ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਭਾਦੋਂ ਸੰਮਤ 551

ਤਰਨਤਾਰਨ

ਖੁਰਾਕ ਸੁਰੱਖਿਆ ਕਮਿਸ਼ਨ ਦੇ ਮੈਂਬਰ ਵਲੋਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਨੂੰ ਲਾਗੂ ਕਰਨ 'ਚ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਤਰਨ ਤਾਰਨ, 10 ਸਤੰਬਰ (ਹਰਿੰਦਰ ਸਿੰਘ)-ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਅਸ਼ੋਕ ਕੁਮਾਰ ਸ਼ਰਮਾ ਨੇ ਗਾਰਡੀਅਨਜ਼ ਆਫ ਗਵਰਨੈਂਸ ਨੂੰ ਸੱਦਾ ਦਿੱਤਾ ਕਿ ਜ਼ਿਲੇ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ-2013 ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਵਿਚ ਮੋਹਰੀ ਭੂਮਿਕਾ ...

ਪੂਰੀ ਖ਼ਬਰ »

ਖੇਲਾ ਰੋਡ ਵਾਲੇ ਅੰਡਰ ਬਿ੍ਜ ਦੇ ਨਿਕਾਸੀ ਪਾਣੀ ਨੂੰ ਲੈ ਕੇ ਲੋਕਾਂ ਵਲੋ ਰੇਲ ਪਟੜੀ ਜਾਮ

ਫਤਿਆਬਾਦ, 10 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਰੇਲਵੇ ਵਿਭਾਗ ਵਲੋੋਂ ਬਣਾਏ ਅੰਡਰ ਬਿ੍ਜ ਪੁੱਲ ਦੇ ਨਿਕਾਸੀ ਪਾਣੀ ਨੂੰ ਲੈ ਕੇ ਪਿੰਡ ਭੈਲ, ਖੇਲੇ ਅਤੇ ਭੋਈਆਂ ਦੇ ਲੋਕਾਂ ਵਲੋਂ ਤਰਨਤਾਰਨ ਬਿਆਸ ਰੇਲ ਪਟੜੀ ਜਾਮ ਕਰਕੇ ਰੇਲਵੇ ਵਿਭਾਗ ਖਿਲਾਫ ਧਰਨਾ ਲਗਾਇਆ ਗਿਆ | ਰੇਲ ਜਾਮ ...

ਪੂਰੀ ਖ਼ਬਰ »

ਵੱਖ ਵੱਖ ਥਾਵਾਂ ਤੋਂ ਹੈਰੋਇਨ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 10 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਪਾਸੋਂ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧ ਵਿਚ ਪੁਲਿਸ ਨੇ ਐਨ.ਡੀ.ਪੀ.ਐਸ.ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁੂਰੂ ...

ਪੂਰੀ ਖ਼ਬਰ »

ਸੈਰ ਕਰ ਰਹੇ ਵਿਅਕਤੀ ਨੂੰ ਮੋਟਰ ਸਾਈਕਲ ਮਾਰ ਕੇ ਜ਼ਖ਼ਮੀ ਕੀਤਾ

ਤਰਨ ਤਾਰਨ, 10 ਸਤੰਬਰ (ਪਰਮਜੀਤ ਜੋਸ਼ੀ)-ਗੋ ਇੰਦਵਾਲ ਸਾਹਿਬ ਵਿਖੇ ਸੈਰ ਕਰ ਰਹੇ ਇਕ ਵਿਅਕਤੀ ਨੂੰ ਮੋਟਰ ਸਾਈਕਲ ਮਾਰ ਕੇ ਜਖ਼ਮੀ ਕਰਨ ਦੇ ਦੋਸ਼ ਹੇਠ ਪੁਲਿਸ ਨੇ ਮੋਟਰ ਸਾਈਕਲ ਖਿਲਾਫ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ | ਥਾਣਾ ਗੋਇੰਦਵਾਲ ਸਾਹਿਬ ਵਿਖੇ ਤੇਲੂ ...

ਪੂਰੀ ਖ਼ਬਰ »

ਸ਼ਾਮਲਾਤ ਜ਼ਮੀਨ 'ਤੇ ਕਬਜ਼ਾ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਦੇ ਖਿਲਾਫ ਕੇਸ ਦਰਜ

ਤਰਨ ਤਾਰਨ, 10 ਸਤੰਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਗ੍ਰਾਮ ਪੰਚਾਇਤ ਕੈਰੋਂ ਵਿਖੇ ਸ਼ਾਮਲਾਤ ਜ਼ਮੀਨ 'ਤੇ ਕਬਜ਼ਾ ਕਰਨ ਦੇ ਦੋਸ਼ ਹੇਠ ਪਿਉ ਪੁੱਤਰ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ | ਐਸ.ਐਸ.ਪੀ. ਧਰੁਵ ਦਹੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਧਰੁਵ ਦਹੀਆ ਦੇ ਤਰਨ ਤਾਰਨ ਜ਼ਿਲ੍ਹੇ ਵਿਚ ਆਉਣ ਤੇ ਬਹੁਤ ਵੱਡਾ ਸੁਧਾਰ ਹੋਇਆ¸ਪੰਨੂੰ

ਤਰਨ ਤਾਰਨ, 10 ਸਤੰਬਰ (ਪਰਮਜੀਤ ਜੋਸ਼ੀ)-ਸੀਨੀਅਰ ਕਾਂਗਰਸੀ ਆਗੂ ਅਤੇ ਸਮਾਜ ਸੇਵਕ ਗੁਰਮੇਲ ਸਿੰਘ ਪੰਨੂੰ ਨੇ ਆਖਿਆ ਕਿ ਜਦੋਂ ਦੇ ਤਰਨ ਤਾਰਨ ਜ਼ਿਲ੍ਹੇ ਵਿਚ ਐੱਸ.ਐੱਸ.ਪੀ ਧਰੁਵ ਦਹੀਆ ਨੇ ਆਪਣਾ ਕਾਰਜ ਭਾਰ ਸੰਭਾਲਿਆ ਹੈ ਉਸ ਦਿਨ ਤੋਂ ਜ਼ਿਲ੍ਹੇ ਵਿਚੋਂ ਨਸ਼ਾ ਖ਼ਤਮ ਹੋਣ ...

ਪੂਰੀ ਖ਼ਬਰ »

ਬੀਤੀ ਰਾਤ ਲੁਟੇਰਿਆਂ ਨੇ ਪ੍ਰਾਈਵੇਟ ਕੰਪਨੀ ਦੇੇ ਇੰਜੀਨੀਅਰ ਨੂੰ ਲੁੱਟਿਆ

ਝਬਾਲ, 10 ਸਤੰਬਰ (ਸੁਖਦੇਵ ਸਿੰਘ)-ਬੀਤੀ ਰਾਤ ਮੋਟਰ ਸਾਈਕਲ ਸਵਾਰ ਤਿੰਨ ਲੁਟੇਰੇ ਟ੍ਰੈਕਟਰ ਕੰਪਨੀ ਦੇ ਇੰਜੀਨੀਅਰ ਕੋਲੋਂ ਤੇਜ਼ ਹਥਿਆਰਾਂ ਦੀ ਨੋਕ 'ਤੇ 18000 ਰੁਪਏ ਖੋਹ ਕੇ ਫਰਾਰ ਹੋ ਗਏ | ਲੁੱਟ ਦੇ ਸ਼ਿਕਾਰ ਹੋਏ ਸੁਖਜਿੰਦਰ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਝਬਾਲ ਨੇ ...

ਪੂਰੀ ਖ਼ਬਰ »

ਪਰਮਵੀਰ ਚੱਕਰ ਵਿਜੇਤਾ ਸ਼ਹੀਦ ਅਬਦੁਲ ਹਮੀਦ ਦੀ ਸਾਲਾਨਾ ਬਰਸੀ ਮਨਾਈ

ਅਮਰਕੋਟ, 10 ਸਤੰਬਰ (ਗੁਰਚਰਨ ਸਿੰਘ ਭੱਟੀ)-ਪਰਮਵੀਰ ਚੱਕਰ ਵਿਜੇਤਾ ਸ਼ਹੀਦ ਅਬਦੁਲ ਹਮੀਦ ਦੀ ਸਲਾਨਾ ਬਰਸੀ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਅਬਦੁਲ ਹਮੀਦ ਮੈਮੋਰੀਅਲ ਪਿੰਡ ਆਸਲ ਉਤਾੜ ਵਿਖੇ ਮਨਾਈ ਗਈ | ਇਸ ਮੌਕੇ ਤੇ ਸ਼ਹੀਦ ਨੂੰ ...

ਪੂਰੀ ਖ਼ਬਰ »

ਅਕਾਲੀ ਦਲ ਆਉਣ ਵਾਲੀਆਂ ਜ਼ਿਮਨੀ ਚੋਣਾਂ ਵਿਚ ਵਿਰੋਧੀ ਪਾਰਟੀਆਂ ਦੇ ਭੁਲੇਖੇ ਦੂਰ ਕਰ ਦੇਵੇਗਾ-ਮੰਨਾ

ਮੀਆਂਵਿੰਡ, 10 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਆਉਣ ਵਾਲੀਆਂ ਜ਼ਿਮਨੀ ਚੋਣਾਂ ਵਿਚ ਵਿਰੋਧੀ ਪਾਰਟੀਆਂ ਦੇ ਭਰਮ ਭੁਲੇਖੇ ਦੂਰ ਕਰ ਦੇਵੇਗਾ ਤੇ ਕਾਂਗਰਸ ਸਰਕਾਰ ਕੋਲੋਂ ਦੁਖੀ ਪੰਜਾਬ ਵਾਸੀਆਂ ਨੂੰ ਪਹਿਲਾਂ ਦੀ ਤਰ੍ਹਾਂ ਹਰ ਤਰਾਂ ਦੀ ਸਹੂਲਤ ...

ਪੂਰੀ ਖ਼ਬਰ »

ਮਮਤਾ ਨਿਕੇਤਨੀ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਟੂਰਨਾਮੈਂਟ ਵਿਚ ਨਾਂਅ ਚਮਕਾਇਆ

ਤਰਨ ਤਾਰਨ, 10 ਸਤੰਬਰ (ਲਾਲੀ ਕੈਰੋਂ)-ਮਮਤਾ ਨਿਕੇਤਨ ਤਰਨ ਤਾਰਨ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਕਰਵਾਏ ਗਏ ਬੈਡਮਿੰਟਨ ਟੂਰਨਾਮੈਂਟ ਵਿਚ ਵੱਧ ਚੜ ਕੇ ਹਿੱਸਾ ਲਿਆ ਅਤੇ ਆਪਣੀ ਖੇਡ ਦਾ ਪ੍ਰਦਰਸ਼ਨ ਕਰਦਿਆਂ ਹੋਇਆਂ ਮੈਡਲ ਹਾਸਲ ਕੀਤੇ | ਅੰਡਰ-17 ਲੜਕਿਆਂ ਦੀ ਟੀਮ ਨੇ ਸਭ ...

ਪੂਰੀ ਖ਼ਬਰ »

ਅਖੰਡ ਭਾਰਤ ਨੂੰ ਸਮਰਪਿਤ ਹੋਵੇਗਾ ਇਸ ਸਾਲ ਕਲਾ ਸੁਮਨ ਦਾ ਹਿੰਦੀ ਦਿਵਸ ਸਮਾਰੋਹ

ਤਰਨ ਤਾਰਨ, 10 ਸਤੰਬਰ (ਹਰਿੰਦਰ ਸਿੰਘ)-ਭਾਰਤ ਸਰਕਾਰ ਦੇ ਨਹਿਰੂ ਯੁਵਾ ਕੇਂਦਰ ਸੰਗਠਨ ਅਤੇ ਹਿਮਾਚਲ ਭਾਸ਼ਾ ਕਲਾ ਸੰਸਕ੍ਰਿਤੀ ਵਿਭਾਗ ਨਾਲ ਸਬੰਧਤ ਐੱਨ.ਜੀ.ਓ. ਕਲਾ ਸੁਮਨ ਬੀਤੇ 49 ਵਰਿ੍ਹਆਂ ਤੋਂ ਤਰਨ ਤਾਰਨ ਵਿਖੇ ਹਿੰਦੀ ਦਿਵਸ ਪ੍ਰੋਗਰਾਮ ਮਨਾਉਣ ਦੀ ਪਰੰਪਰਾ ਦੀ ਪਾਲਣਾ ...

ਪੂਰੀ ਖ਼ਬਰ »

ਸਿੱਖ ਗੁਰਧਾਮਾਂ 'ਤੇ ਜੋੜ ਮੇਲੇ ਵਾਲੇ ਦਿਨ ਰਾਜਸੀ ਕਾਨਫਰੰਸਾਂ 'ਤੇ ਤੁਰੰਤ ਰੋਕ ਲਗਾਈ ਜਾਵੇ-ਮੱਲਮੋਹਰੀ

ਤਰਨ ਤਾਰਨ, 10 ਸਤੰਬਰ (ਹਰਿੰਦਰ ਸਿੰਘ)-ਦੇਸ਼ ਵਿਦੇਸ਼ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ ਪੁਰਬ ਬੜੀ ਸ਼ਰਧਾ ਉਤਸ਼ਾਹ ਪੂਰਵਕ ਅਤੇ ਧੂਮ ਧਾਮ ਮਨਾਇਆ ਜਾ ਰਿਹਾ ਹੈ | ਇਸ ਸ਼ੁਭ ਅਵਸਰ ਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਹਰ ਪਿੰਡ ਵਿਚ 550 ਬੂਟੇ ਵੀ ਲਗਾੲ ੇਜਾ ...

ਪੂਰੀ ਖ਼ਬਰ »

ਅਕਾਲੀ ਦੱਸਣ ਕੇ ਮੋਦੀ ਵਲੋਂ ਲਿਆਂਦੇ ਜਾਣ ਵਾਲੇ 'ਅੱਛੇ ਦਿਨ' ਆ ਗਏ-ਪਿੰਦਰਜੀਤ ਸਰਲੀ

ਮੀਆਂਵਿੰਡ, 10 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਭਾਜਪਾ ਦੇ ਸੋਹਲੇ ਗਾਉਣ ਵਾਲੇ ਅਕਾਲੀ ਦੱਸਣ ਕੇ ਮੋਦੀ ਵਲੋਂ ਲਿਆਂਦੇ ਜਾਣ ਵਾਲੇ ਅੱਛੇ ਦਿਨ ਆ ਗਏ ਕਿ ਅਜੇ ਆਉਣੇ ਬਾਕੀ ਹਨ | ਇਹ ਸ਼ਬਦ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਟਕਸਾਲੀ ਕਾਂਗਰਸੀ ਆਗੂ ਸੂਬਾ ਸਕੱਤਰ ...

ਪੂਰੀ ਖ਼ਬਰ »

ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਾ ਮੇਰਾ ਫਰਜ਼-ਚੇਅਰਮੈਨ ਸਾਹਬੀ

ਮੀਆਂਵਿੰਡ, 10 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਬਲਾਕ ਸੰਮਤੀ ਖਡੂਰ ਸਾਹਿਬ ਦੇ ਚੇਅਰਮੈਨ ਨਿਰਵੈਰ ਸਿੰਘ ਸਾਹਬੀ ਰੋਜ਼ਾਨਾ ਆਪਣੇ ਦਫਤਰ ਭਲਾਈਪੁਰ ਬੈਠਕੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰ ਰਹੇ ਹਨ ਆਪਣੇ ਦਫਤਰ ਵਿਖੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰ ਦੀਆਂ ਖੇਡਾਂ ਵਿਚ ਸੈਂਟਰਲ ਕਾਨਵੈਂਟ ਸਕੂਲ ਪੱਟੀ ਦੀਆਂ ਲੜਕੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਪੱਟੀ, 10 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਜ਼ਿਲ੍ਹਾ ਪੱਧਰ ਦੀਆਂ ਖੇਡਾਂ ਵਿਚ ਸੈਂਟਰਲ ਕੌਨਵੈਂਟ ਸਕੂਲ ਪੱਟੀ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਡੀ.ਈ.ਓ (ਸੈ.) ਸਤਨਾਮ ਸਿੰਘ, ਕੁਲਵਿੰਦਰ ਕੌਰ, ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੋਨ ਕਨਵੀਨਰ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਦੇ ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ-ਮੈਨੇਜਰ

ਗੋਇੰਦਵਾਲ ਸਾਹਿਬ, 10 ਸਤੰਬਰ (ਵਰਿੰਦਰ ਸਿੰਘ ਰੰਧਾਵਾ)-ਤੀਸਰੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦੀ ਪਵਿੱਤਰ ਯਾਦ ਵਿਚ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ 13-14 ਸਤੰਬਰ ਨੂੰ ਮਨਾਏ ਜਾਂਦੇ ਸਲਾਨਾ ਜੋੜ ਮੇਲੇ (ਮੇਲਾ ਜੱਗ) ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਜਥੇਦਾਰ ਤੇਜਾ ਸਿੰਘ ਭੁੱਚਰ ਦੀ ਬਰਸੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਤਰਨ ਤਾਰਨ, 10 ਸਤੰਬਰ (ਲਾਲੀ ਕੈਰੋਂ)-ਸ੍ਰੀ ਅਕਾਲ ਤਖਤ ਸਾਹਿਬ ਦੇ ਪਹਿਲੇ ਜਥੇਦਾਰ ਤੇਜਾ ਸਿੰਘ ਭੁੱਚਰ ਦੀ 80ਵੀਂ ਬਰਸੀ ਉਨ੍ਹਾਂ ਦੇ ਪਿੰਡ ਨਿੱਕੇ ਭੁੱਚਰ ਵਿਖੇ ਹਰ ਸਾਲ ਦੀ ਤਰ੍ਹਾਂ ਪੂਰੀ ਸ਼ਰਧਾ ਭਾਵਨਾ ਨਾਲ ਮਨਾਈ ਜਾਵੇਗੀ | ਇਹ ਜਾਣਕਾਰੀ ਜਥੇਦਾਰ ਤੇਜਾ ਸਿੰਘ ਭੁੱਚਰ ...

ਪੂਰੀ ਖ਼ਬਰ »

ਮੰਨਾ ਨੇ ਫਤਹਿਪੁਰ ਬਦੇਸ਼ੇ ਵਿਖੇ ਸਰਪੰਚ ਰਜਿੰਦਰ ਸਿੰਘ ਨਾਲ ਦੁੱਖ ਪ੍ਰਗਟ ਕੀਤਾ

ਮੀਆਂਵਿੰਡ, 10 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਬੀਤੇ ਕੱਲ ਸਰਪੰਚ ਰਜਿੰਦਰ ਸਿੰਘ ਦੇ ਭਰਾ ਬਲਵਿੰਦਰ ਸਿੰਘ ਫਤਿਹਪੁਰ ਬਦੇਸ਼ੇ ਦੀ ਮੌਤ ਹੋ ਗਈ ਸੀ, ਉਨ੍ਹਾਂ ਦੀ ਮੌਤ ਦਾ ਅਫਸੋਸ ਪ੍ਰਗਟ ਕਰਨ ਲਈ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਉਨ੍ਹਾਂ ਦੇ ਗ੍ਰਹਿ ਪਹੁੰਚਕੇ ...

ਪੂਰੀ ਖ਼ਬਰ »

ਭਾਟੀਆ ਪਰਿਵਾਰ ਨੂੰ ਵੱਡਾ ਸਦਮਾ ਅਮਰਨਾਥ ਭਾਟੀਆ ਦਾ ਦਿਹਾਂਤ

ਹਰੀਕੇ ਪੱਤਣ, 10 ਸਤੰਬਰ (ਸੰਜੀਵ ਕੁੰਦਰਾ)-ਸਥਾਨਕ ਕਸਬੇ ਦੇ ਭਾਟੀਆ ਪਰਿਵਾਰ ਨੂੰ ਉਸ ਵੇਲੇ ਸਦਮਾ ਪੁੱਜਾ ਜਦੋਂ ਉਘੇ ਕਪੜਾ ਵਪਾਰੀ ਅਮਰਨਾਥ ਭਾਟੀਆ (ਅੰਬੇ ਸ਼ਾਹ) (87) ਦਾ ਅਚਾਨਕ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸਥਾਨਕ ਕਸਬੇ ਦੇ ਸਮਸ਼ਾਨਘਾਟ ਵਿਖੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਐਸੋ: ਦੀ ਮੀਟਿੰਗ

ਤਰਨ ਤਾਰਨ, 10 ਸਤੰਬਰ (ਪਰਮਜੀਤ ਜੋਸ਼ੀ)-ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਜ਼ਿਲ੍ਹਾ ਤਰਨ ਤਾਰਨ ਦੀ ਮਹੀਨਾਵਾਰ ਮੀਟਿੰਗ ਅਜੀਤ ਸਿੰਘ ਢੋਟੀਆਂ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਵਿਚ ਬੁਲਾਰਿਆਂ ਨੇ ਸਰਕਾਰ ਦੀ ਪੈਨਸ਼ਨਰਾਂ ਪ੍ਰਤੀ ਬੇਰੁਖੀ ਦੇ ਵਤੀਰੇ ਦੀ ...

ਪੂਰੀ ਖ਼ਬਰ »

ਚੇਅਰਮੈਨ ਪਰਮਜੀਤ ਸਿੰਘ ਵਲੋਂ ਬਲਾਕ ਸੰਮਤੀ ਗੰਡੀਵਿੰਡ ਚੈਅਰਮੈਨ ਸਨਮਾਨਿਤ

ਸਰਾਏ ਅਮਾਨਤ ਖਾਂ, 10 ਸਤੰਬਰ (ਨਰਿੰਦਰ ਸਿੰਘ ਦੋਦੇ)-ਵਾਤਾਵਰਣ ਨੂੰ ਹਰਿਆ ਭਰਿਆ ਤੇ ਉਸ ਦੀ ਸ਼ੁਧਤਾ ਲਈ ਨਿਰੰਤਰ ਕਾਰਜਸ਼ੀਲ ਸੰਸਥਾ ਹਰਿਆਵਲ ਫਾਉਡੇਸ਼ਨ ਦੇ ਚੇਅਰਮੈਨ ਪ੍ਰਮਜੀਤ ਸਿੰਘ ਢਿੱਲੋ ਗੰਡੀਵਿੰਡ ਵਲੋ ਸੋਮਵਾਰ ਨੂੰ ਬਲਾਕ ਸੰਮਤੀ ਗੰਡੀਵਿੰਡ ਦੇ ਨਵ ਨਿਯੁਕਤ ...

ਪੂਰੀ ਖ਼ਬਰ »

ਆਵਾਜ਼-ਏ-ਪੰਜਾਬ ਜਥੇਬੰਦੀ ਦੇ ਸਾਰੇ ਅਹੁਦੇਦਾਰ ਪ੍ਰਧਾਨ ਜੋਬਨ ਹੋਠੀਆਂ ਦੇ ਹੱਕ ਵਿੱਚ ਨਿੱਤਰੇ

ਗੋਇੰਦਵਾਲ ਸਾਹਿਬ, 10 ਸਤੰਬਰ (ਵਰਿੰਦਰ ਸਿੰਘ ਰੰਧਾਵਾ)-ਅਵਾਜ਼-ਏ-ਪੰਜਾਬ ਜਥੇਬੰਦੀ ਵਲੋਂ ਗੋਇੰਦਵਾਲ ਸਾਹਿਬ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਵਿਚ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਬਨਜੀਤ ਸਿੰਘ ਹੋਠੀਆਂ ਤੇ ਜਥੇਬੰਦੀ ਦੇ ਸਾਰੇ ਅਹੁਦੇਦਾਰ ਤੇ ਮੈਂਬਰ ਸ਼ਾਮਲ ...

ਪੂਰੀ ਖ਼ਬਰ »

ਸ਼ਹੀਦ ਪ੍ਰਮਜੀਤ ਸਿੰਘ ਵੇਈਾਪੂਈਾ ਦੀ ਤਸਵੀਰ ਦਾ ਅਪਮਾਨ ਕਰਨ ਤੇ ਵੱਖ–ਵੱਖ ਜਥੇਬੰਦੀਆਂ ਵਲੋਂ ਰੋਸ ਪ੍ਰਗਟ

ਫਤਿਆਬਾਦ, 10 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਲੱਖਣ ਸਿੰਘ ਤੁੜ ਅਤੇ ਸ਼ਹੀਦ ਪਰਮਜੀਤ ਸਿੰਘ ਦੇ ਪਿਤਾ ਊਧਮ ਸਿੰਘ ਤੋਂ ਇਲਾਵਾ, ਜਤਿੰਦਰ ਸਿੰਘ ਪ੍ਰਧਾਨ, ਬੇਅੰਤ ਸਿੰਘ ਤੇ ਪਿੰਡ ਵੇੲੀਂਪੂੰੲੀਂ ਦੇ ਵਾਸੀਆਂ ਨੇ ...

ਪੂਰੀ ਖ਼ਬਰ »

ਐਨ.ਆਰ.ਆਈ ਰਵੀ ਹਾਂਗਕਾਂਗ ਵਲੋਂ ਪਿੰਡ ਰਸੂਲਪੁਰ ਵਿਖੇ ਅਪਹਜਾਂ ਨੂੰ ਟਰਾਈਸਾਈਕਲ ਵੰਡੇ

ਸ਼ਰਾਏ ਅਮਨਤ ਖਾਂ, 10 ਸਤੰਬਰ (ਨਰਿੰਦਰ ਸਿੰਘ ਦੋਦੇ)-ਸਰਹੱਦੀ ਪਿੰਡ ਰਸੂਲਪੁਰ ਵਿਖੇ ਚਰਨਜੀਤ ਸਿੰਘ ਰਵੀ ਹਾਂਗ ਕਾਂਗ ਅਤੇ ਕਾਂਗਰਸੀ ਆਗੂ ਤੇਜਿੰਦਰਪਾਲ ਸਿੰਘ ਕਾਲਾ ਵਲੋਂ ਆਪਣੇ ਪਿਤਾ ਸਵ: ਸੁਰਜੀਤ ਸਿੰਘ ਬਾਠ ਦੀ ਯਾਦ ਨੂੰ ਤਾਜ਼ਾ ਕਰਦਿਆਂ ਪਿੰਡ ਦੇ ਅਪਾਹਜਾਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਬੈਡਮਿੰਟਨ ਖੇਡ ਮੁਕਾਬਲਿਆਂ 'ਚ ਸ਼ਾਹਬਾਜ਼ਪੁਰ ਸਰਕਾਰੀ ਕੰਨਿਆ ਸਕੂਲ ਰਿਹਾ ਜੇਤੂ

ਸ਼ਾਹਬਾਜ਼ਪੁਰ, 10 ਸਤੰਬਰ (ਪਰਦੀਪ ਬੇਗੇਪੁਰ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਤੇ ਈ ਈ ਓ ਮੈਡਮ ਕੁਲਵਿੰਦਰ ਕੌਰ ਦੀ ਅਗਵਾਈ 'ਚ ਬੈਡਮਿੰਟਨ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਮੱਲਾ ਕੁੜੀਵਲਾਹ ਵਿਖੇ ਕਰਵਾਏ ਗਏ ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ...

ਪੂਰੀ ਖ਼ਬਰ »

ਸ਼ਹੀਦ ਅਬਦੁਲ ਹਮੀਦ ਦੀ ਯਾਦ 'ਚ ਪੰਚਾਇਤ ਵਲੋਂ ਪੇਂਡੂ ਖੇਡ ਮੇਲਾ ਕਰਵਾਇਆ

ਅਮਰਕੋਟ, 10 ਸਤੰਬਰ (ਗੁਰਚਰਨ ਸਿੰਘ ਭੱਟੀ)-1965 ਦੀ ਜੰਗ ਦੇ ਸ਼ਹੀਦ ਪਰਮਵੀਰ ਚੱਕਰ ਨਾਲ ਸਨਮਾ ਨਤ ਹਵਾਲਦਾਰ ਸ਼ਹੀਦ ਅਬਦੁਲ ਹਮੀਦ ਤੇ ਉਨ੍ਹਾਂ ਨਾਲ ਸ਼ਹੀਦ ਹੋਏੇ ਜਵਾਨਾਂ ਦੀ ਸਾਦ ਵਿਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਦੀ ਪੰਚਾਇਤ ਵਲੋਂ ਮੇਲਾ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਵੈਰੋਵਾਲ ਬਾਵਿਆਂ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਖਡੂਰ ਸਾਹਿਬ, 10 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਖਹਿਰਾ ਵੈਲਫੇਅਰ ਸੁਸਾਇਟੀ ਵੈਰੋਵਾਲ ਬਾਵਿਆਂ ਦੇ ਸਹਿਯੋਗ ਨਾਲ ਖੇਤੀਬਾੜੀ ਵਿਭਾਗ ਖਡੂਰ ਸਾਹਿਬ ਵਲੋਂ ਵੈਰੋਵਾਲ ਬਾਵਿਆਂ ਵਿਖੇ ਕਿਸਾਨ ਸਿਖਾਲਈ ਕੈਂਪ ਲਗਾਇਆ ਗਿਆ | ਜਿਸ ਵਿਚ ਵਿਸ਼ੇਸ਼ ਤੌਰ ਤੇ ਪੁਜੇ ਖੇਤੀ ਬਾੜੀ ...

ਪੂਰੀ ਖ਼ਬਰ »

ਵਿਦੇਸ਼ੀ ਸਿੱਖ ਜੋੜੇ ਨੇ ਗੁਰਦੁਆਰਾ ਗੁਰਪੁਰੀ ਸਾਹਿਬ ਆ ਕੇ ਆਨੰਦ ਕਾਰਜ ਕਰਵਾਇਆ

ਸਰਹਾਲੀ ਕਲਾਂ, 10 ਸਤੰਬਰ (ਅਜੇ ਸਿੰਘ ਹੁੰਦਲ)-ਵਿਦੇਸ਼ੀ ਸਿੱਖ ਜੋੜੇ ਵਲੋਂ ਗੁਰਦੁਆਰਾ ਗੁਰਪੁਰੀ ਸਾਹਿਬ ਸਰਹਾਲੀ ਕਲਾਂ ਵਿਖੇ ਸਾਦੇ ਢੰਗ ਅਤੇ ਪੂਰਨ ਗੁਰ ਮਰਿਆਦਾ ਨਾਲ ਆਨੰਦ ਕਾਰਜ ਕਰਵਾ ਕੇ ਸਾਦੇ ਵਿਆਹ ਕਰਵਾਉਣ ਦਾ ਸੰਦੇਸ਼ ਦਿੱਤਾ | ਇੰਗਲੈਂਡ ਵਾਸੀ ਅਲੋਕ ਸਿੰਘ ...

ਪੂਰੀ ਖ਼ਬਰ »

ਮੈਡੀਕਲ ਲੈਬਾਰਟਰੀ ਟੈਕਨੀਕਲ ਜ਼ਿਲ੍ਹਾ ਤਰਨ ਤਾਰਨ ਦੀ ਚੋਣ-ਪਰਮਜੀਤ ਸਿੰਘ ਸੋਖੀ ਜਨਰਲ ਸਕੱਤਰ, ਅਵਤਾਰ ਸਿੰਘ ਪ੍ਰਧਾਨ ਅਤੇ ਗੁਰਬਚਨ ਸਿੰਘ ਵਿੱਤ ਸਕੱਤਰ ਬਣੇ

ਤਰਨ ਤਾਰਨ, 10 ਸਤੰਬਰ (ਪਰਮਜੀਤ ਜੋਸ਼ੀ)-ਮੈਡੀਕਲ ਲੈਬਾਰਟਰੀ ਟੈਕਨੀਸ਼ਨ ਐਸੋਸੀਏਸ਼ਨ ਦੀ ਮੀਟਿੰਗ ਨਿਰਵੈਲ ਸਿੰਘ ਸੰਧੂ ਅਤੇ ਅਮਰਜੀਤ ਸਿੰਘ ਘਰਿਆਲਾ ਦੀ ਪ੍ਰਧਾਨਗਪੀ ਹੇਠ ਹੋਈ | ਜਿਸ ਵਿਚ ਜ਼ਿਲ੍ਹੇ ਤਰਨ ਤਾਰਨ ਦੇ ਸਾਰੈ ਮੈਡੀਕਲ ਲੈਬਾਰਟਰੀ ਟੈਕਨੀਸ਼ਨਾਂ ਨੇ ਹਿੱਸਾ ...

ਪੂਰੀ ਖ਼ਬਰ »

ਜ਼ੋਨਲ ਤੇ ਜ਼ਿਲ੍ਹਾ ਪੱਧਰੀ ਕਬੱਡੀ ਖੇਡ ਮੁਕਾਬਲਿਆਂ ਵਿਚ ਸਕੰਸਸ ਅਲਾਦੀਨਪੁਰ ਰਿਹਾ ਜੇਤੂ

ਸ਼ਾਹਬਾਜ਼ਪੁਰ, 10 ਸਤੰਬਰ (ਪਰਦੀਪ ਬੇਗੇਪੁਰ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਸਿੱਖਿਆ ਅਫਸਰ ਸੈ: ਸਿ: ਤਰਨ ਤਾਰਨ ਅਤੇ ਏ.ਈ.ਓ. ਮੈਡਮ ਕੁਲਵਿੰਦਰ ਕੌਰ ਦੀ ਅਗਵਾਈ ਹੇਠ ਕਬੱਡੀ ਦੇ ਜੋਨਲ ਮੁਕਾਬਲੇ ਅਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸੇਵਾ ਦੇਵੀ ਕਾਲਜ ਤਰਨ ਤਾਰਨ ਵਿਖੇ ਕਰਵਾਏ ਗਏ | ਜ਼ੋਨਲ ਮੁਕਾਬਲਿਆਂ ਵਿਚ ਸਕੰਸਸ ਅਲਾਦੀਨਪੁਰ ਦੀਆਂ ਲੜਕੀਆਂ ਨੇ ਅੰਡਰ-14 ਦੂਸਰਾ ਸਥਾਨ ਅਤੇ ਅੰਡਰ-19 ਲੜਕੀਆਂ ਨੇ ਦੂਸਰਾ ਸਥਾਨ ਹਾਸਲ ਕੀਤਾ ਅਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸਕੂਲ ਦੀਆਂ ਲੜਕੀਆਂ ਨੇ ਅੰਡਰ-14 ਪਹਿਲਾ ਸਥਾਨ ਅਤੇ ਅੰਡਰ-19 ਦੂਸਰਾ ਸਥਾਨ ਹਾਸਲ ਕੀਤਾ | ਸਕੂਲ ਦੀਆਂ ਜੇਤੂ ਲੜਕੀਆਂ ਵਿਚੋਂ ਅੰਡਰ-14 ਦੋ ਲੜਕੀਆਂ ਅਤੇ ਅੰਡਰ-19 'ਚੋਂ ਲੜਕੀਆਂ ਦੀ ਚੋਣ ਪੰਜਾਬ ਪੱਧਰ ਦੀਆਂ ਹੋਣ ਵਾਲੀਆਂ ਖੇਡਾਂ ਵਿਚ ਕੀਤੀ ਗਈ | ਸਕੂਲ ਪਿ੍ੰ: ਜਗਬੀਰ ਸਿੰਘ ਵਲੋਂ ਸ੍ਰੀਮਤੀ ਕੰਵਲਜੀਤ ਕੌਰ ਲੈਕ: ਸਰੀਰਿਕ ਸਿੱ ਖਆ ਅਤੇ ਸਮੂਹ ਸਟਾਫ ਦੀ ਮੌਜੂਦਗੀ ਵਿਚ ਜੇਤੂ ਲੜਕੀਆਂ ਨੂੰ ਸਨਮਾਨਿਤ ਕੀਤਾ |


ਖ਼ਬਰ ਸ਼ੇਅਰ ਕਰੋ

ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਸਬੰਧੀ ਨਗਰ ਨਿਵਾਸੀਆਂ ਦੀ ਇਕੱਤਰਤਾ

ਸੁਰ ਸਿੰਘ, 10 ਸਤੰਬਰ (ਧਰਮਜੀਤ ਸਿੰਘ)-'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ' ਦੇ 11ਵੇਂ ਜਾਨਸ਼ੀਨ ਸਚਖੰਡ ਵਾਸੀ ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਵਲੋਂ ਆਰੰਭੀ ਮਰਿਆਦਾ ਅਨੁਸਾਰ ਬਾਬਾ ਬੁੱਢਾ ਸਾਹਿਬ ਜੀ ਦੇ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਖਡੂਰ ਸਾਹਿਬ ਵਿਖੇ ਕਵੀਸ਼ਰੀ ਦਰਬਾਰ 18 ਸਤੰਬਰ ਨੂੰ

ਖਡੂਰ ਸਾਹਿਬ, 10ਸਤੰਬਰ(ਰਸ਼ਪਾਲ ਸਿੰਘ ਕੁਲਾਰ)-ਗੁਰੂ ਗੋਬਿੰਦ ਸਿੰਘ ਕਵੀਸ਼ਰੀ ਸਭਾ ਅਤੇ ਅਖੰਡ ਪਾਠੀ ਸਭਾ ਖਡੂਰ ਸਾਹਿਬ ਵਲੋਂ ਨਗਰ ਅਤੇ ਇਲਾਕੇ ਦੇ ਸਹਿਯੋਗ ਨਾਲ ਸ੍ਰੀ ਗੁਰੂੁ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸੰਗਤਾਂ ਬੂਟੇ ਲਗਾ ਕੇ ਮਨਾਉਣ-ਇਕਬਾਲ ਸੰਧੂ

ਤਰਨ ਤਾਰਨ, 10 ਸਤੰਬਰ (ਹਰਿੰਦਰ ਸਿੰਘ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਪ੍ਰਕਾਸ਼ ਉਤਸਵ ਜੋ ਕਿ ਨਵੰਬਰ 2019 ਨੂੰ ਦੁਨੀਆਂ ਭਰ 'ਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਮਨਾ ਰਹੀਆਂ ਹਨ, ਨੂੰ ਨਿਵੇਕਲੇ ਢੰਗ ਨਾਲ ਹਰੇ ਭਰੇ ਬੂਟੇ ਲਗਾ ਕੇ ਮਨਾਇਆ ਜਾਵੇ ...

ਪੂਰੀ ਖ਼ਬਰ »

ਐੱਨ. ਡੀ. ਪੀ. ਐੱਸ. ਦੇ ਮਾਮਲੇ ਵਿਚ ਬਰੀ ਕਰਵਾਉਣ 'ਤੇ 21 ਲੱਖ 30 ਹਜ਼ਾਰ ਰੁਪਏ ਦੀ ਠੱਗੀ ਮਾਰੀ

ਤਰਨ ਤਾਰਨ, 10 ਸਤੰਬਰ (ਹਰਿੰਦਰ ਸਿੰਘ)-ਹਰਿਆਣਾ ਦੇ ਥਾਣਾ ਸਦਰ ਕਰਨਾਲ ਵਿਖੇ ਐੱਨ. ਡੀ. ਪੀ. ਐੱਸ. ਦੇ ਮਾਮਲੇ ਵਿਚ ਨਾਮਜ਼ਦ ਇਕ ਲੜਕੇ ਨੂੰ ਅਦਾਲਤ ਤੋਂ ਬਰੀ ਕਰਵਾਉਣ ਲਈ 21 ਲੱਖ 30 ਹਜ਼ਾਰ ਦੀ ਠੱਗੀ ਮਾਰਨ ਤੇ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਔਰਤ ਸਮੇਤ 4 ਵਿਅਕਤੀਆਂ ...

ਪੂਰੀ ਖ਼ਬਰ »

ਲੋਕ ਇਨਸਾਫ ਪਾਰਟੀ ਵਲੋਂ ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਦਾ ਪੁਤਲਾ ਸਾੜਿਆ

ਤਰਨ ਤਾਰਨ, 10 ਸਤੰਬਰ (ਹਰਿੰਦਰ ਸਿੰਘ)-ਲੋਕ ਇਨਸਾਫ ਪਾਰਟੀ ਦੇ ਮਾਝੇ ਜ਼ੋਨ ਦੇ ਪ੍ਰਧਾਨ ਅਮਰੀਕ ਸਿੰਘ ਵਰਪਾਲ ਦੇ ਅਗਵਾਈ ਵਿਚ ਸੈਂਕੜੇ ਆਗੂਆਂ ਤੇ ਵਰਕਰਾਂ ਨੇ ਸਥਾਨਕ ਬੋਹੜੀ ਚੌਕ ਵਿਖੇ ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਦਾ ਪੁਤਲਾ ਸਾੜਿਆ | ਇਸ ਮੌਕੇ ਹਲਕਾ ਇੰਚਾਰਜ ...

ਪੂਰੀ ਖ਼ਬਰ »

ਜ਼ਿਲ੍ਹਾ ਦੀਆਂ ਸਾਰੀਆਂ ਦੀਵਾਨੀ ਤੇ ਫੌਜ਼ਦਾਰੀ ਅਦਾਲਤਾਂ ਵਿਚ ਕੌਮੀ ਲੋਕ ਅਦਾਲਤ 4 ਸਤੰਬਰ ਨੂੰ

ਤਰਨ ਤਾਰਨ, 10 ਸਤੰਬਰ (ਪਰਮਜੀਤ ਜੋਸ਼ੀ)-14 ਸਤੰਬਰ 2019 ਨੂੰ ਜ਼ਿਲ੍ਹਾ ਤਰਨ ਤਾਰਨ ਦੀਆਂ ਸਾਰੀਆਂ ਦੀਵਾਨੀ ਅਤੇ ਫੌਜ਼ਦਾਰੀ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਸਕੱਤਰ ਤੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਪੱਟੀ ਵਿਖੇ ਅੱਖਾਂ ਦਾ ਦਾਨ ਕਰਨ ਸਬੰਧੀ ਸਟਾਫ ਨੇ ਲਿਆ ਪ੍ਰਣ

ਪੱਟੀ, 10 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸਿਵਲ ਸਰਜਨ ਤਰਨਤਾਰਨ ਡਾ. ਅਨੂਪ ਕੁਮਾਰ ਦੀ ਹਦਾਇਤਾਂ ਤੇ ਐੱਸ ਐੱਮ. ਉ. ਡਾ. ਪ੍ਰੇਮਪਾਲ ਸਿੰਘ, ਡਾ. ਸੁਦਰਸ਼ਨ ਕੁਮਾਰ ਚੌਧਰੀ ਦੀ ਅਗਵਾਈ ਹੇਠ ਸਿਵਲ ਹਸਪਤਾਲ ਪੱਟੀ ਵਿਖੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ...

ਪੂਰੀ ਖ਼ਬਰ »

ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੂੰ ਝਬਾਲ ਖਾਮ ਦੇ ਲੋਕਾਂ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ

ਝਬਾਲ, 10 ਸਤੰਬਰ (ਸਰਬਜੀਤ ਸਿੰਘ)-ਹਲਕਾ ਤਰਨ ਤਾਰਨ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੂੰ ਗ੍ਰਾਮ ਪੰਚਾਇਤ ਝਬਾਲ ਖਾਮ ਦੇ ਮੈਂਬਰ ਜੇ.ਈ ਹਰਭਿੰਦਰ ਸਿੰਘ ਨੇ ਪਿੰਡ ਦੇ ਲੋਕਾ ਨੂੰ ਆ ਰਹੀਆਂ ਮੁਸ਼ਕਲਾ ਜਿਹਨਾ'ਚ ਪਾਣੀ ਦੇ ਨਿਕਾਸ, ਸਾਫ ਪਾਣੀ ਸਬੰਧੀ ਤੇ ਹੋਰ ਪਿੰਡ ਦੇ ...

ਪੂਰੀ ਖ਼ਬਰ »

ਹੰਸਾਂ ਵਾਲਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਗੋਇਦਵਾਲ ਸਾਹਿਬ, 10 ਸਤੰਬਰ (ਵਰਿੰਦਰ ਸਿੰਘ ਰੰਧਾਵਾ)-ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਕੇਵਲ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਨੂੰ ਜਾਗਰੂਕ ਕਰਨ ਤਹਿਤ ਪਿੰਡ ਹੰਸਾਂਵਾਲਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਖੇਤੀਬਾੜੀ ਵਿਕਾਸ ਅਫਸਰ ਡਾ. ਜਸਪਾਲ ...

ਪੂਰੀ ਖ਼ਬਰ »

ਦੀ ਤਰਨਤਾਰਨ ਸੈਂਟਰ ਕੋਆਪ੍ਰੇਟਿਵ ਬੈਂਕ ਵਲੋਂ ਸਕੂਲੀ ਬੱਚਿਆ ਦੇ ਖਾਤੇ ਖੋਲ੍ਹੇ

ਪੱਟੀ, 10 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਦੀ ਤਰਨਤਾਰਨ ਸੈਂਟਰਲ ਕੋਆਪ੍ਰੇਟਿਵ ਬੈਂਕ ਵਲੋਂ ਜ਼ਿਲ੍ਹਾ ਮੈਨੇਜਰ ਪਰਮਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਅਤੇ ਸੀਨੀਅਰ ਸੈਕੰਡਰੀ ਸਕੂਲ ਪਿੰਡ ਕੁਲਾ ਕਲਾਂ ...

ਪੂਰੀ ਖ਼ਬਰ »

ਦੋ ਔਰਤਾਂ ਤੇ ਇਕ ਵਿਅਕਤੀ ਨਾਲ ਕੁਟਮਾਰ ਕਰਨ 'ਤੇ 12 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 10 ਸਤੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਦੇ ਥਾਣਾ ਭਿੱਖੀਵਿੰਡ ਦੇ ਪਿੰਡ ਕਲਸੀਆਂ ਕਲਾਂ ਵਿਖੇ ਘਰ ਵਿਚ ਦਾਖਲ ਹੋ ਕੇ 2 ਔਰਤਾਂ ਅਤੇ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਪੁਲਿਸ ਨੇ 12 ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ...

ਪੂਰੀ ਖ਼ਬਰ »

ਪੱਟੀ ਪੁਲੀਸ ਵਲੋਂ 150 ਨਸ਼ੀਲੀਆਂ ਗੋਲੀਆਂ ਸਮੇਤ ਝੋਲਾ ਛਾਪ ਡਾਕਟਰ ਕਾਬੂ

ਪੱਟੀ, 10 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਪੁਲਿਸ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਗਸ਼ਤ ਕਰਦਿਆਂ ਨਾਕੇ ਦੌਰਾਨ ਇੱਕ ਝੋਲਾ ਛਾਪ ਡਾਕਟਰ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸਦਰ ਪੱਟੀ ਦੇ ਐਸ.ਐਚ.ਓ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਨੰਬਰ 1 ਪੱਟੀ ਵਿਖੇ ਪੋਸ਼ਣ ਦਿਵਸ ਮਨਾਇਆ

ਪੱਟੀ, 10 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸਿਵਲ ਸਰਜਨ ਤਰਨਤਾਰਨ ਡਾ. ਅਨੂਪ ਕੁਮਾਰ ਦੀ ਹਦਾਇਤਾਂ ਤੇ ਐੱਸ. ਐੱਮ. ਉ. ਡਾ. ਪ੍ਰੇਮਪਾਲ ਸਿੰਘ, ਡਾ. ਸੁਦਰਸ਼ਨ ਕੁਮਾਰ ਚੌਧਰੀ ਦੀ ਅਗਵਾਈ ਹੇਠ ਸਰਕਾਰੀ ਪ੍ਰਾੲਮਰੀ ਸਕੂਲ ਨੰਬਰ 1 ਪੱਟੀ ਵਿਖੇ ਆਂਗਨਵਾੜੀ ਵਰਕਰ ਰਜਨੀਸ਼ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਕਮਿਊਨਿਟੀ ਸਿਹਤ ਕੇਂਦਰ ਦਾ ਅਚਨਚੇਤ ਨਿਰੀਖਣ

ਸੁਰ ਸਿੰਘ, 10 ਸਤੰਬਰ (ਧਰਮਜੀਤ ਸਿੰਘ)-ਜ਼ਿਲਾ ਤਰਨਤਾਰਨ ਦੇ ਸਿਵਲ ਸਰਜਨ ਡਾ ਅਨੂਪ ਕੁਮਾਰ ਵਲੋਂ ਮੰਗਲਵਾਰ ਨੂੰ ਕਮਿਊਨਿਟੀ ਸਿਹਤ ਕੇਂਦਰ, ਸੁਰ ਸਿੰਘ ਦਾ ਅਚਨਚੇਤ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਜ਼ਿਲਾ ਟੀਕਾਕਰਨ ਅਫਸਰ ਡਾ ਸੁਮਨ ਵਧਾਵਨ ਵੀ ਮੌਜੂਦ ਰਹੇ | ...

ਪੂਰੀ ਖ਼ਬਰ »

ਕਿਸਾਨਾਂ ਵਿਰੁੱਧ ਦਰਜ ਝੂਠੇ ਪਰਚੇ ਰੱਦ ਨਾ ਕੀਤੇ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ-ਕਿਸਾਨ ਆਗੂ

ਸੁਰ ਸਿੰਘ, 10 ਸਤੰਬਰ (ਧਰਮਜੀਤ ਸਿੰਘ)-ਕਿਸਾਨ ਸੰਘਰਸ਼ ਕਮੇਟੀ (ਪੰਜਾਬ) ਦੇ ਆਗੂ ਸਵਿੰਦਰ ਸਿੰਘ ਚੁਤਾਲਾ, ਸਲਵਿੰਦਰ ਸਿੰਘ ਜੀਉਬਾਲਾ, ਸਤਨਾਮ ਸਿੰਘ ਮਾਣੋਚਾਹਲ, ਮੁਖਤਾਰ ਸਿੰਘ ਬਾਕੀਪੁਰ ਆਦਿ ਨੇ ਇਕ ਪ੍ਰੈਸ ਬਿਆਨ ਰਾਹੀਂ ਕਿਸਾਨ ਆਗੂ ਪ੍ਰਗਟ ਸਿੰਘ ਅਤੇ ਕਿਸਾਨ ...

ਪੂਰੀ ਖ਼ਬਰ »

ਕਵੀਸ਼ਰ ਭਗਵੰਤ ਸਿੰਘ ਸੂਰਵਿੰਡ ਦੇ ਜਥੇ ਦਾ ਇੰਗਲੈਂਡ ਤੋਂ ਵਾਪਸ ਪਰਤਨ 'ਤੇ ਸਨਮਾਨ

ਪੱਟੀ, 10 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਕਵੀਸ਼ਰ ਭਗਵੰਤ ਸਿੰਘ ਸੂਰਵਿੰਡ ਦੇ ਜਥੇ ਦਾ ਇੰਗਲੈਂਡ ਤੋਂ ਵਾਪਸ ਪਰਤਣ 'ਤੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਐਗਜ਼ੈਕਟਿਵ ਕਮੇਟੀ ਐਸ.ਜੀ.ਪੀ.ਸੀ ਵਲੋਂ ਸਨਮਾਨ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX