ਤਾਜਾ ਖ਼ਬਰਾਂ


ਜ਼ਹਿਰੀਲੀ ਸ਼ਰਾਬ ਕਾਂਡ : ਭਾਜਪਾ ਵਲੋਂ ਫੁਕਿਆ ਗਿਆ ਪੰਜਾਬ ਸਰਕਾਰ ਦਾ ਪੁਤਲਾ
. . .  3 minutes ago
ਅੰਮ੍ਰਿਤਸਰ, 13 ਅਗਸਤ (ਰਾਜੇਸ਼ ਕੁਮਾਰ ਸੰਧੂ) ਜ਼ਹਿਰੀਲੀ ਸ਼ਰਾਬ ਕਾਂਡ ਨੂੰ ਲੈ ਕੇ ਅੱਜ ਅੰਮ੍ਰਿਤਸਰ ਦੇ ਭੰਡਾਰੀ ਪੁਲ ਉੱਪਰ ਕਾਂਗਰਸ ਸਰਕਾਰ ਦੇ ਵਿਰੁੱਧ ਭਾਜਪਾ ਓ.ਬੀ.ਸੀ ਮੋਰਚਾ ਦੇ ਪ੍ਰਦੇਸ਼ ਪ੍ਰਧਾਨ ਰਾਜਿੰਦਰ...
ਜਲੰਧਰ 'ਚ ਕੋਰੋਨਾ ਦੇ 93 ਹੋਰ ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੀਟਿਵ
. . .  11 minutes ago
ਜਲੰਧਰ, 13 ਅਗਸਤ (ਐਮ. ਐੱਸ. ਲੋਹੀਆ) - ਜਲੰਧਰ 'ਚ ਲਗਾਤਾਰ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ। ਅੱਜ ਆਈਆਂ ਰਿਪੋਰਟਾਂ ....
ਰਾਜਪੁਰਾ ਧਰਨੇ 'ਚ ਪੁੱਜੇ ਸੁਖਬੀਰ ਬਾਦਲ
. . .  14 minutes ago
ਰਾਜਪੁਰਾ, 13 ਅਗਸਤ (ਰਣਜੀਤ ਸਿੰਘ)- ਜ਼ਿਲ੍ਹਾ ਪਟਿਆਲਾ ਦੇ ਰਾਜਪੁਰਾ ਨੇੜਲੇ ਪਿੰਡ ਘੱਗਰ ਸਰਾਏ ਵਿਖੇ ਨਕਲੀ ਸ਼ਰਾਬ ਫ਼ੈਕਟਰੀ ....
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵੱਲੋਂ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਡੀ.ਸੀ ਨੂੰ ਮੰਗ ਪੱਤਰ
. . .  23 minutes ago
ਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਅੰਮ੍ਰਿਤਸਰ ਸ਼ਹਿਰੀ ਅਤੇ ਦਿਹਾਤੀ ਜਥੇ ਵੱਲੋਂ ਸ੍ਰੀ ਗੁਰੂ...
ਰਾਏਸਰ (ਬਰਨਾਲਾ) ਦੇ ਨੌਜਵਾਨ ਪਲੰਬਰ ਦੀ ਕਰੰਟ ਲੱਗਣ ਕਾਰਨ ਮੌਤ
. . .  28 minutes ago
ਮਹਿਲ ਕਲਾਂ, 13 ਅਗਸਤ (ਅਵਤਾਰ ਸਿੰਘ ਅਣਖੀ)- ਹਲਕਾ ਮਹਿਲ ਕਲਾਂ ਦੇ ਪਿੰਡ ਰਾਏਸਰ ਪੰਜਾਬ (ਬਰਨਾਲਾ) ਦੇ ਵਸਨੀਕ ਕਿਰਤੀ....
ਰਾਮ ਮੰਦਰ ਟਰੱਸਟ ਦੇ ਮੁਖੀ ਮਹੰਤ ਨ੍ਰਿਤਿਆ ਗੋਪਾਲ ਦਾਸ ਨੂੰ ਹੋਇਆ ਕੋਰੋਨਾ
. . .  40 minutes ago
ਨਵੀਂ ਦਿੱਲੀ, 13 ਅਗਸਤ- ਰਾਮ ਮੰਦਰ ਟਰੱਸਟ ਦੇ ਮੁਖੀ ਮਹੰਤ ਨ੍ਰਿਤਿਆ ਗੋਪਾਲ ਦਾਸ ਕੋਰੋਨਾ ਪਾਜ਼ੀਟਿਵ ਪਾਏ ਗਏ ....
ਏਮਜ਼ ਬਠਿੰਡਾ ਛੇਤੀ ਸ਼ੁਰੂ ਕਰੇਗਾ ਸਿਵਲ ਹਸਪਤਾਲ ਬਾਦਲ ਵਿਖੇ ਓ.ਪੀ.ਡੀ ਸੇਵਾਵਾਂ
. . .  47 minutes ago
ਮੰਡੀ ਕਿੱਲਿਆਂਵਾਲੀ, 13 ਅਗਸਤ (ਇਕਬਾਲ ਸਿੰਘ ਸ਼ਾਂਤ )- ਏਮਜ਼ ਬਠਿੰਡਾ ਦੇ ਅਧੀਨ ਸਿਵਲ ਹਸਪਤਾਲ ਬਾਦਲ ਵਿਖੇ ਸਥਾਪਿਤ ਹੋਣ ਵਾਲੇ ਪੇਂਡੂ ਸਿਹਤ ....
ਤਲਵੰਡੀ ਭਾਈ ਵਿਖੇ ਅਕਾਲੀ ਦਲ ਵਲੋਂ ਰੋਸ ਧਰਨਾ
. . .  about 1 hour ago
ਤਲਵੰਡੀ ਭਾਈ, 13 ਅਗਸਤ (ਕੁਲਜਿੰਦਰ ਸਿੰਘ ਗਿੱਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਕੀਤੇ ਗਏ ਹੇਠਲੇ ਪੱਧਰ 'ਤੇ ਧਰਨਿਆਂ ਦੇ ਐਲਾਨ...
ਟੈਕਸ ਪ੍ਰਣਾਲੀ 'ਚ ਪਾਰਦਰਸ਼ਤਾ ਵਧਾਉਣ ਲਈ ਪ੍ਰਧਾਨ ਮੰਤਰੀ ਮੋਦੀ ਨੇ ਲਾਂਚ ਕੀਤੀ ਨਵੀਂ ਯੋਜਨਾ
. . .  about 1 hour ago
ਨਵੀਂ ਦਿੱਲੀ, 13 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਇਮਾਨਦਾਰ ਟੈਕਸਦਾਤਾਵਾਂ ਨੂੰ ਉਤਸ਼ਾਹਿਤ ਕਰਨ ਅਤੇ ਟੈਕਸ...
ਡਾਕਾ ਮਾਰਨ ਦੀ ਯੋਜਨਾ ਬਣਾਉਂਦੇ 4 ਵਿਅਕਤੀ ਹਥਿਆਰਾਂ ਸਮੇਤ ਕਾਬੂ
. . .  about 1 hour ago
ਪੱਲੇਦਾਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਭਾਰਤ ਭੂਸ਼ਨ ਆਸ਼ੂ ਦਾ ਫੂਕਿਆ ਪੁਤਲਾ
. . .  about 1 hour ago
ਸੰਦੌੜ, 13 ਅਗਸਤ (ਜਸਵੀਰ ਸਿੰਘ ਜੱਸੀ)- ਜ਼ਿਲ੍ਹਾ ਸੰਗਰੂਰ ਦੇ ਪਿੰਡ ਫੌਜੇਵਾਲ ਵਿਖੇ ਐਫ਼.ਸੀ.ਆਈ ਦੇ ਗੁਦਾਮਾਂ ਅੱਗੇ ਪੱਲੇਦਾਰ ਯੂਨੀਅਨ ਦੇ ਵਰਕਰਾਂ ਵੱਲੋਂ ਵੱਡੀ ਗਿਣਤੀ ....
ਟੈਕਸ ਚਾਰਟਰ ਅੱਜ ਤੋਂ ਹੀ ਹੋਵੇਗਾ ਲਾਗੂ : ਪ੍ਰਧਾਨ ਮੰਤਰੀ ਮੋਦੀ
. . .  about 2 hours ago
ਟੈਕਸ ਪ੍ਰਣਾਲੀ ਹੈ ਪੂਰੀ ਤਰ੍ਹਾਂ ਪਾਰਦਰਸ਼ੀ : ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਟੈਕਸ ਪ੍ਰਣਾਲੀ ਹੈ ਬੇਹੱਦ ਆਸਾਨ : ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਨੇ ਇਨਕਮ ਟੈਕਸ ਦੇ ਕਰਮਚਾਰੀਆਂ ਨੂੰ ਦਿੱਤੀ ਵਧਾਈ
. . .  about 2 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਂਚ ਕੀਤੀ ਟੈਕਸ ਨਾਲ ਜੁੜੀ ਨਵੀਂ ਯੋਜਨਾ
. . .  about 2 hours ago
ਮਾਡਰਨ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ 5 ਮੋਬਾਈਲ ਫ਼ੋਨ ਹੋਏ ਬਰਾਮਦ
. . .  about 1 hour ago
ਕਪੂਰਥਲਾ, , 13 ਅਗਸਤ (ਅਮਰਜੀਤ ਸਿੰਘ ਸਡਾਨਾ)- ਜ਼ਿਲ੍ਹਾ ਕਪੂਰਥਲਾ ਦੀ ਮਾਡਰਨ ਜੇਲ੍ਹ 'ਚ ਬੰਦ ਚਾਰ ਹਵਾਲਾਤੀਆਂ ...
ਆਪਣੇ ਵਿਵਾਦਿਤ ਬਿਆਨ 'ਤੇ ਪ੍ਰਧਾਨ ਮੰਤਰੀ ਮੋਦੀ ਸਿੱਖ ਕੌਮ ਕੋਲੋਂ ਮੰਗਣ ਮੁਆਫ਼ੀ - ਪ੍ਰੋ. ਬਲਜਿੰਦਰ ਸਿੰਘ
. . .  about 2 hours ago
ਅੰਮ੍ਰਿਤਸਰ, 13 ਅਗਸਤ (ਰਾਜੇਸ਼ ਕੁਮਾਰ ਸੰਧੂ) - ਸਰਬਤ ਖ਼ਾਲਸਾ ਵਲੋਂ ਥਾਪੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਦੇ ...
ਕਪੂਰਥਲਾ 'ਚ ਕੋਰੋਨਾ ਤੋਂ ਪੀੜਤ ਤਿੰਨ ਮਰੀਜ਼ਾਂ ਦੀ ਹੋਈ ਮੌਤ
. . .  about 2 hours ago
ਕਪੂਰਥਲਾ, 13 ਅਗਸਤ (ਅਮਰਜੀਤ ਸਿੰਘ ਸਡਾਨਾ)- ਜ਼ਿਲ੍ਹੇ ਵਿਚ ਕੋਰੋਨਾ ਦੇ ਪਾਜ਼ੀਟਿਵ ਪਾਏ ਗਏ 3 ਵਿਅਕਤੀਆਂ ਦੀ ਵੱਖ-ਵੱਖ ਹਸਪਤਾਲਾਂ ....
ਵੈਟਰਨਰੀ ਇਸਪੈਕਟਰਜ ਐਸੋਸੀਏਸ਼ਨ ਵੱਲੋਂ ਸਾਂਝਾ ਮੁਲਾਜ਼ਮ ਮੰਚ ਵੱਲੋਂ ਆਰੰਭੇ ਗਏ ਸੰਘਰਸ਼ 'ਚ ਸ਼ਾਮਲ ਹੋਣ ਦਾ ਐਲਾਨ
. . .  about 2 hours ago
ਪਠਾਨਕੋਟ, 13 ਅਗਸਤ (ਚੌਹਾਨ)- ਅੱਜ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਆਗੂਆਂ ਸੂਬਾ ਪ੍ਰਧਾਨ ਭੁਪਿੰਦਰ ....
ਗੜ੍ਹਸ਼ੰਕਰ 'ਚ ਭਾਰੀ ਮੀਂਹ ਨੇ ਲੋਕਾਂ ਦੀਆਂ ਮੁਸ਼ਕਲਾਂ 'ਚ ਕੀਤਾ ਵਾਧਾ
. . .  about 2 hours ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਗੜ੍ਹਸ਼ੰਕਰ ਇਲਾਕੇ 'ਚ ਸਵੇਰ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਿਚ ਵਾਧਾ ਹੋਇਆ ....
ਸਾਬਕਾ ਰਾਸ਼ਟਰਪਤੀ ਪ੍ਰਣਵ ਮੁਖਰਜੀ ਦੇ ਬੇਟੇ ਨੇ ਟਵੀਟ ਕੀਤਾ
. . .  about 3 hours ago
ਨਵੀਂ ਦਿੱਲੀ, 13 ਅਗਸਤ- ਸਾਬਕਾ ਰਾਸ਼ਟਰਪਤੀ ਪ੍ਰਣਵ ਮੁਖਰਜੀ ਦੇ ਬੇਟੇ ਅਭਿਜੀਤ ਮੁਖਰਜੀ ਨੇ ਟਵੀਟ ਕੀਤਾ ...
ਦਿੱਲੀ-ਐਨ.ਸੀ.ਆਰ 'ਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ 'ਚ ਭਰਿਆ ਪਾਣੀ
. . .  about 3 hours ago
ਨਵੀਂ ਦਿੱਲੀ, 13 ਅਗਸਤ - ਅੱਜ ਦਿੱਲੀ-ਐੱਨ.ਸੀ.ਆਰ. ਦੇ ਕਈ ਇਲਾਕਿਆਂ 'ਚ ਮੀਂਹ ਪੈ ਰਿਹਾ ਹੈ। ਅੱਜ ਤੜਕੇ ਤੋਂ ਹੀ ਪੈ ....
ਉੱਤਰਾਖੰਡ 'ਚ ਲਗਾਤਾਰ ਪੈ ਰਹੇ ਮੀਂਹ ਕਾਰਨ ਨਦੀਆਂ 'ਚ ਵਧਿਆ ਪਾਣੀ ਦਾ ਪੱਧਰ
. . .  about 4 hours ago
ਦੇਹਰਾਦੂਨ, 13 ਅਗਸਤ- ਉੱਤਰਾਖੰਡ ਦੇ ਪਿਥੌਰਾਗੜ੍ਹ ਜ਼ਿਲ੍ਹੇ ਦੇ ਧਾਰਚੁਲਾ 'ਚ ਲਗਾਤਾਰ ਪੈ ਰਹੇ ਮੀਂਹ ਨਾਲ ਨਦੀਆਂ 'ਚ ਪਾਣੀ....
ਅਮਰੀਕਾ 'ਚ ਡੋਨਾਲਡ ਟਰੰਪ ਪ੍ਰਸ਼ਾਸਨ ਨੇ ਐੱਚ-1 ਬੀ ਵੀਜ਼ਾ ਦੇ ਕੁੱਝ ਨਿਯਮਾਂ 'ਚ ਦਿੱਤੀ ਰਾਹਤ
. . .  about 4 hours ago
ਵਾਸ਼ਿੰਗਟਨ, 13 ਅਗਸਤ- ਅਮਰੀਕਾ 'ਚ ਡੋਨਾਲਡ ਟਰੰਪ ਪ੍ਰਸ਼ਾਸਨ ਨੇ ਐੱਚ-1 ਬੀ ਵੀਜ਼ਾ ਦੇ ਕੁੱਝ ਨਿਯਮਾਂ 'ਚ ਰਾਹਤ ਦੇਣ ਦਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਭਾਦੋਂ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਜ਼ਿਲੇ੍ਹ ਦੇ ਸਾਰੇ ਸਰਕਾਰੀ ਦਫ਼ਤਰਾਂ ਨੇ ਹੜਤਾਲ ਕਰ ਕੇ ਜਿਤਾਇਆ ਰੋਸ

ਗੁਰਦਾਸਪੁਰ, 10 ਸਤੰਬਰ (ਆਰਿਫ਼/ਸੁਖਵੀਰ ਸਿੰਘ ਸੈਣੀ/ਭਾਗਦੀਪ ਸਿੰਘ ਗੋਰਾਇਆ)-ਅੱਜ ਜ਼ਿਲੇ੍ਹ ਅੰਦਰ ਸਮੂਹ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨਾਲ ਕੀਤੇ ਦੁਰ ਵਿਵਹਾਰ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸਬੰਧੀ ਪਿੰਡ ਅਗਵਾਨ ਵਿਖੇ ਹੋਈ ਮੀਟਿੰਗ

ਬਟਾਲਾ, 10 ਸਤੰਬਰ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਅਗਵਾਨ ਵਿਖੇ 19 ਅਕਤੂਬਰ ਨੂੰ ਹੋ ਰਹੇ ਗੁਰਮਤਿ ਸਮਾਗਮ ਸਬੰਧੀ ਗੁਰਦੁਆਰਾ ਯਾਦਗਾਰ-ਏ-ਸ਼ਹੀਦਾਂ ਵਿਖੇ ਮਾਤਾ ਪਿਆਰ ਕੌਰ ਅਤੇ ਭਾਈ ਸੁਖਵਿੰਦਰ ਸਿੰਘ ਅਗਵਾਨ ਮੁੱਖ ...

ਪੂਰੀ ਖ਼ਬਰ »

ਬੀ.ਯੂ.ਸੀ. ਕਾਲਜ ਦੇ ਵਿਦਿਆਰਥੀਆਂ ਤੇ ਸਟਾਫ਼ ਨੇ ਬਟਾਲਾ ਧਮਾਕੇ 'ਚ ਮਾਰੇ ਲੋਕਾਂ ਲਈ ਕੀਤੀ ਪ੍ਰਾਥਰਨਾ

ਬਟਾਲਾ, 10 ਸਤੰਬਰ (ਕਾਹਲੋਂ)-ਸਥਾਨਕ ਬੀ.ਯੂ.ਸੀ. ਕਾਲਜ ਵਿਖੇ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ: ਅਸ਼ਵਨੀ ਕਾਂਸਰਾ ਦੀ ਅਗਵਾਈ 'ਚ ਕਾਲਜ ਦੇ ਸਮੂਹ ਵਿਦਿਆਰਥੀਆਂ ਤੇ ਸਟਾਫ਼ ਵਲੋਂ ਪਟਾਕਾ ਫ਼ੈਕਟਰੀ ਧਮਾਕੇ 'ਚ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਤੇ ਜ਼ਖ਼ਮੀਆਂ ਦੀ ...

ਪੂਰੀ ਖ਼ਬਰ »

ਰਗਬੀ ਇੰਡੀਆ ਰਾਸ਼ਟਰੀ ਕਿਲੰਗਣ ਕੱਪ 'ਚ ਪੰਜਾਬ ਦੀ ਟੀਮ ਨੂੰ ਮਿਲਿਆ ਦੂਸਰਾ ਸਥਾਨ

ਕਲਾਨੌਰ, 10 ਸਤੰਬਰ (ਪੁਰੇਵਾਲ)-3 ਤੋਂ 8 ਸਤੰਬਰ ਤੱਕ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਰਗਬੀ ਇੰਡੀਆ ਵਲੋਂ ਕਰਵਾਇਆ ਗਿਆ ਰਾਸ਼ਟਰੀ ਕਿਲੰਗਣ ਕੱਪ 'ਚ ਪੰਜਾਬ ਬਲੈਕ ਡਾੱਟ ਕਲੱਬ ਦੀ ਟੀਮ ਵਲੋਂ ਇਸ ਰਾਸ਼ਟਰੀ ਈਵੈਂਟ 'ਚ ਡਵੀਜ਼ਨ ਦੋ ਦੇ ਮੁਕਾਬਲੇ 'ਚੋਂ ਦੂਸਰਾ ਸਥਾਨ ...

ਪੂਰੀ ਖ਼ਬਰ »

ਅੱਡਾ ਡੇਅਰੀਵਾਲ ਵਿਖੇ ਦੁਕਾਨ 'ਚੋਂ ਲੱਖਾਂ ਦਾ ਪਟਾਕਾ ਬਰਾਮਦ

ਕਾਦੀਆਂ, 10 ਸਤੰਬਰ (ਗੁਰਪ੍ਰੀਤ ਸਿੰਘ)-ਕਾਦੀਆਂ ਦੇ ਇਕ ਵਿਅਕਤੀ ਵਲੋਂ ਨਜ਼ਦੀਕੀ ਪਿੰਡ ਅੱਡਾ ਡੇਅਰੀਵਾਲ ਵਿਖੇ ਇਕ ਦੁਕਾਨ ਵਿਚ ਲੱਖਾਂ ਦਾ ਪਟਾਕਾ ਰੱਖਿਆ ਹੋਇਆ ਸੀ, ਜੋ ਕਿ ਦੀਵਾਲੀ ਦੇ ਤਿਉਹਾਰਾਂ ਅਤੇ ਹੋਰਨਾਂ ਤਿਉਹਾਰਾਂ 'ਤੇ ਇਨ੍ਹਾਂ ਦੁਕਾਨਦਾਰਾਂ ਵਲੋਂ ਵੇਚਿਆ ...

ਪੂਰੀ ਖ਼ਬਰ »

ਜੇ.ਯੂ.ਐਸ.ਐਸ. ਮੈਮੋਰੀਅਲ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਖੇਡਾਂ 'ਚ ਮਾਰੀਆਂ ਮੱਲਾਂ

ਬਟਾਲਾ, 10 ਸਤੰਬਰ (ਕਾਹਲੋਂ)-ਜੇ.ਯੂ.ਐਸ.ਐਸ. ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਸੇਖਵਾਂ ਜੋ ਕਿ ਜ਼ਿਲ੍ਹਾ ਗੁਰਦਾਸਪੁਰ ਵਿਚ ਵਿੱਦਿਆ ਦੇ ਚਾਨਣ ਮੁਨਾਰੇ ਕੰਮ ਕਰ ਰਿਹਾ ਹੈ | ਇਸ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਹਰਚੋਵਾਲ ਵਲੋਂ ਸੰਗਠਿਤ ਕੀਤੀਆਂ ਗਈਆਂ ਜ਼ੋਨਲ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਸਮੇਤ ਦੋ ਵਿਅਕਤੀ ਗਿ੍ਫ਼ਤਾਰ

ਗੁਰਦਾਸਪੁਰ, 10 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਐਾਟੀ ਗੁੰਡਾ ਸਟਾਫ਼ ਗੁਰਦਾਸਪੁਰ ਵਲੋਂ 90 ਨਸ਼ੀਲੇ ਕੈਪਸੂਲਾਂ ਸਮੇਤ ਦੋ ਵਿਅਕਤੀਆਂ ਨੰੂ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਾਟੀ ਗੁੰਡਾ ਸਟਾਫ਼ ਦੇ ਇੰਚਾਰਜ ਇੰਸਪੈਕਟਰ ਬੂਟਾ ਸਿੰਘ ਨੇ ...

ਪੂਰੀ ਖ਼ਬਰ »

ਗਾਂਧੀ ਕੈਂਪ 'ਚ 2 ਖੋਖੇ ਸੜ ਕੇ ਹੋਏ ਸਵਾਹ

ਬਟਾਲਾ, 10 ਸਤੰਬਰ (ਹਰਦੇਵ ਸਿੰਘ ਸੰਧੂ)-ਬੀਤੀ ਅੱਧੀ ਰਾਤ ਨੂੰ ਸਥਾਨਕ ਗਾਂਧੀ ਕੈਂਪ ਨਜ਼ਦੀਕ 2 ਖੋਖਿਆਂ ਨੂੰ ਅੱਗ ਲੱਗਣ ਦੀ ਖ਼ਬਰ ਹੈ | ਇਸ ਬਾਰੇ ਖੋਖਿਆਂ ਦੇ ਮਾਲਕ ਰਜੇਸ਼ ਕੁਮਾਰ ਪੁੱਤਰ ਰਤਨ ਚੰਦ (ਬੱਬੂ ਫੁੱਲਾਂ ਵਾਲਾ) ਵਾਸੀ ਗਾਂਧੀ ਕੈਂਪ ਤੇ ਵਿਜੇ ਕੁਮਾਰ ਪੁੱਤਰ ...

ਪੂਰੀ ਖ਼ਬਰ »

ਪੀ.ਐਸ ਈ.ਬੀ. ਆਲ ਕੇਡਰ ਪੈਨਸ਼ਨਰ ਐਸੋਸ਼ੀਏਸ਼ਨ ਵਲੋਂ ਸਰਕਾਰ ਿਖ਼ਲਾਫ਼ ਰੋਸ ਦਾ ਪ੍ਰਗਟਾਵਾ

ਧਾਰੀਵਾਲ, 10 ਸਤੰਬਰ (ਜੇਮਸ ਨਾਹਰ)-ਦ ਨਿਊ ਇਜਰਟਨ ਵੂਲਨ ਮਿੱਲ ਗਰਾਉਂਡ ਧਾਰੀਵਾਲ ਵਿਖੇ ਪੀ.ਐਸ.ਈ.ਬੀ. ਆਲ ਕੇਡਰ ਪੈਨਸ਼ਨਰ ਐਸੋਸੀਏਸ਼ਨ ਦੀ ਮੰਗਾਂ ਨੂੰ ਲੈ ਕੇ ਮਹੀਨਾਵਾਰ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਵਰਿਆਮ ਮਸੀਹ ਦੀ ਅਗਵਾਈ ਵਿਚ ਹੋਈ, ਜਿਸ 'ਚ ਸਭ ਤੋਂ ਪਹਿਲਾਂ ...

ਪੂਰੀ ਖ਼ਬਰ »

ਹਨੇ੍ਹਰੇ 'ਚ ਮੋੜ ਤੋਂ ਕਾਰ ਪਲਟੀ- ਪਿਓ-ਪੁੱਤ ਦੀ ਮੌਤ

ਧਿਆਨਪੁਰ, 10 ਸਤੰਬਰ (ਸਰਬਜੀਤ ਸਿੰਘ ਰਿਆੜ)-ਕਸਬੇ ਦੇ ਨੇੜਲੇ ਪਿੰਡ ਸ਼ਾਹਪੁਰ ਜਾਜਨ ਦੇ ਪੁਲ 'ਤੇ ਬੇਕਾਬੂ ਕਾਰ ਪਲਟਣ ਕਾਰਨ ਪਿਓ-ਪੁੱਤਰ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਦਿੰਦੇ ਹੋਏ ਮਿ੍ਤਕ ਦੀ ਪਤਨੀ ਸ਼ਰਨਜੀਤ ਕੌਰ ਨੇ ਦੱਸਿਆ ਕਿ ਰਾਤ 10 ਵਜੇ ਦੇ ...

ਪੂਰੀ ਖ਼ਬਰ »

ਪਿੰਡ ਬੱਬਰੀ ਨੰਗਲ ਵਿਖੇ ਚੋਰਾਂ ਵਲੋਂ ਪਸ਼ੂ ਚੋਰੀ

ਗੁਰਦਾਸਪੁਰ, 10 ਸਤੰਬਰ (ਆਲਮਬੀਰ ਸਿੰਘ)-ਥਾਣਾ ਤਿੱਬੜ ਅਧੀਨ ਪੈਂਦੇ ਪਿੰਡ ਬੱਬਰੀ ਨੰਗਲ ਵਿਖੇ ਚੋਰਾਂ ਵਲੋਂ ਹਵੇਲੀ ਵਿਚ ਬੰਨ੍ਹੇ ਪਸ਼ੂ ਚੋਰੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਵੇਲੀ ਦੇ ਮਾਲਕ ਤਰਲੋਕ ਸਿੰਘ ਪੁੱਤਰ ਦਲੀਪ ਸਿੰਘ ...

ਪੂਰੀ ਖ਼ਬਰ »

ਡੀ.ਸੀ. ਗੁਰਦਾਸਪੁਰ ਨਾਲ ਬਦਸਲੂਕੀ ਦੇ ਰੋਸ ਵਜੋਂ ਬਿਜਲੀ ਅਫ਼ਸਰਾਂ ਤੇ ਮੁਲਾਜ਼ਮਾਂ ਨੇ ਕੀਤੀ ਰੈਲੀ

ਗੁਰਦਾਸਪੁਰ, 10 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਡੀ.ਸੀ. ਗੁਰਦਾਸਪੁਰ ਨਾਲ ਹੋਈ ਬਦਸਲੂਕੀ ਦੇ ਰੋਸ ਵਜੋਂ ਅੱਜ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰਾਂ ਦੇ ਅਧਿਕਾਰੀਆਂ ਵਲੋਂ ਹੜਤਾਲ ਕਰਕੇ ਰੈਲੀ ਕੀਤੀ ਗਈ | ਜਿਸ ਤਹਿਤ ਸਰਕਲ ਗੁਰਦਾਸਪੁਰ ਵਿਖੇ ਬਿਜਲੀ ਅਫ਼ਸਰਾਂ ਤੇ ...

ਪੂਰੀ ਖ਼ਬਰ »

ਵਿਧਾਇਕ ਬੈਂਸ ਵਲੋਂ ਡੀ.ਸੀ. ਨਾਲ ਕੀਤੀ ਬਦਸਲੂਕੀ ਦੀ ਸੁਖਜਿੰਦਰ ਤੇ ਗੋਲਡਨ ਗਰੁੱਪ ਵਲੋਂ ਨਿੰਦਾ

ਗੁਰਦਾਸਪੁਰ, 10 ਸਤੰਬਰ (ਸੁਖਵੀਰ ਸਿੰਘ ਸੈਣੀ)-ਪਿਛਲੇ ਦਿਨੀਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨਾਲ ਵਿਧਾਇਕ ਬਾੈਸ ਵਲੋਂ ਕੀਤੇ ਦੁਰਵਿਵਹਾਰ ਦੀ ਜਿਥੇ ਸਿਵਲ ਤੇ ਪ੍ਰਸ਼ਾਸਨ ਵਲੋਂ ਨਿਖੇਧੀ ਕੀਤੀ ਗਈ ਹੈ, ਉਥੇ ਵੱਖ-ਵੱਖ ਸਮਾਜਿਕ ਤੇ ਬੁੱਧੀਜੀਵੀ ਵਰਗ ਤੋਂ ਇਲਾਵਾ ...

ਪੂਰੀ ਖ਼ਬਰ »

ਪਿਸਟਲ ਸ਼ੂਟਿੰਗ ਦੇ ਜ਼ਿਲ੍ਹ ਪੱਧਰੀ ਟਰਾਇਲਾਂ 'ਚ ਡੀ.ਏ.ਵੀ. ਸੈਨਟਰੀ ਸਕੂਲਾਂ ਦੇ ਸ਼ੂਟਰਾਂ ਦੀ ਝੰਡੀ

ਬਟਾਲਾ, 10 ਸਤੰਬਰ (ਕਾਹਲੋਂ)-ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਈਆਂ ਜਾ ਰਹੀਆਂ ਸਕੂਲ ਖੇਡਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿਸਟਲ ਸ਼ੂਟਿੰਗ ਦੇ ਜ਼ਿਲ੍ਹਾ ਪੱਧਰੀ ਟਰਾਇਲ ਅੱਜ ਸ਼ੂਟ-ਟੂ-ਵਿਨ ਕਲੱਬ ਬਟਾਲਾ ਵਿਖੇ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਗੁਰਦਾਸਪੁਰ, 10 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਜਲ ਸਪਲਾਈ ਤੇ ਸੈਨੀਟੈਸ਼ਨ ਇੰਪਲਾਈਜ਼ ਯੂਨੀਅਨ ਬਰਾਂਚ ਗੁਰਦਾਸਪੁਰ ਦੀ ਮੀਟਿੰਗ ਬਰਾਂਚ ਪ੍ਰਧਾਨ ਨਰਬੀਰ ਸਿੰਘ ਸੁਲਤਾਨੀ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਪ੍ਰਧਾਨ ਸਤਨਾਮ ਸਿੰਘ ਬਾਜਵਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਕੇ ਸਮਾਂ ਲੰਘਾ ਰਹੀ ਹੈ ਜੋ ਕਿ ਬਹੁਤ ਨਿੰਦਣਯੋਗ ਹੈ | ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 13 ਸਤੰਬਰ ਨੂੰ ਵਿਭਾਗ ਦੇ ਐਚ.ਓ.ਡੀ. ਦਾ ਪਿੱਟ ਸਿਆਪਾ ਕੀਤਾ ਜਾਵੇਗਾ | ਇਸ ਮੌਕੇ ਸੁਖਜੀਤ ਕੁਮਾਰ, ਸੁਭਾਸ਼ ਚੰਦਰ, ਰਵਿੰਦਰ ਸੈਣੀ, ਜੀਤਪਾਲ, ਰਾਜਪਾਲ, ਰੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੁਰਿੰਦਰ ਕੁਮਾਰ, ਵਰਿੰਦਰ ਕੁਮਾਰ, ਵੇਦਪਾਲ, ਵੀਰ ਸਿੰਘ, ਮਨਜੀਤ ਮਸੀਹ, ਪੰਜਾਬ ਸਿੰਘ, ਕੁਲਵਿੰਦਰ ਸਿੰਘ ਤੇ ਹਰਮੇਸ਼ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਜ਼ਿਲ੍ਹਾ ਚੋਣ ਦਫ਼ਤਰ ਦੇ ਮੁਲਾਜ਼ਮਾਂ ਵਲੋਂ ਵਿਧਾਇਕ ਬੈਂਸ ਿਖ਼ਲਾਫ਼ ਧਰਨਾ

ਗੁਰਦਾਸਪੁਰ, 10 ਸਤੰਬਰ (ਸੁਖਵੀਰ ਸਿੰਘ ਸੈਣੀ)-ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨਾਲ ਸਿਵਲ ਹਸਪਤਾਲ ਬਟਾਲਾ ਵਿਖੇ ਡਿਊਟੀ ਦੌਰਾਨ ਅਪਸ਼ਬਦਾਂ ਦੀ ਵਰਤੋਂ ਕੀਤੀ ਗਈ ਸੀ | ਜਿਸ ਦੇ ਵਿਰੋਧ ਵਿਚ ਗੁਰਦਾਸਪੁਰ ...

ਪੂਰੀ ਖ਼ਬਰ »

ਬਟਾਲਾ ਪਟਾਕਾ ਫੈਕਟਰੀ ਧਮਾਕੇ 'ਤੇ ਸਿਆਸਤ ਨਾ ਕੀਤੀ ਜਾਵੇ-ਅੰਗਰੇਜ਼ ਵਿੱਠਵਾਂ

ਬਟਾਲਾ, 10 ਸਤੰਬਰ (ਕਾਹਲੋਂ)-ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਸੰਮਤੀ ਮੈਂਬਰ ਅਤੇ ਸਰਪੰਚ ਅੰਗਰੇਜ਼ ਸਿੰਘ ਵਿੱਠਵਾਂ ਨੇ ਬੀਤੇ ਦਿਨੀਂ ਬਟਾਲਾ ਪਟਾਕਾ ਫੈਕਟਰੀ ਧਮਾਕਾ ਹਾਦਸੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪੀੜਤ ਪਰਿਵਾਰਾਂ ਨਾਲ ਗਹਿਰੇ ਦਾ ਦੁੱਖ ਦਾ ...

ਪੂਰੀ ਖ਼ਬਰ »

ਸਰਕਾਰ ਤੇ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਕੋਲੋਂ ਖੇਡ ਮੈਦਾਨ ਬਣਾਉਣ ਦੀ ਮੰਗ

ਕਾਦੀਆਂ, 10 ਸਤੰਬਰ (ਗੁਰਪ੍ਰੀਤ ਸਿੰਘ)-ਬੇਸ਼ੱਕ ਪੰਜਾਬ ਸਰਕਾਰ ਵਲੋਂ ਪਿੰਡਾਂ ਅੰਦਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਟੇਡੀਅਮ ਬਣਾਏ ਜਾ ਰਹੇ ਹਨ, ਪਰ ਨਜ਼ਦੀਕੀ ਪਿੰਡ ਢਪੱਈ ਦੇ ਅੰਦਰ ਨੌਜਵਾਨਾ ਦੇ ਖੇਡਣ ਲਈ ਖੇਡ ਦਾ ਮੈਦਾਨ ਨਾ ਹੋਣ ਕਾਰਨ ਪਿੰਡ ਦੇ ...

ਪੂਰੀ ਖ਼ਬਰ »

ਗ਼ਰੀਬ ਨਿਵਾਜ ਚੈਰੀਟੇਬਲ ਟਰੱਸਟ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਬਟਾਲਾ, 10 ਸਤੰਬਰ (ਹਰਦੇਵ ਸਿੰਘ ਸੰਧੂ)-ਗ਼ਰੀਬ ਨਿਵਾਜ ਚੈਰੀਟੇਬਲ ਟਰੱਸਟ ਉਮਰਪੁਰਾ ਬਟਾਲਾ ਦੇ ਮੁੱਖ ਸੇਵਾਦਾਰ ਬਾਬਾ ਹਰਜੀਤ ਸਿੰਘ ਮਹਿਤਾ ਚੌਕ ਵਾਲਿਆਂ ਵਲੋਂ ਦੇਸ਼-ਵਿਦੇਸ਼ ਦੀ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਸਰਕਾਰ ਮਿ੍ਤਕਾਂ ਦੇ ਪਰਿਵਾਰਾਂ ਨੂੰ 25-25 ਲੱਖ ਤੇ ਸਰਕਾਰੀ ਨੌਕਰੀ ਦੇਵੇ-ਯਸ਼ਪਾਲ ਕੌ ਾਡਲ

ਦੋਰਾਂਗਲਾ, 10 ਸਤੰਬਰ (ਲਖਵਿੰਦਰ ਸਿੰਘ ਚੱਕਰਾਜਾ)-ਬੀਤੇ ਦਿਨੀਂ ਬਟਾਲਾ ਵਿਖੇ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ ਦੌਰਾਨ 23 ਲੋਕਾਂ ਦੀਆਂ ਜਾਨਾਂ ਚਲੀਆਂ ਗਈਆਂ | ਪਰ ਪੰਜਾਬ ਸਰਕਾਰ ਵਲੋਂ ਮਿ੍ਤਕਾਂ ਦੇ ਵਾਰਸਾਂ ਨੰੂ 2-2 ਲੱਖ ਦੇਣ ਦਾ ਐਲਾਨ ਅਤੀ ਨਿੰਦਣਯੋਗ ਹੈ | ਇਨ੍ਹਾਂ ...

ਪੂਰੀ ਖ਼ਬਰ »

ਵੀ.ਐਲ.ਜੀ. ਕੰਨੈਕਟ ਇੰਮੀਗਰੇਸ਼ਨ ਸੈਂਟਰ ਧਾਰੀਵਾਲ ਵਿਦੇਸ਼ ਜਾਣ ਵਾਲਿਆਂ ਨੂੰ ਦੇ ਰਿਹੈ ਬਿਹਤਰ ਸੇਵਾਵਾਂ-ਰਾਜਵਿੰਦਰਪਾਲ ਕਲੇਰ

ਧਾਰੀਵਾਲ, 10 ਸਤੰਬਰ (ਜੇਮਸ ਨਾਹਰ)-ਸਥਾਨਕ ਸ਼ਹਿਰ ਅੰਦਰ ਪੁਰਾਣਾ ਬੱਸ ਸਟੈਂਡ ਵਿਖੇ ਸਥਿਤ ਕਲੇਰ ਕੰਪਿਊਟਰ ਅਤੇ ਆਈਲਟਸ ਸੈਂਟਰ ਵਿਖੇ ਚੱਲ ਰਿਹਾ ਵੀ.ਐਲ.ਜੀ. ਕੰਨੈਕਟ ਇੰਮੀਗਰੇਸ਼ਨ ਸੈਂਟਰ ਵਿਦੇਸ਼ ਜਾਣ ਵਾਲੇ ਵਿੱਦਿਆਰਥੀਆਂ ਅਤੇ ਹੋਰ ਲੋਕਾਂ ਨੂੰ ਬਿਹਤਰ ਸੇਵਾਵਾਂ ...

ਪੂਰੀ ਖ਼ਬਰ »

ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਹਾਦਸੇ ਦੀ ਉੱਚ ਪੱਧਰੀ ਜਾਂਚ ਕਰਵਾਏ ਸਰਕਾਰ-ਸੰਦੀਪ

ਦੀਨਾਨਗਰ, 10 ਸਤੰਬਰ (ਸੰਧੂ/ਸੋਢੀ/ਸ਼ਰਮਾ)-ਬੀਤੇ ਦਿਨੀਂ ਬਟਾਲਾ ਪਟਾਕਾ ਫ਼ੈਕਟਰੀ ਵਿਚ ਹੋਏ ਹਾਦਸੇ ਤੋਂ ਬਾਅਦ ਇਸ ਦੁਰਘਟਨਾ ਨੂੰ ਲੈ ਕੇ ਹੋ ਰਹੀ ਰਾਜਨੀਤੀ ਬਹੁਤ ਹੀ ਮੰਦਭਾਗੀ ਗੱਲ ਹੈ | ਉਕਤ ਗੱਲਾਂ ਦਾ ਪ੍ਰਗਟਾਵਾ ਭਾਜਪਾ ਸ਼ਹਿਰੀ ਮੰਡਲ ਦੀਨਾਨਗਰ ਦੇ ਪ੍ਰਧਾਨ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸਰਕਲ ਹਰਚੋਵਾਲ ਦੀ ਮੀਟਿੰਗ ਹੋਈ

ਹਰਚੋਵਾਲ, 10 ਸਤੰਬਰ (ਢਿੱਲੋਂ/ਭਾਮ)-ਕਸਬਾ ਹਰਚੋਵਾਲ ਦੇ ਗੁਰਦੁਆਰਾ ਘੱਲੂਘਾਰਾ ਸਾਹਿਬ ਵਿਖੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਰਜਿ: ਪੰਜਾਬ ਦੇ ਸਰਕਲ ਹਰਚੋਵਾਲ ਦੀ ਇਕ ਅਹਿਮ ਮੀਟਿੰਗ ਸਰਕਲ ਪ੍ਰਧਾਨ ਡਾ. ਗੁਰਨੇਕ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਪ੍ਰਧਾਨ ਨੇ ...

ਪੂਰੀ ਖ਼ਬਰ »

ਸਲਫਾਸ ਨਿਗਲ ਚੁੱਕੇ ਵਿਅਕਤੀ ਨੂੰ ਅਬਰੋਲ ਮੈਡੀਕਲ ਸੈਂਟਰ ਦੀ ਟੀਮ ਨੇ ਦਿੱਤਾ ਨਵਾਂ ਜੀਵਨ ਦਾਨ

ਗੁਰਦਾਸਪੁਰ, 10 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਅਬਰੋਲ ਮੈਡੀਕਲ ਸੈਂਟਰ ਦੀ ਟੀਮ ਵਲੋਂ ਇਕ ਸਲਫਾਸ ਖਾ ਚੁੱਕੇ ਵਿਅਕਤੀ ਨੂੰ ਬਚਾ ਕੇ ਨਵਾਂ ਜੀਵਨ ਦਾਨ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਬਰੋਲ ਮੈਡੀਕਲ ਸੈਂਟਰ ਦੇ ਚੇਅਰਮੈਨ ਡਾ: ਅਜੇ ਅਬਰੋਲ ਨੇ ਦੱਸਿਆ ...

ਪੂਰੀ ਖ਼ਬਰ »

ਡੀ.ਸੀ. ਅਤੇ ਵਿਧਾਇਕ ਦੀ ਆਪਸੀ ਲੜਾਈ 'ਚ ਲੋਕ ਪ੍ਰੇਸ਼ਾਨ-ਜਥੇ: ਠਾਕਰ ਸਿੰਘ

ਊਧਨਵਾਲ, 10 ਸਤੰਬਰ (ਪਰਗਟ ਸਿੰਘ)-ਪਿਛਲੇ ਦਿਨੀਂ ਬਟਾਲਾ 'ਚ ਵਾਪਰੇ ਦੁਖਾਂਤ 'ਤੇ ਆਪਣੀ ਹਮਦਰਦੀ ਪ੍ਰਗਟ ਕਰਨ ਲਈ ਆਏ ਵਿਧਾਇਕ ਬੈਂਸ ਭਰਾ ਡੀ.ਸੀ. ਗੁਰਦਾਸਪੁਰ ਨਾਲ ਅਪਸ਼ਬਦ ਬੋਲਣ ਕਰਕੇ ਡੀ.ਸੀ. ਗੁਰਦਾਸਪੁਰ ਤੇ ਸਾਰੇ ਸਰਕਾਰੀ ਮੁਲਾਜ਼ਮਾਂ ਵਲੋਂ ਕਲਮਛੋੜ ਹੜਤਾਲ ਕੀਤੀ ...

ਪੂਰੀ ਖ਼ਬਰ »

ਗੈਸ ਸਿਲੰਡਰਾਂ ਦੇ ਗੁਦਾਮ ਸ਼ਹਿਰ ਤੋਂ ਬਾਹਰ ਤਬਦੀਲ ਕੀਤੇ ਜਾਣ-ਪ੍ਰਧਾਨ ਕਲਸੀ

ਬਟਾਲਾ, 10 ਸਤੰਬਰ (ਬੁੱਟਰ)-ਬਟਾਲਾ ਸ਼ਹਿਰ 'ਚ ਸੰਘਣੀ ਆਬਾਦੀ ਵਿਚ ਬਣੇ ਗੈਸ ਸਿਲੰਡਰਾਂ ਦੇ ਗੁਦਾਮਾਂ ਨੂੰ ਸ਼ਹਿਰ ਤੋਂ ਬਾਹਰ ਤਬਦੀਲ ਕੀਤਾ ਜਾਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਜ਼ਾਦ ਪਾਰਟੀ (ਪੰਜਾਬ) ਦੇ ਕੌਮੀ ਪ੍ਰਧਾਨ ਸੁਰਿੰਦਰ ਸਿੰਘ ਕਲਸੀ ਸ਼ੁਕਰਪੁਰਾ ...

ਪੂਰੀ ਖ਼ਬਰ »

ਸੰਤ ਚੁਗੱਤ ਸਿੰਘ ਤੇ ਸੰਤ ਜੋਗਿੰਦਰ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ

ਬਟਾਲਾ, 10 ਸਤੰਬਰ (ਹਰਦੇਵ ਸਿੰਘ ਸੰਧੂ)- ਨਜ਼ਦੀਕੀ ਪਿੰਡ ਉਦੋਕੇ ਵਿਖੇ ਗੁਰਦੁਆਰਾ ਨਾਗੀਆਣਾ ਸਾਹਿਬ 'ਚ ਸੰਤ ਬਾਬਾ ਚੁਗੱਤ ਸਿੰਘ ਦੀ ਯਾਦ 'ਚ 46ਵਾਂ ਤੇ ਸੰਤ ਬਾਬਾ ਜੋਗਿੰਦਰ ਸਿੰਘ ਦੀ ਯਾਦ 5ਵਾਂ ਸਾਲਾਨਾ 2 ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਬਾਰੇ ਗੁਰਦੁਆਰਾ ...

ਪੂਰੀ ਖ਼ਬਰ »

ਪਿੰਡ ਜੰਗਲ ਵਿਖੇ ਜਾਗਰੂਕਤਾ ਰੈਲੀ ਕੱਢੀ

ਘਰੋਟਾ, 10 ਸਤੰਬਰ (ਸੰਜੀਵ ਗੁਪਤਾ)-ਪਰਮਵੀਰ ਚੱਕਰ ਵਿਜੇਤਾ ਸ਼ਹੀਦ ਕੈਪਟਨ ਗੁਰਬਚਨ ਸਿੰਘ ਸਲਾਰੀਆ ਸਰਕਾਰੀ ਸਕੂਲ ਜੰਗਲ ਦੇ ਐਨ.ਐਸ.ਐਸ. ਵਲੰਟੀਅਰਾਂ ਵਲੋਂ ਪੋਸ਼ਣ ਮਾਹ ਅਧੀਨ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ | ਜਿਸ ਦੀ ਪ੍ਰਧਾਨਗੀ ਐਨ.ਐਸ.ਐਸ. ਯੂਨਿਟ ਇੰਚਾਰਜ ...

ਪੂਰੀ ਖ਼ਬਰ »

ਪਿੰਡ ਸੰਦਲਪੁਰ ਵਿਖੇ ਆਯੁਸ਼ਮਾਨ ਭਾਰਤ ਸਿਹਤ ਬੀਮਾ ਕਾਰਡ ਬਣਾਏ

ਬਟਾਲਾ, 10 ਸਤੰਬਰ (ਕਾਹਲੋਂ)-ਭਗਵਾਨ ਵਾਲਮੀਕ ਕ੍ਰਾਂਤੀ ਸੈਨਾ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਵੀਰ ਸਿੰਘ ਨੇ ਆਪਣੇ ਪਿੰਡ ਸੰਦਲਪੁਰ ਦੇ ਲੋੜਵੰਦਾਂ ਲੋਕਾਂ ਦੇ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਆਪਣੇ ਹੀ ਪਿੰਡ ਵਿਚ ਤਿੰਨ ਦਿਨ ਸ਼ਾਮ 6 ...

ਪੂਰੀ ਖ਼ਬਰ »

ਆਰ.ਆਰ. ਬਾਵਾ ਕਾਲਜ 'ਚ 'ਮੁਫ਼ਤ ਕਾਨੂੰਨੀ ਸਹਾਇਤਾ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਬਟਾਲਾ, 10 ਸਤੰਬਰ (ਕਾਹਲੋਂ)-ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫ਼ਾਰ ਗਰਲਜ ਬਟਾਲਾ ਵਿਖੇ 'ਮੁਫ਼ਤ ਕਾਨੂੰਨੀ ਸਹਾਇਤਾ' ਵਿਸ਼ੇ ਉੱਪਰ ਸੈਮੀਨਾਰ ਕਾਲਜ ਪਿ੍ੰ: ਡਾ. ਨੀਰੂ ਚੱਢਾ ਦੇ ਨਿਰਦੇਸ਼ਾਂ ਅਨੁਸਾਰ ਅਤੇ ਪ੍ਰੋ: ਮੀਨੂ ਮਹਿਤਾ ਤੇ ਪ੍ਰੋ: ਸੁਨੀਲ ਦੱਤ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸ਼ਿਵਾਲਿਕ ਕਾਲਜ ਗੁਰਦਾਸਪੁਰ ਵਿਖੇ ਖ਼ਾਲੀ ਰਹਿ ਗਈਆਂ ਸੀਟਾਂ 'ਚ ਬਿਨਾਂ ਲੇਟ ਫੀਸ 15 ਤੱਕ ਹੋ ਸਕਦੈ ਦਾਖ਼ਲਾ

ਗੁਰਦਾਸਪੁਰ, 10 ਸਤੰਬਰ (ਆਰਿਫ਼)-ਅੱਜ ਸ਼ਿਵਾਲਿਕ ਡਿਗਰੀ ਕਾਲਜ ਗੁਰਦਾਸਪੁਰ ਵਿਖੇ ਕੋਆਰਡੀਨੇਟਰ ਗੁਰਪ੍ਰੀਤ ਕੌਰ ਕਾਹਲੋਂ ਨੇ ਦੱਸਿਆ ਕਿ ਕਾਲਜ ਵਿਖੇ ਦਾਖ਼ਲੇ ਲਈ ਕੁਝ ਸੀਟਾਂ ਖ਼ਾਲੀ ਰਹਿ ਗਈਆਂ ਹਨ | ਜਿਨ੍ਹਾਂ 'ਚ ਬਿਨਾਂ ਲੇਟ ਫੀਸ 15 ਸਤੰਬਰ ਤੱਕ ਦਾਖ਼ਲਾ ਹੋ ਸਕਦਾ ...

ਪੂਰੀ ਖ਼ਬਰ »

ਬੈਂਸ ਵਲੋਂ ਡੀ.ਸੀ. ਨਾਲ ਕੀਤੇ ਦੁਰਵਿਵਹਾਰ ਦੀ ਬ੍ਰਾਹਮਣ ਸਭਾ ਦੇ ਪ੍ਰਧਾਨ ਵਲੋਂ ਨਿੰਦਾ

ਗੁਰਦਾਸਪੁਰ, 10 ਸਤੰਬਰ (ਆਰਿਫ਼)-ਬੀਤੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨਾਲ ਹੋਈ ਕਹਾ ਸੁਣੀ ਤੋਂ ਬਾਅਦ ਵੱਖ-ਵੱਖ ਸਿਆਸੀ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਵਲੋਂ ਬੈਂਸ ਦੇ ਇਸ ਵਿਵਹਾਰ ਦੀ ਨਿੰਦਾ ...

ਪੂਰੀ ਖ਼ਬਰ »

ਸਰਪੰਚ ਸ਼ਕਰੀ ਵਲੋਂ ਪਿੰਡ ਦੇ ਵਿਕਾਸ ਕਾਰਜ ਸ਼ੁਰੂ

ਵਡਾਲਾ ਬਾਂਗਰ, 10 ਸਤੰਬਰ (ਭੁੰਬਲੀ)-ਇਸ ਇਲਾਕੇ 'ਚ ਪੈਂਦੇ ਪਿੰਡ ਸ਼ਕਰੀ ਦੇ ਮੌਜ਼ੂਦਾ ਸਰਪੰਚ ਗੁਰਭੇਜ ਸਿੰਘ ਹੁਰਾਂ ਵਲੋਂ ਆਪਣੇ ਪਿੰਡ ਦੇ ਚਿਰਾਂ ਤੋਂ ਪਏ ਵਿਕਾਸ ਕਾਰਜ਼ ਸ਼ੁਰੂ ਕਰ ਦਿੱਤੇ ਹਨ | ਸਰਪੰਚ ਗੁਰਭੇਜ ਸਿੰਘ ਸ਼ਕਰੀ ਨੇ ਦੱਸਿਆ ਕਿ ਹਲਕੇ ਦੇ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਕਸਤੂਰੀ ਲਾਲ ਸੇਠ ਬਣੇ ਇੰਪਰੂਵਮੈਂਟ ਟਰੱਸਟ ਬਟਾਲਾ ਦੇ ਚੇਅਰਮੈਨ

ਬਟਾਲਾ, 10 ਸਤੰਬਰ (ਕਾਹਲੋਂ)-ਪੰਜਾਬ ਸਰਕਾਰ ਬਣਾਏ ਗਏ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨਾਂ 'ਚ ਬਟਾਲਾ ਤੋਂ ਸੀਨੀਅਰ ਕਾਂਗਰਸੀ ਆਗੂ ਕਸਤੂਰੀ ਲਾਲ ਸੇਠ ਨੂੰ ਬਟਾਲਾ ਟਰੱਸਟ ਦਾ ਚੇਅਰਮੈਨ ਬਣਾਇਆ ਗਿਆ ਹੈ | ਜ਼ਿਕਰਯੋਗ ਹੈ ਕਿ ਕਸਤੂਰੀ ਲਾਲ ਸੇਠ ਕਾਂਗਰਸ ਪਾਰਟੀ ਵਿਚ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਯੂਨੀਅਨ ਵਲੋਂ ਉਮਰ ਦੀ ਹੱਦ ਵਧਾਉਣ ਦੀ ਮੰਗ

ਪੁਰਾਣਾ ਸ਼ਾਲਾ, 10 ਸਤੰਬਰ (ਗੁਰਵਿੰਦਰ ਸਿੰਘ ਗੁਰਾਇਆ)-ਬੇਰੁਜ਼ਗਾਰ ਲਾਈਨਮੈਨ ਯੂਨੀਅਨ ਮਾਨ ਪੰਜਾਬ ਵਲੋਂ ਲਾਈਨਮੈਨਾਂ ਦੀ ਭਰਤੀ ਸਬੰਧੀ ਉਮਰ ਦੀ ਹੱਦ ਵਧਾਉਣ ਦੀ ਮੰਗ ਕੀਤੀ ਗਈ ਹੈ | 'ਅਜੀਤ' ਨੂੰ ਜਾਰੀ ਕੀਤੇ ਗਏ ਇਕ ਪ੍ਰੈੱਸ ਨੋਟ ਦੁਆਰਾ ਜਾਣਕਾਰੀ ਸਾਂਝੀ ਕਰਦਿਆਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗਾਇਨ ਮੁਕਾਬਲਾ ਕਰਵਾਇਆ

ਕਾਦੀਆਂ, 10 ਸਤੰਬਰ (ਪ੍ਰਦੀਪ ਸਿੰਘ ਬੇਦੀ, ਗੁਰਪ੍ਰੀਤ ਸਿੰਘ)-ਨਗਰ ਕੌਾਸਲ ਕਾਦੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਗਰ ਕੌਾਸਲ ਪ੍ਰਧਾਨ ਕਾਦੀਆਂ ਜਰਨੈਲ ਸਿੰਘ ਮਾਹਲ ਅਤੇ ਈ.ਓ. ਜਤਿੰਦਰ ਮਹਾਜਨ ਦੀ ਰਹਿਨੁਮਾਈ ਹੇਠ ਸ਼ਬਦ ...

ਪੂਰੀ ਖ਼ਬਰ »

ਵੁੱਡ ਸਟਾਕ ਪਬਲਿਕ ਸਕੂਲ ਨੇ ਖੇਡ ਮੁਕਾਬਲੇ 'ਚ ਮਾਰੀਆਂ ਮੱਲਾਂ

ਬਟਾਲਾ, 10 ਸਤੰਬਰ (ਕਾਹਲੋਂ)-ਆਰ.ਡੀ. ਖੋਸਲਾ ਸਕੂਲ ਬਟਾਲਾ ਵਿਚ 'ਰਾਸ਼ਟਰੀ ਖੇਡ ਦਿਵਸ' ਨੂੰ ਸਮਰਪਿਤ ਅੰਤਰ ਸਕੂਲ ਖੇਡ ਮੁਕਾਬਲੇ ਕਰਵਾਏ ਗਏ | ਇਸ ਖੇਡ ਪ੍ਰਤੀਯੋਗਤਾ 'ਚ ਵੁੱਡ ਸਟਾਕ ਪਬਲਿਕ ਸਕੂਲ ਬਟਾਲਾ ਦੇ ਖਿਡਾਰੀਆਂ ਨੇ ਵੀ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਸਕੂਲ ਨੰਗਲ ਘੁਮਾਣ ਨੇ ਅਧਿਆਪਕ ਦਿਵਸ ਮੌਕੇ ਬੂਟੇ ਲਗਾਏ

ਘੁਮਾਣ, 10 ਸਤੰਬਰ (ਬੰਮਰਾਹ)-ਗੁਰੂ ਹਰਿਕ੍ਰਿਸ਼ਨ ਸਕੂਲ ਨੰਗਲ ਘੁਮਾਣ ਵਿਚ ਅਧਿਆਪਕ ਦਿਵਸ ਮਨਾਇਆ ਗਿਆ | ਇਸ ਦਿਨ ਪਿ੍ੰਸੀਪਲ ਗੁਰਭੇਜ ਸਿੰਘ, ਉਪ ਪਿ੍ੰ: ਲਵਪ੍ਰੀਤ ਕੌਰ ਅਤੇ ਸਾਰੇ ਅਧਿਆਪਕਾਂ ਵਲੋਂ ਸਕੂਲ ਵਿਚ ਬੂਟੇ ਲਗਾਏ ਗਏ, ਜਿਨ੍ਹਾਂ ਦਾ ਪ੍ਰਬੰਧ ਡਰਾਇਵਰ ਅਮਰਜੀਤ ...

ਪੂਰੀ ਖ਼ਬਰ »

ਐਲੀਮੈਂਟਰੀ ਅਧਿਆਪਕਾਂ ਨੇ ਅੰਗਹੀਣ ਬੱਚਿਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਤੋਂ ਕਰਵਾਇਆ ਜਾਣੂ

ਸ੍ਰੀ ਹਰਿਗੋਬਿੰਦਪੁਰ, 10 ਸਤੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਬਲਾਕ ਦੇ ਐਲੀਮੈਂਟਰੀ ਅਧਿਆਪਕਾਂ ਨੇ ਸਰਕਾਰ ਵਲੋਂ ਅੰਗਹੀਣ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਪ੍ਰਤੀ ਜਾਗਰੂਕ ਕਰਨ ਲਈ ਸਰਬ ਸਿੱਖਿਆ ਅਭਿਆਨ ਤਹਿਤ ਕੀਤੇ ਜਾਣ ਵਾਲੇ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕੰਮ ਹੁਣ ਪੂਰੇ ਜ਼ੋਰਾਂ 'ਤੇ-ਇੰਜੀ: ਧਾਲੀਵਾਲ

ਬਟਾਲਾ, 10 ਸਤੰਬਰ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕਰਤਾਰਪੁਰ (ਰਾਵੀ) ਦੇ ਲਾਂਘੇ ਦੀ ਬਣੀ ਸਹਿਮਤੀ ਉਪਰੰਤ ਕੀਤੀ ਜਾ ਰਹੀ ਉਸਾਰੀ ਦਾ ਕੰਮ ਹੁਣ ਪੂਰੇ ਜ਼ੋਰਾਂ 'ਤੇ ਸ਼ੁਰੂ ਹੋ ਚੁੱਕਾ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਨੌਜਵਾਨ ਸਭਾ ਵਲੋਂ ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲਿਆਂ ਦਾ ਸਨਮਾਨ

ਬਟਾਲਾ, 10 ਸਤੰਬਰ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਲਗਾਏ ਵੱਖ-ਵੱਖ ਪਕਵਾਨਾਂ ਦੇ ਲੰਗਰ 'ਚ ਵਿਸ਼ੇਸ਼ ਤੌਰ 'ਤੇ ਪਹੰੁਚੇ ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲਿਆਂ ਨੂੰ ਬਲਜਿੰਦਰ ਸਿੰਘ ਭੁੱਲਰ ਅਤੇ ...

ਪੂਰੀ ਖ਼ਬਰ »

ਬਲਾਕ ਕਾਹਨੂੰਵਾਨ ਦੇ ਸਰਕਾਰੀ ਸਿਹਤ ਵਿਭਾਗ ਤੇ ਪਾਵਰਕਾਮ ਦਫ਼ਤਰਾਂ ਨੂੰ ਛੱਡ ਕੇ ਬਾਕੀ ਦਫ਼ਤਰਾਂ 'ਚ ਰਹੀ ਕਲਮਛੋੜ ਹੜਤਾਲ

ਕਾਹਨੂੰਵਾਨ, 10 ਸਤੰਬਰ (ਹਰਜਿੰਦਰ ਸਿੰਘ ਜੱਜ)-ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਡੀ.ਸੀ. ਗੁਰਦਾਸਪੁਰ ਨਾਲ ਕੀਤੀ ਗਈ ਬਦਸਲੂਕੀ ਦੇ ਵਿਰੋਧ 'ਚ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਲਏ ਗਏ ਕਮਲਛੋੜ ਦੇ ਫ਼ੈਸਲੇ ਦੇ ਸੱਦੇ 'ਤੇ ਅੱਜ ਬਲਾਕ ਕਾਹਨੂੰਵਾਨ 'ਚ ...

ਪੂਰੀ ਖ਼ਬਰ »

ਨਗਰ ਕੌ ਾਸਲ ਫਤਹਿਗੜ੍ਹ ਚੂੜੀਆਂ ਦੇ ਕਰਮਚਾਰੀਆਂ ਨੇ ਵਿਧਾਇਕ ਬੈਂਸ ਵਿਰੁੱਧ ਕੀਤਾ ਰੋਸ ਪ੍ਰਗਟ

ਫਤਹਿਗੜ੍ਹ ਚੂੜੀਆਂ, 10 ਸਤੰਬਰ (ਫੁੱਲ, ਬਾਠ)-ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ੳੱੱਜਵਲ ਨਾਲ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਕੀਤੇ ਗਏ ਦੁਰਵਿਵਹਾਰ ਅਤੇ ਅਸੱਭਿਅਕ ਭਾਸ਼ਾ ਦੀ ਵਰਤੋਂ ਕਰਨ ਦੇ ਵਿਰੋਧ ਵਜੋਂ ਅੱਜ ਸਥਾਨਕ ਨਗਰ ਕੌਾਸਲ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਪਿਤਾ ਦੀ ਮੌਤ, ਪੁੱਤ ਜ਼ਖ਼ਮੀ

ਘੁਮਾਣ, 10 ਸਤੰਬਰ (ਬੰਮਰਾਹ)-ਨਜ਼ਦੀਕੀ ਪਿੰਡ ਦਕੋਹਾ ਵਿਖੇ ਪੱਖਾ ਠੀਕ ਕਰਦਿਆਂ ਪਿਓ-ਪੱੁਤਰ ਨੂੰ ਕਰੰਟ ਪੈਣ ਨਾਲ ਪਿਓ ਦੀ ਮੌਕੇ 'ਤੇ ਮੌਤ ਅਤੇ ਪੁੱਤਰ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਖ਼ਮੀ ਹੋਏ ਰੌਬਿਨ ਸਿੰਘ ਨੇ ...

ਪੂਰੀ ਖ਼ਬਰ »

ਪਿੰਡ ਧੀਰੋਵਾਲ ਦੀ ਪੰਚਾਇਤ ਨੇ 550 ਬੂਟੇ ਲਗਾਏ

ਸ੍ਰੀ ਹਰਿਗੋਬਿੰਦਪੁਰ, 10 ਸਤੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਧੀਰੋਵਾਲ ਦੀ ਪੰਚਾਇਤ ਨੇ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ 'ਚ ਵਾਤਾਵਰਨ ਹਰਿਆ-ਭਰਿਆ ਰੱਖਣ ਲਈ ...

ਪੂਰੀ ਖ਼ਬਰ »

ਕਿੰਡਰਗਾਰਟਨ ਸਕੂਲ 'ਚ 550 ਸਾਲਾ ਨੂੰ ਸਮਰਪਿਤ ਵਿਸ਼ਾਲ ਸੈਮੀਨਾਰ

ਕਾਲਾ ਅਫਗਾਨਾ, 10 ਸਤੰਬਰ (ਅਵਤਾਰ ਸਿੰਘ ਰੰਧਾਵਾ)- ਸਥਾਨਕ ਕਸਬੇ ਅੰਦਰ ਪੈਂਦੇ ਗੁਰੂ ਨਾਨਕ ਕਿੰਡਰਗਾਰਟਨ ਸਕੂਲ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਇਕ ਵਿਸ਼ਾਲ ਸੈਮੀਨਾਰ ਕਰਵਾਇਆ ਗਿਆ, ਜਿਸ ਦਾ ਉਦਘਾਟਨ ਐਮ.ਡੀ. ਨਰਿੰਦਰ ਸਿੰਘ ਖ਼ਾਲਸਾ ਨੇ ਕੀਤਾ | ਪਿ੍ੰਸੀਪਲ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ 'ਚ ਦਸਮੇਸ਼ ਸੀ.ਸੈਕੰ. ਸਕੂਲ ਘੁਮਾਣ ਨੇ ਜਿੱਤੇ 7 ਤਗਮੇ

ਘੁਮਾਣ, 10 ਸਤੰਬਰ (ਬੰਮਰਾਹ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਵਿਦਿਆਰਥੀਆਂ ਦੀਆਂ ਕਲਾਤਮਿਕ ਰੁਚੀਆਂ ਨੂੰ ਉਭਾਰਨ ਲਈ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਹਰ ਸਾਲ ਦੀ ਤਰ੍ਹਾਂ ਦਸਮੇਸ਼ ਸਕੂਲ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ | ਇਸ ਵਿਚ ...

ਪੂਰੀ ਖ਼ਬਰ »

ਡੀ.ਸੀ. ਨਾਲ ਹੋਈ ਬਦਸਲੂਕੀ ਕਾਰਨ ਚੀਮਾ ਪਬਲਿਕ ਸਕੂਲ ਵਲੋਂ ਰੋਸ ਦਾ ਪ੍ਰਗਟਾਵਾ

ਘੁਮਾਣ, 10 ਸਤੰਬਰ (ਬੰਮਰਾਹ)-ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ | ਬੀਤੇ ਦਿਨ 9 ਸਤੰਬਰ ਨੂੰ ਬਟਾਲਾ ਪਟਾਕਾ ਫ਼ੈਕਟਰੀ ਵਿਚ ਹੋਏ ਧਮਾਕੇ ਦੇ ਸਬੰਧ 'ਚ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਡੀ.ਸੀ. (ਗੁਰਦਾਸਪੁਰ) ਨਾਲ ...

ਪੂਰੀ ਖ਼ਬਰ »

ਲਿਟਲ ਫਲਾਵਰ ਸਕੂਲ ਵਿਖੇ ਵਿਦਿਆਰਥੀਆਂ ਨੂੰ ਕਾਨੰੂਨੀ ਅਧਿਕਾਰ ਦੱਸਣ ਲਈ ਲਗਾਇਆ ਸੈਮੀਨਾਰ

ਗੁਰਦਾਸਪੁਰ, 10 ਸਤੰਬਰ (ਆਲਮਬੀਰ ਸਿੰਘ)-ਲਿਟਲ ਫਲਾਵਰ ਕਾਨਵੈਂਟ ਸਕੂਲ ਵਿਖੇ ਵਿਦਿਆਰਥੀਆਂ ਨੰੂ ਕਾਨੰੂਨੀ ਅਧਿਕਾਰ ਦੱਸਣ ਲਈ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਸਕੂਲ 'ਚ ਐਡਵੋਕੇਟ ਗੁਰਲਾਲ ਸਿੰਘ ਪਨੰੂ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ 'ਚ ਸੁੰਦਰ ਦਸਤਾਰ ਮੁਕਾਬਲੇ ਕਰਵਾਏ

ਬਟਾਲਾ, 10 ਸਤੰਬਰ (ਕਾਹਲੋਂ)-ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲ ਰੋਡ ਕਾਦੀਆਂ ਵਿਖੇ ਸ੍ਰੀ ਗੁਰੂ ਨਾਨਕ ਦੇ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇ ਗਰੁੱਪਾਂ 'ਚ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ | ਪਹਿਲਾ ਗਰੁੱਪ ਛੇਵੀਂ ਕਲਾਸ ਤੋਂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਵਸ ਮੌਕੇ ਜ਼ਿਲ੍ਹੇ 'ਚ ਭਾਜਪਾ ਮਨਾਏਗੀ ਸੇਵਾ ਸਪਤਾਹ

ਗੁਰਦਾਸਪੁਰ, 10 ਸਤੰਬਰ (ਆਰਿਫ਼)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਸਤੰਬਰ ਨੰੂ ਆਉਣ ਵਾਲੇ ਜਨਮ ਦਿਨ ਮੌਕੇ ਪੂਰੀ ਭਾਜਪਾ ਨੇ ਦੇਸ਼ ਅੰਦਰ ਇਸ ਹਫਤੇ ਨੂੰ ਸੇਵਾ ਸਪਤਾਹ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਹੈ | ਇਸੇ ਤਹਿਤ ਜ਼ਿਲ੍ਹਾ ਗੁਰਦਾਸਪੁਰ ਅੰਦਰ ਵੀ 14 ...

ਪੂਰੀ ਖ਼ਬਰ »

ਸਰਪੰਚ ਨਰਿੰਦਰ ਸਿੰਘ ਨਿੰਦੀ ਦੀ ਅਗਵਾਈ 'ਚ ਘੁਮਾਣ ਦੇ ਵਿਕਾਸ ਕਾਰਜਾਂ ਵਿਚ ਤੇਜ਼ੀ

ਘੁਮਾਣ, 10 ਸਤੰਬਰ (ਬੰਮਰਾਹ)-ਕਸਬਾ ਘੁਮਾਣ ਦੇ ਸਰਪੰਚ ਨਰਿੰਦਰ ਸਿੰਘ ਨਿੰਦੀ ਦੀ ਅਗਵਾਈ 'ਚ ਘੁਮਾਣ ਦੇ ਵਿਕਾਸ ਕਾਰਜ 'ਚ ਤੇਜ਼ੀ ਆਈ ਹੈ ਅਤੇ ਲੰਮੇ ਸਮੇਂ ਤੋਂ ਸ਼ੁਰੂ ਕੀਤੇ ਹੋਏ ਹਨ | ਸਰਪੰਚ ਨਰਿੰਦਰ ਸਿੰਘ ਨਿੰਦੀ ਨੇ ਅਜਮੇਰ ਸਿੰਘ ਪੰਚ ਵਾਲੀ ਗਲੀ ਅਤੇ ਮੁਕੰਦ ਲਾਲ ਵਾਲੀ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ

ਕਾਹਨੂੰਵਾਨ, 10 ਸਤੰਬਰ (ਹਰਜਿੰਦਰ ਸਿੰਘ ਜੱਜ)-ਪੰਜਾਬ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਮੁੱਖ ਦਫ਼ਤਰ ਕਾਹਨੂੰਵਾਨ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਪ੍ਰਧਾਨ ਜਵੰਦ ਸਿੰਘ ਸੈਣੀ ਨੇ ਕੀਤੀ | ਇਸ ਮੌਕੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਦੀ ਕੋਮਲਪ੍ਰੀਤ ਕੌਰ ਨੇ ਧਾਰਮਿਕ ਪ੍ਰੀਖਿਆ 'ਚ ਵਜ਼ੀਫਾ ਪ੍ਰਾਪਤ ਕੀਤਾ

ਵਡਾਲਾ ਗ੍ਰੰਥੀਆਂ, 10 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਾਖਾ ਧਰਮ ਪ੍ਰਚਾਰ ਕਮੇਟੀ ਵਲੋਂ ਨਵੰਬਰ 2018 ਵਲੋਂ ਲਈ ਗਈ ਧਾਰਮਿਕ ਪ੍ਰੀਖਿਆ 'ਚ ਹਰੇਕ ਵਰ੍ਹੇ ਦੀ ਤਰ੍ਹਾਂ ਸ.ਸ.ਸ. ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਦੇ 13 ...

ਪੂਰੀ ਖ਼ਬਰ »

ਢਪੱਈ ਪਰਿਵਾਰ ਨਾਲ ਪ੍ਰਤਾਪ ਸਿੰਘ ਬਾਜਵਾ ਨੇ ਕੀਤਾ ਦੱੁਖ ਦਾ ਪ੍ਰਗਟਾਵਾ

ਕਾਹਨੂੰਵਾਨ, 10 ਸਤੰਬਰ (ਹਰਜਿੰਦਰ ਸਿੰਘ ਜੱਜ)-ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸੀ ਟਕਸਾਲੀ ਪਰਿਵਾਰਾਂ 'ਚ ਹੋਈਆਂ ਕਰਮਜੀਤ ਸਿੰਘ ਢਪੱਈ ਤੇ ਬਖਸੀਸ਼ ਸਿੰਘ ਢਪੱਈ ਦੀਆਂ ਮੌਤਾ 'ਤੇ ਮਿ੍ਤਕਾਂ ਦੇ ਢਪੱਈ ਪਰਿਵਾਰ ਨਾਲ ਨਵਾਂ ਪਿੰਡ ਕਾਹਨੂੰਵਾਨ ਵਿਖੇ ...

ਪੂਰੀ ਖ਼ਬਰ »

ਐਸ.ਐਸ.ਐਮ. ਕਾਲਜ 'ਚ ਜਲਿ੍ਹਆਂਵਾਲਾ ਬਾਗ਼ ਦੇ ਸਾਕੇ ਸਬੰਧੀ ਸਮਾਗਮ

ਦੀਨਾਨਗਰ, 10 ਸਤੰਬਰ (ਸੰਧੂ/ਸੋਢੀ/ਸ਼ਰਮਾ)- ਭਾਰਤ ਵਿਕਾਸ ਪ੍ਰੀਸ਼ਦ ਜ਼ਿਲ੍ਹਾ ਗੁਰਦਾਸਪੁਰ ਵਲੋਂ ਸਥਾਨਕ ਐਸ. ਐਸ. ਐਮ. ਕਾਲਜ ਵਿਖੇ ਭਾਰਤ ਦੀ ਆਜ਼ਾਦੀ ਦੀ ਲੜਾਈ ਦੌਰਾਨ ਹੋਏ ਜਲਿ੍ਹਆਂਵਾਲਾ ਬਾਗ਼ ਦੇ ਸਾਕੇ ਦੌਰਾਨ ਹੋਏ ਸ਼ਹੀਦਾਂ ਦੀ ਯਾਦ ਵਿਚ ਜਲਿ੍ਹਆਂਵਾਲਾ ਬਾਗ਼ ਦੇ ...

ਪੂਰੀ ਖ਼ਬਰ »

ਅਦਵੈਤ ਗੁਰੂਕੁਲ ਹਾਈਟਸ ਸਕੂਲ ਦੇ ਵਿਦਿਆਰਥੀ ਪਹੰੁਚੇ ਬਿਰਧ ਆਸ਼ਰਮ

ਗੁਰਦਾਸਪੁਰ, 10 ਸਤੰਬਰ (ਆਲਮਬੀਰ ਸਿੰਘ)-ਸਥਾਨਕ ਸ੍ਰੀ ਅਦਵੈਤ ਗੁਰੂਕੁਲ ਹਾਈਟਸ ਸਕੂਲ ਦੇ ਨੰਨ੍ਹੇ ਮੁੰਨੇ ਵਿਦਿਆਰਥੀ ਸਕੂਲ ਦੇ ਚੇਅਰਮੈਨ ਵਾਗੀਸ ਅਗਰਵਾਲ ਅਤੇ ਸਟਾਫ਼ ਦੀ ਅਗਵਾਈ ਹੇਠ ਬਿਰਧ ਆਸ਼ਰਮ ਪਹੰੁਚੇ ਜਿੱਥੇ ਉਨ੍ਹਾਂ ਨੇ ਆਸ਼ਰਮ ਵਿਚ ਬਜ਼ੁਰਗਾਂ ਦਾ ਦਿਲ ...

ਪੂਰੀ ਖ਼ਬਰ »

ਦੀ ਗੁਰਦਾਸਪੁਰ ਕੋਆਰਪ੍ਰੇਟਿਵ ਲੇਬਰ ਐਾਡ ਕੰਰਟਰਕਸ਼ਨ ਸੁਸਾਇਟੀ ਦੇ ਡਾਇਰੈਕਟਰਾਂ ਦਾ ਵਫ਼ਦ ਰੰਧਾਵਾ ਨੂੰ ਮਿਲਿਆ

ਵਡਾਲਾ ਗ੍ਰੰਥੀਆਂ, 10 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਦੀ ਗੁਰਦਾਸਪੁਰ ਕੋਆਪ੍ਰੇਟਿਵ ਲੇਬਰ ਐਾਡ ਕੰਟਰਕਸ਼ਨ ਸੁਸਾਇਟੀ ਲਿਮਿ: ਗੁਰਦਾਸਪੁਰ ਦੇ ਨਵੇਂ ਚੁਣੇ ਗਏ ਡਾਇਰੈਕਟਰਾਂ ਦਾ ਇਕ ਵਫ਼ਦ ਡਾਇਰੈਕਟਰ ਬਲਵੰਤ ਸਿੰਘ ਸਵਾਮੀ ਦੀ ਅਗਵਾਈ 'ਚ ਸ. ਸੁਖਜਿੰਦਰ ਸਿੰਘ ...

ਪੂਰੀ ਖ਼ਬਰ »

ਗੋਲਡਨ ਕਾਲਜ 'ਚ ਖ਼ੂਨਦਾਨ ਕੈਂਪ ਲਗਾਇਆ

ਗੁਰਦਾਸਪੁਰ, 10 ਸਤੰਬਰ (ਸੁਖਵੀਰ ਸਿੰਘ ਸੈਣੀ)-ਗੋਲਡਨ ਕਾਲਜ ਆਫ਼ ਇੰਜੀਨੀਅਰਿੰਗ ਐਾਡ ਤਕਨਾਲੋਜੀ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਪੰਡੋਰੀ ਧਾਮ ਦੇ ਮਹੰਤ ਰਘੁਵੀਰ ਦਾਸ ਮਹਾਰਾਜ ਵਲੋਂ ਕੀਤਾ ਗਿਆ | ਇਸ ਮੌਕੇ ਐਸ.ਐਸ.ਐਸ. ਬੋਰਡ ਦੇ ਚੇਅਰਮੈਨ ਰਮਨ ...

ਪੂਰੀ ਖ਼ਬਰ »

ਵਿਧਾਇਕ ਅਮਿਤ ਵਿਜ ਨੇ ਸਿਵਲ ਹਸਪਤਾਲ ਦਾ ਕੀਤਾ ਨਿਰੀਖਣ

ਪਠਾਨਕੋਟ, 10 ਸਤੰਬਰ (ਸੰਧੂ/ਆਰ. ਸਿੰਘ)-ਵਿਧਾਇਕ ਅਮਿਤ ਵਿੱਜ ਵਲੋਂ ਸਿਵਲ ਹਸਪਤਾਲ ਪਠਾਨਕੋਟ ਦਾ ਨਿਰੀਖਣ ਕੀਤਾ ਗਿਆ ਅਤੇ ਸਿਵਲ ਹਸਪਤਾਲ ਦੀ ਕਾਰਗੁਜ਼ਾਰੀ ਦੇਖੀ ਗਈ | ਇਸ ਮੌਕੇ ਉਨ੍ਹਾਂ ਵਲੋਂ ਵਿਸ਼ੇਸ਼ ਤੌਰ 'ਤੇ ਡੇਂਗੂ ਨੂੰ ਲੈ ਕੇ ਸਿਵਲ ਹਸਪਤਾਲ ਪਠਾਨਕੋਟ ਵਲੋਂ ...

ਪੂਰੀ ਖ਼ਬਰ »

ਸਰਕਾਰਾਂ ਵਲੋਂ ਦਿੱਤੇ ਲਾਲੀ ਪੌਪ ਜਨਤਾ ਜ਼ਿਆਦਾ ਸਮੇਂ ਚੂਸਣ ਵਾਲੀ ਨਹੀਂ-ਬੂਆ ਸਿੰਘ

ਪਠਾਨਕੋਟ, 10 ਸਤੰਬਰ (ਆਰ. ਸਿੰਘ )-ਦੇਸ਼ 'ਚ ਵੱਧ ਰਹੀ ਬੇਚੈਨੀ ਅਤੇ ਬੇਰੁਜ਼ਗਾਰੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਆਰਥਿਕ ਮੰਦੀ ਨੇ ਆਮ ਲੋਕਾਂ ਦਾ ਲੱਕ ਤੋੜ ਦਿੱਤਾਹੈ, ਜੋ ਕੇਂਦਰ ਸਰਕਾਰ ਵਲੋਂ ਮੁੜ ਲੀਹ 'ਤੇ ਲਿਆਉਣਾ ਨਾਮੁਮਕਿਨ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ...

ਪੂਰੀ ਖ਼ਬਰ »

ਪਿੰਡ ਵਾਸੀਆਂ ਵਲੋਂ ਪੁਲਿਸ ਚੌ ਕੀ ਇੰਚਾਰਜ ਿਖ਼ਲਾਫ਼ ਧਰਨਾ ਤੇ ਨਾਅਰੇਬਾਜ਼ੀ

ਬਮਿਆਲ,10 ਸਤੰਬਰ (ਰਾਕੇਸ਼ ਸ਼ਰਮਾ)-ਸਰਹੱਦੀ ਕਸਬਾ ਬਮਿਆਲ ਵਿਖੇ ਬਮਿਆਲ ਪੁਲਿਸ ਚੌਾਕੀ ਇੰਚਾਰਜ ਅੰਗਰੇਜ਼ ਸਿੰਘ ਵਲੋਂ ਬੀਤੀ ਰਾਤ ਇਕ ਟਰੱਕ ਡਰਾਈਵਰ ਨਾਲ ਬਦਸਲੂਕੀ ਕਰਨ ਦੇ ਵਿਰੋਧ ਵਿਚ ਅੱਜ ਇਲਾਕਾ ਨਿਵਾਸੀਆਾ ਵਲੋਂ ਪੁਲਿਸ ਚੌਾਕੀ ਬਮਿਆਲ ਦੇ ਗੇਟ ਅੱਗੇ ਧਰਨਾ ...

ਪੂਰੀ ਖ਼ਬਰ »

ਸੰਨੀ ਦਿਓਲ ਨੂੰ ਵੋਟਾਂ ਪਾ ਕੇ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਸਰਹੱਦੀ ਲੋਕ

ਬਮਿਆਲ, 10 ਸਤੰਬਰ (ਰਾਕੇਸ਼ ਸ਼ਰਮਾ)-ਸੰਨ 1998 'ਚ ਸਰਹੱਦੀ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਲੋਕਾਂ ਵਲੋਂ ਬਹੁਤ ਸਾਰੀਆਂ ਉਮੀਦਾਂ ਨੂੰ ਲੈ ਕੇ ਸਾਂਸਦ ਚੁਣੇ ਗਏ ਫ਼ਿਲਮੀ ਸਿਤਾਰੇ ਸਵ: ਸ੍ਰੀ ਵਿਨੋਦ ਖੰਨਾ ਵਲੋਂ ਸਰਹੱਦੀ ਇਲਾਕੇ ਵਿਚ ਪੈਨਟੂਨ ਅਤੇ ਪੱਕੇ ਪੁਲਾਂ ਦਾ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਿਖ਼ਲਾਫ਼ ਲੋਕਾਂ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ

ਪਠਾਨਕੋਟ, 10 ਸਤੰਬਰ (ਚੌਹਾਨ)-ਪੰਚਾਇਤ ਛਤਵਾਲ, ਜੰਡਵਾਲ, ਤਾਹੜਾ, ਬਘਾਰ, ਹਰਿਆਲ ਦੇ ਨਾਲ ਲੱਗਦੀ ਚੱਕੀ ਦਰਿਆ ਵਿਚ ਪਿਛਲੇ ਲੰਬੇ ਸਮੇਂ ਤੋਂ ਨਾਜਾਇਜ਼ ਮਾਈਨਿੰਗ ਧੜੱਲੇ ਨਾਲ ਹੋ ਰਹੀ ਹੈ | ਜਿਸ ਦੇ ਵਿਰੋਧ ਵਿਚ ਪਹਿਲਾਂ ਇਲਾਕੇ ਦੇ ਸਰਪੰਚਾਂ, ਪੰਚਾਂ ਤੇ ਹੁਣ ਆਮ ਲੋਕਾਂ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਿਖ਼ਲਾਫ਼ ਕੀਤਾ ਰੋਸ ਪ੍ਰਦਰਸ਼ਨ

ਪਠਾਨਕੋਟ, 10 ਸਤੰਬਰ (ਚੌਹਾਨ)-ਪੀ.ਡਬਲਯੂ.ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਜਿੰਦਰ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰਮੁੱਖ ਤੌਰ 'ਤੇ ਇਸਤਰੀ ਮੁਲਾਜ਼ਮ ਤਾਲਮੇਲ ...

ਪੂਰੀ ਖ਼ਬਰ »

6 ਵਾਹਨਾਂ ਨੂੰ ਕੀਤਾ ਜ਼ਬਤ-3 ਵਾਹਨ ਚਾਲਕਾਂ ਤੋਂ ਵਸੂਲਿਆ 65000 ਰੁਪਏ ਜੁਰਮਾਨਾ

ਡਮਟਾਲ, 10 ਸਤੰਬਰ (ਰਾਕੇਸ਼ ਕੁਮਾਰ)-ਥਾਣਾ ਇੰਦੌਰਾ ਦੇ ਅਧੀਨ ਪੈਂਦੇ ਪਿੰਡਾਂ 'ਚ ਹੋ ਰਹੀ ਗੈਰ ਕਾਨੰੂਨੀ ਮਾਈਨਿੰਗ 'ਤੇ ਸਖ਼ਤ ਕਾਰਵਾਈ ਕਰਦਿਆਂ ਅੱਜ ਵੱਖ-ਵੱਖ ਥਾਵਾਂ 'ਤੇ ਨਾਜਾਇਜ਼ ਮਾਈਨਿੰਗ ਕਰਨ ਵਾਲੇ ਕੁੱਲ 6 ਵਾਹਨਾਂ ਨੰੂ ਕਬਜ਼ੇ ਵਿਚ ਲੈਣ ਦੀ ਖ਼ਬਰ ਪ੍ਰਾਪਤ ਹੋਈ ...

ਪੂਰੀ ਖ਼ਬਰ »

ਗਰੀਨਲੈਂਡ ਪਬਲਿਕ ਸਕੂਲ ਵਿਖੇ ਅੰਤਰ ਰਾਸ਼ਟਰੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਪਠਾਨਕੋਟ, 10 ਸਤੰਬਰ (ਚੌਹਾਨ)-ਗਰੀਨਲੈਂਡ ਪਬਲਿਕ ਸਕੂਲ ਸੂਰਜਪੁਰ ਵਿਖੇ ਸਭਾਪਤੀ ਰਣਵੀਰ ਸਿੰਘ ਅਤੇ ਮੁੱਖ ਅਧਿਆਪਕਾ ਅਨੁਮੀਤ ਕੌਰ ਦੀ ਪ੍ਰਧਾਨਗੀ ਹੇਠ ਅੰਤਰ ਸਦਨੀਏ ਵਿਗਿਆਨ ਪ੍ਰਸ਼ੋਨਤਰੀ ਮੁਕਾਬਲੇ ਕਰਵਾਏ ਗਏ | ਜਿਸ 'ਚ ਗਾਂਧੀ, ਨਹਿਰੂ, ਟੈਗੋਰ ਅਤੇ ਪਟੇਲ ਸਦਨ ਦੇ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸਹਾਇਤਾ ਲਈ 1968 ਨੰਬਰ ਡਾਇਲ ਕਰੋ-ਵਿਨੋਦ

ਸ਼ਾਹਪੁਰ ਕੰਢੀ, 10 ਸਤੰਬਰ (ਰਣਜੀਤ ਸਿੰਘ)-ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਵਲੋਂ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜਤਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਛੰਨੀ ਵਿਖੇ ਸਰਪੰਚ ਚਰਨਦਾਸ ਦੀ ਅਗਵਾਈ ਹੇਠ ਵਿਸ਼ੇਸ਼ ਸੈਮੀਨਾਰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਐੱਸ.ਐਮ.ਓ. ਦੀ ਮਹੀਨਾਵਾਰ ਮੀਟਿੰਗ ਹੋਈ

ਪਠਾਨਕੋਟ, 10 ਸਤੰਬਰ (ਆਰ. ਸਿੰਘ/ਸੰਧੂ)-ਦਫ਼ਤਰ ਸਿਵਲ ਸਰਜਨ ਪਠਾਨਕੋਟ ਵਿਖੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਅਤੇ ਐਨ.ਐੱਚ.ਐਮ. ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਮਹੀਨਾਵਾਰ ਮੀਟਿੰਗ ਸਿਵਲ ਸਰਜਨ ਦਫ਼ਤਰ ਡਾ: ਨੈਨਾ ਸਲਾਥੀਆ ਦੀ ...

ਪੂਰੀ ਖ਼ਬਰ »

ਪਟਾਕਾ ਫੈਕਟਰੀ 'ਚ ਮਾਰੇ ਲੋਕਾਂ ਦੇ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਤੇ ਇਕ ਮੈਂਬਰ ਨੂੰ ਨੌਕਰੀ ਦੇਵੇ ਸਰਕਾਰ-ਕਿਰਨ ਬਾਲਾ

ਪਠਾਨਕੋਟ, 10 ਸਤੰਬਰ (ਚੌਹਾਨ)-ਰਾਸ਼ਟਰੀ ਹਿੰਦੂ ਸੈਨਾ ਮਹਿਲਾ ਵਿੰਗ ਵਲੋਂ ਮੀਟਿੰਗ ਪ੍ਰਧਾਨ ਕਿਰਨ ਬਾਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ 'ਚ ਕਈ ਔਰਤ ਮੈਂਬਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਮੀਟਿੰਗ ਵਿਚ ਪਿਛਲੇ ਦਿਨੀਂ ਬਟਾਲਾ ਦੀ ਇਕ ਪਟਾਕਾ ਫੈਕਟਰੀ ਵਿਚ ਮਾਰੇ ...

ਪੂਰੀ ਖ਼ਬਰ »

ਸਰਹੱਦੀ ਇਲਾਕੇ 'ਚ ਐਮ.ਪੀ.ਐੱਚ.ਡਬਲਿਯੂ. ਫੀਮੇਲ ਦੀਆਂ ਕਈ ਅਸਾਮੀਆਂ ਖ਼ਾਲੀ

ਬਮਿਆਲ, 10 ਸਤੰਬਰ (ਰਾਕੇਸ਼ ਸ਼ਰਮਾ)-ਸਰਹੱਦੀ ਬਲਾਕ ਨਰੋਟ ਜੈਮਲ ਸਿੰਘ ਅਤੇ ਬਮਿਆਲ ਦੇ ਲੋਕਾਂ ਨੂੰ ਸਿਹਤ ਸਬੰਧੀ ਸੁਵਿਧਾਵਾਂ ਦੇਣ ਲਈ ਬਣਾਇਆ ਗਿਆ ਕਮਿਊਨਿਟੀ ਹੈਲਥ ਸੈਂਟਰ ਨਰੋਟ ਜੈਮਲ ਸਿੰਘ ਦੇ ਅਧੀਨ ਆਉਂਦੇ ਸਬਸਿਡਰੀ ਹੈਲਥ ਕੇਂਦਰਾਂ ਵਿਚ ਮਲਟੀਪਰਪਜ ਹੈਲਥ ...

ਪੂਰੀ ਖ਼ਬਰ »

ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਵਿਦਿਆਰਥੀਆਂ ਦੇ ਡਰਾਈਵਿੰਗ ਲਾਇਸੈਂਸ ਬਣਾਉਣ ਸਬੰਧੀ ਕੈਂਪ

ਪਠਾਨਕੋਟ, 10 ਸਤੰਬਰ (ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਸੁਸਾਇਟੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸਥਾਨਕ ਹੈਪੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਦੇ ਡਰਾਈਵਿੰਗ ਲਾਇਸੈਂਸ ਬਣਾਉਣ ਸਬੰਧੀ ਕੈਂਪ ਲਗਾਇਆ ਗਿਆ | ਪ੍ਰਧਾਨ ਵਿਜੇ ...

ਪੂਰੀ ਖ਼ਬਰ »

ਨਵ ਨਿਯੁਕਤ ਡਾਇਰੈਕਟਰ ਰਾਜੇਸ਼ ਦਾ ਕੇਕ ਕੱਟ ਕੇ ਕੀਤਾ ਸਵਾਗਤ

ਤਾਰਾਗੜ੍ਹ, 10 ਸਤੰਬਰ (ਸੋਨੂੰ ਮਹਾਜਨ)-ਪੰਜਾਬ ਦੀ ਸਾਬਕਾ ਅਕਾਲੀ ਭਾਜਪਾ ਸਰਕਾਰ ਨੇ ਆਪਣੇ ਦੱਸ ਸਾਲ ਦੇ ਕਾਰਜਕਾਲ ਵਿਚ ਪੰਜਾਬ ਅੰਦਰ ਸਮਾਲ ਸਕੇਲ ਇੰਡਸਟਰੀ ਨੂੰ ਉਤਸ਼ਾਹਿਤ ਕਰਨ ਲਈ ਕੋਈ ਵਿਸ਼ੇਸ਼ ਯਤਨ ਨਹੀਂ ਕੀਤੇ ਜਿਸ ਕਾਰਨ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ...

ਪੂਰੀ ਖ਼ਬਰ »

ਆਰੀਆ ਮਹਿਲਾ ਕਾਲਜ ਪਠਾਨਕੋਟ ਵਿਖੇ ਸੱਭਿਆਚਾਰਕ ਪ੍ਰੋਗਰਾਮ ਪੋਸਟਰ ਮੇਕਿੰਗ, ਭਾਸ਼ਣ ਮੁਕਾਬਲੇ, ਡਾਾਸ, ਗਾਇਨ ਅਤੇ ਨੁੱਕੜ ਨਾਟਕ ਮੁਕਾਬਲੇ ਕਰਵਾਏ

ਪਠਾਨਕੋਟ, 10 ਸਤੰਬਰ (ਆਰ. ਸਿੰਘ)-ਆਰ.ਆਰ.ਐਮ.ਕੇ. ਆਰੀਆ ਮਹਿਲਾ ਕਾਲਜ ਪਠਾਨਕੋਟ ਵਿਖੇ ਕਾਰਜਕਾਰੀ ਪਿ੍ੰਸੀਪਲ ਡਾ: ਸੁਨੀਤਾ ਡੋਗਰਾ ਦੀ ਪ੍ਰਧਾਨਗੀ ਹੇਠ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਾ ਕਾਰਜਕਾਰੀ ਪਿ੍ੰਸੀਪਲ ਡਾ: ਸੁਨੀਤਾ ਡੋਗਰਾ ...

ਪੂਰੀ ਖ਼ਬਰ »

ਕਾਲਾ ਪੀਲੀਆ ਦੇ ਮਰੀਜ਼ਾਂ ਦੇ ਟੈੱਸਟ ਹੋਣਗੇ ਮੁਫ਼ਤ-ਡਾ: ਨੈਨਾ ਸਲਾਥੀਆ

ਪਠਾਨਕੋਟ, 10 ਸਤੰਬਰ (ਆਰ. ਸਿੰਘ)-ਪੰਜਾਬ 'ਚ ਮੁੱਖ ਮੰਤਰੀ ਹੈਪੇਟਾਈਟਸ ਕੰਟਰੋਲ ਰਿਲੀਫ ਫ਼ੰਡ ਯੋਜਨਾ ਤਹਿਤ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਸੀ, ਪਰ ਮਰੀਜ਼ਾਂ ਨੂੰ ਵਾਇਰਲ ਲੋਡ ਟੈੱਸਟ ਦੇ ਲਈ ਪੈਸੇ ਖ਼ਰਚ ਕਰਨੇ ਪੈਂਦੇ ਸਨ | ਸਿਵਲ ਸਰਜਨ ਡਾ: ਨੈਨਾ ਸਲਾਥੀਆ ਨੇ ...

ਪੂਰੀ ਖ਼ਬਰ »

ਮਹਾਰਾਣਾ ਪ੍ਰਤਾਪ ਆਦਰਸ਼ ਸਕੂਲ ਦੀ ਟੀਮ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚੋਂ ਰਹੀ ਪਹਿਲੇ ਸਥਾਨ 'ਤੇ

ਪਠਾਨਕੋਟ, 10 ਸਤੰਬਰ (ਆਰ. ਸਿੰਘ)-ਮਹਾਰਾਣਾ ਪ੍ਰਤਾਪ ਸੀਨੀਅਰ ਸੈਕੰਡਰੀ ਆਦਰਸ਼ ਸਕੂਲ ਪਠਾਨਕੋਟ ਨੇ ਵਾਲੀਬਾਲ ਦੀ ਖੇਡ ਵਿਚ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ¢ ਇਸ ਸਬੰਧੀ ਜਾਣਕਾਰੀ ਦਿੰਦਿਆਾ ਸਕੂਲ ਦੀ ਪਿ੍ੰਸੀਪਲ ਡਾ: ਨੀਰਾ ਮਹਾਜਨ ਨੇ ...

ਪੂਰੀ ਖ਼ਬਰ »

ਸੁਪਰ ਕੈਨੇਡੀਅਨ ਐਜੂਕੇਸ਼ਨ ਫੇਅਰ-ਚੰਡੀਗੜ੍ਹ• ਵਿਖੇ ਵਿਦਿਆਰਥੀਆਂ ਨੂੰ ਮੌਕੇ 'ਤੇ ਹੀ ਆਫ਼ਰ ਲੈਟਰ ਮਿਲੇ

ਜਲੰਧਰ, 10 ਸਤੰਬਰ (ਅ.ਬ.)-10 ਸਤੰਬਰ ਨੂੰ ਸਿਟੀ ਬਿਊਟੀਫੁਲ ਦੇ ਨੌਜਵਾਨਾਂ ਨੇ ਹੋਟਲ ਅਰੋਮਾ ਚੰਡੀਗੜ•੍ਹ ਵਿਖੇ ਇਕ ਖੁਸ਼ੀਆਂ ਅਤੇ ਉਤਸ਼ਾਹ ਨਾਲ ਭਰਪੂਰ ਦਿਨ ਵੇਖਿਆ ਕਿਉਂਕਿ ਓਥੇ ਵਿਦੇਸ਼ਾਂ 'ਚ ਪੜ੍ਹ•ਨ ਦੇ ਚਾਹਵਾਨ, ਸੈਂਕੜੇ ਵਿਦਿਆਰਥੀਆਾ ਦੇ ਸੁਪਨੇ ਸੁਪਰ ਕੈਨੇਡੀਅਨ ...

ਪੂਰੀ ਖ਼ਬਰ »

ਮਾਡਰਨ ਸੰਦੀਪਨੀ ਸਕੂਲ ਦੇ ਵਿਦਿਆਰਥੀਆਂ ਨੇ ਲਿਆ ਵਰਲਡ ਰੋਬੋਟਿਸ ਓਲੰਪੀਅਡ 'ਚ ਹਿੱਸਾ

ਪਠਾਨਕੋਟ, 10 ਸਤੰਬਰ (ਆਰ. ਸਿੰਘ)-ਮਾਡਰਨ ਸੰਦੀਪਨੀ ਸਕੂਲ ਮਾਮੂਨ ਪਠਾਨਕੋਟ ਵਿਖੇ ਚੇਅਰਮੈਨ ਪਵਨ ਮਹਾਜਨ ਅਤੇ ਪਿ੍ੰਸੀਪਲ ਨੀਰਜ ਮੋਹਨ ਪੁਰੀ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਮਾਡਰਨ ਸੰਦੀਪਨੀ ਸਕੂਲ ਪੰਜਾਬ ਦਾ ਇਕ ਮਾਤਰ ਅਜਿਹਾ ਸਕੂਲ ਹੈ ਜਿਸ ਨੇ ...

ਪੂਰੀ ਖ਼ਬਰ »

ਮਾਡਰਨ ਸੰਦੀਪਨੀ ਸਕੂਲ ਵਿਖੇ ਅਧਿਆਪਕ ਦਿਵਸ ਮੌਕੇ ਸਮਾਗਮ

ਪਠਾਨਕੋਟ, 10 ਸਤੰਬਰ (ਆਰ. ਸਿੰਘ)-ਮਾਡਰਨ ਸੰਦੀਪਨੀ ਸਕੂਲ ਪਠਾਨਕੋਟ ਵਿਖੇ ਅਧਿਆਪਕ ਦਿਵਸ ਮੌਕੇ ਪਿ੍ੰਸੀਪਲ ਨੀਰਜ ਮੋਹਨ ਪੁਰੀ ਦੀ ਪ੍ਰਧਾਨਗੀ ਹੇਠ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਸਕੂਲ ਦੇ ਚੇਅਰਮੈਨ ਪਵਨ ਮਹਾਜਨ ਅਤੇ ਮੈਨੇਜਰ ਪਿੰਕੀ ਮਹਾਜਨ ...

ਪੂਰੀ ਖ਼ਬਰ »

ਜ਼ਿਲੇ੍ਹ ਦੇ 36 ਸਕੂਲਾਂ ਦੇ ਅਧਿਆਪਕ ਰੋਟਰੀ ਕਲੱਬ ਵਲੋਂ ਸਨਮਾਨਿਤ

ਪਠਾਨਕੋਟ, 10 ਸਤੰਬਰ (ਸੰਧੂ)-ਰੋਟਰੀ ਕਲੱਬ ਪਠਾਨਕੋਟ ਵਲੋਂ ਕਲੱਬ ਦੇ ਪ੍ਰਧਾਨ ਇੰਦਰਪਾਲ ਮਹਾਜਨ ਦੀ ਪ੍ਰਧਾਨਗੀ ਹੇਠ ਪ੍ਰਤਾਪ ਵਰਲਡ ਸਕੂਲ ਵਿਖੇ ਸਮਾਗਮ ਹੋਇਆ ਜਿਸ 'ਚ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਰਾਜੇਸ਼ਵਰ ਸਲਾਰੀਆ ਮੁੱਖ ਮਹਿਮਾਨ ਅਤੇ ਸਕੂਲ ਦੇ ਡਾਇਰੈਕਟਰ ...

ਪੂਰੀ ਖ਼ਬਰ »

ਏਾਜਲਸ ਪਬਲਿਕ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ

ਪਠਾਨਕੋਟ, 10 ਸਤੰਬਰ (ਆਰ. ਸਿੰਘ)-ਏਾਜਲਸ ਪਬਲਿਕ ਸਕੂਲ ਮਾਮੂਨ ਪਠਾਨਕੋਟ ਵਿਖੇ ਪਿ੍ੰਸੀਪਲ ਸ਼ਿਵਾਲਿਕਾ ਢਿੱਲੋਂ ਦੀ ਪ੍ਰਧਾਨਗੀ ਹੇਠ 65ਵੀ ਪੰਜਾਬ ਸਕੂਲ ਖੇਡਾਾ ਕਰਵਾਇਆ ਗਿਆ¢ ਜਿਸ 'ਚ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ | ਇਨ੍ਹਾਂ ਖੇਡ ਮੁਕਾਬਲਿਆਂ 'ਚ ਲਗਭਗ 10 ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਆਪਸੀ ਟੱਕਰ 'ਚ ਦੋ ਜ਼ਖ਼ਮੀ

ਸੁਜਾਨਪੁਰ, 10 ਸਤੰਬਰ (ਜਗਦੀਪ ਸਿੰਘ)- ਸੁਜਾਨਪੁਰ-ਪਠਾਨਕੋਟ ਸੜਕ 'ਤੇ ਰੰਗਸ਼ਾਲਾ ਨੇੜੇ 2 ਮੋਟਰਸਾਈਕਲਾਂ ਦੀ ਆਪਸੀ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਸੁਜਾਨਪੁਰ ਦੇ ਏ.ਐਸ.ਆਈ. ਬਲਕਾਰ ਸਿੰਘ ਨੇ ਦੱਸਿਆ ਕਿ ਸੁਖਜਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਝਜੇਲੀ ...

ਪੂਰੀ ਖ਼ਬਰ »

ਪੁਲਿਸ ਨੇ ਫਰਜ਼ੀ ਪੱਤਰਕਾਰ ਨੂੰ ਕੀਤਾ ਗਿ੍ਫ਼ਤਾਰ

ਪਠਾਨਕੋਟ, 10 ਸਤੰਬਰ (ਚੌਹਾਨ)-ਪੱਤਰਕਾਰਤਾ ਦੀ ਆੜ 'ਚ ਕਈ ਲੋਕ ਕੁਝ ਅਜਿਹੇ ਘਿਨੌਣੇ ਕੰਮ ਕਰ ਜਾਂਦੇ ਹਨ ਕਿ ਪੱਤਰਕਾਰਤਾ ਵਰਗਾ ਸਨਮਾਨ ਜਨਕ ਪੇਸ਼ਾ ਬਦਨਾਮ ਹੋ ਰਿਹਾ ਹੈ | ਅਜਿਹਾ ਹੀ ਮਾਮਲਾ ਥਾਣਾ ਡਵੀਜ਼ਨ ਨੰਬਰ-2 ਪਠਾਨਕੋਟ ਵਿਖੇ ਸਾਹਮਣੇ ਆਇਆ ਹੈ | ਇਕ ਨਾਬਾਲਗ ਲੜਕੀ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX