ਤਾਜਾ ਖ਼ਬਰਾਂ


ਜਲੰਧਰ ਵਿੱਚ 21 ਹੋਰ ਆਏ ਕੋਰੋਨਾ ਪਾਜ਼ੀਟਿਵ
. . .  2 minutes ago
ਜਲੰਧਰ, 7 ਜੁਲਾਈ (ਐਮ. ਐੱਸ. ਲੋਹੀਆ) - ਜਲੰਧਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਰੋਜ਼ਾਨਾ ਇਜ਼ਾਫਾ ਹੋ ਰਿਹਾ ਹੈ। ਅੱਜ ਦੁਪਹਿਰ ਤੱਕ ਆਈਆਂ ਰਿਪੋਰਟਾਂ ਅਨੁਸਾਰ ਜ਼ਿਲ੍ਹੇ 'ਚ 21 ਕੋਰੋਨਾ...
ਜਵਾਹਰਪੁਰ ਵਿਖੇ ਫੇਰ ਦਿੱਤੀ ਕੋਰੋਨਾ ਨੇ ਦਸਤਕ, ਦੁਕਾਨਦਾਰ ਦੀ ਰਿਪੋਰਟ ਆਈ ਪਾਜ਼ੀਟਿਵ
. . .  6 minutes ago
ਡੇਰਾਬੱਸੀ, 7 ਜੁਲਾਈ (ਗੁਰਮੀਤ ਸਿੰਘ) - ਡੇਰਾਬੱਸੀ ਦੇ ਪਿੰਡ ਜਵਾਹਰਪੁਰ ਵਿਖੇ ਕੋਰੋਨਾ ਨੇ ਫੇਰ ਦਸਤਕ ਦਿੱਤੀ ਹੈ। ਪਿੰਡ ਵਿੱਚ ਇੱਕ ਕਰਿਆਨੇ ਦੀ ਦੁਕਾਨ ਕਰਨ ਵਾਲੇ ਮੁਹੰਮਦ ਸੁਲੇਮਾਨ ਨਾਮਕ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਦੇ ਮਾਮਲੇ ਨੇ ਪ੍ਰਸ਼ਾਸਨ ਸਮੇਤ...
ਸਰਬੱਤ ਦਾ ਭਲਾ ਟਰੱਸਟ ਵੱਲੋਂ ਅੰਤਿਮ ਰਸਮਾਂ ਨਿਭਾਉਣ ਵਾਲੀ ਪ੍ਰਸ਼ਾਸਨ ਦੀ ਟੀਮ ਨੂੰ ਲੋੜੀਂਦਾ ਸਮਾਨ ਭੇਟ
. . .  12 minutes ago
ਅੰਮ੍ਰਿਤਸਰ,7 ਜੁਲਾਈ ( ਅ.ਬ.)- ਕਰੋਨਾ ਮਹਾਂਮਾਰੀ ਕਾਰਨ ਪੈਦਾ ਹੋਏ ਹਾਲਾਤਾਂ ਨਾਲ ਜੂਝ ਰਹੇ ਪ੍ਰਸ਼ਾਸਨ ਤੇ ਆਮ ਲੋਕਾਂ ਦੀ ਮਦਦ ਲਈ ਇੱਕ ਵੱਡੀ ਧਿਰ ਬਣ ਸਾਹਮਣੇ ਆਏ ਦੁਬਈ ਦੇ ਨਾਮਵਰ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ...
ਅੰਮ੍ਰਿਤਸਰ ਮਹਿਤਾ ਰੋਡ ਤੇ ਵਾਪਰੇ ਸੜਕ ਹਾਦਸੇ ਵਿੱਚ ਆਇਆ ਨਵਾਂ ਮੋੜ
. . .  15 minutes ago
ਮੱਤੇਵਾਲ 7 ਜੁਲਾਈ (ਗੁਰਪ੍ਰੀਤ ਸਿੰਘ ਮੱਤੇਵਾਲ)- ਬੀਤੇ ਦਿਨੀ ਅੰਮ੍ਰਿਤਸਰ ਮਹਿਤਾ ਰੋਡ ਉੱਪਰ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਰਮਨ ਨਾਮ ਦੀ ਇੱਕ ਔਰਤ ਅਤੇ ਉਸ ਦਾ ਛੇ ਮਹੀਨੇ ਦਾ ਛੋਟੇ ਬੱਚੇ ਰਿਹਾਨਦੀਪ ਸਿੰਘ ਦੀ ਇਸ ਭਿਆਨਕ ਹਾਦਸੇ ਵਿਚ ਦਰਦਨਾਕ ਮੌਤ ਹੋ...
ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਵਿਚ ਹਲਕਾ ਕਾਦੀਆਂ ਚ ਵੱਖ ਵੱਖ ਥਾਵਾਂ ਤੇ ਕਾਂਗਰਸ ਸਰਕਾਰ ਖ਼ਿਲਾਫ਼ ਧਰਨੇ ਮੁਜ਼ਾਹਰੇ
. . .  18 minutes ago
ਕਾਦੀਆਂ 7 ਜੁਲਾਈ (ਕਮਲ ਕਾਹਲੋਂ) - ਕਾਂਗਰਸ ਸਰਕਾਰ ਦੇ ਖਿਲਾਫ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ ਲੀਡਰ ਕੋਰ ਕਮੇਟੀ ਮੈਂਬਰ ਬਿਕਰਮਜੀਤ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ਾਂ ਤੇ ਚੱਲਦਿਆਂ ਸ਼੍ਰੋਮਣੀ ਅਕਾਲੀ...
ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
. . .  22 minutes ago
ਬਠਿੰਡਾ, 7 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ)-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ (ਡੀ. ਐਮ. ਐਫ. )ਦੇ ਸੱਦੇ ਤੇ ਅੱਜ ਜ਼ਿਲ੍ਹਾ ਇਕਾਈ ਬਠਿੰਡਾ ਨੇ ਸਥਾਨਕ ਪ੍ਰਬੰਧਕੀ ਕੰਪਲੈਕਸ ਅੱਗੇ ਜ਼ਿਲ੍ਹਾ ਕਨਵੀਨਰ ਸਿਕੰਦਰ ਧਾਲੀਵਾਲ ਕੋ ਕਨਵੀਨਰ ਬਲਰਾਜ ਮੌੜ ਦੀ ਅਗਵਾਈ ਵਿੱਚ...
ਪੁੱਤ ਪਿਓ ਨੇ ਇਕੋ ਰਾਤ ਕੀਤੀ ਖੁਦਕੁਸ਼ੀ
. . .  24 minutes ago
ਗੁਰਾਇਆ, 7 ਜੁਲਾਈ (ਸੁਖਦੀਪ ਸਿੰਘ ਪੂੰਨੀਆਂ) - ਨਜ਼ਦੀਕੀ ਧੁਲੇਤਾ ਚੌਕੀ ਅਧੀਨ ਪੈਂਦੇ ਪਿੰਡ ਫਲਪੋਤਾ 'ਚ ਉਸ ਸਮੇਂ ਸੋਗ ਦੀ ਲਹਿਰ ਛਾ ਗਈ, ਜਦੋਂ ਪਿੰਡ ਦੇ ਪੁੱਤ-ਪਿਓ ਨੇ ਇਕੋ ਹੀ ਰਾਤ ਖੁਦਕੁਸ਼ੀਆਂ ਕਰਕੇ ਆਪਣੇ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੇ ਦੱਸਿਆ...
ਦਾਣਾ ਮੰਡੀ ਸੰਦੌੜ ਵਿਖੇ ਅਕਾਲੀ ਆਗੂਆਂ ਨੇ ਧਰਨਾ ਲਗਾਇਆ
. . .  31 minutes ago
‘ਆਪ’ ਟਰੇਡ ਐਂਡ ਇੰਡਸਟਰੀ ਵਿੰਗ ਵੱਲੋਂ ਹਲਕਾ ਸ਼ਾਹਕੋਟ ’ਚ ਚਲਾਇਆ ਗਿਆ ‘ਵਪਾਰ ਜੰਨ ਸੰਪਰਕ ਅਭਿਆਨ’
. . .  43 minutes ago
ਸ਼ਾਹਕੋਟ, 7 ਜੁਲਾਈ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ)- ਆਮ ਆਦਮੀ ਪਾਰਟੀ ਟਰੇਡ ਐਂਡ ਇੰਡਸਟਰੀ ਵਿੰਗ ਪੰਜਾਬ ਵੱਲੋਂ ‘ਆਪ ਲਿਆਓ, ਪੰਜਾਬ ਬਚਾਓ’ ਮੁਹਿੰਮ ਤਹਿਤ ਚਲਾਏ ਗਏ ‘ਵਪਾਰ ਜੰਨ ਸੰਪਰਕ ਅਭਿਆਨ’ ਦੀ ਸ਼੍ਰੀ ਪ੍ਰਦੀਪ ਦੁੱਗਲ ਜਿਲ੍ਹਾ ਪ੍ਰਧਾਨ ਟਰੇਡ ਅਤੇ ਇੰਡਸਟਰੀ...
ਕਿਸਾਨ ਯੂਨੀਅਨ ਵਲੋਂ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਗੁਰੂਹਰਸਹਾਏ ਚ ਰੋਸ ਪ੍ਰਦਰਸ਼ਨ
. . .  45 minutes ago
ਗੁਰੂਹਰਸਹਾਏ 7 ਜੁਲਾਈ( ਹਰਚਰਨ ਸਿੰਘ ਸੰਧੂ) ਸੈਂਕੜੇ ਕਿਸਾਨਾਂ ਮਜ਼ਦੂਰਾਂ ਤੇ ਬੀਬੀਆਂ ਵਲੋਂ ਦਾਣਾ ਮੰਡੀ ਗੁਰੂਹਰਸਹਾਏ ਵਿਖੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਵਿਸ਼ਾਲ ਸ਼ਕਤੀ ਪਰਦਰਸਨ ਕੀਤਾ ਗਿਆ । ਇਸ ਮੋਕੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜੋਨ ਪ੍ਰਧਾਨ ਧਰਮ...
ਅਕਾਲੀ ਦਲ ਵੱਲੋਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਦੇ ਵਾਧੇ ਵਿਰੁੱਧ ਅੱਜ ਸਾਬਕਾ ਚੇਅਰਮੈਨ ਜਥੇਦਾਰ ਲਾਲਵਾ ਦੀ ਅਗਵਾਈ ਹੇਠ ਦਿੱਤਾ ਰੋਸ ਧਰਨਾ
. . .  58 minutes ago
ਪਾਤੜਾਂ 7 ਜੂਨ ( ਗੁਰਇਕਬਾਲ ਸਿੰਘ ਖਾਲਸਾ ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਡੀਜ਼ਲ ਪੈਟਰੋਲ ਦੀਆਂ ਵਧ ਰਹੀਆਂ ਕੀਮਤਾਂ ਅਤੇ ਕੇਂਦਰ ਸਰਕਾਰ ਵੱਲੋਂ ਆਏ ਰਾਸ਼ਨ ਘੁਟਾਲੇ ਦੀ ਜਾਂਚ ਸਬੰਧੀ ਪਿੰਡ ਪੱਧਰ ਤੇ ਦਿੱਤੇ ਜਾਣ ਵਾਲੇ ਧਰਨਿਆਂ ਦੇ ਤਹਿਤ ਅੱਜ ਸਬ ਡਿਵੀਜ਼ਨ ਪਾਤੜਾਂ...
ਮੋਗਾ 'ਚ ਫਟਿਆ ਕੋਰੋਨਾ ਬੰਬ, 15 ਕੇਸ ਆਏ ਪਾਜ਼ੀਟਿਵ
. . .  about 1 hour ago
ਮੋਗਾ, 7 ਜੁਲਾਈ (ਗੁਰਤੇਜ ਸਿੰਘ ਬੱਬੀ) - ਅੱਜ ਸਿਹਤ ਵਿਭਾਗ ਮੋਗਾ ਨੂੰ ਮਿਲੀਆਂ ਰਿਪੋਰਟਾਂ 'ਚ 15 ਜਣਿਆ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਜਿੰਨ੍ਹਾਂ 'ਚ 3 ਕੁਵੈਤ ਤੋਂ ਵਾਪਸ ਪਰਤੇ ਵਿਅਕਤੀ, ਪੰਜ ਪਾਜ਼ੀਟਿਵ ਪਾਏ ਗਏ ਵਿਅਕਤੀ ਦੇ ਪਰਿਵਾਰਕ ਮੈਂਬਰ, 3 ਸੀ.ਆਈ.ਏ...
ਤੇਲ ਦੀਆਂ ਕੀਮਤਾਂ ਵਿਰੁੱਧ ਅਕਾਲੀ ਦਲ ਪਾਰਟੀ ਦੇ ਵਰਕਰਾਂ ਵਲੋਂ ਧਰਨੇ ਜਾਰੀ
. . .  about 1 hour ago
ਓਠੀਆਂ, 7 ਜੁਲਾਈ (ਗੁਰਵਿੰਦਰ ਸਿੰਘ ਛੀਨਾ) - ਅਕਾਲੀ ਦਲ ਪਾਰਟੀ ਵਰਕਰਾਂ ਵੱਲੋਂ ਪਟਰੋਲ ਡੀਜ਼ਲ ਦੀਆਂ ਕੀਮਤਾਂ ਦੇ ਵਾਧੇ ਕਾਰਨ ਸਰਕਲ ਪ੍ਰਧਾਨ ਤੇਜਇਕਬਾਲ ਮੁਹਾਰ ਦੀ ਅਗਵਾਈ ਹੇਠ ਕਸਬਾ ਓਠੀਆਂ ਦੇ ਨਾਲ ਲੱਗਦੇ ਪਿੰਡ ਉਮਰਪੁਰਾ ਜੋਸ਼ ਮੁਹਾਰ ਓਠੀਆਂ ਕੋਟਲੀ...
ਟਾਂਗਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵੱਲੋਂ ਧਰਨਾ
. . .  about 1 hour ago
ਟਾਂਗਰਾ , 7 ਜੁਲਾਈ (ਹਰਜਿੰਦਰ ਸਿੰਘ ਕਲੇਰ ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਗਰਮ ਆਗੂਆਂ ਤੇ ਵਰਕਰਾਂ ਵੱਲੋਂ ਸਰਕਾਰ ਵਿਰੁੱਧ ਟਾਂਗਰਾ ਵਿਖੇ ਰੋਸ ਧਰਨਾ ਦਿੱਤਾ ਗਿਆ।ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ...
ਬਰਾੜ ਦੀ ਅਗਵਾਈ 'ਚ ਕੋਟਕਪੂਰਾ 'ਚ ਰੋਸ ਪ੍ਰਦਰਸ਼ਨ
. . .  about 1 hour ago
ਕੋਟਕਪੂਰਾ, 7 ਜੁਲਾਈ (ਮੋਹਰ ਸਿੰਘ ਗਿੱਲ) - ਸ਼੍ਰੋਮਣੀ ਅਕਾਲੀ ਦਲ ਦੇ ਸੱਦੇ 'ਤੇ ਦਿਹਾਤੀ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਮਨਤਾਰ ਸਿੰਘ ਬਰਾੜ ਦੀ ਅਗਵਾਈ ਹੇਠ ਤੇਲਾਂ ਦੀਆਂ ਵਧੀਆਂ ਕੀਮਤਾਂ 'ਚ ਵਾਧੇ ਤੇ ਨੀਲੇ ਕਾਰਡ ਕੱਟੇ ਜਾਣ ਦੇ ਵਿਰੋਧ...
ਬੱਚੀਵਿੰਡ ਵਿਖੇ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਅਕਾਲੀ ਸਮਰਥਕਾਂ ਵਲੋਂ ਪ੍ਰਦਰਸ਼ਨ
. . .  about 1 hour ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖਿਲਾਫ ਅਲੱਗ-ਅਲੱਗ ਪਿੰਡਾਂ ਵਿੱਚ ਕੀਤਾ ਗਿਆ ਰੋਸ ਪ੍ਰਦਰਸ਼ਨ
. . .  about 1 hour ago
ਗੜ੍ਹਸ਼ੰਕਰ 'ਚ ਅਕਾਲੀ ਦਲ ਵਲੋਂ ਕੈਪਟਨ ਸਰਕਾਰ ਖਿਲਾਫ਼ ਰੋਸ ਮਾਰਚ
. . .  about 1 hour ago
ਗੜ੍ਹਸ਼ੰਕਰ, 7 ਜੁਲਾਈ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬੇ ਭਰ ਵਿਚ ਸੂਬੇ ਦੇ ਕੈਪਟਨ ਸਰਕਾਰ ਖਿਲਾਫ਼ ਤੇਲ ਕੀਮਤਾਂ, ਬਿਜਲੀ ਰੇਟਾਂ 'ਚ ਕੀਤੇ ਵਾਧੇ ਤੇ ਘੁਟਾਲਿਆਂ ਨੂੰ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੇ ਚੱਲਦੇ ਹੋਏ ਗੜ੍ਹਸ਼ੰਕਰ ਵਿਖੇ ਅਕਾਲੀ ਦਲ ਦੇ ਸਾਬਕਾ...
ਭੁਲੱਥ ਵਿਖੇ ਬੀਬੀ ਜਗੀਰ ਕੌਰ ਵਲੋਂ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
. . .  about 1 hour ago
ਭੁਲੱਥ, 7 ਜੁਲਾਈ (ਸੁਖਜਿੰਦਰ ਸਿੰਘ ਮੁਲਤਾਨੀ) - ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਆਪਣੇ ਸਾਥੀਆਂ ਸਮੇਤ ਅੱਜ ਕਾਂਗਰਸ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵਲੋਂ ਪੈਟਰੋਲ ਡੀਜਲ ਦੀਆਂ ਵਧਾਈਆਂ...
ਅਕਾਲੀ ਦਲ ਵਲੋਂ ਲਾਲੀ ਬਾਜਵਾ ਦੀ ਅਗਵਾਈ ’ਚ ਕਾਂਗਰਸ ਖ਼ਿਲਾਫ਼ ਵਿਸ਼ਾਲ ਰੋਸ ਧਰਨਾ
. . .  about 1 hour ago
ਹੁਸ਼ਿਆਰਪੁਰ, 7 ਜੁਲਾਈ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਪੈਟਰੋਲ-ਡੀਜ਼ਲ ਦੀਆਂ ਵਧੀਆ ਕੀਮਤਾਂ, ਲੋੜਵੰਦਾਂ ਦੇ ਨੀਲੇ ਕਾਰਡ ਕੱਟਣ, ਬਿਜਲੀ ਰੇਟਾਂ ’ਚ ਕੀਤੇ ਵਾਧੇ ਅਤੇ ਹੋਰ ਲੋਕ ਮਾਰੂ ਨੀਤੀਆਂ ਦੇ ਵਿਰੋਧ ’ਚ ਸੂਬੇ ਦੀ ਕਾਂਗਰਸ ਸਰਕਾਰ ਖ਼ਿਲਾਫ਼ ਜ਼ਿਲਾ...
ਪਿੰਡ ਜੈਮਲਵਾਲਾ ਵਿਖੇ ਅਕਾਲੀ ਦਲ ਵਲੋਂ ਰੋਸ਼ ਪ੍ਰਦਰਸਨ
. . .  about 1 hour ago
ਪਠਾਨਕੋਟ ਦੇ 5 ਹੋਰ ਮਰੀਜ਼ ਕੋਰੋਨਾ ਪਾਜ਼ੀਟਿਵ ਆਏ
. . .  10 minutes ago
ਪਠਾਨਕੋਟ, 7 ਜੁਲਾਈ (ਆਰ. ਸਿੰਘ) - ਕੋਰੋਨਾ ਵਾਇਰਸ ਦੇ ਚਲਦਿਆ ਅੱਜ ਪਠਾਨਕੋਟ ਦੇ 5 ਹੋਰ ਮਰੀਜ਼ਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ । ਇਸ ਦੀ ਪੁਸ਼ਟੀ ਸਿਵਲ ਸਰਜਨ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਹਨਾਂ ਦੱਸਿਆ ਕਿ 59 ਸੈਂਪਲ ਅੰਮ੍ਰਿਤਸਰ...
ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੋਮਣੀ ਅਕਾਲੀ ਦਲ ਵੱਲੋਂ ਪ੍ਰਭਾਵਸ਼ਾਲੀ ਰੋਸ ਧਰਨਾ
. . .  about 2 hours ago
ਸ੍ਰੀ ਚਮਕੌਰ ਸਾਹਿਬ,7 ਜੁਲਾਈ (ਜਗਮੋਹਣ ਸਿੰਘ ਨਾਰੰਗ) - ਸ੍ਰੋਮਣੀ ਅਕਾਲੀ ਦਲ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ ਅੱਜ ਟੀ ਪੁਆਇੰਟ ਤੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਡੀਜ਼ਲ ਅਤੇ ਪੈਟਰੋਲ ਦੀਆਂ ਵੱਧੀਆ ਕੀਮਤਾਂ,ਸਿਆਸੀ ਦਬਾਅ 'ਚ ਕੱਟੇ ਨੀਲੇ ਕਾਰਡ ਅਤੇ...
ਫਿਰੋਜ਼ਪੁਰ 'ਚ ਰੂਰਲ ਫਾਰਮੇਸੀ ਅਫਸਰ ਵੱਲੋਂ ਕੀਟਨਾਸ਼ਕ ਦਵਾਈ ਪੀ ਕੇ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼
. . .  about 2 hours ago
ਫਿਰੋਜ਼ਪੁਰ 7 ਜੁਲਾਈ (ਗੁਰਿੰਦਰ ਸਿੰਘ) ਸਿਹਤ ਵਿਭਾਗ ਵਿੱਚ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਪਿਛਲੇ 19 ਦਿਨਾਂ ਤੋਂ ਸੰਘਰਸ਼ ਕਰ ਰਹੇ ਰੂਰਲ ਫਾਰਮੇਸੀ ਅਫਸਰਾਂ ਦੀ ਸਰਕਾਰ ਵੱਲੋਂ ਮੰਗ ਪੂਰੀ ਨਾ ਕੀਤੇ ਜਾਣ ਤੋਂ ਦੁਖੀ ਇੱਕ ਫਾਰਮੇਸੀ ਅਫਸਰ ਵੱਲੋਂ ਅੱਜ ਕੀਟਨਾਸ਼ਕ ਦਵਾਈ...
ਤੇਲ ਦੀਆਂ ਵਧੀਆਂ ਕੀਮਤਾਂ ਖਿਲਾਫ ਚੋਹਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 2 hours ago
ਚੋਹਲਾ ਸਾਹਿਬ, 7 ਜੁਲਾਈ (ਬਲਵਿੰਦਰ ਸਿੰਘ ਚੋਹਲਾ) - ਸ਼੍ਰੋਮਣੀ ਅਕਾਲੀ ਦਲ ਵਲੋਂ ਦੇਸ਼ ਭਰ 'ਚ ਵੱਧ ਰਹੀਆਂ ਤੇਲ ਦੀਆਂ ਕੀਮਤਾਂ ਖਿਲਾਫ ਅੱਜ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਤਹਿਤ ਇਤਿਹਾਸਕ ਕਸਬਾ ਚੋਹਲਾ ਸਾਹਿਬ ਵਿਖੇ ਜਥੇ : ਗੁਰਬਚਨ ਸਿੰਘ ਕਰਮੂਵਾਲਾ, ਜਨਰਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551

ਦਿੱਲੀ / ਹਰਿਆਣਾ

ਗਾਂਧੀ ਨਗਰ ਕੱਪੜਾ ਮਾਰਕੀਟ 'ਚ ਅੱਗ ਲੱਗਣ ਨਾਲ 6 ਦੁਕਾਨਾਂ ਸੜ ਕੇ ਸੁਆਹ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਪ੍ਰਸਿੱਧ ਕੱਪੜਾ ਮਾਰਕੀਟ ਗਾਂਧੀ ਨਗਰ ਦੀ ਗਲੀ ਨੰ: 1 ਸਰਸਵਤੀ ਭੰਡਾਰ ਇਮਾਰਤ ਵਿਚ ਭਿਆਨਕ ਅੱਗ ਲੱਗਣ ਨਾਲ 6 ਦੁਕਾਨਾਂ ਸੜ ਗਈਆਂ ਹਨ | ਇਸ ਘਟਨਾ ਵਿਚ ਕਿਸੇ ਦੇ ਮਰਨ ਜਾਂ ਜ਼ਖ਼ਮੀ ਹੋਣ ਦੀ ਕੋਈ ਖਬਰ ਨਹੀਂ ਹੈ | ਇਸ ...

ਪੂਰੀ ਖ਼ਬਰ »

ਇਸਤਰੀ ਸਤਿਸੰਗ ਸਭਾਵਾਂ ਦਾ ਵਿਸ਼ੇਸ਼ ਸਮਾਗਮ ਕਰਵਾਏਗੀ ਦਿੱਲੀ ਗੁਰਦੁਆਰਾ ਕਮੇਟੀ-ਸਿਰਸਾ

ਨਵੀਂ ਦਿੱਲੀ, 13 ਅਗਸਤ (ਜਗਤਾਰ ਸਿੰਘ)- ਦਿੱਲੀ ਦੀਆਂ ਇਸਤਰੀ ਸਤਿਸੰਗ ਸਭਾਵਾਂ ਤੇ ਵੱਖ-ਵੱਖ ਸੁਸਾਇਟੀਆਂ ਨਾਲ ਜੁੜੀਆਂ ਬੀਬੀਆਂ ਦੀ ਸਾਂਝੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਪਾਕਿ ਮੰਤਰੀ ਫਵਾਦ ਹੁਸੈਨ ਤੇ ਗਾਇਕਾ ਹਾਰਡ ਕੌਰ ਦੇ ਬਿਆਨਾਂ 'ਤੇ ਸਿਰਸਾ ਨੇ ਜਤਾਇਆ ਇਤਰਾਜ਼

ਨਵੀਂ ਦਿੱਲੀ, 13 ਅਗਸਤ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪਾਕਿਸਤਾਨ ਦੇ ਫੈਡਰਲ ਮੰਤਰੀ ਫਵਾਦ ਹੁਸੈਨ ਚੌਧਰੀ ਤੇ ਪੰਜਾਬੀ ਗਾਇਕਾ ਹਾਰਡ ਕੌਰ ਵਲੋਂ ਕੀਤੀ ਬਿਆਨਬਾਜ਼ੀ 'ਤੇ ਤਿੱਖਾ ਪ੍ਰਤੀਕਰਮ ਪ੍ਰਗਟ ...

ਪੂਰੀ ਖ਼ਬਰ »

ਗ੍ਰਾਮੀਣ ਸੇਵਾ ਅਤੇ ਆਰ.ਟੀ.ਵੀ. ਗੱਡੀਆਂ ਵਾਲਿਆਂ ਵਲੋਂ ਕਿਰਾਇਆ ਵਧਾਉਣ ਦੀ ਮੰਗ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਆਟੋਆਂ ਦੇ ਕਿਰਾਏ ਵਿਚ ਪਿਛਲੇ ਦਿਨੀਂ ਸਰਕਾਰ ਨੇ ਵਾਅਦਾ ਕਰ ਦਿੱਤਾ ਸੀ ਜੋ ਕਿ ਲਾਗੂ ਵੀ ਹੋ ਗਿਆ ਹੈ | ਗ੍ਰਾਮੀਣ ਸੇਵਾ ਅਤੇ ਆਰ.ਟੀ.ਵੀ. ਗੱਡੀਆਂ ਵਾਲਿਆਂ ਨੇ ਆਪਣੇ ਕਿਰਾਏ ਵਧਾਉਣ ਲਈ ਦਿੱਲੀ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਮੈਟਰੋ ਸਟੇਸ਼ਨਾਂ 'ਤੇ ਲੰਬੀਆਂ ਲਾਈਨਾਂ ਲੱਗਣ ਨਾਲ ਯਾਤਰੀ ਪ੍ਰੇਸ਼ਾਨ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮੈਟਰੋ ਸਟੇਸ਼ਨਾਂ ਦੇ ਬਾਹਰ ਪਲੇਟਫਾਰਮ 'ਤੇ ਜਾਣ ਲਈ ਲੰਬੀਆਂ-ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ, ਜਿਸ ਕਰਕੇ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਨਾਲ ਹੀ ਸਮੇਂ ਦੀ ਬਰਬਾਦੀ ...

ਪੂਰੀ ਖ਼ਬਰ »

ਬਾਂਦਰਾਂ ਦੀ ਝਪਟਮਾਰੀ ਤੋਂ ਪ੍ਰੇਸ਼ਾਨ ਨੇ ਲੋਕ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪਟੇਲ ਚੌਕ ਮੈਟਰੋ ਸਟੇਸ਼ਨ ਦੇ ਬਾਹਰ ਬਾਂਦਰਾਂ ਦੇ ਜਮਾਵੜੇ ਤੋਂ ਲੋਕ ਬਹੁਤ ਪ੍ਰੇਸ਼ਾਨ ਹਨ ਕਿਉਂਕਿ ਬਾਂਦਰ ਆਉਣ-ਜਾਣ ਵਾਲੇ ਲੋਕਾਂ ਤੋਂ ਖਾਣ-ਪੀਣ ਵਾਲੀਆਂ ਚੀਜ਼ਾਂ ਨੂੰ ਅਚਾਨਕ ਝਪਟ ਲੈਂਦੇ ਹਨ ਅਤੇ ਲੋਕ ...

ਪੂਰੀ ਖ਼ਬਰ »

ਲਾਲ ਕਿਲ੍ਹੇ 'ਤੇ ਕੀਤੀ ਫੁੱਲ ਡਰੈੱਸ ਰਿਹਰਸਲ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਸੁਤੰਤਰਤਾ ਦਿਵਸ ਨੂੰ ਧੂਮ-ਧਾਮ ਨਾਲ ਮਨਾਉਣ ਲਈ ਦਿੱਲੀ ਦੇ ਲਾਲ ਕਿਲ੍ਹੇ 'ਤੇ ਅੱਜ ਫੁੱਲ ਡਰੈੱਸ ਰਿਹਰਸਲ ਕੀਤੀ ਗਈ | ਇਸ ਮੌਕੇ ਆਰਮੀ, ਏਅਰ ਫੋਰਸ ਤੇ ਨੇਵੀ ਵਲੋਂ ਮਾਰਚ ਕੀਤਾ ਗਿਆ | ਇਸ ਰਿਹਰਸਲ ਪ੍ਰਤੀ ਸਵੇਰੇ 4 ਵਜੇ ਤੋਂ ...

ਪੂਰੀ ਖ਼ਬਰ »

ਬੰਦ ਘਰਾਂ 'ਚ ਚੋਰੀਆਂ ਕਰਨ ਵਾਲੇ ਗਰੋਹ ਦੇ 3 ਮੈਂਬਰ ਗਿ੍ਫ਼ਤਾਰ

ਮਾਹਿਲਪੁਰ, 13 ਅਗਸਤ (ਦੀਪਕ ਅਗਨੀਹੋਤਰੀ/ਰਜਿੰਦਰ ਸਿੰਘ)- ਥਾਣਾ ਮਾਹਿਲਪੁਰ ਦੀ ਪੁਲਿਸ ਨੇ ਪਿੰਡਾਂ ਵਿਚ ਬੰਦ ਪਏ ਘਰਾਂ ਵਿਚ ਚੋਰੀਆਂ ਕਰਨ ਵਾਲੇ ਇੱਕ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਵੱਡੀ ਮਾਤਰਾ ਵਿਚ ਘਰੇਲੂ ਸਾਮਾਨ ਅਤੇ ਟਿਊਬਵੈੱਲਾਂ ਦੀਆਂ ...

ਪੂਰੀ ਖ਼ਬਰ »

ਪੁਲ ਦੀ ਰੇਿਲੰਗ ਤੋੜ ਕੇ ਟਰਾਲਾ ਹੇਠਾਂ ਡਿੱਗਾ

ਐਮਾਂ ਮਾਂਗਟ, 13 ਅਗਸਤ (ਗੁਰਾਇਆ)-ਅੱਜ ਸਵੇਰੇ ਕਰੀਬ 7.15 'ਤੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨਜ਼ਦੀਕ ਉੱਚੀ ਬੱਸੀ ਦੇ ਕੋਲ ਇਕ ਭਾਰਤ ਪੈਟਰੋਲੀਅਮ ਕੰਪਨੀ ਦਾ ਟਰਾਲਾ ਜੋ ਕਿ ਤੇਲ ਨੂੰ ਖ਼ਾਲੀ ਕਰਕੇ ਵਾਪਸ ਜਲੰਧਰ ਨੂੰ ਜਾ ਰਿਹਾ ਸੀ ਕਿ ਜਦੋਂ ਇਹ ਟਰਾਲਾ ਪੁਲ 'ਤੇ ...

ਪੂਰੀ ਖ਼ਬਰ »

ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ 15 ਅਗਸਤ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਐਲਾਨ

ਟਾਂਡਾ ਉੜਮੁੜ , 13 ਅਗਸਤ (ਭਗਵਾਨ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ, ਦਲ ਖਾਲਸਾ, ਯੂਥ ਆਫ ਪੰਜਾਬ ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਇਕ ਸਾਂਝੀ ਪ੍ਰੈੱਸ ਕਾਨਫਰੰਸ ਮਹਿਕ ਹੋਟਲ ਟਾਂਡਾ ਵਿਖੇ ਹੋਈ | ਇਸ ਮੌਕੇ ਗੱਲਬਾਤ ਕਰਦੇ ਹੋਏ ਦਲ ਖਾਲਸਾ ਦੇ ਗੁਰਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਬੱਚਿਆਂ ਸਮੇਤ ਨਣਾਨ-ਭਰਜਾਈ ਜ਼ਖ਼ਮੀ

ਮਾਹਿਲਪੁਰ, 13 ਅਗਸਤ (ਰਜਿੰਦਰ ਸਿੰਘ)-ਅੱਜ ਸ਼ਾਮ 5 ਵਜੇ ਦੇ ਕਰੀਬ ਮਾਹਿਲਪੁਰ-ਹੁਸ਼ਿਆਰਪੁਰ ਮੁੱਖ ਮਾਰਗ ਨੇੜੇ ਬਿਜਲੀ ਘਰ ਦੇ ਕੋਲ ਇਕ ਮੋਟਰਸਾਈਕਲ ਚਾਲਕ ਵਲੋਂ ਇਕ ਐਕਟਿਵਾ 'ਤੇ ਆਪਣੇ ਛੋਟੇ ਬੱਚਿਆਂ ਨਾਲ ਜਾ ਰਹੀਆਂ ਨਣਾਨ-ਭਰਜਾਈ ਨੂੰ ਟੱਕਰ ਮਾਰਨ 'ਤੇ ਚਾਰ ਜ਼ਖਮੀ ਹੋ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਤੋੜਨ ਦੇ ਵਿਰੋਧ 'ਚ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਕੋਟਫ਼ਤੂਹੀ, 13 ਅਗਸਤ (ਅਟਵਾਲ)-ਸਥਾਨਕ ਬਿਸਤ ਦੁਆਬ ਨਹਿਰ ਦੇ ਚੁਰਸਤੇ ਵਾਲੇ ਪੁਲ ਉੱਪਰ ਕਾਂਗਰਸੀ ਆਗੂਆਂ 'ਤੇ ਬਸਪਾ 'ਤੇ ਹੋਰ ਜਥੇਬੰਦੀਆਂ ਦੇ ਆਗੂਆਂ ਨੇ ਦਿੱਲੀ ਦੇ ਤੁਗਲਕਾਬਾਦ 'ਚ ਗੁਰੂ ਰਵਿਦਾਸ ਮੰਦਰ ਤੋੜੇ ਜਾਣ ਦੇ ਰੋਸ 'ਚ 13 ਅਗਸਤ ਨੂੰ ਭਾਰਤ ਬੰਦ ਦੇ ਸਬੰਧ ਵਿਚ ...

ਪੂਰੀ ਖ਼ਬਰ »

ਸ਼ਰਾਬ ਦੀਆਂ 60 ਬੋਤਲਾਂ ਬਰਾਮਦ, 6 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ, 13 ਅਗਸਤ (ਭਗਵਾਨ ਸਿੰਘ ਸੈਣੀ)- ਪਿੰਡ ਮਿਆਣੀ ਵਿਖੇ ਸਕਾਰਪੀਓ ਗੱਡੀ 'ਚ ਨਾਜਾਇਜ਼ ਸ਼ਰਾਬ ਦੀਆਂ 60 ਬੋਤਲਾਂ ਬਰਾਮਦ ਕਰਕੇ ਟਾਂਡਾ ਪੁਲਿਸ ਵਲੋਂ 6 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਥਾਣਾ ਟਾਂਡਾ ਦੇ ਐੱਸ.ਐੱਚ.ਓ. ਹਰ ...

ਪੂਰੀ ਖ਼ਬਰ »

-ਮਾਮਲਾ ਗਲੀ 'ਚ ਗੇਟ ਕੱਢਣ ਦਾ-

ਇੰਡੀਆ ਗੇਟ ਬਾਈਪਾਸ ਨਜ਼ਦੀਕ ਹਮੀਦਪੁਰਾ ਕਾਲੋਨੀ ਵਿਖੇ ਰੰਜਸ਼ ਤਹਿਤ ਚਲਾਈਆਂ ਗੋਲੀਆਂ

ਛੇਹਰਟਾ, 13 ਅਗਸਤ (ਸੁਰਿੰਦਰ ਸਿੰਘ ਵਿਰਦੀ)¸ਇੰਡੀਆ ਗੇਟ ਬਾਈਪਾਸ ਸਥਿਤ ਹਮੀਦਪੁਰਾ ਕਾਲੋਨੀ ਵਿਖੇ ਗਲੀ ਵਿਚ ਗੇਟ ਕੱਢਣ ਨੂੰ ਲੈ ਕੇ ਚੱਲ ਰਿਹਾ ਝਗੜਾ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਬੀਤੇ ਦਿਨੀਂ ਰੰਜਿਸ਼ ਤਹਿਤ ਕੁਝ ਨੌਜਵਾਨਾਂ ਨੇ ਗੁਆਂਢ 'ਚ ਰਹਿੰਦੇ ਬਿਕਰਮ ਸਿੰਘ ਦੇ ਘਰ ਸ਼ਰੇਆਮ ਗੋਲੀਆਂ ਚਲਾਈਆਂ, ਜਿਸ ਦੌਰਾਨ ਬਿਕਰਮ ਸਿੰਘ ਦੇ ਗੋਲੀ ਦਾ ਛਰਲਾ ਵੱਜ ਗਿਆ¢ ਇਹ ਸਾਰੀ ਵਾਰਦਾਤ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ ਹੈ | ਗੋਲੀ ਚੱਲਣ ਦੀ ਖ਼ਬਰ ਮਿਲਦਿਆਂ ਹੀ ਥਾਣਾ ਘਰਿੰਡਾ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਮੌਕੇ ਦਾ ਜਾਇਜ਼ਾ ਲੈਂਦਿਆਂ ਗੋਲੀਆਂ ਦੇ ਖ਼ੋਲ ਵੀ ਬਰਾਮਦ ਕਰਕੇ ਮੁਲਜ਼ਮਾਂ ਿਖ਼ਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੀੜਤ ਬਿਕਰਮ ਸਿੰਘ ਨੇ ਦੱਸਿਆ ਕਿ ਗੁਆਂਢੀ ਵਿਸ਼ਾਲ ਸਿੰਘ ਨਾਲ ਉਨ੍ਹਾਂ ਦਾ ਕੁਝ ਚਿਰਾਂ ਤੋਂ ਪਲਾਟ ਵਿਚ ਗੇਟ ਕੱਢਣ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ, ਜਿਸ ਬਾਰੇ ਵਿਸ਼ਾਲ ਸਿੰਘ ਨਾਲ ਅਦਾਲਤ ਵਿਚ ਕੇਸ ਵੀ ਚੱਲ ਰਿਹਾ ਹੈ, ਜੋ ਕਿ ਵਿਚਾਰ ਅਧੀਨ ਹੈ | ਉਨ੍ਹਾਂ ਦੱਸਿਆ ਕਿ ਬੀਤੀ 20 ਜੁਲਾਈ ਨੂੰ ਵਿਸ਼ਾਲ ਸਿੰਘ ਨੇ ਦੇਰ ਰਾਤ ਆਪਣੇ 80-90 ਦੇ ਕਰੀਬ ਸਾਥੀਆਂ ਨਾਲ ਹਮਮਸ਼ਵਰਾਂ ਹੋ ਕੇ ਪਲਾਟ ਦੀ ਕੰਧ ਵੀ ਢਾਹ ਦਿੱਤੀ ਗਈ ਸੀ ਅਤੇ ਬਿਕਰਮ ਸਿੰਘ ਦੁਆਰਾ ਵਿਰੋਧ ਕਰਨ 'ਤੇ ਉਕਤ ਨੌਜਵਾਨਾਂ ਨੇ ਹਮਲਾ ਕਰ ਦਿੱਤਾ | ਜਿਸ ਤੋਂ ਬਾਅਦ ਪੁਲਿਸ ਨੇ ਸਾਰੀ ਜਾਂਚ ਕਰਨ ਤੋਂ ਬਾਅਦ ਕੁਝ ਦਿਨ ਪਹਿਲਾਂ ਹੀ ਵਿਸ਼ਾਲ ਸਿੰਘ ਤੇ ਹੋਰ 7-8 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਸੀ, ਪਰ ਪੁਲਿਸ ਵਲੋਂ ਅਜੇ ਤੱਕ ਕਿਸੇ ਨੂੰ ਵੀ ਗਿ੍ਫ਼ਤਾਰ ਨਹੀਂ ਕੀਤਾ ਗਿਆ¢ ਜਿਸ ਕਾਰਨ ਉਕਤ ਵਿਅਕਤੀਆਂ ਦੇ ਹੌਾਸਲੇ ਏਨੇ ਬੁਲੰਦ ਹੋ ਗਏ ਕਿ ਬੀਤੀ ਰਾਤ ਜਦ ਉਹ ਆਪਣੇ ਘਰ ਦੇ ਵਿਹੜੇ 'ਚ ਸੋ ਰਹੇ ਸਨ ਤਾਂ ਵਿਸ਼ਾਲ ਸਿੰਘ ਪੁੱਤਰ ਸਤਿੰਦਰ ਸਿੰਘ ਅਤੇ ਗੁਰਲਾਲ ਸਿੰਘ ਪੁੱਤਰ ਘੁੰਮਣ ਸਿੰਘ ਨਾਲ 12:00 ਵਜੇ ਦੇ ਕਰੀਬ ਮੋਟਰਸਾਈਕਲ 'ਤੇ ਸਵਾਰ ਹੋ ਕੇ ਉਨ੍ਹਾਂ ਦੇ ਘਰ ਬਾਹਰ ਆਏ ਤੇ ਲਲਕਾਰੇ ਮਾਰਦੇ ਹੋਏ ਦੋਵਾਂ ਨੇ ਪਿਸਤੌਲਾਂ ਕੱਢ ਕੇ ਘਰ ਵੱਲ ਫਾਇਰ ਕਰਨੇ ਸ਼ੁਰੂ ਕਰ ਦਿੱਤੇ, ਜਿਸ ਦੌਰਾਨ ਗਰਿੱਲਾਂ ਵਿਚ ਇਕ ਗੋਲੀ ਦਾ ਛਰਲਾ ਉਸਦੀ ਬਾਂਹ ਨੂੰ ਵੀ ਛੂਹ ਕੇ ਲੰਘ ਗਿਆ¢ ਉਕਤ ਮੁਲਜ਼ਮਾਂ ਨੇ 7 ਦੇ ਕਰੀਬ ਫਾਇਰ ਕੀਤੇ ਹਨ¢ ਸਾਰੀ ਘਟਨਾ ਘਰ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ | ਉਨ੍ਹਾਂ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਤਾਂ ਥਾਣਾ ਮੁਖੀ ਘਰਿੰਡਾ ਮਨਮੀਤ ਸਿੰਘ ਪੁਲਿਸ ਪਾਰਟੀ ਨਾਲ ਮੌਕੇ 'ਤੇ ਪੁੱਜੇ ਤੇ ਮੌਕੇ 'ਤੇ ਗੋਲੀਆਂ ਦੇ ਖ਼ੋਲ ਬਰਾਮਦ ਕੀਤੇ | ਥਾਣਾ ਮੁਖੀ ਮਨਮੀਤ ਸਿੰਘ ਨੇ ਦੱਸਿਆ ਕਿ ਗੋਲੀਆਂ ਦੇ 6 ਖ਼ੋਲ ਬਰਾਮਦ ਕਰਕੇ ਵਿਸ਼ਾਲ ਸਿੰਘ ਤੇ ਉਸਦੇ ਸਾਥੀਆਂ ਿਖ਼ਲਾਫ਼ 307, 120ਬੀ ਤਹਿਤ ਕੇਸ ਦਰਜ਼ ਕਰ ਲਿਆ ਹੈ, ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ |


ਖ਼ਬਰ ਸ਼ੇਅਰ ਕਰੋ

ਤਸਕਰਾਂ ਨੂੰ ਪਨਾਹ ਦੇਣ ਵਾਲਾ ਇਕ ਕਾਬੂ, ਇਕ ਫਰਾਰ

ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)- ਥਾਣਾ ਖਾਲੜਾ ਦੀ ਪੁਲਿਸ ਨੇ ਨਸ਼ਾ ਤਸ਼ਕਰਾਂ ਨੂੰ ਪਨਾਹ ਦੇਣ ਵਾਲੇ 2 ਵਿਅਕਤੀਆਂ ਖਿਲਾਫ ਕੇਸ ਦਰਜ ਕਰਨ ਤੋਂ ਬਾਅਦ ਇਕ ਵਿਅਕਤੀ ਨੂੰ ਗਿ੍ਫਤਾਰ ਕਰ ਲਿਆ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਖਾਲੜਾ ਦੇ ਏ.ਐੱਸ.ਆਈ. ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁਮਾਲਾ ਤੇ ਦਸਤਾਰ ਸਿਖਲਾਈ ਕੈਂਪ ਸ਼ੁਰੂ

ਕੋਟਫਤੂਹੀ, 13 ਅਗਸਤ (ਅਮਰਜੀਤ ਸਿੰਘ ਰਾਜਾ)-ਪਿੰਡ ਦਿਹਾਣਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਬੰਧਕ ਕਮੇਟੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 18 ਅਗਸਤ ਤੱਕ ...

ਪੂਰੀ ਖ਼ਬਰ »

ਜਗਰਾਉਂ ਦੇ ਚੈਰੀਟੇਬਲ ਹਸਪਤਾਲ ਦੇ ਮੈਨੇਜਰ ਨਾਲ ਲੱਖਾਂ ਰੁਪਏ ਦੀ ਠੱਗੀ

ਜਗਰਾਉਂ, 13 ਅਗਸਤ (ਅਜੀਤ ਸਿੰਘ ਅਖਾੜਾ)-ਜਗਰਾਉਂ ਦੇ ਸ੍ਰੀ ਰੂਪ ਚੰਦ ਜੈਨ ਚੈਰੀਟੇਬਲ ਹਸਪਤਾਲ ਦੇ ਮੈਨੇਜਰ ਨਾਲ ਲੱਖਾਂ ਰੁਪਏ ਦੀ ਠੱਗੀ ਵੱਜ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਅਨੁਸਾਰ ਹਸਪਤਾਲ ਦੀ ਕਮੇਟੀ ਦੇ ਪ੍ਰਧਾਨ ਰਮੇਸ਼ ਕੁਮਾਰ ਜੈਨ ਨੇ ...

ਪੂਰੀ ਖ਼ਬਰ »

ਦਿੱਲੀ 'ਚ ਪੁਰਾਤਨ ਮੰਦਰ ਨੂੰ ਢਾਹੇ ਜਾਣ ਵਿਰੁੱਧ ਅਕਾਲੀ ਦਲ ਜਗਰਾਉਂ 'ਚ ਰੋਸ ਪ੍ਰਦਰਸ਼ਨ ਕਰੇਗਾ-ਕਲੇਰ

ਜਗਰਾਉਂ, 13 ਅਗਸਤ (ਜੋਗਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਐਸ.ਆਰ. ਕਲੇਰ ਇਕ ਪ੍ਰੈੱਸ ਬਿਆਨ 'ਚ ਦਿੱਲੀ ਵਿਖੇ ਪ੍ਰਾਚੀਨ ਗੁਰੂ ਰਵਿਦਾਸ ਮੰਦਰ ਨੂੰ ਤਾਨਾਸ਼ਾਹੀ ਰਵੱਈਏ ਨਾਲ ਢਹਿ-ਢੇਰੀ ਕੀਤੇ ਜਾਣ ਦੀ ਤਿੱਖੀ ਆਲੋਚਨਾ ਕੀਤੀ ਹੈ | ਉਨ੍ਹਾਂ ਭਰੇ ਮਨ ...

ਪੂਰੀ ਖ਼ਬਰ »

ਔਰਤ ਦਾ ਪਰਸ ਖੋਹ ਕੇ ਭੱਜਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 13 ਅਗਸਤ (ਅਜੀਤ ਸਿੰਘ ਅਖਾੜਾ)-ਜਗਰਾਉਂ ਦੇ ਕਮਲ ਚੌਕ 'ਚ ਇਕ ਔਰਤ ਦਾ ਪਰਸ ਖੋਹ ਕੇ ਭੱਜ ਜਾਣ ਵਾਲੇ ਨੌਜਵਾਨ ਿਖ਼ਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਗਗਨਦੀਪ ਕੌਰ ਪਤਨੀ ਡਾ. ਪਰਮਿੰਦਰ ਸਿੰਘ ਗੋਲਡਨ ਬਾਗ਼ ਜਗਰਾਉਂ ਨੇ ਦੱਸਿਆ ਕਿ ਉਹ ਸ਼ਾਮ ...

ਪੂਰੀ ਖ਼ਬਰ »

ਸਿਡਨੀ ਸ਼ਹਿਰ 'ਚ ਵਿਅਕਤੀ ਵਲੋਂ ਚਾਕੂ ਨਾਲ ਹਮਲਾ, ਇਕ ਔਰਤ ਦੀ ਮੌਤ ਇਕ ਗੰਭੀਰ

ਸਿਡਨੀ, 13 ਅਗਸਤ (ਹਰਕੀਰਤ ਸਿੰਘ ਸੰਧਰ)-ਸਿਡਨੀ ਸ਼ਹਿਰ ਵਿਚ ਸਿਰਫਿਰੇ ਵਿਅਕਤੀ ਵਲੋਂ ਵੱਡਾ ਕਸਾਈ ਵਾਲਾ ਚਾਕੂ ਲੈ ਕੇ ਲੋਕਾਂ ਉੱਪਰ ਹਮਲਾ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਦੁਪਹਿਰੇ 2 ਵਜੇ ਇਕ ਵਿਅਕਤੀ ਵਲੋਂ ਕਿੰਗ ਸਟਰੀਟ ਦੇ ਉੱਪਰ ਅੱਲ੍ਹਾ-ਹੂ-ਅਕਬਰ ਦੇ ਨਾਅਰੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ 'ਪਲਾਸਟਿਕ ਹਟਾਓ- ਵਾਤਾਵਰਨ ਬਚਾਓ' ਮੁਹਿੰਮ ਤਹਿਤ ਕੱਪੜੇ ਦੇ ਥੈਲੇ ਵੰਡੇ

ਰਾਏਕੋਟ, 13 ਅਗਸਤ (ਸੁਸ਼ੀਲ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ 11 ਅਗਸਤ ਤੋਂ ਲੈ ਕੇ 18 ਅਗਸਤ ਤੱਕ ਮਨਾਏ ਜਾ ਰਹੇ ਸੰਸਕ੍ਰਿਤੀ ਹਫਤੇ ਤਹਿਤ ਜਥੇਬੰਦੀ ਦੀ ਸਥਾਨਕ ਇਕਾਈ ਵਲੋਂ ਪ੍ਰਧਾਨ ਨਰੈਣ ਦੱਤ ਕੌਸ਼ਿਕ ਦੀ ਅਗਵਾਈ 'ਚ ਸਥਾਨਕ ਮੰਦਰ ਸ਼ਿਵਾਲਾ ਖਾਮ ਵਿਖੇ 'ਪਲਾਸਟਿਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX