ਤਾਜਾ ਖ਼ਬਰਾਂ


ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 minute ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  14 minutes ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ...
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  21 minutes ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ.....
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  26 minutes ago
ਅਟਾਰੀ, 26 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਸਰਹੱਦ ਵਿਖੇ ਬੀ. ਐੱਸ. ਐੱਫ. ਦੀ 88 ਵੀਂ ਬਟਾਲੀਅਨ ਦੇ ਕਮਾਡੈਂਟ ਮੁਕੰਦ ਝਾਅ ਵਲੋਂ...
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  28 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  28 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ.............
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  32 minutes ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ......
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  37 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ........
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  40 minutes ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ......
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  43 minutes ago
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਗਣਤੰਤਰਤਾ ਦਿਵਸ ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ...
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  46 minutes ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ..........
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  57 minutes ago
ਅੰਮ੍ਰਿਤਸਰ, 26 ਜਨਵਰੀ (ਰੇਸ਼ਮ ਸਿੰਘ, ਹਰਿਮੰਦਰ ਸਿੰਘ)- ਅੱਜ ਇੱਥੇ ਗੁਰੂ ਨਾਨਕ ਦੇਵ ਜੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਇੱਥੇ ਤਿਰੰਗਾ ਲਹਿਰਾਉਣ...
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 1 hour ago
ਫ਼ਿਰੋਜ਼ਪੁਰ 26 ਜਨਵਰੀ ( ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ...
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 1 hour ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਰੋਹ ਸਥਾਨਿਕ ਆਈ. ਟੀ. ਆਈ. ਦੀ ਖੁੱਲ੍ਹੀ ਗਰਾਊਂਡ 'ਚ ਕਰਵਾਇਆ ਗਿਆ, ਜਿਸ 'ਚ...
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  6 minutes ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ....
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 1 hour ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  about 1 hour ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  about 1 hour ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  about 1 hour ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਭਾਦੋਂ ਸੰਮਤ 551

ਖੰਨਾ / ਸਮਰਾਲਾ

ਵੱਖ ਵੱਖ ਇਲਾਕਿਆਂ 'ਚ ਭਾਰੀ ਬਾਰਿਸ਼ ਨੇ ਫਸਲਾਂ ਅਤੇ ਇਮਾਰਤਾਂ ਦਾ ਕੀਤ ਨੁਕਸਾਨ

ਖੰਨਾ, 19 ਅਗਸਤ (ਹਰਜਿੰਦਰ ਸਿੰਘ ਲਾਲ)-ਤੇਜ਼ ਬਾਰਸ਼ ਦੇ ਚੱਲਦੇ ਸਥਿਤੀ ਦਾ ਜਾਇਜ਼ਾ ਲੈਣ ਲਈ ਨਗਰ ਕੌਾਸਲ ਪ੍ਰਧਾਨ ਵਿਕਾਸ ਮਹਿਤਾ ਨੇ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ | ਉਨ੍ਹਾਂ ਨੇ ਬਰਸਾਤੀ ਪਾਣੀ ਦੀ ਨਿਕਾਸੀ ਕਰਨ, ਲੋਕਾਂ ਨੂੰ ਬਿਹਤਰ ਸੁਵਿਧਾਵਾਂ ...

ਪੂਰੀ ਖ਼ਬਰ »

ਸ਼ੁਰੂ ਹੋਣ ਤੋਂ ਪਹਿਲਾਂ ਹੀ ਮੀਂਹ ਦੀ ਭੇਟ ਚੜਿਆ ਸਮਰਾਲਾ ਬਾਈਪਾਸ ਦਾ ਫਲਾਈਓਵਰ

ਸਮਰਾਲਾ, 19 ਅਗਸਤ (ਬਲਜੀਤ ਸਿੰਘ ਬਘੌਰ)-ਸਮਰਾਲੇ ਦਾ ਬਾਈਪਾਸ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਾਛੀਵਾੜਾ ਸੜਕ ਉੱਪਰ ਬਣਿਆ ਫਲਾਈਓਵਰ ਮੀਂਹ ਦੇ ਪਾਣੀ ਦੀ ਭੇਟ ਚੜ੍ਹਨ ਕਾਰਨ ਇੱਕ ਜਗ੍ਹਾ ਤੋਂ ਧਸ ਗਿਆ ਅਤੇ ਇਸ ਦੀ ਦੂਸਰੀ ਜਗ੍ਹਾ ਤੋਂ ਮਿੱਟੀ ਖਿਸਕਣ ਕਾਰਨ ਜੰਗਲਾ ਵੀ ਟੁੱਟ ...

ਪੂਰੀ ਖ਼ਬਰ »

ਵਿਆਹੁਤਾ ਨੇ ਲਗਾਏ ਸਹੁਰੇ ਪਰਿਵਾਰ ਤੇ ਕੁੱਟਮਾਰ ਦੇ ਦੋਸ਼

ਖੰਨਾ, 19 ਅਗਸਤ (ਮਨਜੀਤ ਸਿੰਘ ਧੀਮਾਨ)-ਪਤੀ ਪਤਨੀ ਦੇ ਹੋਏ ਆਪਸੀ ਝਗੜੇ ਦੌਰਾਨ ਪਤੀ ਨੇ ਪਤਨੀ ਦੇ ਕੂਕਰ ਮਾਰ ਕੇ ਉਸ ਨੂੰ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਸ਼ਮੀਮ ਪਤਨੀ ਸਾਰਿਕ ਅਲੀ ਵਾਸੀ ਅਹਿਮਦਗੜ੍ਹ ਨੇ ਦੱਸਿਆ ਕਿ ਮੇਰੇ ਵਿਆਹ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਫ਼ਸਲਾਂ ਨੂੰ ਪਹੁੰਚਿਆ ਭਾਰੀ ਨੁਕਸਾਨ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਆਮ ਲੋਕ ਪੇ੍ਰਸ਼ਾਨ

ਮਾਛੀਵਾੜਾ ਸਾਹਿਬ, 19 ਅਗਸਤ (ਮਨੋਜ ਕੁਮਾਰ)-ਅੱਜ ਸੋਮਵਾਰ ਨੂੰ ਭਾਵੇ ਖੇਤੀਬਾੜੀ ਵਿਭਾਗ ਦੀ ਮਾਛੀਵਾੜਾ ਬਲਾਕ ਦੀ ਟੀਮ ਵਲੋਂ 40 ਦੇ ਕਰੀਬ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਗੱਲਬਾਤ ਦੌਰਾਨ ਦੱਸਿਆ ਗਿਆ ਕਿ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲਗਭਗ 800 ਏਕੜ ਰਕਬੇ 'ਤੇ ...

ਪੂਰੀ ਖ਼ਬਰ »

54 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਖੰਨਾ, 19 ਅਗਸਤ (ਮਨਜੀਤ ਸਿੰਘ ਧੀਮਾਨ)-ਖੰਨਾ ਪੁਲਿਸ ਵਲੋਂ ਅੱਜ 54 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਸਿਟੀ 2 ਦੇ ਐਸ. ਐਚ. ਓ. ਵਿਨੋਦ ਕੁਮਾਰ ਦੀ ਅਗਵਾਈ ਵਿਚ ਏ. ਐਸ. ਆਈ. ਪ੍ਰਮੋਦ ਕੁਮਾਰ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ...

ਪੂਰੀ ਖ਼ਬਰ »

ਮੋਹਨਪੁਰ ਵਿਖੇ ਬੋਰ ਵਿਚ ਫਸੇ ਕਿਸਾਨ ਨੂੰ ਬਾਹਰ ਕੱਢਿਆ

ਖੰਨਾ, 19 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਖੇਤਾਂ ਵਿਚ ਖੜ੍ਹੇ ਬਰਸਾਤੀ ਪਾਣੀ ਨੂੰ ਕੱਢਣ ਦਾ ਯਤਨ ਕਰ ਰਹੇ ਕਿਸਾਨ ਬੋਰ ਵਿਚ ਫਸ ਗਿਆ | ਜਿਸ ਨੂੰ ਪਿੰਡ ਵਾਸੀਆਂ ਅਤੇ ਫਾਇਰ ਬਿ੍ਗੇਡ ਦੀ ਟੀਮ ਦੀ ਸਹਾਇਤਾ ਨਾਲ ਬਾਹਰ ਕੱਢਿਆ ਗਿਆ | ਫਾਇਰ ਅਧਿਕਾਰੀ ਯਸ਼ਪਾਲ ਰਾਏ ਗੋਮੀ ਨੇ ...

ਪੂਰੀ ਖ਼ਬਰ »

ਡਾ: ਅਮਰ, ਗੁਰਕੀਰਤ ਤੇ ਢਿੱਲੋਂ ਵਲੋਂ ਗੈਬ ਦੀ ਪੁਲੀ ਸਮੇਤ ਵੱਖ-ਵੱਖ ਨਿਕਾਸੀ ਨਾਲਿਆਂ ਦਾ ਦੌਰਾ

ਖੰਨਾ, 19 ਅਗਸਤ (ਹਰਜਿੰਦਰ ਸਿੰਘ ਲਾਲ)-ਲੋਕ ਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਐਮ. ਪੀ. ਡਾ. ਅਮਰ ਸਿੰਘ, ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਅਤੇ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਸਥਾਨਕ ਗੈਬ ਦੀ ਪੁਲੀ ਅਤੇ ਡਰੇਨਾਂ ਦਾ ਦੌਰਾ ਕੀਤਾ | ਇਸ ਮੌਕੇ ਡਾ. ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਹਲਕਾ ਪਾਇਲ ਦੀ 21 ਨੂੰ ਦਿੱਲੀ ਧਰਨੇ ਸਬੰਧੀ ਮੀਟਿੰਗ

ਪਾਇਲ, 19 ਅਗਸਤ (ਰਜਿੰਦਰ ਸਿੰਘ, ਨਿਜ਼ਾਮਪੁਰ)-ਬਹੁਜਨ ਸਮਾਜ ਪਾਰਟੀ ਹਲਕਾ ਪਾਇਲ ਦੀ ਮੀਟਿੰਗ ਹਲਕਾ ਪ੍ਰਧਾਨ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਰੋੜੀਆਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਦਿੱਲੀ ਵਿਖੇ ਤੁਗਲਕਾਬਾਦ 'ਚ ਗੁਰੂ ਰਵਿਦਾਸ ਦੇ 600 ਸਾਲ ਪੁਰਾਣੇ ...

ਪੂਰੀ ਖ਼ਬਰ »

ਏਕਤਾ ਵੈੱਲਫੇਅਰ ਕਲੱਬ ਦਾ ਵਿਸ਼ਾਲ ਭਗਵਤੀ ਜਾਗਰਣ 11 ਤੇ 12 ਨੂੰ

ਖੰਨਾ, 19 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਏਕਤਾ ਵੈੱਲਫੇਅਰ ਕਲੱਬ ਖੰਨਾ ਦੀ ਮੀਟਿੰਗ ਹੋਈ | ਜਿਸ ਵਿਚ ਵਿਸ਼ਾਲ ਭਗਵਤੀ ਜਾਗਰਨ ਇਸ ਵਾਰ ਦੋ ਦਿਨ ਤੱਕ ਅੰਤਰਰਾਸ਼ਟਰੀ ਗਾਇਕ ਸਰਦੂਲ ਸਿਕੰਦਰ ਦੀ ਅਗਵਾਈ ਵਿਚ ਚੱਲੇਗਾ | ਜਿਸ ਵਿਚ ਅੰਤਰਰਾਸ਼ਟਰੀ ਸਿੰਗਰ ਖ਼ਾਨ ਸਾਬ, ...

ਪੂਰੀ ਖ਼ਬਰ »

ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਤੇ ਚੰਡੀਗੜ੍ਹ ਵੱਲੋਂ ਜਸਵੀਰ ਝੱਜ ਦਾ ਗੀਤ ਸੰਗ੍ਰਹਿ 'ਜਾਣਾ ਅੱਗੇ ਹੋਰ' ਲੋਕ ਅਰਪਣ

ਦੋਰਾਹਾ, 19 ਅਗਸਤ (ਜੋਗਿੰਦਰ ਸਿੰਘ ਓਬਰਾਏ)-ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਤੇ ਚੰਡੀਗੜ੍ਹ ਦੀਆਂ ਇਕਾਈਆਂ ਦੀ ਸੂਬਾ ਕਾਨਫ਼ਰੰਸ ਤੇ ਸੈਮੀਨਾਰ ਪੀਪਲ ਕਨਵੈੱਨਸ਼ਨ ਹਾਲ ਸੈਕਟਰ-36 ਚੰਡੀਗੜ੍ਹ ਵਿਖੇ ਕੀਤਾ ਗਿਆ | ਇਸ ਸਮਾਗਮ ਵਿਚ ਕਾਰਜਕਾਰੀ ਕੌਮੀ ਪ੍ਰਧਾਨ ਡਾ. ਅਲੀ ...

ਪੂਰੀ ਖ਼ਬਰ »

'ਸਾਡਾ ਪਾਣੀ ਸਾਡਾ ਹੱਕ' ਜਨ ਅੰਦੋਲਨ ਮੁਹਿੰਮ ਨੂੰ ਲੈ ਕੇ ਲੋਕ ਉਤਸ਼ਾਹਿਤ-ਗੁਰਮੀਤ ਸਿੰਘ

ਦੋਰਾਹਾ, 19 ਅਗਸਤ (ਜੋਗਿੰਦਰ ਸਿੰਘ ਓਬਰਾਏ)-ਲੋਕ ਇਨਸਾਫ਼ ਪਾਰਟੀ ਵਲੋਂ 'ਸਾਡਾ ਪਾਣੀ ਸਾਡਾ ਹੱਕ' ਜਨ ਅੰਦੋਲਨ ਚੱਲ ਰਹੀ ਮੁਹਿੰਮ ਪ੍ਰਤੀ ਲੋਕ ਬਹੁਤ ਉਤਸ਼ਾਹਿਤ ਹਨ ਅਤੇ ਜਾਗਰੂਕ ਹੋ ਰਹੇ ਹਨ | ਲੋਕ ਇਨਸਾਫ਼ ਪਾਰਟੀ ਹਲਕਾ ਪਾਇਲ ਦੇ ਚੇਅਰਮੈਨ ਗੁਰਮੀਤ ਸਿੰਘ ਦੋਰਾਹਾ ਨੇ ...

ਪੂਰੀ ਖ਼ਬਰ »

ਸੁੱਚਾ ਸੂਰਮਾ ਪੰਜਾਬੀ ਫ਼ਿਲਮ 'ਚ ਹੋਵੇਗਾ ਮੇਰਾ ਵਿਲੱਖਣ ਰੋਲ-ਪਾਲੀ ਮਾਂਗਟ

ਦੋਰਾਹਾ, 19 ਅਗਸਤ (ਜਸਵੀਰ ਝੱਜ)-ਪਿਛਲੇ ਸਾਲਾਂ ਤੋਂ ਪੰਜਾਬੀ ਸਿਨਮਾ ਪਾਲੀਵੁੱਡ ਦੀਆਂ ਕਈ ਫ਼ਿਲਮਾਂ ਵਿਚ ਕੰਮ ਕਰ ਕੇ ਨਾਮਣਾ ਖੱਟ ਰਹੇ ਪਾਲੀ ਮਾਂਗਟ ਨੂੰ ਜਲਦ ਆ ਰਹੀ ਫ਼ਿਲਮ 'ਸੁੱਚਾ ਸੂਰਮਾ' ਤੋਂ ਬਹੁਤ ਉਮੀਦਾਂ ਹਨ | ਦੋਰਾਹਾ ਵਿਖੇ ਪੱਤਰਕਾਰਾਂ ਨਾਲ਼ ਗੱਲ ਕਰਦਿਆਂ ...

ਪੂਰੀ ਖ਼ਬਰ »

ਬੈਟਰ ਥਿੰਕ ਕਿੰਗ ਸੰਸਥਾ ਡੇਹਲੋਂ ਵਲੋਂ ਸਭਿਆਚਾਰਕ ਸਮਾਗਮ ਕਰਵਾਇਆ

ਡੇਹਲੋਂ, 19 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਬੈਟਰ ਥਿੰਕ ਕਿੰਗ ਸੰਸਥਾ ਵਲੋਂ ਡੇਹਲੋਂ ਵਿਖੇ ਪੰਜਾਬੀ ਸਭਿਆਚਾਰ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸੰਸਥਾ ਦੇ ਬੱਚਿਆਂ ਨੇ ਪੰਜਾਬੀ ਬੋਲੀਆਂ, ਗਿੱਧਾ, ਗੀਤ ਪੇਸ਼ ਕਰਕੇ ਮਾਹੌਲ ਨੂੰ ਰੰਗੀਨ ਬਣਾਇਆ | ਇਸ ਸਮੇਂ ਸੰਸਥਾ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਬਾਜੀਗਰ ਸੈੱਲ ਵਲੋਂ ਭਗਵਤੀ ਜਾਗਰਣ ਕਰਵਾਇਆ

ਅਹਿਮਦਗੜ੍ਹ, 19 ਅਗਸਤ (ਪੁਰੀ)-ਪੰਜਾਬ ਪ੍ਰਦੇਸ਼ ਕਾਂਗਰਸ ਬਾਜੀਗਰ ਸੈੱਲ ਵਲੋਂ ਸਰਬੱਤ ਦੇ ਭਲੇ ਲਈ ਭਗਵਤੀ ਜਾਗਰਣ ਕਰਵਾਇਆ ਗਿਆ | ਪ੍ਰਦੇਸ਼ ਪ੍ਰਧਾਨ ਜੱਗਾ ਰਾਮ ਦੀ ਅਗਵਾਈ ਹੇਠ ਸੁਸ਼ੀਲ ਬਸਤੀ ਅਹਿਮਦਗੜ੍ਹ ਵਿਖੇ ਕਰਵਾਏ ਇਸ ਧਾਰਮਿਕ ਸਮਾਰੋਹ ਵਿਚ ਵਿਧਾਇਕ ਗੁਰਕੀਰਤ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਦਾ ਸਾਲਾਨਾ ਸਮਾਰੋਹ ਧੂਮਧਾਮ ਨਾਲ ਕਰਵਾਇਆ

ਅਹਿਮਦਗੜ੍ਹ, 19 ਅਗਸਤ (ਪੁਰੀ)-ਦਯਾਨੰਦ ਆਦਰਸ਼ ਵਿਦਿਆਲਾ ਅਹਿਮਦਗੜ੍ਹ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਅੱਜ ਧੂਮ ਧਾਮ ਨਾਲ ਕਰਵਾਇਆ | ਦਯਾਨੰਦ ਹਾਲ ਵਿਖੇ ਕਰਵਾਏ ਸਮਾਰੋਹ ਵਿਚ ਸ਼੍ਰੀ ਦੀਪਕ ਸਿੰਗਲ ਐਮ.ਡੀ. ਦੀਪਕ ਬਿਲਡਰਜ਼ ਲੁਧਿਆਣਾ ਮੁੱਖ ਮਹਿਮਾਨ ਸਨ ਅਤੇ ਸੇਵਾ ...

ਪੂਰੀ ਖ਼ਬਰ »

ਈਸੜੂ ਸਕੂਲ ਵਿਖ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਵਿੱਦਿਅਕ ਮੁਕਾਬਲੇ ਕਰਵਾਏ

ਖੰਨਾ, 19 ਅਗਸਤ (ਅਜੀਤ ਬਿਊਰੋ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਮੁੱਖ ਰੱਖਦਿਆਂ ਸਰਕਾਰੀ ਪ੍ਰਾਇਮਰੀ ਸਕੂਲ ਈਸੜੂ ਵਿਖੇ ਬੀ.ਪੀ.ਈ.ਓ. ਮੇਲਾ ਸਿੰਘ ਦੀ ਅਗਵਾਈ ਵਿਚ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਟੀਮ ਖੰਨਾ-1 ਅਤੇ ਸਮੂਹ ਸੀ.ਐਚ.ਟੀ. ਦੇ ...

ਪੂਰੀ ਖ਼ਬਰ »

ਉੱਚੀ ਦੌਦ 'ਚ ਬੁੱਢੇਵਾਲ ਖੰਡ ਮਿੱਲ ਵਲੋਂ ਕਿਸਾਨਾਂ ਨਾਲ ਮੀਟਿੰਗ

ਮਲੌਦ, 19 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਹਿਕਾਰੀ ਖੰਡ ਮਿਲ ਬੁੱਢੇਵਾਲ ਦੇ ਮੁੱਖ ਗੰਨਾ ਵਿਕਾਸ ਅਫ਼ਸਰ ਹਰਪਾਲ ਸਿੰਘ ਕਾਂਝਲਾ ਨੇ ਪਿੰਡ ਉੱਚੀ ਦੌਦ ਵਿਖੇ ਸਰਪੰਚ ਜਗਤਾਰ ਸਿੰਘ ਦੇ ਘਰ ਵਿਖੇ ਗੰਨਾ ਕਾਸ਼ਤਕਾਰ ਕਿਸਾਨਾਂ ਨਾਲ ਮੀਟਿੰਗ ਕੀਤੀ¢ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਇੰਟਰਲਾਕਿੰਗ ਟਾਈਲਾਂ ਤੋੜਨ ਤੇ ਨਜਾਇਜ਼ ਕਬਜ਼ੇ ਹਟਾਊ ਦਸਤੇ ਵਲੋਂ ਰੇਹੜੀ ਫੜ੍ਹੀ ਵਾਲਿਆਂ ਦਾ ਸਾਮਾਨ ਜ਼ਬਤ

ਖੰਨਾ, 19 ਅਗਸਤ (ਹਰਜਿੰਦਰ ਸਿੰਘ ਲਾਲ)-ਨਗਰ ਕੌਾਸਲ ਵਲੋਂ ਕਰੀਬ 61 ਲੱਖ ਰੁਪਏ ਦੀ ਲਾਗਤ ਨਾਲ ਮੁੱਖ ਬੱਸ ਸਟੈਂਡ ਖੰਨਾ ਦੀ ਨੁਹਾਰ ਬਦਲਦੇ ਹੋਏ ਇੰਟਰਲਾਕਿੰਗ ਟਾਈਲਾਂ ਲਗਾਈਆਂ ਗਈਆਂ ਸਨ | ਉੱਥੇ ਹੁਣ ਰੇਹੜੀ ਫੜੀ ਵਾਲੇ ਕੌਾਸਲ ਦੀ ਥਾਂ 'ਤੇ ਨਾਜਾਇਜ਼ ਕਬਜ਼ੇ ਕਰਦੇ ਹੋਏ ...

ਪੂਰੀ ਖ਼ਬਰ »

ਲੜਕੀ ਵਲੋਂ ਜਬਰ ਜਨਾਹ ਦੀ ਕੋਸ਼ਿਸ਼ ਦੇ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ

ਖੰਨਾ, 19 ਅਗਸਤ (ਪੱਤਰ ਪ੍ਰੇਰਕ)-ਥਾਣਾ ਸਦਰ ਅਧੀਨ ਪੈਂਦੇ ਪਿੰਡ ਬੌਪੁਰ ਦੀ ਪੀੜਤ ਲੜਕੀ ਵਲੋਂ ਅੱਜ ਐੱਸ. ਐੱਸ. ਪੀ. ਖੰਨਾ ਨੂੰ ਮੰਗ ਪੱਤਰ ਦਿੱਤਾ ਗਿਆ | ਜਿਸ ਵਿਚ ਪਿੰਡ ਬੌਪੁਰ ਦੀ ਪੀੜਤ ਲੜਕੀ ਨੇ ਮੰਗ ਕੀਤੀ ਕਿ ਕੁੱਝ ਦਿਨ ਪਹਿਲਾਂ ਦੋਸ਼ੀ ਗੁਰਪ੍ਰੀਤ ਸਿੰਘ ਅਤੇ ਉਸ ਦੀ ...

ਪੂਰੀ ਖ਼ਬਰ »

ਪੰਜਾਬੀ ਲੇਖਕ ਹਮਦਰਦਵੀਰ ਨੌਸ਼ਹਿਰਵੀ ਦੀ ਲਾਇਬਰੇਰੀ ਬਰਸਾਤੀ ਪਾਣੀ ਵਿਚ ਹੋਈ ਤਬਾਹ

ਸਮਰਾਲਾ, 19 ਅਗਸਤ (ਸੁਰਜੀਤ ਸਿੰਘ)-ਪੰਜਾਬੀ ਦੇ ਉੱਘੇ ਲੇਖਕ ਪ੍ਰੋ: ਹਮਦਰਦਵੀਰ ਨੌਸ਼ਹਿਰਵੀ ਦੇ ਘਰ 'ਕਵਿਤਾ ਭਵਨ ਵਿਚ ਬੀਤੀ ਰਾਤ ਹੋਈ ਭਾਰੀ ਬਰਸਾਤ ਦਾ ਪਾਣੀ ਆ ਵੜਨ ਕਾਰਨ ਸਾਲਾਂ ਤੋਂ ਸਾਂਭਿਆ ਬਹੁਤ ਹੀ ਮਹੱਤਵਪੂਰਨ ਸੈਂਕੜੇ ਕਿਤਾਬਾਂ ਦਾ ਅਨਮੋਲ ਖਜਾਨਾ ਤਬਾਹ ਹੋ ...

ਪੂਰੀ ਖ਼ਬਰ »

ਭਟਕ ਰਿਹਾ ਮਨੁੱਖੀ ਮਨ ਗੁੁਰਬਾਣੀ ਪੜ੍ਹਨ ਨਾਲ ਸ਼ਾਂਤ ਹੁੰਦਾ ਹੈ-ਸੰਤ ਜਸਦੇਵ ਸਿੰਘ ਲੋਹਟਬੱਦੀ

ਲੋਹਟਬੱਦੀ, 19 ਅਗਸਤ (ਕੁਲਵਿੰਦਰ ਸਿੰਘ ਡਾਂਗੋਂ)-ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਵਾਲਿਆਂ ਨੇ ਕਿਹਾ ਕਿ ਗੁਰਬਾਣੀ ਮਨੁੱਖ ਦੇ ਰੂਹ ਦੀ ਖੁਰਾਕ ਹੈ, ਦੁਨਿਆਵੀ ਲੋੜਾਂ ਦੀ ਪੂਰਤੀ ਲਈ ਜੀਵ ਇੱਧਰ ਉੱਧਰ ਭਟਕਦਾ ਫਿਰਦਾ ਹੈ, ਜੋ ਕਿ ਸੰਤਾਂ ਦੀ ਸੰਗਤ ਅਤੇ ਗੁਰਬਾਣੀ ਪੜ੍ਹ ...

ਪੂਰੀ ਖ਼ਬਰ »

ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਦੀ ਬਰਸੀ ਸਮਾਗਮ ਸਬੰਧੀ ਸੰਗਤਾਂ 'ਚ ਭਾਰੀ ਉਤਸ਼ਾਹ

ਲੋਹਟਬੱਦੀ, 19 ਅਗਸਤ (ਕੁਲਵਿੰਦਰ ਸਿੰਘ ਡਾਂਗੋਂ)-ਗਰੀਬਦਾਸੀ ਅਤੇ ਭੂਰੀ ਵਾਲੇ ਸੰਪਰਦਾਇ ਦੇ ਸੱਚਖੰਡ ਵਾਸੀ ਮਹਾਂਪੁਰਖ ਸਵਾਮੀ ਗੰਗਾ ਨੰਦ ਮਹਾਰਾਜ ਭੂਰੀ ਵਾਲਿਆਂ ਦੇ 35ਵੇਂ ਬਰਸੀ ਸਮਾਗਮਾਂ ਸਬੰਧੀ ਧਾਮ ਤਲਵੰਡੀ ਖੁਰਦ (ਲੁਧਿਆਣਾ) ਵਿਖੇ ਮਿਤੀ 22 ਤੋਂ 26 ਅਗਸਤ ਤੱਕ 6 ...

ਪੂਰੀ ਖ਼ਬਰ »

ਜਲ ਸਰੋਤ ਵਿਭਾਗ ਦੀ ਰਿਆੜ ਦੀ ਅਗਵਾਈ ਵਿਚ ਮੀਟਿੰਗ

ਖੰਨਾ, 19 ਅਗਸਤ (ਹਰਜਿੰਦਰ ਸਿੰਘ ਲਾਲ)-ਜਲ ਸਰੋਤ ਵਿਭਾਗ ਰੈਵੀਨਿਊ ਯੂਨੀਅਨ ਭਾਖੜਾ ਮੇਨ ਲਾਈਨ ਸਰਕਲ ਪਟਿਆਲਾ ਦੀ ਜ਼ਰੂਰੀ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਮੁਕੇਸ਼ ਕੁਮਾਰ ਅਤੇ ਜਥੇਬੰਦੀ ਦੇ ਚੇਅਰਮੈਨ ਜਸਵਿੰਦਰ ਸਿੰਘ ਰਿਆੜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਕਟਾਣੀ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਕੁਹਾੜਾ, 19 ਅਗਸਤ (ਤੇਲੂ ਰਾਮ ਕੁਹਾੜਾ)-ਪਿੰਡ ਕਟਾਣੀ ਕਲਾਂ ਵਿਖੇ ਸ. ਬ. ਸ. ਕਰਤਾਰ ਸਿੰਘ ਮੈਮੋਰੀਅਲ ਯੂਥ ਕਲੱਬ ਕਟਾਣੀ ਕਲਾਂ ਵਲੋਂ ਲੁਧਿਆਣਾ ਬਲੱਡ ਸੇਵਾ ਐਾਡ ਵੈੱਲਫੇਅਰ ਸੁਸਾਇਟੀ, ਐਨ. ਆਰ. ਆਈ. ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਡਾ: ਚਾਹਲ ਦਾ ਸਾਬਕਾ ਮੁੱਖ ਮੰਤਰੀ ਰਾਵਤ ਤੇ ਸ੍ਰੀਨਿਵਾਸ ਵਲੋਂ ਸਨਮਾਨ

ਖੰਨਾ, 19 ਅਗਸਤ (ਅਜੀਤ ਬਿਊਰੋ)-ਅੱਜ ਦਿੱਲੀ ਵਿੱਖੇ ਹੋਏ ਆਲ ਇੰਡੀਆ ਯੂਥ ਕਾਂਗਰਸ ਵਲੋਂ ਨੌਜਵਾਨ ਸਨਮਾਨ ਸਮਾਰੋਹ ਵਿੱਚ ਖੰਨਾ ਦੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਡਾ: ਗੁਰਮੁਖ ਸਿੰਘ ਚਾਹਲ ਦਾ ਚੋਣਾਂ ਵਿਚ ਕੀਤੀ ਮਿਹਨਤ ਅਤੇ ਕੰਮ ਕਰਨ ਤੇ ਜਨਰਲ ਸਕੱਤਰ ਅਤੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਦੇ ਸਿਹਤ ਕੈਂਪ ਵਿਚ 85 ਲੋਕਾਂ ਦੀ ਜਾਂਚ ਤੇ ਮੁਫ਼ਤ ਦਵਾਈਆਂ ਦਿੱਤੀਆਂ

ਖੰਨਾ, 19 ਅਗਸਤ (ਹਰਜਿੰਦਰ ਸਿੰਘ ਲਾਲ)-ਕਰੀਬ 200 ਦੇਸ਼ਾਂ ਵਿਚ ਚੱਲ ਰਿਹਾ ਲਾਇਨਜ਼ ਕਲੱਬ ਕਰੀਬ 102 ਸਾਲਾਂ ਤੋਂ ਜ਼ਰੂਰਤਮੰਦ ਲੋਕਾਂ ਦੀ ਮਦਦ ਕਰਦਾ ਆ ਰਿਹਾ ਹੈ | ਇਹ ਗੱਲ ਅੱਜ ਲਾਇਨਜ਼ ਕਲੱਬ ਗਰੇਟਰ ਵਲੋਂ ਪਿੰਡ ਲਲਹੇੜੀ ਵਿਖੇ ਹੱਡੀਆਂ ਦਾ ਕੈਂਪ ਲਗਾਏ ਜਾਣ ਸਮੇਂ ਕਲੱਬ ਦੇ ...

ਪੂਰੀ ਖ਼ਬਰ »

ਪਿੰਡ ਹੋਲ ਵਿਖੇ ਐਮ. ਪੀ. ਡਾ: ਅਮਰ ਸਿੰਘ, ਵਿਧਾਇਕ ਗੁਰਕੀਰਤ ਅਤੇ ਢਿੱਲੋਂ ਪਹੁੰਚੇ ਅਫ਼ਸੋਸ ਕਰਨ

ਖੰਨਾ, 19 ਅਗਸਤ (ਹਰਜਿੰਦਰ ਸਿੰਘ ਲਾਲ)-ਬੀਤੇ ਦਿਨ ਖੰਨਾ ਦੇ ਨੇੜਲੇ ਪਿੰਡ ਹੋਲ ਵਿਖੇ ਮੀਂਹ ਕਾਰਨ ਘਰ ਦੀ ਛੱਤ ਡਿੱਗਣ ਕਾਰਨ ਮੌਤ ਦੇ ਮੂੰਹ ਵਿਚ ਜਾਣ ਵਾਲੇ ਇਕੋਂ ਪਰਿਵਾਰ ਦੇ 3 ਜੀਆਂ ਦੀ ਮੌਤ 'ਤੇ ਅਫ਼ਸੋਸ ਕਰਨ ਲਈ ਅੱਜ ਲੋਕ ਸਭਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਐਮ. ਪੀ. ਡਾ: ...

ਪੂਰੀ ਖ਼ਬਰ »

ਪੰਜਾਬੀ ਫ਼ਿਲਮ 'ਸਾਕ' ਵਿਚ ਪ੍ਰਮੁੱਖ ਕਿਰਦਾਰ ਨਿਭਾਉਣ ਵਾਲੇ ਜੋਬਨਪ੍ਰੀਤ ਦਾ ਰੋੜੀਆਂ ਵਿਖੇ ਸਨਮਾਨ

ਮਲੌਦ, 19 ਅਗਸਤ (ਸਹਾਰਨ ਮਾਜਰਾ)-ਮਿਨਹਾਸ ਫ਼ਿਲਮ ਦੇ ਬੈਨਰ ਹੇਠ ਬਣੀ ਪ੍ਰੋਡਿਊਸਰ ਜਤਿੰਦਰ ਮਿਨਹਾਸ, ਲੇਖਕ ਕਮਲਜੀਤ ਸਿੰਘ ਦੀ ਡਾਇਰੈਕਸ਼ਨ ਹੇਠ ਮਿਊਜ਼ਿਕ ਡਾਇਰੈਕਟਰ ਓਅੰਕਾਰ ਮਿਨਹਾਸ ਦੀਆਂ ਸੰਗੀਤਕ ਧੁਨਾਂ ਨਾਲ ਸ਼ਿੰਗਾਰੀ ਪੰਜਾਬੀ ਫ਼ਿਲਮ 'ਸਾਕ' ਦੇ ਹੀਰੋ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਪਾਲਮਾਜਰਾ ਨੂੰ ਵਧੀਆ ਸੇਵਾਵਾਂ ਬਦਲੇ ਬੀ. ਕੇ. ਯੂ. ਨੇ ਕੀਤਾ ਸਨਮਾਨਿਤ

ਸਮਰਾਲਾ, 19 ਅਗਸਤ (ਸੁਰਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਲੁਧਿਆਣਾ ਇਕਾਈ ਵਲੋਂ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲਮਾਜਰਾ ਨੂੰ ਉਨ੍ਹਾਂ ਵਲੋਂ ਕਿਸਾਨਾਂ ਲਈ ਕੀਤੀ ਅਣਥੱਕ ਸੇਵਾ ਅਤੇ ਜਥੇਬੰਦਕ ਕੰਮਾਂ ਲਈ ਨਿਭਾਈ ਗਈ ਇਮਾਨਦਾਰਾਨਾ ਡਿਊਟੀਆਂ ਲਈ ਇਕ ...

ਪੂਰੀ ਖ਼ਬਰ »

ਕਾਨਵੈਂਟ ਸਕੂਲ 'ਚ ਤੀਆਂ ਦਾ ਤਿਉਹਾਰ ਧੁੂਮ-ਧਾਮ ਨਾਲ ਮਨਾਇਆ

ਸਾਹਨੇਵਾਲ, 19 ਅਗਸਤ (ਹਰਜੀਤ ਸਿੰਘ ਢਿੱਲੋਂ)-ਸੈਕਰਡ ਹਾਰਟ ਕਾਨਵੈਂਟ ਸੀਨੀ. ਸੈਕੰ. ਸਕੂਲ ਸਾਹਨੇਵਾਲ ਵਿਖੇ ਪਿ੍ੰਸੀਪਲ ਸਿਸਟਰ ਕਰਿਸਪਨ ਮੇਰੀਆ ਦੀ ਅਗਵਾਈ ਵਿਚ ਮਨਾਏ ਗਏ ਤੀਆਂ ਦੇ ਤਿਉਹਾਰ ਦੀ ਸ਼ੁਰੂਆਤ ਲੜਕੀਆਂ ਵਲੋਂ ਇਸ ਤਿਉਹਾਰ ਦੀ ਮਹੱਤਤਾ ਬਾਰੇ ਚਾਨਣਾ ਪਾ ਕੇ ਕੀਤੀ ਫਿਰ ਰੰਗ ਬਿਰੰਗੇ ਸੂਟਾਂ ਵਿਚ ਸਜੀਆਂ ਲੜਕੀਆਂ ਨੇ ਪੰਜਾਬੀ ਸਭਿਆਚਾਰ ਨਾਲ ਜੁੜੇ ਗੀਤ ਗਾਏ ਤੇ ਗਿੱਧਾ ਪਾਕੇ ਖੂਬ ਰੰਗ ਬੰਨਿ੍ਹਆ¢ਮਹਿੰਦੀ ਲਾਉਣ ਦੇ ਕਰਵਾਏ ਮੁਕਾਬਲੇ ਵਿਚ ਮਿਸ ਗੁਰਲੀਨ ਕੋਰ ਜੇਤੂ ਰਹੀ ਅਤੇ ਮਿਸ ਤੀਜ ਨੂੰ ਚੁਣਨ ਲਈ ਕਰਵਾਏ ਮੁਕਾਬਲੇ ਵਿਚ ਹਿਨਾ ਸ਼ਰਮਾ ਨੇ ਬਾਜ਼ੀ ਮਾਰੀ¢ਇਸ ਮੌਕੇ ਵਿਦਿਆਰਥਣਾਂ ਤੇ ਅਧਿਆਪਕਾਵਾਂ ਨੇ ਪੀਂਘ ਦੇ ਹੁਲਾਰਿਆਂ ਦਾ ਅਨੰਦ ਵੀ ਮਾਣਿਆਂ, ਪੰਜਾਬੀ ਵਿਰਸੇ ਦੇ ਵੱਖ-ਵੱਖ ਪੱਖਾਂ ਨੂੰ ਉਜਾਗਰ ਕਰਦੇ ਇਸ ਪ੍ਰੋਗਰਾਮ ਦੇ ਅੰਤ ਵਿਚ ਵਿਦਿਆਰਥਣਾਂ ਨੇ ਭੰਗੜਾ ਪੇਸ਼ ਕਰਕੇ ਸਮੇਂ ਨੂੰ ਜਿਵੇਂ ਬੰਨ੍ਹ ਦਿੱਤਾ¢


ਖ਼ਬਰ ਸ਼ੇਅਰ ਕਰੋ

ਗੁਰੂ ਨਾਨਕ ਹਾਈ ਸਕੂਲ ਸ਼ੀਹਾ ਦੌਦ ਵਿਖੇ ਵਿਰਸੇ ਨੂੰ ਦਰਸਾ ਰਹੀ ਗੁੱਡੀਆਂ ਪਟੋਲਿਆਂ ਦੀ ਪ੍ਰਦਰਸ਼ਨੀ ਲਗਾਈ

ਮਲੌਦ, 19 ਅਗਸਤ (ਸਹਾਰਨ ਮਾਜਰਾ)-ਗੁਰੂ ਨਾਨਕ ਪਬਲਿਕ ਹਾਈ ਸਕੂਲ ਸ਼ੀਹਾਂ ਦੌਦ ਵਿਖੇ ਵਿਰਸੇ ਦੀ ਸੰਭਾਲ ਵਜੋਂ ਜਾਣੇ ਜਾਂਦੇ ਪਿ੍ੰਸੀਪਲ ਕਰਮਜੀਤ ਕੌਰ ਸਰਾਂ ਅਤੇ ਐਮ. ਡੀ. ਰਜਿੰਦਰ ਕੌਰ ਸਰਾਂ ਦੀ ਅਗਵਾਈ ਹੇਠ ਬੱਚਿਆਂ ਦੇ ਪੁਰਾਤਨ ਵਿਰਸੇ ਨੂੰ ਦਰਸਾਉਂਦੇ ਗੁੱਡੀਆਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਅਸਥਾਨ ਨੂੰ ਤੋੜਨਾ, ਕਬਜ਼ਾ ਕਰਨਾ ਇੱਕ ਸੋਚੀ ਸਮਝੀ ਸਾਜਿਸ਼-ਪ੍ਰਧਾਨ ਸੋਮਲ ਖੇੜੀ

ਮਲੌਦ, 19 ਅਗਸਤ (ਸਹਾਰਨ ਮਾਜਰਾ)-ਸਰਕਲ ਮਲੌਦ ਰਾਮਦਾਸੀਆ ਭਾਈਚਾਰੇ ਦੇ ਸਾਂਝੇ ਮੋਰਚੇ ਦੇ ਸੰਘਰਸ਼ੀ ਆਗੂ ਅਤੇ ਲੋਕ ਇਨਸਾਫ਼ ਪਾਰਟੀ ਐੱਸ. ਸੀ. ਵਿੰਗ ਦੇ ਸਰਕਲ ਪ੍ਰਧਾਨ ਸਵਰਨ ਸਿੰਘ ਸੋਮਲ ਖੇੜੀ ਨੇ ਦਿੱਲੀ ਵਿਚ ਗੁਰੂ ਰਵਿਦਾਸ ਦੇ ਅਸਥਾਨ ਨੂੰ ਢਾਹੁਣ ਅਤੇ ਅਸਥਾਨ ਦੀ ...

ਪੂਰੀ ਖ਼ਬਰ »

ਸਰਕਾਰ ਤੇ ਪ੍ਰਸ਼ਾਸਨ ਦੀ ਅਣਗਹਿਲੀ ਨੇ ਲੋਕਾਂ ਨੂੰ ਹੜ੍ਹਾਂ ਦੇ ਹਾਲਾਤ ਵਿਚ ਧੱਕਿਆ : ਜਥੇ. ਉਮੈਦਪੁਰ

ਮਾਛੀਵਾੜਾ ਸਾਹਿਬ, 19 ਅਗਸਤ (ਸੁਖਵੰਤ ਸਿੰਘ ਗਿੱਲ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਸਮਰਾਲਾ ਦੇ ਮੁਖ ਸੇਵਾਦਾਰ ਜਥੇ. ਸੰਤਾ ਸਿੰਘ ਉਮੈਦਪੁਰ ਵਲੋਂ ਅੱਜ ਸਤਲੁਜ ਦਰਿਆ ਕਿਨਾਰੇ ਵੱਸਦੇ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ...

ਪੂਰੀ ਖ਼ਬਰ »

ਸੰਤ ਆਸ਼ਰਮ ਧਬਲਾਨ ਵਿਖੇ ਬਰਸੀ ਸਮਾਗਮਾਂ ਸਬੰਧੀ ਹੋਈ ਮੀਟਿੰਗ

ਜੌੜੇਪੁਲ ਜਰਗ, 19 ਅਗਸਤ (ਪਾਲਾ ਰਾਜੇਵਾਲੀਆ)-ਗੁਰਦੁਆਰਾ ਸੰਤ ਆਸ਼ਰਮ ਧਬਲਾਨ ਵਿਖੇ ਮਹਾਨ ਯੁੱਗ ਪੁਰਸ਼ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਸਲਾਨਾ ਬਰਸੀ ਸਮਾਗਮਾਂ ਸਬੰਧੀ ਅੱਜ ਸੰਤ ਆਸ਼ਰਮ ਧਬਲਾਨ ਵਿਖੇ ਬਾਬਾ ਰੌਸ਼ਨ ਸਿੰਘ ਦੀ ਦੇਖ ਰੇਖ ਮੀਟਿੰਗ ਹੋਈ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਵਿਚੋਂ ਖੰਨਾ-8 ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ

ਖੰਨਾ, 19 ਅਗਸਤ (ਹਰਜਿੰਦਰ ਸਿੰਘ ਲਾਲ)-ਸਰਕਾਰੀ ਪ੍ਰਾਇਮਰੀ ਸਕੂਲ ਖੰਨਾ-8 ਵਿਖੇ ਬਲਾਕ ਪੱਧਰ ਦੇ ਵਿੱਦਿਅਕ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀ ਅਤੇ ਆਜ਼ਾਦੀ ਦੇ ਸਮਾਰੋਹ ਵਿਚ ਹਿੱਸਾ ਲੈ ਕੇ ਸਨਮਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਅਧਿਆਪਕਾਂ ਵਲੋਂ ...

ਪੂਰੀ ਖ਼ਬਰ »

ਅਜਨੌਦ ਦੇ ਸਰਪੰਚ ਸੁਖਜੀਤ ਸਿੰਘ ਸੀਤਾ ਨੇ ਆਪਣੇ ਪੱਲਓਾ 4 ਲੱਖ ਰੁਪਏ ਖ਼ਰਚ ਕੇ ਬਣਾਇਆ ਪੱਕਾ ਰਸਤਾ

ਦੋਰਾਹਾ, 19 ਅਗਸਤ (ਮਨਜੀਤ ਸਿੰਘ ਗਿੱਲ)-ਦੋਰਾਹਾ ਲਾਗਲੇ ਪਿੰਡ ਅਜਨੌਦ ਦੇ ਸਰਪੰਚ ਸੁਖਜੀਤ ਸਿੰਘ ਨੇ ਆਪਣੇ ਪੱਲਿਓਾ 4 ਲੱਖ ਰੁਪਏ ਦੀ ਰਾਸ਼ੀ ਖ਼ਰਚ ਕੇ ਦੱਖਣੀ ਬਾਈਪਾਸ ਤੋਂ ਪਿੰਡ ਤੱਕ ਦੇ ਜਾਣ ਵਾਲੇ ਰਸਤੇ ਨੂੰ ਪੱਕਾ ਬਣਾਇਆ ਹੈ | ਸਰਪੰਚ ਸੁਖਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੰਡਕਟਰ ਨੇ ਲੜਕੀ ਦਾ ਪਰਸ ਵਾਪਸ ਕਰਕੇ ਇਮਾਨਦਾਰੀ ਦਿਖਾਈ

ਪਾਇਲ, 19 ਅਗਸਤ (ਨਿਜ਼ਾਮਪੁਰ/ਰਜਿੰਦਰ ਸਿੰਘ)-ਸਰਹਿੰਦ ਤੋਂ ਚੰਡੀਗੜ੍ਹ ਜਾ ਰਹੀ ਪੀ. ਆਰ. ਟੀ. ਸੀ. ਦੇ ਬੱਸ ਕੰਡਕਟਰ ਸੁਖਦੇਵ ਸਿੰਘ ਸੁੱਖਾ ਨੇ ਇਕ ਲੜਕੀ ਦਾ ਪਰਸ ਵਾਪਸ ਕਰਕੇ ਇਮਾਨਦਾਰੀ ਦਿਖਾਈ ਹੈ | ਦੱਸਣਯੋਗ ਹੈ ਕਿ ਲੜਕੀ ਸਰਹਿੰਦ ਤੋਂ ਚੰਡੀਗੜ੍ਹ ਜਾ ਰਹੀ ਸੀ ਤਾਂ ਉਸ ਦਾ ...

ਪੂਰੀ ਖ਼ਬਰ »

ਸ਼ਿਵ ਸੈਨਾ ਵਲੋਂ ਆਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਨਾ ਕਰਨ ਤੇ ਪ੍ਰਸ਼ਾਸਨ ਿਖ਼ਲਾਫ਼ ਧਰਨਾ

ਖੰਨਾ, 19 ਅਗਸਤ (ਮਨਜੀਤ ਸਿੰਘ ਧੀਮਾਨਾ)-ਸੜਕਾਂ ਤੇ ਗਲੀ ਮੁਹੱਲਿਆਂ ਵਿਚ ਘੁੰਮ ਰਹੇ ਆਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਨਾ ਹੋਣ ਦੇ ਰੋਸ ਵਿਚ ਅੱਜ ਨਗਰ ਕੌਾਸਲ ਖੰਨਾ ਵਿਖੇ ਸ਼ਿਵ ਸੈਨਾ ਦੇ ਆਗੂਆਂ ਨੇ ਤਿੰਨ ਦਿਨ ਧਰਨਾ ਦੇਣਾ ਸ਼ੁਰੂ ਕੀਤਾ ਹੈ | ਇਸ ਮੌਕੇ ਸ਼ਿਵ ਸੈਨਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX