ਤਾਜਾ ਖ਼ਬਰਾਂ


ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  9 minutes ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  14 minutes ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  26 minutes ago
ਅਮਰਾਵਤੀ, 21 ਸਤੰਬਰ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਅੱਜ ਸੂਬੇ...
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  29 minutes ago
ਕੋਲਕਾਤਾ, 21 ਸਤੰਬਰ- ਪੱਛਮੀ ਬੰਗਾਲ ਦੀ ਅਲੀਪੁਰ ਕੋਰਟ ਨੇ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਵੱਲੋਂ ਦਾਇਰ ਅਗਾਊਂ ...
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  37 minutes ago
ਚੰਡੀਗੜ੍ਹ, 21 ਸਤੰਬਰ- ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਨੂੰ ਲੈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੋਕ ਇੱਕ ਵਾਰ ਫਿਰ ਕਾਂਗਰਸ...
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  42 minutes ago
ਜੈਪੁਰ, 21 ਸਤੰਬਰ- ਰਾਜਸਥਾਨ 'ਚ ਸ੍ਰੀਗੰਗਾਨਗਰ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ ਕੀਤੀ ਗਈ...
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  59 minutes ago
ਸੰਗਰੂਰ, 21 ਸਤੰਬਰ (ਧੀਰਜ ਪਸ਼ੋਰੀਆ)- ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੇ ਧਰਨੇ 'ਚ ਪੁੱਜੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  about 1 hour ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਪਹਿਲਵਾਨ ਦੀਪਕ ਪੂਨੀਆ ਨੇ ਅੱਜ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  about 1 hour ago
ਫਰੈਂਕਫਰਟ, 21 ਜਲੰਧਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਮਰੀਕਾ ਦੇ ਹਿਊਸਟਨ ਜਾਂਦੇ ਸਮੇਂ ਜਹਾਜ਼ 'ਚ ਤਕਨੀਕੀ ਖ਼ਰਾਬੀ ਦੀ ਵਜ੍ਹਾ ਕਾਰਨ ਜਰਮਨੀ ਦੇ ਫਰੈਂਕਫਰਟ...
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  about 1 hour ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਥਾਣਾ ਸਮਾਲਸਰ ਹੇਠਲੇ ਮੋਗਾ ਜ਼ਿਲ੍ਹੇ ਦੇ ਪਿੰਡ ਸੁਖਾਨੰਦ ਵਿਖੇ ਚੱਲ ਰਿਹਾ ਹੱਡਾ ਰੋੜੀ ਦਾ ਵਿਵਾਦ ਅੱਜ ਦੂਜੇ ਦਿਨ 'ਚ ਦਾਖ਼ਲ ਹੋ...
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  about 2 hours ago
ਸੰਗਰੂਰ, 21 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਪਿਛਲੇ 18 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ...
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  47 minutes ago
ਜਲੰਧਰ, 21 ਸਤੰਬਰ- ਸੀ. ਆਈ. ਏ. ਸਟਾਫ਼ ਜਲੰਧਰ ਦਿਹਾਤੀ ਦੀ ਪੁਲਿਸ ਨੇ ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਨਿਸ਼ਾਨਾ ਬਣਾ ਕੇ ਠੇਕਿਆਂ ਦੇ ਕਰਿੰਦਿਆਂ...
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  about 2 hours ago
ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਅੱਜ ਸਾਢੇ ਬਾਰਾਂ ਕਰੋੜ ਰੁਪਏ ਦੀ ਕੀਮਤ ਵਾਲੀ ਹੈਰੋਇਨ ਸਣੇ ਤਿੰਨ ਨੌਜਵਾਨਾਂ ਨੂੰ...
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  about 2 hours ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)- ਪੀ. ਏ. ਯੂ. ਦੇ ਕਿਸਾਨ ਮੇਲੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਦੋਂ ਕਿਸਾਨਾਂ ਨੂੰ ਹੈਪੀ ਸੀਡਰ ਦੀ ਵਰਤੋਂ ਕਰਕੇ...
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  about 2 hours ago
ਚੰਡੀਗੜ੍ਹ, 21 ਸਤੰਬਰ (ਰਾਮ ਸਿੰਘ ਬਰਾੜ)- ਇਨੇਲੋ ਦੇ ਸੀਨੀਅਰ ਨੇਤਾ ਤੇ ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਕਾਂਗਰਸ ਨੇਤਾ ਤੇ ਸਾਬਕਾ ਵਿਧਾਇਕ ਦੂਡਾ...
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  about 3 hours ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  about 3 hours ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  1 minute ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 4 hours ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਦਿੱਲੀ

ਗਾਂਧੀ ਨਗਰ ਕੱਪੜਾ ਮਾਰਕੀਟ 'ਚ ਅੱਗ ਲੱਗਣ ਨਾਲ 6 ਦੁਕਾਨਾਂ ਸੜ ਕੇ ਸੁਆਹ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਪ੍ਰਸਿੱਧ ਕੱਪੜਾ ਮਾਰਕੀਟ ਗਾਂਧੀ ਨਗਰ ਦੀ ਗਲੀ ਨੰ: 1 ਸਰਸਵਤੀ ਭੰਡਾਰ ਇਮਾਰਤ ਵਿਚ ਭਿਆਨਕ ਅੱਗ ਲੱਗਣ ਨਾਲ 6 ਦੁਕਾਨਾਂ ਸੜ ਗਈਆਂ ਹਨ | ਇਸ ਘਟਨਾ ਵਿਚ ਕਿਸੇ ਦੇ ਮਰਨ ਜਾਂ ਜ਼ਖ਼ਮੀ ਹੋਣ ਦੀ ਕੋਈ ਖਬਰ ਨਹੀਂ ਹੈ | ਇਸ ...

ਪੂਰੀ ਖ਼ਬਰ »

ਇਸਤਰੀ ਸਤਿਸੰਗ ਸਭਾਵਾਂ ਦਾ ਵਿਸ਼ੇਸ਼ ਸਮਾਗਮ ਕਰਵਾਏਗੀ ਦਿੱਲੀ ਗੁਰਦੁਆਰਾ ਕਮੇਟੀ-ਸਿਰਸਾ

ਨਵੀਂ ਦਿੱਲੀ, 13 ਅਗਸਤ (ਜਗਤਾਰ ਸਿੰਘ)- ਦਿੱਲੀ ਦੀਆਂ ਇਸਤਰੀ ਸਤਿਸੰਗ ਸਭਾਵਾਂ ਤੇ ਵੱਖ-ਵੱਖ ਸੁਸਾਇਟੀਆਂ ਨਾਲ ਜੁੜੀਆਂ ਬੀਬੀਆਂ ਦੀ ਸਾਂਝੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਪਾਕਿ ਮੰਤਰੀ ਫਵਾਦ ਹੁਸੈਨ ਤੇ ਗਾਇਕਾ ਹਾਰਡ ਕੌਰ ਦੇ ਬਿਆਨਾਂ 'ਤੇ ਸਿਰਸਾ ਨੇ ਜਤਾਇਆ ਇਤਰਾਜ਼

ਨਵੀਂ ਦਿੱਲੀ, 13 ਅਗਸਤ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪਾਕਿਸਤਾਨ ਦੇ ਫੈਡਰਲ ਮੰਤਰੀ ਫਵਾਦ ਹੁਸੈਨ ਚੌਧਰੀ ਤੇ ਪੰਜਾਬੀ ਗਾਇਕਾ ਹਾਰਡ ਕੌਰ ਵਲੋਂ ਕੀਤੀ ਬਿਆਨਬਾਜ਼ੀ 'ਤੇ ਤਿੱਖਾ ਪ੍ਰਤੀਕਰਮ ਪ੍ਰਗਟ ...

ਪੂਰੀ ਖ਼ਬਰ »

ਗ੍ਰਾਮੀਣ ਸੇਵਾ ਅਤੇ ਆਰ.ਟੀ.ਵੀ. ਗੱਡੀਆਂ ਵਾਲਿਆਂ ਵਲੋਂ ਕਿਰਾਇਆ ਵਧਾਉਣ ਦੀ ਮੰਗ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਆਟੋਆਂ ਦੇ ਕਿਰਾਏ ਵਿਚ ਪਿਛਲੇ ਦਿਨੀਂ ਸਰਕਾਰ ਨੇ ਵਾਅਦਾ ਕਰ ਦਿੱਤਾ ਸੀ ਜੋ ਕਿ ਲਾਗੂ ਵੀ ਹੋ ਗਿਆ ਹੈ | ਗ੍ਰਾਮੀਣ ਸੇਵਾ ਅਤੇ ਆਰ.ਟੀ.ਵੀ. ਗੱਡੀਆਂ ਵਾਲਿਆਂ ਨੇ ਆਪਣੇ ਕਿਰਾਏ ਵਧਾਉਣ ਲਈ ਦਿੱਲੀ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਮੈਟਰੋ ਸਟੇਸ਼ਨਾਂ 'ਤੇ ਲੰਬੀਆਂ ਲਾਈਨਾਂ ਲੱਗਣ ਨਾਲ ਯਾਤਰੀ ਪ੍ਰੇਸ਼ਾਨ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮੈਟਰੋ ਸਟੇਸ਼ਨਾਂ ਦੇ ਬਾਹਰ ਪਲੇਟਫਾਰਮ 'ਤੇ ਜਾਣ ਲਈ ਲੰਬੀਆਂ-ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ, ਜਿਸ ਕਰਕੇ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਨਾਲ ਹੀ ਸਮੇਂ ਦੀ ਬਰਬਾਦੀ ...

ਪੂਰੀ ਖ਼ਬਰ »

ਬਾਂਦਰਾਂ ਦੀ ਝਪਟਮਾਰੀ ਤੋਂ ਪ੍ਰੇਸ਼ਾਨ ਨੇ ਲੋਕ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪਟੇਲ ਚੌਕ ਮੈਟਰੋ ਸਟੇਸ਼ਨ ਦੇ ਬਾਹਰ ਬਾਂਦਰਾਂ ਦੇ ਜਮਾਵੜੇ ਤੋਂ ਲੋਕ ਬਹੁਤ ਪ੍ਰੇਸ਼ਾਨ ਹਨ ਕਿਉਂਕਿ ਬਾਂਦਰ ਆਉਣ-ਜਾਣ ਵਾਲੇ ਲੋਕਾਂ ਤੋਂ ਖਾਣ-ਪੀਣ ਵਾਲੀਆਂ ਚੀਜ਼ਾਂ ਨੂੰ ਅਚਾਨਕ ਝਪਟ ਲੈਂਦੇ ਹਨ ਅਤੇ ਲੋਕ ...

ਪੂਰੀ ਖ਼ਬਰ »

ਲਾਲ ਕਿਲ੍ਹੇ 'ਤੇ ਕੀਤੀ ਫੁੱਲ ਡਰੈੱਸ ਰਿਹਰਸਲ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਸੁਤੰਤਰਤਾ ਦਿਵਸ ਨੂੰ ਧੂਮ-ਧਾਮ ਨਾਲ ਮਨਾਉਣ ਲਈ ਦਿੱਲੀ ਦੇ ਲਾਲ ਕਿਲ੍ਹੇ 'ਤੇ ਅੱਜ ਫੁੱਲ ਡਰੈੱਸ ਰਿਹਰਸਲ ਕੀਤੀ ਗਈ | ਇਸ ਮੌਕੇ ਆਰਮੀ, ਏਅਰ ਫੋਰਸ ਤੇ ਨੇਵੀ ਵਲੋਂ ਮਾਰਚ ਕੀਤਾ ਗਿਆ | ਇਸ ਰਿਹਰਸਲ ਪ੍ਰਤੀ ਸਵੇਰੇ 4 ਵਜੇ ਤੋਂ ...

ਪੂਰੀ ਖ਼ਬਰ »

ਤਸਕਰਾਂ ਨੂੰ ਪਨਾਹ ਦੇਣ ਵਾਲਾ ਇਕ ਕਾਬੂ, ਇਕ ਫਰਾਰ

ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)- ਥਾਣਾ ਖਾਲੜਾ ਦੀ ਪੁਲਿਸ ਨੇ ਨਸ਼ਾ ਤਸ਼ਕਰਾਂ ਨੂੰ ਪਨਾਹ ਦੇਣ ਵਾਲੇ 2 ਵਿਅਕਤੀਆਂ ਖਿਲਾਫ ਕੇਸ ਦਰਜ ਕਰਨ ਤੋਂ ਬਾਅਦ ਇਕ ਵਿਅਕਤੀ ਨੂੰ ਗਿ੍ਫਤਾਰ ਕਰ ਲਿਆ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਖਾਲੜਾ ਦੇ ਏ.ਐੱਸ.ਆਈ. ...

ਪੂਰੀ ਖ਼ਬਰ »

-ਮਾਮਲਾ ਗਲੀ 'ਚ ਗੇਟ ਕੱਢਣ ਦਾ-

ਇੰਡੀਆ ਗੇਟ ਬਾਈਪਾਸ ਨਜ਼ਦੀਕ ਹਮੀਦਪੁਰਾ ਕਾਲੋਨੀ ਵਿਖੇ ਰੰਜਸ਼ ਤਹਿਤ ਚਲਾਈਆਂ ਗੋਲੀਆਂ

ਛੇਹਰਟਾ, 13 ਅਗਸਤ (ਸੁਰਿੰਦਰ ਸਿੰਘ ਵਿਰਦੀ)¸ਇੰਡੀਆ ਗੇਟ ਬਾਈਪਾਸ ਸਥਿਤ ਹਮੀਦਪੁਰਾ ਕਾਲੋਨੀ ਵਿਖੇ ਗਲੀ ਵਿਚ ਗੇਟ ਕੱਢਣ ਨੂੰ ਲੈ ਕੇ ਚੱਲ ਰਿਹਾ ਝਗੜਾ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਬੀਤੇ ਦਿਨੀਂ ਰੰਜਿਸ਼ ਤਹਿਤ ਕੁਝ ਨੌਜਵਾਨਾਂ ਨੇ ਗੁਆਂਢ 'ਚ ...

ਪੂਰੀ ਖ਼ਬਰ »

ਸ਼ਰਾਬ ਦੀਆਂ 60 ਬੋਤਲਾਂ ਬਰਾਮਦ, 6 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ, 13 ਅਗਸਤ (ਭਗਵਾਨ ਸਿੰਘ ਸੈਣੀ)- ਪਿੰਡ ਮਿਆਣੀ ਵਿਖੇ ਸਕਾਰਪੀਓ ਗੱਡੀ 'ਚ ਨਾਜਾਇਜ਼ ਸ਼ਰਾਬ ਦੀਆਂ 60 ਬੋਤਲਾਂ ਬਰਾਮਦ ਕਰਕੇ ਟਾਂਡਾ ਪੁਲਿਸ ਵਲੋਂ 6 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਥਾਣਾ ਟਾਂਡਾ ਦੇ ਐੱਸ.ਐੱਚ.ਓ. ਹਰ ...

ਪੂਰੀ ਖ਼ਬਰ »

ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ 15 ਅਗਸਤ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਐਲਾਨ

ਟਾਂਡਾ ਉੜਮੁੜ , 13 ਅਗਸਤ (ਭਗਵਾਨ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ, ਦਲ ਖਾਲਸਾ, ਯੂਥ ਆਫ ਪੰਜਾਬ ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਇਕ ਸਾਂਝੀ ਪ੍ਰੈੱਸ ਕਾਨਫਰੰਸ ਮਹਿਕ ਹੋਟਲ ਟਾਂਡਾ ਵਿਖੇ ਹੋਈ | ਇਸ ਮੌਕੇ ਗੱਲਬਾਤ ਕਰਦੇ ਹੋਏ ਦਲ ਖਾਲਸਾ ਦੇ ਗੁਰਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਬੱਚਿਆਂ ਸਮੇਤ ਨਣਾਨ-ਭਰਜਾਈ ਜ਼ਖ਼ਮੀ

ਮਾਹਿਲਪੁਰ, 13 ਅਗਸਤ (ਰਜਿੰਦਰ ਸਿੰਘ)-ਅੱਜ ਸ਼ਾਮ 5 ਵਜੇ ਦੇ ਕਰੀਬ ਮਾਹਿਲਪੁਰ-ਹੁਸ਼ਿਆਰਪੁਰ ਮੁੱਖ ਮਾਰਗ ਨੇੜੇ ਬਿਜਲੀ ਘਰ ਦੇ ਕੋਲ ਇਕ ਮੋਟਰਸਾਈਕਲ ਚਾਲਕ ਵਲੋਂ ਇਕ ਐਕਟਿਵਾ 'ਤੇ ਆਪਣੇ ਛੋਟੇ ਬੱਚਿਆਂ ਨਾਲ ਜਾ ਰਹੀਆਂ ਨਣਾਨ-ਭਰਜਾਈ ਨੂੰ ਟੱਕਰ ਮਾਰਨ 'ਤੇ ਚਾਰ ਜ਼ਖਮੀ ਹੋ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਤੋੜਨ ਦੇ ਵਿਰੋਧ 'ਚ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਕੋਟਫ਼ਤੂਹੀ, 13 ਅਗਸਤ (ਅਟਵਾਲ)-ਸਥਾਨਕ ਬਿਸਤ ਦੁਆਬ ਨਹਿਰ ਦੇ ਚੁਰਸਤੇ ਵਾਲੇ ਪੁਲ ਉੱਪਰ ਕਾਂਗਰਸੀ ਆਗੂਆਂ 'ਤੇ ਬਸਪਾ 'ਤੇ ਹੋਰ ਜਥੇਬੰਦੀਆਂ ਦੇ ਆਗੂਆਂ ਨੇ ਦਿੱਲੀ ਦੇ ਤੁਗਲਕਾਬਾਦ 'ਚ ਗੁਰੂ ਰਵਿਦਾਸ ਮੰਦਰ ਤੋੜੇ ਜਾਣ ਦੇ ਰੋਸ 'ਚ 13 ਅਗਸਤ ਨੂੰ ਭਾਰਤ ਬੰਦ ਦੇ ਸਬੰਧ ਵਿਚ ...

ਪੂਰੀ ਖ਼ਬਰ »

ਪੁਲ ਦੀ ਰੇਿਲੰਗ ਤੋੜ ਕੇ ਟਰਾਲਾ ਹੇਠਾਂ ਡਿੱਗਾ

ਐਮਾਂ ਮਾਂਗਟ, 13 ਅਗਸਤ (ਗੁਰਾਇਆ)-ਅੱਜ ਸਵੇਰੇ ਕਰੀਬ 7.15 'ਤੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨਜ਼ਦੀਕ ਉੱਚੀ ਬੱਸੀ ਦੇ ਕੋਲ ਇਕ ਭਾਰਤ ਪੈਟਰੋਲੀਅਮ ਕੰਪਨੀ ਦਾ ਟਰਾਲਾ ਜੋ ਕਿ ਤੇਲ ਨੂੰ ਖ਼ਾਲੀ ਕਰਕੇ ਵਾਪਸ ਜਲੰਧਰ ਨੂੰ ਜਾ ਰਿਹਾ ਸੀ ਕਿ ਜਦੋਂ ਇਹ ਟਰਾਲਾ ਪੁਲ 'ਤੇ ...

ਪੂਰੀ ਖ਼ਬਰ »

ਬੰਦ ਘਰਾਂ 'ਚ ਚੋਰੀਆਂ ਕਰਨ ਵਾਲੇ ਗਰੋਹ ਦੇ 3 ਮੈਂਬਰ ਗਿ੍ਫ਼ਤਾਰ

ਮਾਹਿਲਪੁਰ, 13 ਅਗਸਤ (ਦੀਪਕ ਅਗਨੀਹੋਤਰੀ/ਰਜਿੰਦਰ ਸਿੰਘ)- ਥਾਣਾ ਮਾਹਿਲਪੁਰ ਦੀ ਪੁਲਿਸ ਨੇ ਪਿੰਡਾਂ ਵਿਚ ਬੰਦ ਪਏ ਘਰਾਂ ਵਿਚ ਚੋਰੀਆਂ ਕਰਨ ਵਾਲੇ ਇੱਕ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਵੱਡੀ ਮਾਤਰਾ ਵਿਚ ਘਰੇਲੂ ਸਾਮਾਨ ਅਤੇ ਟਿਊਬਵੈੱਲਾਂ ਦੀਆਂ ...

ਪੂਰੀ ਖ਼ਬਰ »

ਸਿਡਨੀ ਸ਼ਹਿਰ 'ਚ ਵਿਅਕਤੀ ਵਲੋਂ ਚਾਕੂ ਨਾਲ ਹਮਲਾ, ਇਕ ਔਰਤ ਦੀ ਮੌਤ ਇਕ ਗੰਭੀਰ

ਸਿਡਨੀ, 13 ਅਗਸਤ (ਹਰਕੀਰਤ ਸਿੰਘ ਸੰਧਰ)-ਸਿਡਨੀ ਸ਼ਹਿਰ ਵਿਚ ਸਿਰਫਿਰੇ ਵਿਅਕਤੀ ਵਲੋਂ ਵੱਡਾ ਕਸਾਈ ਵਾਲਾ ਚਾਕੂ ਲੈ ਕੇ ਲੋਕਾਂ ਉੱਪਰ ਹਮਲਾ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਦੁਪਹਿਰੇ 2 ਵਜੇ ਇਕ ਵਿਅਕਤੀ ਵਲੋਂ ਕਿੰਗ ਸਟਰੀਟ ਦੇ ਉੱਪਰ ਅੱਲ੍ਹਾ-ਹੂ-ਅਕਬਰ ਦੇ ਨਾਅਰੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ 'ਪਲਾਸਟਿਕ ਹਟਾਓ- ਵਾਤਾਵਰਨ ਬਚਾਓ' ਮੁਹਿੰਮ ਤਹਿਤ ਕੱਪੜੇ ਦੇ ਥੈਲੇ ਵੰਡੇ

ਰਾਏਕੋਟ, 13 ਅਗਸਤ (ਸੁਸ਼ੀਲ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ 11 ਅਗਸਤ ਤੋਂ ਲੈ ਕੇ 18 ਅਗਸਤ ਤੱਕ ਮਨਾਏ ਜਾ ਰਹੇ ਸੰਸਕ੍ਰਿਤੀ ਹਫਤੇ ਤਹਿਤ ਜਥੇਬੰਦੀ ਦੀ ਸਥਾਨਕ ਇਕਾਈ ਵਲੋਂ ਪ੍ਰਧਾਨ ਨਰੈਣ ਦੱਤ ਕੌਸ਼ਿਕ ਦੀ ਅਗਵਾਈ 'ਚ ਸਥਾਨਕ ਮੰਦਰ ਸ਼ਿਵਾਲਾ ਖਾਮ ਵਿਖੇ 'ਪਲਾਸਟਿਕ ...

ਪੂਰੀ ਖ਼ਬਰ »

ਔਰਤ ਦਾ ਪਰਸ ਖੋਹ ਕੇ ਭੱਜਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 13 ਅਗਸਤ (ਅਜੀਤ ਸਿੰਘ ਅਖਾੜਾ)-ਜਗਰਾਉਂ ਦੇ ਕਮਲ ਚੌਕ 'ਚ ਇਕ ਔਰਤ ਦਾ ਪਰਸ ਖੋਹ ਕੇ ਭੱਜ ਜਾਣ ਵਾਲੇ ਨੌਜਵਾਨ ਿਖ਼ਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਗਗਨਦੀਪ ਕੌਰ ਪਤਨੀ ਡਾ. ਪਰਮਿੰਦਰ ਸਿੰਘ ਗੋਲਡਨ ਬਾਗ਼ ਜਗਰਾਉਂ ਨੇ ਦੱਸਿਆ ਕਿ ਉਹ ਸ਼ਾਮ ...

ਪੂਰੀ ਖ਼ਬਰ »

ਜਗਰਾਉਂ ਦੇ ਚੈਰੀਟੇਬਲ ਹਸਪਤਾਲ ਦੇ ਮੈਨੇਜਰ ਨਾਲ ਲੱਖਾਂ ਰੁਪਏ ਦੀ ਠੱਗੀ

ਜਗਰਾਉਂ, 13 ਅਗਸਤ (ਅਜੀਤ ਸਿੰਘ ਅਖਾੜਾ)-ਜਗਰਾਉਂ ਦੇ ਸ੍ਰੀ ਰੂਪ ਚੰਦ ਜੈਨ ਚੈਰੀਟੇਬਲ ਹਸਪਤਾਲ ਦੇ ਮੈਨੇਜਰ ਨਾਲ ਲੱਖਾਂ ਰੁਪਏ ਦੀ ਠੱਗੀ ਵੱਜ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਅਨੁਸਾਰ ਹਸਪਤਾਲ ਦੀ ਕਮੇਟੀ ਦੇ ਪ੍ਰਧਾਨ ਰਮੇਸ਼ ਕੁਮਾਰ ਜੈਨ ਨੇ ਦੱਸਿਆ ਕਿ ਸਾਡੇ ਹਸਪਤਾਲ ਦੇ ਮੈਨੇਜਰ ਅਮਨ ਜੈਨ ਨੂੰ 6 ਅਗਸਤ ਨੂੰ ਇਕ ਮੋਬਾਇਲ ਨੰਬਰ 88281-54675 ਤੋਂ ਫੋਨ ਆਇਆ ਸੀ ਤੇ ਉਹ ਆਪਣੇ ਆਪ ਨੂੰ ਡਾਕਟਰ ਕਪਿਲ ਅਗਰਵਾਲ ਵਾਸੀ ਮੁੰਬਈ ਦੱਸ ਰਿਹਾ ਸੀ ਤੇ ਆਖ ਰਿਹਾ ਸੀ ਕਿ ਉਸ ਦੇ ਪਿਤਾ ਅੱਖਾਂ ਦੇ ਡਾਕਟਰ ਸਨ, ਜਿਨ੍ਹਾਂ ਦੀ ਮੌਤ ਹੋ ਚੱੁਕੀ ਹੈ ਤੇ ਹੁਣ ਉਹ ਸਾਰੀਆਂ ਮਸ਼ੀਨਾਂ ਚੈਰੀਟੇਬਲ ਹਸਪਤਾਲ ਨੂੰ ਦਾਨ ਕਰਨਾ ਚਾਹੁੰਦਾ ਹੈ | ਫਿਰ ਉਸ ਨੇ ਮੈਨੇਜਰ ਨੂੰ ਝਾਂਸੇ ਵਿਚ ਲੈ ਲਿਆ ਅਤੇ ਆਖਿਆ ਕਿ ਜੇਕਰ ਤੁਸੀਂ ਮਸ਼ੀਨਾਂ ਲੈਣੀਆਂ ਹਨ ਤਾਂ ਟਰਾਂਸਪੋਰਟ ਦਾ ਖਰਚਾ 67320 ਰੁਪਏ ਭੇਜਣੇ ਪੈਣੇ ਆ ਤੇ ਇਹ ਪੈਸੇ ਦੇਣ ਲਈ ਸੰਦੀਪ ਗੁਪਤਾ ਦੇ ਯੂਨੀਅਨ ਬੈਂਕ ਆਫ ਇੰਡੀਆ ਮੀਰਾ ਰੋਡ ਮੁੰਬਈ ਦੇ ਖਾਤਾ ਨੰਬਰ 768602010001077 ਵਿਚ ਜਮ੍ਹਾ ਕਰਵਾ ਦੇਵੋ | ਪ੍ਰਧਾਨ ਰਕੇਸ਼ ਕੁਮਾਰ ਨੇ ਦੱਸਿਆ ਕਿ ਫਿਰ ਮੈਨੇਜਰ ਅਮਨ ਜੈਨ ਵੱਲੋਂ 7 ਅਗਸਤ ਨੂੰ ਪੈਸੇ ਜਮ੍ਹਾਂ ਕਰਵਾ ਦਿੱਤੇ | ਫਿਰ 8 ਅਗਸਤ ਨੂੰ ਕਪਿਲ ਅਗਰਵਾਲ ਨੇ ਮੈਨੇਜਰ ਨੂੰ ਫੋਨ ਕੀਤਾ ਕਿ ਉਸ ਕੋਲ ਆਈ.ਸੀ.ਯੂ ਦੀਆਂ ਮਸ਼ੀਨਾਂ ਹਨ, ਉਸ ਨੇ ਉਹ ਵੀ ਦੇਣੀਆਂ ਹਨ, ਅੱਖਾਂ ਲਈ ਮਸ਼ੀਨਾਂ ਲੈ ਕੇ ਗੱਡੀ ਚਲੀ ਗਈ ਅਤੇ ਆਈ.ਸੀ.ਯੂ ਮਸ਼ੀਨਾਂ ਭੇਜਣ ਲਈ 67320 ਰੁਪਏ ਹੋਰ ਭੇਜ ਦਿਉ ਅਤੇ ਮੈਨੇਜਰ ਵੱਲੋਂ ਫਿਰ ਤੋਂ ਪੈਸੇ ਜਮ੍ਹਾ ਕਰਵਾ ਦਿੱਤੇ ਗਏ ਅਤੇ ਉਸ ਤੋਂ ਬਾਅਦ ਉਕਤ ਕਪਿਲ ਅਗਰਵਾਲ ਨੇ ਫੋਨ ਬੰਦ ਕਰ ਦਿੱਤਾ | ਪ੍ਰਧਾਨ ਰਮੇਸ਼ ਕੁਮਾਰ ਜੈਨ ਨੇ ਦੱਸਿਆ ਕਿ ਉਕਤ ਕਪਿਲ ਅਗਰਵਾਲ ਅਤੇ ਸੰਦੀਪ ਗੁਪਤਾ ਪੱੁਤਰਾਨ ਜਨਮ ਗੁਪਤਾ ਵਾਸੀ ਏ-206 ਰਾਮ ਨਿਵਾਸੀ ਗੋਦੇਵ ਵਿਲੈਜ, ਵਿਮਲ ਡੇਅਰੀ ਰੋਡ ਈਸ਼ਟ ਮੁੰਬਈ ਨੇ 134640 ਰੁਪਏ ਦੀ ਠੱਗੀ ਮਾਰੀ ਹੈ | ਇਸ ਸਬੰਧੀ ਪੁਲਿਸ ਵੱਲੋਂ ਪ੍ਰਧਾਨ ਰਾਕੇਸ਼ ਕੁਮਾਰ ਦੇ ਬਿਆਨਾਂ 'ਤੇ ਪੁਲਿਸ ਥਾਣਾ ਸਿਟੀ 'ਚ ਉਕਤ ਦੋਵਾਂ ਿਖ਼ਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ |


ਖ਼ਬਰ ਸ਼ੇਅਰ ਕਰੋ

ਦਿੱਲੀ 'ਚ ਪੁਰਾਤਨ ਮੰਦਰ ਨੂੰ ਢਾਹੇ ਜਾਣ ਵਿਰੁੱਧ ਅਕਾਲੀ ਦਲ ਜਗਰਾਉਂ 'ਚ ਰੋਸ ਪ੍ਰਦਰਸ਼ਨ ਕਰੇਗਾ-ਕਲੇਰ

ਜਗਰਾਉਂ, 13 ਅਗਸਤ (ਜੋਗਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਐਸ.ਆਰ. ਕਲੇਰ ਇਕ ਪ੍ਰੈੱਸ ਬਿਆਨ 'ਚ ਦਿੱਲੀ ਵਿਖੇ ਪ੍ਰਾਚੀਨ ਗੁਰੂ ਰਵਿਦਾਸ ਮੰਦਰ ਨੂੰ ਤਾਨਾਸ਼ਾਹੀ ਰਵੱਈਏ ਨਾਲ ਢਹਿ-ਢੇਰੀ ਕੀਤੇ ਜਾਣ ਦੀ ਤਿੱਖੀ ਆਲੋਚਨਾ ਕੀਤੀ ਹੈ | ਉਨ੍ਹਾਂ ਭਰੇ ਮਨ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁਮਾਲਾ ਤੇ ਦਸਤਾਰ ਸਿਖਲਾਈ ਕੈਂਪ ਸ਼ੁਰੂ

ਕੋਟਫਤੂਹੀ, 13 ਅਗਸਤ (ਅਮਰਜੀਤ ਸਿੰਘ ਰਾਜਾ)-ਪਿੰਡ ਦਿਹਾਣਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਬੰਧਕ ਕਮੇਟੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 18 ਅਗਸਤ ਤੱਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX