ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਭਾਦੋਂ ਸੰਮਤ 551

ਪੰਜਾਬ / ਜਨਰਲ

ਪੰਜਾਬ ਦੇ ਪਿੰਡੇ ਨੂੰ ਜੋਕ ਬਣ ਕੇ ਚਿੰਬੜੇ ਟੋਲ ਪਲਾਜ਼ਾ

ਕੌਮੀ ਰਾਜ ਮਾਰਗ ਦੇ ਨਾਂਅ 'ਤੇ ਪੰਜਾਬ ਦੀ ਜ਼ਮੀਨ 'ਤੇ ਕੇਂਦਰ ਦਾ ਕਬਜ਼ਾ

ਮੇਜਰ ਸਿੰਘ ਜਲੰਧਰ, 10 ਸਤੰਬਰ -ਚਿੜੀ ਦੀ ਚੁੰਝ ਜਿੰਨੇ ਸਰਹੱਦ 'ਚ ਘਿਰੇ ਪੰਜਾਬ ਸੂਬੇ ਦਾ ਕੁਲ ਖੇਤਰਫਲ 50 ਹਜ਼ਾਰ ਵਰਗ ਕਿਲੋਮੀਟਰ ਹੈ ਤੇ ਇਸ ਵਿਚ ਇਸ ਵੇਲੇ 11 ਕੌਮੀ ਰਾਜ ਮਾਰਗ ਪੈਂਦੇ ਹਨ ਜਿਨ੍ਹਾਂ ਦੀ ਲੰਬਾਈ 2677 ਕਿਲੋਮੀਟਰ ਹੈ | ਜਦਕਿ ਪੰਜਾਬ ਦੇ ਆਪਣੇ ਰਾਜ ਮਾਰਗ ...

ਪੂਰੀ ਖ਼ਬਰ »

ਕਰਜ਼ੇ ਕਾਰਨ ਪੜਦਾਦੇ, ਦਾਦੇ ਤੇ ਪਿਤਾ ਤੋਂ ਬਾਅਦ ਪਰਿਵਾਰ 'ਚ 5ਵੀਂ ਖ਼ੁਦਕੁਸ਼ੀ

ਟੱਲੇਵਾਲ, 10 ਸਤੰਬਰ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਭੋਤਨਾ ਵਿਖੇ ਕਰਜ਼ੇ ਦੇ ਕਾਰਨ ਇਕ ਨੌਜਵਾਨ ਨੇ ਕੀਟਨਾਸ਼ਕ ਦਵਾਈ ਪੀ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ | ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ (22) ਪੁੱਤਰ ਕੁਲਵੰਤ ਸਿੰਘ ਜ਼ਮੀਨ ਠੇਕੇ 'ਤੇ ਲੈ ਕੇ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਜਬਲਪੁਰ ਤੋਂ ਅਗਲੇ ਪੜਾਅ ਸਾਗਰ ਲਈ ਰਵਾਨਾ

ਅੰਮਿ੍ਤਸਰ, 10 ਸਤੰਬਰ (ਵਿਸ਼ੇਸ਼ ਪ੍ਰਤੀਨਿਧ)¸ਕੌਮਾਂਤਰੀ ਨਗਰ ਕੀਰਤਨ ਦਾ ਮੱਧ ਪ੍ਰਦੇਸ਼ ਸੂਬੇ ਅੰਦਰ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ | ਇਸੇ ਦੌਰਾਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਇਹ ਨਗਰ ਕੀਰਤਨ ਅੱਜ ਮੱਧ ਪ੍ਰਦੇਸ਼ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਐਸ.ਐਸ.ਪੀ. ਫਿਰੋਜ਼ਪੁਰ ਤੋਂ ਰਿਪੋਰਟ ਤਲਬ

ਚੰਡੀਗੜ, 10 ਸਤੰਬਰ (ਅਜੀਤ ਬਿਊਰੋ)-ਫਿਰੋਜਪੁਰ ਜ਼ਿਲ੍ਹੇ ਦੇ ਪਿੰਡ ਸ਼ੇਰਖਾਂ 'ਚ ਦਲਿਤ ਤੇ ਜਿਮੀਦਾਰਾਂ ਵਿਚ ਹਿੰਸਕ ਝੜਪ ਦੇ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਸਵੈ ਨੋਟਿਸ ਲੈਂਦੇ ਹੋਏ ਮਾਮਲੇ ਵਿਚ ਐਸ.ਐਸ.ਪੀ. ਫਿਰੋਜਪੁਰ ਤੋਂ ਰਿਪੋਰਟ ਤਲਬ ...

ਪੂਰੀ ਖ਼ਬਰ »

ਮਾਮਲਾ ਤਰਨ ਤਾਰਨ ਵਿਸਫੋਟਕ ਧਮਾਕੇ ਦਾ

ਪੁਲਿਸ ਵਲੋਂ ਗਰਮ ਖਿਆਲੀ ਨੌਜਵਾਨ ਹਿਰਾਸਤ 'ਚ

ਤਰਨ ਤਾਰਨ, 10 ਸਤੰਬਰ (ਹਰਿੰਦਰ ਸਿੰਘ)-ਬੀਤੀ 4 ਸਤੰਬਰ ਨੂੰ ਤਰਨ ਤਾਰਨ ਦੇ ਪੰਡੋਰੀ ਗੋਲਾ ਨੇੜੇ ਹੋਏ ਬੰਬ ਧਮਾਕੇ ਦੀ ਗੁੱਥੀ ਨੂੰ ਸੁਲਝਾਉਣ 'ਚ ਪੁਲਿਸ ਦਿਨ ਰਾਤ ਇਕ ਕਰ ਰਹੀ ਹੈ, ਭਾਵੇਂ ਕਿ ਪੁਲਿਸ ਵਲੋਂ ਇਸ ਮਾਮਲੇ ਨੂੰ ਲਗਪਗ ਸੁਲਝਾ ਲਿਆ ਹੈ, ਪਰ ਕੋਈ ਵੀ ਪੁਲਿਸ ...

ਪੂਰੀ ਖ਼ਬਰ »

ਉਡਾਣ ਪ੍ਰਾਜੈਕਟ ਅਧੀਨ ਸੂਬੇ ਦੇ ਸਾਰੇ ਸਕੂਲਾਂ 'ਚ ਆਮ ਗਿਆਨ ਦੀ ਪ੍ਰੀਖਿਆ 17 ਨੂੰ

ਸੰਗਰੂਰ, 10 ਸਤੰਬਰ (ਧੀਰਜ ਪਸ਼ੌਰੀਆ) - ਸਾਲ 2012 ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਬੇਨੜਾ 'ਚ ਸਥਿਤ ਸਰਕਾਰੀ ਹਾਈ ਸਕੂਲ ਵਿਚ ਗਣਿਤ ਅਧਿਆਪਕ ਦੇਵੀ ਦਿਆਲ ਦੀ ਸੋਚ ਸਦਕਾ ਜਨਮੇ ਆਮ ਗਿਆਨ ਦੇ ਪ੍ਰੋਜੈਕਟ ਉਡਾਣ ਨੇ ਇਕ ਹੋਰ ਵੱਡੀ ਪੁਲਾਂਘ ਪੁੱਟੀ ਹੈ | ਉਡਾਣ ਪ੍ਰੋਜੈਕਟ, ਜੋ ...

ਪੂਰੀ ਖ਼ਬਰ »

ਨੇਹਾ ਸ਼ੋਰੀ ਦੇ ਪਰਿਵਾਰ ਨੂੰ 31 ਲੱਖ ਰੁਪਏ ਦੇ ਵਿਸ਼ੇਸ਼ ਵਿੱਤੀ ਲਾਭ ਮਿਲਣਗੇ

ਸੁਲਤਾਨਪੁਰ ਲੋਧੀ, 10 ਸਤੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)-ਪੰਜਾਬ ਮੰਤਰੀ ਮੰਡਲ ਨੇ ਅੱਜ ਵਿਸ਼ੇਸ਼ ਕੇਸ ਵਜੋਂ ਮਿ੍ਤਕ ਨੇਹਾ ਸ਼ੋਰੀ ਦੇ ਕਾਨੂੰਨੀ ਵਾਰਸਾਂ ਨੂੰ ਲਗਭਗ 31 ਲੱਖ ਰੁਪਏ ਦੇ ਵਿੱਤੀ ਲਾਭ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ | ਨੇਹਾ ...

ਪੂਰੀ ਖ਼ਬਰ »

ਗਿੱਕੀ ਕਤਲ ਕੇਸ 'ਚ ਫ਼ੈਸਲਾ ਰਾਖਵਾਂ

ਚੰਡੀਗੜ੍ਹ, 10 ਸਤੰਬਰ (ਸੁਰਜੀਤ ਸਿੰਘ ਸੱਤੀ)- ਜਲੰਧਰ 'ਚ ਸਾਲ 2011 'ਚ ਹੋਏ ਬਹੁਚਰਚਿਤ ਗੁਰਕੀਰਤ ਸਿੰਘ ਉਰਫ ਗਿੱਕੀ ਸੇਖੋਂ ਕਤਲ ਕੇਸ 'ਚ ਮੁਲਜ਼ਮਾਂ ਤੇ ਸ਼ਿਕਾਇਤਕਰਤਾਵਾਂ ਦੀਆਂ ਅਪੀਲਾਂ 'ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ | 20 ਅਪ੍ਰੈਲ ...

ਪੂਰੀ ਖ਼ਬਰ »

ਪੀ.ਸੀ.ਐਸ. ਤੇ ਮਾਲ ਅਧਿਕਾਰੀਆਂ ਵਲੋਂ ਕਲਮਛੋੜ ਹੜਤਾਲ ਅੱਜ

ਲੁਧਿਆਣਾ, 10 ਸਤੰਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ ਤੈਨਾਤ ਪੀ.ਸੀ.ਐਸ. ਅਧਿਕਾਰੀਆਂ ਤੇ ਮਾਲ ਵਿਭਾਗ 'ਚ ਤੈਨਾਤ ਮਾਲ ਅਧਿਕਾਰੀਆਂ ਵਲੋਂ ਅਧਿਕਾਰੀਆਂ ਤੇ ਕਰਮਚਾਰੀਆਂ 'ਤੇ ਆਏ ਦਿਨ ਹੋ ਰਹੇ ਸਰੀਰਿਕ ਤੇ ਮਾਨਸਿਕ ਹਮਲਿਆਂ ਦੇ ਵਿਰੁੱਧ ਰੋਸ ...

ਪੂਰੀ ਖ਼ਬਰ »

ਪਿੰਡਾਂ 'ਚ ਛੱਪੜ ਬਣਦੇ ਜਾ ਰਹੇ ਨੇ ਗੰਦਗੀ ਦਾ ਭੰਡਾਰ

ਪੋਜੇਵਾਲ ਸਰਾਂ, 10 ਸਤੰਬਰ (ਨਵਾਂਗਰਾਈਾ)- ਪੰਜਾਬ ਦੇ ਪਿੰਡਾਂ 'ਚ ਪਾਣੀ ਦੇ ਛੱਪੜ ਅੱਜ ਦੇ ਸਮੇਂ 'ਚ ਗੰਦਗੀ ਦਾ ਭੰਡਾਰ ਬਣੇ ਹੋਏ ਹਨ ਤੇ ਪਿੰਡਾਂ 'ਚ ਬਿਮਾਰੀਆਂ ਫੈਲਣ ਦਾ ਕਾਰਨ ਬਣ ਰਹੇ ਹਨ | ਪਹਿਲੇ ਸਮਿਆਂ 'ਚ ਲੋਕਾਂ ਵਲੋਂ ਇਨ੍ਹਾਂ ਟੋਭਿਆਂ ਦਾ ਨਿਰਮਾਣ ਆਪਣੀ ਸਹੂਲਤ ਲਈ ...

ਪੂਰੀ ਖ਼ਬਰ »

ਮੰਡੀ ਬੋਰਡ ਤੇ ਗਮਾਡਾ ਦੇ ਸਾਬਕਾ ਚੀਫ਼ ਇੰਜੀਨੀਅਰ ਦੀਆਂ 26 ਕਰੋੜ ਦੀਆਂ 59 ਜਾਇਦਾਦਾਂ ਜ਼ਬਤ

ਚੰਡੀਗੜ੍ਹ, 10 ਸਤੰਬਰ (ਅਜੀਤ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਵਲੋਂ ਮੋਹਾਲੀ ਦੀ ਅਦਾਲਤ ਦੇ ਹੁਕਮਾਂ ਉਪਰੰਤ ਮੰਡੀ ਬੋਰਡ ਤੇ ਗਮਾਡਾ ਦੇ ਸਾਬਕਾ ਚੀਫ਼ ਇੰਜੀਨੀਅਰ ਦੀਆਂ 26 ਕਰੋੜ ਰੁਪਏ ਦੀ ਕੀਮਤ ਵਾਲੀਆਂ 59 ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ ਜਦਕਿ ਇਨ੍ਹਾਂ ...

ਪੂਰੀ ਖ਼ਬਰ »

ਬੀ.ਐਲ.ਓ. ਤੇ ਸੁਪਰਵਾਈਜ਼ਰ ਹੋ ਰਹੇ ਨੇ ਅਫ਼ਸਰਸ਼ਾਹੀ ਦੇ ਮਾੜੇ ਵਤੀਰੇ ਦਾ ਸ਼ਿਕਾਰ

ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ ਕੁੱਲ 12 ਹਜ਼ਾਰ 400 ਪਿੰਡਾਂ ਅੰਦਰ 22 ਹਜ਼ਾਰ 600 ਬੂਥ ਲੇਬਲ ਅਫ਼ਸਰ (ਬੀ.ਐਲ.ਓ.) ਲਗਾਏ ਗਏ ਹਨ | ਉਨ੍ਹਾਂ ਤੋਂ ਕੰਮ ਪੂਰਾ ਕਰਵਾਉਣ ਲਈ 2500 ਦੇ ਕਰੀਬ ਸੁਪਰਵਾਈਜ਼ਰ ਲਗਾਏ ਗਏ ਹਨ | ...

ਪੂਰੀ ਖ਼ਬਰ »

ਪੁੱਤਰ ਵਲੋਂ ਕੱੁਟਮਾਰ ਕਰਨ 'ਤੇ ਪਿਤਾ ਦੀ ਮੌਤ

ਬਟਾਲਾ, 10 ਸਤੰਬਰ (ਹਰਦੇਵ ਸਿੰਘ ਸੰਧੂ)-ਇਕ ਕਲਯੁਗੀ ਪੁੱਤਰ ਨੇ ਆਪਣੇ ਪਿਤਾ ਨੂੰ ਕੁੱਟਮਾਰ ਕਰਕੇ ਮੌਤ ਘਾਟ ਉਤਾਰ ਦਿੱਤਾ | ਇਸ ਬਾਰੇ ਥਾਣਾ ਸਿਵਲ ਲਾਇਨ ਦੇ ਐੱਸ.ਐੱਚ.ਓ. ਮੁਖਤਿਆਰ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਨਗਰ ਗਲੀ ਡੁਲਟਾਂ ਵਾਲੀ ਦੇ ਅਵਤਾਰ ਸਿੰਘ ਪੁੱਤਰ ...

ਪੂਰੀ ਖ਼ਬਰ »

ਅਸ਼ੋਕ ਅਰੋੜਾ ਨੇ ਇਨੈਲੋ ਛੱਡੀ

ਚੰਡੀਗੜ੍ਹ, 10 ਸਤੰਬਰ (ਐਨ.ਐਸ.ਪਰਵਾਨਾ)- ਇਨੈਲੋ ਦੇ ਸੀਨੀਅਰ ਮੀਤ ਪ੍ਰਧਾਨ ਅਸ਼ੋਕ ਅਰੋੜਾ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ ਤੇ ਇਕ ਦੋ ਦਿਨਾਂ 'ਚ ਭਵਿੱਖ ਦੀ ਰਣਨੀਤੀ ਬਾਰੇ ਫ਼ੈਸਲਾ ਕਰਨਗੇ ਕਿ ਭਾਜਪਾ ਜਾਂ ਕਾਂਗਰਸ 'ਚੋਂ ਕਿਸ ਪਾਰਟੀ 'ਚ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਦੀ 150ਵੀਂ ਜੈਅੰਤੀ ਸਬੰਧੀ ਸੋਨੀਆ ਨੇ ਕੱਲ੍ਹ ਬੁਲਾਈ ਮੀਟਿੰਗ

ਚੰਡੀਗੜ੍ਹ, 10 ਸਤੰਬਰ (ਐਨ.ਐਸ.ਪਰਵਾਨਾ)- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ 12 ਸਤੰਬਰ ਨੂੰ ਨਵੀਂ ਦਿੱਲੀ 'ਚ ਪ੍ਰਦੇਸ਼ ਕਾਂਗਰਸ ਪ੍ਰਧਾਨਾਂ ਤੇ ਕਾਂਗਰਸ ਵਿਧਾਇਕ ਦਲ ਦੇ ਲੀਡਰਾਂ ਦੀ ਮੀਟਿੰਗ ਬੁਲਾਈ ਹੈ, ਜਿਸ 'ਚ ਮਹਾਤਮਾ ਗਾਂਧੀ ਦੀ 150ਵੀਂ ਜੈਯੰਤੀ ਧੂਮ ਧਾਮ ਨਾਲ ...

ਪੂਰੀ ਖ਼ਬਰ »

ਮਾਸਟਰ ਕੇਡਰ ਅਧਿਆਪਕ ਭਰਤੀ ਵਿਚਲੇ 350 ਅਧਿਆਪਕਾਂ ਨੂੰ ਪੱਕੇ ਹੋਣ ਦੀ ਉਡੀਕ

ਚੰਡੀਗੜ੍ਹ, 10 ਸਤੰਬਰ (ਵਿਕਰਮਜੀਤ ਸਿੰਘ ਮਾਨ)-ਸਰਕਾਰ ਵਲੋਂ ਭਰਤੀ ਕੀਤੇ 5178 ਮਾਸਟਰ ਕਾਡਰ ਅਧਿਆਪਕਾਂ 'ਚੋਂ 350 ਅਧਿਆਪਕਾਂ ਨੂੰ ਅਜੇ ਵੀ ਪੱਕੇ ਹੋਣ ਦੀ ਉਡੀਕ ਹੈ | ਕੁਝ ਅਧਿਆਪਕਾਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਾਲ 2011 ਟੀ.ਈ.ਟੀ. ਪਾਸ ਕੀਤੀ ਗਈ ਸੀ ਤੇ ਸਰਕਾਰ ਵਲੋਂ ਸਾਂਝੀ ...

ਪੂਰੀ ਖ਼ਬਰ »

ਪੰਚਕੂਲਾ ਪਲਾਟਾਂ ਦੇ ਮਾਮਲੇ 'ਚ ਏ.ਜੇ.ਐਲ. ਤੇ ਵੋਹਰਾ ਨੂੰ ਨੋਟਿਸ ਜਾਰੀ

ਚੰਡੀਗੜ੍ਹ, 10 ਸਤੰਬਰ (ਸੁਰਜੀਤ ਸਿੰਘ ਸੱਤੀ)- ਪੰਚਕੂਲਾ ਵਿਖੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਸਮੇਂ ਐਸੋਸੀਏਟ ਜਨਰਲ ਲਿਮ. (ਏ.ਜੇ.ਐਲ) ਨੂੰ ਮੁੜ ਪਲਾਟ ਅਲਾਟ ਕਰਨ ਦੇ ਮਾਮਲੇ 'ਚ ਦਿੱਲੀ ਦੀ ਇਕ ਅਪੀਲੀ ਅਥਾਰਟੀ ਦੇ ਹੁਕਮ ਨੂੰ ਚੁਣੌਤੀ ਦਿੰਦੀ ...

ਪੂਰੀ ਖ਼ਬਰ »

ਪੰਜਾਬੀ ਗਾਇਕ ਰੰਮੀ ਰੰਧਾਵਾ ਗਿ੍ਫ਼ਤਾਰ-ਐਲੀ ਮਾਂਗਟ ਿਖ਼ਲਾਫ਼ ਵੀ ਮਾਮਲਾ ਦਰਜ

ਐੱਸ.ਏ.ਐੱਸ. ਨਗਰ, 10 ਸਤੰਬਰ (ਜਸਬੀਰ ਸਿੰਘ ਜੱਸੀ)-ਪੰਜਾਬੀ ਗਾਣੇ 'ਤੇ ਕੀਤੀ ਟਿੱਪਣੀ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਇਕ-ਦੂਜੇ ਿਖ਼ਲਾਫ਼ ਟਿੱਪਣੀਆਂ ਕਰਨ ਵਾਲੇ ਗਾਇਕ ਐਲੀ ਮਾਂਗਟ ਤੇ ਰੰਮੀ ਰੰਧਾਵਾ ਿਖ਼ਲਾਫ਼ ਮੁਹਾਲੀ ਪੁਲਿਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ ਅੱਜ ...

ਪੂਰੀ ਖ਼ਬਰ »

ਬੀ.ਐਸ.ਐਫ਼. ਵਲੋਂ ਸਰਹੱਦ ਤੋਂ ਸ਼ੱਕੀ ਵਿਅਕਤੀ ਕਾਬੂ

ਦੋਰਾਂਗਲਾ, 10 ਸਤੰਬਰ (ਲਖਵਿੰਦਰ ਸਿੰਘ ਚੱਕਰਾਜਾ)-ਹਿੰਦ ਪਾਕਿ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ਼. ਦੀ 170 ਬਟਾਲੀਅਨ ਵਲੋਂ ਬੀਤੀ ਰਾਤ ਸਰਹੱਦ ਨੇੜੇ ਘੁੰਮਦੇ ਇਕ ਸ਼ੱਕੀ ਵਿਅਕਤੀ ਨੰੂ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਫ਼ੌਜੀ ਜਵਾਨਾਂ ਵਲੋਂ ਇਸ ਵਿਅਕਤੀ ਨੰੂ ਉਸ ...

ਪੂਰੀ ਖ਼ਬਰ »

ਕੁਦਰਤ ਦੀ ਬੇਇਨਸਾਫ਼ੀ ਦੀ ਸ਼ਿਕਾਰ ਕਿੰਨਰ ਨੇ ਲਿਖੀ ਰਿਸ਼ਤਿਆਂ ਦੀ ਨਵੀਂ ਪਰਿਭਾਸ਼ਾ

ਅੰਮਿ੍ਤਸਰ, 10 ਸਤੰਬਰ (ਸੁਰਿੰਦਰ ਕੋਛੜ)-ਸੋਨੀਆ ਇਕ ਕਿੰਨਰ ਹੈ ਤੇ ਲਗਪਗ 28 ਵਰ੍ਹੇ ਪਹਿਲਾਂ ਜਦੋਂ ਉਹ ਪੈਦਾ ਹੋਈ ਤਾਂ ਉਸ ਦੇ ਮਾਪਿਆਂ ਨੇ ਉਸ ਨੂੰ ਲੁਧਿਆਣਾ ਦੇ ਇਕ ਕਿੰਨਰ ਦੇ ਹਵਾਲੇ ਕਰ ਦਿੱਤਾ | ਸੋਨੀਆ ਨੇ ਦੱਸਿਆ ਕਿ ਪਰਿਵਾਰ ਤੇ ਖ਼ੂਨ ਦੇ ਸਬੰਧਾਂ ਤੋਂ ਦੂਰ ਰਹਿਣ ਕਾਰਨ ਉਹ ਕੁਝ ਸਮਾਂ ਪਹਿਲਾਂ ਤੱਕ ਮਾਪਿਆਂ ਤੇ ਭੈਣ-ਭਰਾਵਾਂ ਦੇ ਪਿਆਰ, ਦੁਲਾਰ, ਮਮਤਾ ਤੋਂ ਪੂਰੀ ਤਰ੍ਹਾਂ ਅਣਜਾਣ ਸੀ ਤੇ ਸਿਰਫ਼ ਢੋਲਕੀ ਤੇ ਘੁੰਗਰੂਆਂ ਨਾਲ ਹੀ ਉਸ ਦੀ ਸਾਂਝ ਕਾਇਮ ਸੀ ਜਦਕਿ ਹੁਣ ਉਸ ਲਈ ਸਬੰਧਾਂ ਤੇ ਰਿਸ਼ਤਿਆਂ ਦੇ ਅਰਥ ਬਦਲ ਚੁਕੇ ਹਨ ਕਿਉਂਕਿ ਖ਼ੂਨ ਦੇ ਸਬੰਧਾਂ ਤੇ ਉਨ੍ਹਾਂ ਦੇ ਨਿੱਘ ਤੋਂ ਅਣਜਾਣ ਉਹ ਹੁਣ ਇਕ 'ਮਾਂ' ਬਣ ਚੁਕੀ ਹੈ | ਇਕ ਅਜਿਹੀ ਬੱਚੀ ਦੀ ਮਾਂ, ਜਿਸ ਨੂੰ ਉਸ ਦੇ ਮਾਪੇ ਆਪਣੀ ਇੱਛਾ ਨਾਲ ਉਸ ਕੋਲ ਛੱਡ ਗਏ ਸਨ | ਸੋਨੀਆ ਨੇ ਦੱਸਿਆ ਕਿ 10 ਅਗਸਤ 2015 ਨੂੰ ਪੈਦਾ ਹੋਈ ਉਕਤ ਬੱਚੀ ਦੇ ਜਨਮ ਤੋਂ ਤੁਰੰਤ ਬਾਅਦ ਜਦੋਂ ਉਸ ਦੇ ਮਾਪਿਆਂ ਨੂੰ ਅਹਿਸਾਸ ਹੋਇਆ ਕਿ ਉਨ੍ਹਾਂ ਦੀ ਬੱਚੀ ਕਿਸੇ ਜਮਾਂਦਰੂ ਵਿਗਾੜ ਦਾ ਸ਼ਿਕਾਰ ਹੈ ਤਾਂ ਉਹ ਉਸ ਨੂੰ ਕਿੰਨਰ ਸਮਝ ਕੇ 13 ਦਿਨਾਂ ਬਾਅਦ ਸੋਨੀਆ ਦੇ ਡੇਰੇ 'ਤੇ ਛੱਡ ਗਏ | ਸੋਨੀਆ ਅਨੁਸਾਰ ਜਦੋਂ ਬੱਚੀ 21 ਦਿਨਾਂ ਦੀ ਹੋਈ ਤਾਂ ਉਸ ਨੇ ਦੇਖਿਆ ਕਿ ਉਹ ਪਿਸ਼ਾਬ ਰਸਤੇ ਮਲ ਤਿਆਗ ਰਹੀ ਸੀ | ਉਹ ਉਸ ਨੂੰ ਸਥਾਨਕ ਮਿਗਲਾਨੀ ਹਸਪਤਾਲ ਵਿਖੇ ਲੈ ਗਈ | ਉੱਥੇ ਬਾਲ ਰੋਗਾਂ ਦੇ ਸਰਜਨ ਡਾ: ਐਚ.ਪੀ.ਐਸ. ਮਿਗਲਾਨੀ ਨੇ ਦੱਸਿਆ ਕਿ ਉਹ ਕੋਈ ਕਿੰਨਰ ਨਹੀਂ, ਸਗੋਂ ਇਕ ਆਮ ਬੱਚੀ ਹੈ, ਜੋ ਐਨੋਰੈਕਟਲ ਮਾਲਫ਼ੋਮ੍ਰੇਸ਼ਨ ਬਿਮਾਰੀ ਨਾਲ ਜੂਝ ਰਹੀ ਹੈ, ਜਿਸ ਕਾਰਨ ਬੱਚੇ ਦੀ ਟੱਟੀ ਪਿਸ਼ਾਬ ਦੇ ਰਸਤੇ ਆਉਣੀ ਸ਼ੁਰੂ ਹੋ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਬੱਚੀ ਦੇ ਚਾਰ ਆਪ੍ਰੇਸ਼ਨਾਂ 'ਤੇ ਕੁਲ ਖ਼ਰਚ ਲਗਭਗ 1.75 ਲੱਖ ਰੁਪਏ ਆਵੇਗਾ | ਸੋਨੀਆ ਨੇ ਇਲਾਜ਼ ਲਈ 'ਨਾ' ਕਹਿਣ ਦਾ ਮਨ ਬਣਾਇਆ ਤਾਂ ਉਸ ਨੇ ਮਹਿਸੂਸ ਕੀਤਾ ਜਿਵੇਂ ਉਸ ਨੂੰ ਉਕਤ ਬੱਚੀ 'ਮਾਂ-ਮਾਂ' ਕਹਿ ਰਹੀ ਹੋਵੇ | ਸੋਨੀਆ ਅਨੁਸਾਰ ਉਸੇ ਵੇਲੇ ਉਸ ਨੇ ਬੱਚੀ ਦਾ ਮੁਕੰਮਲ ਇਲਾਜ ਕਰਵਾਉਣ ਦਾ ਫ਼ੈਸਲਾ ਕਰ ਲਿਆ | ਇਸ ਤੋਂ ਬਾਅਦ ਡਾ: ਮਿਗਲਾਨੀ ਨੇ ਵੀ ਲੜਕੀ ਦੇ ਇਲਾਜ਼ ਦੀ ਸਿਰਫ਼ ਅੱਧੀ ਫ਼ੀਸ ਲੈਣ ਦਾ ਭਰੋਸਾ ਦਿੱਤਾ | ਸੋਨੀਆ ਨੇ ਕਿਹਾ ਕਿ ਉਸ ਦੀ ਬੱਚੀ ਅੱਜ ਚਾਰ ਸਾਲ ਦੀ ਹੋ ਚੁਕੀ ਹੈ ਤੇ ਹੁਣ ਉਸ ਨੂੰ ਪੜ੍ਹਾ-ਲਿਖਾ ਕੇ ਇਕ ਵੱਡਾ ਅਧਿਕਾਰੀ ਬਣਾਉਣਾ ਹੀ ਉਸ ਦੀ ਜ਼ਿੰਦਗੀ ਦਾ ਮੁੱਖ ਉਦੇਸ਼ ਬਣ ਗਿਆ ਹੈ | ਡਾ: ਮਿਗਲਾਨੀ ਦਾ ਕਹਿਣਾ ਹੈ ਕਿ ਸੋਨੀਆ ਨੇ ਇਕ ਔਰਤ ਨਾ ਹੋਣ ਦੇ ਬਾਵਜੂਦ 'ਮਾਂ' ਬਣ ਕੇ ਪਿਆਰ ਤੇ ਰਿਸ਼ਤਿਆਂ ਦੇ ਅਰਥਾਂ ਦੀ ਜੋ ਨਵੀਂ ਇਬਾਰਤ ਲਿਖੀ ਹੈ, ਉਹ ਕਾਬਿਲੇ ਤਾਰੀਫ਼ ਹੈ | ਨਾਲ ਹੀ ਉਨ੍ਹਾਂ ਪ੍ਰਸ਼ਾਸਨ, ਸਰਕਾਰ ਤੇ ਸਭਾ-ਸੁਸਾਇਟੀਆਂ ਪਾਸੋਂ ਵੀ ਮੰਗ ਕੀਤੀ ਕਿ ਉਹ ਅੱਗੇ ਵਧ ਕੇ ਸੋਨੀਆ ਨੂੰ ਸਨਮਾਨ ਤੇ ਵਿੱਤੀ ਸਹਾਇਤਾ ਦੇਣ ਤਾਂ ਜੋ ਉਸ ਦਾ ਮਨੋਬਲ ਉੱਚਾ ਹੋਵੇ ਤੇ ਉਹ ਆਪਣੀ 'ਧੀ' ਨੂੰ ਵਧੀਆ ਭਵਿੱਖ ਦੇ ਸਕੇ |


ਖ਼ਬਰ ਸ਼ੇਅਰ ਕਰੋ

ਰਾਖੀ ਬੰਪਰ ਨੇ ਪਟਿਆਲਾ ਦੇ ਅਵਤਾਰ ਸਿੰਘ ਨੂੰ ਬਣਾਇਆ ਕਰੋੜਪਤੀ

ਚੰਡੀਗੜ੍ਹ, 10 ਸਤੰਬਰ (ਅਜੀਤ ਬਿਊਰੋ)-'ਕਿਸਮਤ ਚਮਕਦੀ ਦਾ ਕੋਈ ਪਤਾ ਨਹੀਂ ਲਗਦਾ', ਇਹ ਗੱਲ 63 ਸਾਲਾ ਅਵਤਾਰ ਸਿੰਘ 'ਤੇ ਬਿਲਕੁਲ ਢੁਕਦੀ ਹੈ, ਜਿਸ ਨੂੰ ਪੰਜਾਬ ਰਾਜ ਰਾਖੀ ਬੰਪਰ 2019 ਨੇ ਰਾਤੋ-ਰਾਤ ਕਰੋੜਪਤੀ ਬਣਾ ਦਿੱਤਾ ਹੈ | ਰਾਖੀ ਬੰਪਰ ਦੇ ਡੇਢ-ਡੇਢ ਕਰੋੜ ਰੁਪਏ ਦੇ ਪਹਿਲੇ ...

ਪੂਰੀ ਖ਼ਬਰ »

ਪਵਨ ਮੁੰਜਾਲ ਏਸ਼ੀਆ ਪੈਸੀਫ਼ਿਕ ਗੋਲਫ਼ ਹਾਲ ਆਫ਼ ਫੇਮ 'ਚ ਸ਼ਾਮਿਲ

ਚੰਡੀਗੜ੍ਹ, 10 ਸਤੰਬਰ (ਅਜੀਤ ਬਿਊਰੋ)-ਏਸ਼ੀਆ ਪੈਸੀਫਿਕ ਗੋਲਫ ਇੰਡਸਟਰੀ 'ਚ ਸਭ ਤੋਂ ਵੱਡਾ ਸਨਮਾਨ ਭਾਰਤ ਦੇ ਇਕ ਉੱਤਮ ਉਦਯੋਗ ਦੇ ਸਭ ਤੋਂ ਪ੍ਰਸਿੱਧ ਕਪਤਾਨ ਤੇ ਦੁਨੀਆ ਭਰ ਦੀਆਂ ਖੇਡਾਂ ਦੇ ਇਕ ਮਹਾਨ ਸਮਰਥਕ ਨੂੰ ਦਿੱਤਾ ਜਾਵੇਗਾ | ਮੋਟਰਸਾਈਕਲਾਂ ਤੇ ਸਕੂਟਰਾਂ ਦੀ ...

ਪੂਰੀ ਖ਼ਬਰ »

ਟਾਟਾ ਮੋਟਰਜ਼ ਵਲੋਂ ਨਵੀਂ ਲਿਮਟਿਡ ਐਡੀਸ਼ਨ ਨੈਕਸਨ ਕ੍ਰੇਜ਼ ਲਾਂਚ

ਚੰਡੀਗੜ੍ਹ, 10 ਸਤੰਬਰ (ਅਜੀਤ ਬਿਊਰੋ)-ਟਾਟਾ ਮੋਟਰਜ਼ ਨੇ ਅੱਜ ਨੈਕਸਨ ਬ੍ਰਾਂਡ ਦੇ 1 ਲੱਖ ਵਿਕਰੀ ਦੇ ਮੀਲ ਪੱਥਰ ਦਾ ਜਸ਼ਨ ਮਨਾਉਣ ਲਈ ਇਕ ਨਵੀਂ-ਲਿਮਟਡ ਐਡੀਸ਼ਨ ਨੈਕਸਨ ਕ੍ਰੇਜ਼ ਨੂੰ ਲਾਂਚ ਕਰਨ ਦੀ ਘੋਸ਼ਣਾ ਕੀਤੀ | ਇਹ ਨੇਕਸਨ ਦਾ ਦੂਜਾ ਲਿਮਟਡ ਐਡੀਸ਼ਨ ਹੈ, ਜਿਸ ਨੂੰ ...

ਪੂਰੀ ਖ਼ਬਰ »

ਜ਼ਿਲਿ੍ਹਆਂ 'ਚ ਹੀ ਜਾਰੀ ਕੀਤੇ ਜਾਣ ਟੈਕਸੀ ਲਈ ਆਲ ਇੰਡੀਆ ਪਰਮਿਟ

ਜਲੰਧਰ, 10 ਸਤੰਬਰ (ਸ਼ਿਵ)-ਪੰਜਾਬ ਭਰ ਤੋਂ ਆਏ ਸੈਲਫ਼ ਇੰਪਲਾਇਡ ਮੈਟਾਡੋਰ ਟੈਕਸੀ ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਹੈ ਕਿ ਆਲ ਇੰਡੀਆ ਪਰਮਿਟ ਜਾਰੀ ਕਰਨ ਦਾ ਕੰਮ ਚੰਡੀਗੜ੍ਹ 'ਚ ਬੰਦ ਕਰਕੇ ਉਸ ਨੂੰ ਜ਼ਿਲਿ੍ਹਆਂ 'ਚ ਆਰ.ਟੀ.ਏ. ਦਫ਼ਤਰਾਂ 'ਚ ...

ਪੂਰੀ ਖ਼ਬਰ »

ਕਮਲ ਨਾਥ ਨੂੰ ਤੁਰੰਤ ਮੁੱਖ ਮੰਤਰੀ ਅਹੁਦੇ ਤੋਂ ਹਟਾਵੇ ਸੋਨੀਆ ਗਾਂਧੀ-ਹਰਸਿਮਰਤ

ਚੰਡੀਗੜ੍ਹ, 10 ਸਤੰਬਰ (ਅਜੀਤ ਬਿਊਰੋ)-ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਕਿਹਾ ਹੈ ਕਿ ਉਹ ਕਮਲ ਨਾਥ ਨੂੰ ਤੁਰੰਤ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ | ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਨੰੂ ਆਪਣੀ ...

ਪੂਰੀ ਖ਼ਬਰ »

ਦਿੱਲੀ ਕਮੇਟੀ ਨੂੰ ਨਗਰ ਕੀਰਤਨ ਲਈ ਮਨਜ਼ੂਰੀ ਨਾ ਦੇਣਾ ਸਿੱਖਾਂ ਨਾਲ ਜ਼ਿਆਦਤੀ-ਸਿਰਸਾ

ਅੰਮਿ੍ਤਸਰ, 10 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ ਸਜਾਏ ਜਾਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ...

ਪੂਰੀ ਖ਼ਬਰ »

ਹੁੱਡਾ ਵਿਰੋਧੀ ਦਲ ਦੇ ਨੇਤਾ ਬਣੇ-5 ਜਜਪਾ ਵਿਧਾਇਕ ਅਯੋਗ ਕਰਾਰ

ਚੰਡੀਗੜ੍ਹ, 10 ਸਤੰਬਰ (ਐਨ. ਐਸ. ਪਰਵਾਨਾ)-ਹਰਿਆਣਾ ਵਿਧਾਨ ਸਭਾ ਦੇ ਸਪੀਕਰ ਕੰਵਰਪਾਲ ਗੁੱਜਰ ਨੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਸਦਨ 'ਚ ਵਿਰੋਧੀ ਧਿਰ ਦੇ ਨੇਤਾ ਵਜੋਂ ਮਾਨਤਾ ਪ੍ਰਦਾਨ ਕਰ ਦਿੱਤੀ ਹੈ | ਇਹ ਅਹੁਦਾ ਪਿਛਲੇ ਕਈ ਮਹੀਨਿਆਂ ਤੋਂ ਇਨੈਲੋ ਦੇ ...

ਪੂਰੀ ਖ਼ਬਰ »

ਕੀ ਸਰਕਾਰ ਦੀ ਕਾਰਜਸ਼ੈਲੀ ਸੁਧਰ ਜਾਵੇਗੀ ਸਲਾਹਕਾਰਾਂ ਦੀ ਫ਼ੌਜ ਵਧਾਉਣ ਨਾਲ?

ਜਲੰਧਰ, 10 ਸਤੰਬਰ (ਮੇਜਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਨੇ ਵਿਧਾਇਕ ਪਾਰਟੀ ਅੰਦਰ ਤਿੱਖੀਆਂ ਹੋ ਰਹੀਆਂ ਬਗਾਵਤੀ ਸੁਰਾਂ ਨੂੰ ਸ਼ਾਂਤ ਕਰਨ ਲਈ ਆਪਣੇ ਭਾਰੀ ਭਰਕਮ ਸਲਾਹਕਾਰਾਂ ਦੀ ਫ਼ੌਜ 'ਚ 6 ਵਿਧਾਇਕਾਂ ਨੂੰ ਮੰਤਰੀਆਂ ਦਾ ਦਰਜਾ ਦੇ ਕੇ ਸ਼ਾਮਿਲ ਕਰਨ ਨਾਲ ਦੱਸਿਆ ...

ਪੂਰੀ ਖ਼ਬਰ »

ਵਿਧਾਇਕਾਂ ਨੂੰ 'ਮੰਤਰੀ ਦੇ ਰੁਤਬੇ' ਨਾਲ ਨਿਵਾਜਣਾ ਖ਼ਜ਼ਾਨੇ ਦੀ ਫ਼ਜ਼ੂਲ ਲੁੱਟ-ਭਗਵੰਤ ਮਾਨ

ਚੰਡੀਗੜ੍ਹ, 10 ਸਤੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ 6 ਵਿਧਾਇਕਾਂ ਨੂੰ 'ਮੰਤਰੀ ਦੇ ਰੁਤਬੇ' ਨਾਲ ਨਿਵਾਜੇ ਜਾਣ 'ਤੇ ਸਖ਼ਤ ਇਤਰਾਜ਼ ਕਰਦੇ ਹੋਏ ਇਸ ਨੂੰ ਸੰਵਿਧਾਨ ਦੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਾਰੀਆਂ ਧਿਰਾਂ ਰਾਜਨੀਤੀ ਤੋਂ ਉੱਪਰ ਉੱਠ ਕੇ ਪੰਥਕ ਮਰਿਆਦਾ ਨਾਲ ਮਨਾਉਣ-ਕੈਪਟਨ

ਸੁਲਤਾਨਪੁਰ ਲੋਧੀ, 10 ਸਤੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)-'ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕੋਈ ਚੁਣੌਤੀ ਨਹੀਂ ਦੇ ਸਕਦਾ ਤੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਪੂਰਾ ਸਤਿਕਾਰ ਕਰਦੇ ਹਨ | ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਪੰਜਾਬ ...

ਪੂਰੀ ਖ਼ਬਰ »

ਲੋਕ ਆਵਾਸ ਮੋਹਾਲੀ 'ਚ ਭੂਮੀ ਪੂਜਨ ਦੇ ਨਾਲ ਨਿਰਮਾਣ ਸ਼ੁਰੂ

ਮੋਹਾਲੀ, 10 ਸਤੰਬਰ (ਅ.ਬ)- ਮਸ਼ਹੂਰ ਰੀਅਲ ਅਸਟੇਟ ਪ੍ਰੋਜੈਕਟ ਲੋਕ ਆਵਾਸ ਸੈਕਟਰ 74-ਏ, ਮੋਹਾਲੀ 'ਚ ਭੂਮੀ ਪੂਜਨ ਦੇ ਨਾਲ ਨਿਰਮਾਣ ਕਾਰਜ ਦਾ ਸ਼ੁੱਭ ਆਰੰਭ ਹੋ ਗਿਆ | ਇਸ ਮੌਕੇ 'ਤੇ ਹਜ਼ਾਰਾਂ ਦੀ ਸੰਖਿਆ 'ਚ ਲੋਕਾਂ ਨੇ ਪਹੁੰਚ ਕੇ ਪ੍ਰੋਜੈਕਟ ਦੇ ਬਾਰੇ 'ਚ ਜਾਣਕਾਰੀ ਹਾਸਿਲ ਕੀਤੀ ...

ਪੂਰੀ ਖ਼ਬਰ »

ਨਾਮਧਾਰੀ ਸੰਗਤ ਨੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਰੱਖਿਆ ਮੰਤਰੀ ਨੂੰ ਲਿਖਿਆ ਪੱਤਰ

ਲੁਧਿਆਣਾ, 10 ਸਤੰਬਰ (ਅਮਰੀਕ ਸਿੰਘ ਬੱਤਰਾ)-ਨਾਮਧਾਰੀ ਸੰਗਤ ਜੀਵਨ ਨਗਰ ਹਰਿਆਣਾ ਦੀ ਮੀਟਿੰਗ ਸੂਬਾ ਬਲਜੀਤ ਸਿੰਘ, ਪ੍ਰਧਾਨ ਸੁਖਦੇਵ ਸਿੰਘ ਤੇ ਸੇਵਕ ਦੇਵ ਸਿੰਘ ਦੀ ਅਗਵਾਈ ਹੇਠ ਹੋਈ, ਜਿਸ 'ਚ ਕਥਿਤ ਤੌਰ 'ਤੇ ਨਾਮਧਾਰੀ ਸੰਗਤ ਨਾਲ ਹੋ ਰਹੀ ਧੱਕੇਸ਼ਾਹੀ ਤੇ ਬੇਇਨਸਾਫੀ ...

ਪੂਰੀ ਖ਼ਬਰ »

ਸ਼ਰਦ ਪਵਾਰ ਵਲੋਂ ਸੀਟਾਂ ਦੀ ਵੰਡ ਨੂੰ ਲੈ ਕੇ ਸੋਨੀਆ ਗਾਂਧੀ ਨਾਲ ਮੁਲਾਕਾਤ

ਨਵੀਂ ਦਿੱਲੀ, 10 ਸਤੰਬਰ (ਉਪਮਾ ਡਾਗਾ ਪਾਰਥ)-ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਮੀਕਰਨ ਦਰੁਸਤ ਕਰਨ ਦੀ ਕਵਾਇਦ 'ਚ ਲੱਗੀਆਂ ਪਾਰਟੀਆਂ 'ਚ ਐਨ. ਸੀ. ਪੀ. ਅਤੇ ਕਾਂਗਰਸ ਵੀ ਸ਼ਾਮਿਲ ਹੋ ਗਈਆਂ ਹਨ, ਜਿਸ ਤਹਿਤ ਐਨ. ਸੀ. ਪੀ. ਮੁਖੀ ਸ਼ਰਦ ਪਵਾਰ ਨੇ ਕਾਂਗਰਸ ...

ਪੂਰੀ ਖ਼ਬਰ »

ਡਾ. ਬਾਲ ਕਿ੍ਸ਼ਨ ਸ਼ਰਮਾ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਦੇ ਨਵੇਂ ਵਾਈਸ ਚਾਾਸਲਰ ਬਣੇ

ਚੰਡੀਗੜ੍ਹ, 10 ਸਤੰਬਰ (ਵਿਕਰਮਜੀਤ ਸਿੰਘ ਮਾਨ)-ਰਾਜਪਾਲ ਵੀ.ਪੀ. ਸਿੰਘ ਬਦਨੌਰ ਵਲੋਂ ਡਾ. ਬਾਲ ਕਿ੍ਸ਼ਣ ਸ਼ਰਮਾ ਕੌਸ਼ਿਕ ਨੂੰ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਦਾ ਨਵਾਂ ਵਾਈਸ ਚਾਾਸਲਰ ਨਿਯੁਕਤ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ ਤੇ ਉਹ ਅਗਲੇ ਤਿੰਨ ਸਾਲਾਂ ...

ਪੂਰੀ ਖ਼ਬਰ »

ਡਾ: ਅਵਿਨਾਸ਼ ਰਾਏ ਖੰਨਾ ਨੂੰ ਸਿੱਕਮ ਦੀ ਯੂਨੀਵਰਸਿਟੀ ਵਲੋਂ 'ਡੀ ਲਿਟ' ਦੀ ਡਿਗਰੀ ਪ੍ਰਦਾਨ

ਚੰਡੀਗੜ੍ਹ, 10 ਸਤੰਬਰ (ਅਜੀਤ ਬਿਊਰੋ)-ਸਿੱਕਮ ਦੇ ਸਿੱਖਿਆ ਮੰਤਰੀ ਕੁੰਗਾ ਨੀਮਾ ਲੇਪਚਾ ਨੇ ਅੱਜ ਦਿ ਆਈ. ਸੀ. ਐਫ.ਏ.ਆਈ. ਯੂਨੀਵਰਸਿਟੀ 'ਚ ਚਾਂਸਲਰ ਰਾਮਪਾਲ ਕੌਸ਼ਿਕ ਦੀ ਅਗਵਾਈ ਹੇਠ ਆਯੋਜਿਤ ਵਿਸ਼ੇਸ਼ ਸਮਾਗਮ ਦੌਰਾਨ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ...

ਪੂਰੀ ਖ਼ਬਰ »

ਮੁਹੱਰਮ ਮੌਕੇ ਸ਼ੀਆ ਮੁਸਲਿਮ ਭਾਈਚਾਰੇ ਨੇ ਕੱਢਿਆ ਮਾਤਮੀ ਜਲੂਸ

ਮਲੇਰਕੋਟਲਾ, 10 ਸਤੰਬਰ (ਪਾਰਸ ਜੈਨ)-ਸ਼ੀਆਂ ਭਾਈਚਾਰੇ ਵਲੋਂ ਮਾਲੇਰਕੋਟਲਾ ਵਿਖੇ ਹਜ਼ਰਤ ਇਮਾਮ ਹੁਸੈਨ ਦੀ ਯਾਦ ਨੂੰ ਸਮਰਪਿਤ ਮੁਹੱਰਮ ਦੇ ਦਿਹਾੜੇ ਦੌਰਾਨ ਸ਼ਹਿਰ 'ਚ ਮਾਤਮੀ ਜਲੂਸ ਕੱਢਿਆ ਗਿਆ | ਕਾਲੇ ਕੱਪੜੇ ਪਹਿਣੇ ਸ਼ੀਆ ਭਾਈਚਾਰੇ ਦੇ ਲੋਕ ਸਿਰਾਂ 'ਤੇ ਕਾਲੀਆਂ ...

ਪੂਰੀ ਖ਼ਬਰ »

ਜਿਣਸੀ ਸ਼ੋਸ਼ਣ ਵਿਵਾਦ ਮਹਿਲਾ ਕਮਿਸ਼ਨ ਵਲੋਂ ਜਾਂਚ ਲਈ ਭੇਜਿਆ ਨੋਟਿਸ ਵਾਪਸ ਲਿਆ

ਫ਼ਰੀਦਕੋਟ, 10 ਸਤੰਬਰ (ਸਰਬਜੀਤ ਸਿੰਘ)-ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੀ ਇਕ ਮਹਿਲਾ ਡਾਕਟਰ ਵਲੋਂ ਕਾਲਜ ਦੇ ਹੀ ਸੀਨੀਅਰ ਡਾਕਟਰ ਤੇ ਯੂਨੀਵਰਸਿਟੀ ਦੇ ਇਕ ਸੀਨੀਅਰ ਅਧਿਕਾਰੀ ਿਖ਼ਲਾਫ਼ ਜਿਣਸੀ ਸ਼ੋਸ਼ਣ ਦੇ ਦੋਸ਼ਾਂ ਤਹਿਤ ਦਿੱਤੀ ਸ਼ਿਕਾਇਤ ਸਬੰਧੀ ...

ਪੂਰੀ ਖ਼ਬਰ »

'ਪੰਜਾਬ ਪਟਵਾਰੀ' ਮੋਬਾਈਲ ਐਪ ਲਾਂਚ

ਧੂਰੀ, 10 ਸਤੰਬਰ (ਦੀਪਕ) - ਪੰਜਾਬੀ ਸ਼ਬਦਕੋਸ਼, ਪੰਜਾਬੀ ਟਾਈਪ ਮਾਸਟਰ, ਰਾਵੀ ਟਾਈਪਿੰਗ ਟਿਊਟਰ, ਪਟਵਾਰੀ ਸਾਫਟਵੇਅਰ ਵਰਗੇ ਅਨੇਕਾਂ ਪ੍ਰੋਗਰਾਮ ਬਣਾਉਣ ਵਾਲੇ ਹਰਵਿੰਦਰ ਸਿੰਘ ਟਿਵਾਣਾ ਨੇ ਹੁਣ ਪਟਵਾਰੀ ਐਪ ਬਣਾ ਕੇ ਲੋਕਾਂ ਨੂੰ ਜ਼ਮੀਨ ਦੇ ਹਿੱਸੇ ਕੱਢਣ ਦਾ ਕੰਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX