ਤਾਜਾ ਖ਼ਬਰਾਂ


ਬੰਗਾ 'ਚ ਵੀ ਖੋਲ੍ਹਿਆ ਜਾਵੇਗਾ ਗੁਰੂ ਨਾਨਕ ਮੋਦੀਖ਼ਾਨਾ - ਹੇੜੀਆਂ
. . .  about 1 hour ago
ਬੰਗਾ, 3 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਗੁਰੂ ਨਾਨਕ ਮੋਦੀਖ਼ਾਨਾ ਖੋਲ੍ਹਿਆ ਜਾ ਰਿਹਾ ਹੈ। ਇਹ ਜਾਣਕਾਰੀ ਮੁੱਖ ਪ੍ਰਬੰਧਕ ਸਤਨਾਮ ਸਿੰਘ ਹੇੜੀਆਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਨਰਿੰਦਰਪਾਲ ਸਿੰਘ ਮਾਹਲ, ਮੋਹਣ ਸਿੰਘ ਕੰਦੋਲਾ, ਸ਼ਮਿੰਦਰ ਸਿੰਘ ਗਰਚਾ...
ਮੋਗਾ ਜ਼ਿਲ੍ਹੇ 'ਚ ਕੋਰੋਨਾ ਕਾਰਨ ਹੋਈ ਤੀਸਰੀ ਮੌਤ
. . .  about 1 hour ago
ਮੋਗਾ, 3 ਜੁਲਾਈ (ਗੁਰਤੇਜ ਸਿੰਘ ਬੱਬੀ)- ਅੱਜ ਮੋਗਾ ਜ਼ਿਲ੍ਹੇ 'ਚ ਕੋਰੋਨਾ ਕਾਰਨ ਤੀਸਰੀ ਮੌਤ ਹੋ ਗਈ ...
ਮਾਨਸਾ 'ਚ ਨੌਜਵਾਨ 'ਚ ਕੋਰੋਨਾ ਦੀ ਹੋਈ ਪੁਸ਼ਟੀ
. . .  about 1 hour ago
ਮਾਨਸਾ, 3 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਅੱਜ ਇਕ ਨੌਜਵਾਨ ਦੀ ਕੋਰੋਨਾ ...
ਲੁਧਿਆਣਾ 'ਚ ਕੋਰੋਨਾ ਦਾ ਜ਼ਬਰਦਸਤ ਧਮਾਕਾ, 65 ਮਾਮਲਿਆਂ ਦੀ ਪੁਸ਼ਟੀ, 3 ਮੌਤਾਂ
. . .  about 1 hour ago
ਲੁਧਿਆਣਾ, 3 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ 'ਚ ਅੱਜ ਫਿਰ ਕੋਰੋਨਾ ਵਾਇਰਸ ਦਾ ਜ਼ਬਰਦਸਤ ਬੰਬ ਧਮਾਕਾ ਹੋਇਆ ਹੈ। ਸਿਵਲ ਸਰਜਨ ...
ਕੋਰੋਨਾ ਦੇ ਮੱਦੇਨਜ਼ਰ 13 ਸਤੰਬਰ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਮੁਲਤਵੀ
. . .  about 1 hour ago
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਰਾ ਬਾਬਾ ਨਾਨਕ ਨੂੰ ਮੁਕੰਮਲ ਬੰਦ ਰੱਖਣ ਦੇ ਹੁਕਮ
. . .  about 1 hour ago
ਡੇਰਾ ਬਾਬਾ ਨਾਨਕ, 3 ਜੁਲਾਈ (ਵਿਜੇ ਸ਼ਰਮਾ, ਅਵਤਾਰ ਸਿੰਘ ਰੰਧਾਵਾ)- ਅੱਜ ਡੇਰਾ ਬਾਬਾ ਨਾਨਕ ਤੋਂ ਕੋਰੋਨਾ ਦੇ 7 ਨਵੇਂ ਮਾਮਲੇ ...
ਕਿਸਾਨ ਆਗੂ ਦੀ ਰਿਹਾਈ ਮਗਰੋਂ ਟਾਂਡਾ 'ਚ ਤਿੰਨ ਦਿਨਾਂ ਤੋਂ ਚੱਲ ਰਿਹਾ ਧਰਨਾ ਸਮਾਪਤ
. . .  about 1 hour ago
ਟਾਂਡਾ ਉੜਮੁੜ, 3 ਜੁਲਾਈ (ਦੀਪਕ ਬਹਿਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਦੀ ਹੋਈ ਗ੍ਰਿਫ਼ਤਾਰੀ ਤੋਂ ....
ਅਗਵਾ ਹੋਈ 4 ਸਾਲਾ ਬੱਚੀ ਦਾ ਮਾਮਲਾ ਪੁਲਿਸ ਨੇ ਚਾਰ ਘੰਟਿਆਂ 'ਚ ਸੁਲਝਾਇਆ
. . .  about 2 hours ago
ਸੁਲਤਾਨਪੁਰ ਲੋਧੀ, 3 ਜੁਲਾਈ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ) - ਸੁਲਤਾਨਪੁਰ ਲੋਧੀ ਦੇ ਨਜ਼ਦੀਕੀ ਪਿੰਡ ਮਾਛੀਜੋਆ ਤੋਂ...
ਦਿੱਲੀ 'ਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ
. . .  about 2 hours ago
ਸ਼ਿਵ ਸੈਨਿਕਾਂ ਨੇ ਸਿੱਖ ਫ਼ਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪਨੂੰ ਦਾ ਕੀਤਾ ਫੂਕਿਆ ਪੁਤਲਾ
. . .  about 2 hours ago
ਅਜਨਾਲਾ, 3 ਜੁਲਾਈ (ਐੱਸ. ਪ੍ਰਸ਼ੋਤਮ)- ਅੱਜ ਸਥਾਨਕ ਸ਼ਹਿਰ ਦੇ ਮੁੱਖ ਚੌਂਕ 'ਚ ਸ਼ਿਵ ਸੈਨਾ ਪੰਜਾਬ ਦੇ ਕੌਮੀ ਪ੍ਰਧਾਨ ਸੰਜੀਵ ਘਨੌਲੀ ਦੀ...
ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਵੱਲੋਂ ਵਰਕਸ਼ਾਪ ਦੇ ਗੇਟ ਮੂਹਰੇ ਰੋਸ ਵਿਖਾਵਾ
. . .  about 2 hours ago
ਕਪੂਰਥਲਾ, 3 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਵੱਲੋਂ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਅੱਜ ਕੇਂਦਰ ਸਰਕਾਰ ...
ਬਿਜਲੀ ਸ਼ਾਰਟ ਸਰਕਟ ਹੋਣ ਕਾਰਨ ਘਰ 'ਚ ਲੱਗੀ ਅੱਗ
. . .  about 2 hours ago
ਨੂਰਪੁਰ ਬੇਦੀ, 3 ਜੁਲਾਈ (ਹਰਦੀਪ ਸਿੰਘ ਢੀਂਡਸਾ)- ਨੂਰਪੁਰ ਬੇਦੀ ਬਲਾਕ ਦੇ ਪਿੰਡ ਕੁੰਭੇ ਵਾਲ ਵਿਖੇ ਅੱਜ ਦੁਪਹਿਰ ਕਰੀਬ ਦੋ ਵਜੇ ਬਿਜਲੀ ਸ਼ਾਰਟ ਸਰਕਟ...
ਪਾਕਿ 'ਚ ਹਾਦਸੇ ਦੌਰਾਨ ਮਾਰੇ ਗਏ ਸਿੱਖ ਸ਼ਰਧਾਲੂਆਂ ਦੀ ਮੌਤ 'ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ
. . .  about 3 hours ago
ਨਵੀਂ ਦਿੱਲੀ, 3 ਜੁਲਾਈ - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਦਰਸ਼ਨ ਕਰਦੇ ਪਰਤ....
ਅੰਮ੍ਰਿਤਸਰ 'ਚ ਕੋਰੋਨਾ ਦੇ 11 ਹੋਰ ਮਰੀਜ਼ਾਂ ਦੀ ਪੁਸ਼ਟੀ
. . .  about 3 hours ago
ਅੰਮ੍ਰਿਤਸਰ, 3 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਦੇ 11 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ ...
ਪਠਾਨਕੋਟ 'ਚ ਕੋਰੋਨਾ ਦੇ ਦੋ ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 3 hours ago
ਪਠਾਨਕੋਟ, 3 ਜੁਲਾਈ (ਚੌਹਾਨ/ਸੰਧੂ/ਆਸ਼ੀਸ਼ ਸ਼ਰਮਾ) - ਜ਼ਿਲ੍ਹਾ ਪਠਾਨਕੋਟ 'ਚ ਅੱਜ 2 ਹੋਰ ਕੋਰੋਨਾ ਮਰੀਜ਼ਾਂ ...
ਪੋਸਕੋ ਐਕਟ ਤਹਿਤ ਦਰਜ਼ ਕੇਸ 'ਚ ਮਦਦ ਦੇ ਨਾਮ 'ਤੇ ਕੀਤੀ ਪੌਣੇ ਪੰਜ ਲੱਖ ਦੀ ਧੋਖਾਧੜੀ
. . .  about 3 hours ago
ਪੱਤਰਕਾਰ ਮੁਖ਼ਤਿਆਰ ਸਿੰਘ ਧੰਜੂ ਨਹੀ ਰਹੇ
. . .  about 3 hours ago
ਫ਼ਿਰੋਜ਼ਪੁਰ, 3 ਜੁਲਾਈ (ਜਸਵਿੰਦਰ ਸਿੰਘ ਸੰਧੂ) - ਪੱਤਰਕਾਰ ਮੁਖ਼ਤਿਆਰ ਸਿੰਘ ਧੰਜੂ ਨਹੀ ਰਹੇ। ਉਹ ਕਰੀਬ 65 ਸਾਲਾ...
ਮਾਰਕੀਟ ਕਮੇਟੀ ਰਾਮਾਂ ਮੰਡੀ ਦੇ ਸੁਖਜੀਤ ਬੰਟੀ ਚੇਅਰਮੈਨ 'ਤੇ ਬਲਜੀਤ ਕੌਰ ਦੀਪਾ ਬੰਗੀ ਬਣੇ ਵਾਇਸ ਚੇਅਰਮੈਨ
. . .  about 3 hours ago
ਰਾਮ ਮੰਡੀ, 3 ਜੁਲਾਈ (ਅਮਰਜੀਤ ਸਿੰਘ ਲਹਿਰੀ)- ਲੰਬੇ ਸਮੇਂ ਦੀ ਉਡੀਕ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ...
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਰੈਫਰੈਂਡਮ 2020 ਦੇ ਲੱਗੇ ਪੋਸਟਰ
. . .  about 3 hours ago
ਤਲਵੰਡੀ ਸਾਬੋ 03 ਜੁਲਾਈ (ਰਣਜੀਤ ਸਿੱਖ ਰਾਜੂ)- ਖ਼ਾਲਿਸਤਾਨ ਪੱਖੀਆਂ ਵੱਲੋਂ ਵਿਦੇਸ਼ਾਂ 'ਚੋ ਚਲਾਈ ਜਾ ਰਹੀ ਰੈਫਰੈਂਡਮ...
ਲੁਧਿਆਣਾ 'ਚ ਕੋਰੋਨਾ ਕਾਰਨ ਇਕ ਹੋਰ ਮਰੀਜ਼ ਦੀ ਹੋਈ ਮੌਤ
. . .  about 3 hours ago
ਲੁਧਿਆਣਾ, 3 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ 'ਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰ ਕੇ ਇੱਕ ਹੋਰ ਮਰੀਜ਼...
ਪਰਮਪਾਲ ਸਿੰਘ ਤਖ਼ਤੂਪੁਰਾ ਬਣੇ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ
. . .  about 3 hours ago
ਮੋਗਾ, 3 ਜੁਲਾਈ (ਗੁਰਤੇਜ ਸਿੰਘ ਬੱਬੀ)- ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਕੀਤੇ ਨੋਟੀਫ਼ਿਕੇਸ਼ਨ ਦੇ ਅਨੁਸਾਰ ਐਡਵੋਕੇਟ ਪਰਮਪਾਲ ਸਿੰਘ ਤਖ਼ਤੂਪੁਰਾ ...
ਖੇਮਕਰਨ ਸਰਹੱਦ ਤੋਂ ਭਾਰੀ ਮਾਤਰਾ 'ਚ ਹੈਰੋਇਨ ਬਰਾਮਦ
. . .  about 3 hours ago
ਖੇਮਕਰਨ, 3 ਜੁਲਾਈ (ਰਾਕੇਸ਼ ਬਿੱਲਾ)- ਖੇਮਕਰਨ ਸੈਕਟਰ 'ਚ ਹਿੰਦ-ਪਾਕਿ ਸਰਹੱਦ ਤੋਂ ਅੱਜ ਸਪੈਸ਼ਲ ਨਾਰਕੋਟਿਕਸ ਸੈਲ ਤਰਨਤਾਰਨ ....
ਭਾਈ ਕਰਮਜੀਤ ਸਿੰਘ ਸੁਨਾਮ ਅਕਾਲੀ ਦਲ 'ਚ ਹੋਏ ਸ਼ਾਮਲ
. . .  about 4 hours ago
ਲੌਂਗੋਵਾਲ, 3 ਜੁਲਾਈ (ਵਿਨੋਦ/ਖੰਨਾ) - ਕੇਂਦਰੀ ਹਕੂਮਤਾਂ ਵੱਲੋਂ ਸਿੱਖ ਭਾਈਚਾਰੇ ਨਾਲ ਤਸ਼ੱਦਦ ਕੀਤੇ ਜਾਣ ਦੇ ਖ਼ਿਲਾਫ਼ ਮਰਹੂਮ ਪ੍ਰਧਾਨ ਮੰਤਰੀ...
'ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਦੇ ਇਮਤਿਹਾਨ ਲਈ ਡੇਟਸ਼ੀਟ 'ਚ ਤਬਦੀਲੀ
. . .  about 4 hours ago
ਗੁਆਂਢ 'ਚ ਰਹਿੰਦੇ ਵਿਅਕਤੀ ਨੇ ਆਪਣੇ ਗੁਆਂਢੀ 'ਤੇ ਪਾਇਆ ਤੇਜ਼ਾਬ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ 'ਚ ਗਰੀਨ ਕਾਰਡ ਵਾਲਿਆਂ ਨੂੰ ਮੁਢਲੀਆਂ ਸਹੂਲਤਾਂ ਤੋਂ ਵਾਂਝਾ ਕਰਦਾ ਨਵਾਂ ਕਾਨੂੰਨ ਬਣਿਆ

ਸਿਆਟਲ, 13 ਅਗਸਤ (ਹਰਮਨਪ੍ਰੀਤ ਸਿੰਘ)- ਅਮਰੀਕਾ ਦੇ ਟਰੰਪ ਪ੍ਰਸ਼ਾਸਨ ਵਲੋਂ ਮਹੱਤਵਪੂਰਨ ਫ਼ੈਸਲਾ ਲੈਦਿਆਂ ਨਵੀਂ ਪ੍ਰਵਾਸ ਨੀਤੀ ਤਹਿਤ ਨਵਾਂ ਬਿੱਲ ਪਾਸ ਕਰਕੇ 'ਇਮੀਗ੍ਰੇਸ਼ਨ ਐਾਡ ਨੈਸ਼ਨਲਿਸਟ ਐਕਟ' ਨੂੰ ਦੋ ਮਹੀਨੇ ਦੇ ਅੰਦਰ ਲਾਗੂ ਕਰਨ ਦਾ ਫ਼ੈਸਲਾ ਕੀਤਾ | ਮੀਡੀਆ ...

ਪੂਰੀ ਖ਼ਬਰ »

ਸਖ਼ਤ ਫ਼ੈਸਲਿਆਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਸੂਬਾ ਵਾਸੀ- ਜੇਸਨ ਕੈਨੀ

ਅਗਲੇ ਸਾਲ ਕਰਨਗੇ ਭਾਰਤ ਦਾ ਦੌਰਾ, ਕਿਹਾ ਫੂਡ ਪ੍ਰੋਸੈਸਿੰਗ 'ਚ ਸੰਭਵਾਨਾਵਾਂ ਮਜ਼ਬੂਤ

ਕੈਲਗਰੀ, 13 ਅਗਸਤ (ਹਰਭਜਨ ਸਿੰਘ ਢਿੱਲੋਂ)- ਐਲਬਰਟਾ ਪ੍ਰੀਮੀਅਰ ਜੇਸਨ ਕੈਨੀ ਦਾ ਕਹਿਣਾ ਹੈ ਕਿ ਸੂਬਾ ਵਾਸੀਆਂ ਨੂੰ ਆਉਂਦੇ ਬਜਟ ਦੌਰਾਨ ਸਖ਼ਤ ਫੈਸਲਿਆਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ | ਗ਼ੈਰ-ਅੰਗਰੇਜ਼ੀ ਮੀਡੀਆ ਨਾਲ ਗੱਲਬਾਤ ਕਰਨ ਲਈ ਪ੍ਰੀਮੀਅਰ ਕੈਨੀ ਕੈਲਗਰੀ ਆਏ ਹੋਏ ਸਨ | ਐਥਨਿਕ ਮੀਡੀਆ ਨਾਲ ਆਪਣੀ ਪਹਿਲੀ ਮੁਲਾਕਾਤ ਦੌਰਾਨ ਪ੍ਰੀਮੀਅਰ ਨੇ ਪੱਤਰਕਾਰਾਂ ਦੇ ਵੱਖ-ਵੱਖ ਸਵਾਲਾਂ ਦੇ ਵਿਸਥਾਰ ਵਿਚ ਜਵਾਬ ਦਿੱਤੇ | ਕੈਨੀ ਨੇ ਕਿਹਾ ਕਿ ਸਿਹਤ ਤੇ ਸਿੱਖਿਆ ਦਾ ਬਜਟ ਘੱਟ ਨਹੀਂ ਕੀਤਾ ਜਾਵੇਗਾ ਪਰ ਇਸ ਨੂੰ ਵਧੇਰੇ ਅਸਰਦਾਰ ਬਣਾਉਣ ਵਾਸਤੇ ਸਖ਼ਤ ਕਦਮ ਚੁੱਕਣੇ ਪੈਣਗੇ | ਉਨ੍ਹਾਂ ਕਿਹਾ ਕਿ ਸੂਬੇ ਵਿਚ ਇਨ੍ਹਾਂ ਦੋਹਾਂ ਮਹਿਕਮਿਆਂ ਦਾ ਬਜਟ ਦੋ ਤਿਹਾਈ ਖ਼ਰਚਾ ਕਰਵਾਉਂਦਾ ਹੈ | ਸੂਬੇ ਵਿਚ ਬਿ੍ਟਿਸ਼ ਕੋਲੰਬੀਆ ਦੇ ਮੁਕਾਬਲੇ ਲੋਕ ਘੱਟ ਹਨ, ਵਧੇਰੇ ਜਵਾਨ ਹਨ, ਘੱਟ ਬਿਮਾਰੀਆਂ ਹਨ ਪਰ ਫਿਰ ਵੀ ਸਰਜਰੀਆਂ ਵਾਸਤੇ ਉਡੀਕ ਸਮਾਂ ਵੱਧ ਹੈ, ਤੇ ਖ਼ਰਚਾ 20 ਫੀਸਦੀ ਵੱਧ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਇਥੇ ਹੀ ਸਮੱਸਿਆ ਲੁਕੀ ਹੋਈ ਹੈ, ਜਿਸ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ | ਕੈਨੀ ਨੇ ਕਿਹਾ ਕਿ ਕਰਜ਼ੇ ਚੁੱਕ ਚੁੱਕ ਕੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਕਰਜ਼ਾਈ ਬਣਾਉਣ ਦਾ ਸਿਲਸਿਲਾ ਪਿਛਲੀ ਐਨ.ਡੀ.ਪੀ. ਸਰਕਾਰ ਨੇ ਸ਼ੁਰੂ ਕੀਤਾ ਸੀ ਪਰ ਹੁਣ ਇਸ ਨੂੰ ਬੰਦ ਕੀਤਾ ਜਾਵੇਗਾ, ਤੇ ਲੋਕ ਨਾਰਾਜ਼ ਵੀ ਹੋਣਗੇ ਪਰ ਸੱਚਾਈ ਦੱਸਣੀ ਹੀ ਪਵੇਗੀ | ਕੈਨੀ ਨੇ ਕਿਹਾ ਕਿ ਚੀਨ ਨਾਲ ਕੈਨੇਡਾ ਦੇ ਸੰਬੰਧਾਂ ਵਿਚ ਆਈ ਤਰੇੜ ਦੇ ਮਾਮਲੇ 'ਤੇ ਉਹ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਨਾਲ ਖੜ੍ਹੇ ਹਨ, ਤੇ ਚੀਨ ਨੇ ਇਕਤਰਫਾ ਕਾਰਵਾਈ ਕਰਕੇ ਕੈਨੇਡਾ ਨੂੰ ਚੁਣੌਤੀ ਦਿੱਤੀ ਹੈ | ਕੈਨੀ ਨੇ ਕਿਹਾ ਕਿ ਰਾਜਨੀਤਕ ਵਿਰੋਧਤਾ ਦੇ ਬਾਵਜੂਦ ਉਹ ਫੈਡਰਲ ਸਰਕਾਰ ਦੇ ਨਾਲ ਰਹਿਣਗੇ, ਤੇ ਕਿਸੇ ਵੀ ਕੀਮਤ 'ਤੇ ਐਲਬਰਟਾ ਚੀਨ ਨਾਲ ਕੋਈ ਵਪਾਰਕ ਸਮਝੌਤਾ ਨਹੀਂ ਕਰੇਗਾ | ਕੈਨੀ ਨੇ ਕਿਹਾ ਕਿ ਉਹ ਅਗਲੇ ਸਾਲ ਭਾਰਤ ਦੇ ਦੌਰੇ 'ਤੇ ਜਾਣਗੇ, ਤੇ ਪੰਜਾਬ ਤੇ ਭਾਰਤ ਦੇ ਹੋਰਨਾਂ ਹਿੱਸਿਆਂ ਤੋਂ ਉਨ੍ਹਾਂ ਨੂੰ ਕੈਨੇਡਾ ਵਿਚ ਨਿਵੇਸ਼ ਦੀ ਸੰਭਾਵਨਾ ਜਾਪਦੀ ਹੈ | ਉਨ੍ਹਾਂ ਕਿਹਾ ਕਿ ਫੂਡ ਪ੍ਰੋਸੈਸਿੰਗ ਸਨਅਤ ਵਿਚ ਨਿਵੇਸ਼ ਦੀ ਵੱਡੀ ਸੰਭਾਵਨਾ ਹੈ | ਉਨ੍ਹਾਂ ਕਿਹਾ ਭਾਰਤ ਵਲੋਂ ਕੈਨੇਡੀਅਨ ਮਟਰਾਂ ਤੇ ਦਾਲਾਂ 'ਤੇ ਵੱਡਾ ਕਰ ਲਗਾਇਆ ਜਾ ਰਿਹਾ ਹੈ, ਜਿਸ ਨੂੰ ਘੱਟ ਕਰਨ ਵਾਸਤੇ ਉਹ ਲਗਾਤਾਰ ਕੋਸ਼ਿਸ਼ ਕਰਨਗੇ | ਕੈਨੀ ਨੇ ਕਿਹਾ ਕਿ ਸੂਬੇ ਦੀ ਅਰਥਵਿਵਸਥਾ ਨੂੰ ਸਿਰਫ਼ ਤੇਲ ਤੇ ਗੈਸ ਦੇ ਸੈਕਟਰਾਂ 'ਤੇ ਨਿਰਭਰ ਨਹੀਂ ਛੱਡਿਆ ਜਾ ਸਕਦਾ, ਤੇ ਇਸ ਵਾਸਤੇ ਪਹਿਲਾਂ ਤੋਂ ਕੀਤੇ ਜਾ ਰਹੇ ਕੰਮਾਂ ਨੂੰ ਜਾਰੀ ਰੱਖਣ ਦੇ ਨਾਲ-ਨਾਲ ਨਵੀਆਂ ਸੰਭਾਵਨਾਵਾਂ ਲੱਭੀਆਂ ਜਾ ਰਹੀਆਂ ਹਨ |


ਖ਼ਬਰ ਸ਼ੇਅਰ ਕਰੋ

ਵਾਟਕੌਮ ਕਾਊਾਟੀ ਐਗਜ਼ੈਕਟਿਵ ਦੀ ਚੋਣ ਵਾਸਤੇ ਸਤਪਾਲ ਸਿੱਧੂ ਦਾ ਮੁਕਾਬਲਾ ਟੋਨੀ ਲਾਰਸਨ ਨਾਲ

ਸਿਆਟਲ, 13 ਅਗਸਤ (ਗੁਰਚਰਨ ਸਿੰਘ ਢਿੱਲੋਂ)-ਸਿਆਟਲ ਤੋਂ 100 ਮੀਲ ਦੂਰ ਵਾਟਕੌਮ ਕਾਊਾਟੀ ਐਗਜ਼ੈਕਟਿਵ ਵਾਸਤੇ ਮੁਢਲੀ ਚੋਣ ਜਿੱਤ ਕੇ ਜਨਰਲ ਚੋਣ ਨਵੰਬਰ ਵਾਸਤੇ ਪੰਜਾਬੀ ਭਾਈਚਾਰੇ ਦੇ ਉਮੀਦਵਾਰ ਸਤਪਾਲ ਸਿੱਧੂ ਦਾ ਆਖ਼ਰੀ ਮੁਕਾਬਲਾ ਟੋਨੀ ਲਾਰਸਨ ਨਾਲ ਹੋਵੇਗਾ, ਜਿਸ ਨੂੰ ...

ਪੂਰੀ ਖ਼ਬਰ »

ਮੈਨੀਟੋਬਾ ਦੇ ਪ੍ਰੀਮੀਅਰ ਵਲੋਂ ਸੂਬਾਈ ਚੋਣਾਂ ਦਾ ਅਧਿਕਾਰਤ ਤੌਰ 'ਤੇ ਐਲਾਨ

ਸੂਬੇ ਦੀ 42ਵੀਂ ਵਿਧਾਨ ਸਭਾ ਲਈ 10 ਸਤੰਬਰ ਨੂੰ ਪੈਣਗੀਆਂ ਵੋਟਾਂ

ਵਿੰਨੀਪੈਗ, 13 ਅਗਸਤ (ਸਰਬਪਾਲ ਸਿੰਘ)-ਮਹੀਨੇ ਭਰ ਤੋਂ ਚੱਲ ਰਹੀਆਂ ਅਟਕਲਾਂ ਤੋਂ ਬਾਅਦ ਅਖ਼ੀਰ ਸੋਮਵਾਰ ਦੁਪਹਿਰ ਨੂੰ ਪ੍ਰੋਗਰੈਸਿਵ ਕੰਜਰਵੇਟਿਵ ਪਾਰਟੀ ਦੇ ਨੇਤਾ ਤੇ ਮੌਜੂਦਾ ਪ੍ਰੀਮੀਅਰ ਬ੍ਰਾਇਨ ਪੈਲਿਸਟਰ ਨੇ ਆਪਣੇ ਬਾਕੀ ਪਾਰਟੀ ਮੈਂਬਰਾਂ ਨਾਲ ਵਿਧਾਨ ਸਭਾ ...

ਪੂਰੀ ਖ਼ਬਰ »

ਮਿ੍ਤਕ ਪਰਵਿੰਦਰ ਕੌਰ ਦੇ ਪਤੀ ਨੇ ਅਦਾਲਤ 'ਚ ਕਿਹਾ 'ਮੇਰੀ ਕੋਈ ਗਲਤੀ ਨਹੀਂ'

ਸਿਡਨੀ, 13 ਅਗਸਤ (ਹਰਕੀਰਤ ਸਿੰਘ ਸੰਧਰ)-ਅੱਗ ਦੀਆਂ ਲਪਟਾਂ ਵਿਚ ਸੜ ਕੇ ਮਰ ਗਈ ਸਿਡਨੀ ਦੀ ਪਵਿੰਦਰ ਕੌਰ ਦਾ ਕੇਸ ਅਜੇ ਵੀ ਸੁਲਝਣ ਦਾ ਨਾਂਅ ਨਹੀਂ ਲੈ ਰਿਹਾ | ਉਸ ਦੇ 41 ਸਾਲਾ ਪਤੀ ਕੁਲਵਿੰਦਰ ਸਿੰਘ ਨੇ ਨਿਊ ਸਾਊਥ ਵੇਲਜ਼ ਸੁਪਰੀਮ ਕੋਰਟ ਵਿਚ ਆਪਣੇ ਬਿਆਨ ਦਰਜ ਕਰਵਾਉਂਦਿਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX