੋਨਾ ਵਾਇਰਸ ਦੇ ਚਲਦਿਆ ਅੱਜ ਪਠਾਨਕੋਟ ਦੇ 5 ਹੋਰ ਮਰੀਜ਼ਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ । ਇਸ ਦੀ ਪੁਸ਼ਟੀ ਸਿਵਲ ਸਰਜਨ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਹਨਾਂ ਦੱਸਿਆ ਕਿ 59 ਸੈਂਪਲ ਅੰਮ੍ਰਿਤਸਰ...
ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੋਮਣੀ ਅਕਾਲੀ ਦਲ ਵੱਲੋਂ ਪ੍ਰਭਾਵਸ਼ਾਲੀ ਰੋਸ ਧਰਨਾ
. . .  about 1 hour ago
ਸ੍ਰੀ ਚਮਕੌਰ ਸਾਹਿਬ,7 ਜੁਲਾਈ (ਜਗਮੋਹਣ ਸਿੰਘ ਨਾਰੰਗ) - ਸ੍ਰੋਮਣੀ ਅਕਾਲੀ ਦਲ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ ਅੱਜ ਟੀ ਪੁਆਇੰਟ ਤੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਡੀਜ਼ਲ ਅਤੇ ਪੈਟਰੋਲ ਦੀਆਂ ਵੱਧੀਆ ਕੀਮਤਾਂ,ਸਿਆਸੀ ਦਬਾਅ 'ਚ ਕੱਟੇ ਨੀਲੇ ਕਾਰਡ ਅਤੇ...
ਫਿਰੋਜ਼ਪੁਰ 'ਚ ਰੂਰਲ ਫਾਰਮੇਸੀ ਅਫਸਰ ਵੱਲੋਂ ਕੀਟਨਾਸ਼ਕ ਦਵਾਈ ਪੀ ਕੇ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼
. . .  about 1 hour ago
ਫਿਰੋਜ਼ਪੁਰ 7 ਜੁਲਾਈ (ਗੁਰਿੰਦਰ ਸਿੰਘ) ਸਿਹਤ ਵਿਭਾਗ ਵਿੱਚ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਪਿਛਲੇ 19 ਦਿਨਾਂ ਤੋਂ ਸੰਘਰਸ਼ ਕਰ ਰਹੇ ਰੂਰਲ ਫਾਰਮੇਸੀ ਅਫਸਰਾਂ ਦੀ ਸਰਕਾਰ ਵੱਲੋਂ ਮੰਗ ਪੂਰੀ ਨਾ ਕੀਤੇ ਜਾਣ ਤੋਂ ਦੁਖੀ ਇੱਕ ਫਾਰਮੇਸੀ ਅਫਸਰ ਵੱਲੋਂ ਅੱਜ ਕੀਟਨਾਸ਼ਕ ਦਵਾਈ...
ਤੇਲ ਦੀਆਂ ਵਧੀਆਂ ਕੀਮਤਾਂ ਖਿਲਾਫ ਚੋਹਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 1 hour ago
ਚੋਹਲਾ ਸਾਹਿਬ, 7 ਜੁਲਾਈ (ਬਲਵਿੰਦਰ ਸਿੰਘ ਚੋਹਲਾ) - ਸ਼੍ਰੋਮਣੀ ਅਕਾਲੀ ਦਲ ਵਲੋਂ ਦੇਸ਼ ਭਰ 'ਚ ਵੱਧ ਰਹੀਆਂ ਤੇਲ ਦੀਆਂ ਕੀਮਤਾਂ ਖਿਲਾਫ ਅੱਜ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਤਹਿਤ ਇਤਿਹਾਸਕ ਕਸਬਾ ਚੋਹਲਾ ਸਾਹਿਬ ਵਿਖੇ ਜਥੇ : ਗੁਰਬਚਨ ਸਿੰਘ ਕਰਮੂਵਾਲਾ, ਜਨਰਲ...
ਐਸ.ਜੀ.ਪੀ.ਸੀ. ਨੂੰ ਬਾਦਲਾਂ ਤੋਂ ਮੁਕਤ ਕਰਵਾ ਕੇ ਸਾਰੇ ਘਪਲਿਆਂ ਦੀ ਜਾਂਚ ਕਰਾਂਗੇ - ਢੀਂਡਸਾ
. . .  about 2 hours ago
ਲੁਧਿਆਣਾ, 7 ਜੁਲਾਈ (ਪੁਨੀਤ ਬਾਵਾ) - ਰਾਜ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਨਵੇਂ ਅਕਾਲੀ ਦਲ ਦਾ ਗਠਨ ਕਰਨ ਤੋਂ ਬਾਅਦ ਆਪਣੇ ਸੰਬੋਧਨ ਵਿਚ ਜਿੱਥੇ ਹਰ ਵਰਗ ਨੂੰ ਸਾਥ ਦੇਣ ਦੀ ਅਪੀਲ ਕੀਤੀ, ਉਥੇ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...
ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਨਿਊ ਅੰਮ੍ਰਿਤਸਰ ਗੋਲਡਨ ਗੇਟ ਤੇ ਅਕਾਲੀਆਂ ਨੇ ਲਾਇਆ ਰੋਸ ਧਰਨਾ
. . .  about 2 hours ago
ਸੁਲਤਾਨਵਿੰਡ, 7 ਜੁਲਾਈ (ਗੁਰਨਾਮ ਸਿੰਘ ਬੁੱਟਰ): ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਗਰੀਬ ਲੋਕਾਂ ਨਾਲ ਹੋ ਰਹੇ ਧੱਕਿਆਂ ਖਿਲਾਫ ਨਿਊ ਅੰਮ੍ਰਿਤਸਰ ਗੋਲਡਨ ਗੇਟ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਪੂਰਬੀ ਦੇ ਇੰਚਾਰਜ਼ ਅਤੇ ਮਾਰਕੀਟ ਕਮੇਟੀ...
ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕ ਮਾਰੂ ਨੀਤੀਆਂ ਦੇ ਵਿਰੋਧ 'ਚ ਪੰਜਾਬ ਸਰਕਾਰ ਖਿਲਾਫ ਦਿੱਤਾ ਵਿਸ਼ਾਲ ਧਰਨਾ
. . .  about 2 hours ago
ਮਜੀਠਾ, 7 ਜੁਲਾਈ (ਸਹਿਮੀ)- ਵਿਧਾਨ ਸਭਾ ਹਲਕਾ ਮਜੀਠਾ ਦੇ ਕਸਬਾ ਮਜੀਠਾ ਵਿਖੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੋਧ ਵਿਚ ਅੱਜ ਮਜੀਠਾ ਹਲਕੇ ਦੇ ਸਮੁੱਚੇ ਅਕਾਲੀ ਆਗੂ ਤੇ ਵਰਕਰਾਂ ਵਲੋਂ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ, ਜਿਸ ਵਿਚ ਬਿਕਰਮ ਸਿੰਘ...
ਜਿਲਾ ਫਿਰੋਜ਼ਪੁਰ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ , 52 ਸਾਲਾ ਵਿਅਕਤੀ ਦੀ ਰਿਪੋਰਟ ਆਈ ਪਾਜੀਟਿਵ
. . .  about 2 hours ago
ਫਿਰੋਜ਼ਪੁਰ , 7 ਜੁਲਾਈ (ਕੁਲਬੀਰ ਸਿੰਘ ਸੋਢੀ) ਕੋਰੋਨਾ ਮਹਾਮਾਰੀ ਦੇ ਚੱਲਦਿਆਂ ਜਿਲਾ ਫਿਰੋਜ਼ਪੁਰ ਵਿਚ ਲਗਾਤਾਰ ਕਹਿਰ ਜਾਰੀ ਰਹਿਣ ਤੇ ਇਕ ਹੋਰ 52 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਉਣ ਦਾ ਸਮਾਚਾਰ ਹੈ । ਮਿਲੀ ਜਾਣਕਰੀ ਅਨੁਸਾਰ ਉਕਤ ਮਰੀਜ ਕੈਂਟ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551

ਤਾਜ਼ਾ ਖ਼ਬਰਾਂ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX