ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਭਾਦੋਂ ਸੰਮਤ 551

ਅੰਮ੍ਰਿਤਸਰ

ਐਸ.ਟੀ.ਐਫ਼. ਟੀਮ ਨਾਲ ਮੁਕਾਬਲਾ ਕਰਨ ਵਾਲੇ ਤਸਕਰ ਪਾਸੋਂ 1 ਕਿੱਲੋ ਹੈਰੋਇਨ ਬਰਾਮਦ

ਅੰਮਿ੍ਤਸਰ, 10 ਸਤੰਬਰ (ਰੇਸ਼ਮ ਸਿੰਘ)¸ਬੀਤੇ ਦਿਨ ਸਰਹੱਦੀ ਖੇਤਰ 'ਚ ਐਸ.ਟੀ.ਐਫ. ਨਾਲ ਮੁਕਾਬਲਾ ਕਰਨ ਵਾਲੇ ਤਸਕਰਾਂ 'ਚੋਂ ਇਕ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ, ਜਿਸ ਪਾਸੋਂ ਇਕ ਕਿਲੋ ਹੈਰੋਇਨ ਬਰਾਮਦ ਹੋਈ ਹੈ | ਉਸ ਨੇ ਆਪਣੇ ਪਿਤਾ ਦੇ ਲਾਇਸੈਂਸੀ ਪਿਸਤੌਲ ਨਾਲ ...

ਪੂਰੀ ਖ਼ਬਰ »

ਟਾਇਰ ਫਟਣ ਕਾਰਨ ਗੱਡੀ ਸਫੈਦੇ ਨਾਲ ਟਕਰਾਈ, 2 ਪੱਤਰਕਾਰ ਜ਼ਖ਼ਮੀ

ਅਜਨਾਲਾ, 10 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਦੇਰ ਰਾਤ ਅਜਨਾਲਾ-ਅੰਮਿ੍ਤਸਰ ਮੁੱਖ ਮਾਰਗ 'ਤੇ ਪਿੰਡ ਉੱਗਰ ਔਲਖ ਨਜ਼ਦੀਕ ਗੱਡੀ ਦਾ ਟਾਇਰ ਫਟਣ ਕਾਰਨ ਸੰਤੁਲਨ ਵਿਗੜ ਕੇ ਗੱਡੀ ਸਫੈਦੇ ਦੇ ਦਰੱਖਤ ਨਾਲ ਟਕਰਾਉਣ ਕਰਕੇ ਕਸਬਾ ਭਿੰਡੀ ਸੈਦਾਂ ਤੋਂ 'ਅਜੀਤ' ਦੇ ...

ਪੂਰੀ ਖ਼ਬਰ »

ਅਦਾਲਤ 'ਚ ਜਾਅਲੀ ਜਮਾਨਤ ਦੇਣ ਆਇਆ ਪੁਲਿਸ ਦੇ ਕਾਬੂ

ਅੰਮਿ੍ਤਸਰ, 10 ਸਤੰਬਰ (ਰੇਸ਼ਮ ਸਿੰਘ)¸ਅਦਾਲਤ 'ਚ ਝੂਠ ਬੋਲ ਕੇ ਕਿਸੇ ਹੋਰ ਦੇ ਨਾਂਅ ਹੇਠ ਜਮਾਨਤ ਦੇਣ ਆਇਆ ਇਕ ਵਿਅਕਤੀ ਅੱਜ ਪੁਲਿਸ ਦੇ ਅੜਿੱਕੇ ਚੜ੍ਹ ਗਿਆ ਜਿਸ ਖਿਲਾਫ਼ ਥਾਣਾ ਸਿਵਲ ਲਾਈਨ ਵਿਖੇ ਧੋਖਾਧੜੀ ਦੇ ਦੋਸ਼ਾਂ ਅਧੀਨ ਪਰਚਾ ਦਰਜ ਕਰ ਲਿਆ ਗਿਆ ਹੈ | ਜੋੜਾ ਫ਼ਾਟਕ ...

ਪੂਰੀ ਖ਼ਬਰ »

ਨਸ਼ਿਆਂ ਦੀ ਤਸਕਰੀ ਲਈ ਕੈਨੇਡਾ ਤੇ ਆਸਟਰੇਲੀਆ ਨੂੰ ਵੀ ਤਸਕਰਾਂ ਨੇ ਰੂਟ ਬਣਾਇਆ

ਅੰਮਿ੍ਤਸਰ, 10 ਸਤੰਬਰ (ਰੇਸ਼ਮ ਸਿੰਘ)-ਪੰਜਾਬ ਸਮੇਤ ਦਿੱਲੀ, ਮੁੰਬਈ 'ਚ ਨਸ਼ਿਆਂ ਦੀ ਸਪਲਾਈ ਲਈ ਨਸ਼ਾ ਤਸਕਰ ਹੁਣ ਕੈਨੇਡਾ ਤੇ ਆਸਟਰੇਲੀਆ ਵੀ ਇਕ ਕੜੀ ਵਜੋਂ ਵਰਤ ਰਹੇ ਹਨ ਅਤੇ ਇਨ੍ਹਾਂ ਦੇਸ਼ਾਂ ਦੇ ਵਾਇਆ ਨਸ਼ਿਆਂ ਦੀ ਸਪਲਾਈ ਇੱਥੇ ਹੋ ਰਹੀ ਹੈ | ਜਿਸ ਤਹਿਤ ਕੈਨੇਡਾ ਤੋਂ ...

ਪੂਰੀ ਖ਼ਬਰ »

ਨਸ਼ੇ ਦੇ 2 ਤਸਕਰਾਂ ਨੂੰ 15-15 ਸਾਲ ਤੇ ਤੀਜੇ ਨੂੰ 12 ਸਾਲ ਕੈਦ

ਅੰਮਿ੍ਤਸਰ, 10 ਸਤਬੰਰ (ਰੇਸ਼ਮ ਸਿੰਘ)-ਹੈਰੋਇਨ ਦੀ ਤਸਕਰੀ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ 3 ਤਸਕਰਾਂ 'ਚੋਂ 2 ਨੂੰ ਅੱਜ ਇੱਥੇ ਵਧੀਕ ਜ਼ਿਲ੍ਹਾ ਸ਼ੈਸ਼ਨ ਜੱਜ ਜਸਪਿੰਦਰ ਸਿੰਘ ਹੇਅਰ ਦੀ ਅਦਾਲਤ ਵਲੋਂ 15-15 ਸਾਲ ਕੈਦ ਤੇ ਤੀਜੇ ਨੂੰ 12 ਸਾਲ ਕੈਦ ਤੇ ਡੇਢ-ਡੇਢ ਲੱਖ ਰੁਪਿਆ ...

ਪੂਰੀ ਖ਼ਬਰ »

ਟਰੱਸਟ ਵਲੋਂ ਬਿਨਾਂ ਨਕਸ਼ੇ ਦੇ ਘਰ ਬਣਾ ਰਹੇ ਮਾਲਕ ਨੂੰ ਨੋਟਿਸ ਜਾਰੀ

ਅੰਮਿ੍ਤਸਰ, 10 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਵਲੋਂ ਨਾਜਾਇਜ਼ ਕਬਜ਼ਿਆਂ ਤੇ ਨਾਜਾਇਜ਼ ਉਸਾਰੀਆਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਅੱਜ ਟਰੱਸਟ ਦੀ ਟੀਮ ਨੇ ਰਣਜੀਤ ਐਵੀਨਿਊ ਈ ਬਲਾਕ ਵਿਖੇ ਬਿਨਾਂ ਨਕਸ਼ੇ ਦੇ ਘਰ ਬਣਾ ਰਹੇ ਮਕਾਨ ਮਾਲਕ ਨੂੰ ...

ਪੂਰੀ ਖ਼ਬਰ »

ਡਾ. ਸੁਖਚੈਨ ਸਿੰਘ ਗਿੱਲ ਨੇ ਸਾਂਭਿਆ ਨਵੇਂ ਕਮਿਸ਼ਨਰ ਵਜੋਂ ਅਹੁਦਾ

ਅੰਮਿ੍ਤਸਰ, 10 ਸਤੰਬਰ (ਰੇਸ਼ਮ ਸਿੰਘ)-ਪੁਲਿਸ ਕਮਿਸ਼ਨਰ ਐਸ. ਸ੍ਰੀਵਾਸਤਵਾ ਦੀ ਅੰਮਿ੍ਤਸਰ ਤੋਂ ਬਦਲੀ ਹੋ ਗਈ ਤੇ ਉਹ ਆਈ. ਜੀ. ਤੋਂ ਏ.ਡੀ.ਜੀ.ਪੀ. ਪਦ ਉਨਤ ਹੋਏ ਬਿਨਾਂ ਹੀ ਇੱਥੋਂ ਰੁਖਸਤ ਹੋ ਗਏ ਤੇ ਹੁਣ ਉਹ ਆਈ. ਜੀ. ਇੰਟੈਲੀਜੈਂਸ ਵਲੋਂ ਆਪਣਾ ਅਹੁਦਾ ਸੰਭਾਲਣਗੇ ਜਦਕਿ ...

ਪੂਰੀ ਖ਼ਬਰ »

ਰਾਸ਼ਟਰੀ ਮਾਰਗ 54 'ਤੇ ਬੂਟੇ ਲਗਾਉਣ ਦੀ ਬਾਬਾ ਸੇਵਾ ਸਿੰਘ ਤੇ ਡਿਪਟੀ ਕਮਿਸ਼ਨਰ ਵਲੋਂ ਸ਼ੁਰੂਆਤ

ਬੰਡਾਲਾ, 10 ਸੰਤਬਰ (ਅੰਗਰੇਜ ਸਿੰਘ ਹੁੰਦਲ)-ਵਧਦੀ ਹੋਈ ਆਲਮੀ ਤਪਸ ਤੋਂ ਬਚਣ ਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਰਾਸ਼ਟਰੀ ਮਾਰਗ 54 ਦੇ ਚੌਗਿਰਦੇ ਨੂੰ ਹਰਿਆ ਭਰਿਆ ਬਣਾਉਣ ਦੇ ਮੰਤਵ ਨਾਲ ਅੱਜ ਬੂਟੇ ਲਗਾਉਣ ਦੀ ਸ਼ੁਰੂਆਤ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ...

ਪੂਰੀ ਖ਼ਬਰ »

ਸ਼ਹੀਦ ਬਾਬਾ ਮਿਲਖਾ ਸਿੰਘ ਸਠਿਆਲਾ ਦੀ ਯਾਦ 'ਚ ਜੋੜ ਮੇਲਾ 12 ਨੂੰ -ਬਾਬਾ ਨਰਿੰਦਰ ਸਿੰਘ

ਸਠਿਆਲਾ, 10 ਸਤੰਬਰ (ਜਗੀਰ ਸਿੰਘ ਸਫਰੀ)-ਭਾਰਤ-ਪਕਿਸਤਾਨ ਦੀ ਜੰਗ 1965 ਦੇ ਸ਼ਹੀਦ ਬਾਬਾ ਮਿਲਖਾ ਸਿੰਘ ਸਠਿਆਲਾ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ 12 ਸਤੰਬਰ ਦਿਨ ਵੀਰਵਾਰ ਨੂੰ ਮਨਾਇਆ ਜਾ ਰਿਹਾ ਹੈ | ਇਸ ਬਾਰੇ ਮੁੱਖ ਸੇਵਾਦਾਰ ਬਾਬਾ ਨਰਿੰਦਰ ਸਿੰਘ ਬੱਲ ਨੇ ਜਾਣਕਾਰੀ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਦੀ ਅਗਵਾਈ ਹੇਠ ਹਲਕਾ ਜੰਡਿਆਲਾ ਗੁਰੂ ਦਾ ਸਰਬਪੱਖੀ ਵਿਕਾਸ ਜਾਰੀ : ਕੁਲਵਿੰਦਰ ਕੌਰ, ਸੁਖਵਿੰਦਰ ਸਿੰਘ

ਜੰੰਡਿਆਲਾ ਗੁਰੂ, 10 ਸਤੰਬਰ (ਰਣਜੀਤ ਸਿੰਘ ਜੋਸਨ)-ਪੰਜਾਬ ਸਰਕਾਰ ਜਨਤਾ ਨਾਲ ਕੀਤੇ ਵਾਅਦੇ ਹਰ ਹਾਲਤ 'ਚ ਪੂਰੇ ਕਰੇਗੀ¢ ਇਸ ਪ੍ਰਗਟਾਵਾ ਬਲਾਕ ਸੰਮਤੀ ਜੰਡਿਆਲਾ ਗੁਰੂ ਦੇ ਉਪ ਚੇਅਰਪਰਸਨ ਕੁਲਵਿੰਦਰ ਕੌਰ ਅਤੇ ਐਸ. ਸੀ. ਸੈੱਲ ਬਲਾਕ ਜੰਡਿਆਲਾ ਗੁਰੂ ਦੇ ਚੇਅਰਮੈਨ ਤੇ ...

ਪੂਰੀ ਖ਼ਬਰ »

ਇੰਟਰਨੈਸ਼ਨਲ ਫ਼ਤਹਿ ਅਕੈਡਮੀ ਜੰਡਿਆਲਾ ਵਿਖੇ ਪਹਿਲੇ ਸਥਾਪਨਾ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਜੰਡਿਆਲਾ ਗੁਰੂ, 10 ਸਤੰਬਰ (ਰਣਜੀਤ ਸਿੰਘ ਜੋਸਨ)-ਇੰਟਰਨੈਸ਼ਨਲ ਫਤਹਿ ਅਕੈਡਮੀ ਜੰਡਿਆਲਾ ਗੁਰੂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਸਥਾਪਨਾ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਗਿਆ | ਅਕੈਡਮੀ ਦੇ ਖੁੱਲ੍ਹੇ ਮੈਦਾਨ 'ਚ ਸਜਾਏ ਗਏ ਪੰਡਾਲ 'ਚ ਸੰਗਤਾਂ ਨੇ ਕਥਾ ਕੀਰਤਨ ਦਾ ਆਨੰਦ ਮਾਣਿਆ | ਕੀਰਤਨ ਦਰਬਾਰ ਦੀ ਸ਼ੁਰੂਆਤ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਨਾਲ ਕੀਤੀ ਗਈ | ਕੀਰਤਨ ਦਰਬਾਰ 'ਚ ਭਾਈ ਉਂਕਾਰ ਸਿੰਘ ਊਨਾ ਵਾਲੇ ਅਤੇ ਭਾਈ ਦਵਿੰਦਰ ਸਿੰਘ ਸੁਹਾਣੇ ਵਾਲਿਆਂ ਦੇ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਰਸਭਿੰਨੇ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਬੱਚਿਆਂ ਵਲੋਂ ਵੀਂ ਸ਼ਬਦ ਕੀਰਤਨ ਦੁਆਰਾ ਹਾਜ਼ਰੀ ਲਵਾਈ ਗਈ | ਅਕੈਡਮੀ ਦੇ ਚੇਅਰਮੈਨ ਜਗਬੀਰ ਸਿੰਘ ਨੇ ਆਈਆਂ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਤਹਿਦਿਲੋਂ ਧੰਨਵਾਦ ਕੀਤਾ ਤੇ ਗੁਰਬਾਣੀ ਕੰਠ ਮੁਕਾਬਲੇ ਦੇ ਤਿੰਨ ਜੇਤੂ ਵਿਦਿਆਰਥੀਆਂ ਨੂੰ ਅਕੈਡਮੀ ਦੇ ਚੇਅਰਮੈਨ ਜਗਬੀਰ ਸਿੰਘ ਤੇ ਪ੍ਰਬੰਧਕੀ ਕਮੇਟੀ ਵਲੋਂ ਇਨਾਮ ਦੇ ਕੇ ਹੌਾਸਲਾ ਅਫਜਾਈ ਕੀਤੀ ਗਈ | ਇਸ ਮੌਕੇ ਸਕੂਲ ਦੇ ਸਟਾਫ ਤੋਂ ਇਲਾਵਾ ਬੱਚਿਆਂ ਦੇ ਮਾਪੇ ਅਤੇ ਰਿਸ਼ਤੇਦਾਰ ਵੀ ਸ਼ਾਮਿਲ ਹੋਏ |


ਖ਼ਬਰ ਸ਼ੇਅਰ ਕਰੋ

ਪ੍ਰੈੱਸ ਵੈੱਲਫੇਅਰ ਕਲੱਬ ਜੰਡਿਆਲਾ ਗੁਰੂ ਵਲੋਂ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ

ਜੰਡਿਆਲਾ ਗੁਰੂ, 10 ਸਤੰਬਰ (ਨਿੱਜੀ ਪੱਤਰ ਪ੍ਰੇਰਕ)-ਪ੍ਰੈੱਸ ਵੈੱਲਫੇਅਰ ਕਲੱਬ ਜੰਡਿਆਲਾ ਗਰੂ ਜ਼ਿਲ੍ਹਾ ਅੰਮਿ੍ਤਸਰ ਦੀ ਮੀਟਿੰਗ ਇੱਥੇ ਕਲੱਬ ਦੇ ਜ਼ਿਲ੍ਹਾ ਪ੍ਰਧਾਨ ਪ੍ਰਮਿੰਦਰ ਸਿੰਘ ਜੋਸਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਫੀਲਡ 'ਚ ਕੰਮ ਕਰਦੇ ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

ਅਣਪਛਾਤੀ ਲਾਸ਼ ਸ਼ਨਾਖਤ ਲਈ ਸਿਵਲ ਹਸਪਤਾਲ ਬਾਬਾ ਬਕਾਲਾ ਰੱਖੀ

ਬਿਆਸ, 10 ਸਤੰਬਰ (ਪਰਮਜੀਤ ਸਿੰਘ ਰੱਖੜਾ)-9 ਸਤੰਬਰ ਨੂੰ ਡੇਰਾ ਬਿਆਸ ਵਿਖੇ ਸੇਵਾ ਲਈ ਆਏ ਵਿਅਕਤੀ ਦੀ ਅਚਾਨਕ ਮੌਤ ਹੋ ਜਾਣ ਦੀ ਖ਼ਬਰ ਹੈ, ਜਿਸ ਦੀ ਕਿ ਅੱਜੇ ਤੱਕ ਕੋਈ ਸ਼ਨਾਖ਼ਤ ਨਹੀਂ ਹੋਈ ਹੈ | ਜਾਣਕਾਰੀ ਦਿਦਿਆਂ ਏ. ਐਸ. ਆਈ. ਜੁਗਲ ਕਿਸ਼ੋਰ ਥਾਣਾ ਬਿਆਸ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਾਸ਼ਮ ਸ਼ਾਹ ਸਕੂਲ ਜਗਦੇਵ ਕਲਾਂ ਦੇ ਬੱਚਿਆਂ ਨੇ ਖੇਡਾਂ 'ਚ ਮੱਲਾਂ ਮਾਰੀਆਂ

ਜਗਦੇਵ ਕਲਾਂ, 10 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਪੰਜਾਬੀ ਦੇ ਸਿਰਮੌਰ ਕਵੀ ਹਾਸ਼ਮ ਸ਼ਾਹ ਦੀ ਯਾਦ 'ਚ ਸਥਾਪਤ ਹਾਸ਼ਮ ਸ਼ਾਹ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਗਦੇਵ ਕਲਾਂ ਦੇ ਹੋਣਹਾਰ ਬੱਚਿਆਂ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਜ਼ੋਨਲ ਪੱਧਰ 'ਤੇ ਹੋਏ ਖੇਡ ...

ਪੂਰੀ ਖ਼ਬਰ »

ਸਿੱਖ ਰਹੂ ਰੀਤਾਂ ਨਾਲ ਸਸਕਾਰ ਕਰਨ ਹਿਤ ਭਾਰਤ ਭੇਜੀਆਂ ਜਾਣ ਮਹਾਰਾਜਾ ਦਲੀਪ ਸਿੰਘ ਦੀਆਂ ਅਸਥੀਆਂ : ਸੰਧਾਵਾਲੀਆ

ਅੰਮਿ੍ਤਸਰ, 10 ਸਤੰਬਰ (ਸੁਰਿੰਦਰ ਕੋਛੜ)¸ਮਹਾਰਾਜਾ ਦਲੀਪ ਸਿੰਘ ਦੇ ਵਾਰਿਸ ਹੋਣ ਦਾ ਦਾਅਵਾ ਕਰਦੇ ਆ ਰਹੇ ਸੁਖਦੇਵ ਸਿੰਘ ਸੰਧਾਵਾਲੀਆ ਨੇ ਅੱਜ ਜਲਿ੍ਹਆਂਵਾਲਾ ਬਾਗ਼ ਵਿਖੇ ਇੰਗਲੈਂਡ ਦੇ ਚਰਚ ਮੁਖੀ ਜਸਟਿਨ ਵੈਲੱਬੀ, ਆਰਚਬਿਸ਼ਪ ਆਫ਼ ਕੈਂਟਰਬਰੀ ਨੂੰ ਬੇਨਤੀ ਪੱਤਰ ...

ਪੂਰੀ ਖ਼ਬਰ »

ਨਿਰਵੈਰ ਸਿੰਘ ਸਾਹਬੀ ਨੂੰ ਪ੍ਰਧਾਨ ਕੇ. ਕੇ. ਸ਼ਰਮਾ ਨੇ ਕੀਤਾ ਸਨਮਾਨਿਤ

ਰਈਆ, 10 ਸਤੰਬਰ (ਸੁੱਚਾ ਸਿੰਘ ਘੁੰਮਣ/ਸ਼ਰਨਬੀਰ ਸਿੰਘ ਕੰਗ)-ਨਵ-ਨਿਯੁਕਤ ਚੇਅਰਮੈਨ ਬਲਾਕ ਸੰਮਤੀ ਖ਼ਡੂਰ ਸਾਹਿਬ ਨਿਰਵੈਰ ਸਿੰਘ ਸਾਹਬੀ ਦਾ ਸ੍ਰੀ ਕੇ. ਕੇ. ਸ਼ਰਮਾ ਪ੍ਰਧਾਨ ਮੰਦਿਰ ਕਮੇਟੀ ਰਈਆ ਵਲੋਂ ਨਿੱਘਾ ਸਵਾਗਤ ਕਰਦਿਆਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਕਾਨ੍ਹਪੁਰ ਦੀ ਅਮਰਜੀਤ ਕੌਰ ਨੇ ਪਹਿਲੀ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਰਾਮਦਾਸ ਲੰਗਰ ਦੀ ਸੇਵਾ ਲਈ

ਅੰਮਿ੍ਤਸਰ, 10 ਸਤੰਬਰ (ਵਿ. ਪ੍ਰ.)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਲੰਗਰ ਦੀ ਸੇਵਾ ਲੈਣ 'ਤੇ ਕਾਨ੍ਹਪੁਰ ਵਾਸੀ ਬੀਬੀ ਅਮਰਜੀਤ ਕੌਰ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ | ਸ਼੍ਰੋਮਣੀ ...

ਪੂਰੀ ਖ਼ਬਰ »

ਸੇਂਟ ਫ਼ਰਾਂਸਿਸ ਸਕੂਲ ਨੇ ਅਥਲੈਟਿਕਸ ਮੀਟ 'ਚ ਓਵਰਆਲ ਟਰਾਫ਼ੀ ਜਿੱਤੀ

ਅੰਮਿ੍ਤਸਰ, 10 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)¸ਸੇਂਟ ਫ਼ਰਾਂਸਿਸ ਸਕੂਲ ਦੇ ਵਿਦਿਆਰਥੀਆਂ ਨੇ ਆਈ. ਸੀ. ਐਸ. ਈ. ਵਲੋਂ ਨਾਰਥ ਰੀਜ਼ਨ ਦੀ ਕਰਵਾਈ ਗਈ ਅਥਲੈਟਿਕਸ ਮੀਟ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਹਿਮ ਮੱਲਾਂ ਮਾਰੀਆਂ ਹਨ | ਉਕਤ ਜਾਣਕਾਰੀ ਦਿੰਦੇ ਹੋਏ ਪਿ੍ੰ: ...

ਪੂਰੀ ਖ਼ਬਰ »

ਗਲੋਬਲ ਇੰਸਟੀਚਿਊਟ 'ਚ ਕਰਵਾਏ ਫੱੁਟਬਾਲ ਟੂਰਨਾਮੈਂਟ 'ਚ ਐਮ. ਸੀ. ਏ. ਦੀ ਟੀਮ ਰਹੀ ਜੇਤੂ

ਜੇਠੂਵਾਲ, 10 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-'ਗਲੋਬਲ ਇੰਸਟੀਚਿਊਟ ਸੋਹੀਆ ਖੁਰਦ ਅੰਮਿ੍ਤਸਰ 'ਚ ਦੋ ਰੋਜ਼ਾ ਫੱੁਟਬਾਲ ਟੂਰਨਾਮੈਂਟ ਕਰਵਾਇਆ ਗਿਆ | ਜਿਸ ਦਾ ਉਦਘਾਟਨ ਇੰਸਟੀਚਿਊਟ ਦੇ ਚੇਅਰਮੈਨ ਡਾ. ਬੀ. ਐਸ. ਚੰਦੀ ਤੇ ਵਾਇਸ ਚੇਅਰਮੈਨ ਡਾ: ਆਕਾਸ਼ਦੀਪ ਸਿੰਘ ਵਲੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਮੱਝਵਿੰਡ ਗੋਪਾਲਪੁਰ ਵਿਖੇ ਸੱਭਿਆਚਾਰਕ ਪ੍ਰੋਗਰਾਮ

ਕੱਥੂਨੰਗਲ, 10 ਸਤੰਬਰ (ਦਲਵਿੰਦਰ ਸਿੰਘ ਰੰਧਾਵਾ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਮੱਝਵਿੰਡ ਗੋਪਾਲਪੁਰ ਵਿਖੇ ਸੱਭਿਆਚਾਰਕ ਪ੍ਰੋਗਰਾਮ ਕੀਤਾ ਗਿਆ, ਜਿਥੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਸਾਂਝੇ ਤੌਰ 'ਤੇ ਗਿੱਧਾ ਭੰਗੜਾ ਪੇਸ਼ ਕੀਤਾ | ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਦਿੱਲੀ ਸਿੱਖ ਕਤਲੇਆਮ ਦੀ ਤਰਜ਼ 'ਤੇ ਹਰਿਆਣਾ ਦੇ ਹੋਂਦ ਚਿੱਲੜ ਕਤਲੇਆਮ 'ਚ ਇਨਸਾਫ਼ ਲਈ ਸਿੱਟ ਗਠਿਤ ਹੋਵੇ-ਖ਼ਾਲਸਾ

ਅੰਮਿ੍ਤਸਰ, 10 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਹਰਨਾਮ ਸਿੰਘ ਖ਼ਾਲਸਾ ਨੇ ਕੇਂਦਰੀ ਗ੍ਰਹਿ ਵਿਭਾਗ ਵਲੋਂ ਨਵੰਬਰ-1984 ਸਿੱਖ ਕਤਲੇਆਮ ਨਾਲ ਸਬੰਧਿਤ 7 ਕੇਸਾਂ ਨੂੰ ਮੁੜ ਤੋਂ ਖੋਲ੍ਹਣ ਦੀ ਵਿਸ਼ੇਸ਼ ਜਾਂਚ ਟੀਮ (ਐਸ. ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਾਂ 15 ਨੂੰ ਕਰਨਗੀਆਂ ਸਿੱਖਿਆ ਮੰਤਰੀ ਦੀ ਰਿਹਾਇਸ਼ 'ਤੇ ਰੋਸ ਪ੍ਰਦਰਸ਼ਨ

ਰਈਆ, 10 ਸਤੰਬਰ (ਸ਼ਰਨਬੀਰ ਸਿੰਘ ਕੰਗ)-ਮਿਡ-ਡੇ-ਮੀਲ ਵਰਕਰ ਯੁਨੀਅਨ ਦੀ ਮੀਟਿੰਗ ਸੁਬਾਈ ਆਗੂ ਮਮਤਾ ਸ਼ਰਮਾ (ਮੱਦ) ਦੀ ਪ੍ਰਧਾਨਗੀ ਹੇਠ ਰਈਏ ਵਿਖੇ ਹੋਈ | ਮੀਟਿੰਗ ਤੋਂ ਬਾਅਦ ਸਰਕਾਰ ਵਲੋਂ ਮਿਡ-ਡੇ-ਮੀਲ ਵਰਕਰਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਿਖ਼ਲਾਫ਼ ਰੋਸ ਮੁਜ਼ਾਹਰਾ ...

ਪੂਰੀ ਖ਼ਬਰ »

ਪੱਕੇ ਮੋਰਚੇ 'ਚ ਸ਼ਾਮਿਲ ਹੋਣ ਲਈ 100 ਕਾਰਕੁੰਨਾਂ ਦਾ ਕਾਫ਼ਲਾ ਪਟਿਆਲਾ ਰਵਾਨਾ

ਅਜਨਾਲਾ, 10 ਸਤੰਬਰ (ਐਸ. ਪ੍ਰਸ਼ੋਤਮ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਵਲੋਂ ਸੂਬੇ ਦੇ ਲੋਕਾਂ ਨੂੰ ਬਿਜਲੀ 2 ਰੁਪਏ ਪ੍ਰਤੀ ਯੂਨਿਟ ਬਣਾਉਣ, ਧਰਤੀ ਹੇਠਲੇ ਪਾਣੀਆਂ ਦੀ ਬਰਬਾਦੀ ਰੋਕਣ ਤੇ ਲੋਕਾਂ ਨੂੰ ਪੀਣ ਵਾਲਾ ਸਾਫ ਸੁਥਰਾ ਪਾਣੀ ਸਰਕਾਰ ਵਲੋਂ ...

ਪੂਰੀ ਖ਼ਬਰ »

ਬਟਾਲਾ ਧਮਾਕੇ ਦੀ ਜਾਂਚ ਹਾਈ ਕੋਰਟ ਵਲੋਂ ਕੀਤੀ ਜਾਵੇ-ਧਾਰੀਵਾਲ

ਸੁਧਾਰ, 10 ਸਤੰਬਰ (ਜਸਵਿੰਦਰ ਸਿੰਘ ਸੰਧੂ)-ਬਟਾਲਾ ਵਿਖੇ ਪਟਾਕੇ ਬਣਾਉਣ ਵਾਲੀ ਫੈਕਟਰੀ ਵਿਚ ਜ਼ੋਰਦਾਰ ਹੋਏ ਧਮਾਕੇ ਵਿਚ ਪਿੰਡ ਤਲੰਵਡੀ ਨਾਹਰ ਦੇ ਸਕੇ ਭਰਾ ਸੈਮੂਅਲ ਅਤੇ ਵਿਕਟਰ ਉਰਫ ਵਿੱਕੀ ਦੀ ਮੌਤ ਹੋ ਜਾਣ ਤੇ ਉਨ੍ਹਾਂ ਦੇ ਘਰ ਦੁੱਖ ਸਾਂਝਾ ਕਰਨ ਪਹੁੰਚੇ ਆਮ ਆਦਮੀ ...

ਪੂਰੀ ਖ਼ਬਰ »

ਐਸ. ਡੀ. ਐਮ. ਤੇ ਤਹਿਸੀਲ ਦਫਤਰ ਦੇ ਕਰਮਚਾਰੀਆਂ ਵਲੋਂ ਕਲਮਛੋੜ ਹੜਤਾਲ

ਅਜਨਾਲਾ, 10 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਪਿਛਲੇ ਦਿਨੀਂ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਵਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉਜਵਲ ਨਾਲ ਕਥਿਤ ਤੌਰ 'ਤੇ ਦੁਰਵਿਹਾਰ ਕਰਨ ਦੇ ਰੋਸ ਵਜੋਂ ਸੂਬਾ ਕਮੇਟੀ ਵਲੋਂ ਲਏ ਫ਼ੈਸਲੇ ਅਨੁਸਾਰ ਅੱਜ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਮੁਲਾਜ਼ਮ ਫੈੱਡਰੇਸ਼ਨ ਵਲੋਂ ਡੀ. ਸੀ. ਦਫਤਰ ਮੂਹਰੇ ਰੋਸ ਧਰਨਾ

ਅੰਮਿ੍ਤਸਰ, 10 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅੱਖੋਂ-ਪਰੋਖੇ ਕਰਨ ਵਿਰੁੱਧ ਅੱਜ ਡੈਮੋਕ੍ਰੇਟਿਕ ਮੁਲਾਜ਼ਮ ਫੈੱਡਰੇਸ਼ਨ ਵਲੋਂ ਡੀ. ਸੀ. ਦਫ਼ਤਰ ਵਿਖੇ ਰੋਸ ਧਰਨਾ ਦਿੱਤਾ ਗਿਆ, ਜਿਸ 'ਚ ਭਾਰੀ ਗਿਣਤੀ 'ਚ ਆਸ਼ਾ, ...

ਪੂਰੀ ਖ਼ਬਰ »

ਡੀ. ਐਸ. ਪੀ. ਸੋਹਨ ਸਿੰਘ ਨੇ ਚਾਰਜ ਸੰਭਾਲਿਆ

ਅਜਨਾਲਾ, 10 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਅਜਨਾਲਾ ਦੇ ਨਵੇਂ ਆਏ ਡੀ. ਐਸ. ਪੀ ਸੋਹਨ ਸਿੰਘ ਨੇ ਅੱਜ ਆਪਣਾ ਚਾਰਜ ਸੰਭਾਲ ਲਿਆ ਹੈ, ਉਹ ਐਾਟੀ ਨਾਰਕੋਟਿਕਸ ਸੈੱਲ ਪੁਲਿਸ ਜ਼ਿਲ੍ਹਾ ਦਿਹਾਤੀ ਅੰਮਿ੍ਤਸਰ ਤੋਂ ਬਦਲ ...

ਪੂਰੀ ਖ਼ਬਰ »

ਟਰੱਸਟ ਦੇ ਨਵ-ਨਿਯੁਕਤ ਨਿਗਰਾਨ ਇੰਜੀ: ਸੇਖੜੀ ਨੇ ਅਹੁਦਾ ਸੰਭਾਲਿਆ

ਅੰਮਿ੍ਤਸਰ, 10 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਦੇ ਨਵਨਿਯੁਕਤ ਨਿਗਰਾਨ ਇੰਜੀਨੀਅਰ ਰਾਜੀਵ ਕੁਮਾਰ ਸੇਖੜੀ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ | ਇਸ ਦੌਰਾਨ ਸਮੂਹ ਸਟਾਫ ਵਲੋਂ ਸੇਖੜੀ ਨੂੰ ਫੁੱਲਾਂ ਦੇ ਬੁਕੇ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ | ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਿਸਾਨ ਮੇਲਾ ਲਗਾਇਆ

ਮਜੀਠਾ, 10 ਸਤੰਬਰ (ਸਹਿਮੀ, ਸੋਖੀ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਿਖੇ ਕਿਸਾਨ ਮੇਲਾ ਲਗਾਇਆ ਗਿਆ ਜਿਸ ਦਾ ਉਦਘਾਟਨ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ, ਪਦਮ ਸ੍ਰੀ ਐਵਾਰਡੀ ਤੇ ਪੀ. ਏ. ਯੂ. ਪ੍ਰਬੰਧਕੀ ...

ਪੂਰੀ ਖ਼ਬਰ »

ਡੈਨੀ ਬੰਡਾਲਾ ਵਲੋਂ ਪੰਚਾਇਤ ਸੰਮਤੀ ਤਰਸਿੱਕਾ ਦੀ ਚੇਅਰਪਸਨ ਤੇ ਉਪ ਚੇਅਰਮੈਨ ਦਾ ਸਨਮਾਨ

ਤਰਸਿੱਕਾ, 10 ਸਤੰਬਰ (ਅਤਰ ਸਿੰਘ ਤਰਸਿੱਕਾ)-ਪੰਚਾਇਤ ਸੰਮਤੀ ਤਰਸਿੱਕਾ ਦੀ ਨਵੀਂ ਚੁਣੀ ਗਈ ਕਾਂਗਰਸੀ ਚੇਅਰਪਰਸਨ ਮੈਡਮ ਪਰਮਜੀਤ ਕੌਰ ਧਰਮੂਚੱਕ ਤੇ ਜਗਬੀਰ ਸਿੰਘ ਲਾਲੀ ਜੋਧਾਨਗਰੀ ਉਪ ਚੇਅਰਮੈਨ ਨੂੰ ਥਾਪੜਾ ਦੇਂਦਿਆਂ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਆਰੰਭਿਕ ਅਰਦਾਸ ਦਿਵਸ ਕਰਵਾਇਆ

ਚਵਿੰਡਾ ਦੇਵੀ, 10 ਸਤੰਬਰ (ਸਤਪਾਲ ਸਿੰਘ ਢੱਡੇ)-ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਸੈਸ਼ਨ 2019-20 ਦੀ ਕਾਮਯਾਬੀ ਲਈ 'ਆਰੰਭਿਕ ਅਰਦਾਸ ਦਿਵਸ' ਕਰਵਾਇਆ ਗਿਆ | ਸਮਾਗਮ ਦਾ ਆਰੰਭ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤਾ ਗਿਆ | ਇਸ ਉਪਰੰਤ ਕਾਲਜ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਹਰਸ਼ਾ ਛੀਨਾ ਵਿਖੇ ਬਲਾਕ ਪੱਧਰੀ ਸੈਮੀਨਾਰ

ਹਰਸਾ ਛੀਨਾ, 10 ਸਤੰਬਰ (ਕੜਿਆਲ)-ਸਥਾਨਕ ਬਲਾਕ ਵਿਕਾਸ ਤੇ ਪੰਚਾਇਤ ਦਫਤਰ ਹਰਸਾ ਛੀਨਾ ਵਿਖੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਬੀ. ਡੀ. ਪੀ. ਓ. ਪਵਨ ਕੁਮਾਰ ਦੀ ਅਗਵਾਈ ਹੇਠ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਵਿਸੇਸ਼ ਤੌਰ 'ਤੇ ਪੁੱਜੇ ਸੁਮਿੱਤ ਮੱਕੜ (ਪੀ. ਸੀ. ...

ਪੂਰੀ ਖ਼ਬਰ »

ਖਾਲਸਾ ਕਾਲਜ ਐਜੂਕੇਸ਼ਨ ਵਿਖੇ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਕੀਤਾ ਜਾਗਰੂਕ

ਅੰਮਿ੍ਤਸਰ, 10 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੁਆਰਾ ਲਿਆਂਦੀ ਗਈ 'ਫਿੱਟ ਇੰਡੀਆ' ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਸਿਹਤ ਸਬੰਧੀ ਜਾਗਰੂਕ ਕੀਤਾ ਗਿਆ | ਕਾਲਜ ਪਿ੍ੰਸੀਪਲ ਡਾ. ਹਰਪ੍ਰੀਤ ...

ਪੂਰੀ ਖ਼ਬਰ »

ਗੁਰਦੁਆਰਾ ਸਤਲਾਣੀ ਸਾਹਿਬ ਵਿਖੇ ਵਰਾਂਡਿਆਂ ਦੇ ਲੈਂਟਰ ਪਾਏ

ਅਟਾਰੀ, 10 ਸਤੰਬਰ (ਰੁਪਿੰਦਰਜੀਤ ਸਿੰਘ ਭਕਨਾ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਵਿਖੇ ਪ੍ਰਕਰਮਾ ਦੇ ਵਰਾਂਡਿਆਂ ਦਾ ਲੈਂਟਰ ਕਾਰ ਸੇਵਾ ਸੰਪਰਦਾ ਤੇ ਸ਼੍ਰੋਮਣੀ ਕਮੇਟੀ ਵਲੋਂ ਸਾਂਝੇ ਤੌਰ 'ਤੇ ਪਾਇਆ ਗਿਆ | ਇਸ ...

ਪੂਰੀ ਖ਼ਬਰ »

ਬਾਬਾ ਮੇਹਰ ਸ਼ਾਹ ਸੋਸ਼ਲ ਐਾਡ ਵੈੱਲਫੇਅਰ ਸੁਸਾਇਟੀ ਵਲੋਂ ਲੜਕੀਆਂ ਦੇ ਆਨੰਦ ਕਾਰਜ ਭਲਕੇ ਨੂੰ

ਰਈਆ, 9 ਸਤੰਬਰ (ਸੁੱਚਾ ਸਿੰਘ ਘੁੰਮਣ)-ਬਾਬਾ ਮੇਹਰ ਸ਼ਾਹ ਸੋਸ਼ਲ ਐਾਡ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਗੁਰਦੀਪ ਸਿੰਘ ਕੌਾਸਲਰ ਦੀ ਅਗਵਾਈ ਹੇਠ ਸੰਸਥਾ ਦੇ ਸਾਰੇ ਅਹੁਦੇਦਾਰ ਦੀ ਮੀਟਿੰਗ ਰਈਆ ਵਿਖੇ ਹੋਈ | ਇਸ ਮੌਕੇ ਪ੍ਰਧਾਨ ਗੁਰਦੀਪ ਸਿੰਘ ਨੇ ਦੱਸਿਆ ਕਿ 12, 13, 14 ਸਤੰਬਰ ...

ਪੂਰੀ ਖ਼ਬਰ »

ਫ਼ਸਲ ਦੇ ਮੁਆਵਜੇ ਦਾ 16 ਤੱਕ ਭੁਗਤਾਨ ਸ਼ੁਰੂ ਕਰਨ ਦੇ ਇਕਰਾਰ ਪਿੱਛੋਂ ਯੂਨੀਅਨ ਵਲੋਂ 12 ਦਾ ਧਰਨਾ ਮੁਅੱਤਲ

ਗੱਗੋਮਾਹਲ, 10 ਸਤੰਬਰ (ਬਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਅਜਨਾਲਾ ਦੀ ਮੀਟਿੰਗ ਬਲਾਕ ਪ੍ਰਧਾਨ ਕਸ਼ਮੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਿੱਛਲੇ ਸਾਲ ਗੜ੍ਹੇਮਾਰੀ ਨਾਲ 16 ਪਿੰਡਾਂ ਦੀ ਝੋਨੇ ਦੀ ਬਰਬਾਦ ਹੋਈ ਫ਼ਸਲ ਦਾ ...

ਪੂਰੀ ਖ਼ਬਰ »

ਭਾਜਪਾ ਨੇ ਸੰਗਠਨਾਤਮਕ ਚੋਣਾਂ ਲਈ ਇੰਚਾਰਜ ਅਤੇ ਸਹਾਇਕ ਇੰਚਾਰਜ ਕੀਤੇ ਨਿਯੁਕਤ

ਅਜਨਾਲਾ, 10 ਸਤੰਬਰ (ਸੁੱਖ ਮਾਹਲ)-ਭਾਰਤੀ ਜਨਤਾ ਪਾਰਟੀ ਨੇ ਬੂਥ ਪੱਧਰ ਤੋਂ ਮੰਡਲ ਪ੍ਰਧਾਨ ਦੀਆਂ ਸੰਗਠਨਾਤਮਕ ਚੋਣਾਂ ਲਈ ਇੰਚਾਰਜ ਤੇ ਸਹਾਇਕ ਇੰਚਾਰਜ ਨਿਯੁਕਤ ਕੀਤੇ ਹਨ | ਇਸ ਸਬੰਧੀ ਭਾਜਪਾ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਬਾਊ ਰਾਮ ਸ਼ਰਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹੈਰੋਇਨ ਤੇ ਅਸਲ੍ਹਾ ਬਰਾਮਦਗੀ ਮਾਮਲੇ 'ਚ ਫ਼ਰਾਰ ਮੁਲਜ਼ਮ ਵਲੋਂ ਅਦਾਲਤ 'ਚ ਆਤਮ ਸਮਰਪਣ

ਅਜਨਾਲਾ, 10 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਥਾਣਾ ਲੋਪੋਕੇ ਦੇ ਪਿੰਡ ਕੋਹਾਲੀ ਨੇੜਿਓਾ ਐਸ. ਟੀ. ਐਫ. ਵਲੋਂ ਇਕ ਕਿੱਲੋ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਕੀਤੇ ਨੌਜਵਾਨ ਦੇ ਦੂਸਰੇ ਸਾਥੀ ਨੇ ਅੱਜ ਸਥਾਨਿਕ ...

ਪੂਰੀ ਖ਼ਬਰ »

ਇੰਡੀਆ ਗੇਟ ਬਾਈਪਾਸ ਵਿਖੇ ਦੁੱਧ ਸਪਲਾਈ ਕਰਨ ਵਾਲਿਆਂ ਵਲੋਂ ਧਰਨਾ

ਛੇਹਰਟਾ, 10 ਸਤੰਬਰ (ਸੁਰਿੰਦਰ ਸਿੰਘ ਵਿਰਦੀ)¸ਦੋਧੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਦੁੱਧ ਦੀ ਕੀਮਤ ਸਹੀ ਨਾ ਮਿਲਣ ਦੇ ਸਬੰਧ 'ਚ ਇੰਡੀਆ ਗੇਟ ਬਾਈਪਾਸ ਵਿਖੇ ਪ੍ਰਧਾਨ ਕੁਲਜੀਤ ਸਿੰਘ ਦੀ ਅਗਵਾਈ ਹੇਠ ਸ਼ਹਿਰ ਨੂੰ ਰੋਜ਼ਾਨਾ ਦੁੱਧ ਸਪਲਾਈ ਕਰਨ ਵਾਲੇ ਸਮੂਹ ਦੋਧੀ ਵੀਰਾਂ ...

ਪੂਰੀ ਖ਼ਬਰ »

ਏ. ਐਸ. ਆਈ. ਜਰਨੈਲ ਸਿੰਘ ਬਾਜਵਾ ਨਹੀਂ ਰਹੇ

ਚਵਿੰਡਾ ਦੇਵੀ, 10 ਸਤੰਬਰ (ਸਤਪਾਲ ਸਿੰਘ ਢੱਡੇ)-ਚਵਿੰਡਾ ਦੇਵੀ ਪੁਲਿਸ ਚੌਕੀ 'ਚ ਤਾਈਨਾਤ ਹੌਲਦਾਰ ਬਲਦੇਵ ਸਿੰਘ ਬੱਲ ਨੂੰ ਉਸ ਵਰਕ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਜੀਜਾ ਤੇ ਪੰਜਾਬ ਪੁਲਿਸ 'ਚ ਬਤੌਰ ਏ. ਐਸ. ਆਈ. ਸੇਵਾ ਨਿਭਾਅ ਰਹੇ ਹਰਦੇਵ ਸਿੰਘ ਬਾਜਵਾ ਦੇ ਭਰਾ ਏ. ...

ਪੂਰੀ ਖ਼ਬਰ »

ਮੇਅਰ ਦੇ ਭਰੋਸੇ ਤੋਂ ਬਾਅਦ ਨਿਗਮ ਮੁਲਾਜ਼ਮਾਂ ਦੀ ਹੜਤਾਲ ਸਮਾਪਤ

ਅੰਮਿ੍ਤਸਰ, 10 ਸਤੰਬਰ (ਹਰਮਿੰਦਰ ਸਿੰਘ)-ਸਵੀਪਰ-ਕਮ-ਡਰਾਈਵਰਾਂ ਦੀ ਪਦ ਉੱਨਤੀ ਸਬੰਧੀ ਨਿਗਮ ਮੁਲਾਜ਼ਮਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਨਿਗਮ ਮੁਲਾਜ਼ਮਾਂ ਵਲੋਂ ਕੀਤੀ ਗਈ ਹੜਤਾਲ ਅੱਜ ਮੇਅਰ ਦੇ ਭਰੋਸਾ ਦਿੱਤੇ ਜਾਣ ਤੋਂ ਬਾਅਦ ਸਮਾਪਤ ਹੋ ਗਈ ਹੈ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਕਚਹਿਰੀਆਂ 'ਚ ਮੁਲਾਜਮਾਂ ਦੀ ਹੜਤਾਲ ਕਾਰਨ ਦੂਜੇ ਦਿਨ ਵੀ ਲੋਕ ਹੋਏ ਖ਼ੱਜਲ-ਖੁਆਰ

ਅੰਮਿ੍ਤਸਰ, 10 ਸਤੰਬਰ (ਰੇਸ਼ਮ ਸਿੰਘ)-ਲੁਧਿਆਣਾ ਦੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਵਲੋਂ ਗੁਰਦਾਸਪੁਰ ਦੇ ਡੀ. ਸੀ. ਨਾਲ ਕੀਤੇ ਦੁਰਵਿਹਾਰ ਦਾ ਖਮਿਆਜ਼ਾ ਆਮ ਲੋਕਾਂ ਨੂੰ ਵੀ ਭੁਗਤਣਾ ਪੈ ਰਿਹਾ ਹੈ ਅਤੇ ਡੀ. ਸੀ. ਦਫਤਰਾਂ ਦੇ ਸਮੂਹ ਕਰਮਚਾਰੀਆਂ ਵਲੋਂ ਵਿਧਾਇਕ ਖਿਲਾਫ਼ ...

ਪੂਰੀ ਖ਼ਬਰ »

'ਆਪ' ਦੇ ਵਫਦ ਨੇ ਡੀ. ਐਸ. ਪੀ. ਨੂੰ ਲਗਾਈ ਪ੍ਰਭਾਵਿਤ ਆਗੂ ਦੇ ਹੱਕ 'ਚ ਨਿਆਂ ਲਈ ਗੁਹਾਰ

ਅਜਨਾਲਾ, 10 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਡੀ. ਐਸ. ਪੀ. ਅਜਨਾਲਾ ਹਰਪ੍ਰੀਤ ਸਿੰਘ ਸੈਣੀ ਨੂੰ ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਪ੍ਰਧਾਨ ਤੇ ਹਲਕਾ ਅਜਨਾਲਾ ਇੰਚਾਰਜ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ 'ਚ ਵਫਦ ਨੇ ਗੁਹਾਰ ਲਗਾਈ ਕਿ ਪਾਰਟੀ ਦੇ ਬਲਾਕ ਅਜਨਾਲਾ ਇਕਾਈ ਦੇ ...

ਪੂਰੀ ਖ਼ਬਰ »

ਗੁਰਦੁਆਰਾ ਭਾਈ ਸ਼ਾਲੋ ਜੀ ਦੇ ਕਬਜ਼ੇ ਨੂੰ ਲੈ ਕੇ ਬਾਬਾ ਮੋਹਨ ਸਿੰਘ ਤੇ ਸਮਰਥਕਾਂ ਵਲੋਂ ਰੋਸ ਪ੍ਰਦਰਸ਼ਨ

ਵੇਰਕਾ, 10 ਸਤੰਬਰ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਦੇ ਮਜੀਠਾ ਰੋਡ 'ਤੇ ਪੈਂਦੇ ਪਿੰਡ ਪੰਡੋਰੀ ਵੜੈਚ ਵਿਖੇ ਗੁਰਦੁਆਰਾ ਭਾਈ ਸ਼ਾਲੋ ਜੀ ਦੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਦਰਮਿਆਨ ਚੱਲ ਰਹੇ ਵਿਵਾਦ ਕਾਰਨ ਅੱਜ ਇੱਕ ਧਿਰ ਵਲੋਂ ਪੁਲਿਸ ਦੀ ਮਦਦ ਨਾਲ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਵਾਟਰ ਸਪਲਾਈ ਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਵਲੋਂ ਨਾਅਰੇਬਾਜ਼ੀ

ਅਜਨਾਲਾ, 10 ਸਤੰਬਰ (ਸੁੱਖ ਮਾਹਲ)-ਵਾਟਰ ਸਪਲਾਈ ਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਪੰਜਾਬ ਦੀ ਇਕਾਈ ਅਜਨਾਲਾ ਵਲੋਂ ਜਿੱਥੇ ਪੰਜਾਬ ਸਰਕਾਰ ਵਲੋਂ ਆਪਣੇ ਵਾਅਦੇ ਅਨੁਸਾਰ ਯੂਨੀਅਨ ਦੀਆਂ ਮੰਗਾਂ ਪੂਰੀਆਂ ਨਾ ਕਰਨ ਦੇ ਰੋਸ ਵਜੋਂ ਨਾਅਰੇਬਾਜ਼ੀ ਕੀਤੀ ਗਈ, ਉੱਥੇ ਨਾਲ ਹੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ ਦੀ ਘਟਨਾ ਦੀ ਜਥੇਦਾਰ ਵਲੋਂ ਨਿੰਦਾ

ਅੰਮਿ੍ਤਸਰ, 10 ਸਤੰਬਰ (ਵਿਸ਼ੇਸ਼ ਪ੍ਰਤੀਨਿਧ)¸ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਦਿਨੀਂ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ ਵਿਖੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਤਸਵੀਰ ਦੀ ਕੀਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX