ਤਾਜਾ ਖ਼ਬਰਾਂ


ਨਾਭਾ (ਪਟਿਆਲਾ) 'ਚ ਆਏ ਕੋਰੋਨਾ ਦੇ 8 ਹੋਰ ਨਵੇਂ ਮਰੀਜ਼
. . .  4 minutes ago
ਨਾਭਾ, 13 ਜੁਲਾਈ (ਅਮਨਦੀਪ ਸਿੰਘ ਲਵਲੀ) - ਨਾਭਾ ਵਿੱਚ ਕੋਰੋਨਾ ਦੇ ਹੋਰ 8 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਹੈ। ਮੋਤੀ ਬਾਗ ਦੇ 68 ਸਾਲ, 18 ਸਾਲ ਅਤੇ 34 ਸਾਲਾਂ ਔਰਤ ਸਮੇਤ ਕਮਲਾ ਕਾਲੋਨੀ ਦੇ 6 ਸਾਲ, 1 ਸਾਲ...
ਪੀ.ਟੀ.ਯੂ. ਦੇ ਉਪ ਕੁਲਪਤੀ ਵਲੋਂ ਯੂਨੀਵਰਸਿਟੀ ਦੇ ਦਰਜਨ ਤੋਂ ਵੱਧ ਉੱਚ ਅਧਿਕਾਰੀਆਂ ਦੇ ਤਬਾਦਲੇ
. . .  14 minutes ago
ਕਪੂਰਥਲਾ, 13 ਜੁਲਾਈ (ਅਮਰਜੀਤ ਕੋਮਲ) - ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਡਾ: ਅਜੇ ਕੁਮਾਰ ਸ਼ਰਮਾ ਨੇ ਯੂਨੀਵਰਸਿਟੀ ਦੇ ਕੰਮ ਨੂੰ ਹੋਰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਯੂਨੀਵਰਸਿਟੀ ਦੇ ਦਰਜਨ ਤੋਂ ਵੱਧ ਉੱਚ...
ਨਵਾਂਸ਼ਹਿਰ 'ਚ 3 ਔਰਤਾਂ ਸਮੇਤ 8 ਦੀ ਰਿਪੋਰਟ ਕੋਰੋਨਾ ਪਾਜ਼ੀਟਿਵ
. . .  about 1 hour ago
ਨਵਾਂਸ਼ਹਿਰ,13 ਜੁਲਾਈ (ਗੁਰਬਖ਼ਸ਼ ਸਿੰਘ ਮਹੇ)- ਅੱਜ ਸਵੇਰੇ ਜ਼ਿਲ੍ਹੇ ਦੇ 11 ਕੋਰੋਨਾ ਪਾਜ਼ੀਟਿਵ ਆਏ ਮਰੀਜ਼ਾਂ ਤੋਂ ਬਾਅਦ ਹੁਣ 3 ਔਰਤਾਂ ਸਮੇਤ 8 ਕੋਰੋਨਾ ਵਾਇਰਸ ਸਬੰਧੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ ਭਾਟੀਆ ਨੇ ਦੱਸਿਆ ਕਿ ਇੱਥੋਂ ਦੇ 64 ਸਾਲਾ ਵਿਅਕਤੀ ਤੇ ਇੱਥੇ ਦੀ 62 ਸਾਲਾ ਇਕ ਔਰਤ, ਰਾਹੋਂ ਦੇ 40 ਸਾਲਾ ਤੇ ਇਕ...
ਚੰਡੀਗੜ੍ਹ 'ਚ ਕੋਰੋਨਾ ਦੇ 29 ਨਵੇਂ ਕੇਸ ਪਾਜ਼ੀਟਿਵ
. . .  about 1 hour ago
ਚੰਡੀਗੜ੍ਹ, 13 ਜੁਲਾਈ (ਮਨਜੋਤ) - ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ 29 ਨਵੇਂ ਮਾਮਲੇ ਪਾਜ਼ੀਟਿਵ ਪਾਏ ਗਏ ਹਨ। ਇਸ ਨਾਲ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 588 ਹੋ ਗਈ ਹੈ, ਜਦਕਿ 157 ਐਕਟਿਵ ਕੇਸ...
ਮੋਗਾ ਪੁਲਿਸ ਦੇ ਡੀ.ਐਸ.ਪੀ. ਦੀ ਪਤਨੀ ਤੇ ਪੁੱਤਰ ਨੂੰ ਹੋਇਆ ਕੋਰੋਨਾ
. . .  about 2 hours ago
ਮਹਿਲ ਕਲਾਂ, 13 ਜੁਲਾਈ (ਅਵਤਾਰ ਸਿੰਘ ਅਣਖੀ) - ਕੁੱਝ ਦਿਨ ਪਹਿਲਾਂ ਕੋਰੋਨਾ ਵਾਇਰਸ ਦੀ ਲਪੇਟ 'ਚ ਆਏ ਪਿੰਡ ਮੂੰਮ (ਬਰਨਾਲਾ) ਦੇ ਇਕ ਵਿਅਕਤੀ ਦੇ ਸੰਪਰਕ 'ਚ ਆਏ ਵਿਅਕਤੀਆਂ ਦੀ ਸਿਹਤ ਵਿਭਾਗ ਵਲੋਂ ਸ਼ਨਾਖ਼ਤ ਕਰ ਕੇ ਕੋਵਿਡ-19 ਜਾਂਚ ਕੀਤੀ ਹੈ। ਕੋਰੋਨਾ ਰੈਪਿਡ...
ਅਕਾਲੀ ਦਲ ਟਕਸਾਲੀ ਨੂੰ ਝਟਕਾ, ਫ਼ਾਜ਼ਿਲਕਾ ਜ਼ਿਲੇ੍ਹ ਦੇ ਸੀਨੀਅਰ ਆਗੂਆਂ ਨੇ ਪਾਰਟੀ ਨੂੰ ਕਿਹਾ ਅਲਵਿਦਾ
. . .  about 2 hours ago
ਮੰਡੀ ਅਰਨੀਵਾਲਾ, 13 ਜੁਲਾਈ (ਨਿਸ਼ਾਨ ਸਿੰਘ ਸੰਧੂ) - ਕੱੁਝ ਸਮਾਂ ਪਹਿਲਾ ਹੀ ਹੋਂਦ ਵਿਚ ਆਏ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੂੰ ਫ਼ਾਜ਼ਿਲਕਾ ਜ਼ਿਲੇ੍ਹ ਵਿਚ ਉਸ ਵੇਲੇ ਵੱਡਾ ਝਟਕਾ ਲੱਗਾ, ਜਦ ਪਾਰਟੀ ਨਾਲ ਜੁੜੇ ਦਰਜਨ ਆਗੂਆਂ ਨੇ ਪਾਰਟੀ ਨੂੰ ਅਲਵਿਦਾ ਕਹਿ...
ਮਮਦੋਟ ਨਾਲ ਸਬੰਧਿਤ ਦੋ ਹੋਰ ਫ਼ੌਜੀ ਆਏ ਕੋਰੋਨਾ ਪਾਜ਼ੀਟਿਵ
. . .  about 2 hours ago
ਮਮਦੋਟ, 13 ਜੁਲਾਈ (ਸੁਖਦੇਵ ਸਿੰਘ ਸੰਗਮ) - ਪੂਰੇ ਦੇਸ਼ ਵਾਂਗ ਕਸਬਾ ਮਮਦੋਟ ਵਿਚ ਵੀ ਕਰੋਨਾ ਵਾਇਰਸ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਸਿਵਲ ਹਸਪਤਾਲ ਮਮਦੋਟ ਤੋਂ ਮਿਲੀ ਜਾਣਕਾਰੀ ਅਨੁਸਾਰ ਕਰੋਨਾ ਟੈਸਟ ਲਈ ਭੇਜੇ ਗਏ ਸੈਂਪਲਾਂ ਦੀਆਂ ਅੱਜ ਆਈਆਂ ਰਿਪੋਰਟਾਂ ਵਿਚੋਂ ਮਮਦੋਟ...
ਬਲਾਕ ਸ਼ਾਹਕੋਟ ਦੇ ਪਿੰਡ ਨਰੰਗਪੁਰ ਦੇ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 2 hours ago
ਸ਼ਾਹਕੋਟ, 13 ਜੁਲਾਈ (ਆਜ਼ਾਦ ਸਚਦੇਵਾ/ਸੁਖਦੀਪ ਸਿੰਘ) ਸ਼ਾਹਕੋਟ ਬਲਾਕ ਦੇ ਪਿੰਡ ਨਰੰਗਪੁਰ ਦੇ ਇੱਕ ਨੌਜਵਾਨ ਦੀ ਕੋਰੋਨਾ ਰਿਪੋਰਟ ਅੱਜ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿµਦਿਆਂ ਡਾ. ਅਮਰਦੀਪ ਸਿੰਘ ਦੁੱਗਲ ਐੱਸ.ਐੱਮ.ਓ. ਸ਼ਾਹਕੋਟ ਨੇ ਦੱਸਿਆ ਕਿ ਬਲਾਕ ਸ਼ਾਹਕੋਟ ਦੇ ਪਿੰਡ ਨਰੰਗਪੁਰ ਨਜ਼ਦੀਕ ਕੁਲਾਰ...
ਲੁਧਿਆਣਾ 'ਚ ਕੋਰੋਨਾ ਦਾ ਜ਼ਬਰਦਸਤ ਧਮਾਕਾ,126 ਨਵੇਂ ਮਾਮਲਿਆਂ ਦੀ ਪੁਸ਼ਟੀ
. . .  about 2 hours ago
ਲੁਧਿਆਣਾ, 13 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ 'ਚ ਅੱਜ ਕੋਰੋਨਾ ਨਾਲ ਸਬੰਧਿਤ ਜ਼ਬਰਦਸਤ ਧਮਾਕਾ ਹੋਣ ਪਿੱਛੋਂ ਲੁਧਿਆਣਾ ਬੁਰੀ ਤਰ੍ਹਾਂ ਦਹਿਲ ਗਿਆ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ...
ਫ਼ਿਰੋਜ਼ਪੁਰ 'ਚ ਕੋਰੋਨਾ ਦੇ 2 ਹੋਰ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ
. . .  about 2 hours ago
ਫ਼ਿਰੋਜ਼ਪੁਰ, 13 ਜੁਲਾਈ (ਜਸਵਿੰਦਰ ਸਿੰਘ ਸੰਧੂ ) - ਜ਼ਿਲ੍ਹੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ ਤੇ 2 ਹੋਰ ਪਾਜ਼ੀਟਿਵ ਮਾਮਲੇ ਸਾਹਮਣੇ ਆਉਣ ਨਾਲ ਅੱਜ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 11 ਹੋ ਗਈ ਹੈ। ਜ਼ਿਲ੍ਹੇ ਅੰਦਰ...
ਬਿਸ਼ਪ ਫਰੈਂਕੋ ਮੁਲੱਕਲ ਦੀ ਜ਼ਮਾਨਤ ਰੱਦ
. . .  about 3 hours ago
ਕੋਟਾਯਾਮ, 13 ਜੁਲਾਈ - ਕੇਰਲ 'ਚ ਨਨ ਨਾਲ ਜਬਰ ਜਨਾਹ ਦੇ ਮਾਮਲੇ 'ਚ ਕੋਟਾਯਾਮ ਵਧੀਕ ਜ਼ਿਲ੍ਹਾ ਅਦਾਲਤ ਵੱਲੋਂ ਬਿਸ਼ਪ ਫਰੈਂਕੋ ਮੁਲੱਕਲ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਹੈ। ਅਦਾਲਤ ਵੱਲੋਂ ਫਰੈਂਕੋ ਮੁਲੱਕਲ ਖ਼ਿਲਾਫ਼ ਗੈਰ ਜ਼ਮਾਨਤੀ...
ਅੰਮ੍ਰਿਤਸਰ 'ਚ ਕੋਰੋਨਾ ਦੇ 10 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਅੰਮ੍ਰਿਤਸਰ, 13 ਜੁਲਾਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਅੱਜ 10 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 1121 ਹੋ ਗਈ ਹੈ। ਇਨ੍ਹਾਂ 'ਚੋਂ 908 ਡਿਸਚਾਰਜ ਹੋ ਚੁੱਕੇ ਹਨ ਤੇ 55 ਦੀ ਮੌਤ...
ਸੰਗਰੂਰ : 99 ਪ੍ਰਤੀਸ਼ਤ ਅੰਕਾਂ ਨਾਲ ਕ੍ਰਿਸ਼ਨਾਸ਼ੂ ਜਿੰਦਲ ਸਕੂਲ 'ਚੋਂ ਆਇਆ ਅੱਵਲ
. . .  about 3 hours ago
ਸਰਕਾਰ ਦੇ ਦਫ਼ਤਰਾਂ/ਅਦਾਰਿਆਂ ਦੇ ਬੋਰਡ ਗੁਰਮੁਖੀ ਲਿਪੀ ਨਾ ਲਿਖਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ- ਤ੍ਰਿਪਤ ਬਾਜਵਾ
. . .  about 3 hours ago
ਚੰਡੀਗੜ੍ਹ, 13 ਜੁਲਾਈ- ਸੂਬੇ ਦੇ ਉਚੇਰੀ ਸਿੱਖਿਆ ਵਿਭਾਗ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇੱਕ ਵਾਰ ਫਿਰ ਸੰਬੰਧਿਤ ਅਦਾਰਿਆਂ ਅਤੇ ਵਿਭਾਗਾਂ ਨੂੰ ਸਖ਼ਤੀ ਨਾਲ ਕਿਹਾ ਹੈ ਕਿ...
ਹੁਸ਼ਿਆਰਪੁਰ 'ਚ ਕੋਰੋਨਾ ਦੇ ਸੱਤ ਹੋਰ ਮਾਮਲੇ ਆਏ ਸਾਹਮਣੇ
. . .  about 3 hours ago
ਹੁਸ਼ਿਆਰਪੁਰ, 13 ਜੁਲਾਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 7 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 207 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਹੰਡਿਆਇਆ ਵਿਖੇ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਵਲੋਂ ਪ੍ਰਦਰਸ਼ਨ
. . .  about 3 hours ago
ਹੰਡਿਆਇਆ (ਬਰਨਾਲਾ), 13 ਜੁਲਾਈ (ਗੁਰਜੀਤ ਸਿੰਘ ਖੁੱਡੀ)- ਕਸਬਾ ਹੰਡਿਆਇਆ ਵਿਖੇ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਨਿਵਾਸ ਦੇ ਸੱਦੇ 'ਤੇ ਜ਼ਿਲ੍ਹਾ ਬਰਨਾਲਾ ਦੇ ਯੂਥ ਕਾਂਗਰਸ ਦੇ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਦੇ ਤਿੰਨ ਹੋਰ ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਫ਼ਾਜ਼ਿਲਕਾ, 13 ਜੁਲਾਈ (ਪ੍ਰਦੀਪ ਕੁਮਾਰ)- ਕੋਰੋਨਾ ਵਾਇਰਸ ਦੇ ਤਿੰਨ ਹੋਰ ਨਵੇਂ ਮਾਮਲੇ ਫ਼ਾਜ਼ਿਲਕਾ ਜ਼ਿਲ੍ਹੇ 'ਚ ਸਾਹਮਣੇ ਆਏ ਹਨ। ਇਹ ਮਾਮਲੇ ਫ਼ਾਜ਼ਿਲਕਾ ਦੇ ਪਿੰਡ ਖੁਈਖੇੜਾ, ਮੰਡੀ ਅਰਨੀ ਵਾਲਾ...
ਪੰਜਾਬ 'ਚ 22 ਡੀ. ਐੱਸ. ਪੀਜ਼ ਦੇ ਤਬਾਦਲੇ
. . .  about 4 hours ago
ਲੁਧਿਆਣਾ, 13 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਅੱਜ 22 ਡੀ. ਐੱਸ. ਪੀਜ਼ ਦੇ...
ਜ਼ਿਲ੍ਹਾ ਬਰਨਾਲਾ 'ਚ ਪੁਲਿਸ ਦਾ ਏ. ਐਸ. ਆਈ. ਹੋਇਆ ਕੋਰੋਨਾ ਪਾਜ਼ੀਟਿਵ
. . .  about 4 hours ago
ਮਹਿਲ ਕਲਾਂ, 13 ਜੁਲਾਈ (ਅਵਤਾਰ ਸਿੰਘ ਅਣਖੀ)- ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਵਿਖੇ ਤਾਇਨਾਤ ਇੱਕ ਏ. ਐਸ. ਆਈ. ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਦਾ...
ਪੰਜਾਬ ਸਰਕਾਰ ਦੀ ਪ੍ਰਵਾਨਗੀ ਲਏ ਬਿਨਾਂ ਸਿੱਖਿਆ ਬੋਰਡ ਨੇ ਘਟਾਇਆ ਸਿਲੇਬਸ, ਵਿਵਾਦ ਹੋਣ 'ਤੇ ਵੈੱਬਸਾਈਟ ਤੋਂ ਹਟਾਇਆ
. . .  about 4 hours ago
ਐੱਸ. ਏ. ਐੱਸ. ਨਗਰ, 13 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੋਰੋਨਾ ਮਹਾਂਮਾਰੀ ਕਾਰਨ 9ਵੀਂ ਤੋਂ 12ਵੀਂ ਸ਼੍ਰੇਣੀ ਲਈ ਸਿਲੇਬਸ ਨੂੰ ਘਟਾ ਕੇ ਸਿੱਖਿਆ ਬੋਰਡ ਦੀ...
ਬੇਅਦਬੀ ਮਾਮਲੇ 'ਚ ਮੈਨੂੰ ਜਾਣ-ਬੁੱਝ ਕੇ ਫਸਾਇਆ ਜਾ ਰਿਹੈ- ਡੇਰਾ ਪ੍ਰੇਮੀ ਹਰਚਰਨ ਸਿੰਘ
. . .  about 4 hours ago
ਚੰਡੀਗੜ੍ਹ, 13 ਜੁਲਾਈ (ਸੁਰਿੰਦਰਪਾਲ ਸਿੰਘ)- ਡੇਰਾ ਪ੍ਰੇਮੀ ਹਰਚਰਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਬੇਅਦਬੀ ਮਾਮਲੇ 'ਚ ਜਾਣ-ਬੁੱਝ ਕੇ ਫਸਾਇਆ ਜਾ ਰਿਹਾ ਹੈ, ਕਿਉਂਕਿ ਉਨ੍ਹਾਂ ਨੇ 2017 ਦੀ ਵਿਧਾਨ ਸਭਾ...
ਸੰਗਰੂਰ ਦੇ ਸਪਰਿੰਗਡੇਲਜ ਪਬਲਿਕ ਸਕੂਲ ਦਾ ਨਤੀਜਾ ਰਿਹਾ 100 ਫ਼ੀਸਦੀ
. . .  about 4 hours ago
ਬਾਬਾ ਬਕਾਲਾ ਸਾਹਿਬ 'ਚ ਤਿੰਨ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਬਾਬਾ ਬਕਾਲਾ ਸਾਹਿਬ, 13 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)- ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਲਗਾਤਾਰ ਕੋਰੋਨਾ ਦੇ ਟੈਸਟ ਜਾਰੀ ਹਨ ਅਤੇ ਇਸੇ ਦੇ ਤਹਿਤ ਸਿਵਲ ਹਸਪਤਾਲ...
ਮੋਗਾ 'ਚ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਸਣੇ 8 ਜਣਿਆਂ ਨੂੰ ਹੋਇਆ ਕੋਰੋਨਾ
. . .  about 4 hours ago
ਮੋਗਾ, 13 ਜੁਲਾਈ (ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਮੋਗਾ ਨੂੰ ਮਿਲੀਆਂ ਰਿਪੋਰਟਾਂ 'ਚੋਂ 4 ਪੁਲਿਸ ਮੁਲਾਜ਼ਮਾਂ ਸਮੇਤ 8 ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਚਾਰ ਪੁਲਿਸ...
ਕੋਰੋਨਾ ਦੇ ਵੱਧ ਰਹੇ ਕਹਿਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ
. . .  about 5 hours ago
ਅਜਨਾਲਾ, 13 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਦੇਖਦਿਆਂ ਪੰਜਾਬ ਸਰਕਾਰ ਨੇ ਸੂਬੇ 'ਚ ਹੋਰ ਸਖ਼ਤੀ ਕਰਦਿਆਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸਰਕਾਰ ਦੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਭਾਦੋਂ ਸੰਮਤ 551

ਪਹਿਲਾ ਸਫ਼ਾ

ਪੰਜਾਬ 'ਚ ਹੜ੍ਹਾਂ ਦੀ ਸਥਿਤੀ ਬਣੀ ਗੰਭੀਰ-4 ਮੌਤਾਂ ਕਈ ਪਿੰਡਾਂ ਨੂੰ ਕਰਵਾਇਆ ਖਾਲੀ

• ਭਾਖੜਾ ਡੈਮ 'ਚ ਪਾਣੀ ਦਾ ਪੱਧਰ 1679 ਫੁੱਟ 'ਤੇ ਪਹੁੰਚਿਆ • ਪੌ ਾਗ ਡੈਮ 'ਚ ਬਿਜਲੀ ਉਤਪਾਦਨ ਹੋਇਆ ਬੰਦ • ਰੂਪਨਗਰ ਸਭ ਤੋਂ ਵੱਧ ਪ੍ਰਭਾਵਿਤ ਜਲੰਧਰ, 18 ਅਗਸਤ (ਅਜੀਤ ਬਿਊਰੋ)- ਹਿਮਾਚਲ ਪ੍ਰਦੇਸ਼ ਦੇ ਉਪਰਲੇ ਪਹਾੜੀ ਇਲਾਕਿਆਂ 'ਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ...

ਪੂਰੀ ਖ਼ਬਰ »

ਛੱਤ ਡਿਗਣ ਕਾਰਨ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ

ਜੌੜੇਪੁਲ ਜਰਗ, 18 ਅਗਸਤ (ਪਾਲਾ ਰਾਜੇਵਾਲੀਆ)- ਖੰਨਾ ਇਲਾਕੇ ਵਿਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਬੀਤੀ ਰਾਤ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਘਰ ਦੀ ਛੱਤ ਡਿੱਗਣ ਕਾਰਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 9 ਵਜੇ ਜਰਗ ਤੋਂ ਤਿੰਨ ਕਿਲੋਮੀਟਰ ਦੂਰ ...

ਪੂਰੀ ਖ਼ਬਰ »

ਮਾਈਨਿੰਗ ਨੇ ਬਦਲਿਆ ਸਤਲੁਜ ਦੇ ਪਾਣੀ ਦਾ ਵਹਿਣ

ਸਿੱਧਵਾਂ ਬੇਟ, 18 ਅਗਸਤ (ਜਸਵੰਤ ਸਿੰਘ ਸਲੇਮਪੁਰੀ)- ਦਰਿਆ ਸਤਲੁਜ ਵਿਚ ਪਾਣੀ ਛੱਡਣ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਬਣ ਗਿਆ | ਇਸ ਸਬੰਧੀ ਜਦੋਂ ਦਰਿਆ ਸਤਲੁਜ ਦਾ ਦੌਰਾ ਕੀਤਾ ਗਿਆ, ਤਾਂ ਜ਼ਿਲ੍ਹਾ ਲੁਧਿਆਣਾ ਦੇ ਸਭ ਤੋਂ ਵੱਧ ਖਤਰਨਾਕ ਮੰਨੇ ਜਾਂਦੇ ਤੇ 1978 ਤੇ 1988 ਵਿਚ ...

ਪੂਰੀ ਖ਼ਬਰ »

ਹਿਮਾਚਲ 'ਚ ਮੀਂਹ ਦਾ ਕਹਿਰ, 22 ਮੌਤਾਂ

• ਕਈ ਮਕਾਨ ਤਬਾਹ-887 ਸੜਕਾਂ ਬੰਦ • ਰਾਜ ਦੇ 3 ਜ਼ਿਲਿ੍ਹਆਂ 'ਚ ਛੁੱਟੀ ਦਾ ਐਲਾਨ ਸ਼ਿਮਲਾ, 18 ਅਗਸਤ (ਭੁਪਿੰਦਰ ਸ਼ਰਮਾ)-ਹਿਮਾਚਲ ਪ੍ਰਦੇਸ਼ 'ਚ ਬੀਤੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਦਾ ਕਹਿਰ ਜਾਰੀ ਹੈ | ਇਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਤਾਂ ਹੋਇਆ ਹੀ ਹੈ, ਉੱਥੇ ਆਮ ...

ਪੂਰੀ ਖ਼ਬਰ »

ਉੱਤਰਾਖੰਡ 'ਚ 3 ਦੀ ਮੌਤ-22 ਲਾਪਤਾ

ਦੇਹਰਾਦੂਨ, 18 ਅਗਸਤ (ਏਜੰਸੀ)-ਉੱਤਰਾਖੰਡ 'ਚ ਭਾਰੀ ਬਾਰਿਸ਼ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 22 ਲੋਕਾਂ ਦੇ ਲਾਪਤਾ ਹੋਣ ਦੀ ਖ਼ਬਰ ਹੈ | ਮੀਂਹ ਕਾਰਨ ਸੂਬੇ 'ਚ ਕਈ ਘਰ ਤਬਾਹ ਹੋ ਗਏ | ਉੱਤਰਕਾਸ਼ੀ ਜ਼ਿਲ੍ਹੇ ਦੇ ਮੋਰੀ ਬਲਾਕ 'ਚ ਬੱਦਲ ਫ਼ਟਣ ਕਾਰਨ ਕਈ ਪਿੰਡਾਂ 'ਚ ਭਾਰੀ ...

ਪੂਰੀ ਖ਼ਬਰ »

ਹੁਣ ਪਾਕਿ ਨਾਲ ਗੱਲਬਾਤ ਸਿਰਫ਼ ਮਕਬੂਜ਼ਾ ਕਸ਼ਮੀਰ ਬਾਰੇ ਹੋਵੇਗੀ-ਰਾਜਨਾਥ

ਪਾਕਿ ਵਿਦੇਸ਼ ਮੰਤਰੀ ਵਲੋਂ ਬਿਆਨ ਦੀ ਨਿੰਦਾ ਚੰਡੀਗੜ੍ਹ/ਕਾਲਕਾ/ਪੰਚਕੂਲਾ, 18 ਅਗਸਤ (ਰਾਮ ਸਿੰਘ ਬਰਾੜ, ਲਲਿਤ ਧੀਮਾਨ, ਕਪਿਲ)-ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਹੁਣ ਜੇ ਪਾਕਿਸਤਾਨ ਨਾਲ ਗੱਲਬਾਤ ਹੋਵੇਗੀ ਤਾਂ ਕੇਵਲ ਮਕਬੂਜ਼ਾ ਕਸ਼ਮੀਰ ਮੁੱਦੇ 'ਤੇ ...

ਪੂਰੀ ਖ਼ਬਰ »

ਹਿੰਸਕ ਘਟਨਾਵਾਂ ਤੋਂ ਬਾਅਦ ਸ੍ਰੀਨਗਰ ਦੇ ਕਈ ਇਲਾਕਿਆਂ 'ਚ ਪਾਬੰਦੀਆਂ ਸਖ਼ਤ

• ਜੰਮੂ 'ਚ ਮੋਬਾਈਲ ਇੰਟਰਨੈੱਟ ਸੇਵਾਵਾਂ ਮੁੜ ਬੰਦ • ਪੁਲਿਸ ਮੁਖੀ ਵਲੋਂ ਰਾਜੌਰੀ ਤੇ ਊਧਮਪੁਰ ਦਾ ਦੌਰਾ ਸ੍ਰੀਨਗਰ, 18 ਅਗਸਤ (ਏਜੰਸੀ)-ਸ੍ਰੀਨਗਰ 'ਚ ਕੁਝ ਹਿੰਸਕ ਘਟਨਾਵਾਂ ਤੋਂ ਬਾਅਦ ਕੁਝ ਹਿੱਸਿਆਂ 'ਚ ਪਾਬੰਦੀਆਂ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ, ਜਦੋਂ ਕਿ 50 ...

ਪੂਰੀ ਖ਼ਬਰ »

ਭਾਰਤ ਤੇ ਭੂਟਾਨ 'ਕੁਦਰਤੀ ਭਾਈਵਾਲ'-ਮੋਦੀ

ਥਿੰਫ਼ੂ 'ਚ ਰਾਇਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਕੀਤਾ ਸੰਬੋਧਨ ਥਿੰਫ਼ੂ, 18 ਅਗਸਤ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭੂਟਾਨ ਦੀ ਪ੍ਰਸਿੱਧ ਰਾਇਲ ਯੂਨੀਵਰਸਿਟੀ 'ਚ ਨਵੀਂ ਪੀੜ੍ਹੀ (ਵਿਦਿਆਰਥੀਆਂ) ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਨਵੀਂ ਦਿੱਲੀ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਵਿਆਹ ਸਮਾਗਮ ਦੌਰਾਨ ਬੰਬ ਧਮਾਕਾ-63 ਮੌਤਾਂ

• ਆਈ.ਐਸ. ਨੇ ਲਈ ਜ਼ਿੰਮੇਵਾਰੀ • ਭਾਰਤ ਸਮੇਤ ਵਿਸ਼ਵ ਦੇ ਨੇਤਾਵਾਂ ਵਲੋਂ ਨਿੰਦਾ ਕਾਬੁਲ, 18 ਅਗਸਤ (ਏਜੰਸੀ)- ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਇਕ ਵਿਆਹ ਸਮਾਗਮ ਦੌਰਾਨ ਹੋਏ ਬੰਬ ਧਮਾਕੇ 'ਚ 63 ਲੋਕ ਮਾਰੇ ਗਏ ਤੇ 182 ਹੋਰ ਜ਼ਖ਼ਮੀ ਹੋ ਗਏ | ਸ਼ਨਿਚਰਵਾਰ ਦੇਰ ਰਾਤ ...

ਪੂਰੀ ਖ਼ਬਰ »

ਧਾਰਾ 370 ਿਖ਼ਲਾਫ਼ ਸਾਬਕਾ ਰੱਖਿਆ ਅਧਿਕਾਰੀਆਂ ਤੇ ਨੌਕਰਸ਼ਾਹਾਂ ਵਲੋਂ ਸੁਪਰੀਮ ਕੋਰਟ ਦਾ ਰੁਖ਼

ਨਵੀਂ ਦਿੱਲੀ, 18 ਅਗਸਤ (ਏਜੰਸੀ)-ਜੰਮੂ ਤੇ ਕਸ਼ਮੀਰ ਤੋਂ ਧਾਰਾ 370 ਖ਼ਤਮ ਕਰਨ ਤੇ ਰਾਸ਼ਟਰਪਤੀ ਦੇ ਹੁਕਮਾਂ ਖਿਲਾਫ਼ ਸਾਬਕਾ ਸੁਰੱਖਿਆ ਅਧਿਕਾਰੀਆਂ ਤੇ ਸਾਬਕਾ ਨੌਕਰਸ਼ਾਹ ਸਮੂਹ ਨੇ ਸੁਪਰੀਮ ਕੋਰਟ ਵਿਚ ਅਰਜੀ ਦਾਇਰ ਕੀਤੀ ਹੈ | ਇਹ ਨਵੀਂ ਅਰਜੀ ਦਾਇਰ ਕਰਨ ਵਾਲਿਆਂ ਵਿਚ ...

ਪੂਰੀ ਖ਼ਬਰ »

200 ਸਾਬਕਾ ਸੰਸਦ ਮੈਂਬਰਾਂ ਨੇ ਅਜੇ ਤੱਕ ਨਹੀਂ ਖ਼ਾਲੀ ਕੀਤੇ ਬੰਗਲੇ

ਨਵੀਂ ਦਿੱਲੀ, 18 ਅਗਸਤ (ਏਜੰਸੀ)- 16ਵੀਂ ਲੋਕ ਸਭਾ ਨੂੰ ਖ਼ਤਮ ਹੋਇਆ 2 ਮਹੀਨੇ ਤੋਂ ਵੀ ਵਧੇਰੇ ਸਮਾਂ ਹੋ ਚੁੱਕਾ ਹੈ, ਪਰ 200 ਤੋਂ ਵੱਧ ਸਾਬਕਾ ਸੰਸਦ ਮੈਂਬਰਾਂ ਨੇ ਅਜੇ ਤੱਕ ਦਿੱਲੀ ਦੇ ਲੂਟੀਅਨ ਸਥਿਤ ਅਧਿਕਾਰਤ ਬੰਗਲਿਆਂ ਨੂੰ ਖ਼ਾਲੀ ਨਹੀਂ ਕੀਤਾ | ਸੂਤਰਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭੁਪਿੰਦਰ ਹੁੱਡਾ ਵਲੋਂ ਕਾਂਗਰਸ ਤੋਂ ਅਲੱਗ ਹੋਣ ਦੇ ਸੰਕੇਤ

ਪਰਿਵਰਤਨ ਮਹਾਂਰੈਲੀ ਨਾਲ ਬਜਾਇਆ ਚੋਣ ਬਿਗੁਲ ਚੰਡੀਗੜ੍ਹ, 18 ਅਗਸਤ (ਰਾਮ ਸਿੰਘ ਬਰਾੜ)-ਹਰਿਆਣਾ 'ਚ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਪਰਿਵਰਤਨ ਮਹਾਰੈਲੀ ਨਾਲ ਚੋਣ ਬਿਗੁਲ ਵਜਾ ਦਿੱਤਾ ਹੈ | ਅੱਜ ਉਮੀਦ ਕੀਤੀ ਜਾ ਰਹੀ ਸੀ ਕਿ ਸ਼ਾਇਦ ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਾ ਨਾਂਅ ਬਦਲ ਕੇ ਮੋਦੀ ਦੇ ਨਾਂਅ 'ਤੇ ਰੱਖਿਆ ਜਾਵੇ-ਹੰਸ ਰਾਜ ਹੰਸ

ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਨੇ ਜ਼ੁਮਲੇਬਾਜ਼ੀ ਕਰਾਰ ਦਿੱਤਾ
ਦਿੱਲੀ, 18 ਅਗਸਤ (ਏਜੰਸੀ)-ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਤੇ ਗਾਇਕ ਹੰਸ ਰਾਜ ਹੰਸ ਨੇ ਇਥੇ ਇਕ ਸਮਾਗਮ ਦੌਰਾਨ ਸੁਝਾਅ ਦਿੱਤਾ ਕਿ ਦੇਸ਼ ਦੀ ਵੱਕਾਰੀ ਵਿੱਦਿਅਕ ਸੰਸਥਾ ਜਵਹਾਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ.) ਦਾ ਨਾਂਅ ਬਦਲ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ 'ਤੇ ਰੱਖ ਦੇਣਾ ਚਾਹੀਦਾ ਹੈ | ਉਹ ਇਥੇ ਆਰ.ਐਸ.ਐਸ. ਦੀ ਵਿਦਿਆਰਥੀ ਜਥੇਬੰਦੀ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏ. ਬੀ. ਵੀ. ਪੀ.) ਵਲੋਂ ਕਰਵਾਏ ਸਮਾਗਮ 'ਏਕ ਸ਼ਾਮ ਸ਼ਹੀਦੋਂ ਕੇ ਨਾਮ' ਦੌਰਾਨ ਪ੍ਰੋਗਰਾਮ ਪੇਸ਼ ਕਰ ਰਹੇ ਸਨ, ਜਿਸ 'ਚ ਭਾਜਪਾ ਦਿੱਲੀ ਦੇ ਪ੍ਰਧਾਨ ਮਨੋਜ ਤਿਵਾੜੀ ਮੁੱਖ ਮਹਿਮਾਨ ਵਜੋਂ ਪੁੱਜੇ ਹੋਏ ਸਨ, ਜਦੋਂਕਿ ਭੋਜਪੁਰੀ ਗਾਇਕ ਤੇ ਅਦਾਕਾਰ ਦਿਨੇਸ਼ ਲਾਲ ਯਾਦਵ 'ਨਿਰਹੂਆ' ਵੀ ਮੌਜੂਦ ਸਨ | ਹੰਸ ਦੀ ਇਸ ਟਿੱਪਣੀ 'ਤੇ ਕਾਂਗਰਸ ਅਤੇ ਜੇ.ਐਨ.ਯੂ. ਯੂਨੀਅਨ ਨੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕੀਤੀ ਹੈ | ਹੰਸ ਨੇ ਧਾਰਾ 370 ਨੂੰ ਰੱਦ ਕਰਨ ਬਾਰੇ ਗੱਲ ਕਰਦਿਆਂ ਕਿਹਾ ਕਿ ਸਾਡੇ ਬਜ਼ੁਰਗਾਂ ਨੇ ਗਲਤੀਆਂ ਕੀਤੀਆਂ ਸਨ, ਜਿਸ ਦਾ ਖਮਿਆਜਾ ਅਸੀਂ ਭੁਗਤ ਰਹੇ ਹਾਂ | ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਜੇ.ਐਨ.ਯੂ. ਦਾ ਨਾਂਅ ਬਦਲ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ 'ਤੇ ਮੋਦੀ ਨਰਿੰਦਰਭਾਈ ਯੂਨੀਵਰਸਿਟੀ (ਐੈਮ. ਐਨ. ਯੂ.) ਰੱਖ ਦੇਣਾ ਚਾਹੀਦਾ ਹੈ | ਹੰਸ ਰਾਜ ਦੀ ਟਿੱਪਣੀ 'ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਜੇ.ਐਨ.ਯੂ. ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਐਨ. ਸਾਈ ਬਾਲਾਜੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ 515 ਕਰੋੜ ਰੁਪਏ ਹਾਈਫਾ (ਉੱਚ ਸਿੱਖਿਆ ਵਿੱਤ ਏਜੰਸੀ) ਕਰਜ਼, ਹੋਸਟਲ ਦੀਆਂ ਤੁਰੱਟੀਆਂ, ਲਾਇਬ੍ਰੇਰੀ ਬਜ਼ਟ 80 ਫ਼ੀਸਦੀ ਘਟਾਉਣ ਤੇ ਹੋਰ ਵਿਦਿਆਰਥੀ ਵਿਰੋਧੀ ਨੀਤੀਆਂ 'ਤੇ ਗੱਲ ਕਰਨ ਦੀ ਬਜਾਏ, ਭਾਜਪਾ ਆਗੂ ਮੋਦੀ ਦੇ ਨਾਂਅ 'ਤੇ ਜ਼ੁਮਲੇਬਾਜ਼ੀ ਕਰ ਰਹੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਦੇਸ਼ 'ਚ ਵਿਦੇਸ਼ੀ ਯੂਨੀਵਰਸਿਟੀਆਂ ਨੂੰ ਖੋਲ੍ਹਣ ਖ਼ਾਤਰ ਸਰਕਾਰੀ ਯੂਨੀਵਰਸਿਟੀਆਂ ਨੂੰ ਬੰਦ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੋਦੀ ਦੇ ਨਾਂਅ 'ਤੇ ਯੂਨੀਵਰਸਿਟੀ ਦਾ ਨਾਂਅ ਰੱਖਣਾ ਆਦਰਸ਼ ਹੋਵੇਗਾ, ਜਿਸ ਦੇ ਸ਼ਾਸਨਕਾਲ ਦੌਰਾਨ ਵਿਦਿਆਰਥੀਆਂ ਨੂੰ ਕੇਵਲ ਜ਼ੁਮਲੇ ਹੀ ਪਰੋਸੇ ਜਾ ਰਹੇ ਹਨ | ਜੇ.ਐਨ.ਯੂ. ਵਿਦਿਆਰਥੀ ਯੂਨੀਅਨ ਦੇ ਜਨਰਲ ਸਕੱਤਰ ਏਜਾਜ਼ ਅਹਿਮਦ ਨੇ ਕਿਹਾ ਸਭ ਤੋਂ ਪਹਿਲਾਂ ਜ਼ਰੂਰੀ ਗੱਲ ਇਹ ਹੈ ਕਿ ਨਹਿਰੂ ਅਤੇ ਉਨ੍ਹਾਂ ਦੇ ਦੇਸ਼ ਸਬੰਧੀ ਨਜ਼ਰੀਏ ਪ੍ਰਤੀ ਭਾਜਪਾ ਦੇ ਜ਼ਹਿਰ ਨੂੰ ਸਮਝਣਾ ਹੋਵੇਗਾ | ਉਨ੍ਹਾਂ ਕਿਹਾ ਕਿ ਭਾਜਪਾ ਇਤਿਹਾਸ ਨੂੰ ਦੁਬਾਰਾ ਲਿਖਣਾ ਚਾਹੁੰਦੀ ਹੈ, ਭਾਵਾਂਕਿ ਬੀਤੇ ਸਮੇਂ 'ਚ ਉਸ ਨੇ ਦੇਸ਼ ਲਈ ਕੁਝ ਵੀ ਨਹੀਂ ਕੀਤਾ | ਉਕਤ ਟਿੱਪਣੀ 'ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਕਾਂਗਰਸ ਦੇ ਬੁਲਾਰੇ ਅਭਿਸ਼ੇਕ ਸਿੰਘਵੀ ਨੇ ਕਿਹਾ ਕਿ ਉਨ੍ਹਾਂ ਨੂੰ ਡਰ ਹੈ ਕਿ ਮੌਜੂਦਾ ਸਰਕਾਰ ਦੇਸ਼ ਦਾ ਨਾਂਅ ਵੀ ਬਦਲ ਸਕਦੀ ਹੈ |


ਖ਼ਬਰ ਸ਼ੇਅਰ ਕਰੋ

ਪੱਛਮੀ ਬੰਗਾਲ 'ਚ ਭਾਜਪਾ ਆਗੂ ਦੀ ਹੱਤਿਆ

ਬੋਲਪੁਰ, 18 ਅਗਸਤ (ਏਜੰਸੀ)-ਪੱਛਮੀ ਬੰਗਾਲ ਦਾ ਬੀਰਭੂਮ ਜ਼ਿਲ੍ਹੇ 'ਚ ਲਾਭਪੁਰ ਵਿਖੇ ਅਣਪਛਾਤਿਆਂ ਨੇ ਇਕ ਭਾਜਪਾ ਆਗੂ 'ਤੇ ਦੇਸੀ ਬੰਬ ਸੁੱਟ ਕੇ ਉਸ ਦੀ ਹੱਤਿਆ ਕਰ ਦਿੱਤੀ, ਇਸ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਨੇ ਇਲਾਕੇ 'ਚ ਸ਼ਾਂਤੀ ਬਣਾਈ ਰੱਖਣ ਲਈ ਸੁਰੱਖਿਆ ਕਰਮੀ ਤਾਇਨਾਤ ...

ਪੂਰੀ ਖ਼ਬਰ »

ਦੁਧਾਰੂ ਪਸ਼ੂ ਘੱਟ, ਪਰ ਦੁੱਧ ਵੱਧ

ਕੁਝ ਵਰ੍ਹੇ ਪਹਿਲਾਂ ਸਾਡੇ ਪੰਜਾਬ ਦੇ ਕਰੀਬ ਹਰ ਘਰ 'ਚ ਲਵੇਰੇ (ਦੁਧਾਰੂ) ਪਸ਼ੂਆਂ ਤੇ ਦੁੱਧ ਦੀ ਭਰਮਾਰ ਸੀ ਅਤੇ ਦੁੱਧ ਨੂੰ ਪੁੱਤ ਬਰਾਬਰ ਰੁਤਬੇ ਨਾਲ ਨਿਵਾਜਿਆ ਜਾਂਦਾ ਸੀ ਪਰ ਅਜੋਕੇ ਸਮੇਂ ਦੀ ਤ੍ਰਾਸਦੀ ਵੇਖੋ ਕਿ ਸਾਡੀ ਨੌਜਵਾਨ ਪੀੜ੍ਹੀ, ਕਿਸਾਨ ਅਤੇ ਪਸ਼ੂ ਪਾਲਕ ...

ਪੂਰੀ ਖ਼ਬਰ »

ਦਾਨ ਅਤੇ ਤਰਸ ਦਾ ਅਨਰਥ ਹੋਣ ਨੂੰ ਰੋਕੋ

ਭਾਰਤ ਦੇਸ਼ ਅੰਦਰ ਦਿਨੋ ਦਿਨ ਮੰਗਤਿਆਂ ਦੀ ਗਿਣਤੀ 'ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ | ਲੋਕ ਤਰਸ ਦੇ ਆਧਾਰ 'ਤੇ ਭੀਖ ਮੰਗਣ ਵਾਲੇ ਮੰਗਤਿਆਂ, ਅੰਗਹੀਣਾਂ ਅਤੇ ਮੰਦਬੁੱਧੀ ਵਾਲਿਆਂ ਦੀਆਂ ਗੱਲਾਂ ਵਿਚ ਆ ਕੇ ਇਨ੍ਹਾਂ ਨੂੰ ਆਪਣੇ ਖ਼ੂਨ-ਪਸੀਨੇ ਦੀ ਕਮਾਈ ਦਾਨ ਵਜੋਂ ਦੇ ...

ਪੂਰੀ ਖ਼ਬਰ »

ਹੱਡਾ-ਰੋੜੀਆਂ ਬਣੀਆਂ ਮੁਸੀਬਤ

ਪੰਜਾਬ ਦੇ ਪਿੰਡਾਂ, ਕਸਬਿਆਂ 'ਚ ਮਰੇ ਹੋਏ ਡੰਗਰਾਂ ਲਈ ਪੰਜਾਬ ਸਰਕਾਰ ਵਲੋਂ ਬਣਾਏ ਹੱਡਾ-ਰੋੜੀ ਦੀ ਹਾਲਤ ਅੱਜਕੱਲ੍ਹ ਲੋਕਾਂ ਲਈ ਭਾਰੀ ਪ੍ਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ | ਗਊ ਭਗਤਾਂ ਵਲੋਂ ਜਾਰੀ ਫ਼ਤਵੇ ਤੋਂ ਡਰਦਿਆਂ ਹੁਣ ਬਹੁਤੇ ਚਾਮੜੀ ਲੋਕਾਂ ਨੇ ਕੰਮ ਛੱਡ ਦਿੱਤਾ ...

ਪੂਰੀ ਖ਼ਬਰ »

ਸਖ਼ਤ ਕਾਨੂੰਨ ਬਨਾਮ ਲੋਕਾਂ ਦੀ ਫ਼ਿਤਰਤ

ਕੇਂਦਰ ਸਰਕਾਰ ਨੇ ਹਾਲ ਹੀ 'ਚ 'ਮੋਟਰ ਵਹੀਕਲ ਐਕਟ' 'ਚ ਤਰਮੀਮ ਕਰ ਕੇ ਕਾਨੂੰਨ ਨੂੰ ਹੋਰ ਵੀ ਸਖ਼ਤ ਬਣਾ ਦਿੱਤਾ ਹੈ | ਸਰਕਾਰ ਦਾ ਮਨੋਰਥ ਲੋਕਾਂ ਤੋਂ ਕਾਨੂੰਨ ਦੀ ਪਾਲਣਾ ਕਰਵਾਉਣਾ ਹੈ, ਪਰ ਕਿਸੇ ਅਪਰਾਧ ਦਾ ਹੱਲ ਸਖ਼ਤ ਕਾਨੂੰਨ ਨਹੀਂ ਹਨ | ਚਾਹੇ ਇਹ ਆਵਾਜਾਈ ਸਬੰਧੀ ਹੋਣ ...

ਪੂਰੀ ਖ਼ਬਰ »

ਚਮਤਕਾਰੀ ਬਾਬੇ

ਅੰਧ-ਵਿਸ਼ਵਾਸ, ਵਹਿਮ, ਭਰਮ ਤੇ ਪਖੰਡ 'ਚ ਵਾਧਾ ਕਰਨ ਲਈ ਅੱਜਕੱਲ੍ਹ ਅਨੇਕਾਂ ਪਖੰਡੀ ਜੋਤਸ਼ੀ ਤੇ ਤਾਂਤਰਿਕ ਅਹਿਮ ਰੋਲ ਨਿਭਾ ਰਹੇ ਹਨ ¢ ਪਿ੍ੰਟ, ਇਲੈਕਟ੍ਰੋਨਿਕ ਤੇ ਸੋਸ਼ਲ ਮੀਡੀਏ ਦਾ ਸਹਾਰਾ ਲੈ ਕੇ ਇਹ ਤਾਾਤਰਿਕ ਆਮ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ¢ਇਹ ਤਾਂਤਰਿਕ ...

ਪੂਰੀ ਖ਼ਬਰ »

ਖੁੰਢ-ਚਰਚਾ

ਸਰਕਾਰੀ ਸਕੂਲਾਂ 'ਚ 'ਸਮਾਰਟਨੈੱਸ'

ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਹੁਣ ਦਿਨੋ-ਦਿਨ ਬਦਲਦੀ ਜਾ ਰਹੀ ਹੈ | ਪਹਿਲੇ ਸਮੇਂ 'ਚ ਸਰਕਾਰੀ ਸਕੂਲਾਂ ਦੀ ਹਾਲਤ ਤਰਸਯੋਗ ਸੀ, ਪਰ ਹੁਣ ਨਿੱਜੀ ਸਕੂਲਾਂ ਦੀ ਤਰਜ਼ 'ਤੇ ਸਰਕਾਰੀ ਸਕੂਲ ਵੀ ਸਮਾਰਟ ਬਣਨੇ ਸ਼ੁਰੂ ਹੋ ਗਏ ਹਨ | ਇਸ ਤਬਦੀਲੀ ਨਾਲ ਜਿਥੇ ਸਰਕਾਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX