ਤਾਜਾ ਖ਼ਬਰਾਂ


ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਤਿਰੂਵਨੰਤਪੁਰਮ, 16 ਫਰਵਰੀ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ...
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਮਹਾਰਾਸ਼ਟਰ ਸਰਕਾਰ ਦੇ ਖ਼ਿਲਾਫ਼ 22 ਫਰਵਰੀ ਨੂੰ ਸੂਬਾ ਪੱਧਰੀ ...
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ)- ਕਰੀਬ 25 ਸਾਲ ਤੋਂ ਜੇਲ੍ਹ 'ਚ ਬੰਦ ਸਿੱਖ ਕੈਦੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਆਪਣੇ ਪੁੱਤਰ ਸੁਰਿੰਦਰ ਸਿੰਘ ਸੰਧੂ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 20 ਦਿਨਾਂ ਦੀ ਪੈਰੋਲ...
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਨਸੀ, 16 ਫਰਵਰੀ- ਨਾਗਰਿਕਤਾ ਸੋਧ ਕਾਨੂੰਨ 'ਤੇ ਮੱਚੇ ਸਿਆਸੀ ਬਵਾਲ ਅਤੇ ਸ਼ਾਹੀਨ ਬਾਗ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ...
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਦੀ ਸੀ. ਆਰ. ਪਾਰਕ 'ਚ ਇੱਕ ਮਕਾਨ ਦੇ ਡਿੱਗਣ ਦੀ ਖ਼ਬਰ ਹੈ। ਮਕਾਨ ਦੇ ਮਲਬੇ ਹੇਠਾਂ ਦੋ ਲੋਕਾਂ ਦੇ ਫਸੇ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਭਾਦੋਂ ਸੰਮਤ 551

ਪੰਜਾਬ / ਜਨਰਲ

ਪੰਜਾਬ ਦੇ ਪਿੰਡੇ ਨੂੰ ਜੋਕ ਬਣ ਕੇ ਚਿੰਬੜੇ ਟੋਲ ਪਲਾਜ਼ਾ

ਕੌਮੀ ਰਾਜ ਮਾਰਗ ਦੇ ਨਾਂਅ 'ਤੇ ਪੰਜਾਬ ਦੀ ਜ਼ਮੀਨ 'ਤੇ ਕੇਂਦਰ ਦਾ ਕਬਜ਼ਾ

ਮੇਜਰ ਸਿੰਘ ਜਲੰਧਰ, 10 ਸਤੰਬਰ -ਚਿੜੀ ਦੀ ਚੁੰਝ ਜਿੰਨੇ ਸਰਹੱਦ 'ਚ ਘਿਰੇ ਪੰਜਾਬ ਸੂਬੇ ਦਾ ਕੁਲ ਖੇਤਰਫਲ 50 ਹਜ਼ਾਰ ਵਰਗ ਕਿਲੋਮੀਟਰ ਹੈ ਤੇ ਇਸ ਵਿਚ ਇਸ ਵੇਲੇ 11 ਕੌਮੀ ਰਾਜ ਮਾਰਗ ਪੈਂਦੇ ਹਨ ਜਿਨ੍ਹਾਂ ਦੀ ਲੰਬਾਈ 2677 ਕਿਲੋਮੀਟਰ ਹੈ | ਜਦਕਿ ਪੰਜਾਬ ਦੇ ਆਪਣੇ ਰਾਜ ਮਾਰਗ ...

ਪੂਰੀ ਖ਼ਬਰ »

ਕਰਜ਼ੇ ਕਾਰਨ ਪੜਦਾਦੇ, ਦਾਦੇ ਤੇ ਪਿਤਾ ਤੋਂ ਬਾਅਦ ਪਰਿਵਾਰ 'ਚ 5ਵੀਂ ਖ਼ੁਦਕੁਸ਼ੀ

ਟੱਲੇਵਾਲ, 10 ਸਤੰਬਰ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਭੋਤਨਾ ਵਿਖੇ ਕਰਜ਼ੇ ਦੇ ਕਾਰਨ ਇਕ ਨੌਜਵਾਨ ਨੇ ਕੀਟਨਾਸ਼ਕ ਦਵਾਈ ਪੀ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ | ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ (22) ਪੁੱਤਰ ਕੁਲਵੰਤ ਸਿੰਘ ਜ਼ਮੀਨ ਠੇਕੇ 'ਤੇ ਲੈ ਕੇ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਜਬਲਪੁਰ ਤੋਂ ਅਗਲੇ ਪੜਾਅ ਸਾਗਰ ਲਈ ਰਵਾਨਾ

ਅੰਮਿ੍ਤਸਰ, 10 ਸਤੰਬਰ (ਵਿਸ਼ੇਸ਼ ਪ੍ਰਤੀਨਿਧ)¸ਕੌਮਾਂਤਰੀ ਨਗਰ ਕੀਰਤਨ ਦਾ ਮੱਧ ਪ੍ਰਦੇਸ਼ ਸੂਬੇ ਅੰਦਰ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ | ਇਸੇ ਦੌਰਾਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਇਹ ਨਗਰ ਕੀਰਤਨ ਅੱਜ ਮੱਧ ਪ੍ਰਦੇਸ਼ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਐਸ.ਐਸ.ਪੀ. ਫਿਰੋਜ਼ਪੁਰ ਤੋਂ ਰਿਪੋਰਟ ਤਲਬ

ਚੰਡੀਗੜ, 10 ਸਤੰਬਰ (ਅਜੀਤ ਬਿਊਰੋ)-ਫਿਰੋਜਪੁਰ ਜ਼ਿਲ੍ਹੇ ਦੇ ਪਿੰਡ ਸ਼ੇਰਖਾਂ 'ਚ ਦਲਿਤ ਤੇ ਜਿਮੀਦਾਰਾਂ ਵਿਚ ਹਿੰਸਕ ਝੜਪ ਦੇ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਸਵੈ ਨੋਟਿਸ ਲੈਂਦੇ ਹੋਏ ਮਾਮਲੇ ਵਿਚ ਐਸ.ਐਸ.ਪੀ. ਫਿਰੋਜਪੁਰ ਤੋਂ ਰਿਪੋਰਟ ਤਲਬ ...

ਪੂਰੀ ਖ਼ਬਰ »

ਮਾਮਲਾ ਤਰਨ ਤਾਰਨ ਵਿਸਫੋਟਕ ਧਮਾਕੇ ਦਾ

ਪੁਲਿਸ ਵਲੋਂ ਗਰਮ ਖਿਆਲੀ ਨੌਜਵਾਨ ਹਿਰਾਸਤ 'ਚ

ਤਰਨ ਤਾਰਨ, 10 ਸਤੰਬਰ (ਹਰਿੰਦਰ ਸਿੰਘ)-ਬੀਤੀ 4 ਸਤੰਬਰ ਨੂੰ ਤਰਨ ਤਾਰਨ ਦੇ ਪੰਡੋਰੀ ਗੋਲਾ ਨੇੜੇ ਹੋਏ ਬੰਬ ਧਮਾਕੇ ਦੀ ਗੁੱਥੀ ਨੂੰ ਸੁਲਝਾਉਣ 'ਚ ਪੁਲਿਸ ਦਿਨ ਰਾਤ ਇਕ ਕਰ ਰਹੀ ਹੈ, ਭਾਵੇਂ ਕਿ ਪੁਲਿਸ ਵਲੋਂ ਇਸ ਮਾਮਲੇ ਨੂੰ ਲਗਪਗ ਸੁਲਝਾ ਲਿਆ ਹੈ, ਪਰ ਕੋਈ ਵੀ ਪੁਲਿਸ ...

ਪੂਰੀ ਖ਼ਬਰ »

ਉਡਾਣ ਪ੍ਰਾਜੈਕਟ ਅਧੀਨ ਸੂਬੇ ਦੇ ਸਾਰੇ ਸਕੂਲਾਂ 'ਚ ਆਮ ਗਿਆਨ ਦੀ ਪ੍ਰੀਖਿਆ 17 ਨੂੰ

ਸੰਗਰੂਰ, 10 ਸਤੰਬਰ (ਧੀਰਜ ਪਸ਼ੌਰੀਆ) - ਸਾਲ 2012 ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਬੇਨੜਾ 'ਚ ਸਥਿਤ ਸਰਕਾਰੀ ਹਾਈ ਸਕੂਲ ਵਿਚ ਗਣਿਤ ਅਧਿਆਪਕ ਦੇਵੀ ਦਿਆਲ ਦੀ ਸੋਚ ਸਦਕਾ ਜਨਮੇ ਆਮ ਗਿਆਨ ਦੇ ਪ੍ਰੋਜੈਕਟ ਉਡਾਣ ਨੇ ਇਕ ਹੋਰ ਵੱਡੀ ਪੁਲਾਂਘ ਪੁੱਟੀ ਹੈ | ਉਡਾਣ ਪ੍ਰੋਜੈਕਟ, ਜੋ ...

ਪੂਰੀ ਖ਼ਬਰ »

ਨੇਹਾ ਸ਼ੋਰੀ ਦੇ ਪਰਿਵਾਰ ਨੂੰ 31 ਲੱਖ ਰੁਪਏ ਦੇ ਵਿਸ਼ੇਸ਼ ਵਿੱਤੀ ਲਾਭ ਮਿਲਣਗੇ

ਸੁਲਤਾਨਪੁਰ ਲੋਧੀ, 10 ਸਤੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)-ਪੰਜਾਬ ਮੰਤਰੀ ਮੰਡਲ ਨੇ ਅੱਜ ਵਿਸ਼ੇਸ਼ ਕੇਸ ਵਜੋਂ ਮਿ੍ਤਕ ਨੇਹਾ ਸ਼ੋਰੀ ਦੇ ਕਾਨੂੰਨੀ ਵਾਰਸਾਂ ਨੂੰ ਲਗਭਗ 31 ਲੱਖ ਰੁਪਏ ਦੇ ਵਿੱਤੀ ਲਾਭ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ | ਨੇਹਾ ...

ਪੂਰੀ ਖ਼ਬਰ »

ਗਿੱਕੀ ਕਤਲ ਕੇਸ 'ਚ ਫ਼ੈਸਲਾ ਰਾਖਵਾਂ

ਚੰਡੀਗੜ੍ਹ, 10 ਸਤੰਬਰ (ਸੁਰਜੀਤ ਸਿੰਘ ਸੱਤੀ)- ਜਲੰਧਰ 'ਚ ਸਾਲ 2011 'ਚ ਹੋਏ ਬਹੁਚਰਚਿਤ ਗੁਰਕੀਰਤ ਸਿੰਘ ਉਰਫ ਗਿੱਕੀ ਸੇਖੋਂ ਕਤਲ ਕੇਸ 'ਚ ਮੁਲਜ਼ਮਾਂ ਤੇ ਸ਼ਿਕਾਇਤਕਰਤਾਵਾਂ ਦੀਆਂ ਅਪੀਲਾਂ 'ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ | 20 ਅਪ੍ਰੈਲ ...

ਪੂਰੀ ਖ਼ਬਰ »

ਪੀ.ਸੀ.ਐਸ. ਤੇ ਮਾਲ ਅਧਿਕਾਰੀਆਂ ਵਲੋਂ ਕਲਮਛੋੜ ਹੜਤਾਲ ਅੱਜ

ਲੁਧਿਆਣਾ, 10 ਸਤੰਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ ਤੈਨਾਤ ਪੀ.ਸੀ.ਐਸ. ਅਧਿਕਾਰੀਆਂ ਤੇ ਮਾਲ ਵਿਭਾਗ 'ਚ ਤੈਨਾਤ ਮਾਲ ਅਧਿਕਾਰੀਆਂ ਵਲੋਂ ਅਧਿਕਾਰੀਆਂ ਤੇ ਕਰਮਚਾਰੀਆਂ 'ਤੇ ਆਏ ਦਿਨ ਹੋ ਰਹੇ ਸਰੀਰਿਕ ਤੇ ਮਾਨਸਿਕ ਹਮਲਿਆਂ ਦੇ ਵਿਰੁੱਧ ਰੋਸ ...

ਪੂਰੀ ਖ਼ਬਰ »

ਪਿੰਡਾਂ 'ਚ ਛੱਪੜ ਬਣਦੇ ਜਾ ਰਹੇ ਨੇ ਗੰਦਗੀ ਦਾ ਭੰਡਾਰ

ਪੋਜੇਵਾਲ ਸਰਾਂ, 10 ਸਤੰਬਰ (ਨਵਾਂਗਰਾਈਾ)- ਪੰਜਾਬ ਦੇ ਪਿੰਡਾਂ 'ਚ ਪਾਣੀ ਦੇ ਛੱਪੜ ਅੱਜ ਦੇ ਸਮੇਂ 'ਚ ਗੰਦਗੀ ਦਾ ਭੰਡਾਰ ਬਣੇ ਹੋਏ ਹਨ ਤੇ ਪਿੰਡਾਂ 'ਚ ਬਿਮਾਰੀਆਂ ਫੈਲਣ ਦਾ ਕਾਰਨ ਬਣ ਰਹੇ ਹਨ | ਪਹਿਲੇ ਸਮਿਆਂ 'ਚ ਲੋਕਾਂ ਵਲੋਂ ਇਨ੍ਹਾਂ ਟੋਭਿਆਂ ਦਾ ਨਿਰਮਾਣ ਆਪਣੀ ਸਹੂਲਤ ਲਈ ...

ਪੂਰੀ ਖ਼ਬਰ »

ਮੰਡੀ ਬੋਰਡ ਤੇ ਗਮਾਡਾ ਦੇ ਸਾਬਕਾ ਚੀਫ਼ ਇੰਜੀਨੀਅਰ ਦੀਆਂ 26 ਕਰੋੜ ਦੀਆਂ 59 ਜਾਇਦਾਦਾਂ ਜ਼ਬਤ

ਚੰਡੀਗੜ੍ਹ, 10 ਸਤੰਬਰ (ਅਜੀਤ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਵਲੋਂ ਮੋਹਾਲੀ ਦੀ ਅਦਾਲਤ ਦੇ ਹੁਕਮਾਂ ਉਪਰੰਤ ਮੰਡੀ ਬੋਰਡ ਤੇ ਗਮਾਡਾ ਦੇ ਸਾਬਕਾ ਚੀਫ਼ ਇੰਜੀਨੀਅਰ ਦੀਆਂ 26 ਕਰੋੜ ਰੁਪਏ ਦੀ ਕੀਮਤ ਵਾਲੀਆਂ 59 ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ ਜਦਕਿ ਇਨ੍ਹਾਂ ...

ਪੂਰੀ ਖ਼ਬਰ »

ਬੀ.ਐਲ.ਓ. ਤੇ ਸੁਪਰਵਾਈਜ਼ਰ ਹੋ ਰਹੇ ਨੇ ਅਫ਼ਸਰਸ਼ਾਹੀ ਦੇ ਮਾੜੇ ਵਤੀਰੇ ਦਾ ਸ਼ਿਕਾਰ

ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ ਕੁੱਲ 12 ਹਜ਼ਾਰ 400 ਪਿੰਡਾਂ ਅੰਦਰ 22 ਹਜ਼ਾਰ 600 ਬੂਥ ਲੇਬਲ ਅਫ਼ਸਰ (ਬੀ.ਐਲ.ਓ.) ਲਗਾਏ ਗਏ ਹਨ | ਉਨ੍ਹਾਂ ਤੋਂ ਕੰਮ ਪੂਰਾ ਕਰਵਾਉਣ ਲਈ 2500 ਦੇ ਕਰੀਬ ਸੁਪਰਵਾਈਜ਼ਰ ਲਗਾਏ ਗਏ ਹਨ | ...

ਪੂਰੀ ਖ਼ਬਰ »

ਪੁੱਤਰ ਵਲੋਂ ਕੱੁਟਮਾਰ ਕਰਨ 'ਤੇ ਪਿਤਾ ਦੀ ਮੌਤ

ਬਟਾਲਾ, 10 ਸਤੰਬਰ (ਹਰਦੇਵ ਸਿੰਘ ਸੰਧੂ)-ਇਕ ਕਲਯੁਗੀ ਪੁੱਤਰ ਨੇ ਆਪਣੇ ਪਿਤਾ ਨੂੰ ਕੁੱਟਮਾਰ ਕਰਕੇ ਮੌਤ ਘਾਟ ਉਤਾਰ ਦਿੱਤਾ | ਇਸ ਬਾਰੇ ਥਾਣਾ ਸਿਵਲ ਲਾਇਨ ਦੇ ਐੱਸ.ਐੱਚ.ਓ. ਮੁਖਤਿਆਰ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਨਗਰ ਗਲੀ ਡੁਲਟਾਂ ਵਾਲੀ ਦੇ ਅਵਤਾਰ ਸਿੰਘ ਪੁੱਤਰ ...

ਪੂਰੀ ਖ਼ਬਰ »

ਅਸ਼ੋਕ ਅਰੋੜਾ ਨੇ ਇਨੈਲੋ ਛੱਡੀ

ਚੰਡੀਗੜ੍ਹ, 10 ਸਤੰਬਰ (ਐਨ.ਐਸ.ਪਰਵਾਨਾ)- ਇਨੈਲੋ ਦੇ ਸੀਨੀਅਰ ਮੀਤ ਪ੍ਰਧਾਨ ਅਸ਼ੋਕ ਅਰੋੜਾ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ ਤੇ ਇਕ ਦੋ ਦਿਨਾਂ 'ਚ ਭਵਿੱਖ ਦੀ ਰਣਨੀਤੀ ਬਾਰੇ ਫ਼ੈਸਲਾ ਕਰਨਗੇ ਕਿ ਭਾਜਪਾ ਜਾਂ ਕਾਂਗਰਸ 'ਚੋਂ ਕਿਸ ਪਾਰਟੀ 'ਚ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਦੀ 150ਵੀਂ ਜੈਅੰਤੀ ਸਬੰਧੀ ਸੋਨੀਆ ਨੇ ਕੱਲ੍ਹ ਬੁਲਾਈ ਮੀਟਿੰਗ

ਚੰਡੀਗੜ੍ਹ, 10 ਸਤੰਬਰ (ਐਨ.ਐਸ.ਪਰਵਾਨਾ)- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ 12 ਸਤੰਬਰ ਨੂੰ ਨਵੀਂ ਦਿੱਲੀ 'ਚ ਪ੍ਰਦੇਸ਼ ਕਾਂਗਰਸ ਪ੍ਰਧਾਨਾਂ ਤੇ ਕਾਂਗਰਸ ਵਿਧਾਇਕ ਦਲ ਦੇ ਲੀਡਰਾਂ ਦੀ ਮੀਟਿੰਗ ਬੁਲਾਈ ਹੈ, ਜਿਸ 'ਚ ਮਹਾਤਮਾ ਗਾਂਧੀ ਦੀ 150ਵੀਂ ਜੈਯੰਤੀ ਧੂਮ ਧਾਮ ਨਾਲ ...

ਪੂਰੀ ਖ਼ਬਰ »

ਮਾਸਟਰ ਕੇਡਰ ਅਧਿਆਪਕ ਭਰਤੀ ਵਿਚਲੇ 350 ਅਧਿਆਪਕਾਂ ਨੂੰ ਪੱਕੇ ਹੋਣ ਦੀ ਉਡੀਕ

ਚੰਡੀਗੜ੍ਹ, 10 ਸਤੰਬਰ (ਵਿਕਰਮਜੀਤ ਸਿੰਘ ਮਾਨ)-ਸਰਕਾਰ ਵਲੋਂ ਭਰਤੀ ਕੀਤੇ 5178 ਮਾਸਟਰ ਕਾਡਰ ਅਧਿਆਪਕਾਂ 'ਚੋਂ 350 ਅਧਿਆਪਕਾਂ ਨੂੰ ਅਜੇ ਵੀ ਪੱਕੇ ਹੋਣ ਦੀ ਉਡੀਕ ਹੈ | ਕੁਝ ਅਧਿਆਪਕਾਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਾਲ 2011 ਟੀ.ਈ.ਟੀ. ਪਾਸ ਕੀਤੀ ਗਈ ਸੀ ਤੇ ਸਰਕਾਰ ਵਲੋਂ ਸਾਂਝੀ ...

ਪੂਰੀ ਖ਼ਬਰ »

ਪੰਚਕੂਲਾ ਪਲਾਟਾਂ ਦੇ ਮਾਮਲੇ 'ਚ ਏ.ਜੇ.ਐਲ. ਤੇ ਵੋਹਰਾ ਨੂੰ ਨੋਟਿਸ ਜਾਰੀ

ਚੰਡੀਗੜ੍ਹ, 10 ਸਤੰਬਰ (ਸੁਰਜੀਤ ਸਿੰਘ ਸੱਤੀ)- ਪੰਚਕੂਲਾ ਵਿਖੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਸਮੇਂ ਐਸੋਸੀਏਟ ਜਨਰਲ ਲਿਮ. (ਏ.ਜੇ.ਐਲ) ਨੂੰ ਮੁੜ ਪਲਾਟ ਅਲਾਟ ਕਰਨ ਦੇ ਮਾਮਲੇ 'ਚ ਦਿੱਲੀ ਦੀ ਇਕ ਅਪੀਲੀ ਅਥਾਰਟੀ ਦੇ ਹੁਕਮ ਨੂੰ ਚੁਣੌਤੀ ਦਿੰਦੀ ...

ਪੂਰੀ ਖ਼ਬਰ »

ਪੰਜਾਬੀ ਗਾਇਕ ਰੰਮੀ ਰੰਧਾਵਾ ਗਿ੍ਫ਼ਤਾਰ-ਐਲੀ ਮਾਂਗਟ ਿਖ਼ਲਾਫ਼ ਵੀ ਮਾਮਲਾ ਦਰਜ

ਐੱਸ.ਏ.ਐੱਸ. ਨਗਰ, 10 ਸਤੰਬਰ (ਜਸਬੀਰ ਸਿੰਘ ਜੱਸੀ)-ਪੰਜਾਬੀ ਗਾਣੇ 'ਤੇ ਕੀਤੀ ਟਿੱਪਣੀ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਇਕ-ਦੂਜੇ ਿਖ਼ਲਾਫ਼ ਟਿੱਪਣੀਆਂ ਕਰਨ ਵਾਲੇ ਗਾਇਕ ਐਲੀ ਮਾਂਗਟ ਤੇ ਰੰਮੀ ਰੰਧਾਵਾ ਿਖ਼ਲਾਫ਼ ਮੁਹਾਲੀ ਪੁਲਿਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ ਅੱਜ ...

ਪੂਰੀ ਖ਼ਬਰ »

ਬੀ.ਐਸ.ਐਫ਼. ਵਲੋਂ ਸਰਹੱਦ ਤੋਂ ਸ਼ੱਕੀ ਵਿਅਕਤੀ ਕਾਬੂ

ਦੋਰਾਂਗਲਾ, 10 ਸਤੰਬਰ (ਲਖਵਿੰਦਰ ਸਿੰਘ ਚੱਕਰਾਜਾ)-ਹਿੰਦ ਪਾਕਿ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ਼. ਦੀ 170 ਬਟਾਲੀਅਨ ਵਲੋਂ ਬੀਤੀ ਰਾਤ ਸਰਹੱਦ ਨੇੜੇ ਘੁੰਮਦੇ ਇਕ ਸ਼ੱਕੀ ਵਿਅਕਤੀ ਨੰੂ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਫ਼ੌਜੀ ਜਵਾਨਾਂ ਵਲੋਂ ਇਸ ਵਿਅਕਤੀ ਨੰੂ ਉਸ ...

ਪੂਰੀ ਖ਼ਬਰ »

ਕੁਦਰਤ ਦੀ ਬੇਇਨਸਾਫ਼ੀ ਦੀ ਸ਼ਿਕਾਰ ਕਿੰਨਰ ਨੇ ਲਿਖੀ ਰਿਸ਼ਤਿਆਂ ਦੀ ਨਵੀਂ ਪਰਿਭਾਸ਼ਾ

ਅੰਮਿ੍ਤਸਰ, 10 ਸਤੰਬਰ (ਸੁਰਿੰਦਰ ਕੋਛੜ)-ਸੋਨੀਆ ਇਕ ਕਿੰਨਰ ਹੈ ਤੇ ਲਗਪਗ 28 ਵਰ੍ਹੇ ਪਹਿਲਾਂ ਜਦੋਂ ਉਹ ਪੈਦਾ ਹੋਈ ਤਾਂ ਉਸ ਦੇ ਮਾਪਿਆਂ ਨੇ ਉਸ ਨੂੰ ਲੁਧਿਆਣਾ ਦੇ ਇਕ ਕਿੰਨਰ ਦੇ ਹਵਾਲੇ ਕਰ ਦਿੱਤਾ | ਸੋਨੀਆ ਨੇ ਦੱਸਿਆ ਕਿ ਪਰਿਵਾਰ ਤੇ ਖ਼ੂਨ ਦੇ ਸਬੰਧਾਂ ਤੋਂ ਦੂਰ ਰਹਿਣ ...

ਪੂਰੀ ਖ਼ਬਰ »

ਰਾਖੀ ਬੰਪਰ ਨੇ ਪਟਿਆਲਾ ਦੇ ਅਵਤਾਰ ਸਿੰਘ ਨੂੰ ਬਣਾਇਆ ਕਰੋੜਪਤੀ

ਚੰਡੀਗੜ੍ਹ, 10 ਸਤੰਬਰ (ਅਜੀਤ ਬਿਊਰੋ)-'ਕਿਸਮਤ ਚਮਕਦੀ ਦਾ ਕੋਈ ਪਤਾ ਨਹੀਂ ਲਗਦਾ', ਇਹ ਗੱਲ 63 ਸਾਲਾ ਅਵਤਾਰ ਸਿੰਘ 'ਤੇ ਬਿਲਕੁਲ ਢੁਕਦੀ ਹੈ, ਜਿਸ ਨੂੰ ਪੰਜਾਬ ਰਾਜ ਰਾਖੀ ਬੰਪਰ 2019 ਨੇ ਰਾਤੋ-ਰਾਤ ਕਰੋੜਪਤੀ ਬਣਾ ਦਿੱਤਾ ਹੈ | ਰਾਖੀ ਬੰਪਰ ਦੇ ਡੇਢ-ਡੇਢ ਕਰੋੜ ਰੁਪਏ ਦੇ ਪਹਿਲੇ ...

ਪੂਰੀ ਖ਼ਬਰ »

ਪਵਨ ਮੁੰਜਾਲ ਏਸ਼ੀਆ ਪੈਸੀਫ਼ਿਕ ਗੋਲਫ਼ ਹਾਲ ਆਫ਼ ਫੇਮ 'ਚ ਸ਼ਾਮਿਲ

ਚੰਡੀਗੜ੍ਹ, 10 ਸਤੰਬਰ (ਅਜੀਤ ਬਿਊਰੋ)-ਏਸ਼ੀਆ ਪੈਸੀਫਿਕ ਗੋਲਫ ਇੰਡਸਟਰੀ 'ਚ ਸਭ ਤੋਂ ਵੱਡਾ ਸਨਮਾਨ ਭਾਰਤ ਦੇ ਇਕ ਉੱਤਮ ਉਦਯੋਗ ਦੇ ਸਭ ਤੋਂ ਪ੍ਰਸਿੱਧ ਕਪਤਾਨ ਤੇ ਦੁਨੀਆ ਭਰ ਦੀਆਂ ਖੇਡਾਂ ਦੇ ਇਕ ਮਹਾਨ ਸਮਰਥਕ ਨੂੰ ਦਿੱਤਾ ਜਾਵੇਗਾ | ਮੋਟਰਸਾਈਕਲਾਂ ਤੇ ਸਕੂਟਰਾਂ ਦੀ ...

ਪੂਰੀ ਖ਼ਬਰ »

ਟਾਟਾ ਮੋਟਰਜ਼ ਵਲੋਂ ਨਵੀਂ ਲਿਮਟਿਡ ਐਡੀਸ਼ਨ ਨੈਕਸਨ ਕ੍ਰੇਜ਼ ਲਾਂਚ

ਚੰਡੀਗੜ੍ਹ, 10 ਸਤੰਬਰ (ਅਜੀਤ ਬਿਊਰੋ)-ਟਾਟਾ ਮੋਟਰਜ਼ ਨੇ ਅੱਜ ਨੈਕਸਨ ਬ੍ਰਾਂਡ ਦੇ 1 ਲੱਖ ਵਿਕਰੀ ਦੇ ਮੀਲ ਪੱਥਰ ਦਾ ਜਸ਼ਨ ਮਨਾਉਣ ਲਈ ਇਕ ਨਵੀਂ-ਲਿਮਟਡ ਐਡੀਸ਼ਨ ਨੈਕਸਨ ਕ੍ਰੇਜ਼ ਨੂੰ ਲਾਂਚ ਕਰਨ ਦੀ ਘੋਸ਼ਣਾ ਕੀਤੀ | ਇਹ ਨੇਕਸਨ ਦਾ ਦੂਜਾ ਲਿਮਟਡ ਐਡੀਸ਼ਨ ਹੈ, ਜਿਸ ਨੂੰ ...

ਪੂਰੀ ਖ਼ਬਰ »

ਜ਼ਿਲਿ੍ਹਆਂ 'ਚ ਹੀ ਜਾਰੀ ਕੀਤੇ ਜਾਣ ਟੈਕਸੀ ਲਈ ਆਲ ਇੰਡੀਆ ਪਰਮਿਟ

ਜਲੰਧਰ, 10 ਸਤੰਬਰ (ਸ਼ਿਵ)-ਪੰਜਾਬ ਭਰ ਤੋਂ ਆਏ ਸੈਲਫ਼ ਇੰਪਲਾਇਡ ਮੈਟਾਡੋਰ ਟੈਕਸੀ ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਹੈ ਕਿ ਆਲ ਇੰਡੀਆ ਪਰਮਿਟ ਜਾਰੀ ਕਰਨ ਦਾ ਕੰਮ ਚੰਡੀਗੜ੍ਹ 'ਚ ਬੰਦ ਕਰਕੇ ਉਸ ਨੂੰ ਜ਼ਿਲਿ੍ਹਆਂ 'ਚ ਆਰ.ਟੀ.ਏ. ਦਫ਼ਤਰਾਂ 'ਚ ...

ਪੂਰੀ ਖ਼ਬਰ »

ਕਮਲ ਨਾਥ ਨੂੰ ਤੁਰੰਤ ਮੁੱਖ ਮੰਤਰੀ ਅਹੁਦੇ ਤੋਂ ਹਟਾਵੇ ਸੋਨੀਆ ਗਾਂਧੀ-ਹਰਸਿਮਰਤ

ਚੰਡੀਗੜ੍ਹ, 10 ਸਤੰਬਰ (ਅਜੀਤ ਬਿਊਰੋ)-ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਕਿਹਾ ਹੈ ਕਿ ਉਹ ਕਮਲ ਨਾਥ ਨੂੰ ਤੁਰੰਤ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ | ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਨੰੂ ਆਪਣੀ ...

ਪੂਰੀ ਖ਼ਬਰ »

ਦਿੱਲੀ ਕਮੇਟੀ ਨੂੰ ਨਗਰ ਕੀਰਤਨ ਲਈ ਮਨਜ਼ੂਰੀ ਨਾ ਦੇਣਾ ਸਿੱਖਾਂ ਨਾਲ ਜ਼ਿਆਦਤੀ-ਸਿਰਸਾ

ਅੰਮਿ੍ਤਸਰ, 10 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ ਸਜਾਏ ਜਾਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ...

ਪੂਰੀ ਖ਼ਬਰ »

ਹੁੱਡਾ ਵਿਰੋਧੀ ਦਲ ਦੇ ਨੇਤਾ ਬਣੇ-5 ਜਜਪਾ ਵਿਧਾਇਕ ਅਯੋਗ ਕਰਾਰ

ਚੰਡੀਗੜ੍ਹ, 10 ਸਤੰਬਰ (ਐਨ. ਐਸ. ਪਰਵਾਨਾ)-ਹਰਿਆਣਾ ਵਿਧਾਨ ਸਭਾ ਦੇ ਸਪੀਕਰ ਕੰਵਰਪਾਲ ਗੁੱਜਰ ਨੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਸਦਨ 'ਚ ਵਿਰੋਧੀ ਧਿਰ ਦੇ ਨੇਤਾ ਵਜੋਂ ਮਾਨਤਾ ਪ੍ਰਦਾਨ ਕਰ ਦਿੱਤੀ ਹੈ | ਇਹ ਅਹੁਦਾ ਪਿਛਲੇ ਕਈ ਮਹੀਨਿਆਂ ਤੋਂ ਇਨੈਲੋ ਦੇ ...

ਪੂਰੀ ਖ਼ਬਰ »

ਕੀ ਸਰਕਾਰ ਦੀ ਕਾਰਜਸ਼ੈਲੀ ਸੁਧਰ ਜਾਵੇਗੀ ਸਲਾਹਕਾਰਾਂ ਦੀ ਫ਼ੌਜ ਵਧਾਉਣ ਨਾਲ?

ਜਲੰਧਰ, 10 ਸਤੰਬਰ (ਮੇਜਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਨੇ ਵਿਧਾਇਕ ਪਾਰਟੀ ਅੰਦਰ ਤਿੱਖੀਆਂ ਹੋ ਰਹੀਆਂ ਬਗਾਵਤੀ ਸੁਰਾਂ ਨੂੰ ਸ਼ਾਂਤ ਕਰਨ ਲਈ ਆਪਣੇ ਭਾਰੀ ਭਰਕਮ ਸਲਾਹਕਾਰਾਂ ਦੀ ਫ਼ੌਜ 'ਚ 6 ਵਿਧਾਇਕਾਂ ਨੂੰ ਮੰਤਰੀਆਂ ਦਾ ਦਰਜਾ ਦੇ ਕੇ ਸ਼ਾਮਿਲ ਕਰਨ ਨਾਲ ਦੱਸਿਆ ...

ਪੂਰੀ ਖ਼ਬਰ »

ਵਿਧਾਇਕਾਂ ਨੂੰ 'ਮੰਤਰੀ ਦੇ ਰੁਤਬੇ' ਨਾਲ ਨਿਵਾਜਣਾ ਖ਼ਜ਼ਾਨੇ ਦੀ ਫ਼ਜ਼ੂਲ ਲੁੱਟ-ਭਗਵੰਤ ਮਾਨ

ਚੰਡੀਗੜ੍ਹ, 10 ਸਤੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ 6 ਵਿਧਾਇਕਾਂ ਨੂੰ 'ਮੰਤਰੀ ਦੇ ਰੁਤਬੇ' ਨਾਲ ਨਿਵਾਜੇ ਜਾਣ 'ਤੇ ਸਖ਼ਤ ਇਤਰਾਜ਼ ਕਰਦੇ ਹੋਏ ਇਸ ਨੂੰ ਸੰਵਿਧਾਨ ਦੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਾਰੀਆਂ ਧਿਰਾਂ ਰਾਜਨੀਤੀ ਤੋਂ ਉੱਪਰ ਉੱਠ ਕੇ ਪੰਥਕ ਮਰਿਆਦਾ ਨਾਲ ਮਨਾਉਣ-ਕੈਪਟਨ

ਸੁਲਤਾਨਪੁਰ ਲੋਧੀ, 10 ਸਤੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)-'ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕੋਈ ਚੁਣੌਤੀ ਨਹੀਂ ਦੇ ਸਕਦਾ ਤੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਪੂਰਾ ਸਤਿਕਾਰ ਕਰਦੇ ਹਨ | ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਪੰਜਾਬ ...

ਪੂਰੀ ਖ਼ਬਰ »

ਲੋਕ ਆਵਾਸ ਮੋਹਾਲੀ 'ਚ ਭੂਮੀ ਪੂਜਨ ਦੇ ਨਾਲ ਨਿਰਮਾਣ ਸ਼ੁਰੂ

ਮੋਹਾਲੀ, 10 ਸਤੰਬਰ (ਅ.ਬ)- ਮਸ਼ਹੂਰ ਰੀਅਲ ਅਸਟੇਟ ਪ੍ਰੋਜੈਕਟ ਲੋਕ ਆਵਾਸ ਸੈਕਟਰ 74-ਏ, ਮੋਹਾਲੀ 'ਚ ਭੂਮੀ ਪੂਜਨ ਦੇ ਨਾਲ ਨਿਰਮਾਣ ਕਾਰਜ ਦਾ ਸ਼ੁੱਭ ਆਰੰਭ ਹੋ ਗਿਆ | ਇਸ ਮੌਕੇ 'ਤੇ ਹਜ਼ਾਰਾਂ ਦੀ ਸੰਖਿਆ 'ਚ ਲੋਕਾਂ ਨੇ ਪਹੁੰਚ ਕੇ ਪ੍ਰੋਜੈਕਟ ਦੇ ਬਾਰੇ 'ਚ ਜਾਣਕਾਰੀ ਹਾਸਿਲ ਕੀਤੀ ...

ਪੂਰੀ ਖ਼ਬਰ »

ਨਾਮਧਾਰੀ ਸੰਗਤ ਨੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਰੱਖਿਆ ਮੰਤਰੀ ਨੂੰ ਲਿਖਿਆ ਪੱਤਰ

ਲੁਧਿਆਣਾ, 10 ਸਤੰਬਰ (ਅਮਰੀਕ ਸਿੰਘ ਬੱਤਰਾ)-ਨਾਮਧਾਰੀ ਸੰਗਤ ਜੀਵਨ ਨਗਰ ਹਰਿਆਣਾ ਦੀ ਮੀਟਿੰਗ ਸੂਬਾ ਬਲਜੀਤ ਸਿੰਘ, ਪ੍ਰਧਾਨ ਸੁਖਦੇਵ ਸਿੰਘ ਤੇ ਸੇਵਕ ਦੇਵ ਸਿੰਘ ਦੀ ਅਗਵਾਈ ਹੇਠ ਹੋਈ, ਜਿਸ 'ਚ ਕਥਿਤ ਤੌਰ 'ਤੇ ਨਾਮਧਾਰੀ ਸੰਗਤ ਨਾਲ ਹੋ ਰਹੀ ਧੱਕੇਸ਼ਾਹੀ ਤੇ ਬੇਇਨਸਾਫੀ ...

ਪੂਰੀ ਖ਼ਬਰ »

ਸ਼ਰਦ ਪਵਾਰ ਵਲੋਂ ਸੀਟਾਂ ਦੀ ਵੰਡ ਨੂੰ ਲੈ ਕੇ ਸੋਨੀਆ ਗਾਂਧੀ ਨਾਲ ਮੁਲਾਕਾਤ

ਨਵੀਂ ਦਿੱਲੀ, 10 ਸਤੰਬਰ (ਉਪਮਾ ਡਾਗਾ ਪਾਰਥ)-ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਮੀਕਰਨ ਦਰੁਸਤ ਕਰਨ ਦੀ ਕਵਾਇਦ 'ਚ ਲੱਗੀਆਂ ਪਾਰਟੀਆਂ 'ਚ ਐਨ. ਸੀ. ਪੀ. ਅਤੇ ਕਾਂਗਰਸ ਵੀ ਸ਼ਾਮਿਲ ਹੋ ਗਈਆਂ ਹਨ, ਜਿਸ ਤਹਿਤ ਐਨ. ਸੀ. ਪੀ. ਮੁਖੀ ਸ਼ਰਦ ਪਵਾਰ ਨੇ ਕਾਂਗਰਸ ...

ਪੂਰੀ ਖ਼ਬਰ »

ਡਾ. ਬਾਲ ਕਿ੍ਸ਼ਨ ਸ਼ਰਮਾ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਦੇ ਨਵੇਂ ਵਾਈਸ ਚਾਾਸਲਰ ਬਣੇ

ਚੰਡੀਗੜ੍ਹ, 10 ਸਤੰਬਰ (ਵਿਕਰਮਜੀਤ ਸਿੰਘ ਮਾਨ)-ਰਾਜਪਾਲ ਵੀ.ਪੀ. ਸਿੰਘ ਬਦਨੌਰ ਵਲੋਂ ਡਾ. ਬਾਲ ਕਿ੍ਸ਼ਣ ਸ਼ਰਮਾ ਕੌਸ਼ਿਕ ਨੂੰ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਦਾ ਨਵਾਂ ਵਾਈਸ ਚਾਾਸਲਰ ਨਿਯੁਕਤ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ ਤੇ ਉਹ ਅਗਲੇ ਤਿੰਨ ਸਾਲਾਂ ...

ਪੂਰੀ ਖ਼ਬਰ »

ਡਾ: ਅਵਿਨਾਸ਼ ਰਾਏ ਖੰਨਾ ਨੂੰ ਸਿੱਕਮ ਦੀ ਯੂਨੀਵਰਸਿਟੀ ਵਲੋਂ 'ਡੀ ਲਿਟ' ਦੀ ਡਿਗਰੀ ਪ੍ਰਦਾਨ

ਚੰਡੀਗੜ੍ਹ, 10 ਸਤੰਬਰ (ਅਜੀਤ ਬਿਊਰੋ)-ਸਿੱਕਮ ਦੇ ਸਿੱਖਿਆ ਮੰਤਰੀ ਕੁੰਗਾ ਨੀਮਾ ਲੇਪਚਾ ਨੇ ਅੱਜ ਦਿ ਆਈ. ਸੀ. ਐਫ.ਏ.ਆਈ. ਯੂਨੀਵਰਸਿਟੀ 'ਚ ਚਾਂਸਲਰ ਰਾਮਪਾਲ ਕੌਸ਼ਿਕ ਦੀ ਅਗਵਾਈ ਹੇਠ ਆਯੋਜਿਤ ਵਿਸ਼ੇਸ਼ ਸਮਾਗਮ ਦੌਰਾਨ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ...

ਪੂਰੀ ਖ਼ਬਰ »

ਮੁਹੱਰਮ ਮੌਕੇ ਸ਼ੀਆ ਮੁਸਲਿਮ ਭਾਈਚਾਰੇ ਨੇ ਕੱਢਿਆ ਮਾਤਮੀ ਜਲੂਸ

ਮਲੇਰਕੋਟਲਾ, 10 ਸਤੰਬਰ (ਪਾਰਸ ਜੈਨ)-ਸ਼ੀਆਂ ਭਾਈਚਾਰੇ ਵਲੋਂ ਮਾਲੇਰਕੋਟਲਾ ਵਿਖੇ ਹਜ਼ਰਤ ਇਮਾਮ ਹੁਸੈਨ ਦੀ ਯਾਦ ਨੂੰ ਸਮਰਪਿਤ ਮੁਹੱਰਮ ਦੇ ਦਿਹਾੜੇ ਦੌਰਾਨ ਸ਼ਹਿਰ 'ਚ ਮਾਤਮੀ ਜਲੂਸ ਕੱਢਿਆ ਗਿਆ | ਕਾਲੇ ਕੱਪੜੇ ਪਹਿਣੇ ਸ਼ੀਆ ਭਾਈਚਾਰੇ ਦੇ ਲੋਕ ਸਿਰਾਂ 'ਤੇ ਕਾਲੀਆਂ ...

ਪੂਰੀ ਖ਼ਬਰ »

ਜਿਣਸੀ ਸ਼ੋਸ਼ਣ ਵਿਵਾਦ ਮਹਿਲਾ ਕਮਿਸ਼ਨ ਵਲੋਂ ਜਾਂਚ ਲਈ ਭੇਜਿਆ ਨੋਟਿਸ ਵਾਪਸ ਲਿਆ

ਫ਼ਰੀਦਕੋਟ, 10 ਸਤੰਬਰ (ਸਰਬਜੀਤ ਸਿੰਘ)-ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੀ ਇਕ ਮਹਿਲਾ ਡਾਕਟਰ ਵਲੋਂ ਕਾਲਜ ਦੇ ਹੀ ਸੀਨੀਅਰ ਡਾਕਟਰ ਤੇ ਯੂਨੀਵਰਸਿਟੀ ਦੇ ਇਕ ਸੀਨੀਅਰ ਅਧਿਕਾਰੀ ਿਖ਼ਲਾਫ਼ ਜਿਣਸੀ ਸ਼ੋਸ਼ਣ ਦੇ ਦੋਸ਼ਾਂ ਤਹਿਤ ਦਿੱਤੀ ਸ਼ਿਕਾਇਤ ਸਬੰਧੀ ...

ਪੂਰੀ ਖ਼ਬਰ »

'ਪੰਜਾਬ ਪਟਵਾਰੀ' ਮੋਬਾਈਲ ਐਪ ਲਾਂਚ

ਧੂਰੀ, 10 ਸਤੰਬਰ (ਦੀਪਕ) - ਪੰਜਾਬੀ ਸ਼ਬਦਕੋਸ਼, ਪੰਜਾਬੀ ਟਾਈਪ ਮਾਸਟਰ, ਰਾਵੀ ਟਾਈਪਿੰਗ ਟਿਊਟਰ, ਪਟਵਾਰੀ ਸਾਫਟਵੇਅਰ ਵਰਗੇ ਅਨੇਕਾਂ ਪ੍ਰੋਗਰਾਮ ਬਣਾਉਣ ਵਾਲੇ ਹਰਵਿੰਦਰ ਸਿੰਘ ਟਿਵਾਣਾ ਨੇ ਹੁਣ ਪਟਵਾਰੀ ਐਪ ਬਣਾ ਕੇ ਲੋਕਾਂ ਨੂੰ ਜ਼ਮੀਨ ਦੇ ਹਿੱਸੇ ਕੱਢਣ ਦਾ ਕੰਮ ਸੁਖਾਲਾ ਕਰ ਦਿੱਤਾ ਹੈ ਤੇ ਹੁਣ ਮਿੰਟ-ਸਕਿੰਟ 'ਚ ਹੀ ਤੁਸੀਂ ਆਪਣੇ ਮੋਬਾਈਲ 'ਤੇ ਆਪਣੀ ਜ਼ਮੀਨ ਦੇ ਹਿੱਸੇ ਕੱਢਣ, ਜ਼ਮੀਨ ਦਾ ਜੋੜ-ਘਟਾਓ ਦਾ ਕੰਮ ਕਰ ਸਕੋਗੇ | ਟਿਵਾਣਾ ਨੇ ਦੱਸਿਆ ਕਿ ਹੁਣ ਸਾਂਝੀ ਜ਼ਮੀਨ 'ਚ ਹਿੱਸੇ ਦਾ ਬਣਦਾ ਰਕਬਾ ਕੱਢਣ ਲਈ ਤੇ ਜ਼ਮੀਨ ਦੀਆਂ ਇਕਾਈਆਂ ਨੂੰ ਆਪਸ 'ਚ ਬਦਲਣ ਵਰਗੇ ਛੋਟੇ-ਛੋਟੇ ਕੰਮਾਂ ਲਈ ਪਟਵਾਰੀਆਂ ਕੋਲ ਜਾਣ ਦੀ ਜ਼ਰੂਰਤ ਨਹੀਂ ਰਹੇਗੀ | ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਪਟਵਾਰੀ ਮੁਖਤਿਆਰ ਸਿੰਘ ਤੇ ਪਟਵਾਰੀ ਜ਼ਸਪ੍ਰੀਤ ਸਿੰਘ ਨਾਲ ਸਾਂਝੇ ਤੌਰ 'ਤੇ ਇਕ ਮੋਬਾਈਲ ਐਪ ਤਿਆਰ ਕੀਤੀ ਗਈ ਹੈ, ਜਿਸ 'ਚ ਸਾਂਝੀ ਜ਼ਮੀਨ ਤੇ ਉਸ 'ਚ ਇਕ ਹਿੱਸੇਦਾਰ ਦਾ ਹਿੱਸਾ ਦਰਜ ਕਰਨ ਤੇ ਸਕਿੰਟਾਂ 'ਚ ਹੀ ਰਕਬਾ ਮੋਬਾਈਲ ਸਕਰੀਨ 'ਤੇ ਆ ਜਾਂਦਾ ਹੈ | ਇਸ ਤੋਂ ਇਲਾਵਾ ਇਸ ਐਪ 'ਚ ਜ਼ਮੀਨ ਦੀਆਂ ਇਕਾਈਆਂ ਜਿਵੇਂ ਏਕੜ, ਕਨਾਲ-ਮਰਲੇ, ਬਿਘੇ-ਬਿਸਵੇ, ਹੈਕਟੇਅਰ, ਵਰਗ ਫੁੱਟ ਨੂੰ ਆਪਸ 'ਚ ਬੜੇ ਆਰਾਮ ਨਾਲ ਬਦਲ ਸਕਦੇ ਹੋ, ਨਾਲ ਹੀ ਜ਼ਮੀਨ ਦਾ ਜੋੜ-ਘਟਾਓ ਵੀ ਕਰ ਸਕਦੇ ਹੋ | ਇਸ ਤੋਂ ਇਲਾਵਾ ਪਟਵਾਰੀ ਇਸ ਐਪ 'ਚ ਜ਼ਮੀਨ ਦਾ ਤਤੀਮਾ ਵੀ ਬੜੇ ਆਰਾਮ ਨਾਲ ਤਿਆਰ ਕਰ ਸਕਦੇ ਹਨ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX