ਤਾਜਾ ਖ਼ਬਰਾਂ


ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  1 day ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 day ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 day ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 day ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 day ago
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 day ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 day ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 day ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਭਾਦੋਂ ਸੰਮਤ 551

ਮੋਗਾ

26 ਤੋਂ ਸ਼ੁਰੂ ਹੋਵੇਗੀ 7ਵੀਂ ਆਰਥਿਕ ਗਣਨਾ-ਡੀ. ਸੀ.

ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਵਲੋਂ ਸੋਮਵਾਰ ਤੋਂ ਮੋਗਾ ਜ਼ਿਲ੍ਹੇ 'ਚ ਸ਼ੁਰੂ ਹੋਣ ਵਾਲੀ 7ਵੀਂ ਆਰਥਿਕ ਗਣਨਾ ਸਬੰਧੀ ਸਮੂਹ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਗਈ | ਉਨ੍ਹਾਂ ਦੱਸਿਆ ਕਿ ਇਸ ਗਣਨਾ ਦੀ ਸ਼ੁਰੂਆਤ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਅਚਨਚੇਤੀ ਆਈਲਟਸ ਸੈਂਟਰਾਂ ਦੀ ਚੈਕਿੰਗ

ਬਾਘਾ ਪੁਰਾਣਾ, 23 ਅਗਸਤ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਅੰਦਰ ਚੱਲ ਰਹੇ ਆਈਲਟਸ ਸੈਂਟਰਾਂ 'ਤੇ ਇਮੀਗਰੇਸ਼ਨ ਦਾ ਕੰਮ ਕਰਨ ਵਾਲਿਆਂ ਦੇ ਇੰਸਟੀਚਿਊਟਾਂ ਤੇ ਦਫ਼ਤਰਾਂ ਵਿਚ ਪੁੱਜ ਕੇ ਐਸ.ਡੀ.ਐਮ. ਸਵਰਨਜੀਤ ਕੌਰ ਬਾਘਾ ਪੁਰਾਣਾ ਵਲੋਂ ਅਚਨਚੇਤੀ ਚੈਕਿੰਗ ਕੀਤੀ ਗਈ | ...

ਪੂਰੀ ਖ਼ਬਰ »

ਵਿਨੋਦ ਬਾਂਸਲ ਬਣੇ ਮੋਗਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ

ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਵੱਖ-ਵੱਖ ਜ਼ਿਲਿ੍ਹਆਂ 'ਚ ਨਗਰ ਸੁਧਾਰ ਟਰੱਸਟ ਦੇ ਨਿਯੁਕਤ ਕੀਤੇ ਚੇਅਰਮੈਨਾਂ 'ਚ ਜ਼ਿਲ੍ਹਾ ਮੋਗਾ ਤੋਂ ਵਿਨੋਦ ਬਾਂਸਲ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਕੀਤੀਆਂ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਿਖਲਾਈ ਕੈਂਪ

ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਮੋਗਾ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਅੰਦਰ ਜਥੇਦਾਰ ਤੋਤਾ ਸਿੰਘ ਸਾਬਕਾ ਖੇਤੀਬਾੜੀ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗ਼ਲਾ ਕੇ ਲੈ ਜਾਣ ਦੇ ਮਾਮਲੇ 'ਚ ਔਰਤ ਤੇ ਮਰਦ 'ਤੇ ਮਾਮਲਾ ਦਰਜ

ਮੋਗਾ, 23 ਅਗਸਤ (ਗੁਰਤੇਜ ਸਿੰਘ)-ਵਿਆਹ ਦਾ ਝਾਂਸਾ ਦੇ ਕੇ ਇਕ 17 ਸਾਲਾ ਨਾਬਾਲਗਾ ਨੂੰ ਇਕ ਔਰਤ ਤੇ ਮਰਦ ਵਲੋਂ ਵਰਗ਼ਲਾ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਥਾਣਾ ਸਦਰ ਮੋਗਾ ਨੂੰ ਪਿੰਡ ਖੁਖਰਾਣਾ ਨਿਵਾਸੀ ਪੀੜਤ ਨੇ ਮਾਮਲਾ ਦਰਜ ਕਰਵਾਇਆ ਕਿ ਉਨ੍ਹਾਂ ਦੀ 17 ...

ਪੂਰੀ ਖ਼ਬਰ »

ਜਨਮ ਅਸ਼ਟਮੀ ਦੇ ਮੱਦੇਨਜ਼ਰ ਸ਼ਹਿਰ 'ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ-ਡੀ.ਐਸ.ਪੀ.

ਮੋਗਾ, 23 ਅਗਸਤ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮੁੱਚੇ ਦੇਸ਼ ਵਿਚ ਹੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਤੇ ਮੋਗਾ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਵੀ ਇਹ ਤਿਉਹਾਰ ਸ਼ਰਧਾ ਪੂਰਵਕ ਮਨਾਇਆ ਜਾਣਾ ਹੈ | ਮੋਗਾ ਦੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਪੁਲਿਸ ਵਲੋਂ ਕਾਬੂ

ਨਿਹਾਲ ਸਿੰਘ ਵਾਲਾ, 23 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਡੀ.ਐਸ.ਪੀ. ਮਨਜੀਤ ਸਿੰਘ ਅਤੇ ਥਾਣਾ ਮੁਖੀ ਇੰਸਪੈਕਟਰ ਲਛਮਣ ਸਿੰਘ ਢਿੱਲੋਂ ਵਲੋਂ ਨਸ਼ਾ ਸਮਗਲਰਾਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਪੁਲਿਸ ਚੌਕੀ ਬਿਲਾਸਪੁਰ ਦੇ ਇੰਚਾਰਜ ਸਬ ਇੰਸਪੈਕਟਰ ਬੇਅੰਤ ਸਿੰਘ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਰਾਤਾਂ ਨੂੰ ਅਵਾਰਾਗਰਦਾਂ ਨੂੰ ਪਾਈਆਂ ਭਾਜੜਾਂ

ਬਾਘਾ ਪੁਰਾਣਾ, 23 ਅਗਸਤ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਤੇ ਇਲਾਕੇ ਅੰਦਰ ਸਮਾਜ ਵਿਰੋਧੀ ਅਨਸਰਾਂ ਤੇ ਗੁੰਡਾ ਅਨਸਰਾਂ ਨੂੰ ਨੱਥ ਪਾਉਣ ਲਈ ਥਾਣਾ ਮੁਖੀ ਇੰਸ. ਕੁਲਵਿੰਦਰ ਸਿੰਘ ਧਾਲੀਵਾਲ ਵਲੋਂ ਗਸ਼ਤ ਤੇ ਨਾਕਾਬੰਦੀ ਤੇਜ ਕਰਕੇ ਛਾਪੇਮਾਰੀ ਕੀਤੀ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਸੰਗਠਨ ਦੀ ਮੈਂਬਰ ਅਵਿਨਾਸ਼ ਕੌਰ ਵਲੋਂ ਥਾਣਾ ਸਿਟੀ-1 ਦਾ ਦੌਰਾ

ਮੋਗਾ, 23 ਅਗਸਤ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਮਨੁੱਖੀ ਹੱਕਾਂ ਦੀ ਲੜਾਈ ਲੜਨ ਵਾਲੀ ਮਨੁੱਖੀ ਅਧਿਕਾਰ ਸੰਗਠਨ ਪੰਜਾਬ ਦੀ ਮੈਂਬਰ ਅਵਿਨਾਸ਼ ਕੌਰ ਨੇ ਅੱਜ ਥਾਣਾ ਸਿਟੀ-1 ਦਾ ਦੌਰਾ ਕੀਤਾ ਜਿਸ ਦੌਰਾਨ ਡੀ.ਐਸ.ਪੀ. ਸਿਟੀ ਪਰਮਜੀਤ ਸਿੰਘ ਤੇ ਥਾਣਾ ਸਿਟੀ-1 ਦੇ ਇੰਸਪੈਕਟਰ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਰਾਤਾਂ ਨੂੰ ਅਵਾਰਾਗਰਦਾਂ ਨੂੰ ਪਾਈਆਂ ਭਾਜੜਾਂ

ਬਾਘਾ ਪੁਰਾਣਾ, 23 ਅਗਸਤ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਤੇ ਇਲਾਕੇ ਅੰਦਰ ਸਮਾਜ ਵਿਰੋਧੀ ਅਨਸਰਾਂ ਤੇ ਗੁੰਡਾ ਅਨਸਰਾਂ ਨੂੰ ਨੱਥ ਪਾਉਣ ਲਈ ਥਾਣਾ ਮੁਖੀ ਇੰਸ. ਕੁਲਵਿੰਦਰ ਸਿੰਘ ਧਾਲੀਵਾਲ ਵਲੋਂ ਗਸ਼ਤ ਤੇ ਨਾਕਾਬੰਦੀ ਤੇਜ ਕਰਕੇ ਛਾਪੇਮਾਰੀ ਕੀਤੀ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਹਰਿਆਣੇ ਦੀ ਸ਼ਰਾਬ ਦੀਆਂ 32 ਪੇਟੀਆਂ ਬਰਾਮਦ, ਤਸਕਰ ਫ਼ਰਾਰ

ਬਾਘਾ ਪੁਰਾਣਾ, 23 ਅਗਸਤ (ਬਲਰਾਜ ਸਿੰਗਲਾ)-ਸੀ. ਆਈ. ਏ. ਸਟਾਫ਼ ਮੋਗਾ ਦੇ ਥਾਣੇਦਾਰ ਬਲਜਿੰਦਰ ਸਿੰਘ ਵਲੋਂ ਹਰਿਆਣੇ ਦੇ ਠੇਕੇ ਦੀ ਸ਼ਰਾਬ ਦੀਆਂ 32 ਪੇਟੀਆਂ ਕਾਬੂ ਕਰਨ ਤੇ ਤਸਕਰ ਫ਼ਰਾਰ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ਮਾਮਲੇ ਸਬੰਧੀ ਤਰਸੇਮ ਸਿੰਘ ਵਾਸੀ ਮਾਹਲਾ ਖ਼ੁਰਦ ...

ਪੂਰੀ ਖ਼ਬਰ »

ਵਿਨੋਦ ਬਾਂਸਲ ਬਣੇ ਮੋਗਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ

ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਵੱਖ-ਵੱਖ ਜ਼ਿਲਿ੍ਹਆਂ 'ਚ ਨਗਰ ਸੁਧਾਰ ਟਰੱਸਟ ਦੇ ਨਿਯੁਕਤ ਕੀਤੇ ਚੇਅਰਮੈਨਾਂ 'ਚ ਜ਼ਿਲ੍ਹਾ ਮੋਗਾ ਤੋਂ ਵਿਨੋਦ ਬਾਂਸਲ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਕੀਤੀਆਂ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ 2 ਦੋਸ਼ੀ ਕਾਬੂ

ਮੋਗਾ, 23 ਅਗਸਤ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਿਟੀ ਸਾਊਥ ਪੁਲਿਸ ਪਾਰਟੀ ਨੇ ਥਾਣੇਦਾਰ ਬਲਵੀਰ ਸਿੰਘ ਦੀ ਅਗਵਾਈ 'ਚ ਉਸ ਸਮੇਂ 2 ਨੌਜਵਾਨਾਂ ਨੂੰ 200 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕਰ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਸੰਸਥਾ ਓਪਨ ਵਰਕ ਪਰਮਿਟ ਵਿਚ ਮੋਹਰੀ

ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ)-ਸੰਸਥਾ ਮੈਕਰੋ ਗਲੋਬਲ ਮੋਗਾ ਓਪਨ ਵਰਕ ਪਰਮਿਟ ਰਾਹੀਂ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਪਿਛਲੇ ਦਿਨਾਂ 'ਚ ਸੰਸਥਾ ਅਨੇਕਾਂ ਹੀ ਓਪਨ ਵਰਕ ਪਰਮਿਟ ਰਾਹੀਂ ਨੌਜਵਾਨਾਂ ਨੂੰ ਕੈਨੇਡਾ ਦਾ ਵੀਜ਼ਾ ਪ੍ਰਾਪਤ ਕਰਵਾਉਣ ...

ਪੂਰੀ ਖ਼ਬਰ »

ਜੇ. ਐਮ. ਐਸ. ਇਮੀਗਰੇਸ਼ਨ ਨੇ ਲਗਵਾਇਆ ਆਸਟੇ੍ਰਲੀਆ ਦਾ ਵਿਜ਼ਟਰ ਵੀਜ਼ਾ

ਬਾਘਾ ਪੁਰਾਣਾ, 23 ਅਗਸਤ (ਬਲਰਾਜ ਸਿੰਗਲਾ)-ਜੇ. ਐਮ. ਐਸ. ਇਮੀਗਰੇਸ਼ਨ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਦੇ ਡਾਇਰੈਕਟਰ ਹਰਲਾਲ ਸਿੰਘ ਨੇ ਦੱਸਿਆ ਕਿ ਸੰਸਥਾ ਵਲੋਂ ਬੇਅੰਤ ਕੌਰ ਪੁੱਤਰੀ ਹਰਨੇਕ ਸਿੰਘ ਵਾਸੀ ਮਾਣੰੂਕੇ ਗਿੱਲ ਦਾ ਆਸਟੇ੍ਰਲੀਆ ਦਾ ਵਿਜ਼ਟਰ ...

ਪੂਰੀ ਖ਼ਬਰ »

ਕਬੱਡੀ ਅੰਡਰ-17 'ਚ ਗੁਰੂ ਅਮਰਦਾਸ ਸਕੂਲ ਦੀ ਟੀਮ ਜੇਤੂ

ਬਾਘਾ ਪੁਰਾਣਾ, 23 ਅਗਸਤ (ਬਲਰਾਜ ਸਿੰਗਲਾ)-ਗੁਰੂ ਅਮਰਦਾਸ ਪਬਲਿਕ ਹਾਈ ਸਕੂਲ ਘੋਲੀਆ ਖ਼ੁਰਦ ਦੀ ਗਰਾਊਾਡ 'ਚ ਕਨਵੀਨਰ ਗੁਰਤੇਜ ਸਿੰਘ ਦੀ ਅਗਵਾਈ ਹੇਠ ਚੜਿੱਕ ਜ਼ੋਨ ਕਬੱਡੀ ਸਰਕਲ ਤੇ ਕਬੱਡੀ ਨੈਸ਼ਨਲ ਸਟਾਈਲ ਖੇਡਾਂ ਦਾ ਆਰੰਭ ਕੀਤਾ, ਜਿਸ ਦੀ ਅੰਡਰ-14-17 ਤੇ 19 ਨੈਸ਼ਨਲ ਤੇ ...

ਪੂਰੀ ਖ਼ਬਰ »

ਅਮਰੂਤ ਸਕੀਮ ਤਹਿਤ ਲੰਢੇਕੇ ਵਾਰਡ ਨੰਬਰ 49-50 'ਚ ਸੀਵਰੇਜ ਪਾਉਣ ਦਾ ਕੰਮ ਸ਼ੁਰੂ

ਮੋਗਾ, 23 ਅਗਸਤ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਨਗਰ ਨਿਗਮ ਵਿਚ ਸ਼ਾਮਿਲ ਕੀਤੇ ਗਏ ਪਿੰਡਾਂ ਵਿਚ ਸੀਵਰੇਜ ਤੇ ਪਾਣੀ ਦੀ ਸਹੂਲਤ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਅਮਰੂਤ ਸਕੀਮ ਤਹਿਤ ਜਿੱਥੇ ਸੀਵਰੇਜ ਦਾ ਕੰਮ ਸ਼ੁਰੂ ਹੋ ਗਿਆ ਹੈ, ਉੱਥੇ ਸਵੱਛ ਪਾਣੀ ਲਈ ਵੀ ...

ਪੂਰੀ ਖ਼ਬਰ »

ਪਿੰਡ ਬੰਬੀਹਾ ਭਾਈ ਦੀ ਸਹਿਕਾਰੀ ਸਭਾ ਦੀ ਸਰਬਸੰਮਤੀ ਨਾਲ ਚੋਣ

ਸਮਾਲਸਰ, 23 ਅਗਸਤ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਬੰਬੀਹਾ ਭਾਈ ਦੀ ਸਹਿਕਾਰੀ ਸਭਾ ਦੀ ਚੋਣ ਸਰਬਸੰਮਤੀ ਅਤੇ ਅਮਨ ਅਮਾਨ ਨਾਲ ਹੋਈ¢ ਜਿਸ ਵਿਚ ਕੁੱਲ ਗਿਆਰਾਂ ਮੈਂਬਰਾਂ ਵਿਚੋਂ ਛੇ ਮੈਂਬਰ ਸੱਤਾਧਾਰੀ ਕਾਂਗਰਸ ਪਾਰਟੀ ਦੇ ਚੁਣੇ ਗਏ ਜਦੋਂ ਕਿ ਪੰਜ ਮੈਂਬਰ ਵਿਰੋਧੀ ਧਿਰ ...

ਪੂਰੀ ਖ਼ਬਰ »

ਸ਼ਿਵ ਬਾਊਲੀ ਮੰਦਰ ਕੋਟ ਈਸੇ ਖਾਂ ਵਿਖੇ ਅੱਜ ਮਨਾਈ ਜਾਵੇਗੀ ਜਨਮ ਅਸ਼ਟਮੀ-ਵਿਜੇ ਧੀਰ

ਕੋਟ ਈਸੇ ਖਾਂ, 23 ਅਗਸਤ (ਯਸ਼ਪਾਲ ਗੁਲਾਟੀ)-ਸ੍ਰੀ ਸ਼ਿਵ ਬਾਊਲੀ ਮੰਦਰ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਜਨਮ ਦਿਵਸ ਜਨਮ ਅਸ਼ਟਮੀ ਸਮੂਹ ਸੰਗਤਾਂ ਦੇ ਸਹਿਯੋਗ ਨਾਲ 24 ਅਗਸਤ ਨੂੰ ਮਨਾਈ ਜਾ ਰਹੀ ਹੈ | ਇਹ ਵਿਚਾਰ ਵਿਜੇ ਕੁਮਾਰ ਧੀਰ ਸਾਬਕਾ ਚੇਅਰਮੈਨ, ਮੁੱਖ ਪੁਜਾਰੀ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਬਲੌਜ਼ਮ ਕਾਨਵੈਂਟ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਕਿਸ਼ਨਪੁਰਾ ਕਲਾਂ, 23 ਅਗਸਤ (ਅਮੋਲਕ ਸਿੰਘ ਕਲਸੀ)-ਬਲੌਜ਼ਮ ਕਾਨਵੈਂਟ ਸਕੂਲ ਲੀਲਾਂ ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ | ਇਸੇ ਗੱਲ ਨੂੰ ਮੁੱਖ ਰੱਖਦੇ ਹੋਏ ਇਸ ਤਿਉਹਾਰ ਨੂੰ ਸਕੂਲ ...

ਪੂਰੀ ਖ਼ਬਰ »

ਬਾਬੇ ਕੇ ਕਾਲਜ ਦੌਧਰ ਵਿਖੇ ਸਦਭਾਵਨਾ ਦਿਵਸ ਮਨਾਇਆ

ਬੱਧਨੀ ਕਲਾਂ, 23 ਅਗਸਤ (ਸੰਜੀਵ ਕੋਛੜ)-ਬਾਬਾ ਨਾਹਰ ਸਿੰਘ ਸਨ੍ਹੇਰਾਂ ਵਾਲਿਆਂ ਦੀ ਅਪਾਰ ਕਿ੍ਪਾ ਸਦਕਾ ਚੱਲ ਰਹੇ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ ਸਦਭਾਵਨਾ ਦਿਵਸ ਮਨਾਇਆ ਗਿਆ | ਇਸ ਸਮੇਂ ਬੀ. ਐੱਡ, ਐਮ. ਐਡ. ਤੇ ਡੀ. ਐਲ. ਐਡ. ਦੇ ਵਿਦਿਆਰਥੀਆਂ ਵਲੋਂ ਗੀਤ, ...

ਪੂਰੀ ਖ਼ਬਰ »

ਕੈਨੇਡੀਅਨ ਵੈੱਲਫੇਅਰ ਸੰਸਥਾ ਵਲੋਂ ਹੜ੍ਹ ਪੀੜਤਾਂ ਦੀ ਮਦਦ

ਕੋਟ ਈਸੇ ਖਾਂ, 23 ਅਗਸਤ (ਗੁਰਮੀਤ ਸਿੰਘ ਖਾਲਸਾ, ਨਿਰਮਲ ਸਿੰਘ ਕਾਲੜਾ)-ਸਤਲੁਜ ਦਰਿਆ ਦੀ ਮਾਰ ਹੇਠ ਆਏ ਧਰਮਕੋਟ ਤੇ ਫਤਹਿਗੜ੍ਹ ਪੰਜਤੂਰ ਇਲਾਕੇ ਨੇੜਲੇ ਪਿੰਡਾਂ ਦੇ ਲੋਕਾਾ ਲਈ ਕੈਨੇਡੀਅਨ ਵੈੱਲਫੇਅਰ ਸੰਸਥਾ, ਜਸਵਿੰਦਰ ਸਿੰਘ ਸਿੱਧੂ ਕੈਨੇਡਾ ਤੇ ਹੋਰਨਾਂ ਵਲੋਂ ਹੜ੍ਹ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰ ਭਲਾਈ ਮੋਰਚਾ ਰੱਤੀਆਂ ਦਾ ਵਫ਼ਦ ਜ਼ਿਲ੍ਹਾ ਇੰਟਕ ਪ੍ਰਧਾਨ ਨੂੰ ਮਿਲਿਆ

ਮੋਗਾ, 23 ਅਗਸਤ (ਜਸਪਾਲ ਸਿੰਘ ਬੱਬੀ)-ਇੰਟਕ ਨਾਲ ਸਬੰਧਿਤ ਮਨਰੇਗਾ ਮਜ਼ਦੂਰ ਭਲਾਈ ਮੋਰਚਾ ਰੱਤੀਆਂ ਦੇ ਮਨਰੇਗਾ ਵਰਕਰਾਂ ਨੇ ਪ੍ਰਧਾਨ ਰਣਜੀਤ ਕੌਰ ਤੇ ਜਨਰਲ ਸਕੱਤਰ ਬੀਬੀ ਸੰਦੀਪ ਕੌਰ ਦੀ ਅਗਵਾਈ ਵਿਚ ਜ਼ਿਲ੍ਹਾ ਇੰਟਕ ਪ੍ਰਧਾਨ ਐਡਵੋਕੇਟ ਵਿਜੇ ਧੀਰ ਨੂੰ ਮਨਰੇਗਾ ਦਾ ...

ਪੂਰੀ ਖ਼ਬਰ »

ਘੋਲੀਆ ਖ਼ੁਰਦ ਦੇ ਲੋਕਾਂ ਵਲੋਂ ਸਰਕਾਰ ਤੋਂ ਆਸ ਛੱਡ ਕੇ ਆਪਣੇ ਪੱਧਰ 'ਤੇ ਨਸ਼ਿਆਂ ਿਖ਼ਲਾਫ਼ ਲੜਾਈ ਲੜਨ ਦਾ ਫ਼ੈਸਲਾ

ਨਿਹਾਲ ਸਿੰਘ ਵਾਲਾ, 23 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਬੇਸ਼ੱਕ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਪੰਜਾਬ ਵਿਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਪੰਜਾਬ ਵਿਚ ਵੱਡੀ ਪੱਧਰ ਤੇ ਮੁਹਿੰਮ ਚਲਾਈ ਹੋਈ ਹੈ ਪ੍ਰੰਤੂ ਫਿਰ ਵੀ ਪੰਜਾਬ ਵਿਚ ਅੱਜ ਕੱਲ੍ਹ ਚਿੱਟੇ ਆਦਿ ਦੇ ਨਸ਼ਿਆਂ ਦੇ ਸੁਦਾਗਰਾਂ ਵਲੋਂ ਆਪਣਾ ਜਾਲ ਵਿਛਾ ਕੇ ਧੜੱਲੇ ਨਾਲ ਵਿੱਕਰੀ ਜ਼ੋਰਾਂ ਨਾਲ ਕੀਤੀ ਜਾ ਰਹੀ ਹੈ | ਜਿਸ ਨਾਲ ਪੰਜਾਬ ਦੇ ਪਿੰਡਾਂ ਸ਼ਹਿਰਾਂ 'ਚ ਨੌਜਵਾਨਾਂ ਦੀਆਂ ਹਰ ਰੋਜ਼ ਵੱਡੀ ਗਿਣਤੀ 'ਚ ਮੌਤਾਂ ਹੋ ਰਹੀਆਂ ਹਨ | ਜ਼ਿਲੇ੍ਹ ਦੇ ਪਿੰਡ ਘੋਲੀਆ ਖ਼ੁਰਦ 'ਚ ਬੁੱਧੀਜੀਵੀ ਚੇਤਨ ਲੋਕਾਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਆਪਣੇ ਪੱਧਰ 'ਤੇ ਪਿੰਡ 'ਚੋਂ ਨਸ਼ਾ ਮੁਕੰਮਲ ਰੂਪ ਵਿਚ ਖ਼ਤਮ ਕਰਨ ਲਈ ਅਤੇ ਨਸ਼ੇ ਦੇ ਆਦੀ ਨੌਜਵਾਨਾਂ ਦਾ ਨਸ਼ਾ ਛਡਵਾਉਣ ਲਈ ਪਿੰਡ ਦੀ ਸਾਂਝੀ ਥਾਂ ਘੰਟਾ ਘਰ 'ਚ ਪੂਰੇ ਪਿੰਡ ਵਲੋਂ ਇਕ ਵਿਸ਼ਾਲ ਮੀਟਿੰਗ ਕੀਤੀ ਗਈ | ਇਸ ਸਮੇਂ ਮੀਟਿੰਗ ਨੂੰ ਸੰਬੋਧਨਾਂ ਜਥੇਦਾਰ ਬਲਵਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਸਾਨੂੰ ਸਰਕਾਰਾਂ ਤੋਂ ਕੋਈ ਵੀ ਨਸ਼ਾ ਬੰਦ ਕਰਨ ਦੀ ਉਮੀਦ ਨਹੀਂ ਬਚੀ | ਉਨ੍ਹਾਂ ਕਿਹਾ ਕਿ ਸਾਡੇ ਪਿੰਡ ਵਿਚ ਬਹੁਤ ਸਾਰੇ ਨੌਜਵਾਨ ਚਿੱਟੇ ਨਸ਼ੇ ਤੋਂ ਪੀੜਤ ਹਨ | ਜਿਨ੍ਹਾਂ ਵਿਚ ਕੁਝ ਬੱਚੇ ਬਾਰਾਂ ਸਾਲ ਦੀ ਉਮਰ ਤੋਂ ਵੀ ਘੱਟ ਦੇ ਹਨ ਜੋ ਕਿ ਬਹੁਤ ਵੱਡਾ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਸਾਡੇ ਪਿੰਡ ਵਿਚ ਕੁਝ ਸਮਾਂ ਪਹਿਲਾਂ ਮਾਪਿਆਂ ਦੇ ਇਕਲੌਤੇ ਪੁੱਤਰਾਂ ਦੀਆਂ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤਾਂ ਵੀ ਹੋ ਚੁੱਕੀਆਂ ਹਨ ਉਨ੍ਹਾਂ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਸਾਡੇ ਪਿੰਡ ਦੇ ਨੌਜਵਾਨਾਂ ਨੂੰ ਅਨਿਆਈ ਮੌਤ ਚਿੱਟੇ ਨਸ਼ੇ ਦੀ ਓਵਰ ਡੋਜ਼ ਕਾਰਨ ਮਰਨਾ ਪਵੇ ਅਤੇ ਮਾਪਿਆਂ ਨੂੰ ਆਪਣੇ ਇਕਲੌਤੇ ਪੁੱਤਰਾਂ ਦੀਆਂ ਲਾਸ਼ਾਂ ਆਪਣੇ ਮੋਢਿਆਂ 'ਤੇ ਚੁੱਕਣੀਆਂ ਪੈਣ ਇਸ ਲਈ ਅਸੀਂ ਆਪਣੇ ਪਿੰਡ ਦੇ ਨਸ਼ੇ ਦੇ ਆਦੀ ਨੌਜਵਾਨਾਂ ਦਾ ਨਸ਼ਾ ਛਡਵਾਉਣ ਲਈ ਕਮੇਟੀ ਦਾ ਗਠਨ ਕੀਤਾ ਹੈ | ਉਨ੍ਹਾਂ ਕਿਹਾ ਕਿ ਸਾਡੇ ਪਿੰਡ ਦੇ ਜੋ ਨੌਜਵਾਨ ਨਸ਼ਾ ਕਰਦੇ ਹਨ ਉਨ੍ਹਾਂ ਨੂੰ ਨਸ਼ੇ ਦੀ ਬਿਮਾਰੀ ਤੋਂ ਮੁਕਤ ਕਰਨ ਲਈ ਅਸੀਂ ਆਪਣੇ ਪੱਲਿਓਾ ਖ਼ਰਚ ਕਰਕੇ ਨੌਜਵਾਨਾਂ ਨੂੰ ਬਚਾਵਾਂਗੇ ਅਤੇ ਜੋ ਸਾਡੇ ਪਿੰਡ ਵਿਚ ਲੋਕ ਨਸ਼ਾ ਵੇਚਦੇ ਹਨ ਜਾਂ ਸਾਡੇ ਪਿੰਡ ਵਿਚ ਬਾਹਰ ਤੋਂ ਨਸ਼ਾ ਵੇਚਣ ਆਉਂਦੇ ਹਨ, ਅਸੀਂ ਉਨ੍ਹਾਂ ਨੂੰ ਦੋ ਦਿਨ ਦਾ ਸਮਾਂ ਦਿੱਤਾ ਹੈ ਕਿ ਦੋ ਦਿਨ ਵਿਚ ਨਸ਼ਾ ਵੇਚਣਾ ਬੰਦ ਕਰ ਦੇਣ ਜੇਕਰ ਫਿਰ ਵੀ ਉਨ੍ਹਾਂ ਲੋਕਾਂ ਨੇ ਸਾਡੇ ਪਿੰਡ ਵਿਚ ਨਸ਼ਾ ਵੇਚਣਾ ਬੰਦ ਨਾ ਕੀਤਾ ਤਾਂ ਸਾਡੀ ਨਸ਼ਾ ਵਿਰੋਧੀ ਕਮੇਟੀ ਵਲੋਂ ਉਨ੍ਹਾਂ ਨੂੰ ਫੜ ਕੇ ਉਨ੍ਹਾਂ ਦੀ ਛਿੱਤਰ ਪਰੇਡ ਮੁਰੰਮਤ ਕਰਕੇ ਤੁਰੰਤ ਪੁਲਿਸ ਹਵਾਲੇ ਕੀਤਾ ਜਾਵੇਗਾ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਪੁਲਿਸ ਹਵਾਲੇ ਕਰਨ ਤੋਂ ਬਾਅਦ ਜੇਕਰ ਕੋਈ ਵੀ ਪਿੰਡ ਦੇ ਮੋਹਤਵਾਰ ਸੱਜਣ ਪੁਲਿਸ ਤੋਂ ਉਨ੍ਹਾਂ ਨੂੰ ਛੁਡਵਾਉਣ ਜਾਵੇਗਾ ਤਾਂ ਪੂਰੇ ਪਿੰਡ ਵਲੋਂ ਉਸ ਵਿਅਕਤੀ ਦਾ ਵੀ ਪਿੰਡ 'ਚੋਂ ਮੁਕੰਮਲ ਰੂਪ 'ਚ ਬਾਈਕਾਟ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਾਡਾ ਮੇਨ ਮਕਸਦ ਪਿੰਡ ਦੇ ਨੌਜਵਾਨਾਂ ਨੂੰ ਬਚਾਉਣਾ ਹੈ ਅਤੇ ਉਨ੍ਹਾਂ ਨੇ ਹੋਰ ਵੀ ਪੰਜਾਬ ਦੇ ਪਿੰਡਾਂ ਦੇ ਲੋਕਾਂ ਨੂੰ ਆਪਣੇ ਪੱਧਰ ਤੇ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਨ ਲਈ ਹੰਭਲਾ ਮਾਰਨ ਦੀ ਅਪੀਲ ਕੀਤੀ |


ਖ਼ਬਰ ਸ਼ੇਅਰ ਕਰੋ

ਧਰਮਕੋਟ ਹਲਕੇ 'ਚ ਸਤਲੁਜ ਦੇ ਪਾਣੀ ਨੇ ਮਚਾਈ ਭਾਰੀ ਤਬਾਹੀ-ਜਥੇ: ਤੋਤਾ ਸਿੰਘ

ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਤਲੁਜ ਦਰਿਆ 'ਚ ਆਏ ਭਾਰੀ ਹੜ੍ਹ ਨਾਲ ਹੋਈ ਤਬਾਹੀ ਦੇ ਸਬੰਧ ਵਿਚ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਤਲੁਜ ਦਰਿਆ ਦੀ ਹੱਦ ਨਾਲ ਜ਼ਿਲ੍ਹਾ ਮੋਗਾ ਦੀ ਲਗਪਗ 17 ...

ਪੂਰੀ ਖ਼ਬਰ »

ਕਲਰਕ ਕਰਮ ਸਿੰਘ ਦੌਲਤਪੁਰਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਕੋਟ ਈਸੇ ਖਾਂ, 23 ਅਗਸਤ (ਨਿਰਮਲ ਸਿੰਘ ਕਾਲੜਾ)-ਕਰਮ ਸਿੰਘ ਪੁੱਤਰ ਮੁਸ਼ਨਾ ਸਿੰਘ ਜੋ ਨਗਰ ਪੰਚਾਇਤ ਦਫ਼ਤਰ ਵਿਖੇ ਕਰੀਬ ਪੰਜ ਸਾਲ ਤੋਂ ਕਲਰਕ ਦੀ ਸੇਵਾ ਨਿਭਾਅ ਰਹੇ ਸਨ ਜੋ ਬੀਤੀ ਰਾਤ ਆਪਣੇ ਪਰਿਵਾਰ ਨੂੰ ਸਦੀਵੀਂ ਵਿਛੋੜਾ ਦੇ ਗਏ ਹਨ | ਉਨ੍ਹਾਂ ਦਾ ਅੰਤਿਮ ਸੰਸਕਾਰ ...

ਪੂਰੀ ਖ਼ਬਰ »

ਬਿਲਾਸਪੁਰ 'ਚ ਜਨਮ ਅਸ਼ਟਮੀ ਅੱਜ ਮਨਾਈ ਜਾਵੇਗੀ

ਬਿਲਾਸਪੁਰ, 23 ਅਗਸਤ (ਗਾਹਲਾ)-ਸ੍ਰੀ ਦੁਰਗਾ ਮੰਦਰ ਪ੍ਰਬੰਧਕ ਕਮੇਟੀ ਬਿਲਾਸਪੁਰ ਵਲੋਂ ਸਮੂਹ ਨਗਰ-ਨਿਵਾਸੀਆਂ ਦੇ ਸਹਿਯੋਗ ਨਾਲ 24 ਅਗਸਤ ਨੂੰ ਉਕਤ ਮੰਦਰ 'ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸ਼ਰਧਾ ਪੂਰਵਕ ਨਾਲ ਮਨਾਈ ਜਾਵੇਗੀ | ਇਸ ਮੌਕੇ ਸਬੰਧਤ ਝਾਕੀਆਂ ਵੀ ਪੇਸ਼ ...

ਪੂਰੀ ਖ਼ਬਰ »

ਬਲੂ ਬਰਡ ਸੰਸਥਾ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਵਾਇਆ

ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ)-ਬਲੂ ਬਰਡ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਮੋਗਾ ਵਿਖੇ ਬੱਸ ਸਟੈਂਡ ਦੇ ਨੇੜੇ ਚੱਕੀ ਵਾਲੀ ਗਲੀ ਦੇ ਸਾਹਮਣੇ ਸਥਿਤ ਹੈ, ਲਗਾਤਾਰ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਸੰਸਥਾ ਦੇ ਵਿਦਿਆਰਥੀ ਆਈਲਟਸ ਵਿਚੋਂ ਵਧੀਆ ਬੈਂਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX