ਤਾਜਾ ਖ਼ਬਰਾਂ


ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਮਿਲਿਆ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ
. . .  7 minutes ago
ਚੰਡੀਗੜ੍ਹ, 20 ਸਤੰਬਰ (ਵਿਕਰਮਜੀਤ ਸਿੰਘ ਮਾਨ)- ਸ੍ਰੀਮਤੀ ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ ਦਿੱਤਾ...
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਕੀਤੀ ਸ਼ਿਕਾਇਤ
. . .  28 minutes ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਸ਼ਿਕਾਇਤ ਕੀਤੀ ਹੈ। ਜਾਣਕਾਰੀ ਦੇ ਅਨੁਸਾਰ, ਸਿੱਧੂ ਮੁਸੇਵਾਲਾ ਦੇ ਨਵੇਂ ਗੀਤ ...
ਅਗਸਤਾ ਵੈਸਟਲੈਂਡ : ਕੋਰਟ ਨੇ ਸੀ.ਬੀ.ਆਈ ਨੂੰ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ
. . .  53 minutes ago
ਨਵੀਂ ਦਿੱਲੀ, 20 ਸਤੰਬਰ- ਦਿੱਲੀ ਦੀ ਇਕ ਅਦਾਲਤ ਨੇ ਕੇਂਦਰੀ ਜਾਂਚ ਬਿਉਰੋ (ਸੀ.ਬੀ.ਆਈ) ਨੂੰ ਤਿਹਾੜ ਕੇਂਦਰੀ ਜੇਲ੍ਹ 'ਚ ਬੰਦ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੋਲੀਏ ...
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
. . .  about 1 hour ago
ਤਪਾ ਮੰਡੀ, 20 ਸਤੰਬਰ (ਪ੍ਰਵੀਨ ਗਰਗ)- ਬਰਨਾਲਾ-ਬਠਿੰਡਾ ਮੁੱਖ ਮਾਰਗ ਅਤੇ ਧਾਗਾ ਮਿੱਲ ਨਜ਼ਦੀਕ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ...
ਪਿੰਡ ਸੁਖਾਨੰਦ ਦੀ ਹੱਡਾ ਰੋੜੀ ਦਾ ਭਖਿਆ ਮਾਮਲਾ, ਐੱਸ.ਸੀ ਅਤੇ ਜਨਰਲ ਵਰਗ ਹੋਏ ਆਹਮੋ ਸਾਹਮਣੇ
. . .  about 1 hour ago
ਠੱਠੀ ਭਾਈ, 20 ਸਤੰਬਰ (ਜਗਰੂਪ ਸਿੰਘ ਮਠਾੜੂ)- ਥਾਣਾ ਸਮਾਲਸਰ ਹੇਠਲੇ ਪਿੰਡ ਸੁਖਾਨੰਦ ਅਤੇ ਸੁਖਾਨੰਦ ਖ਼ੁਰਦ ਦੀ ਹੱਡਾ ਰੋੜੀ ਦਾ ਮਾਮਲਾ ਭਖਣ ਕਾਰਨ ਅੱਜ ਉਸ ਸਮੇਂ ਮਾਹੌਲ...
ਆਈ.ਏ.ਐੱਸ ਤੇ ਪੀ.ਸੀ.ਐੱਸ ਦੇ 6 ਅਫ਼ਸਰਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ ਆਈ.ਏ.ਐੱਸ ਅਤੇ 6 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ...
ਅੱਜ ਸ੍ਰੀਨਗਰ ਦੌਰੇ 'ਤੇ ਜਾਣਗੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ
. . .  about 1 hour ago
ਸ੍ਰੀਨਗਰ, 20 ਸਤੰਬਰ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ ਅੱਜ ਸ੍ਰੀਨਗਰ ਜਾਣਗੇ ਅਤੇ ਅਗਲੇ ਦੋ ਦਿਨਾਂ 'ਚ ਬਾਰਾਮੂਲਾ ...
30 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 20 ਸਤੰਬਰ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੋ ਵਿਅਕਤੀਆਂ ਨੂੰ 30 ਕਰੋੜ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ...
ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਟਿਆਲਾ-ਸੰਗਰੂਰ ਮਾਰਗ 'ਤੇ ਆਵਾਜਾਈ ਕੀਤੀ ਬੰਦ
. . .  about 2 hours ago
ਪਟਿਆਲਾ, 20 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)- ਸੰਗਰੂਰ ਰੋਡ 'ਤੇ ਸਥਿਤ ਮਹਿਮਦਪੁਰ ਮੰਡੀ ਵਿਖੇ ਸੰਘਰਸ਼ ਕਮੇਟੀ ਦੇ ਸੱਦ 'ਤੇ 39 ਦੇ ਕਰੀਬ ਪੁੱਜੀਆਂ ਵੱਖ ਵੱਖ ਜਥੇਬੰਦੀਆਂ ...
ਪਾਕਿ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਸ਼ੱਕੀ ਜਾਸੂਸ ਨੂੰ ਮਾਣਯੋਗ ਅਦਾਲਤ 'ਚ ਕੀਤਾ ਪੇਸ਼
. . .  about 2 hours ago
ਗੁਰਦਾਸਪੁਰ, 20 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਜ਼ਿਲ੍ਹਾ ਗੁਰਦਾਸਪੁਰ 'ਚ ਸਥਿਤ ਤਿੱਬੜੀ ਛਾਉਣੀ ਦੀ ਫ਼ੌਜ ਦੀ ਇਕ ਖ਼ੁਫ਼ੀਆ ਟੀਮ ਵੱਲੋਂ ਬੀਤੇ ਦਿਨੀਂ ਪਾਕਿਸਤਾਨ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਇਕ...
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਯੂਨੀਅਨ ਵੱਲੋਂ ਸੰਗਰੂਰ-ਪਟਿਆਲਾ ਰੋਡ ਜਾਮ
. . .  about 2 hours ago
ਪਟਿਆਲਾ, 20 ਸਤੰਬਰ (ਅਮਨਦੀਪ ਸਿੰਘ) - ਮਨਜੀਤ ਸਿੰਘ ਧਨੇਰ ਨੂੰ ਇਨਸਾਫ਼ ਦਿਵਾਉਣ, ਕਰਜ਼ਾ ਮਾਫ਼ੀ ਨੂੰ ਲਾਗੂ ਕਰਵਾਉਣ ਅਤੇ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਅੱਜ ਪੰਜਾਬ ਭਰ ਦੇ ਕਿਸਾਨ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ...
ਪਟਾਕਾ ਫ਼ੈਕਟਰੀ ਧਮਾਕੇ 'ਚ ਪੀੜਤਾਂ ਨੂੰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੇ 2-2 ਲੱਖ ਦੇ ਚੈੱਕ
. . .  1 minute ago
ਬਟਾਲਾ, 20 ਸਤੰਬਰ (ਕਾਹਲੋਂ)- ਬਟਾਲਾ ਵਿਖੇ ਅੱਜ ਲੁਧਿਆਣਾ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਭਰਾ ਵਿਧਾਇਕ ਬਲਜਿੰਦਰ ਸਿੰਘ ਬੈਂਸ ਵੱਲੋਂ ...
ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਜਿੰਦਰ ਸਿੰਘ ਬੈਂਸ ਵੱਲੋਂ ਹਜ਼ਾਰਾਂ ਸਮਰਥਕਾਂ ਸਮੇਤ ਧਰਨਾ
. . .  about 3 hours ago
ਬਟਾਲਾ, 20 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਸ੍ਰੀ ਵਿਪੁਲ ਉਜਵਲ ਦੀ ਆਪਸ ਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ....
ਮੰਗੋਲੀਆ ਦੇ ਰਾਸ਼ਟਰਪਤੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਸਤੰਬਰ- ਮੰਗੋਲੀਆ ਦੇ ਰਾਸ਼ਟਰਪਤੀ ਖਾਲਤਮਾਗਿਨ ਬਤੂਲਗਾ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ...
ਮੁੰਬਈ 'ਚ ਢਹਿ ਢੇਰੀ ਹੋਇਆ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ
. . .  about 3 hours ago
ਮੁੰਬਈ, 20 ਸਤੰਬਰ- ਮੁੰਬਈ ਦੇ ਲੋਕਮਾਨਯ ਤਿਲਕ ਰੋਡ 'ਤੇ ਸ਼ੁੱਕਰਵਾਰ ਨੂੰ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ ਢਹਿ ਢੇਰੀ ਹੋ ਗਿਆ...
ਗੋਆ 'ਚ ਜੀ.ਐੱਸ.ਟੀ. ਕੌਂਸਲ ਦੀ ਬੈਠਕ ਸ਼ੁਰੂ
. . .  about 4 hours ago
ਸੁਨਾਮ 'ਚ ਆਵਾਰਾ ਪਸ਼ੂਆਂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਕੀਤਾ ਗੰਭੀਰ ਜ਼ਖਮੀ
. . .  about 4 hours ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਨੌਜਵਾਨ ਗੰਭੀਰ ਜ਼ਖਮੀ
. . .  about 4 hours ago
ਉਤਰੀ ਖੇਤਰੀ ਪ੍ਰੀਸ਼ਦ ਦੀ 29ਵੀਂ ਬੈਠਕ ਦੀ ਗ੍ਰਹਿ ਮੰਤਰੀ ਕਰ ਰਹੇ ਹਨ ਪ੍ਰਧਾਨਗੀ
. . .  about 4 hours ago
ਵਿੱਤ ਮੰਤਰੀ ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ 'ਚ ਤੇਜੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ \'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਪਹਿਲਾ ਸਫ਼ਾ

ਪੰਜਾਬ 'ਚ ਹੜ੍ਹਾਂ ਕਾਰਨ 10 ਹਜ਼ਾਰ ਏਕੜ ਫ਼ਸਲ ਤਬਾਹ

• 13 ਜ਼ਿਲਿ੍ਹਆਂ 'ਚ 60 ਹਜ਼ਾਰ ਏਕੜ ਫ਼ਸਲ ਪਾਣੀ 'ਚ ਡੁੱਬੀ • ਸਭ ਤੋਂ ਵੱਧ ਨੁਕਸਾਨ ਰੂਪਨਗਰ 'ਚ

ਚੰਡੀਗੜ੍ਹ, 22 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਪਹਿਲਾਂ ਤੋਂ ਹੀ ਕਰਜ਼ੇ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਹੁਣ ਹੜ੍ਹਾਂ ਦੀ ਮਾਰ ਪੈ ਗਈ ਹੈ | ਖੇਤੀਬਾੜੀ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਪੰਜਾਬ 'ਚ ਹੜ੍ਹਾਂ ਵਰਗੇ ਹਾਲਾਤ ਬਣ ਜਾਣ ਮਗਰੋਂ ...

ਪੂਰੀ ਖ਼ਬਰ »

ਚਿਦੰਬਰਮ ਨੂੰ 26 ਤੱਕ ਸੀ.ਬੀ.ਆਈ. ਰਿਮਾਂਡ 'ਤੇ ਭੇਜਿਆ

ਪਰਿਵਾਰ ਅਤੇ ਵਕੀਲ ਰੋਜ਼ਾਨਾ ਅੱਧਾ ਘੰਟਾ ਕਰ ਸਕਣਗੇ ਮੁਲਾਕਾਤ ਨਵੀਂ ਦਿੱਲੀ, 22 ਅਗਸਤ (ਉਪਮਾ ਡਾਗਾ ਪਾਰਥ)-ਸਾਬਕਾ ਖਜ਼ਾਨਾ ਮੰਤਰੀ ਪੀ. ਚਿਦੰਬਰਮ ਨੂੰ ਪੁੱਛਗਿੱਛ ਲਈ 26 ਅਗਸਤ ਤੱਕ ਸੀ.ਬੀ.ਆਈ. ਦੇ ਰਿਮਾਂਡ 'ਚ ਭੇਜ ਦਿੱਤਾ ਗਿਆ ਹੈ ਜੋ ਕਿ ਸੀ.ਬੀ.ਆਈ. ਵਲੋਂ ਕੀਤੀ ਗਈ ਮੰਗ 5 ...

ਪੂਰੀ ਖ਼ਬਰ »

ਚਿਦੰਬਰਮ ਦੀ ਗਿ੍ਫ਼ਤਾਰੀ ਦਿਨ-ਦਿਹਾੜੇ ਲੋਕਤੰਤਰ ਦੀ ਹੱਤਿਆ-ਕਾਂਗਰਸ

ਨਵੀਂ ਦਿੱਲੀ, 22 ਅਗਸਤ (ਉਪਮਾ ਡਾਗਾ ਪਾਰਥ)-ਸਾਬਕਾ ਖ਼ਜ਼ਾਨਾ ਮੰਤਰੀ ਪੀ.ਚਿਦੰਬਰਮ ਦੀ ਗਿ੍ਫ਼ਤਾਰੀ 'ਤੇ ਕਾਂਗਰਸ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਨੂੰ ਦਿਨ-ਦਿਹਾੜੇ ਲੋਕਤੰਤਰ ਦੀ ਹੱਤਿਆ ਕਰਾਰ ਦਿੱਤਾ | ਪੀ. ਚਿਦੰਬਰਮ ਦੀ ਬੁੱਧਵਾਰ ਰਾਤ ਨੂੰ ...

ਪੂਰੀ ਖ਼ਬਰ »

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1677.97 ਫੁੱਟ

ਨੰਗਲ, 22 ਅਗਸਤ (ਪ੍ਰੋ. ਅਵਤਾਰ ਸਿੰਘ, ਗਰੇਵਾਲ, ਬਰਾਰੀ)-ਭਾਖੜਾ ਡੈਮ 'ਚ ਪਾਣੀ ਦਾ ਪੱਧਰ 1677.97 ਫੁੱਟ 'ਤੇ ਆ ਗਿਆ ਹੈ ਜੋ ਕਿ ਅਜੇ ਵੀ ਖ਼ਤਰੇ ਦੇ ਨਿਸ਼ਾਨ ਤੋਂ ਦੋ ਫੁੱਟ ਦੇ ਕਰੀਬ ਹੇਠਾਂ ਹੈ | ਭਾਖੜਾ ਡੈਮ ਦੇ ਹਾਈ ਫਲੱਡ ਗੇਟ ਅੱਜ ਸੱਤਵੇਂ ਦਿਨ ਵੀ ਖੁੱਲੇ੍ਹ ਰਹੇ ਤੇ ਇਹ ਇਸੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਜਲੰਧਰ ਤੇ ਕਪੂਰਥਲਾ ਦੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਪੀੜਤਾਂ ਦੀ ਮਦਦ ਦੀ ਹਦਾਇਤ

ਅਮਰਜੀਤ ਕੋਮਲ, ਨਰੇਸ਼ ਹੈਪੀ, ਦਿਲਬਾਗ ਸਿੰਘ, ਗੁਰਪਾਲ ਸਿੰਘ ਸ਼ਤਾਬਗੜ੍ਹ ਕਪੂਰਥਲਾ/ਸੁਲਤਾਨਪੁਰ ਲੋਧੀ/ ਲੋਹੀਆਂ ਖ਼ਾਸ, 22 ਅਗਸਤ -ਪੰਜਾਬ ਸਰਕਾਰ ਵਲੋਂ ਹੜ੍ਹ ਦੇ ਸਥਾਈ ਹੱਲ ਲਈ ਇਕ ਪ੍ਰਾਜੈਕਟ ਤਿਆਰ ਕਰ ਕੇ ਵਿਸ਼ਵ ਬੈਂਕ ਨੂੰ ਭੇਜਿਆ ਜਾ ਰਿਹਾ ਹੈ | ਇਹ ਗੱਲ ਕੈਪਟਨ ...

ਪੂਰੀ ਖ਼ਬਰ »

ਪੰਜਵੇਂ ਦਿਨ ਡਾਊਨ ਸਟਰੀਮ ਨੂੰ ਛੱਡਿਆ ਗਿਆ 87 ਹਜ਼ਾਰ ਕਿਊਸਿਕ ਪਾਣੀ

• ਹਥਾੜ ਖੇਤਰ ਦੇ ਲੋਕਾਂ ਨੂੰ ਨਹੀਂ ਮਿਲ ਰਹੀ ਰਾਹਤ • ਫ਼ਸਲਾਂ 'ਚ 10-10 ਫੁੱਟ ਤੱਕ ਭਰਿਆ ਹੋਇਆ ਹੈ ਪਾਣੀ ਸੰਜੀਵ ਕੁੰਦਰਾ ਹਰੀਕੇ ਪੱਤਣ, 22 ਅਗਸਤ-ਬਿਆਸ ਸਤਲੁਜ ਦਰਿਆਵਾਂ ਦੇ ਸੰਗਤ ਹਰੀਕੇ ਹੈੱਡ ਵਰਕਸ ਤੋਂ ਬੀਤੇ ਕੱਲ੍ਹ 75 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ ...

ਪੂਰੀ ਖ਼ਬਰ »

ਹੜ੍ਹਾਂ ਦੀ ਆੜ 'ਚ ਕਸੂਰ ਤੋਂ ਖੋਲ੍ਹੇ 6 ਗੇਟ

ਫ਼ਿਰੋਜ਼ਪੁਰ, 22 ਅਗਸਤ (ਜਸਵਿੰਦਰ ਸਿੰਘ ਸੰਧੂ)- ਸਤਲੁਜ ਦਰਿਆ 'ਚ ਆਏ ਹੜ੍ਹਾਂ ਦਾ ਨਾਜਾਇਜ਼ ਫ਼ਾਇਦਾ ਉਠਾਉਂਦਿਆਂ ਪਾਕਿਸਤਾਨ ਨੇ ਆਪਣੇ ਨਾਪਾਕ ਇਰਾਦੇ ਦਿਖਾ ਦਿੱਤੇ ਹਨ, ਜਿਸ ਵਲੋਂ ਕਸੂਰ ਹੈੱਡਵਰਕਸ ਤੋਂ ਛੇ ਗੇਟ ਖੋਲ੍ਹ ਕੇ ਵੱਡੀ ਤਾਦਾਦ 'ਚ ਪਾਣੀ ਭਾਰਤ ਭੇਜਣਾ ...

ਪੂਰੀ ਖ਼ਬਰ »

ਕਸ਼ਮੀਰ ਦੇ ਬਹੁਤੇ ਇਲਾਕਿਆਂ ਵਿਚ ਪਾਬੰਦੀਆਂ 'ਚ ਢਿੱਲ, ਬਾਜ਼ਾਰ ਬੰਦ ਤੇ ਮੋਬਾਈਲ ਸੇਵਾ ਅਜੇ ਵੀ ਮੁਅੱਤਲ

ਸ੍ਰੀਨਗਰ/ਹੈਦਰਾਬਾਦ, 22 ਅਗਸਤ (ਏਜੰਸੀ)-ਕਸ਼ਮੀਰ ਦੇ ਬਹੁਤੇ ਇਲਾਕਿਆਂ 'ਚ ਪਾਬੰਦੀਆਂ 'ਚ ਢਿੱਲ ਦੇਣ ਬਾਅਦ ਲੋਕਾਂ ਦੇ ਘੁੰਮਣ-ਫਿਰਨ ਤੇ ਆਵਾਜਾਈ ਲਈ ਬੈਰੀਕੇਡ ਹਟਾ ਦਿੱਤੇ ਗਏ ਹਨ, ਪਰ ਬਾਜ਼ਾਰ ਅਜੇ ਵੀ ਬੰਦ ਹਨ ਤੇ ਮੋਬਾਈਲ ਸੇਵਾ ਵੀ ਬੀਤੇ 18 ਦਿਨਾਂ ਤੋਂ ਅਜੇ ਤੱਕ ...

ਪੂਰੀ ਖ਼ਬਰ »

ਕਦੇ ਪੀਟਰ ਜਾਂ ਇੰਦਰਾਣੀ ਮੁਖਰਜੀ ਨੂੰ ਨਹੀਂ ਮਿਲਿਆ-ਕਾਰਤੀ

ਚਿਦੰਬਰਮ ਨੇ ਕਾਰੋਬਾਰ 'ਚ ਮਦਦ ਕਰਨ ਲਈ ਭੁਗਤਾਨ ਵਿਦੇਸ਼ਾਂ 'ਚ ਕਰਨ ਨੂੰ ਕਿਹਾ ਸੀ-ਇੰਦਰਾਣੀ
ਨਵੀਂ ਦਿੱਲੀ, 22 ਅਗਸਤ, (ਏਜੰਸੀ)-ਕਾਰਤੀ ਚਿਦੰਬਰਮ ਨੇ ਅੱਜ ਆਪਣੇ ਪਿਤਾ ਪੀ. ਚਿਦੰਬਰਮ ਦੀ ਗਿ੍ਫ਼ਤਾਰੀ ਨੂੰ 'ਰਾਜਨੀਤਕ ਬਦਲੇ' ਦਾ ਦੋਸ਼ ਲਗਾਉਂਦਿਆਂ ਆਈ. ਐਨ. ਐਕਸ. ਮੀਡੀਆ ਦੇ ਪ੍ਰਚਾਰਕਾਂ ਪੀਟਰ ਮੁਖਰਜੀ ਜਾਂ ਉਨ੍ਹਾਂ ਦੀ ਪਤਨੀ ਇੰਦਰਾਣੀ ਮੁਖਰਜੀ ਦੇ ਨਾਲ ਕਿਸੇ ਵੀ ਤਰ੍ਹਾਂ ਦੇ ਸਬੰਧਾਂ ਤੋਂ ਇਨਕਾਰ ਕੀਤਾ ਹੈ | ਕਾਰਤੀ ਬੀਤੀ ਦੇਰ ਰਾਤ ਆਪਣੇ ਪਿਤਾ ਦੀ ਗਿ੍ਫ਼ਤਾਰੀ ਤੋਂ ਬਾਅਦ ਅੱਜ ਸਵੇਰੇ ਚੇਨਈ ਤੋਂ ਇੱਥੇ ਪੁੱਜੇ ਸਨ | ਜਦੋਂ ਉਨ੍ਹਾਂ ਕੋਲੋਂ ਪੀਟਰ ਤੇ ਇੰਦਰਾਣੀ ਮੁਖਰਜੀ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਨਾ ਤਾਂ ਉਨ੍ਹਾਂ ਨੂੰ ਜਾਣਦੇ ਹਨ ਤੇ ਨਾ ਹੀ ਉਨ੍ਹਾਂ ਨੂੰ ਕਦੇ ਮਿਲੇ ਹਨ | ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਆਪਣੇ ਬੇਟੇ ਕਾਰਤੀ ਦੇ ਕਾਰੋਬਾਰ 'ਚ ਮਦਦ ਕਰਨ ਅਤੇ ਆਈ.ਐਨ.ਐਕਸ. ਮੀਡੀਆ ਨੂੰ 'ਫੋਰਨ ਇਨਵੈਸਟਮੈਂਟ ਪ੍ਰਮੋਸ਼ਨ ਬੋਰਡ' (ਐਫ਼.ਆਈ.ਪੀ.ਬੀ.) ਤੋਂ ਮਨਜ਼ੂਰੀ ਬਦਲੇ ਵਿਦੇਸ਼ਾਂ 'ਚ ਭੁਗਤਾਨ ਕਰਨ ਨੂੰ ਕਿਹਾ ਸੀ | ਆਈ. ਐਨ. ਐਕਸ. ਮੀਡੀਆ ਦੀ ਪ੍ਰਚਾਰਕ ਇੰਦਰਾਣੀ ਮੁਖਰਜੀ ਨੇ ਇਹ ਗੱਲ ਕੰਪਨੀ ਨਾਲ ਸਬੰਧਿਤ ਮਨੀ ਲਾਂਡਿਰਗ ਤੇ ਭਿ੍ਸ਼ਟਾਚਾਰ ਮਾਮਲੇ ਦੀ ਜਾਂਚ ਕਰ ਰਹੇ ਜਾਂਚਕਰਤਾਵਾਂ ਨੂੰ ਦੱਸੀ ਸੀ | ਮੁਖਰਜੀ ਨੇ ਮਨੀ ਲਾਂਡਰਿਗ ਰੋਕੂ ਕਾਨੂੰਨ (ਪੀ. ਐਮ. ਐਲ. ਏ.) ਤਹਿਤ ਆਪਣਾ ਇਹ ਬਿਆਨ ਰਿਕਾਰਡ ਕਰਵਾਇਆ | ਉਨ੍ਹਾਂ ਕਿਹਾ ਕਿ ਉਨ੍ਹਾਂ ਤੇ ਉਨ੍ਹਾਂ ਦੇ ਪਤੀ ਪੀਟਰ ਮੁਖ਼ਰਜੀ ਨੇ ਚਿਦੰਬਰਮ ਨਾਲ ਦਿੱਲੀ ਦੇ ਨਾਰਥ ਬਲਾਕ ਸਥਿਤ ਉਨ੍ਹਾਂ ਦੇ ਦਫ਼ਤਰ 'ਚ ਮੁਲਾਕਾਤ ਕੀਤੀ ਸੀ | ਨਾਰਥ ਬਲਾਕ 'ਚ ਹੀ ਵਿੱਤ ਮੰਤਰਾਲੇ ਦਾ ਦਫ਼ਤਰ ਹੈ | ਪੀ.ਚਿਦੰਬਰਮ ਤੇ ਉਨ੍ਹਾਂ ਦੇ ਬੇਟੇ ਕਾਰਤੀ ਦੋਵਾਂ ਨੇ ਹਾਲਾਂਕਿ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ |


ਖ਼ਬਰ ਸ਼ੇਅਰ ਕਰੋ

ਕੇਜਰੀਵਾਲ ਨੇ ਕੇਂਦਰ ਦੇ ਪਾਲੇ 'ਚ ਸੁੱਟੀ ਗੇਂਦ, ਮੰਦਰ ਬਣਵਾਉਣ ਦੀ ਕੀਤੀ ਪੇਸ਼ਕਸ਼

ਨਵੀਂ ਦਿੱਲੀ, 22 ਅਗਸਤ (ਏਜੰਸੀ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਰਵਿਦਾਸ ਮੰਦਰ ਨੂੰ ਢਾਹੁਣ ਦੇ ਮਾਮਲਾ 'ਚ ਕੇਂਦਰ ਨੂੰ ਘੇਰਦਿਆਂ ਕਿਹਾ ਹੈ ਕਿ ਤੁਗਲਕਾਬਾਦ ਜਿਥੇ ਡੀ.ਡੀ.ਏ. ਵਲੋਂ ਕੁਝ ਦਿਨ ਪਹਿਲਾਂ ਰਵਿਦਾਸ ਮੰਦਿਰ ਨੂੰ ਤੋੜਿਆ ਗਿਆ, ਉਹ ਜਗ੍ਹਾ ...

ਪੂਰੀ ਖ਼ਬਰ »

ਹਵਾਲਾ ਰਾਸ਼ੀ ਮਾਮਲਾ

ਰਾਜ ਠਾਕਰੇ ਪਰਿਵਾਰ ਸਮੇਤ ਈ.ਡੀ. ਦਫ਼ਤਰ ਹੋਏ ਪੇਸ਼

ਮੁੰਬਈ, 22 ਅਗਸਤ (ਏਜੰਸੀ)-'ਮਨਸੇ' ਮੁਖੀ ਰਾਜ ਠਾਕਰੇ ਹਵਾਲਾ ਰਾਸ਼ੀ ਮਾਮਲੇ 'ਚ ਈ.ਡੀ. ਵਲੋਂ ਭੇਜੇ ਗਏ ਸੰਮਨਾਂ 'ਤੇ ਅੱਜ ਵੀਰਵਾਰ ਨੂੰ ਪਰਿਵਾਰ ਸਮੇਤ ਦੱਖਣੀ ਮੁੰਬਈ 'ਚ ਏਜੰਸੀ ਦੇ ਦਫ਼ਤਰ 'ਚ ਪਹੁੰਚੇ | ਉਹ ਇਥੇ ਕਰੀਬ ਸਵੇਰੇ 11.30 ਵਜੇ ਆਪਣੀ ਪਤਨੀ ਸ਼ਰਮਿਲਾ, ਪੁੱਤਰ ਅਮਿਤ ...

ਪੂਰੀ ਖ਼ਬਰ »

ਭਾਰਤ ਤੇ ਪਾਕਿਸਤਾਨ ਕਸ਼ਮੀਰ ਮੁੱਦੇ ਦਾ ਮਿਲ ਕੇ ਹੱਲ ਕਰਨ-ਮੈਕਰੋਨ

ਕਿਹਾ, ਕਿਸੇ ਤੀਸਰੀ ਧਿਰ ਨੂੰ ਹਿੰਸਾ ਨਹੀਂ ਭੜਕਾਉਣੀ ਚਾਹੀਦੀ ਪੈਰਿਸ, 22 ਅਗਸਤ (ਏਜੰਸੀ)-ਫ਼ਰਾਂਸ ਦੇ ਰਾਸ਼ਟਰਪਤੀ ਇਮੈਨੁਏਲ ਮੈਕਰੋਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਗੱਲਬਾਤ ਕਰਨ ਤੋਂ ਬਾਅਦ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਨੂੰ ...

ਪੂਰੀ ਖ਼ਬਰ »

ਭਾਰਤ ਨਾਲ ਗੱਲਬਾਤ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ-ਇਮਰਾਨ ਖ਼ਾਨ

ਅੰਮਿ੍ਤਸਰ, 22 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਨਿਊਯਾਰਕ ਟਾਈਮਜ਼ ਨੂੰ ਦਿੱਤੇ ਇਕ ਇੰਟਰਵਿਊ 'ਚ ਜੰਮੂ-ਕਸ਼ਮੀਰ ਤੋਂ ਧਾਰਾ 370 ਅਤੇ 35-ਏ ਨੂੰ ਖ਼ਤਮ ਕੀਤੇ ਜਾਣ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਹੁਣ ਭਾਰਤ ਨਾਲ ਗੱਲਬਾਤ ਦਾ ...

ਪੂਰੀ ਖ਼ਬਰ »

ਪਾਕਿ 'ਚ ਕੰਦੀਲ ਬਲੋਚ ਦੇ ਕਾਤਲ ਭਰਾਵਾਂ ਨੂੰ ਮਾਂ-ਪਿਉ ਨੇ ਕੀਤਾ ਮੁਆਫ਼

ਅੰਮਿ੍ਤਸਰ, 22 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੀ 'ਕਿਮ ਕਾਰਦਸ਼ਿਅਨ' ਕਹੀ ਜਾਣ ਵਾਲੀ ਮਸ਼ਹੂਰ ਸੋਸ਼ਲ ਮੀਡੀਆ ਸੇਲਿਬਿ੍ਟੀ ਕੰਦੀਲ ਬਲੋਚ ਦੇ ਕਾਤਲ ਭਰਾਵਾਂ ਦੀ ਰਿਹਾਈ ਲਈ ਉਸ ਦੇ ਮਾਪਿਆਂ ਵਲੋਂ ਦਾਖ਼ਲ ਕੀਤੇ ਹਲਫ਼ਨਾਮੇ ਨੂੰ ਮੁਲਤਾਨ ਦੇ ਜ਼ਿਲ੍ਹਾ ਤੇ ਸੈਸ਼ਨ ...

ਪੂਰੀ ਖ਼ਬਰ »

ਮਾਮਲਾ ਗੁਰੂ ਰਵਿਦਾਸ ਮੰਦਰ ਦਾ'

ਆਪ' ਵਿਧਾਇਕ ਅਜੇ ਦੱਤ ਨੇ ਵਿਧਾਨ ਸਭਾ 'ਚ ਆਪਣੀ ਕਮੀਜ਼ ਪਾੜ ਕੇ ਜਤਾਇਆ ਰੋਸ

ਨਵੀਂ ਦਿੱਲੀ, 22 ਅਗਸਤ (ਜਗਤਾਰ ਸਿੰਘ)-ਦਿੱਲੀ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਵੀਰਵਾਰ ਤੋਂ ਸ਼ੁਰੂ ਹੋ ਗਿਆ | ਇਜਲਾਸ ਦੀ ਸ਼ੁਰੂਆਤ 'ਚ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ, ਸੁਸ਼ਮਾ ਸਵਰਾਜ ਅਤੇ ਮਾਂਗੇਰਾਮ ਗਰਗ ਨੂੰ ਸ਼ਰਧਾਂਜਲੀ ਦਿੱਤੀ ਗਈ | ਇਸ ਤੋਂ ਬਾਅਦ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਦੇ ਨੇਤਾਵਾਂ ਨੂੰ ਰਿਹਾਅ ਕਰਵਾਉਣ ਲਈ ਵਿਰੋਧੀ ਪਾਰਟੀਆਂ ਵਲੋਂ ਧਰਨਾ

ਆਜ਼ਾਦ, ਯੇਚੁਰੀ, ਰਾਮਗੋਪਾਲ ਯਾਦਵ, ਸ਼ਰਦ ਯਾਦਵ, ਕਾਰਤੀ ਤੇ ਹੋਰ ਨੇਤਾ ਹੋਏ ਸ਼ਾਮਿਲ ਨਵੀਂ ਦਿੱਲੀ, 22 ਅਗਸਤ (ਜਗਤਾਰ ਸਿੰਘ)-ਵਿਰੋਧੀ ਧਿਰ ਦੀਆਂ ਖੱਬੇ ਪੱਖੀ ਪਾਰਟੀਆਂ ਸਮੇਤ ਕਾਂਗਰਸ, ਟੀ.ਐਮ.ਸੀ. ਅਤੇ ਡੀ.ਐਮ.ਕੇ. ਵਲੋਂ ਅੱਜ ਜੰਤਰ-ਮੰਤਰ 'ਤੇ ਧਰਨਾ ਦੇ ਕੇ ਵਿਰੋਧ ...

ਪੂਰੀ ਖ਼ਬਰ »

ਪਾਕਿ ਵਲੋਂ ਰਾਜੌਰੀ 'ਚ ਗੋਲਾਬਾਰੀ-ਭਾਰਤ ਨੇ ਦਿੱਤਾ ਢੁੱਕਵਾਂ ਜਵਾਬ

ਜੰਮੂ, 22 ਅਗਸਤ (ਏਜੰਸੀਆਂ)-ਪਾਕਿਸਤਾਨੀ ਸੈਨਿਕਾਂ ਨੇ ਅੱਜ ਮੁੜ ਤੀਸਰੇ ਦਿਨ ਲਗਾਤਾਰ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ ਨੇੜੇ ਭਾਰਤੀ ਚੌਕੀਆਂ ਅਤੇ ਸਰਹੱਦੀ ਪਿੰਡਾਂ ਨੂੰ ਨਿਸ਼ਾਨਾ ਬਣਾ ਕੇ ਮੋਰਟਾਰ ਗੋਲੇ ...

ਪੂਰੀ ਖ਼ਬਰ »

ਨੀਰਵ ਮੋਦੀ ਦੀ ਨਿਆਇਕ ਹਿਰਾਸਤ 'ਚ 19 ਸਤੰਬਰ ਤੱਕ ਵਾਧਾ

ਲੰਡਨ, 22 ਅਗਸਤ (ਏਜੰਸੀ)- ਪੰਜਾਬ ਨੈਸ਼ਨਲ ਬੈਂਕ ਨਾਲ ਕਰੀਬ 2 ਅਰਬ ਡਾਲਰ ਦੀ ਧੋਖਾਧੜੀ ਕਰਕੇ ਭਾਰਤ ਤੋਂ ਭਗੌੜਾ ਹੋਏ ਹੀਰਿਆਂ ਦੇ ਕਾਰੋਬਾਰੀ ਨੀਰਵ ਮੋਦੀ (48) ਨੂੰ ਅੱਜ ਧੋਖਾਧੜੀ ਤੇ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ ਲੰਡਨ ਦੀ ਜੇਲ੍ਹ ਤੋਂ ਯੂ.ਕੇ. ਦੀ ਅਦਾਲਤ 'ਚ ਵੀਡੀਓ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX