ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  about 1 hour ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  about 3 hours ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  about 3 hours ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  about 3 hours ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  about 3 hours ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  about 3 hours ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  about 4 hours ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  about 4 hours ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  about 4 hours ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  about 5 hours ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  about 5 hours ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  about 6 hours ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 6 hours ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  about 6 hours ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  about 6 hours ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 6 hours ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 6 hours ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  about 6 hours ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  about 7 hours ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਮਨੁੱਖ ਜੇ ਆਪਣੀ ਜ਼ਮੀਰ ਗੁਆ ਕੇ ਪੂਰੀ ਦੁਨੀਆ ਵੀ ਜਿੱਤ ਲਵੇ ਤਾਂ ਉਹ ਘਾਟੇ ਵਿਚ ਹੀ ਰਹਿੰਦਾ ਹੈ। -ਲੂਸੀਅਨ

ਪਹਿਲਾ ਸਫ਼ਾ

ਪੰਜਾਬ 'ਚ ਹੜ੍ਹਾਂ ਦੀ ਸਥਿਤੀ ਬਣੀ ਗੰਭੀਰ-4 ਮੌਤਾਂ ਕਈ ਪਿੰਡਾਂ ਨੂੰ ਕਰਵਾਇਆ ਖਾਲੀ

• ਭਾਖੜਾ ਡੈਮ 'ਚ ਪਾਣੀ ਦਾ ਪੱਧਰ 1679 ਫੁੱਟ 'ਤੇ ਪਹੁੰਚਿਆ • ਪੌ ਾਗ ਡੈਮ 'ਚ ਬਿਜਲੀ ਉਤਪਾਦਨ ਹੋਇਆ ਬੰਦ • ਰੂਪਨਗਰ ਸਭ ਤੋਂ ਵੱਧ ਪ੍ਰਭਾਵਿਤ ਜਲੰਧਰ, 18 ਅਗਸਤ (ਅਜੀਤ ਬਿਊਰੋ)- ਹਿਮਾਚਲ ਪ੍ਰਦੇਸ਼ ਦੇ ਉਪਰਲੇ ਪਹਾੜੀ ਇਲਾਕਿਆਂ 'ਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ...

ਪੂਰੀ ਖ਼ਬਰ »

ਛੱਤ ਡਿਗਣ ਕਾਰਨ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ

ਜੌੜੇਪੁਲ ਜਰਗ, 18 ਅਗਸਤ (ਪਾਲਾ ਰਾਜੇਵਾਲੀਆ)- ਖੰਨਾ ਇਲਾਕੇ ਵਿਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਬੀਤੀ ਰਾਤ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਘਰ ਦੀ ਛੱਤ ਡਿੱਗਣ ਕਾਰਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 9 ਵਜੇ ਜਰਗ ਤੋਂ ਤਿੰਨ ਕਿਲੋਮੀਟਰ ਦੂਰ ...

ਪੂਰੀ ਖ਼ਬਰ »

ਮਾਈਨਿੰਗ ਨੇ ਬਦਲਿਆ ਸਤਲੁਜ ਦੇ ਪਾਣੀ ਦਾ ਵਹਿਣ

ਸਿੱਧਵਾਂ ਬੇਟ, 18 ਅਗਸਤ (ਜਸਵੰਤ ਸਿੰਘ ਸਲੇਮਪੁਰੀ)- ਦਰਿਆ ਸਤਲੁਜ ਵਿਚ ਪਾਣੀ ਛੱਡਣ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਬਣ ਗਿਆ | ਇਸ ਸਬੰਧੀ ਜਦੋਂ ਦਰਿਆ ਸਤਲੁਜ ਦਾ ਦੌਰਾ ਕੀਤਾ ਗਿਆ, ਤਾਂ ਜ਼ਿਲ੍ਹਾ ਲੁਧਿਆਣਾ ਦੇ ਸਭ ਤੋਂ ਵੱਧ ਖਤਰਨਾਕ ਮੰਨੇ ਜਾਂਦੇ ਤੇ 1978 ਤੇ 1988 ਵਿਚ ...

ਪੂਰੀ ਖ਼ਬਰ »

ਹਿਮਾਚਲ 'ਚ ਮੀਂਹ ਦਾ ਕਹਿਰ, 22 ਮੌਤਾਂ

• ਕਈ ਮਕਾਨ ਤਬਾਹ-887 ਸੜਕਾਂ ਬੰਦ • ਰਾਜ ਦੇ 3 ਜ਼ਿਲਿ੍ਹਆਂ 'ਚ ਛੁੱਟੀ ਦਾ ਐਲਾਨ ਸ਼ਿਮਲਾ, 18 ਅਗਸਤ (ਭੁਪਿੰਦਰ ਸ਼ਰਮਾ)-ਹਿਮਾਚਲ ਪ੍ਰਦੇਸ਼ 'ਚ ਬੀਤੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਦਾ ਕਹਿਰ ਜਾਰੀ ਹੈ | ਇਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਤਾਂ ਹੋਇਆ ਹੀ ਹੈ, ਉੱਥੇ ਆਮ ...

ਪੂਰੀ ਖ਼ਬਰ »

ਉੱਤਰਾਖੰਡ 'ਚ 3 ਦੀ ਮੌਤ-22 ਲਾਪਤਾ

ਦੇਹਰਾਦੂਨ, 18 ਅਗਸਤ (ਏਜੰਸੀ)-ਉੱਤਰਾਖੰਡ 'ਚ ਭਾਰੀ ਬਾਰਿਸ਼ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 22 ਲੋਕਾਂ ਦੇ ਲਾਪਤਾ ਹੋਣ ਦੀ ਖ਼ਬਰ ਹੈ | ਮੀਂਹ ਕਾਰਨ ਸੂਬੇ 'ਚ ਕਈ ਘਰ ਤਬਾਹ ਹੋ ਗਏ | ਉੱਤਰਕਾਸ਼ੀ ਜ਼ਿਲ੍ਹੇ ਦੇ ਮੋਰੀ ਬਲਾਕ 'ਚ ਬੱਦਲ ਫ਼ਟਣ ਕਾਰਨ ਕਈ ਪਿੰਡਾਂ 'ਚ ਭਾਰੀ ...

ਪੂਰੀ ਖ਼ਬਰ »

ਹੁਣ ਪਾਕਿ ਨਾਲ ਗੱਲਬਾਤ ਸਿਰਫ਼ ਮਕਬੂਜ਼ਾ ਕਸ਼ਮੀਰ ਬਾਰੇ ਹੋਵੇਗੀ-ਰਾਜਨਾਥ

ਪਾਕਿ ਵਿਦੇਸ਼ ਮੰਤਰੀ ਵਲੋਂ ਬਿਆਨ ਦੀ ਨਿੰਦਾ ਚੰਡੀਗੜ੍ਹ/ਕਾਲਕਾ/ਪੰਚਕੂਲਾ, 18 ਅਗਸਤ (ਰਾਮ ਸਿੰਘ ਬਰਾੜ, ਲਲਿਤ ਧੀਮਾਨ, ਕਪਿਲ)-ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਹੁਣ ਜੇ ਪਾਕਿਸਤਾਨ ਨਾਲ ਗੱਲਬਾਤ ਹੋਵੇਗੀ ਤਾਂ ਕੇਵਲ ਮਕਬੂਜ਼ਾ ਕਸ਼ਮੀਰ ਮੁੱਦੇ 'ਤੇ ...

ਪੂਰੀ ਖ਼ਬਰ »

ਹਿੰਸਕ ਘਟਨਾਵਾਂ ਤੋਂ ਬਾਅਦ ਸ੍ਰੀਨਗਰ ਦੇ ਕਈ ਇਲਾਕਿਆਂ 'ਚ ਪਾਬੰਦੀਆਂ ਸਖ਼ਤ

• ਜੰਮੂ 'ਚ ਮੋਬਾਈਲ ਇੰਟਰਨੈੱਟ ਸੇਵਾਵਾਂ ਮੁੜ ਬੰਦ • ਪੁਲਿਸ ਮੁਖੀ ਵਲੋਂ ਰਾਜੌਰੀ ਤੇ ਊਧਮਪੁਰ ਦਾ ਦੌਰਾ ਸ੍ਰੀਨਗਰ, 18 ਅਗਸਤ (ਏਜੰਸੀ)-ਸ੍ਰੀਨਗਰ 'ਚ ਕੁਝ ਹਿੰਸਕ ਘਟਨਾਵਾਂ ਤੋਂ ਬਾਅਦ ਕੁਝ ਹਿੱਸਿਆਂ 'ਚ ਪਾਬੰਦੀਆਂ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ, ਜਦੋਂ ਕਿ 50 ...

ਪੂਰੀ ਖ਼ਬਰ »

ਭਾਰਤ ਤੇ ਭੂਟਾਨ 'ਕੁਦਰਤੀ ਭਾਈਵਾਲ'-ਮੋਦੀ

ਥਿੰਫ਼ੂ 'ਚ ਰਾਇਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਕੀਤਾ ਸੰਬੋਧਨ ਥਿੰਫ਼ੂ, 18 ਅਗਸਤ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭੂਟਾਨ ਦੀ ਪ੍ਰਸਿੱਧ ਰਾਇਲ ਯੂਨੀਵਰਸਿਟੀ 'ਚ ਨਵੀਂ ਪੀੜ੍ਹੀ (ਵਿਦਿਆਰਥੀਆਂ) ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਨਵੀਂ ਦਿੱਲੀ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਵਿਆਹ ਸਮਾਗਮ ਦੌਰਾਨ ਬੰਬ ਧਮਾਕਾ-63 ਮੌਤਾਂ

• ਆਈ.ਐਸ. ਨੇ ਲਈ ਜ਼ਿੰਮੇਵਾਰੀ • ਭਾਰਤ ਸਮੇਤ ਵਿਸ਼ਵ ਦੇ ਨੇਤਾਵਾਂ ਵਲੋਂ ਨਿੰਦਾ ਕਾਬੁਲ, 18 ਅਗਸਤ (ਏਜੰਸੀ)- ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਇਕ ਵਿਆਹ ਸਮਾਗਮ ਦੌਰਾਨ ਹੋਏ ਬੰਬ ਧਮਾਕੇ 'ਚ 63 ਲੋਕ ਮਾਰੇ ਗਏ ਤੇ 182 ਹੋਰ ਜ਼ਖ਼ਮੀ ਹੋ ਗਏ | ਸ਼ਨਿਚਰਵਾਰ ਦੇਰ ਰਾਤ ...

ਪੂਰੀ ਖ਼ਬਰ »

ਧਾਰਾ 370 ਿਖ਼ਲਾਫ਼ ਸਾਬਕਾ ਰੱਖਿਆ ਅਧਿਕਾਰੀਆਂ ਤੇ ਨੌਕਰਸ਼ਾਹਾਂ ਵਲੋਂ ਸੁਪਰੀਮ ਕੋਰਟ ਦਾ ਰੁਖ਼

ਨਵੀਂ ਦਿੱਲੀ, 18 ਅਗਸਤ (ਏਜੰਸੀ)-ਜੰਮੂ ਤੇ ਕਸ਼ਮੀਰ ਤੋਂ ਧਾਰਾ 370 ਖ਼ਤਮ ਕਰਨ ਤੇ ਰਾਸ਼ਟਰਪਤੀ ਦੇ ਹੁਕਮਾਂ ਖਿਲਾਫ਼ ਸਾਬਕਾ ਸੁਰੱਖਿਆ ਅਧਿਕਾਰੀਆਂ ਤੇ ਸਾਬਕਾ ਨੌਕਰਸ਼ਾਹ ਸਮੂਹ ਨੇ ਸੁਪਰੀਮ ਕੋਰਟ ਵਿਚ ਅਰਜੀ ਦਾਇਰ ਕੀਤੀ ਹੈ | ਇਹ ਨਵੀਂ ਅਰਜੀ ਦਾਇਰ ਕਰਨ ਵਾਲਿਆਂ ਵਿਚ ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਭਾਜਪਾ ਆਗੂ ਦੀ ਹੱਤਿਆ

ਬੋਲਪੁਰ, 18 ਅਗਸਤ (ਏਜੰਸੀ)-ਪੱਛਮੀ ਬੰਗਾਲ ਦਾ ਬੀਰਭੂਮ ਜ਼ਿਲ੍ਹੇ 'ਚ ਲਾਭਪੁਰ ਵਿਖੇ ਅਣਪਛਾਤਿਆਂ ਨੇ ਇਕ ਭਾਜਪਾ ਆਗੂ 'ਤੇ ਦੇਸੀ ਬੰਬ ਸੁੱਟ ਕੇ ਉਸ ਦੀ ਹੱਤਿਆ ਕਰ ਦਿੱਤੀ, ਇਸ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਨੇ ਇਲਾਕੇ 'ਚ ਸ਼ਾਂਤੀ ਬਣਾਈ ਰੱਖਣ ਲਈ ਸੁਰੱਖਿਆ ਕਰਮੀ ਤਾਇਨਾਤ ...

ਪੂਰੀ ਖ਼ਬਰ »

ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਾ ਨਾਂਅ ਬਦਲ ਕੇ ਮੋਦੀ ਦੇ ਨਾਂਅ 'ਤੇ ਰੱਖਿਆ ਜਾਵੇ-ਹੰਸ ਰਾਜ ਹੰਸ

ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਨੇ ਜ਼ੁਮਲੇਬਾਜ਼ੀ ਕਰਾਰ ਦਿੱਤਾ ਦਿੱਲੀ, 18 ਅਗਸਤ (ਏਜੰਸੀ)-ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਤੇ ਗਾਇਕ ਹੰਸ ਰਾਜ ਹੰਸ ਨੇ ਇਥੇ ਇਕ ਸਮਾਗਮ ਦੌਰਾਨ ਸੁਝਾਅ ਦਿੱਤਾ ਕਿ ਦੇਸ਼ ਦੀ ਵੱਕਾਰੀ ਵਿੱਦਿਅਕ ਸੰਸਥਾ ਜਵਹਾਰ ਲਾਲ ਨਹਿਰੂ ...

ਪੂਰੀ ਖ਼ਬਰ »

ਭੁਪਿੰਦਰ ਹੁੱਡਾ ਵਲੋਂ ਕਾਂਗਰਸ ਤੋਂ ਅਲੱਗ ਹੋਣ ਦੇ ਸੰਕੇਤ

ਪਰਿਵਰਤਨ ਮਹਾਂਰੈਲੀ ਨਾਲ ਬਜਾਇਆ ਚੋਣ ਬਿਗੁਲ ਚੰਡੀਗੜ੍ਹ, 18 ਅਗਸਤ (ਰਾਮ ਸਿੰਘ ਬਰਾੜ)-ਹਰਿਆਣਾ 'ਚ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਪਰਿਵਰਤਨ ਮਹਾਰੈਲੀ ਨਾਲ ਚੋਣ ਬਿਗੁਲ ਵਜਾ ਦਿੱਤਾ ਹੈ | ਅੱਜ ਉਮੀਦ ਕੀਤੀ ਜਾ ਰਹੀ ਸੀ ਕਿ ਸ਼ਾਇਦ ਭੁਪਿੰਦਰ ਸਿੰਘ ...

ਪੂਰੀ ਖ਼ਬਰ »

200 ਸਾਬਕਾ ਸੰਸਦ ਮੈਂਬਰਾਂ ਨੇ ਅਜੇ ਤੱਕ ਨਹੀਂ ਖ਼ਾਲੀ ਕੀਤੇ ਬੰਗਲੇ

ਨਵੀਂ ਦਿੱਲੀ, 18 ਅਗਸਤ (ਏਜੰਸੀ)- 16ਵੀਂ ਲੋਕ ਸਭਾ ਨੂੰ ਖ਼ਤਮ ਹੋਇਆ 2 ਮਹੀਨੇ ਤੋਂ ਵੀ ਵਧੇਰੇ ਸਮਾਂ ਹੋ ਚੁੱਕਾ ਹੈ, ਪਰ 200 ਤੋਂ ਵੱਧ ਸਾਬਕਾ ਸੰਸਦ ਮੈਂਬਰਾਂ ਨੇ ਅਜੇ ਤੱਕ ਦਿੱਲੀ ਦੇ ਲੂਟੀਅਨ ਸਥਿਤ ਅਧਿਕਾਰਤ ਬੰਗਲਿਆਂ ਨੂੰ ਖ਼ਾਲੀ ਨਹੀਂ ਕੀਤਾ | ਸੂਤਰਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਖੁੰਢ-ਚਰਚਾ

ਸਰਕਾਰੀ ਸਕੂਲਾਂ 'ਚ 'ਸਮਾਰਟਨੈੱਸ'

ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਹੁਣ ਦਿਨੋ-ਦਿਨ ਬਦਲਦੀ ਜਾ ਰਹੀ ਹੈ | ਪਹਿਲੇ ਸਮੇਂ 'ਚ ਸਰਕਾਰੀ ਸਕੂਲਾਂ ਦੀ ਹਾਲਤ ਤਰਸਯੋਗ ਸੀ, ਪਰ ਹੁਣ ਨਿੱਜੀ ਸਕੂਲਾਂ ਦੀ ਤਰਜ਼ 'ਤੇ ਸਰਕਾਰੀ ਸਕੂਲ ਵੀ ਸਮਾਰਟ ਬਣਨੇ ਸ਼ੁਰੂ ਹੋ ਗਏ ਹਨ | ਇਸ ਤਬਦੀਲੀ ਨਾਲ ਜਿਥੇ ਸਰਕਾਰੀ ...

ਪੂਰੀ ਖ਼ਬਰ »

ਚਮਤਕਾਰੀ ਬਾਬੇ

ਅੰਧ-ਵਿਸ਼ਵਾਸ, ਵਹਿਮ, ਭਰਮ ਤੇ ਪਖੰਡ 'ਚ ਵਾਧਾ ਕਰਨ ਲਈ ਅੱਜਕੱਲ੍ਹ ਅਨੇਕਾਂ ਪਖੰਡੀ ਜੋਤਸ਼ੀ ਤੇ ਤਾਂਤਰਿਕ ਅਹਿਮ ਰੋਲ ਨਿਭਾ ਰਹੇ ਹਨ ¢ ਪਿ੍ੰਟ, ਇਲੈਕਟ੍ਰੋਨਿਕ ਤੇ ਸੋਸ਼ਲ ਮੀਡੀਏ ਦਾ ਸਹਾਰਾ ਲੈ ਕੇ ਇਹ ਤਾਾਤਰਿਕ ਆਮ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ¢ਇਹ ਤਾਂਤਰਿਕ ...

ਪੂਰੀ ਖ਼ਬਰ »

ਸਖ਼ਤ ਕਾਨੂੰਨ ਬਨਾਮ ਲੋਕਾਂ ਦੀ ਫ਼ਿਤਰਤ

ਕੇਂਦਰ ਸਰਕਾਰ ਨੇ ਹਾਲ ਹੀ 'ਚ 'ਮੋਟਰ ਵਹੀਕਲ ਐਕਟ' 'ਚ ਤਰਮੀਮ ਕਰ ਕੇ ਕਾਨੂੰਨ ਨੂੰ ਹੋਰ ਵੀ ਸਖ਼ਤ ਬਣਾ ਦਿੱਤਾ ਹੈ | ਸਰਕਾਰ ਦਾ ਮਨੋਰਥ ਲੋਕਾਂ ਤੋਂ ਕਾਨੂੰਨ ਦੀ ਪਾਲਣਾ ਕਰਵਾਉਣਾ ਹੈ, ਪਰ ਕਿਸੇ ਅਪਰਾਧ ਦਾ ਹੱਲ ਸਖ਼ਤ ਕਾਨੂੰਨ ਨਹੀਂ ਹਨ | ਚਾਹੇ ਇਹ ਆਵਾਜਾਈ ਸਬੰਧੀ ਹੋਣ ...

ਪੂਰੀ ਖ਼ਬਰ »

ਹੱਡਾ-ਰੋੜੀਆਂ ਬਣੀਆਂ ਮੁਸੀਬਤ

ਪੰਜਾਬ ਦੇ ਪਿੰਡਾਂ, ਕਸਬਿਆਂ 'ਚ ਮਰੇ ਹੋਏ ਡੰਗਰਾਂ ਲਈ ਪੰਜਾਬ ਸਰਕਾਰ ਵਲੋਂ ਬਣਾਏ ਹੱਡਾ-ਰੋੜੀ ਦੀ ਹਾਲਤ ਅੱਜਕੱਲ੍ਹ ਲੋਕਾਂ ਲਈ ਭਾਰੀ ਪ੍ਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ | ਗਊ ਭਗਤਾਂ ਵਲੋਂ ਜਾਰੀ ਫ਼ਤਵੇ ਤੋਂ ਡਰਦਿਆਂ ਹੁਣ ਬਹੁਤੇ ਚਾਮੜੀ ਲੋਕਾਂ ਨੇ ਕੰਮ ਛੱਡ ਦਿੱਤਾ ...

ਪੂਰੀ ਖ਼ਬਰ »

ਦਾਨ ਅਤੇ ਤਰਸ ਦਾ ਅਨਰਥ ਹੋਣ ਨੂੰ ਰੋਕੋ

ਭਾਰਤ ਦੇਸ਼ ਅੰਦਰ ਦਿਨੋ ਦਿਨ ਮੰਗਤਿਆਂ ਦੀ ਗਿਣਤੀ 'ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ | ਲੋਕ ਤਰਸ ਦੇ ਆਧਾਰ 'ਤੇ ਭੀਖ ਮੰਗਣ ਵਾਲੇ ਮੰਗਤਿਆਂ, ਅੰਗਹੀਣਾਂ ਅਤੇ ਮੰਦਬੁੱਧੀ ਵਾਲਿਆਂ ਦੀਆਂ ਗੱਲਾਂ ਵਿਚ ਆ ਕੇ ਇਨ੍ਹਾਂ ਨੂੰ ਆਪਣੇ ਖ਼ੂਨ-ਪਸੀਨੇ ਦੀ ਕਮਾਈ ਦਾਨ ਵਜੋਂ ਦੇ ...

ਪੂਰੀ ਖ਼ਬਰ »

ਦੁਧਾਰੂ ਪਸ਼ੂ ਘੱਟ, ਪਰ ਦੁੱਧ ਵੱਧ

ਕੁਝ ਵਰ੍ਹੇ ਪਹਿਲਾਂ ਸਾਡੇ ਪੰਜਾਬ ਦੇ ਕਰੀਬ ਹਰ ਘਰ 'ਚ ਲਵੇਰੇ (ਦੁਧਾਰੂ) ਪਸ਼ੂਆਂ ਤੇ ਦੁੱਧ ਦੀ ਭਰਮਾਰ ਸੀ ਅਤੇ ਦੁੱਧ ਨੂੰ ਪੁੱਤ ਬਰਾਬਰ ਰੁਤਬੇ ਨਾਲ ਨਿਵਾਜਿਆ ਜਾਂਦਾ ਸੀ ਪਰ ਅਜੋਕੇ ਸਮੇਂ ਦੀ ਤ੍ਰਾਸਦੀ ਵੇਖੋ ਕਿ ਸਾਡੀ ਨੌਜਵਾਨ ਪੀੜ੍ਹੀ, ਕਿਸਾਨ ਅਤੇ ਪਸ਼ੂ ਪਾਲਕ ਲਵੇਰਿਆਂ ਨੂੰ ਕਿੱਲੇ ਬੰਨ੍ਹਣ, ਸੇਵਾ ਕਰਨ ਤੋਂ ਇਨਕਾਰੀ ਹੁੰਦੇ ਜਾ ਰਹੇ ਹਨ | ਕਿਉਂਕਿ ਉਨ੍ਹਾਂ ਨੂੰ ਮੱਝਾਂ ਪਾਲਣੀਆਂ ਮਹਿੰਗਾ ਅਤੇ ਜੋਖ਼ਮ ਭਰਿਆ ਧੰਦਾ ਮਹਿਸੂਸ ਹੋਣ ਲੱਗਾ ਹੈ | ਇਕ ਏਜੰਸੀ ਰਿਪੋਰਟ ਮੁਤਾਬਿਕ ਪੰਜਾਬ 'ਚ 2012 ਸਾਲ ਦੇ ਮੁਕਾਬਲੇ ਹੁਣ 23 ਫ਼ੀਸਦੀ ਮੱਝਾਂ ਦੀ ਗਿਣਤੀ ਘਟੀ ਹੈ ਪਰ ਦੁੱਧ ਦੀ ਪੈਦਾਵਾਰ ਵਧਦੀ ਜਾ ਰਹੀ ਹੈ | ਮਿਸਾਲ ਵਜੋਂ ਪਿਛਲੇ ਸਾਲਾਂ ਦੌਰਾਨ ਭਰ ਗਰਮੀਆਂ ਦੇ ਮੌਸਮ 'ਚ ਦੁੱਧ ਦੀ ਕਿੱਲਤ ਨੂੰ ਭਾਂਪਦਿਆਂ ਪ੍ਰਸ਼ਾਸਨ ਵਲੋਂ ਹਲਵਾਈਆਂ 'ਤੇ ਖੋਆ, ਬਰਫ਼ੀ, ਪਨੀਰ ਬਣਾਉਣ ਦੀ ਪਾਬੰਦੀ ਲਾਈ ਜਾਂਦੀ ਸੀ ਪਰ ਹੁਣ ਦੁੱਧ ਦੀ ਬਹੁਤਾਤ ਹੋਣ ਕਰਕੇ ਪਾਬੰਦੀ ਦੀ ਲੋੜ ਨਹੀਂ ਸਮਝੀ ਜਾਂਦੀ | ਸਵਾਲ ਉੱਠਣਾ ਸੁਭਾਵਿਕ ਹੈ ਕਿ ਪਸ਼ੂ ਘਟਣ ਦੇ ਬਾਵਜੂਦ ਵੀ ਏਨਾ ਦੁੱਧ ਕਿੱਥੋਂ ਆ ਰਿਹਾ? ਜਦ ਕਿ ਨਕਲੀ ਦੁੱਧ ਦੇ ਕਾਰੋਬਾਰੀ ਮੋਟੀ ਕਮਾਈ ਕਰ ਸਰਕਾਰ ਅਤੇ ਲੋਕਾਂ ਦਾ ਮੂੰਹ ਚਿੜ੍ਹਾ ਰਹੇ ਹਨ | ਸਮੇਂ ਦੀ ਮੰਗ ਹੈ ਕਿ ਜਿਵੇਂ ਵਿਕਸਿਤ ਦੇਸ਼ਾਂ 'ਚ ਉੱਥੋਂ ਦੀ ਸਰਕਾਰ ਨੇ ਸ਼ੁੱਧ ਦੁੱਧ ਮਿਲਣਾ ਯਕੀਨੀ ਬਣਾਇਆ ਹੈ ਉਸੇ ਹੀ ਤਰਜ਼ 'ਤੇ ਨਕਲੀ ਦੁੱਧ ਨੂੰ ਸਖ਼ਤੀ ਨਾਲ ਨੱਥ ਪਾਈ ਜਾਵੇ |

- ਕੋਟ ਈਸੇ ਖਾਂ (ਮੋਗਾ) ਤੋਂ ਯਸ਼ਪਾਲ ਗੁਲਾਟੀ : 70870-48140


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX