ਤਾਜਾ ਖ਼ਬਰਾਂ


ਇਸਰੋ ਮੁਖੀ ਨੇ ਕਿਹਾ- ਨਹੀਂ ਹੋਇਆ ਲੈਂਡਰ 'ਵਿਕਰਮ' ਨਾਲ ਸੰਪਰਕ, ਅਗਲੀ ਤਰਜੀਹ 'ਗਗਨਯਾਨ' ਮਿਸ਼ਨ
. . .  about 1 hour ago
ਬੈਂਗਲੁਰੂ, 21 ਸਤੰਬਰ- ਮਿਸ਼ਨ ਚੰਦਰਯਾਨ-2 ਤੋਂ ਬਾਅਦ ਇਸਰੋ ਹੁਣ 'ਗਗਨਯਾਨ' ਮਿਸ਼ਨ 'ਤੇ ਧਿਆਨ ਕੇਂਦਰਿਤ ਕਰੇਗੀ। ਇਸ ਬਾਰੇ ਗੱਲਬਾਤ ਕਰਦਿਆਂ ਅੱਜ ਇਸਰੋ ਮੁਖੀ...
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  26 minutes ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਅੱਜ ਸਵੇਰੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ। ਮਿਲੀ ਜਾਣਕਾਰੀ ਮੁਤਾਬਕ ਪਾਕਿਸਤਾਨੀ ਫੌਜ ਨੇ ਅੱਜ...
ਚਿੱਟੇ ਦੇ ਝੰਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  42 minutes ago
ਤਲਵੰਡੀ ਸਾਬੋ/ਸੀਗੋਂ ਮੰਡੀ, 21 ਸਤੰਬਰ (ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਵਾਰਡ ਨੰਬਰ 8 'ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਚਿੱਟੇ ਕਾਰਨ ਮੌਤ ਹੋ ਗਈ। ਇਸ ਬਾਰੇ...
ਅਣਪਛਾਤੇ ਵਿਅਕਤੀਆਂ ਨੇ ਘਰ 'ਚ ਦਾਖ਼ਲ ਹੋ ਕੇ ਕੀਤਾ ਹਮਲਾ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ
. . .  56 minutes ago
ਤਲਵੰਡੀ ਭਾਈ, 21 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਬੀਤੀ ਰਾਤ ਪਿੰਡ ਹਰਾਜ ਵਿਖੇ ਘਰ 'ਚ ਦਾਖ਼ਲ ਹੋ ਕੇ ਕੁਝ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਇਸ ਹਮਲੇ 'ਚ ਪਰਿਵਾਰ ਦੇ ਇੱਕ ਮੈਂਬਰ ਦੀ...
ਛੱਤ ਡਿੱਗਣ ਕਰਕੇ ਪਤਨੀ ਦੀ ਮੌਤ, ਪਤੀ ਤੇ ਪੁੱਤਰ ਗੰਭੀਰ
. . .  about 1 hour ago
ਫਗਵਾੜਾ, 21 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਮੁਹੱਲਾ ਭਗਤਪੁਰਾ 'ਚ ਅੱਜ ਤੜਕੇ ਇਕ ਮਕਾਨ ਦੀ ਛੱਤ ਡਿੱਗਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਤੇ ਜਦਕਿ ਉਸ ਦਾ ਪਤੀ ਤੇ ਬੇਟਾ ਗੰਭੀਰ ਜ਼ਖਮੀ ਹੋ ਗਏ ਹਨ। ਮ੍ਰਿਤਕਾ ਦੀ ਪਹਿਚਾਣ ਸੋਨੂੰ ਤਿਵਾੜੀ ਦੀ ਰੂਪ ਵਿਚ ਹੋਈ...
ਅਧਿਆਪਕ ਨੂੰ ਡੈਪੂਟੇਸ਼ਨ 'ਤੇ ਭੇਜੇ ਜਾਣ 'ਤੇ ਪਿੰਡ ਵਾਸੀਆਂ ਨੇ ਸਕੂਲ ਨੂੰ ਮਾਰਿਆ ਜਿੰਦਾ
. . .  about 1 hour ago
ਸੰਗਰੂਰ / ਲਹਿਰਾਗਾਗਾ 21 ਸਤੰਬਰ, (ਧੀਰਜ ਪਸ਼ੋਰੀਆ/ ਅਸ਼ੋਕ ਗਰਗ) - ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ ਸੰਗਤਪੁਰਾ (ਲਹਿਰਾਗਾਗਾ) ਦੇ ਅਧਿਆਪਕ ਨੂੰ ਦਿੜ੍ਹਬਾ ਦੇ ਸਕੂਲ ਵਿਚ ਡੈਪੂਟੇਸ਼ਨ 'ਤੇ ਭੇਜੇ ਜਾਣ ਖਿਲਾਫ ਪਿੰਡ ਵਾਸੀਆਂ ਨੇ ਸਕੂਲ ਨੂੰ ਜਿੰਦਰਾ ਮਾਰ ਕੇ ਪ੍ਰਦਰਸ਼ਨ ਸ਼ੁਰੂ...
ਭਾਰਤ-ਅਮਰੀਕਾ ਸ਼ਾਂਤੀਪੁਰਨ ਤੇ ਸਥਿਰ ਦੁਨੀਆ ਦੇ ਨਿਰਮਾਣ 'ਚ ਯੋਗਦਾਨ ਦੇ ਸਕਦੇ ਹਨ - ਮੋਦੀ
. . .  about 1 hour ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਹਫ਼ਤੇ ਭਰ ਦੀ ਅਮਰੀਕਾ ਯਾਤਰਾ 'ਤੇ ਰਵਾਨਾ ਹੋ ਗਏ। ਇਸ ਤੋਂ ਪਹਿਲਾ ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਨ੍ਹਾਂ ਦੀ ਯਾਤਰਾ ਭਾਰਤ ਨੂੰ ਮੌਕਿਆਂ ਦੀ ਜੀਵੰਤ ਭੂਮੀ, ਇਕ ਵਿਸ਼ਵਾਸਯੋਗ ਸਾਂਝੀਦਾਰ ਤੇ ਇਕ ਵਿਸ਼ਵ ਨੇਤਾ ਦੇ...
ਚੋਣ ਕਮਿਸ਼ਨ ਵੱਲੋਂ ਅੱਜ ਕੀਤੀ ਜਾਵੇਗੀ ਪ੍ਰੈਸ ਕਾਨਫਰੰਸ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਭਾਰਤ ਦੇ ਚੋਣ ਕਮਿਸ਼ਨ ਵਲੋਂ ਅੱਜ 12 ਵਜੇ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਤੇ ਹਰਿਆਣਾ ਸਮੇਤ ਕੁੱਝ ਰਾਜਾਂ ਵਿਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ...
ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕਰ ਰਹੇ ਹਨ ਕੂਚ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਉੱਤਰ ਪ੍ਰਦੇਸ਼ ਦੇ ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਦਿੱਲੀ ਵੱਲ ਕੂਚ ਕਰ ਰਹੇ ਹਨ। ਭਾਰਤੀ ਕਿਸਾਨ ਸੰਗਠਨ ਦੀ ਇਹ ਪੈਦਲ ਯਾਤਰਾ 11 ਸਤੰਬਰ ਨੂੰ ਸਹਾਰਨਪੁਰ ਤੋਂ ਸ਼ੁਰੂ ਹੋਈ ਸੀ ਜੋ ਕਿ ਨੋਇਡਾ ਪਹੁੰਚ ਚੁੱਕੀ ਹੈ। ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਦਿੱਲੀ...
ਅੱਜ ਦਾ ਵਿਚਾਰ
. . .  about 3 hours ago
ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  1 day ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ- ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ...
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ ਪਸ਼ੂਆਂ ਵਾਲੇ ਵਰਾਂਡੇ ਵਿਚ ਲੱਗੇ ਛੱਤ ਵਾਲੇ ਪੱਖੇ ਦੀ ਤਾਰ ਨਾਲ ਸ਼ਾਟ ਸਰਕਟ ਹੋਣ ਕਰਕੇ...
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  1 day ago
ਚੰਡੀਗੜ੍ਹ, 20 ਸਤੰਬਰ- ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ...
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  1 day ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਬਠਿੰਡਾ ਦੇ ਮੌੜ ਕਲਾਂ ਪਿੰਡ ਵਿਚ ਇੱਕ ਵਿਅਕਤੀ ਦੁਆਰਾ ਆਪਣੇ ਹੀ ਗੁਆਂਢੀ 'ਤੇ ਤੇਜ਼ਾਬ ਪਾ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ...
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  1 day ago
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  1 day ago
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ 'ਚ ਗਰੀਨ ਕਾਰਡ ਵਾਲਿਆਂ ਨੂੰ ਮੁਢਲੀਆਂ ਸਹੂਲਤਾਂ ਤੋਂ ਵਾਂਝਾ ਕਰਦਾ ਨਵਾਂ ਕਾਨੂੰਨ ਬਣਿਆ

ਸਿਆਟਲ, 13 ਅਗਸਤ (ਹਰਮਨਪ੍ਰੀਤ ਸਿੰਘ)- ਅਮਰੀਕਾ ਦੇ ਟਰੰਪ ਪ੍ਰਸ਼ਾਸਨ ਵਲੋਂ ਮਹੱਤਵਪੂਰਨ ਫ਼ੈਸਲਾ ਲੈਦਿਆਂ ਨਵੀਂ ਪ੍ਰਵਾਸ ਨੀਤੀ ਤਹਿਤ ਨਵਾਂ ਬਿੱਲ ਪਾਸ ਕਰਕੇ 'ਇਮੀਗ੍ਰੇਸ਼ਨ ਐਾਡ ਨੈਸ਼ਨਲਿਸਟ ਐਕਟ' ਨੂੰ ਦੋ ਮਹੀਨੇ ਦੇ ਅੰਦਰ ਲਾਗੂ ਕਰਨ ਦਾ ਫ਼ੈਸਲਾ ਕੀਤਾ | ਮੀਡੀਆ ...

ਪੂਰੀ ਖ਼ਬਰ »

ਸਖ਼ਤ ਫ਼ੈਸਲਿਆਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਸੂਬਾ ਵਾਸੀ- ਜੇਸਨ ਕੈਨੀ

ਅਗਲੇ ਸਾਲ ਕਰਨਗੇ ਭਾਰਤ ਦਾ ਦੌਰਾ, ਕਿਹਾ ਫੂਡ ਪ੍ਰੋਸੈਸਿੰਗ 'ਚ ਸੰਭਵਾਨਾਵਾਂ ਮਜ਼ਬੂਤ

ਕੈਲਗਰੀ, 13 ਅਗਸਤ (ਹਰਭਜਨ ਸਿੰਘ ਢਿੱਲੋਂ)- ਐਲਬਰਟਾ ਪ੍ਰੀਮੀਅਰ ਜੇਸਨ ਕੈਨੀ ਦਾ ਕਹਿਣਾ ਹੈ ਕਿ ਸੂਬਾ ਵਾਸੀਆਂ ਨੂੰ ਆਉਂਦੇ ਬਜਟ ਦੌਰਾਨ ਸਖ਼ਤ ਫੈਸਲਿਆਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ | ਗ਼ੈਰ-ਅੰਗਰੇਜ਼ੀ ਮੀਡੀਆ ਨਾਲ ਗੱਲਬਾਤ ਕਰਨ ਲਈ ਪ੍ਰੀਮੀਅਰ ...

ਪੂਰੀ ਖ਼ਬਰ »

ਵਾਟਕੌਮ ਕਾਊਾਟੀ ਐਗਜ਼ੈਕਟਿਵ ਦੀ ਚੋਣ ਵਾਸਤੇ ਸਤਪਾਲ ਸਿੱਧੂ ਦਾ ਮੁਕਾਬਲਾ ਟੋਨੀ ਲਾਰਸਨ ਨਾਲ

ਸਿਆਟਲ, 13 ਅਗਸਤ (ਗੁਰਚਰਨ ਸਿੰਘ ਢਿੱਲੋਂ)-ਸਿਆਟਲ ਤੋਂ 100 ਮੀਲ ਦੂਰ ਵਾਟਕੌਮ ਕਾਊਾਟੀ ਐਗਜ਼ੈਕਟਿਵ ਵਾਸਤੇ ਮੁਢਲੀ ਚੋਣ ਜਿੱਤ ਕੇ ਜਨਰਲ ਚੋਣ ਨਵੰਬਰ ਵਾਸਤੇ ਪੰਜਾਬੀ ਭਾਈਚਾਰੇ ਦੇ ਉਮੀਦਵਾਰ ਸਤਪਾਲ ਸਿੱਧੂ ਦਾ ਆਖ਼ਰੀ ਮੁਕਾਬਲਾ ਟੋਨੀ ਲਾਰਸਨ ਨਾਲ ਹੋਵੇਗਾ, ਜਿਸ ਨੂੰ ਪੰਜਾਬੀ ਭਾਈਚਾਰੇ ਤੋਂ ਇਲਾਵਾ ਘੱਟ ਗਿਣਤੀ ਦੇ ਲੋਕਾਂ ਦੀ ਪੂਰੀ ਹਮਾਇਤ ਹਾਸਲ ਹੈ | ਸਤਪਾਲ ਸਿੱਧੂ ਨੂੰ ਮੁੱਢਲੀ ਚੋਣ ਵਿਚ 20,000 ਤੋਂ ਵੱਧ ਵੋਟਾਂ ਮਿਲੀਆਂ ਹਨ ਅਤੇ ਪੂਰੀ ਉਮੀਦ ਹੈ ਕਿ ਸਤਪਾਲ ਸਿੱਧੂ ਨਵੰਬਰ ਵਿਚ ਜਿੱਤ ਹਾਸਲ ਕਰਕੇ ਨਵਾਂ ਇਤਿਹਾਸ ਸਿਰਜਣਗੇ | 100 ਸਾਲ ਪਹਿਲਾਂ ਵਾਟਕੌਮ ਕਾਊਾਟੀ ਵਿਚੋਂ ਘੱਟ ਗਿਣਤੀ ਦੇ ਲੋਕਾਂ ਨੂੰ ਧੱਕੇ ਨਾਲ ਸ਼ਹਿਰ 'ਚੋਂ ਬਾਹਰ ਕੱਢ ਦਿੱਤਾ ਸੀ, ਜਿੱਥੇ ਪਿਛਲੀ ਵਾਰ ਸਤਪਾਲ ਸਿੱਧੂ ਵਾਟਕੌਮ ਕਾਊਾਟੀ ਦੇ ਕੌਾਸਲ ਮੈਂਬਰ ਚੁਣੇ ਗਏ ਸਨ ਜੋ ਇਨ੍ਹਾਂ ਚੋਣਾਂ ਵਿਚ ਵਾਟਕੌਮ ਕਾਊਾਟੀ ਐਗਜ਼ੈਕਟਿਵ ਦੀ ਪੋਜ਼ੀਸ਼ਨ ਲਈ ਚੋਣ ਮੈਦਾਨ ਵਿਚ ਨਿੱਤਰੇ ਹਨ | ਸਤਪਾਲ ਸਿੱਧੂ ਪੜ੍ਹੇ-ਲਿਖੇ ਮਿਹਨਤੀ, ਮਿਲਣਹਾਰ ਤੇ ਅਗਾਂਹਵਧੂ ਖਿਆਲਾਂ ਦੇ ਇਨਸਾਨ ਹਨ ਜੋ ਵਾਟਕੌਮ ਕਾਊਾਟੀ ਕਾਲਜ ਵਿਚ ਡੀਨ ਵੀ ਰਹਿ ਚੁੱਕੇ ਹਨ | ਪੰਜਾਬੀ ਭਾਈਚਾਰੇ ਦੇ ਲੋਕਾਂ ਨੇ ਫ਼ੈਸਲਾ ਕੀਤਾ ਹੈ ਕਿ ਇਕਮੁੱਠ ਤੇ ਇਕਜੁੱਟ ਹੋ ਕੇ ਸਤਪਾਲ ਸਿੱਧੂ ਦੀ ਹਮਾਇਤ ਕਰਕੇ ਵਕਾਰੀ ਚੋਣ ਜਿੱਤੀ ਜਾਵੇ | ਕੈਂਟ ਸਿਟੀ ਕੌਾਸਲ ਮੈਂਬਰ ਦੀ ਪੁਜ਼ੀਸ਼ਨ ਵਿਚ ਮੁੱਢਲੀ ਚੋਣ ਜਿੱਤ ਚੁੱਕੇ ਹੀਰਾ ਸਿੰਘ ਭੁੱਲਰ ਦੀ ਵੀ ਪੂਰੀ ਹਮਾਇਤ ਕੀਤੀ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ

ਮੈਨੀਟੋਬਾ ਦੇ ਪ੍ਰੀਮੀਅਰ ਵਲੋਂ ਸੂਬਾਈ ਚੋਣਾਂ ਦਾ ਅਧਿਕਾਰਤ ਤੌਰ 'ਤੇ ਐਲਾਨ

ਸੂਬੇ ਦੀ 42ਵੀਂ ਵਿਧਾਨ ਸਭਾ ਲਈ 10 ਸਤੰਬਰ ਨੂੰ ਪੈਣਗੀਆਂ ਵੋਟਾਂ

ਵਿੰਨੀਪੈਗ, 13 ਅਗਸਤ (ਸਰਬਪਾਲ ਸਿੰਘ)-ਮਹੀਨੇ ਭਰ ਤੋਂ ਚੱਲ ਰਹੀਆਂ ਅਟਕਲਾਂ ਤੋਂ ਬਾਅਦ ਅਖ਼ੀਰ ਸੋਮਵਾਰ ਦੁਪਹਿਰ ਨੂੰ ਪ੍ਰੋਗਰੈਸਿਵ ਕੰਜਰਵੇਟਿਵ ਪਾਰਟੀ ਦੇ ਨੇਤਾ ਤੇ ਮੌਜੂਦਾ ਪ੍ਰੀਮੀਅਰ ਬ੍ਰਾਇਨ ਪੈਲਿਸਟਰ ਨੇ ਆਪਣੇ ਬਾਕੀ ਪਾਰਟੀ ਮੈਂਬਰਾਂ ਨਾਲ ਵਿਧਾਨ ਸਭਾ ...

ਪੂਰੀ ਖ਼ਬਰ »

ਮਿ੍ਤਕ ਪਰਵਿੰਦਰ ਕੌਰ ਦੇ ਪਤੀ ਨੇ ਅਦਾਲਤ 'ਚ ਕਿਹਾ 'ਮੇਰੀ ਕੋਈ ਗਲਤੀ ਨਹੀਂ'

ਸਿਡਨੀ, 13 ਅਗਸਤ (ਹਰਕੀਰਤ ਸਿੰਘ ਸੰਧਰ)-ਅੱਗ ਦੀਆਂ ਲਪਟਾਂ ਵਿਚ ਸੜ ਕੇ ਮਰ ਗਈ ਸਿਡਨੀ ਦੀ ਪਵਿੰਦਰ ਕੌਰ ਦਾ ਕੇਸ ਅਜੇ ਵੀ ਸੁਲਝਣ ਦਾ ਨਾਂਅ ਨਹੀਂ ਲੈ ਰਿਹਾ | ਉਸ ਦੇ 41 ਸਾਲਾ ਪਤੀ ਕੁਲਵਿੰਦਰ ਸਿੰਘ ਨੇ ਨਿਊ ਸਾਊਥ ਵੇਲਜ਼ ਸੁਪਰੀਮ ਕੋਰਟ ਵਿਚ ਆਪਣੇ ਬਿਆਨ ਦਰਜ ਕਰਵਾਉਂਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX