ਤਾਜਾ ਖ਼ਬਰਾਂ


ਕੈਬਨਿਟ ਨੇ ਐੱਸ. ਸੀ. ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਵਧਾਉਣ ਦੀ ਦਿੱਤੀ ਪ੍ਰਵਾਨਗੀ
. . .  1 minute ago
ਚੰਡੀਗੜ੍ਹ, 16 ਸਤੰਬਰ- ਪੰਜਾਬ ਕੈਬਨਿਟ ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀ ਐਕਟ, 2004 ਲਈ ਪੰਜਾਬ ਰਾਜ ਕਮਿਸ਼ਨ ਦੇ ਚੇਅਰਪਰਸਨ ਦੀ...
ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  11 minutes ago
ਸੰਗਰੂਰ, 16 ਸਤੰਬਰ (ਧੀਰਜ ਪਸ਼ੋਰੀਆ)- ਰਾਜੀਵ ਜੈਨ ਨੂੰ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਸੈਕਟਰੀ ਬਣਾਇਆ ਗਿਆ ਹੈ। ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਦੱਸਿਆ ਕਿ...
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  22 minutes ago
ਨਵੀਂ ਦਿੱਲੀ, 16 ਸਤੰਬਰ- ਚੀਫ਼ ਜਸਟਿਸ ਰੰਜਨ ਗੋਗੋਈ ਨੇ ਜੰਮੂ-ਕਸ਼ਮੀਰ ਨੂੰ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਕਿਹਾ ਕਿ ਜੇਕਰ ਲੋੜ ਪਈ ਤਾਂ ਮੈਂ ਖ਼ੁਦ ਸ੍ਰੀਨਗਰ ਜਾਵਾਂਗਾ। ਗੋਗੋਈ ਨੇ...
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  35 minutes ago
ਨਵੀਂ ਦਿੱਲੀ, 16 ਸਤੰਬਰ- ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਗ਼ੁਲਾਮ ਨਬੀ ਆਜ਼ਾਦ ਨੂੰ ਜੰਮੂ-ਕਸ਼ਮੀਰ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਆਜ਼ਾਦ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਆਪਣੇ...
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  44 minutes ago
ਪਟਿਆਲਾ, 16 ਸਤੰਬਰ (ਅਮਨਦੀਪ ਸਿੰਘ)- ਪੰਜਾਬ ਪੁਲਿਸ ਦੇ ਸੀ. ਆਈ. ਡੀ. ਵਿੰਗ 'ਚ ਤਾਇਨਾਤ ਏ. ਐੱਸ. ਆਈ. ਹਰਮੇਲ ਸਿੰਘ ਨੇ ਆਪਣੇ ਹੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ...
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  59 minutes ago
ਨਵੀਂ ਦਿੱਲੀ, 16 ਸਤੰਬਰ- ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਅਤੇ ਜੰਮੂ-ਕਸ਼ਮੀਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ...
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ
. . .  about 1 hour ago
ਨਵੀਂ ਦਿੱਲੀ, 16 ਸਤੰਬਰ- ਧਾਰਾ 370 ਨੂੰ ਹਟਾਏ ਜਾਣ ਵਿਰੁੱਧ ਦਾਇਰ ਇੱਕ ਪਟੀਸ਼ਨ ਦੇ ਜਵਾਬ 'ਚ ਕੇਂਦਰ ਸਰਕਾਰ ਵਲੋਂ ਅਟਾਰਨੀ ਜਨਰਲ ਕੇ. ਕੇ. ਵੇਣੂਗੋਪਾਲ ਨੇ ਸੁਪਰੀਮ ਕੋਰਟ 'ਚ ਕਿਹਾ ਕਿ ਮੀਡੀਆ ਕਰਮਚਾਰੀਆਂ...
ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 1 hour ago
ਨਵੀਂ ਦਿੱਲੀ, 16 ਸਤੰਬਰ- ਜੰਮੂ-ਕਸ਼ਮੀਰ ਮਸਲੇ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ ਹੋ ਗਈ ਹੈ। ਸਭ ਤੋਂ ਐੱਮ. ਡੀ. ਐੱਮ. ਕੇ. ਦੇ ਮੁਖੀ ਵਾਈਕੋ ਦੀ ਪਟੀਸ਼ਨ 'ਤੇ ਸੁਣਵਾਈ ਹੋਈ। ਵਾਈਕੋ ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ...
ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ
. . .  about 1 hour ago
ਸੰਗਰੂਰ, 16 ਸਤੰਬਰ (ਧੀਰਜ ਪਸ਼ੋਰੀਆ)- ਬਡਰੁੱਖਾਂ ਜ਼ੋਨ ਤੋਂ ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਅੱਜ ਸਾਥੀਆਂ ਸਣੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਈ...
ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ
. . .  about 1 hour ago
ਚੰਡੀਗੜ੍ਹ, 16 ਸਤੰਬਰ (ਲਿਬਰੇਟ)- ਚੰਡੀਗੜ੍ਹ 'ਚ ਅੱਜ ਕਾਂਗਰਸ ਪਾਰਟੀ ਦੇ ਵਰਕਰ ਨਗਰ ਨਿਗਮ ਦੇ ਦਫ਼ਤਰ ਮੂਹਰੇ ਧਰਨੇ 'ਤੇ ਬੈਠ ਗਏ ਹਨ। ਕਾਂਗਰਸ ਵਲੋਂ...
ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ
. . .  about 2 hours ago
ਗੁਰੂਹਰਸਹਾਏ, 16 ਸਤੰਬਰ (ਹਰਚਰਨ ਸਿੰਘ ਸੰਧੂ)- ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਅਤੇ ਅਕਾਲੀ ਆਗੂ ਇਕਬਾਲ ਸਿੰਘ ਵਾਸੀ ਪਿੰਡ...
ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ
. . .  about 2 hours ago
ਮਾਨਸਾ, 16 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਮਾਨਸਾ ਨੇੜਲੇ ਜਵਾਹਰ ਕੇ ਮਾਈਨਰ 'ਚ 30 ਫੁੱਟ ਦੇ ਕਰੀਬ ਪਾੜ ਪੈ ਜਾਣ ਕਰਕੇ ਕਿਸਾਨਾਂ ਦੀਆਂ 50 ਏਕੜ ਫ਼ਸਲਾਂ ਦਾ ਨੁਕਸਾਨ ਹੋ...
ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ
. . .  about 2 hours ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਸਵੇਰ ਚੜ੍ਹਦਿਆਂ ਹੀ ਆਏ ਤੇਜ਼ ਹਨੇਰੀ-ਝੱਖੜ ਅਤੇ ਮੀਂਹ ਕਾਰਨ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਜਾ ਰਹੀ ਝੋਨੇ ਦੀ ਫ਼ਸਲ ਜ਼ਮੀਨ 'ਤੇ ਵਿਛ ਗਈ। ਅੰਮ੍ਰਿਤਸਰ ਦੇ ਸਰਹੱਦੀ...
ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਪੁਲਿਸ ਨੇ ਪਿਉ-ਪੁੱਤਰ ਨੂੰ ਹਿਰਾਸਤ ਵਿਚ ਲਿਆ ਹੈ। ਦੋਵੇਂ ਅਮਰੀਕਾ ਦੇ ਰਹਿਣ ਵਾਲੇ...
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  about 2 hours ago
ਸੁਲਤਾਨਪੁਰ ਲੋਧੀ, 16 ਸਤੰਬਰ (ਹੈਪੀ, ਲਾਡੀ, ਥਿੰਦ) - ਸੁਲਤਾਨਪੁਰ ਲੋਧੀ ਤੇ ਇਸ ਦੇ ਆਸ ਪਾਸ ਦੇ ਇਲਾਕਿਆਂ 'ਚ ਅੱਜ ਸਵੇਰੇ ਤੇਜ ਹਨੇਰੀ ਅਤੇ ਹਲਕੇ ਮੀਂਹ ਨਾਲ ਪਿਛਲੇ ਦਿਨਾਂ ਤੋਂ ਪੈ ਰਹੀ ਹੁੰਮਸ...
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  about 3 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  about 3 hours ago
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  about 3 hours ago
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਮਾਨਸਾ

ਗੁਰੂ ਰਵਿਦਾਸ ਮੰਦਰ ਢਾਹੇ ਜਾਣ ਦੇ ਰੋਸ ਵਜੋਂ ਜ਼ਿਲੇ੍ਹ 'ਚ ਬੰਦ ਦੇ ਸੱਦੇ ਨੂੰ ਰਲਵਾਂ-ਮਿਲਵਾਂ ਹੁੰਗਾਰਾ

ਮਾਨਸਾ, 13 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਦਿੱਲੀ ਦੇ ਤੁਗਲਕਾਬਾਦ 'ਚ ਸਥਿਤ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਤੇ ਮੂਰਤੀ ਹਟਾਏ ਜਾਣ ਦੇ ਵਿਰੋਧ 'ਚ ਦਲਿਤ ਭਾਈਚਾਰੇ ਵਲੋਂ ਅੱਜ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਮਾਨਸਾ ਜ਼ਿਲੇ੍ਹ 'ਚ ...

ਪੂਰੀ ਖ਼ਬਰ »

ਰਮਨਦੀਪ ਸਿੰਘ ਅਲੀਸ਼ੇਰ ਬਲਾਕ ਭੀਖੀ ਦੇ ਪ੍ਰਧਾਨ ਬਣੇ

ਭੀਖੀ, 13 ਅਗਸਤ (ਪ.ਪ.)- ਦੀ ਬਹੁਮੰਤਵੀ ਖੇਤਬਾੜੀ ਸਹਿਕਾਰੀ ਸੇਵਾ ਸਭਾ ਦੇ ਸਕੱਤਰਾਂ ਯੂਨੀਅਨ ਬਲਾਕ ਭੀਖੀ ਦੀ ਇਕੱਤਰਤਾ ਸਭਾ ਦੇ ਸਥਾਨਕ ਦਫਤਰ ਵਿਖੇ ਹੋਈ | ਬਲਾਕ ਦੇ ਸਮੂਹ ਸਕੱਤਰਾਂ ਨੇ ਰਮਨਦੀਪ ਸਿੰਘ ਸਕੱਤਰ ਅਲੀਸ਼ੇਰ ਨੂੰ ਬਲਾਕ ਪ੍ਰਧਾਨ, ਸੰਦੀਪ ਸਿੰਘ ਹੀਰੋਂ ਕਲਾਂ ...

ਪੂਰੀ ਖ਼ਬਰ »

ਕਿਸਾਨਾਂ ਦਾ ਲਿਮਿਟ ਵਾਲਾ ਕਰਜ਼ਾ ਮੁਆਫ਼ ਕਰਨ ਦੀ ਮੰਗ

ਮਾਨਸਾ, 13 ਅਗਸਤ (ਸ. ਰਿ.)-ਜ਼ਿਲੇ੍ਹ ਦੇ ਬਹੁਤ ਸਾਰੇ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਰਜ਼ਾ ਮੁਆਫ਼ੀ ਸਕੀਮ ਤਹਿਤ 2 ਲੱਖ ਰੁਪਏ ਤੋਂ ਘੱਟ ਲਿਮਟ ਵਾਲੇ ਕਿਸਾਨਾਂ ਦਾ ਕਰਜ਼ਾ ਵੀ ਮੁਆਫ਼ ਕੀਤਾ ਜਾਵੇ | ਕਿਸਾਨਾਂ ਦਾ ਕਹਿਣਾ ਹੈ ਕਿ ਪਿੰਡਾਂ 'ਚ ਬਹੁਤ ਸਾਰੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) 15 ਅਗਸਤ ਨੂੰ ਕਾਲ਼ੇ ਦਿਨ ਵਜੋਂ ਮਨਾਵੇਗਾ

ਮਾਨਸਾ, 13 ਅਗਸਤ (ਵਿ. ਪ੍ਰਤੀ.)-ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਤੇ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਦੱਸਿਆ ਕਿ ਦਲ ਵਲੋਂ ਯੂਨਾਈਟਿਡ ਅਕਾਲੀ ਦਲ ਤੇ ਹੋਰ ਪੰਥਕ ਧਿਰਾਂ ਦੇ ਸਮਰਥਨ ਨਾਲ 15 ਅਗਸਤ ਨੂੰ ਕਾਲੇ ਦਿਵਸ ਵਜੋਂ ...

ਪੂਰੀ ਖ਼ਬਰ »

ਆਦਰਸ਼ ਸਕੂਲ ਬੋਹਾ ਦੇ ਅਧਿਆਪਕ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਵਸ ਵਜੋ ਮਨਾਉਣਗੇ

ਬੋਹਾ, 13 ਅਗਸਤ (ਰਮੇਸ ਤਾਂਗੜੀ)-ਸ਼ਹੀਦ ਊਧਮ ਸਿੰਘ ਆਦਰਸ਼ ਸਕੂਲ ਬੋਹਾ ਦੇ ਸਮੁੱਚੇ ਅਧਿਆਪਕ 5 ਤੋ 7 ਮਹੀਨਿਆਂ ਦੀਆਂ ਰੁਕੀਆਂ ਤਨਖ਼ਾਹਾਂ ਨਾਂ ਮਿਲਣ ਦੇ ਰੋਸ ਵਜੋ ਆਜ਼ਾਦੀ ਦਿਹਾੜਾ ਕਾਲੇ ਦਿਵਸ ਵਜੋ ਮਨਾਉਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਧਿਆਪਕ ਆਗੂ ਮੱਖਣ ...

ਪੂਰੀ ਖ਼ਬਰ »

ਬੋਹਾ ਦੀਆਂ ਇਕ ਦਰਜਨ ਢਾਣੀਆਂ 'ਚ ਸੈਂਕੜੇ ਬੱਚੇ ਪੜ੍ਹਾਈ ਤੋਂ ਵਾਂਝੇ

ਬੋਹਾ, 13 ਅਗਸਤ (ਰਮੇਸ਼ ਤਾਂਗੜੀ)-ਬੋਹਾ ਸਥਿਤ ਸ਼ਹਿਰ ਤੋਂ ਬਾਹਰ ਢਾਣੀਆਂ 'ਚ ਵਸੇ ਲੋਕਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਕੋਈ ਪ੍ਰਬੰਧ ਨਾ ਹੋਣ ਕਰ ਕੇ ਇਥੋਂ ਦੇ ਢਾਈ-ਤਿੰਨ ਸੋ ਬੱਚੇ ਪੜ੍ਹਾਈ ਤੋਂ ਵਾਂਝੇ ਰਹਿ ਰਹੇ ਹਨ | ਨਗਰ ਪੰਚਾਇਤ ਬੋਹਾ ਦੇ ਪ੍ਰਧਾਨ ਸੁਨੀਲ ਗੋਇਲ, ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਸਿੱਧੀ ਟੱਕਰ 'ਚ 2 ਨੌਜਵਾਨਾਂ ਦੀ ਮੌਤ, 4 ਗੰਭੀਰ ਜ਼ਖ਼ਮੀ

ਮਾਨਸਾ, 13 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ-ਤਲਵੰਡੀ ਸਾਬੋ ਮੁੱਖ ਸੜਕ 'ਤੇ ਬਣਾਂਵਾਲੀ ਥਰਮਲ ਪਲਾਂਟ ਦੇ ਸਾਹਮਣੇ ਮੋਟਰਸਾਈਕਲਾਂ ਦੀ ਹੋਈ ਸਿੱਧੀ ਟੱਕਰ 'ਚ 2 ਨੌਜਵਾਨਾਂ ਦੀ ਮੌਤ ਤੇ 4 ਦੇ ਜ਼ਖਮੀ ਹੋਣ ਦੀ ਖ਼ਬਰ ਹੈ | ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਚਾਲਕ ...

ਪੂਰੀ ਖ਼ਬਰ »

ਪਖਾਨਿਆਂ ਦੇ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ

ਮਾਨਸਾ, 13 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵਲੋਂ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਪਖਾਨਿਆਂ ਦੇ ਮਾਮਲੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜਥੇਬੰਦੀ ਦੇ ਸੂਬਾ ਪ੍ਰਧਾਨ ਪ੍ਰਦੀਪ ਗੁਰੂ ਨੇ ਦੋਸ਼ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸਾਰੇ ਸੁਰੱਖਿਆ ਪ੍ਰਬੰਧ ਮੁਕੰਮਲ-ਐਸ.ਐਸ.ਪੀ.

ਮਾਨਸਾ, 13 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਡਾ. ਨਰਿੰਦਰ ਭਾਰਗਵ ਐਸ.ਐਸ.ਪੀ. ਮਾਨਸਾ ਨੇ ਦਾਅਵਾ ਕੀਤਾ ਹੈ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਜ਼ਿਲ੍ਹੇ 'ਚ ਸੁਰੱਖਿਆ ਪ੍ਰਬੰਧ ਮੁਕੰਮਲ ਹਨ | ਸਥਾਨਕ ਨਵੀਂ ਅਨਾਜ ਮੰਡੀ ਵਿਖੇ ਪੁਲਿਸ ਪਰੇਡ ਦਾ ਨਿਰੀਖਣ ਕਰਨ ਉਪਰੰਤ ...

ਪੂਰੀ ਖ਼ਬਰ »

ਲਿੰਕ ਚੈਨਲ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਮਰਨ ਵਰਤ 'ਤੇ ਬੈਠੇ ਕਿਸਾਨਾਂ ਦੀ ਹਾਲਤ ਵਿਗੜਨੀ ਸ਼ੁਰੂ

ਮਾਨਸਾ, 13 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)-ਟੇਲਾਂ ਸੰਘਰਸ਼ ਕਮੇਟੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਭਾਈ ਬਖਤੌਰ ਲਿੰਕ ਚੈਨਲ ਨੂੰ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਐਕਸੀਅਨ ਸਿੰਜਾਈ ਵਿਭਾਗ ਦਫ਼ਤਰ ਮਾਨਸਾ ਅੱਗੇ ਮਰਨ ਵਰਤ 'ਤੇ ਬੈਠੇ ਕਿਸਾਨਾਂ ਦੀ ਹਾਲਤ ਵਿਗੜਨੀ ਸ਼ੁਰੂ ਹੋ ਗਈ ਹੈ | ਦੂਸਰੇ ਪਾਸੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਵਲੋਂ ਇਸ ਮਸਲੇ ਨੂੰ ਹੱਲ ਕਰਨ ਲਈ ਕੋਈ ਸੰਜੀਦਾ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ | ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਜਨਰਲ ਸਕੱਤਰ ਬੋਘ ਸਿੰਘ ਮਾਨਸਾ, ਸੀਨੀਅਰ ਮੀਤ ਪ੍ਰਧਾਨ ਕਾਕਾ ਸਿੰਘ ਕੋਟੜਾ, ਬਲਦੇਵ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਇਕ ਪਾਸੇ ਸਰਕਾਰ 15 ਅਗਸਤ ਨੂੰ ਆਜ਼ਾਦੀ ਦਿਨ ਦੇ ਤੌਰ 'ਤੇ ਮਨਾਉਣ ਜਾ ਰਹੀ ਹੈ ਪਰ ਦੂਜੇ ਪਾਸੇ ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨ ਆਪਣੀਆਂ ਜਾਨਾਂ ਦਾਅ 'ਤੇ ਲਾਈ ਬੈਠੇ ਹਨ | ਕਿਸਾਨ ਆਗੂ ਰੇਸ਼ਮ ਸਿੰਘ ਯਾਤਰੀ ਨੇ ਦੱਸਿਆ ਕਿ 14 ਅਗਸਤ ਨੂੰ ਪੀੜਤ ਪਿੰਡਾਂ ਦੇ ਕਿਸਾਨਾਂ ਦੀਆਂ ਔਰਤਾਂ ਬੱਚਿਆਂ ਸਮੇਤ ਧਰਨੇ 'ਤੇ ਬੈਠਣਗੀਆਂ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਤੇ ਪ੍ਰਸ਼ਾਸਨ ਨੇ ਫਿਰ ਵੀ ਮਸਲੇ ਸਬੰਧੀ ਕੋਈ ਹੁੰਗਾਰਾ ਨਾ ਭਰਿਆ ਤਾਂ 15 ਅਗਸਤ ਨੂੰ 12 ਤੋਂ 2 ਵਜੇ ਤੱਕ ਸੜਕਾਂ ਰੋਕੀਆਂ ਜਾਣਗੀਆਂ | ਇਸ ਮੌਕੇ ਸੁਖਦੇਵ ਸਿੰਘ ਕੋਟਲੀ, ਸੁਰਜੀਤ ਸਿੰਘ ਸੰਦੋਹਾ, ਬਲਵਿੰਦਰ ਸਿੰਘ ਜੋਧਪੁਰ, ਉੱਗਰ ਸਿੰਘ ਮਾਨਸਾ, ਅਮਰਜੀਤ ਸਿੰਘ ਯਾਤਰੀ, ਮਹਿੰਦਰ ਸਿੰਘ ਭਾਈ ਬਖਤੌਰ, ਜਗਰੂਪ ਸਿੰਘ ਜੋਧਪੁਰ ਆਦਿ ਸ਼ਾਮਲ ਸਨ |
ਜਲਦ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ-ਐਕਸੀਅਨ
ਸਿੰਜਾਈ ਵਿਭਾਗ ਮਾਨਸਾ ਦੇ ਐਕਸੀਅਨ ਕਰਤਾਰ ਚੰਦ ਨੇ ਕਿਹਾ ਕਿ ਉਕਤ ਮਸਲੇ ਦੇ ਸਬੰਧ 'ਚ ਉਹ ਉੱਚ ਅਧਿਕਾਰੀਆਂ ਦੇ ਸੰਪਰਕ 'ਚ ਹਨ | ਉਨ੍ਹਾਂ ਆਸ ਪ੍ਰਗਟਾਈ ਕਿ ਜਲਦ ਹੀ ਿਲੰਕ ਚੈਨਲ ਲਈ ਫ਼ੰਡ ਮਿਲ ਜਾਣਗੇ ਤੇ ਤੁਰੰਤ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ |


ਖ਼ਬਰ ਸ਼ੇਅਰ ਕਰੋ

ਸੜਕ ਹਾਦਸੇ 'ਚ 1 ਨੌਜਵਾਨ ਦੀ ਮੌਤ, 1 ਜ਼ਖ਼ਮੀ

ਭੀਖੀ, 13 ਅਗਸਤ (ਸਿੱਧੂ)-ਪਿੰਡ ਅਤਲਾ ਕਲਾਂ ਨਜ਼ਦੀਕ ਸੜਕ ਹਾਦਸੇ 'ਚ 1 ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਰਾਜਵਿੰਦਰ ਸਿੰਘ (23) ਵਾਸੀ ਮਾਨਸਾ ਤੇ ਉਸ ਦਾ ਸਾਥੀ ਰਾਕੇਸ਼ ਕੁਮਾਰ ਮੋਟਰਸਾਈਕਲ 'ਤੇ ਮਾਨਸਾ ਤੋਂ ਅਤਲਾ ਕਲਾਂ ਵੱਲ ਜਾ ਰਹੇ ਸਨ ਕਿ ਪਿੰਡ ...

ਪੂਰੀ ਖ਼ਬਰ »

ਤਨਖ਼ਾਹ ਮਹੀਨੇ ਦੇ ਪਹਿਲੇ ਹਫ਼ਤੇ ਦੇਣ ਦੀ ਮੰਗ

ਮਾਨਸਾ, 13 ਅਗਸਤ (ਸ. ਰਿ.)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਜ਼ਿਲ•ਾ ਮਾਨਸਾ ਦੇ ਕੰਟਰੈਕਟਰ ਵਰਕਰਜ਼ ਵਲੋਂ ਵਾਟਰ ਵਰਕਸ ਜਵਾਹਰਕੇ ਵਿਖੇ ਮੀਟਿੰਗ ਦੌਰਾਨ ਦੋਸ਼ ਲਗਾਇਆ ਕਿ ਵੱਖ-ਵੱਖ ਅਸਾਮੀਆਂ ਉੱਪਰ ਕੰਮ ਰਹੇ ਕਰਮਚਾਰੀਆਂ ਨੂੰ ਅੱਜ ਦੀ ਮਿਤੀ ਤੱਕ ਤਨਖ਼ਾਹ ਨਹੀਂ ...

ਪੂਰੀ ਖ਼ਬਰ »

ਲਾਲ ਝੰਡਾ ਮਿਡ-ਡੇ-ਮੀਲ ਤੇ ਸਫ਼ਾਈ ਸੇਵਕ ਵਰਕਰਜ਼ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਮਾਨਸਾ, 13 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)-ਲਾਲ ਝੰਡਾ ਮਿਡ-ਡੇ-ਮੀਲ ਤੇ ਸਫ਼ਾਈ ਸੇਵਕ ਵਰਕਰਜ਼ ਯੂਨੀਅਨ (ਏਕਟੂ) ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਰਕਾਰ ਿਖ਼ਲਾਫ਼ ਧਰਨਾ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ਸੰਬੋਧਨ ਕਰਦਿਆਂ ਕਾਮਰੇਡ ਸੁਖਵਿੰਦਰ ...

ਪੂਰੀ ਖ਼ਬਰ »

ਮੀਰਾ ਪਬਲਿਕ ਸਕੂਲ ਵਿਖੇ ਮਨਾਇਆ ਰੱਖੜੀ ਦਾ ਤਿਉਹਾਰ

ਸਰਦੂਲਗੜ੍ਹ, 13 ਅਗਸਤ (ਨਿ.ਪ.ਪ)-ਮੀਰਾ ਪਬਲਿਕ ਸਕੂਲ ਸਰਦੂਲੇਵਾਲਾ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ, ਜਿਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਰੱਖੜੀ ਤਿਉਹਾਰ ਮੁਕਾਬਲਿਆਂ 'ਚ ਹਿੱਸਾ ਲੈ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਕਲਾਸ ਨਰਸਰੀ ਤੋ ਕੇ.ਜੀ. ਦੇ ...

ਪੂਰੀ ਖ਼ਬਰ »

ਝੁਨੀਰ ਹਸਪਤਾਲ ਵਿਖੇ ਬਾਰਿਸ਼ ਦਾ ਪਾਣੀ ਦਾਖ਼ਲ

ਝੁਨੀਰ, 13 ਅਗਸਤ (ਰਮਨਦੀਪ ਸਿੰਘ ਸੰਧੂ)-ਸਥਾਨਕ ਸਰਕਾਰੀ ਹਸਪਤਾਲ ਦੇ ਕਮਰਿਆਂ 'ਚ ਬਾਰਿਸ਼ ਦਾ ਪਾਣੀ ਦਾਖਲ ਹੋਣ ਕਰ ਕੇ ਮਰੀਜ਼ਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਡਾਕਟਰ ਵਿਵੇਕ ਕੁਮਾਰ ਦੀ ਰਿਹਾਇਸ਼ੀ ਕਮਰੇ 'ਚ ਵੀ ਪਾਣੀ ਭਰਨ ਨਾਲ ਸਾਰਾ ...

ਪੂਰੀ ਖ਼ਬਰ »

ਡਰੇਨ ਖਾਲ੍ਹੇ ਦੀ ਸਫ਼ਾਈ ਕਰਨ ਦੀ ਮੰਗ

ਭੀਖੀ, 13 ਅਗਸਤ (ਗੁਰਿੰਦਰ ਸਿੰਘ ਔਲਖ)-ਦਰਵੇਸ਼ਆਣਾ ਲਿੰਕ ਡਰੇਨ ਖਾਲਾ ਜੋ ਦਿਵਾਨੇ ਕੋਠਿਆਂ ਤੋਂ ਹੁੰਦਾ ਹੋਇਆ ਸੜਕ ਦੇ ਨਾਲ-ਨਾਲ ਬਹਾਦਰ ਸਿੰਘ ਵਾਲਾ ਡਰੇਨ ਦੇ ਸੁਨਾਮ ਰੋਡ ਵਾਲੇ ਪੁਲ ਕੋਲ ਪੈਂਦਾ ਹੈ, ਦੀ ਪਿਛਲੇ 4 ਸਾਲਾਂ ਤੋਂ ਸਫ਼ਾਈ ਨਾ ਹੋਣ ਕਾਰਨ ਕਿਸਾਨਾਂ ਨੂੰ ...

ਪੂਰੀ ਖ਼ਬਰ »

ਸਰਬਤ ਸਿਹਤ ਬੀਮਾ ਯੋਜਨਾ ਦੀ ਜਾਣਕਾਰੀ ਦਿੱਤੀ

ਮਾਨਸਾ, 13 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)-ਕਮਿਊਨਿਟੀ ਸਿਹਤ ਸੈਂਟਰ ਖਿਆਲਾ ਕਲਾਂ ਵਿਖੇ ਸਰਬਤ ਸਿਹਤ ਬੀਮਾ ਯੋਜਨਾ ਦੀ ਜਾਣਕਾਰੀ ਦਿੱਤੀ ਗਈ | ਸੰਬੋਧਨ ਕਰਦਿਆਂ ਡਾ. ਬਲਜਿੰਦਰ ਕੌਰ ਐਸ. ਐਮ. ਓ. ਖਿਆਲਾ ਕਲਾਂ ਨੇ ਦੱਸਿਆ ਕਿ ਭਗਤ ਪੂਰਨ ਸਿੰਘ ਬੀਮਾ ਯੋਜਨਾ ਦੀ ਤਰਜ਼ ...

ਪੂਰੀ ਖ਼ਬਰ »

ਸਬ ਡਵੀਜ਼ਨ 'ਚ ਤਹਿਸੀਲਦਾਰ, ਨਾਇਬ ਤਹਿਸੀਲਦਾਰ ਤੇ ਪਟਵਾਰੀ ਦੀਆਂ ਅਸਾਮੀਆਂ ਖਾਲੀ

ਸਰਦੂਲਗੜ੍ਹ, 13 ਅਗਸਤ (ਜੀ.ਐਮ.ਅਰੋੜਾ)- ਸਬ ਡਵੀਜ਼ਨ ਸਰਦੂਲਗੜ੍ਹ ਵਿਚ ਪਿਛਲੇ ਕਈ ਦਿਨਾਂ ਤੋਂ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਦੀਆਂ ਅਸਾਮੀਆਂ ਖਾਲੀ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਰਦੂਲਗੜ੍ਹ ਦੇ ਪਟਵਾਰੀ ਦੀ ਵੀ ਆਲਮਪੁਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX