ਤਾਜਾ ਖ਼ਬਰਾਂ


ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  1 minute ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ..........
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  12 minutes ago
ਅੰਮ੍ਰਿਤਸਰ, 26 ਜਨਵਰੀ (ਰੇਸ਼ਮ ਸਿੰਘ, ਹਰਿਮੰਦਰ ਸਿੰਘ)- ਅੱਜ ਇੱਥੇ ਗੁਰੂ ਨਾਨਕ ਦੇਵ ਜੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਇੱਥੇ ਤਿਰੰਗਾ ਲਹਿਰਾਉਣ...
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  18 minutes ago
ਫ਼ਿਰੋਜ਼ਪੁਰ 26 ਜਨਵਰੀ ( ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ...
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  23 minutes ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਰੋਹ ਸਥਾਨਿਕ ਆਈ. ਟੀ. ਆਈ. ਦੀ ਖੁੱਲ੍ਹੀ ਗਰਾਊਂਡ 'ਚ ਕਰਵਾਇਆ ਗਿਆ, ਜਿਸ 'ਚ...
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  26 minutes ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ....
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  32 minutes ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ..................
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  34 minutes ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ........
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  36 minutes ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ..............
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  37 minutes ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ........
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  45 minutes ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ.........................................
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  48 minutes ago
ਗੁਰਦਾਸਪੁਰ, 26 ਜਨਵਰੀ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਪੰਜਾਬ ਦੇ...
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  52 minutes ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ, ਰੁਪੇਸ਼ ਕੁਮਾਰ)- ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੀ ਕੈਬਨਿਟ ਮੰਤਰੀ ਸਮਾਜਿਕ...
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  54 minutes ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'............
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  41 minutes ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ......
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  about 1 hour ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  about 1 hour ago
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  about 1 hour ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  about 1 hour ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  about 1 hour ago
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਭਾਦੋਂ ਸੰਮਤ 551

ਫਰੀਦਕੋਟ / ਮੁਕਤਸਰ

ਨਗਰ ਕੌ ਾਸਲ ਜੈਤੋ ਦੇ ਮੁਲਾਜ਼ਮਾਂ ਤੇ ਹੋਰ ਜਥੇਬੰਦੀਆਂ ਵਲੋਂ ਨਾਅਰੇਬਾਜ਼ੀ

ਜੈਤੋ, 10 ਸਤੰਬਰ (ਗੁਰਚਰਨ ਸਿੰਘ ਗਾਬੜੀਆ)- ਸਥਾਨਕ ਨਗਰ ਕੌਾਸਲ ਦੇ ਮੁਲਾਜ਼ਮਾਂ ਵਲੋਂ ਕੌਾਸਲਰਾਂ ਤੇ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਥਾਨਕ ਬਾਜਾਖਾਨਾ ਚੌਾਕ ਵਿਖੇ ਪੰਜਾਬ ਸਰਕਾਰ ਵਿਰੁੱਧ ਰੋਸ ਧਰਨਾ ਦੇਣ ਮੌਕੇ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

ਲੋਕ ਸਭਾ ਮੈਂਬਰ ਮੁਹੰਮਦ ਸਦੀਕ ਵਲੋਂ ਸਾਇੰਸ ਲੈਬ ਦਾ ਉਦਘਾਟਨ

ਪੰਜਗਰਾੲੀਂ ਕਲਾਂ, 10 ਸਤੰਬਰ (ਸੁਖਮੰਦਰ ਸਿੰਘ ਬਰਾੜ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਲੋਂ ਨਬਾਰਡ ਦੀ ਸਹਾਇਤ ਨਾਲ ਤਿਆਰ ਕੀਤੀਆਂ ਗਈਆਂ ਦੋ ਸਾਇੰਸ ਲੈਬਾਂ ਦਾ ਉਦਘਾਟਨ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸੀ ਐੱਮ. ਪੀ. ਮੁਹੰਮਦ ਸਦੀਕ ਤੇ ...

ਪੂਰੀ ਖ਼ਬਰ »

ਜਾਗਰੂਕਤਾ ਸਮਾਗਮ ਕਰਵਾਇਆ

ਫ਼ਰੀਦਕੋਟ, 10 ਸਤੰਬਰ (ਸਤੀਸ਼ ਬਾਗ਼ੀ)- ਆਰਟ ਆਫ਼ ਲਿਵਿੰਗ ਸੰਸਥਾ ਦੀ ਕੋਆਰਡੀਨੇਟਰ ਕਿਰਨਦੀਪ ਲੂੰਬਾ ਦੀ ਅਗਵਾਈ ਹੇਠ ਸਰਕਾਰੀ ਮਿਡਲ ਸਕੂਲ ਸੰਜੇ ਨਗਰ ਬਸਤੀ ਫ਼ਰੀਦਕੋਟ ਵਿਖੇ ਸਮਾਗਮ ਕਰਵਾਇਆਾ ਗਿਆ, ਜਿਸ ਦੌਰਾਨ 11 ਤੋਂ 19 ਸਾਲ ਦੀਆਂ ਵਿਦਿਆਰਥਣਾ ਨਾਲ ਕਿਰਨਦੀਪ ...

ਪੂਰੀ ਖ਼ਬਰ »

ਸਿਹਤ ਕਰਮਚਾਰੀਆਂ ਨੇ ਦਿੱਤਾ ਰੋਸ ਧਰਨਾ

ਕੋਟਕਪੂਰਾ, 10 ਸਤੰਬਰ (ਮੋਹਰ ਸਿੰਘ ਗਿੱਲ)-ਡੇਂਗੂ ਸਰਵੇ ਦੌਰਾਨ ਸਿਹਤ ਕਰਮਚਾਰੀਆਂ ਨਾਲ ਦੁਰਵਿਹਾਰ ਕਰਨ ਤੇ ਰਜਿਸਟਰ ਪਾੜਣ ਦੇ ਮਾਮਲੇ ਨੂੰ ਲੈ ਕੇ ਦੋਸ਼ੀ ਵਿਅਕਤੀ ਿਖ਼ਲਾਫ਼ ਠੋਸ ਕਾਰਵਾਈ ਨਾ ਹੋਣ ਦੇ ਵਿਰੋਧ ਵਜੋਂ ਸਿਹਤ ਕਰਮਚਾਰੀਆਂ ਵਲੋਂ ਸਿਵਲ ਹਸਪਤਾਲ ...

ਪੂਰੀ ਖ਼ਬਰ »

ਬਾਬਾ ਫ਼ਰੀਦ ਮੇਲੇ ਲਈ ਕਲਾਕਾਰਾਂ ਦੀ ਚੋਣ 12 ਨੂੰ

ਫ਼ਰੀਦਕੋਟ, 10 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਜੀ ਦਾ ਆਗਮਨ ਪੁਰਬ ਇਸ ਵਾਰ 18 ਸਤੰਬਰ ਤੋਂ 28 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ | ਇਸ ਮੇਲੇ ਦੇ ਵੱਖ-ਵੱਖ ਪ੍ਰੋਗਰਾਮਾਂ ਲਈ ਚੁਣੇ ਹੋਏ ਕਲਾਕਾਰਾਂ ਨੂੰ ਮੌਕੇ ਦੇਣ ਲਈ ਟਰਾਇਲ 12 ਸਤੰਬਰ ਨੂੰ ਸਵੇਰੇ 9:30 ਵਜੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਰੀਦਕੋਟ, 10 ਸਤੰਬਰ (ਸਰਬਜੀਤ ਸਿੰਘ)- ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੀਆਂ 18 ਬੋਤਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜਗਸੀਰ ਸਿੰਘ ਸੀ.ਆਈ.ਏ. ਸਟਾਫ਼ ਵਲੋਂ ਮਿਲੀ ...

ਪੂਰੀ ਖ਼ਬਰ »

'ਨਰੋਆ ਪੰਜਾਬ ਮੰਚ' ਵਲੋਂ ਰਾਜਪਾਲ ਨਾਲ ਮੀਟਿੰਗ ਅੱਜ

ਫ਼ਰੀਦਕੋਟ, 10 ਸਤੰਬਰ (ਜਸਵੰਤ ਸਿੰਘ ਪੁਰਬਾ)- ਨਰੋਆ ਪੰਜਾਬ ਮੰਚ ਦੇ ਕਨਵੀਨਰ ਗੁਰਪ੍ਰੀਤ ਸਿੰਘ ਚੰਦਬਾਜਾ ਦੀ ਅਗਵਾਈ ਹੇਠ ਇਕ 8 ਮੈਂਬਰੀ ਵਫ਼ਦ ਦਰਿਆਵਾਂ ਦੇ ਪ੍ਰਦੂਸ਼ਿਤ ਪਾਣੀ ਸਬੰਧੀ 11 ਸਤੰਬਰ ਨੂੰ ਚੰਡੀਗੜ੍ਹ ਵਿਖੇ ਵੀ. ਪੀ. ਬਦਨੌਰ ਰਾਜਪਾਲ ਪੰਜਾਬ ਨਾਲ ਮੁਲਾਕਾਤ ...

ਪੂਰੀ ਖ਼ਬਰ »

ਪੀ. ਐੱਸ. ਯੂ. ਵਲੋਂ ਕੱਲ੍ਹ ਦੀ ਹੜਤਾਲ ਸਬੰਧੀ ਪੋਸਟਰ ਜਾਰੀ ਪੰਜਾਬ ਡਿਗਰੀ ਕਾਲਜ ਕਮੇਟੀ ਦੀ ਹੋਈ ਚੋਣ

ਫ਼ਰੀਦਕੋਟ, 10 ਸਤੰਬਰ (ਸਰਬਜੀਤ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਕਾਲਜ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿਚ ਮਨਪ੍ਰੀਤ ਸਿੰਘ ਨੂੰ ਪ੍ਰਧਾਨ, ਜਸਪ੍ਰੀਤ ਸਿੰਘ ਨੂੰ ਮੀਤ ਪ੍ਰਧਾਨ, ਅਮਨਦੀਪ ਕੌਰ ਨੂੰ ਸਕੱਤਰ, ਬਲਕਾਰ ਸਿੰਘ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋ ਕਾਬੂ

ਫ਼ਰੀਦਕੋਟ, 10 ਸਤੰਬਰ (ਸਰਬਜੀਤ ਸਿੰਘ)- ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਦੋਵਾਂ ਵਿਰੁੱਧ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਇਲੈਕਟਰ ਵੈਰੀਫਿਕੇਸ਼ਨ ਪ੍ਰੋਗਰਾਮ ਤਹਿਤ ਰਾਜਸੀ ਪਾਰਟੀਆਂ ਨੂੰ ਦਿੱਤੀ ਜਾਣਕਾਰੀ

ਫ਼ਰੀਦਕੋਟ, 10 ਸਤੰਬਰ (ਜਸਵੰਤ ਸਿੰਘ ਪੁਰਬਾ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਲੈਕਟਰ ਵੈਰੀਫਿਕੇਸ਼ਨ ਪ੍ਰੋਗਰਾਮ (ਈ. ਵੀ. ਪੀ.) ਤਹਿਤ ਵੋਟਰ ਸੂਚੀਆਂ ਦੀ ਸੁਧਾਈ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਰਾਜਸੀ ਪਾਰਟੀਆਂ ਨੂੰ ਈ. ਵੀ. ਪੀ. ਸਬੰਧੀ ...

ਪੂਰੀ ਖ਼ਬਰ »

ਸਰਕਾਰੀ ਨਸ਼ਾ ਛੁਡਾਓ ਮੁਲਾਜ਼ਮਾਂ ਵਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ

ਫ਼ਰੀਦਕੋਟ, 10 ਸਤੰਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਸਰਕਾਰੀ ਨਸ਼ਾ ਛੁਡਾਓ ਕੇਂਦਰ ਦੇ ਮੁਲਾਜ਼ਮਾਂ ਨੇ ਸੂਬਾ ਪੱਧਰੀ ਕਮੇਟੀ ਦੇ ਫ਼ੈਸਲੇ ਤਹਿਤ ਮੰਗਾਂ ਨੂੰ ਮਨਾਉਣ ਲਈ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ | ਯੂਨੀਅਨ ਆਗੂ ਮਨਪ੍ਰੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਬਹਿਬਲ ਕਲਾਂ ਵਿਖੇ ਕਾਂਗਰਸ ਆਗੂਆਂ ਦੀ ਨਿਯੁਕਤੀ ਦੀ ਖ਼ੁਸ਼ੀ 'ਚ ਲੱਡੂ ਵੰਡੇ

ਬਰਗਾੜੀ, 10 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)-ਹਲਕਾ ਫ਼ਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਸਲਾਹਕਾਰ ਨਿਯੁਕਤ ਕਰਕੇ ਕੈਬਨਿਟ ਮੰਤਰੀ ਦਾ ਦਰਜਾ ਦੇਣ ਅਤੇ ਗੁਰਪ੍ਰੀਤ ਸਿੰਘ ਡੋਡ ਦੇ ਬਲਾਕ ਸੰਮਤੀ ਦਾ ...

ਪੂਰੀ ਖ਼ਬਰ »

ਖੇਡਾਂ 'ਚ ਹਰੀਨੌਾ ਸਕੂਲ ਦੀ ਸ਼ਾਨਦਾਰ ਕਾਰਗੁਜ਼ਾਰੀ

ਕੋਟਕਪੂਰਾ, 10 ਸਤੰਬਰ (ਮੋਹਰ ਸਿੰਘ ਗਿੱਲ)- ਪ੍ਰਾਇਮਰੀ ਪੱਧਰ (ਇੰਟਰ ਜ਼ੋਨ) ਦੀਆਂ ਖੇਡਾਂ 'ਚ ਨੇੜਲੇ ਪਿੰਡ ਹਰੀਨੌਾ ਦੇ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ 'ਚ ਭਾਗ ਲੈਂਦਿਆਂ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ | ਸਕੂਲ ...

ਪੂਰੀ ਖ਼ਬਰ »

ਭਾਜਪਾ ਵਲੋਂ ਪ੍ਰਧਾਨ ਮੰਤਰੀ ਮੋਦੀ ਦਾ ਜਨਮ ਦਿਨ ਕੈਂਪ ਲਗਾ ਕੇ ਮਨਾਉਣ ਦਾ ਫ਼ੈਸਲਾ

ਕੋਟਕਪੂਰਾ, 10 ਸਤੰਬਰ (ਮੇਘਰਾਜ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਨੀਤਾ ਗਰਗ ਦੇ ਨਿਵਾਸ ਅਸਥਾਨ 'ਤੇ ਵਿਧਾਇਕ ਅਰੁਣ ਨਾਰੰਗ ਦੀ ਅਗਵਾਈ ਹੇਠ ਹੋਈ | ਅਰੁਣ ਨਾਰੰਗ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ 17 ਸਤੰਬਰ ਨੂੰ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਵਾੜਾ ਭਾਈ ਕਾ ਇਕਾਈ ਦੀ ਚੋਣ ਹੋਈ

ਬਾਜਾਖਾਨਾ, 10 ਸਤੰਬਰ (ਜਗਦੀਪ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਪਿੰਡ ਵਾੜਾ ਭਾਈ ਕਾ ਦੀ ਇਕਾਈ ਦੀ ਚੋਣ ਬਲਾਕ ਬਾਜਾਖਾਨਾ ਦੇ ਪ੍ਰਧਾਨ ਮੇਜਰ ਸਿੰਘ ਰਸੀਲਾ ਦੀ ਪ੍ਰਧਾਨਗੀ ਹੇਠ ਸਰਬ ਸੰਮਤੀ ਨਾਲ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ, ਜਿਸ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ 'ਤੇ ਜਥਾ 20 ਨੂੰ ਹੋਵੇਗਾ ਰਵਾਨਾ- ਪਰਮਬੰਸ ਸਿੰਘ ਰੋਮਾਣਾ

ਫ਼ਰੀਦਕੋਟ, 10 ਸਤੰਬਰ (ਜਸਵੰਤ ਸਿੰਘ ਪੁੁਰਬਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਫ਼ਰੀਦਕੋਟ ਵਿਧਾਨ ਸਭਾ ਹਲਕੇ ਤੋਂ ਅਕਾਲੀ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਖ਼ਾਲਸਾ ਦੀਵਾਨ ਹਾਲ ਵਿਖੇ ਹਲਕੇ ਦੇ ਮੁੱਖ ਸੇਵਾਦਾਰ ਪਰਮਬੰਸ ਸਿੰਘ ...

ਪੂਰੀ ਖ਼ਬਰ »

ਕੋਟਕਪੂਰਾ ਸਾਈਕਲ ਰਾਈਡਰਜ਼ ਨੇ ਸਨਮਾਨ ਸਮਾਰੋਹ ਕਰਵਾਇਆ

ਕੋਟਕਪੂਰਾ, 10 ਸਤੰਬਰ (ਮੋਹਰ ਸਿੰਘ ਗਿੱਲ)-ਪਿਛਲੇ ਡੇਢ ਦਹਾਕਿਆਂ ਤੋਂ ਸਾਈਕਲ ਦੇ ਖੇਤਰ ਵਿਚ ਕੋਟਕਪੂਰਾ ਸ਼ਹਿਰ ਦਾ ਨਾਂਅ ਹੀ ਨਹੀਂ ਬਲਕਿ ਫ਼ਰੀਦਕੋਟ ਜ਼ਿਲ੍ਹੇ ਦਾ ਨਾਂਅ ਪੂਰੇ ਭਾਰਤ ਵਿਚ ਰੌਸ਼ਨ ਕਰਨ ਵਾਲੀ ਕੋਟਕਪੂਰਾ ਸਾਈਕਲ ਰਾਈਡਰਜ਼ ਟੀਮ ਦੀਆਂ ਪ੍ਰਾਪਤੀਆਂ 'ਤੇ ...

ਪੂਰੀ ਖ਼ਬਰ »

ਚਾਰਟ ਬਣਾਉਣ ਦੇ ਮੁਕਾਬਲੇ ਕਰਵਾਏ

ਪੰਜਗਰਾਈਾ ਕਲਾਂ, 10 ਸਤੰਬਰ (ਕੁਲਦੀਪ ਸਿੰਘ ਗੋਂਦਾਰਾ)-ਗੁਰੂ ਨਾਨਕ ਦੇਵ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਾ ਕਲਾਂ ਵਿਖੇ ਚੱਲ ਰਹੇ ਐੱਨ. ਅੱੈਸ. ਐੱਸ. ਯੂਨਿਟ ਵਲੋਂ ਪੌਸ਼ਣ ਮਹੀਨੇ ਨੂੰ ਧਿਆਨ ਵਿਚ ਰੱਖਦਿਆਂ ਪੌਸ਼ਣ ਦਿਵਸ ਮਨਾਇਆ ਗਿਆ | ਇਸ ਮੌਕੇ ਚਾਰਟ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਨੂੰ ਜਾਣ ਵਾਲੀ ਸੜਕ ਚੌੜੀ ਕੀਤੇ ਜਾਣ ਦੀ ਮੰਗ

ਬਰਗਾੜੀ, 10 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)-ਪਿੰਡ ਸਰਾਂਵਾਂ ਤੋਂ ਇਤਿਹਾਸਕ ਗੁਰਦੁਆਰਾ ਸਾਹਿਬ ਗੁਰੂ ਕੀ ਢਾਬ ਨੂੰ ਜਾਣ ਵਾਲੀ ਲਿੰਕ ਸੜਕ ਬਹੁਤ ਘੱਟ ਚੌੜੀ ਹੈ | ਇਸ ਗੁਰਦੁਆਰਾ ਸਾਹਿਬ ਵਿਖੇ ਹਰ ਮਹੀਨੇ ਧਾਰਮਿਕ ਦਿਹਾੜੇ ਮਨਾਏ ਜਾਂਦੇ ਹਨ | ਇਸ ਮੌਕੇ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਸਰਕਾਰੀ ਸਕੂਲ ਨੂੰ ਦੋ ਕੂਲਰ ਭੇਟ

ਕੋਟਕਪੁਰਾ, 10 ਸਤੰਬਰ (ਮੋਹਰ ਸਿੰਘ ਗਿੱਲ)-ਲਾਇਨਜ਼ ਕਲੱਬ ਕੋਟਕਪੂਰਾ ਰਾਇਲ ਵਲੋਂ ਗੋਦ ਲਏ ਸਰਕਾਰੀ ਪ੍ਰਾਇਮਰੀ ਸਕੂਲ ਬਰਾਂਚ ਹੀਰਾ ਸਿੰਘ ਨਗਰ 'ਚ ਕਲੱਬ ਦੇ ਡਿਪਟੀ ਡਿਸਟਿ੍ਕ ਗਵਰਨਰ ਸੈਕਟਰੀ ਸੁਰਜੀਤ ਸਿੰਘ ਘੁਲਿਆਣੀ ਦੇ ਆਸਟੇ੍ਰਲੀਆ ਰਹਿੰਦੇ ਬੇਟੇ ਗੁਰਿੰਦਰਪਾਲ ...

ਪੂਰੀ ਖ਼ਬਰ »

ਨਰੋਏ ਸਮਾਜ ਦੀ ਸਿਰਜਨਾ ਲਈ ਸਭ ਦਾ ਸਹਿਯੋਗ ਜ਼ਰੂਰੀ- ਮਨਜੀਤ ਸਿੰਘ ਢੇਸੀ

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸਮਾਜਿਕ ਬੁਰਾਈਆਂ ਦੀ ਰੋਕਥਾਮ ਲਈ ਸਭ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਨਰੋਏ ਸਮਾਜ ਦੀ ਸਿਰਜਨਾ ਲਈ ਲੋਕਾਂ ਦਾ ਸਹਿਯੋਗ ਜਰੂਰੀ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਨੇ ਗੱਲਬਾਤ ...

ਪੂਰੀ ਖ਼ਬਰ »

ਪੋਸ਼ਣ ਮਾਹ ਅਭਿਆਨ ਤਹਿਤ ਸੈਮੀਨਾਰ ਕਰਵਾਇਆ

ਸਾਦਿਕ, 10 ਸਤੰਬਰ (ਆਰ.ਐਸ.ਧੰੁਨਾ,ਗੁਰਭੇਜ ਸਿੰਘ ਚੌਹਾਨ)- ਐੱਸ. ਬੀ. ਆਰ. ਐੱਸ. ਕਾਲਜ ਫ਼ਾਰ ਵੋਮੈਨ ਘੁੱਦੂਵਾਲਾ ਵਿਖੇ ਐੱਨ. ਐੱਸ. ਐੱਸ. ਵਿਭਾਗ ਵਲੋਂ ਰਾਸ਼ਟਰੀ ਪੋਸ਼ਣ ਮਾਹ ਅਭਿਆਨ ਤਹਿਤ ਪ੍ਰੋਗਰਾਮ ਅਫ਼ਸਰ ਪੋ੍ਰ. ਅਮਨਦੀਪ ਕੌਰ ਤੇ ਪ੍ਰੋ. ਜਸਦੀਪ ਕੌਰ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦਾ ਜ਼ਿਲ੍ਹਾ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

ਫ਼ਰੀਦਕੋਟ, 10 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)-ਜ਼ਿਲ੍ਹਾ ਪੱਧਰੀ ਕਰਵਾਏ ਗਏ ਖੇਡ ਮੁਕਾਬਲਿਆਂ ਵਿਚ ਸੰਗਤ ਸਾਹਿਬ ਭਾਈ ਫੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਗੋਰਾ ਸਿੰਘ ਸੋਢੀ ਵਲੋਂ ਏਕਤਾ ਕਲੱਬ ਨੂੰ ਰਾਸ਼ੀ ਦਾਨ

ਬਾਜਾਖਾਨਾ, 10 ਸਤੰਬਰ (ਜੀਵਨ ਗਰਗ)- ਪ੍ਰਵਾਸੀ ਭਾਰਤੀ ਗੋਰਾ ਸਿੰਘ ਸੋਢੀ ਵਲੋਂ ਏਕਤਾ ਕਲੱਬ ਬਾਜਾਖਾਨਾ ਨੂੰ ਸਮਾਜ ਸੇਵੀ ਕੰਮਾਂ ਲਈ ਨਕਦ ਰਾਸ਼ੀ ਦਾਨ ਕੀਤੀ ਗਈ | ਪ੍ਰਵਾਸੀ ਭਾਰਤੀ ਗੋਰਾ ਸਿੰਘ ਯੂ. ਕੇ. ਦੇ ਇਸ ਉਪਰਾਲੇ ਦੀ ਕਲੱਬ ਦੇ ਅਹੁਦੇਦਾਰਾ ਨੇ ਭਰਪੂਰ ਸ਼ਲਾਘਾ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ 'ਚ ਕੋਈ ਕਮੀ ਨਹੀਂ ਆਉਣ ਦੇਵਾਂਗੇ- ਭੱਟੀ

ਰੁਪਾਣਾ, 10 ਸਤੰਬਰ (ਜਗਜੀਤ ਸਿੰਘ)-ਪੰਜਾਬ ਸਰਕਾਰ ਦੀ ਸਕੀਮ ਤਹਿਤ ਵੱਖ-ਵੱਖ ਵਿਕਾਸ ਕਾਰਜਾਂ ਲਈ ਪਿੰਡਾਂ 'ਚ ਗਰਾਂਟ ਜਾਰੀ ਕੀਤੀ ਗਈ ਹੈ, ਜਿਸ ਤਹਿਤ ਅੱਜ ਹਲਕਾ ਮਲੋਟ ਦੇ ਵਿਧਾਇਕ ਅਤੇ ਡਿਪਟੀ ਸਪੀਕਰ ਦੇ ਬੇਟੇ ਅਮਨਪ੍ਰੀਤ ਸਿੰਘ ਭੱਟੀ ਵਲੋਂ ਪਿੰਡ ਦਬੜ੍ਹਾ 'ਚ ਇੰਟਰਲਾਕ ...

ਪੂਰੀ ਖ਼ਬਰ »

ਅੱਖਾਂ ਦਾਨ ਕਰਨ ਸਬੰਧੀ ਜਾਗਰੂਕਤਾ ਸਟਿੱਕਰ ਲਗਾਏ

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)- ਇੰਟਰਨੈਸ਼ਨਲ ਅਲਾਇੰਸ ਕਲੱਬ ਮੁਕਤਸਰ ਵਲੋਂ ਜਿਉਂਦੇ ਜੀਅ ਖ਼ੂਨਦਾਨ, ਮਰਨ ਉਪਰੰਤ ਅੱਖਾਂ ਦਾਨ ਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਵਿੱਢੀ ਮੁਹਿੰਮ ਦੇ ਤਹਿਤ ਗੱਡੀਆਂ ਤੇ ਸਟਿੱਕਰ ਲਾਉਣ ਦੇ ਲਈ ...

ਪੂਰੀ ਖ਼ਬਰ »

ਅੰਗਹੀਣ ਗਾਊਸ਼ਾਲਾ ਨੂੰ ਪ੍ਰਵਾਸੀ ਭਾਰਤੀਆਂ ਵਲੋਂ ਨਕਦ ਰਾਸ਼ੀ ਭੇਟ

ਬਾਜਾਖਾਨਾ, 10 ਸਤੰਬਰ (ਜੀਵਨ ਗਰਗ)-ਪ੍ਰਵਾਸੀ ਭਾਰਤੀ ਦਾਨੀ ਸੱਜਣ ਗੋਰਾ ਸਿੰਘ ਸੋਢੀ ਯੂ. ਕੇ. ਵਲੋਂ ਅੰਗਹੀਣ ਗਾਊਸ਼ਾਲਾ ਬਾਜਾਖਾਨਾ ਨੂੰ 5100 ਰੁਪਏ ਨਕਦ ਰਾਸ਼ੀ ਭੇਟ ਕੀਤੀ ਗਈ | ਇਸ ਮੌਕੇ ਗਾਊਸ਼ਾਲਾ ਦੇ ਪ੍ਰਧਾਨ ਗੁਰਦੀਪ ਸਿੰਘ ਨੇ ਦੱਸਿਆ ਕਿ ਇਸ ਅੰਗਹੀਣ ਗਾਊਸ਼ਾਲਾ ...

ਪੂਰੀ ਖ਼ਬਰ »

ਜਸਵੰਤ ਸਿੰਘ ਸੰਧੂ ਨੇ ਸੈਂਟਰ ਮੁਖੀ ਵਜੋਂ ਅਹੁਦਾ ਸੰਭਾਲਿਆ

ਬਾਜਾਖਾਨਾ, 10 ਸਤੰਬਰ (ਜਗਦੀਪ ਸਿੰਘ ਗਿੱਲ)-ਨੇੜਲੇ ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਹਰੀ ਕਾ ਦੇ ਮੁੱਖ ਅਧਿਆਪਕ ਜਸਵੰਤ ਸਿੰਘ ਸੰਧੂ ਨੂੰ ਵਿਭਾਗ ਵਲੋਂ ਤਰੱਕੀ ਦੇ ਕੇ ਸੈਂਟਰ ਹੈੱਡ ਟੀਚਰ ਦੇ ਅਹੁਦੇ 'ਤੇ ਬਾਜਾਖਾਨਾ ਸੈਂਟਰ ਦੇ ਮੇਨ ਸਕੂਲ 'ਚ ਤਾਇਨਾਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਸ਼ੂਟਿੰਗ ਮੁਕਾਬਲਿਆਂ ਦੀਆਂ ਜੇਤੂ ਖਿਡਾਰਣਾਂ ਦਾ ਸੋਨ ਤਗਮਿਆਂ ਨਾਲ ਸਨਮਾਨ

ਫ਼ਰੀਦਕੋਟ, 10 ਸਤੰਬਰ (ਸਤੀਸ਼ ਬਾਗ਼ੀ)- ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਚੱਲ ਰਹੀਆਂ 47ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਲੜਕੀਆਂ ਦੇ 10 ਮੀਟਰ ਓਪਨ ਏਅਰ ਰਾਈਫ਼ਲ ਸ਼ੂਟਿੰਗ ਤੇ 14, 17 ਅਤੇ 19 ਸਾਲ ਉਮਰ ਵਰਗ ਦੇ ਪਿਸਟਲ ਸ਼ੂਟਿੰਗ ...

ਪੂਰੀ ਖ਼ਬਰ »

ਵਿਧਾਇਕ ਕੁਸ਼ਲਦੀਪ ਸਿੰਘ ਨੂੰ ਕੈਬਨਿਟ ਰੈਂਕ ਮਿਲਣ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਕੋਟਕਪੂਰਾ, 10 ਸਤੰਬਰ (ਮੇਘਰਾਜ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਸਿਆਸੀ ਸਲਾਹਕਾਰ ਨਿਯੁਕਤ ਕੀਤਾ ਹੈ | ਇਸ ਨਿਯੁਕਤੀ ਨਾਲ ਜ਼ਿਲੇ੍ਹ ਦੇ ਵਿਕਾਸ ਕੰਮਾਂ ਵਿਚ ਤੇਜ਼ੀ ...

ਪੂਰੀ ਖ਼ਬਰ »

ਲਾਅ ਕਾਲਜ 'ਚ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ

ਫ਼ਰੀਦਕੋਟ, 10 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਿਚ ਤਿੰਨ ਰੋਜ਼ਾ ਕਿ੍ਕੇਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਬੀ. ਏ. ਐੱਲ. ਐੱਲ. ਬੀ. ਤੇ ਅੱੈਲ. ਅੱੈਲ. ਬੀ. ਦੀਆਂ ਕੁੱਲ ਅੱਠ ਟੀਮਾਂ ਨੇ ਭਾਗ ਲਿਆ | ਇਸ ਟੂਰਨਾਮੈਂਟ ਦਾ ਆਗਾਜ਼ ...

ਪੂਰੀ ਖ਼ਬਰ »

'ਘਰੇਲੂ ਬਗੀਚੀ' ਦੇ ਵਿਸ਼ੇ ਸਬੰਧੀ ਸੈਮੀਨਾਰ ਕਰਵਾਇਆ

ਕੋਟਕਪੂਰਾ, 10 ਸਤੰਬਰ (ਮੋਹਰ ਸਿੰਘ ਗਿੱਲ)-ਗੁੱਡ ਮੌਰਨਿੰਗ ਵੈਲਫੇਅਰ ਕਲੱਬ ਵਲੋਂ ਸੀਰ ਸੰਸਥਾ ਦੇ ਸਹਿਯੋਗ ਨਾਲ ਸਥਾਨਕ ਮਿਊਾਸੀਪਲ ਪਾਰਕ ਵਿਖੇ 'ਘਰੇਲੂ ਬਗੀਚੀ' ਵਿਸ਼ੇ ਦੇ ਸਬੰਧ 'ਚ ਕਰਵਾਏ ਗਏ ਸੈਮੀਨਾਰ ਦੌਰਾਨ ਭਾਰੀ ਗਿਣਤੀ 'ਚ ਜੁੜੇ ਮਰਦ-ਔਰਤਾਂ ਤੇ ਸੈਰ ਕਰਨ ਲਈ ...

ਪੂਰੀ ਖ਼ਬਰ »

ਮੁਫ਼ਤ ਆਯੁਰਵੈਦਿਕ ਕੈਂਪ ਲਗਾਇਆ

ਫ਼ਰੀਦਕੋਟ, 10 ਸਤੰਬਰ (ਹਰਮਿੰਦਰ ਸਿੰਘ ਮਿੰਦਾ)- ਗੁਰੂ ਆਸਰਾ ਕਲੱਬ (ਰਜਿ:) ਫ਼ਰੀਦਕੋਟ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿਹਤ ਵਿਭਾਗ ਫ਼ਰੀਦਕੋਟ ਤੇ ਅਯੁਰਵੈਦਿਕ ਵਿਭਾਗ ਫ਼ਰੀਦਕੋਟ ਦੇ ਸਹਿਯੋਗ ਨਾਲ ਸਥਾਨਕ ਡੋਗਰ ਬਸਤੀ ਦੇ ...

ਪੂਰੀ ਖ਼ਬਰ »

ਸ਼ੈਲਰਾਂ ਦੇ ਕਰੋੜਾਂ ਰੁਪਏ ਸਰਕਾਰ ਵੱਲ ਖੜ੍ਹੇ ਹੋਣ ਕਾਰਨ ਸ਼ੈਲਰ ਮਾਲਕ ਬੇਬੱਸ- ਮਹਾਸ਼ਾ

ਕੋਟਕਪੂਰਾ, 10 ਸਤੰਬਰ (ਮੋਹਰ ਸਿੰਘ ਗਿੱਲ)-ਕੋਟਕਪੂਰਾ ਦੇ ਸ਼ੈਲਰ ਮਾਲਕਾਂ ਦਾ ਸਰਕਾਰ ਵੱਲ ਕਰੋੜਾਂ ਰੁਪਏ ਬਕਾਇਆ ਖੜ੍ਹੇ ਹੋਣ ਕਾਰਨ ਸਮੂਹ ਮਿੱਲਰਾਂ ਵਿਚ ਭਾਰੀ ਨਿਰਾਸ਼ਤਾ ਪਾਈ ਜਾ ਰਹੀ ਹੈ | ਇਸ ਸਬੰਧ ਵਿਚ ਮਹਾਸ਼ਾ ਗੁਰਸ਼ਵਿੰਦਰ ਸਿੰਘ ਬਰਾੜ ਪ੍ਰਧਾਨ ਰਾਈਸ ਮਿਲਰਜ਼ ...

ਪੂਰੀ ਖ਼ਬਰ »

ਸ਼ਹਿਰੀ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਵਿਰੁੱਧ ਪ੍ਰਦਰਸ਼ਨ 13 ਨੂੰ

ਕੋਟਕਪੂਰਾ, 10 ਸਤੰਬਰ (ਮੋਹਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਕੋਟਕਪੂਰਾ ਦੇ ਪ੍ਰਧਾਨ ਸੁਖਮੰਦਰ ਸਿੰਘ ਢਿਲਵਾਂ ਨੇ ਕੋਟਕਪੂਰਾ ਵਿਖੇ ਜਥੇਬੰਦੀ ਦੇ ਵਰਕਰਾਂ ਤੇ ਆਗੁੂਆਂ ਨਾਲ ਮੀਟਿੰਗ ਕਰਨ ਉਪਰੰਤ ਦੱਸਿਆ ਕਿ ਸ਼ਹਿਰੀ ਪੁਲਿਸ ਸਟੇਸ਼ਨ ...

ਪੂਰੀ ਖ਼ਬਰ »

ਫ਼ਿਟ ਇੰਡੀਆ ਤਹਿਤ ਦੌੜ 19 ਨੂੰ

ਫ਼ਰੀਦਕੋਟ, 10 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਵਲੋਂ ਬਾਬਾ ਫ਼ਰੀਦ ਆਗਮਨ ਪੁਰਬ 'ਤੇ ਫ਼ਿਟ ਇੰਡੀਆ ਮੁਹਿੰਮ ਅਧੀਨ 19 ਸਤੰਬਰ ਨੂੰ ਪੁਰਸ਼ਾਂ ਦੀ 10 ਕਿਲੋਮੀਟਰ ਤੇ ਮਹਿਲਾਵਾਂ ਦੀ 6 ਕਿਲੋਮੀਟਰ ਦੌੜ ਕਰਵਾਈ ਜਾ ਰਹੀ ਹੈ | ਇਹ ਕਰਾਸ ਕੰਟਰੀ ਦੌੜ ਕੋਟਕਪੂਰਾ ਰੋਡ ਨਹਿਰਾਂ ਦੇ ਵਿਚਕਾਰ ਬਣਾਈ ਗਈ ਸੈਰਗਾਹ ਵਿਚ ਕਰਵਾਈ ਜਾਵੇਗੀ | ਅੱਜ ਇੱਥੇ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਪ੍ਰੋ. ਐੱਸ. ਐੱਸ. ਬਾਜਵਾ ਨੇ ਦੱਸਿਆ ਕਿ ਇਹ ਦੌੜ ਸਵੇਰੇ 6 ਵਜੇ ਸ਼ੁਰੂ ਕੀਤੀ ਜਾਵੇਗੀ | ਇਸ ਸਬੰਧੀ ਕੀਤੀ ਗਈ ਮੀਟਿੰਗ ਵਿਚ ਤੇਜਿੰਦਰ ਸਿੰਘ ਮੌੜ ਏ. ਆਈ. ਜੀ. ਬਠਿੰਡਾ ਜ਼ੋਨ, ਗੁਰਜਾਪ ਸਿੰਘ ਸੇਖੋਂ ਐਡਵੋਕੇਟ, ਨਵਤੇਜ ਸਿੰਘ, ਰਣਜੀਤ ਸਿੰਘ ਐਡਵੋਕੇਟ, ਹਰਜਿੰਦਰ ਸਿੰਘ ਪੱਪੂ ਸੰਧੂ, ਐਡਵੋਕੇਟ ਅਨੂਪ ਇੰਦਰ ਸਿੰਘ ਸੇਖੋਂ, ਜਨਿੰਦਰ ਜੈਨ, ਪ੍ਰੋ. ਪਰਮਿੰਦਰ ਸਿੰਘ, ਰਵੀ ਸੇਠੀ, ਕੰਵਲਜੀਤ ਸਿੰਘ, ਗੁਰਸਿਮਰਨ ਸਿੰਘ ਕੋਚ ਤੇ ਤੇਜਿੰਦਰ ਸਿੰਘ ਛਿੰਨਾ ਬਰਾੜ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਨੈਸ਼ਨਲ 'ਕਾਲਾਗਨ ਰਗਬੀ ਕੱਪ' ਮੁੰਬਈ ਪੁਲਿਸ ਦੀ ਟੀਮ ਨੂੰ ਮਿਲਿਆ

ਕੋਟਕਪੂਰਾ, 10 ਸਤੰਬਰ (ਮੋਹਰ ਸਿੰਘ ਗਿੱਲ)- ਚੰਡੀਗੜ੍ਹ ਵਿਖੇ ਹੋਏ 6 ਰੋਜ਼ਾ ਸੀਨੀਅਰ ਨੈਸ਼ਨਲ 'ਕਾਲਾਗਨ ਰਗਬੀ ਕੱਪ' 'ਚ ਮੁੰਬਈ ਪੁਲਿਸ ਦੀ ਟੀਮ ਜੇਤੂ ਰਹੀ, ਜਦਕਿ ਪੰਜਾਬ ਦੇ 'ਬਲੈਕ ਡੋਟ ਕਲੱਬ' ਨੇ ਦੂਜਾ ਸਥਾਨ ਹਾਸਿਲ ਕੀਤਾ | ਕੋਚ ਦਵਿੰਦਰ ਸਿੰਘ ਜੌਾਟੀ ਨੇ ਦੱਸਿਆ ਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX