ਤਾਜਾ ਖ਼ਬਰਾਂ


ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  1 day ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 day ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 day ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 day ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 day ago
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 day ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 day ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 day ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਭਾਦੋਂ ਸੰਮਤ 551

ਖੰਨਾ / ਸਮਰਾਲਾ

ਬਰਸਾਤੀ ਪਾਣੀ 'ਚ ਝੁੱਗੀਆਂ ਡੁੱਬਣ ਨਾਲ ਬੇਘਰ ਹੋਏ ਗੁੱਜਰ ਭਾਈਚਾਰੇ ਦੀ ਨਹੀਂ ਲਈ ਕਿਸੇ ਨੇ ਸਾਰ

ਮਾਛੀਵਾੜਾ ਸਾਹਿਬ, 23 ਅਗਸਤ (ਸੁਖਵੰਤ ਸਿੰਘ ਗਿੱਲ)- ਭਾਰੀ ਬਰਸਾਤ ਦੇ ਕਾਰਨ ਜਿੱਥੇ ਫ਼ਸਲਾਂ ਤੇ ਪਿੰਡਾਂ ਵਿਚ ਹੋਰ ਵੱਡਾ ਨੁਕਸਾਨ ਦੇਖਣ ਨੂੰ ਮਿਲ ਰਿਹਾ ਹੈ ਉੱਥੇ ਪਿੰਡ ਮੰਡ ਖਾਨਪੁਰ ਵਿਖੇ ਬਰਸਾਤੀ ਪਾਣੀ 'ਚ ਝੁੱਗੀਆਂ ਡੁੱਬ ਜਾਣ ਨਾਲ ਗੁੱਜਰ ਭਾਈਚਾਰੇ ਦੇ 5 ਪਰਿਵਾਰ ...

ਪੂਰੀ ਖ਼ਬਰ »

ਮਾਮਲਾ ਗੁਲਜ਼ਾਰ ਕਾਲਜ ਦੀਆਂ ਵਿਦਿਆਰਥਣਾਂ 'ਚ ਮੋਟਰਸਾਈਕਲ ਵੱਜਣ ਦਾ ਚਾਲਕ ਿਖ਼ਲਾਫ਼ ਮਾਮਲਾ ਦਰਜ

ਖੰਨਾ, 23 ਅਗਸਤ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)-ਬੀਤੇ ਦਿਨ ਗੁਲਜ਼ਾਰ ਕਾਲਜ ਨੇੜੇ ਲਿਬੜਾ ਵਿਖੇ ਸੜਕ 'ਤੇ ਬੱਸ ਦਾ ਇੰਤਜ਼ਾਰ ਕਰ ਰਹੀਆਂ ਕਾਲਜ ਵਿਦਿਆਰਥਣਾਂ ਵਿਚ ਮੋਟਰਸਾਈਕਲ ਵੱਜਣ ਕਾਰਨ ਜ਼ਖ਼ਮੀ ਹੋਏ 9 ਵਿਦਿਆਰਥੀ ਅਤੇ ਵਿਦਿਆਰਥਣਾਂ ਦੇ ਮਾਮਲੇ ਵਿਚ ...

ਪੂਰੀ ਖ਼ਬਰ »

ਸਕੂਟਰੀ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਕਥਿਤ ਦੋਸ਼ੀ ਕਾਬੂ

ਖੰਨਾ, 23 ਅਗਸਤ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)-ਅੱਜ ਖੰਨਾ ਪੁਲਿਸ ਨੇ ਸ਼ਹਿਰ ਵਿਚ ਵੱਖ ਵੱਖ ਥਾਵਾਂ ਤੋਂ ਮੋਟਰਸਾਈਕਲ ਅਤੇ ਸਕੂਟਰੀ ਚੋਰੀ ਕਰਨ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ | ਥਾਣਾ ਸ਼ਹਿਰੀ 2 ਖੰਨਾ ਦੇ ਇੰਸਪੈਕਟਰ ...

ਪੂਰੀ ਖ਼ਬਰ »

ਖੰਨਾ ਪੁਲਿਸ ਨੇ 240 ਬੋਤਲਾਂ ਨਾਜਾਇਜ਼ ਸ਼ਰਾਬ ਫੜੀ

ਖੰਨਾ, 23 ਅਗਸਤ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਐਸ. ਪੀ. ਜਸਵੀਰ ਸਿੰਘ, ਡੀ. ਐਸ. ਪੀ. ਦੀਪਕ ਰਾਏ ਦੀ ਅਗਵਾਈ ਵਿਚ ਇੰਸਪੈਕਟਰ ਬਲਜਿੰਦਰ ਸਿੰਘ ਐਸ. ਐਚ. ਓ. ਸਦਰ ਖੰਨਾ, ਸਹਾਇਕ ਥਾਣੇਦਾਰ ਅਮਰ ਸਿੰਘ ਦੀ ਪੁਲਿਸ ਪਾਰਟੀ ਨੇ ਪਿੰਡ ਲਲਹੇੜੀ ਵਿਖੇ ਇਕ ਸਵਿਫ਼ਟ ਕਾਰ ਨੰਬਰ ਪੀ. ...

ਪੂਰੀ ਖ਼ਬਰ »

ਮੱਤੇਵਾੜਾ ਨਜ਼ਦੀਕ ਬੰਨ੍ਹ ਨੂੰ ਪਾੜ ਤੋਂ ਬਚਾਉਣ ਲਈ ਪ੍ਰਸ਼ਾਸਨ ਡਟਿਆ
ਡਿਪਟੀ ਕਮਿਸ਼ਨਰ ਦੀ ਦੇਖ-ਰੇਖ 'ਚ ਚੱਲ ਰਿਹਾ ਕੰਮ

ਮਾਛੀਵਾੜਾ ਸਾਹਿਬ, 23 ਅਗਸਤ (ਮਨੋਜ ਕੁਮਾਰ) - ਪਿਛਲੇ ਕੁੱਝ ਦਿਨਾਂ ਤੋਂ ਫਿਲਹਾਲ ਹੜ੍ਹ ਵਰਗੀ ਸਥਿਤੀ ਤੋਂ ਭਾਵੇਂ ਮਾਛੀਵਾੜਾ ਦੇ ਆਸ-ਪਾਸ ਖੇਤਰਾਂ ਵਿਚ ਰਾਹਤ ਦੇਖੀ ਜਾ ਰਹੀ ਹੈ ਤੇ ਸਤਲੁਜ ਦਰਿਆ ਦਾ ਪਾਣੀ ਵੀ ਪਹਿਲਾਂ ਦੇ ਨਿਸ਼ਾਨ ਤੋ ਕਾਫ਼ੀ ਹੇਠਾਂ ਨਜ਼ਰ ਆ ਰਿਹਾ ਹੈ | ...

ਪੂਰੀ ਖ਼ਬਰ »

ਮਾਮਲਾ ਨਗਰ ਕੌ ਾਸਲ ਤੋਂ ਬਿਨਾਂ ਆਗਿਆ ਲਏ ਬਿਜਲੀ ਦੇ ਪੋਲ ਲਗਾਉਣ ਦਾ
ਪਾਵਰਕਾਮ ਨੂੰ ਦਿੱਤਾ ਨਗਰ ਕੌਾਸਲ ਨੇ ਨੋਟਿਸ

ਸਮਰਾਲਾ, 23 ਅਗਸਤ (ਬਲਜੀਤ ਸਿੰਘ ਬਘੌਰ) - ਸ਼ਹਿਰ ਦੇ ਮਹੱਲਾ ਪਾਣੀ ਵਾਲੀ ਟੈਂਕੀ ਦੀ ਸੜਕ ਤੇ ਪਾਵਰਕਾਮ ਦੇ ਠੇਕੇਦਾਰ ਵਲੋਂ ਨਗਰ ਕੌਾਸਲ ਤੋਂ ਬਿਨਾ ਸੂਚਿਤ ਕੀਤਿਆਂ ਸੜਕ ਪੁੱਟ ਕੇ ਬਿਜਲੀ ਦੇ ਪੋਲ ਲਗਾਉਣ ਦੇ ਮਾਮਲੇ ਨੂੰ ਲੈ ਕੇ ਨਗਰ ਕੌਾਸਲ ਦੇ ਅਧਿਕਾਰੀਆਂ ਨੇ ...

ਪੂਰੀ ਖ਼ਬਰ »

ਸੀ. ਪੀ. ਐਮ. ਵਲੋਂ ਮੋਦੀ ਸਰਕਾਰ 'ਤੇ ਲੋਕਤੰਤਰ ਅਤੇ ਸੰਵਿਧਾਨਕ ਅਦਾਰਿਆਂ ਦੀ ਹੋਂਦ ਖ਼ਤਮ ਕਰਨ ਦੇ ਦੋਸ਼

ਅਹਿਮਦਗੜ੍ਹ, 23 ਅਗਸਤ (ਪੁਰੀ) - ਸੀ. ਪੀ. ਆਈ. (ਐਮ) ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਨੇ ਕੇਂਦਰ ਦੀਆਂ ਮੋਦੀ ਸਰਕਾਰ ਦੀਆਂ ਤੇਜ਼ੀ ਨਾਲ ਕੀਤੀ ਗਈਆ ਕਾਰਵਾਈਆਂ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਜੋ ਵੀ ਪਿਛਲੇ ਦਿਨੀਂ ਤੇਜ਼ੀ ਨਾਲ ਲੋਕ ਰਾਏ ਤੋਂ ਬਿਨਾਂ ਫ਼ੈਸਲੇ ਲਏ ਹਨ ਉਹ ਦੇਸ਼ ਦੇ ਲੋਕਾਂ ਵਿਸ਼ੇਸ਼ ਕਰਕੇ ਗ਼ਰੀਬਾਂ ਲਈ ਬਹੁਤ ਘਾਤਕ ਸਾਬਤ ਹੋਣਗੇ | ਕਮੇਟੀ ਨੇ ਹਮਿਖ਼ਆਲੀ ਪਾਰਟੀਆਂ ਨੂੰ ਨਾਲ ਲੈ ਕੇ ਕੇਂਦਰ ਸਰਕਾਰ ਦੇ ਹਥੌੜੇ ਤੋਂ ਧਰਮ ਨਿਰਪੱਖਤਾ ਤੋਂ ਇਲਾਵਾ ਲੋਕਤੰਤਰਿਕ ਅਤੇ ਸੰਵਿਧਾਨਕ ਅਦਾਰਿਆਂ ਦੀ ਹੋਂਦ ਨੂੰ ਬਚਾਉਣ ਲਈ ਆਮ ਲੋਕਾਂ ਨੂੰ ਲਾਮਬੰਦ ਕਰਨ ਦਾ ਐਲਾਨ ਕੀਤਾ | ਵਿਦਿਆ ਦਾ ਭਗਵਾਂ ਕਰਨ ਰੋਕਣਾ, ਰੇਲਵੇ ਦੇ ਨਿੱਜੀਕਰਨ ਨੂੰ ਰੋਕਣਾ ਅਤੇ ਕਿਰਤ ਕਾਨੂੰਨ ਦੀ ਸਲਾਮਤੀ ਵੀ ਪਾਰਟੀ ਦੇ ਏਜੰਡੇ ਵਿਚ ਸਭ ਤੋਂ ਉੱਪਰ ਦੱਸੇ ਗਏ | ਛਪਾਰ ਵਿਖੇ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਸੇਖੋਂ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੋਣ ਦੀ ਵਜਾਏ ਕਾਰਪੋਰੇਟ ਅਦਾਰਿਆਂ ਦੇ ਹੱਕਾਂ ਦੀ ਰਾਖੀ ਕਰਨ ਲੱਗੀ ਹੋਈ ਹੈ ਅਤੇ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਦੇਸ਼ ਦਾ 74 ਫ਼ੀਸਦੀ ਸਰਮਾਇਆ ਸਿਰਫ਼ ਇਕ ਫ਼ੀਸਦੀ ਅਮੀਰ ਘਰਾਨਿਆਂ ਕੋਲ ਹੈ ਜਦੋਂ ਕਿ 99 ਫ਼ੀਸਦੀ ਭਾਰਤੀਆਂ ਦਾ ਵੱਡਾ ਹਿੱਸਾ ਦੇਸ਼ ਦੀ 26 ਫ਼ੀਸਦੀ ਦੌਲਤ ਨਾਲ ਜ਼ਿੰਦਗੀ ਬਸਰ ਕਰ ਰਿਹਾ ਹੈ | ਕਾਮਰੇਡ ਸੇਖੋਂ ਨੇ ਦੋਸ਼ ਲਗਾਇਆ ਕਿ ਸਰਕਾਰ ਨੇ ਸਾਰੇ ਕਿਰਤ ਕਾਨੂੰਨਾਂ ਨੂੰ ਖ਼ਤਮ ਕਰਨ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਹੁਣ ਤੱਕ ਤੇਰਾਂ ਕਿਰਤ ਕਾਨੂੰਨਾਂ ਨੂੰ ਕਮਜ਼ੋਰ ਕਰ ਦਿੱਤਾ ਗਿਆ ਹੈ | ਸਰਕਾਰ ਆਪਣੀਆਂ ਖਾਮਿਆਂ ਨੂੰ ਛੁਪਾਉਣ ਲਈ ਆਰ. ਟੀ. ਆਈ. ਕਾਨੂੰਨ ਨੂੰ ਵੀ ਕਮਜ਼ੋਰ ਕਰ ਰਹੀ ਹੈ | ਮਨਰੇਗਾ ਸਕੀਮ ਬਾਰੇ ਉਨ੍ਹਾਂ ਕਿਹਾ ਕਿ ਜਿਸ ਕਾਨੂੰਨ ਨੂੰ ਉਨ੍ਹਾਂ ਦੀ ਪਾਰਟੀ ਸ਼ਹਿਰਾਂ ਤੱਕ ਲਾਗੂ ਕਰਨ ਦੀ ਮੰਗ ਕਰ ਰਹੀ ਹੈ ਉਸ ਨੂੰ ਪਿੰਡਾਂ ਵਿਚੋਂ ਵੀ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਹਨ | ਸੇਖੋਂ ਨੇ ਖ਼ਦਸ਼ਾ ਪ੍ਰਗਟ ਕੀਤਾ ਕਿ ਕੇਂਦਰ ਸਰਕਾਰ ਬਹੁਤ ਜਲਦੀ ਲੋਕਾਂ ਦੇ ਪੈਸੇ ਨਾਲ ਬਣੀਆਂ ਹੋਈਆਂ ਪਟੜੀਆਂ ਅਤੇ ਸਟੇਸ਼ਨਾਂ ਨੂੰ ਅਡਾਨੀਆਂ ਅਤੇ ਅੰਬਾਨੀਆਂ ਨੂੰ ਦਾਨ ਦੇ ਕੇ ਰੇਲਵੇ ਦਾ ਨਿੱਜੀਕਰਨ ਕਰੇਗੀ ਜਿਸ ਤੋਂ ਬਾਅਦ ਸੀਨੀਅਰ ਸਿਟੀਜਨਾਂ ਅਤੇ ਅਪਾਹਜਾਂ ਆਦਿ ਨੂੰ ਮਿਲਣ ਵਾਲੀ ਛੋਟ ਵੀ ਬੰਦ ਹੋ ਜਾਵੇਗੀ | ਪੰਜਾਬ ਸਰਕਾਰ ਨੂੰ ਹੜ੍ਹਾਂ ਦੌਰਾਨ ਆਮ ਲੋਕਾਂ ਅਤੇ ਕਿਸਾਨਾਂ ਦੇ ਨੁਕਸਾਨ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਕਾਮਰੇਡ ਸੇਖੋਂ ਨੇ ਦਲੀਲ ਦਿੱਤੀ ਕਿ ਹੜ੍ਹਾਂ ਅਤੇ ਕੁਦਰਤੀ ਆਫ਼ਤਾਂ ਤੋਂ ਬਚਾਅ ਲਈ ਜੋ ਕਰੋੜਾਂ ਰੁਪਏ ਦਾ ਬਜਟ ਹਰ ਸਾਲ ਰਾਖਵਾਂ ਰੱਖਿਆ ਜਾਂਦਾ ਹੈ ਉਸ ਦੀ ਵਰਤੋਂ ਸਿਆਸੀ ਆਗੂਆਂ ਦੀ ਮਿਲੀਭੁਗਤ ਨਾਲ ਅਫ਼ਸਰਸ਼ਾਹੀ ਆਪਣੇ ਕੰਮਾਂ ਲਈ ਕਰ ਲਈ ਲੈਂਦੀ ਹੈ | ਜੇ ਇਸ ਸਬੰਧ ਵਿਚ ਪੜਤਾਲ ਕਰਵਾਈ ਜਾਵੇ ਤਾਂ ਕਰੋੜਾਂ ਰੁਪਏ ਦੇ ਗ਼ਬਨ ਸਾਹਮਣੇ ਆਉਣਗੇ | ਉਨ੍ਹਾਂ ਮੰਗ ਕੀਤੀ ਕਿ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੇ ਨੁਕਸਾਨ ਦਾ ਸੌ ਫ਼ੀਸਦੀ ਮੁਆਵਜ਼ਾ ਸਰਕਾਰ ਵੱਲੋਂ ਦਿੱਤਾ ਜਾਣਾ ਚਾਹੀਦਾ ਹੈ | ਸ਼੍ਰੋਮਣੀ ਅਕਾਲੀ ਦਲ 'ਤੇ ਵਰ੍ਹਦਿਆਂ ਸੇਖੋਂ ਨੇ ਸੁਆਲ ਕੀਤਾ ਕਿ ਸਿੱਖ ਧਰਮ ਦੀ ਰਾਖੀ ਕਰਨ ਦਾ ਦਾਅਵਾ ਕਰਨ ਵਾਲੀ ਪਾਰਟੀ ਜੇ ਹੋਰ ਨਹੀਂ ਤਾਂ ਇਹ ਸਪਸ਼ਟ ਜ਼ਰੂਰ ਕਰੇ ਕਿ ਉਹ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਵਰ੍ਹੇ ਦੇ ਮੌਕੇ 'ਤੇ ਉਨ੍ਹਾਂ ਦੀ ਸਿੱਖਿਆ ਮੰਨਦੀ ਹੋਈ ਔਰਤਾਂ ਨੂੰ ਸਤਿਕਾਰ ਦਿੰਦੀ ਹੈ ਜਾਂ ਆਰ. ਐੱਸ. ਐੱਸ. ਦੇ ਏਜੰਡੇ ਅਨੁਸਾਰ ਪੰਦਰਾਂ ਤੋਂ ਪੰਜਾਹ ਵਰ੍ਹੇ ਦੀ ਹਰ ਔਰਤ ਨੂੰ ਅਪਵਿੱਤਰ ਮੰਨਦੀ ਹੈ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਕੱਤਰੇਤ ਲੁਧਿਆਣਾ ਬਲਦੇਵ ਲਤਾਲਾ, ਜ਼ਿਲ੍ਹਾ ਸੰਗਰੂਰ ਮੈਂਬਰ ਜੋਗਿੰਦਰ ਸਿੰਘ ਔਲਖ, ਭੁਪਿੰਦਰ ਸਿੰਘ ਪੂਰਬਾ ਅਤੇ ਨਛੱਤਰ ਸਿੰਘ ਦਹਿਲੀਜ਼ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਨਾਜਾਇਜ਼ ਮਾਈਨਿੰਗ ਕਾਰਨ ਸਤਲੁਜ ਦੇ ਕਿਨਾਰੇ ਰੁੜੇ- ਕਿਸਾਨ ਆਗੂ

ਮਾਛੀਵਾੜਾ ਸਾਹਿਬ, 23 ਅਗਸਤ (ਸੁਖਵੰਤ ਸਿੰਘ ਗਿੱਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਉਗਰਾਹਾਂ ਨੇ ਪ੍ਰੈੱਸ ਨੋਟ ਰਾਹੀਂ ਕਿਹਾ ਕਿ ਪੰਜਾਬ 'ਚ ਆਏ ਹੜ੍ਹਾਂ ਨੇ ਕਰਜ਼ੇ ਦੀ ਮਾਰ ਝੱਲ ਰਹੀ ਕਿਸਾਨੀ ਨੂੰ ਆਰਥਿਕ ਪੱਖੋਂ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਨੇ ਕੀਤੀ ਆਤਮ ਹੱਤਿਆ

ਖੰਨਾ, 23 ਅਗਸਤ (ਮਨਜੀਤ ਸਿੰਘ ਧੀਮਾਨ)-ਪ੍ਰਵਾਸੀ ਮਜ਼ਦੂਰ ਵਲੋਂ ਮਿੱਲ ਵਿਚ ਬਣੇ ਸਾਈਕਲ ਸਟੈਂਡ ਦੇ ਗਾਡਰ ਨਾਲ ਕੱਪੜਾ ਬੰਨ੍ਹ ਕੇ ਫਾਹ ਲੈ ਕੇ ਆਤਮ ਹੱਤਿਆ ਕਰ ਲਏ ਜਾਣ ਦੀ ਖ਼ਬਰ ਹੈ | ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸ਼ਹਿਰੀ 1 ਖੰਨਾ ਦੇ ਏ. ਐਸ. ਆਈ. ਬਲਜੀਤ ਸਿੰਘ ...

ਪੂਰੀ ਖ਼ਬਰ »

ਬਗਲੀ ਕਲਾਂ ਵਿਖੇ ਨੌਜਵਾਨ ਦਾ ਕਤਲ

ਬੀਜਾ, 23 ਅਗਸਤ (ਕਸ਼ਮੀਰ ਸਿੰਘ ਬਗਲ਼ੀ)- ਪਿੰਡ ਬਗਲੀ ਕਲਾਂ ਵਿਖੇ ਇਕ ਨੌਜਵਾਨ ਨੂੰ ਪਿੰਡ ਦੇ ਹੀ ਵਿਅਕਤੀ ਵਲੋਂ ਕਿਰਚ ਨਾਲ ਵਾਰ ਕਰ ਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ¢ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸ਼ਾਮ ਅਮਨਦੀਪ ਸਿੰਘ ਅਮਨੀ ਪੁੱਤਰ ਕੇਸਰ ਸਿੰਘ ਵਾਸੀ ...

ਪੂਰੀ ਖ਼ਬਰ »

ਜ਼ਖ਼ਮੀ ਵਿਅਕਤੀ ਦੀ ਹੋਈ ਮੌਤ

ਖੰਨਾ, 23 ਅਗਸਤ (ਮਨਜੀਤ ਸਿੰਘ ਧੀਮਾਨ)-ਕਈ ਵਾਰ ਛੋਟੀ ਘਟਨਾ ਵੀ ਮੌਤ ਦਾ ਕਾਰਨ ਬਣ ਜਾਂਦੀ ਹੈ | ਬੀਤੇ ਦਿਨੀਂ ਇਕ ਮਿੱਲ ਵਿਚ ਇਕ ਮਜ਼ਦੂਰ ਮਿੱਲ ਅੰਦਰ ਬਣੇ ਬਾਥਰੂਮ ਦੀ ਛੱਤ 'ਤੇ ਕੰਮ ਕਰ ਰਿਹਾ ਸੀ ਤੇ ਅਚਾਨਕ ਥੱਲੇ ਡਿਗ ਕੇ ਜ਼ਖ਼ਮੀ ਹੋ ਗਿਆ, ਜਿਸ ਨੂੰ ਜ਼ਖ਼ਮੀ ਹਾਲਤ 'ਚ ...

ਪੂਰੀ ਖ਼ਬਰ »

ਅਵਾਰਾ ਵੱਛੇ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਸਿੱਧੀ ਟੱਕਰ, ਇਕ ਵਿਅਕਤੀ ਦੀ ਮੌਕੇ 'ਤੇ ਮੌਤ, ਦੂਜਾ ਗੰਭੀਰ ਜ਼ਖ਼ਮੀ

ਪਾਇਲ, 23 ਅਗਸਤ (ਨਿਜ਼ਾਮਪੁਰ)-ਦੋਰਾਹਾ ਪਾਇਲ ਮੁੱਖ ਸੜਕ 'ਤੇ ਪੈਂਦੇ ਪਿੰਡ ਬਿਸ਼ਨਪੁਰਾ ਲਾਗੇ ਆਵਾਰਾ ਵੱਛੇ ਨੇ ਮੋਟਰ ਸਾਈਕਲ ਸਵਾਰਾਂ ਨੂੰ ਸਿੱਧੀ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂਕਿ ਦੂਜਾ ਗੰਭੀਰ ਰੂਪ ਵਿਚ ਫੱਟੜ ਹੋ ...

ਪੂਰੀ ਖ਼ਬਰ »

ਯੁਵਰਾਜ ਸੋਨੀ ਦੀ ਮੌਤ ਬਾਰੇ ਪੁਲਿਸ ਦੀ ਸਿੱਟ ਨੇ ਨਹੀਂ ਦਿੱਤੀ ਰਿਪੋਰਟ-ਪ੍ਰਤਾਪ ਸਿੰਘ

ਪਾਇਲ/ਖੰਨਾ, 23 ਅਗਸਤ (ਅਜੀਤ ਬਿਊਰੋ)-ਅੱਜ ਪਾਇਲ ਨਿਵਾਸੀ ਪ੍ਰਤਾਪ ਸਿੰਘ ਵਲੋਂ ਖੰਨਾ ਵਿਚ ਪੈ੍ਰੱਸ ਕਾਨਫ਼ਰੰਸ ਕੀਤੀ ਗਈ, ਜਿਸ ਵਿਚ ਲੋਕ ਸਭਾ ਫ਼ਤਹਿਗੜ੍ਹ ਦੇ ਯੂਥ ਕਾਂਗਰਸ ਦੇ ਪ੍ਰਧਾਨ ਅਵਜਿੰਦਰ ਸਿੰਘ ਕਾਲਾ, ਰਮਨ ਚਾਂਦੀ ਕੌਾਸਲਰ ਪਾਇਲ ਅਤੇ ਰਾਹੁਲ ਟੰਡਨ ਤੇ ਹੋਰ ...

ਪੂਰੀ ਖ਼ਬਰ »

ਦੋਰਾਹਾ ਬਲਾਕ ਸੰਮਤੀ ਦੀ ਚੇਅਰਪਰਸਨ ਤੇ ਉਪ ਚੇਅਰਮੈਨ ਚੁਣਨ ਦੇ ਅਧਿਕਾਰ ਸਾਬਕਾ ਮੰਤਰੀ ਕੋਟਲੀ ਤੇ ਵਿਧਾਇਕ ਲੱਖਾ ਨੂੰ ਦਿੱਤੇ

ਦੋਰਾਹਾ, 23 ਅਗਸਤ (ਮਨਜੀਤ ਸਿੰਘ ਗਿੱਲ)-ਦੋਰਾਹਾ ਬਲਾਕ ਸੰਮਤੀ ਦੀ ਚੇਅਰਪਰਸਨ ਤੇ ਉਪ ਚੇਅਰਮੈਨ ਦੀ ਚੋਣ ਨੂੰ ਲੈ ਕੇ ਲੈ ਕੇ ਅੱਜ ਦੋਰਾਹਾ ਨਗਰ ਕੌਾਸਲ ਦੇ ਪ੍ਰਧਾਨ ਬੰਤ ਸਿੰਘ ਦੋਬੁਰਜੀ, ਕਾਂਗਰਸ ਕਿਸਾਨ ਸੈੱਲ ਦੇ ਜ਼ਿਲ੍ਹਾ ਚੇਅਰਮੈਨ ਬਿੱਕਰ ਸਿੰਘ ਚਣਕੋਈਆਂ ਅਤੇ ...

ਪੂਰੀ ਖ਼ਬਰ »

ਮਾਤਾ ਮਲਕੀਤ ਕੌਰ ਰਾਮਪੁਰ ਨਮਿਤ ਅੰਤਿਮ ਅਰਦਾਸ ਭਲਕੇ

ਦੋਰਾਹਾ, 23 ਅਗਸਤ (ਮਨਜੀਤ ਸਿੰਘ ਗਿੱਲ)- ਦੋਰਾਹਾ ਸ਼ਹਿਰ ਅੰਦਰ ਸਫਲ ਆੜ੍ਹਤੀ ਵਜੋਂ ਜਾਣੇ ਜਾਂਦੇ ਸਵ: ਗੁਰਦਿਆਲ ਸਿੰਘ (ਢੇਰੀ ਵਾਲੇ) ਦੀ ਧਰਮ ਪਤਨੀ ਮਲਕੀਤ ਕੌਰ ਮਾਂਗਟ 17 ਅਗਸਤ ਨੂੰ ਅਕਾਲ ਚਲਾਣਾ ਕਰ ਗਏ ਹਨ | ਉਨ੍ਹਾਂ ਦੇ ਸਦੀਵੀ ਵਿਛੋੜੇ 'ਤੇ ਵੱਖ-ਵੱਖ ਧਾਰਮਿਕ, ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਵਿਅਕਤੀ ਦੀ ਮੌਤ

ਖੰਨਾ, 23 ਅਗਸਤ (ਮਨਜੀਤ ਸਿੰਘ ਧੀਮਾਨ)-ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਵਿਅਕਤੀ ਦੀ ਪਹਿਚਾਣ ਰਾਹੁਲ ਵਾਸੀ ਹਰੀ ਪੈਲੇਸ ਰਾਮ ਨਗਰ ਅੰਬਾਲਾ ਸ਼ਹਿਰ ਵਜੋਂ ਹੋਈ | ਮਿ੍ਤਕ ਖੰਨਾ ਵਿਖੇ ਆ ਰਿਹਾ ਸੀ ਜਦੋਂ ਜੰਡੀ ਮੰਦਿਰ ...

ਪੂਰੀ ਖ਼ਬਰ »

ਲਾਵਾਰਸ ਪਸ਼ੂਆਂ ਦੀ ਸੜਕਾਂ 'ਤੇ ਵਧਦੀ ਗਿਣਤੀ ਚਿੰਤਾਜਨਕ-ਐਡ. ਗਿੱਲ

ਮਾਛੀਵਾੜਾ ਸਾਹਿਬ, 23 ਅਗਸਤ (ਸੁਖਵੰਤ ਸਿੰਘ ਗਿੱਲ) - ਸੀਨੀਅਰ ਐਡ. ਪਰਮਿੰਦਰ ਸਿੰਘ ਗਿੱਲ ਨੇ ਗੱਲਬਾਤ ਕਰਦਿਆਂ ਹੋਇਆ ਕਿਹਾ ਕਿ ਲਾਵਾਰਸ ਪਸ਼ੂਆਂ ਦੀ ਦਿਨ ਪ੍ਰਤੀ ਦਿਨ ਸੜਕਾਂ 'ਤੇ ਵਧਦੀ ਗਿਣਤੀ ਵੱਡੀ ਚਿੰਤਾ ਦਾ ਵਿਸ਼ਾ ਬਣ ਚੁੱਕੀ ਹੈ ਕਿਉਂਕਿ ਇਹ ਪਸ਼ੂ ਮਨੁੱਖੀ ...

ਪੂਰੀ ਖ਼ਬਰ »

ਖੇਤੀਬਾੜੀ ਬਹੁ-ਮੰਤਵੀ ਸਹਿਕਾਰੀ ਸਭਾ ਪਿੰਡ ਰੁਪਾਲੋਂ ਦੇ ਮੈਂਬਰ ਸਰਬਸੰਮਤੀ ਨਾਲ ਚੁਣੇ

ਬੀਜਾ, 23 ਅਗਸਤ (ਕਸ਼ਮੀਰ ਸਿੰਘ ਬਗ਼ਲੀ)-ਖੇਤੀਬਾੜੀ ਬਹੁ-ਮੰਤਵੀ ਸਹਿਕਾਰੀ ਸਭਾ ਪਿੰਡ ਰੁਪਾਲੋਂ ਜੋ ਕਿ ਪਿੰਡ ਜਸਪਾਲੋਂ ਦੀ ਸਾਂਝੀ ਸਭਾ ਹੈ ਦੀ ਚੋਣ ਸਬੰਧੀ ਇੰਸਪੈਕਟਰ ਵਿਜੈ ਕੁਮਾਰ ਦੀ ਅਗਵਾਈ ਹੇਠ ਹੋਈ | ਰੁਪਾਲੋਂ ਤੇ ਜਸਪਾਲੋਂ ਦੇ ਵੋਟਰਾਂ ਨੇ ਏਕਤਾ ਦਾ ਸਬੂਤ ਦਿਖਾ ...

ਪੂਰੀ ਖ਼ਬਰ »

ਗੁਰਦੁਆਰਾ ਸਿੱਧਸਰ ਸਾਹਿਬ ਦੇ ਮਸਲੇ ਸਬੰਧੀ ਵਫ਼ਦ ਜਥੇ: ਸਹਾਰਨ ਮਾਜਰਾ ਨੂੰ ਮਿਲਿਆ

ਮਲੌਦ, 23 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਗੁਰਦੁਆਰਾ ਸਿੱਧਸਰ ਸਾਹਿਬ ਵਿਖੇ ਨਵੇਂ ਦਰਬਾਰ ਸਾਹਿਬ ਦੀ ਉਸਾਰੀ ਸਬੰਧੀ ਪ੍ਰਬੰਧਕ ਕਮੇਟੀ ਅਹੁਦੇਦਾਰਾਂ ਤੇ ਮੋਹਤਬਰਾਂ ਦਾ ਇੱਕ ਵਫ਼ਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇ: ਰਘਵੀਰ ਸਿੰਘ ਸਹਾਰਨ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਵਰਕਰਾਂ 'ਚ ਭਾਰੀ ਉਤਸ਼ਾਹ- ਮਿਹਰਬਾਨ

ਪਾਇਲ, 23 ਅਗਸਤ (ਨਿਜ਼ਾਮਪੁਰ, ਰਜਿੰਦਰ ਸਿੰਘ)-ਸਾਬਕਾ ਮੰਤਰੀ ਅਤੇ ਹਲਕਾ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਨੇ ਦੱਸਿਆ ਕਿ ਪਾਰਟੀ ਦੇ ਵਰਕਰਾਂ ਵਲੋਂ ਭਰਤੀ ਮੁਹਿੰਮ ਦੀ ਮੈਂਬਰਸ਼ਿਪ ਕਾਪੀਆਂ ਭਰ ਕੇ 50 ਪ੍ਰਤੀਸ਼ਤ ਦੇ ਕਰੀਬ ਵਾਪਿਸ ਦਿੱਤੀਆਂ ਜਾ ਚੁੱਕੀਆਂ ਹਨ ਅਤੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਵੱਖ-ਵੱਖ ਜਗ੍ਹਾ ਮਨਾਈ ਜਨਮ ਅਸ਼ਟਮੀ

ਖੰਨਾ, 23 ਅਗਸਤ (ਹਰਜਿੰਦਰ ਸਿੰਘ ਲਾਲ)-ਹਾਲਾਂਕਿ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਮੁੱਖ ਤਿਉਹਾਰ ਕੱਲ 24 ਅਗਸਤ ਨੂੰ ਮਨਾਇਆ ਜਾਣਾ ਹੈ | ਪਰ ਫਿਰ ਵੀ ਅੱਜ ਹੀ ਖੰਨਾ ਪੁਲਿਸ ਜ਼ਿਲ੍ਹੇ ਦੇ ਸਬ ਡਵੀਜ਼ਨਾਂ ਸਮਰਾਲਾ, ਪਾਇਲ, ਖੰਨਾ ਤੋਂ ਇਲਾਵਾ ਸਾਹਨੇਵਾਲ ਵਿਚ ਪੈਂਦੇ ਵੱਖ ...

ਪੂਰੀ ਖ਼ਬਰ »

ਮਾਮੂਲੀ ਬਰਸਾਤ ਨਾਲ ਦੋਰਾਹਾ ਹੋ ਜਾਂਦੈ ਜਲ-ਥਲ

ਦੋਰਾਹਾ, 23 ਅਗਸਤ (ਜਸਵੀਰ ਝੱਜ)- ਬਰਸਾਤ ਦੇ ਮੌਸਮ 'ਚ ਜਦੋਂ ਚਾਰ ਕ ਕਣੀਆਂ ਵਰ੍ਹ ਜਾਣ ਤਾਂ ਸ਼ਹਿਰ ਦੋਰਾਹਾ ਦਾ ਮੁੱਖ ਰਸਤਾ, ਸ. ਬੇਅੰਤ ਸਿੰਘ ਚੌਕ ਤੋਂ ਢਾਲ਼ ਉੱਤਰਦੇ ਹੀ ਕਲਗ਼ੀਧਰ ਗੁਰਦੁਆਰਾ ਸਾਹਿਬ ਤੋਂ ਕਲਕੱਤਾ ਮਾਰਕੀਟ ਤੱਕ ਅਤੇ ਪਿੰਡ ਦੋਰਾਹਾ (ਵਾਰਡ ਨੰਬਰ 12 ਤੇ 13) ...

ਪੂਰੀ ਖ਼ਬਰ »

ਲੁਧਿਆਣਾ 'ਚ ਜਲਿ੍ਹਆਂ ਵਾਲਾ ਬਾਗ ਸਾਕਾ ਸ਼ਤਾਬਦੀ ਸਬੰਧੀ ਪ੍ਰਦਰਸ਼ਨੀ ਅੱਜ ਤੋਂ

ਲੋਹਟਬੱਦੀ, 23 ਅਗਸਤ (ਕੁਲਵਿੰਦਰ ਸਿੰਘ ਡਾਂਗੋਂ)-ਪੰਜਾਬ ਸਰਕਾਰ ਵੱਲੋਂ ਪਾਰਟੀਸ਼ਨ ਮਿਊਜ਼ੀਅਮ ਸ੍ਰੀ ਅੰਮਿ੍ਤਸਰ ਸਾਹਿਬ ਨਾਲ ਹੋਏ ਇਕਰਾਰਨਾਮੇ ਤਹਿਤ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਜਲਿ੍ਹਆਂ ਵਾਲਾ ਬਾਗ ਸ਼ਹੀਦੀ ਸਾਕਾ ਸ਼ਤਾਬਦੀ (1919-2019) ਸਬੰਧੀ ਪ੍ਰਦਰਸ਼ਨੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX