ਤਾਜਾ ਖ਼ਬਰਾਂ


ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਮਿਲਿਆ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ
. . .  13 minutes ago
ਚੰਡੀਗੜ੍ਹ, 20 ਸਤੰਬਰ (ਵਿਕਰਮਜੀਤ ਸਿੰਘ ਮਾਨ)- ਸ੍ਰੀਮਤੀ ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ ਦਿੱਤਾ...
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਕੀਤੀ ਸ਼ਿਕਾਇਤ
. . .  34 minutes ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਸ਼ਿਕਾਇਤ ਕੀਤੀ ਹੈ। ਜਾਣਕਾਰੀ ਦੇ ਅਨੁਸਾਰ, ਸਿੱਧੂ ਮੁਸੇਵਾਲਾ ਦੇ ਨਵੇਂ ਗੀਤ ...
ਅਗਸਤਾ ਵੈਸਟਲੈਂਡ : ਕੋਰਟ ਨੇ ਸੀ.ਬੀ.ਆਈ ਨੂੰ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ
. . .  59 minutes ago
ਨਵੀਂ ਦਿੱਲੀ, 20 ਸਤੰਬਰ- ਦਿੱਲੀ ਦੀ ਇਕ ਅਦਾਲਤ ਨੇ ਕੇਂਦਰੀ ਜਾਂਚ ਬਿਉਰੋ (ਸੀ.ਬੀ.ਆਈ) ਨੂੰ ਤਿਹਾੜ ਕੇਂਦਰੀ ਜੇਲ੍ਹ 'ਚ ਬੰਦ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੋਲੀਏ ...
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
. . .  about 1 hour ago
ਤਪਾ ਮੰਡੀ, 20 ਸਤੰਬਰ (ਪ੍ਰਵੀਨ ਗਰਗ)- ਬਰਨਾਲਾ-ਬਠਿੰਡਾ ਮੁੱਖ ਮਾਰਗ ਅਤੇ ਧਾਗਾ ਮਿੱਲ ਨਜ਼ਦੀਕ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ...
ਪਿੰਡ ਸੁਖਾਨੰਦ ਦੀ ਹੱਡਾ ਰੋੜੀ ਦਾ ਭਖਿਆ ਮਾਮਲਾ, ਐੱਸ.ਸੀ ਅਤੇ ਜਨਰਲ ਵਰਗ ਹੋਏ ਆਹਮੋ ਸਾਹਮਣੇ
. . .  about 1 hour ago
ਠੱਠੀ ਭਾਈ, 20 ਸਤੰਬਰ (ਜਗਰੂਪ ਸਿੰਘ ਮਠਾੜੂ)- ਥਾਣਾ ਸਮਾਲਸਰ ਹੇਠਲੇ ਪਿੰਡ ਸੁਖਾਨੰਦ ਅਤੇ ਸੁਖਾਨੰਦ ਖ਼ੁਰਦ ਦੀ ਹੱਡਾ ਰੋੜੀ ਦਾ ਮਾਮਲਾ ਭਖਣ ਕਾਰਨ ਅੱਜ ਉਸ ਸਮੇਂ ਮਾਹੌਲ...
ਆਈ.ਏ.ਐੱਸ ਤੇ ਪੀ.ਸੀ.ਐੱਸ ਦੇ 6 ਅਫ਼ਸਰਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ ਆਈ.ਏ.ਐੱਸ ਅਤੇ 6 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ...
ਅੱਜ ਸ੍ਰੀਨਗਰ ਦੌਰੇ 'ਤੇ ਜਾਣਗੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ
. . .  about 1 hour ago
ਸ੍ਰੀਨਗਰ, 20 ਸਤੰਬਰ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ ਅੱਜ ਸ੍ਰੀਨਗਰ ਜਾਣਗੇ ਅਤੇ ਅਗਲੇ ਦੋ ਦਿਨਾਂ 'ਚ ਬਾਰਾਮੂਲਾ ...
30 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 20 ਸਤੰਬਰ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੋ ਵਿਅਕਤੀਆਂ ਨੂੰ 30 ਕਰੋੜ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ...
ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਟਿਆਲਾ-ਸੰਗਰੂਰ ਮਾਰਗ 'ਤੇ ਆਵਾਜਾਈ ਕੀਤੀ ਬੰਦ
. . .  about 2 hours ago
ਪਟਿਆਲਾ, 20 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)- ਸੰਗਰੂਰ ਰੋਡ 'ਤੇ ਸਥਿਤ ਮਹਿਮਦਪੁਰ ਮੰਡੀ ਵਿਖੇ ਸੰਘਰਸ਼ ਕਮੇਟੀ ਦੇ ਸੱਦ 'ਤੇ 39 ਦੇ ਕਰੀਬ ਪੁੱਜੀਆਂ ਵੱਖ ਵੱਖ ਜਥੇਬੰਦੀਆਂ ...
ਪਾਕਿ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਸ਼ੱਕੀ ਜਾਸੂਸ ਨੂੰ ਮਾਣਯੋਗ ਅਦਾਲਤ 'ਚ ਕੀਤਾ ਪੇਸ਼
. . .  about 2 hours ago
ਗੁਰਦਾਸਪੁਰ, 20 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਜ਼ਿਲ੍ਹਾ ਗੁਰਦਾਸਪੁਰ 'ਚ ਸਥਿਤ ਤਿੱਬੜੀ ਛਾਉਣੀ ਦੀ ਫ਼ੌਜ ਦੀ ਇਕ ਖ਼ੁਫ਼ੀਆ ਟੀਮ ਵੱਲੋਂ ਬੀਤੇ ਦਿਨੀਂ ਪਾਕਿਸਤਾਨ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਇਕ...
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਯੂਨੀਅਨ ਵੱਲੋਂ ਸੰਗਰੂਰ-ਪਟਿਆਲਾ ਰੋਡ ਜਾਮ
. . .  about 2 hours ago
ਪਟਿਆਲਾ, 20 ਸਤੰਬਰ (ਅਮਨਦੀਪ ਸਿੰਘ) - ਮਨਜੀਤ ਸਿੰਘ ਧਨੇਰ ਨੂੰ ਇਨਸਾਫ਼ ਦਿਵਾਉਣ, ਕਰਜ਼ਾ ਮਾਫ਼ੀ ਨੂੰ ਲਾਗੂ ਕਰਵਾਉਣ ਅਤੇ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਅੱਜ ਪੰਜਾਬ ਭਰ ਦੇ ਕਿਸਾਨ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ...
ਪਟਾਕਾ ਫ਼ੈਕਟਰੀ ਧਮਾਕੇ 'ਚ ਪੀੜਤਾਂ ਨੂੰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੇ 2-2 ਲੱਖ ਦੇ ਚੈੱਕ
. . .  about 3 hours ago
ਬਟਾਲਾ, 20 ਸਤੰਬਰ (ਕਾਹਲੋਂ)- ਬਟਾਲਾ ਵਿਖੇ ਅੱਜ ਲੁਧਿਆਣਾ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਭਰਾ ਵਿਧਾਇਕ ਬਲਜਿੰਦਰ ਸਿੰਘ ਬੈਂਸ ਵੱਲੋਂ ...
ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਜਿੰਦਰ ਸਿੰਘ ਬੈਂਸ ਵੱਲੋਂ ਹਜ਼ਾਰਾਂ ਸਮਰਥਕਾਂ ਸਮੇਤ ਧਰਨਾ
. . .  about 3 hours ago
ਬਟਾਲਾ, 20 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਸ੍ਰੀ ਵਿਪੁਲ ਉਜਵਲ ਦੀ ਆਪਸ ਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ....
ਮੰਗੋਲੀਆ ਦੇ ਰਾਸ਼ਟਰਪਤੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਸਤੰਬਰ- ਮੰਗੋਲੀਆ ਦੇ ਰਾਸ਼ਟਰਪਤੀ ਖਾਲਤਮਾਗਿਨ ਬਤੂਲਗਾ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ...
ਮੁੰਬਈ 'ਚ ਢਹਿ ਢੇਰੀ ਹੋਇਆ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ
. . .  about 3 hours ago
ਮੁੰਬਈ, 20 ਸਤੰਬਰ- ਮੁੰਬਈ ਦੇ ਲੋਕਮਾਨਯ ਤਿਲਕ ਰੋਡ 'ਤੇ ਸ਼ੁੱਕਰਵਾਰ ਨੂੰ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ ਢਹਿ ਢੇਰੀ ਹੋ ਗਿਆ...
ਗੋਆ 'ਚ ਜੀ.ਐੱਸ.ਟੀ. ਕੌਂਸਲ ਦੀ ਬੈਠਕ ਸ਼ੁਰੂ
. . .  about 4 hours ago
ਸੁਨਾਮ 'ਚ ਆਵਾਰਾ ਪਸ਼ੂਆਂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਕੀਤਾ ਗੰਭੀਰ ਜ਼ਖਮੀ
. . .  about 4 hours ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਨੌਜਵਾਨ ਗੰਭੀਰ ਜ਼ਖਮੀ
. . .  about 4 hours ago
ਉਤਰੀ ਖੇਤਰੀ ਪ੍ਰੀਸ਼ਦ ਦੀ 29ਵੀਂ ਬੈਠਕ ਦੀ ਗ੍ਰਹਿ ਮੰਤਰੀ ਕਰ ਰਹੇ ਹਨ ਪ੍ਰਧਾਨਗੀ
. . .  about 4 hours ago
ਵਿੱਤ ਮੰਤਰੀ ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ 'ਚ ਤੇਜੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਹਰਿਆਣਾ ਹਿਮਾਚਲ

ਦਿੱਲੀ 'ਚ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਦੇ ਿਖ਼ਲਾਫ਼ ਰੋਸ ਪ੍ਰਦਰਸ਼ਨ

ਕਾਲਾਂਵਾਲੀ, 13 ਅਗਸਤ (ਭੁਪਿੰਦਰ ਪੰਨੀਵਾਲੀਆ)- ਦਿੱਲੀ ਦੇ ਤੁਗਲਕਾਬਾਦ ਵਿਚ ਸ੍ਰੀ ਗੁਰੂ ਰਵਿਦਾਸ ਮੰਦਰ ਤੋੜੇ ਜਾਣ ਿਖ਼ਲਾਫ਼ ਸਮੂਹ ਦਲਿਤ ਵਰਗ ਵਲੋਂ ਮੰਡੀ ਵਿਚ ਰੋਸ ਪ੍ਰਦਰਸ਼ਨ ਕੀਤਾ ਅਤੇ ਬਾਦ ਵਿਚ ਕਾਲਾਂਵਾਲੀ ਦੇ ਐੱਸ.ਡੀ.ਐੱਮ. ਨਿਰਮਲ ਨਾਗਰ ਨੂੰ ਰਾਸ਼ਟਰਪਤੀ ...

ਪੂਰੀ ਖ਼ਬਰ »

ਜਗਾਧਰੀ ਤੇ ਯਮੁਨਾਨਗਰ ਵਿਖੇ ਕੌਮਾਂਤਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ

ਜਗਾਧਰੀ/ਯਮੁਨਾਨਗਰ, 13 ਅਗਸਤ (ਜਗਜੀਤ ਸਿੰਘ/ਗੁਰਦਿਆਲ ਸਿੰਘ ਨਿਮਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਕੌਮਾਂਤਰੀ ਨਗਰ ਕੀਰਤਨ ਦਾ ਸ਼ਹਿਰ ਜਗਾਧਰੀ ਪੁੱਜਣ 'ਤੇ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਹਰ ਖੇਤ ਤੇ ਘਰ ਤੱਕ ਪਾਣੀ ਪਹੁੰਚਾਉਣ ਲਈ ਵਚਨਬੱਧ- ਸਿਹਤ ਮੰਤਰੀ

ਸ਼ਾਹਬਾਦ ਮਾਰਕੰਡਾ, 13 ਅਗਸਤ (ਅਵਤਾਰ ਸਿੰਘ)- ਹਰਿਆਣਾ ਦੇ ਸਿਹਤ, ਖੇਡ ਤੇ ਯੁਵਾ ਪ੍ਰੋਗਰਾਮ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਮੌਜ਼ੂਦਾ ਸਰਕਾਰ ਹਰ ਖੇਤ ਤੱਕ ਤੇ ਹਰ ਘਰ ਤੱਕ ਪਾਣੀ ਪਹੁੰਚਾਉਣ ਲਈ ਵਚਨਬੱਧ ਹੈ | ਸਰਕਾਰ ਨੇ ਸੂਬੇ ਦੀਆਂ ਨਹਿਰਾਂ ਦੇ ਆਖਰੀ ਟੇਲ ਤੱਕ ਪਾਣੀ ...

ਪੂਰੀ ਖ਼ਬਰ »

ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ਿਖ਼ਲਾਫ਼ ਨਗਰ ਕੌ ਾਸਲ ਦਰਜ ਕਰਵਾਏਗੀ ਐੱਫ. ਆਈ. ਆਰ- ਵਿਧਾਇਕ ਸੁਧਾ

ਸ਼ਾਹਬਾਦ ਮਾਰਕੰਡਾ, 13 ਅਗਸਤ (ਅਵਤਾਰ ਸਿੰਘ)- ਥਾਨੇਸਰ ਦੇ ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਿਖ਼ਲਾਫ਼ ਨਗਰ ਕੌਾਸਲ ਐੱਫ. ਆਈ. ਆਰ. ਦਰਜ ਕਰਵਾਏਗੀ ਅਤੇ ਇਸ ਤਰ੍ਹਾਂ ਦੇ ਲੋਕਾਂ 'ਤੇ ਨਿਗਰਾਨੀ ਰੱਖਣ ਲਈ ਅਧਿਕਾਰੀਆਂ ਤੇ ...

ਪੂਰੀ ਖ਼ਬਰ »

'ਆਪ' ਵਰਕਰਾਂ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ

ਫਤਿਹਾਬਾਦ/ ਸਿਰਸਾ, 13 ਅਗਸਤ (ਹਰਬੰਸ ਸਿੰਘ ਮੰਡੇਰ, ਭੁਪਿੰਦਰ ਪੰਨੀਵਾਲੀਆ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਵਰਕਰਾਂ ਨੇ 1857 ਦੇ ਅਮਰ ਸ਼ਹੀਦ ਮੰਗਲ ਪਾਂਡੇ ਸਬੰਧੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲਾੋ ਦਿੱਤੇ ਗਏ ਗ਼ਲਤ ਬਿਆਨ ਦੇ ਵਿਰੋਧ 'ਚ ਮੁੱਖ ਮੰਤਰੀ ਦਾ ਪੁਤਲਾ ...

ਪੂਰੀ ਖ਼ਬਰ »

ਕੀਟਨਾਸ਼ਕ ਵਾਲੀ ਬਾਲਟੀ ਦਾ ਪਾਣੀ ਵਰਤਣ 'ਤੇ ਮੌਤ

ਟੋਹਾਣਾ, 13 ਅਗਸਤ (ਗੁਰਦੀਪ ਸਿੰਘ ਭੱਟੀ)- ਪਿੰਡ ਬੀਘੜ ਦੇ ਕਿਸਾਨ ਪਰਿਵਾਰ ਦੀ 13 ਸਾਲਾ ਬੇਟੀ ਅੰਨੂੰ ਦੀ ਸਪਰੇਅ ਵਾਲੀ ਕੀਟਨਾਸ਼ਕ ਦੇ ਪ੍ਰਭਾਵ ਕਾਰਨ ਮੌਤ ਹੋ ਗਈ | ਮਿ੍ਤਕ ਦੀ ਮਾਂ ਕ੍ਰਿਸ਼ਨਾ ਮੁਤਾਬਿਕ ਖੇਤ ਵਿਚ ਘਾਹ ਖ਼ਤਮ ਕਰਨ ਵਾਲੀ ਕੀਟਨਾਸ਼ਕ ਦਵਾਈ ਦਾ ਘੋਲ ਬਾਲਟੀ ...

ਪੂਰੀ ਖ਼ਬਰ »

ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਖੋਹੀ ਗਈ ਕਾਰ ਬਰਾਮਦ

ਏਲਨਾਬਾਦ, 13 ਅਗਸਤ (ਜਗਤਾਰ ਸਮਾਲਸਰ)- ਏਲਨਾਬਾਦ ਥਾਣਾ ਪੁਲਿਸ ਨੇ ਬੀਤੀ 8 ਅਗਸਤ ਨੂੰ ਪਿੰਡ ਧੌਲਪਾਲਿਆ ਖੇਤਰ ਵਿਚੋਂ ਕਾਰ ਖੋਹਣ ਦੀ ਘਟਨਾ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤੇ ਗਏ ਦੋਨਾਂ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਖੋਹੀ ਗਈ ਕਾਰ ਅਤੇ ਵਾਰਦਾਤ ਵਿਚ ਵਰਤਿਆ ਮੋਟਰ ...

ਪੂਰੀ ਖ਼ਬਰ »

ਕਾਲਜ 'ਚ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਦੋ ਮੁਲਜ਼ਮ ਕਾਬੂ

ਟੋਹਾਣਾ, 13 ਅਗਸਤ (ਗੁਰਦੀਪ ਸਿੰਘ ਭੱਟੀ) - ਇੱਥੋਂ ਦੇ ਸਰਕਾਰੀ ਕਾਲਜ ਿੱਚ ਪੰਜ ਅਗਸਤ ਨੂੰ ਪਿ੍ੰਸੀਪਲ ਦਫ਼ਤਰ ਦੀ ਗੈਲਰੀ 'ਚ ਸਾਬਕਾ ਵਿਦਿਆਰਥੀ ਗੁਰਦੀਪ ਸਿੰਘ ਉਰਫ਼ ਦੀਪ ਦੀ ਗੋਲੀ ਮਾਰ ਕੇ ਕਤਲ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ | ...

ਪੂਰੀ ਖ਼ਬਰ »

ਫੁੱਲ ਡਰੈੱਸ ਰਿਹਰਸਲ ਮੁਕੰਮਲ, ਤਹਿਸੀਲਦਾਰ ਨੇ ਕੀਤਾ ਨਿਰੀਖਣ

ਗੂਹਲਾ ਚੀਕਾ, 13 ਅਗਸਤ (ਓ.ਪੀ. ਸੈਣੀ)- ਇੱਥੇ ਸੁਤੰਤਰਤਾ ਦਿਵਸ ਨੂੰ ਧੂਮਧਾਮ ਨਾਲ ਮਨਾਉਣ ਦੇ ਉਦੇਸ਼ ਲਈ ਸਕੂਲਾਂ ਦੀਆਂ ਚੱਲ ਰਹੀਆਂ ਤਿਆਰੀਆਂ ਅੱਜ ਮੁਕੰਮਲ ਹੋ ਗਈਆਂ ਹਨ | ਅੱਜ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਤਹਿਸੀਲਦਾਰ ਗੂਹਲਾ ਜਗਦੀਸ਼ ਚੰਦਰ ਨੇ ਕੀਤਾ | ਇਸ ...

ਪੂਰੀ ਖ਼ਬਰ »

ਵਾਰਡ ਨੰ.-21 'ਚ ਬਣੇ ਪੰਪਿੰਗ ਸਟੇਸ਼ਨ ਦਾ ਵਿਧਾਇਕ ਤੇ ਮੇਅਰ ਵਲੋਂ ਉਦਘਾਟਨ

ਜਗਾਧਰੀ, 13 ਅਗਸਤ (ਜਗਜੀਤ ਸਿੰਘ)- ਨਗਰ ਨਿਗਮ ਦੇ ਵਾਰਡ ਨੰਬਰ-21 ਵਿਚ ਸੀਵਰੇਜ਼ ਦੀ ਵਿਵਸਥਾ ਨੂੰ ਦਰੁਸਤ ਰੱਖਣ ਲਈ 5 ਕਰੋੜ 90 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਪਾਣੀ ਪੰਪਿੰਗ ਸੀਵਰੇਜ਼ ਸਟੇਸ਼ਨ ਦਾ ਉਦਘਾਟਨ ਮੇਅਰ ਮਦਨ ਚੌਹਾਨ, ਵਿਧਾਇਕ ਸ਼ਿਆਮ ਸਿੰਘ ਰਾਣਾ, ਕੌਾਸਲਰ ...

ਪੂਰੀ ਖ਼ਬਰ »

ਵਿਅਕਤੀ ਦੀ ਲਾਸ਼ ਮਿਲੀ

ਟੋਹਾਣਾ, 13 ਅਗਸਤ (ਗੁਰਦੀਪ ਸਿੰਘ ਭੱਟੀ)- ਜ਼ਿਲ੍ਹਾ ਹੈੱਡਕਵਾਟਰ ਦੇ ਭੂਨਾ ਰੋਡ 'ਤੇ ਪੁਲਿਸ ਨੇ ਇਕ ਅਧੇੜ ਉਮਰ ਦੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ | ਜਿਸਦੀ ਸ਼ਨਾਖ਼ਤ ਨਹੀਂ ਹੋ ਸਕੀ | ਐੱਸ.ਐੱਚ.ਓ. ਸੁਰਿੰਦਰ ਕੰਬੋਜ ਨੇ ਦੱਸਿਆ ਕਿ ਸ਼ਨਾਖ਼ਤ ਲਈਾ ਯਤਨ ਕੀਤੇ ਗਏ ਪਰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੇ ਧਾਰਾ-370 ਖ਼ਤਮ ਕਰ ਕੇ ਇਤਿਹਾਸ ਰਚਿਆ-ਜਗਮੋਹਨ ਆਨੰਦ

ਨੀਲੋਖੇੜੀ, 13 ਅਗਸਤ (ਅਹੂਜਾ)- ਮਹਿਲਾ ਜਾਗਰੂਕਤਾ ਮੰਚ ਦੀ ਅਗਵਾਈ ਵਿਚ ਤਿਰੰਗਾ ਯਾਤਰਾ ਦਾ ਆਯੋਜਨ ਕੀਤਾ ਗਿਆ | ਪੋਲਟਰੀ ਏਰੀਏ ਦੇ ਖੇਡ ਮੈਦਾਨ ਵਿਚ ਆਯੋਜਿਤ ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਭਾਜਪਾ ਜ਼ਿਲ੍ਹਾ ਪ੍ਰਧਾਨ ਜਗਮੋਹਨ ਆਨੰਦ, ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਰਵਿਦਾਸ ਸਮਾਜ ਦੇ ਲੋਕਾਂ ਵਲੋਂ ਰੋਸ ਵਿਖਾਵਾ

ਗੂਹਲਾ ਚੀਕਾ, 13 ਅਗਸਤ (ਓ.ਪੀ. ਸੈਣੀ)- ਅੱਜ ਇੱਥੇ ਰਵਿਦਾਸ ਸਮਾਜ ਤੇ ਬਾਲਮੀਕਿ ਸਮਾਜ ਦੇ ਲੋਕਾਂ ਨੇ ਰੋਸ ਵਿਖਾਵਾ ਕੀਤਾ ਤੇ ਰਾਸ਼ਟਰਪਤੀ ਦੇ ਨਾਂਅ ਇਕ ਮੰਗ ਪੱਤਰ ਵੀ ਦਿੱਤਾ | ਅੱਜ ਰਵਿਦਾਸ ਸਮਾਜ ਦੇ ਲੋਕੀਂ ਪਹਿਲਾ ਤਾਂ ਦੇਵੀ ਲਾਲ ਪਾਰਕ ਚੀਕਾ ਵਿਖੇ ਇਕੱਠੇ ਹੋਏ, ਉਸ ...

ਪੂਰੀ ਖ਼ਬਰ »

ਰਵਿਦਾਸ ਸਮਾਜ ਦੇ ਲੋਕਾਂ ਵਲੋਂ ਰੋਸ ਵਿਖਾਵਾ

ਗੂਹਲਾ ਚੀਕਾ, 13 ਅਗਸਤ (ਓ.ਪੀ. ਸੈਣੀ)- ਅੱਜ ਇੱਥੇ ਰਵਿਦਾਸ ਸਮਾਜ ਤੇ ਬਾਲਮੀਕਿ ਸਮਾਜ ਦੇ ਲੋਕਾਂ ਨੇ ਰੋਸ ਵਿਖਾਵਾ ਕੀਤਾ ਤੇ ਰਾਸ਼ਟਰਪਤੀ ਦੇ ਨਾਂਅ ਇਕ ਮੰਗ ਪੱਤਰ ਵੀ ਦਿੱਤਾ | ਅੱਜ ਰਵਿਦਾਸ ਸਮਾਜ ਦੇ ਲੋਕੀਂ ਪਹਿਲਾ ਤਾਂ ਦੇਵੀ ਲਾਲ ਪਾਰਕ ਚੀਕਾ ਵਿਖੇ ਇਕੱਠੇ ਹੋਏ, ਉਸ ...

ਪੂਰੀ ਖ਼ਬਰ »

ਮਹਾਂਰਿਸ਼ੀ ਦਿਆਨੰਦ ਸਕੂਲ 'ਚ ਰੱਖੜੀ ਦਾ ਤਿਉਹਾਰ ਮਨਾਇਆ

ਨਰਵਾਨਾ, 13 ਅਗਸਤ (ਵਿਕਾਸ ਜੇਠੀ)- ਮਹਾਂਰਿਸ਼ੀ ਦਿਆਨੰਦ ਪਬਲਿਕ ਸਕੂਲ ਨਰਵਾਨਾ 'ਚ ਰੱਖੜੀ ਦਾ ਤਿਓਹਾਰ ਮਨਾਇਆ ਗਿਆ | ਇਸ ਮੌਕੇ ਸਕੂਲ 'ਚ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਅਤੇ ਬੱਚਿਆਂ ਦੁਆਰਾ ਬਣਾਈਆਂ ਗਈਆਂ ਰੱਖੜੀਆਂ ਅਤੇ ਥਾਲੀਆਂ ਦੀ ਪ੍ਰਦਰਸ਼ਨੀ ਲਗਾਈ ਗਈ | ...

ਪੂਰੀ ਖ਼ਬਰ »

20 ਅਗਸਤ ਤੋਂ ਸ਼ੁਰੂ ਹੋਵੇਗਾ ਮੁਫ਼ਤ ਇਲਾਜ ਸਰਬੱਤ ਸਿਹਤ ਬੀਮਾ ਯੋਜਨਾ ਦੀ ਜਾਣਕਾਰੀ ਦਿੱਤੀ

ਮਾਨਸਾ, 13 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਕਮਿਊਨਿਟੀ ਸਿਹਤ ਸੈਂਟਰ ਖਿਆਲਾ ਕਲਾਂ ਵਿਖੇ ਸਰਬਤ ਸਿਹਤ ਬੀਮਾ ਯੋਜਨਾ ਦੀ ਜਾਣਕਾਰੀ ਦਿੱਤੀ ਗਈ | ਸੰਬੋਧਨ ਕਰਦਿਆਂ ਡਾ. ਬਲਜਿੰਦਰ ਕੌਰ ਐੱਸ. ਐੱਮ. ਓ. ਖਿਆਲਾ ਕਲਾਂ ਨੇ ਦੱਸਿਆ ਕਿ ਭਗਤ ਪੂਰਨ ਸਿੰਘ ਬੀਮਾ ਯੋਜਨਾ ਦੀ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਦੀ ਜਾਣਕਾਰੀ ਦਿੱਤੀ

ਮਾਨਸਾ, 13 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਕਮਿਊਨਿਟੀ ਸਿਹਤ ਸੈਂਟਰ ਖਿਆਲਾ ਕਲਾਂ ਵਿਖੇ ਸਰਬਤ ਸਿਹਤ ਬੀਮਾ ਯੋਜਨਾ ਦੀ ਜਾਣਕਾਰੀ ਦਿੱਤੀ ਗਈ | ਸੰਬੋਧਨ ਕਰਦਿਆਂ ਡਾ. ਬਲਜਿੰਦਰ ਕੌਰ ਐੱਸ. ਐੱਮ. ਓ. ਖਿਆਲਾ ਕਲਾਂ ਨੇ ਦੱਸਿਆ ਕਿ ਭਗਤ ਪੂਰਨ ਸਿੰਘ ਬੀਮਾ ਯੋਜਨਾ ਦੀ ...

ਪੂਰੀ ਖ਼ਬਰ »

ਭਾਜਪਾ ਦੀ ਸੰਕਲਪ ਰੱਥ ਯਾਤਰਾ ਦਾ ਨਰਵਾਨਾ ਪਹੁੰਚਣ 'ਤੇ ਕੀਤਾ ਭਰਵਾਂ ਸੁਆਗਤ

ਨਰਵਾਨਾ, 13 ਅਗਸਤ (ਵਿਕਾਸ ਜੇਠੀ)- ਭਾਜਪਾ ਦੀ ਸੰਕਲਪ ਰੱਥ ਯਾਤਰਾ ਦਾ ਨਰਵਾਨਾ ਵਿਖੇ ਪਹੁੰਚਣ 'ਤੇ ਮੰਡਲ ਪ੍ਰਧਾਨ ਅਨਿਲ ਜਿੰਦਲ ਦੀ ਅਗਵਾਈ 'ਚ ਭਾਜਪਾ ਦੀ ਪੂਰੀ ਟੀਮ ਵਲੋਂ ਜ਼ੋਰਦਾਰ ਸੁਆਗਤ ਕੀਤਾ ਗਿਆ | ਇਸ ਯਾਤਰਾ 'ਚ ਭਾਜਪਾ ਕਾਰਕੁਨਾਂ ਅਤੇ ਆਮ ਜਨਤਾ ਨੇ ਆਪਣੇ-ਆਪਣੇ ...

ਪੂਰੀ ਖ਼ਬਰ »

ਬੱਚਿਆਂ ਦੇ ਰੱਖੜੀ ਤੇ ਥਾਲ ਸਜਾਉਣ ਦੇ ਮੁਕਾਬਲੇ ਕਰਵਾਏ

ਨਰਵਾਨਾ, 13 ਅਗਸਤ (ਵਿਕਾਸ ਜੇਠੀ)- ਐੱਸ. ਡੀ. ਕੰਨਿਆ ਸਕੂਲ ਦੇ ਵਿਹੜੇ 'ਚ ਪ੍ਰਾਇਮਰੀ ਵਿੰਗ ਦੇ ਬੱਚਿਆਂ ਦੇ ਰੱਖੜੀ ਅਤੇ ਥਾਲ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ 'ਚ ਨਰਸਰੀ ਤੋਂ ਲੈ ਕੇ ਪੰਜਵੀਂ ਤੱਕ ਦੇ ਬੱਚਿਆਂ ਨੇ ਭਾਗ ਲਿਆ | ਮੁਕਾਬਲੇ 'ਚ ਬੱਚਿਆਂ ਨੇ ਸੁੰਦਰ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਮੈਡੀਕਲ ਸਟੋਰ ਮਾਲਕਾਂ ਨਾਲ ਕੀਤੀ ਮੀਟਿੰਗ

ਕਾਲਾਂਵਾਲੀ, 13 ਅਗਸਤ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਕਸਬਾ ਔਢਾਂ ਦੇ ਥਾਣਾ ਮੁਖੀ ਕਿ੍ਸ਼ਨ ਲਾਲ ਨੇ ਖੇਤਰ ਦੇ ਮੈਡੀਕਲ ਸਟੋਰ ਮਾਲਕਾਂ ਨਾਲ ਮੀਟਿੰਗ ਕੀਤੀ | ਇਸ ਮੀਟਿੰਗ ਦੌਰਾਨ ਉਨ੍ਹਾਂ ਮੈਡੀਕਲ ਸਟੋਰ ਮਾਲਕਾਂ ਨੂੰ ਕਿਹਾ ਕਿ ਉਹ ਬਿਨਾਂ ਡਾਕਟਰ ਦੀ ਪਰਚੀ ਦੇ ...

ਪੂਰੀ ਖ਼ਬਰ »

ਪੰਜਾਬ ਰਾਜ ਪੈਨਸ਼ਨਰ ਮਹਾਂ ਸੰਘ ਵਲੋਂ ਸਰਕਾਰ 'ਤੇ ਵਾਅਦਾ ਿਖ਼ਲਾਫ਼ੀ ਦੇ ਦੋਸ਼

ਰੂਪਨਗਰ, 13 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਰੋਪੜ ਦੀ ਮੀਟਿੰਗ ਅਵਤਾਰ ਸਿੰਘ ਲੌਦੀ ਮਾਜਰਾ ਅਤੇ ਬੀ.ਐਸ. ਸੈਣੀ ਦੀ ਪ੍ਰਧਾਨਗੀ ਹੇਠ ਗਾਂਧੀ ਸਕੂਲ ਵਿਖੇ ਹੋਈ | ਮੀਟਿੰਗ ਵਿਚ ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਦੇ ਚੇਅਰਮੈਨ ਮਾਸਟਰ ਦਰਸ਼ਨ ਸਿੰਘ ਖੇੜੀ ਦੀ ਧਰਮ ਪਤਨੀ ਸ਼੍ਰੀਮਤੀ ਅਮਰਜੀਤ ਕੌਰ ਦੀ ਮੌਤ ਤੇ, ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ | ਪੈਨਸ਼ਨਰਾਂ ਦੀ ਮੰਗਾਂ ਬਾਰੇ ਬੀ.ਐਸ. ਸੈਣੀ ਅਤੇ ਅਵਤਾਰ ਸਿੰਘ ਲੌਧੀਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਸੰਜੀਦਾ ਨਹੀਂ ਹੈ | ਸਰਕਾਰ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਅਤੇ ਪੈਨਸ਼ਨਰਜ਼ ਜੁਆਇੰਟ ਫ਼ਰੰਟ ਨਾਲ ਕੀਤੀਆਂ ਸਹਿਮਤੀਆਂ ਤੋਂ ਵਾਰ ਵਾਰ ਮੁੱਕਰ ਰਹੀ ਹੈ | ਜਿਸ ਦੇ ਰੋਸ ਵਜੋਂ ਇਹ ਫ਼ੈਸਲਾ ਕੀਤਾ ਗਿਆ ਕਿ ਫਗਵਾੜਾ, ਜਲਾਲਾਬਾਦ ਤੇ ਦਾਖਾ ਵਿਧਾਨ ਸਭਾ ਹਲਕਿਆਂ ਦੀਆਂ ਆ ਰਹੀਆਂ ਜ਼ਿਮਨੀ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਤੰਬਰ ਮਹੀਨੇ ਦੌਰਾਨ ਪੰਜਾਬ ਸਰਕਾਰ ਵਿਰੁੱਧ ਭੁੱਖ ਹੜਤਾਲਾਂ, ਰੋਸ ਮੁਜ਼ਾਹਰੇ ਅਤੇ ਰੈਲੀਆਂ ਕੀਤੀਆਂ ਜਾਣਗੀਆਂ ਜਿਸ ਵਿਚ 5 ਸਤੰਬਰ ਨੂੰ ਫਗਵਾੜਾ ਵਿਖੇ ਕੀਤੀ ਜਾ ਰਹੀ ਭੁੱਖ ਹੜਤਾਲ ਵਿਚ ਰੋਪੜ ਜ਼ਿਲ੍ਹੇ ਦੇ ਸਾਥੀ ਭਾਗ ਲੈਣਗੇ |



ਖ਼ਬਰ ਸ਼ੇਅਰ ਕਰੋ

ਸਿਹਤ ਬੀਮਾ ਯੋਜਨਾ ਦਾ ਸ਼ੁੱਭ ਆਰੰਭ ਕੀਤਾ

ਢੇਰ, 13 ਅਗਸਤ (ਸ਼ਿਵ ਕੁਮਾਰ ਕਾਲੀਆ)-ਪਿੰਡ ਢੇਰ ਵਿਖੇ ਅੱਜ ਸਿਹਤ ਬੀਮਾ ਯੋਜਨਾ ਦਾ ਸ਼ੁੱਭ ਅਰੰਭ ਕੀਤਾ ਗਿਆ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਚੇਅਰਮੈਨ ਰਮੇਸ਼ ਚੰਦ ਦਸਗਰਾਈ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਉਨ੍ਹਾਂ ਇਸ ਮੌਕੇ ਤੇ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਬੇਲਾ ਕਾਲਜ ਵਿਚ 'ਇਮਾਨਦਾਰੀ ਦੀ ਦੁਕਾਨ' ਸ਼ੁਰੂ

ਬੇਲਾ, 13 ਅਗਸਤ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਚ ਇੱਕ ਨਵਾਂ ਤਜ਼ਰਬਾ ਸ਼ੁਰੂ ਕੀਤਾ ਗਿਆ ਹੈ | ਇਸ ਸਬੰਧੀ ਪਿ੍ੰਸੀਪਲ ਸੁਰਮੁੱਖ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਸਹੂਲਤ ਲਈ ਰੋਜ਼ਾਨਾ ਦੀਆਂ ਲੋੜਾਂ ...

ਪੂਰੀ ਖ਼ਬਰ »

ਬੱਚਾ ਚੁੱਕਣ ਵਾਲੇ ਗਰੋਹ ਦੇ ਸ਼ੱਕੀ ਵਿਅਕਤੀ ਲੋਕਾਂ ਵਲੋਂ ਕਾਬੂ

ਰੂਪਨਗਰ, 13 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)-ਬੜੀ ਹਵੇਲੀ ਮਸਜਿਦ ਦੇ ਨਜ਼ਦੀਕ ਸਾਧੂਆਂ ਦੇ ਭੇਸ 'ਚ ਬੱਚੇ ਚੁੱਕਣ ਵਾਲੇ ਗਿਰੋਹ ਦੇ ਤਿੰਨ ਸ਼ੱਕੀ ਵਿਅਕਤੀਆਂ ਨੂੰ ਫੜ ਕੇ ਪੁਲਿਸ ਦੇ ਹਵਾਲੇ ਕੀਤਾ ਗਿਆ ਹੈ | ਜਦੋਂ ਕਿ ਇੱਕ ਵਿਅਕਤੀ ਭੱਜਣ ਵਿਖੇ ਸਫਲ ਰਿਹਾ | ਤਿੰਨੋ ...

ਪੂਰੀ ਖ਼ਬਰ »

ਗੁਰੂ ਨਾਨਕ ਖਾਲਸਾ ਕਾਲਜ ਦੀਆਂ 4 ਵਿਦਿਆਰਥਣਾਂ ਨੇ ਮੈਰਿਟ 'ਚ ਥਾਂ ਬਣਾਈ

ਕਰਨਾਲ, 13 ਅਗਸਤ (ਗੁਰਮੀਤ ਸਿੰਘ ਸੱਗੂ)- ਗੁਰੂ ਨਾਨਕ ਖਾਲਸਾ ਕਾਲਜ ਦੀਆਂ ਐੱਮ. ਏ. ਪੰਜਾਬੀ ਚੌਥੇ ਸਮੈਸਟਰ ਦੀਆਂ 4 ਵਿਦਿਆਰਥਣਾਂ ਨੇ ਮੈਰਿਟ ਵਿਚ ਸਥਾਨ ਪ੍ਰਾਪਤ ਕਰਦੇ ਹੋਏ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਕੁਰੂਕਸ਼ੇਤਰ ਯੂਨੀਵਰਸਿਟੀ ਵਲੋਂ ਮਈ ਤੇ ਜੂਨ 2019 ਵਿਚ ਲਈ ਗਈ ...

ਪੂਰੀ ਖ਼ਬਰ »

ਬੇਟੀ ਬਚਾਓ ਦਾ ਢੋਂਗ ਰਚਣ ਵਾਲੇ, ਕਸ਼ਮੀਰ ਦੀਆਂ ਬਹੂ-ਬੇਟੀਆਂ ਨੂੰ ਜ਼ਲੀਲ ਨਾ ਕਰਨ-ਪੈਨਸ਼ਨਰ ਆਗੂ

ਰੂਪਨਗਰ, 13 ਅਗਸਤ (ਸਤਨਾਮ ਸਿੰਘ ਸੱਤੀ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਜੰਮੂ-ਕਸ਼ਮੀਰ ਦੀਆਂ ਔਰਤਾਂ ਲਈ ਦਿੱਤੇ ਗਏ ਬਿਆਨ ਦੀ ਚੁਫੇਰਿਓਾ ਨਿੰਦਾ ਹੋ ਰਹੀ ਹੈ ਤੇ ਅਜਿਹੇ ਬਿਆਨ ਦੇਣ ਵਜੋਂ ਜਿੱਥੇ ਅੱਜ ਪੈਨਸ਼ਨਰ ਯੂਨੀਅਨ ਨੇ ਇਸ ਬਿਆਨ ਦੀ ਨਿਖੇਧੀ ...

ਪੂਰੀ ਖ਼ਬਰ »

ਮੁਕੰਦ ਲਾਲ ਨੈਸ਼ਨਲ ਕਾਲਜ 'ਚ ਐੱਨ.ਐੱਸ.ਐੱਸ. ਕੈਂਪ ਲਗਾਇਆ

ਯਮੁਨਾਨਗਰ, 13 ਅਗਸਤ (ਗੁਰਦਿਆਲ ਸਿੰਘ ਨਿਮਰ)- ਮੁਕੰਦ ਲਾਲ ਨੈਸ਼ਨਲ ਕਾਲਜ ਵਿਚ ਸਵੱਛਤਾ ਪੰਦਰਵਾੜੇ ਅਧੀਨ ਇਕ ਦਿਨਾ ਐੱਨ.ਐੱਸ.ਐੱਸ. ਕੈਂਪ ਲਗਾਇਆ ਗਿਆ | ਇਸ ਵਿਚ ਸਭ ਤੋਂ ਪਹਿਲਾਂ ਸਵੱਛਤਾ 'ਤੇ ਭਾਸ਼ਣ ਦਿੱਤਾ ਗਿਆ, ਜਿਸ ਵਿਚ ਮੁੱਖ ਕਵੀ ਡਾ. ਸੁਨੀਲ ਕੁਮਾਰ ਨੇ ...

ਪੂਰੀ ਖ਼ਬਰ »

ਰਵਿਦਾਸ ਮੰਦਰ ਤੋੜੇ ਜਾਣ ਿਖ਼ਲਾਫ਼ ਸੀ. ਐੱਮ. ਸਿਟੀ ਵਿਖੇ ਦਲਿਤ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ

ਕਰਨਾਲ, 13 ਅਗਸਤ (ਗੁਰਮੀਤ ਸਿੰਘ ਸੱਗੂ)-ਦਿੱਲੀ ਵਿਖੇ ਰਵਿਦਾਸ ਮੰਦਰ ਤੋੜੇ ਜਾਣ ਿਖ਼ਲਾਫ਼ ਸੀ.ਐੱਮ. ਸਿਟੀ ਵਿਖੇ ਦਲਿਤ ਭਾਈਚਾਰੇ ਵਲੋਂ ਸਰਕਾਰ ਿਖ਼ਲਾਫ਼ ਜੋਰਦਾਰ ਪ੍ਰਦਰਸ਼ਨ ਕਰਦੇ ਹੋਏ ਜਰਨੈਲੀ ਸੜਕ 'ਤੇ ਕਈ ਘੰਟੇ ਤੱਕ ਜਾਮ ਲਗਾਇਆ ਗਿਆ, ਜਿਸ ਕਾਰਨ ਵਾਹਨ ਚਾਲਕਾਂ ...

ਪੂਰੀ ਖ਼ਬਰ »

ਖੇਤਾਂ 'ਚੋਂ ਕਿਸਾਨਾਂ ਦੇ ਸੰਦ ਚੋਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ

ਕਰਨਾਲ, 13 ਅਗਸਤ (ਗੁਰਮੀਤ ਸਿੰਘ ਸੱਗੂ)- ਪੁਲਿਸ ਨੇ ਖੇਤਾਂ ਵਿਚੋਂ ਕਿਸਾਨਾਂ ਦੇ ਖੇਤੀਬਾੜੀ ਦੇ ਸੰਦ ਚੋਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਕਰੀਬ ਸਾਢੇ 5 ਲੱਖ ਰੁਪਏ ਦਾ ਸਾਮਾਨ ਬਰਾਮਦ ਕੀਤਾ ਹੈ | ਇਸ ਬਾਰੇ ...

ਪੂਰੀ ਖ਼ਬਰ »

ਕੀਰਤੀ ਨਗਰ ਥਾਣੇ 'ਚ ਲੱਗਾ 'ਮੈਗਾ ਜਾਬ ਫੇਅਰ'

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਆਈ. ਏ. ਸੀ. ਟੀ. ਐਜੂਕੇਸ਼ਨ ਪ੍ਰਾ: ਲਿਮ: ਦੇ ਸਹਿਯੋਗ ਨਾਲ ਦਿੱਲੀ ਦੇ ਕੀਰਤੀ ਨਗਰ ਪੁਲਿਸ ਸਟੇਸ਼ਨ ਵਿਖੇ ਇਕ 'ਮੈਗਾ ਜਾਬ ਫੇਅਰ' ਲਗਾਇਆ ਗਿਆ | ਇਸ ਫੇਅਰ ਵਿਚ 40 ਦੇ ਕਰੀਬ ਕੰਪਨੀਆਂ ਨੇ ਹਿੱਸਾ ਲਿਆ ਜਿਸ ਵਿਚ ਲਗਪਗ 4 ਹਜ਼ਾਰ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਟਿੱਪਰ ਦੀ ਲਪੇਟ 'ਚ ਆਉਣ 'ਤੇ ਮੋਟਰਸਾਈਕਲ ਨੌਜਵਾਨ ਦੀ ਮੌਤ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 7 ਦੇ ਘੇਰੇ ਅੰਦਰ ਪੈਂਦੇ ਇਲਾਕੇ ਤਾਜਪੁਰ ਸੜਕ ਤੇ ਅੱਜ ਬਾਅਦ ਦੁਪਹਿਰ ਤੇਜ਼ ਰਫ਼ਤਾਰ ਦੇ ਟਿੱਪਰ ਨੇ ਮੋਟਰਸਾਈਕਲ ਤੇ ਜਾ ਰਹੇ ਇਕ ਨੌਜਵਾਨ ਨੂੰ ਆਪਣੀ ਲਪੇਟ ਵਿਚ ਲੈ ਲਿਆ ਜਿਸ ਦੇ ਸਿੱਟੇ ਵਜੋਂ ਉਸ ਦੀ ...

ਪੂਰੀ ਖ਼ਬਰ »

'ਅਬ ਨਹੀਂ ਵੈੱਲਫੇਅਰ ਸੁਸਾਇਟੀ' ਨੇ ਤੀਆਂ ਦਾ ਤਿਉਹਾਰ ਮਨਾਇਆ

ਲੁਧਿਆਣਾ, 13 ਅਗਸਤ (ਕਵਿਤਾ ਖੁੱਲਰ)-'ਅਬ ਨਹੀਂ ਵੈਲਫੇਅਰ ਸੁਸਾਇਟੀ' ਦੇ ਮੈਂਬਰਾਂ ਨੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਜਿਸ ਵਿਚ ਵੱਡੀ ਗਿਣਤੀ 'ਚ ਮਹਿਲਾਵਾਂ ਅਤੇ ਬੱਚਿਆਂ ਨੇ ਭਾਗ ਲਿਆ¢ ਤਿਉਹਾਰ ਵਿੱਚ ਹਿੱਸਾ ਲੈਣ ਵਾਲੀਆਾ ਮਹਿਲਾਵਾਂ 'ਚ ਦਾਜ ਦੀਆਂ ...

ਪੂਰੀ ਖ਼ਬਰ »

ਐਸ.ਸੀ./ਬੀ.ਸੀ. ਗਜ਼ਟਿਡ ਅਤੇ ਨਾਨ ਗਜ਼ਟਿਡ ਅਫ਼ਸਰ ਜਥੇਬੰਦੀ ਕਰੇਗੀ ਬੰਦ ਦਾ ਸਮਰਥਨ-ਗੁੱਜਰਵਾਲ

ਲੁਧਿਆਣਾ, 13 ਅਗਸਤ (ਸਲੇਮਪੁਰੀ)-ਐਸ.ਸੀ.ਬੀ.ਸੀ ਗਜਟਿਡ ਅਫ਼ਸਰ ਜਥੇਬੰਦੀ ਪੰਜਾਬ ਦੀ ਇਕ ਮੀਟਿੰਗ ਜਥੇਬੰਦੀ ਦੇ ਸੂਬਾਈ ਆਗੂ ਮੇਵਾ ਸਿੰਘ ਗੁਜਰਵਾਲ ਦੀ ਪ੍ਰਧਾਨਗੀ ਹੇਠ ਹੋਈ, ਇਸ ਮੌਕੇ ਗੁਜਰਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਵਿਚ ਗੁਰੂ ਰਵਿਦਾਸ ਮੰਦਿਰ ਦੇ ...

ਪੂਰੀ ਖ਼ਬਰ »

ਵਾਰਡ ਨੰਬਰ 39 ਵਿਚ 44.08 ਲੱਖ ਦੀ ਲਾਗਤ ਨਾਲ ਬਣਨ ਵਾਲੇ ਸਟੇਡੀਅਮ ਦੀ ਉਸਾਰੀ ਸ਼ੁਰੂ

ਲੁਧਿਆਣਾ, 13 ਅਗਸਤ (ਪੁਨੀਤ ਬਾਵਾ)- ਵਾਰਡ ਨੰਬਰ 39 'ਚ 44.08 ਲੱਖ ਰੁਪਏ ਦੀ ਲਾਗਤ ਨਾਲ 1 ਏਕੜ ਵਿਚ ਬਣਨ ਵਾਲੇ ਸਟੇਡੀਅਮ ਦਾ ਕੰਮ ਅੱਜ ਕੈਬਨਿਟ ਮੰਤਰੀ ਦੀ ਪਤਨੀ ਤੇ ਕੌਾਸਲਰ ਮਮਤਾ ਆਸ਼ੂ ਨੇ ਟੱਕ ਲਗਾ ਕੇ ਕੀਤਾ | ਟੱਕ ਲਗਾਉਣ ਸਮੇਂ ਜਨਤਾ ਨਗਰ ਸਮਾਲ ਸਕੇਲ ਮੈਨੂੰਫ਼ੈਕਚਰਜ਼ ...

ਪੂਰੀ ਖ਼ਬਰ »

ਯੂ.ਸੀ.ਪੀ.ਐਮ.ਏ. ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਦਾਅਵੇਦਾਰਾਂ ਵਲੋਂ ਸਰਗਰਮੀਆਂ ਤੇਜ਼

ਲੁਧਿਆਣਾ, 13 ਅਗਸਤ (ਪੁਨੀਤ ਬਾਵਾ)-ਏਸ਼ੀਆ ਦੀ ਸਭ ਤੋਂ ਵੱਡੀ ਟਰੇਡ ਦੀ ਜਥੇਬੰਦੀ ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂਫ਼ੈਕਚਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐਮ.ਏ.) ਦੀ 5 ਸਤੰਬਰ ਨੂੰ ਆਹੁਦੇਦਾਰਾਂ ਦੀ ਹੋਣ ਵਾਲੀ ਚੋਣ ਲਈ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਪ੍ਰਾਪਤ ...

ਪੂਰੀ ਖ਼ਬਰ »

ਦੇਰ ਰਾਤ ਤੱਕ ਠੇਕਾ ਖੋਲ੍ਹਣ ਦੇ ਮਾਮਲੇ ਵਿਚ 7 ਕਰਿੰਦੇ ਗਿ੍ਫ਼ਤਾਰ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਲੋਕਲ ਬੱਸ ਸਟੈਂਡ ਨੇੜੇ ਦੇਰ ਰਾਤ ਤੱਕ ਸ਼ਰਾਬ ਦਾ ਠੇਕਾ ਖੋਲ੍ਹ ਕੇ ਸ਼ਰਾਬ ਵੇਚਣ ਦੇ ਮਾਮਲੇ ਵਿਚ 7 ਕਰਿੰਦਿਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਗਿ੍ਫ਼ਤਾਰ ...

ਪੂਰੀ ਖ਼ਬਰ »

ਅਣਅਧਿਕਾਰਤ ਤੌਰ 'ਤੇ ਸਬਮਰਸੀਬਲ ਪੰਪ ਲਗਾਉਣ ਦਾ ਦੋਸ਼

ਲੁਧਿਆਣਾ, 13 ਅਗਸਤ (ਅਮਰੀਕ ਸਿੰਘ ਬੱਤਰਾ)-ਇੰਡਸਟਰੀ ਏਰੀਆ ਸੀ ਨੇੇ ਈਸਟਮੈਂਨ ਚੌਕ ਵਿਖੇ ਇਕ ਫੈਕਟਰੀ ਦੇ ਬਾਹਰ ਅਣਅਧਿਕਾਰਤ ਤੌਰ ਤੇ ਲਗਾਏ ਜਾ ਰਹੇ ਸਬਮਰਸੀਬਲ ਪੰਪ ਵਿਰੁੱਧ ਪਰਮਜੀਤ ਸਿੰਘ ਵਾਸੀ ਮਾਡਲ ਟਾਊਨ ਐਕਸਟੈਨਸ਼ਨ ਨੇ ਰਾਜ ਸਰਕਾਰਾਂ ਅਤੇ ਨਗਰ ਨਿਗਮ ...

ਪੂਰੀ ਖ਼ਬਰ »

ਵਿਆਹੁਤਾ ਨੂੰ ਦਾਜ ਖ਼ਾਤਰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਤਹਿਤ ਜੇਠਾਣੀਆਂ ਿਖ਼ਲਾਫ਼ ਮਾਮਲਾ ਦਰਜ

ਲੁੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁਗਰੀ ਦੇ ਇਲਾਕੇ ਸ਼ਹੀਦ ਬਾਬਾ ਦੀਪ ਸਿੰਘ ਨਗਰ 'ਚ ਵਿਆਹੁਤਾ ਨੂੰ ਦਾਜ ਖਾਤਿਰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਉਸ ਦੀਆਂ ਦੋ ਜਠਾਣੀਆਂ ਖਿਲਾਫ ਕੇਸ ਦਰਜ ਕੀਤਾ ਹੈ | ਵਿਆਹੁਤਾ ਦੀ ਬੀਤੇ ਦਿਨ ਅੱਗ ...

ਪੂਰੀ ਖ਼ਬਰ »

ਹਾਈ ਅਲਰਟ ਦੇ ਮੱਦੇਨਜ਼ਰ ਰੇਲਵੇ ਪੁਲਿਸ ਨੇ ਵਧਾਈ ਚੌਕਸੀ

ਕਾਲਾਂਵਾਲੀ, 13 ਅਗਸਤ (ਭੁਪਿੰਦਰ ਪੰਨੀਵਾਲੀਆ)- ਪੂਰੇ ਦੇਸ਼ ਵਿਚ ਆਜ਼ਾਦੀ ਦਿਹਾੜੇ ਸਬੰਧੀ ਕੀਤੇ ਗਏ ਹਾਈ ਅਲਰਟ ਦੇ ਮੱਦੇਨਜ਼ਰ ਰੇਲਵੇ ਪੁਲਿਸ ਕਾਲਾਂਵਾਲੀ ਵਲੋਂ ਰੇਲਵੇ ਸਟੇਸ਼ਨ 'ਤੇ ਚੌਕਸੀ ਵਧਾ ਦਿੱਤੀ ਗਈ ਹੈ | ਕਾਲਾਂਵਾਲੀ ਦੀ ਰੇਲਵੇ ਪੁਲਿਸ ਵਲੋਂ ਚੌਕੀ ਇੰਚਾਰਜ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਗੁਰਮਤਿ ਸਮਾਗਮ

ਆਲਮਗੀਰ, 13 ਅਗਸਤ (ਜਰਨੈਲ ਸਿੰਘ ਪੱਟੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਉਦਮ ਸਦਕਾ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ...

ਪੂਰੀ ਖ਼ਬਰ »

ਮੰਦਰ ਮਾਮਲੇ 'ਚ ਰਵਿਦਾਸ ਭਾਈਚਾਰੇ ਨਾਲ ਖੜ੍ਹੇ ਹਾਂ-ਮੱਕੜ

ਜਲੰਧਰ, 13 ਅਗਸਤ (ਮੇਜਰ ਸਿੰਘ)-ਸਾਬਕਾ ਵਿਧਾਇਕ ਤੇ ਅਕਾਲੀ ਦਲ ਦੇ ਮੀਤ ਪ੍ਰਧਾਨ ਸ. ਸਰਬਜੀਤ ਸਿੰਘ ਮੱਕੜ ਨੇ ਦਿੱਲੀ ਵਿਚ ਸ੍ਰੀ ਗੁਰੂ ਰਵਿਦਾਸ ਜੀ ਦਾ ਪੁਰਾਤਨ ਮੰਦਰ ਢਾਹੇ ਜਾਣ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਵਲੋਂ ਮਾਮਲੇ ਨੂੰ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 7364 ਨੌਜਵਾਨਾਂ ਨੂੰ ਪ੍ਰਾਪਤ ਹੋਇਆ ਰੋਜ਼ਗਾਰ- ਡੀ.ਸੀ.

ਜਲੰਧਰ, 13 ਅਗਸਤ (ਚੰਦੀਪ ਭੱਲਾ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰੋਜ਼ਗਾਰ ਪ੍ਰਾਪਤ ਤੇ ਪ੍ਰਦਾਨ ਕਰਨ ਵਾਲਿਆਂ ਲਈ ਜ਼ਿਲ੍ਹੇ ਵਿਚ ਵਰਦਾਨ ਸਾਬਿਤ ਹੋ ਰਿਹਾ ਹੈ ਅਤੇ 21 ਨਵੰਬਰ 2018 ਤੋਂ ਘਰ-ਘਰ ਰੋਜ਼ਗਾਰ ਸਕੀਮ ਤਹਿਤ ਲਗਾਏ ਗਏ ਰੋਜ਼ਗਾਰ ਮੇਲਿਆਂ ਦੌਰਾਨ 7364 ...

ਪੂਰੀ ਖ਼ਬਰ »

ਪਿੰਡ ਹੇਰਾਂ ਵਿਖੇ ਤੀਆਂ ਦਾ ਮੇਲਾ ਮਨਾਇਆ

ਮੱਲ੍ਹੀਆਂ ਕਲਾਂ, 13 ਅਗਸਤ (ਮਨਜੀਤ ਮਾਨ)-ਪਿੰਡ ਹੇਰਾਂ (ਜਲੰਧਰ) ਵਿਖੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਪਿੰਡ ਦੀਆਂ ਨੂੰ ਹਾਂ ਤੇ ਬਜ਼ੁਰਗ ਔਰਤਾਂ ਵਲੋਂ ਰਲਮਿਲ ਕੇ ਤੀਆਂ ਤੇ ਧੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੇਲੇ ਦਾ ਰਸਮੀ ਤੌਰ 'ਤੇ ਉਦਘਾਟਨ ਪ੍ਰਸਿੱਧ ਗੀਤਕਾਰ ਵਿਜੈ ...

ਪੂਰੀ ਖ਼ਬਰ »

ਫਿਲੌਰ ਪੁਲਿਸ ਵਲੋਂ ਹਾਈਟੈੱਕ ਨਾਕੇ ਤੋਂ 30 ਲੱਖ ਰੁਪਏ ਬਰਾਮਦ

ਫਿਲੌਰ, 13 ਅਗਸਤ (ਸੁਰਜੀਤ ਸਿੰਘ ਬਰਨਾਲਾ)-ਡੀ. ਐੱਸ. ਪੀ. ਫਿਲੌਰ ਦਵਿੰਦਰ ਕੁਮਾਰ ਅੱਤਰੀ ਨੇ ਦੱਸਿਆ ਕਿ ਸਤਲੁਜ ਦਰਿਆ 'ਤੇ ਲਗਾਏ ਥਾਣਾ ਮੁਖੀ ਫਿਲੌਰ ਸੁੱਖਾ ਸਿੰਘ ਅਤੇ ਐੱਸ ਆਈ ਸੁਰਜੀਤ ਸਿੰਘ ਵਲ਼ੋਂ ਲਗਾਏ ਗਏ ਹਾਈਟੈੱਕ ਨਾਕੇ 'ਤੇ ਚੈਕਿੰਗ ਕਰਦੇ ਹੋਏ ਬੱਸ ਦੀ ਤਲਾਸ਼ੀ ...

ਪੂਰੀ ਖ਼ਬਰ »

ਐਸ.ਪੀ. ਕਲੱਬ ਦਾ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਸਮਾਪਤ

ਸ਼ਾਹਕੋਟ, 13 ਅਗਸਤ (ਸਚਦੇਵਾ)-ਐਸ.ਪੀ ਕਲੱਬ ਸੈਦਪੁਰ ਝਿੜੀ ਤੇ ਗੋਬਿੰਦ ਨਗਰ ਵਲੋਂ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਤਹਿਸੀਲ ਕੰਪਲੈਕਸ ਸ਼ਾਹਕੋਟ ਦੀ ਗਰਾਊਾਡ 'ਚ ਕਲੱਬ ਦੇ ਪ੍ਰਧਾਨ ਸ਼ਰਨਪਾਲ ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਤਿੰਨ ਰੋਜ਼ਾ ਚੌਥਾ ਕਿ੍ਕਟ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਤੇ 53 ਨਸ਼ੀਲੇ ਕੈਪਸੂਲਾਂ ਸਮੇਤ 2 ਔਰਤਾਂ ਕਾਬੂ

ਮਹਿਤਪੁਰ, 13 ਅਗਸਤ (ਮਿਹਰ ਸਿੰਘ ਰੰਧਾਵਾ)-ਅਸਮਾਜਿਕ ਤੱਤਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮਹਿਤਪੁਰ ਪੁਲਿਸ ਨੇ ਦੋ ਵੱਖ ਵੱਖ ਔਰਤਾਂ ਪਾਸੋਂ 20 ਗ੍ਰਾਮ ਹੈਰੋਇਨ ਅਤੇ 53 ਨਸ਼ੀਲੇ ਕੈਪਸੂਲ ਫੜਣ 'ਚ ਸਫਲਤਾ ਹਾਸਲ ਕੀਤੀ ਹੈ | ਇੰਸਪੈਕਟਰ ਲਖਵੀਰ ਸਿੰਘ ਮੁੱਖ ਥਾਣਾ ...

ਪੂਰੀ ਖ਼ਬਰ »

ਰੱਖੜੀ ਦਾ ਸਾਮਾਨ ਵੇਚਣ ਵਾਲਿਆਂ 'ਚ ਘਬਰਾਹਟ

ਜਲੰਧਰ, 13 ਅਗਸਤ (ਸ਼ਿਵ)- ਦਿੱਲੀ ਵਿਚ ਗੁਰੂ ਰਵਿਦਾਸ ਦਾ ਮੰਦਿਰ ਤੋੜੇ ਜਾਣ ਤੋਂ ਬਾਅਦ ਰਵਿਦਾਸੀਆ ਸਮਾਜ ਵਲੋਂ ਅੱਜ ਬੰਦ ਦਾ ਸੱਦਾ ਦਿੱਤਾ ਗਿਆ ਹੈ ਤੇ ਦੂਜੇ ਪਾਸੇ ਮੌਜੂਦਾ ਮਾਹੌਲ ਤੋਂ ਕਈ ਵਪਾਰੀਆਂ ਵਿਚ ਸਹਿਮ ਹੈ ਕਿਉਂਕਿ ਉਨਾਂ ਨੇ ਰੱਖੜੀ ਦੇ ਤਿਉਹਾਰ ਕਰਕੇ ਸਾਮਾਨ ...

ਪੂਰੀ ਖ਼ਬਰ »

ਪਨਬੱਸ ਵਰਕਰਜ਼ ਯੂਨੀਅਨ ਨੇ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਕੀਤੀ ਭਰਵੀਂ ਗੇਟ ਰੈਲੀ

ਜਲੰਧਰ, 13 ਅਗਸਤ (ਹਰਵਿੰਦਰ ਸਿੰਘ ਫੁੱਲ)-ਪੰਜਾਬ ਰੋਡਵੇਜ/ਪਨਬਸ ਕੰਟਰੈਕਟ ਵਰਕਰਜ ਯੂਨੀਅਨ ਨੇ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋ 14 ਅਗਸਤ ਤੋਂ ਸ਼ੁਰੂ ਹੋ ਰਹੀ ਤਿੰਨ ਦਿਨਾਂ ਹੜਤਾਲ ਦਾ ਬਿਗਲ ਵਜਾਉਂਦੇ ਹੋਏ ਵਰਕਰਾਂ ਨੂੰ ਲਾਮਬੰਦ ਕਰਨ ...

ਪੂਰੀ ਖ਼ਬਰ »

ਬਾਲਾ ਪ੍ਰੋਜੈਕਟ ਅਧੀਨ ਚਿੱਤਰਕਾਰੀ ਕਰ ਕੇ ਸਕੂਲ ਦੇ ਹਰ ਕੋਨੇ ਨੂੰ ਚਮਕਾਇਆ

ਜਲੰਧਰ, 13 ਅਗਸਤ (ਰਣਜੀਤ ਸਿੰਘ ਸੋਢੀ)-ਸਿੱਖਿਆ ਵਿਭਾਗ ਪੰਜਾਬ ਵਲੋਂ ਬਾਲਾ (ਬਿਲਡਿੰਗ ਐਜ਼ ਲਰਨਿੰਗ ਏਡ) ਪ੍ਰੋਜੈਕਟ ਅਧੀਨ ਸਰਕਾਰੀ ਸਕੂਲਾਾ ਦੀਆਾ ਇਮਾਰਤਾਾ ਨੂੰ ਸੋਹਣੀ, ਆਕਰਸ਼ਿਤ ਅਤੇ ਸਿੱਖਿਆ ਮੁਖੀ ਦਿੱਖ ਪ੍ਰਦਾਨ ਕਰਨ ਲਈ ਸਿੱਖਿਆ ਵਿਭਾਗ ਵਲੋਂ ਦਿਸ਼ਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX