ਤਾਜਾ ਖ਼ਬਰਾਂ


ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  12 minutes ago
ਓਟਾਵਾ, 22 ਅਕਤੂਬਰ- ਕੈਨੇਡਾ 'ਚ ਹਾਲ ਹੀ ਹੋਈਆਂ ਸੰਸਦੀ ਚੋਣਾਂ ਦੇ ਨਤੀਜੇ ਲਗਭਗ ਸਾਹਮਣੇ ਆ ਚੁੱਕੇ ਹਨ ਅਤੇ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਆਫ਼ ਕੈਨੇਡਾ...
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  28 minutes ago
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਵੱਖ ਵੱਖ ਦੇਸ਼ਾਂ ਦੇ 90 ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਰਾਸਤੀ ਮਾਰਗ ....
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  39 minutes ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  39 minutes ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  40 minutes ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  43 minutes ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  45 minutes ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  50 minutes ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  52 minutes ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  55 minutes ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  56 minutes ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  about 1 hour ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  5 minutes ago
ਰਾਜਾਸਾਂਸੀ, 22 ਅਕਤੂਬਰ (ਖੀਵਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਅੱਜ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ 'ਤੇ ਵੱਖ ਵੱਖ ਦੇਸ਼ਾਂ ਤੋਂ 90 ਰਾਜਦੂਤ ਏਅਰ ਇੰਡੀਆ ਦੀ ਉਡਾਣ ਰਾਹੀ ਇੱਥੇ ਪਹੁੰਚੇ। ਇੱਥੇ ਪਹੁੰਚਣ 'ਤੇ ਉਨ੍ਹਾਂ ਦਾ ਸਵਾਗਤ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਪੰਜਾਬ ਦੇ ਕੈਬਨਿਟ ਮੰਤਰੀ ...
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 1 hour ago
ਟੋਕੀਓ, 22 ਅਕਤੂਬਰ- ਜਾਪਾਨ ਦੇ ਦੌਰੇ 'ਤੇ ਗਏ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਰਾਜਧਾਨੀ ਟੋਕੀਓ 'ਚ ਨੇਪਾਲ ਦੀ ਰਾਸ਼ਟਰਪਤੀ...
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 1 hour ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੀ ਰਾਤ ਸਿਵਲ ਹਸਪਤਾਲ ਅਜਨਾਲਾ 'ਚ ਤਾਇਨਾਤ ਸੀਨੀਅਰ ਮਹਿਲਾ ਡਾਕਟਰ ਨਾਲ ਡਿਊਟੀ ਸਮੇਂ ਦੌਰਾਨ ਅਜਨਾਲਾ ਸ਼ਹਿਰ ਦੇ ਇੱਕ ਕਾਂਗਰਸੀ ਆਗੂ ਵੱਲੋਂ ਬਦਸਲੂਕੀ...
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 1 hour ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 1 hour ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 1 hour ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 1 hour ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਭਾਦੋਂ ਸੰਮਤ 551

ਬਰਨਾਲਾ

ਬੱਸ ਸਟੈਂਡ ਦੇ ਬਾਹਰ ਤੇ ਅਨਾਜ ਮੰਡੀ 'ਚ ਦਾਖਲ ਹੋਣ ਵਾਲੇ ਰਸਤੇ 'ਤੇ ਟੋਏ ਭਰਨ ਲਈ ਢੇਰੀ ਕੀਤੇ ਕੂੜੇ ਨੇ ਪ੍ਰੇਸ਼ਾਨ ਕੀਤੇ ਲੋਕ

ਬਰਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸਥਾਨਕ ਬੱਸ ਸਟੈਂਡ ਦੇ ਬਾਹਰ ਅਤੇ ਅਨਾਜ ਮੰਡੀ ਨੂੰ ਜਾਣ ਵਾਲੇ ਰਸਤੇ 'ਤੇ ਸੜਕਾਂ ਉੱਪਰ ਪਏ ਵੱਡੇ-ਵੱਡੇ ਟੋਇਆਂ ਨੂੰ ਭਰਨ ਲਈ ਢੇਰੀ ਕੀਤੇ ਕੂੜੇ ਨੇ ਨਾ ਕੇਵਲ ਦੁਕਾਨਦਾਰਾਂ ਤੇ ਰਾਹਗੀਰਾਂ ਨੂੰ ਪ੍ਰੇਸ਼ਾਨ ਕੀਤਾ ਬਲਕਿ ਇਸ ...

ਪੂਰੀ ਖ਼ਬਰ »

ਦੂਜਾ ਪਿੰ੍ਰ: ਸੁਰਿੰਦਰਪਾਲ ਸਿੰਘ ਬਰਾੜ ਯਾਦਗਾਰੀ ਸਾਹਿਤ ਸੰਪਾਦਕ ਪੁਰਸਕਾਰ ਧਿਆਨ ਸਿੰਘ ਸ਼ਾਹ ਸਿਕੰਦਰ ਨੂੰ ਦਿੱਤਾ ਜਾਵੇਗਾ

ਬਰਨਾਲਾ, 21 ਅਗਸਤ (ਅਸ਼ੋਕ ਭਾਰਤੀ)-ਦੂਜਾ ਪਿ੍ੰਸੀਪਲ ਸੁਰਿੰਦਪਾਲ ਸਿੰਘ ਬਰਾੜ ਯਾਦਗਾਰੀ ਸਾਹਿਤ ਸੰਪਾਦਕ ਪੁਰਸਕਾਰ 2019 ਤ੍ਰੈ-ਮਾਸਕ 'ਰੂਪਾਂਤਰ' ਦੇ ਸੰਪਾਦਕ ਧਿਆਨ ਸਿੰਘ ਸ਼ਾਹ ਸਿਕੰਦਰ ਨੂੰ ਪ੍ਰਦਾਨ ਕੀਤਾ ਜਾਵੇਗਾ | ਇਸ ਦਾ ਐਲਾਨ ਫੱਕਰਸਰ ਬੋਰਡ ਦੀ ਕਨਵੀਨਰ ਪ੍ਰੋ: ...

ਪੂਰੀ ਖ਼ਬਰ »

ਸਟੇਟ ਬੈਂਕ ਆਫ਼ ਇੰਡੀਆ 'ਚ ਲੱਗੀ ਅੱਗ

ਧਨੌਲਾ, 21 ਅਗਸਤ (ਜਤਿੰਦਰ ਸਿੰਘ ਧਨੌਲਾ)-ਸਟੇਟ ਬੈਂਕ ਆਫ਼ ਇੰਡੀਆ 'ਚ ਅੱਗ ਲੱਗ ਜਾਣ ਕਾਰਨ ਤਕਰੀਬਨ 14-15 ਲੱਖ ਰੁਪਏ ਦਾ ਸਾਮਾਨ ਅੱਗ ਤੇ ਧੂੰਏਾ ਦੀ ਲਪੇਟ 'ਚ ਆ ਗਿਆ | ਬੈਂਕ ਦੀ ਸੀਨੀਅਰ ਮੈਨੇਜਰ ਵੀ ਸ਼ੇਖਰ ਵਤਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ 9:30 ਵਜੇ ਅਚਾਨਕ ...

ਪੂਰੀ ਖ਼ਬਰ »

ਲੋਕਾਂ ਨੇ ਲੋਕ ਨਿਰਮਾਣ ਵਿਭਾਗ ਵਿਰੁੱਧ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 21 ਅਗਸਤ (ਪ੍ਰਵੀਨ ਗਰਗ)-ਸਥਾਨਕ ਢਿਲਵਾਂ ਫਾਟਕਾਂ ਤੋਂ ਪੱਖੋਂ ਕੈਂਚੀਆਂ ਨੂੰ ਜਾਂਦੀ ਸੜਕ ਦੀ ਹਾਲਤ ਇੰਨੀ ਜ਼ਿਆਦਾ ਬਦਤਰ ਹੋ ਗਈ ਹੈ ਕਿ ਲੋਕ ਦੁਰਘਟਨਾ ਦਾ ਸ਼ਿਕਾਰ ਹੋ ਰਹੇ ਹਨ, ਜਿਸ ਸਬੰਧੀ ਇਕੱਠੇ ਹੋਏ ਲੋਕਾਂ ਵਲੋਂ ਲੋਕ ਨਿਰਮਾਣ ਵਿਭਾਗ ਵਿਰੁੱਧ ਜੰਮ ਕੇ ...

ਪੂਰੀ ਖ਼ਬਰ »

ਹਾਈ ਸਕੂਲ ਮਹਿਲ ਖ਼ੁਰਦ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ

ਮਹਿਲ ਕਲਾਂ, 21 ਅਗਸਤ (ਤਰਸੇਮ ਸਿੰਘ ਚੰਨਣਵਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਵਲੋਂ ਸਰਕਾਰੀ ਹਾਈ ਸਕੂਲ ਪਿੰਡ ਮਹਿਲ ਖ਼ੁਰਦ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਇਸ ਸਮੇਂ ਉਨ੍ਹਾਂ ਸਕੂਲ ਵਿਦਿਆਰਥੀਆਂ ਸਕੂਲ ਦੀ ਕੰਪਿਊਟਰ ਲੈਬ, ਲਾਇਬਰੇਰੀ ਤੋਂ ਇਲਾਵਾ ...

ਪੂਰੀ ਖ਼ਬਰ »

ਭਾਕਿਯੂ ਜਥੇਬੰਦੀਆਂ ਨੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵਲੋਂ ਭੇਜੇ ਗਏ ਨੋਟਿਸਾਂ ਦਾ ਕੀਤਾ ਵਿਰੋਧ

ਤਪਾ ਮੰਡੀ, 21 ਅਗਸਤ (ਪ੍ਰਵੀਨ ਗਰਗ)-ਸਥਾਨਕ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਤੇ ਉਗਰਾਹਾਂ ਜਥੇਬੰਦੀਆਂ ਨੇ ਸ਼ਹਿਰ ਦੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਵਲੋਂ ਕੱਟ ਕੇ ਭੇਜੇ ਗਏ ਨੋਟਿਸਾਂ ਿਖ਼ਲਾਫ਼ ਰੋਸ ਪ੍ਰਗਟ ਕੀਤਾ | ਜਾਣਕਾਰੀ ਅਨੁਸਾਰ ਭਾਰਤੀ ...

ਪੂਰੀ ਖ਼ਬਰ »

ਲੁੱਟ ਖੋਹ ਦੇ ਮਾਮਲੇ 'ਚੋਂ 2 ਵਿਅਕਤੀ ਬਰੀ

ਬਰਨਾਲਾ, 21 ਅਗਸਤ (ਧਰਮਪਾਲ ਸਿੰਘ)-ਸਿਵਲ ਜੱਜ ਸੀਨੀਅਰ ਡਵੀਜ਼ਨ ਅਮਰਿੰਦਰਪਾਲ ਸਿੰਘ ਦੀ ਅਦਾਲਤ ਨੇ ਲੁੱਟ ਖੋਹ ਦੇ ਇਕ ਮਾਮਲੇ ਦਾ ਫ਼ੈਸਲਾ ਸੁਣਾਉਂਦਿਆਂ ਕੇਸ 'ਚ ਨਾਮਜ਼ਦ ਗੁਰਮੀਤ ਸਿੰਘ ਉਰਫ਼ ਮਿੱਠੂ ਵਾਸੀ ਲਾਡੂਵਾਲ ਜ਼ਿਲ੍ਹਾ ਲੁਧਿਆਣਾ ਤੇ ਮਨਪ੍ਰੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਵਲੋਂ ਡੀ.ਸੀ. ਦਫ਼ਤਰ ਅੱਗੇ ਦਿੱਤੇ ਜਾ ਰਹੇ ਧਰਨੇ ਸਬੰਧੀ ਮੀਟਿੰਗ

ਬਰਨਾਲਾ, 21 ਅਗਸਤ (ਧਰਮਪਾਲ ਸਿੰਘ)-ਪਿੰਡ ਸੇਖਾ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਸਰਕਲ ਪ੍ਰਧਾਨ ਰਣਧੀਰ ਸਿੰਘ ਰਹਿਲ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ 'ਚ ਇਕ ਦੀ ਮੌਤ, 2 ਜ਼ਖ਼ਮੀ

ਹੰਡਿਆਇਆ, 21 ਅਗਸਤ (ਗੁਰਜੀਤ ਸਿੰਘ ਖੱੁਡੀ)-ਚੰਡੀਗੜ੍ਹ-ਬਠਿੰਡਾ ਕੌਮੀ ਮਾਰਗ ਨੰ: 7 ਉੱਪਰ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਤੇ 2 ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਬਰਨਾਲਾ ਟੀ-ਪੁਆਇੰਟ ਤੋਂ ਹੰਡਿਆਇਆ ਨੂੰ ਕਾਰ ਨੰ: ਪੀ.ਸੀ.ਬੀ.-21 ਨੂੰ ਅਜਮੇਰ ਸਿੰਘ ...

ਪੂਰੀ ਖ਼ਬਰ »

ਡੀ.ਐਫ.ਐਸ.ਸੀ. ਹਰਜੀਤ ਕੌਰ ਦਾ ਆੜ੍ਹਤੀਆ ਐਸੋਸੀਏਸ਼ਨ ਵਲੋਂ ਸ਼ਾਨਦਾਰ ਸਵਾਗਤ

ਬਰਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਆੜ੍ਹਤੀਆ ਐਸੋਸੀਏਸ਼ਨ ਬਰਨਾਲਾ ਨੇ ਨਵ ਨਿਯੁਕਤ ਡੀ. ਐਫ.ਐਸ.ਸੀ. ਮੈਡਮ ਹਰਜੀਤ ਕੌਰ ਦਾ ਸਵਾਗਤ ਕੀਤਾ ¢ ਮੈਡਮ ਹਰਜੀਤ ਕੌਰ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਵਲੋਂ ਨਿਭਾਉਣਗੇ ਤੇ ਕਿਸੇ ਵੀ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਨੇ ਕੰਮਕਾਜ ਰੱਖਿਆ ਠੱਪ

ਸੰਗਰੂਰ, 21 ਅਗਸਤ (ਧੀਰਜ ਪਸ਼ੌਰੀਆ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੇ ਇਕ ਵਕੀਲ ਦੀ ਕੁਝ ਪੁਲਿਸ ਮੁਲਾਜ਼ਮਾਂ ਵਲੋਂ ਬਾਜ਼ਾਰ ਵਿਚ ਕੀਤੀ ਗਈ ਕੁੱਟਮਾਰ ਿਖ਼ਲਾਫ਼ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਵਕੀਲਾਂ ਨੇ ਕੰਮਕਾਜ ਮੁਕੰਮਲ ਠੱਪ ਰੱਖਿਆ | ਜ਼ਿਲ੍ਹਾ ਬਾਰ ਬਠਿੰਡਾ ਮੰਗ ਕਰ ਰਹੀ ਹੈ ਕਿ ਕੁੱਟਮਾਰ ਕਰਨ ਵਾਲੇ ਪੁਲਿਸ ਮੁਲਾਜ਼ਮ ਿਖ਼ਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਜਾਵੇ | ਇਸ ਮੰਗ ਨੂੰ ਲੈ ਕੇ ਅੱਜ ਬਠਿੰਡਾ ਬਾਰ ਨੇ ਪੰਜਾਬ ਵਿਚ ਨੋ ਵਰਕ ਦਾ ਸੱਦਾ ਦਿੱਤਾ ਸੀ | ਪੰਜਾਬ ਹਰਿਆਣਾ ਬਾਰ ਕੌਾਸਲ ਦੇ ਉਪ ਚੇਅਰਮੈਨ ਗੁਰਤੇਜ ਸਿੰਘ ਗਰੇਵਾਲ, ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੀਬੀਆ, ਸੁਰਜੀਤ ਸਿੰਘ ਗਰੇਵਾਲ, ਲਲਿਤ ਕੁਮਾਰ ਗਰਗ ਤੇ ਦਲਜੀਤ ਸਿੰਘ ਸੇਖੋਂ ਨੇ ਕਿਹਾ ਕਿ ਪੁਲਿਸ ਦੀ ਧੱਕੇਸ਼ਾਹੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਸੈਕਟਰੀ ਬਲਜੀਤ ਕੜਵਾਲ, ਜੁਆਇੰਟ ਸੈਕਟਰੀ ਪੂਜਾ ਸ਼ਰਮਾ, ਸਾਬਕਾ ਖ਼ਜ਼ਾਨਚੀ ਤਰੁਣ ਗੋਇਲ, ਪ੍ਰਵੀਨ ਸ਼ਰਮਾ, ਮੁਕੇਸ਼ ਗਰਗ, ਅਮਨਜੋਤ ਸਿੰਘ, ਕਰਨਦੀਪ ਸਿੰਘ ਤੇ ਸੰਦੀਪ ਗੋਇਲ ਮੌਜੂਦ ਸਨ | ਬਾਰ ਦੇ ਉੱਪ ਪ੍ਰਧਾਨ ਵਿਨੀਤ ਦੁੱਗਲ, ਖ਼ਜ਼ਾਨਚੀ ਉਪਿੰਦਰ ਸ਼ਰਮਾ, ਤਪਿੰਦਪ ਸਿੰਘ ਸੋਹੀ, ਸੰਜੀਵ ਗੋਇਲ, ਗੁਰਬਚਨ ਸਿੰਘ ਨਹਿਲ, ਗੁਰਪ੍ਰੀਤ ਸਿੰਘ ਸ਼ੇਰਗਿੱਲ, ਜਸਬੀਰ ਸਿੰਘ ਸਰਾਓ, ਗੁਰਿੰਦਰਪਾਲ ਕਰਤਾਰਪੁਰਾ, ਸੌਰਵ ਗਰਗ ਸਾਬਕਾ ਸੈਕਟਰੀ, ਅਮਨਦੀਪ ਸਿੰਘ ਗਰੇਵਾਲ ਨੇ ਵੀ ਬਠਿੰਡਾ ਪੁਲਿਸ ਦੀ ਘਟੀਆ ਹਰਕਤ ਦੀ ਨਿੰਦਾ ਕੀਤੀ ਹੈ |


ਖ਼ਬਰ ਸ਼ੇਅਰ ਕਰੋ

ਜ਼ਿਲ੍ਹਾ ਬਰਨਾਲਾ 'ਚ ਆਯੁਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਦੀ ਹੋਈ ਸ਼ੁਰੂਆਤ

ਬਰਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਬਰਨਾਲਾ ਵਲੋਂ ਆਯੁਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਪੰਜਾਬ ਦੀ ਸ਼ੁਰੂਆਤ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਵਿਖੇ ...

ਪੂਰੀ ਖ਼ਬਰ »

ਕਬੱਡੀ 'ਚ ਚੰਗਾਲ ਬਣਿਆ ਚੈਂਪੀਅਨ

ਸੰਗਰੂਰ, 21 ਅਗਸਤ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪਿ੍ੰਸੀਪਲ ਰਾਜਿੰਦਰ ਕੁਮਾਰ ਦੀ ਅਗਵਾਈ ਤੇ ਜ਼ੋਨਲ ਪ੍ਰਬੰਧਕ ਸਕੱਤਰ ਲੈਕਚਰਾਰ ਕੁਲਦੀਪ ਸਿੰਘ ਦੀ ਨਿਗਰਾਨੀ ਹੇਠ ਅੰਡਰ 14, 17 ਤੇ 19 ਸਾਲ (ਲੜਕੇ) ਕਬੱਡੀ ਨੈਸ਼ਨਲ ...

ਪੂਰੀ ਖ਼ਬਰ »

ਲੇਖਕ ਸਹੋਤਾ ਦੀ ਪੁਸਤਕ 25 ਨੰੂ ਹੋਵੇਗੀ ਲੋਕ ਅਰਪਣ

ਸੰਗਰੂਰ, 21 ਅਗਸਤ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ 25 ਅਗਸਤ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਵਿਖੇ ਸਾਹਿਤਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ 'ਚ ਨਾਮਵਰ ਲੇਖਕ ਗੁਰਪ੍ਰੀਤ ਸਿੰਘ ਸਹੋਤਾ ਦੀ ਆਪਣੇ ...

ਪੂਰੀ ਖ਼ਬਰ »

ਪਾਵਰਕਾਮ ਐਾਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਬਰਨਾਲਾ ਦੀ ਮੀਟਿੰਗ

ਬਰਨਾਲਾ, 21 ਅਗਸਤ (ਅਸ਼ੋਕ ਭਾਰਤੀ)-ਪਾਵਰਕਾਮ ਐਾਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਬਰਨਾਲਾ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਦਿਉਲ, ਮੀਤ ਪ੍ਰਧਾਨ ਸਿਮਰਨਜੀਤ ਸਿੰਘ ਤੇ ਧਰਮਪਾਲ ਸਿੰਘ, ਸਹਿ ਸਕੱਤਰ ਮੋਹਨ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਜੰਮੂ ਕਸ਼ਮੀਰ 'ਚੋਂ ਧਾਰਾ 370 ਹਟਾਉਣ ਦੇ ਵਿਰੋਧ 'ਚ ਧੌਲਾ ਵਿਖੇ ਕਿਸਾਨਾਂ ਦੀ ਸੂਬਾ ਪੱਧਰੀ ਇਕੱਤਰਤਾ

ਰੂੜੇਕੇ ਕਲਾਂ, 21 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਜੰਮੂ ਕਸ਼ਮੀਰ 'ਚੋਂ ਧਾਰਾ 370 ਤੇ 35 ਏ ਹਟਾਉਣ ਵਿਰੁੱਧ ਕਸ਼ਮੀਰੀ ਲੋਕਾਂ ਵਲੋਂ ਸਵੈ ਅਧਿਕਾਰ ਹਾਸਿਲ ਕਰਨ ਲਈ ਕੀਤੀ ਜਾ ਰਹੀ ਜੱਦੋ ਜਹਿਦ ਦੀ ਹਮਾਇਤ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਪੱਧਰੀ ...

ਪੂਰੀ ਖ਼ਬਰ »

ਗੁਰਦੁਆਰਾ ਕਾਲਾਮੱਲ੍ਹਾ ਸਾਹਿਬ ਛਾਪਾ ਦਾ ਸਾਲਾਨਾ ਜੋੜ ਮੇਲਾ ਸ਼ੁਰੂ

ਮਹਿਲ ਕਲਾਂ, 21 ਅਗਸਤ (ਅਵਤਾਰ ਸਿੰਘ ਅਣਖੀ)-ਇਤਿਹਾਸਕ ਗੁਰਦੁਆਰਾ ਸਿੱਧਸਰ ਕਾਲਾਮਲ੍ਹਾ ਸਾਹਿਬ, ਛਾਪਾ (ਬਰਨਾਲਾ) ਵਿਖੇ ਵੱਡੇ ਘੱਲੂਘਾਰੇ ਦੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਤੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਨਵੀਆਂ ਚੁਣੀਆਂ ਪੰਚਾਇਤਾਂ 8 ਮਹੀਨੇ ਬਾਅਦ ਵੀ ਵਿਕਾਸ ਕਾਰਜ ਸ਼ੁਰੂ ਕਰਨ ਨੂੰ ਤਰਸੀਆਂ

ਸ਼ਹਿਣਾ, 21 ਅਗਸਤ (ਸੁਰੇਸ਼ ਗੋਗੀ)-ਬਲਾਕ ਦਫ਼ਤਰ ਸ਼ਹਿਣਾ ਵਿਖੇ ਲੰਬੇ ਸਮੇਂ ਤੋਂ ਸਬੰਧਤ ਅਧਿਕਾਰੀ ਨਾ ਹੋਣ ਕਾਰਨ ਬਲਾਕ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਹਾਲੇ ਤੱਕ ਕੋਈ ਵਿਕਾਸ ਕਾਰਜ ਹੀ ਸ਼ੁਰੂ ਨਹੀਂ ਕਰ ਸਕੀਆਂ | ਜ਼ਿਕਰਯੋਗ ਹੈ ਕਿ ਪੰਚਾਇਤੀ ਚੋਣਾਂ ਹੋਈਆਂ ਨੂੰ ...

ਪੂਰੀ ਖ਼ਬਰ »

ਨਾਹਰ ਸਿੰਘ ਭਰੀ ਨੂੰ ਸਦਮਾ, ਪੱੁਤਰ ਦਾ ਦਿਹਾਂਤ

ਹੰਡਿਆਇਆ, 21 ਅਗਸਤ (ਗੁਰਜੀਤ ਸਿੰਘ ਖੱੁਡੀ)-ਨੈਸ਼ਨਲ ਰੈਸਟੋਰੈਂਟ ਵਾਲੇ ਨਾਹਰ ਸਿੰਘ ਭਰੀ ਵਾਸੀ ਹੰਡਿਆਇਆ ਤੇ ਗੁਰਮੇਲ ਸਿੰਘ ਭਰੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਬੀਤੀ ਰਾਤ ਅਜਮੇਰ ਸਿੰਘ ਭਰੀ (50) ਦੀ ਸੜਕ ਹਾਦਸੇ 'ਚ ਮੌਤ ਹੋ ਗਈ | ਅੱਜ ਸਥਾਨਕ ਸ਼ਮਸ਼ਾਨਘਾਟ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਤਹਿਤ ਡੀ.ਸੀ. ਵਲੋਂ ਦਸਤਾਵੇਜ਼ੀ ਫ਼ਿਲਮ ਰਿਲੀਜ਼

ਬਰਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਲਾਡੀ)-'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਨਿਵੇਕਲਾ ਉਪਰਾਲਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਮਾਪਿਆਂ ਨੂੰ ਧੀਆਂ ਦੇ ਹੱਕਾਂ ਪ੍ਰਤੀ ਸੁਚੇਤ ਕਰਨ ਤੇ ਉਨ੍ਹਾਂ ਦੇ ਚੰਗੇ ਪਾਲਣ-ਪੋਸ਼ਣ ਲਈ ਪ੍ਰੇਰਿਤ ਕਰਨ ਲਈ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਬਰਨਾਲਾ ਡੀਪੂ ਵਲੋਂ ਬਰਨਾਲਾ ਤੋਂ ਦੇਹਰਾਦੂਨ ਲਈ ਬੱਸ ਸਰਵਿਸ ਸ਼ੁਰੂ

ਬਰਨਾਲਾ, 21 ਅਗਸਤ (ਰਾਜ ਪਨੇਸਰ)-ਪੀ.ਆਰ.ਟੀ.ਸੀ. ਬਰਨਾਲਾ ਡੀਪੂ ਵਲੋਂ ਬਰਨਾਲਾ ਤੋਂ ਦੇਹਰਾਦੂਨ ਲਈ ਬੱਸ ਸਰਵਿਸ ਨੂੰ ਜੀ.ਐਮ. ਨੇ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਫ਼ ਇੰਸਪੈਕਟਰ ਭੂਰਾ ਸਿੰਘ, ਡਿਊਟੀ ਇੰਸਪੈਕਟਰ ਮਨਜੀਤ ਸਿੰਘ ਨੇ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 21 ਅਗਸਤ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਮੰਜੀ ਸਾਹਿਬ ਵਿਖੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ...

ਪੂਰੀ ਖ਼ਬਰ »

ਸੂਬਾ ਪੱਧਰੀ ਕਰਾਟੇ ਮੁਕਾਬਲਿਆਂ 'ਚ ਸਟੈਨਫੋਰਡ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਮਹਿਲ ਕਲਾਂ, 21 ਅਗਸਤ (ਤਰਸੇਮ ਸਿੰਘ ਚੰਨਣਵਾਲ)-ਬਲਾਕ ਅਧੀਨ ਆਉਂਦੇ ਪਿੰਡ ਚੰਨਣਵਾਲ ਦੀ ਸੰਸਥਾ ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਕਰਾਟੇ ਮੁਕਾਬਲਿਆਂ 'ਚੋਂ ਮੱਲ੍ਹਾਂ ਮਾਰੀਆਂ ਹਨ | ਸਕੂਲ ਵਿਦਿਆਰਥੀਆਂ ਦੀ ਇਸ ਸ਼ਾਨਦਾਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬਜ਼ੁਰਗ ਔਰਤ ਸਮੇਤ ਤਿੰਨ ਜ਼ਖ਼ਮੀ

ਤਪਾ ਮੰਡੀ, 21 ਅਗਸਤ (ਪ੍ਰਵੀਨ ਗਰਗ)-ਸਥਾਨਕ ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਪਿੰਡ ਘੰੁਨਸਾਂ ਡਰੇਨ ਨਜ਼ਦੀਕ ਮੋਟਰਸਾਈਕਲ ਸਵਾਰ ਇਕ ਬਜ਼ੁਰਗ ਔਰਤ ਸਮੇਤ ਤਿੰਨ ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ¢ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਤਪਾ ...

ਪੂਰੀ ਖ਼ਬਰ »

ਪੱਖੋਕੇ ਵਿਖੇ ਭਾਕਿਯੂ ਲੱਖੋਵਾਲ ਦੀ ਬਲਾਕ ਪੱਧਰੀ ਮੀਟਿੰਗ

ਟੱਲੇਵਾਲ, 21 ਅਗਸਤ (ਸੋਨੀ ਚੀਮਾ)-ਪਿੰਡ ਪੱਖੋਕੇ ਵਿਖੇ 23 ਅਗਸਤ ਦੇ ਧਰਨੇ ਸਬੰਧੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਜਸਵੀਰ ਸਿੰਘ ਸੀਰਾ ਬਲਾਕ ਪ੍ਰਧਾਨ ਦੀ ਅਗਵਾਈ 'ਚ ਹੋਈ | ਜਿਸ ਵਿਚ ਵੱਡੀ ਗਿਣਤੀ ਵਿਚ ਜਥੇਬੰਦੀ ਦੇ ਆਗੂਆਂ ...

ਪੂਰੀ ਖ਼ਬਰ »

ਮਰੇ ਹੋਏ ਆਵਾਰਾ ਪਸ਼ੂ ਬਸਤੀ ਨਿਵਾਸੀਆਂ ਲਈ ਬਣੇ ਸਿਰਦਰਦੀ

ਤਪਾ ਮੰਡੀ, 21 ਅਗਸਤ (ਪ੍ਰਵੀਨ ਗਰਗ)-ਸਥਾਨਕ ਸ਼ਹਿਰ 'ਚ ਜਿੱਥੇ ਵੱਧ ਰਹੇ ਆਵਾਰਾ ਪਸ਼ੂ ਲੋਕਾਂ ਲਈ ਸਿਰਦਰਦੀ ਬਣੇ ਹੋਏ ਹਨ ਉੱਥੇ ਮਰੇ ਹੋਏ ਆਵਾਰਾ ਪਸ਼ੂਆਂ ਨੇ ਵੀ ਲੋਕਾਂ ਦੇ ਨੱਕ 'ਚ ਦਮ ਕਰ ਰੱਖਿਆ ਹੈ, ਜਿਸ ਨੂੰ ਲੈ ਕੇ ਨਾਮਦੇਵ ਮਾਰਗ 'ਤੇ ਸਥਿਤ ਬੱਸ ਸਟੈਂਡ ਦੇ ਪਿਛਲੇ ...

ਪੂਰੀ ਖ਼ਬਰ »

ਨਗਰ ਕੌਾਸਲ ਵਿਰੁੱਧ ਕੀਤਾ ਰੋਸ ਪ੍ਰਗਟ
ਮਰੇ ਹੋਏ ਆਵਾਰਾ ਪਸ਼ੂ ਬਸਤੀ ਨਿਵਾਸੀਆਂ ਲਈ ਬਣੇ ਸਿਰਦਰਦੀ

ਤਪਾ ਮੰਡੀ, 21 ਅਗਸਤ (ਪ੍ਰਵੀਨ ਗਰਗ)-ਸਥਾਨਕ ਸ਼ਹਿਰ 'ਚ ਜਿੱਥੇ ਵੱਧ ਰਹੇ ਆਵਾਰਾ ਪਸ਼ੂ ਲੋਕਾਂ ਲਈ ਸਿਰਦਰਦੀ ਬਣੇ ਹੋਏ ਹਨ ਉੱਥੇ ਮਰੇ ਹੋਏ ਆਵਾਰਾ ਪਸ਼ੂਆਂ ਨੇ ਵੀ ਲੋਕਾਂ ਦੇ ਨੱਕ 'ਚ ਦਮ ਕਰ ਰੱਖਿਆ ਹੈ, ਜਿਸ ਨੂੰ ਲੈ ਕੇ ਨਾਮਦੇਵ ਮਾਰਗ 'ਤੇ ਸਥਿਤ ਬੱਸ ਸਟੈਂਡ ਦੇ ਪਿਛਲੇ ...

ਪੂਰੀ ਖ਼ਬਰ »

ਸਰਹਿੰਦ ਚੋਅ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਈ ਪਿੰਡਾਂ ਦੇ ਖੇਤਾਂ 'ਚ ਫੈਲਿਆ ਪਾਣੀ

ਸੁਨਾਮ ਊਧਮ ਸਿੰਘ ਵਾਲਾ, 21 ਅਗਸਤ (ਧਾਲੀਵਾਲ, ਭੁੱਲਰ) - ਪਹਾੜੀ ਇਲਾਕਿਆਂ 'ਚ ਹੋ ਰਹੀ ਬਾਰਸ਼ ਕਾਰਨ ਸਰਹਿੰਦ ਚੋਅ 'ਚ ਵੀ ਪਾਣੀ ਦਾ ਪੱਧਰ ਕਾਫ਼ੀ ਵੱਧ ਗਿਆ ਹੈ ਅਤੇ ਜੋ ਚੋਅ ਦੀ ਸਫ਼ਾਈ ਨਾ ਹੋਣ ਕਾਰਨ ਨੇੜਲੇ ਕਈ ਪਿੰਡਾਂ ਦੇ ਚੋਅ ਨਾਲ ਲੱਗਦੇ ਖੇਤਾਂ 'ਚ ਪਾਣੀ ਫੈਲ ਰਿਹਾ ਹੈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX