ਤਾਜਾ ਖ਼ਬਰਾਂ


ਚਿਦੰਬਰਮ ਤੋਂ ਪੁੱਛਗਿੱਛ ਲਈ ਤਿਹਾੜ ਜੇਲ੍ਹ ਪਹੁੰਚੇ ਈ.ਡੀ ਅਧਿਕਾਰੀ
. . .  0 minutes ago
ਨਵੀਂ ਦਿੱਲੀ, 16 ਅਕਤੂਬਰ - ਆਈ.ਐਨ.ਐਕਸ ਮੀਡੀਆ ਮਨੀ ਲਾਂਡਰਿੰਗ ਮਾਮਲੇ 'ਚ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਪੀ. ਚਿਦੰਬਰਮ ਤੋਂ ਪੁੱਛਗਿੱਛ ਲਈ ਇਨਫੋਰਸਮੈਂਟ...
ਮਹਾਰਾਸ਼ਟਰ ਚੋਣਾਂ : ਪ੍ਰਧਾਨ ਮੰਤਰੀ ਕਰਨਗੇ ਅੱਜ 3 ਰੈਲੀਆਂ
. . .  13 minutes ago
ਨਵੀਂ ਦਿੱਲੀ, 16 ਅਕਤੂਬਰ - ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਹਾਰਾਸ਼ਟਰ ਦੇ ਅਕੋਲਾ, ਜਲਨਾ ਤੇ ਪਨਵਲ 'ਚ ਚੋਣ ਰੈਲੀਆਂ...
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  55 minutes ago
ਸ੍ਰੀਨਗਰ, 16 ਅਕਤੂਬਰ - ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਚੱਲ ਰਹੀ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ...
ਅੱਜ ਦਾ ਵਿਚਾਰ
. . .  about 1 hour ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  1 day ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  1 day ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  1 day ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  1 day ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  1 day ago
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਭਾਦੋਂ ਸੰਮਤ 551

ਕਪੂਰਥਲਾ / ਫਗਵਾੜਾ

ਹੜ੍ਹ ਪੀੜਤਾਂ ਨੂੰ ਰਾਸ਼ਨ ਦੀ ਵੰਡ ਦੌਰਾਨ ਦੋ ਗੁੱਟਾਂ 'ਚ ਹੋਈ ਤਕਰਾਰ ਸਮੇਂ ਚੱਲੀਆਂ ਗੋਲੀਆਂ

ਸੁਲਤਾਨਪੁਰ ਲੋਧੀ, 25 ਅਗਸਤ (ਪੱਤਰ ਪ੍ਰੇਰਕਾਂ ਰਾਹੀਂ)- ਮੰਡ ਖੇਤਰ ਦੇ ਪਿੰਡ ਸ਼ੇਖਮਾਂਗਾ ਵਿਖੇ ਰਾਸ਼ਨ ਦੀ ਵੰਡ ਨੂੰ ਲੈ ਕੇ ਦੋ ਗੁੱਟਾਂ 'ਚ ਹੋਈ ਤਕਰਾਰ ਤੋਂ ਬਾਅਦ ਇਕ ਗੁੱਟ ਵਲੋਂ ਕੀਤੀ ਗਈ ਫਾਇਰਿੰਗ ਕਾਰਨ 6 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ | ...

ਪੂਰੀ ਖ਼ਬਰ »

ਅਧਿਆਪਕ ਨੂੰ ਮਰਨ ਲਈ ਮਜਬੂਰ ਕਰਨ ਦੇ ਦੋਸ਼ ਹੇਠ 20 ਵਿਰੁੱਧ ਕੇਸ ਦਰਜ

ਕਪੂਰਥਲਾ, 25 ਅਗਸਤ (ਸਡਾਨਾ)- ਇਕ ਵਿਅਕਤੀ ਨੂੰ ਮਰਨ ਲਈ ਮਜ਼ਬੂਰ ਕਰਨ ਦੇ ਮਾਮਲੇ ਸਬੰਧੀ ਥਾਣਾ ਸਿਟੀ ਪੁਲਿਸ ਨੇ 20 ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਮਿ੍ਤਕ ਹਰੀਸ਼ ਕੁਮਾਰ ਦੇ ਜੀਜਾ ਵਿਨੋਦ ਕੁਮਾਰ ਸੂਦ ਵਾਸੀ ਜੱਟਪੁਰਾ ਨੇ ਦੱਸਿਆ ਕਿ ਉਸ ਦੇ ਸਾਲੇ ਹਰੀਸ਼ ਕੁਮਾਰ ਦਾ ਵਿਆਹ ਸੋਨੀਆ ਵਾਸੀ ਲੁਧਿਆਣਾ ਨਾਲ ਕਰੀਬ 21 ਸਾਲ ਪਹਿਲਾਂ ਹੋਇਆ ਸੀ | ਹਰੀਸ਼ ਕੁਮਾਰ ਦਾ ਇਕ ਲੜਕਾ ਵਿਦੇਸ਼ ਵਿਖੇ ਪੜ੍ਹਾਈ ਕਰਦਾ ਹੈ ਤੇ ਛੋਟਾ ਲੜਕਾ ਤੇ ਲੜਕੀ ਵੀ ਪੜ੍ਹਦੇ ਹਨ | ਸ਼ਿਕਾਇਤਕਰਤਾ ਅਨੁਸਾਰ ਹਰੀਸ਼ ਕੁਮਾਰ ਦੀ ਪਤਨੀ ਸੋਨੀਆ ਨੇ ਬਿਨਾਂ ਉਸ ਦੀ ਜਾਣਕਾਰੀ ਦੇ ਕੁਝ ਮੁਹੱਲੇ ਵਾਲਿਆਂ ਤੇ ਹੋਰ ਸ਼ਹਿਰ ਦੇ ਵਿਅਕਤੀਆਂ ਪਾਸੋਂ ਵੱਡੀਆਂ ਰਕਮਾਂ 5 ਤੋਂ 10 ਫ਼ੀਸਦੀ ਵਿਆਜ 'ਤੇ ਲਈਆਂ ਸਨ ਤੇ ਰਕਮਾਂ ਨਾ ਮੋੜ ਸਕਣ 'ਤੇ ਸੋਨੀਆ ਨੇ ਘਰ ਦੇ ਗਹਿਣੇ ਵੀ ਇਕ ਸੁਨਿਆਰੇ ਪਾਸ ਗਿਰਵੀ ਰੱਖੇ ਸਨ | ਉਕਤ ਰਕਮ ਦਾ ਵਿਆਜ ਸੋਨੀਆ ਵਲੋਂ ਨਾ ਮੋੜ ਸਕਣ ਕਾਰਨ ਸੋਨੀਆ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਰਹਿਣ ਲੱਗੀ ਸੀ ਤੇ ਹਰੀਸ਼ ਕੁਮਾਰ ਨੇ ਸੋਨੀਆ ਨੂੰ ਸਿਵਲ ਹਸਪਤਾਲ ਤੋਂ ਇਸ ਸਬੰਧੀ ਜਾਂਚ ਵੀ ਕਰਵਾਈ ਸੀ | ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸੇ ਪ੍ਰੇਸ਼ਾਨੀ ਦੇ ਕਾਰਨ ਹਰੀਸ਼ ਕੁਮਾਰ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਤੇ ਉਸ ਦੇ ਖ਼ੁਦਕੁਸ਼ੀ ਪੱਤਰ ਵਿਚ ਵੀ ਉਸ ਨੇ ਮੌਤ ਦਾ ਕਾਰਨ ਵੀ ਪੈਸੇ ਦਾ ਲੈਣ ਦੇਣ ਹੀ ਦੱਸਿਆ ਹੈ | ਸਿਟੀ ਪੁਲਿਸ ਨੇ ਵਿਨੋਦ ਕੁਮਾਰ ਸੂਦ ਦੇ ਬਿਆਨਾਂ ਤਹਿਤ ਰਜਿੰਦਰ ਕੌਰ ਉਰਫ਼ ਰਾਣੀ, ਸੁਮਨਪ੍ਰੀਤ ਕੌਰ ਉਰਫ਼ ਗੋਲਡੀ, ਜਸਬੀਰ ਸਿੰਘ, ਵਿਕਰਮ ਕੁਮਾਰ ਉਰਫ਼ ਵਿੱਕੀ, ਨੀਤੂ, ਸਰਲਾ ਭਾਟੀਆ, ਵਿਕਾਸ ਭੁਟਾਨੀ, ਮੋਨਿਕਾ ਭੁਟਾਨੀ, ਮਨੋਜ ਕੁਮਾਰ, ਹਰਦਿਆਲ ਸਿੰਘ, ਕਮਲਜੀਤ ਕੌਰ, ਪ੍ਰੋਮਿਲਾ ਟੰਡਨ, ਕੁਲਵੰਤ ਕੌਰ, ਸੋਨੀਆ, ਰਕਸ਼ਾ ਰਾਣੀ, ਕੁਲਜੀਤ ਸਿੰਘ, ਨਰੇਸ਼ ਕੁਮਾਰ, ਮੀਨੂੰ, ਪ੍ਰੀਤਮ ਸਾਈਕਲਾਂ ਵਾਲਾ ਤੇ ਮਹਿੰਦਰ ਕੁਮਾਰ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਕੈਬਨਿਟ ਮੰਤਰੀ ਸਿੱਧੂ ਨੇ ਇਕ ਤੇ ਵਿਧਾਇਕ ਚੀਮਾ ਨੇ ਦੋ ਮਹੀਨੇ ਦੀ ਤਨਖ਼ਾਹ ਹੜ੍ਹ ਰਾਹਤ ਫ਼ੰਡ ਲਈ ਦਿੱਤੀ

ਕਪੂਰਥਲਾ, 25 ਅਗਸਤ (ਸਡਾਨਾ)- ਪੰਜਾਬ ਦੇ ਹੜ੍ਹ ਪੀੜਤਾਂ ਲਈ ਰਾਹਤ ਫ਼ੰਡ ਇਕੱਠੇ ਕਰਨ ਦੀ ਮੁਹਿਮ ਨੂੰ ਅੱਗੇ ਤੋਰਦੇ ਹੋਏ ਜਿੱਥੇ ਪੰਜਾਬ ਦੇ ਆਈ.ਪੀ.ਐਸ. ਅਧਿਕਾਰੀਆਂ ਨੇ ਇਕ ਦਿਨ ਦੀ ਤਨਖ਼ਾਹ ਛੱਡਣ ਦਾ ਐਲਾਨ ਕੀਤਾ ਸੀ, ਹੁਣ ਨਾਲ ਹੀ ਸਿਆਸਤਦਾਨ ਪੰਜਾਬ ਸਰਕਾਰ ਦੇ ਮੰਤਰੀ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਵਿਅਕਤੀ ਦੀ ਮੌਤ

ਕਪੂਰਥਲਾ, 25 ਅਗਸਤ (ਸਡਾਨਾ)-ਮੁਹੱਲਾ ਕਿਲ੍ਹੇਵਾਲਾ ਵਿਖੇ ਇਕ ਵਿਅਕਤੀ ਦੀ ਭੇਦਭਰੀ ਹਾਲਤ ਵਿਚ ਮੌਤ ਹੋਣ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਮਿ੍ਤਕ ਦੀ ਪਹਿਚਾਣ ਮਨਜੀਤ ਸਿੰਘ ਦੇ ਰੂਪ ਵਿਚ ਹੋਈ ਹੈ, ਉਸ ...

ਪੂਰੀ ਖ਼ਬਰ »

ਸਪਲੈਂਡਰ ਮੋਟਰਸਾਈਕਲ ਚੋਰੀ

ਸੁਲਤਾਨਪੁਰ ਲੋਧੀ, 25 ਅਗਸਤ (ਥਿੰਦ, ਹੈਪੀ)-ਬੀਤੇ ਦਿਨ ਬੱਸ ਸਟੈਂਡ ਸੁਲਤਾਨਪੁਰ ਲੋਧੀ ਦੇ ਸਾਹਮਣੇ ਸਥਿਤ ਐਕਸਿਸ ਬੈਂਕ ਦੇ ਏ.ਟੀ.ਐਮ. ਦੇ ਬਾਹਰੋਂ ਸਪਲੈਂਡਰ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ | ਪਿੰਡ ਸ਼ਤਾਬਗੜ੍ਹ ਦੇ ਨਿਵਾਸੀ ਜਸਪਾਲ ਪੁੱਤਰ ਸੁੱਚਾ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਦੋ ਗਿ੍ਫ਼ਤਾਰ

ਕਪੂਰਥਲਾ, 25 ਅਗਸਤ (ਸਡਾਨਾ)- ਥਾਣਾ ਸਦਰ ਮੁਖੀ ਇੰਸਪੈਕਟਰ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਠਾਕਰ ਸਿੰਘ ਨੇ ਦੋ ਵਿਅਕਤੀਆਂ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਰਜ਼ਾਪੁਰ ਤੋਂ ਔਜਲਾ ਜੋਗੀ ਸੜਕ 'ਤੇ ਮੋਟਰਸਾਈਕਲ ਸਵਾਰ ...

ਪੂਰੀ ਖ਼ਬਰ »

ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਵਿਰੁੱਧ ਕੇਸ ਦਰਜ

ਫਗਵਾੜਾ, 25 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਪਿੰਡ ਰਾਣੀਪੁਰ ਕੰਬੋਆਂ ਦੀ ਇਕ ਨੌਜਵਾਨ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਜਾਣ ਵਾਲੇ ਨੌਜਵਾਨ ਦੇ ਿਖ਼ਲਾਫ਼ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਨਿਸ਼ਾ ਰਾਣੀ ਪਤਨੀ ਹਰੀਸ਼ੰਕਰ ਵਾਸੀ ...

ਪੂਰੀ ਖ਼ਬਰ »

ਸੱਪ ਦੇ ਕੱਟਣ ਕਾਰਨ ਇਕ ਵਿਅਕਤੀ ਦੀ ਮੌਤ

ਕਪੂਰਥਲਾ, 25 ਅਗਸਤ (ਸਡਾਨਾ)- ਸੱਪ ਦੇ ਕੱਟਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਪ੍ਰਾਪਤ ਵੇਰਵੇ ਅਨੁਸਾਰ ਮੁਕੇਸ਼ ਕੁਮਾਰ ਵਾਸੀ ਰਈਆ ਨੂੰ ਕਮਰੇ ਵਿਚ ਸੁੱਤੇ ਪਏ ਸੱਪ ਨੇ ਕੱਟ ਲਿਆ ਜਿਸ 'ਤੇ ਉਸ ਨੂੰ ਇਲਾਜ ਲਈ ਐਸ.ਜੀ.ਐਲ. ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿੱਥੋਂ ਉਸ ...

ਪੂਰੀ ਖ਼ਬਰ »

ਨਸ਼ੀਲੀ ਗੋਲੀਆਂ ਸਮੇਤ ਇਕ ਕਾਬੂ

ਫਗਵਾੜਾ, 25 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਥਾਣਾ ਸਿਟੀ ਪੁਲਿਸ ਨੇ 150 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਬਾਬਾ ਗਧੀਆ ਇਲਾਕੇ ਵਿਚ ਮੌਜੂਦ ਸੀ ਤਾਂ ਇਸੇ ਦੌਰਾਨ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਇਕ ...

ਪੂਰੀ ਖ਼ਬਰ »

ਅੰਤਰਰਾਜੀ ਹੈਰੋਇਨ ਤਸਕਰ ਗਰੋਹ ਦੇ 3 ਮੈਂਬਰ ਗਿ੍ਫ਼ਤਾਰ

ਫਗਵਾੜਾ, 25 ਅਗਸਤ (ਹਰੀਪਾਲ ਸਿੰਘ)- ਕਾਉਂਟਰ ਇੰਟੈਲੀਜੈਂਸ ਵਿੰਗ ਜਲੰਧਰ ਦੀ ਟੀਮ ਨੇ ਫਗਵਾੜਾ ਵਿਖੇ ਦਿੱਲੀ ਤੋਂ ਪੰਜਾਬ ਵਿਚ ਹੈਰੋਇਨ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼ ਕਰਦੇ ਹੋਏ ਮਾਂ ਅਤੇ ਧੀ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ...

ਪੂਰੀ ਖ਼ਬਰ »

ਬੈਂਗਲੌਰ ਦੇ ਅਥਲੀਟ ਧਰਮਿੰਦਰ ਕੁਮਾਰ ਨੇ ਗੁਰੂ ਨਾਨਕ ਦੇਵ ਜੀ ਦੀ ਪਹਿਲੀ ਤੇ ਦੂਸਰੀ ਉਦਾਸੀ ਦੇ 5 ਹਜ਼ਾਰ ਕਿੱਲੋਮੀਟਰ ਦਾ ਪੈਂਡਾ ਦੌੜ ਕੇ ਤੈਅ ਕੀਤਾ

ਸੁਲਤਾਨਪੁਰ ਲੋਧੀ, 25 ਅਗਸਤ (ਨਰੇਸ਼ ਹੈਪੀ, ਥਿੰਦ)- ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੀ ਪਹਿਲੀ ਤੇ ਦੂਸਰੀ ਉਦਾਸੀ ਦੇ 5 ਹਜ਼ਾਰ ਕਿੱਲੋਮੀਟਰ ਮਾਰਗ ਤੋਂ ਪੈਦਲ ਚੱਲ ਕੇ ਅਤੇ ਦੌੜ ਕੇ ਸਾਢੇ ...

ਪੂਰੀ ਖ਼ਬਰ »

ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਹਾਦਸੇ ਦਾ ਸ਼ਿਕਾਰ ਹੋਣੋਂ ਬਚੇ ਵਿਧਾਇਕ ਚੀਮਾ

ਸੁਲਤਾਨਪੁਰ ਲੋਧੀ, 25 ਅਗਸਤ (ਨਰੇਸ਼ ਹੈਪੀ, ਥਿੰਦ)- ਅੱਜ ਵਿਧਾਇਕ ਨਵਤੇਜ ਸਿੰਘ ਚੀਮਾ ਉਸ ਵੇਲੇ ਹਾਦਸੇ ਦਾ ਸ਼ਿਕਾਰ ਹੋਣੋ ਵਾਲ-ਵਾਲ ਬਚੇ ਜਦੋਂ ਉਹ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ ਅਤੇ ਹੋਰਨਾਂ ਅਧਿਕਾਰੀਆਂ ਸਮੇਤ ਸੁਲਤਾਨਪੁਰ ਲੋਧੀ ਦੇ ਹੜ੍ਹ ...

ਪੂਰੀ ਖ਼ਬਰ »

ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ

ਸੁਲਤਾਨਪੁਰ ਲੋਧੀ, 25 ਅਗਸਤ (ਨਰੇਸ਼ ਹੈਪੀ, ਥਿੰਦ)- ਪੰਚਾਇਤ ਮੰਤਰੀ ਪੰਜਾਬ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਮੰਡ ਖੇਤਰ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ | ਉਪਰੰਤ ਉਨ੍ਹਾਂ ਮਾਰਕੀਟ ...

ਪੂਰੀ ਖ਼ਬਰ »

ਚੋਰਾਂ ਵਲੋਂ ਸ਼ੋ-ਰੂਮ ਦਾ ਸ਼ਟਰ ਤੋੜ ਕੇ ਡੇਢ ਲੱਖ ਦੇ ਕੱਪੜੇ ਚੋਰੀ

ਨਡਾਲਾ, 25 ਅਗਸਤ (ਮਾਨ)- ਨਡਾਲਾ-ਬੇਗੋਵਾਲ ਸੜਕ 'ਤੇ ਚੋਰਾਂ ਨੇ ਬੀਤੀ ਰਾਤ ਇਕ ਰੈਡੀਮੇਡ ਦੁਕਾਨ ਦਾ ਸ਼ਟਰ ਤੋੜ ਕੇ ਕਰੀਬ ਡੇਢ ਲੱਖ ਦਾ ਕੱਪੜਾ ਚੋਰੀ ਕਰ ਲਿਆ | ਇਸ ਸਬੰਧੀ ਜੋਗਿੰਦਰ ਸਿੰਘ ਪੁੱਤਰ ਪ੍ਰਕਾਸ਼ ਚੰਦ ਵਾਸੀ ਨਡਾਲਾ ਨੇ ਦੱਸਿਆ ਕਿ ਉਹ ਨਡਾਲਾ ਬੇਗੋਵਾਲ ਸੜਕ 'ਤੇ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਮਾਨ ਨੇ ਸ਼ੁਰੂ ਕਰਵਾਈ ਅਠੌਲੀ-ਮਾਨਾਂਵਾਲੀ ਲਿੰਕ ਰੋਡ ਦੀ ਉਸਾਰੀ

ਫਗਵਾੜਾ, 25 ਅਗਸਤ (ਤਰਨਜੀਤ ਸਿੰਘ ਕਿੰਨੜਾ)- ਹਲਕਾ ਵਿਧਾਨਸਭਾ ਫਗਵਾੜਾ ਦੇ ਪਿੰਡਾਂ ਨੂੰ ਆਪਸ ਵਿਚ ਜੋੜਨ ਵਾਲੀਆਂ ਅਨੇਕਾਂ ਖਸਤਾ ਹਾਲ ਜਾਂ ਕੱਚੀਆਂ ਲਿੰਕ ਸੜਕਾਂ ਦੀ ਪੱਕੀ ਉਸਾਰੀ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ ਕਾਰਜ ਪੜਾਅ ਦਰ ਪੜਾਅ ਨੇਪਰੇ ਚਾੜ੍ਹੇ ਜਾਣਗੇ-ਸੋਮ ਪ੍ਰਕਾਸ਼ ਕੈਂਥ

ਫਗਵਾੜਾ, 25 ਅਗਸਤ (ਅਸ਼ੋਕ ਕੁਮਾਰ ਵਾਲੀਆ)- ਹਲਕਾ ਵਾਸੀਆਂ ਨੇ ਜੋ ਹਲਕੇ 'ਚ ਮੈਨੂੰ ਵੱਡੀ ਲੀਡ ਨਾਲ ਜਿਤਾਕੇ ਕੇਂਦਰ 'ਚ ਭੇਜ ਕੇ ਮਾਣ ਦਿੱਤਾ ਹੈ, ਉਸ ਦਾ ਕਰਜ਼ ਮੈਂ ਹਲਕੇ ਦਾ ਸਰਵਪੱਖੀ ਵਿਕਾਸ ਕਰਵਾ ਕੇ ਉਤਾਰਾਂਗਾ | ਇਹ ਵਿਚਾਰ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਚੋਣ ...

ਪੂਰੀ ਖ਼ਬਰ »

ਨਡਾਲਾ ਪੁਲਿਸ ਚੌਕੀ ਦੀ ਨਵੀਂ ਇਮਾਰਤ ਲੋਕ ਅਰਪਣ

ਨਡਾਲਾ, 25 ਅਗਸਤ (ਮਨਜਿੰਦਰ ਸਿੰਘ ਮਾਨ)- ਨਡਾਲਾ ਪੁਲਿਸ ਚੌਕੀ ਦੀ ਨਵੀਂ ਆਧੁਨਿਕ ਤਕਨੀਕ ਨਾਲ ਬਣੀ ਇਮਾਰਤ ਨੂੰ ਐਸ.ਐਸ.ਪੀ. ਸਤਿੰਦਰ ਸਿੰਘ ਦੀ ਦਿਸ਼ਾ ਨਿਰਦੇਸ਼ ਤਹਿਤ ਲੋਕ ਅਰਪਣ ਕੀਤਾ ਗਿਆ | ਸੁਖਮਨੀ ਸਾਹਿਬ ਦੇ ਪਾਠ ਉਪਰੰਤ ਇਸ ਨਵੀਂ ਇਮਾਰਤ ਦਾ ਉਦਘਾਟਨ ਹਰਪ੍ਰੀਤ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਹੜ੍ਹਾਂ ਕਾਰਨ ਪ੍ਰਭਾਵਿਤ ਲੋਕਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇਗੀ- ਚੰਦੀ

ਸੁਲਤਾਨਪੁਰ ਲੋਧੀ, 25 ਅਗਸਤ (ਨਰੇਸ਼ ਹੈਪੀ, ਥਿੰਦ)- ਰੋਟਰੀ ਕਲੱਬ ਦਾ ਉਦੇਸ਼ ਲੋੜਵੰਦਾਂ ਤੇ ਗਰੀਬਾਂ ਦੀ ਸਹਾਇਤਾ ਕਰਨਾ ਹੈ ਅਤੇ ਹਲਕੇ ਅੰਦਰ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਲੋਕਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰੋਟਰੀ ਕਲੱਬ ...

ਪੂਰੀ ਖ਼ਬਰ »

ਪੀਰ ਬਾਬਾ ਅਲੀ ਸ਼ਾਹ ਦੀ ਯਾਦ 'ਚ ਸੱਭਿਆਚਾਰਕ ਮੇਲਾ ਕਰਵਾਇਆ

ਡਡਵਿੰਡੀ, 24 ਅਗਸਤ (ਬਲਬੀਰ ਸੰਧਾ)- ਪੀਰ ਬਾਬਾ ਅਲੀ ਸ਼ਾਹ ਦੀ ਯਾਦ ਵਿਚ ਮੇਲਾ ਪ੍ਰਬੰਧਕ ਕਮੇਟੀ, ਸਮੂਹ ਨਗਰ ਨਿਵਾਸੀਆਂ ਤੇ ਇਲਾਕੇ ਦੀ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਜੀਵਨ ਸਿੰਘ ਨਗਰ ਮੋਠਾਂਵਾਲਾ ਵਿਖੇ ਸਾਲਾਨਾ ਸੱਭਿਆਚਾਰਕ ਮੇਲਾ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ | ...

ਪੂਰੀ ਖ਼ਬਰ »

ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਲਾਇਨਜ਼ ਕਲੱਬ ਫਗਵਾੜਾ ਸਮਾਈਲ-ਮੰਡ

ਫਗਵਾੜਾ, 25 ਅਗਸਤ (ਤਰਨਜੀਤ ਸਿੰਘ ਕਿੰਨੜਾ)- ਲਾਇਨਜ਼ ਕਲੱਬ ਫਗਵਾੜਾ ਸਮਾਇਲ ਦੀ ਇਕ ਮੀਟਿੰਗ ਕਲੱਬ ਦੇ ਪ੍ਰਧਾਨ ਲਾਇਨ ਪ੍ਰਦੀਪ ਕੁਮਾਰ ਦੀ ਅਗਵਾਈ ਹੇਠ ਹੋਈ ਜਿਸ ਵਿਚ ਲਾਇਨਜ਼ ਕਲੱਬ 321-ਡੀ ਦੇ ਰਿਜਨ ਚੇਅਰਮੈਨ ਲਾਇਨ ਅਵਤਾਰ ਸਿੰਘ ਮੰਡ, ਜ਼ੋਨ ਚੇਅਰਮੈਨ ਲਾਇਨ ਸੁਖਦੇਵ ...

ਪੂਰੀ ਖ਼ਬਰ »

ਪੀਰ ਬਾਬਾ ਸ਼ਾਹ ਗ਼ਰੀਬ ਦੀ ਦਰਗਾਹ 'ਤੇ ਜੋੜ ਮੇਲਾ

ਤਲਵੰਡੀ ਚੌਧਰੀਆਂ, 25 ਅਗਸਤ (ਪਰਸਨ ਲਾਲ ਭੋਲਾ)- ਬੀਤੇ ਦਿਨ ਪੀਰ ਬਾਬਾ ਸ਼ਾਹ ਗ਼ਰੀਬ ਦੀ ਦਰਗਾਹ ਪਿੰਡ ਡੌਲਾ ਵਿਖੇ ਮੁੱਖ ਸੇਵਾਦਾਰ ਡਾ: ਪਿਆਰਾ ਸਿੰਘ ਹਾਂਡਾ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਦਰਗਾਹ 'ਤੇ ਚਾਦਰ ...

ਪੂਰੀ ਖ਼ਬਰ »

ਐਨ.ਸੀ.ਸੀ. ਦਾ ਸਾਲਾਨਾ ਸਿਖਲਾਈ ਕੈਂਪ 27 ਤੋਂ-ਕੈਪਟਨ ਅਮਰੀਕ ਸਿੰਘ

ਬੇਗੋਵਾਲ, 25 ਅਗਸਤ (ਸੁਖਜਿੰਦਰ ਸਿੰਘ)- ਐਨ.ਸੀ.ਸੀ. ਪੰਜਾਬ ਕਮਾਂਡ ਦਾ ਸਾਲਾਨਾ ਸਿਖਲਾਈ ਕੈਂਪ 21 ਪੰਜਾਬ ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਕਰਨਲ ਹਿਤੈਸ਼ ਦੁੱਗਲ ਦੀ ਅਗਵਾਈ ਹੇਠ 27 ਅਗਸਤ ਤੋਂ 5 ਸਤੰਬਰ ਤੱਕ ਰੋਪੜ ਵਿਖੇ ਲਗਾਇਆ ਜਾ ਰਿਹਾ ਹੈ | ਕੈਪਟਨ ਅਮਰੀਕ ਸਿੰਘ ...

ਪੂਰੀ ਖ਼ਬਰ »

ਵਿਗਿਆਪਨਾਂ, ਰਸਾਲਿਆਂ, ਧੂਫਾਂ ਆਦਿ 'ਤੇ ਦੇਵੀ ਦੇਵਤਿਆਂ, ਗੁਰੂਆਂ ਪੀਰਾਂ ਦੀ ਤਸਵੀਰਾਂ ਲਗਾਉਣ 'ਤੇ ਪਾਬੰਦੀ ਦੀ ਮੰਗ

ਸੁਲਤਾਨਪੁਰ ਲੋਧੀ, 25 ਅਗਸਤ (ਨਰੇਸ਼ ਹੈਪੀ, ਥਿੰਦ)-ਕਨੌਜੀਆ ਸੇਵਾ ਦਲ ਦੀ ਇਕ ਵਿਸ਼ੇਸ਼ ਮੀਟਿੰਗ ਮੰਦਿਰ ਮਾਤਾ ਭੱਦਰਕਾਲੀ ਨਜ਼ਦੀਕ ਨਵੀਂ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਸਰਪ੍ਰਸਤ ਸ਼ਿਵ ਕੁਮਾਰ ਕਨੌਜੀਆ ਦੀ ਅਗਵਾਈ ਹੇਠ ਹੋਈ ਜਿਸ ਵਿਚ ਪੰਡਿਤ ਸ਼ਿਵ ਭਾਰਗਵ ...

ਪੂਰੀ ਖ਼ਬਰ »

ਪਿੰਡ ਭੁੱਲਾਰਾਈ ਵਿਖੇ ਛਿੰਝ ਮੇਲਾ ਕਰਵਾਇਆ

ਖਲਵਾੜਾ, 25 ਅਗਸਤ (ਮਨਦੀਪ ਸਿੰਘ ਸੰਧੂ)- ਪਿੰਡ ਭੁੱਲਾਰਾਈ ਵਿਖੇ ਸ਼ਿਕੰਡੀ ਗੁੱਗਾ ਜਾਹਰ ਪੀਰ ਪ੍ਰਬੰਧਕ ਕਮੇਟੀ ਵਲੋਂ ਸਤਪਾਲ ਪੁੱਤਰ ਸਵਰਗੀ ਜਗਤ ਰਾਮ ਦੇ ਪਰਿਵਾਰ ਦੇ ਸਹਿਯੋਗ ਨਾਲ ਛਿੰਝ ਮੇਲਾ ਕਰਵਾਇਆ ਗਿਆ ਜਿਸ ਮੌਕੇ ਪੰਜਾਬ ਦੇ ਨਾਮਵਰ ਪਹਿਲਵਾਨਾਂ ਨੇ ਹਿੱਸਾ ...

ਪੂਰੀ ਖ਼ਬਰ »

ਅਧਿਆਪਕ ਦਲ ਵਲੋਂ ਹਰੀਸ਼ ਕੁਮਾਰ ਦੇ ਅਚਾਨਕ ਦਿਹਾਂਤ 'ਤੇ ਸੋਗ ਪ੍ਰਗਟ

ਕਪੂਰਥਲਾ, 25 ਅਗਸਤ (ਵਿ.ਪ੍ਰ.)- ਅਧਿਆਪਕ ਦਲ ਪੰਜਾਬ ਦੀ ਕਪੂਰਥਲਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ, ਮਨਜਿੰਦਰ ਸਿੰਘ ਧੰਜੂ, ਪਿ੍ੰਸੀਪਲ ਰਕੇਸ਼ ਭਾਸਕਰ, ਲੈਕਚਰਾਰ ਰਜੇਸ਼ ਜੌਲੀ, ਭਜਨ ਸਿੰਘ ਮਾਨ ਤੇ ਗੁਰਮੁਖ ਸਿੰਘ ਬਾਬਾ ਦੀ ਅਗਵਾਈ ਵਿਚ ਹੋਈ ...

ਪੂਰੀ ਖ਼ਬਰ »

ਪੀਰ ਬਾਬਾ ਮੁਸਤਾਨ ਸ਼ਾਹ ਵਲੀ ਨੂੰ ਸਮਰਪਿਤ ਮੇਲਾ ਕਰਵਾਇਆ

ਫੱਤੂਢੀਂਗਾ, 25 ਅਗਸਤ (ਬਲਜੀਤ ਸਿੰਘ)- ਪੀਰ ਬਾਬਾ ਮੁਸਤਾਨ ਸ਼ਾਹ ਵਲੀ ਪ੍ਰਵੇਜ਼ ਨਗਰ ਵਿਖੇ ਸਮੂਹ ਗਰਾਮ ਨਗਰ ਨਿਵਾਸੀ, ਐਨ.ਆਰ.ਆਈ., ਗਰਾਮ ਪੰਚਾਇਤ ਦੇ ਸਹਿਯੋਗ ਨਾਲ ਮਨਾਇਆ ਗਿਆ | ਮੇਲਾ ਪ੍ਰਬੰਧਕ ਕਮੇਟੀ ਤੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸੁਰਿੰਦਰਪਾਲ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਸੁਭਾਨਪੁਰ, 25 ਅਗਸਤ (ਜੱਜ)- ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਵਲੋਂ ਪਿੰਡ ਮੁਰਾਰ 'ਚ ਟਕਸਾਲੀ ਕਾਂਗਰਸੀ ਸੁਰਿੰਦਰਪਾਲ ਦੀ ਮੌਤ 'ਤੇ ਪਰਿਵਾਰ ਅਤੇ ਉਨ੍ਹਾਂ ਦੇ ਛੋਟੇ ਭਰਾ ਕਸ਼ਮੀਰੀ ਲਾਲ ਮੈਂਬਰ ਪੰਚਾਇਤ ਨਾਲ ਅਫ਼ਸੋਸ ਪ੍ਰਗਟ ਕੀਤਾ ਗਿਆ | ਇਸ ਮੌਕੇ ਰਣਜੀਤ ...

ਪੂਰੀ ਖ਼ਬਰ »

ਬਿਮਾਰੀਆਂ ਤੋਂ ਪੀੜਤ ਲੋੜਵੰਦ ਪਰਿਵਾਰਾਂ ਨੂੰ ਸ਼ੋ੍ਰਮਣੀ ਕਮੇਟੀ ਨੇ ਵੰਡੇ ਚੈੱਕ

ਕਪੂਰਥਲਾ, 25 ਅਗਸਤ (ਸਡਾਨਾ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਿਮਾਰੀਆਂ ਨਾਲ ਪੀੜ੍ਹਤ ਲੋਕਾਂ ਲਈ ਕੀਤੀ ਜਾਂਦੀ ਆਰਥਿਕ ਮਦਦ ਦੇ ਤਹਿਤ ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ ਦੇ ਗ੍ਰਹਿ ਵਿਖੇ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ...

ਪੂਰੀ ਖ਼ਬਰ »

ਫ਼ਰੀਦ ਸਰਾਂ ਵਿਖੇ ਬਾਬਾ ਬੂੜਾ ਸ਼ਾਹ ਦਾ ਸਾਲਾਨਾ ਮੇਲਾ ਕਰਵਾਇਆ

ਸੁਲਤਾਨਪੁਰ ਲੋਧੀ, 25 ਅਗਸਤ (ਹੈਪੀ, ਥਿੰਦ)- ਪੀਰ ਬਾਬਾ ਬੂੜਾ ਸ਼ਾਹ ਦਾ ਸਾਲਾਨਾ ਮੇਲਾ ਮੁੱਖ ਸੇਵਾਦਾਰ ਸਰਪੰਚ ਲਖਵੀਰ ਸਿੰਘ ਦੀ ਅਗਵਾਈ ਹੇਠ ਬੜੀ ਸ਼ਰਧਾ ਤੇ ਧੂਮਧਾਮ ਨਾਲ ਫ਼ਰੀਦ ਸਰਾਂ ਵਿਖੇ ਮਨਾਇਆ ਗਿਆ | ਦਰਬਾਰ 'ਤੇ ਝੰਡਾ ਚੜ੍ਹਾਉਣ ਦੀ ਰਸਮ ਪ੍ਰਬੰਧਕ ਕਮੇਟੀ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਕਿਰਤ ਤੇ ਉਸਾਰੀ ਯੂਨੀਅਨ ਕਪੂਰਥਲਾ ਦੀ ਪ੍ਰਬੰਧਕ ਕਮੇਟੀ ਦੀ ਚੋਣ

ਕਪੂਰਥਲਾ, 25 ਅਗਸਤ (ਵਿ.ਪ੍ਰ.)- ਜ਼ਿਲ੍ਹਾ ਕਿਰਤ ਤੇ ਉਸਾਰੀ ਯੂਨੀਅਨ ਕਪੂਰਥਲਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਉਪ ਚੇਅਰਮੈਨ ਗੁਲਜ਼ਾਰ ਸਿੰਘ ਤੇ ਇੰਸਪੈਕਟਰ ਮਨਮੀਤ ਸਿੰਘ ਦੀ ਦੇਖ-ਰੇਖ ਹੇਠ ਹੋਈ ਜਿਸ ਵਿਚ ਹਾਜ਼ਰ ਡਾਇਰੈਕਟਰਾਂ ਨੇ ਮਨੋਹਰ ਸਿੰਘ ਨੂੰ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਧਾਰਮਿਕ ਜਥੇਬੰਦੀਆਂ ਨੇ ਹੜ੍ਹ ਪੀੜਤਾਂ ਲਈ ਕੈਂਪ ਲਗਾ ਕੇ ਇਕੱਤਰ ਕੀਤਾ ਜ਼ਰੂਰਤ ਦਾ ਸਾਮਾਨ

ਕਪੂਰਥਲਾ, 25 ਅਗਸਤ (ਸਡਾਨਾ)- ਹੜ੍ਹਾਂ ਦੀ ਮਾਰ ਹੇਠ ਆਏ ਸੁਲਤਾਨਪੁਰ ਲੋਧੀ ਤੇ ਲੋਹੀਆਂ ਇਲਾਕੇ ਦੇ ਪਿੰਡਾਂ ਦੇ ਲੋਕਾਂ ਨੂੰ ਰਾਹਤ ਸਮੱਗਰੀ ਤੇ ਹੋਰ ਘਰੇਲੂ ਜ਼ਰੂਰੀ ਵਸਤੂਆਂ ਪਹੁੰਚਾਉਣ ਦੇ ਮਨੋਰਥ ਨਾਲ ਅੱਜ ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਵਲੋਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਡੁਮੇਲੀ ਵਿਖੇ ਕੀਰਤਨ ਦਰਬਾਰ ਕਰਵਾਇਆ

ਫਗਵਾੜਾ, 25 ਅਗਸਤ (ਤਰਨਜੀਤ ਸਿੰਘ ਕਿੰਨੜਾ)– ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਦੇ ਵਿਦਿਆਰਥੀਆਂ ਨੇ ਡਾ: ਗੁਰਨਾਮ ਸਿੰਘ ਰਸੂਲਪੁਰ ਦੀ ਰਹਿਨੁਮਾਈ ਅਤੇ ਮਿਊਜ਼ਿਕ ਵਿਭਾਗ ਦੇ ਮੁਖੀ ਪ੍ਰੋ: ਗੁਰਨਦਰ ਸਿੰਘ ਦੀ ਯੋਗ ਅਗਵਾਈ ਹੇਠ ਸੰਤ ਬਾਬਾ ਦਲੀਪ ...

ਪੂਰੀ ਖ਼ਬਰ »

ਬਾਬਾ ਰੱਤਾ ਪੀਰ ਦੀ ਯਾਦ 'ਚ ਸੱਭਿਆਚਾਰਕ ਮੇਲਾ

ਡਡਵਿੰਡੀ, 25 ਅਗਸਤ (ਬਲਬੀਰ ਸੰਧਾ)- ਦਸਮੇਸ਼ ਸਪੋਰਟਸ ਕਲੱਬ ਆਸਟਰੀਆ ਅਤੇ ਸਮੂਹ ਨਗਰ ਨਿਵਾਸੀ ਕਮਾਲਪੁਰ ਮੋਠਾਂਵਾਲਾ ਵਲੋਂ ਕਮਾਲਪੁਰ ਸਥਿਤ ਬਾਬਾ ਕਮਾਲਪੁਰ ਸਥਿਤ ਬਾਬਾ ਰੱਤਾ ਪੀਰ ਦੀ ਦਰਗਾਹ 'ਤੇ ਸਾਲਾਨਾ ਸੱਭਿਆਚਾਰਕ ਮੇਲਾ ਦਸਮੇਸ਼ ਸਪੋਰਟਸ ਦੇ ਪ੍ਰਧਾਨ ...

ਪੂਰੀ ਖ਼ਬਰ »

ਸਹਿਕਾਰਤਾ ਵਿਭਾਗ ਵਲੋਂ ਸੰਯੁਕਤ ਰਜਿਸਟਰਾਰ ਭੁਪਿੰਦਰ ਸਿੰਘ ਵਾਲੀਆ ਦੇ ਸਨਮਾਨ 'ਚ ਸਮਾਗਮ

ਡਡਵਿੰਡੀ, 25 ਅਗਸਤ (ਬਲਬੀਰ ਸੰਧਾ)- ਸਹਿਕਾਰਤਾ ਵਿਭਾਗ ਕਪੂਰਥਲਾ ਵਲੋਂ ਸੇਵਾ ਮੁਕਤ ਹੋ ਰਹੇ ਸੰਯੁਕਤ ਰਜਿਸਟਰਾਰ ਜਲੰਧਰ ਡਵੀਜ਼ਨ ਭੁਪਿੰਦਰ ਸਿੰਘ ਵਾਲੀਆਂ ਦੇ ਸਨਮਾਨ ਵਿਚ ਜ਼ਿਲੇ੍ਹ ਦੀਆਂ ਸਮੂਹ ਸਹਿਕਾਰੀ ਸੰਸਥਾਵਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋਂ ਇਕ ...

ਪੂਰੀ ਖ਼ਬਰ »

ਸਾਲਾਨਾ ਮੇਲੇ 'ਚ ਸੁੱਖਾ ਸੰਗੋਜਲਾ ਦੇ ਹੋਰਨਾਂ ਕਲਾਕਾਰਾਂ ਨੇ ਰੰਗ ਬੰਨ੍ਹੇ

ਭੰਡਾਲ ਬੇਟ, 25 ਅਗਸਤ (ਜੋਗਿੰਦਰ ਸਿੰਘ ਜਾਤੀਕੇ)- ਸਮੂਹ ਐਨ.ਆਰ.ਆਈ. ਵੀਰਾਂ, ਸਮੂਹ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਪੀਰ ਬਾਬਾ ਲੱਖ ਦਾਤਾ ਦੀ ਯਾਦ ਨੂੰ ਸਮਰਪਿਤ ਸਾਲਾਨਾ ਸੱਭਿਆਚਾਰਕ ਮੇਲਾ ਸਮੂਹ ਮੇਲਾ ਕਮੇਟੀ ਵਲੋਂ ਮੁੱਖ ...

ਪੂਰੀ ਖ਼ਬਰ »

ਕਾਲਮਨਵੀਸਾਂ ਨੂੰ ਸਿਹਤ ਬੀਮਾ ਸਹੂਲਤ ਦੇਵੇ ਸਰਕਾਰ-ਪਲਾਹੀ

ਫਗਵਾੜਾ, 25 ਅਗਸਤ (ਤਰਨਜੀਤ ਸਿੰਘ ਕਿੰਨੜਾ)- ਪੰਜਾਬ ਸਰਕਾਰ ਵਲੋਂ ਸੂਬੇ ਦੀ 76 ਫ਼ੀਸਦੀ ਵਸੋਂ ਨੂੰ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੀ ਸਹੂਲਤ ਦੇਣ 'ਤੇ ਇਸ ਵਿਚ 4500 ਦੇ ਕਰੀਬ ਪੱਤਰਕਾਰਾਂ ਨੂੰ ਸ਼ਾਮਿਲ ਕਰਨ ਦੀ ਪੰਜਾਬੀ ਕਾਲਮ ਨਵੀਸ ਪੱਤਰਕਾਰ ਮੰਚ ...

ਪੂਰੀ ਖ਼ਬਰ »

ਰਵਿਦਾਸ ਮੰਦਿਰ ਢਾਹੁਣ ਦੀ ਘਟਨਾ ਨੂੰ ਸਿਆਸੀ ਰੰਗਤ ਦੇਣ ਤੋਂ ਬਾਜ਼ ਆਉਣ ਸਿਆਸੀ ਆਗੂ- ਜਥੇਦਾਰ ਖਲਵਾੜਾ

ਖਲਵਾੜਾ, 25 ਅਗਸਤ (ਮਨਦੀਪ ਸਿੰਘ ਸੰਧੂ)- ਦਿੱਲੀ 'ਚ ਰਵਿਦਾਸ ਮੰਦਿਰ ਢਾਹੁਣ ਦੀ ਘਟਨਾ ਨੂੰ ਸਿਆਸੀ ਰੰਗਤ ਦੇਣ ਤੋਂ ਰਾਜਨੀਤਕ ਆਗੂਆਂ ਨੂੰ ਬਾਜ਼ ਆਉਣਾ ਚਾਹੀਦਾ ਹੈ ਅਤੇ ਮੰਦਿਰ ਦੀ ਮੁੜ ਉਸਾਰੀ ਨੂੰ ਲੈ ਕੇ ਇੱਕਜੁੱਟਤਾ ਦਾ ਸਬੂਤ ਦੇਣਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ...

ਪੂਰੀ ਖ਼ਬਰ »

ਸੂਬਾ ਸਰਕਾਰ ਹੜ੍ਹ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦੇਵੇ ਤੇ ਉਨ੍ਹਾਂ ਦੇ ਕਰਜ਼ੇ ਮੁਆਫ਼ ਕਰੇ-ਮਾਸਟਰ ਗੁਰਦੇਵ ਸਿੰਘ

ਕਪੂਰਥਲਾ, 25 ਅਗਸਤ (ਸਡਾਨਾ)- ਪੰਜਾਬ ਵਿਚ ਆਏ ਹੜ੍ਹਾਂ ਨੇ ਸਾਲ 1988 ਦੌਰਾਨ ਆਏ ਹੜ੍ਹਾਂ ਤੋਂ ਵੀ ਵੱਧ ਨੁਕਸਾਨ ਕੀਤਾ ਹੈ ਤੇ ਸੂਬਾ ਸਰਕਾਰ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਫ਼ਸਲ ਦਾ ਮੁਆਵਜ਼ਾ ਦੇਣ ਦਾ ਪ੍ਰਬੰਧ ਕਰੇ, ਉਕਤ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਭੁੱਲਾਰਾਈ ਵਿਖੇ ਖ਼ੂਨਦਾਨ ਕੈਂਪ ਲਗਾਇਆ

ਖਲਵਾੜਾ, 25 ਅਗਸਤ (ਮਨਦੀਪ ਸਿੰਘ ਸੰਧੂ)- ਡਾ: ਬੀ. ਆਰ. ਅੰਬੇਡਕਰ ਬਲੱਡ ਆਰਗੇਨਾਈਜ਼ੇਸ਼ਨ ਫਗਵਾੜਾ ਵਲੋਂ ਸਵ: ਜਿੰਮੀ ਕੁਮਾਰ ਦੀ ਯਾਦ 'ਚ ਪਿੰਡ ਭੁੱਲਾਰਾਈ ਦੇ ਅੰਬੇਡਕਰ ਭਵਨ ਵਿਖੇ ਖ਼ੂਨਦਾਨ ਅਤੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਮਨਮੋਹਣ ਸਿੰਘ ...

ਪੂਰੀ ਖ਼ਬਰ »

ਭੱਟੀ ਸਰਕਲ ਨਡਾਲਾ ਦਿਹਾਤੀ ਦੇ ਪ੍ਰਧਾਨ ਨਿਯੁਕਤ-ਰਾਣਾ

ਭੁਲੱਥ, 25 ਅਗਸਤ (ਮੁਲਤਾਨੀ)- ਅੱਜ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਦੀ ਅਗਵਾਈ ਹੇਠ ਪਿੰਡ ਰਾਏਪੁਰ ਪੀਰਬਖਸ਼ਵਾਲਾ ਵਿਖੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਮੀਟਿੰਗ ਦੌਰਾਨ ਸਵਰਨ ਸਿੰਘ ਭੱਟੀ ਨੂੰ ਕਾਂਗਰਸ ਵਿਚ ਸ਼ਾਮਿਲ ਕਰਨ ਉਪਰੰਤ ਰਾਣਾ ਵਲੋਂ ਨਡਾਲਾ ...

ਪੂਰੀ ਖ਼ਬਰ »

ਥਾਣਾ ਮੁਖੀ ਜਸਪਾਲ ਸਿੰਘ ਬਾਜਵਾ ਵਲੋਂ ਇਲਾਕੇ ਦੇ ਕੌ ਾਸਲਰਾਂ ਨਾਲ ਮੀਟਿੰਗ

ਢਿਲਵਾਂ, 25 ਅਗਸਤ (ਸੁਖੀਜਾ, ਪ੍ਰਵੀਨ, ਪਲਵਿੰਦਰ)- ਅੱਜ ਥਾਣਾ ਮੁਖੀ ਢਿਲਵਾਂ ਜਸਪਾਲ ਸਿੰਘ ਬਾਜਵਾ ਵਲੋਂ ਇਲਾਕੇ ਦੇ ਕੌਾਸਲਰਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਢਿਲਵਾਂ ਦੀ ਸੁਰੱਖਿਆ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਜਸਪਾਲ ਸਿੰਘ ਬਾਜਵਾ ਨੇ ਦੱਸਿਆ ਕਿ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਇਟ ਵਿਖੇ ਮਨਾਇਆ ਵਣ ਮਹਾਂਉਤਸਵ

ਕਪੂਰਥਲਾ, 25 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਲਗਾਤਾਰ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਡਾਇਟ ਵਿਖੇ ਪਿ੍ੰਸੀਪਲ ਡਾਇਟ ਮਮਤਾ ਬਜਾਜ ਦੀ ਅਗਵਾਈ ਹੇਠ ਵਣ ਮਹਾਂ ਉਤਸਵ ਮਨਾਇਆ ਗਿਆ | ਇਸ ਮੌਕੇ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ...

ਪੂਰੀ ਖ਼ਬਰ »

ਬੱਚੇ ਦੇ ਇਲਾਜ ਲਈ ਪਰਿਵਾਰ ਨੂੰ ਦਿੱਤੀ ਆਰਥਿਕ ਮਦਦ

ਕਪੂਰਥਲਾ, 25 ਅਗਸਤ (ਸਡਾਨਾ)- ਕਾਮਿਆਧਾਨ ਹਮਾਰੀ ਪਹਿਲ ਸਮਾਜ ਸੇਵੀ ਸੰਸਥਾ ਵਲੋਂ ਪਿੰਡ ਢੱਪਈ ਦੇ ਇਕ ਲੋੜਵੰਦ ਪਰਿਵਾਰ ਦੀ ਆਰਥਿਕ ਮਦਦ ਕੀਤੀ ਗਈ | ਇਸ ਸਬੰਧੀ ਪ੍ਰਧਾਨ ਅਵੀ ਰਾਜਪੂਤ ਨੇ ਦੱਸਿਆ ਕਿ ਲੋੜਵੰਦ ਪਰਿਵਾਰ ਵਲੋਂ ਆਪਣੇ ਬੱਚੀ ਦੀ ਬਿਮਾਰੀ ਸਬੰਧੀ ਉਨ੍ਹਾਂ ਨੂੰ ...

ਪੂਰੀ ਖ਼ਬਰ »

50 ਵਾਰਡਾਂ ਦੇ ਕਈ ਇਲਾਕਿਆਂ 'ਚੋਂ ਸੁੱਕਾ ਗਿੱਲਾ ਕੂੜਾ ਆਉਣਾ ਸ਼ੁਰੂ

ਜਲੰਧਰ, 25 ਅਗਸਤ (ਸ਼ਿਵ ਸ਼ਰਮਾ)-ਵਰਿਆਣਾ ਡੰਪ 'ਤੇ ਕੂੜੇ ਦੀ ਸਮੱਸਿਆ ਖ਼ਤਮ ਕਰਨ ਤੋਂ ਪਹਿਲਾਂ ਨਗਰ ਨਿਗਮ ਦੇ ਕਮਿਸ਼ਨਰ ਦੀਪਰਵਾ ਲਾਕੜਾ ਦੀ ਅਗਵਾਈ ਵਿਚ ਸੁੱਕੇ ਗਿੱਲੇ ਕੂੜੇ ਨੂੰ ਅਲੱਗ-ਅਲੱਗ ਕਰਨ ਦੀ ਮੁਹਿੰਮ ਰੰਗ ਲਿਆਉਣ ਲੱਗ ਪਈ ਹੈ | ਅਜੇ ਤੱਕ ਕਈ ਜਗਾ 'ਤੇ ਸਿਆਸੀ ...

ਪੂਰੀ ਖ਼ਬਰ »

ਸ਼ਹਿਰ 'ਚ ਕਈ ਜਗ੍ਹਾ ਬਣਨ ਲੱਗੀਆਂ ਨਾਜਾਇਜ਼ ਉਸਾਰੀਆਂ

ਜਲੰਧਰ, 25 ਅਗਸਤ (ਸ਼ਿਵ)- ਸ਼ਹਿਰ ਵਿਚ ਕਈ ਨਾਜਾਇਜ ਉਸਾਰੀਆਂ ਦਾ ਕੰਮ ਚੱਲ ਰਿਹਾ ਹੈ ਪਰ ਇਸ ਮਾਮਲੇ ਵਿਚ ਬਿਲਡਿੰਗ ਵਿਭਾਗ ਸਖ਼ਤੀ ਨਹੀਂ ਦਿਖਾ ਰਿਹਾ ਹੈ | ਜਾਣਕਾਰੀ ਮੁਤਾਬਿਕ ਟਾਂਡਾ ਰੋਡ 'ਤੇ ਇਕ ਬਣ ਰਹੀ ਉਸਾਰੀ ਦੀ ਵੀ ਕਾਫ਼ੀ ਚਰਚਾ ਹੋ ਰਹੀ ਹੈ | ਟਾਂਡਾ ਰੋਡ 'ਤੇ ਇਸ ...

ਪੂਰੀ ਖ਼ਬਰ »

ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਣ ਸਾਹਿਬ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਦਵਾਈਆਂ ਭੇਟ

ਜਲੰਧਰ, 25 ਅਗਸਤ (ਹਰਵਿੰਦਰ ਸਿੰਘ ਫੁੱਲ)-ਪੰਜਾਬ 'ਚ ਆਏ ਹੜ੍ਹਾਂ ਕਾਰਣ ਪ੍ਰਭਾਵਿਤ ਇਲਾਕਿਆਂ 'ਚ ਫੈਲ ਰਹੀਆਂ ਬਿਮਾਰੀਆਂ ਨੂੰ ਦੇਖਦੇ ਹੋਏ ਦਵਾਈਆਂ ਦੀ ਕਮੀ ਨਾ ਆਵੇ ਦੇ ਪ੍ਰਬੰਧਾਂ ਨੂੰ ਹੋਰ ਪੁਖਤਾ ਕਰਦੇ ਹੋਏ ਹੜ ਪੀੜਤਾਾ ਦੀ ਮਦਦ ਵਾਸਤੇ ਸਿਵਲ ਸਰਜਨ ਡਾਕਟਰ ...

ਪੂਰੀ ਖ਼ਬਰ »

ਗੁਰੂਦਵਾਰਾ ਦੀਵਨ ਅਸਥਾਨ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਆਰੰਭ

ਜਲੰਧਰ, 25 ਅਗਸਤ (ਐੱਮ.ਐੱਸ. ਲੋਹੀਆ) - ਗੁਰੂਦੁਆਰਾ ਦੀਵਨ ਅਸਥਾਨ ਦੇ ਪ੍ਰਬੰਧਕਾਂ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਲੜੀ ਤਹਿਤ ਕਰਵਾਏ ਗਏ ਕੀਰਤਨ ਦਰਬਾਰ 'ਚ ਭਾਈ ...

ਪੂਰੀ ਖ਼ਬਰ »

ਡਾਲਾ ਗਰਾਮ ਪੰਚਾਇਤ ਵਲੋਂ ਗਲੀਆਂ 'ਚ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ

ਨਡਾਲਾ, 25 ਅਗਸਤ (ਮਾਨ)- ਪਿੰਡ ਡਾਲਾ ਵਿਖੇ ਜ਼ਿਲ੍ਹਾ ਕਪੂਰਥਲਾ ਦਾ ਨਮੂਨੇ ਦਾ ਪਿੰਡ ਬਣਾਉਣ ਲਈ ਪਿੰਡ ਵਿਚ ਸਰਪੰਚ ਮੋਹਨ ਸਿੰਘ ਡਾਲਾ ਦੀ ਅਗਵਾਈ ਹੇਠ ਗਲੀਆਂ ਵਿਚ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ | ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦਾ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਲਈ ਸੁੱਕਾ ਰਾਸ਼ਨ ਤੇ ਹੋਰ ਸਾਮਾਨ ਭੇਜਿਆ

ਸੁਲਤਾਨਪੁਰ ਲੋਧੀ, 25 ਅਗਸਤ (ਨਰੇਸ਼ ਹੈਪੀ, ਥਿੰਦ)- ਰੋਟਰੀ ਕਲੱਬ ਸੁਲਤਾਨਪੁਰ ਲੋਧੀ ਗੋਲਡ ਵਲੋਂ ਰੋਟਰੀ ਕਲੱਬ ਜਲੰਧਰ ਸਿਵਲ ਲਾਇਨਜ਼ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਖੇਤਰ ਸੁਲਤਾਨਪੁਰ ਲੋਧੀ ਦੇ ਪਿੰਡ ਸਰੂਪਵਾਲ ਤੇ ਅੱਧੀ ਦਰਜਨ ਹੋਰ ਪਿੰਡਾਂ ਲਈ ਖਾਣਯੋਗ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ- ਨਵਤੇਜ ਸਿੰਘ ਚੀਮਾ

ਸੁਲਤਾਨਪੁਰ ਲੋਧੀ, 25 ਅਗਸਤ (ਨਰੇਸ਼ ਹੈਪੀ, ਥਿੰਦ)- ਅੱਜ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ ਅਤੇ ਹੋਰਨਾਂ ਅਧਿਕਾਰੀਆਂ ਸਮੇਤ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਉਥੋਂ ਦੇ ਹਾਲਾਤ ਦਾ ਜਾਇਜ਼ਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਾਂਗ ਮੋਦੀ ਸਰਕਾਰ ਵੀ ਹੜ੍ਹ ਪੀੜਤਾਂ ਲਈ ਸਹਾਇਤਾ ਰਾਸ਼ੀ ਐਲਾਨੇ-ਕਾਂਗਰਸੀ ਆਗੂ

ਸੁਲਤਾਨਪੁਰ ਲੋਧੀ, 25 ਅਗਸਤ (ਥਿੰਦ, ਹੈਪੀ)- ਕੈਪਟਨ ਸਰਕਾਰ ਵਲੋਂ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਪੰਜਾਬ ਦੇ ਲੋਕਾਂ ਲਈ 100 ਕਰੋੜ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਕਰਕੇ ਸ਼ਲਾਘਾਯੋਗ ਕਦਮ ਚੁੱਕਿਆ ਹੈ ਜਦਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਸਹਾਇਤਾ ਰਾਸ਼ੀ ਲਈ ਅਜੇ ਤੱਕ ...

ਪੂਰੀ ਖ਼ਬਰ »

ਬਾਬਾ ਮੱਖਣ ਸ਼ਾਹ ਲੁਬਾਣਾ ਫਾਊਾਡੇਸ਼ਨ ਦੀ ਮੀਟਿੰਗ 'ਚ ਸੰਸਥਾ ਦੇ ਮਸਲਿਆਂ ਬਾਰੇ ਵਿਚਾਰ ਵਟਾਂਦਰਾ

ਬੇਗੋਵਾਲ, 25 ਅਗਸਤ (ਸੁਖਜਿੰਦਰ ਸਿੰਘ)- ਬਾਬਾ ਮੱਖਣ ਸ਼ਾਹ ਲੁਬਾਣਾ ਫਾਉਂਡੇਸ਼ਨ ਚੰਡੀਗੜ੍ਹ ਦੀ ਕਾਰਜਕਾਰਨੀ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਜਗੀਰ ਸਿੰਘ ਲਾਲੀਆ ਦੀ ਅਗਵਾਈ ਹੇਠ ਮੀਖੋਵਾਲ ਗੁਰਦੁਆਰਾ ਸਾਹਿਬ ਵਿਖੇ ਹੋਈ ਜਿਸ ਵਿਚ ਅਜੋਕੇ ਸਮੇਂ ਪੰਜਾਬ ਵਾਸੀਆਂ ...

ਪੂਰੀ ਖ਼ਬਰ »

ਅਕਾਲ ਅਕੈਡਮੀ ਦੇ ਵਿਦਿਆਰਥੀ ਸ਼ੋਬਿਤ ਦੀ ਨੈਸ਼ਨਲ ਡਰੈਗਨ ਬੋਟ ਰੇਸ ਚੈਂਪੀਅਨਸ਼ਿਪ ਲਈ ਚੋਣ

ਸੁਲਤਾਨਪੁਰ ਲੋਧੀ, 25 ਅਗਸਤ (ਨਰੇਸ਼ ਹੈਪੀ, ਥਿੰਦ)- ਇੰਡੀਅਨ ਡਰੈਗਨ ਬੋਰਡ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਨੌਵੀਂ ਸੀਨੀਅਰ ਨੈਸ਼ਨਲ ਡਰੈਗਨ ਬੋਟ ਰੇਸ ਚੈਂਪੀਅਨਸ਼ਿਪ 2019 ਦਰਭੰਗਾ ਬਿਹਾਰ ਲਈ ਅਕਾਲ ਅਕੈਡਮੀ ਇੰਟਰਨੈਸ਼ਨਲ ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਕਪੂਰਥਲਾ ਤੋਂ ਸੁਲਤਾਨਪੁਰ ਲੋਧੀ ਜਾਣ ਵਾਲੀਆਂ ਬੱਸਾਂ ਦੀ ਗਿਣਤੀ ਵਧਾਈ ਜਾਵੇ-ਧਾਰਮਿਕ ਆਗੂ

ਕਪੂਰਥਲਾ, 25 ਅਗਸਤ (ਸਡਾਨਾ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦਾ ਦਿਨ ਨੇੜੇ ਆਉਂਦਿਆਂ ਹੀ ਕਪੂਰਥਲਾ ਤੋਂ ਬੇਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿਚ ਵੀ ਦਿਨੋਂ ਦਿਨ ਵਾਧਾ ਹੋ ਰਿਹਾ ਹੈ ਪਰ ਕਪੂਰਥਲਾ ਤੋਂ ਸੁਲਤਾਨਪੁਰ ਲੋਧੀ ਤੱਕ ਬੱਸ ...

ਪੂਰੀ ਖ਼ਬਰ »

ਜ਼ਿਲ੍ਹੇ 'ਚੋਂ ਮੋਹਰੀ ਰਹਿਣ 'ਤੇ ਅੱਖਰ ਮੰਚ ਵਲੋਂ ਸੀਨੀਅਰ ਸੈਕੰਡਰੀ ਸਕੂਲ ਖੀਰਾਂਵਾਲੀ ਦਾ ਸਨਮਾਨ

ਕਪੂਰਥਲਾ, 25 ਅਗਸਤ (ਸਡਾਨਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੀਰਾਂਵਾਲੀ ਨੂੰ ਕਪੂਰਥਲਾ ਜ਼ਿਲ੍ਹੇ ਦੇ ਮੋਹਰੀ ਸਕੂਲ ਦਾ ਦਰਜਾ ਪ੍ਰਾਪਤ ਹੋਣ ਦੇ ਮੌਕੇ ਅੱਖਰ ਮੰਚ ਵਲੋਂ ਸਨਮਾਨ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਪੰਜਾਬ ਸਟੇਟ ਪਾਵਰਕਾਮ ਦੇ ਦਫ਼ਤਰ ਪਟਿਆਲਾ ਮੂਹਰੇ ਧਰਨਾ 9 ਸਤੰਬਰ ਨੂੰ

ਸੁਲਤਾਨਪੁਰ ਲੋਧੀ, 25 ਅਗਸਤ (ਥਿੰਦ, ਨਰੇਸ਼ ਹੈਪੀ)- ਬਿਜਲੀ ਦਰਾਂ ਵਿਚ ਕੀਤੇ ਗਏ ਭਾਰੀ ਵਾਧੇ ਦੇ ਵਿਰੋਧ ਵਿਚ ਦਿਹਾਤੀ ਮਜ਼ਦੂਰ ਸਭਾ ਵਲੋਂ ਪਾਵਰਕਾਮ ਦਫ਼ਤਰ ਪਟਿਆਲਾ ਵਿਖੇ ਵਿਸ਼ਾਲ ਧਰਨਾ 9 ਸਤੰਬਰ ਨੂੰ ਲਗਾਇਆ ਜਾਵੇਗਾ | ਧਰਨੇ ਦੀਆਂ ਤਿਆਰੀਆਂ ਸਬੰਧੀ ਦਿਹਾਤੀ ...

ਪੂਰੀ ਖ਼ਬਰ »

ਵਿਕਾਸ ਕਾਰਜਾਂ 'ਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਸੋਮ ਪ੍ਰਕਾਸ਼

ਪਾਂਸ਼ਟਾ, 25 ਅਗਸਤ (ਸਤਵੰਤ ਸਿੰਘ)- ਲੋਕ ਸਭਾ ਚੋਣਾਂ ਦੌਰਾਨ ਇਲਾਕੇ ਦੇ ਵੋਟਰਾਂ ਵਲੋਂ ਅਕਾਲੀ-ਭਾਜਪਾ ਗੱਠਜੋੜ ਦੀ ਨੀਅਤ ਅਤੇ ਨੀਤੀਆਂ ਵਿਚ ਵਿਸ਼ਵਾਸ ਜਿਤਾਉਂਦੇ ਹੋਏ ਗੱਠਜੋੜ ਦੇ ਉਮੀਦਵਾਰ ਸੋਮ ਪ੍ਰਕਾਸ਼ ਕੈਂਥ ਨੂੰ ਵੱਡੀ ਲੀਡ ਨਾਲ਼ ਜਿਤਾਉਣ ਲਈ ਕੇਂਦਰੀ ਮੰਤਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX