ਤਾਜਾ ਖ਼ਬਰਾਂ


"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  8 minutes ago
ਵਾਸ਼ਿੰਗਟਨ, 16 ਸਤੰਬਰ - ਹੋਸਟਨ ਵਿਖੇ 22 ਸਤੰਬਰ ਨੂੰ ਹੋਣ ਵਾਲੇ "Howdi, Modi!" ਈਵੈਂਟ 'ਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਾਮਲ ਹੋਣਗੇ। ਇਸ ਦੀ ਪੁਸ਼ਟੀ ਵਾਈਟ ਹਾਊਸ...
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  33 minutes ago
ਚੇਨਈ, 16 ਸਤੰਬਰ - ਤਾਮਿਲਨਾਡੂ ਦੇ ਕੋਇੰਬਟੂਰ ਵਿਖੇ ਇੱਕ ਮਹਿਲਾ ਦੇ ਢਿੱਡ 'ਚੋ 7 ਕਿੱਲੋ ਦੀ ਰਸੌਲ਼ੀ ਨਿਕਲੀ। ਇਹ ਆਪ੍ਰੇਸ਼ਨ ਕੋਇੰਬਟੂਰ ਦੇ ਹਸਪਤਾਲ 'ਚ ਹੋਇਆ, ਜਿਸ ਨੂੰ ਕਿ 7 ਘੰਟੇ...
ਅੱਜ ਦਾ ਵਿਚਾਰ
. . .  45 minutes ago
ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ 'ਚ ਗਰੀਨ ਕਾਰਡ ਵਾਲਿਆਂ ਨੂੰ ਮੁਢਲੀਆਂ ਸਹੂਲਤਾਂ ਤੋਂ ਵਾਂਝਾ ਕਰਦਾ ਨਵਾਂ ਕਾਨੂੰਨ ਬਣਿਆ

ਸਿਆਟਲ, 13 ਅਗਸਤ (ਹਰਮਨਪ੍ਰੀਤ ਸਿੰਘ)- ਅਮਰੀਕਾ ਦੇ ਟਰੰਪ ਪ੍ਰਸ਼ਾਸਨ ਵਲੋਂ ਮਹੱਤਵਪੂਰਨ ਫ਼ੈਸਲਾ ਲੈਦਿਆਂ ਨਵੀਂ ਪ੍ਰਵਾਸ ਨੀਤੀ ਤਹਿਤ ਨਵਾਂ ਬਿੱਲ ਪਾਸ ਕਰਕੇ 'ਇਮੀਗ੍ਰੇਸ਼ਨ ਐਾਡ ਨੈਸ਼ਨਲਿਸਟ ਐਕਟ' ਨੂੰ ਦੋ ਮਹੀਨੇ ਦੇ ਅੰਦਰ ਲਾਗੂ ਕਰਨ ਦਾ ਫ਼ੈਸਲਾ ਕੀਤਾ | ਮੀਡੀਆ ...

ਪੂਰੀ ਖ਼ਬਰ »

ਸਖ਼ਤ ਫ਼ੈਸਲਿਆਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਸੂਬਾ ਵਾਸੀ- ਜੇਸਨ ਕੈਨੀ

ਅਗਲੇ ਸਾਲ ਕਰਨਗੇ ਭਾਰਤ ਦਾ ਦੌਰਾ, ਕਿਹਾ ਫੂਡ ਪ੍ਰੋਸੈਸਿੰਗ 'ਚ ਸੰਭਵਾਨਾਵਾਂ ਮਜ਼ਬੂਤ

ਕੈਲਗਰੀ, 13 ਅਗਸਤ (ਹਰਭਜਨ ਸਿੰਘ ਢਿੱਲੋਂ)- ਐਲਬਰਟਾ ਪ੍ਰੀਮੀਅਰ ਜੇਸਨ ਕੈਨੀ ਦਾ ਕਹਿਣਾ ਹੈ ਕਿ ਸੂਬਾ ਵਾਸੀਆਂ ਨੂੰ ਆਉਂਦੇ ਬਜਟ ਦੌਰਾਨ ਸਖ਼ਤ ਫੈਸਲਿਆਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ | ਗ਼ੈਰ-ਅੰਗਰੇਜ਼ੀ ਮੀਡੀਆ ਨਾਲ ਗੱਲਬਾਤ ਕਰਨ ਲਈ ਪ੍ਰੀਮੀਅਰ ...

ਪੂਰੀ ਖ਼ਬਰ »

ਵਾਟਕੌਮ ਕਾਊਾਟੀ ਐਗਜ਼ੈਕਟਿਵ ਦੀ ਚੋਣ ਵਾਸਤੇ ਸਤਪਾਲ ਸਿੱਧੂ ਦਾ ਮੁਕਾਬਲਾ ਟੋਨੀ ਲਾਰਸਨ ਨਾਲ

ਸਿਆਟਲ, 13 ਅਗਸਤ (ਗੁਰਚਰਨ ਸਿੰਘ ਢਿੱਲੋਂ)-ਸਿਆਟਲ ਤੋਂ 100 ਮੀਲ ਦੂਰ ਵਾਟਕੌਮ ਕਾਊਾਟੀ ਐਗਜ਼ੈਕਟਿਵ ਵਾਸਤੇ ਮੁਢਲੀ ਚੋਣ ਜਿੱਤ ਕੇ ਜਨਰਲ ਚੋਣ ਨਵੰਬਰ ਵਾਸਤੇ ਪੰਜਾਬੀ ਭਾਈਚਾਰੇ ਦੇ ਉਮੀਦਵਾਰ ਸਤਪਾਲ ਸਿੱਧੂ ਦਾ ਆਖ਼ਰੀ ਮੁਕਾਬਲਾ ਟੋਨੀ ਲਾਰਸਨ ਨਾਲ ਹੋਵੇਗਾ, ਜਿਸ ਨੂੰ ...

ਪੂਰੀ ਖ਼ਬਰ »

ਮੈਨੀਟੋਬਾ ਦੇ ਪ੍ਰੀਮੀਅਰ ਵਲੋਂ ਸੂਬਾਈ ਚੋਣਾਂ ਦਾ ਅਧਿਕਾਰਤ ਤੌਰ 'ਤੇ ਐਲਾਨ

ਸੂਬੇ ਦੀ 42ਵੀਂ ਵਿਧਾਨ ਸਭਾ ਲਈ 10 ਸਤੰਬਰ ਨੂੰ ਪੈਣਗੀਆਂ ਵੋਟਾਂ

ਵਿੰਨੀਪੈਗ, 13 ਅਗਸਤ (ਸਰਬਪਾਲ ਸਿੰਘ)-ਮਹੀਨੇ ਭਰ ਤੋਂ ਚੱਲ ਰਹੀਆਂ ਅਟਕਲਾਂ ਤੋਂ ਬਾਅਦ ਅਖ਼ੀਰ ਸੋਮਵਾਰ ਦੁਪਹਿਰ ਨੂੰ ਪ੍ਰੋਗਰੈਸਿਵ ਕੰਜਰਵੇਟਿਵ ਪਾਰਟੀ ਦੇ ਨੇਤਾ ਤੇ ਮੌਜੂਦਾ ਪ੍ਰੀਮੀਅਰ ਬ੍ਰਾਇਨ ਪੈਲਿਸਟਰ ਨੇ ਆਪਣੇ ਬਾਕੀ ਪਾਰਟੀ ਮੈਂਬਰਾਂ ਨਾਲ ਵਿਧਾਨ ਸਭਾ ਇਮਾਰਤ ਦੇ ਸਾਹਮਣੇ ਰੱਖੇ ਗਏ ਪੱਤਰਕਾਰ ਸੰਮੇਲਨ ਵਿਚ ਅਧਿਕਾਰਤ ਤੌਰ 'ਤੇ ਐਲਾਨ ਕਰਦਿਆਂ ਕਿਹਾ ਕਿ ਸੂਬੇ ਦੀ 42ਵੀਂ ਵਿਧਾਨ ਸਭਾ ਲਈ ਵੋਟਾਂ ਆਉਂਦੀ 10 ਸਤੰਬਰ ਨੂੰ ਪੈਣਗੀਆਂ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਮਾਣਯੋਗ ਉਪ ਰਾਜਪਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਨ੍ਹਾਂ ਨੂੰ ਮੌਜੂਦਾ ਵਿਧਾਨ ਸਭਾ ਭੰਗ ਕਰਨ ਅਤੇ 10 ਸਤੰਬਰ ਨੂੰ ਅਧਿਕਾਰਤ ਤੌਰ 'ਤੇ ਸੂਬੇ ਭਰ ਵਿਚ ਚੋਣਾਂ ਕਰਵਾਉਣ ਦੀ ਸਿਫਾਰਸ਼ ਕੀਤੀ ਗਈ, ਜਿਸ ਦੀ ਉਨ੍ਹਾਂ ਵਲੋਂ ਲਿਖਤ ਪ੍ਰਵਾਨਗੀ ਦੇ ਦਿੱਤੀ ਗਈ ਹੈ | ਬਤੌਰ ਪ੍ਰੀਮੀਅਰ ਆਪਣੇ ਅਖ਼ੀਰਲੇ ਭਾਸ਼ਨ ਨੂੰ ਸੰਬੋਧਨ ਕਰਦਿਆਂ ਪੈਲਿਸਟਰ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਮੁੜ ਸੱਤਾ ਵਿਚ ਆਉਂਦੀ ਹੈ, ਤਾਂ ਉਹ ਸਿਹਤ ਸੇਵਾਵਾਂ 'ਚ ਪੈਸਾ ਨਾ ਲਾਉਣਾ, ਨਵੇਂ ਸਕੂਲ ਉਸਾਰਨ, ਨੌਕਰੀਆਂ ਵਿਚ ਵਾਧਾ ਜਿਹੀਆਂ ਯੋਜਨਾਵਾਂ ਦੀ ਪੂਰਤੀ ਕਰਨ ਵੱਲ ਜ਼ੋਰ ਦੇਣਗੇ | ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਰਜਿਸਟਰ ਵੋਟਰਾਂ ਨੂੰ ਵੋਟਾਂ ਸਬੰਧੀ ਸਾਰੀ ਜਾਣਕਾਰੀ ਡਾਕ ਰਾਹੀਂ ਮੁਹੱਈਆ ਕਰਵਾ ਦਿੱਤੀ ਜਾਵੇਗੀ ਅਤੇ ਸੰਭਾਵੀ ਵੋਟਰ 22 ਅਗਸਤ ਤੱਕ ਵੋਟਰ ਆਪਣੀ ਜਾਣਕਾਰੀ ਅਪਡੇਟ ਕਰਵਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਵੋਟਾਂ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਇਲੈਕਸ਼ਨ ਮੈਨੀਟੋਬਾ ਦੀ ਅਧਿਕਾਰਤ ਵੇੱਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ | ਵੱਖ-ਵੱਖ ਪਾਰਟੀਆਂ ਅਤੇ ਉਨ੍ਹਾਂ ਦੇ ਉਮੀਦਵਾਰਾਂ ਵਲੋਂ ਆਪੋ-ਆਪਣੇ ਢੰਗ ਨਾਲ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ | ਇਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਸਾਲ ਹੋਣ ਵਾਲੀਆਂ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਵਿਚ ਵੱਖ-ਵੱਖ ਪਾਰਟੀਆਂ ਵਲੋਂ ਵੱਡੀ ਗਿਣਤੀ ਵਿਚ ਪੰਜਾਬੀ ਭਾਈਚਾਰੇ ਦੇ ਲੋਕ ਆਪਣੀ ਕਿਸਮਤ ਅਜ਼ਮਾ ਰਹੇ ਹਨ |


ਖ਼ਬਰ ਸ਼ੇਅਰ ਕਰੋ

ਮਿ੍ਤਕ ਪਰਵਿੰਦਰ ਕੌਰ ਦੇ ਪਤੀ ਨੇ ਅਦਾਲਤ 'ਚ ਕਿਹਾ 'ਮੇਰੀ ਕੋਈ ਗਲਤੀ ਨਹੀਂ'

ਸਿਡਨੀ, 13 ਅਗਸਤ (ਹਰਕੀਰਤ ਸਿੰਘ ਸੰਧਰ)-ਅੱਗ ਦੀਆਂ ਲਪਟਾਂ ਵਿਚ ਸੜ ਕੇ ਮਰ ਗਈ ਸਿਡਨੀ ਦੀ ਪਵਿੰਦਰ ਕੌਰ ਦਾ ਕੇਸ ਅਜੇ ਵੀ ਸੁਲਝਣ ਦਾ ਨਾਂਅ ਨਹੀਂ ਲੈ ਰਿਹਾ | ਉਸ ਦੇ 41 ਸਾਲਾ ਪਤੀ ਕੁਲਵਿੰਦਰ ਸਿੰਘ ਨੇ ਨਿਊ ਸਾਊਥ ਵੇਲਜ਼ ਸੁਪਰੀਮ ਕੋਰਟ ਵਿਚ ਆਪਣੇ ਬਿਆਨ ਦਰਜ ਕਰਵਾਉਂਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX