ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  about 1 hour ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  about 3 hours ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  about 3 hours ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  about 3 hours ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  about 3 hours ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  about 3 hours ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  about 4 hours ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  about 4 hours ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  about 4 hours ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  about 5 hours ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  about 5 hours ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  about 6 hours ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 6 hours ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  about 6 hours ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  about 6 hours ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 6 hours ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 6 hours ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  about 6 hours ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 minute ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਜਲੰਧਰ

ਦਿੱਲੀ (ਤੁਗਲਕਾਬਾਦ) 'ਚ ਮੰਦਰ ਢਾਹੁਣ ਵਿਰੁੱਧ

ਜਲੰਧਰ 'ਚ ਪੰਜਾਬ ਬੰਦ ਨੂੰ ਮਿਲਿਆ ਜ਼ਬਰਦਸਤ ਹੁੰਗਾਰਾ

ਜਲੰਧਰ, 13 ਅਗਸਤ (ਮੇਜਰ ਸਿੰਘ) -ਦਿੱਲੀ ਦੇ ਤੁਗਲਕਾਬਾਦ ਵਿਖੇ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਵਿਰੁੱਧ ਰਵਿਦਾਸ ਸਾਧੂ ਸੰਤ ਸਮਾਜ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਜਲੰਧਰ ਸ਼ਹਿਰ ਤੇ ਆਸਪਾਸ ਦੇ ਖ਼ੇਤਰ ਵਿਚ ਜ਼ਬਰਦਸਤ ਹੁੰਗਾਰਾ ਮਿਲਿਆ | ਬੰਦ ਕਾਰਨ ਹਾਈਵੇ ...

ਪੂਰੀ ਖ਼ਬਰ »

ਵਿਕਾਸ ਕੰਮਾਂ ਲਈ ਮੁੱਖ ਮੰਤਰੀ ਕੋਲੋਂ 450 ਕਰੋੜ ਮੰਗਣਗੇ ਮੇਅਰ

ਜਲੰਧਰ, 13 ਅਗਸਤ (ਸ਼ਿਵ ਸ਼ਰਮਾ)-ਜਲੰਧਰ ਦੇ ਮੇਅਰ ਜਗਦੀਸ਼ ਰਾਜਾ ਸ਼ਹਿਰ 'ਚ ਵਿਕਾਸ ਦੇ ਕੰਮ ਕਰਵਾਉਣ ਲਈ 450 ਕਰੋੜ ਦੀ ਰਕਮ ਅੱਜ ਜਲੰਧਰ ਆ ਰਹੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਮੰਗਣ ਜਾ ਰਹੇ ਹਨ | ਕੁਝ ਦਿਨ ਪਹਿਲਾਂ ਮੁੱਖ ਮੰਤਰੀ ਨੇ ਮੇਅਰ ਜਗਦੀਸ਼ ਰਾਜਾ ਨੂੰ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਵਿਅਕਤੀ ਵਲੋਂ ਫ਼ਾਹਾ ਲਗਾ ਕੇ ਖ਼ੁਦਕੁਸ਼ੀ

ਜਲੰਧਰ, 13 ਅਗਸਤ (ਐੱਮ. ਐੱਸ. ਲੋਹੀਆ) -ਮਿੱਠਾਪੁਰ ਰੋਡ 'ਤੇ ਰਵਿੰਦਰ ਨਗਰ 'ਚ ਰਹਿਣ ਵਾਲੇ ਵਿਅਕਤੀ ਨੇ ਭੇਦਭਰੀ ਹਾਲਤ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਹੈ | ਮਿ੍ਤਕ ਦੀ ਪਹਿਚਾਣ ਸੰਤੋਸ਼ ਕੁਮਾਰ ਪੁੱਤਰ ਭਾਗੇਸ਼ ਪ੍ਰਦਾਸ ਮੂਲ ਵਾਸੀ ਯੂ.ਪੀ. ਵਜੋਂ ਹੋਈ ਹੈ | ਮਾਮਲੇ ਦੀ ...

ਪੂਰੀ ਖ਼ਬਰ »

ਅੰਤਰ ਜ਼ਿਲ੍ਹਾ ਕ੍ਰਿਕਟ ਮੈਚ 'ਚੋਂ ਹੁਸ਼ਿਆਰਪੁਰ ਨੇ 61 ਦੌੜਾਂ ਬਣਾਈਆਂ

ਜਲੰਧਰ, 13 ਅਗਸਤ (ਜਤਿੰਦਰ ਸਾਬੀ)-ਪੰਜਾਬ ਰਾਜ ਅੰਤਰ ਜ਼ਿਲ੍ਹਾ ਅੰਡਰ 16 ਸਾਲ ਵਰਗ ਦੇ ਬਰਲਟਨ ਪਾਰਕ ਸਟੇਡੀਅਮ ਵਿਖੇ ਡੀ.ਸੀ.ਏ ਜਲੰਧਰ ਤੇ ਡੀ.ਸੀ.ਏ ਹੁਸ਼ਿਆਰਪੁਰ ਦਰਮਿਆਨ ਖੇਡੇ ਗਏ ਮੈਚ ਵਿਚੋਂ ਡੀ.ਸੀ.ਏ ਹੁਸ਼ਿਆਰਪੁਰ ਦੀ ਟੀਮ ਨੇ 33 ਓਵਰਾਂ ਦੇ ਵਿਚ 3 ਵਿਕਟਾਂ ਗੁਆ ਕੇ 61 ...

ਪੂਰੀ ਖ਼ਬਰ »

ਕੱਪੜਿਆਂ ਦੀ ਦੁਕਾਨ ਨੂੰ ਲੱਗੀ ਅੱਗ

ਜਲੰਧਰ ਛਾਉਣੀ, 13 ਅਗਸਤ (ਪਵਨ ਖਰਬੰਦਾ)-ਥਾਣਾ ਛਾਉਣੀ ਦੇ ਅਧੀਨ ਆਉਂਦੇ ਮੁੱਖ ਬਾਜ਼ਾਰ ਨੇੜੇ ਸਥਿਤ ਇਕ ਕੱਪੜਿਆਂ ਦੇ ਸ਼ੋਅ ਰੂਮ 'ਚ ਦੇਰ ਰਾਤ ਅਚਾਨਕ ਅੱਗ ਲੱਗਣ ਕਾਰਨ ਦੁਕਾਨ 'ਚ ਪਿਆ ਹੋਇਆ ਲੱਖਾਂ ਰੁਪਏ ਦਾ ਸਾਮਾਨ ਸੜ ਗਿਆ | ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ...

ਪੂਰੀ ਖ਼ਬਰ »

ਪੰਜਾਬ ਬੰਦ ਦੇ ਸੱਦੇ 'ਤੇ ਜਲੰਧਰ ਤੇ ਆਸ-ਪਾਸ ਰਿਹਾ ਮੁਕੰਮਲ ਬੰਦ

ਫਿਲੌਰ ਵਿਖੇ ਸੰਗਤਾਂ ਵਲੋਂ ਰੋਸ ਪ੍ਰਦਰਸ਼ਨ ਫਿਲੌਰ, 13 ਅਗਸਤ-(ਸੁਰਜੀਤ ਸਿੰਘ ਬਰਨਾਲਾ)-ਦਿੱਲੀ ਵਿਖੇ ਗੁਰੂ ਰਵਿਦਾਸ ਮੰਦਰ ਨੂੰ ਢਾਹੇ ਜਾਣ ਦੇ ਵਿਰੋਧ 'ਚ ਰਵਿਦਾਸ ਭਾਈਚਾਰੇ 'ਚ ਭਾਰੀ ਰੋਸ ਚੱਲ ਰਿਹਾ ਹੈ | ਇਸ ਸਬੰਧੀ ਫਿਲੌਰ ਵਿਖੇ ਮੋਦੀ ਸਰਕਾਰ ਅਤੇ ਕੇਜਰੀਵਾਲ ...

ਪੂਰੀ ਖ਼ਬਰ »

ਅੰਗਦਾਨ ਕਰਨ ਲਈ ਪ੍ਰੇਰਿਤ ਕਰਨ ਵਾਲੇ ਅਦਿੱਤ ਮਿੱਤਲ ਤੇ ਅਯਾਨ ਮਿੱਤਲ ਦਾ ਡਿਪਟੀ ਕਮਿਸ਼ਨਰ ਵਲੋਂ ਸਨਮਾਨ

ਜਲੰਧਰ, 13 ਅਗਸਤ (ਰਣਜੀਤ ਸਿੰਘ ਸੋਢੀ)-ਅੰਤਰਰਾਸ਼ਟਰੀ ਅੰਗਦਾਨ ਦਿਵਸ ਮੌਕੇ ਡਿਪਟੀ ਕਮਿਸ਼ਨਰ ਤੇ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਅੰਗਦਾਨ ਕਰਨ ਲਈ ਜ਼ਿਲ੍ਹੇ 'ਚ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਸ਼ਾਨਦਾਰ ਕਾਰਜ ਕਰਨ ...

ਪੂਰੀ ਖ਼ਬਰ »

ਵਕੀਲਾਂ ਨੇ ਰੱਖਿਆ 'ਨੋ ਵਰਕ ਡੇਅ'

ਜਲੰਧਰ, 13 ਅਗਸਤ (ਚੰਦੀਪ ਭੱਲਾ)-ਪੰਜਾਬ ਬੰਦ ਦੇ ਮੱਦੇਨਜ਼ਰ ਲੋਕਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਨੂੰ ਧਿਆਨ 'ਚ ਰੱਖਦੇ ਹੋਏ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਵਲੋਂ ਵੀ ਅੱਜ 'ਨੋ ਵਰਕ ਡੇਅ' ਰੱਖਿਆ | ਜਿਸ ਕਰਕੇ ਅਦਾਲਤਾਂ ਦਾ ਕੰਮਕਾਜ ਨਾ ਦੇ ਬਰਾਬਰ ਹੀ ਰਿਹਾ | ਇਸ ...

ਪੂਰੀ ਖ਼ਬਰ »

ਲੋਕਾਂ ਨੇ ਚੋਰ ਕਾਬੂ ਕਰ ਕੇ ਪੁਲਿਸ ਹਵਾਲੇ ਕੀਤਾ

ਮਕਸੂਦਾਂ, 13 ਅਗਸਤ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੇ ਗੁੱਜਾ ਪੀਰ ਰੋਡ ਸ਼ੰਕਰ ਗਾਰਡਨ 'ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਰਹੇ ਚੋਰਾਂ 'ਚੋਂ ਇਕ ਨੂੰ ਕਾਬੂ ਕਰ ਕੇ ਲੋਕਾਂ ਨੇ ਪੁਲਿਸ ਹਵਾਲੇ ਕਰ ਦਿੱਤਾ | ਕਾਬੂ ਕੀਤੇ ਚੋਰ ਦੀ ਪਛਾਣ ਸ਼ਾਮ ਖ਼ਾਨ ਪੁੱਤਰ ਸਵ. ...

ਪੂਰੀ ਖ਼ਬਰ »

'ਗੁਰੂ ਲਾਧੋ ਰੇ' ਪ੍ਰਗਟ ਦਿਵਸ 16 ਨੂੰ

ਜਲੰਧਰ, 13 ਅਗਸਤ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾਊਨ ਜਲੰਧਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਹਿਬ ਜੀ ਦਾ 'ਗੁਰੂ ਲਾਧੋ ਰੇ' ਪ੍ਰਗਟ ਦਿਵਸ 16 ਅਗਸਤ ਦਿਨ ਸ਼ੁੱਕਰਵਾਰ ਨੂੰ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਦੇ 2.91 ਲੱਖ ਲੋਕਾਂ ਨੂੰ ਮਿਲੇਗਾ ਸਿਹਤ ਲਾਭ-ਸਿਵਲ ਸਰਜਨ

ਜਲੰਧਰ, 13 ਅਗਸਤ (ਐੱਮ. ਐੱਸ. ਲੋਹੀਆ)-ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਦੇ 2.91 ਲੱਖ ਲੋਕਾਂ ਨੂੰ ਮਿਆਰੀ ਤੇ ਬਿਹਤਰ ਸਿਹਤ ਸੇਵਾਵਾਂ ਪ੍ਰ੍ਰਦਾਨ ਕਰਨ ਲਈ ਯੋਗ ਲਾਭਪਾਤਰੀਆਂ ਨੂੰ ਈ-ਕਾਰਡ ਜਾਰੀ ਕੀਤੇ ਜਾ ਰਹੇ ਹਨ, ਜਿਸ ਤਹਿਤ ਯੋਗ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ | ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਜਲੰਧਰ ਡਾ. ਗੁਰਿੰਦਰ ਕੌਰ ਚਾਵਲਾ ਨੇ ਦੱਸਿਆ ਕਿ ਈ-ਕਾਰਡ ਜਾਰੀ ਕਰਨ ਸਬੰਧੀ ਜ਼ਿਲ੍ਹੇ 'ਚ 100 ਕਾਮਨ ਸੈਂਟਰ ਬਣਾਏ ਗਏ ਹਨ, ਜਿੱਥੇ ਕੋਈ ਵੀ ਯੋਗ ਲਾਭਪਾਤਰੀ ਕਾਰਡ ਬਣਵਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨ ਅਧੀਨ ਲਾਭਪਾਤਰੀ ਵਲੋਂ ਸਰਕਾਰੀ ਤੇ ਸੂਚੀਬੱਧ ਹਸਪਤਾਲ 'ਚ ਦਾਖ਼ਲ ਹੋਣ ਦੀ ਸੂਰਤ 'ਚ ਪ੍ਰੰਜੀਕ੍ਰਿਤ ਪਰਿਵਾਰ ਨੂੰ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ 'ਚ ਮੁਹੱਈਆ ਕਰਵਾਈ ਜਾਵੇਗੀ | ਸਿਵਲ ਸਰਜਨ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ, ਪੈਰਾ ਮੈਡੀਕਲ ਸਟਾਫ਼ ਅਤੇ ਆਸ਼ਾ ਵਰਕਰਾਂ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਨੂੰ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਉਹ ਇਸ ਯੋਜਨਾ ਦਾ ਲਾਭ ਉਠਾ ਸਕਣ | ਉਨ੍ਹਾ ਦੱਸਿਆ ਕਿ ਈ-ਕਾਰਡ ਬਣਾਉਣ ਲਈ ਆਪਣੇ ਨਾਲ ਆਧਾਰ ਕਾਰਡ, ਰਾਸ਼ਨ ਕਾਰਡ, ਵਿਅਕਤੀਗਤ ਪੈਨ ਕਾਰਡ, ਪੰਜੀਕ੍ਰਿਤ ਕਾਮੇ ਵਿਭਾਗ ਵਲੋਂ ਜਾਰੀ ਕਾਰਡ ਆਦਿ ਦਸਤਾਵੇਜ਼ ਲੈ ਕੇ ਨੇੜੇ ਦੇ ਕਾਮਨ ਸਰਵਿਸ ਸੈਂਟਰ 'ਚ ਜਾ ਕੇ 30 ਰੁਪਏ ਜਮ੍ਹਾਂ ਕਰਵਾਉਣ ਉਪਰੰਤ ਕਾਰਡ ਬਣਵਾ ਸਕਦੇ ਹਨ | ਉਨ੍ਹਾ ਦੱਸਿਆ ਕਿ ਇਸ ਤੋਂ ਇਲਾਵਾ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 104 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ |


ਖ਼ਬਰ ਸ਼ੇਅਰ ਕਰੋ

ਪੀ. ਐਨ. ਬੀ. ਨੇ ਘਟਾਈਆਂ ਵਿਆਜ ਦਰਾਂ

ਜਲੰਧਰ, 13 ਅਗਸਤ (ਸ਼ਿਵ)- ਰਿਜ਼ਰਵ ਬੈਂਕ ਵਲੋਂ ਵਿਆਜ 'ਚ ਕੀਤੀ ਜਾ ਰਹੀ ਕਟੌਤੀ ਨੂੰ ਦੇਖਦੇ ਹੋਏ ਪੰਜਾਬ ਨੈਸ਼ਨਲ ਬੈਂਕ ਦੁਆਰਾ ਸਮੇਂ-ਸਮੇਂ 'ਤੇ ਵਿਆਜ ਦਰ 'ਚ ਕਟੌਤੀ ਕੀਤੀ ਜਾ ਰਹੀ ਹੈ | ਬੀਤੇ ਦਿਨੀਂ ਬੈਂਕ ਨੇ ਆਪਣੀ ਵਿਆਜ ਦਰ ਐਮ. ਸੀ. ਐਲ. ਆਰ. ਵਿਚ 1 ਅਗਸਤ 2019 ਤੋਂ 0.10 ਫੀਸਦੀ ...

ਪੂਰੀ ਖ਼ਬਰ »

ਰੈਵਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਜਲੰਧਰ ਦੀ ਮੀਟਿੰਗ

ਜਲੰਧਰ, 13 ਅਗਸਤ (ਹਰਵਿੰਦਰ ਸਿੰਘ ਫੁੱਲ)-ਰੈਵਨਿਊ ਪਟਵਾਰ ਯੂਨੀਅਨ ਜਿਲਾ ਜਲੰਧਰ ਦੀ ਇਕ ਮੀਟਿੰਗ ਪ੍ਰਧਾਨ ਧੀਰਾ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ ਜਲੰਧਰ ਵਿਖੇ ਹੋਈ | ਜਿਸ ਵਿਚ ਜ਼ਿਲੇ੍ਹ ਦੀਆਂ ਪੰਜਾਂ ਤਹਿਸੀਲਾਂ ਦੇ ਅਹੁਦੇਦਾਰ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਉਣ ਦੇ ਕੰਮ ਦਾ ਬੇਰੀ ਵਲੋਂ ਉਦਘਾਟਨ

ਜਲੰਧਰ, 13 ਅਗਸਤ (ਜਸਪਾਲ ਸਿੰਘ)-ਸੂਬਾ ਸਰਕਾਰ ਵਲੋਂ ਚਲਾਈ ਗਈ ਸਰਬਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਗ੍ਰਾਮ ਸੁਵਿਧਾ ਸੈਂਟਰ ਲੱਧੇਵਾਲੀ ਵਿਖੇ ਹਲਕਾ ਵਿਧਾਇਕ ਰਜਿੰਦਰ ਬੇਰੀ ਵਲੋਂ ਕੀਤੀ ਗਈ | ਇਸ ਮੌਕੇ ਸ੍ਰੀ ਬੇਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਇਕ ਪਰਿਵਾਰ ਦੇ ...

ਪੂਰੀ ਖ਼ਬਰ »

ਕੁੱਕੜ ਪਿੰਡ ਹਾਕੀ ਲੀਗ 'ਚ ਫਸਵੇਂ ਤੇ ਰੋਮਾਂਚਕ ਮੁਕਾਬਲੇ ਹੋਏ

ਜਲੰਧਰ, 13 ਅਗਸਤ (ਜਸਪਾਲ ਸਿੰਘ)-ਗੋਬਿੰਦ ਸਪੋਰਟਸ ਅਕੈਡਮੀ ਕੁੱਕੜ ਪਿੰਡ ਵੋਂ ਸਮੂਹ ਗ੍ਰਾਮ ਪੰਚਾਇਤ, ਐਨ. ਆਰ. ਆਈ. ਵੀਰਾਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਪੰਜਵੀਂ ਹਾਕੀ ਲੀਗ 'ਚ ਬਹੁਤ ਹੀ ਫਸਵੇਂ ਤੇ ਰੋਮਾਂਚਕ ਮੁਕਾਬਲੇ ਹੋਏ | ਅਕੈਡਮੀ ਦੇ ...

ਪੂਰੀ ਖ਼ਬਰ »

ਡੀ. ਸੀ. ਵਲੋਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਵੋਟਰ ਪਹਿਚਾਣ ਪ੍ਰੋਗਰਾਮ 'ਚ ਸਹਿਯੋਗ ਦੇਣ ਦੀ ਅਪੀਲ

ਜਲੰਧਰ, 13 ਅਗਸਤ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਅੱਜ ਪਹਿਲੀ ਜਨਵਰੀ 2020 ਨੂੰ ਅਧਾਰ ਮੰਨ ਕੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਕਰਨ ਸਬੰਧੀ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ 'ਚ ਵੀ ਕੰਮਕਾਜ ਰਿਹਾ ਠੱਪ

ਜਲੰਧਰ, 13 ਅਗਸਤ (ਚੰਦੀਪ ਭੱਲਾ)-ਜਿੱਥੇ ਇਕ ਪਾਸੇ ਸ਼ਹਿਰ 'ਚ ਬੰਦ ਦਾ ਪੂਰਾ ਅਸਰ ਵੇਖਣ ਨੂੰ ਮਿਲਿਆ ਉੱਥੇ ਦੂਜੇ ਪਾਸੇ ਤਹਿਸੀਲ ਤੇ ਪ੍ਰਸ਼ਾਸਕੀ ਕੰਪਲੈਕਸ ਦੇ ਸਾਰੇ ਦਫਤਰਾਂ 'ਚ ਵੀ ਇਸ ਦਾ ਅਸਰ ਵੇਖਣ ਨੂੰ ਮਿਲਿਆ | ਅੱਜ ਜਿੱਥੇ ਇਕ ਪਾਸੇ ਤਹਿਸੀਲ ਕੰਪਲੈਕਸ 'ਚ ਸੁੰਨਸਾਨ ...

ਪੂਰੀ ਖ਼ਬਰ »

ਐਡਵੋਕੇਟ ਭੁਪਿੰਦਰ ਸਿੰਘ ਲਾਲੀ ਨੇ ਜ਼ਮੀਨ 'ਤੇ ਕਬਜ਼ੇ ਦੇ ਦੋਸ਼ਾਂ ਨੂੰ ਨਕਾਰਿਆ

ਜਲਧਰ, 13 ਅਗਸਤ (ਜਸਪਾਲ ਸਿੰਘ)-ਐਡਵੋਕੇਟ ਭੁਪਿੰਦਰ ਸਿੰਘ ਲਾਲੀ ਨੇ ਨਗਰ ਨਿਗਮ ਕਮਿਸ਼ਨਰ ਕੋਲ ਆਪਣਾ ਪੱਖ ਰੱਖਦੇ ਹੋਏ ਪਿਛਲੇ ਦਿਨੀਂ ਸਾਬਕਾ ਕੌਾਸਲਰ ਤੇ ਪਿੰਡ ਨੰਗਲ ਸ਼ਾਮਾਂ ਦੇ ਕੁਝ ਵਿਅਕਤੀਆਂ ਵਲੋਂ ਕਬਜ਼ੇ ਦੇ ਲਗਾਏ ਗਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਦੇ ਹੋਏ ...

ਪੂਰੀ ਖ਼ਬਰ »

ਸਕੂਲ 'ਚ ਚੋਰੀ ਕਰਨ ਵਾਲੇ 4ਵਿਅਕਤੀ ਕਾਬੂ

ਚੁਗਿੱਟੀ/ਜੰਡੂਸਿੰਘਾ, 13 ਅਗਸਤ (ਨਰਿੰਦਰ ਲਾਗੂ)-ਲੰਮਾ ਪਿੰਡ ਨਾਲ ਲਗਦੇ ਮੁਹੱਲਾ ਪਿ੍ਥਵੀ ਨਗਰ 'ਚ ਸਥਿਤ ਗੁ: ਤੇਗ ਬਹਾਦਰ ਸੀਨੀ: ਸੈਕੰ: ਸਕੂਲ 'ਚ ਰੱਖੀ ਹੋਈ ਇਕ ਅਲਮਾਰੀ 'ਚੋਂ ਨਕਦੀ ਚੋਰੀ ਕਰਨ ਦੇ ਮਾਮਲੇ 'ਤੇ ਕਾਰਵਾਈ ਕਰਦੇ ਹੋਏ ਥਾਣਾ ਰਾਮਾ ਮੰਡੀ ਦੀ ਪੁਲਿਸ ਵਲੋਂ ਇਕ ...

ਪੂਰੀ ਖ਼ਬਰ »

ਭਲਕੇ ਕੱਢੀ ਜਾਵੇਗੀ ਤਿਰੰਗਾ ਯਾਤਰਾ-ਵਿਜੇ ਸਾਂਪਲਾ

ਜਲੰਧਰ, 13 ਅਗਸਤ (ਸ਼ਿਵ)- ਅਖੰਡ ਭਾਰਤ ਸੰਕਲਪ ਸਮਿਤੀ ਵਲੋਂ ਇਕ ਵਿਸ਼ੇਸ਼ ਮੀਟਿੰਗ ਨੌਜਵਾਨ ਆਗੂ ਸ਼ੀਤਲ ਅੰਗੂਰਾਲ ਦੇ ਦਫਤਰ ਦਾਨਸ਼ਮੰਦਾਂ 'ਚ ਜਥੇਬੰਦੀ ਦੇ ਚੇਅਰਮੈਨ ਵਿਜੇ ਸਾਂਪਲਾ ਦੀ ਪ੍ਰਧਾਨਗੀ 'ਚ ਹੋਈ | ਜਿਸ ਵਿਚ ਫ਼ੈਸਲਾ ਲਿਆ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ...

ਪੂਰੀ ਖ਼ਬਰ »

ਗੰਦੇ ਪਾਣੀ 'ਚ ਡੁੱਬੇ ਇਲਾਕੇ ਦੇਖਣ ਗਏ ਕਮਿਸ਼ਨਰ ਸਾਹਮਣੇ ਲੋਕਾਂ ਨੇ ਕੱਢੀ ਭੜਾਸ

ਜਲੰਧਰ, 13 ਅਗਸਤ (ਸ਼ਿਵ)-ਇਕ ਹਫ਼ਤੇ ਬਾਅਦ ਪਾਣੀ 'ਚ ਡੁੱਬੇ ਗੁਰੂ ਗੋਬਿੰਦ ਸਿੰਘ ਐਵੀਨਿਊ, ਨਿਊ ਗਾਂਧੀ ਨਗਰ, ਉਪਕਾਰ ਨਗਰ ਦੇ ਲੋਕਾਂ ਨੇ ਮੌਕਾ ਦੇਖਣ ਲਈ ਆਏ ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਸਾਹਮਣੇ ਲੋਕਾਂ ਨੇ ਜੰਮ ਕੇ ਭੜਾਸ ਕੱਢੀ ਕਿ ਉਹ ਇਕ ਹਫ਼ਤੇ ਤੋਂ ਗੰਦੇ ਪਾਣੀ 'ਚ ...

ਪੂਰੀ ਖ਼ਬਰ »

ਈ. ਐਸ. ਐਸ. ਗਲੋਬਲ ਕੰਪਨੀ ਨੇ 15 ਦਿਨਾਂ 'ਚ ਲਗਾਇਆ ਕੈਨੇਡਾ ਦਾ ਵੀਜ਼ਾ

ਜਲੰਧਰ, 13 ਅਗਸਤ (ਅ. ਬ.)- ਇੰਮੀਗ੍ਰੇਸ਼ਨ 'ਚ ਪੰਜਾਬ ਦੀ ਪ੍ਰਮੁੱਖ ਕੰਪਨੀ ਈ. ਐਸ. ਐਸ. ਗਲੋਬਲ ਨੇ ਸਿਰਫ 15 ਦਿਨਾਂ 'ਚ ਹੀ ਕਪੂਰਥਲਾ ਨਿਵਾਸੀ ਕਾਜਲਪ੍ਰੀਤ ਦਾ ਕੈਨੇਡਾ ਦਾ ਵੀਜ਼ਾ ਲਗਾ ਕੇ ਉਸ ਦੇ ਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ | ਕਾਜਲਪ੍ਰੀਤ ...

ਪੂਰੀ ਖ਼ਬਰ »

ਬੰਦ ਦਾ ਅਸਰ, ਨਹੀਂ ਚੁੱਕਿਆ ਗਿਆ 600 ਟਨ ਕੂੜਾ

ਜਲੰਧਰ, 13 ਅਗਸਤ (ਸ਼ਿਵ)-ਰਵਿਦਾਸੀਆ ਸਮਾਜ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਦਾ ਅਸਰ ਨਿਗਮ ਦੇ ਕੰਮਕਾਜ 'ਤੇ ਵੀ ਪਿਆ ਜਿਸ ਨਾਲ ਸ਼ਹਿਰ 'ਚੋਂ ਅੱਜ 600 ਟਨ ਦੇ ਕਰੀਬ ਕੂੜਾ ਸੜਕਾਂ ਤੋਂ ਨਹੀਂ ਚੁੱਕਿਆ ਗਿਆ | ਨਿਗਮ ਦੀ ਵਰਕਸ਼ਾਪ ਲੰਬਾ ਪਿੰਡ ਚੌਕ 'ਚ ਹੈ ਜਿਸ ਵਿਚ ਕੂੜਾ ਚੁੱਕਣ ...

ਪੂਰੀ ਖ਼ਬਰ »

ਇੰੰਸਟੀਚਿਊਟ ਆਫ਼ ਚਾਰਟਡ ਅਕਾਊਾਟੈਂਟਸ ਨੇ ਸੀ. ਏ. ਦਾ ਨਤੀਜਾ ਐਲਾਨਿਆ

ਜਲੰਧਰ, 13 ਅਗਸਤ (ਰਣਜੀਤ ਸਿੰਘ ਸੋਢੀ)-ਇੰਸਟੀਚਿਊਟ ਆਫ਼ ਚਾਰਟਰ ਅਕਾਊਾਟੈਂਟਸ ਵਲੋਂ ਮਈ 2019 ਦੀ ਸੀ. ਏ. ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ | ਜਲੰਧਰ ਬਰਾਂਚ ਦੇ 300 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ | ਜਲੰਧਰ ਬਰਾਂਚ ਦੇ ਸਟੂਡੈਂਟ ਐਸੋਸੀਏਸ਼ਨ ਦੇ ਚੇਅਰਮੈਨ ਸੀ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX