ਤਾਜਾ ਖ਼ਬਰਾਂ


ਮੋਦੀ ਬੁਲਾਉਣਗੇ ਤਾਂ ਜਰੂਰ ਆਵਾਂਗਾ ਭਾਰਤ - ਟਰੰਪ
. . .  1 day ago
ਹਿਊਸਟਨ, 22 ਸਤੰਬਰ - ਹਾਉਡੀ ਮੋਦੀ ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਭਾਰਤੀ ਭਾਈਚਾਰੇ ਦੇ ਲੋਕ ਅਮਰੀਕਾ ਨੂੰ ਮਜ਼ਬੂਤ ਕਰ...
ਭਾਰਤੀਆਂ ਨੇ ਮੋਦੀ ਨੂੰ ਚੰਗੇ ਤਰੀਕੇ ਨਾਲ ਜਤਾਇਆ - ਟਰੰਪ
. . .  1 day ago
ਹਿਊਸਟਨ, 22 ਸਤੰਬਰ - 'ਹਾਉਡੀ ਮੋਦੀ' ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਇੱਥੇ ਆ ਕੇ ਉਹ ਚੰਗਾ ਮਹਿਸੂਸ ਕਰ ਰਹੇ ਹਨ, ਜਿਸ ਲਈ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ...
'ਹਾਉਡੀ ਮੋਦੀ' ਪ੍ਰੋਗਰਾਮ 'ਚ ਡੋਨਾਲਡ ਟਰੰਪ ਦਾ ਸੰਬੋਧਨ ਸ਼ੁਰੂ
. . .  1 day ago
ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਕੀਤਾ ਜਾ ਸਕਦਾ ਹੈ ਮਹਿਸੂਸ - ਮੋਦੀ
. . .  1 day ago
ਹਿਊਸਟਨ, 22 ਸਤੰਬਰ - 'ਹਾਉਡੀ ਮੋਦੀ' ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਮਹਿਸੂਸ ਕੀਤਾ ਜਾ ਸਕਦਾ ਹੈ...
ਅਬਕੀ ਬਾਰ, ਟਰੰਪ ਸਰਕਾਰ - ਮੋਦੀ
. . .  1 day ago
ਰਾਸ਼ਟਰਪਤੀ ਬਣਨ ਤੋਂ ਪਹਿਲਾ ਵੀ ਹਰ ਕੋਈ ਟਰੰਪ ਦਾ ਨਾਂਅ ਲੈਂਦਾ ਸੀ - ਮੋਦੀ
. . .  1 day ago
ਕਰੋੜਾਂ ਲੋਕ ਲੈਂਦੇ ਹਨ ਮੋਦੀ-ਟਰੰਪ ਦਾ ਨਾਂਅ - ਹਾਉਡੀ ਮੋਦੀ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਸ਼ੁਰੂ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪਹੁੰਚੇ ਟਰੰਪ
. . .  1 day ago
ਹਿਊਸਟਨ, 22 ਸਤੰਬਰ - ਹਿਊਸਟਨ 'ਚ ਚੱਲ ਰਹੇ 'ਹਾਉਡੀ ਮੋਦੀ' ਪ੍ਰੋਗਰਾਮ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਪਹੁੰਚ ਗਏ ਹਨ। ਇੱਥੇ ਪਹੁੰਚਣ 'ਤੇ ਵਿਦੇਸ਼ ਮੰਤਰੀ...
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ, ਲੜੀ 1-1 ਨਾਲ ਬਰਾਬਰ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੂੰ ਮਿਲੀ ਪਹਿਲੀ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 76/0
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 8ਵੇਂ ਓਵਰ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 135 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ 8ਵਾਂ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 7ਵੀਂ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 6ਵੀਂ ਸਫਲਤਾ
. . .  1 day ago
ਮੋਟਰਸਾਈਕਲਾਂ ਦੀ ਦੁਕਾਨ 'ਚ ਅਚਨਚੇਤ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਹੋਇਆ ਨੁਕਸਾਨ
. . .  1 day ago
ਗੁਆਂਢਣ ਵੱਲੋਂ ਅਗਵਾ ਕੀਤੇ ਮਾਸੂਮ ਭੈਣ-ਭਰਾ ਥਾਣਾ ਛਾਉਣੀ ਦੀ ਪੁਲਿਸ ਵੱਲੋਂ ਬਰਾਮਦ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ ਤੀਸਰਾ ਖਿਡਾਰੀ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਦਿੱਲੀ

ਗਾਂਧੀ ਨਗਰ ਕੱਪੜਾ ਮਾਰਕੀਟ 'ਚ ਅੱਗ ਲੱਗਣ ਨਾਲ 6 ਦੁਕਾਨਾਂ ਸੜ ਕੇ ਸੁਆਹ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਪ੍ਰਸਿੱਧ ਕੱਪੜਾ ਮਾਰਕੀਟ ਗਾਂਧੀ ਨਗਰ ਦੀ ਗਲੀ ਨੰ: 1 ਸਰਸਵਤੀ ਭੰਡਾਰ ਇਮਾਰਤ ਵਿਚ ਭਿਆਨਕ ਅੱਗ ਲੱਗਣ ਨਾਲ 6 ਦੁਕਾਨਾਂ ਸੜ ਗਈਆਂ ਹਨ | ਇਸ ਘਟਨਾ ਵਿਚ ਕਿਸੇ ਦੇ ਮਰਨ ਜਾਂ ਜ਼ਖ਼ਮੀ ਹੋਣ ਦੀ ਕੋਈ ਖਬਰ ਨਹੀਂ ਹੈ | ਇਸ ...

ਪੂਰੀ ਖ਼ਬਰ »

ਇਸਤਰੀ ਸਤਿਸੰਗ ਸਭਾਵਾਂ ਦਾ ਵਿਸ਼ੇਸ਼ ਸਮਾਗਮ ਕਰਵਾਏਗੀ ਦਿੱਲੀ ਗੁਰਦੁਆਰਾ ਕਮੇਟੀ-ਸਿਰਸਾ

ਨਵੀਂ ਦਿੱਲੀ, 13 ਅਗਸਤ (ਜਗਤਾਰ ਸਿੰਘ)- ਦਿੱਲੀ ਦੀਆਂ ਇਸਤਰੀ ਸਤਿਸੰਗ ਸਭਾਵਾਂ ਤੇ ਵੱਖ-ਵੱਖ ਸੁਸਾਇਟੀਆਂ ਨਾਲ ਜੁੜੀਆਂ ਬੀਬੀਆਂ ਦੀ ਸਾਂਝੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਪਾਕਿ ਮੰਤਰੀ ਫਵਾਦ ਹੁਸੈਨ ਤੇ ਗਾਇਕਾ ਹਾਰਡ ਕੌਰ ਦੇ ਬਿਆਨਾਂ 'ਤੇ ਸਿਰਸਾ ਨੇ ਜਤਾਇਆ ਇਤਰਾਜ਼

ਨਵੀਂ ਦਿੱਲੀ, 13 ਅਗਸਤ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪਾਕਿਸਤਾਨ ਦੇ ਫੈਡਰਲ ਮੰਤਰੀ ਫਵਾਦ ਹੁਸੈਨ ਚੌਧਰੀ ਤੇ ਪੰਜਾਬੀ ਗਾਇਕਾ ਹਾਰਡ ਕੌਰ ਵਲੋਂ ਕੀਤੀ ਬਿਆਨਬਾਜ਼ੀ 'ਤੇ ਤਿੱਖਾ ਪ੍ਰਤੀਕਰਮ ਪ੍ਰਗਟ ...

ਪੂਰੀ ਖ਼ਬਰ »

ਗ੍ਰਾਮੀਣ ਸੇਵਾ ਅਤੇ ਆਰ.ਟੀ.ਵੀ. ਗੱਡੀਆਂ ਵਾਲਿਆਂ ਵਲੋਂ ਕਿਰਾਇਆ ਵਧਾਉਣ ਦੀ ਮੰਗ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਆਟੋਆਂ ਦੇ ਕਿਰਾਏ ਵਿਚ ਪਿਛਲੇ ਦਿਨੀਂ ਸਰਕਾਰ ਨੇ ਵਾਅਦਾ ਕਰ ਦਿੱਤਾ ਸੀ ਜੋ ਕਿ ਲਾਗੂ ਵੀ ਹੋ ਗਿਆ ਹੈ | ਗ੍ਰਾਮੀਣ ਸੇਵਾ ਅਤੇ ਆਰ.ਟੀ.ਵੀ. ਗੱਡੀਆਂ ਵਾਲਿਆਂ ਨੇ ਆਪਣੇ ਕਿਰਾਏ ਵਧਾਉਣ ਲਈ ਦਿੱਲੀ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਮੈਟਰੋ ਸਟੇਸ਼ਨਾਂ 'ਤੇ ਲੰਬੀਆਂ ਲਾਈਨਾਂ ਲੱਗਣ ਨਾਲ ਯਾਤਰੀ ਪ੍ਰੇਸ਼ਾਨ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮੈਟਰੋ ਸਟੇਸ਼ਨਾਂ ਦੇ ਬਾਹਰ ਪਲੇਟਫਾਰਮ 'ਤੇ ਜਾਣ ਲਈ ਲੰਬੀਆਂ-ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ, ਜਿਸ ਕਰਕੇ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਨਾਲ ਹੀ ਸਮੇਂ ਦੀ ਬਰਬਾਦੀ ਵੀ ਹੋ ਰਹੀ ਹੈ | 15 ਅਗਸਤ ਨੂੰ ਵੇਖਦੇ ਹੋਏ ਮੈਟਰੋ ਰੇਲ ਪ੍ਰਸ਼ਾਸਨ ਨੇ ਸੁਰੱਖਿਆ ਪ੍ਰਤੀ ਸਖ਼ਤ ਪ੍ਰਬੰਧ ਕੀਤੇ ਹਨ ਅਤੇ ਯਾਤਰੀਆਂ ਨੂੰ ਮੈਟਰੋ ਰੇਲ ਤੱਕ ਪੁੱਜਣ ਲਈ 2-3 ਥਾਵਾਂ 'ਤੇ ਪੂਰੀ ਤਲਾਸ਼ੀ ਦੇਣੀ ਪੈ ਰਹੀ ਹੈ | ਯਾਤਰੀਆਂ ਦੇ ਸਾਮਾਨ ਦੀ ਵੀ ਮਸ਼ੀਨਾਂ ਦੁਆਰਾ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਸ਼ੱਕ ਹੰੁਦਾ ਹੈ ਤਾਂ ਲੋਕਾਂ ਦਾ ਸਾਮਾਨ ਖੁੱਲ੍ਹਵਾ ਕੇ ਵੀ ਜਾਂਚ ਕੀਤੀ ਜਾ ਰਹੀ ਹੈ | ਯਾਤਰੀਆਂ ਦੀ ਕਹਿਣਾ ਹੈ ਕਿ ਮੈਟਰੋ ਰੇਲ ਪ੍ਰਸ਼ਾਸਨ ਨੂੰ ਇਨ੍ਹਾਂ ਦਿਨਾਂ ਵਿਚ ਪ੍ਰਵੇਸ਼ ਲਈ ਦੋ ਗੇਟ ਬਣਾ ਦੇਣੇ ਚਾਹੀਦੇ ਹਨ ਤਾਂ ਕਿ ਯਾਤਰੀਆਂ ਦੇ ਸਮੇਂ ਦੀ ਬੱਚਤ ਹੋ ਸਕੇ | ਉਧਰ ਮੈਟਰੋ ਪ੍ਰਸ਼ਾਸਨ ਦਾ ਇਸ ਮਾਮਲੇ ਵਿਚ ਕਹਿਣਾ ਹੈ ਕਿ ਸੁਰੱਖਿਆ ਲਈ ਅਜਿਹਾ ਕੀਤਾ ਗਿਆ ਹੈ ਜਿਸ ਕਰਕੇ ਯਾਤਰੀਆਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ |


ਖ਼ਬਰ ਸ਼ੇਅਰ ਕਰੋ

ਬਾਂਦਰਾਂ ਦੀ ਝਪਟਮਾਰੀ ਤੋਂ ਪ੍ਰੇਸ਼ਾਨ ਨੇ ਲੋਕ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪਟੇਲ ਚੌਕ ਮੈਟਰੋ ਸਟੇਸ਼ਨ ਦੇ ਬਾਹਰ ਬਾਂਦਰਾਂ ਦੇ ਜਮਾਵੜੇ ਤੋਂ ਲੋਕ ਬਹੁਤ ਪ੍ਰੇਸ਼ਾਨ ਹਨ ਕਿਉਂਕਿ ਬਾਂਦਰ ਆਉਣ-ਜਾਣ ਵਾਲੇ ਲੋਕਾਂ ਤੋਂ ਖਾਣ-ਪੀਣ ਵਾਲੀਆਂ ਚੀਜ਼ਾਂ ਨੂੰ ਅਚਾਨਕ ਝਪਟ ਲੈਂਦੇ ਹਨ ਅਤੇ ਲੋਕ ...

ਪੂਰੀ ਖ਼ਬਰ »

ਲਾਲ ਕਿਲ੍ਹੇ 'ਤੇ ਕੀਤੀ ਫੁੱਲ ਡਰੈੱਸ ਰਿਹਰਸਲ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਸੁਤੰਤਰਤਾ ਦਿਵਸ ਨੂੰ ਧੂਮ-ਧਾਮ ਨਾਲ ਮਨਾਉਣ ਲਈ ਦਿੱਲੀ ਦੇ ਲਾਲ ਕਿਲ੍ਹੇ 'ਤੇ ਅੱਜ ਫੁੱਲ ਡਰੈੱਸ ਰਿਹਰਸਲ ਕੀਤੀ ਗਈ | ਇਸ ਮੌਕੇ ਆਰਮੀ, ਏਅਰ ਫੋਰਸ ਤੇ ਨੇਵੀ ਵਲੋਂ ਮਾਰਚ ਕੀਤਾ ਗਿਆ | ਇਸ ਰਿਹਰਸਲ ਪ੍ਰਤੀ ਸਵੇਰੇ 4 ਵਜੇ ਤੋਂ ...

ਪੂਰੀ ਖ਼ਬਰ »

ਤਸਕਰਾਂ ਨੂੰ ਪਨਾਹ ਦੇਣ ਵਾਲਾ ਇਕ ਕਾਬੂ, ਇਕ ਫਰਾਰ

ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)- ਥਾਣਾ ਖਾਲੜਾ ਦੀ ਪੁਲਿਸ ਨੇ ਨਸ਼ਾ ਤਸ਼ਕਰਾਂ ਨੂੰ ਪਨਾਹ ਦੇਣ ਵਾਲੇ 2 ਵਿਅਕਤੀਆਂ ਖਿਲਾਫ ਕੇਸ ਦਰਜ ਕਰਨ ਤੋਂ ਬਾਅਦ ਇਕ ਵਿਅਕਤੀ ਨੂੰ ਗਿ੍ਫਤਾਰ ਕਰ ਲਿਆ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਖਾਲੜਾ ਦੇ ਏ.ਐੱਸ.ਆਈ. ...

ਪੂਰੀ ਖ਼ਬਰ »

-ਮਾਮਲਾ ਗਲੀ 'ਚ ਗੇਟ ਕੱਢਣ ਦਾ-

ਇੰਡੀਆ ਗੇਟ ਬਾਈਪਾਸ ਨਜ਼ਦੀਕ ਹਮੀਦਪੁਰਾ ਕਾਲੋਨੀ ਵਿਖੇ ਰੰਜਸ਼ ਤਹਿਤ ਚਲਾਈਆਂ ਗੋਲੀਆਂ

ਛੇਹਰਟਾ, 13 ਅਗਸਤ (ਸੁਰਿੰਦਰ ਸਿੰਘ ਵਿਰਦੀ)¸ਇੰਡੀਆ ਗੇਟ ਬਾਈਪਾਸ ਸਥਿਤ ਹਮੀਦਪੁਰਾ ਕਾਲੋਨੀ ਵਿਖੇ ਗਲੀ ਵਿਚ ਗੇਟ ਕੱਢਣ ਨੂੰ ਲੈ ਕੇ ਚੱਲ ਰਿਹਾ ਝਗੜਾ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਬੀਤੇ ਦਿਨੀਂ ਰੰਜਿਸ਼ ਤਹਿਤ ਕੁਝ ਨੌਜਵਾਨਾਂ ਨੇ ਗੁਆਂਢ 'ਚ ...

ਪੂਰੀ ਖ਼ਬਰ »

ਸ਼ਰਾਬ ਦੀਆਂ 60 ਬੋਤਲਾਂ ਬਰਾਮਦ, 6 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ, 13 ਅਗਸਤ (ਭਗਵਾਨ ਸਿੰਘ ਸੈਣੀ)- ਪਿੰਡ ਮਿਆਣੀ ਵਿਖੇ ਸਕਾਰਪੀਓ ਗੱਡੀ 'ਚ ਨਾਜਾਇਜ਼ ਸ਼ਰਾਬ ਦੀਆਂ 60 ਬੋਤਲਾਂ ਬਰਾਮਦ ਕਰਕੇ ਟਾਂਡਾ ਪੁਲਿਸ ਵਲੋਂ 6 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਥਾਣਾ ਟਾਂਡਾ ਦੇ ਐੱਸ.ਐੱਚ.ਓ. ਹਰ ...

ਪੂਰੀ ਖ਼ਬਰ »

ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ 15 ਅਗਸਤ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਐਲਾਨ

ਟਾਂਡਾ ਉੜਮੁੜ , 13 ਅਗਸਤ (ਭਗਵਾਨ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ, ਦਲ ਖਾਲਸਾ, ਯੂਥ ਆਫ ਪੰਜਾਬ ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਇਕ ਸਾਂਝੀ ਪ੍ਰੈੱਸ ਕਾਨਫਰੰਸ ਮਹਿਕ ਹੋਟਲ ਟਾਂਡਾ ਵਿਖੇ ਹੋਈ | ਇਸ ਮੌਕੇ ਗੱਲਬਾਤ ਕਰਦੇ ਹੋਏ ਦਲ ਖਾਲਸਾ ਦੇ ਗੁਰਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਬੱਚਿਆਂ ਸਮੇਤ ਨਣਾਨ-ਭਰਜਾਈ ਜ਼ਖ਼ਮੀ

ਮਾਹਿਲਪੁਰ, 13 ਅਗਸਤ (ਰਜਿੰਦਰ ਸਿੰਘ)-ਅੱਜ ਸ਼ਾਮ 5 ਵਜੇ ਦੇ ਕਰੀਬ ਮਾਹਿਲਪੁਰ-ਹੁਸ਼ਿਆਰਪੁਰ ਮੁੱਖ ਮਾਰਗ ਨੇੜੇ ਬਿਜਲੀ ਘਰ ਦੇ ਕੋਲ ਇਕ ਮੋਟਰਸਾਈਕਲ ਚਾਲਕ ਵਲੋਂ ਇਕ ਐਕਟਿਵਾ 'ਤੇ ਆਪਣੇ ਛੋਟੇ ਬੱਚਿਆਂ ਨਾਲ ਜਾ ਰਹੀਆਂ ਨਣਾਨ-ਭਰਜਾਈ ਨੂੰ ਟੱਕਰ ਮਾਰਨ 'ਤੇ ਚਾਰ ਜ਼ਖਮੀ ਹੋ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਤੋੜਨ ਦੇ ਵਿਰੋਧ 'ਚ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਕੋਟਫ਼ਤੂਹੀ, 13 ਅਗਸਤ (ਅਟਵਾਲ)-ਸਥਾਨਕ ਬਿਸਤ ਦੁਆਬ ਨਹਿਰ ਦੇ ਚੁਰਸਤੇ ਵਾਲੇ ਪੁਲ ਉੱਪਰ ਕਾਂਗਰਸੀ ਆਗੂਆਂ 'ਤੇ ਬਸਪਾ 'ਤੇ ਹੋਰ ਜਥੇਬੰਦੀਆਂ ਦੇ ਆਗੂਆਂ ਨੇ ਦਿੱਲੀ ਦੇ ਤੁਗਲਕਾਬਾਦ 'ਚ ਗੁਰੂ ਰਵਿਦਾਸ ਮੰਦਰ ਤੋੜੇ ਜਾਣ ਦੇ ਰੋਸ 'ਚ 13 ਅਗਸਤ ਨੂੰ ਭਾਰਤ ਬੰਦ ਦੇ ਸਬੰਧ ਵਿਚ ...

ਪੂਰੀ ਖ਼ਬਰ »

ਪੁਲ ਦੀ ਰੇਿਲੰਗ ਤੋੜ ਕੇ ਟਰਾਲਾ ਹੇਠਾਂ ਡਿੱਗਾ

ਐਮਾਂ ਮਾਂਗਟ, 13 ਅਗਸਤ (ਗੁਰਾਇਆ)-ਅੱਜ ਸਵੇਰੇ ਕਰੀਬ 7.15 'ਤੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨਜ਼ਦੀਕ ਉੱਚੀ ਬੱਸੀ ਦੇ ਕੋਲ ਇਕ ਭਾਰਤ ਪੈਟਰੋਲੀਅਮ ਕੰਪਨੀ ਦਾ ਟਰਾਲਾ ਜੋ ਕਿ ਤੇਲ ਨੂੰ ਖ਼ਾਲੀ ਕਰਕੇ ਵਾਪਸ ਜਲੰਧਰ ਨੂੰ ਜਾ ਰਿਹਾ ਸੀ ਕਿ ਜਦੋਂ ਇਹ ਟਰਾਲਾ ਪੁਲ 'ਤੇ ...

ਪੂਰੀ ਖ਼ਬਰ »

ਬੰਦ ਘਰਾਂ 'ਚ ਚੋਰੀਆਂ ਕਰਨ ਵਾਲੇ ਗਰੋਹ ਦੇ 3 ਮੈਂਬਰ ਗਿ੍ਫ਼ਤਾਰ

ਮਾਹਿਲਪੁਰ, 13 ਅਗਸਤ (ਦੀਪਕ ਅਗਨੀਹੋਤਰੀ/ਰਜਿੰਦਰ ਸਿੰਘ)- ਥਾਣਾ ਮਾਹਿਲਪੁਰ ਦੀ ਪੁਲਿਸ ਨੇ ਪਿੰਡਾਂ ਵਿਚ ਬੰਦ ਪਏ ਘਰਾਂ ਵਿਚ ਚੋਰੀਆਂ ਕਰਨ ਵਾਲੇ ਇੱਕ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਵੱਡੀ ਮਾਤਰਾ ਵਿਚ ਘਰੇਲੂ ਸਾਮਾਨ ਅਤੇ ਟਿਊਬਵੈੱਲਾਂ ਦੀਆਂ ...

ਪੂਰੀ ਖ਼ਬਰ »

ਸਿਡਨੀ ਸ਼ਹਿਰ 'ਚ ਵਿਅਕਤੀ ਵਲੋਂ ਚਾਕੂ ਨਾਲ ਹਮਲਾ, ਇਕ ਔਰਤ ਦੀ ਮੌਤ ਇਕ ਗੰਭੀਰ

ਸਿਡਨੀ, 13 ਅਗਸਤ (ਹਰਕੀਰਤ ਸਿੰਘ ਸੰਧਰ)-ਸਿਡਨੀ ਸ਼ਹਿਰ ਵਿਚ ਸਿਰਫਿਰੇ ਵਿਅਕਤੀ ਵਲੋਂ ਵੱਡਾ ਕਸਾਈ ਵਾਲਾ ਚਾਕੂ ਲੈ ਕੇ ਲੋਕਾਂ ਉੱਪਰ ਹਮਲਾ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਦੁਪਹਿਰੇ 2 ਵਜੇ ਇਕ ਵਿਅਕਤੀ ਵਲੋਂ ਕਿੰਗ ਸਟਰੀਟ ਦੇ ਉੱਪਰ ਅੱਲ੍ਹਾ-ਹੂ-ਅਕਬਰ ਦੇ ਨਾਅਰੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ 'ਪਲਾਸਟਿਕ ਹਟਾਓ- ਵਾਤਾਵਰਨ ਬਚਾਓ' ਮੁਹਿੰਮ ਤਹਿਤ ਕੱਪੜੇ ਦੇ ਥੈਲੇ ਵੰਡੇ

ਰਾਏਕੋਟ, 13 ਅਗਸਤ (ਸੁਸ਼ੀਲ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ 11 ਅਗਸਤ ਤੋਂ ਲੈ ਕੇ 18 ਅਗਸਤ ਤੱਕ ਮਨਾਏ ਜਾ ਰਹੇ ਸੰਸਕ੍ਰਿਤੀ ਹਫਤੇ ਤਹਿਤ ਜਥੇਬੰਦੀ ਦੀ ਸਥਾਨਕ ਇਕਾਈ ਵਲੋਂ ਪ੍ਰਧਾਨ ਨਰੈਣ ਦੱਤ ਕੌਸ਼ਿਕ ਦੀ ਅਗਵਾਈ 'ਚ ਸਥਾਨਕ ਮੰਦਰ ਸ਼ਿਵਾਲਾ ਖਾਮ ਵਿਖੇ 'ਪਲਾਸਟਿਕ ...

ਪੂਰੀ ਖ਼ਬਰ »

ਔਰਤ ਦਾ ਪਰਸ ਖੋਹ ਕੇ ਭੱਜਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 13 ਅਗਸਤ (ਅਜੀਤ ਸਿੰਘ ਅਖਾੜਾ)-ਜਗਰਾਉਂ ਦੇ ਕਮਲ ਚੌਕ 'ਚ ਇਕ ਔਰਤ ਦਾ ਪਰਸ ਖੋਹ ਕੇ ਭੱਜ ਜਾਣ ਵਾਲੇ ਨੌਜਵਾਨ ਿਖ਼ਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਗਗਨਦੀਪ ਕੌਰ ਪਤਨੀ ਡਾ. ਪਰਮਿੰਦਰ ਸਿੰਘ ਗੋਲਡਨ ਬਾਗ਼ ਜਗਰਾਉਂ ਨੇ ਦੱਸਿਆ ਕਿ ਉਹ ਸ਼ਾਮ ...

ਪੂਰੀ ਖ਼ਬਰ »

ਜਗਰਾਉਂ ਦੇ ਚੈਰੀਟੇਬਲ ਹਸਪਤਾਲ ਦੇ ਮੈਨੇਜਰ ਨਾਲ ਲੱਖਾਂ ਰੁਪਏ ਦੀ ਠੱਗੀ

ਜਗਰਾਉਂ, 13 ਅਗਸਤ (ਅਜੀਤ ਸਿੰਘ ਅਖਾੜਾ)-ਜਗਰਾਉਂ ਦੇ ਸ੍ਰੀ ਰੂਪ ਚੰਦ ਜੈਨ ਚੈਰੀਟੇਬਲ ਹਸਪਤਾਲ ਦੇ ਮੈਨੇਜਰ ਨਾਲ ਲੱਖਾਂ ਰੁਪਏ ਦੀ ਠੱਗੀ ਵੱਜ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਅਨੁਸਾਰ ਹਸਪਤਾਲ ਦੀ ਕਮੇਟੀ ਦੇ ਪ੍ਰਧਾਨ ਰਮੇਸ਼ ਕੁਮਾਰ ਜੈਨ ਨੇ ...

ਪੂਰੀ ਖ਼ਬਰ »

ਦਿੱਲੀ 'ਚ ਪੁਰਾਤਨ ਮੰਦਰ ਨੂੰ ਢਾਹੇ ਜਾਣ ਵਿਰੁੱਧ ਅਕਾਲੀ ਦਲ ਜਗਰਾਉਂ 'ਚ ਰੋਸ ਪ੍ਰਦਰਸ਼ਨ ਕਰੇਗਾ-ਕਲੇਰ

ਜਗਰਾਉਂ, 13 ਅਗਸਤ (ਜੋਗਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਐਸ.ਆਰ. ਕਲੇਰ ਇਕ ਪ੍ਰੈੱਸ ਬਿਆਨ 'ਚ ਦਿੱਲੀ ਵਿਖੇ ਪ੍ਰਾਚੀਨ ਗੁਰੂ ਰਵਿਦਾਸ ਮੰਦਰ ਨੂੰ ਤਾਨਾਸ਼ਾਹੀ ਰਵੱਈਏ ਨਾਲ ਢਹਿ-ਢੇਰੀ ਕੀਤੇ ਜਾਣ ਦੀ ਤਿੱਖੀ ਆਲੋਚਨਾ ਕੀਤੀ ਹੈ | ਉਨ੍ਹਾਂ ਭਰੇ ਮਨ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁਮਾਲਾ ਤੇ ਦਸਤਾਰ ਸਿਖਲਾਈ ਕੈਂਪ ਸ਼ੁਰੂ

ਕੋਟਫਤੂਹੀ, 13 ਅਗਸਤ (ਅਮਰਜੀਤ ਸਿੰਘ ਰਾਜਾ)-ਪਿੰਡ ਦਿਹਾਣਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਬੰਧਕ ਕਮੇਟੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 18 ਅਗਸਤ ਤੱਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX