ਤਾਜਾ ਖ਼ਬਰਾਂ


ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  3 minutes ago
ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ ਸੋਢੇ ਵਿਖੇ 54ਵੇ ਸਾਲਾਨਾ ਜੋੜ ਮੇਲੇ ਮੌਕੇ ਹਰ ਸਾਲ ਦੀ ਤਰਾਂ ਇਸ ਵਾਰ ਦੁਕਾਨਾਂ ਲਗਾਉਣ ਆਏ ਗ਼ਰੀਬ ਦੁਕਾਨਦਾਰਾਂ ਨੂੰ ਮਹਿਲ ਕਲਾਂ ਸੋਢੇ ਦੇ ਕਾਂਗਰਸੀ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  38 minutes ago
ਬੁਢਲਾਡਾ ,16 ਸਤੰਬਰ (ਸਵਰਨ ਸਿੰਘ ਰਾਹੀ)- ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਬਰ੍ਹੇ ਦੇ ਇੱਕ ਬਜ਼ੁਰਗ ਕਿਸਾਨ ਵੱਲੋਂ ਬਿਜਲੀ ਦੀਆਂ ਤਾਰਾਂ ਨੂੰ ਹੱਥ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ।ਮ੍ਰਿਤਕ ਦੇ ਪੁੱਤਰ ਸਤਗੁਰ ਸਿੰਘ ਵੱਲੋਂ ...
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  51 minutes ago
ਨਵੀਂ ਦਿੱਲੀ, 16 ਸਤੰਬਰ- ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ...
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  about 1 hour ago
ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)- ਅੱਜ ਇੱਥੇ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ 'ਚ ਤਿੰਨ ਦਰਜਨ ਦੇ ਕਰੀਬ ਗਊਆਂ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ ਹੈ ਜਦ...
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  about 1 hour ago
ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਦੇ ਪ੍ਰਧਾਨ ਦੀ ਅਗਵਾਈ ਵਿਚ 'ਚ ਸਥਾਨਕ ਬੀ. ਡੀ.ਪੀ.ਓ. ਦਫ਼ਤਰ ...
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  about 1 hour ago
ਚੰਡੀਗੜ੍ਹ, 16 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਚਲ ਰਹੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ...
ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 2 hours ago
ਗੁਰਦਾਸਪੁਰ, 16 ਸਤੰਬਰ (ਸੁਖਵੀਰ ਸਿੰਘ ਸੈਣੀ/ਭਾਗਦੀਪ ਸਿੰਘ ਗੋਰਾਇਆ)- ਪਿਛਲੇ ਦਿਨੀਂ ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ ਦੇ ਬਾਅਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਗੁਰਦਾਸਪੁਰ ...
ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ
. . .  about 2 hours ago
ਬਹਿਰਾਮ, 16 ਸਤੰਬਰ (ਨਛੱਤਰ ਸਿੰਘ ਬਹਿਰਾਮ) - ਫਗਵਾੜਾ-ਰੋਪੜ ਮੁੱਖ ਮਾਰਗ ਬਹਿਰਾਮ ਨੇੜੇ ਮਾਹਿਲਪੁਰ ਚੌਂਕ ਕੋਲ ਇਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ।...
2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ
. . .  about 2 hours ago
ਨਾਭਾ 16 ਅਗਸਤ (ਕਰਮਜੀਤ ਸਿੰਘ) - ਪੰਥਕ ਜਥੇਬੰਦੀਆਂ ਵਲੋਂ ਸਿੱਖ ਕੌਮ ਦੀ ਇੱਕਜੁੱਟਤਾ ਲਈ ਫ਼ਤਿਹਗੜ੍ਹ ਸਾਹਿਬ ਵਿਖੇ ਅਗਲੀ ਦੋ ਅਕਤੂਬਰ ਨੂੰ ਸੂਬਾ ਪੱਧਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਜਾ ਰਿਹਾ....
ਰੰਜਸ਼ ਦੇ ਚੱਲਦਿਆਂ ਚਾਲਕ ਨੇ ਟਰੱਕ ਥੱਲੇ ਦੇ ਕੇ ਕੁਚਲਿਆ ਆਪਣੇ ਹੀ ਪਿੰਡ ਦਾ ਮੁੰਡਾ
. . .  about 3 hours ago
ਬਟਾਲਾ, 16 ਸਤੰਬਰ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਪਿੰਡ ਲੌਂਗੋਵਾਲ ਖ਼ੁਰਦ ਦੇ ਇੱਕ ਨੌਜਵਾਨ ਨੂੰ ਪਿੰਡ ਦੇ ਹੀ ਇੱਕ ਟਰੱਕ ਡਰਾਈਵਰ ਵੱਲੋਂ ਟਰੱਕ ਥੱਲੇ ਦੇ ਕੇ ਮਾਰਨ ...
ਰੋਡਵੇਜ਼ ਦਾ ਸਬ ਇੰਸਪੈਕਟਰ ਗੁਰਮੇਜ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 3 hours ago
ਫ਼ਿਰੋਜ਼ਪੁਰ, 16 (ਜਸਵਿੰਦਰ ਸਿੰਘ ਸੰਧੂ) - ਪੰਜਾਬ ਰੋਡਵੇਜ਼ ਦੇ ਸਬ ਇੰਸਪੈਕਟਰ ਗੁਰਮੇਜ ਸਿੰਘ ਨੂੰ ਅੱਜ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲੈਣ ...
ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  about 3 hours ago
ਕਾਬੁਲ, 16 ਸਤੰਬਰ- ਅਫ਼ਗ਼ਾਨਿਸਤਾਨ ਦੇ ਫਰਾਹ ਸੂਬੇ 'ਚ ਇੱਕ ਵਾਹਨ ਦੇ ਬੰਬ ਧਮਾਕੇ ਦੀ ਲਪੇਟ 'ਚ ਆਉਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਸੂਬਾ ਪੁਲਿਸ ਦੇ ਬੁਲਾਰੇ ਮੋਹੀਬੁੱਲਾਹ ਨੇ ਦੱਸਿਆ ਕਿ ਇਸ ਧਮਾਕੇ 'ਚ ਔਰਤਾਂ ਅਤੇ...
ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ
. . .  about 3 hours ago
ਚੰਡੀਗੜ੍ਹ, 16 ਸਤੰਬਰ- ਪੰਜਾਬ ਸਰਕਾਰ ਨੇ ਵੱਖ-ਵੱਖ ਕਾਨੂੰਨਾਂ 'ਚ ਸੋਧਾਂ ਕਰਕੇ ਸੂਬੇ 'ਚ ਯੋਗ ਸਿਵਲ ਸੇਵਾਵਾਂ ਉਮੀਦਵਾਰਾਂ ਲਈ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ...
550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
. . .  about 4 hours ago
ਡੇਰਾ ਬਾਬਾ ਨਾਨਕ, 16 ਸਤੰਬਰ- ਗ੍ਰਹਿ ਮੰਤਰਾਲੇ ਦੀ ਇੱਕ ਟੀਮ ਵਲੋਂ ਅੱਜ ਡੇਰਾ ਬਾਬਾ ਨਾਨਕ ਵਿਖੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੱਕ ਬਣਾਏ ਜਾ ਰਹੇ ਲਾਂਘੇ ਦਾ ਨਿਰੀਖਣ ਕੀਤਾ ਗਿਆ। ਇਸ ਸੰਬੰਧੀ...
ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ
. . .  about 4 hours ago
ਡੇਰਾ ਬਾਬਾ ਨਾਨਕ, 16 ਅਗਸਤ (ਮਾਂਗਟ, ਸ਼ਰਮਾ)- ਨਜ਼ਦੀਕੀ ਪਿੰਡ ਮੂਲੋਵਾਲੀ ਵਿਖੇ ਅਸਮਾਨੀ ਬਿਜਲੀ ਪੈਣ ਕਾਰਨ ਖੇਤਾਂ 'ਚ ਕੰਮ ਕਰਦੇ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ...
ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ
. . .  about 4 hours ago
ਪ੍ਰਿੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਸਰਕਾਰੀ ਸਕੂਲ ਢਿੱਲਵਾਂ ਨੂੰ ਜਿੰਦਰਾ ਮਾਰ ਕੇ ਲਾਇਆ ਗਿਆ ਧਰਨਾ
. . .  about 5 hours ago
ਪੀ. ਐੱਸ. ਏ. ਦੇ ਤਹਿਤ ਹਿਰਾਸਤ 'ਚ ਹਨ ਫ਼ਾਰੂਕ ਅਬਦੁੱਲਾ, ਬਿਨਾਂ ਸੁਣਵਾਈ ਤੋਂ 2 ਸਾਲ ਤੱਕ ਰਹਿ ਸਕਦੇ ਹਨ ਬੰਦ
. . .  about 5 hours ago
ਗ੍ਰਹਿ ਮੰਤਰਾਲੇ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨਿਰੀਖਣ
. . .  about 5 hours ago
ਬਠਿੰਡਾ ਦੇ ਰਾਮਾ ਪਿੰਡ 'ਚ ਵੀ ਫੈਲਿਆ ਹੈਪੇਟਾਈਟਸ 'ਏ'
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ \'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਪਹਿਲਾ ਸਫ਼ਾ

ਪੰਜਾਬ 'ਚ ਹੜ੍ਹਾਂ ਕਾਰਨ 10 ਹਜ਼ਾਰ ਏਕੜ ਫ਼ਸਲ ਤਬਾਹ

• 13 ਜ਼ਿਲਿ੍ਹਆਂ 'ਚ 60 ਹਜ਼ਾਰ ਏਕੜ ਫ਼ਸਲ ਪਾਣੀ 'ਚ ਡੁੱਬੀ • ਸਭ ਤੋਂ ਵੱਧ ਨੁਕਸਾਨ ਰੂਪਨਗਰ 'ਚ

ਚੰਡੀਗੜ੍ਹ, 22 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਪਹਿਲਾਂ ਤੋਂ ਹੀ ਕਰਜ਼ੇ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਹੁਣ ਹੜ੍ਹਾਂ ਦੀ ਮਾਰ ਪੈ ਗਈ ਹੈ | ਖੇਤੀਬਾੜੀ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਪੰਜਾਬ 'ਚ ਹੜ੍ਹਾਂ ਵਰਗੇ ਹਾਲਾਤ ਬਣ ਜਾਣ ਮਗਰੋਂ ...

ਪੂਰੀ ਖ਼ਬਰ »

ਚਿਦੰਬਰਮ ਨੂੰ 26 ਤੱਕ ਸੀ.ਬੀ.ਆਈ. ਰਿਮਾਂਡ 'ਤੇ ਭੇਜਿਆ

ਪਰਿਵਾਰ ਅਤੇ ਵਕੀਲ ਰੋਜ਼ਾਨਾ ਅੱਧਾ ਘੰਟਾ ਕਰ ਸਕਣਗੇ ਮੁਲਾਕਾਤ ਨਵੀਂ ਦਿੱਲੀ, 22 ਅਗਸਤ (ਉਪਮਾ ਡਾਗਾ ਪਾਰਥ)-ਸਾਬਕਾ ਖਜ਼ਾਨਾ ਮੰਤਰੀ ਪੀ. ਚਿਦੰਬਰਮ ਨੂੰ ਪੁੱਛਗਿੱਛ ਲਈ 26 ਅਗਸਤ ਤੱਕ ਸੀ.ਬੀ.ਆਈ. ਦੇ ਰਿਮਾਂਡ 'ਚ ਭੇਜ ਦਿੱਤਾ ਗਿਆ ਹੈ ਜੋ ਕਿ ਸੀ.ਬੀ.ਆਈ. ਵਲੋਂ ਕੀਤੀ ਗਈ ਮੰਗ 5 ...

ਪੂਰੀ ਖ਼ਬਰ »

ਚਿਦੰਬਰਮ ਦੀ ਗਿ੍ਫ਼ਤਾਰੀ ਦਿਨ-ਦਿਹਾੜੇ ਲੋਕਤੰਤਰ ਦੀ ਹੱਤਿਆ-ਕਾਂਗਰਸ

ਨਵੀਂ ਦਿੱਲੀ, 22 ਅਗਸਤ (ਉਪਮਾ ਡਾਗਾ ਪਾਰਥ)-ਸਾਬਕਾ ਖ਼ਜ਼ਾਨਾ ਮੰਤਰੀ ਪੀ.ਚਿਦੰਬਰਮ ਦੀ ਗਿ੍ਫ਼ਤਾਰੀ 'ਤੇ ਕਾਂਗਰਸ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਨੂੰ ਦਿਨ-ਦਿਹਾੜੇ ਲੋਕਤੰਤਰ ਦੀ ਹੱਤਿਆ ਕਰਾਰ ਦਿੱਤਾ | ਪੀ. ਚਿਦੰਬਰਮ ਦੀ ਬੁੱਧਵਾਰ ਰਾਤ ਨੂੰ ...

ਪੂਰੀ ਖ਼ਬਰ »

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1677.97 ਫੁੱਟ

ਨੰਗਲ, 22 ਅਗਸਤ (ਪ੍ਰੋ. ਅਵਤਾਰ ਸਿੰਘ, ਗਰੇਵਾਲ, ਬਰਾਰੀ)-ਭਾਖੜਾ ਡੈਮ 'ਚ ਪਾਣੀ ਦਾ ਪੱਧਰ 1677.97 ਫੁੱਟ 'ਤੇ ਆ ਗਿਆ ਹੈ ਜੋ ਕਿ ਅਜੇ ਵੀ ਖ਼ਤਰੇ ਦੇ ਨਿਸ਼ਾਨ ਤੋਂ ਦੋ ਫੁੱਟ ਦੇ ਕਰੀਬ ਹੇਠਾਂ ਹੈ | ਭਾਖੜਾ ਡੈਮ ਦੇ ਹਾਈ ਫਲੱਡ ਗੇਟ ਅੱਜ ਸੱਤਵੇਂ ਦਿਨ ਵੀ ਖੁੱਲੇ੍ਹ ਰਹੇ ਤੇ ਇਹ ਇਸੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਜਲੰਧਰ ਤੇ ਕਪੂਰਥਲਾ ਦੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਪੀੜਤਾਂ ਦੀ ਮਦਦ ਦੀ ਹਦਾਇਤ

ਅਮਰਜੀਤ ਕੋਮਲ, ਨਰੇਸ਼ ਹੈਪੀ, ਦਿਲਬਾਗ ਸਿੰਘ, ਗੁਰਪਾਲ ਸਿੰਘ ਸ਼ਤਾਬਗੜ੍ਹ ਕਪੂਰਥਲਾ/ਸੁਲਤਾਨਪੁਰ ਲੋਧੀ/ ਲੋਹੀਆਂ ਖ਼ਾਸ, 22 ਅਗਸਤ -ਪੰਜਾਬ ਸਰਕਾਰ ਵਲੋਂ ਹੜ੍ਹ ਦੇ ਸਥਾਈ ਹੱਲ ਲਈ ਇਕ ਪ੍ਰਾਜੈਕਟ ਤਿਆਰ ਕਰ ਕੇ ਵਿਸ਼ਵ ਬੈਂਕ ਨੂੰ ਭੇਜਿਆ ਜਾ ਰਿਹਾ ਹੈ | ਇਹ ਗੱਲ ਕੈਪਟਨ ...

ਪੂਰੀ ਖ਼ਬਰ »

ਪੰਜਵੇਂ ਦਿਨ ਡਾਊਨ ਸਟਰੀਮ ਨੂੰ ਛੱਡਿਆ ਗਿਆ 87 ਹਜ਼ਾਰ ਕਿਊਸਿਕ ਪਾਣੀ

• ਹਥਾੜ ਖੇਤਰ ਦੇ ਲੋਕਾਂ ਨੂੰ ਨਹੀਂ ਮਿਲ ਰਹੀ ਰਾਹਤ • ਫ਼ਸਲਾਂ 'ਚ 10-10 ਫੁੱਟ ਤੱਕ ਭਰਿਆ ਹੋਇਆ ਹੈ ਪਾਣੀ ਸੰਜੀਵ ਕੁੰਦਰਾ ਹਰੀਕੇ ਪੱਤਣ, 22 ਅਗਸਤ-ਬਿਆਸ ਸਤਲੁਜ ਦਰਿਆਵਾਂ ਦੇ ਸੰਗਤ ਹਰੀਕੇ ਹੈੱਡ ਵਰਕਸ ਤੋਂ ਬੀਤੇ ਕੱਲ੍ਹ 75 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ ...

ਪੂਰੀ ਖ਼ਬਰ »

ਹੜ੍ਹਾਂ ਦੀ ਆੜ 'ਚ ਕਸੂਰ ਤੋਂ ਖੋਲ੍ਹੇ 6 ਗੇਟ

ਫ਼ਿਰੋਜ਼ਪੁਰ, 22 ਅਗਸਤ (ਜਸਵਿੰਦਰ ਸਿੰਘ ਸੰਧੂ)- ਸਤਲੁਜ ਦਰਿਆ 'ਚ ਆਏ ਹੜ੍ਹਾਂ ਦਾ ਨਾਜਾਇਜ਼ ਫ਼ਾਇਦਾ ਉਠਾਉਂਦਿਆਂ ਪਾਕਿਸਤਾਨ ਨੇ ਆਪਣੇ ਨਾਪਾਕ ਇਰਾਦੇ ਦਿਖਾ ਦਿੱਤੇ ਹਨ, ਜਿਸ ਵਲੋਂ ਕਸੂਰ ਹੈੱਡਵਰਕਸ ਤੋਂ ਛੇ ਗੇਟ ਖੋਲ੍ਹ ਕੇ ਵੱਡੀ ਤਾਦਾਦ 'ਚ ਪਾਣੀ ਭਾਰਤ ਭੇਜਣਾ ...

ਪੂਰੀ ਖ਼ਬਰ »

ਕਸ਼ਮੀਰ ਦੇ ਬਹੁਤੇ ਇਲਾਕਿਆਂ ਵਿਚ ਪਾਬੰਦੀਆਂ 'ਚ ਢਿੱਲ, ਬਾਜ਼ਾਰ ਬੰਦ ਤੇ ਮੋਬਾਈਲ ਸੇਵਾ ਅਜੇ ਵੀ ਮੁਅੱਤਲ

ਸ੍ਰੀਨਗਰ/ਹੈਦਰਾਬਾਦ, 22 ਅਗਸਤ (ਏਜੰਸੀ)-ਕਸ਼ਮੀਰ ਦੇ ਬਹੁਤੇ ਇਲਾਕਿਆਂ 'ਚ ਪਾਬੰਦੀਆਂ 'ਚ ਢਿੱਲ ਦੇਣ ਬਾਅਦ ਲੋਕਾਂ ਦੇ ਘੁੰਮਣ-ਫਿਰਨ ਤੇ ਆਵਾਜਾਈ ਲਈ ਬੈਰੀਕੇਡ ਹਟਾ ਦਿੱਤੇ ਗਏ ਹਨ, ਪਰ ਬਾਜ਼ਾਰ ਅਜੇ ਵੀ ਬੰਦ ਹਨ ਤੇ ਮੋਬਾਈਲ ਸੇਵਾ ਵੀ ਬੀਤੇ 18 ਦਿਨਾਂ ਤੋਂ ਅਜੇ ਤੱਕ ...

ਪੂਰੀ ਖ਼ਬਰ »

ਕਦੇ ਪੀਟਰ ਜਾਂ ਇੰਦਰਾਣੀ ਮੁਖਰਜੀ ਨੂੰ ਨਹੀਂ ਮਿਲਿਆ-ਕਾਰਤੀ

ਚਿਦੰਬਰਮ ਨੇ ਕਾਰੋਬਾਰ 'ਚ ਮਦਦ ਕਰਨ ਲਈ ਭੁਗਤਾਨ ਵਿਦੇਸ਼ਾਂ 'ਚ ਕਰਨ ਨੂੰ ਕਿਹਾ ਸੀ-ਇੰਦਰਾਣੀ ਨਵੀਂ ਦਿੱਲੀ, 22 ਅਗਸਤ, (ਏਜੰਸੀ)-ਕਾਰਤੀ ਚਿਦੰਬਰਮ ਨੇ ਅੱਜ ਆਪਣੇ ਪਿਤਾ ਪੀ. ਚਿਦੰਬਰਮ ਦੀ ਗਿ੍ਫ਼ਤਾਰੀ ਨੂੰ 'ਰਾਜਨੀਤਕ ਬਦਲੇ' ਦਾ ਦੋਸ਼ ਲਗਾਉਂਦਿਆਂ ਆਈ. ਐਨ. ਐਕਸ. ਮੀਡੀਆ ...

ਪੂਰੀ ਖ਼ਬਰ »

ਕੇਜਰੀਵਾਲ ਨੇ ਕੇਂਦਰ ਦੇ ਪਾਲੇ 'ਚ ਸੁੱਟੀ ਗੇਂਦ, ਮੰਦਰ ਬਣਵਾਉਣ ਦੀ ਕੀਤੀ ਪੇਸ਼ਕਸ਼

ਨਵੀਂ ਦਿੱਲੀ, 22 ਅਗਸਤ (ਏਜੰਸੀ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਰਵਿਦਾਸ ਮੰਦਰ ਨੂੰ ਢਾਹੁਣ ਦੇ ਮਾਮਲਾ 'ਚ ਕੇਂਦਰ ਨੂੰ ਘੇਰਦਿਆਂ ਕਿਹਾ ਹੈ ਕਿ ਤੁਗਲਕਾਬਾਦ ਜਿਥੇ ਡੀ.ਡੀ.ਏ. ਵਲੋਂ ਕੁਝ ਦਿਨ ਪਹਿਲਾਂ ਰਵਿਦਾਸ ਮੰਦਿਰ ਨੂੰ ਤੋੜਿਆ ਗਿਆ, ਉਹ ਜਗ੍ਹਾ ...

ਪੂਰੀ ਖ਼ਬਰ »

ਹਵਾਲਾ ਰਾਸ਼ੀ ਮਾਮਲਾ

ਰਾਜ ਠਾਕਰੇ ਪਰਿਵਾਰ ਸਮੇਤ ਈ.ਡੀ. ਦਫ਼ਤਰ ਹੋਏ ਪੇਸ਼

ਮੁੰਬਈ, 22 ਅਗਸਤ (ਏਜੰਸੀ)-'ਮਨਸੇ' ਮੁਖੀ ਰਾਜ ਠਾਕਰੇ ਹਵਾਲਾ ਰਾਸ਼ੀ ਮਾਮਲੇ 'ਚ ਈ.ਡੀ. ਵਲੋਂ ਭੇਜੇ ਗਏ ਸੰਮਨਾਂ 'ਤੇ ਅੱਜ ਵੀਰਵਾਰ ਨੂੰ ਪਰਿਵਾਰ ਸਮੇਤ ਦੱਖਣੀ ਮੁੰਬਈ 'ਚ ਏਜੰਸੀ ਦੇ ਦਫ਼ਤਰ 'ਚ ਪਹੁੰਚੇ | ਉਹ ਇਥੇ ਕਰੀਬ ਸਵੇਰੇ 11.30 ਵਜੇ ਆਪਣੀ ਪਤਨੀ ਸ਼ਰਮਿਲਾ, ਪੁੱਤਰ ਅਮਿਤ ...

ਪੂਰੀ ਖ਼ਬਰ »

ਭਾਰਤ ਤੇ ਪਾਕਿਸਤਾਨ ਕਸ਼ਮੀਰ ਮੁੱਦੇ ਦਾ ਮਿਲ ਕੇ ਹੱਲ ਕਰਨ-ਮੈਕਰੋਨ

ਕਿਹਾ, ਕਿਸੇ ਤੀਸਰੀ ਧਿਰ ਨੂੰ ਹਿੰਸਾ ਨਹੀਂ ਭੜਕਾਉਣੀ ਚਾਹੀਦੀ ਪੈਰਿਸ, 22 ਅਗਸਤ (ਏਜੰਸੀ)-ਫ਼ਰਾਂਸ ਦੇ ਰਾਸ਼ਟਰਪਤੀ ਇਮੈਨੁਏਲ ਮੈਕਰੋਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਗੱਲਬਾਤ ਕਰਨ ਤੋਂ ਬਾਅਦ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਨੂੰ ...

ਪੂਰੀ ਖ਼ਬਰ »

ਭਾਰਤ ਨਾਲ ਗੱਲਬਾਤ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ-ਇਮਰਾਨ ਖ਼ਾਨ

ਅੰਮਿ੍ਤਸਰ, 22 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਨਿਊਯਾਰਕ ਟਾਈਮਜ਼ ਨੂੰ ਦਿੱਤੇ ਇਕ ਇੰਟਰਵਿਊ 'ਚ ਜੰਮੂ-ਕਸ਼ਮੀਰ ਤੋਂ ਧਾਰਾ 370 ਅਤੇ 35-ਏ ਨੂੰ ਖ਼ਤਮ ਕੀਤੇ ਜਾਣ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਹੁਣ ਭਾਰਤ ਨਾਲ ਗੱਲਬਾਤ ਦਾ ...

ਪੂਰੀ ਖ਼ਬਰ »

ਪਾਕਿ 'ਚ ਕੰਦੀਲ ਬਲੋਚ ਦੇ ਕਾਤਲ ਭਰਾਵਾਂ ਨੂੰ ਮਾਂ-ਪਿਉ ਨੇ ਕੀਤਾ ਮੁਆਫ਼

ਅੰਮਿ੍ਤਸਰ, 22 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੀ 'ਕਿਮ ਕਾਰਦਸ਼ਿਅਨ' ਕਹੀ ਜਾਣ ਵਾਲੀ ਮਸ਼ਹੂਰ ਸੋਸ਼ਲ ਮੀਡੀਆ ਸੇਲਿਬਿ੍ਟੀ ਕੰਦੀਲ ਬਲੋਚ ਦੇ ਕਾਤਲ ਭਰਾਵਾਂ ਦੀ ਰਿਹਾਈ ਲਈ ਉਸ ਦੇ ਮਾਪਿਆਂ ਵਲੋਂ ਦਾਖ਼ਲ ਕੀਤੇ ਹਲਫ਼ਨਾਮੇ ਨੂੰ ਮੁਲਤਾਨ ਦੇ ਜ਼ਿਲ੍ਹਾ ਤੇ ਸੈਸ਼ਨ ...

ਪੂਰੀ ਖ਼ਬਰ »

ਮਾਮਲਾ ਗੁਰੂ ਰਵਿਦਾਸ ਮੰਦਰ ਦਾ'

ਆਪ' ਵਿਧਾਇਕ ਅਜੇ ਦੱਤ ਨੇ ਵਿਧਾਨ ਸਭਾ 'ਚ ਆਪਣੀ ਕਮੀਜ਼ ਪਾੜ ਕੇ ਜਤਾਇਆ ਰੋਸ



ਨਵੀਂ ਦਿੱਲੀ, 22 ਅਗਸਤ (ਜਗਤਾਰ ਸਿੰਘ)-ਦਿੱਲੀ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਵੀਰਵਾਰ ਤੋਂ ਸ਼ੁਰੂ ਹੋ ਗਿਆ | ਇਜਲਾਸ ਦੀ ਸ਼ੁਰੂਆਤ 'ਚ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ, ਸੁਸ਼ਮਾ ਸਵਰਾਜ ਅਤੇ ਮਾਂਗੇਰਾਮ ਗਰਗ ਨੂੰ ਸ਼ਰਧਾਂਜਲੀ ਦਿੱਤੀ ਗਈ | ਇਸ ਤੋਂ ਬਾਅਦ ਸੱਤਾ ਧਿਰ ਨੇ ਗੁਰੂ ਰਵਿਦਾਸ ਮੰਦਰ ਤੋੜੇ ਜਾਣ ਦੇ ਮੁੱਦੇ 'ਤੇ ਨਾਅਰੇਬਾਜ਼ੀ ਕੀਤੀ ਅਤੇ 'ਆਪ' ਵਿਧਾਇਕਾਂ ਨੇ ਹਾਏ-ਹਾਏ ਦੇ ਨਾਅਰੇ ਲਾਏ | ਹੰਗਾਮਾ ਵਧਦਾ ਵੇਖ ਕੇ ਵਿਧਾਨ ਸਭਾ ਸਪੀਕਰ ਨੇ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ | ਇਸੇ ਦੌਰਾਨ ਵਿਰੋਧ ਵਜੋਂ ਅੰਬੇਡਕਰ ਨਗਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੇ ਦੱਤ ਨੇ ਆਪਣੀ ਕਮੀਜ਼ ਪਾੜ ਦਿੱਤੀ ਅਤੇ ਕਮੀਜ਼ ਦੇ ਬਟਨ ਖੋਲ੍ਹ ਕੇ ਖੜੇ੍ਹ ਹੋ ਗਏ | ਵਿਧਾਇਕ ਅਜੇ ਦੱਤ ਨੇ ਇਸ ਪੂਰੇ ਵਿਵਾਦ ਲਈ ਭਾਜਪਾ ਨੂੰ ਕਸੂਰਵਾਰ ਠਹਿਰਾਉਂਦੇ ਹੋਏ ਕਿਹਾ ਕਿ ਭਾਜਪਾ ਦੇ ਲੋਕ ਸਾਨੂੰ ਇਥੇ ਰਹਿਣ ਨਹੀਂ ਦੇਣਾ ਚਾਹੁੰਦੇ, ਇਸ ਲਈ ਸਾਨੂੰ ਕੋੜੇ ਮਾਰੇ ਜਾਣ | ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੱਲ੍ਹ ਹੋਏ ਪ੍ਰਦਰਸ਼ਨ 'ਚ ਵੀ ਵਿਧਾਇਕ ਅਜੇ ਦੱਤ ਨੇ ਸਰਗਰਮ ਸ਼ਮੂਲੀਅਤ ਕੀਤੀ ਸੀ ਅਤੇ ਮੰਦਰ ਨੂੰ ਵੱਡੀ ਸਾਜਿਸ਼ ਤਹਿਤ ਹਟਾਉਣ ਦਾ ਦਾਅਵਾ ਕਰਦੇ ਹੋਏ ਦੋਸ਼ ਲਾਇਆ ਸੀ ਕਿ ਦਲਿਤਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਕਾਰਵਾਈ ਕੇਂਦਰ ਸਰਕਾਰ ਅਧੀਨ ਕੰਮ ਕਰਨ ਵਾਲੀ ਡੀ.ਡੀ.ਏ. ਵਲੋਂ ਕੀਤੀ ਗਈ ਹੈ | ਦੱਸਣਯੋਗ ਹੈ ਕਿ ਸੁਪਰੀਮ ਕੋਰਟ ਦੇ ਆਦੇਸ਼ ਤਹਿਤ ਡੀ.ਡੀ.ਏ. ਦੁਆਰਾ ਗੁਰੂ ਰਵਿਦਾਸ ਮੰਦਰ ਤੋੜੇ ਜਾਣ ਦੇ ਵਿਰੋਧ ਰਵਿਦਾਸ ਭਾਈਚਾਰੇ ਵਲੋਂ ਬੀਤੇ ਕੱਲ੍ਹ ਦਿੱਲੀ 'ਚ ਜ਼ਬਰਦਸਤ ਰੋਸ ਪ੍ਰਦਰਸ਼ਨ ਤੇ ਭੰਨਤੋੜ ਵੀ ਕੀਤੀ ਗਈ ਸੀ |


ਖ਼ਬਰ ਸ਼ੇਅਰ ਕਰੋ

ਜੰਮੂ-ਕਸ਼ਮੀਰ ਦੇ ਨੇਤਾਵਾਂ ਨੂੰ ਰਿਹਾਅ ਕਰਵਾਉਣ ਲਈ ਵਿਰੋਧੀ ਪਾਰਟੀਆਂ ਵਲੋਂ ਧਰਨਾ

ਆਜ਼ਾਦ, ਯੇਚੁਰੀ, ਰਾਮਗੋਪਾਲ ਯਾਦਵ, ਸ਼ਰਦ ਯਾਦਵ, ਕਾਰਤੀ ਤੇ ਹੋਰ ਨੇਤਾ ਹੋਏ ਸ਼ਾਮਿਲ ਨਵੀਂ ਦਿੱਲੀ, 22 ਅਗਸਤ (ਜਗਤਾਰ ਸਿੰਘ)-ਵਿਰੋਧੀ ਧਿਰ ਦੀਆਂ ਖੱਬੇ ਪੱਖੀ ਪਾਰਟੀਆਂ ਸਮੇਤ ਕਾਂਗਰਸ, ਟੀ.ਐਮ.ਸੀ. ਅਤੇ ਡੀ.ਐਮ.ਕੇ. ਵਲੋਂ ਅੱਜ ਜੰਤਰ-ਮੰਤਰ 'ਤੇ ਧਰਨਾ ਦੇ ਕੇ ਵਿਰੋਧ ...

ਪੂਰੀ ਖ਼ਬਰ »

ਪਾਕਿ ਵਲੋਂ ਰਾਜੌਰੀ 'ਚ ਗੋਲਾਬਾਰੀ-ਭਾਰਤ ਨੇ ਦਿੱਤਾ ਢੁੱਕਵਾਂ ਜਵਾਬ

ਜੰਮੂ, 22 ਅਗਸਤ (ਏਜੰਸੀਆਂ)-ਪਾਕਿਸਤਾਨੀ ਸੈਨਿਕਾਂ ਨੇ ਅੱਜ ਮੁੜ ਤੀਸਰੇ ਦਿਨ ਲਗਾਤਾਰ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ ਨੇੜੇ ਭਾਰਤੀ ਚੌਕੀਆਂ ਅਤੇ ਸਰਹੱਦੀ ਪਿੰਡਾਂ ਨੂੰ ਨਿਸ਼ਾਨਾ ਬਣਾ ਕੇ ਮੋਰਟਾਰ ਗੋਲੇ ...

ਪੂਰੀ ਖ਼ਬਰ »

ਨੀਰਵ ਮੋਦੀ ਦੀ ਨਿਆਇਕ ਹਿਰਾਸਤ 'ਚ 19 ਸਤੰਬਰ ਤੱਕ ਵਾਧਾ

ਲੰਡਨ, 22 ਅਗਸਤ (ਏਜੰਸੀ)- ਪੰਜਾਬ ਨੈਸ਼ਨਲ ਬੈਂਕ ਨਾਲ ਕਰੀਬ 2 ਅਰਬ ਡਾਲਰ ਦੀ ਧੋਖਾਧੜੀ ਕਰਕੇ ਭਾਰਤ ਤੋਂ ਭਗੌੜਾ ਹੋਏ ਹੀਰਿਆਂ ਦੇ ਕਾਰੋਬਾਰੀ ਨੀਰਵ ਮੋਦੀ (48) ਨੂੰ ਅੱਜ ਧੋਖਾਧੜੀ ਤੇ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ ਲੰਡਨ ਦੀ ਜੇਲ੍ਹ ਤੋਂ ਯੂ.ਕੇ. ਦੀ ਅਦਾਲਤ 'ਚ ਵੀਡੀਓ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX