ਤਾਜਾ ਖ਼ਬਰਾਂ


ਭਾਰੀ ਮਾਤਰਾ 'ਚ ਰੂੜੀ ਮਾਰਕਾ ਸ਼ਰਾਬ ਤੇ ਲਾਹਣ ਬਰਾਮਦ
. . .  16 minutes ago
ਸਿਧਵਾਂ ਬੇਟ, 4 ਅਗਸਤ (ਜਸਵੰਤ ਸਿੰਘ ਸਲੇਮਪੁਰੀ) - ਐਕਸਾਈਜ਼ ਵਿਭਾਗ ਨੇ ਪੁਲਿਸ ਦੀ ਮਦਦ ਨਾਲ ਜ਼ਿਲ੍ਹਾ ਲੁਧਿਆਣਾ ਦੇ ਸਿਧਵਾਂ ਬੇਟ ਤੋਂ ਥੋੜੀ ਮੀਲ ਦੂਰ ਵੱਗ ਰਹੇ ਸਤਲੁਜ ਦਰਿਆ ਦੇ ਕੰਢੇ ਤੋਂ ਭਾਰੀ ਮਾਤਰਾ ਵਿਚ ਰੂੜੀ ਮਾਰਾ ਜ਼ਹਿਰੀਲੀ ਸ਼ਰਾਬ ਤੇ ਹਜ਼ਾਰਾਂ ਲੀਟਰ ਲਾਹਣ ਬਰਾਮਦ...
ਲੁਧਿਆਣਾ 'ਚ ਕੋਰੋਨਾ ਨਾਲ 6 ਮਰੀਜ਼ਾਂ ਦੀ ਮੌਤ, 159 ਨਵੇਂ ਮਾਮਲੇ
. . .  22 minutes ago
ਲੁਧਿਆਣਾ, 4 ਅਗਸਤ (ਸਲੇਮਪੁਰੀ) - ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ।ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ 6 ਮਰੀਜ਼ਾਂ ਦੀ ਮੌਤ ਹੋ ਗਈ ਹੈ ਜਦਕਿ 159 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿਚ...
ਚੇਨਈ ਹਵਾਈ ਅੱਡੇ ਤੋਂ 82.3 ਲੱਖ ਦੇ ਸੋਨੇ ਸਮੇਤ 2 ਗ੍ਰਿਫ਼ਤਾਰ
. . .  38 minutes ago
ਚੇਨਈ, 4 ਅਗਸਤ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਤੋਂ 1.48 ਕਿੱਲੋ ਸੋਨੇ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 82.3 ਲੱਖ ਰੁਪਏ ਦੱਸੀ...
ਧਰਮਸੋਤ ਨੇ ਰੱਖਿਆ 1 ਕਰੋੜ 60 ਲੱਖ ਦੀ ਲਾਗਤ ਨਾਲ ਬਣਨ ਵਾਲੇ ਪੰਜ ਪੰਚਾਇਤ ਘਰਾਂ ਦਾ ਨੀਂਹ ਪੱਥਰ
. . .  56 minutes ago
ਨਾਭਾ, 4 ਅਗਸਤ ( ਅਮਨਦੀਪ ਸਿੰਘ ਲਵਲੀ) - ਜੰਗਲਾਤ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਵੱਲੋਂ ਹਲਕਾ ਨਾਭਾ ਦੇ ਪੰਜ ਪਿੰਡ ਭੋਜੋਮਾਜਰੀ, ਢੀਂਗੀ, ਥੂਹੀ, ਫਰੀਦਪੁਰ ਅਤੇ ਖੱਟੜਾ ਕਲੋਨੀ ਵਿਚ 1 ਕਰੋੜ 60 ਲੱਖ ਦੀ ਲਾਗਤ ਨਾਲ ਬਣਨ ਵਾਲੇ ਪੰਜ ਪੰਚਾਇਤ ਘਰਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ...
ਜੈਤੋ (ਫ਼ਰੀਦਕੋਟ) 'ਚ ਬਸਪਾ ਵੱਲੋਂ ਕੈਪਟਨ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
. . .  about 1 hour ago
ਜੈਤੋ, 4 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜ਼ਹਿਰੀਲੀ ਸ਼ਰਾਬ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਿੱਕਰ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਪਾਰਟੀ ਵਰਕਰਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਦੇ ਵਿਰੁੱਧ ਜ਼ਿਲ੍ਹਾ ਫ਼ਰੀਦਕੋਟ...
ਮੁਕੰਦਪੁਰ (ਨਵਾਂਸ਼ਹਿਰ) ਵਿਖੇ ਇੱਕ ਮਹਿਲਾ ਡਾਕਟਰ ਕੋਰੋਨਾ ਪਾਜ਼ੀਟਿਵ
. . .  about 1 hour ago
ਬੰਗਾ,ਮੁਕੰਦਪੁਰ,4 ਅਗਸਤ (ਜਸਵੀਰ ਸਿੰਘ ਨੂਰਪੁਰ ਸੁਖਜਿµਦਰ ਸਿੰਘ ਬਖਲੌਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਮੁਕੰਦਪੁਰ ਦੀ ਇੱਕ ਮਹਿਲਾ ਡਾਕਟਰ ਜੋ ਢਾਹਾ ਕਲੇਰਾਂ ਆਈਸੋਲੇਸਨ ਵਾਰਡ ਵਿਚ ਡਿਊਟੀ...
ਕਪੂਰਥਲਾ 'ਚ ਇੱਕ ਡੀ.ਐੱਸ.ਪੀ ਤੇ ਥਾਣਾ ਮੁਖੀ ਸਮੇਤ 12 ਨਵੇ ਕੋਰੋਨਾ ਕੇਸ ਪਾਜ਼ੀਟਿਵ
. . .  about 1 hour ago
ਕਪੂਰਥਲਾ, 4 ਅਗਸਤ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਸਵੇਰੇ ਆਏ 6 ਮਾਮਲਿਆਂ ਤੋਂ ਬਾਅਦ 6 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਵਿਚ ਡੀ.ਐੱਸ.ਪੀ. ਸਬ ਡਵੀਜ਼ਨ ਕਪੂਰਥਲਾ ਤੇ ਥਾਣਾ ਢਿਲਵਾਂ ਮੁਖੀ ਤੋਂ ਇਲਾਵਾ ਇਕ ਏ.ਐੱਸ.ਆਈ. ਦੀ ਰਿਪੋਰਟ...
ਫ਼ਾਜ਼ਿਲਕਾ ਜ਼ਿਲ੍ਹੇ 'ਚ 3 ਹੋਰ ਕੋਰੋਨਾ ਮਾਮਲਿਆਂ ਦੀ ਪੁਸ਼ਟੀ
. . .  about 1 hour ago
ਫ਼ਾਜ਼ਿਲਕਾ, 4 ਅਗਸਤ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ 'ਚ 3 ਹੋਰ ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਵਿਚ 2 ਔਰਤਾਂ ਅਤੇ 1 ਮਰਦ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਜਾਣਕਾਰੀ ਦਿੰਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਸੀ.ਐਮ.ਕਟਾਰੀਆ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਅੱਜ 3 ਨਵੇਂ ਕੋਰੋਨਾ ਕੇਸ...
ਲੁਧਿਆਣਾ ਦੇ ਜੋਧਾਂ 'ਚ ਕੋਰੋਨਾ ਦੇ ਪੰਜ ਹੋਰ ਮਾਮਲੇ ਆਏ ਸਾਹਮਣੇ
. . .  about 2 hours ago
ਜੋਧਾਂ, 4 ਅਗਸਤ (ਗੁਰਵਿੰਦਰ ਸਿੰਘ ਹੈਪੀ)- ਕਸਬਾ ਜੋਧਾਂ (ਲੁਧਿਆਣਾ) 'ਚ ਪਿਛਲੇ ਦਿਨ ਇੱਕ ਪਰਿਵਾਰ ਦੇ ਦੋ ਮੈਂਬਰਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਸਿਹਤ ਵਿਭਾਗ ਪੱਖੋਵਾਲ ਨੇ ਬਾਕੀ ਪਰਿਵਾਰ ਦੇ ਸੱਤ ਮੈਂਬਰਾਂ ਨੂੰ ਇਕਾਂਤਵਾਸ ਕਰਕੇ ਉਨ੍ਹਾਂ ਦੇ ਕੋਰੋਨਾ...
ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮੁਆਵਜ਼ੇ ਲਈ ਗੁਰਜੀਤ ਔਜਲਾ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
. . .  about 2 hours ago
ਜਲੰਧਰ, 4 ਜੁਲਾਈ (ਅ. ਬ.)- ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਸਰਹੱਦੀ ਖੇਤਰ ਅੰਮ੍ਰਿਤਸਰ, ਤਰਨਤਾਰਨ ਅਤੇ ਗੁਰਦਾਸਪੁਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਮਾਮਲੇ ਨੂੰ ਲੈ ਕੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨੇ ਲਈ 30ਵੀਂ ਜਾਨ
. . .  about 2 hours ago
ਸੰਗਰੂਰ, 4 ਅਗਸਤ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨੇ 30ਵੀਂ ਜਾਨ ਲੈ ਲਈ ਹੈ। ਮਲੇਰਕੋਟਲਾ ਦੀ 63 ਸਾਲਾ ਕੋਰੋਨਾ ਪੀੜਤ ਸੰਗੀਤਾ ਬੀਤੀ 31 ਜੁਲਾਈ ਤੋਂ ਅਪੋਲੋ ਹਸਪਤਾਲ...
ਅੰਮ੍ਰਿਤਸਰ 'ਚ ਕੋਰੋਨਾ ਦੇ 21 ਹੋਰ ਮਾਮਲੇ ਆਏ ਸਾਹਮਣੇ, ਇੱਕ ਹੋਰ ਮੌਤ
. . .  about 2 hours ago
ਅੰਮ੍ਰਿਤਸਰ, 4 ਅਗਸਤ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 21 ਹੋਰ ਮਾਮਲੇ ਸਾਹਮਣੇ ਆਏ ਹਨ। ਉੱਥੇ ਕੋਰੋਨਾ ਕਾਰਨ ਪੀ. ਜੀ. ਆਈ. 'ਚ ਦਾਖ਼ਲ ਇੱਕ 53 ਸਾਲਾ ਵਿਅਕਤੀ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਹੁਣ ਕੋਰੋਨਾ ਪੀੜਤਾਂ...
ਸੁਲਤਾਨਪੁਰ ਲੋਧੀ : ਜ਼ਹਿਰੀਲੀ ਸ਼ਰਾਬ ਮਾਮਲੇ 'ਚ ਬਸਪਾ ਵਲੋਂ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ
. . .  about 2 hours ago
ਸੁਲਤਾਨਪੁਰ ਲੋਧੀ, 4 ਅਗਸਤ (ਲਾਡੀ, ਹੈਪੀ, ਥਿੰਦ)- ਤਰਨਤਾਰਨ ਜ਼ਿਲ੍ਹੇ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 10 ਦਰਜਨ ਤੋਂ ਵੱਧ ਵਿਅਕਤੀਆਂ ਦੀ ਮੌਤ ਨਾਲ ਪੰਜਾਬ ਦੀ ਸਿਆਸਤ 'ਚ ਭੂਚਾਲ ਆ ਗਿਆ ਹੈ। ਇਸੇ ਨੂੰ ਲੈ ਕੇ ਕਪੂਰਥਲਾ ਜ਼ਿਲ੍ਹੇ ਦੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ...
ਮੋਗਾ 'ਚ ਕੋਰੋਨਾ ਦੇ ਸੱਤ ਹੋਰ ਮਾਮਲੇ ਆਏ ਸਾਹਮਣੇ
. . .  about 2 hours ago
ਮੋਗਾ, 4 ਅਗਸਤ (ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਮੋਗਾ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ 'ਚ 7 ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 465 ਹੋ ਗਈ ਹੈ, ਜਿਨ੍ਹਾਂ 'ਚ...
ਲੰਗਾਹ ਨਾਲ ਸੰਬੰਧ ਰੱਖਣ ਦੇ ਦੋਸ਼ 'ਚ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਗੋਰਾ ਸਮੇਤ ਦੋ ਵਿਅਕਤੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਤਨਖ਼ਾਹੀਏ ਕਰਾਰ
. . .  about 2 hours ago
ਅੰਮ੍ਰਿਤਸਰ, 4 ਅਗਸਤ (ਜਸਵੰਤ ਸਿੰਘ ਜੱਸ, ਰਾਜੇਸ਼ ਕੁਮਾਰ ਸੰਧੂ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਨਾਲ ਸੰਬੰਧ ਰੱਖਣ ਦੇ ਦੋਸ਼ 'ਚ ਸ਼੍ਰੋਮਣੀ ਕਮੇਟੀ ਮੈਂਬਰ...
ਹੁਸ਼ਿਆਰਪੁਰ 'ਚ ਕੋਰੋਨਾ ਦੇ ਛੇ ਹੋਰ ਮਾਮਲੇ ਆਏ ਸਾਹਮਣੇ
. . .  about 3 hours ago
ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 6 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 593 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ 93 ਸੈਂਪਲਾਂ...
ਨਿੱਜੀ ਹਸਪਤਾਲ ਚਲਾ ਰਹੇ ਡਾਕਟਰ ਅਤੇ ਉਸ ਦੀ ਪਤਨੀ ਨੂੰ ਹੋਇਆ ਕੋਰੋਨਾ
. . .  about 3 hours ago
ਸਠਿਆਲੀ, 3 ਅਗਸਤ (ਜਸਪਾਲ ਸਿੰਘ)- ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸਠਿਆਲੀ ਦੇ ਨਜ਼ਦੀਕ ਇੱਕ ਨਿੱਜੀ ਹਸਪਤਾਲ ਦੇ ਮਾਲਕ ਡਾਕਟਰ ਅਤੇ ਉਸ ਦੀ ਪਤਨੀ ਦੇ ਕੋਰੋਨਾ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਕੋਰੋਨਾ ਦੇ ਦਿਨੋਂ ਦਿਨ ਵੱਧ ਰਹੇ ਸੰਕਟ 'ਚ ਵੱਡੀ ਪੱਧਰ...
ਸ਼ਰਾਬ ਮਾਫ਼ੀਆ ਨੂੰ ਪੰਜਾਬ ਵਿਚੋਂ ਖ਼ਤਮ ਕਰ ਦਿੱਤਾ ਜਾਵੇਗਾ - ਕੈਪਟਨ
. . .  about 3 hours ago
ਚੰਡੀਗੜ੍ਹ, 4 ਅਗਸਤ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਕ ਵਾਰ ਫਿਰ ਕਿਹਾ ਹੈ ਕਿ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਵਿਚ ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਚਾਹੇ ਉਹ ਸਿਆਸਤਦਾਨ ਹੋਵੇ ਜਾਂ ਸਰਕਾਰੀ ਮੁਲਾਜ਼ਮ। ਉਨ੍ਹਾਂ ਨੇ ਵਾਅਦਾ ਕੀਤਾ ਕਿ ਪੰਜਾਬ ਵਿਚੋਂ ਸ਼ਰਾਬ ਮਾਫ਼ੀਆ ਖ਼ਤਮ...
ਭਾਈ ਮਹਿਤਾ ਦੀ ਅਗਵਾਈ 'ਚ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪੁਲਿਸ ਕਮਿਸ਼ਨਰ ਨੂੰ ਸੌਂਪੇ ਮੰਗ ਪੱਤਰ
. . .  about 4 hours ago
ਅੰਮ੍ਰਿਤਸਰ, 4 ਅਗਸਤ- (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੂੰ ਦਿੱਤੇ ਗਏ ਇਕ ਮੰਗ ਪੱਤਰ ਵਿਚ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਲੋਕਾਂ ਖ਼ਿਲਾਫ਼ ਸਖ਼ਤ...
ਯੂਥ ਕਾਂਗਰਸ ਵੱਲੋਂ 'ਮੋਦੀ ਸਰਕਾਰ' ਖਿਲਾਫ਼ ਧਰਨਾ ਤੇ ਨਾਅਰੇਬਾਜ਼ੀ
. . .  about 4 hours ago
ਲੋਹੀਆ ਖ਼ਾਸ/ਸੁਨਾਮ ਊਧਮ ਸਿੰਘ ਵਾਲਾ, 4 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ/ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ 3 ਆਰਡੀਨੈਂਸ ਪਾਸ ਕਰਨ ਵਿਰੁੱਧ ਲੋਹੀਆਂ ਦੇ ਟੀ ਪੁਆਇੰਟ 'ਤੇ ਧਰਨਾ ਅਤੇ ਜ਼ੋਰਦਾਰ ਨਾਹਰੇਬਾਜ਼ੀ ਕੀਤੀ ਗਈ। ਇਸ...
ਵਿਧਾਇਕ ਡੈਨੀ ਬੰਡਾਲਾ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਆਪ ਵਰਕਰਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
. . .  about 4 hours ago
ਅੰਮਿ੍ਤਸਰ, 4 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਮਾਝੇ ਦੇ ਤਿੰਨ ਜਿਲ੍ਹਿਆਂ ਵਿੱਚ ਪਿੱਛਲੇ ਦਿਨਾਂ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ 100 ਤੋਂ ਵੱਧ ਮੌਤਾਂ ਦੇ ਮਾਮਲੇ ਵਿੱਚ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅੰਮ੍ਰਿਤਸਰ ਸਥਿਤ ਕੋਠੀ ਦਾ ਘਿਰਾਓ ਕਰਨ ਜਾ ਰਹੇ ਆਪ ਵਰਕਰਾਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ...
ਜ਼ਹਿਰੀਲੀ ਸ਼ਰਾਬ ਮਾਮਲੇ 'ਚ ਸਰਕਾਰ ਦੀ ਕਾਰਗੁਜ਼ਾਰੀ ਗੈਰ ਜਿੰਮੇਵਾਰਾਨਾ - ਅਕਾਲੀ ਦਲ
. . .  about 4 hours ago
ਚੰਡੀਗੜ੍ਹ, 4 ਅਗਸਤ (ਵਿਕਰਮਜੀਤ ਸਿੰਘ ਮਾਨ) - ਅਕਾਲੀ ਦਲ ਦੇ ਸੀਨੀਅਰ ਲੀਡਰ ਡਾ ਦਲਜੀਤ ਸਿੰਘ ਚੀਮਾ ਨੇ ਵਰਚੁਆਲ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਕਿਹਾ ਕਿ ਜ਼ਹਿਰੀਲੀ ਸ਼ਰਾਬ ਮਾਮਲੇ ਚ ਸਰਕਾਰ ਦੀ ਕਾਰਗੁਜ਼ਾਰੀ ਗੈਰ ਜਿੰਮੇਵਾਰਾਨਾ ਹੈ । ਉਨ੍ਹਾਂ ਕਿਹਾ ਕਿ ਹੁਣ ਤਕ ਨਾ ਮੁੱਖ...
ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਤੇ ਆੜਤੀਆਂ ਨੇ ਕੀਤਾ ਰੋਸ ਮੁਜ਼ਾਹਰਾ
. . .  about 4 hours ago
ਰਾਜਪੁਰਾ, 4 ਅਗਸਤ (ਰਣਜੀਤ ਸਿੰਘ)- ਅੱਜ ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਤੇ ਆੜਤੀ ਐਸੋਸੀਏਸ਼ਨ ਨੇ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਨੂੰ ਲੈ ਕੇ ਸ਼ਹਿਰ ਵਿੱਚ ਟਰੈਕਟਰਾਂ ਨਾਲ ਰੋਸ ਮੁਜ਼ਾਹਰਾ ਕੀਤਾ ।ਅੰਤ ਵਿੱਚ ਤਹਿਸੀਲਦਾਰ ਸ੍ਰੀ ਹਰਸਿਮਰਨ ਸਿੰਘ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਰੋਸ...
ਜ਼ਿਲ੍ਹਾ ਅੰਮ੍ਰਿਤਸਰ 'ਚ ਯੂਰੀਆ ਦੀ ਕਮੀ, ਔਜਲਾ ਨੇ ਕੇਂਦਰੀ ਮੰਤਰੀ ਨੂੰ ਲਿਖਿਆ ਪੱਤਰ
. . .  about 4 hours ago
ਅਜਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰ ਸਰਕਾਰ ਦੇ ਕੈਮੀਕਲ ਤੇ ਫਰਟੀਲਾਈਜ਼ਰ ਮੰਤਰੀ ਡੀ.ਵੀ. ਸਦਾਨੰਦਾ ਗੌੜਾ ਨੂੰ ਪੱਤਰ ਲਿਖ ਕੇ ਜ਼ਿਲ੍ਹਾ ਅੰਮ੍ਰਿਤਸਰ ਵਿਚ ਯੂਰੀਆ ਦੀ ਕਮੀ ਤੋਂ ਜਾਣੂ ਕਰਾਇਆ ਹੈ। ਉਨ੍ਹਾਂ...
ਆਬਾਕਾਰੀ ਵਿਭਾਗ ਖੁਦ ਦੇ ਕੋਲ ਹੋਣ ਦੇ ਬਾਵਜੂਦ ਏਨੀ ਵੱਡੀ ਨਾਕਾਮੀ ਲਈ ਮੁੱਖ ਮੰਤਰੀ ਪੰਜਾਬ ਨੈਤਕਿਤਾ ਦੇ ਆਧਾਰ ਤੇ ਤਰੁੰਤ ਅਸਤੀਫਾ ਦੇਣ- ਸ: ਜਸਵੀਰ ਸਿੰਘ ਗੜ੍ਹੀ
. . .  about 4 hours ago
ਬਲਾਚੌਰ, 4 ਅਗਸਤ (ਸ਼ਾਮ ਸੁੰਦਰ ਮੀਲੂ) - ਤਰਨਤਾਰਨ ਬਟਾਲਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰੇ ਸੈਂਕੜੇ ਲੋਕਾਂ ਲਈ ਹਾਅ ਦਾ ਨਾਅਰਾ ਮਾਰਦਿਆਂ, ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਨੂੰ ਲੈ ਕੇ ਅੱਜ ਬਸਪਾ ਨੇ ਪੰਜਾਬ ਭਰ ਵਿੱਚ 117 ਵਿਧਾਨਸਭਾ ਹਲਕਿਆਂ ਵਿੱਚ ਕੈਪਟਨ ਸਰਕਾਰ ਦੇ ਪੁਤਲੇ ਫੂਕ ਮੁਜ਼ਾਹਰੇ ਕੀਤੇ।ਸਰਕਾਰ ਦੀ ਇਸ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551

ਜਲੰਧਰ

ਦਿੱਲੀ (ਤੁਗਲਕਾਬਾਦ) 'ਚ ਮੰਦਰ ਢਾਹੁਣ ਵਿਰੁੱਧ

ਜਲੰਧਰ 'ਚ ਪੰਜਾਬ ਬੰਦ ਨੂੰ ਮਿਲਿਆ ਜ਼ਬਰਦਸਤ ਹੁੰਗਾਰਾ

ਜਲੰਧਰ, 13 ਅਗਸਤ (ਮੇਜਰ ਸਿੰਘ) -ਦਿੱਲੀ ਦੇ ਤੁਗਲਕਾਬਾਦ ਵਿਖੇ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਵਿਰੁੱਧ ਰਵਿਦਾਸ ਸਾਧੂ ਸੰਤ ਸਮਾਜ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਜਲੰਧਰ ਸ਼ਹਿਰ ਤੇ ਆਸਪਾਸ ਦੇ ਖ਼ੇਤਰ ਵਿਚ ਜ਼ਬਰਦਸਤ ਹੁੰਗਾਰਾ ਮਿਲਿਆ | ਬੰਦ ਕਾਰਨ ਹਾਈਵੇ ...

ਪੂਰੀ ਖ਼ਬਰ »

ਵਿਕਾਸ ਕੰਮਾਂ ਲਈ ਮੁੱਖ ਮੰਤਰੀ ਕੋਲੋਂ 450 ਕਰੋੜ ਮੰਗਣਗੇ ਮੇਅਰ

ਜਲੰਧਰ, 13 ਅਗਸਤ (ਸ਼ਿਵ ਸ਼ਰਮਾ)-ਜਲੰਧਰ ਦੇ ਮੇਅਰ ਜਗਦੀਸ਼ ਰਾਜਾ ਸ਼ਹਿਰ 'ਚ ਵਿਕਾਸ ਦੇ ਕੰਮ ਕਰਵਾਉਣ ਲਈ 450 ਕਰੋੜ ਦੀ ਰਕਮ ਅੱਜ ਜਲੰਧਰ ਆ ਰਹੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਮੰਗਣ ਜਾ ਰਹੇ ਹਨ | ਕੁਝ ਦਿਨ ਪਹਿਲਾਂ ਮੁੱਖ ਮੰਤਰੀ ਨੇ ਮੇਅਰ ਜਗਦੀਸ਼ ਰਾਜਾ ਨੂੰ ਜਲੰਧਰ 'ਚ ਕਰਵਾਏ ਜਾਣ ਵਾਲੇ ਕੰਮਾਂ ਦੀ ਸੂਚੀ ਬਣਾ ਕੇ ਦੇਣ ਦੀ ਹਦਾਇਤ ਦਿੱਤੀ ਸੀ | ਮੇਅਰ ਦੀ ਹਦਾਇਤ ਤੋਂ ਬਾਅਦ ਨਿਗਮ ਦੇ ਬੀ. ਐਾਡ. ਆਰ. ਵਿਭਾਗ ਨੇ ਮੁੱਖ ਮੰਤਰੀ ਨੂੰ ਵਿਕਾਸ ਦੇ ਕੰਮਾਂ ਦੀ ਦਿੱਤੀ ਜਾਣ ਵਾਲੀ ਸੂਚੀ ਤਿਆਰ ਕਰ ਲਈ ਹੈ | ਮੇਅਰ ਜਗਦੀਸ਼ ਰਾਜਾ ਦੀ ਮੁੱਖ ਮੰਤਰੀ ਨਾਲ 14 ਜਾਂ 15 ਅਗਸਤ ਨੂੰ ਮੁਲਾਕਾਤ ਹੋ ਸਕਦੀ ਹੈ | ਇਸ ਵੇਲੇ ਨਿਗਮ ਦੀ ਵਿੱਤੀ ਹਾਲਤ ਕਾਫ਼ੀ ਖ਼ਰਾਬ ਹੈ | ਨਗਰ ਨਿਗਮ ਨੇ ਸਥਾਨਕ ਸਰਕਾਰਾਂ ਵਿਭਾਗ ਤੋਂ ਆਪਣੇ ਹਿੱਸੇ ਦੇ 28 ਕਰੋੜ ਦੇ ਕਰੀਬ ਰਕਮ ਲੈਣੀ ਹੈ ਤੇ ਉਹ ਸਰਕਾਰ ਕੋਲ ਪਈ ਇਹ ਰਕਮ ਲੈਣ ਲਈ ਵਿਭਾਗੀ ਮੰਤਰੀ ਨੂੰ ਕਈ ਵਾਰ ਮਿਲ ਚੁੱਕੇ ਹਨ ਪਰ ਅਜੇ ਤੱਕ ਰਕਮ ਪ੍ਰਾਪਤ ਨਹੀਂ ਹੋਈ ਹੈ | ਮੇਅਰ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਜਾਣੀ ਹੈ, ਉਸ ਵਿਚ ਵਿਕਾਸ ਦੇ ਕੰਮਾਂ ਦੀ ਜਿਹੜੀ ਸੂਚੀ ਦੇਣ ਲਈ ਤਿਆਰ ਕੀਤੀ ਗਈ ਹੈ, ਉਸ ਵਿਚ ਸ਼ਹਿਰ ਦੇ ਬਾਹਰਲੇ ਪਾਸੇ ਦੀਆਂ ਸੜਕਾਂ ਤੋਂ ਇਲਾਵਾ ਡੇਅਰੀ ਕੰਪਲੈਕਸ ਦੀਆਂ ਸੜਕਾਂ, ਮਕਸੂਦਾਂ ਤੋਂ ਲੈ ਕੇ ਬਿਧੀਪੁਰ ਤੱਕ ਦੀ ਸੜਕ, ਸ਼ਹਿਰ ਦੇ ਪਾਰਕ ਅਤੇ ਗਰੀਨ ਬੈਲਟਾਂ ਬਣਾਉਣ ਦਾ ਕੰਮ, 4 ਆਰ. ਓ. ਬੀ., 4 ਅੰਡਰ ਪਾਥ, ਬਹੂਮੰਜਿਲੀ ਪਾਰਕਿੰਗ, ਲੇਬਰ ਸ਼ੈੱਡ, ਰੈਣ ਬਸੇਰੇ, ਸਲਾਟਰ ਹਾਊਸ, ਕੰਪੋਸਟ ਪਿੱਟ ਸਮੇਤ ਹੋਰ ਵਿਕਾਸ ਦੇ ਕੰਮ ਸ਼ਾਮਿਲ ਹਨ | ਚਾਹੇ ਨਿਗਮ ਨੂੰ 450 ਕਰੋੜ ਦੀ ਰਕਮ ਇਕ ਦਮ ਮਿਲਣੀ ਕਾਫ਼ੀ ਔਖੀ ਹੋਏਗੀ ਪਰ ਨਿਗਮ ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਵਲੋਂ ਹੀ ਬਾਅਦ ਵਿਚ ਫ਼ੈਸਲਾ ਕੀਤਾ ਜਾਣਾ ਹੈ ਇਸ ਮੰਗ 'ਚੋਂ ਕਿੰਨੀ ਰਕਮ ਨਿਗਮ ਨੂੰ ਜਾਰੀ ਕਰਨੀ ਹੈ | ਇਸ ਵੇਲੇ ਨਿਗਮ ਦੇ ਠੇਕੇਦਾਰਾਂ ਨੇ ਆਪਣੀ 28 ਕਰੋੜ ਦੀ ਅਦਾਇਗੀ ਨਾ ਮਿਲਣ ਕਰਕੇ ਵਿਕਾਸ ਦੇ ਕੰਮਾਂ ਨੂੰ ਬੰਦ ਕਰ ਦਿੱਤਾ ਹੈ ਜਿਸ ਕਰਕੇ ਨਿਗਮ ਪ੍ਰਸ਼ਾਸਨ ਪ੍ਰੇਸ਼ਾਨ ਹੈ |
ਮੇਅਰ ਦੇ ਨਾਲ ਵਿਧਾਇਕ ਵੀ ਮਿਲਣਗੇ
ਸ਼ਹਿਰ ਦੇ ਕਰਵਾਏ ਜਾਣ ਵਾਲੇ ਵਿਕਾਸ ਦੇ ਕੰਮਾਂ ਲਈ 450 ਕਰੋੜ ਮੁੱਖ ਮੰਤਰੀ ਕੋਲ ਮੰਗਣ ਲਈ ਮੇਅਰ ਜਗਦੀਸ਼ ਰਾਜਾ ਦੇ ਨਾਲ ਕਈ ਵਿਧਾਇਕ ਵੀ ਸ਼ਾਮਿਲ ਹੋ ਸਕਦੇ ਹਨ | ਪਹਿਲਾਂ ਵੀ ਵਿਧਾਇਕ ਮੁੱਖ ਮੰਤਰੀ ਨੂੰ ਮਿਲ ਕੇ ਵਿਕਾਸ ਦੇ ਕੰਮਾਂ ਲਈ ਫ਼ੰਡ ਦੇਣ ਦੀ ਮੰਗ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਅਜੇ ਤੱਕ ਜਲੰਧਰ ਨਿਗਮ ਨੂੰ ਫ਼ੰਡ ਨਹੀਂ ਮਿਲ ਸਕਿਆ ਹੈ |


ਖ਼ਬਰ ਸ਼ੇਅਰ ਕਰੋ

ਭੇਦਭਰੀ ਹਾਲਤ 'ਚ ਵਿਅਕਤੀ ਵਲੋਂ ਫ਼ਾਹਾ ਲਗਾ ਕੇ ਖ਼ੁਦਕੁਸ਼ੀ

ਜਲੰਧਰ, 13 ਅਗਸਤ (ਐੱਮ. ਐੱਸ. ਲੋਹੀਆ) -ਮਿੱਠਾਪੁਰ ਰੋਡ 'ਤੇ ਰਵਿੰਦਰ ਨਗਰ 'ਚ ਰਹਿਣ ਵਾਲੇ ਵਿਅਕਤੀ ਨੇ ਭੇਦਭਰੀ ਹਾਲਤ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਹੈ | ਮਿ੍ਤਕ ਦੀ ਪਹਿਚਾਣ ਸੰਤੋਸ਼ ਕੁਮਾਰ ਪੁੱਤਰ ਭਾਗੇਸ਼ ਪ੍ਰਦਾਸ ਮੂਲ ਵਾਸੀ ਯੂ.ਪੀ. ਵਜੋਂ ਹੋਈ ਹੈ | ਮਾਮਲੇ ਦੀ ...

ਪੂਰੀ ਖ਼ਬਰ »

ਅੰਤਰ ਜ਼ਿਲ੍ਹਾ ਕ੍ਰਿਕਟ ਮੈਚ 'ਚੋਂ ਹੁਸ਼ਿਆਰਪੁਰ ਨੇ 61 ਦੌੜਾਂ ਬਣਾਈਆਂ

ਜਲੰਧਰ, 13 ਅਗਸਤ (ਜਤਿੰਦਰ ਸਾਬੀ)-ਪੰਜਾਬ ਰਾਜ ਅੰਤਰ ਜ਼ਿਲ੍ਹਾ ਅੰਡਰ 16 ਸਾਲ ਵਰਗ ਦੇ ਬਰਲਟਨ ਪਾਰਕ ਸਟੇਡੀਅਮ ਵਿਖੇ ਡੀ.ਸੀ.ਏ ਜਲੰਧਰ ਤੇ ਡੀ.ਸੀ.ਏ ਹੁਸ਼ਿਆਰਪੁਰ ਦਰਮਿਆਨ ਖੇਡੇ ਗਏ ਮੈਚ ਵਿਚੋਂ ਡੀ.ਸੀ.ਏ ਹੁਸ਼ਿਆਰਪੁਰ ਦੀ ਟੀਮ ਨੇ 33 ਓਵਰਾਂ ਦੇ ਵਿਚ 3 ਵਿਕਟਾਂ ਗੁਆ ਕੇ 61 ...

ਪੂਰੀ ਖ਼ਬਰ »

ਕੱਪੜਿਆਂ ਦੀ ਦੁਕਾਨ ਨੂੰ ਲੱਗੀ ਅੱਗ

ਜਲੰਧਰ ਛਾਉਣੀ, 13 ਅਗਸਤ (ਪਵਨ ਖਰਬੰਦਾ)-ਥਾਣਾ ਛਾਉਣੀ ਦੇ ਅਧੀਨ ਆਉਂਦੇ ਮੁੱਖ ਬਾਜ਼ਾਰ ਨੇੜੇ ਸਥਿਤ ਇਕ ਕੱਪੜਿਆਂ ਦੇ ਸ਼ੋਅ ਰੂਮ 'ਚ ਦੇਰ ਰਾਤ ਅਚਾਨਕ ਅੱਗ ਲੱਗਣ ਕਾਰਨ ਦੁਕਾਨ 'ਚ ਪਿਆ ਹੋਇਆ ਲੱਖਾਂ ਰੁਪਏ ਦਾ ਸਾਮਾਨ ਸੜ ਗਿਆ | ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ...

ਪੂਰੀ ਖ਼ਬਰ »

ਪੰਜਾਬ ਬੰਦ ਦੇ ਸੱਦੇ 'ਤੇ ਜਲੰਧਰ ਤੇ ਆਸ-ਪਾਸ ਰਿਹਾ ਮੁਕੰਮਲ ਬੰਦ

ਫਿਲੌਰ ਵਿਖੇ ਸੰਗਤਾਂ ਵਲੋਂ ਰੋਸ ਪ੍ਰਦਰਸ਼ਨ ਫਿਲੌਰ, 13 ਅਗਸਤ-(ਸੁਰਜੀਤ ਸਿੰਘ ਬਰਨਾਲਾ)-ਦਿੱਲੀ ਵਿਖੇ ਗੁਰੂ ਰਵਿਦਾਸ ਮੰਦਰ ਨੂੰ ਢਾਹੇ ਜਾਣ ਦੇ ਵਿਰੋਧ 'ਚ ਰਵਿਦਾਸ ਭਾਈਚਾਰੇ 'ਚ ਭਾਰੀ ਰੋਸ ਚੱਲ ਰਿਹਾ ਹੈ | ਇਸ ਸਬੰਧੀ ਫਿਲੌਰ ਵਿਖੇ ਮੋਦੀ ਸਰਕਾਰ ਅਤੇ ਕੇਜਰੀਵਾਲ ...

ਪੂਰੀ ਖ਼ਬਰ »

ਅੰਗਦਾਨ ਕਰਨ ਲਈ ਪ੍ਰੇਰਿਤ ਕਰਨ ਵਾਲੇ ਅਦਿੱਤ ਮਿੱਤਲ ਤੇ ਅਯਾਨ ਮਿੱਤਲ ਦਾ ਡਿਪਟੀ ਕਮਿਸ਼ਨਰ ਵਲੋਂ ਸਨਮਾਨ

ਜਲੰਧਰ, 13 ਅਗਸਤ (ਰਣਜੀਤ ਸਿੰਘ ਸੋਢੀ)-ਅੰਤਰਰਾਸ਼ਟਰੀ ਅੰਗਦਾਨ ਦਿਵਸ ਮੌਕੇ ਡਿਪਟੀ ਕਮਿਸ਼ਨਰ ਤੇ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਅੰਗਦਾਨ ਕਰਨ ਲਈ ਜ਼ਿਲ੍ਹੇ 'ਚ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਸ਼ਾਨਦਾਰ ਕਾਰਜ ਕਰਨ ...

ਪੂਰੀ ਖ਼ਬਰ »

ਵਕੀਲਾਂ ਨੇ ਰੱਖਿਆ 'ਨੋ ਵਰਕ ਡੇਅ'

ਜਲੰਧਰ, 13 ਅਗਸਤ (ਚੰਦੀਪ ਭੱਲਾ)-ਪੰਜਾਬ ਬੰਦ ਦੇ ਮੱਦੇਨਜ਼ਰ ਲੋਕਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਨੂੰ ਧਿਆਨ 'ਚ ਰੱਖਦੇ ਹੋਏ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਵਲੋਂ ਵੀ ਅੱਜ 'ਨੋ ਵਰਕ ਡੇਅ' ਰੱਖਿਆ | ਜਿਸ ਕਰਕੇ ਅਦਾਲਤਾਂ ਦਾ ਕੰਮਕਾਜ ਨਾ ਦੇ ਬਰਾਬਰ ਹੀ ਰਿਹਾ | ਇਸ ...

ਪੂਰੀ ਖ਼ਬਰ »

ਲੋਕਾਂ ਨੇ ਚੋਰ ਕਾਬੂ ਕਰ ਕੇ ਪੁਲਿਸ ਹਵਾਲੇ ਕੀਤਾ

ਮਕਸੂਦਾਂ, 13 ਅਗਸਤ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੇ ਗੁੱਜਾ ਪੀਰ ਰੋਡ ਸ਼ੰਕਰ ਗਾਰਡਨ 'ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਰਹੇ ਚੋਰਾਂ 'ਚੋਂ ਇਕ ਨੂੰ ਕਾਬੂ ਕਰ ਕੇ ਲੋਕਾਂ ਨੇ ਪੁਲਿਸ ਹਵਾਲੇ ਕਰ ਦਿੱਤਾ | ਕਾਬੂ ਕੀਤੇ ਚੋਰ ਦੀ ਪਛਾਣ ਸ਼ਾਮ ਖ਼ਾਨ ਪੁੱਤਰ ਸਵ. ...

ਪੂਰੀ ਖ਼ਬਰ »

'ਗੁਰੂ ਲਾਧੋ ਰੇ' ਪ੍ਰਗਟ ਦਿਵਸ 16 ਨੂੰ

ਜਲੰਧਰ, 13 ਅਗਸਤ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾਊਨ ਜਲੰਧਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਹਿਬ ਜੀ ਦਾ 'ਗੁਰੂ ਲਾਧੋ ਰੇ' ਪ੍ਰਗਟ ਦਿਵਸ 16 ਅਗਸਤ ਦਿਨ ਸ਼ੁੱਕਰਵਾਰ ਨੂੰ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਦੇ 2.91 ਲੱਖ ਲੋਕਾਂ ਨੂੰ ਮਿਲੇਗਾ ਸਿਹਤ ਲਾਭ-ਸਿਵਲ ਸਰਜਨ

ਜਲੰਧਰ, 13 ਅਗਸਤ (ਐੱਮ. ਐੱਸ. ਲੋਹੀਆ)-ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਦੇ 2.91 ਲੱਖ ਲੋਕਾਂ ਨੂੰ ਮਿਆਰੀ ਤੇ ਬਿਹਤਰ ਸਿਹਤ ਸੇਵਾਵਾਂ ਪ੍ਰ੍ਰਦਾਨ ਕਰਨ ਲਈ ਯੋਗ ਲਾਭਪਾਤਰੀਆਂ ਨੂੰ ਈ-ਕਾਰਡ ਜਾਰੀ ਕੀਤੇ ਜਾ ਰਹੇ ਹਨ, ਜਿਸ ਤਹਿਤ ਯੋਗ ਪਰਿਵਾਰਾਂ ...

ਪੂਰੀ ਖ਼ਬਰ »

ਪੀ. ਐਨ. ਬੀ. ਨੇ ਘਟਾਈਆਂ ਵਿਆਜ ਦਰਾਂ

ਜਲੰਧਰ, 13 ਅਗਸਤ (ਸ਼ਿਵ)- ਰਿਜ਼ਰਵ ਬੈਂਕ ਵਲੋਂ ਵਿਆਜ 'ਚ ਕੀਤੀ ਜਾ ਰਹੀ ਕਟੌਤੀ ਨੂੰ ਦੇਖਦੇ ਹੋਏ ਪੰਜਾਬ ਨੈਸ਼ਨਲ ਬੈਂਕ ਦੁਆਰਾ ਸਮੇਂ-ਸਮੇਂ 'ਤੇ ਵਿਆਜ ਦਰ 'ਚ ਕਟੌਤੀ ਕੀਤੀ ਜਾ ਰਹੀ ਹੈ | ਬੀਤੇ ਦਿਨੀਂ ਬੈਂਕ ਨੇ ਆਪਣੀ ਵਿਆਜ ਦਰ ਐਮ. ਸੀ. ਐਲ. ਆਰ. ਵਿਚ 1 ਅਗਸਤ 2019 ਤੋਂ 0.10 ਫੀਸਦੀ ...

ਪੂਰੀ ਖ਼ਬਰ »

ਰੈਵਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਜਲੰਧਰ ਦੀ ਮੀਟਿੰਗ

ਜਲੰਧਰ, 13 ਅਗਸਤ (ਹਰਵਿੰਦਰ ਸਿੰਘ ਫੁੱਲ)-ਰੈਵਨਿਊ ਪਟਵਾਰ ਯੂਨੀਅਨ ਜਿਲਾ ਜਲੰਧਰ ਦੀ ਇਕ ਮੀਟਿੰਗ ਪ੍ਰਧਾਨ ਧੀਰਾ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ ਜਲੰਧਰ ਵਿਖੇ ਹੋਈ | ਜਿਸ ਵਿਚ ਜ਼ਿਲੇ੍ਹ ਦੀਆਂ ਪੰਜਾਂ ਤਹਿਸੀਲਾਂ ਦੇ ਅਹੁਦੇਦਾਰ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਉਣ ਦੇ ਕੰਮ ਦਾ ਬੇਰੀ ਵਲੋਂ ਉਦਘਾਟਨ

ਜਲੰਧਰ, 13 ਅਗਸਤ (ਜਸਪਾਲ ਸਿੰਘ)-ਸੂਬਾ ਸਰਕਾਰ ਵਲੋਂ ਚਲਾਈ ਗਈ ਸਰਬਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਗ੍ਰਾਮ ਸੁਵਿਧਾ ਸੈਂਟਰ ਲੱਧੇਵਾਲੀ ਵਿਖੇ ਹਲਕਾ ਵਿਧਾਇਕ ਰਜਿੰਦਰ ਬੇਰੀ ਵਲੋਂ ਕੀਤੀ ਗਈ | ਇਸ ਮੌਕੇ ਸ੍ਰੀ ਬੇਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਇਕ ਪਰਿਵਾਰ ਦੇ ...

ਪੂਰੀ ਖ਼ਬਰ »

ਕੁੱਕੜ ਪਿੰਡ ਹਾਕੀ ਲੀਗ 'ਚ ਫਸਵੇਂ ਤੇ ਰੋਮਾਂਚਕ ਮੁਕਾਬਲੇ ਹੋਏ

ਜਲੰਧਰ, 13 ਅਗਸਤ (ਜਸਪਾਲ ਸਿੰਘ)-ਗੋਬਿੰਦ ਸਪੋਰਟਸ ਅਕੈਡਮੀ ਕੁੱਕੜ ਪਿੰਡ ਵੋਂ ਸਮੂਹ ਗ੍ਰਾਮ ਪੰਚਾਇਤ, ਐਨ. ਆਰ. ਆਈ. ਵੀਰਾਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਪੰਜਵੀਂ ਹਾਕੀ ਲੀਗ 'ਚ ਬਹੁਤ ਹੀ ਫਸਵੇਂ ਤੇ ਰੋਮਾਂਚਕ ਮੁਕਾਬਲੇ ਹੋਏ | ਅਕੈਡਮੀ ਦੇ ...

ਪੂਰੀ ਖ਼ਬਰ »

ਡੀ. ਸੀ. ਵਲੋਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਵੋਟਰ ਪਹਿਚਾਣ ਪ੍ਰੋਗਰਾਮ 'ਚ ਸਹਿਯੋਗ ਦੇਣ ਦੀ ਅਪੀਲ

ਜਲੰਧਰ, 13 ਅਗਸਤ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਅੱਜ ਪਹਿਲੀ ਜਨਵਰੀ 2020 ਨੂੰ ਅਧਾਰ ਮੰਨ ਕੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਕਰਨ ਸਬੰਧੀ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ 'ਚ ਵੀ ਕੰਮਕਾਜ ਰਿਹਾ ਠੱਪ

ਜਲੰਧਰ, 13 ਅਗਸਤ (ਚੰਦੀਪ ਭੱਲਾ)-ਜਿੱਥੇ ਇਕ ਪਾਸੇ ਸ਼ਹਿਰ 'ਚ ਬੰਦ ਦਾ ਪੂਰਾ ਅਸਰ ਵੇਖਣ ਨੂੰ ਮਿਲਿਆ ਉੱਥੇ ਦੂਜੇ ਪਾਸੇ ਤਹਿਸੀਲ ਤੇ ਪ੍ਰਸ਼ਾਸਕੀ ਕੰਪਲੈਕਸ ਦੇ ਸਾਰੇ ਦਫਤਰਾਂ 'ਚ ਵੀ ਇਸ ਦਾ ਅਸਰ ਵੇਖਣ ਨੂੰ ਮਿਲਿਆ | ਅੱਜ ਜਿੱਥੇ ਇਕ ਪਾਸੇ ਤਹਿਸੀਲ ਕੰਪਲੈਕਸ 'ਚ ਸੁੰਨਸਾਨ ...

ਪੂਰੀ ਖ਼ਬਰ »

ਐਡਵੋਕੇਟ ਭੁਪਿੰਦਰ ਸਿੰਘ ਲਾਲੀ ਨੇ ਜ਼ਮੀਨ 'ਤੇ ਕਬਜ਼ੇ ਦੇ ਦੋਸ਼ਾਂ ਨੂੰ ਨਕਾਰਿਆ

ਜਲਧਰ, 13 ਅਗਸਤ (ਜਸਪਾਲ ਸਿੰਘ)-ਐਡਵੋਕੇਟ ਭੁਪਿੰਦਰ ਸਿੰਘ ਲਾਲੀ ਨੇ ਨਗਰ ਨਿਗਮ ਕਮਿਸ਼ਨਰ ਕੋਲ ਆਪਣਾ ਪੱਖ ਰੱਖਦੇ ਹੋਏ ਪਿਛਲੇ ਦਿਨੀਂ ਸਾਬਕਾ ਕੌਾਸਲਰ ਤੇ ਪਿੰਡ ਨੰਗਲ ਸ਼ਾਮਾਂ ਦੇ ਕੁਝ ਵਿਅਕਤੀਆਂ ਵਲੋਂ ਕਬਜ਼ੇ ਦੇ ਲਗਾਏ ਗਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਦੇ ਹੋਏ ...

ਪੂਰੀ ਖ਼ਬਰ »

ਈ. ਐਸ. ਐਸ. ਗਲੋਬਲ ਕੰਪਨੀ ਨੇ 15 ਦਿਨਾਂ 'ਚ ਲਗਾਇਆ ਕੈਨੇਡਾ ਦਾ ਵੀਜ਼ਾ

ਜਲੰਧਰ, 13 ਅਗਸਤ (ਅ. ਬ.)- ਇੰਮੀਗ੍ਰੇਸ਼ਨ 'ਚ ਪੰਜਾਬ ਦੀ ਪ੍ਰਮੁੱਖ ਕੰਪਨੀ ਈ. ਐਸ. ਐਸ. ਗਲੋਬਲ ਨੇ ਸਿਰਫ 15 ਦਿਨਾਂ 'ਚ ਹੀ ਕਪੂਰਥਲਾ ਨਿਵਾਸੀ ਕਾਜਲਪ੍ਰੀਤ ਦਾ ਕੈਨੇਡਾ ਦਾ ਵੀਜ਼ਾ ਲਗਾ ਕੇ ਉਸ ਦੇ ਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ | ਕਾਜਲਪ੍ਰੀਤ ...

ਪੂਰੀ ਖ਼ਬਰ »

ਬੰਦ ਦਾ ਅਸਰ, ਨਹੀਂ ਚੁੱਕਿਆ ਗਿਆ 600 ਟਨ ਕੂੜਾ

ਜਲੰਧਰ, 13 ਅਗਸਤ (ਸ਼ਿਵ)-ਰਵਿਦਾਸੀਆ ਸਮਾਜ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਦਾ ਅਸਰ ਨਿਗਮ ਦੇ ਕੰਮਕਾਜ 'ਤੇ ਵੀ ਪਿਆ ਜਿਸ ਨਾਲ ਸ਼ਹਿਰ 'ਚੋਂ ਅੱਜ 600 ਟਨ ਦੇ ਕਰੀਬ ਕੂੜਾ ਸੜਕਾਂ ਤੋਂ ਨਹੀਂ ਚੁੱਕਿਆ ਗਿਆ | ਨਿਗਮ ਦੀ ਵਰਕਸ਼ਾਪ ਲੰਬਾ ਪਿੰਡ ਚੌਕ 'ਚ ਹੈ ਜਿਸ ਵਿਚ ਕੂੜਾ ਚੁੱਕਣ ...

ਪੂਰੀ ਖ਼ਬਰ »

ਇੰੰਸਟੀਚਿਊਟ ਆਫ਼ ਚਾਰਟਡ ਅਕਾਊਾਟੈਂਟਸ ਨੇ ਸੀ. ਏ. ਦਾ ਨਤੀਜਾ ਐਲਾਨਿਆ

ਜਲੰਧਰ, 13 ਅਗਸਤ (ਰਣਜੀਤ ਸਿੰਘ ਸੋਢੀ)-ਇੰਸਟੀਚਿਊਟ ਆਫ਼ ਚਾਰਟਰ ਅਕਾਊਾਟੈਂਟਸ ਵਲੋਂ ਮਈ 2019 ਦੀ ਸੀ. ਏ. ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ | ਜਲੰਧਰ ਬਰਾਂਚ ਦੇ 300 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ | ਜਲੰਧਰ ਬਰਾਂਚ ਦੇ ਸਟੂਡੈਂਟ ਐਸੋਸੀਏਸ਼ਨ ਦੇ ਚੇਅਰਮੈਨ ਸੀ. ...

ਪੂਰੀ ਖ਼ਬਰ »

ਗੰਦੇ ਪਾਣੀ 'ਚ ਡੁੱਬੇ ਇਲਾਕੇ ਦੇਖਣ ਗਏ ਕਮਿਸ਼ਨਰ ਸਾਹਮਣੇ ਲੋਕਾਂ ਨੇ ਕੱਢੀ ਭੜਾਸ

ਜਲੰਧਰ, 13 ਅਗਸਤ (ਸ਼ਿਵ)-ਇਕ ਹਫ਼ਤੇ ਬਾਅਦ ਪਾਣੀ 'ਚ ਡੁੱਬੇ ਗੁਰੂ ਗੋਬਿੰਦ ਸਿੰਘ ਐਵੀਨਿਊ, ਨਿਊ ਗਾਂਧੀ ਨਗਰ, ਉਪਕਾਰ ਨਗਰ ਦੇ ਲੋਕਾਂ ਨੇ ਮੌਕਾ ਦੇਖਣ ਲਈ ਆਏ ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਸਾਹਮਣੇ ਲੋਕਾਂ ਨੇ ਜੰਮ ਕੇ ਭੜਾਸ ਕੱਢੀ ਕਿ ਉਹ ਇਕ ਹਫ਼ਤੇ ਤੋਂ ਗੰਦੇ ਪਾਣੀ 'ਚ ...

ਪੂਰੀ ਖ਼ਬਰ »

ਭਲਕੇ ਕੱਢੀ ਜਾਵੇਗੀ ਤਿਰੰਗਾ ਯਾਤਰਾ-ਵਿਜੇ ਸਾਂਪਲਾ

ਜਲੰਧਰ, 13 ਅਗਸਤ (ਸ਼ਿਵ)- ਅਖੰਡ ਭਾਰਤ ਸੰਕਲਪ ਸਮਿਤੀ ਵਲੋਂ ਇਕ ਵਿਸ਼ੇਸ਼ ਮੀਟਿੰਗ ਨੌਜਵਾਨ ਆਗੂ ਸ਼ੀਤਲ ਅੰਗੂਰਾਲ ਦੇ ਦਫਤਰ ਦਾਨਸ਼ਮੰਦਾਂ 'ਚ ਜਥੇਬੰਦੀ ਦੇ ਚੇਅਰਮੈਨ ਵਿਜੇ ਸਾਂਪਲਾ ਦੀ ਪ੍ਰਧਾਨਗੀ 'ਚ ਹੋਈ | ਜਿਸ ਵਿਚ ਫ਼ੈਸਲਾ ਲਿਆ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ...

ਪੂਰੀ ਖ਼ਬਰ »

ਸਕੂਲ 'ਚ ਚੋਰੀ ਕਰਨ ਵਾਲੇ 4ਵਿਅਕਤੀ ਕਾਬੂ

ਚੁਗਿੱਟੀ/ਜੰਡੂਸਿੰਘਾ, 13 ਅਗਸਤ (ਨਰਿੰਦਰ ਲਾਗੂ)-ਲੰਮਾ ਪਿੰਡ ਨਾਲ ਲਗਦੇ ਮੁਹੱਲਾ ਪਿ੍ਥਵੀ ਨਗਰ 'ਚ ਸਥਿਤ ਗੁ: ਤੇਗ ਬਹਾਦਰ ਸੀਨੀ: ਸੈਕੰ: ਸਕੂਲ 'ਚ ਰੱਖੀ ਹੋਈ ਇਕ ਅਲਮਾਰੀ 'ਚੋਂ ਨਕਦੀ ਚੋਰੀ ਕਰਨ ਦੇ ਮਾਮਲੇ 'ਤੇ ਕਾਰਵਾਈ ਕਰਦੇ ਹੋਏ ਥਾਣਾ ਰਾਮਾ ਮੰਡੀ ਦੀ ਪੁਲਿਸ ਵਲੋਂ ਇਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX