ਤਾਜਾ ਖ਼ਬਰਾਂ


ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  1 day ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  1 day ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  1 day ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  1 day ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ...
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਰਾਹੋਂ, 15 ਅਕਤੂਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ ਅੱਜ ਇੱਕ ਕਾਰ ਸਵਾਰ ਵਿਅਕਤੀ ਨੂੰ 22000 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ...
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  1 day ago
ਮਾਹਿਲਪੁਰ, 15 ਅਕਤੂਬਰ (ਦੀਪਕ ਅਗਨੀਹੋਤਰੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੱਜ ਖ਼ਤਮ ਹੋ...
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  1 day ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ 'ਚ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  1 day ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਭਾਦੋਂ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਸ਼ਹਿਰ 'ਚ ਸਜਾਈ ਸ਼ੋਭਾ ਯਾਤਰਾ

ਨਵਾਂਸ਼ਹਿਰ, 22 ਅਗਸਤ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਧਾਰਮਿਕ ਉਤਸਵ ਕਮੇਟੀ ਨਵਾਂਸ਼ਹਿਰ ਵਲੋਂ ਅੱਜ ਸ੍ਰੀ ਕਿਸ਼ਨ ਜਨਮ ਅਸ਼ਟਮੀ ਦੇ ਮੌਕੇ 'ਤੇ ਸ਼ਹਿਰ ਵਿਚ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਕੱਢੀ ਇਸ ਸ਼ੋਭਾ ਯਾਤਰਾ 'ਚ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਰੁਜ਼ਗਾਰ ਸਿਰਜਣ ਪ੍ਰੋਗਰਾਮ ਤਹਿਤ ਮਿਲੇਗਾ 109 ਉੱਦਮੀਆਂ ਨੂੰ ਰੁਜ਼ਗਾਰ

ਨਵਾਂਸ਼ਹਿਰ, 22 ਅਗਸਤ (ਗੁਰਬਖਸ਼ ਸਿੰਘ ਮਹੇ)-ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ ਨੇ ਇੱਥੇ 109 ਉੱਦਮੀਆਂ ਨੂੰ ਰੋਜ਼ਗਾਰ ਦੇ ਯੋਗ ਬਣਾਇਆ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਰਬਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਇਸ ਮੰਤਵ ਲਈ ਗਠਿਤ ਜ਼ਿਲ੍ਹਾ ਕਮੇਟੀ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਨਵਾਂਸ਼ਹਿਰ, 22 ਅਗਸਤ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਵਿਨੈ ਬਬਲਾਨੀ ਨੇ ਦੇਸ਼ ਦੀ ਸਰਵਉੱਚ ਅਦਾਲਤ ਵੱਲੋਂ ਰਿੱਟ ਪਟੀਸ਼ਨ (ਸਿਵਲ ਨੰ. 36 ਆਫ਼ 2009) ਵਿਚ ਮਿਤੀ 11.02.2010 ਰਾਹੀਂ ਪਾਸ ਕੀਤੇ ਹੁਕਮ ਦੀ ਰੌਸ਼ਨੀ 'ਚ ਜਲ ਸਰੋਤ ਮੰਤਰਾਲਾ ਭਾਰਤ ਸਰਕਾਰ ਵੱਲੋਂ ...

ਪੂਰੀ ਖ਼ਬਰ »

ਬੰਗਾ ਸ਼ਹਿਰੀ ਪੁਲਿਸ ਨੇ 120 ਗ੍ਰਾਮ ਅਫੀਮ ਫੜੀ

ਬੰਗਾ, 22 ਅਗਸਤ (ਜਸਬੀਰ ਸਿੰਘ ਨੂਰਪੁਰ)-ਬੰਗਾ ਸ਼ਹਿਰੀ ਪੁਲਿਸ ਨੇ 120 ਗ੍ਰਾਮ ਅਫੀਮ ਸਮੇਤ ਦੋ ਗਿ੍ਫਤਾਰ ਕੀਤੇ | ਪਰਮਿੰਦਰ ਸਿੰਘ ਥਾਣਾ ਮੁਖੀ ਸਿਟੀ ਬੰਗਾ ਨੇ ਦੱਸਿਆ ਕਿ ਏ.ਐਸ.ਆਈ. ਸ਼ਮਸ਼ੇਰ ਬਹਾਦਰ ਵਲੋਂ ਪੁਲਿਸ ਪਾਰਟੀ ਸਮੇਤ ਨਹਿਰ ਪੁਲੀ ਗੋਸਲਾਂ ਲਾਗੇ ਨਾਕਾ ਲਗਾਇਆ ...

ਪੂਰੀ ਖ਼ਬਰ »

ਕਾਠਗੜ੍ਹ 'ਚ ਛਿੰਝ ਮੇਲਾ ਭਲਕੇ

ਕਾਠਗੜ੍ਹ, 22 ਅਗਸਤ (ਬਲਦੇਵ ਸਿੰਘ ਪਨੇਸਰ)- ਗਰਾਮ ਪੰਚਾਇਤ ਕਾਠਗੜ੍ਹ ਦੇ ਸਰਪੰਚ ਗੁਰਨਾਮ ਸਿੰਘ ਚਾਹਲ, ਸਾਬਕਾ ਸਰਪੰਚ ਡਾ: ਜੋਗਿੰਦਰਪਾਲ ਦੱਤ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਕਸਬਾ ਕਾਠਗੜ੍ਹ ਵਿਚ ਇਸ ਵਾਰ ਵੀ 24 ਅਗਸਤ ਦਿਨ ਸ਼ਨੀਵਾਰ ਨੂੰ ਗਰਾਮ ਪੰਚਾਇਤ, ਨਗਰ ...

ਪੂਰੀ ਖ਼ਬਰ »

ਸਰਕਾਰ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ-ਮੁਕੰਦ ਲਾਲ

ਨਵਾਂਸ਼ਹਿਰ, 22 ਅਗਸਤ (ਹਰਵਿੰਦਰ ਸਿੰਘ)-ਅੱਜ ਪੰਜਾਬ ਪੈਨਸ਼ਨਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸ਼ਹੀਦ ਮਲਕੀਤ ਚੰਦ ਮੇਹਲੀ ਭਵਨ ਬੰਗਾ ਰੋਡ ਵਿਖੇ ਦਵਿੰਦਰ ਸਿੰਘ ਥਾਂਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਮੁਕੰਦ ਲਾਲ, ਗੁਰਮੇਲ ਚੰਦ, ...

ਪੂਰੀ ਖ਼ਬਰ »

ਜੋਗੇਵਾਲ ਵਿਖੇ ਵੱਖ-ਵੱਖ ਥਾਈਾ ਹੋਏ ਨੁਕਸਾਨ ਸਬੰਧੀ ਮੁਆਵਜ਼ੇ ਦੀ ਮੰਗ

ਭੱਦੀ, 22 ਅਗਸਤ (ਨਰੇਸ਼ ਧੌਲ)-ਬੀਤੇ ਦਿਨੀਂ ਪਏ ਭਾਰੀ ਮੀਂਹ ਕਾਰਨ ਜਿੱਥੇ ਸਮੁੱਚੇ ਇਲਾਕੇ ਅੰਦਰ ਭਾਰੀ ਨੁਕਸਾਨ ਹੋਇਆ ਹੈ ਉੱਥੇ ਪਿੰਡ ਜੋਗੇਵਾਲ ਵਿਖੇ ਵੀ ਸਰਕਾਰੀ ਸਕੂਲ ਤੇ ਹੋਰ ਵੱਖ-ਵੱਖ ਥਾਵਾਂ 'ਤੇ ਹੋਏ ਨੁਕਸਾਨ ਨਾਲ ਸਬੰਧਿਤ ਵਿਅਕਤੀਆਂ ਅਤੇ ਗਰਾਮ ਪੰਚਾਇਤ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਦੀ ਸਕੱਤਰ ਹਰਪ੍ਰੀਤ ਕੌਰ ਵਲੋਂ ਦਿਲਾਵਰਪੁਰ ਗਊਸ਼ਾਲਾ ਦਾ ਦੌਰਾ

ਨਵਾਂਸ਼ਹਿਰ, 22 ਅਗਸਤ (ਗੁਰਬਖਸ਼ ਸਿੰਘ ਮਹੇ)-ਚੀਫ਼ ਜੁਡੀਸਿਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹਰਪ੍ਰੀਤ ਕੌਰ ਵਲੋਂ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ. ਐੱਸ. ਨਗਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਏ.ਐੱਸ. ਗਰੇਵਾਲ ਦੇ ਨਿਰਦੇਸ਼ਾਂ ਸਰਕਾਰੀ ਗਊਸ਼ਾਲਾ ਪਿੰਡ ਦਿਲਾਵਰਪੁਰ ਦਾ ਜਾਇਜ਼ਾ ਲਿਆ ਗਿਆ | ਹਰਪ੍ਰੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਐਨ.ਜੀ.ਓ. ਦੋਆਬਾ ਸੇਵਾ ਸਮਿਤੀ ਦੇ ਸਹਿਯੋਗ ਨਾਲ ਗਊਸ਼ਾਲਾ ਦੀ ਉਸਾਰੀ ਲਈ ਇੱਟਾਂ ਤੇ ਸੀਮੈਂਟ ਦਾ ਯੋਗਦਾਨ ਦਿੱਤਾ | ਉਨ੍ਹਾਂ ਦੱਸਿਆ ਕਿ ਉਸਾਰੀ ਕਾਰਜ ਮੁਕੰਮਲ ਹੋਣ ਬਾਅਦ ਇੱਥੇ ਵਧੇਰੇ ਪਸ਼ੂਆਂ ਦੀ ਸਾਂਭ-ਸੰਭਾਲ ਦਾ ਪ੍ਰਬੰਧ ਹੋ ਜਾਵੇਗਾ ਅਤੇ ਜ਼ਿਲ੍ਹਾ ਟ੍ਰੈਫਿਕ ਅਫ਼ਸਰ ਅਤੇ ਲੋਕਾਂ ਦੇ ਸਹਿਯੋਗ ਨਾਲ ਸੜਕਾਂ 'ਤੇ ਘੁੰਮਣ ਵਾਲੀਆਂ ਬੇਸਹਾਰਾ ਗਾਵਾਂ ਨੂੰ ਗਊਸ਼ਾਲਾ ਵਿਚ ਛੱਡਿਆ ਜਾਵੇਗਾ ਤਾਂ ਜੋ ਸੜਕ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ |


ਖ਼ਬਰ ਸ਼ੇਅਰ ਕਰੋ

ਸਿਹਤ ਵਿਭਾਗ ਨੇ ਲੋਕਾਂ ਨੂੰ ਬਰਸਾਤ 'ਚ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ

ਨਵਾਂਸ਼ਹਿਰ, 22 ਅਗਸਤ (ਹਰਵਿੰਦਰ ਸਿੰਘ)-ਅੱਜ ਸਿਹਤ ਵਿਭਾਗ ਦੀਆਂ ਬਣੀਆਂ ਦੋ ਟੀਮਾਂ ਵਲੋਂ ਨਵਾਂਸ਼ਹਿਰ ਦੇ ਜਿਹੜੇ ਇਲਾਕਿਆਂ 'ਚ ਬਰਸਾਤ ਦਾ ਪਾਣੀ ਆ ਗਿਆ ਸੀ 'ਚ ਜਾ ਕੇ ਲੋਕਾਂ ਨੂੰ ਬਰਸਾਤ 'ਚ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ ਤੇ ਜਿਨ੍ਹਾਂ ਜਗਾ 'ਤੇ ...

ਪੂਰੀ ਖ਼ਬਰ »

ਐਨ. ਆਰ. ਆਈ. ਵਲੋਂ ਪ੍ਰਾਇਮਰੀ ਸਕੂਲ ਮੇਹਲੀ ਵਿਖੇ ਸਹਾਇਤਾ ਵਜੋਂ ਰਾਸ਼ੀ ਭੇਟ

ਮੇਹਲੀ, 22 ਅਗਸਤ (ਸੰਦੀਪ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਮੇਹਲੀ ਵਿਖੇ ਐਨ.ਆਰ.ਆਈ. ਮੋਹਨ ਸਿੰਘ ਸਾਬਕਾ ਬ੍ਰਾਂਚ ਮੈਨੇਜਰ ਸਹਿਕਾਰੀ ਬੈਂਕ ਮੇਹਲੀ ਵਲੋਂ ਨਰਸਰੀ ਕਲਾਸ ਦੇ ਬੱਚਿਆਂ ਵਾਸਤੇ ਬੈਂਚ ਲੈਣ ਲਈ 14000/- ਰੁਪਏ ਦੀ ਭੇਜੀ ਹੋਈ ਰਾਸ਼ੀ ਮੇਹਰ ਚੰਦ ਵਲੋਂ ...

ਪੂਰੀ ਖ਼ਬਰ »

ਬਖਲੌਰ ਵਿਖੇ ਛਿੰਝ 26 ਨੂੰ , ਪ੍ਰਬੰਧਕ ਕਮੇਟੀ ਦੀ ਹੋਈ ਮੀਟਿੰਗ

ਉੜਾਪੜ/ਲਸਾੜਾ, 22 ਅਗਸਤ (ਲਖਵੀਰ ਸਿੰਘ ਖੁਰਦ)-ਪਿੰਡ ਬਖਲੌਰ ਵਿਖੇ 26 ਅਗਸਤ ਨੂੰ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਸਲਾਨਾ ਛਿੰਝ ਮੇਲਾ ਕਰਾਇਆ ਜਾ ਰਿਹਾ ਹੈ | ਇਸ ਸਬੰਧੀ ਛਿੰਝ ਕਮੇਟੀ ਦੀ ਮੀਟਿੰਗ ਹੋਈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਗੜ੍ਹਪਧਾਣਾ 'ਚ ਕਾ: ਚਰਨਜੀਤ ਸਿੰਘ ਥਾਂਦੀ ਦੀ ਬਰਸੀ ਮਨਾਈ

ਔੜ, 22 ਅਗਸਤ (ਜਰਨੈਲ ਸਿੰਘ ਖੁਰਦ)-ਮਹਾਨ ਸਮਾਜ ਸੁਧਾਰਕ, ਕਿਸਾਨ, ਕਿਰਤੀ, ਮਜ਼ਦੂਰ ਲੋਕਾਂ ਦੇ ਹਰਮਨ ਪਿਆਰੇ ਆਗੂ ਕਾ: ਚਰਨਜੀਤ ਸਿੰਘ ਥਾਂਦੀ ਅਤੇ ਸੁਰਜੀਤ ਕੌਰ ਥਾਂਦੀ ਦੀ ਬਰਸੀ ਸਬੰਧੀ ਗੁਰਦੁਆਰਾ ਠੇਰ੍ਹੀ ਸਾਹਿਬ ਗੜ੍ਹਪਧਾਣਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਵਾਲਮੀਕਿ ਸਮਾਜ ਲੇ ਐਸ.ਡੀ.ਐਮ. ਨੂੰ ਮੰਗ-ਪੱਤਰ ਦਿੱਤਾ

ਬੰਗਾ, 22 ਅਗਸਤ (ਜਸਬੀਰ ਸਿੰਘ ਨੂਰਪੁਰ)-ਭਗਵਾਨ ਵਾਲਮੀਕ ਸਭਾ ਬੰਗਾ ਵਲੋਂ ਬੰਗਾ ਵਿਖੇ ਦੀਪ ਸ਼ਿਖਾ ਸ਼ਰਮਾ ਐਸ.ਡੀ.ਐਮ. ਬੰਗਾ ਨੂੰ ਮੰਗ ਪੱਤਰ ਸੌਾਪਿਆ ਜਿਸ ਵਿਚ ਸਚਿਨ ਘਈ ਕੌਾਸਲਰ ਨੇ ਮੰਗ ਕੀਤੀ ਕਿ ਵਾਲਮੀਕ ਸਮਾਜ ਵਿਰੁੱਧ ਘਟੀਆ ਕਿਰਦਾਰ ਪੇਸ਼ ਕਰਨ ਵਾਲੇ ਨਾਟਕ 'ਰਾਮ ...

ਪੂਰੀ ਖ਼ਬਰ »

ਨਵਾਂਸ਼ਹਿਰ ਦੇ ਖਪਤਕਾਰ ਨੂੰ ਮਾਰਿਆ ਪਾਵਰਕਾਮ ਨੇ ਢਾਈ ਲੱਖ ਰੁਪਏ ਦਾ ਜ਼ੋਰਦਾਰ ਝਟਕਾ

ਨਵਾਂਸ਼ਹਿਰ, 22 ਅਗਸਤ (ਹਰਵਿੰਦਰ ਸਿੰਘ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਨੇ ਨਵਾਂਸ਼ਹਿਰ ਦੇ ਬਿਜਲੀ ਦੇ ਇਕ ਆਪਣੇ ਹੀ ਖਪਤਕਾਰ ਨੂੰ ਢਾਈ ਲੱਖ ਰੁਪਏ ਦਾ ਝਟਕਾ ਮਾਰਿਆ ਹੈ | ਇਸ ਝਟਕੇ 'ਤੋਂ ਡੋਰ ਭੌਰ ਹੋਇਆ ਅਸ਼ੋਕ ਕੁਮਾਰ ਨਾਂਅ ਦਾ ਖਪਤਕਾਰ ਉਸ ਨਾਲ ਹੋਈ ਇਸ ਜੱਗੋਂ ...

ਪੂਰੀ ਖ਼ਬਰ »

ਅਮਰਦੀਪ ਕਾਲਜ 'ਚ ਅੰਤਰਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮਨਾਇਆ

ਮੁਕੰਦਪੁਰ, 22 ਅਗਸਤ (ਅਮਰੀਕ ਸਿੰਘ ਢੀਂਡਸਾ)-ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ, ਮੁਕੰਦਪੁਰ 'ਚ ਲਾਇਬ੍ਰੇਰੀ ਦੇ ਪਿਤਾਮਾ ਡਾ: ਐਸ.ਆਰ. ਰੰਗਾਨਾਥਨ ਦੇ ਜਨਮ ਦਿਵਸ ਨੂੰ ਸਮਰਪਿਤ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮਨਾਇਆ ਗਿਆ | ਇਸ ਮੌਕੇ ਵਿਭਾਗ ਵਲੋਂ ਨਵੇ ਦਾਖਲ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਸ.ਹ.ਸ. ਸਿੰਬਲ ਮਜਾਰਾ ਨੂੰ ਭੇਜ ਰਹੇ ਹਨ ਦਿਲ ਖੋਲ੍ਹ ਕੇ ਮਾਇਆ ਦੇ ਖੁੱਲੇ੍ਹ ਗੱਫੇ

ਮਜਾਰੀ/ਸਾਹਿਬਾ, 22 ਅਗਸਤ (ਨਿਰਮਲਜੀਤ ਸਿੰਘ ਚਾਹਲ)-ਪਿੰਡ ਸਿੰਬਲ ਮਜਾਰਾ ਦੇ ਵਿਦੇਸ਼ਾਂ ਵਿਚ ਗਏ ਨੌਜਵਾਨ ਆਪਣੇ ਪਿੰਡ ਦੇ ਸਰਕਾਰੀ ਹਾਈ ਸਕੂਲ ਨੂੰ ਸਮਾਰਟ ਸਕੂਲ ਬਣਾਉਣ ਤੇ ਵਿਕਾਸ ਕੰਮਾਂ ਲਈ ਸਮੇਂ ਸਮੇਂ ਤੇ ਮਾਇਆ ਦੇ ਖੁੱਲੇ੍ਹ ਗੱਫੇ ਭੇਜੇ ਜਾ ਰਹੇ ਹਨ | ਇਸੇ ...

ਪੂਰੀ ਖ਼ਬਰ »

ਬੂਟੇ ਲਗਾ ਕੇ ਉਨ੍ਹਾਂ ਦੀ ਪਾਲਣਾ ਕਰਨੀ ਵੀ ਬਹੁਤ ਜ਼ਰੂਰੀ- ਜਗਦੀਸ਼ ਚੰੁਬਰ

ਸੰਧਵਾਂ, 22 ਅਗਸਤ (ਪ੍ਰੇਮੀ ਸੰਧਵਾਂ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਤੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਬੂਟੇ ਲਗਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਪਿੰਡ ਬਲਾਕੀਪੁਰ ...

ਪੂਰੀ ਖ਼ਬਰ »

ਛਿੰਝ ਮੇਲੇ ਦਾ ਦੂਸਰਾ ਇਨਾਮ ਥਿੰਦ ਪਰਿਵਾਰ ਵਲੋਂ ਦਿੱਤਾ ਜਾਵੇਗਾ

ਉਸਮਾਨਪੁਰ, 22 ਅਗਸਤ (ਮਝੂਰ)-ਪਿੰਡ ਸਵਾਜਪੁਰ ਵਿਖੇ 29 ਸਤੰਬਰ ਦਿਨ ਵੀਰਵਾਰ ਨੂੰ ਕਰਵਾਏ ਜਾ ਰਹੇ ਸਾਲਾਨਾ ਛਿੰਝ ਮੇਲੇ ਦਾ ਜੇਤੂ ਇਨਾਮ ਮੋਟਰਸਾਈਕਲ ਤੇ ਉੱਪ ਜੇਤੂ ਨੂੰ 25 ਹਜ਼ਾਰ ਨਕਦਨਾਮਾ ਪਿੰਡ ਸਵਾਜਪੁਰ ਦੇ ਥਿੰਦ ਪਰਿਵਾਰ ਇੰਦਰਜੀਤ ਸਿੰਘ ਥਿੰਦ ਅਤੇ ਨਿਰਮਲ ਸਿੰਘ ...

ਪੂਰੀ ਖ਼ਬਰ »

ਖੇਤ ਮਜ਼ਦੂਰ ਯੂਨੀਅਨ ਦੇ ਜਾਨੀਵਾਲ ਪ੍ਰਧਾਨ, ਝਿੰਗੜ ਸਕੱਤਰ ਚੁਣੇ

ਬੰਗਾ, 22 ਅਗਸਤ (ਕਰਮ ਲਧਾਣਾ)-ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਹੋਏ 30ਵੇਂ ਜ਼ਿਲ੍ਹਾ ਇਜਲਾਸ ਵਿਚ ਯੂਨੀਅਨ ਦੇ ਜ਼ਿਲ੍ਹਾ ਅਹੁਦੇਦਾਰਾਂ ਦੀ ਚੋਣ ਕੀਤੀ ਗਈ, ਜਿਸ ਮੁਤਾਬਿਕ ਸਾਥੀ ਸਤਨਾਮ ਸਿੰਘ ਜਾਨੀਵਾਲ ਪ੍ਰਧਾਨ ਅਤੇ ਸਾਥੀ ...

ਪੂਰੀ ਖ਼ਬਰ »

ਮੈਥ ਉਲੰਪੀਆਡ ਦੀ ਪ੍ਰੀਖਿਆ ਵਿਚ ਮੈਰਿਟ 'ਚ ਆਉਣ ਵਾਲੇ ਵਿਦਿਆਰਥੀ ਸਨਮਾਨਿਤ

ਬੰਗਾ, 22 ਅਗਸਤ (ਲਾਲੀ ਬੰਗਾ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਗਣਿਤ ਵਿਸ਼ੇ ਵਿਚ ਗੁਣਾਤਮਿਕ ਸੁਧਾਰ ਲਿਆਉਣ ਹਿੱਤ ਅਰੰਭ ਕੀਤੀ ਛੇਵੀ ਤੋਂ ਬਾਰ੍ਹਵੀਂ ਜਮਾਤ ਦੀ ਮੈਥ ਉਲੰਪੀਅਡ ਦੀ ਪ੍ਰੀਖਿਆ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਿਲ ਗਹਿਲਾ ਦੇ ਚਾਰ ...

ਪੂਰੀ ਖ਼ਬਰ »

ਨਗਰ ਕੀਰਤਨ ਦੇ ਸਵਾਗਤ ਸਬੰਧੀ ਮੀਟਿੰਗ ਹੋਈ

ਬੰਗਾ, 22 ਅਗਸਤ (ਲਾਲੀ ਬੰਗਾ)-ਗੁਰਦੁਆਰਾ ਸ੍ਰੀ ਲੰਗਰ ਅਸਥਾਨ, ਗੁਰਦੁਆਰਾ ਸ੍ਰੀ ਝੰਡਾ ਜੀ ਖਟਕੜ ਕਲਾਂ ਤੋਂ 25 ਅਗਸਤ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਦਾ ਬੰਗਾ ਤੰੁਗਲ ਗੇਟ, ਮੁਹੱਲਾ ਮਾਤਾ ਸਾਹਿਬ ਕੌਰ ਨਗਰ ਵਿਖੇ ਪਹੁੰਚਣ ਮੌਕੇ ਕੀਤੇ ਜਾਣ ਵਾਲੇ ਸਵਾਗਤ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨਾਨੋਵਾਲ ਵਿਖੇ ਲੀਗਲ ਏਡ ਕਲੀਨਿਕ ਦੀ ਸ਼ੁਰੂਆਤ

ਬਲਾਚੌਰ, 22 ਅਗਸਤ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ. ਐੱਸ. ਨਗਰ ਅਤੇ ਸ਼੍ਰੀ ਏ. ਐੱਸ.ਗਰੇਵਾਲ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ਼ਹੀਦ ਭਗਤ ਸਿੰਘ ਨਗਰ ਦੇ ਨਿਰਦੇਸ਼ਾਂ 'ਤੇ ...

ਪੂਰੀ ਖ਼ਬਰ »

ਕੌਮੀ ਭੋਜਨ ਸੁਰੱਖਿਆ ਐਕਟ-2013 ਸਬੰਧੀ ਜਾਗਰੂਕਤਾ ਵਰਕਸ਼ਾਪ 26 ਨੂੰ

ਨਵਾਂਸ਼ਹਿਰ, 22 ਅਗਸਤ (ਗੁਰਬਖਸ਼ ਸਿੰਘ ਮਹੇ)-ਪੰਜਾਬ ਰਾਜ ਫੂਡ ਕਮਿਸ਼ਨ ਵਲੋਂ ਕੌਮੀ ਭੋਜਨ ਸੁਰੱਖਿਆ ਐਕਟ-2013 ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ 26 ਅਗਸਤ ਨੂੰ ਸਵੇਰੇ 11 ਵਜੇ ਮੀਟਿੰਗ ਹਾਲ ਸੁਵਿਧਾ ਕੇਂਦਰ ਵਿਖੇ ਵਰਕਸ਼ਾਪ ਲਾਈ ਜਾਵੇਗੀ | ਇਹ ਜਾਣਕਾਰੀ ...

ਪੂਰੀ ਖ਼ਬਰ »

19 ਤੇ 25 ਸਤੰਬਰ ਦੇ ਰੁਜ਼ਗਾਰ ਮੇਲਿਆਂ ਦੀ ਤਿਆਰੀ ਲਈ ਸਾਫ਼ਟ ਸਕਿੱਲ ਦੀਆਂ ਕਲਾਸਾਂ 26 ਤੋਂ ਸ਼ੁਰੂ-ਜ਼ਿਲ੍ਹਾ ਰੁਜ਼ਗਾਰ ਅਫ਼ਸਰ

ਨਵਾਂਸ਼ਹਿਰ, 22 ਅਗਸਤ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ 19 ਅਤੇ 25 ਸਤੰਬਰ ਨੂੰ ਜ਼ਿਲ੍ਹੇ 'ਚ ਲਾਏ ਜਾ ਰਹੇ ਮੈਗਾ ਰੋਜ਼ਗਾਰ ਕੈਂਪਾਂ 'ਚ ਇੰਟਰਵਿਊ ਤਿਆਰੀ ਲਈ 26 ਅਗਸਤ ਤੋਂ ਸਾਫ਼ਟ ਸਕਿੱਲ ਕਲਾਸਾਂ ਲਾਈਆਂ ਜਾਣਗੀਆਂ | ...

ਪੂਰੀ ਖ਼ਬਰ »

ਭੂਰੀਵਾਲੇ ਗਰਲਜ਼ ਕਾਲਜ ਟੱਪਰੀਆਂ ਖ਼ੁਰਦ ਵਿਖੇ ਮਨਾਇਆ ਵਣ ਮਹਾਂਉਤਸਵ

ਟੱਪਰੀਆਂ ਖ਼ੁਰਦ, 22 ਅਗਸਤ (ਸ਼ਾਮ ਸੁੰਦਰ ਮੀਲੂ)-ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰਲਜ਼ ਕਾਲਜ ਟੱਪਰੀਆਂ ਖ਼ੁਰਦ ਵਿਖੇ ਕਾਲਜ ਸਟਾਫ਼ ਵਲੋਂ ਸਤਿਗੁਰੂ ਭੂਰੀਵਾਲੇ ਗਰੀਬਦਾਸੀ ਐਜੂਕੇਸ਼ਨ ਟਰੱਸਟ ਦੇ ਸਹਿਯੋਗ ਨਾਲ ਵਣ ਮਹਾਂ ਉਤਸਵ ਮਨਾਉਂਦਿਆਂ ਬੂਟੇ ...

ਪੂਰੀ ਖ਼ਬਰ »

ਦਿੱਲੀ ਵਿਖੇ ਹੋਏ ਲਾਠੀਚਾਰਜ ਦੀ ਡਾਕਟਰ ਸੁੱਖੀ ਵਲੋਂ ਨਿਖੇਧੀ

ਬੰਗਾ, 22 ਅਗਸਤ (ਜਸਬੀਰ ਸਿੰਘ ਨੂਰਪੁਰ)-ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਨੇ ਆਖਿਆ ਕਿ ਦਿੱਲੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਸਨਮਾਨ ਦੇ ਲਈ ਸੰਗਤ ਗਈ ਸੀ | ਉੱਥੇ ਸੰਗਤ ਨੇ ਕਿਸੇ ਪ੍ਰਕਾਰ ਦੀ ਕੋਈ ਹੁੱਲੜਬਾਜ਼ੀ ਨਹੀ ਕੀਤੀ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਗੁੱਲਪੁਰ ਵਾਸੀਆਂ ਨੇ ਹਾਦਸੇ ਰੋਕਣ ਲਈ ਮੋੜਾਂ 'ਤੇ ਸ਼ੀਸ਼ੇ ਲਗਾਏ

ਮਜਾਰੀ/ਸਾਹਿਬਾ, 22 ਅਗਸਤ (ਨਿਰਮਲਜੀਤ ਸਿੰਘ ਚਾਹਲ)-ਹਾਈਵੇਅ 'ਤੇ ਲੱਗੇ ਟੋਲ ਟੈਕਸ ਤੋਂ ਬਚਣ ਲਈ ਸੈਂਕੜੇ ਵਾਹਨ ਰੋਜ਼ਾਨਾ ਪਿੰਡ ਗੁੱਲਪੁਰ ਵਿਚੋਂ ਹੋ ਕੇ ਗੁਜ਼ਰਦੇ ਹਨ | ਜਿਸ ਕਾਰਨ ਪਿੰਡ ਗੁੱਲਪੁਰ ਵਾਸੀ ਇਸ ਬੇਲੋੜੀ ਟ੍ਰੈਫਿਕ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋਏ ਪਏ ...

ਪੂਰੀ ਖ਼ਬਰ »

ਜੱਸਇੰਦਰ ਦੇ ਗੀਤ 'ਮੇਰੇ ਰਾਜਾ ਸਾਹਿਬ' ਨੂੰ ਸੰਗਤਾਂ ਵਲੋਂ ਭਰਵਾਂ ਹੁੰਗਾਰਾ

ਸੰਧਵਾਂ, 22 ਅਗਸਤ (ਪ੍ਰੇਮੀ ਸੰਧਵਾਂ)-ਮਹਾਨ ਤਪੱਸਵੀ ਨਾਭ ਕੰਵਲ ਰਾਜਾ ਸਾਹਿਬ ਦੇ ਜੀਵਨ 'ਤੇ ਅਧਾਰਿਤ ਗਗਨ ਜਗਤਪੁਰੀ ਦੇ ਲਿਖੇ ਤੇ ਚੀਨੂੰ ਸਹਿਗਲ ਵਲੋਂ ਸੰਗੀਤ ਦੀਆਂ ਧੁੰਨਾਂ ਨਾਲ ਸ਼ਿੰਗਾਰੇ ਤੇ ਗਾਇਕ ਜੱਸਇੰਦਰ ਦੀ ਸੁਰੀਲੀ ਆਵਾਜ਼ਾ ਵਿਚ ਗਾਏ ਧਾਰਮਿਕ ਗੀਤ 'ਮੇਰੇ ...

ਪੂਰੀ ਖ਼ਬਰ »

ਨਵਜੋਤ ਪਬਲਿਕ ਹਾਈ ਸਕੂਲ ਬਲਾਚੌਰ ਵਿਖੇ ਸਾਂਝ ਕੇਂਦਰ ਵਲੋਂ ਸੈਮੀਨਾਰ

ਬਲਾਚੌਰ, 22 ਅਗਸਤ (ਦੀਦਾਰ ਸਿੰਘ ਬਲਾਚੌਰੀਆ)-ਸਾਂਝ ਕੇਂਦਰ ਬਲਾਚੌਰ ਦੀ ਪੁਲਿਸ ਵਲੋਂ ਇੰਚਾਰਜ ਏ.ਐੱਸ.ਆਈ. ਵਿਨੋਦ ਕੁਮਾਰ ਦੀ ਅਗਵਾਈ ਹੇਠ ਨਵਜੋਤ ਪਬਲਿਕ ਹਾਈ ਸਕੂਲ ਬਲਾਚੌਰ ਵਿਖੇ ਵਿਦਿਆਰਥੀਆ ਨੂੰ ਨਸ਼ਿਆਂ ਤੋ ਦੂਰ ਰੱਖਣ ਲਈ ਪੁਲਿਸ ਵਲੋਂ ਸੈਮੀਨਾਰ ਲਗਾਇਆ ਗਿਆ | ...

ਪੂਰੀ ਖ਼ਬਰ »

ਸਤਿਗੁਰੂ ਬ੍ਰਹਮ ਸਾਗਰ ਭੂਰੀਵਾਲਿਆਂ ਦਾ ਜਨਮ ਦਿਵਸ ਸਮਾਗਮ ਲੁਧਿਆਣਾ ਕੁਟੀਆ 'ਚ ਸ਼ਰਧਾ ਨਾਲ ਮਨਾਇਆ ਜਾਵੇਗਾ-ਮਿੰਟੂ ਸੇਠ

ਟੱਪਰੀਆਂ ਖ਼ੁਰਦ, 22 ਅਗਸਤ (ਸ਼ਾਮ ਸੁੰਦਰ ਮੀਲੂ)-ਸ੍ਰੀ ਸਤਿਗੁਰੂ ਭੁਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਮੋਢੀ ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀਵਾਲਿਆਂ ਦੇ ਅਵਤਾਰ ਦਿਵਸ ਤੇ ਭਗਵਾਨ ਕਿ੍ਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਤਿੰਨ ਰੋਜ਼ਾ ਸੰਤ ...

ਪੂਰੀ ਖ਼ਬਰ »

ਪ੍ਰਕਾਸ਼ ਮਾਡਲ ਸਕੂਲ 'ਚ ਜਨਮ ਅਸ਼ਟਮੀ ਮੌਕੇ ਮੁਕਾਬਲੇ ਕਰਵਾਏ

ਨਵਾਂਸ਼ਹਿਰ, 22 ਅਗਸਤ (ਗੁਰਬਖਸ਼ ਸਿੰਘ ਮਹੇ)-ਅੱਜ ਸਥਾਨਕ ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਰੋਡ ਵਿਖੇ ਛੋਟੇ-ਛੋਟੇ ਬੱਚਿਆਂ ਨੇ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ | ਇਸ ਮੌਕੇ ਲਗਪਗ 200 ਦੇ ਕਰੀਬ ਬੱਚਿਆਂ ਨੇ ਭਾਗ ਲਿਆ | ਜਿਸ ਵਿਚ ਮਟਕੀ ...

ਪੂਰੀ ਖ਼ਬਰ »

ਬਲਾਚੌਰ ਸ਼ਹਿਰ ਵਿਚ ਬੇਸਹਾਰਾ ਅਤੇ ਅਵਾਰਾ ਪਸ਼ੂਆਂ ਦੀ ਭਰਮਾਰ

ਬਲਾਚੌਰ, 22 ਅਗਸਤ (ਦੀਦਾਰ ਸਿੰਘ ਬਲਾਚੌਰੀਆ)-ਤਹਿਸੀਲ ਕੰਪਲੈਕਸ ਹੋਵੇ ਜਾਂ ਫਿਰ ਬਲਾਚੌਰ ਸ਼ਹਿਰ ਦੀਆਂ ਗਲੀਆਂ, ਹਰ ਪਾਸੇ ਡੇਰਾ ਜਮਾਈ ਦੇਖੇ ਜਾ ਸਕਦੇ ਹਨ, ਆਵਾਰਾ ਪਸ਼ੂ ਜਿਨ੍ਹਾਂ ਵਿਚ ਭਾਰੀ ਗਿਣਤੀ ਵਿਚ ਸਾਨ੍ਹ, ਗਊਆਂ, ਕੁੱਤੇ ਅਤੇ ਹੋਰ ਤਾਂ ਹੋਰ ਘੋੜੇ ਘੋੜੀਆਂ ਤੇ ...

ਪੂਰੀ ਖ਼ਬਰ »

ਚੈਰੀਟੇਬਲ ਹਸਪਤਾਲ ਪਠਲਾਵਾ 'ਚ ਲੱਗੇ ਮੁਫ਼ਤ ਜਾਂਚ ਕੈਂਪ 'ਚ 154 ਮਰੀਜ਼ ਪੁੱਜੇ

ਬੰਗਾ, 22 ਅਗਸਤ (ਕਰਮ ਲਧਾਣਾ)- ਸੰਤ ਬਾਬਾ ਘਨੱਯਾ ਸਿੰਘ ਜੀ ਚੈਰੀਟੇਬਲ ਹਸਪਤਾਲ ਪਠਲਾਵਾ 'ਚ ਮੁਫ਼ਤ ਜਨਰਲ ਸਿਹਤ ਜਾਂਚ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਹਸਪਤਾਲ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਸਰਪੰਚ ਪਠਲਾਵਾ, ਸਕੱਤਰ ਸੁਰਿੰਦਰ ਸਿੰਘ, ਤਾਰਾ ਸਿੰਘ ਨੇ ਸਾਂਝੇ ...

ਪੂਰੀ ਖ਼ਬਰ »

ਐਨ.ਆਰ.ਆਈ. ਭਰਾਵਾਂ ਵਲੋਂ ਪਠਲਾਵਾ ਪੰਚਾਇਤ ਨੂੰ ਰਾਸ਼ੀ ਭੇਟ

ਬੰਗਾ, 22 ਅਗਸਤ (ਕਰਮ ਲਧਾਣਾ)-ਬਲਾਕ ਦੇ ਪਿੰਡ ਪਠਲਾਵਾ ਦੇ ਜੰਮਪਲ ਦੋ ਐਨ.ਆਰ.ਆਈ. ਭਰਾਵਾਂ ਜਸਵੀਰ ਸਿੰਘ ਯੂ.ਏ.ਈ. ਤੇ ਚਰਨਜੀਤ ਸਿੰਘ ਆਸਟ੍ਰੇਲੀਆ ਪੁਤਰਾਨ ਸਤਨਾਮ ਸਿੰਘ ਨੇ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਵਿਚ ਯੋਗਦਾਨ ਪਾਉਣ ਲਈ ਚਾਲੀ ਹਜ਼ਾਰ ਰੁਪਏ ਦੀ ਨਕਦ ...

ਪੂਰੀ ਖ਼ਬਰ »

ਮਾਹਿਲ ਗਹਿਲਾ 'ਚ ਸੱਤ ਰੋਜ਼ਾ ਰਾਤਰੀ ਫੁੱਟਬਾਲ ਟੂਰਨਾਮੈਂਟ ਆਰੰਭ

ਬੰਗਾ, 22 ਅਗਸਤ (ਕਰਮ ਲਧਾਣਾ)-ਸਪੋਰਟਸ ਕਲੱਬ ਮਾਹਿਲ ਗਹਿਲਾ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੇ ਖੇਡ ਸਟੇਡੀਅਮ ਵਿਚ ਪਹਿਲੀ ਵਾਰ ਸੱਤ ਰੋਜ਼ਾ ਰਾਤਰੀ ਫੁੱਟਬਾਲ ਟੂਰਨਾਮੈਂਟ ਅਰੰਭ ਕੀਤਾ ਗਿਆ | ਜਿਸ ਵਿਚ ਇਲਾਕੇ ਦੀਆਂ 32 ਫੁੱਟਬਾਲ ਟੀਮਾਂ ਭਾਗ ਲੈ ਰਹੀਆਂ ...

ਪੂਰੀ ਖ਼ਬਰ »

ਫੂਡ ਸੇਫ਼ਟੀ ਤੇ ਡੇਅਰੀ ਵਿਭਾਗ ਦੀਆਂ ਸਾਂਝੀਆਂ ਟੀਮਾਂ ਵਲੋਂ ਛਾਪੇਮਾਰੀ

ਬਲਾਚੌਰ, 22 ਅਗਸਤ (ਦੀਦਾਰ ਸਿੰਘ ਬਲਾਚੌਰੀਆ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਡਿਪਟੀ ਕਮਿਸ਼ਨਰ ਨੂੰ ਦਿੱਤੇ ਗਏ ਮੰਗ ਪੱਤਰ ਵਿਚ ਬਲਾਚੌਰ ਖੇਤਰ ਵਿਖੇ ਵੇਚੇ ਜਾ ਰਹੇ ਮਿਲਾਵਟੀ ਦੇਸੀ ਘਿਉ, ਦੁੱਧ, ਪਨੀਰ ਆਦਿ ਨਾਲ ਲੋਕਾਂ ਦੀ ਸਿਹਤ ਨੂੰ ਹੋ ਰਹੇ ਨੁਕਸਾਨ ਦੇ ...

ਪੂਰੀ ਖ਼ਬਰ »

ਸੰਧਵਾਂ 'ਚ ਰੈਡੀਮੇਡ ਕੱਪੜੇ ਦੀ ਦੁਕਾਨ ਤੋਂ ਲੱਖਾਂ ਦਾ ਸਾਮਾਨ ਚੋਰੀ

ਸੰਧਵਾਂ, 22 ਅਗਸਤ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਦੀ ਕੋਆਪ੍ਰੇਟਿਵ ਸੁਸਾਇਟੀ ਲਾਗੇ ਬਹਿਰਾਮ-ਮਾਹਿਲਪੁਰ ਮੁੱਖ ਸੜਕ 'ਤੇ ਸਥਿਤ ਲੰਡਨ ਸਵੈਗ ਰੈਡੀਮੇਡ ਕੱਪੜੇ ਦੀ ਦੁਕਾਨ 'ਤੇ ਚੋਰੀ ਹੋ ਗਈ | ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਦੁਕਾਨ ਮਾਲਕ ਅਮਰਿੰਦਰ ਸਿੰਘ ਸੰਧੂ ...

ਪੂਰੀ ਖ਼ਬਰ »

ਮੁਲਾਜ਼ਮ ਆਗੂ ਮਨਜੀਤ ਕੁਮਾਰ ਨੂੰ ਸੈਂਕੜੇ ਨਮ ਅੱਖਾਂ ਨਾਲ ਵਿਦਾਇਗੀ

ਮੁਕੰਦਪੁਰ, 22 ਅਗਸਤ (ਦੇਸ ਰਾਜ ਬੰਗਾ)-ਪਾਵਰਕਾਮ ਦਫ਼ਤਰ ਮੁਕੰਦਪੁਰ ਵਿਖੇ ਬਤੌਰ ਸਹਾਇਕ ਲਾਇਨਮੈਨ ਨੌਕਰੀ ਕਰ ਰਹੇ ਮਨਜੀਤ ਕੁਮਾਰ ਦੀ ਦੋ ਦਿਨ ਪਹਿਲਾਂ ਦਿੱਲੀ ਤੋਂ ਆਉਦੇ ਸਮੇਂ ਕਰਨਾਲ ਲਾਗੇ ਹੋਏ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ | ਜਿਕਰਯੋਗ ਹੈ ਕਿ ਇਸ ਹਾਦਸੇ ...

ਪੂਰੀ ਖ਼ਬਰ »

ਬਲਾਚੌਰ ਸ਼ਹਿਰ ਵਿਚ ਬੇਸਹਾਰਾ ਅਤੇ ਅਵਾਰਾ ਪਸ਼ੂਆਂ ਦੀ ਭਰਮਾਰ

ਬਲਾਚੌਰ, 22 ਅਗਸਤ (ਦੀਦਾਰ ਸਿੰਘ ਬਲਾਚੌਰੀਆ)-ਤਹਿਸੀਲ ਕੰਪਲੈਕਸ ਹੋਵੇ ਜਾਂ ਫਿਰ ਬਲਾਚੌਰ ਸ਼ਹਿਰ ਦੀਆਂ ਗਲੀਆਂ, ਹਰ ਪਾਸੇ ਡੇਰਾ ਜਮਾਈ ਦੇਖੇ ਜਾ ਸਕਦੇ ਹਨ, ਆਵਾਰਾ ਪਸ਼ੂ ਜਿਨ੍ਹਾਂ ਵਿਚ ਭਾਰੀ ਗਿਣਤੀ ਵਿਚ ਸਾਨ੍ਹ, ਗਊਆਂ, ਕੁੱਤੇ ਅਤੇ ਹੋਰ ਤਾਂ ਹੋਰ ਘੋੜੇ ਘੋੜੀਆਂ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX