ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਭਾਦੋਂ ਸੰਮਤ 551

ਮੋਗਾ

ਸਰਕਾਰ ਵਲੋਂ ਜ਼ਿਲ੍ਹੇ 'ਚ ਮਿਡ ਡੇ ਮੀਲ ਨੂੰ ਸਫ਼ਲਤਾ ਪੂਰਵਕ ਚਲਾਉਣ ਲਈ 2.64 ਕਰੋੜ ਰੁਪਏ ਦੀ ਰਾਸ਼ੀ ਜਾਰੀ

ਮੋਗਾ, 10 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਮਿਡ-ਡੇ-ਮੀਲ ਸਕੀਮ ਜ਼ਿਲ੍ਹੇ ਅੰਦਰ ਨਿਰਵਿਘਨ ਜਾਰੀ ਹੈ ਅਤੇ ਇਹ ਸਕੀਮ ਲੋੜਵੰਦ ਬੱਚਿਆਂ ਲਈ ਲਾਭਕਾਰੀ ਸਾਬਤ ਹੋ ਰਹੀ ਹੈ | ਸਰਕਾਰ ਵਲੋਂ ਜ਼ਿਲ੍ਹੇ ਵਿਚ ਮਿਡ ਡੇ ਮੀਲ ਨੂੰ ਸਫ਼ਲਤਾ-ਪੂਰਵਕ ਚਲਾਉਣ ਲਈ 2 ਕਰੋੜ 64 ...

ਪੂਰੀ ਖ਼ਬਰ »

-ਮਾਮਲਾ ਸ਼ਰਾਬ ਠੇਕੇਦਾਰਾਂ ਦੇ ਇਕ ਗਰੁੱਪ ਵਲੋਂ ਬਾਹਰੋਂ ਨਾਜਾਇਜ਼ ਸ਼ਰਾਬ ਲਿਆ ਕੇ ਵੇਚਣ ਦਾ- ਨਾਜਾਇਜ਼ ਸ਼ਰਾਬ ਦੇ ਭਰੇ ਦੋ ਕੈਂਟਰਾਂ ਸਮੇਤ 3 ਵਿਅਕਤੀ ਕਾਬੂ

ਨਿਹਾਲ ਸਿੰਘ ਵਾਲਾ, 10 ਸਤੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)- ਜ਼ਿਲ੍ਹਾ ਪੁਲਿਸ ਮੁਖੀ ਅਮਰਜੀਤ ਸਿੰਘ ਬਾਜਵਾ ਦੀਆਂ ਹਦਾਇਤਾਂ 'ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਡੀ.ਐਸ.ਪੀ. ਮਨਜੀਤ ਸਿੰਘ, ਐਸ.ਐਚ.ਓ. ਲਛਮਣ ਸਿੰਘ ਅਤੇ ਸੀ.ਆਈ. ਸਟਾਫ਼ ...

ਪੂਰੀ ਖ਼ਬਰ »

-ਮਾਮਲਾ ਡਿਊਟੀ ਮੈਡੀਕਲ ਅਫ਼ਸਰ ਦੀ ਬੇਇੱਜ਼ਤੀ ਦਾ- ਸਿਵਲ ਹਸਪਤਾਲ ਦੇ ਸਮੂਹ ਪੈਰਾ ਮੈਡੀਕਲ ਸਟਾਫ਼ ਵਲੋਂ ਕਾਲੇ ਬਿੱਲੇ ਲਾ ਕੇ ਰੋਸ ਵਿਖਾਵਾ

ਕੋਟ ਈਸੇ ਖਾਂ, 10 ਸਤੰਬਰ (ਨਿਰਮਲ ਸਿੰਘ ਕਾਲੜਾ)-ਸਰਕਾਰੀ ਹਸਪਤਾਲ ਕੋਟ ਈਸੇ ਖਾਂ ਦੇ ਸਮੂਹ ਕਰਮਚਾਰੀਆਂ ਨੇ ਡਿਊਟੀ ਮੈਡੀਕਲ ਅਫ਼ਸਰ ਦੀ ਧੱਕੇ ਤੇ ਅਪਸ਼ਬਦ ਬੋਲਣ ਬਾਰੇ ਦੇ ਵਿਰੁੱਧ ਕਾਲੇ ਬਿੱਲੇ ਲਾ ਕੇ ਰੋਸ ਮੁਜ਼ਾਹਰਾ ਕੀਤਾ | ਇਸ ਸਮੇਂ ਸਿਹਤ ਕਰਮਚਾਰੀਆਂ ਨੇ ਗੱਲਬਾਤ ...

ਪੂਰੀ ਖ਼ਬਰ »

ਤਹਿਸੀਲ ਤੇ ਐਸ.ਡੀ.ਐਮ. ਦਫ਼ਤਰ ਦੇ ਮੁਲਾਜ਼ਮਾਂ ਵਲੋਂ ਦੋ ਰੋਜ਼ਾ ਕਲਮਛੋੜ ਹੜਤਾਲ ਸ਼ੁਰੂ

ਬਾਘਾ ਪੁਰਾਣਾ, 10 ਸਤੰਬਰ (ਬਲਰਾਜ ਸਿੰਗਲਾ)- ਅੱਜ ਸਥਾਨਕ ਤਹਿਸੀਲ ਦਫ਼ਤਰ ਤੇ ਐਸ.ਡੀ.ਐਮ. ਦਫ਼ਤਰ ਦੇ ਸਮੂਹ ਦਫ਼ਤਰੀ ਕਾਮਿਆਂ ਵਲੋਂ ਦੋ ਦਿਨਾਂ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਗਈ | ਸਮੂਹ ਦਫ਼ਤਰੀ ਕਾਮਿਆਂ ਨੇ ਤਹਿਸੀਲ ਕੰਪਲੈਕਸ ਵਿਚ ਇਕੱਤਰ ਹੋ ਕੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਹੈਰੋਇਨ ਤੇ ਨਕਦੀ ਬਰਾਮਦ, ਦੋ ਔਰਤਾਂ ਗਿ੍ਫ਼ਤਾਰ

ਮੋਗਾ, 10 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਜਸਵੀਰ ਸਿੰਘ ਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਵਲੋਂ ਮੁਖ਼ਬਰ ਖ਼ਾਸ ਦੀ ਗੁਪਤ ਸੂਚਨਾ ਦੇ ਆਧਾਰ 'ਤੇ ਸ਼ਾਮ 7 ਵਜੇ ਦੇ ਕਰੀਬ ਪਿੰਡ ਮਹਿਲ ਤੋਂ ਰਾਜਵਿੰਦਰ ਕੌਰ ਉਰਫ਼ ਰੱਜੂ ਪੁੱਤਰੀ ਬਾਜ਼ ਸਿੰਘ ਤੇ ਅਨੂਪ ਕੌਰ ...

ਪੂਰੀ ਖ਼ਬਰ »

ਪ੍ਰਾਈਵੇਟ ਬੱਸ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

ਬਾਘਾ ਪੁਰਾਣਾ, 10 ਸਤੰਬਰ (ਬਲਰਾਜ ਸਿੰਗਲਾ)- ਅੱਜ ਸਥਾਨਕ ਸ਼ਹਿਰ ਦੀ ਮੁਦਕੀ ਸੜਕ 'ਤੇ ਸਥਿਤ ਹਾਰਵਰਡ ਕਾਨਵੈਂਟ ਸਕੂਲ ਦੇ ਨਜ਼ਦੀਕ ਇਕ ਨੌਜਵਾਨ ਲੜਕਾ ਉਸ ਵੇਲੇ ਇਕ ਪ੍ਰਾਈਵੇਟ ਬੱਸ ਦੀ ਲਪੇਟ ਵਿਚ ਆ ਗਿਆ ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਦੁੱਧ ਲੈਣ ਲਈ ਜਾ ਰਿਹਾ ਸੀ | ...

ਪੂਰੀ ਖ਼ਬਰ »

ਸਮੱਸਿਆਵਾਂ ਹੱਲ ਕਰਵਾਉਣ ਲਈ ਮਿੰਨੀ ਕੈਂਟਰ ਯੂਨੀਅਨ ਨਾਲ ਖੜੇ੍ਹਗੀ ਇੰਟਕ -ਵਿਜੇ ਧੀਰ

ਬਾਘਾ ਪੁਰਾਣਾ, 10 ਸਤੰਬਰ (ਬਲਰਾਜ ਸਿੰਗਲਾ)- ਅੱਜ ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਸਥਿਤ ਨਵੀਂ ਦਾਣਾ ਮੰਡੀ ਵਿਚ ਬਾਬਾ ਸ਼ੇਖ਼ ਫ਼ਰੀਦ ਮਿੰਨੀ ਕੈਂਟਰ ਯੂਨੀਅਨ ਦੀ ਇਕੱਤਰਤਾ ਪ੍ਰਧਾਨ ਬਲਵਿੰਦਰ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਇੰਟਕ ...

ਪੂਰੀ ਖ਼ਬਰ »

ਤਿੰਨ ਸਾਲ ਕੁੰਭਕਰਨੀ ਨੀਂਦੇ ਸੁੱਤੇ ਰਹੇ ਤਿੰਨ ਵਿਭਾਗ ਸੜਕ ਬਣਨ ਸਾਰ ਹੀ ਪੁੱਟਣ ਲੱਗੇ

ਠੱਠੀ ਭਾਈ, 10 ਸਤੰਬਰ (ਜਗਰੂਪ ਸਿੰਘ ਮਠਾੜੂ)- ਹਾਸਰਸ ਕਲਾਕਾਰ ਤੋਂ ਸੰਸਦ ਮੈਂਬਰ ਬਣੇ ਭਗਵੰਤ ਮਾਨ ਵਲੋਂ ਸੜਕਾਂ ਦੇ ਬਣਨ ਅਤੇ ਬਣਨ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵਲੋਂ ਸੜਕ ਦੀ ਪੁਟਾਈ ਕਰਕੇ ਪਾਈਪਾਂ ਅਤੇ ਤਾਰਾਂ ਪਾਉਣ ਦੇ ਖੇਡੇ ਗਏ ਨਾਟਕ ਸਮਾਲਸਰ-ਬਰਗਾੜੀ ਪ੍ਰਧਾਨ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਨੇ ਕੈਪਟਨ ਦਾ ਪੁਤਲਾ ਫੂਕਿਆ

ਮੋਗਾ, 10 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਸਿਮਰਜੀਤ ਸਿੰਘ ਬੈਂਸ ਪ੍ਰਧਾਨ ਲੋਕ ਇਨਸਾਫ਼ ਪਾਰਟੀ ਅਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪਨ ਉੱਜਵਲ ਦੇ ਵਿਵਾਦ ਸਬੰਧੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਿਮਰਜੀਤ ਸਿੰਘ ਬੈਂਸ 'ਤੇ ਬਟਾਲਾ ਥਾਣੇ ਵਿਚ ...

ਪੂਰੀ ਖ਼ਬਰ »

ਪੰਚਾਇਤ 'ਤੇ ਗ੍ਰਾਂਟ ਗਬਨ ਦਾ ਦੋਸ਼ ਲਾਉਣ ਵਾਲੇ ਪੰਚ ਵਲੋਂ ਇਨਸਾਫ਼ ਦੀ ਮੰਗ

ਕਿਸ਼ਨਪੁਰਾ ਕਲਾਂ, 10 ਸਤੰਬਰ (ਪਰਮਿੰਦਰ ਸਿੰਘ ਗਿੱਲ)- ਪਿੰਡ ਰੌਸ਼ਨਵਾਲਾ ਦੇ ਮੌਜੂਦਾ ਸੁਖਵਿੰਦਰ ਸਿੰਘ ਪੰਚ ਵਲੋਂ ਤਸਦੀਕਸ਼ੁਦਾ ਹਲਫ਼ੀਆ ਬਿਆਨ ਦਿੰਦਿਆਂ ਪਿੰਡ ਦੀ ਸਮੂਹ ਗਰਾਮ ਪੰਚਾਇਤ 'ਤੇ ਤੰਗ ਪ੍ਰੇਸ਼ਾਨ ਕਰਨ ਦੇ ਗੰਭੀਰ ਦੋਸ਼ ਲਗਾਏ ਹਨ | ਪੰਚ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਖਾਣ ਨਾਲ ਵਿਅਕਤੀ ਦੀ ਮੌਤ

ਬਾਘਾ ਪੁਰਾਣਾ, 10 ਸਤੰਬਰ (ਬਲਰਾਜ ਸਿੰਗਲਾ)- ਨੇੜਲੇ ਪਿੰਡ ਲੰਗੇਆਣਾ ਪੁਰਾਣਾ ਦੇ ਵਿਅਕਤੀ ਕਰਨੈਲ ਸਿੰਘ, ਜੋ ਕਿ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਸੀ, ਦੀ ਭੁਲੇਖੇ ਨਾਲ ਜ਼ਹਿਰੀਲੀ ਦਵਾਈ ਖਾਣ ਨਾਲ ਮੌਤ ਹੋ ਗਈ | ਮਿ੍ਤਕ ਦੇ ਭਰਾ ਬਿੱਕਰ ਸਿੰਘ ਪੁੱਤਰ ਤਾਰਾ ਸਿੰਘ ਦੇ ਬਿਆਨ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਮੋਗਾ 'ਚ ਇਲਾਜ ਸ਼ੁਰੂ-ਡਿਪਟੀ ਮੈਡੀਕਲ ਕਮਿਸ਼ਨਰ

ਮੋਗਾ, 10 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸਰਕਾਰ ਵਲੋਂ ਅਤੇ ਸਿਵਲ ਸਰਜਨ ਮੋਗਾ ਡਾ. ਹਰਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਯੂਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਈ ਕਾਰਡ ਬਣਾਉਣ ਦੀ ਯੋਜਨਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵੀ ਸੂਬਾ ਸਰਕਾਰ ਦੀ ਮਦਦ ਨਾਲ ਸਵਾਮੀਨਾਥਨ ਰਿਪੋਰਟ ਲਾਗੂ ਕਰੇ-ਭਾਕਿਯੂ

ਫ਼ਤਿਹਗੜ੍ਹ ਪੰਜਤੂਰ, 10 ਸਤੰਬਰ (ਜਸਵਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਮਾਨ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਤੇਗਸਰ ਸਾਹਿਬ ਵਿਖੇ ਬਲਾਕ ਪ੍ਰਧਾਨ ਬੰਤਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸੁੱਖਾ ਸਿੰਘ ਵਿਰਕ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਮਹੰਤ ਬਾਬਾ ਫੋਗਾ ਸਿੰਘ ਦੀ ਬਰਸੀ ਮਨਾਉਣ ਸਬੰਧੀ ਮੀਟਿੰਗ

ਕਿਸ਼ਨਪੁਰਾ, 10 ਸਤੰਬਰ (ਅਮੋਲਕ ਸਿੰਘ ਕਲਸੀ)- ਪਿੰਡ ਇੰਦਰਗੜ੍ਹ ਵਿਖੇ ਗੁਰਦੁਆਰਾ ਬਾਬਾ ਫੋਗਾ ਸਿੰਘ ਦੀ ਪ੍ਰਬੰਧਕ ਕਮੇਟੀ ਪ੍ਰਧਾਨ ਸੂਬੇਦਾਰ ਹਰਭਜਨ ਸਿੰਘ ਦੀ ਅਗਵਾਈ ਹੇਠ ਮਹੰਤ ਬਾਬਾ ਫੋਗਾ ਸਿੰਘ ਦੀ ਬਰਸੀ ਮਨਾਉਣ ਸਬੰਧੀ ਮੀਟਿੰਗ ਹੋਈ | ਮੀਟਿੰਗ 'ਚ ਪੋਸਟਰ ਬਣਾਉਣ ...

ਪੂਰੀ ਖ਼ਬਰ »

ਕੁਪੋਸ਼ਣ ਦੀ ਜੜ੍ਹ ਪੁੱਟਣ ਲਈ ਲੋਕ ਲਹਿਰ ਚਲਾਉਣ ਦੀ ਲੋੜ- ਬਾਲ ਵਿਕਾਸ ਪ੍ਰੋਜੈਕਟ ਅਫ਼ਸਰ

ਅਜੀਤਵਾਲ, 10 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)- ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸਿਹਤ ਵਿਭਾਗ ਤੇ ਪੇਂਡੂ ਵਿਕਾਸ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਪੋਸ਼ਣ ਮਾਂਹ-2019 ਮਨਾਇਆ ਜਾ ਰਿਹਾ ਹੈ ਜਿਸ ਤਹਿਤ ਜ਼ਿਲ੍ਹੇ ਦੇ ਸਰਕਾਰੀ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਦਾ 525ਵਾਂ ਜਨਮ ਦਿਹਾੜਾ ਮਨਾਇਆ

ਕੋਟ ਈਸੇ ਖਾਂ, 10 ਸਤੰਬਰ (ਯਸ਼ਪਾਲ ਗੁਲਾਟੀ)- ਪਿੰਡ ਚੁੱਘਾ ਖ਼ੁਰਦ ਦੇ ਡੇਰਾ ਬਾਬਾ ਸ੍ਰੀ ਚੰਦ ਜੀ ਵਿਖੇ ਮੁੱਖ ਸੇਵਾਦਾਰ ਬਾਬਾ ਭੋਲਾ ਭਗਤ ਦੀ ਅਗਵਾਈ ਤੇ ਸਮੂਹ ਇਲਾਕਾਈ ਸੰਗਤਾਂ ਦੇ ਸਹਿਯੋਗ ਨਾਲ ਉਦਾਸੀ ਪਰੰਪਰਾ ਦੇ ਮੋਢੀ ਬਾਬਾ ਸ੍ਰੀ ਚੰਦ ਜੀ ਦਾ 525ਵਾਂ ਜਨਮ ਦਿਹਾੜਾ ...

ਪੂਰੀ ਖ਼ਬਰ »

ਮਿਊ ਾਸੀਪਲ ਇੰਪਲਾਈਜ਼ ਫੈੱਡਰੇਸ਼ਨ ਨੇ ਡੀ.ਸੀ. ਗੁਰਦਾਸਪੁਰ ਨਾਲ ਬੈਂਸ ਦੇ ਵਤੀਰੇ ਦੀ ਕੀਤੀ ਨਿੰਦਾ

ਮੋਗਾ, 10 ਸਤੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- ਮਿਉਂਸੀਪਲ ਇੰਪਲਾਈਜ਼ ਫੈਡਰੇਸ਼ਨ ਨਗਰ ਨਿਗਮ ਤੇ ਵਾਲਮੀਕਿ ਸਭਾ ਦੀ ਇਕ ਅਹਿਮ ਮੀਟਿੰਗ ਹੋਈ ਜਿਸ ਵਿਚ ਸਿਮਰਜੀਤ ਸਿੰਘ ਬੈਂਸ ਵਿਧਾਇਕ ਵਲੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨਾਲ ਕੀਤੇ ...

ਪੂਰੀ ਖ਼ਬਰ »

ਬਾਬਾ ਨੰਦ ਸਿੰਘ ਕਲੇਰਾਂ ਵਾਲੇ ਮਹਾਂਪੁਰਸ਼ਾਂ ਨੂੰ ਸਮਰਪਿਤ ਬਰਸੀ ਸਮਾਗਮ

ਬਾਘਾ ਪੁਰਾਣਾ, 10 ਸਤੰਬਰ (ਬਲਰਾਜ ਸਿੰਗਲਾ)- ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ਵਿਖੇ ਮੁੱਖ ਸੇਵਾਦਾਰ ਸੰਤ ਬਲਦੇਵ ਸਿੰਘ ਦੀ ਅਗਵਾਈ ਹੇਠ ਤੇ ਮੁੱਖ ਪ੍ਰਬੰਧਕ ਭਾਈ ਹਰਪ੍ਰੀਤ ਸਿੰਘ ਡੋਨੀ ਦੇ ਪ੍ਰਬੰਧਾਂ ਹੇਠ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਬੈਂਸ ਿਖ਼ਲਾਫ਼ ਕਾਰਵਾਈ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼-ਸੂਬੇਦਾਰ ਗੁਰਦੀਪ ਸਿੰਘ

ਧਰਮਕੋਟ, 10 ਸਤੰਬਰ (ਪਰਮਜੀਤ ਸਿੰਘ)-ਗੁਰਦਾਸਪੁਰ ਡੀ.ਸੀ. ਮਾਮਲੇ ਨੂੰ ਲੈ ਕੇ ਸਰਕਾਰ ਬੇਵਜ੍ਹਾ ਸਿਮਰਜੀਤ ਸਿੰਘ ਬੈਂਸ ਵਿਧਾਇਕ ਲੋਕ ਇਨਸਾਫ਼ ਪਾਰਟੀ ਿਖ਼ਲਾਫ਼ ਕਾਰਵਾਈ ਕਰ ਰਹੀ ਹੈ ਕਿਉਂਕਿ ਸਰਕਾਰ ਸੱਚ ਅਤੇ ਜਨਤਾ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ | ...

ਪੂਰੀ ਖ਼ਬਰ »

ਚੰਦ ਨਵਾਂ ਵਿਖੇ ਜ਼ੋਨ ਪੱਧਰੀ ਖੇਡਾਂ ਕਰਵਾਈਆਂ

ਮੋਗਾ, 10 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਖੇਡਾਂ ਦਾ ਮਹੱਤਵਪੂਰਨ ਯੋਗਦਾਨ ਹੁੰਦਾ ਹੈ | ਇਸ ਮੰਤਵ ਦੀ ਪੂਰਤੀ ਲਈ ਸੈਂਟਰ ਚੰਦ ਨਵਾਂ ਵਿਖੇ ਜ਼ੋਨ ਪੱਧਰੀ ਸਕੂਲ ਖੇਡਾਂ ਕਰਵਾਈਆਂ ਗਈਆਂ ਜਿਸ ਵਿਚ ਕਬੱਡੀ, ਖੋ-ਖੋ, ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਦੀ ਵਿਦਿਆਰਥਣ ਨੇ ਹਾਸਲ ਕੀਤੇ 6.5 ਬੈਂਡ

ਮੋਗਾ, 10 ਸਤੰਬਰ (ਸੁਰਿੰਦਰਪਾਲ ਸਿੰਘ)- ਗੋਲਡਨ ਐਜੂਕੇਸ਼ਨ ਸੰਸਥਾ ਦੇ ਵਿਦਿਆਰਥਣ ਮਨਪ੍ਰੀਤ ਕੌਰ ਨਿਵਾਸੀ ਮੋਗਾ ਨੇ 6.5 ਬੈਂਡ ਹਾਸਲ ਕਰ ਕੇ ਆਪਣਾ, ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਐਮ.ਡੀ. ਸੁਭਾਸ਼ ਪਲਤਾ, ਡਾਇਰੈਕਟਰ ਰਮਨ ਅਰੋੜਾ ਅਤੇ ਅਮਿਤ ਪਲਤਾ ਨੇ ...

ਪੂਰੀ ਖ਼ਬਰ »

ਲੇਖਕ ਵਿਚਾਰ ਮੰਚ ਵਲੋਂ ਰੂ-ਬਰੂ ਪ੍ਰੋਗਰਾਮ ਕਰਵਾਉਣ ਸਬੰਧੀ ਮੀਟਿੰਗ

ਨਿਹਾਲ ਸਿੰਘ ਵਾਲਾ, 10 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)- ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਦੀ ਇਕ ਅਹਿਮ ਮੀਟਿੰਗ ਮੰਚ ਦੇ ਪ੍ਰਧਾਨ ਗੁਰਦੀਪ ਲੋਪੋ ਦੀ ਪ੍ਰਧਾਨਗੀ ਹੇਠ ਸਾਹਿਤਕਾਰ ਤੇ ਲੇਖਕ ਯਸ਼ ਪੱਤੋ ਦੇ ਗ੍ਰਹਿ ਪਿੰਡ ਪੱਤੋ ਹੀਰਾ ਸਿੰਘ ਵਿਖੇ ਹੋਈ | ਮੰਚ ਦੀ 14 ...

ਪੂਰੀ ਖ਼ਬਰ »

ਸ਼ਾਨਦਾਰ ਪ੍ਰਾਪਤੀਆਂ ਬਦਲੇ ਵਿਦਿਆਰਥੀ ਤੇ ਅਧਿਆਪਕਾਂ ਦਾ ਸਨਮਾਨ

ਨਿਹਾਲ ਸਿੰਘ ਵਾਲਾ, 10 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)- ਪਿੰਡ ਮਧੇਕੇ ਵਿਖੇ ਸਮੂਹ ਗ੍ਰਾਮ ਪੰਚਾਇਤ ਵਲੋਂ ਵੱਖ-ਵੱਖ ਗਤੀਵਿਧੀਆਂ ਵਿਚ ਵਧੀਆ ਪੁਜ਼ੀਸ਼ਨ ਲੈਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਨਾਲ ਹੀ ਪ੍ਰਾਇਮਰੀ ਸਕੂਲ ਦੇ ਸਮੂਹ ਸਟਾਫ਼ ...

ਪੂਰੀ ਖ਼ਬਰ »

ਵਿਸ਼ਾਲ ਹਾਲ ਦੇ ਨਿਰਮਾਣ ਕਾਰਜ ਸ਼ੁਰੂ

ਮੋਗਾ, 10 ਸਤੰਬਰ (ਸ਼ਿੰਦਰ ਸਿੰਘ ਭੁਪਾਲ)- ਵਿਸ਼ਵਕਰਮਾ ਭਵਨ ਸੇਵਾ ਸੁਸਾਇਟੀ ਮੋਗਾ ਵਲੋਂ ਗੁਰਦੁਆਰਾ ਵਿਸ਼ਵਕਰਮਾ ਭਵਨ ਮੋਗਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਇਕ ਵਿਸ਼ਾਲ ਹਾਲ ਲਈ ਨਿਰਮਾਣ ਕਾਰਜ ਸ਼ੁਰੂ ਕੀਤੇ ਗਏ ਹਨ | ਇਸ ਵਿਸ਼ਾਲ ਹਾਲ ਦੇ ਨਿਰਮਾਣ ਲਈ ਸੰਗਤਾਂ 'ਚ ...

ਪੂਰੀ ਖ਼ਬਰ »

12ਵੇਂ ਗਣਪਤੀ ਉਤਸਵ ਮੌਕੇ ਕਰਵਾਇਆ ਜਾਗਰਨ

ਬਾਘਾ ਪੁਰਾਣਾ, 10 ਸਤੰਬਰ (ਬਲਰਾਜ ਸਿੰਗਲਾ)- ਸ੍ਰੀ ਗਣਪਤੀ ਸੇਵਾ ਮੰਡਲ ਬਾਘਾ ਪੁਰਾਣਾ ਦੇ ਚੇਅਰਮੈਨ ਰਜਿੰਦਰ ਬਾਂਸਲ, ਪ੍ਰਧਾਨ ਰਕੇਸ਼ ਬਾਂਸਲ ਰਿੰਪੀ, ਸਰਪ੍ਰਸਤ ਅਜੇ ਗੁਪਤਾ, ਵਾਈਸ ਪ੍ਰਧਾਨ ਰਾਜੀਵ ਗਰਗ, ਸੈਕਟਰੀ ਨਵਦੀਪ ਗੋਇਲ, ਕੈਸ਼ੀਅਰ ਅਮਿਤ ਗਰਗ ਅਤੇ ਹੋਰਨਾਂ ਮੈਂਬਰਾਂ ਵਲੋਂ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ 12ਵਾਂ ਗਣਪਤੀ ਮਹਾਂਉਤਸਵ ਸਥਾਨਕ ਸੁਭਾਸ਼ ਦਾਣਾ ਮੰਡੀ ਵਿਖੇ ਕਰਵਾਇਆ ਜਾ ਰਿਹਾ ਹੈ ਜਿਸ ਦੌਰਾਨ ਸ੍ਰੀ ਗਣਪਤੀ ਦਾ ਜਾਗਰਨ ਬੀਤੀ ਰਾਤ ਕਰਵਾਇਆ ਗਿਆ ਜਿਸ ਵਿਚ ਸਥਾਨਕ ਸ਼ਹਿਰ ਦੀਆਂ ਸਮੂਹ ਧਾਰਮਿਕ ਸੰਸਥਾਵਾਂ ਤੇ ਹੋਰਨਾਂ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਸਜਾਏ ਹੋਏ ਸੁੰਦਰ ਦਰਬਾਰ ਵਿੱਚ ਮੂਰਤੀ ਪ੍ਰਚੰਡ ਕਰਕੇ ਪੰਡਿਤ ਰਾਮ ਕੁਮਾਰ ਤੇ ਪੰਡਿਤ ਦਰਸ਼ਨ ਲਾਲ ਵਲੋਂ ਪੂਜਨ ਕੀਤਾ ਗਿਆ | ਪੂਜਨ ਦੀ ਰਸਮ ਮੰਡਲ ਦੇ ਸਮੂਹ ਮੈਂਬਰਾਂ ਵਲੋਂ ਇਕਜੁੱਟ ਹੋ ਕੇ ਅਦਾ ਕੀਤੀ ਗਈ | ਉਪਰੰਤ ਰਕੇਸ਼ ਰਾਧੇ ਐਾਡ ਪਾਰਟੀ ਬਰਨਾਲੇ ਵਾਲੇ ਅਤੇ ਹੋਰਨਾਂ ਕਲਾਕਾਰਾਂ ਨੇ ਗਣਪਤੀ ਦੀ ਮਹਿਮਾ ਦਾ ਗੁਣਗਾਨ ਕੀਤਾ | ਇਸ ਮੌਕੇ ਵਿਧਾਇਕ ਦਰਸ਼ਨ ਸਿੰਘ ਬਰਾੜ, ਜਥੇਦਾਰ ਤੀਰਥ ਸਿੰਘ ਮਾਹਲਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਬਾਊ ਅਮਰਨਾਥ ਬਾਂਸਲ, ਸੁਖਦਰਸ਼ਨ ਸਿੰਗਲਾ, ਬਿੱਟੂ ਮਿੱਤਲ, ਪ੍ਰਧਾਨ ਜਗਸੀਰ ਸਿੰਘ ਬਰਾੜ ਲੰਗੇਆਣਾ, ਵਿਜੇ ਸ਼ਰਮਾ, ਪ੍ਰਧਾਨ ਕੇਵਲ ਕਿ੍ਸ਼ਨ ਬਾਂਸਲ, ਪਵਨ ਗੋਇਲ, ਜਗਰੂਪ ਸਿੰਘ ਗੋਂਦਾਰਾ, ਕਾਨੂੰਗੋ ਭੂਸ਼ਨ ਕੁਮਾਰ ਗੋਇਲ, ਰੌਸ਼ਨ ਲਾਲ ਰੋਸ਼ੀ, ਦਵਿੰਦਰ ਕੁਮਾਰ ਚੀਕਾ, ਮਨਦੀਪ ਕੱਕੜ ਤੇ ਹੋਰਨਾਂ ਸ਼ਖ਼ਸੀਅਤਾਂ ਨੇ ਵੱਡੇ ਪੱਧਰ 'ਤੇ ਹਾਜ਼ਰੀਆਂ ਭਰ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ | ਮੰਡਲ ਵਲੋਂ ਮੋਹਨ ਗੋਇਲ, ਵਿਜੇ ਮਿੱਤਲ, ਵਿਜੇ ਮੋਹਨ, ਅੰਕੁਸ਼ ਗੋਇਲ, ਰਾਜ ਕੁਮਾਰ ਰਾਜੂ ਗੋਇਲ, ਵਿਵੇਕ ਗੋਇਲ, ਵਿਪਨ ਕੁਮਾਰ ਗਰਗ, ਸੰਜੂ ਗਰਗ, ਗੋਰਾ ਲਾਲ ਗੋਇਲ, ਰਾਜ ਕੁਮਾਰ, ਮਦਨ ਗਰਗ, ਦਵਿੰਦਰ ਬਾਂਸਲ, ਰਾਮ ਲਾਲ, ਪ੍ਰਦੀਪ ਕੁਮਾਰ, ਕਿ੍ਸ਼ਨ ਬਾਂਸਲ, ਮੁਨੀਸ਼ ਗੁਪਤਾ, ਸੰਜੀਵ ਗੋਇਲ, ਤਰੁਨ ਸਿੰਗਲਾ, ਵਿਸ਼ਾਲ ਸਿੰਗਲਾ, ਗੌਤਮ ਬਾਂਸਲ, ਸੁਖਜੀਵਨ ਬਾਂਸਲ, ਮਿਲਨ ਗਰਗ, ਅਮਿਤ ਗੋਇਲ ਅਤੇ ਹੋਰਨਾਂ ਨੇ ਵੱਖ-ਵੱਖ ਸੇਵਾਵਾਂ ਨਿਭਾਈਆਂ |


ਖ਼ਬਰ ਸ਼ੇਅਰ ਕਰੋ

ਆਲ ਓਵਰ ਟਰਾਫ਼ੀ 'ਤੇ ਵੀ ਕਬਜ਼ਾ ਪ੍ਰਾਇਮਰੀ ਸਕੂਲ ਖੋਸਾ ਕੋਟਲਾ ਦੇ ਵਿਦਿਆਰਥੀਆਂ ਨੇ ਜਿੱਤੇ 78 ਖੇਡ ਤਗਮੇ

ਮੋਗਾ, 10 ਸਤੰਬਰ (ਸ਼ਿੰਦਰ ਸਿੰਘ ਭੁਪਾਲ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:/ਐ:) ਜਸਪਾਲ ਸਿੰਘ ਔਲਖ ਤੇ ਬੀ.ਪੀ.ਈ.ਓ. ਮੋਗਾ-2 ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੈਂਟਰ ਖੋਸਾ ਰਣਧੀਰ ਦੀਆਂ ਖੇਡਾਂ ਸੈਂਟਰ ਮੁਖੀ ਸੁਖਦਰਸ਼ਨ ਸਿੰਘ ਦੀ ਅਗਵਾਈ ਹੇਠ ਕਰਵਾਈਆਂ ਗਈਆਂ | ਇਨ੍ਹਾਂ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਖੋਸਾ ਕੋਟਲਾ ਦੇ ਵਿਦਿਆਰਥੀਆਂ ਨੇ ਜਿੱਤੇ 78 ਖੇਡ ਤਗਮੇ

ਮੋਗਾ, 10 ਸਤੰਬਰ (ਸ਼ਿੰਦਰ ਸਿੰਘ ਭੁਪਾਲ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:/ਐ:) ਜਸਪਾਲ ਸਿੰਘ ਔਲਖ ਤੇ ਬੀ.ਪੀ.ਈ.ਓ. ਮੋਗਾ-2 ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੈਂਟਰ ਖੋਸਾ ਰਣਧੀਰ ਦੀਆਂ ਖੇਡਾਂ ਸੈਂਟਰ ਮੁਖੀ ਸੁਖਦਰਸ਼ਨ ਸਿੰਘ ਦੀ ਅਗਵਾਈ ਹੇਠ ਕਰਵਾਈਆਂ ਗਈਆਂ | ਇਨ੍ਹਾਂ ...

ਪੂਰੀ ਖ਼ਬਰ »

ਮੋਗਾ ਯੂਥ ਵੈੱਲਫੇਅਰ ਕਲੱਬ ਵਲੋਂ 88ਵਾਂ ਰਾਸ਼ਨ ਵੰਡ ਸਮਾਰੋਹ

ਮੋਗਾ, 10 ਸਤੰਬਰ (ਰਾਜੇਸ਼ ਕੋਛੜ)-ਮੋਗਾ ਸ਼ਹਿਰ ਦੀ ਪ੍ਰਮੁੱਖ ਧਾਰਮਿਕ ਅਤੇ ਸਮਾਜਿਕ ਸੰਸਥਾ ਮੋਗਾ ਯੂਥ ਵੈਲਫੇਅਰ ਕਲੱਬ ਜੋ ਮੋਗਾ ਸਹਿਰ ਵਿਚ ਧਾਰਮਿਕ ਅਤੇ ਸਮਾਜਿਕ ਕੰਮਾਂ ਵਿਚ ਆਪਣੀ ਇਕ ਵੱਖਰੀ ਪਹਿਚਾਣ ਬਣਾ ਚੁੱਕਿਆ ਹੈ | ਮੋਗਾ ਯੂਥ ਵੈੱਲਫੇਅਰ ਕਲੱਬ ਵਲੋਂ ਅੱਜ ...

ਪੂਰੀ ਖ਼ਬਰ »

ਵੋਟ ਨੂੰ ਵੈਰੀਫ਼ਾਈ ਕਰਨਾ ਬਣਾਇਆ ਜਾਵੇ ਯਕੀਨੀ-ਜ਼ਿਲ੍ਹਾ ਚੋਣ ਅਫ਼ਸਰ

ਮੋਗਾ, 10 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਨੂੰ ਤਰੁੱਟੀ ਰਹਿਤ ਕਰਨ, ਯੋਗ ਵੋਟਰਾਂ ਦੀ ਵੋਟ ਬਣਾਉਣ ਤੇ ਸੰਭਾਵਿਤ ਵੋਟਰਾਂ ...

ਪੂਰੀ ਖ਼ਬਰ »

ਆਲ ਇੰਡੀਆ ਸਬ ਜੂਨੀਅਰ ਨੈਸ਼ਨਲ ਬਾਸਕਿਟਬਾਲ ਚੈਂਪੀਅਨਸ਼ਿਪ 'ਚ ਪੰਜਾਬ ਵਲੋਂ ਦੂਸਰਾ ਸਥਾਨ ਹਾਸਲ

ਮੋਗਾ, 10 ਸਤੰਬਰ (ਜਸਪਾਲ ਸਿੰਘ ਬੱਬੀ)- ਗੁਰੂ ਨਾਨਕ ਬਾਸਕਿਟਬਾਲ ਅਕੈਡਮੀ ਦੇ ਖਿਡਾਰੀ ਗੈਰੀ ਸੰਧੂ ਪੰਜਾਬ ਟੀਮ ਕਪਤਾਨ ਦੀ ਅਗਵਾਈ ਹੇਠ ਆਲ ਇੰਡੀਆ 46ਵੀਂ ਸਬ ਜੂਨੀਅਰ ਨੈਸ਼ਨਲ ਬਾਸਕਿਟਬਾਲ ਚੈਂਪੀਅਨਸ਼ਿਪ 'ਚ ਕਟਕ (ਉੜੀਸਾ) ਵਿਖੇ ਖੇਡਣ ਗਈ ਪੰਜਾਬ ਦੀ ਟੀਮ ਨੇ ਦੂਸਰਾ ...

ਪੂਰੀ ਖ਼ਬਰ »

ਮਿੰਨੀ ਬੱਸ ਆਪ੍ਰੇਟਰਾਂ ਵਲੋਂ ਸਮੱਸਿਆ ਦਾ ਹੱਲ ਨਾ ਕਰਨ 'ਤੇ ਐਸ.ਡੀ.ਐਮ. ਨੂੰ ਚਾਬੀਆਂ ਸੌ ਾਪਣ ਦੀ ਚਿਤਾਵਨੀ

ਬਾਘਾ ਪੁਰਾਣਾ, 10 ਸਤੰਬਰ (ਬਲਰਾਜ ਸਿੰਗਲਾ)- ਸਥਾਨਕ ਸ਼ਹਿਰ ਦੇ ਬੱਸ ਅੱਡੇ ਵਿਖੇ ਮਿੰਨੀ ਬੱਸ ਆਪੇ੍ਰਟਰ ਬਾਘਾ ਪੁਰਾਣਾ ਦੀ ਹੰਗਾਮੀ ਮੀਟਿੰਗ ਪ੍ਰਧਾਨ ਨਛੱਤਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਪ੍ਰਧਾਨ ਨਛੱਤਰ ਸਿੰਘ ਤੇ ਹੋਰਨਾਂ ਮੈਂਬਰਾਂ ਨੇ ਦੱਸਿਆ ਕਿ ਐਸ.ਡੀ.ਐਮ. ...

ਪੂਰੀ ਖ਼ਬਰ »

ਮਾਤਾ ਚਰਨਜੀਤ ਕੌਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਧਰਮਕੋਟ, 10 ਸਤੰਬਰ (ਪਰਮਜੀਤ ਸਿੰਘ)- ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੇ ਅਤਿ ਨਜ਼ਦੀਕੀ ਸੀਨੀਅਰ ਕਾਂਗਰਸੀ ਆਗੂ ਸੰਦੀਪ ਸਿੰਘ ਸੰਧੂ ਧਰਮਕੋਟ ਦੀ ਦਾਦੀ ਅਤੇ ਪੇ੍ਰਮਪਾਲ ਸਿੰਘ, ਸਵ. ਤੇਜਪਾਲ ਸਿੰਘ, ਜਸਬੀਰ ਸਿੰਘ ਦੀ ਮਾਤਾ ਚਰਨਜੀਤ ਕੌਰ ਅਚਾਨਕ ਅਕਾਲ ਚਲਾਣਾ ...

ਪੂਰੀ ਖ਼ਬਰ »

ਇਤਿਹਾਸਕ ਇਮਾਰਤਾਂ ਦੀ ਸਾਂਭ-ਸੰਭਾਲ ਤੇ ਮੰਗਾਂ ਮਨਵਾਉਣ ਲਈ ਡਾਲਾ ਵਿਖੇ ਹੋਈ ਵਿਦਿਆਰਥੀਆਂ ਦੀ ਮੀਟਿੰਗ

ਅਜੀਤਵਾਲ, 10 ਸਤੰਬਰ (ਗ਼ਾਲਿਬ)-ਪੰਜਾਬ ਦੀਆਂ ਵਿਰਾਸਤੀ ਇਤਿਹਾਸਕ ਇਮਾਰਤਾਂ ਦੀ ਸਾਂਭ-ਸੰਭਾਲ ਤੇ ਵਿਦਿਆਰਥੀਆਂ ਦੀਆਂ ਮੰਗਾਂ ਸਬੰਧੀ ਅਹਿਮ ਮੀਟਿੰਗ ਪਿੰਡ ਡਾਲਾ ਵਿਖੇ ਹੋਈ | ਪੰਜਾਬ ਸਟੂਡੈਂਟ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਔਲਖ ਨੇ ਕਿਹਾ ਕਿ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 9 ਬੈਂਡ

ਬਾਘਾ ਪੁਰਾਣਾ, 10 ਸਤੰਬਰ (ਬਲਰਾਜ ਸਿੰਗਲਾ)-ਹਮੇਸ਼ਾ ਦੀ ਤਰ੍ਹਾਂ ਸ਼ਾਨਦਾਰ ਨਤੀਜਿਆਂ ਲਈ ਪ੍ਰਸਿੱਧ ਸੰਸਥਾ ਇੰਗਲਿਸ਼ ਸਕੂਲ ਬਾਘਾ ਪੁਰਾਣਾ ਦੇ ਪ੍ਰਬੰਧਕ ਹਰਦੀਪ ਸਿੰਘ ਰੌਾਤਾ ਨੇ ਦੱਸਿਆ ਕਿ ਇਸ ਸੰਸਥਾ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਰਾਏ ਨੇ ਰੀਡਿੰਗ ਤੇ ਲਿਸਨਿੰਗ ...

ਪੂਰੀ ਖ਼ਬਰ »

ਡੇਰਾ ਬਾਬਾ ਸੁੰਦਰ ਦਾਸ ਵਿਖੇ ਬਾਬਾ ਸ੍ਰੀ ਚੰਦ ਦਾ ਜਨਮ ਦਿਹਾੜਾ ਮਨਾਇਆ

ਕੋਟ ਈਸੇ ਖਾਂ, 10 ਸਤੰਬਰ (ਗੁਰਮੀਤ ਸਿੰਘ ਖਾਲਸਾ)- ਸਥਾਨਕ ਪ੍ਰਸਿੱਧ ਡੇਰਾ ਬਾਬਾ ਵਿਸ਼ਨੂੰ ਭਗਵਾਨ ਮੁੱਖ ਅਸਥਾਨ ਉਦਾਸੀਨ ਡੇਰਾ ਬਾਬਾ ਸੁੰਦਰ ਦਾਸ ਵਿਖੇ ਡੇਰੇ ਦੇ ਪ੍ਰਬੰਧਕਾਂ ਤੇ ਸੰਗਤਾਂ ਵਲੋਂ ਬਾਬਾ ਸ੍ਰੀ ਚੰਦ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਧੂਮਧਾਮ ਨਾਲ ...

ਪੂਰੀ ਖ਼ਬਰ »

ਸਵਾਮੀ ਮਹੇਸ਼ ਮੁਨੀ ਬੋਰੇ ਵਾਲਿਆਂ ਦੀ ਬਰਸੀ ਸਬੰਧੀ ਸਮਾਗਮ

ਬਾਘਾ ਪੁਰਾਣਾ, 10 ਸਤੰਬਰ (ਬਲਰਾਜ ਸਿੰਗਲਾ)- 1008 ਸੰਤ ਸਵਾਮੀ ਮਹੇਸ਼ ਮੁਨੀ ਬੋਰੇ ਵਾਲੇ ਮਹਾਂਪੁਰਸ਼ਾਂ ਦੀ ਯਾਦ ਵਿਚ ਸਥਾਨਕ ਸ਼ਹਿਰ ਦੀ ਜੈ ਸਿੰਘ ਵਾਲਾ ਸੜਕ 'ਤੇ ਸਥਿਤ 14ਵੀਂ ਬਰਸੀ ਨੂੰ ਲੈ ਕੇ ਅਖੰਡ ਪਾਠ ਦੀ ਲੜੀ ਅਰੰਭ ਕੀਤੀ ਹੋਈ ਹੈ ਜਿਸ ਵਿਚੋਂ ਅੱਜ 7 ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਮਾਗਮ

ਮੋਗਾ, 10 ਸਤੰਬਰ (ਰਾਜੇਸ਼ ਕੋਛੜ)-ਗੁਰਦੁਆਰਾ ਟਾਂਕ-ਕਸ਼ੱਤਰੀ ਬਿਲਡਿੰਗ ਜਮੀਅਤ ਸਿੰਘ ਰੋਡ ਮੋਗਾ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸਤਰੀ ਸਤਿਸੰਗ ਸਭਾ ਗੁਰਦੁਆਰਾ ਟਾਂਕ-ਕਸ਼ੱਤਰੀ ਦੀਆਂ ਬੀਬੀਆਂ ਤੇ ...

ਪੂਰੀ ਖ਼ਬਰ »

ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਰੋਡਵੇਜ਼ ਬੱਸ ਦੀ ਬੈਟਰੀ ਚੋਰੀ, ਸਵਾਰੀਆਂ ਦੀ ਹੋਈ ਖ਼ੱਜਲ-ਖ਼ੁਆਰੀ

ਨਿਹਾਲ ਸਿੰਘ ਵਾਲਾ, 10 ਸਤੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਨਿਹਾਲ ਸਿੰਘ ਵਾਲਾ ਤੋਂ ਸਵੇਰ ਦੇ ਸਮੇਂ ਰੋਜ਼ਾਨਾ ਚੰਡੀਗੜ੍ਹ ਜਾਣ ਵਾਲੀ ਜਗਰਾਉਂ ਡੀਪੂ ਦੀ ਸਰਕਾਰੀ ਬੱਸ ਦੀ ਬੈਟਰੀ ਚੋਰੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪੰਜਾਬ ...

ਪੂਰੀ ਖ਼ਬਰ »

ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ (ਐਨ.ਐਸ.ਕਿਊ.ਐਫ.) ਦੀ ਰਾਜ ਪੱਧਰੀ ਮੀਟਿੰਗ

ਨਿਹਾਲ ਸਿੰਘ ਵਾਲਾ, 10 ਸਤੰਬਰ (ਸੁਖਦੇਵ ਸਿੰਘ ਖ਼ਾਲਸਾ) - ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ (ਐਨ.ਐਸ.ਕਿਊ.ਐਫ.) ਦੀ ਰਾਜ ਪੱਧਰੀ ਮੀਟਿੰਗ ਸੂਬਾ ਦੇ ਕਾਰਜਕਾਰੀ ਪ੍ਰਧਾਨ ਰਾਏ ਸਾਹਿਬ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਰੱਖ ਬਾਗ ਲੁਧਿਆਣਾ ਵਿਖੇ ਹੋਈ | ਮੀਟਿੰਗ 'ਚ ...

ਪੂਰੀ ਖ਼ਬਰ »

ਆਜ਼ਾਦ ਯੂਥ ਵੈੱਲਫੇਅਰ ਕਲੱਬ ਨੇ ਜ਼ੋਨ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਸਮਾਧ ਭਾਈ, 10 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਆਜ਼ਾਦ ਯੂਥ ਵੈੱਲਫੇਅਰ ਕਲੱਬ ਸੈਦੋਕੇ ਵਲੋਂ ਜ਼ੋਨ ਪੱਧਰੀ ਖੇਡਾਂ 'ਚ ਚੰਗਾ ਸਥਾਨ ਰੱਖਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਲੱਬ ਪ੍ਰਧਾਨ ਕਮਲਜੀਤ ਸਿੰਘ ਕਮਲ ਨੇ ...

ਪੂਰੀ ਖ਼ਬਰ »

ਪਾਥਵੇਅਜ਼ ਗਲੋਬਲ ਸਕੂਲ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ

ਕੋਟ ਈਸੇ ਖਾਂ, 10 ਸਤੰਬਰ (ਨਿਰਮਲ ਸਿੰਘ ਕਾਲੜਾ)- ਸਰਦਾਰ ਅਮਰਜੀਤ ਸਿੰਘ ਬਾਜਵਾ ਐਸ.ਐਸ.ਪੀ. ਸਾਹਿਬ ਦੇ ਨਿਰਦੇਸ਼ਾਂ ਤਹਿਤ ਇੰਚਾਰਜ ਟਰੈਫ਼ਿਕ ਐਜੂਕੇਸ਼ਨ ਸੈੱਲ ਮੋਗਾ ਦੁਆਰਾ ਪਾਥਵੇਜ਼ ਸਕੂਲ ਕੋਟ ਈਸੇ ਖਾਂ ਵਿਖੇ ਟਰੈਫ਼ਿਕ ਜਾਗਰੂਕ ਕੈਂਪ ਲਗਾਇਆ ਗਿਆ | ਸੈਮੀਨਾਰ ਵਿਚ ...

ਪੂਰੀ ਖ਼ਬਰ »

ਰਾਜਿੰਦਰਾ ਪਬਲਿਕ ਸਕੂਲ ਵਿਚ ਵਿਸ਼ਵ ਲਿਟਰੇਸੀ ਦਿਵਸ ਮਨਾਇਆ

ਮੋਗਾ, 10 ਸਤੰਬਰ (ਸੁਰਿੰਦਰਪਾਲ ਸਿੰਘ)- ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਸ਼ਵ ਲਿਟਰੇਸੀ ਦਿਵਸ ਮਨਾਇਆ ਗਿਆ | ਅਧੇੜ ਉਮਰ ਦੇ ਅਨਪੜ੍ਹ ਲੋਕਾਂ ਨੂੰ ਮੁੱਢਲੀ ਸਿੱਖਿਆ ਲਈ ਤੇ ਸਿੱਖਿਆ ਦਾ ਮਹੱਤਵ ਸਮਝਾਉਣ ਲਈ ਦਸਵੀਂ ਦੇ ਵਿਦਿਆਰਥੀਆਂ ਦੀ ਟੀਮ ਦਲਜੀਤ, ...

ਪੂਰੀ ਖ਼ਬਰ »

ਕਬੱਡੀ ਤੇ ਖੋ-ਖੋ 'ਚ ਸਰਕਾਰੀ ਹਾਈ ਸਕੂਲ ਆਲਮਵਾਲਾ ਦੀ ਝੰਡੀ

ਬਾਘਾ ਪੁਰਾਣਾ, 10 ਸਤੰਬਰ (ਬਲਰਾਜ ਸਿੰਗਲਾ)- ਸਰਕਾਰੀ ਹਾਈ ਸਕੂਲ ਆਲਮਵਾਲਾ ਕਲਾਂ ਦੀਆਂ ਗਰਾਉਂਡਾਂ ਵਿਚ ਬਾਘਾ ਪੁਰਾਣਾ ਜ਼ੋਨ ਦੀਆਂ ਖੇਡਾਂ ਕਰਵਾਈਆਂ ਗਈਆਂ ਜਿਸ ਦੀ ਸ਼ੁਰੂਆਤ ਜ਼ੋਨ ਪ੍ਰਧਾਨ ਪਿ੍ੰਸੀ. ਜੋਗਿੰਦਰ ਸਿੰਘ ਤੇ ਸਰਪੰਚ ਰਾਜ ਸਿੰਘ ਨੇ ਕਰਵਾਈ | ਜ਼ੋਨਲ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਦੀ ਮੀਟਿੰਗ

ਮੋਗਾ, 10 ਸਤੰਬਰ (ਜਸਪਾਲ ਸਿੰਘ ਬੱਬੀ)-ਰੂਰਲ ਐਨ. ਜੀ. ਓ. ਦਫ਼ਤਰ ਮੋਗਾ ਵਿਖੇ ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਦੇ ਸੂਬਾ ਪ੍ਰਧਾਨ ਮਿੱਤਰ ਸੇਨ ਮੀਤ ਨੇ ਮੋਗਾ ਇਕਾਈ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਨਾਵਲਕਾਰ ਮਿੱਤਰ ਸੇਨ ਮੀਤ ਨੇ ਦੱਸਿਆ ਕਿ ਸਰਕਾਰ ਵਲੋਂ ਸੀ. ਬੀ. ਐਸ. ਈ. ...

ਪੂਰੀ ਖ਼ਬਰ »

ਲਿਖਾਰੀ ਸਭਾ ਮੋਗਾ ਦੀ ਮੀਟਿੰਗ

ਮੋਗਾ, 10 ਸਤੰਬਰ (ਜਸਪਾਲ ਸਿੰਘ ਬੱਬੀ)- ਨੇਚਰ ਪਾਰਕ ਮੋਗਾ ਵਿਖੇ ਲਿਖਾਰੀ ਸਭਾ ਮੋਗਾ ਦੀ ਮੀਟਿੰਗ ਪ੍ਰਧਾਨ ਪ੍ਰੋਫੈਸਰ ਸੁਰਜੀਤ ਸਿੰਘ ਕਾਉਂਕੇ ਦੀ ਅਗਵਾਈ ਹੇਠ ਹੋਈ | ਮੀਟਿੰਗ ਦੀ ਕਾਰਵਾਈ ਜਨਰਲ ਸਕੱਤਰ ਜਗੀਰ ਸਿੰਘ ਖੋਖਰ ਨੇ ਚਲਾਈ | ਇਸ ਮੌਕੇ ਪ੍ਰੋ. ਕੁਲਵੰਤ ਜਗਰਾਓਾ ...

ਪੂਰੀ ਖ਼ਬਰ »

ਬਲਾਕ ਸੰਮਤੀ ਮੋਗਾ-1 ਦੀ ਚੇਅਰਪਰਸਨ ਬੀਬੀ ਤੇਜ ਕੌਰ ਸਨਮਾਨਿਤ

ਮੋਗਾ, 10 ਸਤੰਬਰ (ਜਸਪਾਲ ਸਿੰਘ ਬੱਬੀ)- ਪਿੰਡ ਮਹਿਣਾ ਪੰਚਾਇਤ ਘਰ ਵਿਖੇ ਬਲਾਕ ਸੰਮਤੀ ਮੋਗਾ-1 ਦੇ ਬਣੇ ਚੇਅਰਪਰਸਨ ਬੀਬੀ ਤੇਜ ਕੌਰ ਨੂੰ ਸਰਪੰਚ ਰਣਜੀਤ ਸਿੰਘ ਅਤੇ ਪਿੰਡ ਵਾਸੀਆਂ ਨੇ ਵਧਾਈ ਦਿੰਦਿਆਂ ਸਨਮਾਨਿਤ ਕੀਤਾ | ਚੇਅਰਪਰਸਨ ਬੀਬੀ ਤੇਜ ਕੌਰ ਨੇ ਵਿਧਾਇਕ ਸੁਖਜੀਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX