ਤਾਜਾ ਖ਼ਬਰਾਂ


ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  about 1 hour ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  about 1 hour ago
ਨਵੀਂ ਦਿੱਲੀ, 20 ਸਤੰਬਰ- ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ...
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  about 2 hours ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ ਪਸ਼ੂਆਂ ਵਾਲੇ ਵਰਾਂਡੇ ਵਿਚ ਲੱਗੇ ਛੱਤ ਵਾਲੇ ਪੱਖੇ ਦੀ ਤਾਰ ਨਾਲ ਸ਼ਾਟ ਸਰਕਟ ਹੋਣ ਕਰਕੇ...
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  about 2 hours ago
ਚੰਡੀਗੜ੍ਹ, 20 ਸਤੰਬਰ- ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ...
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  about 3 hours ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਬਠਿੰਡਾ ਦੇ ਮੌੜ ਕਲਾਂ ਪਿੰਡ ਵਿਚ ਇੱਕ ਵਿਅਕਤੀ ਦੁਆਰਾ ਆਪਣੇ ਹੀ ਗੁਆਂਢੀ 'ਤੇ ਤੇਜ਼ਾਬ ਪਾ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ...
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  about 2 hours ago
ਹੰਡਿਆਇਆ(ਬਰਨਾਲਾ), 20 ਸਤੰਬਰ (ਗੁਰਜੀਤ ਸਿੰਘ ਖੁੱਡੀ)- ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਵੱਲੋਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਦੀ ਅਗਵਾਈ ਹੇਠ 16 ਸਤੰਬਰ ਤੋਂ 19 ਸਤੰਬਰ ਤੱਕ ਸੂਬੇ ਭਰ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  about 3 hours ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ...
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  about 3 hours ago
ਬੁਢਲਾਡਾ 20 ਸਤੰਬਰ (ਸਵਰਨ ਸਿੰਘ ਰਾਹੀ)- ਅੱਜ ਬਾਅਦ ਦੁਪਹਿਰ ਬੁਢਲਾਡਾ ਤੋਂ ਮਾਨਸਾ ਜਾ ਰਹੇ ਇੱਕ ਪ੍ਰਾਈਵੇਟ ਫਾਈਨਾਂਸ ਕੰਪਨੀ ਦੇ ਏਜੰਟ ਪਾਸੋਂ ਅਣਪਛਾਤੇ ...
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  about 3 hours ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡਾਂ-ਸ਼ਹਿਰਾਂ ਅੰਦਰ ਨਵੀਆਂ ਵੋਟਾਂ ਬਣਾਉਣੀਆਂ ਜਾਂ ਸੁਧਾਈ ਦੇ ਕੰਮ ਕਰਨ ਲਈ ਵਿਧਾਨ ਸਭਾ ਹਲਕਾ ਪਾਇਲ-067 ਦੇ ਸਾਰੇ ਪੋਲਿੰਗ ਬੂਥਾਂ ...
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  about 3 hours ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਇੱਥੇ ਚਲ ਰਹੇ 10 ਦਿਨਾਂ ਮੇਲੇ ਦੇ ਤੀਜੇ ਦਿਨ 18 ਸੂਬਿਆਂ ਦੇ ਕਲਾਕਾਰਾਂ ...
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ
. . .  about 3 hours ago
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ ...
ਕਈ ਕੇਸਾਂ ਵਿਚ ਲੋੜੀਂਦਾ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਗ੍ਰਿਫ਼ਤਾਰ
. . .  about 4 hours ago
ਆਦਮਪੁਰ, 20 ਸਤੰਬਰ (ਹਰਪ੍ਰੀਤ ਸਿੰਘ) - ਪਿਛਲੇ ਕਾਫੀ ਸਮੇਂ ਤੋਂ ਪੁਲਿਸ ਦੀ ਸਿਰਦਰਦੀ ਬਣੇ ਨਾਮੀ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਨੂੰ ਪੁਲਿਸ ਨੇ ਉਸ ਦੇ ਘਰ ਤੋਂ ਗ੍ਰਿਫ਼ਤਾਰ...
28ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਤਿੰਨ ਮੈਚ
. . .  about 4 hours ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਬਾਬਾ ਫ਼ਰੀਦ ਹਾਕੀ ਕਲੱਬ ਵੱਲੋਂ ਇੱਥੇ ਕਰਵਾਏ ਜਾ ਰਹੇ 28ਵੇਂ ਆਲ...
29ਵੀਂ ਉੱਤਰੀ ਜ਼ੋਨਲ ਕੌਂਸਲ ਮੀਟਿੰਗ 'ਚ ਕੈਪਟਨ ਨੇ ਨਸ਼ਿਆਂ ਅਤੇ ਪਾਣੀ ਦੀ ਸਮੱਸਿਆ ਦੇ ਉਠਾਏ ਮੁੱਦੇ
. . .  about 4 hours ago
ਚੰਡੀਗੜ੍ਹ, 20 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ 'ਚ 29ਵੀਂ ਉੱਤਰੀ ਜ਼ੋਨਲ ਕੌਂਸਲ ਦੀ ਬੈਠਕ ਦੀ ਪ੍ਰਧਾਨਗੀ ਕੀਤੀ...
3 ਦਿਨ ਦੇ ਪੁਲਿਸ ਰਿਮਾਂਡ 'ਤੇ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਨਸ਼ਾ ਤਸਕਰ
. . .  about 5 hours ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ ਵਿਕਰਮਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਅਜਨਾਲਾ ਸੋਹਨ ਸਿੰਘ ਦੀ ਅਗਵਾਈ ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ 'ਚ ਸ਼ਿਰਕਤ ਕਰਨਗੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 5 hours ago
ਟਵਿਟਰ ਨੇ ਹਜ਼ਾਰਾਂ ਲੋਕਾਂ ਦੇ ਫ਼ਰਜ਼ੀ ਖਾਤੇ ਕੀਤੇ ਬੰਦ
. . .  about 5 hours ago
ਤੇਜ਼ ਰਫ਼ਤਾਰ ਬੱਸ ਨੇ ਦੋ ਛੋਟੇ ਬੱਚਿਆਂ ਸਮੇਤ ਪੰਜ ਲੋਕਾਂ ਨੂੰ ਕੁਚਲਿਆ, ਹਾਲਤ ਗੰਭੀਰ
. . .  about 5 hours ago
23 ਸਤੰਬਰ ਨੂੰ ਫ਼ਰੀਦਕੋਟ ਦੇ ਸਰਕਾਰੀ ਦਫ਼ਤਰਾਂ ਤੇ ਸਿੱਖਿਆ ਸੰਸਥਾਵਾਂ 'ਚ ਡੀ.ਸੀ. ਵੱਲੋਂ ਛੁੱਟੀ ਦਾ ਐਲਾਨ
. . .  about 5 hours ago
ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਦਾ ਹੋਇਆ ਅੰਤਿਮ ਸਸਕਾਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ \'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਪਹਿਲਾ ਸਫ਼ਾ

ਪੰਜਾਬ 'ਚ ਹੜ੍ਹਾਂ ਕਾਰਨ 10 ਹਜ਼ਾਰ ਏਕੜ ਫ਼ਸਲ ਤਬਾਹ

• 13 ਜ਼ਿਲਿ੍ਹਆਂ 'ਚ 60 ਹਜ਼ਾਰ ਏਕੜ ਫ਼ਸਲ ਪਾਣੀ 'ਚ ਡੁੱਬੀ • ਸਭ ਤੋਂ ਵੱਧ ਨੁਕਸਾਨ ਰੂਪਨਗਰ 'ਚ

ਚੰਡੀਗੜ੍ਹ, 22 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਪਹਿਲਾਂ ਤੋਂ ਹੀ ਕਰਜ਼ੇ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਹੁਣ ਹੜ੍ਹਾਂ ਦੀ ਮਾਰ ਪੈ ਗਈ ਹੈ | ਖੇਤੀਬਾੜੀ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਪੰਜਾਬ 'ਚ ਹੜ੍ਹਾਂ ਵਰਗੇ ਹਾਲਾਤ ਬਣ ਜਾਣ ਮਗਰੋਂ ...

ਪੂਰੀ ਖ਼ਬਰ »

ਚਿਦੰਬਰਮ ਨੂੰ 26 ਤੱਕ ਸੀ.ਬੀ.ਆਈ. ਰਿਮਾਂਡ 'ਤੇ ਭੇਜਿਆ

ਪਰਿਵਾਰ ਅਤੇ ਵਕੀਲ ਰੋਜ਼ਾਨਾ ਅੱਧਾ ਘੰਟਾ ਕਰ ਸਕਣਗੇ ਮੁਲਾਕਾਤ ਨਵੀਂ ਦਿੱਲੀ, 22 ਅਗਸਤ (ਉਪਮਾ ਡਾਗਾ ਪਾਰਥ)-ਸਾਬਕਾ ਖਜ਼ਾਨਾ ਮੰਤਰੀ ਪੀ. ਚਿਦੰਬਰਮ ਨੂੰ ਪੁੱਛਗਿੱਛ ਲਈ 26 ਅਗਸਤ ਤੱਕ ਸੀ.ਬੀ.ਆਈ. ਦੇ ਰਿਮਾਂਡ 'ਚ ਭੇਜ ਦਿੱਤਾ ਗਿਆ ਹੈ ਜੋ ਕਿ ਸੀ.ਬੀ.ਆਈ. ਵਲੋਂ ਕੀਤੀ ਗਈ ਮੰਗ 5 ...

ਪੂਰੀ ਖ਼ਬਰ »

ਚਿਦੰਬਰਮ ਦੀ ਗਿ੍ਫ਼ਤਾਰੀ ਦਿਨ-ਦਿਹਾੜੇ ਲੋਕਤੰਤਰ ਦੀ ਹੱਤਿਆ-ਕਾਂਗਰਸ

ਨਵੀਂ ਦਿੱਲੀ, 22 ਅਗਸਤ (ਉਪਮਾ ਡਾਗਾ ਪਾਰਥ)-ਸਾਬਕਾ ਖ਼ਜ਼ਾਨਾ ਮੰਤਰੀ ਪੀ.ਚਿਦੰਬਰਮ ਦੀ ਗਿ੍ਫ਼ਤਾਰੀ 'ਤੇ ਕਾਂਗਰਸ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਨੂੰ ਦਿਨ-ਦਿਹਾੜੇ ਲੋਕਤੰਤਰ ਦੀ ਹੱਤਿਆ ਕਰਾਰ ਦਿੱਤਾ | ਪੀ. ਚਿਦੰਬਰਮ ਦੀ ਬੁੱਧਵਾਰ ਰਾਤ ਨੂੰ ...

ਪੂਰੀ ਖ਼ਬਰ »

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1677.97 ਫੁੱਟ

ਨੰਗਲ, 22 ਅਗਸਤ (ਪ੍ਰੋ. ਅਵਤਾਰ ਸਿੰਘ, ਗਰੇਵਾਲ, ਬਰਾਰੀ)-ਭਾਖੜਾ ਡੈਮ 'ਚ ਪਾਣੀ ਦਾ ਪੱਧਰ 1677.97 ਫੁੱਟ 'ਤੇ ਆ ਗਿਆ ਹੈ ਜੋ ਕਿ ਅਜੇ ਵੀ ਖ਼ਤਰੇ ਦੇ ਨਿਸ਼ਾਨ ਤੋਂ ਦੋ ਫੁੱਟ ਦੇ ਕਰੀਬ ਹੇਠਾਂ ਹੈ | ਭਾਖੜਾ ਡੈਮ ਦੇ ਹਾਈ ਫਲੱਡ ਗੇਟ ਅੱਜ ਸੱਤਵੇਂ ਦਿਨ ਵੀ ਖੁੱਲੇ੍ਹ ਰਹੇ ਤੇ ਇਹ ਇਸੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਜਲੰਧਰ ਤੇ ਕਪੂਰਥਲਾ ਦੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਪੀੜਤਾਂ ਦੀ ਮਦਦ ਦੀ ਹਦਾਇਤ

ਅਮਰਜੀਤ ਕੋਮਲ, ਨਰੇਸ਼ ਹੈਪੀ, ਦਿਲਬਾਗ ਸਿੰਘ, ਗੁਰਪਾਲ ਸਿੰਘ ਸ਼ਤਾਬਗੜ੍ਹ ਕਪੂਰਥਲਾ/ਸੁਲਤਾਨਪੁਰ ਲੋਧੀ/ ਲੋਹੀਆਂ ਖ਼ਾਸ, 22 ਅਗਸਤ -ਪੰਜਾਬ ਸਰਕਾਰ ਵਲੋਂ ਹੜ੍ਹ ਦੇ ਸਥਾਈ ਹੱਲ ਲਈ ਇਕ ਪ੍ਰਾਜੈਕਟ ਤਿਆਰ ਕਰ ਕੇ ਵਿਸ਼ਵ ਬੈਂਕ ਨੂੰ ਭੇਜਿਆ ਜਾ ਰਿਹਾ ਹੈ | ਇਹ ਗੱਲ ਕੈਪਟਨ ...

ਪੂਰੀ ਖ਼ਬਰ »

ਪੰਜਵੇਂ ਦਿਨ ਡਾਊਨ ਸਟਰੀਮ ਨੂੰ ਛੱਡਿਆ ਗਿਆ 87 ਹਜ਼ਾਰ ਕਿਊਸਿਕ ਪਾਣੀ

• ਹਥਾੜ ਖੇਤਰ ਦੇ ਲੋਕਾਂ ਨੂੰ ਨਹੀਂ ਮਿਲ ਰਹੀ ਰਾਹਤ • ਫ਼ਸਲਾਂ 'ਚ 10-10 ਫੁੱਟ ਤੱਕ ਭਰਿਆ ਹੋਇਆ ਹੈ ਪਾਣੀ ਸੰਜੀਵ ਕੁੰਦਰਾ ਹਰੀਕੇ ਪੱਤਣ, 22 ਅਗਸਤ-ਬਿਆਸ ਸਤਲੁਜ ਦਰਿਆਵਾਂ ਦੇ ਸੰਗਤ ਹਰੀਕੇ ਹੈੱਡ ਵਰਕਸ ਤੋਂ ਬੀਤੇ ਕੱਲ੍ਹ 75 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ ...

ਪੂਰੀ ਖ਼ਬਰ »

ਹੜ੍ਹਾਂ ਦੀ ਆੜ 'ਚ ਕਸੂਰ ਤੋਂ ਖੋਲ੍ਹੇ 6 ਗੇਟ

ਫ਼ਿਰੋਜ਼ਪੁਰ, 22 ਅਗਸਤ (ਜਸਵਿੰਦਰ ਸਿੰਘ ਸੰਧੂ)- ਸਤਲੁਜ ਦਰਿਆ 'ਚ ਆਏ ਹੜ੍ਹਾਂ ਦਾ ਨਾਜਾਇਜ਼ ਫ਼ਾਇਦਾ ਉਠਾਉਂਦਿਆਂ ਪਾਕਿਸਤਾਨ ਨੇ ਆਪਣੇ ਨਾਪਾਕ ਇਰਾਦੇ ਦਿਖਾ ਦਿੱਤੇ ਹਨ, ਜਿਸ ਵਲੋਂ ਕਸੂਰ ਹੈੱਡਵਰਕਸ ਤੋਂ ਛੇ ਗੇਟ ਖੋਲ੍ਹ ਕੇ ਵੱਡੀ ਤਾਦਾਦ 'ਚ ਪਾਣੀ ਭਾਰਤ ਭੇਜਣਾ ...

ਪੂਰੀ ਖ਼ਬਰ »

ਕਸ਼ਮੀਰ ਦੇ ਬਹੁਤੇ ਇਲਾਕਿਆਂ ਵਿਚ ਪਾਬੰਦੀਆਂ 'ਚ ਢਿੱਲ, ਬਾਜ਼ਾਰ ਬੰਦ ਤੇ ਮੋਬਾਈਲ ਸੇਵਾ ਅਜੇ ਵੀ ਮੁਅੱਤਲ

ਸ੍ਰੀਨਗਰ/ਹੈਦਰਾਬਾਦ, 22 ਅਗਸਤ (ਏਜੰਸੀ)-ਕਸ਼ਮੀਰ ਦੇ ਬਹੁਤੇ ਇਲਾਕਿਆਂ 'ਚ ਪਾਬੰਦੀਆਂ 'ਚ ਢਿੱਲ ਦੇਣ ਬਾਅਦ ਲੋਕਾਂ ਦੇ ਘੁੰਮਣ-ਫਿਰਨ ਤੇ ਆਵਾਜਾਈ ਲਈ ਬੈਰੀਕੇਡ ਹਟਾ ਦਿੱਤੇ ਗਏ ਹਨ, ਪਰ ਬਾਜ਼ਾਰ ਅਜੇ ਵੀ ਬੰਦ ਹਨ ਤੇ ਮੋਬਾਈਲ ਸੇਵਾ ਵੀ ਬੀਤੇ 18 ਦਿਨਾਂ ਤੋਂ ਅਜੇ ਤੱਕ ...

ਪੂਰੀ ਖ਼ਬਰ »

ਕਦੇ ਪੀਟਰ ਜਾਂ ਇੰਦਰਾਣੀ ਮੁਖਰਜੀ ਨੂੰ ਨਹੀਂ ਮਿਲਿਆ-ਕਾਰਤੀ

ਚਿਦੰਬਰਮ ਨੇ ਕਾਰੋਬਾਰ 'ਚ ਮਦਦ ਕਰਨ ਲਈ ਭੁਗਤਾਨ ਵਿਦੇਸ਼ਾਂ 'ਚ ਕਰਨ ਨੂੰ ਕਿਹਾ ਸੀ-ਇੰਦਰਾਣੀ ਨਵੀਂ ਦਿੱਲੀ, 22 ਅਗਸਤ, (ਏਜੰਸੀ)-ਕਾਰਤੀ ਚਿਦੰਬਰਮ ਨੇ ਅੱਜ ਆਪਣੇ ਪਿਤਾ ਪੀ. ਚਿਦੰਬਰਮ ਦੀ ਗਿ੍ਫ਼ਤਾਰੀ ਨੂੰ 'ਰਾਜਨੀਤਕ ਬਦਲੇ' ਦਾ ਦੋਸ਼ ਲਗਾਉਂਦਿਆਂ ਆਈ. ਐਨ. ਐਕਸ. ਮੀਡੀਆ ...

ਪੂਰੀ ਖ਼ਬਰ »

ਕੇਜਰੀਵਾਲ ਨੇ ਕੇਂਦਰ ਦੇ ਪਾਲੇ 'ਚ ਸੁੱਟੀ ਗੇਂਦ, ਮੰਦਰ ਬਣਵਾਉਣ ਦੀ ਕੀਤੀ ਪੇਸ਼ਕਸ਼

ਨਵੀਂ ਦਿੱਲੀ, 22 ਅਗਸਤ (ਏਜੰਸੀ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਰਵਿਦਾਸ ਮੰਦਰ ਨੂੰ ਢਾਹੁਣ ਦੇ ਮਾਮਲਾ 'ਚ ਕੇਂਦਰ ਨੂੰ ਘੇਰਦਿਆਂ ਕਿਹਾ ਹੈ ਕਿ ਤੁਗਲਕਾਬਾਦ ਜਿਥੇ ਡੀ.ਡੀ.ਏ. ਵਲੋਂ ਕੁਝ ਦਿਨ ਪਹਿਲਾਂ ਰਵਿਦਾਸ ਮੰਦਿਰ ਨੂੰ ਤੋੜਿਆ ਗਿਆ, ਉਹ ਜਗ੍ਹਾ ਵਾਪਸ ਦੇ ਦੇਵੇ, ਜਿਸ ਨੂੰ ਕੁਝ ਲੋਕ ਵਣ ਵਿਭਾਗ ਦੀ ਜ਼ਮੀਨ ਦੱਸ ਰਹੇ ਹਨ, ਉਸ ਬਦਲੇ ਉਹ 100 ਏਕੜ ਵਣ ਵਿਕਸਤ ਜ਼ਮੀਨ ਕੇਂਦਰ ਸਰਕਾਰ ਨੂੰ ਦੇਣ ਲਈ ਤਿਆਰ ਹਨ | ਦਿੱਲੀ ਵਿਧਾਨ ਸਭਾ 'ਚ ਕੇਜਰੀਵਾਲ ਨੇ ਕਿਹਾ ਕਿ ਜੇਕਰ ਕੇਂਦਰ 4-5 ਏਕੜ ਜ਼ਮੀਨ ਦੇ ਦੇਵੇ ਤਾਂ ਉਹ ਉਥੇ ਸੰਤ ਰਵਿਦਾਸ ਜੀ ਦਾ ਵਿਸ਼ਾਲ ਮੰਦਿਰ ਬਣਵਾਉਣ ਲਈ ਤਿਆਰ ਹਨ ਅਤੇ ਇਸ ਦਾ ਸਾਰਾ ਖ਼ਰਚ ਵੀ ਕਰਨਗੇ | ਕੇਜਰੀਵਾਲ ਨੇ ਕਿਹਾ ਕੇਂਦਰ ਨੂੰ ਮੰਦਿਰ ਦੀ ਜ਼ਮੀਨ ਲਈ ਮੁੜ ਅਦਾਲਤ ਜਾਣਾ ਚਾਹੀਦਾ ਹੈ, ਜੇਕਰ ਫਿਰ ਵੀ ਸੰਭਵ ਨਾ ਹੋਇਆ ਤਾਂ ਇਸ ਲਈ ਸੰਸਦ 'ਚ ਪ੍ਰਸਤਾਵ ਪਾਸ ਕਰਵਾਉਣਾ ਚਾਹੀਦਾ ਹੈ | ਕੇਜਰੀਵਾਲ ਨੇ ਕਿਹਾ ਕਿ ਇਸ ਮਾਮਲੇ 'ਤੇ ਰਾਜਨੀਤੀ ਕਰਨ ਵਾਲੇ ਲੋਕਾਂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਕਿਉਂਕਿ ਇਹ ਮਾਮਲਾ 12-15 ਕਰੋੜ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ | ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਮੰਦਿਰ ਦੇ ਢਾਹੇ ਜਾਣ ਦਾ ਬਹੁਤ ਦੁੱਖ ਹੈ ਅਤੇ ਮੰਦਿਰ ਉਥੇ ਹੀ ਬਣਨਾ ਚਾਹੀਦਾ ਹੈ ਜਿਥੋਂ ਢਾਹਿਆ ਗਿਆ ਹੈ | ਦੱਸਣਯੋਗ ਹੈ ਕਿ 10 ਅਗਸਤ ਨੂੰ ਸੁਪਰੀਮ ਕੋਰਟ ਦੇ ਨਿਰਦੇਸ਼ 'ਤੇ ਡੀ.ਡੀ.ਏ. ਵਲੋਂ 500 ਸਾਲ ਪੁਰਾਣਾ ਗੁਰੂ ਰਵਿਦਾਸ ਨਾਲ ਸਬੰਧਿਤ ਇਤਿਹਾਸਕ ਮੰਦਿਰ ਢਾਹ ਦਿੱਤਾ ਗਿਆ ਸੀ |


ਖ਼ਬਰ ਸ਼ੇਅਰ ਕਰੋ

ਹਵਾਲਾ ਰਾਸ਼ੀ ਮਾਮਲਾ

ਰਾਜ ਠਾਕਰੇ ਪਰਿਵਾਰ ਸਮੇਤ ਈ.ਡੀ. ਦਫ਼ਤਰ ਹੋਏ ਪੇਸ਼

ਮੁੰਬਈ, 22 ਅਗਸਤ (ਏਜੰਸੀ)-'ਮਨਸੇ' ਮੁਖੀ ਰਾਜ ਠਾਕਰੇ ਹਵਾਲਾ ਰਾਸ਼ੀ ਮਾਮਲੇ 'ਚ ਈ.ਡੀ. ਵਲੋਂ ਭੇਜੇ ਗਏ ਸੰਮਨਾਂ 'ਤੇ ਅੱਜ ਵੀਰਵਾਰ ਨੂੰ ਪਰਿਵਾਰ ਸਮੇਤ ਦੱਖਣੀ ਮੁੰਬਈ 'ਚ ਏਜੰਸੀ ਦੇ ਦਫ਼ਤਰ 'ਚ ਪਹੁੰਚੇ | ਉਹ ਇਥੇ ਕਰੀਬ ਸਵੇਰੇ 11.30 ਵਜੇ ਆਪਣੀ ਪਤਨੀ ਸ਼ਰਮਿਲਾ, ਪੁੱਤਰ ਅਮਿਤ ...

ਪੂਰੀ ਖ਼ਬਰ »

ਭਾਰਤ ਤੇ ਪਾਕਿਸਤਾਨ ਕਸ਼ਮੀਰ ਮੁੱਦੇ ਦਾ ਮਿਲ ਕੇ ਹੱਲ ਕਰਨ-ਮੈਕਰੋਨ

ਕਿਹਾ, ਕਿਸੇ ਤੀਸਰੀ ਧਿਰ ਨੂੰ ਹਿੰਸਾ ਨਹੀਂ ਭੜਕਾਉਣੀ ਚਾਹੀਦੀ ਪੈਰਿਸ, 22 ਅਗਸਤ (ਏਜੰਸੀ)-ਫ਼ਰਾਂਸ ਦੇ ਰਾਸ਼ਟਰਪਤੀ ਇਮੈਨੁਏਲ ਮੈਕਰੋਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਗੱਲਬਾਤ ਕਰਨ ਤੋਂ ਬਾਅਦ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਨੂੰ ...

ਪੂਰੀ ਖ਼ਬਰ »

ਭਾਰਤ ਨਾਲ ਗੱਲਬਾਤ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ-ਇਮਰਾਨ ਖ਼ਾਨ

ਅੰਮਿ੍ਤਸਰ, 22 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਨਿਊਯਾਰਕ ਟਾਈਮਜ਼ ਨੂੰ ਦਿੱਤੇ ਇਕ ਇੰਟਰਵਿਊ 'ਚ ਜੰਮੂ-ਕਸ਼ਮੀਰ ਤੋਂ ਧਾਰਾ 370 ਅਤੇ 35-ਏ ਨੂੰ ਖ਼ਤਮ ਕੀਤੇ ਜਾਣ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਹੁਣ ਭਾਰਤ ਨਾਲ ਗੱਲਬਾਤ ਦਾ ...

ਪੂਰੀ ਖ਼ਬਰ »

ਪਾਕਿ 'ਚ ਕੰਦੀਲ ਬਲੋਚ ਦੇ ਕਾਤਲ ਭਰਾਵਾਂ ਨੂੰ ਮਾਂ-ਪਿਉ ਨੇ ਕੀਤਾ ਮੁਆਫ਼

ਅੰਮਿ੍ਤਸਰ, 22 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੀ 'ਕਿਮ ਕਾਰਦਸ਼ਿਅਨ' ਕਹੀ ਜਾਣ ਵਾਲੀ ਮਸ਼ਹੂਰ ਸੋਸ਼ਲ ਮੀਡੀਆ ਸੇਲਿਬਿ੍ਟੀ ਕੰਦੀਲ ਬਲੋਚ ਦੇ ਕਾਤਲ ਭਰਾਵਾਂ ਦੀ ਰਿਹਾਈ ਲਈ ਉਸ ਦੇ ਮਾਪਿਆਂ ਵਲੋਂ ਦਾਖ਼ਲ ਕੀਤੇ ਹਲਫ਼ਨਾਮੇ ਨੂੰ ਮੁਲਤਾਨ ਦੇ ਜ਼ਿਲ੍ਹਾ ਤੇ ਸੈਸ਼ਨ ...

ਪੂਰੀ ਖ਼ਬਰ »

ਮਾਮਲਾ ਗੁਰੂ ਰਵਿਦਾਸ ਮੰਦਰ ਦਾ'

ਆਪ' ਵਿਧਾਇਕ ਅਜੇ ਦੱਤ ਨੇ ਵਿਧਾਨ ਸਭਾ 'ਚ ਆਪਣੀ ਕਮੀਜ਼ ਪਾੜ ਕੇ ਜਤਾਇਆ ਰੋਸ

ਨਵੀਂ ਦਿੱਲੀ, 22 ਅਗਸਤ (ਜਗਤਾਰ ਸਿੰਘ)-ਦਿੱਲੀ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਵੀਰਵਾਰ ਤੋਂ ਸ਼ੁਰੂ ਹੋ ਗਿਆ | ਇਜਲਾਸ ਦੀ ਸ਼ੁਰੂਆਤ 'ਚ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ, ਸੁਸ਼ਮਾ ਸਵਰਾਜ ਅਤੇ ਮਾਂਗੇਰਾਮ ਗਰਗ ਨੂੰ ਸ਼ਰਧਾਂਜਲੀ ਦਿੱਤੀ ਗਈ | ਇਸ ਤੋਂ ਬਾਅਦ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਦੇ ਨੇਤਾਵਾਂ ਨੂੰ ਰਿਹਾਅ ਕਰਵਾਉਣ ਲਈ ਵਿਰੋਧੀ ਪਾਰਟੀਆਂ ਵਲੋਂ ਧਰਨਾ

ਆਜ਼ਾਦ, ਯੇਚੁਰੀ, ਰਾਮਗੋਪਾਲ ਯਾਦਵ, ਸ਼ਰਦ ਯਾਦਵ, ਕਾਰਤੀ ਤੇ ਹੋਰ ਨੇਤਾ ਹੋਏ ਸ਼ਾਮਿਲ ਨਵੀਂ ਦਿੱਲੀ, 22 ਅਗਸਤ (ਜਗਤਾਰ ਸਿੰਘ)-ਵਿਰੋਧੀ ਧਿਰ ਦੀਆਂ ਖੱਬੇ ਪੱਖੀ ਪਾਰਟੀਆਂ ਸਮੇਤ ਕਾਂਗਰਸ, ਟੀ.ਐਮ.ਸੀ. ਅਤੇ ਡੀ.ਐਮ.ਕੇ. ਵਲੋਂ ਅੱਜ ਜੰਤਰ-ਮੰਤਰ 'ਤੇ ਧਰਨਾ ਦੇ ਕੇ ਵਿਰੋਧ ...

ਪੂਰੀ ਖ਼ਬਰ »

ਪਾਕਿ ਵਲੋਂ ਰਾਜੌਰੀ 'ਚ ਗੋਲਾਬਾਰੀ-ਭਾਰਤ ਨੇ ਦਿੱਤਾ ਢੁੱਕਵਾਂ ਜਵਾਬ

ਜੰਮੂ, 22 ਅਗਸਤ (ਏਜੰਸੀਆਂ)-ਪਾਕਿਸਤਾਨੀ ਸੈਨਿਕਾਂ ਨੇ ਅੱਜ ਮੁੜ ਤੀਸਰੇ ਦਿਨ ਲਗਾਤਾਰ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ ਨੇੜੇ ਭਾਰਤੀ ਚੌਕੀਆਂ ਅਤੇ ਸਰਹੱਦੀ ਪਿੰਡਾਂ ਨੂੰ ਨਿਸ਼ਾਨਾ ਬਣਾ ਕੇ ਮੋਰਟਾਰ ਗੋਲੇ ...

ਪੂਰੀ ਖ਼ਬਰ »

ਨੀਰਵ ਮੋਦੀ ਦੀ ਨਿਆਇਕ ਹਿਰਾਸਤ 'ਚ 19 ਸਤੰਬਰ ਤੱਕ ਵਾਧਾ

ਲੰਡਨ, 22 ਅਗਸਤ (ਏਜੰਸੀ)- ਪੰਜਾਬ ਨੈਸ਼ਨਲ ਬੈਂਕ ਨਾਲ ਕਰੀਬ 2 ਅਰਬ ਡਾਲਰ ਦੀ ਧੋਖਾਧੜੀ ਕਰਕੇ ਭਾਰਤ ਤੋਂ ਭਗੌੜਾ ਹੋਏ ਹੀਰਿਆਂ ਦੇ ਕਾਰੋਬਾਰੀ ਨੀਰਵ ਮੋਦੀ (48) ਨੂੰ ਅੱਜ ਧੋਖਾਧੜੀ ਤੇ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ ਲੰਡਨ ਦੀ ਜੇਲ੍ਹ ਤੋਂ ਯੂ.ਕੇ. ਦੀ ਅਦਾਲਤ 'ਚ ਵੀਡੀਓ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX