ਤਾਜਾ ਖ਼ਬਰਾਂ


ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  5 minutes ago
ਸੰਗਰੂਰ, 16 ਸਤੰਬਰ (ਧੀਰਜ ਪਸ਼ੋਰੀਆ)- ਰਾਜੀਵ ਜੈਨ ਨੂੰ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਸੈਕਟਰੀ ਬਣਾਇਆ ਗਿਆ ਹੈ। ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਦੱਸਿਆ ਕਿ...
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  16 minutes ago
ਨਵੀਂ ਦਿੱਲੀ, 16 ਸਤੰਬਰ- ਚੀਫ਼ ਜਸਟਿਸ ਰੰਜਨ ਗੋਗੋਈ ਨੇ ਜੰਮੂ-ਕਸ਼ਮੀਰ ਨੂੰ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਕਿਹਾ ਕਿ ਜੇਕਰ ਲੋੜ ਪਈ ਤਾਂ ਮੈਂ ਖ਼ੁਦ ਸ੍ਰੀਨਗਰ ਜਾਵਾਂਗਾ। ਗੋਗੋਈ ਨੇ...
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  29 minutes ago
ਨਵੀਂ ਦਿੱਲੀ, 16 ਸਤੰਬਰ- ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਗ਼ੁਲਾਮ ਨਬੀ ਆਜ਼ਾਦ ਨੂੰ ਜੰਮੂ-ਕਸ਼ਮੀਰ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਆਜ਼ਾਦ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਆਪਣੇ...
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  38 minutes ago
ਪਟਿਆਲਾ, 16 ਸਤੰਬਰ (ਅਮਨਦੀਪ ਸਿੰਘ)- ਪੰਜਾਬ ਪੁਲਿਸ ਦੇ ਸੀ. ਆਈ. ਡੀ. ਵਿੰਗ 'ਚ ਤਾਇਨਾਤ ਏ. ਐੱਸ. ਆਈ. ਹਰਮੇਲ ਸਿੰਘ ਨੇ ਆਪਣੇ ਹੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ...
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  53 minutes ago
ਨਵੀਂ ਦਿੱਲੀ, 16 ਸਤੰਬਰ- ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਅਤੇ ਜੰਮੂ-ਕਸ਼ਮੀਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ...
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ
. . .  about 1 hour ago
ਨਵੀਂ ਦਿੱਲੀ, 16 ਸਤੰਬਰ- ਧਾਰਾ 370 ਨੂੰ ਹਟਾਏ ਜਾਣ ਵਿਰੁੱਧ ਦਾਇਰ ਇੱਕ ਪਟੀਸ਼ਨ ਦੇ ਜਵਾਬ 'ਚ ਕੇਂਦਰ ਸਰਕਾਰ ਵਲੋਂ ਅਟਾਰਨੀ ਜਨਰਲ ਕੇ. ਕੇ. ਵੇਣੂਗੋਪਾਲ ਨੇ ਸੁਪਰੀਮ ਕੋਰਟ 'ਚ ਕਿਹਾ ਕਿ ਮੀਡੀਆ ਕਰਮਚਾਰੀਆਂ...
ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 1 hour ago
ਨਵੀਂ ਦਿੱਲੀ, 16 ਸਤੰਬਰ- ਜੰਮੂ-ਕਸ਼ਮੀਰ ਮਸਲੇ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ ਹੋ ਗਈ ਹੈ। ਸਭ ਤੋਂ ਐੱਮ. ਡੀ. ਐੱਮ. ਕੇ. ਦੇ ਮੁਖੀ ਵਾਈਕੋ ਦੀ ਪਟੀਸ਼ਨ 'ਤੇ ਸੁਣਵਾਈ ਹੋਈ। ਵਾਈਕੋ ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ...
ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ
. . .  about 1 hour ago
ਸੰਗਰੂਰ, 16 ਸਤੰਬਰ (ਧੀਰਜ ਪਸ਼ੋਰੀਆ)- ਬਡਰੁੱਖਾਂ ਜ਼ੋਨ ਤੋਂ ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਅੱਜ ਸਾਥੀਆਂ ਸਣੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਈ...
ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ
. . .  about 1 hour ago
ਚੰਡੀਗੜ੍ਹ, 16 ਸਤੰਬਰ (ਲਿਬਰੇਟ)- ਚੰਡੀਗੜ੍ਹ 'ਚ ਅੱਜ ਕਾਂਗਰਸ ਪਾਰਟੀ ਦੇ ਵਰਕਰ ਨਗਰ ਨਿਗਮ ਦੇ ਦਫ਼ਤਰ ਮੂਹਰੇ ਧਰਨੇ 'ਤੇ ਬੈਠ ਗਏ ਹਨ। ਕਾਂਗਰਸ ਵਲੋਂ...
ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ
. . .  about 1 hour ago
ਗੁਰੂਹਰਸਹਾਏ, 16 ਸਤੰਬਰ (ਹਰਚਰਨ ਸਿੰਘ ਸੰਧੂ)- ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਅਤੇ ਅਕਾਲੀ ਆਗੂ ਇਕਬਾਲ ਸਿੰਘ ਵਾਸੀ ਪਿੰਡ...
ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ
. . .  about 2 hours ago
ਮਾਨਸਾ, 16 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਮਾਨਸਾ ਨੇੜਲੇ ਜਵਾਹਰ ਕੇ ਮਾਈਨਰ 'ਚ 30 ਫੁੱਟ ਦੇ ਕਰੀਬ ਪਾੜ ਪੈ ਜਾਣ ਕਰਕੇ ਕਿਸਾਨਾਂ ਦੀਆਂ 50 ਏਕੜ ਫ਼ਸਲਾਂ ਦਾ ਨੁਕਸਾਨ ਹੋ...
ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ
. . .  about 2 hours ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਸਵੇਰ ਚੜ੍ਹਦਿਆਂ ਹੀ ਆਏ ਤੇਜ਼ ਹਨੇਰੀ-ਝੱਖੜ ਅਤੇ ਮੀਂਹ ਕਾਰਨ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਜਾ ਰਹੀ ਝੋਨੇ ਦੀ ਫ਼ਸਲ ਜ਼ਮੀਨ 'ਤੇ ਵਿਛ ਗਈ। ਅੰਮ੍ਰਿਤਸਰ ਦੇ ਸਰਹੱਦੀ...
ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਪੁਲਿਸ ਨੇ ਪਿਉ-ਪੁੱਤਰ ਨੂੰ ਹਿਰਾਸਤ ਵਿਚ ਲਿਆ ਹੈ। ਦੋਵੇਂ ਅਮਰੀਕਾ ਦੇ ਰਹਿਣ ਵਾਲੇ...
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  about 2 hours ago
ਸੁਲਤਾਨਪੁਰ ਲੋਧੀ, 16 ਸਤੰਬਰ (ਹੈਪੀ, ਲਾਡੀ, ਥਿੰਦ) - ਸੁਲਤਾਨਪੁਰ ਲੋਧੀ ਤੇ ਇਸ ਦੇ ਆਸ ਪਾਸ ਦੇ ਇਲਾਕਿਆਂ 'ਚ ਅੱਜ ਸਵੇਰੇ ਤੇਜ ਹਨੇਰੀ ਅਤੇ ਹਲਕੇ ਮੀਂਹ ਨਾਲ ਪਿਛਲੇ ਦਿਨਾਂ ਤੋਂ ਪੈ ਰਹੀ ਹੁੰਮਸ...
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  about 3 hours ago
ਵਾਸ਼ਿੰਗਟਨ, 16 ਸਤੰਬਰ - ਸਾਉਦੀ ਅਰਬ ਦੀਆਂ ਤੇਲ ਫ਼ੈਕਟਰੀਆਂ 'ਤੇ ਡਰੋਨ ਹਮਲੇ ਤੋਂ ਬਾਅਦ ਕੱਚੇ ਤੇਲ ਦੀ ਕਮੀ ਨੂੰ ਦੇਖਦੇ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ ਦੇ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  about 3 hours ago
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  about 3 hours ago
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  about 4 hours ago
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਮਨੁੱਖ ਜੇ ਆਪਣੀ ਜ਼ਮੀਰ ਗੁਆ ਕੇ ਪੂਰੀ ਦੁਨੀਆ ਵੀ ਜਿੱਤ ਲਵੇ ਤਾਂ ਉਹ ਘਾਟੇ ਵਿਚ ਹੀ ਰਹਿੰਦਾ ਹੈ। -ਲੂਸੀਅਨ

ਪਹਿਲਾ ਸਫ਼ਾ

ਪੰਜਾਬ 'ਚ ਹੜ੍ਹਾਂ ਦੀ ਸਥਿਤੀ ਬਣੀ ਗੰਭੀਰ-4 ਮੌਤਾਂ ਕਈ ਪਿੰਡਾਂ ਨੂੰ ਕਰਵਾਇਆ ਖਾਲੀ

• ਭਾਖੜਾ ਡੈਮ 'ਚ ਪਾਣੀ ਦਾ ਪੱਧਰ 1679 ਫੁੱਟ 'ਤੇ ਪਹੁੰਚਿਆ • ਪੌ ਾਗ ਡੈਮ 'ਚ ਬਿਜਲੀ ਉਤਪਾਦਨ ਹੋਇਆ ਬੰਦ • ਰੂਪਨਗਰ ਸਭ ਤੋਂ ਵੱਧ ਪ੍ਰਭਾਵਿਤ ਜਲੰਧਰ, 18 ਅਗਸਤ (ਅਜੀਤ ਬਿਊਰੋ)- ਹਿਮਾਚਲ ਪ੍ਰਦੇਸ਼ ਦੇ ਉਪਰਲੇ ਪਹਾੜੀ ਇਲਾਕਿਆਂ 'ਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ...

ਪੂਰੀ ਖ਼ਬਰ »

ਛੱਤ ਡਿਗਣ ਕਾਰਨ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ

ਜੌੜੇਪੁਲ ਜਰਗ, 18 ਅਗਸਤ (ਪਾਲਾ ਰਾਜੇਵਾਲੀਆ)- ਖੰਨਾ ਇਲਾਕੇ ਵਿਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਬੀਤੀ ਰਾਤ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਘਰ ਦੀ ਛੱਤ ਡਿੱਗਣ ਕਾਰਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 9 ਵਜੇ ਜਰਗ ਤੋਂ ਤਿੰਨ ਕਿਲੋਮੀਟਰ ਦੂਰ ...

ਪੂਰੀ ਖ਼ਬਰ »

ਮਾਈਨਿੰਗ ਨੇ ਬਦਲਿਆ ਸਤਲੁਜ ਦੇ ਪਾਣੀ ਦਾ ਵਹਿਣ

ਸਿੱਧਵਾਂ ਬੇਟ, 18 ਅਗਸਤ (ਜਸਵੰਤ ਸਿੰਘ ਸਲੇਮਪੁਰੀ)- ਦਰਿਆ ਸਤਲੁਜ ਵਿਚ ਪਾਣੀ ਛੱਡਣ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਬਣ ਗਿਆ | ਇਸ ਸਬੰਧੀ ਜਦੋਂ ਦਰਿਆ ਸਤਲੁਜ ਦਾ ਦੌਰਾ ਕੀਤਾ ਗਿਆ, ਤਾਂ ਜ਼ਿਲ੍ਹਾ ਲੁਧਿਆਣਾ ਦੇ ਸਭ ਤੋਂ ਵੱਧ ਖਤਰਨਾਕ ਮੰਨੇ ਜਾਂਦੇ ਤੇ 1978 ਤੇ 1988 ਵਿਚ ...

ਪੂਰੀ ਖ਼ਬਰ »

ਹਿਮਾਚਲ 'ਚ ਮੀਂਹ ਦਾ ਕਹਿਰ, 22 ਮੌਤਾਂ

• ਕਈ ਮਕਾਨ ਤਬਾਹ-887 ਸੜਕਾਂ ਬੰਦ • ਰਾਜ ਦੇ 3 ਜ਼ਿਲਿ੍ਹਆਂ 'ਚ ਛੁੱਟੀ ਦਾ ਐਲਾਨ ਸ਼ਿਮਲਾ, 18 ਅਗਸਤ (ਭੁਪਿੰਦਰ ਸ਼ਰਮਾ)-ਹਿਮਾਚਲ ਪ੍ਰਦੇਸ਼ 'ਚ ਬੀਤੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਦਾ ਕਹਿਰ ਜਾਰੀ ਹੈ | ਇਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਤਾਂ ਹੋਇਆ ਹੀ ਹੈ, ਉੱਥੇ ਆਮ ...

ਪੂਰੀ ਖ਼ਬਰ »

ਉੱਤਰਾਖੰਡ 'ਚ 3 ਦੀ ਮੌਤ-22 ਲਾਪਤਾ

ਦੇਹਰਾਦੂਨ, 18 ਅਗਸਤ (ਏਜੰਸੀ)-ਉੱਤਰਾਖੰਡ 'ਚ ਭਾਰੀ ਬਾਰਿਸ਼ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 22 ਲੋਕਾਂ ਦੇ ਲਾਪਤਾ ਹੋਣ ਦੀ ਖ਼ਬਰ ਹੈ | ਮੀਂਹ ਕਾਰਨ ਸੂਬੇ 'ਚ ਕਈ ਘਰ ਤਬਾਹ ਹੋ ਗਏ | ਉੱਤਰਕਾਸ਼ੀ ਜ਼ਿਲ੍ਹੇ ਦੇ ਮੋਰੀ ਬਲਾਕ 'ਚ ਬੱਦਲ ਫ਼ਟਣ ਕਾਰਨ ਕਈ ਪਿੰਡਾਂ 'ਚ ਭਾਰੀ ...

ਪੂਰੀ ਖ਼ਬਰ »

ਹੁਣ ਪਾਕਿ ਨਾਲ ਗੱਲਬਾਤ ਸਿਰਫ਼ ਮਕਬੂਜ਼ਾ ਕਸ਼ਮੀਰ ਬਾਰੇ ਹੋਵੇਗੀ-ਰਾਜਨਾਥ

ਪਾਕਿ ਵਿਦੇਸ਼ ਮੰਤਰੀ ਵਲੋਂ ਬਿਆਨ ਦੀ ਨਿੰਦਾ ਚੰਡੀਗੜ੍ਹ/ਕਾਲਕਾ/ਪੰਚਕੂਲਾ, 18 ਅਗਸਤ (ਰਾਮ ਸਿੰਘ ਬਰਾੜ, ਲਲਿਤ ਧੀਮਾਨ, ਕਪਿਲ)-ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਹੁਣ ਜੇ ਪਾਕਿਸਤਾਨ ਨਾਲ ਗੱਲਬਾਤ ਹੋਵੇਗੀ ਤਾਂ ਕੇਵਲ ਮਕਬੂਜ਼ਾ ਕਸ਼ਮੀਰ ਮੁੱਦੇ 'ਤੇ ...

ਪੂਰੀ ਖ਼ਬਰ »

ਹਿੰਸਕ ਘਟਨਾਵਾਂ ਤੋਂ ਬਾਅਦ ਸ੍ਰੀਨਗਰ ਦੇ ਕਈ ਇਲਾਕਿਆਂ 'ਚ ਪਾਬੰਦੀਆਂ ਸਖ਼ਤ

• ਜੰਮੂ 'ਚ ਮੋਬਾਈਲ ਇੰਟਰਨੈੱਟ ਸੇਵਾਵਾਂ ਮੁੜ ਬੰਦ • ਪੁਲਿਸ ਮੁਖੀ ਵਲੋਂ ਰਾਜੌਰੀ ਤੇ ਊਧਮਪੁਰ ਦਾ ਦੌਰਾ ਸ੍ਰੀਨਗਰ, 18 ਅਗਸਤ (ਏਜੰਸੀ)-ਸ੍ਰੀਨਗਰ 'ਚ ਕੁਝ ਹਿੰਸਕ ਘਟਨਾਵਾਂ ਤੋਂ ਬਾਅਦ ਕੁਝ ਹਿੱਸਿਆਂ 'ਚ ਪਾਬੰਦੀਆਂ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ, ਜਦੋਂ ਕਿ 50 ...

ਪੂਰੀ ਖ਼ਬਰ »

ਭਾਰਤ ਤੇ ਭੂਟਾਨ 'ਕੁਦਰਤੀ ਭਾਈਵਾਲ'-ਮੋਦੀ

ਥਿੰਫ਼ੂ 'ਚ ਰਾਇਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਕੀਤਾ ਸੰਬੋਧਨ
ਥਿੰਫ਼ੂ, 18 ਅਗਸਤ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭੂਟਾਨ ਦੀ ਪ੍ਰਸਿੱਧ ਰਾਇਲ ਯੂਨੀਵਰਸਿਟੀ 'ਚ ਨਵੀਂ ਪੀੜ੍ਹੀ (ਵਿਦਿਆਰਥੀਆਂ) ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਨਵੀਂ ਦਿੱਲੀ ਤੇ ਥਿੰਫ਼ੂ (ਭਾਰਤ ਤੇ ਭੂਟਾਨ) ਅਜਿਹੇ 'ਕੁਦਰਤੀ ਭਾਈਵਾਲ' ਹਨ, ਜਿਨ੍ਹਾਂ ਦੀ ਸਾਂਝ ਦੋਵਾਂ ਦੇਸ਼ਾਂ ਦੇ ਲੋਕਾਂ ਲਈ ਖੁਸ਼ਹਾਲੀ ਲਿਆ ਰਹੀ ਹੈ | ਸ੍ਰੀ ਮੋਦੀ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਭੂਟਾਨ ਤੇ ਭਾਰਤ ਦੇ ਲੋਕਾਂ ਵਿਚਾਲੇ ਇਕ-ਦੂਜੇ ਪ੍ਰਤੀ ਲਗਾਉ ਕੁਦਰਤੀ ਹੈ ਅਤੇ ਇਸ ਸਾਂਝ ਦਾ ਕਾਰਨ ਦੋਵਾਂ ਦੇਸ਼ਾਂ ਦੇ ਲੋਕਾਂ ਦਾ ਆਪਸ 'ਚ ਭੂਗੋਲਿਕ, ਇਤਿਹਾਸਕ, ਸਭਿਆਚਾਰਕ ਤੇ ਅਧਿਆਤਮਕ ਪ੍ਰਪੰਰਾਵਾਂ 'ਚ ਬੱਝੇ ਹੋਣਾ ਹੈ | ਭੂਟਾਨ ਦੇ ਪ੍ਰਧਾਨ ਮੰਤਰੀ ਲੋਟਯਾ ਤਸ਼ੇਰਿੰਗ ਦੀ ਹਾਜ਼ਰੀ 'ਚ ਕਿਹਾ ਕਿ ਸਾਡੀ ਖੁਸ਼ਕਿਸਮਤੀ ਹੈ ਕਿ ਸਾਡੇ ਲੋਕ ਸਾਂਝੀਆਂ ਪ੍ਰੰਪਰਾਵਾਂ ਤੇ ਕਾਰ-ਵਿਹਾਰ ਕਰ ਕੇ ਇਕ-ਦੂਜੇ ਨਾਲ ਬੱਝੇ ਹੋਏ ਹਨ ਅਤੇ ਦੁਨੀਆ 'ਚ ਕੋਈ ਵੀ ਹੋਰ ਦੇਸ਼ ਸਾਡੇ ਦੋਵਾਂ ਦੇਸ਼ਾਂ ਵਾਂਗ ਇਕ-ਦੂਜੇ ਨੂੰ ਨਹੀਂ ਸਮਝ ਸਕਦੇ | ਇਸ ਮੌਕੇ ਮੋਦੀ ਨੇ ਦੱਸਿਆ ਕਿ ਵਿਸ਼ਵ 'ਚ ਜੇਕਰ ਭੂਟਾਨ ਨਾਲ ਕਿਸੇ ਗੱਲ ਨੂੰ ਜੋੜਨ ਲਈ ਸਵਾਲ ਕੀਤਾ ਜਾਵੇ ਤਾਂ ਬਿਨਾਂ ਸ਼ੱਕ ਜਵਾਬ ਭੂਟਾਨ ਨਾਲ 'ਖੁਸ਼ੀ' ਨੂੰ ਜੋੜਿਆ ਜਾਵੇਗਾ ਕਿਉਂਕਿ ਭੂਟਾਨ ਨੇ ਮਾਨਵਤਾ, ਆਪਸੀ ਇਕਜੁੱਟਤਾ ਤੇ ਸਦਭਾਵਨਾ ਨੂੰ ਆਪਣੇ 'ਚ ਸਮੋ ਲਿਆ ਹੈ ਅਤੇ ਭੂਟਾਨ ਮਾਨਵਤਾ ਨੂੰ ਖੁਸ਼ੀ ਦੀ ਪੈਗਾਮ ਦੇ ਰਿਹਾ ਹੈ | ਭੂਟਾਨ 'ਚ ਵਿਕਾਸ, ਵਾਤਾਵਰਣ ਤੇ ਸਭਿਆਚਾਰ ਇਕ-ਮਿਕ ਹੋਏ ਪਏ ਹਨ ਅਤੇ ਸਾਡੇ ਨੌਜਵਾਨ ਰਚਨਾਤਮਕਤਾ, ਊਰਜਾ ਤੇ ਪ੍ਰਤੀਬੱਧਤਾ ਨਾਲ ਆਪਣਾ ਉਜਵਲ ਭਵਿੱਖ ਬਣਾ ਸਕਦੇ ਹਨ | ਸ੍ਰੀ ਮੋਦੀ ਨੇ ਕਿਹਾ ਭੂਟਾਨ ਦੇ ਅਤੀਤ, ਵਰਤਮਾਨ ਤੇ ਭਵਿੱਖ ਨੂੰ ਵੇਖਿਆ ਸਪੱਸ਼ਟ ਹੋ ਜਾਂਦਾ ਹੈ ਕਿ ਉਹ ਪੱਕੇ ਤੌਰ 'ਤੇ ਅਧਿਆਤਮਕਤਾ ਤੇ ਊਰਜਾਵਾਨ ਜੋਸ਼ ਨਾਲ ਓਤਪੋਤ ਹਨ | ਜਿਸ ਨੂੰ 130 ਕਰੋੜ ਭਾਰਤੀ ਮਾਣ ਤੇ ਖੁਸ਼ੀ ਨਾਲ ਵੇਖ ਰਹੇ ਹਨ | ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਦੂਜੀ ਵਾਰ ਚੁਣੇ ਜਾਣ ਬਾਅਦ ਭੂਟਾਨ ਦਾ ਇਹ ਦੂਸਰਾ ਦੌਰਾ ਹੈ, ਜਿਸ ਦੌਰਾਨ ਦੋਵਾਂ ਦੇਸ਼ਾਂ ਨੇ ਪੁਲਾੜ, ਆਈ.ਟੀ., ਊਰਜਾ, ਸਿੱਖਿਆ ਤੇ ਖੋਜ ਸਮੇਤ 10 ਖੇਤਰਾਂ 'ਚ ਸਮਝੌਤੇ ਸਹੀਬੱਧ ਕੀਤੇ ਹਨ |


ਖ਼ਬਰ ਸ਼ੇਅਰ ਕਰੋ

ਅਫ਼ਗਾਨਿਸਤਾਨ 'ਚ ਵਿਆਹ ਸਮਾਗਮ ਦੌਰਾਨ ਬੰਬ ਧਮਾਕਾ-63 ਮੌਤਾਂ

• ਆਈ.ਐਸ. ਨੇ ਲਈ ਜ਼ਿੰਮੇਵਾਰੀ • ਭਾਰਤ ਸਮੇਤ ਵਿਸ਼ਵ ਦੇ ਨੇਤਾਵਾਂ ਵਲੋਂ ਨਿੰਦਾ ਕਾਬੁਲ, 18 ਅਗਸਤ (ਏਜੰਸੀ)- ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਇਕ ਵਿਆਹ ਸਮਾਗਮ ਦੌਰਾਨ ਹੋਏ ਬੰਬ ਧਮਾਕੇ 'ਚ 63 ਲੋਕ ਮਾਰੇ ਗਏ ਤੇ 182 ਹੋਰ ਜ਼ਖ਼ਮੀ ਹੋ ਗਏ | ਸ਼ਨਿਚਰਵਾਰ ਦੇਰ ਰਾਤ ...

ਪੂਰੀ ਖ਼ਬਰ »

ਧਾਰਾ 370 ਿਖ਼ਲਾਫ਼ ਸਾਬਕਾ ਰੱਖਿਆ ਅਧਿਕਾਰੀਆਂ ਤੇ ਨੌਕਰਸ਼ਾਹਾਂ ਵਲੋਂ ਸੁਪਰੀਮ ਕੋਰਟ ਦਾ ਰੁਖ਼

ਨਵੀਂ ਦਿੱਲੀ, 18 ਅਗਸਤ (ਏਜੰਸੀ)-ਜੰਮੂ ਤੇ ਕਸ਼ਮੀਰ ਤੋਂ ਧਾਰਾ 370 ਖ਼ਤਮ ਕਰਨ ਤੇ ਰਾਸ਼ਟਰਪਤੀ ਦੇ ਹੁਕਮਾਂ ਖਿਲਾਫ਼ ਸਾਬਕਾ ਸੁਰੱਖਿਆ ਅਧਿਕਾਰੀਆਂ ਤੇ ਸਾਬਕਾ ਨੌਕਰਸ਼ਾਹ ਸਮੂਹ ਨੇ ਸੁਪਰੀਮ ਕੋਰਟ ਵਿਚ ਅਰਜੀ ਦਾਇਰ ਕੀਤੀ ਹੈ | ਇਹ ਨਵੀਂ ਅਰਜੀ ਦਾਇਰ ਕਰਨ ਵਾਲਿਆਂ ਵਿਚ ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਭਾਜਪਾ ਆਗੂ ਦੀ ਹੱਤਿਆ

ਬੋਲਪੁਰ, 18 ਅਗਸਤ (ਏਜੰਸੀ)-ਪੱਛਮੀ ਬੰਗਾਲ ਦਾ ਬੀਰਭੂਮ ਜ਼ਿਲ੍ਹੇ 'ਚ ਲਾਭਪੁਰ ਵਿਖੇ ਅਣਪਛਾਤਿਆਂ ਨੇ ਇਕ ਭਾਜਪਾ ਆਗੂ 'ਤੇ ਦੇਸੀ ਬੰਬ ਸੁੱਟ ਕੇ ਉਸ ਦੀ ਹੱਤਿਆ ਕਰ ਦਿੱਤੀ, ਇਸ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਨੇ ਇਲਾਕੇ 'ਚ ਸ਼ਾਂਤੀ ਬਣਾਈ ਰੱਖਣ ਲਈ ਸੁਰੱਖਿਆ ਕਰਮੀ ਤਾਇਨਾਤ ...

ਪੂਰੀ ਖ਼ਬਰ »

ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਾ ਨਾਂਅ ਬਦਲ ਕੇ ਮੋਦੀ ਦੇ ਨਾਂਅ 'ਤੇ ਰੱਖਿਆ ਜਾਵੇ-ਹੰਸ ਰਾਜ ਹੰਸ

ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਨੇ ਜ਼ੁਮਲੇਬਾਜ਼ੀ ਕਰਾਰ ਦਿੱਤਾ ਦਿੱਲੀ, 18 ਅਗਸਤ (ਏਜੰਸੀ)-ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਤੇ ਗਾਇਕ ਹੰਸ ਰਾਜ ਹੰਸ ਨੇ ਇਥੇ ਇਕ ਸਮਾਗਮ ਦੌਰਾਨ ਸੁਝਾਅ ਦਿੱਤਾ ਕਿ ਦੇਸ਼ ਦੀ ਵੱਕਾਰੀ ਵਿੱਦਿਅਕ ਸੰਸਥਾ ਜਵਹਾਰ ਲਾਲ ਨਹਿਰੂ ...

ਪੂਰੀ ਖ਼ਬਰ »

ਭੁਪਿੰਦਰ ਹੁੱਡਾ ਵਲੋਂ ਕਾਂਗਰਸ ਤੋਂ ਅਲੱਗ ਹੋਣ ਦੇ ਸੰਕੇਤ

ਪਰਿਵਰਤਨ ਮਹਾਂਰੈਲੀ ਨਾਲ ਬਜਾਇਆ ਚੋਣ ਬਿਗੁਲ ਚੰਡੀਗੜ੍ਹ, 18 ਅਗਸਤ (ਰਾਮ ਸਿੰਘ ਬਰਾੜ)-ਹਰਿਆਣਾ 'ਚ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਪਰਿਵਰਤਨ ਮਹਾਰੈਲੀ ਨਾਲ ਚੋਣ ਬਿਗੁਲ ਵਜਾ ਦਿੱਤਾ ਹੈ | ਅੱਜ ਉਮੀਦ ਕੀਤੀ ਜਾ ਰਹੀ ਸੀ ਕਿ ਸ਼ਾਇਦ ਭੁਪਿੰਦਰ ਸਿੰਘ ...

ਪੂਰੀ ਖ਼ਬਰ »

200 ਸਾਬਕਾ ਸੰਸਦ ਮੈਂਬਰਾਂ ਨੇ ਅਜੇ ਤੱਕ ਨਹੀਂ ਖ਼ਾਲੀ ਕੀਤੇ ਬੰਗਲੇ

ਨਵੀਂ ਦਿੱਲੀ, 18 ਅਗਸਤ (ਏਜੰਸੀ)- 16ਵੀਂ ਲੋਕ ਸਭਾ ਨੂੰ ਖ਼ਤਮ ਹੋਇਆ 2 ਮਹੀਨੇ ਤੋਂ ਵੀ ਵਧੇਰੇ ਸਮਾਂ ਹੋ ਚੁੱਕਾ ਹੈ, ਪਰ 200 ਤੋਂ ਵੱਧ ਸਾਬਕਾ ਸੰਸਦ ਮੈਂਬਰਾਂ ਨੇ ਅਜੇ ਤੱਕ ਦਿੱਲੀ ਦੇ ਲੂਟੀਅਨ ਸਥਿਤ ਅਧਿਕਾਰਤ ਬੰਗਲਿਆਂ ਨੂੰ ਖ਼ਾਲੀ ਨਹੀਂ ਕੀਤਾ | ਸੂਤਰਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਖੁੰਢ-ਚਰਚਾ

ਸਰਕਾਰੀ ਸਕੂਲਾਂ 'ਚ 'ਸਮਾਰਟਨੈੱਸ'

ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਹੁਣ ਦਿਨੋ-ਦਿਨ ਬਦਲਦੀ ਜਾ ਰਹੀ ਹੈ | ਪਹਿਲੇ ਸਮੇਂ 'ਚ ਸਰਕਾਰੀ ਸਕੂਲਾਂ ਦੀ ਹਾਲਤ ਤਰਸਯੋਗ ਸੀ, ਪਰ ਹੁਣ ਨਿੱਜੀ ਸਕੂਲਾਂ ਦੀ ਤਰਜ਼ 'ਤੇ ਸਰਕਾਰੀ ਸਕੂਲ ਵੀ ਸਮਾਰਟ ਬਣਨੇ ਸ਼ੁਰੂ ਹੋ ਗਏ ਹਨ | ਇਸ ਤਬਦੀਲੀ ਨਾਲ ਜਿਥੇ ਸਰਕਾਰੀ ...

ਪੂਰੀ ਖ਼ਬਰ »

ਚਮਤਕਾਰੀ ਬਾਬੇ

ਅੰਧ-ਵਿਸ਼ਵਾਸ, ਵਹਿਮ, ਭਰਮ ਤੇ ਪਖੰਡ 'ਚ ਵਾਧਾ ਕਰਨ ਲਈ ਅੱਜਕੱਲ੍ਹ ਅਨੇਕਾਂ ਪਖੰਡੀ ਜੋਤਸ਼ੀ ਤੇ ਤਾਂਤਰਿਕ ਅਹਿਮ ਰੋਲ ਨਿਭਾ ਰਹੇ ਹਨ ¢ ਪਿ੍ੰਟ, ਇਲੈਕਟ੍ਰੋਨਿਕ ਤੇ ਸੋਸ਼ਲ ਮੀਡੀਏ ਦਾ ਸਹਾਰਾ ਲੈ ਕੇ ਇਹ ਤਾਾਤਰਿਕ ਆਮ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ¢ਇਹ ਤਾਂਤਰਿਕ ...

ਪੂਰੀ ਖ਼ਬਰ »

ਸਖ਼ਤ ਕਾਨੂੰਨ ਬਨਾਮ ਲੋਕਾਂ ਦੀ ਫ਼ਿਤਰਤ

ਕੇਂਦਰ ਸਰਕਾਰ ਨੇ ਹਾਲ ਹੀ 'ਚ 'ਮੋਟਰ ਵਹੀਕਲ ਐਕਟ' 'ਚ ਤਰਮੀਮ ਕਰ ਕੇ ਕਾਨੂੰਨ ਨੂੰ ਹੋਰ ਵੀ ਸਖ਼ਤ ਬਣਾ ਦਿੱਤਾ ਹੈ | ਸਰਕਾਰ ਦਾ ਮਨੋਰਥ ਲੋਕਾਂ ਤੋਂ ਕਾਨੂੰਨ ਦੀ ਪਾਲਣਾ ਕਰਵਾਉਣਾ ਹੈ, ਪਰ ਕਿਸੇ ਅਪਰਾਧ ਦਾ ਹੱਲ ਸਖ਼ਤ ਕਾਨੂੰਨ ਨਹੀਂ ਹਨ | ਚਾਹੇ ਇਹ ਆਵਾਜਾਈ ਸਬੰਧੀ ਹੋਣ ...

ਪੂਰੀ ਖ਼ਬਰ »

ਹੱਡਾ-ਰੋੜੀਆਂ ਬਣੀਆਂ ਮੁਸੀਬਤ

ਪੰਜਾਬ ਦੇ ਪਿੰਡਾਂ, ਕਸਬਿਆਂ 'ਚ ਮਰੇ ਹੋਏ ਡੰਗਰਾਂ ਲਈ ਪੰਜਾਬ ਸਰਕਾਰ ਵਲੋਂ ਬਣਾਏ ਹੱਡਾ-ਰੋੜੀ ਦੀ ਹਾਲਤ ਅੱਜਕੱਲ੍ਹ ਲੋਕਾਂ ਲਈ ਭਾਰੀ ਪ੍ਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ | ਗਊ ਭਗਤਾਂ ਵਲੋਂ ਜਾਰੀ ਫ਼ਤਵੇ ਤੋਂ ਡਰਦਿਆਂ ਹੁਣ ਬਹੁਤੇ ਚਾਮੜੀ ਲੋਕਾਂ ਨੇ ਕੰਮ ਛੱਡ ਦਿੱਤਾ ...

ਪੂਰੀ ਖ਼ਬਰ »

ਦਾਨ ਅਤੇ ਤਰਸ ਦਾ ਅਨਰਥ ਹੋਣ ਨੂੰ ਰੋਕੋ

ਭਾਰਤ ਦੇਸ਼ ਅੰਦਰ ਦਿਨੋ ਦਿਨ ਮੰਗਤਿਆਂ ਦੀ ਗਿਣਤੀ 'ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ | ਲੋਕ ਤਰਸ ਦੇ ਆਧਾਰ 'ਤੇ ਭੀਖ ਮੰਗਣ ਵਾਲੇ ਮੰਗਤਿਆਂ, ਅੰਗਹੀਣਾਂ ਅਤੇ ਮੰਦਬੁੱਧੀ ਵਾਲਿਆਂ ਦੀਆਂ ਗੱਲਾਂ ਵਿਚ ਆ ਕੇ ਇਨ੍ਹਾਂ ਨੂੰ ਆਪਣੇ ਖ਼ੂਨ-ਪਸੀਨੇ ਦੀ ਕਮਾਈ ਦਾਨ ਵਜੋਂ ਦੇ ...

ਪੂਰੀ ਖ਼ਬਰ »

ਦੁਧਾਰੂ ਪਸ਼ੂ ਘੱਟ, ਪਰ ਦੁੱਧ ਵੱਧ

ਕੁਝ ਵਰ੍ਹੇ ਪਹਿਲਾਂ ਸਾਡੇ ਪੰਜਾਬ ਦੇ ਕਰੀਬ ਹਰ ਘਰ 'ਚ ਲਵੇਰੇ (ਦੁਧਾਰੂ) ਪਸ਼ੂਆਂ ਤੇ ਦੁੱਧ ਦੀ ਭਰਮਾਰ ਸੀ ਅਤੇ ਦੁੱਧ ਨੂੰ ਪੁੱਤ ਬਰਾਬਰ ਰੁਤਬੇ ਨਾਲ ਨਿਵਾਜਿਆ ਜਾਂਦਾ ਸੀ ਪਰ ਅਜੋਕੇ ਸਮੇਂ ਦੀ ਤ੍ਰਾਸਦੀ ਵੇਖੋ ਕਿ ਸਾਡੀ ਨੌਜਵਾਨ ਪੀੜ੍ਹੀ, ਕਿਸਾਨ ਅਤੇ ਪਸ਼ੂ ਪਾਲਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX