ਤਾਜਾ ਖ਼ਬਰਾਂ


ਵਿਦੇਸ਼ ਮੰਤਰੀ ਦੇ ਤੌਰ 'ਤੇ ਜੈਸ਼ੰਕਰ ਦੇ 100 ਦਿਨ ਪੂਰੇ, ਕਿਹਾ- ਹੁਣ ਦੁਨੀਆ ਗੰਭੀਰਤਾ ਨਾਲ ਸੁਣਦੀ ਹੈ ਭਾਰਤ ਦੀ ਆਵਾਜ਼
. . .  12 minutes ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਦੇ ਤੌਰ 'ਤੇ ਐੱਸ. ਜੈਸ਼ੰਕਰ ਦੇ 100 ਦਿਨ ਪੂਰੇ ਹੋ ਗਏ ਹਨ। ਇਸ ਮੌਕੇ ਜੈਸ਼ੰਕਰ ਮੀਡੀਆ ਸਾਹਮਣੇ ਆਏ ਅਤੇ ਉਨ੍ਹਾਂ ਨੇ ਆਪਣੇ ਮੰਤਰਾਲੇ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਕਿਹਾ ਕਿ...
ਰਾਜੀਵ ਕੁਮਾਰ ਦਾ ਪਤਾ ਲਗਾਉਣ ਦੇ ਲਈ ਸੀ.ਬੀ.ਆਈ ਇੱਕ ਵਿਸ਼ੇਸ਼ ਟੀਮ ਦਾ ਕਰ ਰਹੀ ਹੈ ਗਠਨ
. . .  26 minutes ago
ਨਵੀਂ ਦਿੱਲੀ, 17 ਸਤੰਬਰ- ਕੇਂਦਰੀ ਜਾਂਚ ਬਿਉਰੋ ਕੋਲਕਾਤਾ ਨੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਸਥਾਨ ਅਤੇ ਠਿਕਾਣਿਆਂ ਦਾ ਪਤਾ ਲਗਾਉਣ ...
ਪੰਜਾਬ ਦੀਵਾਲੀ ਬੰਪਰ ਖ਼ੁਸ਼ੀਆਂ ਕਰੇਗਾ ਦੁੱਗਣੀਆਂ, 5 ਕਰੋੜ ਰੁਪਏ ਜਿੱਤਣ ਦਾ ਸੁਨਹਿਰੀ ਮੌਕਾ
. . .  44 minutes ago
ਚੰਡੀਗੜ੍ਹ, 17 ਸਤੰਬਰ- ਪੰਜਾਬ ਲਾਟਰੀਜ਼ ਵਿਭਾਗ ਵਲੋਂ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ 2019 ਜਾਰੀ ਕੀਤਾ ਗਿਆ ਹੈ, ਜਿਹੜਾ ਕਿ ਸਾਲ ਦਾ ਸਭ ਤੋਂ ਵੱਡਾ ਬੰਪਰ ਹੈ। ਇਸ ਬੰਪਰ ਦਾ ਪਹਿਲਾ ਇਨਾਮ ਕਰੋੜ ਦਾ ਰੁਪਏ...
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕਰੀਬ 13.21 ਲੱਖ ਵਿਦਿਆਰਥੀਆਂ ਨੇ ਦਿੱਤੀ ਆਮ ਗਿਆਨ ਦੀ ਪ੍ਰੀਖਿਆ
. . .  50 minutes ago
ਸੰਗਰੂਰ, 17 ਸਤੰਬਰ (ਧੀਰਜ ਪਸ਼ੋਰੀਆ)- ਪੰਜਾਬ ਦੇ ਸਰਕਾਰੀ ਸਕੂਲਾਂ 'ਚ ਚੱਲ ਰਹੇ ਆਮ ਗਿਆਨ ਦੇ ਪ੍ਰੋਜੈਕਟ ਉਡਾਣ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਲਈ ਅੱਜ...
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਮਾਂ ਦੇ ਪੈਰ ਛੂਹ ਕੇ ਲਿਆ ਆਸ਼ੀਰਵਾਦ
. . .  about 1 hour ago
ਅਹਿਮਦਾਬਾਦ, 17 ਸਤੰਬਰ- ਅੱਜ ਆਪਣੇ 69ਵੇਂ ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਗ੍ਰਹਿ ਸੂਬੇ ਗੁਜਰਾਤ ਦੇ ਦੌਰੇ 'ਤੇ ਹਨ। ਇਸ ਦੌਰਾਨ ਆਪਣੀ ਮਾਂ ਹੀਰਾਬੇਨ ਮੋਦੀ...
ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਧੜੰਮ ਕਰ ਕੇ ਡਿੱਗਿਆ ਸੈਂਸੈਕਸ
. . .  about 1 hour ago
ਨਵੀਂ ਦਿੱਲੀ, 17 ਸਤੰਬਰ- ਕੌਮਾਂਤਰੀ ਬਾਜ਼ਾਰ 'ਚ ਨਰਮੀ ਅਤੇ ਰੁਪਏ 'ਚ ਆਈ ਗਿਰਾਵਟ ਦੇ ਚੱਲਦਿਆਂ ਭਾਰਤੀ ਸ਼ੇਅਰ ਬਾਜ਼ਾਰ ਇੱਕ ਵਾਰ ਫਿਰ ਮੰਦੀ ਦੇ ਦੌਰ 'ਚੋਂ ਲੰਘ ਰਿਹਾ ਹੈ। ਦੁਪਹਿਰ 2 ਵਜੇ ਤੋਂ ਬਾਅਦ....
ਅਫ਼ਗ਼ਾਨਿਸਤਾਨ 'ਚ ਰਾਸ਼ਟਰਪਤੀ ਅਸ਼ਰਫ਼ ਗਨੀ ਦੀ ਰੈਲੀ ਅਤੇ ਅਮਰੀਕੀ ਅੰਬੈਸੀ ਨੇੜੇ ਹੋਏ ਧਮਾਕੇ, ਕਈ ਲੋਕਾਂ ਦੀ ਮੌਤ
. . .  about 1 hour ago
ਕਾਬੁਲ, 17 ਸਤੰਬਰ- ਅਫ਼ਗ਼ਾਨਿਸਤਾਨ 'ਚ ਲੜੀਵਾਰ ਬੰਬ ਧਮਾਕਿਆਂ ਦੀ ਖ਼ਬਰ ਸਾਹਮਣੇ ਆਈ ਹੈ। ਪਹਿਲਾ ਧਮਾਕਾ ਪਰਵਾਨ ਸੂਬੇ 'ਚ ਹੋਇਆ। ਧਮਾਕਾ ਉਸ ਸਮੇਂ ਹੋਇਆ, ਜਦੋਂ ਅਫ਼ਗ਼ਾਨਿਸਤਾਨ...
ਮਕਾਨ ਮਾਲਕ ਵੱਲੋਂ ਕਿਰਾਏ 'ਤੇ ਰਹਿੰਦੀ ਔਰਤ ਅਤੇ ਉਸ ਦੀ ਬੱਚੀ ਦੀ ਹੱਤਿਆ
. . .  about 2 hours ago
ਵੇਰਕਾ, 17 ( ਪਰਮਜੀਤ ਸਿੰਘ ਬੱਗਾ)- ਪੁਲਿਸ ਥਾਣਾ ਮੋਹਕਮਪੁਰਾ ਖੇਤਰ ਦੇ ਇਲਾਕੇ ਨਿਊ ਪ੍ਰੀਤ ਨਗਰ 'ਚ ਅੱਜ ਸਵੇਰੇ ਤੜਕੇ ਇੱਕ ਮਕਾਨ ਮਾਲਕ ਔਰਤ ਵੱਲੋਂ ਉਸੇ ਘਰ 'ਚ ਕਿਰਾਏ 'ਤੇ ਰਹਿੰਦੀ ਔਰਤ...
ਸੀ.ਬੀ.ਆਈ ਨੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਅਦਾਲਤ ਤੋਂ ਮੰਗੀ ਇਜਾਜ਼ਤ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਅਗਸਤਾ ਵੈਸਟਲੈਂਡ ਹੈਲੀਕਾਪਟਰ ਖ਼ਰੀਦ ਮਾਮਲੇ 'ਚ ਕਥਿਤ ਤੌਰ 'ਤੇ ਵਿਚੋਲੀਏ ਦੀ ਭੂਮਿਕਾ ਨਿਭਾਉਣ ਵਾਲੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਸੀ.ਬੀ.ਆਈ ਨੇ ਦਿੱਲੀ ਦੀ ਰਾਉਜ ...
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਫੂਕੀਆਂ ਆਪਣੀਆਂ ਡਿਗਰੀਆਂ
. . .  about 3 hours ago
ਸੰਗਰੂਰ, 17 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਦੀ ਪੂਰਤੀ ਲਈ ਪਿਛਲੇ 14 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਸੰਘਰਸ਼ ਕਰ ਰਹੇ ਬੇਰੁਜ਼ਗਾਰ ਟੈੱਟ ਪਾਸ ਈ. ਟੀ. ਟੀ. ਅਧਿਆਪਕਾਂ...
ਸੜਕ ਹਾਦਸੇ ਦੌਰਾਨ ਵਿਦਿਆਰਥੀ ਦੀ ਮੌਤ
. . .  about 3 hours ago
ਭਿੰਡੀ ਸੈਦਾਂ , 17 ਸਤੰਬਰ (ਪ੍ਰਿਤਪਾਲ ਸਿੰਘ ਸੂਫ਼ੀ)-ਸਕੂਲ ਤੋਂ ਛੁੱਟੀ ਲੈ ਕੇ ਘਰ ਆ ਰਹੇ ਵਿਦਿਆਰਥੀ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ...
ਪ੍ਰਵਾਸੀ ਮਜ਼ਦੂਰ ਦੇ 10 ਸਾਲਾ ਬੱਚੇ ਦੀ ਹੱਤਿਆ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਰੁਪਾਣਾ ਵਿਖੇ ਇੱਕ 10 ਸਾਲਾ ਬੱਚੇ ਦੀ ਹੱਤਿਆ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ...
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਰੰਧਾਵਾ ਵਿਚਾਲੇ ਹੋਈਆਂ ਵਿਚਾਰਾਂ
. . .  about 4 hours ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)- ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੰਜ ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ ਹੋਈ। ਬੈਠਕ ਉਪਰੰਤ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਸ਼੍ਰੋਮਣੀ...
ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ
. . .  about 4 hours ago
ਡਮਟਾਲ, 17 ਸਤੰਬਰ (ਰਾਕੇਸ਼ ਕੁਮਾਰ)- ਤਹਿਤ-ਕਪਾੜੀ ਮੋੜ ਨੇੜੇ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇੱਕ ਮਹਿੰਦਰਾ ਪਿਕਅਪ ਗੱਡੀ...
ਅਮਰੀਕਾ ਦੇ ਅਲਾਸਕਾ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 4 hours ago
ਵਾਸ਼ਿੰਗਟਨ, 17 ਸਤੰਬਰ- ਅਮਰੀਕਾ ਦੇ ਅਲਾਸਕਾ 'ਚ ਮੰਗਲਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਅਮਰੀਕਾ ਦੇ ਭੂ-ਵਿਗਿਆਨ ਵਿਭਾਗ ਦੇ ਅਨੁਸਾਰ, ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.4 ਮਾਪੀ ਗਈ...
ਪੁਲਿਸ ਤੋ ਤੰਗ ਆ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹਿਆ ਕਿਸਾਨ
. . .  about 4 hours ago
ਸੀ.ਬੀ.ਆਈ. ਦੇ ਸਾਹਮਣੇ ਪੇਸ਼ ਨਹੀਂ ਹੋਏ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ
. . .  about 5 hours ago
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਸੁਖਜਿੰਦਰ ਰੰਧਾਵਾ ਵਿਚਾਲੇ ਬੈਠਕ
. . .  about 5 hours ago
ਸਿੱਖਿਆ ਵਿਭਾਗ ਵੱਲੋਂ ਪੀ.ਈ.ਐਸ ਗਰੁੱਪ-ਏ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤੈਨਾਤੀਆਂ
. . .  about 4 hours ago
ਪਾਕਿ 'ਚ ਡਾਕਟਰੀ ਦੀ ਪੜ੍ਹਾਈ ਕਰ ਰਹੀ ਹਿੰਦੂ ਵਿਦਿਆਰਥਣ ਦਾ ਕਤਲ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਜਲੰਧਰ

ਦਿੱਲੀ (ਤੁਗਲਕਾਬਾਦ) 'ਚ ਮੰਦਰ ਢਾਹੁਣ ਵਿਰੁੱਧ

ਜਲੰਧਰ 'ਚ ਪੰਜਾਬ ਬੰਦ ਨੂੰ ਮਿਲਿਆ ਜ਼ਬਰਦਸਤ ਹੁੰਗਾਰਾ

ਜਲੰਧਰ, 13 ਅਗਸਤ (ਮੇਜਰ ਸਿੰਘ) -ਦਿੱਲੀ ਦੇ ਤੁਗਲਕਾਬਾਦ ਵਿਖੇ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਵਿਰੁੱਧ ਰਵਿਦਾਸ ਸਾਧੂ ਸੰਤ ਸਮਾਜ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਜਲੰਧਰ ਸ਼ਹਿਰ ਤੇ ਆਸਪਾਸ ਦੇ ਖ਼ੇਤਰ ਵਿਚ ਜ਼ਬਰਦਸਤ ਹੁੰਗਾਰਾ ਮਿਲਿਆ | ਬੰਦ ਕਾਰਨ ਹਾਈਵੇ ...

ਪੂਰੀ ਖ਼ਬਰ »

ਵਿਕਾਸ ਕੰਮਾਂ ਲਈ ਮੁੱਖ ਮੰਤਰੀ ਕੋਲੋਂ 450 ਕਰੋੜ ਮੰਗਣਗੇ ਮੇਅਰ

ਜਲੰਧਰ, 13 ਅਗਸਤ (ਸ਼ਿਵ ਸ਼ਰਮਾ)-ਜਲੰਧਰ ਦੇ ਮੇਅਰ ਜਗਦੀਸ਼ ਰਾਜਾ ਸ਼ਹਿਰ 'ਚ ਵਿਕਾਸ ਦੇ ਕੰਮ ਕਰਵਾਉਣ ਲਈ 450 ਕਰੋੜ ਦੀ ਰਕਮ ਅੱਜ ਜਲੰਧਰ ਆ ਰਹੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਮੰਗਣ ਜਾ ਰਹੇ ਹਨ | ਕੁਝ ਦਿਨ ਪਹਿਲਾਂ ਮੁੱਖ ਮੰਤਰੀ ਨੇ ਮੇਅਰ ਜਗਦੀਸ਼ ਰਾਜਾ ਨੂੰ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਵਿਅਕਤੀ ਵਲੋਂ ਫ਼ਾਹਾ ਲਗਾ ਕੇ ਖ਼ੁਦਕੁਸ਼ੀ

ਜਲੰਧਰ, 13 ਅਗਸਤ (ਐੱਮ. ਐੱਸ. ਲੋਹੀਆ) -ਮਿੱਠਾਪੁਰ ਰੋਡ 'ਤੇ ਰਵਿੰਦਰ ਨਗਰ 'ਚ ਰਹਿਣ ਵਾਲੇ ਵਿਅਕਤੀ ਨੇ ਭੇਦਭਰੀ ਹਾਲਤ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਹੈ | ਮਿ੍ਤਕ ਦੀ ਪਹਿਚਾਣ ਸੰਤੋਸ਼ ਕੁਮਾਰ ਪੁੱਤਰ ਭਾਗੇਸ਼ ਪ੍ਰਦਾਸ ਮੂਲ ਵਾਸੀ ਯੂ.ਪੀ. ਵਜੋਂ ਹੋਈ ਹੈ | ਮਾਮਲੇ ਦੀ ...

ਪੂਰੀ ਖ਼ਬਰ »

ਅੰਤਰ ਜ਼ਿਲ੍ਹਾ ਕ੍ਰਿਕਟ ਮੈਚ 'ਚੋਂ ਹੁਸ਼ਿਆਰਪੁਰ ਨੇ 61 ਦੌੜਾਂ ਬਣਾਈਆਂ

ਜਲੰਧਰ, 13 ਅਗਸਤ (ਜਤਿੰਦਰ ਸਾਬੀ)-ਪੰਜਾਬ ਰਾਜ ਅੰਤਰ ਜ਼ਿਲ੍ਹਾ ਅੰਡਰ 16 ਸਾਲ ਵਰਗ ਦੇ ਬਰਲਟਨ ਪਾਰਕ ਸਟੇਡੀਅਮ ਵਿਖੇ ਡੀ.ਸੀ.ਏ ਜਲੰਧਰ ਤੇ ਡੀ.ਸੀ.ਏ ਹੁਸ਼ਿਆਰਪੁਰ ਦਰਮਿਆਨ ਖੇਡੇ ਗਏ ਮੈਚ ਵਿਚੋਂ ਡੀ.ਸੀ.ਏ ਹੁਸ਼ਿਆਰਪੁਰ ਦੀ ਟੀਮ ਨੇ 33 ਓਵਰਾਂ ਦੇ ਵਿਚ 3 ਵਿਕਟਾਂ ਗੁਆ ਕੇ 61 ...

ਪੂਰੀ ਖ਼ਬਰ »

ਕੱਪੜਿਆਂ ਦੀ ਦੁਕਾਨ ਨੂੰ ਲੱਗੀ ਅੱਗ

ਜਲੰਧਰ ਛਾਉਣੀ, 13 ਅਗਸਤ (ਪਵਨ ਖਰਬੰਦਾ)-ਥਾਣਾ ਛਾਉਣੀ ਦੇ ਅਧੀਨ ਆਉਂਦੇ ਮੁੱਖ ਬਾਜ਼ਾਰ ਨੇੜੇ ਸਥਿਤ ਇਕ ਕੱਪੜਿਆਂ ਦੇ ਸ਼ੋਅ ਰੂਮ 'ਚ ਦੇਰ ਰਾਤ ਅਚਾਨਕ ਅੱਗ ਲੱਗਣ ਕਾਰਨ ਦੁਕਾਨ 'ਚ ਪਿਆ ਹੋਇਆ ਲੱਖਾਂ ਰੁਪਏ ਦਾ ਸਾਮਾਨ ਸੜ ਗਿਆ | ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ...

ਪੂਰੀ ਖ਼ਬਰ »

ਪੰਜਾਬ ਬੰਦ ਦੇ ਸੱਦੇ 'ਤੇ ਜਲੰਧਰ ਤੇ ਆਸ-ਪਾਸ ਰਿਹਾ ਮੁਕੰਮਲ ਬੰਦ

ਫਿਲੌਰ ਵਿਖੇ ਸੰਗਤਾਂ ਵਲੋਂ ਰੋਸ ਪ੍ਰਦਰਸ਼ਨ ਫਿਲੌਰ, 13 ਅਗਸਤ-(ਸੁਰਜੀਤ ਸਿੰਘ ਬਰਨਾਲਾ)-ਦਿੱਲੀ ਵਿਖੇ ਗੁਰੂ ਰਵਿਦਾਸ ਮੰਦਰ ਨੂੰ ਢਾਹੇ ਜਾਣ ਦੇ ਵਿਰੋਧ 'ਚ ਰਵਿਦਾਸ ਭਾਈਚਾਰੇ 'ਚ ਭਾਰੀ ਰੋਸ ਚੱਲ ਰਿਹਾ ਹੈ | ਇਸ ਸਬੰਧੀ ਫਿਲੌਰ ਵਿਖੇ ਮੋਦੀ ਸਰਕਾਰ ਅਤੇ ਕੇਜਰੀਵਾਲ ...

ਪੂਰੀ ਖ਼ਬਰ »

ਅੰਗਦਾਨ ਕਰਨ ਲਈ ਪ੍ਰੇਰਿਤ ਕਰਨ ਵਾਲੇ ਅਦਿੱਤ ਮਿੱਤਲ ਤੇ ਅਯਾਨ ਮਿੱਤਲ ਦਾ ਡਿਪਟੀ ਕਮਿਸ਼ਨਰ ਵਲੋਂ ਸਨਮਾਨ

ਜਲੰਧਰ, 13 ਅਗਸਤ (ਰਣਜੀਤ ਸਿੰਘ ਸੋਢੀ)-ਅੰਤਰਰਾਸ਼ਟਰੀ ਅੰਗਦਾਨ ਦਿਵਸ ਮੌਕੇ ਡਿਪਟੀ ਕਮਿਸ਼ਨਰ ਤੇ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਅੰਗਦਾਨ ਕਰਨ ਲਈ ਜ਼ਿਲ੍ਹੇ 'ਚ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਸ਼ਾਨਦਾਰ ਕਾਰਜ ਕਰਨ ...

ਪੂਰੀ ਖ਼ਬਰ »

ਵਕੀਲਾਂ ਨੇ ਰੱਖਿਆ 'ਨੋ ਵਰਕ ਡੇਅ'

ਜਲੰਧਰ, 13 ਅਗਸਤ (ਚੰਦੀਪ ਭੱਲਾ)-ਪੰਜਾਬ ਬੰਦ ਦੇ ਮੱਦੇਨਜ਼ਰ ਲੋਕਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਨੂੰ ਧਿਆਨ 'ਚ ਰੱਖਦੇ ਹੋਏ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਵਲੋਂ ਵੀ ਅੱਜ 'ਨੋ ਵਰਕ ਡੇਅ' ਰੱਖਿਆ | ਜਿਸ ਕਰਕੇ ਅਦਾਲਤਾਂ ਦਾ ਕੰਮਕਾਜ ਨਾ ਦੇ ਬਰਾਬਰ ਹੀ ਰਿਹਾ | ਇਸ ...

ਪੂਰੀ ਖ਼ਬਰ »

ਲੋਕਾਂ ਨੇ ਚੋਰ ਕਾਬੂ ਕਰ ਕੇ ਪੁਲਿਸ ਹਵਾਲੇ ਕੀਤਾ

ਮਕਸੂਦਾਂ, 13 ਅਗਸਤ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੇ ਗੁੱਜਾ ਪੀਰ ਰੋਡ ਸ਼ੰਕਰ ਗਾਰਡਨ 'ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਰਹੇ ਚੋਰਾਂ 'ਚੋਂ ਇਕ ਨੂੰ ਕਾਬੂ ਕਰ ਕੇ ਲੋਕਾਂ ਨੇ ਪੁਲਿਸ ਹਵਾਲੇ ਕਰ ਦਿੱਤਾ | ਕਾਬੂ ਕੀਤੇ ਚੋਰ ਦੀ ਪਛਾਣ ਸ਼ਾਮ ਖ਼ਾਨ ਪੁੱਤਰ ਸਵ. ...

ਪੂਰੀ ਖ਼ਬਰ »

'ਗੁਰੂ ਲਾਧੋ ਰੇ' ਪ੍ਰਗਟ ਦਿਵਸ 16 ਨੂੰ

ਜਲੰਧਰ, 13 ਅਗਸਤ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾਊਨ ਜਲੰਧਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਹਿਬ ਜੀ ਦਾ 'ਗੁਰੂ ਲਾਧੋ ਰੇ' ਪ੍ਰਗਟ ਦਿਵਸ 16 ਅਗਸਤ ਦਿਨ ਸ਼ੁੱਕਰਵਾਰ ਨੂੰ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਦੇ 2.91 ਲੱਖ ਲੋਕਾਂ ਨੂੰ ਮਿਲੇਗਾ ਸਿਹਤ ਲਾਭ-ਸਿਵਲ ਸਰਜਨ

ਜਲੰਧਰ, 13 ਅਗਸਤ (ਐੱਮ. ਐੱਸ. ਲੋਹੀਆ)-ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਦੇ 2.91 ਲੱਖ ਲੋਕਾਂ ਨੂੰ ਮਿਆਰੀ ਤੇ ਬਿਹਤਰ ਸਿਹਤ ਸੇਵਾਵਾਂ ਪ੍ਰ੍ਰਦਾਨ ਕਰਨ ਲਈ ਯੋਗ ਲਾਭਪਾਤਰੀਆਂ ਨੂੰ ਈ-ਕਾਰਡ ਜਾਰੀ ਕੀਤੇ ਜਾ ਰਹੇ ਹਨ, ਜਿਸ ਤਹਿਤ ਯੋਗ ਪਰਿਵਾਰਾਂ ...

ਪੂਰੀ ਖ਼ਬਰ »

ਪੀ. ਐਨ. ਬੀ. ਨੇ ਘਟਾਈਆਂ ਵਿਆਜ ਦਰਾਂ

ਜਲੰਧਰ, 13 ਅਗਸਤ (ਸ਼ਿਵ)- ਰਿਜ਼ਰਵ ਬੈਂਕ ਵਲੋਂ ਵਿਆਜ 'ਚ ਕੀਤੀ ਜਾ ਰਹੀ ਕਟੌਤੀ ਨੂੰ ਦੇਖਦੇ ਹੋਏ ਪੰਜਾਬ ਨੈਸ਼ਨਲ ਬੈਂਕ ਦੁਆਰਾ ਸਮੇਂ-ਸਮੇਂ 'ਤੇ ਵਿਆਜ ਦਰ 'ਚ ਕਟੌਤੀ ਕੀਤੀ ਜਾ ਰਹੀ ਹੈ | ਬੀਤੇ ਦਿਨੀਂ ਬੈਂਕ ਨੇ ਆਪਣੀ ਵਿਆਜ ਦਰ ਐਮ. ਸੀ. ਐਲ. ਆਰ. ਵਿਚ 1 ਅਗਸਤ 2019 ਤੋਂ 0.10 ਫੀਸਦੀ ...

ਪੂਰੀ ਖ਼ਬਰ »

ਰੈਵਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਜਲੰਧਰ ਦੀ ਮੀਟਿੰਗ

ਜਲੰਧਰ, 13 ਅਗਸਤ (ਹਰਵਿੰਦਰ ਸਿੰਘ ਫੁੱਲ)-ਰੈਵਨਿਊ ਪਟਵਾਰ ਯੂਨੀਅਨ ਜਿਲਾ ਜਲੰਧਰ ਦੀ ਇਕ ਮੀਟਿੰਗ ਪ੍ਰਧਾਨ ਧੀਰਾ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ ਜਲੰਧਰ ਵਿਖੇ ਹੋਈ | ਜਿਸ ਵਿਚ ਜ਼ਿਲੇ੍ਹ ਦੀਆਂ ਪੰਜਾਂ ਤਹਿਸੀਲਾਂ ਦੇ ਅਹੁਦੇਦਾਰ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਉਣ ਦੇ ਕੰਮ ਦਾ ਬੇਰੀ ਵਲੋਂ ਉਦਘਾਟਨ

ਜਲੰਧਰ, 13 ਅਗਸਤ (ਜਸਪਾਲ ਸਿੰਘ)-ਸੂਬਾ ਸਰਕਾਰ ਵਲੋਂ ਚਲਾਈ ਗਈ ਸਰਬਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਗ੍ਰਾਮ ਸੁਵਿਧਾ ਸੈਂਟਰ ਲੱਧੇਵਾਲੀ ਵਿਖੇ ਹਲਕਾ ਵਿਧਾਇਕ ਰਜਿੰਦਰ ਬੇਰੀ ਵਲੋਂ ਕੀਤੀ ਗਈ | ਇਸ ਮੌਕੇ ਸ੍ਰੀ ਬੇਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਇਕ ਪਰਿਵਾਰ ਦੇ ...

ਪੂਰੀ ਖ਼ਬਰ »

ਕੁੱਕੜ ਪਿੰਡ ਹਾਕੀ ਲੀਗ 'ਚ ਫਸਵੇਂ ਤੇ ਰੋਮਾਂਚਕ ਮੁਕਾਬਲੇ ਹੋਏ

ਜਲੰਧਰ, 13 ਅਗਸਤ (ਜਸਪਾਲ ਸਿੰਘ)-ਗੋਬਿੰਦ ਸਪੋਰਟਸ ਅਕੈਡਮੀ ਕੁੱਕੜ ਪਿੰਡ ਵੋਂ ਸਮੂਹ ਗ੍ਰਾਮ ਪੰਚਾਇਤ, ਐਨ. ਆਰ. ਆਈ. ਵੀਰਾਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਪੰਜਵੀਂ ਹਾਕੀ ਲੀਗ 'ਚ ਬਹੁਤ ਹੀ ਫਸਵੇਂ ਤੇ ਰੋਮਾਂਚਕ ਮੁਕਾਬਲੇ ਹੋਏ | ਅਕੈਡਮੀ ਦੇ ...

ਪੂਰੀ ਖ਼ਬਰ »

ਡੀ. ਸੀ. ਵਲੋਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਵੋਟਰ ਪਹਿਚਾਣ ਪ੍ਰੋਗਰਾਮ 'ਚ ਸਹਿਯੋਗ ਦੇਣ ਦੀ ਅਪੀਲ

ਜਲੰਧਰ, 13 ਅਗਸਤ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਅੱਜ ਪਹਿਲੀ ਜਨਵਰੀ 2020 ਨੂੰ ਅਧਾਰ ਮੰਨ ਕੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਕਰਨ ਸਬੰਧੀ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ 'ਚ ਵੀ ਕੰਮਕਾਜ ਰਿਹਾ ਠੱਪ

ਜਲੰਧਰ, 13 ਅਗਸਤ (ਚੰਦੀਪ ਭੱਲਾ)-ਜਿੱਥੇ ਇਕ ਪਾਸੇ ਸ਼ਹਿਰ 'ਚ ਬੰਦ ਦਾ ਪੂਰਾ ਅਸਰ ਵੇਖਣ ਨੂੰ ਮਿਲਿਆ ਉੱਥੇ ਦੂਜੇ ਪਾਸੇ ਤਹਿਸੀਲ ਤੇ ਪ੍ਰਸ਼ਾਸਕੀ ਕੰਪਲੈਕਸ ਦੇ ਸਾਰੇ ਦਫਤਰਾਂ 'ਚ ਵੀ ਇਸ ਦਾ ਅਸਰ ਵੇਖਣ ਨੂੰ ਮਿਲਿਆ | ਅੱਜ ਜਿੱਥੇ ਇਕ ਪਾਸੇ ਤਹਿਸੀਲ ਕੰਪਲੈਕਸ 'ਚ ਸੁੰਨਸਾਨ ...

ਪੂਰੀ ਖ਼ਬਰ »

ਐਡਵੋਕੇਟ ਭੁਪਿੰਦਰ ਸਿੰਘ ਲਾਲੀ ਨੇ ਜ਼ਮੀਨ 'ਤੇ ਕਬਜ਼ੇ ਦੇ ਦੋਸ਼ਾਂ ਨੂੰ ਨਕਾਰਿਆ

ਜਲਧਰ, 13 ਅਗਸਤ (ਜਸਪਾਲ ਸਿੰਘ)-ਐਡਵੋਕੇਟ ਭੁਪਿੰਦਰ ਸਿੰਘ ਲਾਲੀ ਨੇ ਨਗਰ ਨਿਗਮ ਕਮਿਸ਼ਨਰ ਕੋਲ ਆਪਣਾ ਪੱਖ ਰੱਖਦੇ ਹੋਏ ਪਿਛਲੇ ਦਿਨੀਂ ਸਾਬਕਾ ਕੌਾਸਲਰ ਤੇ ਪਿੰਡ ਨੰਗਲ ਸ਼ਾਮਾਂ ਦੇ ਕੁਝ ਵਿਅਕਤੀਆਂ ਵਲੋਂ ਕਬਜ਼ੇ ਦੇ ਲਗਾਏ ਗਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਦੇ ਹੋਏ ਕਿਹਾ ਕਿ ਇਹ ਲੋਕ ਜਾਣਬੁੱਝ ਕੇ ਨਗਰ ਨਿਗਮ ਪ੍ਰਸ਼ਾਸਨ ਨੂੰ ਗੁੰਮਰਾਹ ਕਰ ਰਹੇ ਹਨ, ਜਦਕਿ ਉਕਤ ਜ਼ਮੀਨ ਨਾਲ ਨਗਰ ਨਿਗਮ ਦਾ ਕੋਈ ਵਾਹ ਵਾਸਤਾ ਨਹੀਂ ਹੈ | ਕਮਿਸ਼ਨਰ ਸਮੇਤ ਹੋਰਨਾਂ ਅਧਿਕਾਰੀਆਂ ਨੂੰ ਦਿੱਤੇ ਲਿਖਤੀ ਪੱਤਰ ਵਿਚ ਉਨ੍ਹਾਂ ਦੱਸਿਆ ਕਿ ਪਿੰਡ ਨੰਗਲ ਸ਼ਾਮਾਂ ਵਿਖੇ ਜਿਮੀਂਦਾਰਾਂ ਦੀ ਜ਼ਮੀਨ ਨੂੰ ਮੁਰੱਬੇਬੰਦੀ ਵੇਲੇ ਕੱਟ ਲੱਗੀ ਸੀ ਤੇ ਵੱਖੋ-ਵੱਖਰੇ ਟੱਕਾਂ 'ਚ ਜ਼ਮੀਨ ਵੇਚੀ ਗਈ ਸੀ, ਜੋ ਅਸਲ ਮਾਲਕਾਂ ਦੇ ਨਾਂਅ ਬੋਲਦੀ ਸੀ | ਅਸਲ ਮਾਲਕਾਂ ਵਲੋਂ ਆਪਣੇ-ਆਪਣੇ ਰਕਬੇ 'ਚੋਂ ਹਿੱਸੇ ਮੁਤਾਬਿਕ ਪਿੰਡ ਦੇ ਹੋਰਨਾਂ ਵਿਅਕਤੀਆਂ ਨੂੰ ਰਜਿਸਟਰਡ ਬੈਨਾਮਿਆਂ ਰਾਹੀਂ ਰਕਬਾ ਬੈ ਕਰ ਦਿੱਤਾ ਸੀ ਤੇ ਅਸਲ ਮਾਲਕਾਂ ਵਲੋਂ ਹੀ ਖਸਰਾ ਨੰਬਰ35 ਤੇ 36 ਜਿਸਦਾ ਰਕਬਾ 40 ਮਰਲੇ ਹੈ ਵਿਚੋਂ 35 ਮਰਲੇ ਰਕਬਾ ਬੈ ਨਾਮਾ ਮਿਤੀ 7-6-2007 ਨੂੰ ਰਜਿਸਟਰਸ਼ੁਦਾ ਦਸਤਾਵੇਜ਼ ਰਾਹੀਂ ਗੁਰਦੇਵ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਨੰਗਲ ਸ਼ਾਮਾਂ ਨੂੰ ਵੇਚ ਦਿੱਤਾ ਸੀ ਤੇ ਜ਼ਮੀਨ ਦਾ ਕਬਜ਼ਾ ਵੀ ਦੇ ਦਿੱਤਾ ਸੀ | ਉਕਤ ਗੁਰਦੇਵ ਸਿੰਘ ਨੇ ਇਕਰਾਰਨਾਮਾ ਮਿਤੀ 26-8-2015 ਰਾਹੀਂ 35 ਮਰਲਿਆਂ 'ਚੋਂ 20 ਮਰਲੇ ਉਸ ਨੂੰ ਵੇਚ ਦਿੱਤੇ ਸੀ ਤੇ ਸਾਰੀ ਰਕਮ ਲੈ ਕੇ ਕਬਜ਼ਾ ਵੀ ਉਸ ਨੂੰ ਦੇ ਦਿੱਤਾ ਸੀ, ਜਿਸ ਉੱਪਰ ਹੁਣ ਮੈਂ ਕਾਬਜ਼ ਹਾਂ | ਜਦਕਿ ਬਾਕੀ ਦੇ ਰਹਿੰਦੇ 15 ਮਰਲਿਆਂ 'ਤੇ ਵੱਖ-ਵੱਖ ਲੋਕਾਂ ਵਲੋਂ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ ਤੇ ਹੁਣ ਇਹ ਲੋਕ ਹੀ ਕੁਝ ਹੋਰਨਾਂ ਲੋਕਾਂ ਨਾਲ ਮਿਲ ਕੇ ਉਸ ਿਖ਼ਲਾਫ ਨਗਰ ਨਿਗਮ 'ਚ ਝੂਠੀਆਂ ਸ਼ਿਕਾਇਤਾਂ ਦੇ ਰਹੇ ਹਨ | ਐਡਵੋਕੇਟ ਲਾਲੀ ਨੇ ਕਿਹਾ ਕਿ ਉਕਤ ਜ਼ਮੀਨ ਅਸਲ ਮਾਲਕਾਂ ਦੇ ਨਾਂਅ ਸੀ ਜੋ ਕਿ ਫਰਦ ਜਮ੍ਹਾਂਬੰਦੀ 'ਚ ਬੋਲਦੇ ਹਨ ਤੇ ਉਨ੍ਹਾਂ ਹੀ ਆਪਣੀ ਅਸਲ ਮਾਲਕੀ 'ਚੋਂ ਇਸ ਨੂੰ ਗੁਰਦੇਵ ਸਿੰਘ ਨੂੰ ਵੇਚਿਆ ਸੀ, ਜਦਕਿ ਨਗਰ ਨਿਗਮ ਨੇ ਕਦੇ ਵੀ ਇਹ ਜ਼ਮੀਨ ਐਕੁਆਇਰ ਨਹੀਂ ਕੀਤੀ ਤੇ ਨਾ ਹੀ ਨਗਰ ਨਿਗਮ ਇਸ ਦੀ ਮਾਲਕ ਬਣੀ ਹੈ | ਇਸ ਮੌਕੇ ਉਨ੍ਹਾਂ ਖੇਤਰ ਦੇ ਇਕ ਸਾਬਕਾ ਕੌਾਸਲਰ ਨੂੰ ਵੀ ਸਵਾਲ ਕੀਤਾ ਹੈ ਕਿ ਉਨ੍ਹਾਂ ਦੇ ਪਿੰਡ 'ਚ ਵੀ ਕੱਟ ਵਾਲੀ ਜ਼ਮੀਨ ਹੈ, ਉਸ ਦਾ ਉਨ੍ਹਾਂ ਨੇ ਕੀ ਕੀਤਾ ਹੈ |


ਖ਼ਬਰ ਸ਼ੇਅਰ ਕਰੋ

ਸਕੂਲ 'ਚ ਚੋਰੀ ਕਰਨ ਵਾਲੇ 4ਵਿਅਕਤੀ ਕਾਬੂ

ਚੁਗਿੱਟੀ/ਜੰਡੂਸਿੰਘਾ, 13 ਅਗਸਤ (ਨਰਿੰਦਰ ਲਾਗੂ)-ਲੰਮਾ ਪਿੰਡ ਨਾਲ ਲਗਦੇ ਮੁਹੱਲਾ ਪਿ੍ਥਵੀ ਨਗਰ 'ਚ ਸਥਿਤ ਗੁ: ਤੇਗ ਬਹਾਦਰ ਸੀਨੀ: ਸੈਕੰ: ਸਕੂਲ 'ਚ ਰੱਖੀ ਹੋਈ ਇਕ ਅਲਮਾਰੀ 'ਚੋਂ ਨਕਦੀ ਚੋਰੀ ਕਰਨ ਦੇ ਮਾਮਲੇ 'ਤੇ ਕਾਰਵਾਈ ਕਰਦੇ ਹੋਏ ਥਾਣਾ ਰਾਮਾ ਮੰਡੀ ਦੀ ਪੁਲਿਸ ਵਲੋਂ ਇਕ ...

ਪੂਰੀ ਖ਼ਬਰ »

ਭਲਕੇ ਕੱਢੀ ਜਾਵੇਗੀ ਤਿਰੰਗਾ ਯਾਤਰਾ-ਵਿਜੇ ਸਾਂਪਲਾ

ਜਲੰਧਰ, 13 ਅਗਸਤ (ਸ਼ਿਵ)- ਅਖੰਡ ਭਾਰਤ ਸੰਕਲਪ ਸਮਿਤੀ ਵਲੋਂ ਇਕ ਵਿਸ਼ੇਸ਼ ਮੀਟਿੰਗ ਨੌਜਵਾਨ ਆਗੂ ਸ਼ੀਤਲ ਅੰਗੂਰਾਲ ਦੇ ਦਫਤਰ ਦਾਨਸ਼ਮੰਦਾਂ 'ਚ ਜਥੇਬੰਦੀ ਦੇ ਚੇਅਰਮੈਨ ਵਿਜੇ ਸਾਂਪਲਾ ਦੀ ਪ੍ਰਧਾਨਗੀ 'ਚ ਹੋਈ | ਜਿਸ ਵਿਚ ਫ਼ੈਸਲਾ ਲਿਆ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ...

ਪੂਰੀ ਖ਼ਬਰ »

ਗੰਦੇ ਪਾਣੀ 'ਚ ਡੁੱਬੇ ਇਲਾਕੇ ਦੇਖਣ ਗਏ ਕਮਿਸ਼ਨਰ ਸਾਹਮਣੇ ਲੋਕਾਂ ਨੇ ਕੱਢੀ ਭੜਾਸ

ਜਲੰਧਰ, 13 ਅਗਸਤ (ਸ਼ਿਵ)-ਇਕ ਹਫ਼ਤੇ ਬਾਅਦ ਪਾਣੀ 'ਚ ਡੁੱਬੇ ਗੁਰੂ ਗੋਬਿੰਦ ਸਿੰਘ ਐਵੀਨਿਊ, ਨਿਊ ਗਾਂਧੀ ਨਗਰ, ਉਪਕਾਰ ਨਗਰ ਦੇ ਲੋਕਾਂ ਨੇ ਮੌਕਾ ਦੇਖਣ ਲਈ ਆਏ ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਸਾਹਮਣੇ ਲੋਕਾਂ ਨੇ ਜੰਮ ਕੇ ਭੜਾਸ ਕੱਢੀ ਕਿ ਉਹ ਇਕ ਹਫ਼ਤੇ ਤੋਂ ਗੰਦੇ ਪਾਣੀ 'ਚ ...

ਪੂਰੀ ਖ਼ਬਰ »

ਈ. ਐਸ. ਐਸ. ਗਲੋਬਲ ਕੰਪਨੀ ਨੇ 15 ਦਿਨਾਂ 'ਚ ਲਗਾਇਆ ਕੈਨੇਡਾ ਦਾ ਵੀਜ਼ਾ

ਜਲੰਧਰ, 13 ਅਗਸਤ (ਅ. ਬ.)- ਇੰਮੀਗ੍ਰੇਸ਼ਨ 'ਚ ਪੰਜਾਬ ਦੀ ਪ੍ਰਮੁੱਖ ਕੰਪਨੀ ਈ. ਐਸ. ਐਸ. ਗਲੋਬਲ ਨੇ ਸਿਰਫ 15 ਦਿਨਾਂ 'ਚ ਹੀ ਕਪੂਰਥਲਾ ਨਿਵਾਸੀ ਕਾਜਲਪ੍ਰੀਤ ਦਾ ਕੈਨੇਡਾ ਦਾ ਵੀਜ਼ਾ ਲਗਾ ਕੇ ਉਸ ਦੇ ਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ | ਕਾਜਲਪ੍ਰੀਤ ...

ਪੂਰੀ ਖ਼ਬਰ »

ਬੰਦ ਦਾ ਅਸਰ, ਨਹੀਂ ਚੁੱਕਿਆ ਗਿਆ 600 ਟਨ ਕੂੜਾ

ਜਲੰਧਰ, 13 ਅਗਸਤ (ਸ਼ਿਵ)-ਰਵਿਦਾਸੀਆ ਸਮਾਜ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਦਾ ਅਸਰ ਨਿਗਮ ਦੇ ਕੰਮਕਾਜ 'ਤੇ ਵੀ ਪਿਆ ਜਿਸ ਨਾਲ ਸ਼ਹਿਰ 'ਚੋਂ ਅੱਜ 600 ਟਨ ਦੇ ਕਰੀਬ ਕੂੜਾ ਸੜਕਾਂ ਤੋਂ ਨਹੀਂ ਚੁੱਕਿਆ ਗਿਆ | ਨਿਗਮ ਦੀ ਵਰਕਸ਼ਾਪ ਲੰਬਾ ਪਿੰਡ ਚੌਕ 'ਚ ਹੈ ਜਿਸ ਵਿਚ ਕੂੜਾ ਚੁੱਕਣ ...

ਪੂਰੀ ਖ਼ਬਰ »

ਇੰੰਸਟੀਚਿਊਟ ਆਫ਼ ਚਾਰਟਡ ਅਕਾਊਾਟੈਂਟਸ ਨੇ ਸੀ. ਏ. ਦਾ ਨਤੀਜਾ ਐਲਾਨਿਆ

ਜਲੰਧਰ, 13 ਅਗਸਤ (ਰਣਜੀਤ ਸਿੰਘ ਸੋਢੀ)-ਇੰਸਟੀਚਿਊਟ ਆਫ਼ ਚਾਰਟਰ ਅਕਾਊਾਟੈਂਟਸ ਵਲੋਂ ਮਈ 2019 ਦੀ ਸੀ. ਏ. ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ | ਜਲੰਧਰ ਬਰਾਂਚ ਦੇ 300 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ | ਜਲੰਧਰ ਬਰਾਂਚ ਦੇ ਸਟੂਡੈਂਟ ਐਸੋਸੀਏਸ਼ਨ ਦੇ ਚੇਅਰਮੈਨ ਸੀ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX