ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਭਾਦੋਂ ਸੰਮਤ 551

ਰੂਪਨਗਰ

ਸੁਖਵਿੰਦਰ ਸਿੰਘ ਵਿਸਕੀ ਨੇ ਸੰਭਾਲਿਆ ਚੇਅਰਮੈਨ ਨਗਰ ਸੁਧਾਰ ਟਰੱਸਟ ਦਾ ਅਹੁਦਾ

ਰੂਪਨਗਰ, 10 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਨਗਰ ਸੁਧਾਰ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨ ਸੁਖਵਿੰਦਰ ਸਿੰਘ ਵਿਸਕੀ ਨੇ ਅੱਜ ਇਥੇ ਨਗਰ ਸੁਧਾਰ ਟਰੱਸਟ ਵਿਖੇ ਮਨੀਸ਼ ਤਿਵਾੜੀ ਮੈਂਬਰ ਪਾਰਲੀਮੈਂਟ ਸ੍ਰੀ ਅਨੰਦਪੁਰ ਸਾਹਿਬ, ਰਾਣਾ ਕੰਵਰਪਾਲ ਸਿੰਘ ਮਾਨਯੋਗ ਸਪੀਕਰ ...

ਪੂਰੀ ਖ਼ਬਰ »

ਹੜ੍ਹ ਪ੍ਰਭਾਵਿਤ ਪਿੰਡ ਬੜੀ ਦਾ ਮੌਕਾ ਦੇਖਣ ਵੀ ਨਹੀਂ ਬਹੁੜਿਆ ਅਜੇ ਤੱਕ ਪ੍ਰਸ਼ਾਸਨ

ਪੁਰਖਾਲੀ, 10 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਬੀਤੇ ਦਿਨੀਂ ਪਏ ਭਾਰੀ ਮੀਂਹ ਨਾਲ ਆਏ ਹੜ੍ਹ ਕਾਰਨ ਪਿੰਡ ਬੜੀ ਵਿਖੇ ਹੋਏ ਵੱਡੇ ਨੁਕਸਾਨ ਦੀ ਨਾ ਸਰਕਾਰ ਨੂੰ ਕੋਈ ਪ੍ਰਵਾਹ ਹੈ ਅਤੇ ਨਾ ਹੋ ਜ਼ਿਲ੍ਹਾ ਪ੍ਰਸ਼ਾਸਨਾ ਨੂੰ ਹੀ ਕੋਈ ਪ੍ਰਵਾਹ ਹੈ | ਸਰਕਾਰ ਅਤੇ ਪ੍ਰਸ਼ਾਸਨ ਦੀ ਇਸ ਲਾਪਰਵਾਹੀ ਦਾ ਖ਼ਮਿਆਜ਼ਾ ਪਿੰਡ ਦੇ ਲੋਕ ਭੁਗਤਣ ਲਈ ਮਜਬੂਰ ਹੋਏ ਪਏ ਹਨ | ਹੜ੍ਹ ਕਾਰਨ ਪਿੰਡ ਬੜੀ ਵਿਖੇ ਪਿੰਡ ਦਾ ਸਾਰਾ ਬੁਨਿਆਦੀ ਢਾਂਚਾ ਬਰਬਾਦ ਕਰ ਕੇ ਰੱਖ ਦਿੱਤਾ | ਜਿਸ ਵਿਚ ਪਿੰਡ ਨੂੰ ਜੋੜਨ ਵਾਲੀਆਂ ਸਾਰੀਆਂ ਸੜਕਾਂ, ਨਦੀਆਂ ਤੇ ਬਣਾਏ ਪੁਲ, ਪੁਲੀਆਂ, ਸਕੂਲਾਂ ਦੀ ਚਾਰਦੀਵਾਰੀਆਂ, ਕਮਿਊਨਿਟੀ ਸੈਂਟਰ ਦੀਆਂ ਸੜਕਾਂ, ਇਸ ਦੀ ਚਾਰਦੀਵਾਰੀ, ਪਾਣੀ ਦੇ ਨਿਕਾਸ ਦੀਆਂ ਪਾਈਪ ਲਾਈਨਾਂ, ਵਾਟਰ ਸਪਲਾਈ ਦੀਆਂ ਲਾਈਨਾਂ, ਸ਼ਮਸ਼ਾਨਘਾਟ ਅਤੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਵੱਢੇੇ ਪੱਧਰ 'ਤੇ ਨੁਕਸਾਨ ਪਹੁੰਚਾਇਆ | ਇਸ ਸਬੰਧੀ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਹੜ੍ਹ ਕਾਰਨ ਪਿੰਡ 'ਚ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ ਪਰ ਅਜੇ ਤੱਕ ਪ੍ਰਸ਼ਾਸਨ ਦੇ ਕਿਸੇ ਵੀ ਜ਼ਿੰਮੇਵਾਰ ਅਧਿਕਾਰੀ ਨੇ ਪੰਚਾਇਤ ਜਾਂ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਮੌਕਾ ਨਹੀਂ ਵੇਖਿਆ | ਜਦਕਿ ਇਸ ਸਬੰਧੀ ਪ੍ਰਸ਼ਾਸਨ ਨੂੰ ਲਿਖਤੀ ਪੱਤਰ ਦੇ ਕੇ ਜਾਣੂੰ ਕਰਵਾਇਆ ਜਾ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਸੜਕਾਂ ਟੁੱਟਣ ਕਾਰਨ ਪਿੰਡ ਦਾ ਸੰਪਰਕ ਸਾਰੇ ਪਾਸੇ ਤੋਂ ਟੁੱਟ ਗਿਆ ਸੀ ਤੇ ਸੜਕਾਂ 'ਤੇ ਲੋਕਾਂ ਵਲੋਂ ਖ਼ੁਦ ਮਿੱਟੀ ਪਾ ਕੇ ਸੜਕਾਂ ਨੂੰ ਚਲਣਯੋਗ ਬਣਾਇਆ ਗਿਆ | ਉਨ੍ਹਾਂ ਕਿਹਾ ਕਿ ਪਿੰਡ 'ਚ ਹੋਏ ਨੁਕਸਾਨ ਦੀ ਅਜੇ ਤੱਕ ਕੋਈ ਭਰਪਾਈ ਨਹੀਂ, ਪਿੰਡ 'ਚ ਹੋਈ ਤਬਾਹੀ ਉਸੇ ਤਰ੍ਹਾਂ ਬਰਕਰਾਰ ਹੈ | ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਸਰਕਾਰ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਤੋਂ ਮੰਗ ਕੀਤੀ ਕਿ ਪਿੰਡ ਦਾ ਜਲਦੀ ਤੋਂ ਜਲਦੀ ਦੌਰਾ ਕਰਕੇ ਪਿੰਡ 'ਚ ਰਾਹਤ ਕਾਰਜ ਸ਼ੁਰੂ ਕੀਤੇ ਜਾਣ |


ਖ਼ਬਰ ਸ਼ੇਅਰ ਕਰੋ

ਪੁਰਾਣੀ ਰੰਜਸ਼ ਨੂੰ ਲੈ ਕੇ ਹੋਏ ਝਗੜੇ 'ਚ 2 ਨੌਜਵਾਨ ਜ਼ਖਮੀ

ਰੂਪਨਗਰ, 10 ਸਤੰਬਰ (ਪੱਤਰ ਪ੍ਰੇਰਕ)-ਰੂਪਨਗਰ ਦੇ ਸਰਕਾਰੀ ਕਾਲਜ ਸੜਕ ਦੇ ਹਵੇਲੀ ਮੋੜ 'ਤੇ ਨੌਜਵਾਨਾਂ ਦਾ ਝਗੜਾ ਹੋਇਆ ਜਿਸ ਵਿਚ ਦੋ ਨੌਜਵਾਨ ਜ਼ਖਮੀ ਹੋ ਗਏ, ਨੂੰ ਸਰਕਾਰੀ ਹਸਪਤਾਲ ਰੂਪਨਗਰ ਵਿਖੇ ਦਾਖ਼ਲ ਕਰਵਾਇਆ ਗਿਆ | ਜ਼ਖਮੀਆਂ ਦੀ ਪਹਿਚਾਣ ਵਰਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਸਤਲੁਜ ਦਰਿਆ ਦੇ ਕੰਢਿਆਂ 'ਤੇ ਡੰਗੇ ਲਗਾਉਣ ਦੀ ਮੰਗ

ਸ੍ਰੀ ਅਨੰਦਪੁਰ ਸਾਹਿਬ, 10 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ)-ਸਤਲੁਜ ਦਰਿਆ ਦੇ ਹੜ੍ਹਾਂ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਨੇ ਸਤਲੁਜ ਦਰਿਆ ਦੇ ਦੋਨੋਂ ਪਾਸਿਆਂ ਤੇ ਡੰਗੇ ਲਗਾਉਣ ਦੀ ਮੰਗ ਕੀਤੀ ਹੈ ਤਾਂ ਜੋ ਇਨ੍ਹਾਂ ਪਿੰਡਾਂ ਦੇ ਲੋਕਾਂ ਦੀ ਉਪਜਾਊ ਜ਼ਮੀਨ ਦਾ ਬਚਾਅ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕੱਤਰਤਾ ਹੋਈ

ਮੋਰਿੰਡਾ, 10 ਸਤਬੰਰ (ਪਿ੍ਤਪਾਲ ਸਿੰਘ)-ਗੁਰਦੁਆਰਾ ਸ੍ਰੀ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਦੀ ਮੀਟਿੰਗ ਬਲਾਕ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਿਸਾਨੀ ਮਸਲਿਆਂ ਤੋਂ ਇਲਾਵਾ ...

ਪੂਰੀ ਖ਼ਬਰ »

ਸਾਂਸਦ ਤਿਵਾੜੀ ਵਲੋਂ ਕੇਂਦਰੀ ਅਤੇ ਰਾਜ ਸਰਕਾਰਾਂ ਵਲੋਂ ਚਲਾਈਆਂ ਵਿਕਾਸ ਯੋਜਨਾਵਾਂ ਦਾ ਜਾਇਜ਼ਾ

ਰੂਪਨਗਰ, 10 ਸਤੰਬਰ (ਸਤਨਾਮ ਸਿੰਘ ਸੱਤੀ)-ਸਾਂਸਦ ਹਲਕਾ ਸ੍ਰੀ ਅਨੰਦਪੁਰ ਸਾਹਿਬ ਮਨੀਸ਼ ਤਿਵਾੜੀ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭਾਰਤ ਸਰਕਾਰ ਅਤੇ ਰਾਜ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵਿਕਾਸ ਦੀਆਂ ਸਕੀਮਾਂ ਤਹਿਤ ਵੱਖ-ਵੱਖ ਵਿਭਾਗਾਂ ਵਲੋਂ ...

ਪੂਰੀ ਖ਼ਬਰ »

ਜੀਨੀਅਸ ਇੰਟਰਨੈਸ਼ਨਲ ਸਕੂਲ ਨੂੰ ਮਿਲਿਆ ਅੰਤਰਰਾਸ਼ਟਰੀ ਸਕੂਲ ਪੁਰਸਕਾਰ

ਰੂਪਨਗਰ, 10 ਸਤੰਬਰ (ਸਤਨਾਮ ਸਿੰਘ ਸੱਤੀ)-ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਰੂਪਨਗਰ ਨੇ ਇੰਟਰਨੈਸ਼ਨਲ ਸਕੂਲ ਅਵਾਰਡ ਪ੍ਰਾਪਤ ਕੀਤਾ ਹੈ | ਬਿ੍ਟਿਸ਼ ਕੌਾਸਲ ਵਲੋਂ ਭੇਟ ਕੀਤਾ ਗਿਆ ਇਹ ਸਕੂਲ ਅਵਾਰਡ 2019 ਤੋਂ 2022 ਤੱਕ ਹੈ | ਪੁਰਸਕਾਰ ਪ੍ਰਾਪਤ ਕਰਨ ਤੇ ਸਕੂਲ ਪ੍ਰਬੰਧਕਾਂ ...

ਪੂਰੀ ਖ਼ਬਰ »

ਛੱਪੜ ਦਾ ਰੂਪ ਧਾਰਨ ਕਰਨ ਲੱਗੀ ਦੋ ਤਖ਼ਤਾਂ ਨੂੰ ਜੋੜਨ ਵਾਲੀ ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਸੜਕ

• ਹਰਦੀਪ ਸਿੰਘ ਢੀਂਡਸਾ ਨੂਰਪੁਰ ਬੇਦੀ, 10 ਸਤੰਬਰ-ਪੰਜਾਬ ਦੇ ਮਾਝਾ ਤੇ ਦੁਆਬਾ ਖੇਤਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸ਼ਕਤੀ ਪੀਠ ਮਾਤਾ ਨੈਣਾਂ ਦੇਵੀ ਨਾਲ ਜੋੜਨ ਵਾਲੀ ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਸੜਕ ਹੁਣ ਕਈ ਥਾਵਾਂ 'ਤੇ ਛੱਪੜ ਦਾ ਰੂਪ ਧਾਰਨ ਕਰਨ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਦੇ ਕਾਤਲ ਨੂੰ ਜਲਦੀ ਗਿ੍ਫ਼ਤਾਰ ਕੀਤਾ ਜਾਵੇ-ਡਾ. ਚਰਨਜੀਤ ਸਿੰਘ

ਮੋਰਿੰਡਾ, 10 ਸਤੰਬਰ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਬਮਨਾੜਾ ਦੇ ਇਕ ਵਿਅਕਤੀ ਗੁਰਪ੍ਰੀਤ ਸਿੰਘ ਦੇ ਕਾਤਲ ਨੂੰ ਗਿ੍ਫ਼ਤਾਰ ਨਾ ਕਰਨ ਦੀ ਨਿਖੇਧੀ ਕਰਦਿਆਂ ਆਮ ਆਦਮੀ ਪਾਰਟੀ ਨੇ ਕਾਤਲ ਨੂੰ ਤੁਰੰਤ ਗਿ੍ਫ਼ਤਾਰ ਕਰਨ ਮੰਗ ਕੀਤੀ ਹੈ | ਆਮ ਆਦਮੀ ਪਾਰਟੀ ਦੇ ਹਲਕਾ ਚਮਕੌਰ ...

ਪੂਰੀ ਖ਼ਬਰ »

ਵਾਲੀਆ ਦੀ ਨਿਯੁਕਤੀ ਦਾ ਸਵਾਗਤ

ਨੰਗਲ, 10 ਸਤੰਬਰ (ਗਰੇਵਾਲ) -ਸ਼ਹਿਰ ਦੀਆਂ ਵੱਖ-ਵੱਖ ਸਮਾਜਿਕ ਸੰਸਥਾਵਾਂ ਨੇ ਅਮਰਜੀਤ ਸਿੰਘ ਵਾਲੀਆ ਨੂੰ ਅਧੀਨ ਸੇਵਾਵਾਂ ਚੋਣ ਬੋਰਡ ਦਾ ਮੈਂਬਰ ਨਿਯੁਕਤ ਕੀਤੇ ਜਾਣ ਦਾ ਸਵਾਗਤ ਕੀਤਾ ਹੈ | ਸੈਣੀ ਭਾਈਚਾਰੇ ਦੇ ਆਗੂ ਪਰਮਜੀਤ ਸਿੰਘ ਸੈਣੀ, ਕੌਾਸਲਰ ਅੰਜੂ ਬਾਲਾ, ਅਮਰਜੀਤ ...

ਪੂਰੀ ਖ਼ਬਰ »

ਦੋ ਦਿਨਾ ਜ਼ਿਲ੍ਹਾ ਪੱਧਰੀ ਵਾਲੀਬਾਲ ਟੂਰਨਾਮੈਂਟ ਸਫ਼ਲਤਾਪੂਰਵਕ ਸਮਾਪਤ

ਸ੍ਰੀ ਚਮਕੌਰ ਸਾਹਿਬ, 10 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖਾਲਸਾ ਕਾਲਜ ਵਿਖੇ ਦੋ ਦਿਨਾ ਜ਼ਿਲ੍ਹਾ ਪੱਧਰੀ ਵਾਲੀਬਾਲ ਟੂਰਨਾਮੈਂਟ ਅੱਜ ਸਫਲਤਾ ਪੂਰਵਕ ਸਮਾਪਤ ਹੋ ਗਿਆ | ਅੱਜ ਦੂਜੇ ਦਿਨ ਵਾਲੀਬਾਲ ਮੁਕਾਬਲਿਆਂ ਦੀ ...

ਪੂਰੀ ਖ਼ਬਰ »

ਡਹਿਰ ਦੇ ਕੁਸ਼ਤੀ ਮੁਕਾਬਲੇ 15 ਨੂੰ -ਪੋਸਟਰ ਕੀਤਾ ਜਾਰੀ

ਸ੍ਰੀ ਚਮਕੌਰ ਸਾਹਿਬ, 10 ਸਤੰਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਡਹਿਰ ਵਿਖੇ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਯੂਥ ਕਲੱਬ, ਗ੍ਰਾਮ ਪੰਚਾਇਤ ਵਲੋਂ 15 ਸਤੰਬਰ ਨੂੰ ਯੂਥ ਕੇਅਰ ਸੁਸਾਇਟੀ ਰੂਪਨਗਰ ਦੇ ਸਹਿਯੋਗ ਨਾਲ ਨਹਿਰੂ ਯੁਵਾ ਕੇਂਦਰ ਰੂਪਨਗਰ ਦੀ ਸਰਪ੍ਰਸਤੀ ਹੇਠ ...

ਪੂਰੀ ਖ਼ਬਰ »

ਗਰਾਮ ਪੰਚਾਇਤ ਵਲੋਂ ਬਣਾਇਆ ਪਾਰਕ ਨਗਰ ਪੰਚਾਇਤ ਬਣਨ ਤੋਂ ਬਾਅਦ ਹੋ ਗਿਆ ਬੇਸਹਾਰਾ

• ਬੀਰਅੰਮਿ੍ਤਪਾਲ ਸਿੰਘ ਸੰਨੀ ਕੀਰਤਪੁਰ ਸਾਹਿਬ, 10 ਸਤੰਬਰ-ਜਦੋਂ ਸੰਨ 2013 ਵਿਚ ਕੀਰਤਪੁਰ ਸਾਹਿਬ ਸਮੇਤ ਆਸ-ਪਾਸ ਦੀਆਂ ਪੰਜ ਗਰਾਮ ਪੰਚਾਇਤਾਂ ਨੂੰ ਭੰਗ ਕਰਕੇ ਨਗਰ ਪੰਚਾਇਤ ਦਾ ਗਠਨ ਕੀਤਾ ਗਿਆ ਸੀ ਤਾਂ ਉਸ ਸਮੇਂ ਸਥਾਨਕ ਨਿਵਾਸੀਆਂ ਨੂੰ ਰਾਜਨੀਤਿਕ ਆਗੂਆਂ ਵਲੋਂ ਕਈ ...

ਪੂਰੀ ਖ਼ਬਰ »

ਸਵਾਮੀ ਸ਼ਿਵਾਨੰਦਾ ਸਰਵਹਿੱਤਕਾਰੀ ਸਕੂਲ ਦੀ ਹੈਂਡਬਾਲ ਟੀਮ ਉੱਤਰੀ ਖੇਤਰ ਜ਼ੋਨ 'ਚ ਰਹੀ ਅੱਵਲ

ਮੋਰਿੰਡਾ, 10 ਸਤੰਬਰ (ਪਿ੍ਤਪਾਲ ਸਿੰਘ)-ਵਿੱਦਿਆ ਭਾਰਤੀ ਉੱਤਰੀ ਖੇਤਰ ਜੋਨ ਦੀਆਂ 32ਵੀਆਂ ਉੱਤਰ ਖੇਤਰੀ ਖੇਡਾਂ ਵਿਚ ਸਵਾਮੀ ਸ਼ਿਵਾਨੰਦਾ ਸਰਵਹਿੱਤਕਾਰੀ ਸਕੂਲ ਮੋਰਿੰਡਾ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ਇਸ ਸਬੰਧੀ ਸਕੂਲ ਦੇ ਪਿ੍ੰਸੀਪਲ ਜਤਿੰਦਰ ਸ਼ਰਮਾ ਨੇ ਦੱਸਿਆ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਵਿਚ ਪੋਸ਼ਣ ਅਭਿਆਨ ਤਹਿਤ ਕੈਂਪ ਲਗਾਏ

ਸ੍ਰੀ ਚਮਕੌਰ ਸਾਹਿਬ, 10 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਡਾ. ਹਰਬੰਸ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਖੇਤਰ ਦੇ ਵੱਖ-ਵੱਖ ਪਿੰਡਾਂ ਵਿਚ ਪੋਸ਼ਣ ਅਭਿਆਨ ਤਹਿਤ ਕੈਂਪ ਲਗਾਏ ਗਏ | ਇਸ ਮੌਕੇ ਗਰਭਵਤੀ ਔਰਤਾਂ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਜੇਤੂ ਟੀਮ ਦਾ ਸਕੂਲ ਪਹੁੰਚਣ 'ਤੇ ਕੀਤਾ ਭਰਵਾਂ ਸਵਾਗਤ

ਸੁਖਸਾਲ, 10 ਸਤੰਬਰ (ਧਰਮ ਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਕਰਵਾਏ ਵਾਲੀਬਾਲ ਮੁਕਾਬਲਿਆਂ ਵਿਚ ਸਰਕਾਰੀ ਹਾਈ ਸਕੂਲ ਭੰਗਲ ਦੀਆਂ ਲੜਕੀਆਂ ਨੇ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕੀਤੀਆਂ | ...

ਪੂਰੀ ਖ਼ਬਰ »

ਅੱਜ ਬਿਜਲੀ ਬੰਦ ਰਹੇਗੀ

ਰੂਪਨਗਰ, 10 ਸਤੰਬਰ (ਚੱਕਲ)-ਪੰਜਾਬ ਰਾਜ ਪਾਵਰ ਕਾਮ ਲਿਮਟਿਡ ਦੇ ਉਪ-ਮੰਡਲ ਸੁਖਰਾਮਪੁਰ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 132 ਕੇਵੀ ਗਰਿੱਡ ਸ/ਸ ਰੋਪੜ ਤੋਂ ਚੱਲਦੇ 11 ਕੇ. ਵੀ. ਯੂਪੀਐਸ-1 ਅਤੇ ਮੈਗਾ ਸਟਾਰ, ਰੰਗੀਲਪੁਰ ਫੀਡਰ ਦੀ ਬਿਜਲੀ ...

ਪੂਰੀ ਖ਼ਬਰ »

ਨਵੇਂ ਚੁਣੇ ਪੰਚਾਂ-ਸਰਪੰਚਾਂ ਨੂੰ ਸਿਖਲਾਈ ਦਿੱਤੀ

ਨੂਰਪੁਰ ਬੇਦੀ, 10 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ ਨਵੇਂ ਚੁਣੇ ਪੰਚਾਂ-ਸਰਪੰਚਾਂ ਨੂੰ ਸਿਖਲਾਈ ਦੇਣ ਲਈ ਪ੍ਰਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ ਸੰਸਥਾ ਰਾਹੀਂ ਇੱਥੇ ਪੰਚਾਇਤ ਸੰਮਤੀ ਹਾਲ ਵਿਖੇ ਸਿਖਲਾਈ ਕੈਂਪ ਲਗਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕੱਲ੍ਹ

ਸ੍ਰੀ ਅਨੰਦਪੁਰ ਸਾਹਿਬ, 10 ਸਤੰਬਰ (ਕਰਨੈਲ ਸਿੰਘ, ਨਿੱਕੂਵਾਲ)-ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 12 ਸਤੰਬਰ ਨੂੰ ਹੋਣ ਵਾਲੇ ...

ਪੂਰੀ ਖ਼ਬਰ »

ਟਿੱਪਰਾਂ ਵਾਲਿਆਂ ਨੂੰ ਘੇਰ ਕੇ ਪਰਚੀ ਕੱਟਣ ਵਾਲਿਆਂ 'ਤੇ

ਰੂਪਨਗਰ/ਭਰਤਗੜ੍ਹ, 10 ਸਤੰਬਰ (ਸਤਨਾਮ ਸਿੰਘ ਸੱਤੀ, ਜਸਬੀਰ ਸਿੰਘ ਬਾਵਾ)-ਹਿਮਾਚਲ ਪ੍ਰਦੇਸ਼ ਦੇ ਕਰੈਸ਼ਰਾਂ ਤੋਂ ਨਿਯਮਾਂ ਮੁਤਾਬਿਕ ਬੱਜਰੀ ਲੈ ਕੇ ਆਉਣ ਵਾਲੇ ਟਿੱਪਰਾਂ ਤੋਂ ਧੱਕੇ ਨਾਲ ਗੁੰਡਾ ਪਰਚੀ ਵਸੂਲਣ ਅਤੇ ਧਮਕੀਆਂ ਦੇਣ ਵਾਲਿਆਂ 'ਤੇ ਭਰਤਗੜ੍ਹ ਪੁਲਿਸ ਚੌਕੀ 'ਚ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਦੀ ਇਮਾਰਤ ਲਈ ਮਾਇਕ ਸਹਾਇਤਾ

ਰੂਪਨਗਰ, 10 ਸਤੰਬਰ (ਚੱਕਲ)-ਸੇਵਾ ਮੁਕਤ ਲੈਕਚਰਾਰ, ਕਵੀ ਤੇ ਚਿੱਤਰਕਾਰ ਇੰਦਰਜੀਤ ਸਿੰਘ ਬਾਲਾ ਦੇ ਪਰਿਵਾਰ ਵਲੋਂ ਆਪਣੇ ਪਿੰਡ ਬਹਿਰਾਮਪੁਰ ਜ਼ਿਮੀਂਦਾਰਾਂ ਦੇ ਪ੍ਰਾਇਮਰੀ ਸਕੂਲ ਦੀ ਚੱਲ ਰਹੀ ਇਮਾਰਤ ਦੀ ਸੇਵਾ ਵਿਚ ਗਿਆਰਾਂ ਹਜ਼ਾਰ ਰੁਪਏ ਦੀ ਮਾਇਕ ਸਹਾਇਤਾ ਕੀਤੀ ਗਈ | ...

ਪੂਰੀ ਖ਼ਬਰ »

ਹੜ੍ਹ ਪੀੜਤ ਪਰਿਵਾਰਾਂ ਨੂੰ ਕੱਪੜੇ ਵੰਡੇ

ਨੂਰਪੁਰ ਬੇਦੀ, 10 ਸਤੰਬਰ (ਝਾਂਡੀਆਂ) -ਹੜ੍ਹ ਪੀੜਤ ਪਰਿਵਾਰਾਂ ਦੀ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਹਰ ਪੱਖੋਂ ਸਹਾਇਤਾ ਕਰਕੇ ਰਾਹਤ ਕਾਰਜਾਂ ਪ੍ਰਦਾਨ ਕਰਕੇ ਨਿਰਵਿਘਨ ਉਪਰਾਲੇ ਜਾਰੀ ਹਨ ਜਦਕਿ ਪ੍ਰਸ਼ਾਸਨ ਮੂਕ ਦਰਸ਼ਕ ਬਣਿਆ ਹੋਇਆ ਹੈ | ਜਿਸ ਤਹਿਤ ਪਿੰਡ ਖੱਡ ...

ਪੂਰੀ ਖ਼ਬਰ »

ਪੈਨਸ਼ਨਰਜ਼ ਮਹਾਸੰਘ ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 10 ਸਤੰਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਪੈਨਸ਼ਨਰਜ਼ ਮਹਾਸੰਘ ਬਲਾਕ ਚਮਕੌਰ ਸਾਹਿਬ ਦੀ ਮੀਟਿੰਗ ਚੌਧਰੀ ਭਰਤ ਸਿੰਘ ਦੀ ਪ੍ਰਧਾਨਗੀ ਹੇਠ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ ਜਿਸ ਵਿਚ ਪਿਛਲੇ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਵਰਕਰਜ਼ ਯੂਨੀਅਨ ਇੰਟਕ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 10 ਸਤੰਬਰ (ਪ.ਪ. ਰਾਹੀਂ)-ਪੰਜਾਬ ਪੀ. ਡਬਲਯੂ. ਡੀ. ਵਰਕਰਜ਼ ਯੂਨੀਅਨ (ਇੰਟਕ) ਪੰਜਾਬ ਦੇ ਪ੍ਰਧਾਨ ਸੰਗਰਾਮ ਸਿੰਘ ਦੀ ਅਗਵਾਈ 'ਚ ਯੂਨੀਅਨ ਦੇ ਸੀਨੀਅਰ ਆਗੂਆਂ ਦੀ ਵਿਸ਼ੇਸ਼ ਮੀਟਿੰਗ ਅੱਜ ਉਪ ਮੰਡਲ ਇੰਜੀਨੀਅਰ ਸ੍ਰੀ ਅਨੰਦਪੁਰ ਸਾਹਿਬ ਬ੍ਰਹਮਜੀਤ ...

ਪੂਰੀ ਖ਼ਬਰ »

ਕੰਨਿਆ ਸਕੂਲ ਤਖ਼ਤਗੜ੍ਹ ਦੀਆਂ ਕਬੱਡੀ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਲੋਹਾ ਮਨਵਾਇਆ

ਨੂਰਪੁਰ ਬੇਦੀ, 10 ਸਤੰਬਰ (ਰਾਜੇਸ਼ ਚੌਧਰੀ )-ਜ਼ਿਲ੍ਹ ਾ ਸਿੱਖਿਆ ਅਫ਼ਸਰ (ਸ: ਸ:) ਰੂਪਨਗਰ ਦੀ ਰਹਿਨੁਮਾਈ ਹੇਠ ਹੋਈਆਂ 65ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦੇ ਜ਼ਿਲ੍ਹ ਾ ਪੱਧਰੀ ਸਕੂਲ ਖੇਡ ਮੁਕਾਬਲਿਆਂ (ਕਬੱਡੀ ਨੈਸ਼ਨਲ ਸਟਾਈਲ) 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਸਮਰਪਿਤ ਅਧਿਆਪਕ ਵਿਕਾਸ ਵਰਮਾ ਨੂੰ ਸਟੇਟ ਐਵਾਰਡ ਮਿਲਣ 'ਤੇ ਇਲਾਕੇ 'ਚ ਖ਼ੁਸ਼ੀ ਦੀ ਲਹਿਰ

ਨੰਗਲ, 10 ਸਤੰਬਰ (ਪੋ੍ਰ: ਅਵਤਾਰ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਰੇਲਵੇ ਰੋਡ ਨੰਗਲ ਦੇ ਸਮਰਪਿਤ ਅਧਿਆਪਕ ਵਿਕਾਸ ਵਰਮਾ ਨੂੰ ਅਧਿਆਪਕ ਦਿਵਸ 'ਤੇ ਪੰਜਾਬ ਸਰਕਾਰ ਵਲੋਂ ਸਟੇਟ ਐਵਾਰਡ ਦਿੱਤੇ ਜਾਣ 'ਤੇ ਇਲਾਕੇ ਦੇ ਸਮੂਹ ਅਧਿਆਪਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੇ ...

ਪੂਰੀ ਖ਼ਬਰ »

ਹੜ੍ਹ ਪ੍ਰਭਾਵਿਤ ਪਿੰਡਾਂ 'ਚ ਮੈਡੀਕਲ ਕੈਂਪ ਲਗਾਇਆ

ਘਨੌਲੀ, 10 ਸਤੰਬਰ (ਸੈਣੀ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਹ੍ਹੜ ਪ੍ਰਭਾਵਿਤ ਪਿੰਡਾਂ ਰਣਜੀਤਪੁਰਾ ਅਤੇ ਫੰਦੀ ਵਿਖੇ ਡਾ. ਐਸ.ਐਸ. ਰਾਣੂ ਦੀ ਅਗਵਾਈ 'ਚ ਮੈਡੀਕਲ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਤਜਿੰਦਰ ਸਿੰਘ ਜੋਤ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਜਿੱਥੇ ...

ਪੂਰੀ ਖ਼ਬਰ »

ਸਤਿਗੁਰੂ ਓਟ ਆਸਰਾ ਟਰੱਸਟ ਨੇ ਹੜ੍ਹ•ਪੀੜਤਾਂ ਦੀ ਕੀਤੀ ਸਹਾਇਤਾ

ਸ੍ਰੀ ਅਨੰਦਪੁਰ ਸਾਹਿਬ, 10 ਸਤੰਬਰ (ਕਰਨੈਲ ਸਿੰਘ, ਨਿੱਕੂਵਾਲ)-ਸਤਿਗੁਰੂ ਓਟ ਆਸਰਾ ਟਰੱਸਟ ਵਲੋਂ ਨੇੜਲੇ ਪਿੰਡ ਚੰਦਪੁਰ ਬੇਲਾ ਦੇ ਹੜ੍ਹ• ਪ੍ਰਭਾਵਿਤ ਲੋਕਾਂ ਦੀ ਮਾਲੀ ਮਦਦ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਮੁਖੀ ਤਰਲੋਚਨ ਸਿੰਘ ਚੱਠਾ ਨੇ ਦੱਸਿਆ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਹਾਕੀ ਮੁਕਾਬਲਿਆਂ ਵਿਚ ਖ਼ਾਲਸਾ ਸਕੂਲਾਂ ਦੀਆਂ ਟੀਮਾਂ ਮੋਹਰੀ

ਸ੍ਰੀ ਅਨੰਦਪੁਰ ਸਾਹਿਬ, 10 ਸਤੰਬਰ (ਪ.ਪ. ਰਾਹੀਂ)-ਸਥਾਨਕ ਐਸ. ਜੀ. ਐਸ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਹਾਕੀ ਦੀ ਟੀਮ ਲੜਕੀਆਂ ਅਤੇ ਲੜਕਿਆਂ ਨੇ ਮੋਹਰੀ ਸਥਾਨ ਹਾਸਲ ਕਰਦੇ ਸਕੂਲ ਦੀਆਂ ਪ੍ਰਾਪਤੀਆਂ ਵਿਚ ਵਾਧਾ ਕੀਤਾ ਹੈ | ਸਕੂਲ ਪਿ੍ੰ: ਸੁਖਪਾਲ ਕੌਰ ਵਾਲੀਆ ਨੇ ਦੱਸਿਆ ...

ਪੂਰੀ ਖ਼ਬਰ »

ਅਮਰੀਕ ਸਿੰਘ ਸੰਧੂ ਟਰੱਕ ਆਪੇ੍ਰਟਰ ਯੂਨੀਅਨ ਦੇ ਪ੍ਰਧਾਨ ਬਣੇ

ਸ੍ਰੀ ਚਮਕੌਰ ਸਾਹਿਬ, 10 ਸਤੰਬਰ (ਨਾਰੰਗ)-ਸਥਾਨਕ ਪਬਲਿਕ ਕੈਰੀਅਰ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ ਜਿਸ ਵਿਚ ਅਮਰੀਕ ਸਿੰਘ ਸੰਧੂ (ਵਿੱਕੀ) ਨੂੰ ਪ੍ਰਧਾਨ ਚੁਣ ਲਿਆ ਗਿਆ | ਇਸ ਮੌਕੇ ਵਰਿੰਦਰ ਸਿੰਘ ਬਿੰਦਾ ਨੂੰ ਮੁਨਸ਼ੀ ਨਿਯੁਕਤ ਕੀਤਾ ਗਿਆ | ਇਨ੍ਹਾਂ ਤੋਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ

ਬੇਲਾ, 10 ਸਤੰਬਰ (ਮਨਜੀਤ ਸਿੰਘ ਸੈਣੀ) -ਸਰਕਾਰੀ ਪ੍ਰਾਇਮਰੀ ਸਕੂਲ ਬਹਿਰਾਮਪੁਰ ਬੇਟ ਵਿਖੇ ਪਰਮ ਸੇਵਾ ਵੈੱਲਫੇਅਰ ਸੁਸਾਇਟੀ ਵਲੋਂ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ | ਸੁਸਾਇਟੀ ਦੇ ਪ੍ਰਧਾਨ ਸੋਮਨਾਥ ਭੱਟ ਨੇ ਦੱਸਿਆ ਕਿ ਸੁਸਾਇਟੀ ਗ਼ਰੀਬ, ਬੇਸਹਾਰਾ, ਲੋੜਵੰਦ ...

ਪੂਰੀ ਖ਼ਬਰ »

ਗੁੱਗਾ ਜਾਹਰ ਪੀਰ ਦੀ ਯਾਦ 'ਚ ਸਮਾਗਮ ਕਰਵਾਇਆ

ਘਨੌਲੀ, 10 ਸਤੰਬਰ (ਜਸਵੀਰ ਸਿੰਘ ਸੈਣੀ)-ਗੁੱਗਾ ਜਾਹਰ ਪੀਰ ਦੀ ਯਾਦ 'ਚ ਸਾਲਾਨਾ ਦੋ ਰੋਜ਼ਾ ਧਾਰਮਿਕ ਸਮਾਗਮ ਗੁੱਗਾ ਮੈੜੀ ਘਨੌਲੀ ਦੇ ਅਸਥਾਨ ਉੱਤੇ ਕਰਵਾਇਆ ਗਿਆ | ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਦੋ ਰੋਜ਼ਾ ਚੱਲਣ ਵਾਲੇ ਇਸ ਸਮਾਗਮ 'ਤੇ ਜਿੱਥੇ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਲਈ ਮੈਡੀਕਲ ਕੈਂਪ ਲਗਾਇਆ

ਰੂਪਨਗਰ, 10 ਸਤੰਬਰ (ਹੁੰਦਲ)-ਲਾਇਨਜ਼ ਕਲੱਬ ਜ਼ਿਲ੍ਹਾ 321 ਐਫ ਵਲੋਂ ਗੋਪਾਲ ਕ੍ਰਿਸ਼ਨ ਸ਼ਰਮਾ ਗਵਰਨਰ ਦੀ ਅਗਵਾਈ ਹੇਠ ਪਿੰਡ ਫੂਲ ਵਿਚ ਹੜ੍ਹ ਪੀੜਤਾਂ ਲਈ ਮੈਡੀਕਲ ਕੈਂਪ ਲਗਾਇਆ ਗਿਆ | ਜਿਸ ਵਿਚ ਡਾ: ਮੁਨੀਸ਼ ਤਲਵਾੜ ਵਲੋਂ 139 ਮਰੀਜ਼ਾਂ ਦੀ ਜਾਂਚ ਕੀਤੀ ਗਈ | ਇਸ ਦੌਰਾਨ ...

ਪੂਰੀ ਖ਼ਬਰ »

ਸੈਂਟਰ ਮਲਿਕਪੁਰ ਦੀਆਂ ਖੇਡਾਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਬੈਰਮਪੁਰ ਦੀ ਝੰਡੀ

ਰੂਪਨਗਰ, 10 ਸਤੰਬਰ (ਸੱਤੀ)-ਸੈਂਟਰ ਮਲਿਕਪੁਰ, ਰੂਪਨਗਰ-2 ਦੀਆਂ ਦੋ ਰੋਜ਼ਾ ਖੇਡਾਂ ਸੈਂਟਰ ਇੰਚਾਰਜ ਸ੍ਰੀਮਤੀ ਭੁਪਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈਆਂ | ਇਸ ਦੀ ਜਾਣਕਾਰੀ ਸਕੂਲ ਅਧਿਆਪਕ ਗੁਰਿੰਦਰ ਸਿੰਘ ਲਾਡਲ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਮਾਜਰੀ ਗੁੱਜਰਾਂ 'ਚ 23 ਵਾਂ ਛਿੰਝ ਮੇਲਾ ਸਮਾਪਤ

ਭਰਤਗੜ੍ਹ, 10 ਸਤੰਬਰ (ਬਾਵਾ)-ਮਾਜਰੀ ਗੁੱਜਰਾਂ ਦੀ ਦੰਗਲ ਪ੍ਰਬੰਧਕ ਕਮੇਟੀ ਵਲੋਂ ਨੇੜਲੇ ਪਿੰਡਾਂ ਦੇ ਸਹਿਯੋਗ ਨਾਲ ਸਥਾਨਕ ਗੁੱਗਾ ਮੈੜੀ ਦੇ ਅਸਥਾਨ ਨੇੜੇ ਖੁੱਲੇ੍ਹ ਮੈਦਾਨ 'ਚ 23 ਵਾਂ ਛਿੰਝ ਮੇਲਾ ਕਰਵਾਇਆ ਗਿਆ | ਮੇਲੇ ਦੇ ਮੁੱਖ ਮਹਿਮਾਨ ਵਜੋਂ ਸੰਤ ਬਾਬਾ ਅਵਤਾਰ ਸਿੰਘ ...

ਪੂਰੀ ਖ਼ਬਰ »

ਪੰਜਾਬ ਯੂਥ ਲੀਗ ਅੰਡਰ-14 ਸਾਲ ਲੜਕੀਆਂ ਜੰਡਿਆਲਾ ਨੇ ਜਿੱਤੀ

ਰੂਪਨਗਰ, 10 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਫੁੱਟਬਾਲ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨਾਂ ਦੇ ਸਹਿਯੋਗ ਨਾਲ ਪੰਜਾਬ ਵਿਚ ਲੜਕੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਲੜਕੀਆਂ ਦੀ ਲੀਗ ਦਾ ਦੂਜਾ ਮੈਚ ਜੰਡਿਆਲਾ ਅਤੇ ਰੂਪਨਗਰ ਦਰਮਿਆਨ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ ਲਗਾਇਆ

ਭਰਤਗੜ੍ਹ, 10 ਸਤੰਬਰ (ਬਾਵਾ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਲੋਕਾਂ ਨੂੰ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਸਹੂਲਤਾਂ ਮੁਹੱਈਆ ਕਰਨ ਦੇ ਮੰਤਵ ਨਾਲ ਪ੍ਰਸ਼ਾਸਨ ਵਲੋਂ ਵੱਖ-ਵੱਖ ਮਹਿਕਮਿਆਂ ਦੇ ਸਹਿਯੋਗ ਨਾਲ ਅੱਜ ਤੋਂ 23 ਸਤੰਬਰ ਤੱਕ ਵਿਸ਼ੇਸ਼ ਕੈਂਪ ...

ਪੂਰੀ ਖ਼ਬਰ »

ਐਸ. ਡੀ. ਸਕੂਲ ਦੀ ਕਬੱਡੀ ਟੀਮ ਬਣੀ ਜ਼ਿਲ੍ਹਾ ਚੈਂਪੀਅਨ

ਸ੍ਰੀ ਅਨੰਦਪੁਰ ਸਾਹਿਬ, 10 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਐਸ. ਡੀ. ਸੀਨੀਅਰ ਸੈਕੰਡਰੀ ਸਕੂਲ ਦੀ 19 ਸਾਲਾ ਵਰਗ ਲੜਕਿਆਂ ਦੀ ਕਬੱਡੀ ਟੀਮ ਨੇ ਜ਼ਿਲ੍ਹਾ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ, ਜਿਸ ਨਾਲ ਸਕੂਲ ਦੇ ਪ੍ਰਬੰਧਕਾਂ, ਅਧਿਆਪਕਾਂ ਅਤੇ ...

ਪੂਰੀ ਖ਼ਬਰ »

ਛਿੰਝ ਮੇਲੇ ਦੌਰਾਨ ਝੰਡੀ ਦੀ ਕੁਸ਼ਤੀ ਗੌਰਵ ਤੇ ਰੋਜ਼ੀ ਵਿਚਕਾਰ ਰਹੀ ਬਰਾਬਰ

ਬੇਲਾ, 10 ਸਤੰਬਰ (ਮਨਜੀਤ ਸਿੰਘ ਸੈਣੀ)-ਗ੍ਰਾਮ ਪੰਚਾਇਤ ਬੇਲਾ ਵਲੋਂ ਸਮੂਹ ਨਗਰ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਗੁੱਗਾ ਜ਼ਾਹਰ ਵੀਰ ਦੀ ਯਾਦ ਵਿਚ ਸਲਾਨਾ ਛਿੰਝ ਮੇਲਾ ਕਰਾਇਆ ਗਿਆ | ਇਸ ਦੌਰਾਨ 71 ਹਜ਼ਾਰ ਰੁਪਏ ਇਨਾਮ ਵਾਲੀ ਝੰਡੀ ਦੀ ਕੁਸ਼ਤੀ ਗੌਰਵ ਮਾਛੀਵਾੜਾ ਅਤੇ ...

ਪੂਰੀ ਖ਼ਬਰ »

ਚੌਥੀ ਇਨਡੋਰ ਰੋਇੰਗ ਨੈਸ਼ਨਲ ਚੈਂਪੀਅਨਸ਼ਿਪ ਵਿਚ ਸੇਂਟ ਕਾਰਮਲ ਸਕੂਲ ਦਾ ਵਿਦਿਆਰਥੀ ਜੇਤੂ ਰਿਹਾ

ਰੂਪਨਗਰ, 10 ਸਤੰਬਰ (ਸਤਨਾਮ ਸਿੰਘ ਸੱਤੀ)-ਚੌਥੀ ਜੂਨੀਅਰ ਇਨਡੋਰ ਨੈਸ਼ਨਲ ਰੋਇੰਗ ਚੈਂਪੀਅਨਸ਼ਿਪ, ਪਟਨਾ (ਬਿਹਾਰ) ਵਿਖੇ ਕਰਵਾਈ ਗਈ | ਜਿਸ ਵਿਚ ਸੇਂਟ ਕਾਰਮਲ ਸਕੂਲ, ਰੂਪਨਗਰ ਦਾ ਬਾਰ੍ਹਵੀਂ ਦਾ ਵਿਦਿਆਰਥੀ ਹਰਵਿੰਦਰ ਸਿੰਘ ਚੀਮਾ ਪੁੱਤਰ ਗੁਰਜਿੰਦਰ ਸਿੰਘ ਚੀਮਾ ਤੀਸਰੇ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੀਆਂ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਹੈਾਡਬਾਲ ਮੁਕਾਬਲੇ 'ਚ ਪਾਈਆਂ ਧੁੰਮਾਂ

ਰੂਪਨਗਰ, 10 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪੱਧਰ ਦੇ ਹੈਂਡਬਾਲ ਖੇਡ ਮੁਕਾਬਲੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਸਟੇਡੀਅਮ ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਰੂਪਨਗਰ ਜ਼ੋਨ ਦੀ ਅੰਡਰ-14 ਵਰਗ ਦੀਆਂ ਲੜਕੀਆਂ ਨੇ ਮੀਆਂਪੁਰ ਜ਼ੋਨ ਨੂੰ 15-02 ਦੇ ...

ਪੂਰੀ ਖ਼ਬਰ »

ਦਲਿਤ ਸੈਨਾ ਦੀ ਮੀਟਿੰਗ ਹੋਈ

ਸ੍ਰੀ ਅਨੰਦਪੁਰ ਸਾਹਿਬ, 10 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ)-ਦਲਿਤ ਸੁਰੱਖਿਆ ਸੈਨਾ ਦੀ ਇਕ ਵਿਸ਼ੇਸ਼ ਮੀਟਿੰਗ ਕੋਟਲਾ ਵਿਖੇ ਪ੍ਰਚਾਰ ਮੰਤਰੀ ਜ਼ਿਲ੍ਹਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਦਲਿਤ ਵਰਗ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਵਿਚਾਰ ...

ਪੂਰੀ ਖ਼ਬਰ »

ਲੱਕੀ ਫਿਟਨੈੱਸ ਸੈਂਟਰ ਦੇ ਨੌਜਵਾਨਾਂ ਨੇ ਹਾਸਲ ਕੀਤੀਆਂ ਪੁਜ਼ੀਸ਼ਨਾਂ

ਸ੍ਰੀ ਅਨੰਦਪੁਰ ਸਾਹਿਬ, 10 ਸਤੰਬਰ (ਪ.ਪ. ਰਾਹੀਂ)-ਇਥੋ ਦੇ ਲੱਕੀ ਫਿਟਨਸ ਸੈਂਟਰ ਦੇ ਨੌਜਵਾਨਾਂ ਨੇ ਸੂਬਾ ਪੱਧਰੀ ਪਾਵਰ ਲਿਫ਼ਟਿੰਗ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਇਸ ਸਬੰਧੀ ਲੱਕੀ ਰਾਣਾ ਨੇ ਦੱਸਿਆ ਕਿ ਚੰਡੀਗੜ੍ਹ ਵਿਖੇ ਹੋਏ ਮੁਕਾਬਲੇ ਵਿਚ ਜਤਿਨ ...

ਪੂਰੀ ਖ਼ਬਰ »

ਲਾਅਨ ਟੈਨਿਸ ਮੁਕਾਬਲਿਆਂ ਵਿਚ ਡੀ. ਏ. ਵੀ. ਸਕੂਲ ਦੀ ਝੰਡੀ

ਰੂਪਨਗਰ, 10 ਸਤੰਬਰ (ਸੱਤੀ)-ਲਾਅਨ ਟੈਨਿਸ ਦੇ ਚੱਲ ਰਹੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਡੀ. ਏ. ਵੀ. ਸਕੂਲ ਦੇ ਖਿਡਾਰੀਆਂ ਦਾ ਪ੍ਰਦਰਸ਼ਨ ਬਹੁਤ ਵਧੀਆ ਰਿਹਾ | ਅੰਡਰ-19 ਸਾਲ ਵਰਗ ਦੇ ਲੜਕਿਆਂ ਦੇ ਮੁਕਾਬਲੇ ਵਿਚ ਡੀ. ਏ. ਵੀ. ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਸਕੂਲਾਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX