ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਦਿੱਲੀ

ਗਾਂਧੀ ਨਗਰ ਕੱਪੜਾ ਮਾਰਕੀਟ 'ਚ ਅੱਗ ਲੱਗਣ ਨਾਲ 6 ਦੁਕਾਨਾਂ ਸੜ ਕੇ ਸੁਆਹ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਪ੍ਰਸਿੱਧ ਕੱਪੜਾ ਮਾਰਕੀਟ ਗਾਂਧੀ ਨਗਰ ਦੀ ਗਲੀ ਨੰ: 1 ਸਰਸਵਤੀ ਭੰਡਾਰ ਇਮਾਰਤ ਵਿਚ ਭਿਆਨਕ ਅੱਗ ਲੱਗਣ ਨਾਲ 6 ਦੁਕਾਨਾਂ ਸੜ ਗਈਆਂ ਹਨ | ਇਸ ਘਟਨਾ ਵਿਚ ਕਿਸੇ ਦੇ ਮਰਨ ਜਾਂ ਜ਼ਖ਼ਮੀ ਹੋਣ ਦੀ ਕੋਈ ਖਬਰ ਨਹੀਂ ਹੈ | ਇਸ ...

ਪੂਰੀ ਖ਼ਬਰ »

ਇਸਤਰੀ ਸਤਿਸੰਗ ਸਭਾਵਾਂ ਦਾ ਵਿਸ਼ੇਸ਼ ਸਮਾਗਮ ਕਰਵਾਏਗੀ ਦਿੱਲੀ ਗੁਰਦੁਆਰਾ ਕਮੇਟੀ-ਸਿਰਸਾ

ਨਵੀਂ ਦਿੱਲੀ, 13 ਅਗਸਤ (ਜਗਤਾਰ ਸਿੰਘ)- ਦਿੱਲੀ ਦੀਆਂ ਇਸਤਰੀ ਸਤਿਸੰਗ ਸਭਾਵਾਂ ਤੇ ਵੱਖ-ਵੱਖ ਸੁਸਾਇਟੀਆਂ ਨਾਲ ਜੁੜੀਆਂ ਬੀਬੀਆਂ ਦੀ ਸਾਂਝੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਪਾਕਿ ਮੰਤਰੀ ਫਵਾਦ ਹੁਸੈਨ ਤੇ ਗਾਇਕਾ ਹਾਰਡ ਕੌਰ ਦੇ ਬਿਆਨਾਂ 'ਤੇ ਸਿਰਸਾ ਨੇ ਜਤਾਇਆ ਇਤਰਾਜ਼

ਨਵੀਂ ਦਿੱਲੀ, 13 ਅਗਸਤ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪਾਕਿਸਤਾਨ ਦੇ ਫੈਡਰਲ ਮੰਤਰੀ ਫਵਾਦ ਹੁਸੈਨ ਚੌਧਰੀ ਤੇ ਪੰਜਾਬੀ ਗਾਇਕਾ ਹਾਰਡ ਕੌਰ ਵਲੋਂ ਕੀਤੀ ਬਿਆਨਬਾਜ਼ੀ 'ਤੇ ਤਿੱਖਾ ਪ੍ਰਤੀਕਰਮ ਪ੍ਰਗਟ ...

ਪੂਰੀ ਖ਼ਬਰ »

ਗ੍ਰਾਮੀਣ ਸੇਵਾ ਅਤੇ ਆਰ.ਟੀ.ਵੀ. ਗੱਡੀਆਂ ਵਾਲਿਆਂ ਵਲੋਂ ਕਿਰਾਇਆ ਵਧਾਉਣ ਦੀ ਮੰਗ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਆਟੋਆਂ ਦੇ ਕਿਰਾਏ ਵਿਚ ਪਿਛਲੇ ਦਿਨੀਂ ਸਰਕਾਰ ਨੇ ਵਾਅਦਾ ਕਰ ਦਿੱਤਾ ਸੀ ਜੋ ਕਿ ਲਾਗੂ ਵੀ ਹੋ ਗਿਆ ਹੈ | ਗ੍ਰਾਮੀਣ ਸੇਵਾ ਅਤੇ ਆਰ.ਟੀ.ਵੀ. ਗੱਡੀਆਂ ਵਾਲਿਆਂ ਨੇ ਆਪਣੇ ਕਿਰਾਏ ਵਧਾਉਣ ਲਈ ਦਿੱਲੀ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਮੈਟਰੋ ਸਟੇਸ਼ਨਾਂ 'ਤੇ ਲੰਬੀਆਂ ਲਾਈਨਾਂ ਲੱਗਣ ਨਾਲ ਯਾਤਰੀ ਪ੍ਰੇਸ਼ਾਨ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮੈਟਰੋ ਸਟੇਸ਼ਨਾਂ ਦੇ ਬਾਹਰ ਪਲੇਟਫਾਰਮ 'ਤੇ ਜਾਣ ਲਈ ਲੰਬੀਆਂ-ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ, ਜਿਸ ਕਰਕੇ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਨਾਲ ਹੀ ਸਮੇਂ ਦੀ ਬਰਬਾਦੀ ...

ਪੂਰੀ ਖ਼ਬਰ »

ਬਾਂਦਰਾਂ ਦੀ ਝਪਟਮਾਰੀ ਤੋਂ ਪ੍ਰੇਸ਼ਾਨ ਨੇ ਲੋਕ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪਟੇਲ ਚੌਕ ਮੈਟਰੋ ਸਟੇਸ਼ਨ ਦੇ ਬਾਹਰ ਬਾਂਦਰਾਂ ਦੇ ਜਮਾਵੜੇ ਤੋਂ ਲੋਕ ਬਹੁਤ ਪ੍ਰੇਸ਼ਾਨ ਹਨ ਕਿਉਂਕਿ ਬਾਂਦਰ ਆਉਣ-ਜਾਣ ਵਾਲੇ ਲੋਕਾਂ ਤੋਂ ਖਾਣ-ਪੀਣ ਵਾਲੀਆਂ ਚੀਜ਼ਾਂ ਨੂੰ ਅਚਾਨਕ ਝਪਟ ਲੈਂਦੇ ਹਨ ਅਤੇ ਲੋਕ ...

ਪੂਰੀ ਖ਼ਬਰ »

ਲਾਲ ਕਿਲ੍ਹੇ 'ਤੇ ਕੀਤੀ ਫੁੱਲ ਡਰੈੱਸ ਰਿਹਰਸਲ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਸੁਤੰਤਰਤਾ ਦਿਵਸ ਨੂੰ ਧੂਮ-ਧਾਮ ਨਾਲ ਮਨਾਉਣ ਲਈ ਦਿੱਲੀ ਦੇ ਲਾਲ ਕਿਲ੍ਹੇ 'ਤੇ ਅੱਜ ਫੁੱਲ ਡਰੈੱਸ ਰਿਹਰਸਲ ਕੀਤੀ ਗਈ | ਇਸ ਮੌਕੇ ਆਰਮੀ, ਏਅਰ ਫੋਰਸ ਤੇ ਨੇਵੀ ਵਲੋਂ ਮਾਰਚ ਕੀਤਾ ਗਿਆ | ਇਸ ਰਿਹਰਸਲ ਪ੍ਰਤੀ ਸਵੇਰੇ 4 ਵਜੇ ਤੋਂ ...

ਪੂਰੀ ਖ਼ਬਰ »

ਤਸਕਰਾਂ ਨੂੰ ਪਨਾਹ ਦੇਣ ਵਾਲਾ ਇਕ ਕਾਬੂ, ਇਕ ਫਰਾਰ

ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)- ਥਾਣਾ ਖਾਲੜਾ ਦੀ ਪੁਲਿਸ ਨੇ ਨਸ਼ਾ ਤਸ਼ਕਰਾਂ ਨੂੰ ਪਨਾਹ ਦੇਣ ਵਾਲੇ 2 ਵਿਅਕਤੀਆਂ ਖਿਲਾਫ ਕੇਸ ਦਰਜ ਕਰਨ ਤੋਂ ਬਾਅਦ ਇਕ ਵਿਅਕਤੀ ਨੂੰ ਗਿ੍ਫਤਾਰ ਕਰ ਲਿਆ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਖਾਲੜਾ ਦੇ ਏ.ਐੱਸ.ਆਈ. ...

ਪੂਰੀ ਖ਼ਬਰ »

-ਮਾਮਲਾ ਗਲੀ 'ਚ ਗੇਟ ਕੱਢਣ ਦਾ-

ਇੰਡੀਆ ਗੇਟ ਬਾਈਪਾਸ ਨਜ਼ਦੀਕ ਹਮੀਦਪੁਰਾ ਕਾਲੋਨੀ ਵਿਖੇ ਰੰਜਸ਼ ਤਹਿਤ ਚਲਾਈਆਂ ਗੋਲੀਆਂ

ਛੇਹਰਟਾ, 13 ਅਗਸਤ (ਸੁਰਿੰਦਰ ਸਿੰਘ ਵਿਰਦੀ)¸ਇੰਡੀਆ ਗੇਟ ਬਾਈਪਾਸ ਸਥਿਤ ਹਮੀਦਪੁਰਾ ਕਾਲੋਨੀ ਵਿਖੇ ਗਲੀ ਵਿਚ ਗੇਟ ਕੱਢਣ ਨੂੰ ਲੈ ਕੇ ਚੱਲ ਰਿਹਾ ਝਗੜਾ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਬੀਤੇ ਦਿਨੀਂ ਰੰਜਿਸ਼ ਤਹਿਤ ਕੁਝ ਨੌਜਵਾਨਾਂ ਨੇ ਗੁਆਂਢ 'ਚ ...

ਪੂਰੀ ਖ਼ਬਰ »

ਸ਼ਰਾਬ ਦੀਆਂ 60 ਬੋਤਲਾਂ ਬਰਾਮਦ, 6 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ, 13 ਅਗਸਤ (ਭਗਵਾਨ ਸਿੰਘ ਸੈਣੀ)- ਪਿੰਡ ਮਿਆਣੀ ਵਿਖੇ ਸਕਾਰਪੀਓ ਗੱਡੀ 'ਚ ਨਾਜਾਇਜ਼ ਸ਼ਰਾਬ ਦੀਆਂ 60 ਬੋਤਲਾਂ ਬਰਾਮਦ ਕਰਕੇ ਟਾਂਡਾ ਪੁਲਿਸ ਵਲੋਂ 6 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਥਾਣਾ ਟਾਂਡਾ ਦੇ ਐੱਸ.ਐੱਚ.ਓ. ਹਰ ...

ਪੂਰੀ ਖ਼ਬਰ »

ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ 15 ਅਗਸਤ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਐਲਾਨ

ਟਾਂਡਾ ਉੜਮੁੜ , 13 ਅਗਸਤ (ਭਗਵਾਨ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ, ਦਲ ਖਾਲਸਾ, ਯੂਥ ਆਫ ਪੰਜਾਬ ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਇਕ ਸਾਂਝੀ ਪ੍ਰੈੱਸ ਕਾਨਫਰੰਸ ਮਹਿਕ ਹੋਟਲ ਟਾਂਡਾ ਵਿਖੇ ਹੋਈ | ਇਸ ਮੌਕੇ ਗੱਲਬਾਤ ਕਰਦੇ ਹੋਏ ਦਲ ਖਾਲਸਾ ਦੇ ਗੁਰਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਬੱਚਿਆਂ ਸਮੇਤ ਨਣਾਨ-ਭਰਜਾਈ ਜ਼ਖ਼ਮੀ

ਮਾਹਿਲਪੁਰ, 13 ਅਗਸਤ (ਰਜਿੰਦਰ ਸਿੰਘ)-ਅੱਜ ਸ਼ਾਮ 5 ਵਜੇ ਦੇ ਕਰੀਬ ਮਾਹਿਲਪੁਰ-ਹੁਸ਼ਿਆਰਪੁਰ ਮੁੱਖ ਮਾਰਗ ਨੇੜੇ ਬਿਜਲੀ ਘਰ ਦੇ ਕੋਲ ਇਕ ਮੋਟਰਸਾਈਕਲ ਚਾਲਕ ਵਲੋਂ ਇਕ ਐਕਟਿਵਾ 'ਤੇ ਆਪਣੇ ਛੋਟੇ ਬੱਚਿਆਂ ਨਾਲ ਜਾ ਰਹੀਆਂ ਨਣਾਨ-ਭਰਜਾਈ ਨੂੰ ਟੱਕਰ ਮਾਰਨ 'ਤੇ ਚਾਰ ਜ਼ਖਮੀ ਹੋ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਤੋੜਨ ਦੇ ਵਿਰੋਧ 'ਚ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਕੋਟਫ਼ਤੂਹੀ, 13 ਅਗਸਤ (ਅਟਵਾਲ)-ਸਥਾਨਕ ਬਿਸਤ ਦੁਆਬ ਨਹਿਰ ਦੇ ਚੁਰਸਤੇ ਵਾਲੇ ਪੁਲ ਉੱਪਰ ਕਾਂਗਰਸੀ ਆਗੂਆਂ 'ਤੇ ਬਸਪਾ 'ਤੇ ਹੋਰ ਜਥੇਬੰਦੀਆਂ ਦੇ ਆਗੂਆਂ ਨੇ ਦਿੱਲੀ ਦੇ ਤੁਗਲਕਾਬਾਦ 'ਚ ਗੁਰੂ ਰਵਿਦਾਸ ਮੰਦਰ ਤੋੜੇ ਜਾਣ ਦੇ ਰੋਸ 'ਚ 13 ਅਗਸਤ ਨੂੰ ਭਾਰਤ ਬੰਦ ਦੇ ਸਬੰਧ ਵਿਚ ...

ਪੂਰੀ ਖ਼ਬਰ »

ਪੁਲ ਦੀ ਰੇਿਲੰਗ ਤੋੜ ਕੇ ਟਰਾਲਾ ਹੇਠਾਂ ਡਿੱਗਾ

ਐਮਾਂ ਮਾਂਗਟ, 13 ਅਗਸਤ (ਗੁਰਾਇਆ)-ਅੱਜ ਸਵੇਰੇ ਕਰੀਬ 7.15 'ਤੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨਜ਼ਦੀਕ ਉੱਚੀ ਬੱਸੀ ਦੇ ਕੋਲ ਇਕ ਭਾਰਤ ਪੈਟਰੋਲੀਅਮ ਕੰਪਨੀ ਦਾ ਟਰਾਲਾ ਜੋ ਕਿ ਤੇਲ ਨੂੰ ਖ਼ਾਲੀ ਕਰਕੇ ਵਾਪਸ ਜਲੰਧਰ ਨੂੰ ਜਾ ਰਿਹਾ ਸੀ ਕਿ ਜਦੋਂ ਇਹ ਟਰਾਲਾ ਪੁਲ 'ਤੇ ਪਹੁੰਚਿਆ ਤਾਂ ਕਿਸੇ ਗੱਡੀ ਦੀ ਸਾਈਡ ਵੱਜਣ ਨਾਲ ਇਹ ਟਰਾਲਾ ਪੁਲ ਦੀ ਰੇਿਲੰਗ ਨੂੰ ਤੋੜਦਾ ਹੋਇਆ ਪੁਲ ਦੇ ਹੇਠਾਂ ਡਿਗ ਪਿਆ | ਡਿਗੇ ਹੋਏ ਟਰਾਲੇ ਦੇ ਡਰਾਈਵਰ ਵਲੋਂ ਲੋਕਾਂ ਨੂੰ ਉੱਚੀ-ਉੱਚੀ ਆਵਾਜ਼ਾਂ ਮਾਰ ਕੇ ਬੁਲਾਇਆ ਗਿਆ, ਪਹੁੰਚੇ ਹੋਏ ਲੋਕਾਂ ਨੇ 2 ਘੰਟੇ ਦੀ ਸਖ਼ਤ ਮਿਹਨਤ ਕਰਕੇ ਡਰਾਈਵਰ ਨੂੰ ਇਸ 'ਚੋਂ ਕੱਢਿਆ | ਜਾਣਕਾਰੀ ਅਨੁਸਾਰ ਅਸ਼ੋਕ ਕੁਮਾਰ ਪੁੱਤਰ ਰਾਮ ਪਾਲ ਸਿੰਘ ਅਤੇ ਰਕੇਸ਼ ਕੁਮਾਰ ਪੁੱਤਰ ਨੰਦ ਲਾਲ ਵਾਸੀ ਦੋਵੇਂ ਨੂਰਪੁਰ ਜ਼ਿਲ੍ਹਾ ਗੁਰਦਾਸਪੁਰ ਜੋ ਕਿ ਭਾਰਤ ਪੈਟਰੋਲੀਅਮ ਦੀ ਗੱਡੀ 'ਤੇ ਜਲੰਧਰ ਤੋਂ ਡੀਜ਼ਲ ਅਤੇ ਪੈਟਰੋਲ ਨੂੰ ਭਰ ਕੇ ਹਿਮਾਚਲ ਪ੍ਰਦੇਸ਼ ਵਿਖੇ ਲਾਹ ਕੇ ਵਾਪਸ ਜਲੰਧਰ ਨੂੰ ਜਾ ਰਹੇ ਸਨ ਕਿ ਕਿਸੇ ਅਣਪਛਾਤੀ ਗੱਡੀ ਵਾਲੇ ਨੇ ਟਰਾਲੇ ਨੂੰ ਸਾਈਡ ਮਾਰ ਦਿੱਤੀ, ਜਿਸ ਕਰਕੇ ਟਰਾਲਾ ਪੁਲ ਤੋਂ ਹੇਠਾਂ ਡਿਗ ਕੇ ਪਲਟ ਗਿਆ | ਡਰਾਈਵਰ ਬੁਰੀ ਤਰ੍ਹਾਂ ਨਾਲ ਇਸ ਟਰਾਲੇ ਦੀ ਸੀਟ ਵਿਚ ਫਸ ਗਿਆ, ਜਿਸ ਨੂੰ ਦੋ ਘੰਟੇ ਦੀ ਜੱਦੋ-ਜ਼ਾਹਦ ਤੋਂ ਬਾਅਦ ਬਾਹਰ ਕੱਢਿਆ ਗਿਆ, ਜਿਸ ਦੀ ਲੱਤ ਦੋ ਥਾਵਾਂ ਤੋਂ ਟੁੱਟ ਗਈ ਅਤੇ ਕੰਡਕਟਰ ਵੀ ਜ਼ਖ਼ਮੀ ਹੋ ਗਿਆ | ਇਨ੍ਹਾਂ ਦੋਵਾਂ ਨੂੰ ਸਰਕਾਰੀ ਐਾਬੂਲੈਂਸ 108 ਵਿਚ ਪਾ ਕੇ ਦਸੂਹਾ ਦੇ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ | ਇੱਥੇ ਇਹ ਵੀ ਵਰਨਣਯੋਗ ਹੈ ਕਿ ਜਦੋਂ ਟਰਾਲਾ ਪੁਲ ਦੇ ਹੇਠਾਂ ਡਿਗ ਪਿਆ ਸੀ ਤਾਂ ਲੋਕ ਆਪਣੇ ਫ਼ੋਨ 'ਤੇ ਵੀਡੀਓ ਹੀ ਬਣਾਉਂਦੇ ਰਹੇ ਪਰ ਡਰਾਈਵਰ ਨੂੰ ਬਾਹਰ ਕੱਢਣ ਵਿਚ ਕਿਸੇ ਨੇ ਕੀ ਕੋਸ਼ਿਸ਼ ਨਹੀਂ ਕੀਤੀ | ਬਾਅਦ ਵਿਚ ਸੇਵਾ ਸੁਸਾਇਟੀ ਵਾਲਿਆਂ ਨੇ ਹੀਲਾ-ਵਸੀਲਾ ਕਰਕੇ ਡਰਾਈਵਰ ਨੂੰ ਟਰੱਕ 'ਚੋਂ ਬਾਹਰ ਕੱਢਿਆ |


ਖ਼ਬਰ ਸ਼ੇਅਰ ਕਰੋ

ਬੰਦ ਘਰਾਂ 'ਚ ਚੋਰੀਆਂ ਕਰਨ ਵਾਲੇ ਗਰੋਹ ਦੇ 3 ਮੈਂਬਰ ਗਿ੍ਫ਼ਤਾਰ

ਮਾਹਿਲਪੁਰ, 13 ਅਗਸਤ (ਦੀਪਕ ਅਗਨੀਹੋਤਰੀ/ਰਜਿੰਦਰ ਸਿੰਘ)- ਥਾਣਾ ਮਾਹਿਲਪੁਰ ਦੀ ਪੁਲਿਸ ਨੇ ਪਿੰਡਾਂ ਵਿਚ ਬੰਦ ਪਏ ਘਰਾਂ ਵਿਚ ਚੋਰੀਆਂ ਕਰਨ ਵਾਲੇ ਇੱਕ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਵੱਡੀ ਮਾਤਰਾ ਵਿਚ ਘਰੇਲੂ ਸਾਮਾਨ ਅਤੇ ਟਿਊਬਵੈੱਲਾਂ ਦੀਆਂ ...

ਪੂਰੀ ਖ਼ਬਰ »

ਸਿਡਨੀ ਸ਼ਹਿਰ 'ਚ ਵਿਅਕਤੀ ਵਲੋਂ ਚਾਕੂ ਨਾਲ ਹਮਲਾ, ਇਕ ਔਰਤ ਦੀ ਮੌਤ ਇਕ ਗੰਭੀਰ

ਸਿਡਨੀ, 13 ਅਗਸਤ (ਹਰਕੀਰਤ ਸਿੰਘ ਸੰਧਰ)-ਸਿਡਨੀ ਸ਼ਹਿਰ ਵਿਚ ਸਿਰਫਿਰੇ ਵਿਅਕਤੀ ਵਲੋਂ ਵੱਡਾ ਕਸਾਈ ਵਾਲਾ ਚਾਕੂ ਲੈ ਕੇ ਲੋਕਾਂ ਉੱਪਰ ਹਮਲਾ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਦੁਪਹਿਰੇ 2 ਵਜੇ ਇਕ ਵਿਅਕਤੀ ਵਲੋਂ ਕਿੰਗ ਸਟਰੀਟ ਦੇ ਉੱਪਰ ਅੱਲ੍ਹਾ-ਹੂ-ਅਕਬਰ ਦੇ ਨਾਅਰੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ 'ਪਲਾਸਟਿਕ ਹਟਾਓ- ਵਾਤਾਵਰਨ ਬਚਾਓ' ਮੁਹਿੰਮ ਤਹਿਤ ਕੱਪੜੇ ਦੇ ਥੈਲੇ ਵੰਡੇ

ਰਾਏਕੋਟ, 13 ਅਗਸਤ (ਸੁਸ਼ੀਲ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ 11 ਅਗਸਤ ਤੋਂ ਲੈ ਕੇ 18 ਅਗਸਤ ਤੱਕ ਮਨਾਏ ਜਾ ਰਹੇ ਸੰਸਕ੍ਰਿਤੀ ਹਫਤੇ ਤਹਿਤ ਜਥੇਬੰਦੀ ਦੀ ਸਥਾਨਕ ਇਕਾਈ ਵਲੋਂ ਪ੍ਰਧਾਨ ਨਰੈਣ ਦੱਤ ਕੌਸ਼ਿਕ ਦੀ ਅਗਵਾਈ 'ਚ ਸਥਾਨਕ ਮੰਦਰ ਸ਼ਿਵਾਲਾ ਖਾਮ ਵਿਖੇ 'ਪਲਾਸਟਿਕ ...

ਪੂਰੀ ਖ਼ਬਰ »

ਔਰਤ ਦਾ ਪਰਸ ਖੋਹ ਕੇ ਭੱਜਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 13 ਅਗਸਤ (ਅਜੀਤ ਸਿੰਘ ਅਖਾੜਾ)-ਜਗਰਾਉਂ ਦੇ ਕਮਲ ਚੌਕ 'ਚ ਇਕ ਔਰਤ ਦਾ ਪਰਸ ਖੋਹ ਕੇ ਭੱਜ ਜਾਣ ਵਾਲੇ ਨੌਜਵਾਨ ਿਖ਼ਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਗਗਨਦੀਪ ਕੌਰ ਪਤਨੀ ਡਾ. ਪਰਮਿੰਦਰ ਸਿੰਘ ਗੋਲਡਨ ਬਾਗ਼ ਜਗਰਾਉਂ ਨੇ ਦੱਸਿਆ ਕਿ ਉਹ ਸ਼ਾਮ ...

ਪੂਰੀ ਖ਼ਬਰ »

ਜਗਰਾਉਂ ਦੇ ਚੈਰੀਟੇਬਲ ਹਸਪਤਾਲ ਦੇ ਮੈਨੇਜਰ ਨਾਲ ਲੱਖਾਂ ਰੁਪਏ ਦੀ ਠੱਗੀ

ਜਗਰਾਉਂ, 13 ਅਗਸਤ (ਅਜੀਤ ਸਿੰਘ ਅਖਾੜਾ)-ਜਗਰਾਉਂ ਦੇ ਸ੍ਰੀ ਰੂਪ ਚੰਦ ਜੈਨ ਚੈਰੀਟੇਬਲ ਹਸਪਤਾਲ ਦੇ ਮੈਨੇਜਰ ਨਾਲ ਲੱਖਾਂ ਰੁਪਏ ਦੀ ਠੱਗੀ ਵੱਜ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਅਨੁਸਾਰ ਹਸਪਤਾਲ ਦੀ ਕਮੇਟੀ ਦੇ ਪ੍ਰਧਾਨ ਰਮੇਸ਼ ਕੁਮਾਰ ਜੈਨ ਨੇ ...

ਪੂਰੀ ਖ਼ਬਰ »

ਦਿੱਲੀ 'ਚ ਪੁਰਾਤਨ ਮੰਦਰ ਨੂੰ ਢਾਹੇ ਜਾਣ ਵਿਰੁੱਧ ਅਕਾਲੀ ਦਲ ਜਗਰਾਉਂ 'ਚ ਰੋਸ ਪ੍ਰਦਰਸ਼ਨ ਕਰੇਗਾ-ਕਲੇਰ

ਜਗਰਾਉਂ, 13 ਅਗਸਤ (ਜੋਗਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਐਸ.ਆਰ. ਕਲੇਰ ਇਕ ਪ੍ਰੈੱਸ ਬਿਆਨ 'ਚ ਦਿੱਲੀ ਵਿਖੇ ਪ੍ਰਾਚੀਨ ਗੁਰੂ ਰਵਿਦਾਸ ਮੰਦਰ ਨੂੰ ਤਾਨਾਸ਼ਾਹੀ ਰਵੱਈਏ ਨਾਲ ਢਹਿ-ਢੇਰੀ ਕੀਤੇ ਜਾਣ ਦੀ ਤਿੱਖੀ ਆਲੋਚਨਾ ਕੀਤੀ ਹੈ | ਉਨ੍ਹਾਂ ਭਰੇ ਮਨ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁਮਾਲਾ ਤੇ ਦਸਤਾਰ ਸਿਖਲਾਈ ਕੈਂਪ ਸ਼ੁਰੂ

ਕੋਟਫਤੂਹੀ, 13 ਅਗਸਤ (ਅਮਰਜੀਤ ਸਿੰਘ ਰਾਜਾ)-ਪਿੰਡ ਦਿਹਾਣਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਬੰਧਕ ਕਮੇਟੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 18 ਅਗਸਤ ਤੱਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX