ਤਾਜਾ ਖ਼ਬਰਾਂ


ਅੱਜ ਮੁਹਾਲੀ ਵਿਚ ਹੋਵੇਗਾ ਭਾਰਤ ਦੱਖਣੀ ਅਫ਼ਰੀਕਾ ਵਿਚਾਲੇ ਟੀ20 ਮੈਚ
. . .  about 1 hour ago
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਸਤੰਬਰ - ਮੇਜ਼ਬਾਨ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਕਾਰ ਅੱਜ ਟੀ20 ਮੁਕਾਬਲਾ ਮੁਹਾਲੀ ਦੇ ਪੀ.ਸੀ.ਏ. ਸਟੇਡੀਅਮ ਵਿਚ ਸ਼ਾਮ ਸੱਤ ਵਜੇ ਤੋਂ ਖੇਡਿਆ ਜਾਵੇਗਾ. ਇਹ ਸੀਰੀਜ਼ ਦਾ ਦੂਸਰਾ ਮੁਕਾਬਲਾ ਹੋਵੇਗਾ। ਦੋਵਾਂ ਦੇਸ਼ਾਂ ਵਿਚਕਾਰ ਧਰਮਸ਼ਾਲਾ ਵਿਖੇ...
ਪੈਸੇ ਉਧਾਰ ਨਾ ਦੇਣ 'ਤੇ 12 ਸਾਲਾ ਲੜਕੇ ਨੇ ਟੀਚਰ ਦਾ ਕੀਤਾ ਕਤਲ
. . .  about 1 hour ago
ਮੁੰਬਈ, 18 ਸਤੰਬਰ - ਉਤਰ ਪੂਰਬ ਮੁੰਬਈ ਸਥਿਤ ਗੋਵੰਡੀ ਦੇ ਸ਼ਿਵਜੀਨਗਰ ਵਿਚ ਇਕ ਨਾਬਾਲਗ ਵਿਦਿਆਰਥੀ ਨੇ ਆਪਣੇ ਟਿਊਟਰ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਬੀਤੇ ਕੱਲ੍ਹ ਮੰਗਲਵਾਰ ਨੂੰ ਕਿਹਾ ਕਿ ਘਟਨਾ ਸੋਮਵਾਰ ਰਾਤ ਲਗਭਗ 8 ਵਜੇ ਵਾਪਰੀ...
ਅੱਜ ਦਾ ਵਿਚਾਰ
. . .  about 1 hour ago
ਇੰਗਲਿਸ਼ ਚੈਨਲ ਨੂੰ 4 ਵਾਰ ਪਾਰ ਕਰਨ ਵਾਲੀ ਪਹਿਲੀ ਮਹਿਲਾ ਬਣੀ ਸਾਰਾ ਥਾਮਸ
. . .  1 day ago
ਲੰਡਨ ,17 ਸਤੰਬਰ - ਕੈਂਸਰ ਨੂੰ ਮਾਤ ਦੇਣ ਦੇ ਬਾਅਦ 37 ਸਾਲਾ ਅਮਰੀਕੀ ਮਹਿਲਾ ਸਾਰਾ ਥਾਮਸ ਨੇ ਇਤਿਹਾਸ ਰਚਦਿਆਂ 54 ਘੰਟੇ ਬਿਨਾਂ ਰੁਕੇ ਤੈਰ ਕੇ ਇੰਗਲਿਸ਼ ਚੈਨਲ 4 ਵਾਰ ਪਾਰ ਕੀਤਾ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ ਕੱਲ੍ਹ
. . .  1 day ago
ਮੋਹਾਲੀ, 17 ਸਤੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ 18 ਸਤੰਬਰ ਨੂੰ ਮੋਹਾਲੀ ਵਿਖੇ ਹੋਵੇਗਾ। ਲੜੀ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ ।
ਸਾਉਦੀ ਅਰਬ ਦਾ ਤੇਲ ਉਤਪਾਦਨ 2-3 ਹਫ਼ਤਿਆਂ 'ਚ ਹੋ ਜਾਵੇਗਾ ਆਨਲਾਈਨ - ਸੂਤਰ
. . .  1 day ago
ਰਿਆਦ, 17 ਸਤੰਬਰ - ਸੂਤਰਾਂ ਦਾ ਕਹਿਣਾ ਹੈ ਕਿ ਸਾਉਦੀ ਅਰਬ ਦਾ ਤੇਲ ਦਾ ਉਤਪਾਦਨ ਅਗਲੇ 2-3 ਹਫ਼ਤਿਆਂ 'ਚ ਆਨ ਲਾਈਨ ਹੋ...
ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਨੇ ਕਿਸ਼ਤਵਾੜ ਦਾ ਕੀਤਾ ਦੌਰਾ
. . .  1 day ago
ਸ੍ਰੀਨਗਰ, 17 ਸਤੰਬਰ- ਜੰਮੂ-ਕਸ਼ਮੀਰ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦਿਲਬਾਗ ਸਿੰਘ ਨੇ ਅੱਜ ਮਾਰਵਾਹ ਅਤੇ ਕਿਸ਼ਤਵਾੜ ਦਾ ਦੌਰਾ...
ਅਦਾਲਤ ਨੇ ਡੀ.ਕੇ. ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 17 ਸਤੰਬਰ- ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸੀ ਨੇਤਾ ਡੀ. ਕੇ ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਣ ਦਾ ਫ਼ੈਸਲਾ...
ਨਾਕੇਬੰਦੀ ਦੌਰਾਨ ਦੋ ਵਿਅਕਤੀ ਇਕ ਕਿੱਲੋ ਹੈਰੋਇਨ ਸਮੇਤ ਕਾਬੂ
. . .  1 day ago
ਲੁਧਿਆਣਾ, 17 ਸਤੰਬਰ- ਐੱਸ.ਟੀ.ਐਫ ਲੁਧਿਆਣਾ ਰੇਂਜ ਨੇ ਇਕ ਕਿੱਲੋ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਬਰਾਮਦ ਕੀਤੀ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 5 ਕਰੋੜ ਰੁਪਏ ...
15 ਲਗਜ਼ਰੀ ਗੱਡੀਆਂ ਸਮੇਤ ਚੋਰ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ,17 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇਕ ਲਗਜ਼ਰੀ ਗੱਡੀਆਂ ਦੇ ਅੰਤਰਰਾਜੀ ਚੋਰ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ
ਇਕ ਦਿਨ ਮਕਬੂਜ਼ਾ ਕਸ਼ਮੀਰ 'ਤੇ ਹੋਵੇਗਾ ਭਾਰਤ ਦਾ ਕਬਜ਼ਾ- ਵਿਦੇਸ਼ ਮੰਤਰੀ ਐੱਸ.ਸ਼ੰਕਰ
. . .  1 day ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਮਕਬੂਜ਼ਾ ਕਸ਼ਮੀਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਮਕਬੂਜ਼ਾ ਕਸ਼ਮੀਰ 'ਤੇ ਇਕ ਦਿਨ ਭਾਰਤ ਦਾ ਕਬਜ਼ਾ ਹੋ...
ਕੋਲਕਾਤਾ ਦੀ ਵਿਸ਼ੇਸ਼ ਅਦਾਲਤ 'ਚ ਪਹੁੰਚੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ
. . .  1 day ago
ਨਵੀਂ ਦਿੱਲੀ, 17 ਸਤੰਬਰ- ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਕੋਲਕਾਤਾ ਦੀ ਇੱਕ ਵਿਸ਼ੇਸ਼ ਅਦਾਲਤ 'ਚ ਪਹੁੰਚੇ ਹਨ। ਦੱਸ ਦੇਈਏ ਕਿ ਅੱਜ 10 ਵਜੇ ਉਨ੍ਹਾਂ ਨੂੰ ਸੀ.ਬੀ.ਆਈ....
ਪੁਲਿਸ ਨੇ ਛਾਪੇਮਾਰੀ ਕਰਦਿਆਂ ਇੱਕ ਦੁਕਾਨ 'ਚੋਂ ਭਾਰੀ ਮਾਤਰਾ ਬਰਾਮਦ ਕੀਤੇ ਪਟਾਕੇ
. . .  1 day ago
ਜਲੰਧਰ, 17 ਸਤੰਬਰ- ਥਾਣਾ ਡਿਵੀਜ਼ਨ ਨੰ 4 ਦੀ ਪੁਲਿਸ ਨੇ ਸ਼ੇਖ਼ਾ ਬਾਜ਼ਾਰ 'ਚ ਸਥਿਤ ਇੱਕ ਪਤੰਗਾਂ ਵਾਲੀ ਦੁਕਾਨ 'ਤੇ ਛਾਪੇਮਾਰੀ ਕੀਤੀ...
ਤਰਨਤਾਰਨ ਧਮਾਕਾ : 5 ਦਿਨਾਂ ਦੇ ਰਿਮਾਂਡ 'ਤੇ ਭੇਜੇ ਗਏ ਦੋਸ਼ੀ
. . .  1 day ago
ਤਰਨਤਾਰਨ, 17 ਸਤੰਬਰ- ਤਰਨਤਾਰਨ ਬੰਬ ਧਮਾਕੇ ਦੇ 7 ਦੋਸ਼ੀਆਂ ਨੂੰ ਅੱਜ ਪੁਲਿਸ ਨੇ ਅਦਾਲਤ 'ਚ ਪੇਸ਼ ਕੀਤਾ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ 5 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਉੱਥੇ ਹੀ ਹੁਣ ਤੱਕ ਦੀ ਜਾਂਚ 'ਚ...
ਅਫ਼ਗ਼ਾਨਿਸਤਾਨ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 24
. . .  1 day ago
ਕਾਬੁਲ, 17 ਸਤੰਬਰ- ਅਫ਼ਗ਼ਾਨਿਸਤਾਨ 'ਚ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 24 ਹੋ ਗਈ...
ਵਿਦੇਸ਼ ਮੰਤਰੀ ਦੇ ਤੌਰ 'ਤੇ ਜੈਸ਼ੰਕਰ ਦੇ 100 ਦਿਨ ਪੂਰੇ, ਕਿਹਾ- ਹੁਣ ਦੁਨੀਆ ਗੰਭੀਰਤਾ ਨਾਲ ਸੁਣਦੀ ਹੈ ਭਾਰਤ ਦੀ ਆਵਾਜ਼
. . .  1 day ago
ਰਾਜੀਵ ਕੁਮਾਰ ਦਾ ਪਤਾ ਲਗਾਉਣ ਦੇ ਲਈ ਸੀ.ਬੀ.ਆਈ ਇੱਕ ਵਿਸ਼ੇਸ਼ ਟੀਮ ਦਾ ਕਰ ਰਹੀ ਹੈ ਗਠਨ
. . .  1 day ago
ਪੰਜਾਬ ਦੀਵਾਲੀ ਬੰਪਰ ਖ਼ੁਸ਼ੀਆਂ ਕਰੇਗਾ ਦੁੱਗਣੀਆਂ, 5 ਕਰੋੜ ਰੁਪਏ ਜਿੱਤਣ ਦਾ ਸੁਨਹਿਰੀ ਮੌਕਾ
. . .  1 day ago
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕਰੀਬ 13.21 ਲੱਖ ਵਿਦਿਆਰਥੀਆਂ ਨੇ ਦਿੱਤੀ ਆਮ ਗਿਆਨ ਦੀ ਪ੍ਰੀਖਿਆ
. . .  1 day ago
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਮਾਂ ਦੇ ਪੈਰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਦਿੱਲੀ

ਗਾਂਧੀ ਨਗਰ ਕੱਪੜਾ ਮਾਰਕੀਟ 'ਚ ਅੱਗ ਲੱਗਣ ਨਾਲ 6 ਦੁਕਾਨਾਂ ਸੜ ਕੇ ਸੁਆਹ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਪ੍ਰਸਿੱਧ ਕੱਪੜਾ ਮਾਰਕੀਟ ਗਾਂਧੀ ਨਗਰ ਦੀ ਗਲੀ ਨੰ: 1 ਸਰਸਵਤੀ ਭੰਡਾਰ ਇਮਾਰਤ ਵਿਚ ਭਿਆਨਕ ਅੱਗ ਲੱਗਣ ਨਾਲ 6 ਦੁਕਾਨਾਂ ਸੜ ਗਈਆਂ ਹਨ | ਇਸ ਘਟਨਾ ਵਿਚ ਕਿਸੇ ਦੇ ਮਰਨ ਜਾਂ ਜ਼ਖ਼ਮੀ ਹੋਣ ਦੀ ਕੋਈ ਖਬਰ ਨਹੀਂ ਹੈ | ਇਸ ...

ਪੂਰੀ ਖ਼ਬਰ »

ਇਸਤਰੀ ਸਤਿਸੰਗ ਸਭਾਵਾਂ ਦਾ ਵਿਸ਼ੇਸ਼ ਸਮਾਗਮ ਕਰਵਾਏਗੀ ਦਿੱਲੀ ਗੁਰਦੁਆਰਾ ਕਮੇਟੀ-ਸਿਰਸਾ

ਨਵੀਂ ਦਿੱਲੀ, 13 ਅਗਸਤ (ਜਗਤਾਰ ਸਿੰਘ)- ਦਿੱਲੀ ਦੀਆਂ ਇਸਤਰੀ ਸਤਿਸੰਗ ਸਭਾਵਾਂ ਤੇ ਵੱਖ-ਵੱਖ ਸੁਸਾਇਟੀਆਂ ਨਾਲ ਜੁੜੀਆਂ ਬੀਬੀਆਂ ਦੀ ਸਾਂਝੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਪਾਕਿ ਮੰਤਰੀ ਫਵਾਦ ਹੁਸੈਨ ਤੇ ਗਾਇਕਾ ਹਾਰਡ ਕੌਰ ਦੇ ਬਿਆਨਾਂ 'ਤੇ ਸਿਰਸਾ ਨੇ ਜਤਾਇਆ ਇਤਰਾਜ਼

ਨਵੀਂ ਦਿੱਲੀ, 13 ਅਗਸਤ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪਾਕਿਸਤਾਨ ਦੇ ਫੈਡਰਲ ਮੰਤਰੀ ਫਵਾਦ ਹੁਸੈਨ ਚੌਧਰੀ ਤੇ ਪੰਜਾਬੀ ਗਾਇਕਾ ਹਾਰਡ ਕੌਰ ਵਲੋਂ ਕੀਤੀ ਬਿਆਨਬਾਜ਼ੀ 'ਤੇ ਤਿੱਖਾ ਪ੍ਰਤੀਕਰਮ ਪ੍ਰਗਟ ...

ਪੂਰੀ ਖ਼ਬਰ »

ਗ੍ਰਾਮੀਣ ਸੇਵਾ ਅਤੇ ਆਰ.ਟੀ.ਵੀ. ਗੱਡੀਆਂ ਵਾਲਿਆਂ ਵਲੋਂ ਕਿਰਾਇਆ ਵਧਾਉਣ ਦੀ ਮੰਗ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਆਟੋਆਂ ਦੇ ਕਿਰਾਏ ਵਿਚ ਪਿਛਲੇ ਦਿਨੀਂ ਸਰਕਾਰ ਨੇ ਵਾਅਦਾ ਕਰ ਦਿੱਤਾ ਸੀ ਜੋ ਕਿ ਲਾਗੂ ਵੀ ਹੋ ਗਿਆ ਹੈ | ਗ੍ਰਾਮੀਣ ਸੇਵਾ ਅਤੇ ਆਰ.ਟੀ.ਵੀ. ਗੱਡੀਆਂ ਵਾਲਿਆਂ ਨੇ ਆਪਣੇ ਕਿਰਾਏ ਵਧਾਉਣ ਲਈ ਦਿੱਲੀ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਮੈਟਰੋ ਸਟੇਸ਼ਨਾਂ 'ਤੇ ਲੰਬੀਆਂ ਲਾਈਨਾਂ ਲੱਗਣ ਨਾਲ ਯਾਤਰੀ ਪ੍ਰੇਸ਼ਾਨ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮੈਟਰੋ ਸਟੇਸ਼ਨਾਂ ਦੇ ਬਾਹਰ ਪਲੇਟਫਾਰਮ 'ਤੇ ਜਾਣ ਲਈ ਲੰਬੀਆਂ-ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ, ਜਿਸ ਕਰਕੇ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਨਾਲ ਹੀ ਸਮੇਂ ਦੀ ਬਰਬਾਦੀ ...

ਪੂਰੀ ਖ਼ਬਰ »

ਬਾਂਦਰਾਂ ਦੀ ਝਪਟਮਾਰੀ ਤੋਂ ਪ੍ਰੇਸ਼ਾਨ ਨੇ ਲੋਕ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪਟੇਲ ਚੌਕ ਮੈਟਰੋ ਸਟੇਸ਼ਨ ਦੇ ਬਾਹਰ ਬਾਂਦਰਾਂ ਦੇ ਜਮਾਵੜੇ ਤੋਂ ਲੋਕ ਬਹੁਤ ਪ੍ਰੇਸ਼ਾਨ ਹਨ ਕਿਉਂਕਿ ਬਾਂਦਰ ਆਉਣ-ਜਾਣ ਵਾਲੇ ਲੋਕਾਂ ਤੋਂ ਖਾਣ-ਪੀਣ ਵਾਲੀਆਂ ਚੀਜ਼ਾਂ ਨੂੰ ਅਚਾਨਕ ਝਪਟ ਲੈਂਦੇ ਹਨ ਅਤੇ ਲੋਕ ...

ਪੂਰੀ ਖ਼ਬਰ »

ਲਾਲ ਕਿਲ੍ਹੇ 'ਤੇ ਕੀਤੀ ਫੁੱਲ ਡਰੈੱਸ ਰਿਹਰਸਲ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਸੁਤੰਤਰਤਾ ਦਿਵਸ ਨੂੰ ਧੂਮ-ਧਾਮ ਨਾਲ ਮਨਾਉਣ ਲਈ ਦਿੱਲੀ ਦੇ ਲਾਲ ਕਿਲ੍ਹੇ 'ਤੇ ਅੱਜ ਫੁੱਲ ਡਰੈੱਸ ਰਿਹਰਸਲ ਕੀਤੀ ਗਈ | ਇਸ ਮੌਕੇ ਆਰਮੀ, ਏਅਰ ਫੋਰਸ ਤੇ ਨੇਵੀ ਵਲੋਂ ਮਾਰਚ ਕੀਤਾ ਗਿਆ | ਇਸ ਰਿਹਰਸਲ ਪ੍ਰਤੀ ਸਵੇਰੇ 4 ਵਜੇ ਤੋਂ ...

ਪੂਰੀ ਖ਼ਬਰ »

ਤਸਕਰਾਂ ਨੂੰ ਪਨਾਹ ਦੇਣ ਵਾਲਾ ਇਕ ਕਾਬੂ, ਇਕ ਫਰਾਰ

ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)- ਥਾਣਾ ਖਾਲੜਾ ਦੀ ਪੁਲਿਸ ਨੇ ਨਸ਼ਾ ਤਸ਼ਕਰਾਂ ਨੂੰ ਪਨਾਹ ਦੇਣ ਵਾਲੇ 2 ਵਿਅਕਤੀਆਂ ਖਿਲਾਫ ਕੇਸ ਦਰਜ ਕਰਨ ਤੋਂ ਬਾਅਦ ਇਕ ਵਿਅਕਤੀ ਨੂੰ ਗਿ੍ਫਤਾਰ ਕਰ ਲਿਆ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਖਾਲੜਾ ਦੇ ਏ.ਐੱਸ.ਆਈ. ...

ਪੂਰੀ ਖ਼ਬਰ »

-ਮਾਮਲਾ ਗਲੀ 'ਚ ਗੇਟ ਕੱਢਣ ਦਾ-

ਇੰਡੀਆ ਗੇਟ ਬਾਈਪਾਸ ਨਜ਼ਦੀਕ ਹਮੀਦਪੁਰਾ ਕਾਲੋਨੀ ਵਿਖੇ ਰੰਜਸ਼ ਤਹਿਤ ਚਲਾਈਆਂ ਗੋਲੀਆਂ

ਛੇਹਰਟਾ, 13 ਅਗਸਤ (ਸੁਰਿੰਦਰ ਸਿੰਘ ਵਿਰਦੀ)¸ਇੰਡੀਆ ਗੇਟ ਬਾਈਪਾਸ ਸਥਿਤ ਹਮੀਦਪੁਰਾ ਕਾਲੋਨੀ ਵਿਖੇ ਗਲੀ ਵਿਚ ਗੇਟ ਕੱਢਣ ਨੂੰ ਲੈ ਕੇ ਚੱਲ ਰਿਹਾ ਝਗੜਾ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਬੀਤੇ ਦਿਨੀਂ ਰੰਜਿਸ਼ ਤਹਿਤ ਕੁਝ ਨੌਜਵਾਨਾਂ ਨੇ ਗੁਆਂਢ 'ਚ ...

ਪੂਰੀ ਖ਼ਬਰ »

ਸ਼ਰਾਬ ਦੀਆਂ 60 ਬੋਤਲਾਂ ਬਰਾਮਦ, 6 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ, 13 ਅਗਸਤ (ਭਗਵਾਨ ਸਿੰਘ ਸੈਣੀ)- ਪਿੰਡ ਮਿਆਣੀ ਵਿਖੇ ਸਕਾਰਪੀਓ ਗੱਡੀ 'ਚ ਨਾਜਾਇਜ਼ ਸ਼ਰਾਬ ਦੀਆਂ 60 ਬੋਤਲਾਂ ਬਰਾਮਦ ਕਰਕੇ ਟਾਂਡਾ ਪੁਲਿਸ ਵਲੋਂ 6 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਥਾਣਾ ਟਾਂਡਾ ਦੇ ਐੱਸ.ਐੱਚ.ਓ. ਹਰ ...

ਪੂਰੀ ਖ਼ਬਰ »

ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ 15 ਅਗਸਤ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਐਲਾਨ

ਟਾਂਡਾ ਉੜਮੁੜ , 13 ਅਗਸਤ (ਭਗਵਾਨ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ, ਦਲ ਖਾਲਸਾ, ਯੂਥ ਆਫ ਪੰਜਾਬ ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਇਕ ਸਾਂਝੀ ਪ੍ਰੈੱਸ ਕਾਨਫਰੰਸ ਮਹਿਕ ਹੋਟਲ ਟਾਂਡਾ ਵਿਖੇ ਹੋਈ | ਇਸ ਮੌਕੇ ਗੱਲਬਾਤ ਕਰਦੇ ਹੋਏ ਦਲ ਖਾਲਸਾ ਦੇ ਗੁਰਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਬੱਚਿਆਂ ਸਮੇਤ ਨਣਾਨ-ਭਰਜਾਈ ਜ਼ਖ਼ਮੀ

ਮਾਹਿਲਪੁਰ, 13 ਅਗਸਤ (ਰਜਿੰਦਰ ਸਿੰਘ)-ਅੱਜ ਸ਼ਾਮ 5 ਵਜੇ ਦੇ ਕਰੀਬ ਮਾਹਿਲਪੁਰ-ਹੁਸ਼ਿਆਰਪੁਰ ਮੁੱਖ ਮਾਰਗ ਨੇੜੇ ਬਿਜਲੀ ਘਰ ਦੇ ਕੋਲ ਇਕ ਮੋਟਰਸਾਈਕਲ ਚਾਲਕ ਵਲੋਂ ਇਕ ਐਕਟਿਵਾ 'ਤੇ ਆਪਣੇ ਛੋਟੇ ਬੱਚਿਆਂ ਨਾਲ ਜਾ ਰਹੀਆਂ ਨਣਾਨ-ਭਰਜਾਈ ਨੂੰ ਟੱਕਰ ਮਾਰਨ 'ਤੇ ਚਾਰ ਜ਼ਖਮੀ ਹੋ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਤੋੜਨ ਦੇ ਵਿਰੋਧ 'ਚ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਕੋਟਫ਼ਤੂਹੀ, 13 ਅਗਸਤ (ਅਟਵਾਲ)-ਸਥਾਨਕ ਬਿਸਤ ਦੁਆਬ ਨਹਿਰ ਦੇ ਚੁਰਸਤੇ ਵਾਲੇ ਪੁਲ ਉੱਪਰ ਕਾਂਗਰਸੀ ਆਗੂਆਂ 'ਤੇ ਬਸਪਾ 'ਤੇ ਹੋਰ ਜਥੇਬੰਦੀਆਂ ਦੇ ਆਗੂਆਂ ਨੇ ਦਿੱਲੀ ਦੇ ਤੁਗਲਕਾਬਾਦ 'ਚ ਗੁਰੂ ਰਵਿਦਾਸ ਮੰਦਰ ਤੋੜੇ ਜਾਣ ਦੇ ਰੋਸ 'ਚ 13 ਅਗਸਤ ਨੂੰ ਭਾਰਤ ਬੰਦ ਦੇ ਸਬੰਧ ਵਿਚ ...

ਪੂਰੀ ਖ਼ਬਰ »

ਪੁਲ ਦੀ ਰੇਿਲੰਗ ਤੋੜ ਕੇ ਟਰਾਲਾ ਹੇਠਾਂ ਡਿੱਗਾ

ਐਮਾਂ ਮਾਂਗਟ, 13 ਅਗਸਤ (ਗੁਰਾਇਆ)-ਅੱਜ ਸਵੇਰੇ ਕਰੀਬ 7.15 'ਤੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨਜ਼ਦੀਕ ਉੱਚੀ ਬੱਸੀ ਦੇ ਕੋਲ ਇਕ ਭਾਰਤ ਪੈਟਰੋਲੀਅਮ ਕੰਪਨੀ ਦਾ ਟਰਾਲਾ ਜੋ ਕਿ ਤੇਲ ਨੂੰ ਖ਼ਾਲੀ ਕਰਕੇ ਵਾਪਸ ਜਲੰਧਰ ਨੂੰ ਜਾ ਰਿਹਾ ਸੀ ਕਿ ਜਦੋਂ ਇਹ ਟਰਾਲਾ ਪੁਲ 'ਤੇ ...

ਪੂਰੀ ਖ਼ਬਰ »

ਬੰਦ ਘਰਾਂ 'ਚ ਚੋਰੀਆਂ ਕਰਨ ਵਾਲੇ ਗਰੋਹ ਦੇ 3 ਮੈਂਬਰ ਗਿ੍ਫ਼ਤਾਰ

ਮਾਹਿਲਪੁਰ, 13 ਅਗਸਤ (ਦੀਪਕ ਅਗਨੀਹੋਤਰੀ/ਰਜਿੰਦਰ ਸਿੰਘ)- ਥਾਣਾ ਮਾਹਿਲਪੁਰ ਦੀ ਪੁਲਿਸ ਨੇ ਪਿੰਡਾਂ ਵਿਚ ਬੰਦ ਪਏ ਘਰਾਂ ਵਿਚ ਚੋਰੀਆਂ ਕਰਨ ਵਾਲੇ ਇੱਕ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਵੱਡੀ ਮਾਤਰਾ ਵਿਚ ਘਰੇਲੂ ਸਾਮਾਨ ਅਤੇ ਟਿਊਬਵੈੱਲਾਂ ਦੀਆਂ ਮੋਟਰਾਂ ਬਰਾਮਦ ਕੀਤੀਆਂ ਹਨ | ਥਾਣਾ ਮੁਖੀ ਦੇਸ ਰਾਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਲਾਕ ਮਾਹਿਲਪੁਰ ਦੇ ਪਿੰਡ ਖੈਰੜ ਦੀ ਪੰਚਾਇਤ ਨੇ ਕੁਝ ਦਿਨ ਪਹਿਲਾਂ ਥਾਣਾ ਮਾਹਿਲਪੁਰ ਦੀ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਦੇ ਪਿੰਡ 'ਚ ਵੱਡੇ ਪੱਧਰ 'ਤੇ ਚੋਰੀਆਂ ਹੋ ਰਹੀਆਂ ਹਨ | ਉਨ੍ਹਾਂ ਦੱਸਿਆ ਕਿ 10 ਅਗਸਤ ਨੂੰ ਪਿੰਡ ਦੇ ਹੀ ਬਲਕਾਰ ਸਿੰਘ ਪੁੱਤਰ ਹੁਸ਼ਿਆਰ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਸੀ ਕਿ ਉਨ੍ਹਾਂ ਦੇ ਪਿੰਡ ਦੇ ਘਰ ਵਿਚ ਇੱਕ ਬਾਲਾ ਰਾਮ ਨਾਮਕ ਵਿਅਕਤੀ ਨੂੰ ਉਨ੍ਹਾਂ ਰੰਗੇ ਹੱਥੇ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ | ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਬਾਲਾ ਰਾਮ ਪੁੱਤਰ ਆਬਾ ਰਾਮ ਵਾਸੀ ਖ਼ੈਰੜ ਨੇ ਮੰਨਿਆ ਕਿ ਉਹ ਆਪਣੇ ਸਾਥੀਆਂ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਮਲਕੀਤ ਸਿੰਘ, ਗੁਰਜੀਤ ਸਿੰਘ ਪੁੱਤਰ ਬਲਜੀਤ ਸਿੰਘ ਨਾਲ ਮਿਲ ਕੇ ਪ੍ਰਵਾਸੀ ਭਾਰਤੀ ਅਤੇ ਪਿੰਡ ਸਮੇਤ ਆਸ ਪਾਸ ਦੇ ਪਿੰਡਾਂ ਵਿਚ ਬੰਦ ਪਈਆਂ ਕੋਠੀਆਂ ਨੂੰ ਨਿਸ਼ਾਨਾ ਬਣਾ ਕੇ ਚੋਰੀ ਕਰਦੇ ਸੀ ਤੇ ਜ਼ਿਆਦਾਤਰ ਘਰੇਲੂ ਸਾਮਾਨ ਹੀ ਚੋਰੀ ਕਰਦੇ ਸੀ ਜਿਹੜਾ ਕਿ ਬਾਜ਼ਾਰ 'ਚ ਆਸਾਨੀ ਨਾਲ ਵਿਕ ਜਾਂਦਾ ਸੀ | ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਦੋਸ਼ੀਆਂ ਕੋਲੋਂ ਨਿਸ਼ਾਨਦੇਹੀ 'ਤੇ ਚੋਰੀ ਕੀਤੇ ਦੋ ਸਾਈਕਲ, ਦੋ ਰਸੋਈ ਗੈਸ ਵਾਲੇ ਸਿਲੰਡਰ, ਦੋ ਪਾਣੀ ਵਾਲੀਆਂ ਮੋਟਰਾਂ, ਇੱਕ ਐਲ.ਸੀ.ਡੀ., ਇੱਕ ਓਵਨ, ਇੱਕ ਕੂਲਰ ਅਤੇ ਕੁਝ ਹੋਰ ਸਾਮਾਨ ਬਰਾਮਦ ਕੀਤਾ ਹੈ | ਉਨ੍ਹਾਂ ਦੱਸਿਆ ਕਿ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਹੋਰ ਪੁੱਛ ਗਿੱਛ ਜਾਰੀ ਹੈ | ਇਸ ਮੌਕੇ ਥਾਣੇਦਾਰ ਨੀਲਮ ਕੁਮਾਰੀ, ਥਾਣੇਦਾਰ ਕੁਲਦੀਪ ਸਿੰਘ, ਨਰਿੰਦਰ ਸਿੰਘ ਥਾਣੇਦਾਰ ਸਮੇਤ ਪੁਲਿਸ ਪਾਰਟੀ ਵੀ ਹਾਜ਼ਰ ਸੀ |


ਖ਼ਬਰ ਸ਼ੇਅਰ ਕਰੋ

ਸਿਡਨੀ ਸ਼ਹਿਰ 'ਚ ਵਿਅਕਤੀ ਵਲੋਂ ਚਾਕੂ ਨਾਲ ਹਮਲਾ, ਇਕ ਔਰਤ ਦੀ ਮੌਤ ਇਕ ਗੰਭੀਰ

ਸਿਡਨੀ, 13 ਅਗਸਤ (ਹਰਕੀਰਤ ਸਿੰਘ ਸੰਧਰ)-ਸਿਡਨੀ ਸ਼ਹਿਰ ਵਿਚ ਸਿਰਫਿਰੇ ਵਿਅਕਤੀ ਵਲੋਂ ਵੱਡਾ ਕਸਾਈ ਵਾਲਾ ਚਾਕੂ ਲੈ ਕੇ ਲੋਕਾਂ ਉੱਪਰ ਹਮਲਾ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਦੁਪਹਿਰੇ 2 ਵਜੇ ਇਕ ਵਿਅਕਤੀ ਵਲੋਂ ਕਿੰਗ ਸਟਰੀਟ ਦੇ ਉੱਪਰ ਅੱਲ੍ਹਾ-ਹੂ-ਅਕਬਰ ਦੇ ਨਾਅਰੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ 'ਪਲਾਸਟਿਕ ਹਟਾਓ- ਵਾਤਾਵਰਨ ਬਚਾਓ' ਮੁਹਿੰਮ ਤਹਿਤ ਕੱਪੜੇ ਦੇ ਥੈਲੇ ਵੰਡੇ

ਰਾਏਕੋਟ, 13 ਅਗਸਤ (ਸੁਸ਼ੀਲ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ 11 ਅਗਸਤ ਤੋਂ ਲੈ ਕੇ 18 ਅਗਸਤ ਤੱਕ ਮਨਾਏ ਜਾ ਰਹੇ ਸੰਸਕ੍ਰਿਤੀ ਹਫਤੇ ਤਹਿਤ ਜਥੇਬੰਦੀ ਦੀ ਸਥਾਨਕ ਇਕਾਈ ਵਲੋਂ ਪ੍ਰਧਾਨ ਨਰੈਣ ਦੱਤ ਕੌਸ਼ਿਕ ਦੀ ਅਗਵਾਈ 'ਚ ਸਥਾਨਕ ਮੰਦਰ ਸ਼ਿਵਾਲਾ ਖਾਮ ਵਿਖੇ 'ਪਲਾਸਟਿਕ ...

ਪੂਰੀ ਖ਼ਬਰ »

ਔਰਤ ਦਾ ਪਰਸ ਖੋਹ ਕੇ ਭੱਜਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 13 ਅਗਸਤ (ਅਜੀਤ ਸਿੰਘ ਅਖਾੜਾ)-ਜਗਰਾਉਂ ਦੇ ਕਮਲ ਚੌਕ 'ਚ ਇਕ ਔਰਤ ਦਾ ਪਰਸ ਖੋਹ ਕੇ ਭੱਜ ਜਾਣ ਵਾਲੇ ਨੌਜਵਾਨ ਿਖ਼ਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਗਗਨਦੀਪ ਕੌਰ ਪਤਨੀ ਡਾ. ਪਰਮਿੰਦਰ ਸਿੰਘ ਗੋਲਡਨ ਬਾਗ਼ ਜਗਰਾਉਂ ਨੇ ਦੱਸਿਆ ਕਿ ਉਹ ਸ਼ਾਮ ...

ਪੂਰੀ ਖ਼ਬਰ »

ਜਗਰਾਉਂ ਦੇ ਚੈਰੀਟੇਬਲ ਹਸਪਤਾਲ ਦੇ ਮੈਨੇਜਰ ਨਾਲ ਲੱਖਾਂ ਰੁਪਏ ਦੀ ਠੱਗੀ

ਜਗਰਾਉਂ, 13 ਅਗਸਤ (ਅਜੀਤ ਸਿੰਘ ਅਖਾੜਾ)-ਜਗਰਾਉਂ ਦੇ ਸ੍ਰੀ ਰੂਪ ਚੰਦ ਜੈਨ ਚੈਰੀਟੇਬਲ ਹਸਪਤਾਲ ਦੇ ਮੈਨੇਜਰ ਨਾਲ ਲੱਖਾਂ ਰੁਪਏ ਦੀ ਠੱਗੀ ਵੱਜ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਅਨੁਸਾਰ ਹਸਪਤਾਲ ਦੀ ਕਮੇਟੀ ਦੇ ਪ੍ਰਧਾਨ ਰਮੇਸ਼ ਕੁਮਾਰ ਜੈਨ ਨੇ ...

ਪੂਰੀ ਖ਼ਬਰ »

ਦਿੱਲੀ 'ਚ ਪੁਰਾਤਨ ਮੰਦਰ ਨੂੰ ਢਾਹੇ ਜਾਣ ਵਿਰੁੱਧ ਅਕਾਲੀ ਦਲ ਜਗਰਾਉਂ 'ਚ ਰੋਸ ਪ੍ਰਦਰਸ਼ਨ ਕਰੇਗਾ-ਕਲੇਰ

ਜਗਰਾਉਂ, 13 ਅਗਸਤ (ਜੋਗਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਐਸ.ਆਰ. ਕਲੇਰ ਇਕ ਪ੍ਰੈੱਸ ਬਿਆਨ 'ਚ ਦਿੱਲੀ ਵਿਖੇ ਪ੍ਰਾਚੀਨ ਗੁਰੂ ਰਵਿਦਾਸ ਮੰਦਰ ਨੂੰ ਤਾਨਾਸ਼ਾਹੀ ਰਵੱਈਏ ਨਾਲ ਢਹਿ-ਢੇਰੀ ਕੀਤੇ ਜਾਣ ਦੀ ਤਿੱਖੀ ਆਲੋਚਨਾ ਕੀਤੀ ਹੈ | ਉਨ੍ਹਾਂ ਭਰੇ ਮਨ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁਮਾਲਾ ਤੇ ਦਸਤਾਰ ਸਿਖਲਾਈ ਕੈਂਪ ਸ਼ੁਰੂ

ਕੋਟਫਤੂਹੀ, 13 ਅਗਸਤ (ਅਮਰਜੀਤ ਸਿੰਘ ਰਾਜਾ)-ਪਿੰਡ ਦਿਹਾਣਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਬੰਧਕ ਕਮੇਟੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 18 ਅਗਸਤ ਤੱਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX