ਤਾਜਾ ਖ਼ਬਰਾਂ


ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  5 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  11 minutes ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  8 minutes ago
21 ਤੋਪਾਂ ਨਾਲ ਦਿੱਤੀ ਗਈ ਰਾਸ਼ਟਰੀ ਗਾਣ ਨੂੰ ਸਲਾਮੀ...................................
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  15 minutes ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ........................
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  17 minutes ago
ਰਾਜਪਥ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ..........
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  37 minutes ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  39 minutes ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 1 hour ago
ਸੰਗਰੂਰ, 26 ਜਨਵਰੀ (ਧੀਰਜ ਪਸ਼ੋਰੀਆ) - ਪਿਛਲੇ ਕਈ ਮਹੀਨਿਆਂ ਤੋਂ ਸਿੱਖਿਆ ਮੰਤਰੀ ਦੇ ਹਲਕੇ ਵਿਚ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ.ਐੱਡ ਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰ...
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 1 hour ago
ਆਕਲੈਂਡ, 26 ਜਨਵਰੀ - ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਅੱਜ ਈਡਨ ਪਾਰਕ ਵਿਚ ਸੀਰੀਜ਼ ਦਾ ਦੂਸਰਾ ਟੀ20 ਮੈਚ ਖੇਡਿਆ ਜਾਵੇਗਾ। 5 ਮੈਚਾਂ ਦੀ ਸੀਰੀਜ਼ ਦਾ ਭਾਰਤ ਨੇ ਪਹਿਲਾ ਮੈਚ ਆਪਣੇ ਨਾਂ...
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 1 hour ago
ਨਵੀਂ ਦਿੱਲੀ, 26 ਜਨਵਰੀ - ਅੱਜ ਭਾਰਤ 71ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਅੱਜ ਰਾਜਪੱਥ 'ਤੇ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਲਈ ਪੂਰੀ ਦਿੱਲੀ ਵਿਚ ਸਖ਼ਤ ਪ੍ਰਬੰਧ ਕੀਤੇ ਗਏ ਹਨ। ਬਰਾਜ਼ੀਲ ਦੇ ਰਾਸ਼ਟਰਪਤੀ ਜੇਅਰ ਬੋਲਸੋਨਾਰੋ ਇਸ ਵਾਰ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਹਨ। ਰਾਜਪੱਥ...
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 1 hour ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ....
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ....
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸੰਗਰੂਰ,25 ਜਨਵਰੀ(ਦਮਨਜੀਤ ਸਿੰਘ )- ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ.ਸੰਦੀਪ ਗਰਗ ਨੂੰ ਅੱਜ ਰਾਜ ਪੱਧਰੀ ਕੌਮੀ ਮਤਦਾਤਾ ਦਿਵਸ ਮੌਕੇ ਨਵਾਂ ਸ਼ਹਿਰ ਵਿਖੇ ਸਨਮਾਨਿਤ ਕੀਤਾ ਗਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਾ. ਗਰਗ ...
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਾਕਿਸਤਾਨ ਬਾਰਡਰ ਨਾਲ ਲਗਦੇ ਜ਼ਿਲ੍ਹਿਆਂ ਵਿਚ ਟਿੱਡੀਆਂ ਦੇ ਕੁੱਝ ਕੀਟ ਮਿਲਣ ਮਗਰੋਂ ਕਿਸਾਨਾਂ ਵਿਚ ਚਿੰਤਾ ...
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਮਲੌਦ, 25 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- 2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ 3442 ਤੇ 5178 ਅਧਿਆਪਕਾਂ ਦੀਆਂ ਅਸਾਮੀਆਂ ਵਿਚ ਆਪਣੀ ਨੌਕਰੀ ਸਬੰਧੀ ਪ੍ਰਧਾਨ ਮੈਡਮ ਇੰਦਰਪਾਲ, ਉਪ ਪ੍ਰਧਾਨ ਮੈਡਮ ...
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਭਾਦੋਂ ਸੰਮਤ 551

ਖੇਡ ਸੰਸਾਰ

ਆਈ.ਸੀ.ਸੀ. ਟੈਸਟ ਰੈਂਕਿੰਗ

ਚੋਟੀ 'ਤੇ ਕੋਹਲੀ ਪਰ ਸਮਿਥ ਤੋਂ ਖ਼ਤਰਾ

ਦੁਬਈ, 19 ਅਗਸਤ (ਏਜੰਸੀ)-ਆਸਟ੍ਰੇਲੀਆਈ ਬੱਲੇਬਾਜ਼ ਸਟੀਵ ਸਮਿਥ ਨੇ ਆਈ.ਸੀ.ਸੀ. ਦੀ ਸੋਮਵਾਰ ਨੂੰ ਜਾਰੀ ਟੈਸਟ ਬੱਲੇਬਾਜ਼ੀ ਰੈਂਕਿੰਗ ਵਿਚ ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਨੂੰ ਪਿੱਛੇ ਛੱਡ ਕੇ ਦੂਸਰਾ ਸਥਾਨ ਹਾਸਲ ਕਰ ਲਿਆ ਹੈ ਅਤੇ ਹੁਣ ਉਹ ਚੋਟੀ 'ਤੇ ਕਾਬਜ਼ ...

ਪੂਰੀ ਖ਼ਬਰ »

ਕੋਹਲੀ ਨੇ ਅੰਤਰਰਾਸ਼ਟਰੀ ਕ੍ਰਿਕਟ 'ਚ ਪੂਰੇ ਕੀਤੇ 11 ਸਾਲ

ਨਵੀਂ ਦਿੱਲੀ, 19 ਅਗਸਤ (ਏਜੰਸੀ)-ਭਾਰਤੀ ਟੀਮ ਦਾ ਕਪਤਾਨ ਵਿਰਾਟ ਕੋਹਲੀ ਨੇ ਅੰਤਰਰਾਸ਼ਟਰੀ ਕ੍ਰਿਕਟ ਵਿਚ 11 ਸਾਲ ਪੂਰੇ ਕਰ ਲਏ ਹਨ | ਇਸ ਸਮੇਂ ਵੈਸਟ ਇੰਡੀਜ਼ ਦੌਰੇ 'ਤੇ ਗਏ ਹੋਏ ਵਿਰਾਟ ਕੋਹਲੀ ਨੇ ਟਵੀਟ ਕਰਕੇ ਆਪਣੇ ਹੁਣ ਤੱਕ ਦੇ ਸਫ਼ਰ 'ਤੇ ਭਾਵੁਕ ਤਸਵੀਰ ਸਾਂਝੀ ਕੀਤੀ ਹੈ ...

ਪੂਰੀ ਖ਼ਬਰ »

ਪਹਿਲਵਾਨ ਪੂਜਾ ਤੇ ਨਵਜੋਤ ਨੂੰ ਟਰਾਇਲਾਂ 'ਚ ਬਿਨਾਂ ਚੁਣੌਤੀ ਮਿਲੀ ਵਿਸ਼ਵ ਚੈਂਪੀਅਨਸ਼ਿਪ ਦੀ ਟਿਕਟ

ਨਵੀਂ ਦਿੱਲੀ, 19 ਅਗਸਤ (ਏਜੰਸੀ)-ਉਲੰਪਿਕ ਭਾਰ ਵਰਗ ਵਿਚ ਜਗ੍ਹਾ ਪੱਕੀ ਕਰਨ ਵਿਚ ਨਾਕਾਮ ਰਹੀ ਮਹਿਲਾ ਪਹਿਲਵਾਨ ਪੂਜਾ ਢਾਂਡਾ ਅਤੇ ਨਵਜੋਤ ਕੌਰ ਨੇ ਸੋਮਵਾਰ ਨੂੰ ਲਖਨਊ ਵਿਚ ਟਰਾਈਲਾਂ ਲਈ ਮੈਟ 'ਤੇ ਉਤਰੇ ਬਿਨਾਂ ਹੀ ਵਿਸ਼ਵ ਚੈਂਪੀਅਨਸ਼ਿਪ ਦਾ ਟਿਕਟ ਹਾਸਲ ਕਰ ਲਿਆ | ...

ਪੂਰੀ ਖ਼ਬਰ »

ਟੀਮ ਇੰਡੀਆ ਲਈ ਸਹਾਇਕ ਸਟਾਫ਼ ਚੁਣਨ ਦੀ ਪ੍ਰਕਿਰਿਆ ਸ਼ੁਰੂ

ਨਵੀਂ ਦਿੱਲੀ, 19 ਅਗਸਤ (ਏਜੰਸੀ)-ਕ੍ਰਿਕਟ ਸਲਾਹਕਾਰ ਕਮੇਟੀ (ਸੀ.ਏ.ਸੀ.) ਨੇ ਰਵੀ ਸ਼ਾਸ਼ਤਰੀ ਨੂੰ ਭਾਰਤੀ ਟੀਮ ਦੇ ਮੁੱਖ ਕੋਚ ਦੇ ਰੂਪ ਵਿਚ ਬਰਕਰਾਰ ਰੱਖਿਆ ਹੈ | ਦੂਜੇ ਪਾਸੇ ਟੀਮ ਦੇ ਸਹਾਇਕ ਸਟਾਫ਼ ਚੁਣਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ ਜੋ ਸ਼ਾਸ਼ਤਰੀ ਦੇ ...

ਪੂਰੀ ਖ਼ਬਰ »

ਜੂਨੀਅਰ ਮਹਿਲਾ ਮੁੱਕੇਬਾਜ਼ਾਂ ਨੇ ਸਰਬੀਆਈ ਟੂਰਨਾਮੈਂਟ 'ਚ ਜਿੱਤੇ 12 ਤਗਮੇ

ਨਵੀਂ ਦਿੱਲੀ, 19 ਅਗਸਤ (ਏਜੰਸੀ)-ਭਾਰਤ ਦੀ ਜੂਨੀਅਰ ਮਹਿਲਾ ਮੁੱਕੇਬਾਜ਼ਾਂ ਨੇ ਸਰਬੀਆ ਦੇ ਵਰਬਾਸ ਵਿਚ ਤੀਸਰੇ ਨੈਸ਼ਨਜ਼ ਕੱਪ ਵਿਚ ਚਾਰ ਸੋਨ ਤਗਮਿਆਂ ਸਮੇਤ ਕੁੱਲ 12 ਤਗਮੇ ਆਪਣੇ ਨਾਂਅ ਕੀਤੇ | ਭਾਰਤੀ ਟੀਮ ਨੇ ਚਾਰ ਸੋਨ, ਚਾਰ ਚਾਂਦੀ ਅਤੇ ਚਾਰ ਕਾਂਸੀ ਦੀ ਤਗਮੇ ਜਿੱਤ ਕੇ ...

ਪੂਰੀ ਖ਼ਬਰ »

ਦੋ ਪੰਜਾਬਣ ਮੁੱਕੇਬਾਜ਼ਾਂ ਨੇ ਵੀ ਜਿੱਤੇ ਤਗਮੇ

ਪਟਿਆਲਾ, (ਚਹਿਲ)-ਇਸ ਦੌਰਾਨ ਭਾਰਤੀ ਟੀਮ 'ਚ ਸ਼ਾਮਿਲ ਪੰਜਾਬ ਦੀਆਂ ਦੋ ਮੁੱਕੇਬਾਜ਼ਾਂ ਤਾਨਿਸ਼ਬੀਰ ਕੌਰ ਸੰਧੂ ਤੇ ਖ਼ੁਸ਼ੀ ਨੇ ਤਗਮੇ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਤਾਨਿਸ਼ਬੀਰ ਨੇ 80 ਕਿੱਲੋ ਭਾਰ ਵਰਗ 'ਚ ਚਾਂਦੀ ਦਾ ਤਗਮਾ ਜਿੱਤਿਆ ਹੈ | ਤਾਨਿਸ਼ਬੀਰ ਕੌਰ ਸੰਧੂ ...

ਪੂਰੀ ਖ਼ਬਰ »

ਦੌੜਾਕ ਰਾਮੇਸ਼ਵਰ ਗੁਜਰ ਨੇ ਦਿੱਤਾ ਪਹਿਲਾ ਟਰਾਇਲ, ਰਹਿ ਗਿਆ ਸਭ ਤੋਂ ਪਿੱਛੇ

ਭੂਪਾਲ, 19 ਅਗਸਤ (ਏਜੰਸੀ)-ਸੋਸ਼ਲ ਮੀਡੀਆ ਦੇ ਜ਼ਰੀਏ ਸੁਰਖੀਆਂ ਵਿਚ ਆਉਣ ਵਾਲਾ ਮੱਧ ਪ੍ਰਦੇਸ਼ ਦਾ ਦੌੜਾਕ ਰਾਮੇਸ਼ਵਰ ਗੁਜਰ ਨੇ ਸੋਮਵਾਰ ਨੂੰ ਆਪਣੀ ਦੌੜ ਦਾ ਟੈਸਟ ਦਿੱਤਾ | ਰਾਮੇਸ਼ਵਰ ਨੇ ਭੂਪਾਲ ਦੇ ਟੀ.ਟੀ. ਨਗਰ ਸਟੇਡੀਅਮ ਵਿਚ ਆਪਣਾ ਪਹਿਲਾ ਟਰਾਇਲ ਦਿੱਤਾ | ਹਾਲਾਂਕਿ ...

ਪੂਰੀ ਖ਼ਬਰ »

ਹਿਤਾਂ ਦੇ ਟਕਰਾਅ ਦੇ ਮੁੱਦੇ 'ਤੇ 'ਵਾਇਟ ਪੇਪਰ' ਤਿਆਰ ਕਰੇਗਾ ਸੀ.ਓ.ਏ.-ਡਾਇਨਾ ਇਡੁਲਜੀ

ਮੁੰਬਈ, 19 ਅਗਸਤ (ਏਜੰਸੀ)-ਸੀ.ਓ.ਏ. ਦੀ ਮੈਂਬਰ ਡਾਇਨਾ ਇਡੁਲਜੀ ਨੇ ਸਵੀਕਾਰ ਕੀਤਾ ਹੈ ਕਿ ਪ੍ਰਸ਼ਾਸਕਾਂ ਦੀ ਕਮੇਟੀ ਨੂੰ ਬੀ.ਸੀ.ਸੀ.ਆਈ. ਦੇ ਰੋਜ਼ਾਨਾ ਸੰਚਾਲਨ ਵਿਚ ਹਿੱਤਾਂ ਦੇ ਟਕਰਾਅ ਨੂੰ ਲਾਗੂ ਕਰਨ ਵਿਚ ਵਿਵਹਾਰਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਹੁਣ ...

ਪੂਰੀ ਖ਼ਬਰ »

ਮਾਕਾ ਟਰਾਫ਼ੀ 'ਤੇ ਪੰਜਾਬ ਯੂਨੀਵਰਸਿਟੀ ਦਾ ਕਬਜ਼ਾ

ਜਲੰਧਰ, 19 ਅਗਸਤ (ਜਤਿੰਦਰ ਸਾਬੀ)-ਰਾਸ਼ਟਰੀ ਖੇਡ ਦਿਵਸ ਮੌਕੇ ਦੇਸ਼ ਭਰ ਦੀ ਖੇਡ ਖੇਤਰ 'ਚ ਸਿਰਮੌਰ ਯੂਨੀਵਰਸਿਟੀ ਨੂੰ ਮਾਕਾ ਟਰਾਫ਼ਨਾਲ ਰਾਸ਼ਟਰਪਤੀ ਵਲੋਂ ਸਨਮਾਨਿਤ ਕੀਤਾ ਜਾਂਦਾ ਹੈ ਤੇ ਇਸ ਵਾਰੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਮੌਲਾਨਾ ਅਬੁਲ ਕਲਾਮ ਆਜ਼ਾਦ ...

ਪੂਰੀ ਖ਼ਬਰ »

ਸਾਕਸ਼ੀ ਮਲਿਕ ਨੇ ਮੰਗੀ ਮੁਆਫ਼ੀ, ਨੈਸ਼ਨਲ ਕੈਂਪ 'ਚ ਹੋਈ ਵਾਪਸੀ

ਨਵੀਂ ਦਿੱਲੀ, 19 ਅਗਸਤ (ਏਜੰਸੀ)-ਭਾਰਤੀ ਕੁਸ਼ਤੀ ਮਹਾਸੰਘ ਵਲੋਂ ਮਿਲੇ ਕਾਰਨ ਦੱਸੋ ਨੋਟਿਸ ਦਾ ਜਵਾਬ ਦੇਣ ਤੋਂ ਬਾਅਦ ਉਲੰਪਿਕ ਤਗਮਾ ਜੇਤੂ ਭਾਰਤੀ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਨੂੰ ਲਖਨਊ ਸਥਿਤ ਭਾਰਤੀ ਖੇਡ ਅਥਾਰਟੀ ਵਿਚ ਜਾਰੀ ਰਾਸ਼ਟਰੀ ਕੈਂਪ ਵਿਚ ਫਿਰ ਤੋਂ ...

ਪੂਰੀ ਖ਼ਬਰ »

ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ਪ੍ਰਣੀਤ ਅਤੇ ਪ੍ਰਣਾਯ ਦੂਸਰੇ ਗੇੜ 'ਚ

ਬਾਸੇਲ (ਸਵਿਟਜ਼ਰਲੈਂਡ), 19 ਅਗਸਤ (ਏਜੰਸੀ)-ਭਾਰਤ ਦੇ ਬੈਡਮਿੰਟਨ ਖਿਡਾਰੀ ਬੀ ਸਾਈ ਪ੍ਰਣੀਤ ਅਤੇ ਐਚ.ਐਸ. ਪ੍ਰਣਾਯ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬੀ. ਡਬਲਯੂ. ਐਫ. ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ਦੇ ਦੂਸਰੇ ਦੌਰ ਵਿਚ ਜਗ੍ਹਾ ਬਣਾ ਲਈ | ਟੂਰਨਾਮੈਂਟ ਵਿਚ 16ਵੇਂ ...

ਪੂਰੀ ਖ਼ਬਰ »

ਮਨੋਹਰ ਸਿੰਘ ਨੇ ਜਿੱਤਿਆ ਸੋਨ ਤਗਮਾ

ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ)-ਚੀਨ ਦੇ ਸ਼ਹਿਰ ਚੇਂਗਦੂ ਵਿਖੇ ਚੱਲ ਰਹੀਆਂ ਵਿਸ਼ਵ ਪੁਲਿਸ ਖੇਡਾਂ 'ਚੋਂ ਪੰਜਾਬ ਪੁਲਿਸ ਦੇ ਕਾਂਸਟੇਬਲ ਮਨੋਹਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਫ਼ਰੀਦਕੋਟ ਨੇ ਕੁਸ਼ਤੀ ਦੇ ਮੁਕਾਬਲੇ 'ਚ ਸੋਨ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਮਨੋਹਰ ਸਿੰਘ ਨੇ ਉਕਤ ਖੇਡਾਂ ਵਿਚ ਕੁਸ਼ਤੀ 59 ਕਿਲੋ ਭਾਰ ਵਰਗ (ਗਰੀਕੋ ਰੋਮਨ) 'ਚ ਭਾਗ ਲਿਆ ਅਤੇ ਵਧੀਆ ਪ੍ਰਦਰਸ਼ਨ ਕਰਦਿਆਂ ਫ਼ਾਈਨਲ ਵਿਚ ਚੀਨ ਦੇ ਪਹਿਲਵਾਨ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਸੋਨ ਤਗਮਾ ਜਿੱਤ ਕੇ ਦੇਸ਼ ਅਤੇ ਆਪਣੇ ਜ਼ਿਲੇ੍ਹ ਫ਼ਰੀਦਕੋਟ ਦਾ ਮਾਣ ਵਧਾਇਆ | ਇਸ ਪ੍ਰਾਪਤੀ 'ਤੇ ਫ਼ਰੀਦਕੋਟ ਵਾਸੀਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ |


ਖ਼ਬਰ ਸ਼ੇਅਰ ਕਰੋ

ਕੌਮੀ ਜੂਨੀਅਰ ਹਾਕੀ ਟੀਮ ਲਈ ਖਿਡਾਰਨਾਂ ਦਾ ਐਲਾਨ

ਪਟਿਆਲਾ, 19 ਅਗਸਤ (ਚਹਿਲ)-ਕੌਮੀ ਜੂਨੀਅਰ ਹਾਕੀ ਟੀਮ ਦਾ ਸਿਖਲਾਈ ਕੈਂਪ ਅੱਜ ਤੋਂ ਸਪੋਰਟਸ ਅਥਾਰਿਟੀ ਆਫ਼ ਇੰਡੀਆ ਦੇ ਬੈਂਗਲੁਰੂ ਸਥਿਤ ਕੇਂਦਰ ਵਿਖੇ ਆਰੰਭ ਹੋ ਗਿਆ ਹੈ | ਜਿਸ ਵਿਚ ਦੇਸ਼ ਦੀਆਂ ਉੱਭਰਦੀਆਂ 33 ਖਿਡਾਰਨਾਂ ਕੋਚ ਬਲਜੀਤ ਸਿੰਘ ਸੈਣੀ ਦੀ ਦੇਖ-ਰੇਖ 'ਚ 14 ਸਤੰਬਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX