ਸ਼ਿਮਲਾ, 22 ਅਗਸਤ (ਅ. ਬ.)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸ਼ਿਮਲਾ 'ਚ ਸੂਬਾ ਪੱਧਰ 'ਤੇ ਮਨਾਇਅ ਜਾਵੇਗਾ, ਜਿਸ ਨੂੰ ਮੈਗਾ ਇਵੈਂਟ ਬਣਾਉਣ ਲਈ ਰਾਜ ਸਰਕਾਰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਮੰਤਰੀ ...
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)-ਐਾਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ 1 ਕਿੱਲੋ 200 ਗ੍ਰਾਮ ਅਫੀਮ ਅਤੇ ਅਤੇ 56 ਹਜ਼ਾਰ ਦੀ ਨਕਦੀ ਬਰਾਮਦ ਕੀਤੀ ਹੈ | ਇਸ ਸਬੰਧੀ ...
ਕਰਨਾਲ, 22 ਅਗਸਤ (ਗੁਰਮੀਤ ਸਿੰਘ ਸੱਗੂ)- ਮੁੱਖ ਮੰਤਰੀ ਮਨੋਹਰ ਲਾਲ ਦੀ ਜਨ ਅਸ਼ੀਰਵਾਦ ਯਾਤਰਾ ਦਾ ਕਰਨਾਲ ਵਿਧਾਨ ਸਭਾ ਖੇਤਰ ਦੇ ਬਲੜੀ ਚੌਾਕ ਵਿਖੇ ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਗਰਮਜੋਸ਼ੀ ਨਾਲ ਸਵਾਗਤ ਕੀਤਾ | ਮੁੱਖ ਮੰਤਰੀ ਮਹਾਰਾਜਾ ...
ਕਰਨਾਲ, 22 ਅਗਸਤ (ਗੁਰਮੀਤ ਸਿੰਘ ਸੱਗੂ)- ਕਰਨ ਪਬਲਿਕ ਸਕੂਲ ਤੇ ਆਰ. ਐੱਸ. ਪਬਲਿਕ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਕਰਨ ਪਬਲਿਕ ਸਕੂਲ ਦੇ ਨਰਸਰੀ ਵਿੰਗ ਦੇ ਬੱਚਿਆਂ ਨੇ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ | ਸਕੂਲ ਪਿ੍ੰਸੀਪਲ ਕ੍ਰਿਸ਼ਨ ...
ਕਾਲਾਂਵਾਲੀ, 22 ਅਗਸਤ (ਭੁਪਿੰਦਰ ਪੰਨੀਵਾਲੀਆ)- ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਾਲਾਂਵਾਲੀ ਦੇ ਅੰਗਰੇਜ਼ੀ ਵਿਸ਼ੇ ਲੈਕਚਰਾਰ ਪ੍ਰਵੀਨ ਜੈਨ ਵਿਰੁੱਧ ਵਿਦਿਆਰਥਣ ਵਲੋਂ ਮਿਲੀ ਸ਼ਿਕਾਇਤ ਦੇ ਮਾਮਲੇ ਵਿਚ ਹੁਣ ਨਵਾਂ ਮੋੜ ਆਇਆ ਹੈ | ਹਰਿਆਣਾ ਸਿੱਖਿਆ ਨਿਰਦੇਸ਼ਆਲਾ ...
ਸਿਰਸਾ, 22 ਅਗਸਤ (ਭੁਪਿੰਦਰ ਪੰਨੀਵਾਲੀਆ)- ਇਥੋਂ ਦੀ ਵਿਜੀਲੈਂਸ ਬਿਊਰੋ ਪੁਲਿਸ ਦੀ ਇਕ ਟੀਮ ਨੇ ਲੰਘੀ ਦੇਰ ਸ਼ਾਮ ਬਿਜਲੀ ਨਿਗਮ ਦੇ ਇਕ ਜੇ.ਈ. ਨੂੰ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ | ਜੇ.ਈ. ਇਕ ਕਿਸਾਨ ਦਾ ਟਰਾਂਸਫ਼ਾਰਮਰ ਬਦਲਣ ਲਈ ...
ਸਿਰਸਾ, 22 ਅਗਸਤ (ਭੁਪਿੰਦਰ ਪੰਨੀਵਾਲੀਆ)- ਇਥੋਂ ਦੇ ਪਿੰਡ ਜਮਾਲ ਵਾਸੀ ਮਜ਼ਦੂਰ ਸੁਰਜੀਤ ਦੀ ਮੌਤ ਦੇ ਕਾਰਨਾਂ ਦਾ ਪਤਾ ਲਾਉਣ ਦੀ ਮੰਗ ਨੂੰ ਲੈ ਕੇ ਪੀੜਤ ਪਰਿਵਾਰ ਐੱਸ. ਪੀ. ਦੇ ਦਰ ਪੁੱਜਾ ਤੇ ਨਿਆਂ ਦੀ ਮੰਗ ਕੀਤੀ ਹੈ | ਮਿੰਨੀ ਸਕੱਤਰੇਤ ਵਿਚ ਐੱਸ. ਪੀ. ਦੇ ਦਫ਼ਤਰ ਪੁੱਜੇ ...
ਕਾਲਾਂਵਾਲੀ, 22 ਅਗਸਤ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਕਸਬਾ ਔਢਾਂ ਵਿਚ ਹਰਿਆਣਾ ਬਿਜਲੀ ਵੰਡ ਨਿਗਮ ਵਲੋਂ ਐੱਸ.ਡੀ.ਓ. ਦੇ ਨਿਰਦੇਸ਼ ਅਨੁਸਾਰ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਤਹਿਤ ਬਿਜਲੀ ਨਿਗਮ ਦੀ ਟੀਮ ਵਲੋਂ ਡਿਫਾਲਟਰ ਖਪਤਕਾਰਾਂ ਦੇ 10 ਮੀਟਰ ਪੁੱਟੇ ਗਏ ਅਤੇ 40 ...
ਏਲਨਾਬਾਦ, 22 ਅਗਸਤ (ਜਗਤਾਰ ਸਮਾਲਸਰ)- ਖੇਤਰ 'ਚ ਹੋਏ ਦੋ ਵੱਖ-ਵੱਖ ਸੜਕ ਹਾਦਸਿਆਂ ਵਿਚ ਇਕ ਔਰਤ ਸਮੇਤ ਤਿੰਨ ਲੋਕ ਜਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਸੀਮਾ ਦੇਵੀ ਪਤਨੀ ਸਰੋਜ ਰਾਮ ਨਿਵਾਸੀ ਵਾਰਡ ਨੰਬਰ-12 ਹੁੱਡਾ ਕਾਲੋਨੀ ਏਲਨਾਬਾਦ ਇਕ ਮਿੱਟੀ ਦੇ ਖੱਡੇ ਵਿਚੋਂ ਮਿੱਟੀ ...
ਨੀਲੋਖੇੜੀ, 22 ਅਗਸਤ (ਆਹੂਜਾ)- ਕੋਈ ਵਿਅਕਤੀ ਗੋਲ ਬਾਜ਼ਾਰ ਵਿਚ ਸਥਿਤ ਆਈਨਾ ਰੈਡੀਮੇਡ ਕੱਪੜਿਆਂ ਦੀ ਦੁਕਾਨ ਵਿਚ ਗ੍ਰਾਹਕ ਬਣ ਕੇ ਆਇਆ ਤੇ ਕਾਊਾਟਰ 'ਤੇ ਰੱਖਿਆ ਲੈਪਟਾਪ ਚੋਰੀ ਕਰਕੇ ਲੈ ਗਿਆ | ਦੁਕਾਨ ਮਾਲਕ ਪ੍ਰਵੀਨ ਵਲੋਂ ਦਿੱਤੀ ਸ਼ਿਕਾਇਤ ਤੋਂ ਬਾਅਦ ਪੁਲਿਸ ...
ਸ਼ਾਹਬਾਦ ਮਾਰਕੰਡਾ, 22 ਅਗਸਤ (ਅਵਤਾਰ ਸਿੰਘ)- ਜ਼ਿਲ੍ਹਾ ਕੁਰੂਕਸ਼ੇਤਰ 'ਚੋਂ ਵੱਖ-ਵੱਖ ਥਾਵਾਂ ਤੋਂ ਦੋ ਜਣਿਆਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਸੁਰੇਸ਼ ਕੁਮਾਰ ਵਾਸੀ ਝਾਂਸਾ ਨੇ ਥਾਣਾ ਝਾਂਸਾ ਵਿਚ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦਾ ...
ਸ਼ਾਹਬਾਦ ਮਾਰਕੰਡਾ, 22 ਅਗਸਤ (ਅਵਤਾਰ ਸਿੰਘ)- ਮੁੱਖ ਮੰਤਰੀ ਮਨੋਹਰ ਲਾਲ ਨੇ ਭਾਰੀ ਬਰਸਾਤ ਦੇ ਕਾਰਨ ਪਾਣੀ ਨਾਲ ਪ੍ਰਭਾਵਿਤ ਖੇਤਰਾਂ 'ਚ ਲੋਕਾਂ ਨੂੰ ਰਾਹਤ ਦੇਣ ਅਤੇ ਫਸਲਾਂ ਦੇ ਖ਼ਰਾਬ ਹੋਣ ਦਾ ਜਾਇਜ਼ਾ ਲੈਣ ਲਈ ਹੈਲੀਕਾਪਟਰ ਰਾਹੀਂ ਸੂਬੇ ਦੇ ਪਾਣੀ ਨਾਲ ਪ੍ਰਭਾਵਿਤ ...
ਟੋਹਾਣਾ, 22 ਅਗਸਤ (ਗੁਰਦੀਪ ਸਿੰਘ ਭੱਟੀ)- ਜ਼ਿਲ੍ਹਾ ਹੈੱਡਕੁਆਰਟਰ ਦੀ ਬੀਘੜ ਤੋਂ ਨਵੀਂ ਇਨੋਵਾ ਗੱਡੀ ਚੋਰੀ ਹੋਣ 'ਤੇ ਪੁਲਿਸ ਨੇ ਉਪਿੰਦਰ ਅਨੰਦ ਦੀ ਸ਼ਿਕਾਇਤ 'ਤੇ ਅਣਪਛਾਤੇ ਚੋਰ ਗਿਰੋਹ ਵਿਰੁੱਧ ਮਾਮਲਾ ਦਰਜ਼ ਕੀਤਾ ਹੈ | ਅਨੰਦ ਨੇ ਦੱਸਿਆ ਕਿ ਬੀਤੀ ਰਾਤ ਉਸਨੇ, ਇਨੋਵਾ ...
ਟੋਹਾਣਾ, 22 ਅਗਸਤ (ਗੁਰਦੀਪ ਸਿੰਘ ਭੱਟੀ)- ਜ਼ਿਲ੍ਹੇ ਦੀ ਐਾਟੀ ਨਾਰਕੋਟਿਕਸ ਟੀਮ ਨੇ ਹੈਰੋਇਨ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ 18.8 ਗਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਬੁਲਾਰੇੇ ਮੁਤਾਬਕ ਭੋਡੀਆ ਰੋਡ 'ਤੇ ਪੈਂਦੇ ਹੈਫੇਡ ਦੇ ਗੋਦਾਮਾਂ 'ਤੇ ...
ਫਤਿਹਾਬਾਦ, 22 ਅਗਸਤ (ਹਰਬੰਸ ਸਿੰਘ ਮੰਡੇਰ)- ਕੇਂਦਰ ਸਰਕਾਰ ਵਲਾੋ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ 1 ਸਤੰਬਰ ਨੂੰ ਸਵੇਰੇ 10 ਵਜੇ ਤੋਂ 3 ਵਜੇ ਤੱਕ ਐੱਮ. ਐੱਮ. ਕਾਲਜ ਫਤਿਹਾਬਾਦ, ਭੋੜੀਆ ਖੇਡ ...
ਸ਼ਾਹਬਾਦ ਮਾਰਕੰਡਾ, 22 ਅਗਸਤ (ਅਵਤਾਰ ਸਿੰਘ)- ਜ਼ਿਲ੍ਹਾ ਕੁਰੂਕਸ਼ੇਤਰ 'ਚੋਂ ਵੱਖ-ਵੱਖ ਥਾਵਾਂ ਤੋਂ ਦੋ ਜਣਿਆਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਸੁਰੇਸ਼ ਕੁਮਾਰ ਵਾਸੀ ਝਾਂਸਾ ਨੇ ਥਾਣਾ ਝਾਂਸਾ ਵਿਚ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦਾ ...
ਨਰਵਾਨਾ, 22 ਅਗਸਤ (ਵਿਕਾਸ ਜੇਠੀ)- ਸੂਬੇ 'ਚ ਰਾਜਨੀਤਕ ਦਿ੍ਸ਼ ਬੜੀ ਤੇਜ਼ੀ ਨਾਲ ਬਦਲ ਰਿਹਾ ਹੈ | ਇਸ ਬਦਲਦੇ ਦਿ੍ਸ਼ 'ਚ ਵੈਸ਼ ਸਮਾਜ ਖ਼ੁਦ ਨੂੰ ਰਾਜਨੀਤੀ 'ਚ ਸਥਾਪਿਤ ਕਰਨ ਲਈ ਪੂਰੀ ਤਿਆਰੀ ਨਾਲ ਵਿਧਾਨ ਸਭਾ ਚੋਣਾਂ 'ਚ ਉਤਰੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਗਰਵਾਲ ...
ਯਮੁਨਾਨਗਰ, 22 ਅਗਸਤ (ਗੁਰਦਿਆਲ ਸਿੰਘ ਨਿਮਰ)- ਡੇਰਾ ਸੰਤਪੁਰਾ ਸੇਵਾ ਪੰਥੀ ਯਮੁਨਾਨਗਰ ਵਿਚ ਪਿਛਲੇ ਦੋ ਦਿਨਾਂ ਤੋਂ ਪੰਡਿਤ ਸੰਤ ਨਿਸ਼ਚਲ ਸਿੰਘ ਦੀ ਬਰਸੀ ਤੇ ਸੰਤ ਤਿ੍ਲੋਚਨ ਸਿੰਘ ਦੀ ਯਾਦ ਵਿਚ ਗੁਰਮਤਿ ਸਮਾਗਮ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ...
ਫਤਿਹਾਬਾਦ, 22 ਅਗਸਤ (ਹਰਬੰਸ ਸਿੰਘ ਮੰਡੇਰ)- ਟ੍ਰੈਫਿਕ ਪੁਲਿਸ ਤੇ ਆਰ. ਟੀ. ਏ. ਵਿਭਾਗ ਨੇ ਮਿਲ ਕੇ ਸੰਭਾਵਤ ਹਾਦਸਿਆਂ ਨੂੰ ਰੋਕਣ ਲਈ 'ਹੈਲਮੈੱਟ ਲਿਆਓ ਮੋਟਰਸਾਈਕਲ ਲੈ ਜਾਓ' ਮੁਹਿੰਮ ਦੀ ਸ਼ੁਰੂਆਤ ਕੀਤੀ ਹੈ | ਮੁਹਿੰਮ ਤਹਿਤ ਮੋਟਰਸਾਈਕਲ ਸਵਾਰਾਂ ਦੇ ਚਲਾਨ ਕੱਟਣ ਦੀ ...
ਸ਼ਾਹਬਾਦ ਮਾਰਕੰਡਾ, 22 ਅਗਸਤ (ਅਵਤਾਰ ਸਿੰਘ)- ਸ਼ਾਹਬਾਦ-ਕਿਸ਼ਨਗੜ੍ਹ ਰੋਡ 'ਤੇ ਸਥਿਤ ਅਗਾਂਹਵਧੂ ਕਿਸਾਨ ਕਰਮ ਸਿੰਘ ਪਰਿਵਾਰ ਦੇ ਮੈਂਬਰਾਂ ਦੀ ਤਰ੍ਹਾਂ ਆਪਣੇ ਪਸ਼ੂਆਂ ਦੀ ਦੇਖਭਾਲ ਕਰਦਾ ਹੈ | ਆਪਣੇ ਘਰ ਦੇ ਨਾਲ ਹੀ ਕਰਮ ਸਿੰਘ ਨੇ ਆਪਣੇ ਪਸ਼ੂਆਂ ਲਈ ਵਿਸ਼ੇਸ਼ ਤੌਰ 'ਤੇ ...
ਸਿਰਸਾ, 22 ਅਗਸਤ (ਭੁਪਿੰਦਰ ਪੰਨੀਵਾਲੀਆ)- ਇਥੋਂ ਦੇ ਸਰਕਾਰੀ ਮਹਿਲਾ ਕਾਲਜ ਦੇ ਇਤਿਹਾਸ ਵਿਭਾਗ ਵਲੋਂ ਕਾਲਜ 'ਚ ਸ਼ਹੀਦਾਂ ਦੇ ਦੁਰਲਭ ਫ਼ੋਟੋ ਪ੍ਰਦਰਸ਼ਨੀ ਲਾਈ ਗਈ, ਜਿਸ ਦਾ ਉਦਘਾਟਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਤਿੰਦਰ ਸਿੰਘ ਐਡਵੋਕੇਟ ਨੇ ਕੀਤਾ | ਕਾਲਜ ਦੀਆਂ ...
ਨਰਵਾਨਾ, 22 ਅਗਸਤ (ਵਿਕਾਸ ਜੇਠੀ)- ਭਾਜਪਾ ਆਗੂ ਸ੍ਰੀਮਤੀ ਸੰਤੋਸ਼ ਦਨੌਦਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਬਦੋਵਾਲਾ, ਬਡਨਪੁਰ ਅਤੇ ਭਿਖੇਵਾਲਾ ਦਾ ਦੌਰਾ ਕਰਕੇ ਲੋਕਾਂ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨੂੰ 5 ਸਤੰਬਰ ਨੂੰ ਮੁੱਖ ਮੰਤਰੀ ਦੀ ਜਨ ...
ਯਮੁਨਾਨਗਰ, 22 ਅਗਸਤ (ਗੁਰਦਿਆਲ ਸਿੰਘ ਨਿਮਰ)- ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਵਿਚ ਮਹਾਤਮਾ ਗਾਂਧੀ ਦਾ 150ਵਾਂ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਐੱਨ. ਐੱਸ. ਐੱਸ. ਅਧਿਕਾਰੀ ਡਾ. ਦੀਪਮਾਲਾ, ਡਾ. ਮਹੇਸ਼ ਕੁਮਾਰ, ਡਾ. ਜਤਿੰਦਰ ਸਿੰਘ ਤੇ ਪ੍ਰੋ. ਮਨਜੀਤ ਰਾਣੀ ਦੀ ਪ੍ਰਧਾਨਗੀ ...
ਕਰਨਾਲ, 22 ਅਗਸਤ (ਗੁਰਮੀਤ ਸਿੰਘ ਸੱਗੂ)- ਗੁਰੂ ਨਾਨਕ ਖਾਲਸਾ ਕਾਲਜ ਦੀਆਂ ਐੱਮ. ਏ. ਪੰਜਾਬੀ ਦੂਜੇ ਸਮੈਸਟਰ ਦੀਆਂ 5 ਵਿਦਿਆਰਥਣਾਂ ਨੇ ਯੂਨੀਵਰਸਿਟੀ ਦੀ ਮੈਰਿਟ ਵਿਚ ਆਪਣੀ ਥਾਂ ਬਣਾ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਪ੍ਰਬੰਧਨ ...
ਕਰਨਾਲ, 22 ਅਗਸਤ (ਗੁਰਮੀਤ ਸਿੰਘ ਸੱਗੂ)- ਨਗਰ ਪਾਲਿਕਾ ਕਰਮਚਾਰੀ ਸੰਘ ਨਾਲ ਜੁੜੇ ਕਰਮਚਾਰੀਆਂ ਨੇ ਕਲਮਛੋੜ ਹੜਤਾਲ ਕਰਦੇ ਹੋਏ ਸਰਕਾਰ ਿਖ਼ਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪ੍ਰਧਾਨਗੀ ਕਰਦੇ ਹੋਏ ਇਕਾਈ ਪ੍ਰਧਾਨ ਵੀਰਭਾਨ ਨੇ ਕਿਹਾ ਕਿ ਰਾਜ ਸਰਕਾਰ ਨੇ 24 ...
ਫਗਵਾੜਾ, 21 ਅਗਸਤ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਸ੍ਰੀ ਗੁਰੂ ਨਾਨਕਸਰ ਨੰਗਲ ਮੱਝਾ ਨੇੜੇ ਸਪਰੋੜ ਬੱਸ ਅੱਡਾ ਫਗਵਾੜਾ ਵਿਖੇ 42ਵਾਂ ਸਾਲਾਨਾ ਧਾਰਮਿਕ ਜੋੜ ਮੇਲਾ 30 ਅਗਸਤ ਦਿਨ ਸ਼ੁੱਕਰਵਾਰ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ...
ਨਵੀਂ ਦਿੱਲੀ, 22 ਅਗਸਤ (ਜਗਤਾਰ ਸਿੰਘ)- ਯੂਨਾਈਟਿਡ ਸਿੱਖ ਐਸੋਸੀਏਸ਼ਨ ਦੇ ਮੁਖੀ ਦਮਨਦੀਪ ਸਿੰਘ ਨੇ ਦਿੱਲੀ ਕਮੇਟੀ ਪ੍ਰਬੰਧ 'ਚ ਭਿ੍ਸ਼ਟਾਚਾਰ ਦੇ ਰੋਜ਼ਾਨਾ ਹੋ ਰਹੇ ਖੁਲਾਸਿਆਂ 'ਤੇ ਪ੍ਰਤੀਕਿਰਿਆ ਕਰਦੇ ਹੋਏ ਸੰਗਤਾਂ ਨੂੰ ਇਸ ਪੱਖੋ ਜਾਗਰੂਕ ਹੋਣ ਦੀ ਅਪੀਲ ਕੀਤੀ ਹੈ | ...
ਕਪੂਰਥਲਾ, 22 ਅਗਸਤ (ਸਡਾਨਾ)- ਜੀ.ਟੀ.ਬੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਰਸਰੀ ਤੋਂ ਯੂ.ਕੇ.ਜੀ. ਤੱਕ ਦੇ ਬੱਚਿਆਂ ਦੇ ਫੈਂਸੀ ਡਰੈੱਸ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਛੋਟੇ-ਛੋਟੇ ਬੱਚਿਆਂ ਨੇ ਬਹੁਤ ਹੀ ਸੁੰਦਰ ਪੇਸ਼ਕਾਰੀ ਕੀਤੀ | ਬੱਚੇ ਝਾਂਸੀ ਦੀ ...
ਨਡਾਲਾ, 22 ਅਗਸਤ (ਮਾਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਬਿਜਲੀ ਦਫ਼ਤਰ ਨਡਾਲਾ ਅਧਿਕਾਰੀਆਂ ਨਾਲ ਹੋਈ | ਇਸ ਮੌਕੇ ਸਤਨਾਮ ਸਿੰਘ ਸਠਿਆਲਾ ਮੀਤ ਪ੍ਰਧਾਨ ਨੇ ਕਿਹਾ ਕਿ ਇਸ ਮੀਟਿੰਗ ਵਿਚ ਲੰਮੇ ਸਮੇਂ ਤੋਂ ਲਟਕਿਆਂ ਅਰਬਨ ਲਾਈਟ ਡੇਰਿਆਂ ਦਾ ਕੰਮ ਜੋ ...
ਬੇਗੋਵਾਲ, 22 ਅਗਸਤ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਸੇਵਾ ਨੇ ਕਲੱਬ ਦੇ ਪ੍ਰਧਾਨ ਵਿਰਸਾ ਸਿੰਘ ਦੀ ਅਗਵਾਈ ਹੇਠ ਸਰਕਾਰੀ ਸਕੂਲ ਅਵਾਣ 'ਚ ਸਾਰੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਦੇਣ ਸਬੰਧੀ ਇੱਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਲੱਬ ਦੇ ਪ੍ਰਧਾਨ ਵਿਰਸਾ ...
ਕਪੂਰਥਲਾ, 22 ਅਗਸਤ (ਸਡਾਨਾ)-ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਬਲਵਿੰਦਰਪਾਲ ਦੀ ਅਗਵਾਈ ਹੇਠ ਏ.ਐਸ.ਆਈ. ਸਵਰਨ ਸਿੰਘ ਨੇ ਇਕ ਵਿਅਕਤੀ ਨੂੰ ਹੈਰੋਇਨ ਤੇ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਨਵਾਂ ਪਿੰਡ ਗੇਟ ...
ਫਗਵਾੜਾ, 22 ਅਗਸਤ (ਤਰਨਜੀਤ ਸਿੰਘ ਕਿੰਨੜਾ)- ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਨਗਰ ਕੌਾਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾਂ ਸਦਕਾ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਸਥਾਨਕ ਖੇੜਾ ਰੋਡ ਸਥਿਤ ਸੀਨੀਅਰ ਸਿਟੀਜ਼ਨ ...
ਕਪੂਰਥਲਾ, 22 ਅਗਸਤ (ਸਡਾਨਾ)-ਸੀ.ਆਈ.ਏ. ਸਟਾਫ਼ ਦੇ ਏ.ਐਸ.ਆਈ. ਸੁਰਜੀਤ ਸਿੰਘ ਨੇ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਤੇ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਨੇ ਪਿੰਡ ਬਾਦਸ਼ਾਹਪੁਰ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਰਾਜਪਾਲ ...
ਭੁਲੱਥ, 22 ਅਗਸਤ (ਮੁਲਤਾਨੀ)-ਨਗਰ ਪੰਚਾਇਤ ਭੁਲੱਥ ਦੇ ਪ੍ਰਧਾਨ ਵੇਦ ਪ੍ਰਕਾਸ਼ ਖੁਰਾਣਾ ਦੀ ਅਗਵਾਈ ਹੇਠ ਕਸਬਾ ਵਾਸੀਆਂ ਨੂੰ ਬਿਮਾਰੀਆਂ ਤੋਂ ਬਚਾਉਣ ਅਤੇ ਮੱਛਰਾਂ ਨੂੰ ਮਾਰਨ ਵਾਸਤੇ ਫੌਗਿੰਗ ਕਰਵਾਈ ਗਈ | ਇਸ ਮੌਕੇ ਪ੍ਰਧਾਨ ਖੁਰਾਣਾ ਨੇ ਕਿਹਾ ਕਿ ਲੋਕ ਕੂੜਾ ਕਰਕਟ ...
ਸੁਲਤਾਨਪੁਰ ਲੋਧੀ, 22 ਅਗਸਤ (ਨਰੇਸ਼ ਹੈਪੀ, ਥਿੰਦ)-ਰੋਟਰੀ ਕਲੱਬ ਸੁਲਤਾਨਪੁਰ ਲੋਧੀ ਗੋਲਡ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਅੱਜ ਪ੍ਰਧਾਨ ਰੋਟੇ: ਹੇਮੰਤ ਧੀਰ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਪਿੰਡ ਦਾਰੇਵਾਲ, ਗਿੱਦੜਪਿੰਡੀ, ਸਿੱਧੂਪੁਰ, ਮਹਿਰਾਜਵਾਲਾ, ਤਕੀਆ, ...
ਫਗਵਾੜਾ, 22 ਅਗਸਤ (ਅਸ਼ੋਕ ਕੁਮਾਰ ਵਾਲੀਆ)- ਬੀ.ਐਲ. ਸੇਠ ਪਬਲਿਕ ਸਕੂਲ ਫਗਵਾੜਾ ਵਿਖੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਦੀ 75ਵੀਂ ਜਯੰਤੀ ਬੜੇ ਉਤਸ਼ਾਹ ਨਾਲ ਮਨਾਈ ਗਈ | ਸਮਾਗਮ ਵਿਚ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਪ੍ਰਧਾਨ ਸ੍ਰੀਮਤੀ ਬਲਬੀਰ ...
ਕਪੂਰਥਲਾ, 22 ਅਗਸਤ (ਸਡਾਨਾ)- ਇੰਟਰ ਸਕੂਲ ਕਰਾਟੇ ਚੈਂਪੀਅਨਸ਼ਿਪ ਬੀਤੇ ਦਿਨ ਮਕੇਰੀਆ ਵਿਖੇ ਕਰਵਾਈ ਗਈ | ਕਪੂਰਥਲਾ ਤੋਂ ਸਪੋਰਟਸ ਕਰਾਟੇ ਅਕੈਡਮੀ ਦੇ ਖਿਡਾਰੀਆਂ ਨੇ ਕੋਚ ਸਤਿੰਦਰ ਕੁਮਾਰ ਦੀ ਅਗਵਾਈ ਹੇਠ ਇਸ ਚੈਂਪੀਅਨਸ਼ਿਪ ਵਿਚ ਸ਼ਿਰਕਤ ਕੀਤੀ | ਮੁਕਾਬਲੇ ਦੇ ...
ਢਿਲਵਾਂ, 22 ਅਗਸਤ (ਪਲਵਿੰਦਰ, ਸੁਖੀਜਾ)- 'ਸਾਨੂੰ ਆਪਣੇ ਨਿੱਜੀ ਰੁਝੇਵਿਆਂ ਵਿਚੋਂ ਕੁਝ ਸਮਾਂ ਲੋੜਵੰਦਾਂ ਦੀ ਮਦਦ ਲਈ ਵੀ ਕੱਢਣਾ ਚਾਹੀਦਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਗਿਆਨ ਸਿੰਘ ਟੌਹਰ ਨੇ ਪਿੰਡ ਧਾਲੀਵਾਲ ਬੇਟ ਵਿਚ ਇਕ ਲੋੜਵੰਦ ਲੜਕੀ ਦੇ ਵਿਆਹ ਮੌਕੇ ...
ਢਿਲਵਾਂ, 22 ਅਗਸਤ (ਗੋਬਿੰਦ ਸੁਖੀਜਾ)-ਮੰਦਿਰ ਸੁਧਾਰ ਸਭਾ ਢਿਲਵਾਂ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੀ੍ਰ ਕ੍ਰਿਸ਼ਨ ਜਨਮ ਅਸ਼ਟਮੀ ਦੇ ਤਿਉਹਾਰ ਦੇ ਸਬੰਧ 'ਚ ਮੰਦਰ ਸੁਧਾਰ ਸਭਾ ਢਿਲਵਾਂ ਦੇ ਪ੍ਰਧਾਨ ਸ੍ਰੀ ਕ੍ਰਿਸ਼ਨ ਲਾਲ ਸੁਖੀਜਾ, ਖ਼ਜ਼ਾਨਚੀ ਵਿਸਾਲ ਅਰੋੜਾ ਦੀ ਅਗਵਾਈ ਹੇਠ ਅੱਜ ਪ੍ਰਭਾਤ ਫੇਰੀਆਂ ਸ਼ੁਰੂ ਹੋ ਗਈਆਂ ਹਨ ਜੋ 23 ਅਗਸਤ ਤੱਕ ਕੱਢੀਆਂ ਜਾਣਗੀਆਂ | ਇਸ ਮੌਕੇ ਅਸ਼ੋਕ ਅਰੋੜਾ ਚੇਅਰਮੈਨ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ |
ਹੁਸੈਨਪੁਰ, 22 ਅਗਸਤ (ਸੋਢੀ)- ਪੂਰਨਮਾਸ਼ੀ ਦੇ ਸ਼ੁੱਭ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਆਰ. ਸੀ. ਐਫ. ਵਲੋਂ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ...
ਫਗਵਾੜਾ, 22 ਅਗਸਤ (ਤਰਨਜੀਤ ਸਿੰਘ ਕਿੰਨੜਾ)-ਹਲਕਾ ਵਿਧਾਨਸਭਾ ਫਗਵਾੜਾ ਦੇ ਪਿੰਡ ਜਗਤਪੁਰ ਜੱਟਾਂ ਵਿਖੇ ਅਨਾਜ ਮੰਡੀ ਦੀ ਫੜ ਦੀ ਉਸਾਰੀ ਦੇ ਕੰਮ ਦਾ ਸ਼ੁੱਭ ਆਰੰਭ ਅੱਜ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਜੋਗਿੰਦਰ ਸਿੰਘ ਮਾਨ ਹਲਕਾ ਇੰਚਾਰਜ ਫਗਵਾੜਾ ਵਲੋਂ ਕਰਵਾਇਆ ...
ਲੋਹੀਆਂ ਖਾਸ, 22 ਅਗਸਤ (ਦਿਲਬਾਗ ਸਿੰਘ)-ਪੰਥ ਪ੍ਰਸਿੱਧ ਅੰਤਰਰਾਸ਼ਟਰੀ ਢਾਡੀ ਭਾਈ ਫੌਜਾ ਸਿੰਘ ਸਾਗਰ ਦਾ ਢਾਡੀ ਜਥਾ ਅਮਰੀਕਾ ਅਤੇ ਕੈਨੇਡਾ ਦੇ ਗੁਰੂ ਘਰਾਂ 'ਚ ਕੀਰਤਨ ਸੇਵਾ ਕਰਨ ਉਪਰੰਤ ਪੰਜਾਬ ਪਰਤ ਆਇਆ ਹੈ | ਜਾਣਕਾਰੀ ਦਿੰਦੇ ਹੋਏ ਭਾਈ ਫੌਜਾ ਸਿੰਘ ਸਾਗਰ ਨੇ ਦੱਸਿਆ ...
ਕਪੂਰਥਲਾ, 22 ਅਗਸਤ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਵਲੋਂ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ ਤੇ ਇਸ ਦੀਆਂ ਤਿਆਰੀਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜੰਗੀ ਪੱਧਰ 'ਤੇ ਕੀਤੀਆਂ ਜਾ ਰਹੀਆਂ ਹਨ | ਇਸੇ ਲੜੀ ਤਹਿਤ ਡਿਪਟੀ ...
ਕਰਨਾਲ, 22 ਅਗਸਤ (ਗੁਰਮੀਤ ਸਿੰਘ ਸੱਗੂ)- ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਹੇਠ ਕਰਨਾਲ ਪਹੁੰਚਣ ਵਾਲੀ ਜਨ ਅਸ਼ੀਰਵਾਦ ਯਾਤਰਾ ਵਿਚ ਕਿਸੇ ਤਰ੍ਹਾਂ ਦਾ ਕਿਸਾਨਾਂ ਵਲੋਂ ਵਿਰੋਧ ਪ੍ਰਦਰਸ਼ਨ ਨਾ ਕੀਤੇ ਜਾਵੇ, ਨੂੰ ਮੁੱਖ ਰੱਖਦੇ ਹੋਏ ਰਾਸ਼ਟਰੀ ਕਿਸਾਨ ਮਜ਼ਦੂਰ ਸੰਗਠਨ ...
ਡਡਵਿੰਡੀ, 22 ਅਗਸਤ (ਬਲਬੀਰ ਸੰਧਾ)-ਸੁਲਤਾਨਪੁਰ ਲੋਧੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਪਤੀ ਤੇ ਉਸ ਦੀ ਪਤਨੀ ਨੂੰ 535 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਸਰਬਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਪਰਮਜੀਤ ਸਿੰਘ ਨੇ ਗਸ਼ਤ ਦੌਰਾਨ ਪਿੰਡ ਨਸੀਰੇਵਾਲ ਤੋਂ ...
ਸੁਲਤਾਨਪੁਰ ਲੋਧੀ, 22 ਅਗਸਤ (ਨਰੇਸ਼ ਹੈਪੀ, ਥਿੰਦ)-ਦਰਿਆ ਸਤਲੁਜ ਵਿਚ ਵਧੇ ਪਾਣੀ ਕਾਰਨ ਪਿੰਡ ਮੰਡਾਲਾ, ਦਾਰੇਵਾਲ, ਸਰੂਪਵਾਲ ਤੇ ਭਰੋਆਣਾ ਆਦਿ ਵੱਖ-ਵੱਖ ਥਾਵਾਂ ਤੋਂ ਪਏ ਪਾੜ ਕਾਰਨ ਮੰਡ ਖੇਤਰ ਦੇ 5 ਦਰਜਨ ਪਿੰਡਾਂ 'ਚ ਫ਼ਸਲਾਂ ਤੇ ਘਰ ਬੁਰੀ ਤਰ੍ਹਾਂ ਪਾਣੀ 'ਚ ਘਿਰ ਗਏ ਅਤੇ ...
ਸੁਲਤਾਨਪੁਰ ਲੋਧੀ, 22 ਅਗਸਤ (ਨਰੇਸ਼ ਹੈਪੀ, ਥਿੰਦ)-ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਤੇ ਖੁਸ਼ਹਾਲੀ ਦੇ ਰਾਖਿਆਂ (ਜੀ. ਓ. ਜੀਜ਼) ਦੇ ਸੀਨੀਅਰ ਵਾਇਸ ਚੇਅਰਮੈਨ ਲੈਫ. ਜਨਰਲ (ਸੇਵਾਮੁਕਤ) ਟੀ. ਐਸ. ਸ਼ੇਰਗਿੱਲ ਨੇ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਨਾਲ ਪ੍ਰਭਾਵਿਤ ...
ਫਗਵਾੜਾ, 22 ਅਗਸਤ (ਤਰਨਜੀਤ ਸਿੰਘ ਕਿੰਨੜਾ)-ਸ਼ਹਿਰ ਦੇ ਛੋਟੇ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਦਾ ਇਕ ਵਫ਼ਦ ਅੱਜ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਪ੍ਰਧਾਨ ਬਲਵੀਰ ਰਾਣੀ ਸੋਢੀ ਨੂੰ ਮਿਲਿਆ ਅਤੇ ਸਕੂਲ ਪ੍ਰਬੰਧਕਾਂ ਨੇ ਇੱਕ ਮੰਗ ਪੱਤਰ ਦਿੰਦੇ ਹੋਏ ਦੱਸਿਆ ਕਿ ...
ਕਪੂਰਥਲਾ, 22 ਅਗਸਤ (ਅਮਰਜੀਤ ਕੋਮਲ)-ਨਗਰ ਕੌਾਸਲ ਦੀ ਲਾਇਬ੍ਰੇਰੀ ਨੂੰ ਨਵਾਂ ਰੂਪ ਦੇਣਾ ਬੇਹੱਦ ਜ਼ਰੂਰੀ ਹੈ, ਕਿਉਂਕਿ ਇਸ ਲਾਇਬ੍ਰੇਰੀ ਵਿਚ ਸ਼ਹਿਰ ਦੇ ਬਜ਼ੁਰਗ ਤੇ ਹੋਰ ਲੋਕ ਅਖ਼ਬਾਰਾਂ, ਮੈਗਜ਼ੀਨ ਤੇ ਪੁਸਤਕਾਂ ਪੜ੍ਹਦੇ ਹਨ | ਇਹ ਸ਼ਬਦ ਰਾਣਾ ਗੁਰਜੀਤ ਸਿੰਘ ਕਾਂਗਰਸੀ ...
ਨਡਾਲਾ, 22 ਅਗਸਤ (ਮਾਨ)-ਪੰਜਾਬ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੁਖਵੰਤ ਸਿੰਘ ਕੰਗ ਤੇ ਜ਼ਿਲ੍ਹਾ ਜਨਰਲ ਸਕੱਤਰ ਬਲਵੰਤ ਸਿੰਘ ਖ਼ਾਨਪੁਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਨੰਬਰਦਾਰ ਆਪਣਾ ਮਾਣ ਭੱਤਾ ਲੈਣ ਲਈ 25 ਅਗਸਤ ਤੱਕ ਸਟੇਟ ਬੈਂਚ ਆਫ਼ ...
ਸ੍ਰੀ ਅਨੰਦਪੁਰ ਸਾਹਿਬ, 22 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪ੍ਰਸ਼ਾਸਨ ਵਲੋਂ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਨੂੰ ਰਾਹਤ ਸਮਗਰੀ ਦੇਣ ਦੇ ਉਪਰਾਲੇ ਨਿਰੰਤਰ ਜਾਰੀ ਹਨ | ਅੱਜ ਕੀਰਤਪੁਰ ਸਾਹਿਬ, ਮਹਿੰਦਲੀ ਕਲਾਂ, ਗੱਜਪੁਰ, ਹਰੀਵਾਲ ਅਤੇ ਦਸਗਰਾਈਾ ਵਿਚ ...
ਨੀਲੋਖੇੜੀ, 22 ਅਗਸਤ (ਆਹੂਜਾ)- ਰਾਜ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਸੰਸਦ ਮੈਂਬਰ ਸੰਜੇ ਭਾਟੀਆ, ਜ਼ਿਲ੍ਹਾ ਇੰਚਾਰਜ ਰਾਮੇਸ਼ਵਰ ਚੌਹਾਨ, ਜਨਰਲ ਸਕੱਤਰ ਵੇਦ ਪਾਲ ਦੀ ਅਗਵਾਈ ਵਿਚ ਚੱਲ ਰਹੀ ਜਨ ਅਸ਼ੀਰਵਾਦ ਯਾਤਰਾ ਦਾ ਸ਼ਾਮਗੜ੍ਹ ਤੇ ਦਾਦੂਪੁਰ ਪਹੰੁਚਣ 'ਤੇ ਵਿਧਾਇਕ ...
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤੀ ਕੰਪਲੈਕਸ ਵਿਚ ਕਤਲ ਮਾਮਲੇ ਵਿਚ ਪੇਸ਼ੀ ਭੁਗਤਣ ਆਏ ਨੌਜਵਾਨ ਨੂੰ ਉਸ ਦੀ ਪਤਨੀ ਵਲੋਂ ਨਸ਼ੀਲੀਆਂ ਗੋਲੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਮਾਮਲੇ ਵਿਚ ਪਤੀ-ਪਤਨੀ ਿਖ਼ਲਾਫ਼ ਕੇਸ ਦਰਜ ...
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਗਗਨਦੀਪ ਕੌਰ ਵਾਸੀ ਮੁੰਡੀਆਂ ਖੁਰਦ ਦੀ ਸ਼ਿਕਾਇਤ 'ਤੇ ਉਸ ਦੀ ਸੱਸ ਦਲਜੀਤ ਕੌਰ, ਨਨਾਣ ਰਾਜਵਿੰਦਰ ਕੌਰ ਿਖ਼ਲਾਫ਼ ਕੇਸ ਦਰਜ ਕਰਵਾਇਆ ਹੈ | ਪੁਲਿਸ ਨੂੰ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ...
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਸਨਸਿਟੀ ਕਾਲੋਨੀ ਵਿਚ ਰਹਿਣ ਵਾਲੀ ਇਕ ਵਿਆਹੁਤਾ ਨਾਲ ਜਬਰ ਜਨਾਹ ਕਰਨ ਦੇ ਦੋਸ਼ ਤਹਿਤ ਨੌਜਵਾਨ ਨੂੰ ਗਿ੍ਫਤਾਰ ਕੀਤਾ ਹੈ | ਪੁਲਿਸ ਨੇ ਇਹ ਕਾਰਵਾਈ ਪੀੜਤ ਔਰਤ ਦੇ ਬਿਆਨਾਂ 'ਤੇ ਅਮਲ ਵਿਚ ...
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਸਨਸਿਟੀ ਕਾਲੋਨੀ ਵਿਚ ਰਹਿਣ ਵਾਲੀ ਇਕ ਵਿਆਹੁਤਾ ਨਾਲ ਜਬਰ ਜਨਾਹ ਕਰਨ ਦੇ ਦੋਸ਼ ਤਹਿਤ ਨੌਜਵਾਨ ਨੂੰ ਗਿ੍ਫਤਾਰ ਕੀਤਾ ਹੈ | ਪੁਲਿਸ ਨੇ ਇਹ ਕਾਰਵਾਈ ਪੀੜਤ ਔਰਤ ਦੇ ਬਿਆਨਾਂ 'ਤੇ ਅਮਲ ਵਿਚ ...
ਲੁਧਿਆਣਾ, 22 ਅਗਸਤ (ਬੀ.ਐਸ.ਬਰਾੜ)- ਸਰਕਾਰੀ ਪ੍ਰਾਇਮਰੀ ਸਕੂਲ ਗਹੌਰ ਦੀ ਇਕ ਅਧਿਆਪਕਾ ਨੂੰ ਕਥਿਤ ਝੂਠੇ ਦੋਸ਼ ਤਹਿਤ ਮੁਅਤੱਲ ਕਰਨ ਿਖ਼ਲਾਫ਼ ਅਧਿਆਪਕਾਂ ਨੇ ਇਕਜੁਟਤਾ ਦਿਖਾਈ | ਇਸ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਦਫ਼ਤਰ ਅੱਗੇ ਇਕੱਠੇ ਹੋਏ ਅਧਿਆਪਕਾਂ ਨੂੰ ...
ਲੁਧਿਆਣਾ, 22 ਅਗਸਤ (ਪੁਨੀਤ ਬਾਵਾ)-ਭਾਰੀ ਮੀਂਹ ਤੋਂ ਬਾਅਦ ਹੜ੍ਹ ਵਰਗੇ ਬਣੇ ਹਾਲਾਤ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਹਾਂਨਗਰ ਲੁਧਿਆਣਾ ਦੀਆਂ 270 ਦੇ ਕਰੀਬ ਰੰਗਾਈ ਸਨਅਤਾਂ ਨੂੰ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਸੀ, ਜਿਸ ਕਰਕੇ ਰੰਗਾਈ ਸਨਅਤਾਂ ਵਿਚ ਕੰਮ ...
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਨੇ 82 ਲੱਖ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗਿ੍ਫਤਾਰ ਕਰਨ ਕੀਤਾ ਹੈ, ਜਿਸ ਦੀ ਸ਼ਨਾਖ਼ਤ ਰਾਜਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਮੁਹੱਲਾ ਜਵੰਦ ਵਿਹਾਰ ਜੱਸੀਆਂ ਰੋਡ ਵਜੋਂ ਕੀਤੀ ...
ਲੁਧਿਆਣਾ, 22 ਅਗਸਤ (ਅਮਰੀਕ ਸਿੰਘ ਬੱਤਰਾ)-ਸਿਵਲ ਹਸਪਤਾਲ ਦੀ ਓ. ਪੀ. ਡੀ. ਬਲਾਕ ਵਿਚ ਬੁੱਧਵਾਰ ਸਵੇਰੇ ਬਿਜਲੀ ਦੀਆਂ ਤਾਰਾਂ ਵਿਚੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ, ਕਿਸੇ ਨੇ ਵੀ ਉੱਥੇ ਮੌਜੂਦ ਅੱਗ ਬੁਝਾਊ ਯੰਤਰਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ...
ਲੁਧਿਆਣਾ, 22 ਅਗਸਤ (ਕਵਿਤਾ ਖੁੱਲਰ)-ਸੁਖਦੇਵ ਐਵੀਨਿਊ ਵੈਲਫੇਅਰ ਸੁਸਾਇਟੀ ਥਰੀਕੇ ਰੋਡ ਲੁਧਿਆਣਾ ਵਲੋਂ ਜਨਰਲ ਇਜਲਾਸ ਕਰਵਾਇਆ | ਇਸ ਜਨਰਲ ਇਜਲਾਸ ਦੌਰਾਨ ਕੁਲਵੰਤ ਸਿੰਘ ਨੂੰ ਲਗਾਤਾਰ ਪੰਜਵੇਂ ਸਾਲ ਲਈ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ ਕੀਤਾ ਗਿਆ | ਜਿਸ ਵਿਚ ਸ. ਕੇ. ...
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਚਾਂਦਨੀ ਚੌਕ ਵਿਚ ਬੀਤੀ ਦੇਰ ਰਾਤ ਨੌਜਵਾਨ ਨੂੰ ਕਤਲ ਕਰਨ ਦੇ ਮਾਮਲੇ ਵਿਚ ਪੁਲਿਸ ਨੇ 10 ਨੌਜਵਾਨਾਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਨੇ ਇਹ ਕਾਰਵਾਈ ਮਿ੍ਤਕ ...
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜ਼ਨ ਨੰਬਰ 3 ਦੇ ਘੇਰੇ ਅੰਦਰ ਪੈਂਦੇ ਸਮਰਾਲਾ ਚੌਕ ਨੇੜੇ ਸਥਿਤ ਓਮ ਢਾਬੇ ਦੀ ਭੰਨ-ਤੋੜ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਇਹ ਕਾਰਵਾਈ ਢਾਬਾ ਮਾਲਕ ਜਿਤੇਸ਼ ਕੁਮਾਰ ਦੀ ...
ਲੁਧਿਆਣਾ, 22 ਅਗਸਤ (ਸਲੇਮਪੁਰੀ)- ਕੇਂਦਰ ਸਰਕਾਰ ਵਲੋਂ ਨਾਮੁਰਾਦ ਬਿਮਾਰੀ ਕੋਹੜ ਨੂੰ ਖਤਮ ਕਰਨ ਲਈ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਵਿਸ਼ੇਸ਼ ਤੌਰ 'ਤੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਸ਼ਾਮਿਲ ਹੈ | ਕੀਤੇ ਜਾ ਰਹੇ ਉਪਰਾਲਿਆਂ ਤਹਿਤ ਦੇਸ਼ ...
ਲੁਧਿਆਣਾ, 22 ਅਗਸਤ (ਪੁਨੀਤ ਬਾਵਾ)-ਮੰਗਲਵਾਰ ਸਵੇਰੇ ਬੁੱਢੇ ਨਾਲੇ ਵਿਚ ਪਾਣੀ ਦਾ ਪੱਧਰ ਵਧ ਜਾਣ ਤੋਂ ਬਾਅਦ ਪਾਣੀ ਨਾਲ ਲਗਦੇ ਘਰਾਂ ਵਿਚ ਵੜ੍ਹ ਗਿਆ ਸੀ, ਜਿਸ ਦੀ ਜਾਣਕਾਰੀ ਮਿਲਣ ਤੋਂ ਬਾਅਦ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਆਪ ਮੌਕੇ 'ਤੇ ਪੁੱਜ ਗਏ ਅਤੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX