ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਭਾਦੋਂ ਸੰਮਤ 551

ਪਟਿਆਲਾ

ਸ਼ਹਿਰ ਦੇ ਸਾਰੇ ਵਪਾਰਕ ਤੇ ਵਿੱਦਿਅਕ ਅਦਾਰਿਆਂ 'ਚ ਅੱਗ ਸੁਰੱਖਿਆ ਪ੍ਰਬੰਧਾਂ ਦੀ ਹੋਵੇਗੀ ਜਾਂਚ- ਡੀ. ਸੀ.

ਪਟਿਆਲਾ, 10 ਸਤੰਬਰ (ਜਸਪਾਲ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਇੱਥੇ ਵਿਸ਼ੇਸ਼ ਬੈਠਕ ਦੌਰਾਨ ਜ਼ਿਲ੍ਹੇ 'ਚ ਅੱਗ ਸੁਰੱਖਿਆ ਨਿਯਮਾਂ ਦੇ ਅਨੁਸਾਰ ਨਾ ਚੱਲਣ ਵਾਲੇ ਵਪਾਰਕ ਅਤੇ ਵਿੱਦਿਅਕ ਅਦਾਰਿਆਂ ਿਖ਼ਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਦਿੰਦਿਆਂ ...

ਪੂਰੀ ਖ਼ਬਰ »

ਬਿਮਲਾ ਸ਼ਰਮਾ ਨੇ ਪ੍ਰਨੀਤ ਕੌਰ ਦੀ ਮੌਜੂਦਗੀ 'ਚ ਪੰਜਾਬ ਰਾਜ ਨਾਰੀ (ਮਹਿਲਾ) ਕਮਿਸ਼ਨ ਦੀ ਸੀਨੀਅਰ ਉਪ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 10 ਸਤੰਬਰ (ਜ.ਸ. ਢਿੱਲੋਂ)-ਪੰਜਾਬ ਰਾਜ ਨਾਰੀ (ਮਹਿਲਾ) ਕਮਿਸ਼ਨ ਦੀ ਨਵ-ਨਿਯੁਕਤ ਸੀਨੀਅਰ ਉਪ ਚੇਅਰਪਰਸਨ ਸ੍ਰੀਮਤੀ ਬਿਮਲਾ ਸ਼ਰਮਾ ਨੇ ਅੱਜ ਕਮਿਸ਼ਨ ਦੇ ਨਗਰ ਸੁਧਾਰ ਟਰੱਸਟ ਪਟਿਆਲਾ ਦੀ ਇਮਾਰਤ ਵਿਖੇ ਸਥਾਪਿਤ ਕੀਤੇ ਗਏ ਉਪ ਦਫ਼ਤਰ ਵਿਖੇ ਲੋਕ ਸਭਾ ਮੈਂਬਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਬਨੂੜ, 10 ਸਤੰਬਰ (ਭੁਪਿੰਦਰ ਸਿੰਘ)-ਸੇਲ ਟੈਕਸ ਬੈਰੀਅਰ ਚੌਾਕ ਬਨੂੜ 'ਤੇ ਹਾਈਡਰਾ ਮਸ਼ੀਨ ਅਤੇ ਮੋਟਰਸਾਈਕਲ ਦਰਮਿਆਨ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਏ. ਐੱਸ. ਆਈ. ਰਕੇਸ਼ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੁਰਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਮੰਗਾਂ ਮਨਵਾਉਣ ਲਈ ਕਿਸਾਨਾਂ ਵਲੋਂ ਮਿੰਨੀ ਸਕੱਤਰੇਤ ਮੂਹਰੇ ਧਰਨਾ

ਪਟਿਆਲਾ, 10 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਅਗਵਾਈ 'ਚ ਪੰਜਾਬ ਦੇ 8 ਜ਼ਿਲਿ੍ਹਆਂ 'ਚ ਕਿਸਾਨਾਂ ਨੇ ਰੋਸ ਮੁਜ਼ਾਹਰੇ ਕੀਤੇ ਤੇ ਧਰਨੇ ਦਿੱਤੇ | ਇਸੇ ਕੜੀ 'ਚ ਪਟਿਆਲਾ ਦੇ ਮਿੰਨੀ ਸਕੱਤਰੇਤ ਦੇ ਮੂਹਰੇ ਵੀ ਧਰਨਾ ਲਗਾਇਆ ਗਿਆ | ...

ਪੂਰੀ ਖ਼ਬਰ »

ਨਨਹੇੜਾ ਦੇ ਲਾਪਤਾ ਨੌਜਵਾਨ ਦੀ ਲਾਸ਼ ਭਾਖੜਾ ਨਹਿਰ 'ਚੋਂ ਬਰਾਮਦ

ਬਾਦਸ਼ਾਹਪੁਰ/ਸਮਾਣਾ, 10 ਸਤੰਬਰ (ਰਛਪਾਲ ਸਿੰਘ ਢੋਟ, ਪ੍ਰੀਤਮ ਸਿੰਘ ਨਾਗੀ)- ਪਿੰਡ ਨਨਹੇੜਾ ਦੇ ਲਾਪਤਾ ਨੌਜਵਾਨ ਦੀ ਲਾਸ਼ ਭਾਖੜਾ ਨਹਿਰ ਵਿਚੋਂ ਬਰਾਮਦ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਘੱਗਾ ਮੁਖੀ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ

ਪਾਤੜਾਂ, 10 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਉਪ ਮੰਡਲ ਮੈਜਿਸਟੇ੍ਰਟ ਪਾਤੜਾਂ ਦੇ ਦਫ਼ਤਰ ਦੇ ਮੂਹਰੇ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ | ਮੰਗੇ ਮੰਨੇ ਜਾਣ ਤੱਕ ਦਿਨ-ਰਾਤ ...

ਪੂਰੀ ਖ਼ਬਰ »

80 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਸਮਾਣਾ, 10 ਸਤੰਬਰ (ਪ੍ਰੀਤਮ ਸਿੰਘ ਨਾਗੀ)-ਥਾਣਾ ਸਦਰ ਸਮਾਣਾ ਦੇ ਮੁਖੀ ਇੰਸਪੈਕਟਰ ਗੁਰਦੀਪ ਸਿੰਘ ਸੰਧੂ ਦੀ ਹਦਾਇਤ 'ਤੇ ਮੁੱਖ ਸਿਪਾਹੀ ਧਰਮਿੰਦਰ ਸਿੰਘ ਨੇ ਪਿੰਡ ਰਤਨਹੇੜੀ ਨੇੜੇ ਕੀਤੀ ਨਾਕਾਬੰਦੀ ਦੌਰਾਨ ਇਕ ਮੋਟਰਸਾਈਕਲ 'ਤੇ ਲੋਡ ਕੀਤੀਆਂ 80 ਬੋਤਲਾਂ ਸ਼ਰਾਬ ਬਰਾਮਦ ...

ਪੂਰੀ ਖ਼ਬਰ »

ਪਿੰਡ ਕਨਸੂਹਾ ਖ਼ੁਰਦ ਦਾ ਕੁਸ਼ਤੀ ਦੰਗਲ ਯਾਦਗਾਰੀ ਹੋ ਨਿੱਬੜਿਆ

ਭਾਦਸੋਂ, 10 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਪਿੰਡ ਕਨਸੂਹਾ ਖ਼ੁਰਦ ਵਿਖੇ ਗੁੱਗਾ ਮੈੜੀ ਕਮੇਟੀ, ਨਗਰ ਨਿਵਾਸੀਆਂ ਤੇ ਸ਼ਰਧਾ ਸਿੰਘ ਯੂ. ਐੱਸ. ਏ., ਹਰਵਿੰਦਰ ਸਿੰਘ ਨਿਰਮਾਣ ਯੂ. ਐੱਸ. ਏ., ਗੁਰਨਾਮ ਸਿੰਘ ਨਿਰਮਾਣ ਯੂ. ਐੱਸ.ਏ., ਅਵਤਾਰ ਸਿੰਘ ਖਹਿਰਾ ਯੂ. ਕੇ., ਕੁਲਵੰਤ ਸਿੰਘ ...

ਪੂਰੀ ਖ਼ਬਰ »

ਜਗਜੀਤ ਸਿੰਘ ਦਾ ਗ੍ਰੇਟਰ ਰੋਟਰੀ ਕਲੱਬ ਵਲੋਂ ਨੇਸ਼ਨ ਬਿਲਡਰ ਐਵਾਰਡ ਨਾਲ ਸਨਮਾਨ

ਨਾਭਾ, 10 ਸਤੰਬਰ (ਅਮਨਦੀਪ ਸਿੰਘ ਲਵਲੀ)- ਬੱਚਿਆਂ ਅਤੇ ਨੌਜਵਾਨਾਂ ਨੂੰ ਮਾੜੀਆਂ ਕੁਰਹਿਤਾਂ ਵੱਲ ਜਾਣ ਤੋਂ ਰੋਕਣ ਅਤੇ ਜ਼ਿੰਦਗੀ ਨੂੰ ਹਰ ਪੱਖੋਂ ਵਧੀਆ ਰਾਹ ਵੱਲ ਲਿਜਾਣ ਲਈ ਅਧਿਆਪਕ ਬੱਚਿਆਂ ਨੂੰ ਪ੍ਰੇਰਿਤ ਕਰ ਅਹਿਮ ਰੋਲ ਅਦਾ ਕਰਦਾ ਹੈ | ਇਸ ਕਾਰਜ 'ਚ ਸਰਕਾਰੀ ...

ਪੂਰੀ ਖ਼ਬਰ »

ਏ. ਡੀ. ਸੀ. ਵਿਕਾਸ ਵਲੋਂ ਰੁਜ਼ਗਾਰ ਮੇਲਿਆਂ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ

ਪਟਿਆਲਾ, 10 ਸਤੰਬਰ (ਜ.ਸ. ਢਿੱਲੋਂ)-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪੂਨਮਦੀਪ ਕੌਰ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਯੁਵਕ ਕਲੱਬਾਂ ਦੀ ਬੈਠਕ ਦੌਰਾਨ ਆਖਿਆ ਕਿ ਸਰਕਾਰ ਦੀ ਘਰ-ਘਰ ਯੋਜਨਾ ਦੀ ਕੜੀ 'ਚ ਜ਼ਿਲ੍ਹੇ ਵਿਚ 19 ਸਤੰਬਰ ਤੋਂ ਲਾਏ ਜਾ ਰਹੇ ਰੁਜ਼ਗਾਰ ...

ਪੂਰੀ ਖ਼ਬਰ »

ਐੱਮ. ਬੀ. ਬੀ. ਐੱਸ. ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਦਾ ਮੈਡੀਕਲ ਕਾਲਜ ਦੇ ਪਿ੍ੰਸੀਪਲ ਵਲੋਂ ਸਵਾਗਤ

ਪਟਿਆਲਾ, 10 ਸਤੰਬਰ (ਮਨਦੀਪ ਸਿੰਘ ਖਰੋੜ)-ਸਰਕਾਰੀ ਮੈਡੀਕਲ ਕਾਲਜ ਦੇ ਆਡੀਟੋਰੀਅਮ 'ਚ ਕਰਵਾਈ ਗਏ ਵਾਟੀਟ ਕੋਟ ਸਮਾਰੋਹ ਦੌਰਾਨ ਐੱਮ. ਬੀ. ਬੀ. ਐੱਸ. ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਦਾ ਸਵਾਗਤ ਕਾਲਜ ਦੇ ਪਿ੍ੰਸੀਪਲ ਡਾਕਟਰ ਕੇ. ਕੇ. ਅਗਰਵਾਲ ਵਲੋਂ ਕੀਤਾ ਗਿਆ | ਸਮਾਰੋਹ ...

ਪੂਰੀ ਖ਼ਬਰ »

ਰਾਸ਼ਟਰਪਤੀ ਐਵਾਰਡੀ ਕਰਮਯੋਗੀ ਵੀਰ ਜੀ ਨੂੰ ਦਿੱਤੀਆਂ ਸ਼ਰਧਾਂਜਲੀਆਂ

ਪਟਿਆਲਾ, 10 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਸਮਾਜ ਸੁਧਾਰਕ ਅਤੇ ਸੱਭਿਅਤਾਵਾਂ ਦੇ ਰਖਵਾਲੇ ਦਸੌਾਧੀ ਰਾਮਵੀਰ ਜੀ ਦੇ 40ਵੇ ਬਰਸੀ ਮੌਕੇ ਐੱਸ. ਡੀ. ਕੁਮਾਰ ਸਭਾ ਅਤੇ ਵੀਰ ਜੀ ਫਾੳਾੂਡੇਸ਼ਨ ਵਲੋਂ ਮੜ੍ਹੀਆਂ ਵਿਖੇ ਬਣੀ ਸਮਾਧ 'ਤੇ ਸ਼ਰਧਾਂਜਲੀ ਦਿੱਤੀ ਗਈ | ਵੀਰ ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੂੰਨ ਤਹਿਤ ਪਤੀ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 10 ਸਤੰਬਰ (ਮਨਦੀਪ ਸਿੰਘ ਖਰੋੜ)-ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਮਹਿਲਾ ਥਾਣੇ ਦੀ ਪੁਲਿਸ ਨੇ ਪੀੜਤ ਦੇ ਪਤੀ ਕਰਮਜੀਤ ਸਿੰਘ ਵਾਸੀ ਜ਼ਿਲ੍ਹਾ ਲੁਧਿਆਣਾ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਸੋਨੀਆ ਕੌਰ ਵਾਸੀ ...

ਪੂਰੀ ਖ਼ਬਰ »

ਮਾਲਵਾ ਰਿਸਰਚ ਸੈਂਟਰ ਵਲੋਂ ਜਸਵੰਤ ਸਿੰਘ ਕੰਵਲ ਦੀ ਵਿਚਾਰ ਧਾਰਾ 'ਤੇ ਸੈਮੀਨਰ

ਪਟਿਆਲਾ, 10 ਸਤੰਬਰ (ਗੁਰਵਿੰਦਰ ਸਿੰਘ ਔਲਖ)-ਮਾਲਵਾ ਰਿਸਰਚ ਸੈਂਟਰ ਪਟਿਆਲਾ ਵਲੋਂ ਗਲਪਕਾਰ ਜਸਵੰਤ ਸਿੰਘ ਕੰਵਲ ਦੀ ਸਮੁੱਚੀ ਵਿਚਾਰਧਾਰਾ 'ਤੇ ਸੈਮੀਨਾਰ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਕਰਦਿਆਂ ਵਿਸ਼ਵ ਚਿੰਤਕ ਡਾ. ਸਵਰਾਜ ਸਿੰਘ ਨੇ ਕਿਹਾ ਕਿ ਜਸਵੰਤ ਸਿੰਘ ...

ਪੂਰੀ ਖ਼ਬਰ »

ਲੰਗ ਦਾ 48ਵਾਂ ਖੇਡ ਮੇਲਾ 14 ਤੋਂ

ਪਟਿਆਲਾ, 10 ਸਤੰਬਰ (ਚਹਿਲ)-ਸ਼ਹੀਦ ਭਗਤ ਸਿੰਘ ਸਪੋਰਟਸ ਸੋਸ਼ਲ ਵੈੱਲਫੇਅਰ ਕਲੱਬ ਅਤੇ ਗਰਾਮ ਪੰਚਾਇਤ ਲੰਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 48ਵਾਂ ਖੇਡ ਮੇਲਾ 14 ਤੇ 15 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ | ਸਰਪੰਚ ਬਲਵਿੰਦਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ

ਪਟਿਆਲਾ, 10 ਸਤੰਬਰ (ਮਨਦੀਪ ਸਿੰਘ ਖਰੋੜ)-ਪਟਿਆਲਾ ਨੇੜਲੇ ਪਿੰਡ ਪੰਜੇਟਾ ਵਿਖੇ 8 ਸਤੰਬਰ ਨੂੰ ਵਾਪਰੇ ਸੜਕ ਹਾਦਸੇ ਜ਼ਖ਼ਮੀ ਹੋਏ ਦੋ ਵਿਅਕਤੀਆਂ 'ਚੋਂ ਇਕ ਦੀ ਸਰਕਾਰੀ ਰਜਿੰਦਰਾ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਸੋਨੂੰ ਸ਼ਰਮਾ ਵਾਸੀ ...

ਪੂਰੀ ਖ਼ਬਰ »

ਅੱਜ ਬਿਜਲੀ ਬੰਦ ਰਹੇਗੀ

ਰਾਜਪੁਰਾ, 10 ਸਤੰਬਰ (ਜੀ.ਪੀ. ਸਿੰਘ)-ਬਿਜਲੀ ਨਿਗਮ ਦੇ ਸਹਾਇਕ ਇੰਜੀਨੀਅਰ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ 66 ਕੇ. ਵੀ. ਗਰਿੱਡ ਫੋਕਲ ਪੁਆਇੰਟ ਤੋਂ ਚਲਦਾ 11 ਕੇ. ਵੀ. ਅੰਬਾਲਾ ਰੋਡ ਯੂ. ਪੀ. ਐੱਸ. ਫੀਡਰ ਦੀ ਮੁਰੰਮਤ ਹੋਣ ਕਾਰਨ ਪਿੰਡ ਮਦਨਪੁਰ, ਚਲਹੇੜੀ, ਚਮਾਰੂ, ਮਹਿਤਾਬਗੜ੍ਹ ...

ਪੂਰੀ ਖ਼ਬਰ »

ਕਾਰ ਚਾਲਕ ਤੋਂ ਹੈਰੋਇਨ ਬਰਾਮਦ

ਸਮਾਣਾ, 10 ਸਤੰਬਰ (ਪ੍ਰੀਤਮ ਸਿੰਘ ਨਾਗੀ)-ਥਾਣਾ ਸ਼ਹਿਰੀ ਸਮਾਣਾ ਦੇ ਮੁੱਖ ਅਫ਼ਸਰ ਸਾਹਿਬ ਸਿੰਘ ਦੀ ਹਦਾਇਤ 'ਤੇ ਪੁਲਿਸ ਪਾਰਟੀ ਨੇ ਭਾਖੜਾ ਪੁਲਾਂ 'ਤੇ ਨਾਕੇਬੰਦੀ ਦੌਰਾਨ ਇਕ ਸਵਿਫਟ ਕਾਰ ਰੋਕ ਕੇ ਤਲਾਸ਼ੀ ਲਈ ਜਿਸ ਵਿਚੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ | ਕਾਰ ਸਵਾਰ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ 'ਚ ਡੇਰਾਬਸੀ ਨੇ ਬਰਨਾਲਾ ਦੀ ਟੀਮ ਨੂੰ ਹਰਾ ਕੇ ਪਹਿਲਾ ਇਨਾਮ ਜਿੱਤਿਆ

ਬਨੂੜ, 10 ਸਤੰਬਰ (ਭੁਪਿੰਦਰ ਸਿੰਘ)-ਪਿੰਡ ਮਨੌਲੀ ਸੂਰਤ ਅਤੇ ਨੱਗਲ ਸਲੇਮਪੁਰ ਦੀ ਨੌਜਵਾਨ ਸਭਾ ਵਲੋਂ ਸਿੰਗਲ ਵਿਕਟ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਪੁੱਤਰ ਨਿਰਭੈ ਸਿੰਘ ਮਿਲਟੀ ਨੇ ...

ਪੂਰੀ ਖ਼ਬਰ »

ਸੋਨੀਆ ਗਾਂਧੀ ਕਮਲ ਨਾਥ ਨੂੰ ਬਚਾਉਣ ਦੇ ਯਤਨ ਨਾ ਕਰੇ-ਪ੍ਰੋ: ਬਡੂੰਗਰ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਭੂਸ਼ਨ ਸੂਦ)-ਕਾਂਗਰਸ ਨੇਤਾ ਕਮਲ ਨਾਥ ਦਾ 1984 ਸਿੱਖ ਨਸਲਕੁਸ਼ੀ ਵਿਚ ਨਾਂਅ ਸਾਹਮਣੇ ਆਉਣ 'ਤੇ ਉਸ ਨੂੰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਬਾਬਾ ਫ਼ਤਹਿ ਸਿੰਘ ਫੁੱਟਬਾਲ ਅਕੈਡਮੀ ਵਲੋਂ ਜੇਤੂ ਖਿਡਾਰੀਆਂ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਭੂਸ਼ਨ ਸੂਦ)-ਬਾਬਾ ਫ਼ਤਹਿ ਸਿੰਘ ਫੁੱਟਬਾਲ ਅਕੈਡਮੀ ਦੇ ਪ੍ਰਧਾਨ ਕਰਮਜੀਤ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਰਣਦੇਵ ਸਿੰਘ ਦੇਬੀ ਕਾਹਲੋਂ ਵਲੋਂ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਜ਼ਿਲ੍ਹਾ ...

ਪੂਰੀ ਖ਼ਬਰ »

130 ਨਸ਼ੀਲੇ ਟੀਕਿਆਂ ਤੇ ਸ਼ੀਸ਼ੀਆਂ ਸਮੇਤ 3 ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਦੁਆਰਾ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਚੌਕੀ ਨਬੀਪੁਰ ਪੁਲਿਸ ਦੁਆਰਾ ਤਿੰਨ ਵਿਅਕਤੀਆਂ ਤੋਂ ਨਸ਼ੀਲੇ ਟੀਕੇ ਬਰਾਮਦ ਕਰ ਉਨ੍ਹਾਂ 'ਤੇ ਥਾਣਾ ਸਰਹਿੰਦ ਵਿਖੇ ਮੁਕੱਦਮਾ ...

ਪੂਰੀ ਖ਼ਬਰ »

ਅਧਿਆਪਕ ਚਮਕੌਰ ਸਿੰਘ ਦਾ ਸਕੂਲ ਪਹੁੰਚਣ 'ਤੇ ਕੀਤਾ ਸਨਮਾਨ

ਅਮਲੋਹ, 10 ਸਤੰਬਰ (ਸੂਦ)-ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਅਧਿਆਪਕ ਰਾਜ ਪੁਰਸਕਾਰ ਵੱਡਾ ਸਮਾਗਮ ਮੌਕੇ ਸਰਕਾਰੀ ਐਲੀਮੈਂਟਰੀ ਸਕੂਲ ਭਰਪੂਰਗੜ੍ਹ ਦੇ ਅਧਿਆਪਕ ਚਮਕੌਰ ਸਿੰਘ ਨੂੰ ਪ੍ਰਸੰਸਾ ਪੱਤਰ ਅਤੇ ਸਨਮਾਨ ਮਿਲਣ 'ਤੇ ਉਸ ਦੇ ਆਪਣੇ ਸਕੂਲ ਪਹੁੰਚਣ 'ਤੇ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀ ਅਮਲੋਹ ਵਲੋਂ ਹੜ੍ਹ ਪੀੜਤਾਂ ਲਈ ਢਾਈ ਲੱਖ ਦੀ ਮਾਲੀ ਸਹਾਇਤਾ

ਅਮਲੋਹ, 10 ਸਤੰਬਰ (ਸੂਦ)-ਜ਼ਿਲ੍ਹਾ ਤਰਨਤਾਰਨ ਦੇ ਤਹਿਸੀਲ ਪੱਟੀ ਦੇ ਪਿੰਡ ਰਸੂਲਪੁਰ ਵਿਚ ਦਰਿਆ ਦਾ ਬੰਨ੍ਹ ਟੁੱਟਣ ਨਾਲ ਜਿਨ੍ਹਾਂ ਕਿਸਾਨਾਂ ਦੀ ਫ਼ਸਲ ਬਰਬਾਦ ਹੋ ਗਈ ਸੀ, ਨੂੰ ਦਰਿਆ ਦਾ ਬੰਨ੍ਹ ਬੰਨ੍ਹਣ ਲਈ ਅੱਜ ਗੁਰਦੁਆਰਾ ਸਿੰਘ ਸਭਾ ਅਮਲੋਹ ਦੀ ਅਗਵਾਈ ਹੇਠ ਗੁਰਦੁਆਰਾ ਕਮੇਟੀ ਅਤੇ ਸੰਗਤਾਂ ਵਲੋਂ ਢਾਈ ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਗਈ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਕੌਾਸਲਰ ਦਰਸ਼ਨ ਸਿੰਘ ਚੀਮਾ ਨੇ ਦੱਸਿਆ ਕਿ ਬੀਤੇ ਦਿਨੀਂ ਹੋਈ ਭਾਰੀ ਬਾਰਿਸ਼ ਕਾਰਨ ਇਸ ਇਲਾਕੇ ਵਿਚ ਦਰਿਆ ਦਾ ਬੰਨ੍ਹ ਟੁੱਟਣ ਨਾਲ ਭਾਰੀ ਨੁਕਸਾਨ ਹੋ ਗਿਆ ਸੀ, ਜਿਸ ਕਾਰਨ ਗੁਰਦੁਆਰਾ ਸਿੰਘ ਸਭਾ ਵਲੋਂ ਸੰਗਤ ਦੇ ਸਹਿਯੋਗ ਨਾਲ ਪੀੜਤਾਂ ਨੂੰ ਢਾਈ ਲੱਖ ਰੁਪਏ ਦੀ ਮਾਲੀ ਮਦਦ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਇਸ ਸਹਾਇਤਾ ਵਿਚ ਸੰਗਤ ਵਲੋਂ 71,700 ਰੁਪਏ ਜਦਕਿ ਗੁਰਦੁਆਰਾ ਸਿੰਘ ਸਭਾ ਅਮਲੋਹ ਵਲੋਂ 1 ਲੱਖ 78 ਹਜ਼ਾਰ 300 ਰੁਪਏ ਦਾ ਯੋਗਦਾਨ ਪਾਇਆ ਗਿਆ | ਇਸ ਮੌਕੇ ਸ੍ਰੀ ਚੀਮਾ ਦੇ ਨਾਲ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਗੁਰਦਿਆਲ ਸਿੰਘ, ਹਰਦੇਵ ਸਿੰਘ ਜੱਸੜ, ਮੀਤ ਪ੍ਰਧਾਨ ਜਸਵੀਰ ਸਿੰਘ ਖੱਟੜਾ, ਖ਼ਜ਼ਾਨਚੀ ਨਿਰਮਲ ਸਿੰਘ, ਅਮਰੀਕ ਸਿੰਘ ਮਾਜਰੀ ਅਤੇ ਪਿੰਡ ਰਸੂਲਪੁਰ ਦੇ ਗੁਰਪਾਲ ਸਿੰਘ, ਗੁਰਸੇਬ ਸਿੰਘ, ਗੁਰਮੀਤ ਸਿੰਘ, ਗੁਰਨਾਮ ਸਿੰਘ, ਬਲਕਾਰ ਸਿੰਘ, ਸਹਿਲ ਸਿੰਘ, ਗੁਰਬਚਨ ਸਿੰਘ, ਮਲਕੀਤ ਸਿੰਘ, ਗੁਰਭੇਜ ਸਿੰਘ, ਗੁਰਪਾਲ ਸਿੰਘ, ਨਿਰਭੈ ਸਿੰਘ ਅਤੇ ਮਲਕੀਤ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪੀ. ਐੱਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਦੇ ਸਰਹਿੰਦ ਸ਼ਹਿਰੀ ਤੇ ਦਿਹਾਤੀ ਸਬ ਡਵੀਜ਼ਨ ਦੀ ਚੋਣ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਰਾਜਿੰਦਰ ਸਿੰਘ)-ਪੀ. ਐੱਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਪੰਜਾਬ ਦੀ ਇਕ ਮੀਟਿੰਗ ਸਰਹਿੰਦ ਵਿਖੇ ਜਸਪਾਲ ਸਿੰਘ ਰੈਲੀ ਦੀ ਅਗਵਾਈ 'ਚ ਹੋਈ | ਇਸ ਮੌਕੇ ਸਰਕਲ ਸਕੱਤਰ ਅਜਮੀਲ ਖਾਂ ਅਤੇ ਕਾਰਜਕਾਰੀ ਪ੍ਰਧਾਨ ਸਾਥੀ ਅਮਰੀਕ ਸਿੰਘ ਉਚੇਚੇ ਤੌਰ ...

ਪੂਰੀ ਖ਼ਬਰ »

ਪੈਨਸ਼ਨਰਾਂ ਦੀਆਂ ਮੰਗਾਂ ਜਲਦੀ ਪੂਰੀਆਂ ਕੀਤੇ ਜਾਣ ਦੀ ਮੰਗ

ਖਮਾਣੋਂ, 10 ਸਤੰਬਰ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ ਸੇਵਾ ਮੁਕਤ ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੇ ਪ੍ਰਧਾਨ ਦਿਲਬਾਰਾ ਸਿੰਘ ਅਤੇ ਪੈੱ੍ਰਸ ਸਕੱਤਰ ਜਸਵੰਤ ਸਿੰਘ ਚੜ੍ਹੀ ਨੇ ਪੈੱ੍ਰਸ ਨੂੰ ਜਾਰੀ ਇਕ ਬਿਆਨ ਰਾਹੀਂ ਪੈਨਸ਼ਨਰਾਂ ਦੀਆਂ ਮੰਗਾਂ ਜਲਦੀ ਪੂਰੇ ਕੀਤੇ ...

ਪੂਰੀ ਖ਼ਬਰ »

ਐੱਸ. ਓ. ਅੰਕੁਰ ਗਰਗ ਨੂੰ ਵਧੀਆਂ ਸੇਵਾਵਾਂ ਬਦਲੇ ਕੀਤਾ ਸਨਮਾਨਿਤ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ 'ਚ ਵਧੀਆਂ ਸੇਵਾਵਾਂ ਬਦਲੇ ਸੈਕਸ਼ਨ ਅਫ਼ਸਰ ਅੰਕੁਰ ਗਰਗ ਨੰੂ ਜ਼ਿਲ੍ਹਾ ਸਿੱਖਿਆ ਦਫ਼ਤਰ ਫ਼ਤਹਿਗੜ੍ਹ ਸਾਹਿਬ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਵਤਾਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਪਾਵਰਕਾਮ ਦੀ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੀਟਿੰਗ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਮਨਪ੍ਰੀਤ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪੀ. ਐੱਸ. ਪੀ. ਸੀ. ਐੱਲ. ਅਤੇ ਪੀ. ਐੱਸ. ਟੀ. ਸੀ. ਐੱਲ. ਮੰਡਲ ਸਰਹਿੰਦ ਦੀ ਇਕ ਅਹਿਮ ਮੀਟਿੰਗ ਹਰਬੰਸ ਸਿੰਘ ਬਹੇੜ ਦੀ ਪ੍ਰਧਾਨਗੀ ਹੇਠ ਸਰਹਿੰਦ ਵਿਖੇ ਹੋਈ | ਜਾਣਕਾਰੀ ਦਿੰਦਿਆਂ ਸਕੱਤਰ ਰਾਜ ਸਿੰਘ ...

ਪੂਰੀ ਖ਼ਬਰ »

ਬਡਾਲੀ ਆਲਾ ਸਿੰਘ ਤੇ ਚੰੁਨ੍ਹੀ ਇਲਾਕੇ ਦੀ ਬਿਜਲੀ ਰਹੇਗੀ ਬੰਦ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਮਨਪ੍ਰੀਤ ਸਿੰਘ)-ਸਹਾਇਕ ਕਾਰਜਕਾਰੀ ਇੰਜੀਨੀਅਰ ਸਬ ਡਵੀਜ਼ਨ ਬਡਾਲੀ ਆਲਾ ਸਿੰਘ ਵਲੋਂ ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਸਤੰਬਰ ਦਿਨ ਬੁੱਧਵਾਰ ਨੂੰ 66 ਕੇ. ਵੀ. ਸਬ ਸਟੇਸ਼ਨ ਬਡਾਲੀ ਆਲਾ ਸਿੰਘ ਤੋਂ ਚੱਲਦੇ 11 ਕੇ. ਵੀ. ...

ਪੂਰੀ ਖ਼ਬਰ »

ਜੱਸੜਾਂ ਪਿੰਡ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਪਾਸ ਬਾਂਦਰਾਂ ਦਾ ਕਹਿਰ ਰੋਕਣ ਲਈ ਕੀਤੀ ਪੁਕਾਰ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਭੂਸ਼ਨ ਸੂਦ)-ਪਿੰਡ ਜੱਸੜਾਂ ਦੇ ਲੋਕਾਂ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਸ਼ਾਸਨ ਦੇ ਮਾਮਲਾ ਧਿਆਨ ਵਿਚ ਲਿਆਂਦਾ ਅਤੇ ਬਾਅਦ 'ਚ ਪੱਤਰਕਾਰਾਂ ਨੂੰ ਦੱਸਿਆ ਕਿ ਪਿੰਡ ਜੱਸੜਾਂ ਦੇ ਸਰਕਾਰੀ ਪ੍ਰਾਇਮਰੀ ਅਤੇ ਐਲੀਮੈਂਟਰੀ ਸਕੂਲਾਂ ਦੇ ਦਰੱਖਤਾਂ ...

ਪੂਰੀ ਖ਼ਬਰ »

ਸੋਨੀਆ ਗਾਂਧੀ ਕਮਲ ਨਾਥ ਨੂੰ ਬਚਾਉਣ ਦੇ ਯਤਨ ਨਾ ਕਰੇ-ਪ੍ਰੋ: ਬਡੂੰਗਰ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਭੂਸ਼ਨ ਸੂਦ)-ਕਾਂਗਰਸ ਨੇਤਾ ਕਮਲ ਨਾਥ ਦਾ 1984 ਸਿੱਖ ਨਸਲਕੁਸ਼ੀ ਵਿਚ ਨਾਂਅ ਸਾਹਮਣੇ ਆਉਣ 'ਤੇ ਉਸ ਨੂੰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਨੇ ਇੰਜੀ. ਗਿਆਸਪੁਰਾ ਦੀ ਅਗਵਾਈ 'ਚ ਮੁੱਖ ਮੰਤਰੀ ਦਾ ਫੂਕਿਆ ਪੁਤਲਾ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਭੂਸ਼ਨ ਸੂਦ)-ਲੋਕ ਇਨਸਾਫ਼ ਪਾਰਟੀ ਵਲੋਂ ਅੱਜ ਇੱਥੇ ਲੋਕ ਸਭਾ ਹਲਕੇ ਦੇ ਇੰਚਾਰਜ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਵਿਚ ਜ਼ਿਲ੍ਹਾ ਕੰਪਲੈਕਸ ਦੇ ਸਾਹਮਣੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ | ਪੁਲਿਸ ਵਲੋਂ ਅੱਜ ...

ਪੂਰੀ ਖ਼ਬਰ »

ਮੋਬਾਈਲ ਖੋਹਣ ਵਾਲੇ ਨੂੰ 11 ਸਾਲ ਦੀ ਕੈਦ ਤੇ ਜੁਰਮਾਨਾ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਭੂਸ਼ਨ ਸੂਦ)-ਐਡੀਸ਼ਨਲ ਸੈਸ਼ਨ ਜੱਜ ਫ਼ਤਹਿਗੜ੍ਹ ਸਾਹਿਬ ਵਲੋਂ ਇਕ ਵਿਅਕਤੀ ਨੂੰ ਤਿੱਖੀ ਚੀਜ਼ ਦਿਖਾ ਕੇ ਮੋਬਾਈਲ ਆਦਿ ਖੋਹਣ ਦੇ ਦੋਸ਼ ਹੇਠ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਵਲੋਂ ਕਾਬੂ ਕੀਤੇ ਕਥਿਤ ਦੋਸ਼ੀ ਨੂੰ 11 ਸਾਲ ਦੀ ਕੈਦ ਅਤੇ 11 ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਅਰੁਣ ਆਹੂਜਾ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਵਰਕਰਾਂ ਦੀ ਇਕ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਤੇ ਹਲਕਾ ਇੰਚਾਰਜ ਕੁਲਦੀਪ ਸਿੰਘ ਪਹਿਲਵਾਨ ਦੀ ਅਗਵਾਈ ਵਿਚ ਹੋਈ | ਇਸ ਮੌਕੇ ਪਾਰਟੀਆਂ ਦੀਆਂ ਗਤੀਵਿਧੀਆਂ ਤੇਜ਼ ਕਰਨ ਲਈ ਵਰਕਰਾਂ ...

ਪੂਰੀ ਖ਼ਬਰ »

ਸੋਨੇ ਦੇ ਗਹਿਣੇ ਚੋਰੀ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 10 ਸਤੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਦਰ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਸੋਨੇ ਚਾਂਦੀ ਦੇ ਗਹਿਣੇ, ਨਕਦੀ ਤੇ ਹੋਰ ਕਾਗ਼ਜ਼ਾਤ ਚੋਰੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੰੂ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਦੇ ਮਾਮਲੇ 'ਚ ਕੁੱਟਮਾਰ, ਦਰਜਨ ਤੋਂ ਵੱਧ ਨਾਮਜ਼ਦ

ਰਾਜਪੁਰਾ, 10 ਸਤੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਨੇੜਲੇ ਪਿੰਡ ਬਪਰੋਰ 'ਚ ਜ਼ਮੀਨ ਉੱਤੇ ਕਬਜ਼ਾ ਕਰ ਰਹੇ ਵਿਅਕਤੀਆਂ ਨੂੰ ਰੋਕਣ 'ਤੇ ਜ਼ਮੀਨ ਮਾਲਕ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਥਾਣਾ ਸ਼ੰਭੂ ਦੀ ਪੁਲਿਸ ਨੇ ਇਕ ਦਰਜਨ ਤੋਂ ਵੱਧ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ...

ਪੂਰੀ ਖ਼ਬਰ »

39 ਪੇਟੀਆਂ ਦੇਸੀ ਸ਼ਰਾਬ ਸਮੇਤ 2 ਕਾਬੂ

ਪਟਿਆਲਾ, 10 ਸਤੰਬਰ (ਮਨਦੀਪ ਸਿੰਘ ਖਰੋੜ)-ਥਾਣਾ ਤਿ੍ਪੜੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਸਥਾਨਕ ਰਤਨ ਨਗਰ ਵਿਖੇ ਇਕ ਪਲਾਟ 'ਚ ਸ਼ਰਾਬ ਵੇਚ ਰਹੇ ਵਿਅਕਤੀ 'ਤੇ ਛਾਪੇਮਾਰੀ ਕਰਕੇ ਉਸ ਦੇ ਕਬਜ਼ੇ 'ਚੋਂ 36 ਪੇਟੀਆਂ ਦੇਸੀ ਸ਼ਰਾਬ ਹਰਿਆਣਾ ਮਾਰਕਾ ਦੀ ਬਰਾਮਦ ਹੋਣ ਦਾ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਔਰਤ ਦੀ ਮੌਤ, 3 ਜ਼ਖ਼ਮੀ

ਰਾਜਪੁਰਾ, 10 ਸਤੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਰਾਜਪੁਰਾ ਖੇਤਰ 'ਚ ਵਾਪਰੇ 2 ਵੱਖ-ਵੱਖ ਸੜਕ ਹਾਦਸਿਆਂ ਵਿਚ ਇਕ ਔਰਤ ਦੀ ਮੌਤ ਹੋ ਗਈ ਜਦਕਿ 3 ਜਣੇ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਦੇ ਲਈ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ ਹੈ | ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲਾ 13 ਨੂੰ

ਪਟਿਆਲਾ, 10 ਸਤੰਬਰ (ਅ.ਸ. ਆਹਲੂਵਾਲੀਆ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਫਾਰਮ ਪਟਿਆਲਾ ਵਿਖੇ ਇਕ ਦਿਨਾ ਕਿਸਾਨ ਮੇਲਾ 13 ਸਤੰਬਰ ਨੂੰ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਕ੍ਰਿਸ਼ੀ ਵਿਗਿਆਨ ...

ਪੂਰੀ ਖ਼ਬਰ »

ਟਿੱਪਰ ਤੇ ਟਰੈਕਟਰ ਚਾਲਕ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 10 ਸਤੰਬਰ (ਮਨਦੀਪ ਸਿੰਘ ਖਰੋੜ)-ਪਸਿਆਣਾ ਨੇੜੇ ਭੂੰਗ ਦੀ ਲੱਦੀ ਟਰਾਲੀ ਲੈ ਕੇ ਆ ਰਹੇ ਟਰੈਕਟਰ ਚਾਲਕ ਕਾਰਨ ਸੜਕ 'ਤੇ ਆਵਾਜਾਈ 'ਚ ਵਿਘਨ ਪੈਣ 'ਤੇ ਥਾਣਾ ਪਸਿਆਣਾ ਦੀ ਪੁਲਿਸ ਨੇ ਟਰੈਕਟਰ ਚਾਲਕ ਗੁਰਬਚਨ ਸਿੰਘ ਵਾਸੀ ਦਿੜ੍ਹਬਾ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਇਸੇ ...

ਪੂਰੀ ਖ਼ਬਰ »

ਵਿਆਹ ਕਰਵਾਉਣ ਦਾ ਝਾਂਸਾ ਦੇਣ ਦੇ ਮਾਮਲੇ 'ਚ ਪਰਚਾ ਦਰਜ

ਪਟਿਆਲਾ, 10 ਸਤੰਬਰ (ਮਨਦੀਪ ਸਿੰਘ ਖਰੋੜ)-ਇੱਥੋਂ ਦੇ ਰਹਿਣ ਵਾਲੇ ਇਕ ਵਿਅਕਤੀ ਵਲੋਂ 24 ਸਾਲਾ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਤੇ ਬਾਅਦ 'ਚ ਵਿਆਹ ਕਰਵਾਉਣ ਤੋਂ ਇਨਕਾਰ ਕਰਨ ਦੇ ਮਾਮਲੇ 'ਚ ਮਹਿਲਾ ਥਾਣੇ ਦੀ ਪੁਲਿਸ ਨੇ ਉਕਤ ਵਿਅਕਤੀ ਿਖ਼ਲਾਫ਼ ਕੇਸ ...

ਪੂਰੀ ਖ਼ਬਰ »

ਪਿੰਡ ਸ਼ਾਮਦੋ ਦੇ ਇਕ ਘਰ 'ਚੋਂ ਬਿਜਲੀ ਚੋਰ ਫੜ ਕੇ ਕੀਤਾ 60 ਹਜ਼ਾਰ ਜੁਰਮਾਨਾ

ਰਾਜਪੁਰਾ, 10 ਸਤੰਬਰ (ਜੀ.ਪੀ. ਸਿੰਘ)-ਬਿਜਲੀ ਨਿਗਮ ਦੇ ਸਬ-ਅਰਬਨ ਫੋਕਲ ਪੁਆਇੰਟ ਦੀ ਟੀਮ ਨੇ ਪਿੰਡ ਸ਼ਾਮਦੋਂ ਦੇ ਇਕ ਘਰ 'ਚ ਐਕਸੀਅਨ ਅਮਨਦੀਪ ਸਿੰਘ ਗਿੱਲ ਦੀ ਅਗਵਾਈ 'ਚ ਟੀਮ ਵਲੋਂ ਛਾਪੇਮਾਰੀ ਕਰਕੇ ਬਿਜਲੀ ਚੋਰੀ ਫੜਨ ਉਪਰੰਤ ਖਪਤਕਾਰ ਨੂੰ ਬਿਜਲੀ ਚੋਰੀ ਦਾ 60 ਹਜ਼ਾਰ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਰਮਚਾਰੀਆਂ ਵਲੋਂ ਹੜਤਾਲ ਸ਼ੁਰੂ

ਪਟਿਆਲਾ, 10 ਸਤੰਬਰ (ਜ.ਸ. ਢਿੱਲੋਂ)-ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਦਫ਼ਤਰ ਪਟਿਆਲਾ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ ਮੁੱਖ ਦਫ਼ਤਰ ਨੂੰ ਤਬਦੀਲ ਕਰਨ ਦੇ ਵਿਰੋਧ 'ਚ ਮੁੱਖ ਦਫ਼ਤਰ ਦੀਆਂ ਸਾਰੀਆਂ ਜਥੇਬੰਦੀਆਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ...

ਪੂਰੀ ਖ਼ਬਰ »

ਜਤਿੰਦਰ ਸਿੰਘ ਔਲਖ ਨੇ ਪਟਿਆਲਾ ਰੇਂਜ ਦੇ ਆਈ. ਜੀ. ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 10 ਸਤੰਬਰ (ਮਨਦੀਪ ਸਿੰਘ ਖਰੋੜ)-1997 ਬੈਚ ਦੇ ਆਈ. ਪੀ. ਐੱਸ. ਅਧਿਕਾਰੀ ਜਤਿੰਦਰ ਸਿੰਘ ਔਲਖ ਨੇ ਅੱਜ ਪਟਿਆਲਾ ਰੇਂਜ ਦੇ ਨਵੇਂ ਆਈ. ਜੀ. ਵਜੋਂ ਅਹੁਦਾ ਸੰਭਾਲ ਲਿਆ ਹੈ | ਔਲਖ ਦੇ ਅਹੁਦਾ ਸੰਭਾਲਣ ਮੌਕੇ ਸਾਬਕਾ ਆਈ. ਜੀ. ਅਤੇ ਪੰਜਾਬ ਦੇ ਆਈ. ਜੀ. ਹੈੱਡ ਕੁਆਟਰ ਏ. ਐੱਸ. ਰਾਏ, ...

ਪੂਰੀ ਖ਼ਬਰ »

ਪੀ. ਐੱਸ. ਆਈ. ਈ. ਸੀ. ਦੇ ਚੇਅਰਮੈਨ ਵਲੋਂ ਨਾਭਾ ਫੋਕਲ ਪੁਆਇੰਟ ਦਾ ਦੌਰਾ

ਨਾਭਾ, 10 ਸਤੰਬਰ (ਕਰਮਜੀਤ ਸਿੰਘ)-ਪੰਜਾਬ ਸਮਾਲ ਇੰਡਸਟਰੀ ਐਾਡ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਨੇ ਅੱਜ ਨਾਭਾ ਫੋਕਲ ਪੁਆਇੰਟ ਐਸੋਸੀਏਸ਼ਨ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ 'ਤੇ ਹੀ ਅਧਿਕਾਰੀਆਂ ਨੂੰ ਹੱਲ ਕਰਨ ਦੇ ਹੁਕਮ ਦਿੱਤੇ | ਇਸ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦਾ ਮੋਰਚਾ ਦੂਜੇ ਦਿਨ ਵੀ ਜਾਰੀ

ਪਟਿਆਲਾ, 10 ਸਤੰਬਰ (ਜਸਪਾਲ ਸਿੰਘ ਢਿੱਲੋਂ, ਧਰਮਿੰਦਰ ਸਿੰਘ ਸਿੱਧੂ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ.) ਦੀ ਪੰਜਾਬ ਰਾਜ ਕਮੇਟੀ ਦੇ ਸੱਦੇ 'ਤੇ ਕੱਲ੍ਹ ਤੋਂ ਆਰੰਭ ਹੋਇਆ ਪੱਕਾ ਮੋਰਚਾ ਅੱਜ ਇੱਥੇ ਦੂਜੇ ਦਿਨ ਵੀ ਜਾਰੀ ਰਿਹਾ | ਇਹ ਮੋਰਚਾ ਸੂਬੇ ਦੇ ...

ਪੂਰੀ ਖ਼ਬਰ »

18 ਸਾਲਾ ਨੌਜਵਾਨ ਨਹਿਰ 'ਚ ਰੁੜਿ੍ਹਆ, ਭਾਲ ਜਾਰੀ

ਭਾਦਸੋਂ, 10 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਥਾਣਾ ਭਾਦਸੋਂ ਦੇ ਪਿੰਡ ਖਨੌੜਾ ਦੇ ਇਕ 18 ਸਾਲਾ ਨੌਜਵਾਨ ਦੇ ਨਹਿਰ 'ਚ ਰੁੜ੍ਹ ਜਾਣ ਦੀ ਖ਼ਬਰ ਮਿਲੀ ਹੈ | ਮਿਲੀ ਜਾਣਕਾਰੀ ਅਨੁਸਾਰ ਮੇਵਾ ਰਾਮ ਜੋ ਕਿ ਆਪਣੇ ਦੋਸਤਾਂ ਨਾਲ ਨਹਿਰ ਵਿਚ ਨਹਾਉਣ ਲਈ ਗਿਆ ਅਤੇ ਪਾਣੀ ਵਿਚ ਰੁੜ੍ਹ ...

ਪੂਰੀ ਖ਼ਬਰ »

ਦਾਣਾ ਮੰਡੀ ਦੇ ਮੋੜ 'ਤੇ ਲੱਗੇ ਗੰਦਗੀ ਦੇ ਢੇਰਾਂ ਤੋਂ ਦੁਖੀ ਲੋਕਾਂ ਨੇ ਕੀਤੀ ਨਾਅਰੇਬਾਜ਼ੀ

ਪਟਿਆਲਾ, 10 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼ਹਿਰ ਦੇ 14 ਨੰਬਰ ਵਾਰਡ ਵਿਚ ਦਾਣਾ ਮੰਡੀ ਦੇ ਮੋੜ 'ਤੇ ਲੱਗਦੇ ਗੰਦਗੀ ਦੇ ਢੇਰਾਂ ਤੋਂ ਦੁਖੀ ਲੋਕਾਂ ਵਲੋਂ ਨਾਅਰੇਬਾਜ਼ੀ ਕਰਦਿਆਂ ਨਿਗਮ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਅਪੀਲ ਕੀਤੀ ਗਈ ਕਿ ਉਹ ਆਪ ਧਿਆਨ ਦੇ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਦੇ ਮੁਲਾਜ਼ਮਾਂ ਨੇ ਦੂਜੇ ਦਿਨ ਵੀ ਨਹੀਂ ਕੀਤਾ ਕੰਮ

ਪਟਿਆਲਾ, 10 ਸਤੰਬਰ (ਜ.ਸ. ਢਿੱਲੋਂ)-ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਬਟਾਲਾ ਦੇ ਡਿਪਟੀ ਕਮਿਸ਼ਨਰ ਨਾਲ ਕਥਿਤ ਉਲਝਣ ਦੇ ਮਾਮਲੇ 'ਚ ਸਾਰੇ ਹੀ ਪੰਜਾਬ ਅੰਦਰ ਡਿਪਟੀ ਕਮਿਸ਼ਨਰਾਂ ਤੇ ਹੋਰਨਾਂ ਸਰਕਾਰੀ ਦਫ਼ਤਰਾਂ ਦੇ ਮੁਲਾਜ਼ਮਾਂ ਨੇ ਕੰਮ ਛੱਡ ਰੱਖਿਆ ਹੈ | ਡਿਪਟੀ ...

ਪੂਰੀ ਖ਼ਬਰ »

ਹਰਦਮ ਸਿੰਘ ਪਬਲਿਕ ਸਕੂਲ ਜਿੰਦਲਪੁਰ ਦੇ ਬੱਚਿਆਂ ਨੇ ਜਿੱਤੇ ਮੁਕਾਬਲੇ

ਭਾਦਸੋਂ, 10 ਸਤੰਬਰ (ਪ੍ਰਦੀਪ ਦੰਦਰਾਲਾ)-ਪਟਿਆਲਾ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ 2019 ਜੋ ਕਿ ਕਰਾਟੇ ਐਸੋਸੀਏਸ਼ਨ ਆਫ਼ ਪਟਿਆਲਾ ਵਲੋਂ ਪਿਛਲੇ ਦਿਨੀਂ ਹਿੰਦੂ ਪਬਲਿਕ ਸਕੂਲ ਪਟਿਆਲਾ ਵਿਖੇ ਕਰਵਾਈ ਗਈ, ਵਿਚ ਵੱਖ-ਵੱਖ ਸਕੂਲਾਂ ਦੇ 200 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ ...

ਪੂਰੀ ਖ਼ਬਰ »

ਤਿ੍ਪੜੀ ਸਕੂਲ ਦੇ ਖਿਡਾਰੀ ਜ਼ਿਲ੍ਹਾ ਪੱਧਰੀ ਖੇਡਾਂ 'ਚ ਛਾਏ

ਪਟਿਆਲਾ, 10 ਸਤੰਬਰ (ਚਹਿਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਿ੍ਪੜੀ (ਪਟਿਆਲਾ) ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਸਕੂਲ ਖੇਡ ਮੁਕਾਬਲਿਆਂ ਦੇ ਖੋ-ਖੋ, ਕਿ੍ਕਟ, ਨੈੱਟਬਾਲ, ਕਰਾਟੇ ਅਤੇ ਵੁਸ਼ੂ ਖੇਡਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ | ਸਕੂਲ ਦੇ ਪਿ੍ੰ. ਡਾ. ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਦੇ ਮੁਲਾਜ਼ਮਾਂ ਨੇ ਦੂਜੇ ਦਿਨ ਵੀ ਨਹੀਂ ਕੀਤਾ ਕੰਮ

ਪਟਿਆਲਾ, 10 ਸਤੰਬਰ (ਜ.ਸ. ਢਿੱਲੋਂ)-ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਬਟਾਲਾ ਦੇ ਡਿਪਟੀ ਕਮਿਸ਼ਨਰ ਨਾਲ ਕਥਿਤ ਉਲਝਣ ਦੇ ਮਾਮਲੇ 'ਚ ਸਾਰੇ ਹੀ ਪੰਜਾਬ ਅੰਦਰ ਡਿਪਟੀ ਕਮਿਸ਼ਨਰਾਂ ਤੇ ਹੋਰਨਾਂ ਸਰਕਾਰੀ ਦਫ਼ਤਰਾਂ ਦੇ ਮੁਲਾਜ਼ਮਾਂ ਨੇ ਕੰਮ ਛੱਡ ਰੱਖਿਆ ਹੈ | ਡਿਪਟੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX