ਤਾਜਾ ਖ਼ਬਰਾਂ


ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਫ਼ਿਰੋਜ਼ਪੁਰ 17 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਬੀ.ਐੱਸ.ਐਫ ਅਤੇ ਸੀ.ਆਈ ਸਟਾਫ਼ ਮੋਗਾ ਪੁਲਿਸ ਵੱਲੋਂ ਚਲਾਏ ਗਏ ਸਾਂਝੇ ਖੋਜ ਅਭਿਆਨ ਦੌਰਾਨ ਹਿੰਦ -ਪਾਕਿ ਸਰਹੱਦ 'ਤੇ ਪੈਂਦੀ ਚੈੱਕ ਪੋਸਟ ...
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸ਼ਿਮਲਾ, 17 ਅਕਤੂਬਰ - ਮੌਸਮ ਵਿਭਾਗ ਵੱਲੋਂ ਇਹ ਚਿਤਾਵਨੀ ਦਿੱਤੀ ਗਈ ਹੈ ਕਿ ਹਿਮਾਚਲ ਦੇ ਕਾਂਗੜਾ, ਚੰਬਾ, ਮੰਡੀ, ਕੁੱਲੂ, ਹਮੀਰਪੁਰ, ਬਿਲਾਸਪੁਰ ਅਤੇ ਸ਼ਿਮਲਾ...
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਰਾਮ ਤੀਰਥ , 17 ਅਕਤੂਬਰ (ਧਰਵਿੰਦਰ ਸਿੰਘ ਔਲਖ) - ਅੱਜ ਅੱਡਾ ਕੋਟਲਾ ਡੂੰਮ ਵਿਖੇ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਸਾਈਡ ਮਾਰਨ ਕਰ ਕੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ...
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਭਾਦੋਂ ਸੰਮਤ 551

ਖੰਨਾ / ਸਮਰਾਲਾ

ਬਰਸਾਤੀ ਪਾਣੀ 'ਚ ਝੁੱਗੀਆਂ ਡੁੱਬਣ ਨਾਲ ਬੇਘਰ ਹੋਏ ਗੁੱਜਰ ਭਾਈਚਾਰੇ ਦੀ ਨਹੀਂ ਲਈ ਕਿਸੇ ਨੇ ਸਾਰ

ਮਾਛੀਵਾੜਾ ਸਾਹਿਬ, 23 ਅਗਸਤ (ਸੁਖਵੰਤ ਸਿੰਘ ਗਿੱਲ)- ਭਾਰੀ ਬਰਸਾਤ ਦੇ ਕਾਰਨ ਜਿੱਥੇ ਫ਼ਸਲਾਂ ਤੇ ਪਿੰਡਾਂ ਵਿਚ ਹੋਰ ਵੱਡਾ ਨੁਕਸਾਨ ਦੇਖਣ ਨੂੰ ਮਿਲ ਰਿਹਾ ਹੈ ਉੱਥੇ ਪਿੰਡ ਮੰਡ ਖਾਨਪੁਰ ਵਿਖੇ ਬਰਸਾਤੀ ਪਾਣੀ 'ਚ ਝੁੱਗੀਆਂ ਡੁੱਬ ਜਾਣ ਨਾਲ ਗੁੱਜਰ ਭਾਈਚਾਰੇ ਦੇ 5 ਪਰਿਵਾਰ ...

ਪੂਰੀ ਖ਼ਬਰ »

ਮਾਮਲਾ ਗੁਲਜ਼ਾਰ ਕਾਲਜ ਦੀਆਂ ਵਿਦਿਆਰਥਣਾਂ 'ਚ ਮੋਟਰਸਾਈਕਲ ਵੱਜਣ ਦਾ ਚਾਲਕ ਿਖ਼ਲਾਫ਼ ਮਾਮਲਾ ਦਰਜ

ਖੰਨਾ, 23 ਅਗਸਤ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)-ਬੀਤੇ ਦਿਨ ਗੁਲਜ਼ਾਰ ਕਾਲਜ ਨੇੜੇ ਲਿਬੜਾ ਵਿਖੇ ਸੜਕ 'ਤੇ ਬੱਸ ਦਾ ਇੰਤਜ਼ਾਰ ਕਰ ਰਹੀਆਂ ਕਾਲਜ ਵਿਦਿਆਰਥਣਾਂ ਵਿਚ ਮੋਟਰਸਾਈਕਲ ਵੱਜਣ ਕਾਰਨ ਜ਼ਖ਼ਮੀ ਹੋਏ 9 ਵਿਦਿਆਰਥੀ ਅਤੇ ਵਿਦਿਆਰਥਣਾਂ ਦੇ ਮਾਮਲੇ ਵਿਚ ...

ਪੂਰੀ ਖ਼ਬਰ »

ਸਕੂਟਰੀ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਕਥਿਤ ਦੋਸ਼ੀ ਕਾਬੂ

ਖੰਨਾ, 23 ਅਗਸਤ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)-ਅੱਜ ਖੰਨਾ ਪੁਲਿਸ ਨੇ ਸ਼ਹਿਰ ਵਿਚ ਵੱਖ ਵੱਖ ਥਾਵਾਂ ਤੋਂ ਮੋਟਰਸਾਈਕਲ ਅਤੇ ਸਕੂਟਰੀ ਚੋਰੀ ਕਰਨ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ | ਥਾਣਾ ਸ਼ਹਿਰੀ 2 ਖੰਨਾ ਦੇ ਇੰਸਪੈਕਟਰ ...

ਪੂਰੀ ਖ਼ਬਰ »

ਖੰਨਾ ਪੁਲਿਸ ਨੇ 240 ਬੋਤਲਾਂ ਨਾਜਾਇਜ਼ ਸ਼ਰਾਬ ਫੜੀ

ਖੰਨਾ, 23 ਅਗਸਤ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਐਸ. ਪੀ. ਜਸਵੀਰ ਸਿੰਘ, ਡੀ. ਐਸ. ਪੀ. ਦੀਪਕ ਰਾਏ ਦੀ ਅਗਵਾਈ ਵਿਚ ਇੰਸਪੈਕਟਰ ਬਲਜਿੰਦਰ ਸਿੰਘ ਐਸ. ਐਚ. ਓ. ਸਦਰ ਖੰਨਾ, ਸਹਾਇਕ ਥਾਣੇਦਾਰ ਅਮਰ ਸਿੰਘ ਦੀ ਪੁਲਿਸ ਪਾਰਟੀ ਨੇ ਪਿੰਡ ਲਲਹੇੜੀ ਵਿਖੇ ਇਕ ਸਵਿਫ਼ਟ ਕਾਰ ਨੰਬਰ ਪੀ. ...

ਪੂਰੀ ਖ਼ਬਰ »

ਮੱਤੇਵਾੜਾ ਨਜ਼ਦੀਕ ਬੰਨ੍ਹ ਨੂੰ ਪਾੜ ਤੋਂ ਬਚਾਉਣ ਲਈ ਪ੍ਰਸ਼ਾਸਨ ਡਟਿਆ
ਡਿਪਟੀ ਕਮਿਸ਼ਨਰ ਦੀ ਦੇਖ-ਰੇਖ 'ਚ ਚੱਲ ਰਿਹਾ ਕੰਮ

ਮਾਛੀਵਾੜਾ ਸਾਹਿਬ, 23 ਅਗਸਤ (ਮਨੋਜ ਕੁਮਾਰ) - ਪਿਛਲੇ ਕੁੱਝ ਦਿਨਾਂ ਤੋਂ ਫਿਲਹਾਲ ਹੜ੍ਹ ਵਰਗੀ ਸਥਿਤੀ ਤੋਂ ਭਾਵੇਂ ਮਾਛੀਵਾੜਾ ਦੇ ਆਸ-ਪਾਸ ਖੇਤਰਾਂ ਵਿਚ ਰਾਹਤ ਦੇਖੀ ਜਾ ਰਹੀ ਹੈ ਤੇ ਸਤਲੁਜ ਦਰਿਆ ਦਾ ਪਾਣੀ ਵੀ ਪਹਿਲਾਂ ਦੇ ਨਿਸ਼ਾਨ ਤੋ ਕਾਫ਼ੀ ਹੇਠਾਂ ਨਜ਼ਰ ਆ ਰਿਹਾ ਹੈ | ...

ਪੂਰੀ ਖ਼ਬਰ »

ਮਾਮਲਾ ਨਗਰ ਕੌ ਾਸਲ ਤੋਂ ਬਿਨਾਂ ਆਗਿਆ ਲਏ ਬਿਜਲੀ ਦੇ ਪੋਲ ਲਗਾਉਣ ਦਾ
ਪਾਵਰਕਾਮ ਨੂੰ ਦਿੱਤਾ ਨਗਰ ਕੌਾਸਲ ਨੇ ਨੋਟਿਸ

ਸਮਰਾਲਾ, 23 ਅਗਸਤ (ਬਲਜੀਤ ਸਿੰਘ ਬਘੌਰ) - ਸ਼ਹਿਰ ਦੇ ਮਹੱਲਾ ਪਾਣੀ ਵਾਲੀ ਟੈਂਕੀ ਦੀ ਸੜਕ ਤੇ ਪਾਵਰਕਾਮ ਦੇ ਠੇਕੇਦਾਰ ਵਲੋਂ ਨਗਰ ਕੌਾਸਲ ਤੋਂ ਬਿਨਾ ਸੂਚਿਤ ਕੀਤਿਆਂ ਸੜਕ ਪੁੱਟ ਕੇ ਬਿਜਲੀ ਦੇ ਪੋਲ ਲਗਾਉਣ ਦੇ ਮਾਮਲੇ ਨੂੰ ਲੈ ਕੇ ਨਗਰ ਕੌਾਸਲ ਦੇ ਅਧਿਕਾਰੀਆਂ ਨੇ ਪਾਵਰਕਾਮ ਨੂੰ ਇਕ ਨੋਟਿਸ ਦਿੱਤਾ ਹੈ | ਦਿੱਤੇ ਗਏ ਨੋਟਿਸ ਵਿਚ ਉਨ੍ਹਾਂ ਕਿਹਾ ਹੈ ਕਿ ਜੇਕਰ ਉਨ੍ਹਾਂ ਕੋਲ ਸੜਕ ਪੁੱਟਣ ਦੀ ਆਗਿਆ ਹੈ ਤਾਂ ਦਫ਼ਤਰ ਨੂੰ ਦਿਖਾਈ ਜਾਵੇ ਨਹੀ ਤਾਂ ਸੜਕਾਂ ਪੁੱਟ ਕੇ ਪੋਲ ਲਗਾਉਣ ਦਾ ਕੰਮ ਤੁਰੰਤ ਬੰਦ ਕੀਤਾ ਜਾਵੇ, ਨਹੀਂ ਤਾਂ ਕਾਰਵਾਈ ਤੈਅ ਹੈ | ਸ਼ਹਿਰ ਵਿਚ ਪਾਵਰਕਾਮ ਦੁਆਰਾ ਨਵੀਆਂ ਤਾਰਾਂ ਅਤੇ ਟਰਾਂਸਫ਼ਾਰਮਰ ਲਗਾਉਣ ਦਾ ਕੰਮ ਜੰਗੀ ਪੱਧਰ ਤੇ ਚਲ ਰਿਹਾ ਹੈ | ਇਸ ਦੇ ਤਹਿਤ ਠੇਕੇਦਾਰ ਦੁਆਰਾ ਕੱੁਝ ਦਿਨਾਂ ਤੋਂ ਸ਼ਹਿਰ ਦੇ ਵੱਖ-ਵੱਖ ਮਹੱਲਿਆਂ ਦੀਆਂ ਸੜਕਾਂ ਪੁੱਟ ਕੇ ਬਿਜਲੀ ਦੇ ਪੋਲ ਲਗਾਏ ਜਾ ਰਹੇ ਹਨ | ਜਦੋਂ ਇਸ ਦੀ ਜਾਣਕਾਰੀ ਨਗਰ ਕੌਾਸਲ ਨੂੰ ਮਿਲੀ ਤਾਂ ਉਹ ਹਰਕਤ ਵਿਚ ਆ ਗਈ ਤਾਂ ਉਨ੍ਹਾਂ ਨੇ ਪਾਵਰਕਾਮ ਨੂੰ ਇਕ ਨੋਟਿਸ ਜਾਰੀ ਕਰ ਦਿੱਤਾ | ਨੋਟਿਸ ਦੇਣ ਦੇ ਮਾਮਲੇ ਵਿਚ ਨਗਰ ਕੌਾਸਲ ਦੇ ਕਾਰਜਸਾਧਕ ਅਫ਼ਸਰ ਜਸਵੀਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਸ਼ਹਿਰ ਵਿਚ ਇਕ ਪਾਵਰਕਾਮ ਦੇ ਠੇਕੇਦਾਰ ਦੁਆਰਾ ਸੜਕਾਂ ਪੁੱਟ ਕੇ ਬਿਜਲੀ ਦੇ ਪੋਲ ਲਗਾ ਕੇ ਸ਼ਹਿਰ ਦੀਆਂ ਨਵੀਆਂ ਬਣਾਈਆਂ ਸੜਕਾਂ ਪੁੱਟੀਆਂ ਜਾ ਰਹੀਆਂ ਹਨ ਅਤੇ ਪਾਣੀ ਦੇ ਪਾਈਪਾਂ ਦੀ ਸਪਲਾਈ ਭੰਨੀ ਜਾ ਰਹੀ ਹੈ, ਜਿਸ ਕਾਰਨ ਨੋਟਿਸ ਦਿੱਤਾ ਗਿਆ ਹੈ | ਦੂਸਰੇ ਪਾਸੇ ਪਾਵਰਕਾਮ ਦੇ ਐੱਸ. ਡੀ. ਓ. ਅਮਨ ਗੁਪਤਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨਗਰ ਕੌਾਸਲ ਦੁਆਰਾ ਦਿੱਤਾ ਨੋਟਿਸ ਮਿਲ ਗਿਆ ਹੈ, ਪਰ ਇਹ ਕੇਂਦਰ ਸਰਕਾਰ ਦਾ ਪੋ੍ਰਜੈਕਟ ਹੈ, ਜਿਸ ਦਾ ਚਾਰਜ ਮੋਹਾਲੀ ਦੇ ਐੱਸ.ਡੀ.ਓ. ਕੋਲ ਹੈ | ਉਨ੍ਹਾਂ ਨੇ ਇਹ ਵੀ ਕਿਹਾ ਕਿ ਸਾਰੇ ਪੰਜਾਬ 'ਚ ਹੀ ਬਿਜਲੀ ਦੀ ਘੱਟ ਆ ਰਹੀ ਵੋਲਟੇਜ ਨੂੰ ਦੂਰ ਕਰਨ ਲਈ ਇਹ ਪੋਲ ਲਗਾਏ ਜਾ ਰਹੇ ਹਨ |


ਖ਼ਬਰ ਸ਼ੇਅਰ ਕਰੋ

ਸੀ. ਪੀ. ਐਮ. ਵਲੋਂ ਮੋਦੀ ਸਰਕਾਰ 'ਤੇ ਲੋਕਤੰਤਰ ਅਤੇ ਸੰਵਿਧਾਨਕ ਅਦਾਰਿਆਂ ਦੀ ਹੋਂਦ ਖ਼ਤਮ ਕਰਨ ਦੇ ਦੋਸ਼

ਅਹਿਮਦਗੜ੍ਹ, 23 ਅਗਸਤ (ਪੁਰੀ) - ਸੀ. ਪੀ. ਆਈ. (ਐਮ) ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਨੇ ਕੇਂਦਰ ਦੀਆਂ ਮੋਦੀ ਸਰਕਾਰ ਦੀਆਂ ਤੇਜ਼ੀ ਨਾਲ ਕੀਤੀ ਗਈਆ ਕਾਰਵਾਈਆਂ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਜੋ ਵੀ ਪਿਛਲੇ ਦਿਨੀਂ ਤੇਜ਼ੀ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਾਰਨ ਸਤਲੁਜ ਦੇ ਕਿਨਾਰੇ ਰੁੜੇ- ਕਿਸਾਨ ਆਗੂ

ਮਾਛੀਵਾੜਾ ਸਾਹਿਬ, 23 ਅਗਸਤ (ਸੁਖਵੰਤ ਸਿੰਘ ਗਿੱਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਉਗਰਾਹਾਂ ਨੇ ਪ੍ਰੈੱਸ ਨੋਟ ਰਾਹੀਂ ਕਿਹਾ ਕਿ ਪੰਜਾਬ 'ਚ ਆਏ ਹੜ੍ਹਾਂ ਨੇ ਕਰਜ਼ੇ ਦੀ ਮਾਰ ਝੱਲ ਰਹੀ ਕਿਸਾਨੀ ਨੂੰ ਆਰਥਿਕ ਪੱਖੋਂ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਨੇ ਕੀਤੀ ਆਤਮ ਹੱਤਿਆ

ਖੰਨਾ, 23 ਅਗਸਤ (ਮਨਜੀਤ ਸਿੰਘ ਧੀਮਾਨ)-ਪ੍ਰਵਾਸੀ ਮਜ਼ਦੂਰ ਵਲੋਂ ਮਿੱਲ ਵਿਚ ਬਣੇ ਸਾਈਕਲ ਸਟੈਂਡ ਦੇ ਗਾਡਰ ਨਾਲ ਕੱਪੜਾ ਬੰਨ੍ਹ ਕੇ ਫਾਹ ਲੈ ਕੇ ਆਤਮ ਹੱਤਿਆ ਕਰ ਲਏ ਜਾਣ ਦੀ ਖ਼ਬਰ ਹੈ | ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸ਼ਹਿਰੀ 1 ਖੰਨਾ ਦੇ ਏ. ਐਸ. ਆਈ. ਬਲਜੀਤ ਸਿੰਘ ...

ਪੂਰੀ ਖ਼ਬਰ »

ਬਗਲੀ ਕਲਾਂ ਵਿਖੇ ਨੌਜਵਾਨ ਦਾ ਕਤਲ

ਬੀਜਾ, 23 ਅਗਸਤ (ਕਸ਼ਮੀਰ ਸਿੰਘ ਬਗਲ਼ੀ)- ਪਿੰਡ ਬਗਲੀ ਕਲਾਂ ਵਿਖੇ ਇਕ ਨੌਜਵਾਨ ਨੂੰ ਪਿੰਡ ਦੇ ਹੀ ਵਿਅਕਤੀ ਵਲੋਂ ਕਿਰਚ ਨਾਲ ਵਾਰ ਕਰ ਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ¢ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸ਼ਾਮ ਅਮਨਦੀਪ ਸਿੰਘ ਅਮਨੀ ਪੁੱਤਰ ਕੇਸਰ ਸਿੰਘ ਵਾਸੀ ...

ਪੂਰੀ ਖ਼ਬਰ »

ਜ਼ਖ਼ਮੀ ਵਿਅਕਤੀ ਦੀ ਹੋਈ ਮੌਤ

ਖੰਨਾ, 23 ਅਗਸਤ (ਮਨਜੀਤ ਸਿੰਘ ਧੀਮਾਨ)-ਕਈ ਵਾਰ ਛੋਟੀ ਘਟਨਾ ਵੀ ਮੌਤ ਦਾ ਕਾਰਨ ਬਣ ਜਾਂਦੀ ਹੈ | ਬੀਤੇ ਦਿਨੀਂ ਇਕ ਮਿੱਲ ਵਿਚ ਇਕ ਮਜ਼ਦੂਰ ਮਿੱਲ ਅੰਦਰ ਬਣੇ ਬਾਥਰੂਮ ਦੀ ਛੱਤ 'ਤੇ ਕੰਮ ਕਰ ਰਿਹਾ ਸੀ ਤੇ ਅਚਾਨਕ ਥੱਲੇ ਡਿਗ ਕੇ ਜ਼ਖ਼ਮੀ ਹੋ ਗਿਆ, ਜਿਸ ਨੂੰ ਜ਼ਖ਼ਮੀ ਹਾਲਤ 'ਚ ...

ਪੂਰੀ ਖ਼ਬਰ »

ਅਵਾਰਾ ਵੱਛੇ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਸਿੱਧੀ ਟੱਕਰ, ਇਕ ਵਿਅਕਤੀ ਦੀ ਮੌਕੇ 'ਤੇ ਮੌਤ, ਦੂਜਾ ਗੰਭੀਰ ਜ਼ਖ਼ਮੀ

ਪਾਇਲ, 23 ਅਗਸਤ (ਨਿਜ਼ਾਮਪੁਰ)-ਦੋਰਾਹਾ ਪਾਇਲ ਮੁੱਖ ਸੜਕ 'ਤੇ ਪੈਂਦੇ ਪਿੰਡ ਬਿਸ਼ਨਪੁਰਾ ਲਾਗੇ ਆਵਾਰਾ ਵੱਛੇ ਨੇ ਮੋਟਰ ਸਾਈਕਲ ਸਵਾਰਾਂ ਨੂੰ ਸਿੱਧੀ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂਕਿ ਦੂਜਾ ਗੰਭੀਰ ਰੂਪ ਵਿਚ ਫੱਟੜ ਹੋ ...

ਪੂਰੀ ਖ਼ਬਰ »

ਯੁਵਰਾਜ ਸੋਨੀ ਦੀ ਮੌਤ ਬਾਰੇ ਪੁਲਿਸ ਦੀ ਸਿੱਟ ਨੇ ਨਹੀਂ ਦਿੱਤੀ ਰਿਪੋਰਟ-ਪ੍ਰਤਾਪ ਸਿੰਘ

ਪਾਇਲ/ਖੰਨਾ, 23 ਅਗਸਤ (ਅਜੀਤ ਬਿਊਰੋ)-ਅੱਜ ਪਾਇਲ ਨਿਵਾਸੀ ਪ੍ਰਤਾਪ ਸਿੰਘ ਵਲੋਂ ਖੰਨਾ ਵਿਚ ਪੈ੍ਰੱਸ ਕਾਨਫ਼ਰੰਸ ਕੀਤੀ ਗਈ, ਜਿਸ ਵਿਚ ਲੋਕ ਸਭਾ ਫ਼ਤਹਿਗੜ੍ਹ ਦੇ ਯੂਥ ਕਾਂਗਰਸ ਦੇ ਪ੍ਰਧਾਨ ਅਵਜਿੰਦਰ ਸਿੰਘ ਕਾਲਾ, ਰਮਨ ਚਾਂਦੀ ਕੌਾਸਲਰ ਪਾਇਲ ਅਤੇ ਰਾਹੁਲ ਟੰਡਨ ਤੇ ਹੋਰ ...

ਪੂਰੀ ਖ਼ਬਰ »

ਦੋਰਾਹਾ ਬਲਾਕ ਸੰਮਤੀ ਦੀ ਚੇਅਰਪਰਸਨ ਤੇ ਉਪ ਚੇਅਰਮੈਨ ਚੁਣਨ ਦੇ ਅਧਿਕਾਰ ਸਾਬਕਾ ਮੰਤਰੀ ਕੋਟਲੀ ਤੇ ਵਿਧਾਇਕ ਲੱਖਾ ਨੂੰ ਦਿੱਤੇ

ਦੋਰਾਹਾ, 23 ਅਗਸਤ (ਮਨਜੀਤ ਸਿੰਘ ਗਿੱਲ)-ਦੋਰਾਹਾ ਬਲਾਕ ਸੰਮਤੀ ਦੀ ਚੇਅਰਪਰਸਨ ਤੇ ਉਪ ਚੇਅਰਮੈਨ ਦੀ ਚੋਣ ਨੂੰ ਲੈ ਕੇ ਲੈ ਕੇ ਅੱਜ ਦੋਰਾਹਾ ਨਗਰ ਕੌਾਸਲ ਦੇ ਪ੍ਰਧਾਨ ਬੰਤ ਸਿੰਘ ਦੋਬੁਰਜੀ, ਕਾਂਗਰਸ ਕਿਸਾਨ ਸੈੱਲ ਦੇ ਜ਼ਿਲ੍ਹਾ ਚੇਅਰਮੈਨ ਬਿੱਕਰ ਸਿੰਘ ਚਣਕੋਈਆਂ ਅਤੇ ...

ਪੂਰੀ ਖ਼ਬਰ »

ਮਾਤਾ ਮਲਕੀਤ ਕੌਰ ਰਾਮਪੁਰ ਨਮਿਤ ਅੰਤਿਮ ਅਰਦਾਸ ਭਲਕੇ

ਦੋਰਾਹਾ, 23 ਅਗਸਤ (ਮਨਜੀਤ ਸਿੰਘ ਗਿੱਲ)- ਦੋਰਾਹਾ ਸ਼ਹਿਰ ਅੰਦਰ ਸਫਲ ਆੜ੍ਹਤੀ ਵਜੋਂ ਜਾਣੇ ਜਾਂਦੇ ਸਵ: ਗੁਰਦਿਆਲ ਸਿੰਘ (ਢੇਰੀ ਵਾਲੇ) ਦੀ ਧਰਮ ਪਤਨੀ ਮਲਕੀਤ ਕੌਰ ਮਾਂਗਟ 17 ਅਗਸਤ ਨੂੰ ਅਕਾਲ ਚਲਾਣਾ ਕਰ ਗਏ ਹਨ | ਉਨ੍ਹਾਂ ਦੇ ਸਦੀਵੀ ਵਿਛੋੜੇ 'ਤੇ ਵੱਖ-ਵੱਖ ਧਾਰਮਿਕ, ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਵਿਅਕਤੀ ਦੀ ਮੌਤ

ਖੰਨਾ, 23 ਅਗਸਤ (ਮਨਜੀਤ ਸਿੰਘ ਧੀਮਾਨ)-ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਵਿਅਕਤੀ ਦੀ ਪਹਿਚਾਣ ਰਾਹੁਲ ਵਾਸੀ ਹਰੀ ਪੈਲੇਸ ਰਾਮ ਨਗਰ ਅੰਬਾਲਾ ਸ਼ਹਿਰ ਵਜੋਂ ਹੋਈ | ਮਿ੍ਤਕ ਖੰਨਾ ਵਿਖੇ ਆ ਰਿਹਾ ਸੀ ਜਦੋਂ ਜੰਡੀ ਮੰਦਿਰ ...

ਪੂਰੀ ਖ਼ਬਰ »

ਲਾਵਾਰਸ ਪਸ਼ੂਆਂ ਦੀ ਸੜਕਾਂ 'ਤੇ ਵਧਦੀ ਗਿਣਤੀ ਚਿੰਤਾਜਨਕ-ਐਡ. ਗਿੱਲ

ਮਾਛੀਵਾੜਾ ਸਾਹਿਬ, 23 ਅਗਸਤ (ਸੁਖਵੰਤ ਸਿੰਘ ਗਿੱਲ) - ਸੀਨੀਅਰ ਐਡ. ਪਰਮਿੰਦਰ ਸਿੰਘ ਗਿੱਲ ਨੇ ਗੱਲਬਾਤ ਕਰਦਿਆਂ ਹੋਇਆ ਕਿਹਾ ਕਿ ਲਾਵਾਰਸ ਪਸ਼ੂਆਂ ਦੀ ਦਿਨ ਪ੍ਰਤੀ ਦਿਨ ਸੜਕਾਂ 'ਤੇ ਵਧਦੀ ਗਿਣਤੀ ਵੱਡੀ ਚਿੰਤਾ ਦਾ ਵਿਸ਼ਾ ਬਣ ਚੁੱਕੀ ਹੈ ਕਿਉਂਕਿ ਇਹ ਪਸ਼ੂ ਮਨੁੱਖੀ ...

ਪੂਰੀ ਖ਼ਬਰ »

ਖੇਤੀਬਾੜੀ ਬਹੁ-ਮੰਤਵੀ ਸਹਿਕਾਰੀ ਸਭਾ ਪਿੰਡ ਰੁਪਾਲੋਂ ਦੇ ਮੈਂਬਰ ਸਰਬਸੰਮਤੀ ਨਾਲ ਚੁਣੇ

ਬੀਜਾ, 23 ਅਗਸਤ (ਕਸ਼ਮੀਰ ਸਿੰਘ ਬਗ਼ਲੀ)-ਖੇਤੀਬਾੜੀ ਬਹੁ-ਮੰਤਵੀ ਸਹਿਕਾਰੀ ਸਭਾ ਪਿੰਡ ਰੁਪਾਲੋਂ ਜੋ ਕਿ ਪਿੰਡ ਜਸਪਾਲੋਂ ਦੀ ਸਾਂਝੀ ਸਭਾ ਹੈ ਦੀ ਚੋਣ ਸਬੰਧੀ ਇੰਸਪੈਕਟਰ ਵਿਜੈ ਕੁਮਾਰ ਦੀ ਅਗਵਾਈ ਹੇਠ ਹੋਈ | ਰੁਪਾਲੋਂ ਤੇ ਜਸਪਾਲੋਂ ਦੇ ਵੋਟਰਾਂ ਨੇ ਏਕਤਾ ਦਾ ਸਬੂਤ ਦਿਖਾ ...

ਪੂਰੀ ਖ਼ਬਰ »

ਗੁਰਦੁਆਰਾ ਸਿੱਧਸਰ ਸਾਹਿਬ ਦੇ ਮਸਲੇ ਸਬੰਧੀ ਵਫ਼ਦ ਜਥੇ: ਸਹਾਰਨ ਮਾਜਰਾ ਨੂੰ ਮਿਲਿਆ

ਮਲੌਦ, 23 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਗੁਰਦੁਆਰਾ ਸਿੱਧਸਰ ਸਾਹਿਬ ਵਿਖੇ ਨਵੇਂ ਦਰਬਾਰ ਸਾਹਿਬ ਦੀ ਉਸਾਰੀ ਸਬੰਧੀ ਪ੍ਰਬੰਧਕ ਕਮੇਟੀ ਅਹੁਦੇਦਾਰਾਂ ਤੇ ਮੋਹਤਬਰਾਂ ਦਾ ਇੱਕ ਵਫ਼ਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇ: ਰਘਵੀਰ ਸਿੰਘ ਸਹਾਰਨ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਵਰਕਰਾਂ 'ਚ ਭਾਰੀ ਉਤਸ਼ਾਹ- ਮਿਹਰਬਾਨ

ਪਾਇਲ, 23 ਅਗਸਤ (ਨਿਜ਼ਾਮਪੁਰ, ਰਜਿੰਦਰ ਸਿੰਘ)-ਸਾਬਕਾ ਮੰਤਰੀ ਅਤੇ ਹਲਕਾ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਨੇ ਦੱਸਿਆ ਕਿ ਪਾਰਟੀ ਦੇ ਵਰਕਰਾਂ ਵਲੋਂ ਭਰਤੀ ਮੁਹਿੰਮ ਦੀ ਮੈਂਬਰਸ਼ਿਪ ਕਾਪੀਆਂ ਭਰ ਕੇ 50 ਪ੍ਰਤੀਸ਼ਤ ਦੇ ਕਰੀਬ ਵਾਪਿਸ ਦਿੱਤੀਆਂ ਜਾ ਚੁੱਕੀਆਂ ਹਨ ਅਤੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਵੱਖ-ਵੱਖ ਜਗ੍ਹਾ ਮਨਾਈ ਜਨਮ ਅਸ਼ਟਮੀ

ਖੰਨਾ, 23 ਅਗਸਤ (ਹਰਜਿੰਦਰ ਸਿੰਘ ਲਾਲ)-ਹਾਲਾਂਕਿ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਮੁੱਖ ਤਿਉਹਾਰ ਕੱਲ 24 ਅਗਸਤ ਨੂੰ ਮਨਾਇਆ ਜਾਣਾ ਹੈ | ਪਰ ਫਿਰ ਵੀ ਅੱਜ ਹੀ ਖੰਨਾ ਪੁਲਿਸ ਜ਼ਿਲ੍ਹੇ ਦੇ ਸਬ ਡਵੀਜ਼ਨਾਂ ਸਮਰਾਲਾ, ਪਾਇਲ, ਖੰਨਾ ਤੋਂ ਇਲਾਵਾ ਸਾਹਨੇਵਾਲ ਵਿਚ ਪੈਂਦੇ ਵੱਖ ...

ਪੂਰੀ ਖ਼ਬਰ »

ਮਾਮੂਲੀ ਬਰਸਾਤ ਨਾਲ ਦੋਰਾਹਾ ਹੋ ਜਾਂਦੈ ਜਲ-ਥਲ

ਦੋਰਾਹਾ, 23 ਅਗਸਤ (ਜਸਵੀਰ ਝੱਜ)- ਬਰਸਾਤ ਦੇ ਮੌਸਮ 'ਚ ਜਦੋਂ ਚਾਰ ਕ ਕਣੀਆਂ ਵਰ੍ਹ ਜਾਣ ਤਾਂ ਸ਼ਹਿਰ ਦੋਰਾਹਾ ਦਾ ਮੁੱਖ ਰਸਤਾ, ਸ. ਬੇਅੰਤ ਸਿੰਘ ਚੌਕ ਤੋਂ ਢਾਲ਼ ਉੱਤਰਦੇ ਹੀ ਕਲਗ਼ੀਧਰ ਗੁਰਦੁਆਰਾ ਸਾਹਿਬ ਤੋਂ ਕਲਕੱਤਾ ਮਾਰਕੀਟ ਤੱਕ ਅਤੇ ਪਿੰਡ ਦੋਰਾਹਾ (ਵਾਰਡ ਨੰਬਰ 12 ਤੇ 13) ...

ਪੂਰੀ ਖ਼ਬਰ »

ਲੁਧਿਆਣਾ 'ਚ ਜਲਿ੍ਹਆਂ ਵਾਲਾ ਬਾਗ ਸਾਕਾ ਸ਼ਤਾਬਦੀ ਸਬੰਧੀ ਪ੍ਰਦਰਸ਼ਨੀ ਅੱਜ ਤੋਂ

ਲੋਹਟਬੱਦੀ, 23 ਅਗਸਤ (ਕੁਲਵਿੰਦਰ ਸਿੰਘ ਡਾਂਗੋਂ)-ਪੰਜਾਬ ਸਰਕਾਰ ਵੱਲੋਂ ਪਾਰਟੀਸ਼ਨ ਮਿਊਜ਼ੀਅਮ ਸ੍ਰੀ ਅੰਮਿ੍ਤਸਰ ਸਾਹਿਬ ਨਾਲ ਹੋਏ ਇਕਰਾਰਨਾਮੇ ਤਹਿਤ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਜਲਿ੍ਹਆਂ ਵਾਲਾ ਬਾਗ ਸ਼ਹੀਦੀ ਸਾਕਾ ਸ਼ਤਾਬਦੀ (1919-2019) ਸਬੰਧੀ ਪ੍ਰਦਰਸ਼ਨੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX