ਤਾਜਾ ਖ਼ਬਰਾਂ


ਕਿਸਾਨਾਂ ਅਤੇ ਕਲਾਕਾਰਾਂ ਵਿਚਾਲੇ ਚੰਡੀਗੜ੍ਹ 'ਚ ਹੋ ਰਹੀ ਬੈਠਕ ਖ਼ਤਮ
. . .  4 minutes ago
ਚੰਡੀਗੜ੍ਹ, 29 ਸਤੰਬਰ (ਸੁਰਿੰਦਰਪਾਲ ਸਿੰਘ)- ਪੰਜਾਬ ਦੇ ਕਿਸਾਨਾਂ ਅਤੇ ਕਲਾਕਾਰਾਂ ਵਿਚਾਲੇ ਚੰਡੀਗੜ੍ਹ ਵਿਖੇ ਹੋ ਰਹੀ ਬੈਠਕ ਖ਼ਤਮ ਹੋ ਗਈ ਹੈ। ਬੈਠਕ ਤੋਂ ਬਾਅਦ ਕਿਸਾਨ ਨੇਤਾ ਡਾ. ਦਰਸ਼ਨ ਸਿੰਘ ਨੇ ਦੱਸਿਆ ਕਿ ਬੈਠਕ 'ਚ ਇਹ...
ਸੁਖਬੀਰ ਬਾਦਲ ਦੇ ਸੰਗਰੂਰ ਪਹੁੰਚਣ 'ਤੇ ਸਿੱਖ ਕਾਰਕੁਨਾਂ ਨੇ ਕੀਤਾ ਜ਼ੋਰਦਾਰ ਵਿਰੋਧ
. . .  4 minutes ago
ਸੰਗਰੂਰ, 29 ਸਤੰਬਰ ( ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸੰਗਰੂਰ ਪਹੁੰਚਣ ਉੱਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ। ਸੰਗਰੂਰ ਦੇ...
ਸਿੱਟ ਸੁਮੇਧ ਸੈਣੀ ਦੇ ਜੁਆਬਾਂ ਤੋਂ ਨਹੀਂ ਹੋਈ ਸੰਤੁਸ਼ਟ, ਸੈਣੀ ਨੂੰ ਮੁੜ ਹਾਜ਼ਰ ਹੋਣ ਲਈ ਭੇਜਿਆ ਨੋਟਿਸ
. . .  17 minutes ago
ਐੱਸ. ਏ. ਐੱਸ. ਨਗਰ, 29 ਸਤੰਬਰ (ਜਸਬੀਰ ਸਿੰਘ ਜੱਸੀ)- ਬਲਵੰਤ ਸਿੰਘ ਮੁਲਤਾਨੀ ਮਾਮਲੇ 'ਚ ਬੀਤੇ ਦਿਨ ਐੱਸ. ਆਈ. ਟੀ. ਸਾਹਮਣੇ ਪੇਸ਼ ਹੋਏ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਦੇ ਜੁਆਬਾਂ ਤੋਂ ਸੰਤੁਸ਼ਟ ਨਾ ਹੋਣ ਕਾਰਨ...
ਅੰਮ੍ਰਿਤਸਰ 'ਚ ਕੋਰੋਨਾ ਦੇ 108 ਮਾਮਲੇ ਆਏ ਸਾਹਮਣੇ, 2 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  20 minutes ago
ਅੰਮ੍ਰਿਤਸਰ, 29 ਸਤੰਬਰ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 108 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵੱਧ ਕੇ 9817...
ਪੁਲਿਸ ਸਾਂਝ ਕੇਂਦਰ ਪੱਟੀ ਦੇ ਇੰਚਾਰਜ ਗੁਰਮੁੱਖ ਸਿੰਘ ਦਾ ਲੜਕਾ ਅਤੇ ਹੋਰ ਨੌਜਵਾਨਾਂ ਨੂੰ ਕਾਰ ਸਵਾਰਾਂ ਨੇ ਕੀਤਾ ਅਗਵਾ
. . .  33 minutes ago
ਪੱਟੀ, 29 ਸਤੰਬਰ (ਅਵਤਾਰ ਸਿੰਘ ਖਹਿਰਾ)- ਪੁਲਿਸ ਸਾਂਝ ਕੇਂਦਰ ਪੱਟੀ (ਤਰਨ ਤਾਰਨ ਸਾਹਿਬ) ਦੇ ਇੰਚਾਰਜ ਸਬ ਇੰਸਪੈਕਟਰ ਗੁਰਮੁੱਖ ਸਿੰਘ ਦੇ ਲੜਕੇ ਕੀਰਤ ਸਿੰਘ ਅਤੇ ਉਸ ਦੇ ਦੋਸਤ ਮਨਪ੍ਰੀਤ ਸਿੰਘ...
ਕਿਸਾਨਾਂ ਵਲੋਂ 1 ਅਕਤੂਬਰ ਤੋਂ ਸ਼ੰਭੂ ਬਾਰਡਰ 'ਤੇ ਅਣਮਿੱਥੇ ਸਮੇਂ ਲਈ ਰੋਕੀਆਂ ਜਾਣਗੀਆਂ ਰੇਲਾਂ
. . .  53 minutes ago
ਰਾਜਪੁਰਾ, 29 ਸਤੰਬਰ (ਰਣਜੀਤ ਸਿੰਘ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਅਤੇ ਹੋਰ ਬਿੱਲਾਂ ਦੇ ਸੰਬੰਧ 'ਚ ਪੰਜਾਬ ਦੀਆਂ 31 ਜਥੇਬੰਦੀਆਂ ਦੇ ਸੱਦੇ 'ਤੇ ਅੱਜ ਪੰਜਾਬ-ਹਰਿਆਣਾ ਸਰਹੱਦ 'ਤੇ ਸ਼ੰਭੂ ਵਿਖੇ ਕਿਸਾਨ...
ਸੁਲਤਾਨਪੁਰ ਲੋਧੀ ਦੇ ਟਿੱਬਾ ਵਿਖੇ ਦਾਣਾ ਮੰਡੀ 'ਚ ਕੰਮ ਕਰਨ ਵਾਲੇ 28 ਮਜ਼ਦੂਰਾਂ ਨੂੰ ਹੋਇਆ ਕੋਰੋਨਾ
. . .  about 1 hour ago
ਸੁਲਤਾਨਪੁਰ ਲੋਧੀ 29 ਸਤੰਬਰ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ, ਬਲਵਿੰਦਰ ਸਿੰਘ ਲਾਡੀ)- ਬਲਾਕ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਪਿੰਡ ਟਿੱਬਾ ਦੀ ਦਾਣਾ ਮੰਡੀ 'ਚ ਕੰਮ ਕਰਨ ਵਾਲੇ 28 ਮਜ਼ਦੂਰਾਂ ਦੀ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਕਾਰਨ 3 ਹੋਰ ਮਰੀਜ਼ਾਂ ਦੀ ਮੌਤ, 43 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਕਾਰਨ 3 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਇਨ੍ਹਾਂ 'ਚ 1 ਮਰੀਜ਼ ਸ੍ਰੀ ਮੁਕਤਸਰ ਸਾਹਿਬ, 1 ਮਰੀਜ਼ ਪਿੰਡ...
ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਅਕਾਲੀ ਵਾਈਸ ਚੇਅਰਮੈਨ ਬਿਨਾਂ ਲਾਇਸੈਂਸ ਅਤੇ ਪਰਮਿਟ ਦੇ ਅੰਗਰੇਜ਼ੀ ਸ਼ਰਾਬ ਵੇਚਣ ਦੇ ਦੋਸ਼ 'ਚ ਕਾਬੂ
. . .  about 1 hour ago
ਅਜਨਾਲਾ, 29 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਬਿਨਾਂ ਲਾਇਸੈਂਸ ਅਤੇ ਪਰਮਿਟ ਦੇ ਅੰਗਰੇਜ਼ੀ ਸ਼ਰਾਬ ਵੇਚਣ ਦੇ ਦੋਸ਼ 'ਚ ਹਲਕਾ ਰਾਜਾਸਾਂਸੀ ਨਾਲ ਸੰਬੰਧਿਤ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਅਕਾਲੀ ਵਾਈਸ ਚੇਅਰਮੈਨ ਗੁਰਮੀਤ ਸਿੰਘ ਭੱਪਾ ਨੂੰ ਚਾਰ ਪੇਟੀਆਂ ਅੰਗਰੇਜ਼ੀ ਸ਼ਰਾਬ ਸਮੇਤ...
ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਹਿੱਤਾਂ ਦੇ ਰਖਵਾਲੇ - ਵਿਧਾਇਕ ਡੈਨੀ ਬੰਡਾਲਾ
. . .  about 1 hour ago
ਜੰਡਿਆਲਾ ਗੁਰੂ (ਅੰਮ੍ਰਿਤਸਰ), 29 ਸਤੰਬਰ (ਰਣਜੀਤ ਸਿੰਘ ਜੋਸਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਹਿਤਾਂ ਦੇ ਰਖਵਾਲੇ ਹਨ। ਉਨ੍ਹਾਂ ਨੂੰ ਕਿਸਾਨਾਂ ਦੀ ਰਾਖੀ ਕਰਨ ਲਈ ਜੋ ਕੁਝ ਵੀ ਕਰਨਾ ਪਿਆ, ਉਹ ਕਰਨਗੇ। ਇਸ ਗੱਲ ਦਾ ਪ੍ਰਗਟਾਵਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ...
ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਦਿੱਲੀ 'ਚ ਦਿੱਤੀ ਗ੍ਰਿਫਤਾਰੀ
. . .  about 2 hours ago
ਚੰਡੀਗੜ੍ਹ, 29 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੇ ਨਾਲ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਇੰਚਾਰਜ ਬੰਟੀ ਸ਼ੈਲ ਕੇ, ਰਾਸ਼ਟਰੀ ਜਨਰਲ ਸਕੱਤਰ ਹਰੀਸ਼ ਪਵਾਰ, ਰਾਸ਼ਟਰੀ ਜਨਰਲ ਸਕੱਤਰ ਅਬਰਾਹਮ ਰਾਏ ਨੇ ਤਿਲਕ ਨਗਰ ਥਾਣਾ ਦਿੱਲੀ 'ਚ ਗ੍ਰਿਫਤਾਰੀ...
12 ਸੂਬਿਆਂ ਦੀਆਂ 57 ਸੀਟਾਂ 'ਤੇ ਉਪ ਚੋਣ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 29 ਸਤੰਬਰ - ਚੋਣ ਕਮਿਸ਼ਨ ਨੇ ਮੱਧ ਪ੍ਰਦੇਸ਼, ਗੁਜਰਾਤ, ਓਡੀਸ਼ਾ, ਨਾਗਾਲੈਂਡ, ਮਣੀਪੁਰ ਸਮੇਤ ਦੇਸ਼ ਦੀਆਂ 56 ਵੱਖ ਵੱਖ ਵਿਧਾਨ ਸਭਾ ਸੀਟਾਂ ਤੇ ਬਿਹਾਰ ਦੀ ਇਕ ਲੋਕ ਸਭਾ ਸੀਟ 'ਤੇ ਉਪ ਚੋਣ ਕਰਾਉਣ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਸੀਟਾਂ 'ਤੇ 3 ਨਵੰਬਰ ਨੂੰ ਵੋਟ ਪਾਏ ਜਾਣਗੇ ਤੇ 10 ਨਵੰਬਰ...
ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਦਿੱਲੀ ਪੁਲਿਸ ਦੀ ਹਿਰਾਸਤ 'ਚ
. . .  about 2 hours ago
ਨਵੀਂ ਦਿੱਲੀ, 29 ਸਤੰਬਰ - ਦਿੱਲੀ ਪੁਲਿਸ ਨੇ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਇੰਡੀਆ ਗੇਟ ਨੇੜੇ ਟਰੈਕਟਰ ਸਾੜਨ ਦੇ ਮਾਮਲੇ ਵਿਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੂੰ ਬੀਤੇ ਕੱਲ੍ਹ...
ਸੂਬੇ ਭਰ ਤੋਂ ਆਸਾ ਵਰਕਰਜ਼ ਆਪਣੀ ਮੰਗਾ ਮਨਵਾਉਣ ਲਈ ਪਹੁੰਚੀਆਂ ਪਟਿਆਲਾ
. . .  about 2 hours ago
ਪਟਿਆਲਾ, 29 ਸਤੰਬਰ (ਮਨਦੀਪ ਸਿੰਘ ਖਰੋੜ) - ਪੰਜਾਬ ਭਰ ਤੋਂ ਆਸ਼ਾ ਵਰਕਰਜ਼ ਆਪਣੀਆਂ ਮੰਗਾ ਮਨਵਾਉਣ ਲਈ ਪਟਿਆਲਾ ਦੇ ਬੱਸ ਸਟੈਂਡ ਵਿਖੇ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ । ਇਸ ਧਰਨੇ ਦੌਰਾਨ ਆਸ਼ਾ ਵਰਕਰਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਨੂੰ ਹਰਿਆਣਾ...
ਕਾਂਗਰਸੀਆਂ ਵਲੋਂ ਟਰੈਕਟਰ ਸਾੜਨਾ ਡਰਾਮਾ - ਬਿਕਰਮ ਸਿੰਘ ਮਜੀਠੀਆ
. . .  about 2 hours ago
ਅੰਮ੍ਰਿਤਸਰ, 29 ਸਤੰਬਰ (ਹਰਮਿੰਦਰ ਸਿੰਘ/ਰਾਜੇਸ਼ ਕੁਮਾਰ ਸੰਧੂ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਲੀਡਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਵਲੋਂ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੀ ਕੈਪਟਨ ਸਰਕਾਰ ਖੇਤੀ ਕਾਨੂੰਨ ਮਾਮਲੇ ਵਿਚ ਕਿਸਾਨਾਂ ਨੂੰ ਗੁਮਰਾਹ...
ਖੇਤੀਬਾੜੀ ਕਾਨੂੰਨਾਂ ਖਿਲਾਫ ਸੁਪਰੀਮ ਕੋਰਟ ਜਾਵਾਂਗੇ, ਵਿਧਾਨ ਸਭਾ ਦਾ ਇਜਲਾਸ ਸੱਦਣ ਲਈ ਤਿਆਰ - ਕੈਪਟਨ
. . .  about 3 hours ago
ਚੰਡੀਗੜ੍ਹ, 29 ਸਤੰਬਰ - ਖੇਤੀਬਾੜੀ ਕਾਨੂੰਨਾਂ ਦੀ ਵਿਰੋਧਤਾ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰ ਫ਼ਰੰਟ ਤੋਂ ਇਨ੍ਹਾਂ ਖੇਤੀਬਾੜੀ ਕਾਨੂੰਨਾਂ ਖਿਲਾਫ ਲੜਾਈ ਲੜੀ ਜਾਵੇਗੀ...
ਚਾਰ ਦਿਨ ਪਹਿਲਾਂ ਪੰਚਾਇਤੀ ਵਿਆਹੀ ਮੁਟਿਆਰ ਦਾ ਥਾਣੇਦਾਰ ਦੀ ਹਾਜ਼ਰੀ 'ਚ ਕੁਟਾਪਾ
. . .  about 2 hours ago
ਮਾਹਿਲਪੁਰ, 29 ਸਤੰਬਰ (ਦੀਪਕ ਅਗਨੀਹੋਤਰੀ) - ਜ਼ਿਲ੍ਹਾ ਹੁਸ਼ਿਆਰਪੁਰ ਸਥਿਤ ਥਾਣਾ ਮਾਹਿਲਪੁਰ 'ਚ ਉਸ ਵੇਲੇ ਤਗੜਾ ਹੰਗਾਮਾ ਹੋ ਗਿਆ ਜਦੋਂ ਚਾਰ ਦਿਨ ਪਹਿਲਾਂ ਪੰਚਾਇਤੀ ਵਿਆਹ ਕੇ ਆਈ ਮੁਟਿਆਰ ਦਾ ਸਹੁਰਾ ਪਰਿਵਾਰ ਨੇ ਥਾਣੇਦਾਰ ਦੀ ਹਾਜ਼ਰੀ 'ਚ ਹੀ ਥਾਣਾ ਮਾਹਿਲਪੁਰ ਚ ਹੀ ਕੁਟਾਪਾ ਚਾੜ੍ਹ ਦਿੱਤਾ...
ਪੰਜਾਬ ਸਰਕਾਰ ਕਿਸਾਨਾਂ ਦੀ ਰੋਜ਼ੀ ਰੋਟੀ ਬਚਾਉਣ ਅਤੇ ਪੰਜਾਬ ਦੇ ਹਿਤਾਂ ਦੀ ਰਾਖੀ ਲਈ ਅਖੀਰ ਤੱਕ ਸੰਘਰਸ਼ ਕਰੇਗੀ - ਕੈਪਟਨ ਅਮਰਿੰਦਰ ਸਿੰਘ
. . .  about 2 hours ago
ਅਜਨਾਲਾ, 29 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਖੇਤੀਬਾੜੀ ਕਾਨੂੰਨ ਦੀ ਵਿਰੋਧਤਾ ਨੂੰ ਲੈ ਕੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ 31 ਕਿਸਾਨ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਨਾਲ ਮੀਟਿੰਗ ਹੋਈ। ਪੰਜਾਬ ਦੀਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਬਚਾਉਣ ਅਤੇ ਪੰਜਾਬ ਦੇ ਹਿਤਾਂ ਦੀ ਰਾਖੀ ਲਈ ਅਖੀਰ ਤੱਕ ਸੰਘਰਸ਼ ਕਰੇਗੀ। ਕੈਪਟਨ ਨੇ ਕਿਹਾ ਕਿ ਇਨ੍ਹਾਂ ਕਿਸਾਨ...
ਭਾਜਪਾ ਦੇ ਜਨਰਲ ਸਕੱਤਰ ਅਸ਼ਵਨੀ ਵਰਮਾ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 1 hour ago
ਕਾਦੀਆਂ (ਗੁਰਦਾਸਪੁਰ), 29 ਸਤੰਬਰ (ਪ੍ਰਦੀਪ ਸਿੰਘ ਬੇਦੀ)- ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਪਿਛਲੇ ਦਿਨੀਂ ਪਾਸ ਕੀਤੇ ਗਏ ਫਾਰਮ ਬਿੱਲਾਂ ਕਾਰਨ ਕਿਸਾਨ ਭਰਾਵਾਂ ਵਲੋਂ ਸੜਕਾਂ 'ਤੇ ਆ ਕੇ ਬਿੱਲ ਨੂੰ ਰੱਦ ਕਰਨ ਦੀ ਮੰਗ ਦੇ ਸਮਰਥਨ ਵਿੱਚ ਭਾਜਪਾ ਮੰਡਲ ਕਾਦੀਆਂ ਦੇ ਜਨਰਲ ਸਕੱਤਰ ਅਸ਼ਵਨੀ ਵਰਮਾ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ...
ਨਵੇਂ ਖੇਤੀ ਕਾਨੂੰਨ ਨੂੰ ਰੱਦ ਕਰਨ ਲਈ ਬਲਾਕ ਅਮਲੋਹ ਦੀਆਂ ਪੰਚਾਇਤਾਂ ਪਾਉਣ ਲੱਗੀਆਂ ਮਤੇ
. . .  about 4 hours ago
ਅਮਲੋਹ, 29 ਸਤੰਬਰ (ਰਿਸ਼ੂ ਗੋਇਲ) - ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਬਣਾਏ ਨਵੇਂ ਖੇਤੀ ਕਾਨੂੰਨ ਨੂੰ ਰੱਦ ਕਰਨ ਲਈ ਬਲਾਕ ਅਮਲੋਹ ( ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ) ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲ਼ਾ ਵਿਖੇ ਸਰਪੰਚ ਜਗਵੀਰ ਸਿੰਘ ਸਲਾਣਾ ਤੇ ਸਮੁੱਚੀ ਨਗਰ ਪੰਚਾਇਤ ਵੱਲੋਂ ਭਾਰਤ ਦੇ ਰਾਸ਼ਟਰਪਤੀ ਰਾਮਨਾਥ...
ਜਦੋਂ ਤੱਕ ਕੋਰੋਨਾ ਬਿਲਕੁਲ ਖ਼ਤਮ ਨਹੀਂ ਹੁੰਦਾ ਉਦੋਂ ਤੱਕ ਸਕੂਲ ਖੋਲ੍ਹਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ- ਵਿਜੇ ਇੰਦਰ ਸਿੰਗਲਾ
. . .  about 2 hours ago
ਬੱਧਨੀ ਕਲਾਂ (ਮੋਗਾ) , 29 ਸਤੰਬਰ (ਸੰਜੀਵ ਕੋਛੜ) - ਜਦੋਂ ਤੱਕ ਕੋਰੋਨਾ ਨਾਂਅ ਦੀ ਭਿਆਨਕ ਬਿਮਾਰੀ ਬਿਲਕੁਲ ਵੀ ਖ਼ਤਮ ਨਹੀਂ ਹੁੰਦੀ ਉਦੋਂ ਤੱਕ ਸਕੂਲ ਖੋਲ੍ਹਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, ਅਸੀ ਆਪਣੇ ਭਵਿੱਖ ਆਪਣਿਆਂ ਬੱਚਿਆਂ ਸਬੰਧੀ ਕੋਈ ਵੀ ਲਾਪਰਵਾਹੀ ਨਹੀਂ ਕਰ ਸਕਦੇ, ਇਸ ਸਮੇਂ ਕੋਰੋਨਾ ਪੂਰੇ...
ਪੰਜਾਬ ਸਰਕਾਰ ਵਲੋਂ ਲਗਾਏ ਰੁਜ਼ਗਾਰ ਮੇਲੇ ਵਿਚ ਪਹੁੰਚ ਕੇ ਬੇਰੁਜ਼ਗਾਰ ਅਧਿਆਪਕਾਂ ਨੇ ਕੀਤਾ ਪ੍ਰਦਰਸ਼ਨ
. . .  about 4 hours ago
ਬਰਨਾਲਾ, 29 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ ਘਰ ਘਰ ਰੁਜ਼ਗਾਰ ਮਿਸ਼ਨ ਤਹਿਤ ਸੰਘੇੜਾ ਕਾਲਜ ਵਿਚ ਲਗਾਏ ਗਏ ਦੋ ਰੋਜ਼ਾ ਰੁਜ਼ਗਾਰ ਮੇਲੇ ਵਿਚ ਪਹੁੰਚ ਕੇ ਬੇਰੁਜ਼ਗਾਰ ਅਧਿਆਪਕਾਂ ਵਲੋਂ ਰੁਜ਼ਗਾਰ ਮੇਲਿਆਂ ਨੂੰ ਡਰਾਮਾ ਕਰਾਰ ਦਿੰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ...
ਕੈਪਟਨ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਜਲਦ ਬੁਲਾਉਣ - ਕਿਸਾਨ ਜਥੇਬੰਦੀਆਂ
. . .  about 1 hour ago
ਚੰਡੀਗੜ੍ਹ, 29 ਸਤੰਬਰ (ਵਿਕਰਮਜੀਤ ਸਿੰਘ ਮਾਨ) - ਖੇਤੀਬਾੜੀ ਕਾਨੂੰਨ ਦੀ ਵਿਰੋਧਤਾ ਨੂੰ ਲੈ ਕੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ 31 ਕਿਸਾਨ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਨਾਲ ਮੀਟਿੰਗ ਹੋਈ। ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਪੰਜਾਬ ਮਾਮਲਿਆਂ...
ਕੈਪਟਨ ਦੀ ਕਿਸਾਨ ਆਗੂਆਂ ਨਾਲ ਮੀਟਿੰਗ, ਹਰੀਸ਼ ਰਾਵਤ ਤੇ ਸੁਨੀਲ ਜਾਖੜ ਵੀ ਮੌਜੂਦ
. . .  about 2 hours ago
ਚੰਡੀਗੜ੍ਹ, 29 ਸਤੰਬਰ - ਖੇਤੀਬਾੜੀ ਕਾਨੂੰਨ ਦੀ ਵਿਰੋਧਤਾ ਨੂੰ ਲੈ ਕੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ 31 ਕਿਸਾਨ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਨਾਲ ਮੀਟਿੰਗ ਹੋਈ। ਇਸ ਮੀਟਿੰਗ ਵਿਚ ਸੁਨੀਲ ਜਾਖੜ, ਹਰੀਸ਼ ਰਾਵਤ...
ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਵਲੋਂ ਸੋਨੂੰ ਸੂਦ ਨੂੰ ਵੱਕਾਰੀ ਅਵਾਰਡ
. . .  about 4 hours ago
ਮੁੰਬਈ, 29 ਸਤੰਬਰ (ਇੰਦਰਮੋਹਨ ਪੰਨੂੰ) - ਕੋਵਿਡ19 ਸਬੰਧੀ ਲਗਾਏ ਗਏ ਲਾਕਡਾਊਨ ਦੌਰਾਨ ਪ੍ਰਵਾਸੀ ਮਜ਼ਦੂਰਾਂ, ਵਿਦਿਆਰਥੀਆਂ ਸਮੇਤ ਹੋਰ ਲੋੜਵੰਦ ਲੋਕਾਂ ਦੀ ਉੱਚੇਚੇ ਤੌਰ 'ਤੇ ਇਮਦਾਦ ਪ੍ਰਦਾਨ ਕਰਨ ਕਰਕੇ ਚਰਚਾ ਵਿਚ ਆਏ ਬਾਲੀਵੁੱਡ ਦੇ ਚਰਚਿਤ ਕਲਾਕਾਰ ਸੋਨੂੰ ਸੂਦ ਨੂੰ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਭਾਦੋਂ ਸੰਮਤ 551

ਕਪੂਰਥਲਾ / ਫਗਵਾੜਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX