ਤਾਜਾ ਖ਼ਬਰਾਂ


ਬੈਂਗਲੁਰੂ ਹਿੰਸਾ : 110 ਲੋਕ ਹੋਏ ਗ੍ਰਿਫ਼ਤਾਰ, ਪੁਲਿਸ ਗੋਲੀਬਾਰੀ ਵਿਚ ਦੋ ਦੀ ਮੌਤ
. . .  1 minute ago
ਬੈਂਗਲੁਰੂ, 12 ਅਗਸਤ - ਕਰਨਾਟਕ ਦੀ ਰਾਜਧਾਨੀ ਦੇ ਕੁੱਝ ਇਲਾਕਿਆਂ ਵਿਚ ਮੰਗਲਵਾਰ ਦੇਰ ਰਾਤ ਸੰਪਰਦਾਇਕ ਹਿੰਸਾ ਭੜਕ ਗਈ। ਇਸ ਦੌਰਾਨ ਪੁਲਿਸ ਫਾਇਰਿੰਗ ਵਿਚ ਦੋ ਲੋਕ ਮਾਰੇ ਗਏ ਤੇ 60 ਵੱਧ...
ਅਮਰੀਕਾ : ਭਾਰਤ-ਜਮੈਕਾ ਮੂਲ ਦੀ ਕਮਲਾ ਹੈਰਿਸ ਹੋਵੇਗੀ ਉਪ ਰਾਸ਼ਟਰਪਤੀ ਦੀ ਉਮੀਦਵਾਰ
. . .  17 minutes ago
ਵਾਸ਼ਿੰਗਟਨ, 12 ਅਗਸਤ - ਅਮਰੀਕੀ ਰਾਸ਼ਟਰਪਤੀ ਚੋਣਾਂ ਵਿਚ ਡੈਮੋਕ੍ਰੇਟਿਕ ਦੇ ਉਮੀਦਵਾਰ ਜੋ ਬਿਡੇਨ ਨੇ ਐਲਾਨ ਕੀਤਾ ਹੈ ਕਿ ਸੈਨੇਟਰ ਕਮਲਾ ਹੈਰਿਸ ਡੈਮੋਕ੍ਰੇਟਿਕ ਵਲੋਂ ਉਪ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਹੋਵੇਗੀ। ਕਮਲਾ ਹੈਰਿਸ ਦੀ ਮਾਂ ਭਾਰਤੀ ਹੈ ਤੇ ਪਿਤਾ ਜਮੈਕਾ ਦਾ। ਅਮਰੀਕਾ ਵਿਚ 3 ਨਵੰਬਰ ਨੂੰ...
ਕਾਲ਼ੀ-ਆਜ਼ਾਦੀ ਮਨਾਉਣਗੇ ਬੇਰੁਜ਼ਗਾਰ ਬੀਐੱਡ ਅਧਿਆਪਕ
. . .  38 minutes ago
ਸੰਗਰੂਰ, 12 ਅਗਸਤ (ਧੀਰਜ ਪਸ਼ੋਰੀਆ) ਪਿਛਲੇ ਦੋ ਸਾਲਾਂ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਂਦਿਆਂ ਕਾਲ਼ੀ-ਆਜ਼ਾਦੀ ਮਨਾਉਣ ਦਾ ਫੈਸਲਾ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ
ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  59 minutes ago
ਅੰਮ੍ਰਿਤਸਰ, 12 ਅਗਸਤ (ਜਸਵੰਤ ਸਿੰਘ ਜੱਸ/ਰਾਜੇਸ਼ ਸੰਧੂ) - ਹਰਿਆਣਾ ਦੇ ਉੱਪ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਅੱਜ ਸਵੇਰੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ। ਚੌਟਾਲਾ ਆਪਣੇ ਪਰਿਵਾਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ...
ਅੱਜ ਦਾ ਵਿਚਾਰ
. . .  about 1 hour ago
ਸੰਜੇ ਦੱਤ ਨੂੰ ਫੇਫੜੇ ਦਾ ਕੈਂਸਰ
. . .  1 day ago
ਮੁੰਬਈ ,11 ਅਗਸਤ {ਇੰਦਰ ਮੋਹਨ ਪੰਨੂੰ }- ਬਾਲੀਵੁੱਡ ਕਲਾਕਾਰ ਸੰਜੇ ਦੱਤ ਨੂੰ ਫੇਫੜੇ ਦਾ ਕੈਂਸਰ ਹੈ ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਲਾਜ ਦੇ ਲਈ ਅਮਰੀਕਾ ਲਿਜਾਇਆ ਜਾਵੇਗਾ । 61 ਸਾਲਾ ਸੰਜੇ ਦੱਤ ਨੂੰ ਕੁੱਝ ਦਿਨ ਪਹਿਲਾਂ ...
ਪ੍ਰਤਾਪ ਸਿੰਘ ਬਾਜਵਾ ਦੀ ਜਾਨ ਨੂੰ ਖ਼ਤਰਾ
. . .  1 day ago
ਚੰਡੀਗੜ੍ਹ ,11 ਅਗਸਤ { ਅਜੀਤ ਬਿਉਰੋ }- ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦੇ ਡੀ ਜੀ ਪੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਜੇਕਰ ਉਨ੍ਹਾਂ ਨੂੰ ਕੁੱਝ ਹੋ ਜਾਂਦਾ ਹੈ ਤਾ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ...
ਚੇਅਰਮੈਨ ਕਸ਼ਮੀਰ ਖਿਆਲਾ ਨੂੰ ਸਦਮਾ , ਪਿਤਾ ਦਾ ਦਿਹਾਂਤ
. . .  1 day ago
ਰਾਮ ਤੀਰਥ { ਅੰਮ੍ਰਿਤਸਰ } , 10 ਅਗਸਤ ( ਧਰਵਿੰਦਰ ਸਿੰਘ ਔਲਖ ) -ਮਾਰਕੀਟ ਕਮੇਟੀ ਚੋਗਾਵਾਂ ਦੇ ਚੇਅਰਮੈਨ ਕਸ਼ਮੀਰ ਸਿੰਘ ਖਿਆਲਾ ਨੂੰ ਉਸ ਵੇਲੇ ਸਦਮਾ ਪਹੁੰਚਿਆ , ਜਦ ਉਨ੍ਹਾਂ ਦੇ ਪਿਤਾ...
ਸੀ ਆਈ ਏ ਸਟਾਫ ਤੋਂ ਦੁਖੀ 26 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
. . .  1 day ago
ਅੰਮ੍ਰਿਤਸਰ ,11 ਅਗਸਤ (ਰਾਜੇਸ਼ ਕੁਮਾਰ) - ਤਰਨ ਤਾਰਨ ਰੋਡ 'ਤੇ ਮੁਰੱਬੇ ਵਾਲੀ ਗਲੀ 'ਚ ਰਹਿਣ ਵਾਲੇ ਨੌਜਵਾਨ ਸੰਦੀਪ ਭਾਟੀਆ ਨੇ ਪੁਲਿਸ ਤੋਂ ਤੰਗ ਹੋ ਕੇ ਖ਼ੁਦਕੁਸ਼ੀ ਕਰ ਲਈ ।
ਅਮਰੀਕਾ ਤੋਂ ਖੀਸੇ ਖਾਲੀ ਕਰਾ ਕੇ ਡਿਪੋਰਟ ਹੋਣ ਮਗਰੋਂ ਚੌਥੀ ਉਡਾਣ ਰਾਹੀਂ ਰਾਜਾਸਾਂਸੀ ਹਵਾਈ ਅੱਡਾ ਪੁੱਜੇ 123 ਭਾਰਤੀ ਨੌਜਵਾਨ
. . .  1 day ago
ਰਾਜਾਸਾਂਸੀ {ਅੰਮ੍ਰਿਤਸਰ} ,11 ਅਗਸਤ (ਹੇਰ ,ਖੀਵਾ ) -ਤਕਰੀਬਨ ਬੀਤੇ ਵਰ੍ਹੇ ਆਪਣੀਆਂ ਅੱਖਾਂ ‘ਚ ਚਮਕ ਦਮਕ ਦੀ ਦੁਨੀਆਂ ਦੇ ਸੁਪਨੇ ਪਾਲਦੇ ਹੋਏ ਅਮਰੀਕਾ ਗਏ ਭਾਰਤੀ ਟਰੰਪ ਸਰਕਾਰ ਦੇ ਅੜਿੱਕੇ ਚੜ੍ਹ ਜਾਣ ...
ਰਾਜਪੁਰਾ (ਪਟਿਆਲਾ) ਕੋਰੋਨਾ ਦੇ 22 ਨਵੇ ਮਾਮਲੇ ਪਾਜ਼ੀਟਿਵ
. . .  1 day ago
ਰਾਜਪੁਰਾ, 11 ਅਗਸਤ (ਰਣਜੀਤ ਸਿੰਘ) - ਅੱਜ ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ 22 ਕੋਰੋਨਾ ਮਰੀਜ਼ ਪਾਜ਼ੀਟਿਵ ਪਾਏ ਗਏ ਹਨ ।ਇਸ ਦੀ ਪੁਸ਼ਟੀ ਸੀ.ਐਮ.ਓ ਪਟਿਆਲਾ ਡਾ. ਹਰੀਸ਼...
ਪੰਜਾਬ 'ਚ ਅੱਜ ਕੋਰੋਨਾ ਨਾਲ 32 ਮੌਤਾਂ, 1002 ਨਵੇਂ ਮਾਮਲੇ
. . .  1 day ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਅµਕੜਿਆਂ ਅਨੁਸਾਰ ਪੰਜਾਬ ਵਿਚ ਅੱਜ ਕੋਰੋਨਾ ਵਾਇਰਸ ਕਾਰਨ 32 ਮੌਤਾਂ ਹੋਈਆਂ ਹਨ ਤੇ 1002 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਹੁਣ ਸੂਬੇ 'ਚ ਕੋਰੋਨਾ ਦੇ ਪਾਜ਼ੀਟਿਵ ਮਾਮਲਿਆਂ...
ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 7 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮਹਿਲ ਕਲਾਂ, 11 ਅਗਸਤ (ਅਵਤਾਰ ਸਿੰਘ ਅਣਖੀ) - ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ 7 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਵੱਲੋਂ ਜਾਰੀ ਮੀਡੀਆ ਬੁਲੇਟਿਨ ਕੋਵਿਡ-19...
ਫ਼ਾਜ਼ਿਲਕਾ ਜ਼ਿਲ੍ਹੇ 'ਚ 3 ਹੋਰ ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  1 day ago
ਫ਼ਾਜ਼ਿਲਕਾ, 11 ਅਗਸਤ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 3 ਹੋਰ ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ ਜਲਾਲਾਬਾਦ ਦਾ 1 ਕੇਸ ਅਤੇ ਅਬੋਹਰ ਦੇ 2 ਕੇਸ ਹਨ। ਸਿਹਤ ਵਿਭਾਗ ਫ਼ਾਜ਼ਿਲਕਾ ਤੋਂ ਮਿਲੀ ਜਾਣਕਾਰੀ ਮੁਤਾਬਿਕ ਜਲਾਲਾਬਾਦ ਦੇ ਪਿੰਡ...
ਮੁਕੰਦਪੁਰ (ਨਵਾਂਸ਼ਹਿਰ) ਇਲਾਕੇ ਚ ਦੋ ਹੋਰ ਕੋਰੋਨਾ ਮਾਮਲੇ ਪਾਜ਼ੀਟਿਵ
. . .  1 day ago
ਮੁਕੰਦਪੁਰ,11 ਅਗਸਤ (ਸੁਖਜਿੰਦਰ ਸਿੰਘ ਬਖਲੌਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਮੁਕੰਦਪੁਰ ਦੇ ਅਧੀਨ ਆਉਂਦੇ ਪਿੰਡ ਗੁਣਾਚੌਰ ਅਤੇ ਦੁਸਾਂਝ ਖ਼ੁਰਦ ਦੇ ਇੱਕ ਇੱਕ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਐੱਸ.ਐਮ.ਓ ਮੁਕੰਦਪੁਰ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਵਾਇਰਸ ਨਾਲ ਸਿਹਤ ਵਿਭਾਗ ਦੇ ਕਰਮਚਾਰੀ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 11 ਅਗਸਤ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਇਕ ਵਿਅਕਤੀ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਹਤ ਵਿਭਾਗ ਵਿਚ ਦਰਜਾ-ਚਾਰ ਕਰਮਚਾਰੀ ਦੀ 10 ਅਗਸਤ ਨੂੰ ਕੋਰੋਨਾ ਪਾਜ਼ੀਟਿਵ...
ਕਪੂਰਥਲਾ 'ਚ ਕੋਰੋਨਾ ਦੇ 54 ਨਵੇਂ ਮਾਮਲੇ ਪਾਜ਼ੀਟਿਵ
. . .  1 day ago
ਕਪੂਰਥਲਾ, 11 ਅਗਸਤ (ਅਮਰਜੀਤ ਸਿੰਘ ਸਡਾਨਾ) - ਜ਼ਿਲੇ੍ਹ ਵਿਚ ਕੋਰੋਨਾ ਦੇ ਅੱਜ ਕੁੱਲ 54 ਮਾਮਲੇ ਸਾਹਮਣੇ ਆਏ ਹਨ,ਜਿਨ੍ਹਾਂ ਵਿਚ 18 ਮਾਮਲੇ ਫਗਵਾੜਾ ਤੋਂ 6 ਬੇਗੋਵਾਲ ਤੋਂ, 17 ਕਪੂਰਥਲਾ ਬਲਾਕ ਤੋਂ, 4 ਟਿੱਬਾ ਤੋਂ, 2 ਸੁਲਤਾਨਪੁਰ ਲੋਧੀ, 6 ਫੱਤੂਢੀਂਗਾ ਤੇ ਇੱਕ ਮਰੀਜ਼ ਭੁਲੱਥ...
ਕੋਰੋਨਾ ਨਾਲ ਹਰੀਕੇ ਪੱਤਣ (ਤਰਨਤਾਰਨ) ਦੇ ਸਾਬਕਾ ਪੰਚਾਇਤ ਸਕੱਤਰ ਦੀ ਮੌਤ
. . .  1 day ago
ਹਰੀਕੇ ਪੱਤਣ,11 ਅਗਸਤ (ਸੰਜੀਵ ਕੁੰਦਰਾ) - ਜ਼ਿਲ੍ਹਾ ਤਰਨਤਾਰਨ ਦੇ ਹਰੀਕੇ ਨਿਵਾਸੀ ਸਾਬਕਾ ਪੰਚਾਇਤ ਸਕੱਤਰ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ। ਸਾਬਕਾ ਪੰਚਾਇਤ ਸਕੱਤਰ ਪਰਮਜੀਤ ਸਿੰਘ ਨੂੰ ਸਾਹ ਦੀ ਤਕਲੀਫ਼ ਹੋਣ ਕਾਰਨ ਅੰਮਿ੍ਰਤਸਰ ਦੇ ਨਿੱਜੀ ਹਸਪਤਾਲ...
ਮੋਗਾ 'ਚ 14 ਹੋਰ ਕੋਰੋਨਾ ਮਾਮਲਿਆਂ ਦੀ ਪੁਸ਼ਟੀ
. . .  1 day ago
ਮੋਗਾ, 11 ਅਗਸਤ (ਗੁਰਤੇਜ ਸਿੰਘ ਬੱਬੀ) - ਮੋਗਾ 'ਚ ਅੱਜ ਕੋਰੋਨਾ ਵਾਇਰਸ ਦੇ 14 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 620 ਹੋ ਗਈ ਹੈ, ਜਿਨ੍ਹਾਂ 'ਚੋਂ 260...
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੰਕੇਤਕ ਰੂਪ 'ਚ ਸਜਾਇਆ ਜਾਵੇਗਾ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 11 ਅਗਸਤ - ( ਰਾਜੇਸ਼ ਕੁਮਾਰ ਸੰਧੂ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਮੌਕੇ ਇਸ ਵਾਰ ਸੰਕੇਤਕ ਰੂਪ ਵਿਚ ਨਗਰ ਕੀਰਤਨ ਸਜਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਨਾਨਕਸ਼ਾਹੀ ਕਲੰਡਰ ਅਨੁਸਾਰ ਪ੍ਰਕਾਸ਼...
ਸੁਨਾਮ (ਸੰਗਰੂਰ) ’ਚ ਕੋਰੋਨਾ ਕਾਰਨ ਤੀਜੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 11 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ, ਰੁਪਿੰਦਰ ਸਿੰਘ ਸੱਗੂ) - ਜ਼ਿਲ੍ਹਾ ਸੰਗਰੂਰ ਸੁਨਾਮ ਸ਼ਹਿਰ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ, ਜਿਸ ਕਾਰਨ ਜਿੱਥੇ ਮੌਤਾਂ ਦੀ ਗਿਣਤੀ ਦਾ ਅੰਕੜਾ ਦਿਨੋ ਦਿਨ...
ਮਸ਼ਹੂਰ ਕਵੀ ਰਾਹਤ ਇੰਦੌਰੀ ਦਾ ਦੇਹਾਂਤ
. . .  1 day ago
ਮੁੰਬਈ, 11 ਅਗਸਤ - ਮਸ਼ਹੂਰ ਕਵੀ ਰਾਹਤ ਇੰਦੌਰੀ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਦਿਲ ਦੇ 2 ਦੌਰੇ ਪਏ ਤੇ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਐਤਵਾਰ ਨੂੰ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ...
ਹੁਸ਼ਿਆਰਪੁਰ 'ਚ 60 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ
. . .  1 day ago
ਹੁਸ਼ਿਆਰਪੁਰ, 11 ਅਗਸਤ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 60 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਹੁਣ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 733 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ...
ਪੁਲਿਸ ਨੇ ਦੇਸੀ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਸਣੇ ਦੋ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਪਠਾਨਕੋਟ, 11 ਅਗਸਤ (ਚੌਹਾਨ)- ਆਜ਼ਾਦੀ ਦਿਹਾੜੇ ਦੇ ਸੰਬੰਧ 'ਚ ਚੱਕੀ ਪੁਲ 'ਤੇ ਲਾਏ ਨਾਕੇ ਤੋਂ ਪਠਾਨਕੋਟ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਦੇਸੀ ਪਿਸਤੌਲ ਅਤੇ ਜ਼ਿੰਦਾ ਕਾਰਤੂਸਾਂ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦਿਆਂ...
ਭਲਕੇ ਤੋਂ ਪੰਜਾਬ 'ਚ ਵੰਡੇ ਜਾਣਗੇ ਸਮਾਰਟ ਫੋਨ, ਸਰਕਾਰ ਵਲੋਂ ਤਿਆਰੀ ਪੂਰੀ
. . .  1 day ago
ਜਲੰਧਰ, 11 ਅਗਸਤ (ਅ. ਬ.)- ਪੰਜਾਬ ਸਰਕਾਰ ਵਲੋਂ ਭਲਕੇ ਤੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ 'ਚ 12ਵੀਂ ਜਮਾਤ ਦੇ ਵਿਦਿਆਰਥੀਆਂ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਸਰਕਾਰ ਵਲੋਂ ਤਿਆਰੀ ਵੀ ਪੂਰੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਭਾਦੋਂ ਸੰਮਤ 551

ਕਪੂਰਥਲਾ / ਫਗਵਾੜਾ

ਕੇਂਦਰੀ ਮੰਤਰੀ ਨੇ ਹੜ੍ਹ ਪੀੜਤਾਂ ਨੂੰ ਕੀਤੀ ਰਾਹਤ ਸਮੱਗਰੀ ਦੀ ਵੰਡ

ਸੁਲਤਾਨਪੁਰ ਲੋਧੀ, 23 ਅਗਸਤ (ਨਰੇਸ਼ ਹੈਪੀ, ਥਿੰਦ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੰਡ ਖੇਤਰ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡ ਤਕੀਆ, ਭਰੋਆਣਾ, ਦਾਰੇਵਾਲ ਆਦਿ ਸਮੇਤ ਅੱਧੀ ਦਰਜਨ ਪਿੰਡਾਂ ਦਾ ਦੌਰਾ ਕੀਤਾ ਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ | ਉਨ੍ਹਾਂ ਇਸ ਮੌਕੇ ਦਰਜਨ ਤੋਂ ਵੱਧ ਪਿੰਡਾਂ ਦੇ ਲੋਕਾਂ ਨੂੰ 7 ਟਰੱਕ ਰਾਹਤ ਸਮਗਰੀ ਵੀ ਵੰਡੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜੇਕਰ ਕੈਪਟਨ ਸਰਕਾਰ ਪੰਜਾਬ ਦੀ ਪਿਛਲੀ ਬਾਦਲ ਸਰਕਾਰ ਵਾਂਗ ਬਰਸਾਤਾਂ ਤੋਂ 5 ਮਹੀਨੇ ਪਹਿਲਾਂ ਬੰਨ੍ਹਾਂ ਤੇ ਦਰਿਆਵਾਂ ਦੀ ਮੁਰੰਮਤ ਕਰ ਦਿੰਦੀ ਤਾਂ ਅੱਜ ਇਹ ਦਿਨ ਨਹੀਂ ਵੇਖਣਾ ਪੈਣਾ ਸੀ | ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦੇ ਨੁਮਾਇੰਦੇ ਵਲੋਂ ਮਾਈਨਿੰਗ ਦੇ ਕਾਰਨ ਹੀ ਹੜ੍ਹਾਂ ਵਰਗੇ ਹਾਲਾਤ ਪੈਦਾ ਹੋਏ ਹਨ | ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਭੇਜੇ 475 ਕਰੋੜ ਰੁਪਏ ਕੈਪਟਨ ਸਰਕਾਰ ਕੋਲ 'ਫਲੱਡ ਰਿਲੀਫ ਫ਼ੰਡ' ਦੇ ਤੌਰ 'ਤੇ ਜਮ੍ਹਾਂ ਹਨ, ਜੋ ਕਿ ਉਨ੍ਹਾਂ ਨੂੰ ਇਸ ਮੁਸ਼ਕਿਲ ਦੀ ਘੜੀ ਵਿਚ ਹੜ੍ਹ ਪੀੜਤਾਂ 'ਤੇ ਖ਼ਰਚ ਕਰਨੇ ਚਾਹੀਦੇ ਹਨ | ਉਨ੍ਹਾਂ ਮੁੱਖ ਮੰਤਰੀ ਪੰਜਾਬ, ਸਮੂਹ ਕਾਂਗਰਸੀਆਂ ਤੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਰਲ ਮਿਲ ਕੇ ਹੜ੍ਹ ਪੀੜਤਾਂ ਦੀ ਮਦਦ ਲਈ ਹੰਭਲਾ ਮਾਰੀਏ | ਉਨ੍ਹਾਂ ਇਹ ਵੀ ਕਿਹਾ ਕਿ ਜਿਵੇਂ ਅਸੀਂ ਨਿੱਜੀ ਹਿਤਾਂ ਲਈ ਭੱਜ ਕੇ ਦਿੱਲੀ ਜਾਂਦੇ ਹਾਂ, ਮੁੱਖ ਮੰਤਰੀ ਸਾਹਿਬ ਹੜ੍ਹ ਪੀੜਤਾਂ ਦੇ ਹਿਤਾਂ ਲਈ ਪ੍ਰਧਾਨ ਮੰਤਰੀ ਕੋਲੋਂ ਮਦਦ ਮੰਗੋ, ਮੈਂ ਵੀ ਤੁਹਾਡਾ ਸਾਥ ਦੇਵਾਂਗੀ | ਉਨ੍ਹਾਂ ਦੱਸਿਆ ਕਿ ਸਵੇਰੇ 24 ਅਗਸਤ ਨੂੰ 6 ਕਿਸ਼ਤੀਆਂ ਤੇ 9 ਬੋਟਾਂ ਭੇਜੀਆਂ ਜਾ ਰਹੀਆਂ ਹਨ ਤਾਂ ਜੋ ਹੜ੍ਹ ਵਿਚ ਘਿਰੇ ਲੋਕਾਂ ਤੱਕ ਜ਼ਰੂਰੀ ਮਦਦ ਪਹੁੰਚਾਈ ਜਾ ਸਕੇ | ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਕੋਲੋਂ ਜੋ ਸੰਭਵ ਸਹਾਇਤਾ ਹੋ ਸਕੇਗੀ, ਉਹ ਅੱਗੇ ਵੀ ਕਰਨਗੇ | ਪਿੰਡ ਤਕੀਆ ਵਿਖੇ ਉਨ੍ਹਾਂ ਹੜ੍ਹ ਪੀੜਤਾਂ ਨੂੰ ਪਾਣੀ, ਬਿਸਕੁੱਟ, ਰਸ, ਫਲ ਤੇ ਹੋਰ ਸਮੱਗਰੀ ਵੰਡੀ | ਜਥੇਦਾਰ ਸ਼ਮਸ਼ੇਰ ਸਿੰਘ ਭਰੋਆਣਾ ਤੇ ਸਾਬਕਾ ਸਰਪੰਚ ਸਰੂਪ ਸਿੰਘ ਭਰੋਆਣਾ ਨੇ ਬੀਬੀ ਹਰਸਿਮਰਤ ਕੌਰ ਬਾਦਲ ਪਾਸੋਂ ਮੰਗ ਕੀਤੀ ਕਿ ਕੇਂਦਰ ਨੂੰ ਕਹਿ ਕੇ ਬੰਨ੍ਹਾਂ ਨੂੰ ਡੂੰਘਾ ਤੇ ਮਜ਼ਬੂਤ ਕੀਤਾ ਜਾਵੇ ਤੇ ਦਰਿਆਵਾਂ ਦੇ ਕੰਢੇ 5 ਫੁੱਟ ਉੱਚੀ ਪੱਕੀ ਕੰਕਰੀਟ ਦੀ ਕੰਧ ਬਣਾਈ ਜਾਵੇ | ਮੰਡ ਖੇਤਰ ਦੇ ਆਗੂ ਗੁਰਜੰਟ ਸਿੰਘ ਸੰਧੂ, ਕਰਨਜੀਤ ਸਿੰਘ ਆਹਲੀ ਮੀਤ ਪ੍ਰਧਾਨ ਯੂਥ ਅਕਾਲੀ ਦਲ, ਦੋਆਬਾ ਜ਼ੋਨ ਤੇ ਕਾਰਜ ਸਿੰਘ ਤਕੀਆ ਨੇ ਬੀਬੀ ਬਾਦਲ ਨੂੰ ਮੰਡ ਖੇਤਰ ਦੀਆਂ ਸਮੱਸਿਆਵਾਂ ਤੇ ਪਾਣੀ ਦੀ ਸਥਿਤੀ ਤੋਂ ਜਾਣੂ ਕਰਵਾਇਆ | ਇਸ ਮੌਕੇ ਸਾਬਕਾ ਪ੍ਰਧਾਨ ਸ਼ੋ੍ਰਮਣੀ ਕਮੇਟੀ ਬੀਬੀ ਜਗੀਰ ਕੌਰ, ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ, ਸਾਬਕਾ ਐਮ.ਪੀ. ਸ਼ਰਨਜੀਤ ਸਿੰਘ ਢਿੱਲੋਂ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਸ਼ੋ੍ਰਮਣੀ ਕਮੇਟੀ ਬੀਬੀ ਗੁਰਪ੍ਰੀਤ ਕੌਰ ਰੂਹੀ, ਅਕਾਲੀ ਆਗੂ ਸੱਜਣ ਸਿੰਘ ਚੀਮਾ, ਇੰਜ: ਸਵਰਨ ਸਿੰਘ ਮੈਂਬਰ ਸ਼ੋ੍ਰਮਣੀ ਅਕਾਲੀ ਦਲ ਪੀ.ਏ.ਸੀ., ਮਾਸਟਰ ਗੁਰਦੇਵ ਸਿੰਘ ਸਾਬਕਾ ਉਪ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਸੁਰਜੀਤ ਸਿੰਘ ਢਿੱਲੋਂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਗੁਰਜੰਟ ਸਿੰਘ ਸੰਧੂ ਸਾਬਕਾ ਉਪ ਚੇਅਰਮੈਨ, ਕਰਨਜੀਤ ਸਿੰਘ ਆਹਲੀ ਯੂਥ ਅਕਾਲੀ ਦਲ ਦੇ ਦੋਆਬਾ ਜ਼ੋਨ, ਸ਼ਮਸ਼ੇਰ ਸਿੰਘ ਤਲਵੰਡੀ, ਡਾ: ਜਸਬੀਰ ਸਿੰਘ ਭੌਰ ਸਰਕਲ ਜਥੇਦਾਰ, ਸ਼ਮਸ਼ੇਰ ਸਿੰਘ ਭਰੋਆਣਾ, ਕਮਲਜੀਤ ਸਿੰਘ ਹੈਬਤਪੁਰ, ਕਾਰਜ ਸਿੰਘ ਤਕੀਆ ਯੂਥ ਅਕਾਲੀ ਆਗੂ, ਗੁਰਚਰਨ ਸਿੰਘ ਟਿੱਬੀ, ਸਰੂਪ ਸਿੰਘ ਭਰੋਆਣਾ, ਪ੍ਰਤਾਪ ਸਿੰਘ ਮੋਮੀ, ਸਤਨਾਮ ਸਿੰਘ ਰਾਮੇ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਭਰ 'ਚ ਗੁਰਮਤਿ ਸਮਾਗਮ ਚੱਲ ਰਹੇ ਹਨ-ਲੌ ਾਗੋਵਾਲ

ਸੁਲਤਾਨਪੁਰ ਲੋਧੀ, 23 ਅਗਸਤ (ਨਰੇਸ਼ ਹੈਪੀ, ਥਿੰਦ)- ਐਸ.ਜੀ.ਪੀ.ਸੀ. ਦੀ ਧਰਮ ਪ੍ਰਚਾਰ ਕਮੇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਗੁਰਬਾਣੀ ਪਾਠ ਬੋਧ ਸਮਾਗਮਾਂ ਦਾ ...

ਪੂਰੀ ਖ਼ਬਰ »

ਜਨਮ ਅਸ਼ਟਮੀ ਸਬੰਧੀ ਸਮਾਗਮ ਅੱਜ

ਫਗਵਾੜਾ, 23 ਅਗਸਤ (ਚਾਵਲਾ)- ਸ੍ਰੀ ਕ੍ਰਿਸ਼ਨ ਗੀਤਾ ਗਿਆਨ ਮੰਦਿਰ ਨਿਊ ਹਰਕ੍ਰਿਸ਼ਨ ਨਗਰ ਫਗਵਾੜਾ ਵਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ 24 ਅਗਸਤ ਨੂੰ ਰਾਤ 9 ਤੋਂ 12 ਵਜੇ ਤੱਕ ਮਨਾਇਆ ਜਾਵੇਗਾ | ਮੰਦਿਰ ਦੇ ਪ੍ਰਬੰਧਕ ਸੁਰਿੰਦਰ ਚਾਵਲਾ ਨੇ ਦੱਸਿਆ ਕਿ ਮੁੱਖ ...

ਪੂਰੀ ਖ਼ਬਰ »

ਮਾਧੋਪੁਰ ਨਿਵਾਸੀ ਨੌਜਵਾਨ ਦੀ ਦੁਬਈ 'ਚ ਮੌਤ

ਕਾਲਾ ਸੰਘਿਆਂ, 23 ਅਗਸਤ (ਬਲਜੀਤ ਸਿੰਘ ਸੰਘਾ)- ਚੰਗੇਰੇ ਭਵਿੱਖ ਅਤੇ ਚੰਗੀ ਰੋਜ਼ੀ ਰੋਟੀ ਦੀ ਭਾਲ ਵਿਚ ਵਿਦੇਸ਼ ਦੁਬਈ ਗਏ ਨੌਜਵਾਨ ਦੀ ਦਿਲ ਦੀ ਧੜਕਣ ਰੁਕਣ ਨਾਲ ਦੁਖਦਾਈ ਮੌਤ ਹੋ ਗਈ ਜਿਸ ਦੀ ਉੱਥੇ ਦੇ ਪੰਜਾਬੀਆਂ ਦੀ ਮਦਦ ਨਾਲ ਮਿ੍ਤਕ ਦੇਹ ਪਿੰਡ ਮਾਧੋਪੁਰ (ਜੱਲੋਵਾਲ) ...

ਪੂਰੀ ਖ਼ਬਰ »

ਅੰਮਿ੍ਤ ਬਾਜ਼ਾਰ ਵਿਖੇ ਖਸਤਾ ਹਾਲ ਪੁਰਾਣੀ ਇਮਾਰਤ ਡਿਗੀ, ਦੁਕਾਨਦਾਰਾਂ ਦਾ ਹੋਇਆ ਨੁਕਸਾਨ

ਕਪੂਰਥਲਾ, 23 ਅਗਸਤ (ਸਡਾਨਾ)- ਸ਼ਹਿਰ ਵਿਚ ਪੁਰਾਣੀਆਂ ਇਮਾਰਤਾਂ ਵੱਲ ਨਗਰ ਕੌਾਸਲ ਵਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ ਤੇ ਆਏ ਦਿਨ ਕੋਈ ਨਾ ਕੋਈ ਇਮਾਰਤ ਡਿਗ ਕੇ ਜਾਨੀ ਮਾਲੀ ਨੁਕਸਾਨ ਦਾ ਕਾਰਨ ਬਣ ਰਹੀ ਹੈ | ਬੀਤੇ ਕੁਝ ਦਿਨ ਪਹਿਲਾਂ ਜਿੱਥੇ ਮੁਹੱਲਾ ਲਾਹੌਰੀ ...

ਪੂਰੀ ਖ਼ਬਰ »

ਦੋਪਹੀਆ ਵਾਹਨ ਚੋਰ ਗਰੋਹ ਸਰਗਰਮ, ਪੁਲਿਸ ਨਰਮ

ਫਗਵਾੜਾ, 23 ਅਗਸਤ (ਹਰੀਪਾਲ ਸਿੰਘ)- ਫਗਵਾੜਾ ਵਿਖੇ ਦੋਪਹੀਆ ਵਾਹਨ ਚੋਰੀ ਕਰਨ ਵਾਲਾ ਗਰੋਹ ਪੂਰੀ ਤਰ੍ਹਾਂ ਦੇ ਨਾਲ ਸਰਗਰਮ ਹੈ ਪਰ ਪੁਲਿਸ ਇੱਥੇ ਨਰਮ ਦਿਖਾਈ ਦੇ ਰਹੀ ਹੈ ਜਿਸ ਦਾ ਕਾਰਨ ਹੈ ਕੇ ਇੱਥੇ ਕਰੀਬ ਰੋਜ਼ਾਨਾ ਹੀ ਮੋਟਰਸਾਈਕਲ ਤੇ ਐਕਟੀਵਾ ਆਦਿ ਆਸਾਨੀ ਦੇ ਨਾਲ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਮਿਲੀਭੁਗਤ ਨਾਲ ਠੇਕਾ ਖ਼ਤਮ ਹੋਣ ਦੇ ਬਾਵਜੂਦ ਵੀ ਅਣ-ਅਧਿਕਾਰਤ ਤੌਰ 'ਤੇ ਸ਼ਹਿਰ 'ਚ ਲੱਗੇ ਇਸ਼ਤਿਹਾਰੀ ਬੋਰਡ

ਕਪੂਰਥਲਾ, 23 ਅਗਸਤ (ਸਡਾਨਾ)- ਸ਼ਹਿਰ 'ਚ ਹੋਰਡਿੰਗ ਬੋਰਡ (ਯੂਨੀਪੋਲ) ਦਾ ਠੇਕਾ ਖ਼ਤਮ ਹੋਣ ਦੇ ਬਾਵਜੂਦ ਵੀ ਕੌਾਸਲ ਦੀ ਮਿਲੀ ਭੁਗਤ ਨਾਲ ਸ਼ਹਿਰ ਵਿਚ ਵੱਡੀ ਗਿਣਤੀ ਅੰਦਰ ਯੂਨੀਪੋਲ ਅਤੇ ਖੰਭੇ ਨਿੱਜੀ ਇਸ਼ਤਿਹਾਰਾਂ ਨਾਲ ਭਰੇ ਹੋਏ ਹਨ ਪਰ ਸਭ ਕੁਝ ਦੇਖਦੇ ਹੋਏ ਤੇ ਜਾਣਦੇ ...

ਪੂਰੀ ਖ਼ਬਰ »

ਦਾਨੀ ਸੱਜਣ ਤੇ ਲੰਗਰ ਲਿਆਉਣ ਵਾਲੀਆਂ ਸੰਸਥਾਵਾਂ ਐਸ.ਡੀ.ਐਮ. ਤੇ ਡੀ.ਐਫ.ਐਸ.ਸੀ. ਨਾਲ ਸੰਪਰਕ ਕਰਨ- ਡੀ.ਪੀ.ਐਸ. ਖਰਬੰਦਾ

ਕਪੂਰਥਲਾ, 23 ਅਗਸਤ (ਅਮਰਜੀਤ ਕੋਮਲ)- ਜ਼ਿਲ੍ਹਾ ਕਪੂਰਥਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਹੜ੍ਹ ਪੀੜਤ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਵੱਖ-ਵੱਖ ਪਿੰਡਾਂ ਤੋਂ ਆਉਣ ਵਾਲੇ ਦਾਨੀ ਸੱਜਣਾਂ ਤੇ ਲੰਗਰ ਲਗਾਉਣ ਵਾਲੀਆਂ ਸੰਸਥਾਵਾਂ ਨੂੰ ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਕਰਨ ਵਾਲਾ ਵਿਅਕਤੀ ਗਿ੍ਫ਼ਤਾਰ

ਕਪੂਰਥਲਾ, 23 ਅਗਸਤ (ਸਡਾਨਾ)-ਲੁੱਟਾਂ ਖੋਹਾਂ ਕਰਨ ਵਾਲਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਥਾਣਾ ਸਿਟੀ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਮਨਜੀਤ ਸਿੰਘ ਨੇ 18 ਅਗਸਤ ਨੂੰ ਦਰਜ ਹੋਈ ਖੋਹ ਦੀ ਐਫ.ਆਈ.ਆਰ. ਵਿਚ ਲੋੜੀਂਦੇ ਕਥਿਤ ਦੋਸ਼ੀ ਮੰਗਾ ਉਰਫ਼ ...

ਪੂਰੀ ਖ਼ਬਰ »

ਸਿਮਰਜੀਤ ਸਿੰਘ ਬੈਂਸ ਅੱਜ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ

ਸੁਲਤਾਨਪੁਰ ਲੋਧੀ, 23 ਅਗਸਤ (ਥਿੰਦ, ਹੈਪੀ)- ਲੋਕ ਇਨਸਾਫ਼ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ 24 ਅਗਸਤ ਨੂੰ ਹਲਕਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ | ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਦੂਲੋਵਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੈਨਸ਼ਨ ਲਗਵਾਉਣ ਲਈ ਫਾਰਮ ਸੀ.ਡੀ.ਪੀ.ਓ. ਦਫ਼ਤਰਾਂ 'ਚ ਜਮ੍ਹਾਂ ਕਰਵਾਏ ਜਾ ਸਕਦੇ ਹਨ-ਖਰਬੰਦਾ

ਕਪੂਰਥਲਾ, 23 ਅਗਸਤ (ਵਿ.ਪ੍ਰ.)- ਸਰਕਾਰ ਵਲੋਂ ਜ਼ਿਲ੍ਹੇ ਵਿਚ 57,196 ਪੈਨਸ਼ਨਰਾਂ ਨੂੰ ਜੁਲਾਈ ਮਹੀਨੇ ਦੀ 4 ਕਰੋੜ 25 ਲੱਖ 87 ਹਜ਼ਾਰ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ | ਇੰਜ: ਡੀ.ਪੀ.ਐਸ. ਖਰਬੰਦਾ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਸਰਕਾਰ ਵਲੋਂ 58 ਸਾਲ ਜਾਂ ਇਸ ਤੋਂ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਹੜ੍ਹ ਪ੍ਰਭਾਵਿਤ 23 ਪਿੰਡਾਂ 'ਚ ਟੀਮਾਂ ਬਣਾ ਕੇ ਰਾਹਤ ਸਮੱਗਰੀ ਵੰਡੀ

ਕਪੂਰਥਲਾ/ਸੁਲਤਾਨਪੁਰ ਲੋਧੀ, 23 ਅਗਸਤ (ਅਮਰਜੀਤ ਕੋਮਲ, ਨਰੇਸ਼ ਹੈਪੀ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਹੜ੍ਹ ਪ੍ਰਭਾਵਿਤ 23 ਪਿੰਡਾਂ ਭਾਗੋਰਾਈਆਂ, ਸ਼ਾਹਵਾਲਾ, ਰਾਮੇ, ਸ਼ੇਰਪੁਰ ਸੱਧਾ, ਮੀਰਪੁਰ, ਸ਼ੇਖਮਾਂਗਾ, ਸਰੂਪਵਾਲ, ਤਕੀਆ, ਟਿੱਬੀ, ...

ਪੂਰੀ ਖ਼ਬਰ »

ਪੰਜਾਬੀ ਬਾਗ ਵੈੱਲਫੇਅਰ ਸੁਸਾਇਟੀ ਦਾ ਵਫ਼ਦ ਕੌਾਸਲ ਦੇ ਕਾਰਜਸਾਧਕ ਅਫ਼ਸਰ ਨੂੰ ਮਿਲਿਆ

ਕਪੂਰਥਲਾ, 23 ਅਗਸਤ (ਵਿ.ਪ੍ਰ.)- ਪੰਜਾਬੀ ਬਾਗ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਜੇ.ਕੇ. ਗੁਪਤਾ ਤੇ ਸਕੱਤਰ ਹਰਵਿੰਦਰ ਸਿੰਘ ਦੀ ਅਗਵਾਈ ਵਿਚ ਇਕ ਵਫ਼ਦ ਨੇ ਨਗਰ ਕੌਾਸਲ ਦੇ ਕਾਰਜਸਾਧਕ ਅਫ਼ਸਰ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਪੰਜਾਬੀ ਬਾਗ ਕਾਲੋਨੀ ਵਿਚ ਪੱਕੇ ਤੌਰ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਦੀ ਮਦਦ ਲਈ ਸਮਾਜ ਸੇਵੀ ਸੰਸਥਾਵਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਨ-ਡੀ. ਸੀ.

ਜਲੰਧਰ, 23 ਅਗਸਤ (ਜਸਪਾਲ ਸਿੰਘ)-ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਖਾਸਕਰ ਲੋਹੀਆਂ ਖੇਤਰ 'ਚ ਲੋਕਾਂ ਦੀ ਮਦਦ ਲਈ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਆਪੋ-ਆਪਣੇ ਪੱਧਰ 'ਤੇ ਲਗਾਏ ਜਾ ਰਹੇ ਲੰਗਰਾਂ ਕਾਰਨ ਹੁੰਦੇ ਟਰੈਫਿਕ ਜਾਮ ਨੂੰ ਰੋਕਣ ਲਈ ਜ਼ਿਲ੍ਹੇ ਦੇ ...

ਪੂਰੀ ਖ਼ਬਰ »

'ਈਜ਼ੀ ਵੀਜ਼ਾ' ਦੇ ਜਲੰਧਰ ਦਫ਼ਤਰ ਵਿਚ ਫ਼੍ਰੀ ਸੈਮੀਨਾਰ ਅੱਜ ਤੇ ਕੱਲ੍ਹ

ਜਲੰਧਰ, 23 ਅਗਸਤ (ਅ.ਬ)-ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ ਈਜ਼ੀ ਵੀਜ਼ਾ ਦੇ ਬ੍ਰਾਂਚ ਮੈਨੇਜਰ ਨੇ ਦੱਸਿਆ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਜਲੰਧਰ ਸ਼ਹਿਰ ਵਿਖੇ ਈਜ਼ੀ ਵੀਜ਼ਾ ਜਲੰਧਰ ਦਫ਼ਤਰ ਪਹੁੰਚ ਚੁੱਕੇ ਹਨ, ਜੋ ਕਿ ਸਾਹਮਣੇ ਹੋਟਲ ...

ਪੂਰੀ ਖ਼ਬਰ »

ਸੋਮਰਸੈੱਟ ਇੰਟਰਨੈਸ਼ਨਲ ਸਕੂਲ 'ਚ ਪਾਣੀ ਦੀ ਸੰਭਾਲ ਵਿਸ਼ੇ ਸਬੰਧੀ ਮੁਕਾਬਲੇ ਕਰਵਾਏ

ਕਾਲਾ ਸੰਘਿਆਂ, 23 ਅਗਸਤ (ਸੰਘਾ)- ਸੋਮਰਸੈਟ ਇੰਟਰਨੈਸ਼ਨਲ ਸਕੂਲ ਅਬਾਦਾਨ ਕੈਂਪਸ ਵਿਖੇ ਪਾਣੀ ਦੀ ਸੰਭਾਲ ਵਿਸ਼ੇ 'ਤੇ ਲੇਖ ਮੁਕਾਬਲੇ ਕਰਵਾਏ ਗਏ ਜਿਸ ਵਿਚ ਜਮਾਤ ਛੇਵੀਂ, ਸੱਤਵੀਂ, ਅੱਠਵੀਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ | ਇਸ ਦਾ ਉਦੇਸ਼ ਬੱਚਿਆਂ ...

ਪੂਰੀ ਖ਼ਬਰ »

ਆਪਣੀ ਰਸੋਈ ਵਿਚ ਜਨਮ ਅਸ਼ਟਮੀ ਮੌਕੇ ਮਟਕੀ ਤੋੜ ਸਮਾਗਮ ਅੱਜ

ਕਪੂਰਥਲਾ, 23 ਅਗਸਤ (ਵਿ.ਪ੍ਰ.)- ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਆਪਣੀ ਰਸੋਈ ਦੇ ਸੰਸਥਾਪਕਾਂ ਵਲੋਂ 24 ਅਗਸਤ ਨੂੰ ਦੁਪਹਿਰ 1 ਤੋਂ 3 ਵਜੇ ਤੱਕ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਮਟਕੀ ਤੋੜ ਸਮਾਗਮ ਕਰਵਾਇਆ ਜਾ ਰਿਹਾ ਹੈ | ਆਪਣੀ ਰਸੋਈ ਦੇ ਸੰਸਥਾਪਕ ...

ਪੂਰੀ ਖ਼ਬਰ »

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰੈੱਸ ਕਲੱਬ ਲਈ ਇਕ ਲੱਖ ਰੁਪਏ ਦਾ ਚੈੱਕ ਭੇਟ

ਸੁਲਤਾਨਪੁਰ ਲੋਧੀ, 23 ਅਗਸਤ (ਨਰੇਸ਼ ਹੈਪੀ, ਥਿੰਦ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਵਲੋਂ ਬਣਾਏ ਜਾ ਰਹੇ ਗੁਰੂ ਨਾਨਕ ਦੇਵ ਪ੍ਰੈੱਸ ਕਲੱਬ ਦੀ ਇਮਾਰਤ ਲਈ 1 ਲੱਖ ਰੁਪਏ ਦਾ ਚੈੱਕ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਤਲਵਾੜਾ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

ਨਡਾਲਾ, 23 ਅਗਸਤ (ਮਾਨ)- ਲਾਇਨਜ਼ ਕਲੱਬ ਵਿਸ਼ਵਾਸ ਨਡਾਲਾ ਵਲੋਂ ਇਕ ਸਾਲ ਲਈ ਗੋਦ ਲਏ ਸਰਕਾਰੀ ਐਲੀਮੈਂਟਰੀ ਸਕੂਲ ਤਲਵਾੜਾ 'ਚ ਪ੍ਰਧਾਨ ਦਲਜੀਤ ਸਿੰਘ ਖੱਖ ਦੀ ਅਗਵਾਈ ਹੇਠ ਸਕੂਲ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ | ਕਲੱਬ ਦੇ ਪਾਸਟ ਜ਼ਿਲ੍ਹਾ ਗਵਰਨਰ ਸਵਤੰਤਰ ...

ਪੂਰੀ ਖ਼ਬਰ »

ਡਿਵਾਈਨ ਪਬਲਿਕ ਸਕੂਲ ਦੀ ਵਿਦਿਆਰਥਣ ਸੰਦੀਪ ਕੌਰ ਨੇ ਲਾਅਨ ਟੈਨਿਸ ਮੁਕਾਬਲੇ 'ਚ ਮੱਲਾਂ ਮਾਰੀਆਂ

ਫਗਵਾੜਾ, 23 ਅਗਸਤ (ਤਰਨਜੀਤ ਸਿੰਘ ਕਿੰਨੜਾ)- ਡਿਵਾਇਨ ਪਬਲਿਕ ਸਕੂਲ ਫਗਵਾੜਾ ਦੀ ਵਿਦਿਆਰਥਣ ਨੂੰ ਅੰਡਰ-18 ਲਾਅਨ ਟੈਨਿਸ ਮੁਕਾਬਲੇ ਵਿਚ ਦੂਸਰਾ ਸਥਾਨ ਹਾਸਲ ਕਰਨ 'ਤੇ ਅੱਜ ਸਕੂਲ ਵਿਖੇ ਸਨਮਾਨਿਤ ਕੀਤਾ ਗਿਆ | ਸਕੂਲ ਚੇਅਰਮੈਨ ਪੰਕਜ ਕਪੂਰ ਅਤੇ ਪਿ੍ੰਸੀਪਲ ਰੇਨੂੰ ਠਾਕੁਰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਦੀ ਆਮਦ ਨੂੰ ਲੈ ਕੇ ਵੀ.ਆਈ.ਪੀ. ਰੂਟਾਂ ਦਾ ਉੱਚ ਅਧਿਕਾਰੀਆਂ ਵਲੋਂ ਦੌਰਾ

ਸੁਲਤਾਨਪੁਰ ਲੋਧੀ, 23 ਅਗਸਤ (ਨਰੇਸ਼ ਹੈਪੀ, ਥਿੰਦ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਮੋਦੀ ਦੀ ਆਮਦ ਨੂੰ ਲੈ ਕੇ ਸੁਰੱਖਿਆ ਦੇ ਮੱਦੇਨਜ਼ਰ ਵੀ.ਆਈ.ਪੀ. ਰੂਟਾਂ ਦੇ ਸਬੰਧ 'ਚ ਅੱਜ ਨਵੀਂ ਦਿੱਲੀ ਤੋਂ ਐਸ.ਪੀ.ਜੀ. ਦੇ ਆਈ.ਜੀ. ਸ੍ਰੀ ਐਮ..ਪੀ. ...

ਪੂਰੀ ਖ਼ਬਰ »

ਲੜਕੀਆਂ ਮਿਹਨਤ ਤੇ ਪ੍ਰਤਿਭਾ ਦੀ ਬਦੌਲਤ ਹਰੇਕ ਖੇਤਰ 'ਚ ਉੱਚੇ ਮੁਕਾਮ 'ਤੇ ਪਹੁੰਚ ਰਹੀਆਂ ਹਨ-ਰੇਨੂੰ ਸਿੰਗਲਾ

ਕਪੂਰਥਲਾ, 23 ਅਗਸਤ (ਵਿ.ਪ੍ਰ.)- ਅਜੋਕੇ ਯੁੱਗ ਵਿਚ ਲੜਕੇ ਤੇ ਲੜਕੀ ਵਿਚ ਫ਼ਰਕ ਸਮਝਣਾ ਠੀਕ ਨਹੀਂ ਕਿਉਂਕਿ ਲੜਕੀਆਂ ਆਪਣੀ ਮਿਹਨਤ ਤੇ ਪ੍ਰਤਿਭਾ ਦੀ ਬਦੌਲਤ ਜ਼ਿੰਦਗੀ ਦੇ ਹਰੇਕ ਖੇਤਰ ਵਿਚ ਉੱਚੇ ਮੁਕਾਮ 'ਤੇ ਪਹੁੰਚ ਰਹੀਆਂ ਹਨ | ਇਹ ਸ਼ਬਦ ਰੇਨੂੰ ਸਿੰਗਲਾ ਪਤਨੀ ਆਰ.ਕੇ. ...

ਪੂਰੀ ਖ਼ਬਰ »

197 ਪੇਟੀਆਂ ਨਜਾਇਜ਼ ਸ਼ਰਾਬ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਫਗਵਾੜਾ, 23 ਅਗਸਤ (ਹਰੀਪਾਲ ਸਿੰਘ)- ਇੱਕ ਕੋਠੀ ਵਿਚੋਂ 197 ਪੇਟੀਆਂ ਸ਼ਰਾਬ ਬਰਾਮਦਗੀ ਮਾਮਲੇ ਨੂੰ ਹੱਲ ਕਰਦੇ ਹੋਏ ਪੁਲਿਸ ਨੇ ਇੱਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦਾ ਪੁਲਿਸ ਰਿਮਾਂਡ ਹਾਸਲ ਕੀਤਾ | ਅੱਜ ਇੱਥੇ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕੇ ਇਕ ਸੂਚਨਾ ...

ਪੂਰੀ ਖ਼ਬਰ »

ਫਗਵਾੜਾ ਵਿਖੇ ਅਕਾਲੀ ਦਲ ਦੀ ਭਰਤੀ ਮੁਹਿੰਮ 'ਚ ਲੋਕਾਂ ਦਾ ਮਿਲ ਰਿਹਾ ਭਰਵਾਂ ਹੁੰਗਾਰਾ- ਖਹਿਰਾ

ਫਗਵਾੜਾ, 23 ਅਗਸਤ (ਅਸ਼ੋਕ ਕੁਮਾਰ ਵਾਲੀਆ)- ਸ਼ੋ੍ਰਮਣੀ ਅਕਾਲੀ ਦਲ ਦੀ ਚੱਲ ਰਹੀ ਭਰਤੀ ਮੁਹਿੰਮ ਦੀ ਸਮੀਖਿਆ ਲੈਣ ਲਈ ਹਲਕਾ ਫਿਲੌਰ ਦੇ ਵਿਧਾਇਕ ਬਲਦੇਵ ਸਿੰਘ ਖਹਿਰਾ ਨੇ ਅਕਾਲੀ ਵਰਕਰਾਂ ਅਤੇ ਆਗੂਆਂ ਨਾਲ ਇੱਕ ਸਾਂਝੀ ਮੀਟਿੰਗ ਸਥਾਨਕ ਅਕਾਲੀ ਗੁਰਦੁਆਰਾ ਬੰਗਾ ਰੋਡ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਗਿ੍ਫ਼ਤਾਰ

ਸੁਲਤਾਨਪੁਰ ਲੋਧੀ, 23 ਅਗਸਤ (ਨਰੇਸ਼ ਹੈਪੀ, ਥਿੰਦ)-ਸਥਾਨਕ ਪੁਲਿਸ ਨੇ ਇਕ ਮੋਟਰਸਾਈਕਲ ਚੋਰ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕੀਤਾ ਹੈ | ਐਸ.ਐਚ.ਓ. ਸਰਬਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਈਸਰੂ ਪ੍ਰਸ਼ਾਦ ਤੇ ਏ.ਐਸ.ਆਈ. ਅਮਰਜੀਤ ਸਿੰਘ ਨੇ ਸਮੇਤ ਪੁਲਿਸ ...

ਪੂਰੀ ਖ਼ਬਰ »

ਭਾਣੋ ਲੰਗਾ ਗ੍ਰਾਮ ਪੰਚਾਇਤ ਵਲੋਂ ਗਲੀਆਂ 'ਚ ਇੰਟਰਲੌਕ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ

ਹੁਸੈਨਪੁਰ, 23 ਅਗਸਤ (ਸੋਢੀ)- ਪਿੰਡ ਭਾਣੋ ਲੰਗਾ ਨੂੰ ਜ਼ਿਲ੍ਹਾ ਕਪੂਰਥਲਾ 'ਚ ਨਮੂਨੇ ਦਾ ਪਿੰਡ ਬਣਾਉਣ ਦੇ ਮਨੋਰਥ ਨਾਲ ਗਰਾਮ ਪੰਚਾਇਤ ਅਤੇ ਵਿਕਾਸ ਕਮੇਟੀ ਭਾਣੋ ਲੰਗਾ ਵਲੋਂ ਸਾਂਝੇ ਤੌਰ 'ਤੇ ਉਪਰਾਲਾ ਕਰਕੇ ਜਿੱਥੇ ਪਿੰਡ ਵਿਚ ਸੀਵਰੇਜ ਪਾਉਣ ਦਾ ਕੰਮ ਅੱਧ ਤੋਂ ਜ਼ਿਆਦਾ ...

ਪੂਰੀ ਖ਼ਬਰ »

ਗੋਪਾਲ ਗੋਧਾਮ ਮਹਾਂਤੀਰਥ ਦੇ ਪ੍ਰਬੰਧਕਾਂ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ

ਸੁਲਤਾਨਪੁਰ ਲੋਧੀ, 23 ਅਗਸਤ (ਨਰੇਸ਼ ਹੈਪੀ, ਥਿੰਦ)- ਸੁਲਤਾਨਪੁਰ ਲੋਧੀ ਖੇਤਰ ਦੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਲਈ ਗੋਪਾਲ ਗੋਧਾਮ ਮਹਾਂਤੀਰਥ ਦੇ ਪ੍ਰਬੰਧਕਾਂ ਵਲੋਂ ਚੇਅਰਮੈਨ ਅਨਿਲ ਭੋਲਾ, ਪ੍ਰਧਾਨ ਪ੍ਰਮੋਦ ਕੁਮਾਰ ਗੁਪਤਾ ਤੇ ਸੀਨੀਅਰ ਮੀਤ ਪ੍ਰਧਾਨ ਕਮਲ ...

ਪੂਰੀ ਖ਼ਬਰ »

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਬੰਧੀ ਸਮਾਗਮ ਅੱਜ

ਸੁਲਤਾਨਪੁਰ ਲੋਧੀ, 23 ਅਗਸਤ (ਨਰੇਸ਼ ਹੈਪੀ, ਥਿੰਦ)- ਸੀ੍ਰ ਕ੍ਰਿਸ਼ਨ ਅਸ਼ਟਮੀ ਦਾ ਤਿਉਹਾਰ ਮਨਾਉਣ ਸਬੰਧੀ ਭਾਰਾ ਮੱਲ੍ਹ ਮੰਦਿਰ ਟਰੱਸਟ ਸੁਲਤਾਨਪੁਰ ਲੋਧੀ ਦੀ ਇਕ ਮੀਟਿੰਗ ਪੁਰਾਣੀ ਦਾਣਾ ਮੰਡੀ ਵਿਖੇ ਹੋਈ | ਕਮੇਟੀ ਦੇ ਪ੍ਰਧਾਨ ਕਰਨ ਧੀਰ ਤੇ ਸੰਚਾਲਕ ਕਾਨਵ ਧੀਰ ਨੇ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਦੀ ਮਦਦ ਲਈ 22 ਮੈਂਬਰੀ ਕਮੇਟੀ ਦਾ ਗਠਨ

ਸਿੱਧਵਾਂ ਦੋਨਾ, 23 ਅਗਸਤ (ਅਵਿਨਾਸ਼ ਸ਼ਰਮਾ)- ਗੁਰਦੁਆਰਾ ਸ੍ਰੀ ਬੇਰ ਸਾਹਿਬ ਪਾਤਸ਼ਾਹੀ ਛੇਵੀਂ ਸਿੱਧਵਾਂ ਦੋਨਾ ਜ਼ਿਲ੍ਹਾ ਕਪੂਰਥਲਾ ਵਿਖੇ ਅੱਜ ਪਿੰਡ ਦੀਆਂ ਧਾਰਮਿਕ ਜਥੇਬੰਦੀਆਂ ਤੇ ਮੋਹਤਬਰ ਵਿਅਕਤੀਆਂ ਦੀ ਇਕ ਵਿਸ਼ੇਸ਼ ਇਕੱਤਰਤਾ ਹੋਈ ਜਿਸ ਵਿਚ ਬਲਾਕ ਸੰਮਤੀ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਕਾ ਬਾਗ਼ ਵਿਖੇ ਚੱਲ ਰਹੀ ਕਾਰ ਸੇਵਾ ਦਾ ਬੀਬੀ ਜਗੀਰ ਕੌਰ ਨੇ ਲਿਆ ਜਾਇਜ਼ਾ

ਸੁਲਤਾਨਪੁਰ ਲੋਧੀ, 23 ਅਗਸਤ (ਥਿੰਦ, ਹੈਪੀ)- 550 ਸਾਲਾ ਸ਼ਤਾਬਦੀ ਸਬ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਚੱਲ ਰਹੀ ਕਾਰ ਸੇਵਾ ਦਾ ਜਾਇਜ਼ਾ ਲਿਆ | ਉਨ੍ਹਾਂ ਦੱਸਿਆ ਕਿ ਇਤਿਹਾਸਕ ਗੁਰਦੁਆਰਾ ...

ਪੂਰੀ ਖ਼ਬਰ »

ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

ਡਡਵਿੰਡੀ, 23 ਅਗਸਤ (ਬਲਬੀਰ ਸੰਧਾ)- ਸਰਕਾਰੀ ਹਾਈ ਸਕੂਲ ਹੈਬਤਪੁਰ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਦਸਤਾਰ ਸਜਾਉਣ ਦੇ ਮੁਕਾਬਲੇ ਮੁੱਖ ਅਧਿਆਪਕ ਸੁਖਵੰਤ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ...

ਪੂਰੀ ਖ਼ਬਰ »

50 ਲੋੜਵੰਦਾਂ ਪਰਿਵਾਰਾਂ ਨੂੰ ਮਹੀਨੇ ਭਰ ਦਾ ਰਾਸ਼ਨ ਵੰਡਿਆ

ਬੇਗੋਵਾਲ, 23 ਅਗਸਤ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਡਾਇਮੰਡ ਬੰਦਗੀ ਨੇ ਅੱਜ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਦੀ ਅਗਵਾਈ ਹੇਠ 50 ਲੋੜਵੰਦਾਂ ਪਰਿਵਾਰਾਂ ਨੂੰ ਮਹੀਨੇ ਭਰ ਦਾ ਰਾਸ਼ਨ ਵੰਡਿਆ ਗਿਆ | ਲਾਇਨਜ਼ ਕਲੱਬ 321-ਡੀ ਦੇ ਡਿਸਟਿ੍ਕ ਗਵਰਨਰ ਗੁਰਮੀਤ ਸਿੰਘ ...

ਪੂਰੀ ਖ਼ਬਰ »

'ਏਕ ਕੋਸ਼ਿਸ਼' ਸੰਸਥਾ ਨੇ ਹੜ੍ਹ ਪੀੜਤਾਂ ਲਈ ਕੱਪੜੇ-ਦਵਾਈਆਂ ਭੇਜੀਆਂ

ਫਗਵਾੜਾ, 23 ਅਗਸਤ (ਤਰਨਜੀਤ ਸਿੰਘ ਕਿੰਨੜਾ)- ਸਮਾਜਿਕ ਸੰਸਥਾ 'ਏਕ ਕੋਸ਼ਿਸ਼' ਵਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਕੱਪੜੇ ਅਤੇ ਦਵਾਈਆਂ ਮਾਸਟਰ ਹਰਵਿੰਦਰ ਸਿੰਘ ਕੋਟਲੀ ਖੱਖਿਆਂ ਦੇ ਰਾਹੀਂ ਫਿਲੌਰ ਦੇ ਲਾਗਲੇ ਪਿੰਡਾਂ ਤਲਵਣ, ਬੁਰਜ, ਗੰਨਾ ਪਿੰਡ ਲਈ ਭੇਜੇ ਗਏ | ਇਹ ...

ਪੂਰੀ ਖ਼ਬਰ »

ਨੰਗਲ ਖੇੜਾ ਛਿੰਝ ਮੇਲੇ 'ਚ ਨਾਮਵਰ ਪਹਿਲਵਾਨਾਂ ਨੇ ਆਪਣੇ ਜੌਹਰ ਦਿਖਾਏ

ਫਗਵਾੜਾ, 23 ਅਗਸਤ (ਅਸ਼ੋਕ ਕੁਮਾਰ ਵਾਲੀਆ)- ਧੰਨ-ਧੰਨ ਗੁੱਗਾ ਜਾਹਿਰ ਪੀਰ ਬਾਬੂ ਬੇਲੀ ਰਾਮ ਝੱਮਟ ਯਾਦਗਾਰੀ ਸਾਲਾਨਾ ਛਿੰਝ ਮੇਲਾ ਪਿੰਡ ਨੰਗਲ ਖੇੜਾ ਵਿਖੇ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਛਿੰਝ ਮੇਲੇ ਵਿਚ ਤਕਰੀਬਨ 100 ਦੇ ਕਰੀਬ ਕੁਸ਼ਤੀਆਂ ਕਰਵਾਈਆਂ ਗਈਆਂ | ਪਟਕੇ ਦੀ ...

ਪੂਰੀ ਖ਼ਬਰ »

ਜਨਮ ਅਸ਼ਟਮੀ ਮੌਕੇ ਵੱਖ-ਵੱਖ ਵਿੱਦਿਅਕ ਸੰਸਥਾਵਾਂ 'ਚ ਸਮਾਗਮ

ਕਪੂਰਥਲਾ, 23 ਅਗਸਤ (ਅਮਰਜੀਤ ਕੋਮਲ)- ਜਨਮ ਅਸ਼ਟਮੀ ਸਬੰਧੀ ਅੱਜ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿਚ ਸਮਾਗਮ ਕਰਵਾਏ ਗਏ | ਅਧਿਆਪਕਾਂ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੱਤੀ ਗਈ | ਇਸੇ ਸਬੰਧ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਕਾਂਗਰਸੀ ਆਗੂ ਮਨੋਜ ਭਸੀਨ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਨਿਯੁਕਤ

ਕਪੂਰਥਲਾ, 23 ਅਗਸਤ (ਅਮਰਜੀਤ ਕੋਮਲ)- ਪੰਜਾਬ ਸਰਕਾਰ ਵਲੋਂ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਨਵ-ਨਿਯੁਕਤ ਚੇਅਰਮੈਨ ਮਨੋਜ ਭਸੀਨ ਨੂੰ ਅੱਜ ਕਪੂਰਥਲਾ ਹਲਕੇ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਹੋਰ ਆਗੂਆਂ ਨੇ ਉਨ੍ਹਾਂ ਦੀ ਦੁਕਾਨ 'ਤੇ ਜਾ ਕੇ ਉਨ੍ਹਾਂ ਦਾ ...

ਪੂਰੀ ਖ਼ਬਰ »

ਵਿਸ਼ਵ ਫੋਟੋਗ੍ਰਾਫ਼ੀ ਦਿਵਸ 'ਤੇ ਪੀ.ਟੀ.ਯੂ.'ਚ ਕਰਵਾਇਆ ਗਿਆ ਫੋਟੋਗ੍ਰਾਫ਼ੀ ਦਾ ਮੁਕਾਬਲਾ

ਕਪੂਰਥਲਾ, 23 ਅਗਸਤ (ਅਮਰਜੀਤ ਕੋਮਲ)- ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਪੱਤਰਕਾਰੀ ਤੇ ਮਾਸ ਕਮਿਊਨੀਕੇਸ਼ਨ ਵਿਭਾਗ ਵਲੋਂ ਵਿਸ਼ਵ ਫੋਟੋਗ੍ਰਾਫ਼ੀ ਦਿਵਸ 'ਤੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿਚ ਸੀਨੀਅਰ ਫੋਟੋਗ੍ਰਾਫ਼ਰ ਕਰਮਵੀਰ ਸੰਧੂ ...

ਪੂਰੀ ਖ਼ਬਰ »

ਬਿਊਟੀ ਐਾਡ ਵੈੱਲਨੈੱਸ ਸੈਕਟਰ ਕੌਾਸਲ ਵਲੋਂ ਪੰਜਾਬ ਤਕਨੀਕੀ ਯੂਨੀਵਰਸਿਟੀ ਨਾਲ ਸਮਝੌਤਾ

ਕਪੂਰਥਲਾ, 23 ਅਗਸਤ (ਅਮਰਜੀਤ ਕੋਮਲ)- ਬਿਊਟੀ ਐਾਡ ਵੈਲਨੈੱਸ ਇੰਡਸਟਰੀਜ਼ ਨੂੰ ਹੁਨਰਮੰਦ ਕਾਮੇ ਪ੍ਰਦਾਨ ਕਰਨ ਲਈ ਨੌਜਵਾਨਾਂ ਲਈ ਰੁਜ਼ਗਾਰ ਦੇ ਵਧੀਆ ਅਵਸਰ ਪੈਦਾ ਕਰਨ ਦੇ ਆਦੇਸ਼ ਨਾਲ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਨੇ ਪਹਿਲ ਕਦਮੀ ਕਰਦਿਆਂ ਬਿਊਟੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਨੌਜਵਾਨ ਿਖ਼ਲਾਫ਼ ਕੇਸ ਦਰਜ

ਫਗਵਾੜਾ, 23 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਇੱਕ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਮਾਮਲੇ ਵਿਚ ਥਾਣਾ ਸਿਟੀ ਪੁਲਿਸ ਨੇ ਇਕ ਨੌਜਵਾਨ ਦੇ ਿਖ਼ਲਾਫ਼ ਕੇਸ ਦਰਜ਼ ਕੀਤਾ ਹੈ | ਜਾਣਕਾਰੀ ਅਨੁਸਾਰ ਬੰਗਾ ਰੋਡ ਦੀ ਵਸਨੀਕ ਇੱਕ ਔਰਤ ਫਰਜ਼ਾਨਾ ਖਾਤੋ ਪਤਨੀ ਇਸਤਿਆਜ਼ ...

ਪੂਰੀ ਖ਼ਬਰ »

ਢਿਲਵਾਂ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਮਾਗਮ ਅੱਜ

ਢਿਲਵਾਂ, 23 ਅਗਸਤ (ਸੁਖੀਜਾ, ਪਲਵਿੰਦਰ)- ਮੰਦਿਰ ਸੁਧਾਰ ਸਭਾ ਢਿਲਵਾਂ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ 24 ਅਗਸਤ ਨੂੰ ਬਾਹਰਲੇ ਸ਼ਿਵ ਮੰਦਿਰ ਢਿਲਵਾਂ ਵਿਚ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ | ਮੰਦਰ ਸੁਧਾਰ ...

ਪੂਰੀ ਖ਼ਬਰ »

ਬਾਬਾ ਇੱਛਾਧਾਰੀ ਦੇ ਦਰਬਾਰ ਪਿੰਡ ਢੱਕ ਪੰਡੋਰੀ ਵਿਖੇ ਕਰਵਾਇਆ ਸਾਲਾਨਾ ਜੋੜ ਮੇਲਾ

ਖਲਵਾੜਾ, 23 ਅਗਸਤ (ਮਨਦੀਪ ਸਿੰਘ ਸੰਧੂ)- ਬਾਬਾ ਇੱਛਾਧਾਰੀ ਦੇ ਦਰਬਾਰ ਪਿੰਡ ਢੱਕ ਪੰਡੋਰੀ ਵਿਖੇ ਸਾਲਾਨਾ ਜੋੜ ਮੇਲਾ ਦਰਬਾਰ ਦੇ ਗੱਦੀ ਨਸ਼ੀਨ ਬਾਬਾ ਕੁਲਵੰਤ ਸਿੰਘ ਦੀ ਅਗਵਾਈ ਹੇਠ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX