ਤਾਜਾ ਖ਼ਬਰਾਂ


ਸਾਈਪ੍ਰਸ 'ਚ ਫਸੇ 120 ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਹਰਸਿਮਰਤ ਕੌਰ ਬਾਦਲ ਕੋਲ ਪਹੁੰਚ
. . .  1 minute ago
ਮੰਡੀ ਕਿੱਲ੍ਹਿਆਂਵਾਲੀ, 3 ਜੁਲਾਈ (ਇਕਬਾਲ ਸਿੰਘ ਸ਼ਾਂਤ)-ਮਲੇਸ਼ੀਆ ਦੇ ਬਾਅਦ ਹੁਣ ਕੋਰੋਨਾ ਕਾਰਨ ਸਾਈਪ੍ਰਸ 'ਚ ਫਸੇ 120 ਵਿਦਿਆਰਥੀਆਂ ਅਤੇ ਕਾਮਿਆਂ ਦਾ ਮੁੱਦਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਦਰਬਾਰ 'ਚ ਪੁੱਜ ਗਿਆ ਹੈ। ਕੇਂਦਰੀ ਮੰਤਰੀ ਨੇ ਵਿਦੇਸ਼ ਮੰਤਰਾਲੇ ਨਾਲ ਰਾਬਤਾ ਬਣਾ ਕੇ ਸਾਈਪ੍ਰਸ 'ਚ ਫਸੇ ਲੋਕਾਂ ਦੀ ਵਾਪਸੀ ਲਈ ਕੋਸ਼ਿਸ਼ਾਂ ਵਿੱਢ ਦਿੱਤੀਆਂ ਹਨ। ਜ਼ਿਕਰਯੋਗ...
ਜ਼ਿਲ੍ਹਾ ਕਪੂਰਥਲਾ ਵਿਚ ਇਕ ਹੋਰ ਕੋਰੋਨਾ ਪਾਜ਼ੀਟਿਵ ਕੇਸ ਆਇਆ ਸਾਹਮਣੇ
. . .  6 minutes ago
ਕਪੂਰਥਲਾ, 3 ਜੁਲਾਈ (ਅਮਰਜੀਤ ਸਿੰਘ ਸਡਾਨਾ)-ਕਪੂਰਥਲਾ ਵਿਖੇ ਕੋਰੋਨਾ ਪਾਜ਼ੀਟਿਵ ਸਬੰਧੀ ਅੱਜ ਇਕ ਹੋਰ ਨਵਾਂ ਕੇਸ ਸਾਹਮਣੇ ਆਇਆ ਹੈ। ਕੋਰੋਨਾ ਪੀੜਤ ਵਿਅਕਤੀ ਰੋਜ਼ ਐਵਿਨਿਊ ਦਾ ਵਸਨੀਕ ਹੈ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨ ਭੇਜੇ ਗਏ ਸੈਂਪਲਾਂ ਵਿਚੋਂ 278 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ...
ਰਾਜਪੁਰਾ (ਪਟਿਆਲਾ) 'ਚ ਔਰਤ ਸਮੇਤ 2 ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  10 minutes ago
ਰਾਜਪੁਰਾ, 3 ਜੁਲਾਈ (ਰਣਜੀਤ ਸਿੰਘ) - ਇੱਥੋਂ ਦੇ ਵਿਕਾਸ ਨਗਰ ਵਿਚ ਰਹਿਣ ਵਾਲਾ ਇਕ 23 ਸਾਲਾ ਨੌਜਵਾਨ ਅਤੇ ਇਕ 28 ਸਾਲਾ ਔਰਤ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ।ਇਸ ਕਾਰਨ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ।ਇਹ ਜਾਣਕਾਰੀ...
ਬੰਗਾ 'ਚ ਵੀ ਖੋਲ੍ਹਿਆ ਜਾਵੇਗਾ ਗੁਰੂ ਨਾਨਕ ਮੋਦੀਖ਼ਾਨਾ - ਹੇੜੀਆਂ
. . .  about 1 hour ago
ਬੰਗਾ, 3 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਗੁਰੂ ਨਾਨਕ ਮੋਦੀਖ਼ਾਨਾ ਖੋਲ੍ਹਿਆ ਜਾ ਰਿਹਾ ਹੈ। ਇਹ ਜਾਣਕਾਰੀ ਮੁੱਖ ਪ੍ਰਬੰਧਕ ਸਤਨਾਮ ਸਿੰਘ ਹੇੜੀਆਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਨਰਿੰਦਰਪਾਲ ਸਿੰਘ ਮਾਹਲ, ਮੋਹਣ ਸਿੰਘ ਕੰਦੋਲਾ, ਸ਼ਮਿੰਦਰ ਸਿੰਘ ਗਰਚਾ...
ਮੋਗਾ ਜ਼ਿਲ੍ਹੇ 'ਚ ਕੋਰੋਨਾ ਕਾਰਨ ਹੋਈ ਤੀਸਰੀ ਮੌਤ
. . .  about 1 hour ago
ਮੋਗਾ, 3 ਜੁਲਾਈ (ਗੁਰਤੇਜ ਸਿੰਘ ਬੱਬੀ)- ਅੱਜ ਮੋਗਾ ਜ਼ਿਲ੍ਹੇ 'ਚ ਕੋਰੋਨਾ ਕਾਰਨ ਤੀਸਰੀ ਮੌਤ ਹੋ ਗਈ ...
ਮਾਨਸਾ 'ਚ ਨੌਜਵਾਨ 'ਚ ਕੋਰੋਨਾ ਦੀ ਹੋਈ ਪੁਸ਼ਟੀ
. . .  about 2 hours ago
ਮਾਨਸਾ, 3 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਅੱਜ ਇਕ ਨੌਜਵਾਨ ਦੀ ਕੋਰੋਨਾ ...
ਲੁਧਿਆਣਾ 'ਚ ਕੋਰੋਨਾ ਦਾ ਜ਼ਬਰਦਸਤ ਧਮਾਕਾ, 65 ਮਾਮਲਿਆਂ ਦੀ ਪੁਸ਼ਟੀ, 3 ਮੌਤਾਂ
. . .  about 2 hours ago
ਲੁਧਿਆਣਾ, 3 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ 'ਚ ਅੱਜ ਫਿਰ ਕੋਰੋਨਾ ਵਾਇਰਸ ਦਾ ਜ਼ਬਰਦਸਤ ਬੰਬ ਧਮਾਕਾ ਹੋਇਆ ਹੈ। ਸਿਵਲ ਸਰਜਨ ...
ਕੋਰੋਨਾ ਦੇ ਮੱਦੇਨਜ਼ਰ 13 ਸਤੰਬਰ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਮੁਲਤਵੀ
. . .  about 2 hours ago
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਰਾ ਬਾਬਾ ਨਾਨਕ ਨੂੰ ਮੁਕੰਮਲ ਬੰਦ ਰੱਖਣ ਦੇ ਹੁਕਮ
. . .  about 2 hours ago
ਡੇਰਾ ਬਾਬਾ ਨਾਨਕ, 3 ਜੁਲਾਈ (ਵਿਜੇ ਸ਼ਰਮਾ, ਅਵਤਾਰ ਸਿੰਘ ਰੰਧਾਵਾ)- ਅੱਜ ਡੇਰਾ ਬਾਬਾ ਨਾਨਕ ਤੋਂ ਕੋਰੋਨਾ ਦੇ 7 ਨਵੇਂ ਮਾਮਲੇ ...
ਕਿਸਾਨ ਆਗੂ ਦੀ ਰਿਹਾਈ ਮਗਰੋਂ ਟਾਂਡਾ 'ਚ ਤਿੰਨ ਦਿਨਾਂ ਤੋਂ ਚੱਲ ਰਿਹਾ ਧਰਨਾ ਸਮਾਪਤ
. . .  about 2 hours ago
ਟਾਂਡਾ ਉੜਮੁੜ, 3 ਜੁਲਾਈ (ਦੀਪਕ ਬਹਿਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਦੀ ਹੋਈ ਗ੍ਰਿਫ਼ਤਾਰੀ ਤੋਂ ....
ਅਗਵਾ ਹੋਈ 4 ਸਾਲਾ ਬੱਚੀ ਦਾ ਮਾਮਲਾ ਪੁਲਿਸ ਨੇ ਚਾਰ ਘੰਟਿਆਂ 'ਚ ਸੁਲਝਾਇਆ
. . .  about 2 hours ago
ਸੁਲਤਾਨਪੁਰ ਲੋਧੀ, 3 ਜੁਲਾਈ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ) - ਸੁਲਤਾਨਪੁਰ ਲੋਧੀ ਦੇ ਨਜ਼ਦੀਕੀ ਪਿੰਡ ਮਾਛੀਜੋਆ ਤੋਂ...
ਦਿੱਲੀ 'ਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ
. . .  about 2 hours ago
ਸ਼ਿਵ ਸੈਨਿਕਾਂ ਨੇ ਸਿੱਖ ਫ਼ਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪਨੂੰ ਦਾ ਕੀਤਾ ਫੂਕਿਆ ਪੁਤਲਾ
. . .  about 3 hours ago
ਅਜਨਾਲਾ, 3 ਜੁਲਾਈ (ਐੱਸ. ਪ੍ਰਸ਼ੋਤਮ)- ਅੱਜ ਸਥਾਨਕ ਸ਼ਹਿਰ ਦੇ ਮੁੱਖ ਚੌਂਕ 'ਚ ਸ਼ਿਵ ਸੈਨਾ ਪੰਜਾਬ ਦੇ ਕੌਮੀ ਪ੍ਰਧਾਨ ਸੰਜੀਵ ਘਨੌਲੀ ਦੀ...
ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਵੱਲੋਂ ਵਰਕਸ਼ਾਪ ਦੇ ਗੇਟ ਮੂਹਰੇ ਰੋਸ ਵਿਖਾਵਾ
. . .  about 3 hours ago
ਕਪੂਰਥਲਾ, 3 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਵੱਲੋਂ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਅੱਜ ਕੇਂਦਰ ਸਰਕਾਰ ...
ਬਿਜਲੀ ਸ਼ਾਰਟ ਸਰਕਟ ਹੋਣ ਕਾਰਨ ਘਰ 'ਚ ਲੱਗੀ ਅੱਗ
. . .  about 3 hours ago
ਨੂਰਪੁਰ ਬੇਦੀ, 3 ਜੁਲਾਈ (ਹਰਦੀਪ ਸਿੰਘ ਢੀਂਡਸਾ)- ਨੂਰਪੁਰ ਬੇਦੀ ਬਲਾਕ ਦੇ ਪਿੰਡ ਕੁੰਭੇ ਵਾਲ ਵਿਖੇ ਅੱਜ ਦੁਪਹਿਰ ਕਰੀਬ ਦੋ ਵਜੇ ਬਿਜਲੀ ਸ਼ਾਰਟ ਸਰਕਟ...
ਪਾਕਿ 'ਚ ਹਾਦਸੇ ਦੌਰਾਨ ਮਾਰੇ ਗਏ ਸਿੱਖ ਸ਼ਰਧਾਲੂਆਂ ਦੀ ਮੌਤ 'ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ
. . .  about 3 hours ago
ਨਵੀਂ ਦਿੱਲੀ, 3 ਜੁਲਾਈ - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਦਰਸ਼ਨ ਕਰਦੇ ਪਰਤ....
ਅੰਮ੍ਰਿਤਸਰ 'ਚ ਕੋਰੋਨਾ ਦੇ 11 ਹੋਰ ਮਰੀਜ਼ਾਂ ਦੀ ਪੁਸ਼ਟੀ
. . .  about 3 hours ago
ਅੰਮ੍ਰਿਤਸਰ, 3 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਦੇ 11 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ ...
ਪਠਾਨਕੋਟ 'ਚ ਕੋਰੋਨਾ ਦੇ ਦੋ ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 3 hours ago
ਪਠਾਨਕੋਟ, 3 ਜੁਲਾਈ (ਚੌਹਾਨ/ਸੰਧੂ/ਆਸ਼ੀਸ਼ ਸ਼ਰਮਾ) - ਜ਼ਿਲ੍ਹਾ ਪਠਾਨਕੋਟ 'ਚ ਅੱਜ 2 ਹੋਰ ਕੋਰੋਨਾ ਮਰੀਜ਼ਾਂ ...
ਪੋਸਕੋ ਐਕਟ ਤਹਿਤ ਦਰਜ਼ ਕੇਸ 'ਚ ਮਦਦ ਦੇ ਨਾਮ 'ਤੇ ਕੀਤੀ ਪੌਣੇ ਪੰਜ ਲੱਖ ਦੀ ਧੋਖਾਧੜੀ
. . .  about 3 hours ago
ਪੱਤਰਕਾਰ ਮੁਖ਼ਤਿਆਰ ਸਿੰਘ ਧੰਜੂ ਨਹੀ ਰਹੇ
. . .  about 3 hours ago
ਫ਼ਿਰੋਜ਼ਪੁਰ, 3 ਜੁਲਾਈ (ਜਸਵਿੰਦਰ ਸਿੰਘ ਸੰਧੂ) - ਪੱਤਰਕਾਰ ਮੁਖ਼ਤਿਆਰ ਸਿੰਘ ਧੰਜੂ ਨਹੀ ਰਹੇ। ਉਹ ਕਰੀਬ 65 ਸਾਲਾ...
ਮਾਰਕੀਟ ਕਮੇਟੀ ਰਾਮਾਂ ਮੰਡੀ ਦੇ ਸੁਖਜੀਤ ਬੰਟੀ ਚੇਅਰਮੈਨ 'ਤੇ ਬਲਜੀਤ ਕੌਰ ਦੀਪਾ ਬੰਗੀ ਬਣੇ ਵਾਇਸ ਚੇਅਰਮੈਨ
. . .  about 4 hours ago
ਰਾਮ ਮੰਡੀ, 3 ਜੁਲਾਈ (ਅਮਰਜੀਤ ਸਿੰਘ ਲਹਿਰੀ)- ਲੰਬੇ ਸਮੇਂ ਦੀ ਉਡੀਕ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ...
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਰੈਫਰੈਂਡਮ 2020 ਦੇ ਲੱਗੇ ਪੋਸਟਰ
. . .  about 4 hours ago
ਤਲਵੰਡੀ ਸਾਬੋ 03 ਜੁਲਾਈ (ਰਣਜੀਤ ਸਿੱਖ ਰਾਜੂ)- ਖ਼ਾਲਿਸਤਾਨ ਪੱਖੀਆਂ ਵੱਲੋਂ ਵਿਦੇਸ਼ਾਂ 'ਚੋ ਚਲਾਈ ਜਾ ਰਹੀ ਰੈਫਰੈਂਡਮ...
ਲੁਧਿਆਣਾ 'ਚ ਕੋਰੋਨਾ ਕਾਰਨ ਇਕ ਹੋਰ ਮਰੀਜ਼ ਦੀ ਹੋਈ ਮੌਤ
. . .  about 4 hours ago
ਲੁਧਿਆਣਾ, 3 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ 'ਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰ ਕੇ ਇੱਕ ਹੋਰ ਮਰੀਜ਼...
ਪਰਮਪਾਲ ਸਿੰਘ ਤਖ਼ਤੂਪੁਰਾ ਬਣੇ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ
. . .  about 4 hours ago
ਮੋਗਾ, 3 ਜੁਲਾਈ (ਗੁਰਤੇਜ ਸਿੰਘ ਬੱਬੀ)- ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਕੀਤੇ ਨੋਟੀਫ਼ਿਕੇਸ਼ਨ ਦੇ ਅਨੁਸਾਰ ਐਡਵੋਕੇਟ ਪਰਮਪਾਲ ਸਿੰਘ ਤਖ਼ਤੂਪੁਰਾ ...
ਖੇਮਕਰਨ ਸਰਹੱਦ ਤੋਂ ਭਾਰੀ ਮਾਤਰਾ 'ਚ ਹੈਰੋਇਨ ਬਰਾਮਦ
. . .  about 4 hours ago
ਖੇਮਕਰਨ, 3 ਜੁਲਾਈ (ਰਾਕੇਸ਼ ਬਿੱਲਾ)- ਖੇਮਕਰਨ ਸੈਕਟਰ 'ਚ ਹਿੰਦ-ਪਾਕਿ ਸਰਹੱਦ ਤੋਂ ਅੱਜ ਸਪੈਸ਼ਲ ਨਾਰਕੋਟਿਕਸ ਸੈਲ ਤਰਨਤਾਰਨ ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551

ਜਲੰਧਰ

ਦਿੱਲੀ (ਤੁਗਲਕਾਬਾਦ) 'ਚ ਮੰਦਰ ਢਾਹੁਣ ਵਿਰੁੱਧ

ਜਲੰਧਰ 'ਚ ਪੰਜਾਬ ਬੰਦ ਨੂੰ ਮਿਲਿਆ ਜ਼ਬਰਦਸਤ ਹੁੰਗਾਰਾ

ਜਲੰਧਰ, 13 ਅਗਸਤ (ਮੇਜਰ ਸਿੰਘ) -ਦਿੱਲੀ ਦੇ ਤੁਗਲਕਾਬਾਦ ਵਿਖੇ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਵਿਰੁੱਧ ਰਵਿਦਾਸ ਸਾਧੂ ਸੰਤ ਸਮਾਜ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਜਲੰਧਰ ਸ਼ਹਿਰ ਤੇ ਆਸਪਾਸ ਦੇ ਖ਼ੇਤਰ ਵਿਚ ਜ਼ਬਰਦਸਤ ਹੁੰਗਾਰਾ ਮਿਲਿਆ | ਬੰਦ ਕਾਰਨ ਹਾਈਵੇ ...

ਪੂਰੀ ਖ਼ਬਰ »

ਵਿਕਾਸ ਕੰਮਾਂ ਲਈ ਮੁੱਖ ਮੰਤਰੀ ਕੋਲੋਂ 450 ਕਰੋੜ ਮੰਗਣਗੇ ਮੇਅਰ

ਜਲੰਧਰ, 13 ਅਗਸਤ (ਸ਼ਿਵ ਸ਼ਰਮਾ)-ਜਲੰਧਰ ਦੇ ਮੇਅਰ ਜਗਦੀਸ਼ ਰਾਜਾ ਸ਼ਹਿਰ 'ਚ ਵਿਕਾਸ ਦੇ ਕੰਮ ਕਰਵਾਉਣ ਲਈ 450 ਕਰੋੜ ਦੀ ਰਕਮ ਅੱਜ ਜਲੰਧਰ ਆ ਰਹੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਮੰਗਣ ਜਾ ਰਹੇ ਹਨ | ਕੁਝ ਦਿਨ ਪਹਿਲਾਂ ਮੁੱਖ ਮੰਤਰੀ ਨੇ ਮੇਅਰ ਜਗਦੀਸ਼ ਰਾਜਾ ਨੂੰ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਵਿਅਕਤੀ ਵਲੋਂ ਫ਼ਾਹਾ ਲਗਾ ਕੇ ਖ਼ੁਦਕੁਸ਼ੀ

ਜਲੰਧਰ, 13 ਅਗਸਤ (ਐੱਮ. ਐੱਸ. ਲੋਹੀਆ) -ਮਿੱਠਾਪੁਰ ਰੋਡ 'ਤੇ ਰਵਿੰਦਰ ਨਗਰ 'ਚ ਰਹਿਣ ਵਾਲੇ ਵਿਅਕਤੀ ਨੇ ਭੇਦਭਰੀ ਹਾਲਤ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਹੈ | ਮਿ੍ਤਕ ਦੀ ਪਹਿਚਾਣ ਸੰਤੋਸ਼ ਕੁਮਾਰ ਪੁੱਤਰ ਭਾਗੇਸ਼ ਪ੍ਰਦਾਸ ਮੂਲ ਵਾਸੀ ਯੂ.ਪੀ. ਵਜੋਂ ਹੋਈ ਹੈ | ਮਾਮਲੇ ਦੀ ...

ਪੂਰੀ ਖ਼ਬਰ »

ਅੰਤਰ ਜ਼ਿਲ੍ਹਾ ਕ੍ਰਿਕਟ ਮੈਚ 'ਚੋਂ ਹੁਸ਼ਿਆਰਪੁਰ ਨੇ 61 ਦੌੜਾਂ ਬਣਾਈਆਂ

ਜਲੰਧਰ, 13 ਅਗਸਤ (ਜਤਿੰਦਰ ਸਾਬੀ)-ਪੰਜਾਬ ਰਾਜ ਅੰਤਰ ਜ਼ਿਲ੍ਹਾ ਅੰਡਰ 16 ਸਾਲ ਵਰਗ ਦੇ ਬਰਲਟਨ ਪਾਰਕ ਸਟੇਡੀਅਮ ਵਿਖੇ ਡੀ.ਸੀ.ਏ ਜਲੰਧਰ ਤੇ ਡੀ.ਸੀ.ਏ ਹੁਸ਼ਿਆਰਪੁਰ ਦਰਮਿਆਨ ਖੇਡੇ ਗਏ ਮੈਚ ਵਿਚੋਂ ਡੀ.ਸੀ.ਏ ਹੁਸ਼ਿਆਰਪੁਰ ਦੀ ਟੀਮ ਨੇ 33 ਓਵਰਾਂ ਦੇ ਵਿਚ 3 ਵਿਕਟਾਂ ਗੁਆ ਕੇ 61 ...

ਪੂਰੀ ਖ਼ਬਰ »

ਕੱਪੜਿਆਂ ਦੀ ਦੁਕਾਨ ਨੂੰ ਲੱਗੀ ਅੱਗ

ਜਲੰਧਰ ਛਾਉਣੀ, 13 ਅਗਸਤ (ਪਵਨ ਖਰਬੰਦਾ)-ਥਾਣਾ ਛਾਉਣੀ ਦੇ ਅਧੀਨ ਆਉਂਦੇ ਮੁੱਖ ਬਾਜ਼ਾਰ ਨੇੜੇ ਸਥਿਤ ਇਕ ਕੱਪੜਿਆਂ ਦੇ ਸ਼ੋਅ ਰੂਮ 'ਚ ਦੇਰ ਰਾਤ ਅਚਾਨਕ ਅੱਗ ਲੱਗਣ ਕਾਰਨ ਦੁਕਾਨ 'ਚ ਪਿਆ ਹੋਇਆ ਲੱਖਾਂ ਰੁਪਏ ਦਾ ਸਾਮਾਨ ਸੜ ਗਿਆ | ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ...

ਪੂਰੀ ਖ਼ਬਰ »

ਪੰਜਾਬ ਬੰਦ ਦੇ ਸੱਦੇ 'ਤੇ ਜਲੰਧਰ ਤੇ ਆਸ-ਪਾਸ ਰਿਹਾ ਮੁਕੰਮਲ ਬੰਦ

ਫਿਲੌਰ ਵਿਖੇ ਸੰਗਤਾਂ ਵਲੋਂ ਰੋਸ ਪ੍ਰਦਰਸ਼ਨ ਫਿਲੌਰ, 13 ਅਗਸਤ-(ਸੁਰਜੀਤ ਸਿੰਘ ਬਰਨਾਲਾ)-ਦਿੱਲੀ ਵਿਖੇ ਗੁਰੂ ਰਵਿਦਾਸ ਮੰਦਰ ਨੂੰ ਢਾਹੇ ਜਾਣ ਦੇ ਵਿਰੋਧ 'ਚ ਰਵਿਦਾਸ ਭਾਈਚਾਰੇ 'ਚ ਭਾਰੀ ਰੋਸ ਚੱਲ ਰਿਹਾ ਹੈ | ਇਸ ਸਬੰਧੀ ਫਿਲੌਰ ਵਿਖੇ ਮੋਦੀ ਸਰਕਾਰ ਅਤੇ ਕੇਜਰੀਵਾਲ ...

ਪੂਰੀ ਖ਼ਬਰ »

ਅੰਗਦਾਨ ਕਰਨ ਲਈ ਪ੍ਰੇਰਿਤ ਕਰਨ ਵਾਲੇ ਅਦਿੱਤ ਮਿੱਤਲ ਤੇ ਅਯਾਨ ਮਿੱਤਲ ਦਾ ਡਿਪਟੀ ਕਮਿਸ਼ਨਰ ਵਲੋਂ ਸਨਮਾਨ

ਜਲੰਧਰ, 13 ਅਗਸਤ (ਰਣਜੀਤ ਸਿੰਘ ਸੋਢੀ)-ਅੰਤਰਰਾਸ਼ਟਰੀ ਅੰਗਦਾਨ ਦਿਵਸ ਮੌਕੇ ਡਿਪਟੀ ਕਮਿਸ਼ਨਰ ਤੇ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਅੰਗਦਾਨ ਕਰਨ ਲਈ ਜ਼ਿਲ੍ਹੇ 'ਚ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਸ਼ਾਨਦਾਰ ਕਾਰਜ ਕਰਨ ਵਾਲੇ ਨੌਜਵਾਨਾਂ ਦਾ ਸਨਮਾਨ ਕੀਤਾ ਗਿਆ | ਦਸਵੀਂ ਕਲਾਸ ਦੇ ਵਿਦਿਆਰਥੀ ਅਦਿੱਤ ਮਿੱਤਲ ਤੇ ਉਸ ਦੇ ਛੋਟੇ ਭਰਾ ਅਯਾਨ ਮਿੱਤਲ ਜੋ ਕਿ ਲਵਲੀ ਗਰੁੱਪ ਦੇ ਚੇਅਰਮੈਨ ਰਮੇਸ਼ ਮਿੱਤਲ ਦੇ ਪੋਤੇ ਅਤੇ ਲਵਲੀ ਆਟੋਜ਼ ਦੇ ਡਾਇਰੈਕਟਰ ਅਮਿੱਤ ਮਿੱਤਲ ਦੇ ਸਪੁੱਤਰ ਹਨ ਨੂੰ ਪ੍ਰਸ਼ੰਸਾ ਪੱਤਰ ਭੇਟ ਕਰਦਿਆਂ ਉਨ੍ਹਾਂ ਵਲੋਂ ਲੋਕਾਂ ਨੂੰ ਅੰਗਦਾਨ ਕਰਨ ਲਈ ਪ੍ਰੇਰਿਤ ਕਰਨ ਲਈ ਕੀਤੇ ਜਾ ਰਹੇ ਨੇਕ ਕਾਰਜ ਦੀ ਸ਼ਲਾਘਾ ਕੀਤੀ ਗਈ | ਸ੍ਰੀ ਸ਼ਰਮਾ ਨੇ ਦੱਸਿਆ ਕਿ ਦੋਵਾਂ ਭਰਾਵਾਂ ਵਲੋਂ ਛੋਟੀ ਉਮਰ ਦੌਰਾਨ ਹੀ ਮਨੁੱਖਤਾ ਦੀ ਬੜੇ ਉਤਸ਼ਾਹ ਤੇ ਜੋਸ਼ ਨਾਲ ਸੇਵਾ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਹ ਦੋਵੇਂ ਨੌਜਵਾਨ ਇਸ ਪਵਿੱਤਰ ਕਾਰਜ ਵਿਚ ਵੱਧ ਚੜ੍ਹ ਕੇ ਹਿੱਸਾ ਪਾਉਣ ਲਈ ਹੋਰਨਾਂ ਵਾਸਤੇ ਪੇ੍ਰਰਨਾ ਸਰੋਤ ਬਣਨ 'ਚ ਅਹਿਮ ਭੂਮਿਕਾ ਨਿਭਾ ਰਹੇ ਹਨ | ਇਸ ਮਹਾਨ ਕਾਰਜ ਲਈ ਸ਼ੁੱਭ ਇੱਛਾਵਾਂ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੇ ਗਏ ਇਸ ਵਿਸ਼ੇਸ਼ ਕਾਰਜ ਵਿਚ ਪੂਰਾ ਸਹਿਯੋਗ ਤੇ ਮਦਦ ਪ੍ਰਦਾਨ ਕਰੇਗਾ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਜਿੰਦਾ ਅਤੇ ਮਿ੍ਤਕ ਵਿਅਕਤੀਆਂ ਦੇ ਅੰਗ ਅਤੇ ਟਿਸ਼ੂ ਨੂੰ ਦੂਸਰੇ ਵਿਅਕਤੀਆਂ ਵਿਚ ਤਬਦੀਲ ਕੀਤਾ ਜਾ ਸਕਦਾ ਹੈ ਬਾਰੇ ਵਿਸਥਾਰ ਸਹਿਤ ਜਾਣਕਾਰੀ ਪ੍ਰਦਾਨ ਕੀਤੀ ਜਾਵੇ | ਉਨ੍ਹਾਂ ਦੱਸਿਆ ਕਿ ਮਾਹਿਰਾਂ ਅਨੁਸਾਰ ਅੰਗਦਾਨ ਨਾਲ 50 ਪ੍ਰਤੀਸ਼ਤ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਹਰ ਉਮਰ ਦਾ ਵਿਅਕਤੀ ਗੁਰਦੇ, ਦਿਲ, ਜਿਗਰ, ਪੈਨਕਰੀਆਜ਼, ਲੰਗਜ਼, ਚਮੜੀ, ਕੋਰਨੀਆ, ਹੱਡੀਆਂ, ਆਂਦਰਾਂ, ਬੋਨ ਮੈਰੋ ਅਤੇ ਹੋਰ ਅੰਗ ਦਾਨ ਕਰ ਸਕਦਾ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਜਿਨ੍ਹਾਂ ਦੇ ਨਾਲ ਰਮੇਸ਼ ਮਿੱਤਲ ਤੇ ਅਮਿੱਤ ਮਿੱਤਲ ਵੀ ਮੌਜੂਦ ਸਨ ਵਲੋਂ ਅੰਗਦਾਨ ਕਰਨ ਸਬੰਧੀ ਕਿਤਾਬਚਾ ਵੀ ਜਾਰੀ ਕੀਤਾ ਗਿਆ | ਇਸ ਮੌਕੇ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਪਰਮਜੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਵਕੀਲਾਂ ਨੇ ਰੱਖਿਆ 'ਨੋ ਵਰਕ ਡੇਅ'

ਜਲੰਧਰ, 13 ਅਗਸਤ (ਚੰਦੀਪ ਭੱਲਾ)-ਪੰਜਾਬ ਬੰਦ ਦੇ ਮੱਦੇਨਜ਼ਰ ਲੋਕਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਨੂੰ ਧਿਆਨ 'ਚ ਰੱਖਦੇ ਹੋਏ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਵਲੋਂ ਵੀ ਅੱਜ 'ਨੋ ਵਰਕ ਡੇਅ' ਰੱਖਿਆ | ਜਿਸ ਕਰਕੇ ਅਦਾਲਤਾਂ ਦਾ ਕੰਮਕਾਜ ਨਾ ਦੇ ਬਰਾਬਰ ਹੀ ਰਿਹਾ | ਇਸ ...

ਪੂਰੀ ਖ਼ਬਰ »

ਲੋਕਾਂ ਨੇ ਚੋਰ ਕਾਬੂ ਕਰ ਕੇ ਪੁਲਿਸ ਹਵਾਲੇ ਕੀਤਾ

ਮਕਸੂਦਾਂ, 13 ਅਗਸਤ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੇ ਗੁੱਜਾ ਪੀਰ ਰੋਡ ਸ਼ੰਕਰ ਗਾਰਡਨ 'ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਰਹੇ ਚੋਰਾਂ 'ਚੋਂ ਇਕ ਨੂੰ ਕਾਬੂ ਕਰ ਕੇ ਲੋਕਾਂ ਨੇ ਪੁਲਿਸ ਹਵਾਲੇ ਕਰ ਦਿੱਤਾ | ਕਾਬੂ ਕੀਤੇ ਚੋਰ ਦੀ ਪਛਾਣ ਸ਼ਾਮ ਖ਼ਾਨ ਪੁੱਤਰ ਸਵ. ...

ਪੂਰੀ ਖ਼ਬਰ »

'ਗੁਰੂ ਲਾਧੋ ਰੇ' ਪ੍ਰਗਟ ਦਿਵਸ 16 ਨੂੰ

ਜਲੰਧਰ, 13 ਅਗਸਤ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾਊਨ ਜਲੰਧਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਹਿਬ ਜੀ ਦਾ 'ਗੁਰੂ ਲਾਧੋ ਰੇ' ਪ੍ਰਗਟ ਦਿਵਸ 16 ਅਗਸਤ ਦਿਨ ਸ਼ੁੱਕਰਵਾਰ ਨੂੰ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਦੇ 2.91 ਲੱਖ ਲੋਕਾਂ ਨੂੰ ਮਿਲੇਗਾ ਸਿਹਤ ਲਾਭ-ਸਿਵਲ ਸਰਜਨ

ਜਲੰਧਰ, 13 ਅਗਸਤ (ਐੱਮ. ਐੱਸ. ਲੋਹੀਆ)-ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਦੇ 2.91 ਲੱਖ ਲੋਕਾਂ ਨੂੰ ਮਿਆਰੀ ਤੇ ਬਿਹਤਰ ਸਿਹਤ ਸੇਵਾਵਾਂ ਪ੍ਰ੍ਰਦਾਨ ਕਰਨ ਲਈ ਯੋਗ ਲਾਭਪਾਤਰੀਆਂ ਨੂੰ ਈ-ਕਾਰਡ ਜਾਰੀ ਕੀਤੇ ਜਾ ਰਹੇ ਹਨ, ਜਿਸ ਤਹਿਤ ਯੋਗ ਪਰਿਵਾਰਾਂ ...

ਪੂਰੀ ਖ਼ਬਰ »

ਪੀ. ਐਨ. ਬੀ. ਨੇ ਘਟਾਈਆਂ ਵਿਆਜ ਦਰਾਂ

ਜਲੰਧਰ, 13 ਅਗਸਤ (ਸ਼ਿਵ)- ਰਿਜ਼ਰਵ ਬੈਂਕ ਵਲੋਂ ਵਿਆਜ 'ਚ ਕੀਤੀ ਜਾ ਰਹੀ ਕਟੌਤੀ ਨੂੰ ਦੇਖਦੇ ਹੋਏ ਪੰਜਾਬ ਨੈਸ਼ਨਲ ਬੈਂਕ ਦੁਆਰਾ ਸਮੇਂ-ਸਮੇਂ 'ਤੇ ਵਿਆਜ ਦਰ 'ਚ ਕਟੌਤੀ ਕੀਤੀ ਜਾ ਰਹੀ ਹੈ | ਬੀਤੇ ਦਿਨੀਂ ਬੈਂਕ ਨੇ ਆਪਣੀ ਵਿਆਜ ਦਰ ਐਮ. ਸੀ. ਐਲ. ਆਰ. ਵਿਚ 1 ਅਗਸਤ 2019 ਤੋਂ 0.10 ਫੀਸਦੀ ...

ਪੂਰੀ ਖ਼ਬਰ »

ਰੈਵਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਜਲੰਧਰ ਦੀ ਮੀਟਿੰਗ

ਜਲੰਧਰ, 13 ਅਗਸਤ (ਹਰਵਿੰਦਰ ਸਿੰਘ ਫੁੱਲ)-ਰੈਵਨਿਊ ਪਟਵਾਰ ਯੂਨੀਅਨ ਜਿਲਾ ਜਲੰਧਰ ਦੀ ਇਕ ਮੀਟਿੰਗ ਪ੍ਰਧਾਨ ਧੀਰਾ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ ਜਲੰਧਰ ਵਿਖੇ ਹੋਈ | ਜਿਸ ਵਿਚ ਜ਼ਿਲੇ੍ਹ ਦੀਆਂ ਪੰਜਾਂ ਤਹਿਸੀਲਾਂ ਦੇ ਅਹੁਦੇਦਾਰ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਉਣ ਦੇ ਕੰਮ ਦਾ ਬੇਰੀ ਵਲੋਂ ਉਦਘਾਟਨ

ਜਲੰਧਰ, 13 ਅਗਸਤ (ਜਸਪਾਲ ਸਿੰਘ)-ਸੂਬਾ ਸਰਕਾਰ ਵਲੋਂ ਚਲਾਈ ਗਈ ਸਰਬਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਗ੍ਰਾਮ ਸੁਵਿਧਾ ਸੈਂਟਰ ਲੱਧੇਵਾਲੀ ਵਿਖੇ ਹਲਕਾ ਵਿਧਾਇਕ ਰਜਿੰਦਰ ਬੇਰੀ ਵਲੋਂ ਕੀਤੀ ਗਈ | ਇਸ ਮੌਕੇ ਸ੍ਰੀ ਬੇਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਇਕ ਪਰਿਵਾਰ ਦੇ ...

ਪੂਰੀ ਖ਼ਬਰ »

ਕੁੱਕੜ ਪਿੰਡ ਹਾਕੀ ਲੀਗ 'ਚ ਫਸਵੇਂ ਤੇ ਰੋਮਾਂਚਕ ਮੁਕਾਬਲੇ ਹੋਏ

ਜਲੰਧਰ, 13 ਅਗਸਤ (ਜਸਪਾਲ ਸਿੰਘ)-ਗੋਬਿੰਦ ਸਪੋਰਟਸ ਅਕੈਡਮੀ ਕੁੱਕੜ ਪਿੰਡ ਵੋਂ ਸਮੂਹ ਗ੍ਰਾਮ ਪੰਚਾਇਤ, ਐਨ. ਆਰ. ਆਈ. ਵੀਰਾਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਪੰਜਵੀਂ ਹਾਕੀ ਲੀਗ 'ਚ ਬਹੁਤ ਹੀ ਫਸਵੇਂ ਤੇ ਰੋਮਾਂਚਕ ਮੁਕਾਬਲੇ ਹੋਏ | ਅਕੈਡਮੀ ਦੇ ...

ਪੂਰੀ ਖ਼ਬਰ »

ਡੀ. ਸੀ. ਵਲੋਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਵੋਟਰ ਪਹਿਚਾਣ ਪ੍ਰੋਗਰਾਮ 'ਚ ਸਹਿਯੋਗ ਦੇਣ ਦੀ ਅਪੀਲ

ਜਲੰਧਰ, 13 ਅਗਸਤ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਅੱਜ ਪਹਿਲੀ ਜਨਵਰੀ 2020 ਨੂੰ ਅਧਾਰ ਮੰਨ ਕੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਕਰਨ ਸਬੰਧੀ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ 'ਚ ਵੀ ਕੰਮਕਾਜ ਰਿਹਾ ਠੱਪ

ਜਲੰਧਰ, 13 ਅਗਸਤ (ਚੰਦੀਪ ਭੱਲਾ)-ਜਿੱਥੇ ਇਕ ਪਾਸੇ ਸ਼ਹਿਰ 'ਚ ਬੰਦ ਦਾ ਪੂਰਾ ਅਸਰ ਵੇਖਣ ਨੂੰ ਮਿਲਿਆ ਉੱਥੇ ਦੂਜੇ ਪਾਸੇ ਤਹਿਸੀਲ ਤੇ ਪ੍ਰਸ਼ਾਸਕੀ ਕੰਪਲੈਕਸ ਦੇ ਸਾਰੇ ਦਫਤਰਾਂ 'ਚ ਵੀ ਇਸ ਦਾ ਅਸਰ ਵੇਖਣ ਨੂੰ ਮਿਲਿਆ | ਅੱਜ ਜਿੱਥੇ ਇਕ ਪਾਸੇ ਤਹਿਸੀਲ ਕੰਪਲੈਕਸ 'ਚ ਸੁੰਨਸਾਨ ...

ਪੂਰੀ ਖ਼ਬਰ »

ਐਡਵੋਕੇਟ ਭੁਪਿੰਦਰ ਸਿੰਘ ਲਾਲੀ ਨੇ ਜ਼ਮੀਨ 'ਤੇ ਕਬਜ਼ੇ ਦੇ ਦੋਸ਼ਾਂ ਨੂੰ ਨਕਾਰਿਆ

ਜਲਧਰ, 13 ਅਗਸਤ (ਜਸਪਾਲ ਸਿੰਘ)-ਐਡਵੋਕੇਟ ਭੁਪਿੰਦਰ ਸਿੰਘ ਲਾਲੀ ਨੇ ਨਗਰ ਨਿਗਮ ਕਮਿਸ਼ਨਰ ਕੋਲ ਆਪਣਾ ਪੱਖ ਰੱਖਦੇ ਹੋਏ ਪਿਛਲੇ ਦਿਨੀਂ ਸਾਬਕਾ ਕੌਾਸਲਰ ਤੇ ਪਿੰਡ ਨੰਗਲ ਸ਼ਾਮਾਂ ਦੇ ਕੁਝ ਵਿਅਕਤੀਆਂ ਵਲੋਂ ਕਬਜ਼ੇ ਦੇ ਲਗਾਏ ਗਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਦੇ ਹੋਏ ...

ਪੂਰੀ ਖ਼ਬਰ »

ਈ. ਐਸ. ਐਸ. ਗਲੋਬਲ ਕੰਪਨੀ ਨੇ 15 ਦਿਨਾਂ 'ਚ ਲਗਾਇਆ ਕੈਨੇਡਾ ਦਾ ਵੀਜ਼ਾ

ਜਲੰਧਰ, 13 ਅਗਸਤ (ਅ. ਬ.)- ਇੰਮੀਗ੍ਰੇਸ਼ਨ 'ਚ ਪੰਜਾਬ ਦੀ ਪ੍ਰਮੁੱਖ ਕੰਪਨੀ ਈ. ਐਸ. ਐਸ. ਗਲੋਬਲ ਨੇ ਸਿਰਫ 15 ਦਿਨਾਂ 'ਚ ਹੀ ਕਪੂਰਥਲਾ ਨਿਵਾਸੀ ਕਾਜਲਪ੍ਰੀਤ ਦਾ ਕੈਨੇਡਾ ਦਾ ਵੀਜ਼ਾ ਲਗਾ ਕੇ ਉਸ ਦੇ ਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ | ਕਾਜਲਪ੍ਰੀਤ ...

ਪੂਰੀ ਖ਼ਬਰ »

ਬੰਦ ਦਾ ਅਸਰ, ਨਹੀਂ ਚੁੱਕਿਆ ਗਿਆ 600 ਟਨ ਕੂੜਾ

ਜਲੰਧਰ, 13 ਅਗਸਤ (ਸ਼ਿਵ)-ਰਵਿਦਾਸੀਆ ਸਮਾਜ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਦਾ ਅਸਰ ਨਿਗਮ ਦੇ ਕੰਮਕਾਜ 'ਤੇ ਵੀ ਪਿਆ ਜਿਸ ਨਾਲ ਸ਼ਹਿਰ 'ਚੋਂ ਅੱਜ 600 ਟਨ ਦੇ ਕਰੀਬ ਕੂੜਾ ਸੜਕਾਂ ਤੋਂ ਨਹੀਂ ਚੁੱਕਿਆ ਗਿਆ | ਨਿਗਮ ਦੀ ਵਰਕਸ਼ਾਪ ਲੰਬਾ ਪਿੰਡ ਚੌਕ 'ਚ ਹੈ ਜਿਸ ਵਿਚ ਕੂੜਾ ਚੁੱਕਣ ...

ਪੂਰੀ ਖ਼ਬਰ »

ਇੰੰਸਟੀਚਿਊਟ ਆਫ਼ ਚਾਰਟਡ ਅਕਾਊਾਟੈਂਟਸ ਨੇ ਸੀ. ਏ. ਦਾ ਨਤੀਜਾ ਐਲਾਨਿਆ

ਜਲੰਧਰ, 13 ਅਗਸਤ (ਰਣਜੀਤ ਸਿੰਘ ਸੋਢੀ)-ਇੰਸਟੀਚਿਊਟ ਆਫ਼ ਚਾਰਟਰ ਅਕਾਊਾਟੈਂਟਸ ਵਲੋਂ ਮਈ 2019 ਦੀ ਸੀ. ਏ. ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ | ਜਲੰਧਰ ਬਰਾਂਚ ਦੇ 300 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ | ਜਲੰਧਰ ਬਰਾਂਚ ਦੇ ਸਟੂਡੈਂਟ ਐਸੋਸੀਏਸ਼ਨ ਦੇ ਚੇਅਰਮੈਨ ਸੀ. ...

ਪੂਰੀ ਖ਼ਬਰ »

ਗੰਦੇ ਪਾਣੀ 'ਚ ਡੁੱਬੇ ਇਲਾਕੇ ਦੇਖਣ ਗਏ ਕਮਿਸ਼ਨਰ ਸਾਹਮਣੇ ਲੋਕਾਂ ਨੇ ਕੱਢੀ ਭੜਾਸ

ਜਲੰਧਰ, 13 ਅਗਸਤ (ਸ਼ਿਵ)-ਇਕ ਹਫ਼ਤੇ ਬਾਅਦ ਪਾਣੀ 'ਚ ਡੁੱਬੇ ਗੁਰੂ ਗੋਬਿੰਦ ਸਿੰਘ ਐਵੀਨਿਊ, ਨਿਊ ਗਾਂਧੀ ਨਗਰ, ਉਪਕਾਰ ਨਗਰ ਦੇ ਲੋਕਾਂ ਨੇ ਮੌਕਾ ਦੇਖਣ ਲਈ ਆਏ ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਸਾਹਮਣੇ ਲੋਕਾਂ ਨੇ ਜੰਮ ਕੇ ਭੜਾਸ ਕੱਢੀ ਕਿ ਉਹ ਇਕ ਹਫ਼ਤੇ ਤੋਂ ਗੰਦੇ ਪਾਣੀ 'ਚ ...

ਪੂਰੀ ਖ਼ਬਰ »

ਭਲਕੇ ਕੱਢੀ ਜਾਵੇਗੀ ਤਿਰੰਗਾ ਯਾਤਰਾ-ਵਿਜੇ ਸਾਂਪਲਾ

ਜਲੰਧਰ, 13 ਅਗਸਤ (ਸ਼ਿਵ)- ਅਖੰਡ ਭਾਰਤ ਸੰਕਲਪ ਸਮਿਤੀ ਵਲੋਂ ਇਕ ਵਿਸ਼ੇਸ਼ ਮੀਟਿੰਗ ਨੌਜਵਾਨ ਆਗੂ ਸ਼ੀਤਲ ਅੰਗੂਰਾਲ ਦੇ ਦਫਤਰ ਦਾਨਸ਼ਮੰਦਾਂ 'ਚ ਜਥੇਬੰਦੀ ਦੇ ਚੇਅਰਮੈਨ ਵਿਜੇ ਸਾਂਪਲਾ ਦੀ ਪ੍ਰਧਾਨਗੀ 'ਚ ਹੋਈ | ਜਿਸ ਵਿਚ ਫ਼ੈਸਲਾ ਲਿਆ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ...

ਪੂਰੀ ਖ਼ਬਰ »

ਸਕੂਲ 'ਚ ਚੋਰੀ ਕਰਨ ਵਾਲੇ 4ਵਿਅਕਤੀ ਕਾਬੂ

ਚੁਗਿੱਟੀ/ਜੰਡੂਸਿੰਘਾ, 13 ਅਗਸਤ (ਨਰਿੰਦਰ ਲਾਗੂ)-ਲੰਮਾ ਪਿੰਡ ਨਾਲ ਲਗਦੇ ਮੁਹੱਲਾ ਪਿ੍ਥਵੀ ਨਗਰ 'ਚ ਸਥਿਤ ਗੁ: ਤੇਗ ਬਹਾਦਰ ਸੀਨੀ: ਸੈਕੰ: ਸਕੂਲ 'ਚ ਰੱਖੀ ਹੋਈ ਇਕ ਅਲਮਾਰੀ 'ਚੋਂ ਨਕਦੀ ਚੋਰੀ ਕਰਨ ਦੇ ਮਾਮਲੇ 'ਤੇ ਕਾਰਵਾਈ ਕਰਦੇ ਹੋਏ ਥਾਣਾ ਰਾਮਾ ਮੰਡੀ ਦੀ ਪੁਲਿਸ ਵਲੋਂ ਇਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX