ਤਾਜਾ ਖ਼ਬਰਾਂ


ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰਨ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  2 minutes ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰਨ ਰਹੀਆਂ ਹਨ ਸੈਨਾ ਦੀ ਟੁਕੜੀਆਂ......
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  7 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  13 minutes ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  10 minutes ago
21 ਤੋਪਾਂ ਨਾਲ ਦਿੱਤੀ ਗਈ ਰਾਸ਼ਟਰੀ ਗਾਣ ਨੂੰ ਸਲਾਮੀ...................................
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  17 minutes ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ........................
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  19 minutes ago
ਰਾਜਪਥ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ..........
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  39 minutes ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  41 minutes ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 1 hour ago
ਸੰਗਰੂਰ, 26 ਜਨਵਰੀ (ਧੀਰਜ ਪਸ਼ੋਰੀਆ) - ਪਿਛਲੇ ਕਈ ਮਹੀਨਿਆਂ ਤੋਂ ਸਿੱਖਿਆ ਮੰਤਰੀ ਦੇ ਹਲਕੇ ਵਿਚ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ.ਐੱਡ ਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰ...
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 1 hour ago
ਆਕਲੈਂਡ, 26 ਜਨਵਰੀ - ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਅੱਜ ਈਡਨ ਪਾਰਕ ਵਿਚ ਸੀਰੀਜ਼ ਦਾ ਦੂਸਰਾ ਟੀ20 ਮੈਚ ਖੇਡਿਆ ਜਾਵੇਗਾ। 5 ਮੈਚਾਂ ਦੀ ਸੀਰੀਜ਼ ਦਾ ਭਾਰਤ ਨੇ ਪਹਿਲਾ ਮੈਚ ਆਪਣੇ ਨਾਂ...
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 1 hour ago
ਨਵੀਂ ਦਿੱਲੀ, 26 ਜਨਵਰੀ - ਅੱਜ ਭਾਰਤ 71ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਅੱਜ ਰਾਜਪੱਥ 'ਤੇ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਲਈ ਪੂਰੀ ਦਿੱਲੀ ਵਿਚ ਸਖ਼ਤ ਪ੍ਰਬੰਧ ਕੀਤੇ ਗਏ ਹਨ। ਬਰਾਜ਼ੀਲ ਦੇ ਰਾਸ਼ਟਰਪਤੀ ਜੇਅਰ ਬੋਲਸੋਨਾਰੋ ਇਸ ਵਾਰ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਹਨ। ਰਾਜਪੱਥ...
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 1 hour ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ....
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ....
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸੰਗਰੂਰ,25 ਜਨਵਰੀ(ਦਮਨਜੀਤ ਸਿੰਘ )- ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ.ਸੰਦੀਪ ਗਰਗ ਨੂੰ ਅੱਜ ਰਾਜ ਪੱਧਰੀ ਕੌਮੀ ਮਤਦਾਤਾ ਦਿਵਸ ਮੌਕੇ ਨਵਾਂ ਸ਼ਹਿਰ ਵਿਖੇ ਸਨਮਾਨਿਤ ਕੀਤਾ ਗਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਾ. ਗਰਗ ...
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਾਕਿਸਤਾਨ ਬਾਰਡਰ ਨਾਲ ਲਗਦੇ ਜ਼ਿਲ੍ਹਿਆਂ ਵਿਚ ਟਿੱਡੀਆਂ ਦੇ ਕੁੱਝ ਕੀਟ ਮਿਲਣ ਮਗਰੋਂ ਕਿਸਾਨਾਂ ਵਿਚ ਚਿੰਤਾ ...
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਭਾਦੋਂ ਸੰਮਤ 551

ਖੰਨਾ / ਸਮਰਾਲਾ

ਲੋਕ ਇੰਨਸਾਫ ਪਾਰਟੀ ਨੇ ਕੈਪਟਨ ਦਾ ਪੁਤਲਾ ਫੁਕਿਆ

ਖੰਨਾ, 10 ਸਤੰਬਰ (ਹਰਜਿੰਦਰ ਸਿੰਘ ਲਾਲ)-ਲੋਕ ਇੰਨਸਾਫ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਿਖ਼ਲਾਫ ਪਰਚਾ ਦਰਜ ਕੀਤੇ ਜਾਣ ਵਿਰੁੱਧ ਅੱਜ ਲਿਪ ਦੇ ਖੰਨਾ ਹਲਕਾ ਦੇ ਇੰਚਾਰਜ ਸਰਬਜੀਤ ਸਿੰਘ ਕੰਗ ਸੀ.ਆਰ. ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਸੱਦੇ 'ਤੇ ਧਰਨਾ

ਖੰਨਾ, 10 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਪੰਜਾਬ ਦੀਆਂ ਜਨਤਕ ਜਥੇਬੰਦੀਆਂ ਵਲੋਂ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਸੱਦੇ 'ਤੇ ਖੰਨਾ ਦੇ ਲਲਹੇੜੀ ਰੋਡ ਚੌਾਕ ਵਿਚ ਰੋਸ ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ | ਇਕੱਠ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ...

ਪੂਰੀ ਖ਼ਬਰ »

ਖੰਨਾ ਸਮਰਾਲਾ ਵਿਚ ਲੱਗੇ ਰੁਜ਼ਗਾਰ ਮੇਲੇ

ਖੰਨਾ, 10 ਸਤੰਬਰ (ਹਰਜਿੰਦਰ ਸਿਘ ਲਾਲ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ 'ਘਰ-ਘਰ ਰੋਜ਼ਗਾਰ' ਯੋਜਨਾ ਅਧੀਨ ਖੰਨਾ ਤੇ ਸਮਰਾਲਾ ਵਿਖੇ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲੇ ਲਗਾਏ ਗਈ¢ ਇਨ੍ਹਾਂ ਮੇਲਿਆਂ ਵਿਚ 100 ਤੋਂ ਵਧੇਰੇ ਕੰਪਨੀਆਂ ਦੇ ਨੁਮਾਇੰਦਿਆਂ ਨੇ 2900 ਤੋਂ ...

ਪੂਰੀ ਖ਼ਬਰ »

ਸ਼ਮਸ਼ਾਨਘਾਟ 'ਚ ਨੌਜਵਾਨ ਨੇ ਲਿਆ ਫਾਹਾ

ਜਗਰਾਉਂ, 10 ਸਤੰਬਰ (ਅਜੀਤ ਸਿੰਘ ਅਖਾੜਾ)-ਜਗਰਾਉਂ ਦੇ ਅਗਵਾੜ ਲੋਪੋ ਦੇ ਸ਼ਮਸ਼ਾਨਘਾਟ 'ਚ ਨੌਜਵਾਨ ਵਲੋਂ ਫਾਹਾ ਲੈਣ ਦਾ ਸਮਾਚਾਰ ਹੈ | ਇਸ ਸਬੰਧੀ ਮਾਮਲੇ ਦੀ ਤਫ਼ਤੀਸ਼ ਕਰ ਰਹੇ ਪੁਲਿਸ ਥਾਣਾ ਸਿਟੀ ਦੇ ਏ.ਐਸ.ਆਈ ਰਾਜਵਰਿੰਦਰਪਾਲ ਸਿੰਘ ਨੇ ਦੱਸਿਆ ਕਿ ਮਿ੍ਤਕ ਦਾ ਨਾਂਅ ...

ਪੂਰੀ ਖ਼ਬਰ »

ਖੰਨਾ ਸਮਰਾਲਾ ਵਿਚ ਲੱਗੇ ਰੁਜ਼ਗਾਰ ਮੇਲੇ

ਖੰਨਾ, 10 ਸਤੰਬਰ (ਹਰਜਿੰਦਰ ਸਿਘ ਲਾਲ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ 'ਘਰ-ਘਰ ਰੋਜ਼ਗਾਰ' ਯੋਜਨਾ ਅਧੀਨ ਖੰਨਾ ਤੇ ਸਮਰਾਲਾ ਵਿਖੇ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲੇ ਲਗਾਏ ਗਈ¢ ਇਨ੍ਹਾਂ ਮੇਲਿਆਂ ਵਿਚ 100 ਤੋਂ ਵਧੇਰੇ ਕੰਪਨੀਆਂ ਦੇ ਨੁਮਾਇੰਦਿਆਂ ਨੇ 2900 ਤੋਂ ...

ਪੂਰੀ ਖ਼ਬਰ »

ਨਕਲੀ ਚਾਂਦੀ ਵੇਚਣ ਆਈ ਔਰਤ ਕਾਬੂ, ਕੇਸ ਦਰਜ

ਖੰਨਾ, 10 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਜਵੈਲਰ ਟਿੰਕੂ ਵਰਮਾ ਦੀ ਜੈਨ ਮਾਰਕੀਟ ਵਿਚ ਸਥਿਤ ਹੇਮ ਰਾਜ ਜਿਊਲਰਜ਼ ਦੀ ਦੁਕਾਨ 'ਤੇ 13 ਅਗਸਤ 2019 ਨੂੰ ਦੋ ਅਣਪਛਾਤੀਆਂ ਔਰਤਾਂ ਚਾਂਦੀ ਵੇਚਣ ਆਈਆਂ | ਵਰਮਾ ਅਨੁਸਾਰ ਉਸ ਨੇ ਉਨ੍ਹਾਂ ਨੂੰ 60 ਫ਼ੀਸਦੀ ਕੀਮਤੀ ਦੇ ਹਿਸਾਬ ...

ਪੂਰੀ ਖ਼ਬਰ »

ਵਿਧਾਇਕ ਬੈਂਸ 'ਤੇ ਪਰਚਾ ਦਰਜ ਕਰਨ ਵਿਰੁੱਧ ਫੂਕਿਆ ਮੁੱਖ ਮੰਤਰੀ ਦਾ ਪੁਤਲਾ

ਦੋਰਾਹਾ, 10 ਸਤੰਬਰ (ਜਸਵੀਰ ਝੱਜ)-ਪਿਛਲੇ ਦਿਨੀਂ ਡੀ.ਸੀ. ਗੁਰਦਾਸਪੁਰ ਨਾਲ ਬਟਾਲਾ ਕਾਂਡ ਬਾਰੇ ਹੋਈ ਬਹਿਸ ਉਪਰੰਤ ਹਲਕਾ ਆਤਮ ਨਗਰ ਦੇ ਵਿਧਾਇਕ ਸਿਮਰਜੀਤ ਸਿੰਘ 'ਤੇ ਪਰਚਾ ਦਰਜ ਕਰਵਾ ਦਿੱਤਾ ਗਿਆ ਹੈ | ਜਿਸ ਦੇ ਵਿਰੋਧ ਵਿਚ ਦੋਰਾਹਾ ਸ਼ਹਿਰ ਵਿਖੇ ਮੈਂਬਰ ਕੋਰ ਕਮੇਟੀ ...

ਪੂਰੀ ਖ਼ਬਰ »

ਸਾਨ੍ਹ ਵਲੋਂ ਟੱਕਰ ਮਾਰਨ 'ਤੇ ਬਜ਼ੁਰਗ ਜ਼ਖ਼ਮੀ

ਖੰਨਾ, 10 ਸਤੰਬਰ (ਜੋਗਿੰਦਰ ਸਿੰਘ ਓਬਰਾਏ)-ਇੱਥੋਂ ਦੇ ਨੇੜਲੇ ਪਿੰਡ ਇਕੋਲਾਹਾ ਵਿਚ ਆਵਾਰਾ ਸਾਨ੍ਹ ਵਲੋਂ ਮਾਰੀ ਟੱਕਰ ਕਾਰਨ ਇਕ 70 ਸਾਲਾਂ ਬਜ਼ੁਰਗ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਬਜ਼ੁਰਗ ਲਾਭ ਸਿੰਘ ਅੱਜ ਸਵੇਰੇ ਜਦੋਂ ਖੇਤਾਂ ਵੱਲ ਜਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਪਾਇਲ, 10 ਸਤੰਬਰ (ਪੱਤਰ ਪ੍ਰੇਰਕਾਂ ਰਾਹੀ)-ਡੀ. ਐੱਸ. ਪੀ. ਪਾਇਲ ਹਰਦੀਪ ਸਿੰਘ ਚੀਮਾ ਅਤੇ ਥਾਣਾ ਪਾਇਲ ਦੇ ਮੁਖੀ ਕੁਲਜਿੰਦਰ ਸਿੰਘ ਨੇ ਪੈ੍ਰੱਸ ਕਾਨਫ਼ਰੰਸ ਰਾਹੀਂ 80 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਚੀਮਾ ਨੇ ਦੱਸਿਆ ...

ਪੂਰੀ ਖ਼ਬਰ »

ਅਗਵਾ ਕੀਤੀ 5 ਸਾਲਾ ਬੱਚੀ ਬਰਾਮਦ, ਦੋਸ਼ੀ ਿਖ਼ਲਾਫ਼ ਮਾਮਲਾ ਦਰਜ

ਮਾਛੀਵਾੜਾ ਸਾਹਿਬ, 10 ਸਤੰਬਰ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਪੁਲਿਸ ਦੀ ਮੁਸਤੈਦੀ ਨੇ 5 ਸਾਲਾ ਨਾਬਾਲਗ ਅਗਵਾ ਹੋਈ ਬੱਚੀ ਨੂੰ ਦੋਸ਼ੀ ਰਿਤਿਕ ਕੁਮਾਰ ਸਮੇਤ ਕੁੱਝ ਘੰਟਿਆਂ ਅੰਦਰ ਹੀ ਬਰਾਮਦ ਕਰ ਲਿਆ ਤੇ ਪੁਲਿਸ ਨੇ ਦੋਸ਼ੀ ਿਖ਼ਲਾਫ਼ ਮਾਰਨ ਦੀ ਨੀਅਤ ਨਾਲ ਅਗਵਾ ਕਰਨ ...

ਪੂਰੀ ਖ਼ਬਰ »

ਸੀਨੀਅਰ ਅਕਾਲੀ ਆਗੂ ਮਾਸਟਰ ਅਮਰ ਸਿੰਘ ਢੱਟ ਸਵਰਗਵਾਸ

ਚੌਾਕੀਮਾਨ, 10 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸੀਨੀਅਰ ਅਕਾਲੀ ਆਗੂ ਮਾਸਟਰ ਅਮਰ ਸਿੰਘ ਢੱਟ ਅੱਜ ਸਵਰਗਵਾਸ ਹੋ ਗਏ ਜਿਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਢੱਟ ਦੇ ਸ਼ਮਸ਼ਾਨਘਾਟ ਵਿਚ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਭਤੀਜੇ ਭੁਪਿੰਦਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਸਮਰਾਲਾ, 10 ਸਤੰਬਰ (ਬਲਜੀਤ ਸਿੰਘ ਬਘੌਰ)- ਥਾਣਾ ਸਮਰਾਲਾ ਅਧੀਨ ਪੈਂਦੀ ਪੁਲਿਸ ਚੌਾਕੀ ਬਰਧਾਲਾਂ ਦੀ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਇਕ ਵਿਅਕਤੀ ਕੋਲੋਂ 920 ਨਸ਼ੀਲੀਆਂ ਬਰਾਮਦ ਕਰਕੇ ਕੇਸ ਦਰਜ ਕੀਤਾ ਹੈ | ਕੇਸ 'ਚ ਨਾਮਜ਼ਦ ਵਿਅਕਤੀ ਦੀ ਪਹਿਚਾਣ ਰੀਪੂ ਵਾਸੀ ਜੰਮੂ ...

ਪੂਰੀ ਖ਼ਬਰ »

ਸ਼ੋਭਾ ਯਾਤਰਾ ਤੋਂ ਬਾਅਦ ਗਣੇਸ਼ ਦੀਆਂ ਮੂਰਤੀਆਂ ਵਿਸਰਜਿਤ ਕੀਤੀਆਂ ਜਾਣਗੀਆਂ

ਖੰਨਾ, 10 ਸਤੰਬਰ (ਹਰਜਿੰਦਰ ਸਿੰਘ ਲਾਲ)-ਪ੍ਰਾਚੀਨ ਗੁਗਾ ਮਾੜੀ ਸ਼ਿਵ ਮੰਦਰ 'ਚ ਗਣਪਤੀ ਮਹਾਂਉਤਸਵ ਦੌਰਾਨ ਪੰਡਿਤ ਦੇਸ ਰਾਜ ਸ਼ਾਸਤਰੀ ਨੇ ਕਥਾ ਵਿਖਿਆਨ ਕਰਦੇ ਹੋਏ ਦੱਸਿਆ ਕਿ ਗਣੇਸ਼ ਜੀ ਬਾਰੇ ਇਕ ਪੌਰਾਣਿਕ ਕਥਾ ਕੀਤੀ | ਪੰਡਿਤ ਨੇ ਦੱਸਿਆ ਕਿ 11 ਸਤੰਬਰ ਦਿਨ ਬੁੱਧਵਾਰ ...

ਪੂਰੀ ਖ਼ਬਰ »

ਡੀ. ਐੱਸ. ਪੀ. ਪਾਇਲ ਨਾਲ ਨਗਰ ਪੰਚਾਇਤ ਮਲੌਦ ਦੇ ਮੁਹਤਬਰਾਂ ਵਲੋਂ ਮੀਟਿੰਗ

ਮਲੌਦ, 10 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਉਪ ਪੁਲਿਸ ਕਪਤਾਨ ਪਾਇਲ ਹਰਦੀਪ ਸਿੰਘ ਚੀਮਾ ਨਾਲ ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਵਰਿੰਦਰਜੀਤ ਕੌਰ ਸੋਮਲ ਦੇ ਪਤੀ ਰਾਜਿੰਦਰ ਸਿੰਘ ਕਾਕਾ ਰੋੜੀਆਂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮਲੌਦ ਵਲੋਂ ਕੌਾਸਲਰਾਂ ਤੇ ...

ਪੂਰੀ ਖ਼ਬਰ »

ਮੇਲਾ ਛਪਾਰ ਵਿਖੇ ਸੰਗਤਾਂ ਲਈ ਵਿਸ਼ੇਸ਼ ਭੰਡਾਰੇ ਦਾ ਪ੍ਰਬੰਧ -ਬਾਬਾ ਹੈਪੀ

ਡੇਹਲੋਂ, 10 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪ੍ਰਸਿੱਧ ਮੇਲਾ ਛਪਾਰ ਜੋ ਇਸ ਵਰੇ੍ਹ 11 ਸਤੰਬਰ 2019 ਤੋਂ ਭਰ ਰਿਹਾ ਹੈ, ਵਿਖੇ ਸੰਗਤਾਂ ਲਈ ਵਿਸ਼ੇਸ਼ ਭੰਡਾਰੇ ਦਾ ਪ੍ਰਬੰਧ ਕੀਤਾ ਗਿਆ ਹੈ ¢ ਇਸ ਸਬੰਧੀ ਪ੍ਰਬੰਧਕ ਬਾਬਾ ਹੈਪੀ ਗੁੱਗਾ ਮਾੜੀ ਛਪਾਰ ਨੇ ਦੱਸਿਆ ਕਿ ਸੰਸਾਰ ...

ਪੂਰੀ ਖ਼ਬਰ »

10 ਕਰੋੜ ਰੁਪਏ ਦੀ ਹੈਰੋਇਨ ਸਮੇਤ ਕਾਬੂ ਕਥਿਤ ਦੋਸ਼ੀ 3 ਦਿਨ ਦੇ ਪੁਲਿਸ ਰਿਮਾਂਡ 'ਤੇ

ਖੰਨਾ, 10 ਸਤੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਬੀਤੇ ਦਿਨੀਂ ਖੰਨਾ ਪੁਲਿਸ ਨੇ ਐਸ. ਐਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਦੀਆਂ ਹਦਾਇਤਾਂ 'ਤੇ ਕਾਰਵਾਈ ਕਰਦੇ ਹੋਏ ਡੀ. ਐਸ. ਪੀ. ਦੀਪਕ ਰਾਏ ਤੇ ਐਸ .ਐਚ. ਓ. ਬਲਜਿੰਦਰ ਸਿੰਘ ਦੀ ਅਗਵਾਈ 'ਚ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਭੈਣੀ ਵਲੋਂ ਘੁੰਗਰਾਣਾ ਵਿਖੇ ਸੀਵਰੇਜ ਕੰਮਾਂ ਦਾ ਜਾਇਜ਼ਾ

ਅਹਿਮਦਗੜ੍ਹ, 10 ਸਤੰਬਰ (ਪੁਰੀ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਧਾਨ ਸੋਭਾ ਦੀਆਂ ਚੋਣਾਂ ਸਮੇਂ ਜੋ ਵੀ ਵਾਅਦੇ ਸੂਬੇ ਦੇ ਲੋਕਾਂ ਨਾਲ ਕੀਤੇ, ਉਹ ਸਾਰੇ ਪੂਰੇ ਕੀਤੇ ਜਾਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੇਜਰ ਸਿੰਘ ਭੈਣੀ ਇੰਚਾਰਜ ਹਲਕਾ ...

ਪੂਰੀ ਖ਼ਬਰ »

ਪੰਜਾਬ ਸਟੇਟ ਰੈਸਿਲੰਗ ਚੈਂਪੀਅਨਸ਼ਿਪ 'ਚ ਮੁੱਖ ਮਹਿਮਾਨ ਵਜੋਂ ਰਿਟਾ: ਆਈ. ਜੀ. ਕਰਤਾਰ ਸਿੰਘ ਪੁੱਜੇ

ਖੰਨਾ, 10 ਸਤੰਬਰ (ਹਰਜਿੰਦਰ ਸਿੰਘ ਲਾਲ)-ਖੇਡਾਂ ਜਿਥੇ ਸਰੀਰ ਨੂੰ ਤੰਦਰੁਸਤੀ ਬਖ਼ਸ਼ਦੀਆਂ ਹਨ, ਉੱਥੇ ਹੀ ਦਿਮਾਗ਼ੀ ਤੌਰ 'ਤੇ ਵੀ ਤੇਜ਼-ਤਰਾਰ ਕਰਦੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਪੀ ਮੁਕੇਸ਼ ਕੁਮਾਰ ਨੇ ਸਥਾਨਕ ਮੀਰੀ ਪੀਰੀ ਸ੍ਰੀ ਗੁਰੂ ਹਰਗੋਬਿੰਦ ...

ਪੂਰੀ ਖ਼ਬਰ »

ਮੇਲਾ ਛਪਾਰ ਦਾ ਅੱਜ ਤੋਂ ਧੂਮ ਧੜੱਕੇ ਨਾਲ ਸ਼ੁਰੂ

ਅਹਿਮਦਗੜ੍ਹ, 10 ਸਤੰਬਰ- ਪੰਜਾਬ ਦਾ ਪ੍ਰਸਿੱਧ ਮੇਲਾ ਛਪਾਰ ਹਰ ਸਾਲ ਭਾਦੋਂ ਦੀ ਚਾਂਦਨੀ ਚੌਾਦਸ ਨੂੰ ਅਹਿਮਦਗੜ੍ਹ ਨੇੜੇ ਪਿੰਡ ਛਪਾਰ ਗੁੱਗਾ ਮਾੜੀ ਵਿਖੇ ਸਦੀਆਂ ਤੋਂ ਭਰਦਾ ਆ ਰਿਹਾ ਹੈ | ਪੰਜਾਬ ਦੇ ਮੇਲਿਆਂ ਦਾ ਸਿਰਮੌਰ ਮੇਲਾ ਛਪਾਰ ਆਪਣੇ ਵਿਰਾਸਤੀ ਪਿਛੋਕੜ ਕਾਰਨ ਇਕ ...

ਪੂਰੀ ਖ਼ਬਰ »

ਸੱਤਿਆ ਸਕੂਲ ਰਾਮਗੜ੍ਹ ਦੇ ਬੱਚਿਆਂ ਨੇ ਸੈਂਟਰ ਖੇਡ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਮਾਛੀਵਾੜਾ ਸਾਹਿਬ, 10 ਸਤੰਬਰ (ਸੁਖਵੰਤ ਸਿੰਘ ਗਿੱਲ)-ਸੱਤਿਆ ਭਾਰਤੀ ਸਕੂਲ ਰਾਮਗੜ੍ਹ ਦੇ ਬੱਚਿਆਂ ਵਲੋਂ ਧਨੂੰਰ ਕਲੱਸਟਰ ਦੇ ਸੈਂਟਰ ਪੱਧਰੀ ਖੇਡ ਮੁਕਾਬਲਿਆਂ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਮੁਖੀ ਏਕਤਾ ਸ਼ਰਮਾ ਨੇ ਦੱਸਿਆ ਕਿ ਧਨੂੰਰ ਕਲੱਸਟਰ ਅਧੀਨ ਆਉਂਦੇ ਸਰਕਾਰੀ ਪ੍ਰਾਇਮਰੀ ਤੇ ਪ੍ਰਾਈਵੇਟ ਸਕੂਲੀ ਬੱਚਿਆਂ ਦੇ ਖੇਡ ਮੁਕਾਬਲੇ ਕਲੱਸਟਰ ਇੰਚਾਰਜ ਭਾਰਤ ਭੂਸ਼ਣ ਦੀ ਅਗਵਾਈ ਹੇਠ ਕਰਵਾਏ ਗਏ, ਜਿਨ੍ਹਾਂ 'ਚ ਸੱਤਿਆ ਭਾਰਤੀ ਸਕੂਲ ਰਾਮਗੜ੍ਹ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਦੌਰਾਨ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ | ਖੇਡ ਮੁਕਾਬਲਿਆਂ ਦੇ ਆਖ਼ਰੀ ਦਿਨ ਮੁੱਖ ਮਹਿਮਾਨ ਵਜੋਂ ਪੁੱਜੇ ਬਲਾਕ ਸੰਮਤੀ ਮੈਂਬਰ ਹਰਜੋਤ ਸਿੰਘ ਮਾਂਗਟ ਤੇ ਇੰਚਾਰਜ ਭਾਰਤ ਭੂਸ਼ਨ ਨੇ ਜੇਤੂ ਵਿਦਿਆਰਥੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ | ਸੰਮਤੀ ਮੈਂਬਰ ਹਰਜੋਤ ਸਿੰਘ ਮਾਂਗਟ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ ਅੱਜ ਦੇ ਸਮੇਂ 'ਚ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਖੇਡਾਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਉਹ ਸਰੀਰਕ ਤੌਰ 'ਤੇ ਤੰਦਰੁਸਤ ਰਹਿ ਸਕਣ | ਇਸ ਮੌਕੇ ਬਚਿੱਤਰ ਸਿੰਘ, ਬਖ਼ਤਾਵਰ ਸਿੰਘ, ਧਰਮਵੀਰ ਸਿੰਘ ਅਤੇ ਅਧਿਆਪਕਾ ਪਰਮਿੰਦਰ ਕੌਰ ਵੀ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਮਨਰੇਗਾ ਮੁਲਾਜ਼ਮ ਧਰਨੇ ਦੇਣਗੇ

ਰਾਏਕੋਟ, 10 ਸਤੰਬਰ (ਸੁਸ਼ੀਲ)-ਮਨਰੇਗਾ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਨਾ ਮੰਨੇ ਜਾਣ ਦੇ ਰੋਸ 'ਚ 16 ਤੋਂ ਲੈ ਕੇ 20 ਸਤੰਬਰ ਤੱਕ ਰੋਸ ਧਰਨੇ ਦੇਣਗੇ | ਇਸ ਸਬੰਧੀ ਮਨਰੇਗਾ ਮੁਲਾਜ਼ਮਾਂ ਵਲੋਂ ਇਕ ਮੰਗ ਪੱਤਰ ਸਥਾਨਕ ਬੀ.ਡੀ.ਪੀ.ਓ ਨਵਨੀਤ ਜੋਸ਼ੀ ਨੂੰ ਇਕ ਮੰਗ ਪੱਤਰ ਵੀ ...

ਪੂਰੀ ਖ਼ਬਰ »

ਸਿੱਖ ਨੇਤਾ ਸੂਰਨ ਸਿੰਘ ਦੇ ਕਤਲ ਕੇਸ 'ਚ ਮੈਨੂੰ ਫਸਾਇਆ ਗਿਆ ਸੀ-ਬਲਦੇਵ ਕੁਮਾਰ

ਖੰਨਾ, 10 ਸਤੰਬਰ (ਹਰਜਿੰਦਰ ਸਿੰਘ ਲਾਲ)-ਭਾਰਤ 'ਚ ਰਾਜਨੀਤਿਕ ਸ਼ਰਨ ਦੀ ਮੰਗ ਕਰਨ ਵਾਲੇ ਪਾਕਿਸਤਾਨ ਦੇ ਸਾਬਕਾ ਵਿਧਾਇਕ ਬਲਦੇਵ ਕੁਮਾਰ ਜੋ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਵਿਧਾਇਕ ਸੂਰਨ ਸਿੰਘ ਦੇ ਕਤਲ ਦੇ ਦੋਸ਼ ਵਿਚ ਜੇਲ੍ਹ ਵਿਚ ਬੰਦ ...

ਪੂਰੀ ਖ਼ਬਰ »

ਪੁਲ ਬਣਾਉਣ ਦੇ ਐਲਾਨ ਤੱਕ ਭੁੱਖ ਹੜਤਾਲ ਜਾਰੀ ਰਹੇਗੀ-ਖੀਰਨੀਆਂ

ਸਮਰਾਲਾ, 10 ਸਤੰਬਰ (ਬਲਜੀਤ ਸਿੰਘ ਬਘੌਰ)-ਬਹਿਲੋਲਪੁਰ ਰੋਡ ਉੱਪਰ ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਅਣਮਿਥੇ ਸਮੇਂ ਲਈ ਭੁੱਖ ਹੜਤਾਲ 'ਚ ਪਹੁੰਚੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨੇ ਕਿਹਾ ਕਿ ਜਿੰਨੀ ਦੇਰ ਤੱਕ ਇਤਿਹਾਸਕ ਤੀਰਥ ਅਸਥਾਨਾਂ 'ਤੇ ...

ਪੂਰੀ ਖ਼ਬਰ »

ਮੇਲਾ ਛਪਾਰ ਕਾਂਗਰਸ ਕਾਨਫ਼ਰੰਸ ਲਈ ਹਲਕਾ ਗਿੱਲ ਤੋਂ ਕਾਫ਼ਲੇ ਜਾਣਗੇ- ਵਿਧਾਇਕ ਕੇ

ਡੇਹਲੋਂ, 10 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪ੍ਰਸਿੱਧ ਮੇਲਾ ਛਪਾਰ ਵਿਖੇ 13 ਸਤੰਬਰ ਨੰੂ ਕਾਂਗਰਸ ਪਾਰਟੀ ਵਲੋਂ ਕਰਵਾਈ ਜਾ ਰਹੀ ਕਾਨਫ਼ਰੰਸ ਨੰੂ ਇਤਿਹਾਸਕ ਬਣਾਉਣ ਲਈ ਵਿਧਾਨ ਸਭਾ ਹਲਕਾ ਗਿੱਲ ਤੋਂ ਵਰਕਰ ਕਾਫ਼ਲਿਆਂ ਦੇ ਰੂਪ 'ਚ ਸ਼ਾਮਿਲ ਹੋਣਗੇ | ਵਿਧਾਇਕ ਕੇ. ਡੀ. ਵੈਦ ...

ਪੂਰੀ ਖ਼ਬਰ »

ਸਰਕਾਰੀ ਸਕੂਲ ਜੰਡਿਆਲੀ ਦੀ ਕਬੱਡੀ ਟੀਮ ਜ਼ਿਲੇ੍ਹ 'ਚੋਂ ਅੱਵਲ

ਕੁਹਾੜਾ, 10 ਸਤੰਬਰ (ਤੇਲੂ ਰਾਮ ਕੁਹਾੜਾ)-ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦੀਆਂ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਿਲ੍ਹਾ ਰਾਏਪੁਰ ਵਿਖੇ ਹੋਏ | ਇਨ੍ਹਾਂ ਮੁਕਾਬਲਿਆਂ 'ਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਿਆਲੀ ਦੀ 14 ਸਾਲ ਤੋਂ ਹੇਠਾਂ ਉਮਰ ਗੁੱਟ ਦੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਸੈਂਟਰ ਪੱਧਰੀ ਖੇਡਾਂ 'ਚ ਮੱਲਾਂ ਮਾਰੀਆਂ

ਸਮਰਾਲਾ, 10 ਸਤੰਬਰ (ਬਲਜੀਤ ਸਿੰਘ ਬਘੌਰ)-ਸਿੱਖਿਆ ਵਿਭਾਗ ਵਲੋਂ ਸਕੂਲੀ ਵਿਦਿਆਰਥੀਆਂ ਦਾ ਮਨੋਬਲ ਵਧਾਉਣ ਲਈ ਸੈਂਟਰ, ਜ਼ੋਨ ਤੇ ਜ਼ਿਲ੍ਹਾ ਪੱਧਰੀ ਮੁਕਾਬਲੇ ਜਾਰੀ ਹਨ | ਇਸੇ ਤਰ੍ਹਾਂ ਸੈਂਟਰ ਚਹਿਲਾਂ ਬਲਾਕ ਸਮਰਾਲਾ-2 ਦੀਆਂ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਖੱਟਰਾਂ ...

ਪੂਰੀ ਖ਼ਬਰ »

ਗਿਆਨੀ ਰਾਮ ਸਿੰਘ ਲਾਇਬ੍ਰੇਰੀ ਧਮੋਟ ਵਿਖੇ ਪਾਸ਼ ਦਾ ਜਨਮ ਦਿਨ ਮਨਾਇਆ

ਪਾਇਲ, 10 ਸਤੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)-ਜਸਵੰਤ ਸਿੰਘ ਕੰਵਲ ਜਨਮ ਸ਼ਤਾਬਦੀ ਸੰਗ ਪਾਸ਼ ਦੇ 70ਵੇਂ ਜਨਮ ਦਿਨ ਦੇ ਮੌਕੇ 'ਤੇ ਆਪਣਾ 6ਵਾਂ ਸਥਾਪਨਾ ਦਿਵਸ ਗਿਆਨੀ ਰਾਮ ਸਿੰਘ ਮੈਮੋਰੀਅਲ ਲਾਇਬ੍ਰੇਰੀ ਪਿੰਡ ਧਮੋਟ ਵਿਖੇ ਮਨਾਇਆ ਗਿਆ | ਇਸ 2 ਦਿਨਾ ਸਮਾਗਮ ਵਿਚ ਪਹਿਲੇ ਦਿਨ ...

ਪੂਰੀ ਖ਼ਬਰ »

ਪੀ. ਆਰ. ਟੀ. ਸੀ. ਦਾ ਡਾਇਰੈਕਟਰ ਬਣਨ 'ਤੇ ਠੇਕੇਦਾਰ ਮੀਤਾ ਦਾ ਸਨਮਾਨ

ਪਾਇਲ, 10 ਸਤੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਕਾਂਗਰਸ ਪਾਰਟੀ 'ਚ ਵਧੀਆਂ ਸੇਵਾਵਾਂ ਨਿਭਾਉਣ ਬਦਲੇ ਠੇਕੇਦਾਰ ਮਨਜੀਤ ਸਿੰਘ ਮੀਤਾ ਪਾਇਲ ਨੂੰ ਪੀ. ਆਰ. ਟੀ. ਸੀ. ਪੰਜਾਬ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ | ਜਿਸ ਦਾ ਗੁਰੂ ਰਵਿਦਾਸ ਸਭਾ ਵਲੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦੀ ਅਣਦੇਖੀ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ- ਸਿਕੰਦਰ ਸਿੰਘ

ਸਮਰਾਲਾ, 10 ਸਤੰਬਰ (ਸੁਰਜੀਤ ਸਿੰਘ)-ਪੰਜਾਬ ਸਰਕਾਰ ਲੰਮੇ ਸਮੇਂ ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਅਣਦੇਖੀ ਕਰ ਰਹੀ ਜਿਸ ਦਾ ਖ਼ਮਿਆਜ਼ਾ ਉਸ ਨੂੰ ਭੁਗਤਣਾ ਪਵੇਗਾ¢ ਇਹ ਵਿਚਾਰ ਪੈਨਸ਼ਨਰਜ਼ ਐਸੋਸੀਏਸ਼ਨ ਸਮਰਾਲਾ ਦੇ ਮੰਡਲ ਪ੍ਰਧਾਨ ਸਿਕੰਦਰ ਸਿੰਘ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਦੀ ਮੀਟਿੰਗ

ਖੰਨਾ, 10 ਸਤੰਬਰ (ਪੱਤਰ ਪ੍ਰੇਰਕਾਂ ਰਾਹੀਂ)-ਰਿਟਾਇਰਡ ਕੈਪਟਨ ਜਰਨੈਲ ਸਿੰਘ ਜਲਾਜਣ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਸਿੰਘ ਸਭਾ ਖੰਨਾ ਵਿਖੇ ਮਹੀਨਾਵਾਰ ਮੀਟਿੰਗ ਹੋਈ¢ਜਿਸ 'ਚ ਸਾਬਕਾ ਸੈਨਿਕ ਤੇ ਵੀਰ ਨਾਰੀਆਂ ਨੇ ਵੱਧ ਚੜ ਕੇ ਹਿੱਸਾ ਲਿਆ¢ ਸਾਬਕਾ ਸੈਨਿਕਾਂ ਦੇ ...

ਪੂਰੀ ਖ਼ਬਰ »

ਗੁਲਜ਼ਾਰ ਗਰੁੱਪ ਦੇ ਵਿਦਿਆਰਥੀ ਮੈਰਿਟ 'ਚ

ਖੰਨਾ, 10 ਸਤੰਬਰ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਲੋਂ ਪੜ੍ਹਾਈ, ਖੇਡਾਂ ਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਵਿਚ ਸਫ਼ਲਤਾ ਦੇ ਲਗਾਤਾਰ ਗੱਡੇ ਜਾ ਰਹੇ ਮੀਲ ਪੱਥਰਾਂ 'ਚ ਇਕ ਹੋਰ ਨਵਾਂ ਮੀਲ ਪੱਥਰ ਉਸ ਸਮੇਂ ਜੁੜ ਗਿਆ | ਜਦ ਕਾਲਜ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਖੰਨਾ, 10 ਸਤੰਬਰ (ਜੋਗਿੰਦਰ ਸਿੰਘ ਓਬਰਾਏ)-ਬੀ. ਕੇ. ਯੂ. (ਮਾਨ) ਦੀ ਮੀਟਿੰਗ ਹਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ | ਜਥੇਬੰਦੀ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਮੀਆਂਪੁਰ ਵਿਸ਼ੇਸ਼ ਤੌਰ 'ਤੇ ਪੁੱਜੇ | ਮੀਟਿੰਗ ਵਿਚ ਮੰਗ ਕੀਤੀ ਕਿ ਕੇਂਦਰ ਸਰਕਾਰ ਹੜ੍ਹਾਂ ਤੋਂ ...

ਪੂਰੀ ਖ਼ਬਰ »

ਪੁਲਿਸ ਵਲੋਂ ਛਾਪੇਮਾਰੀ

ਦੋਰਾਹਾ, 10 ਸਤੰਬਰ (ਜਸਵੀਰ ਝੱਜ)-ਅੱਜ ਸਵੇਰੇ ਸਾਝਰੇ ਦੋਰਾਹਾ ਪੁਲਿਸ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਅਧੀਨ ਐੱਸ.ਐੱਸ.ਪੀ. ਪੁਲਿਸ ਜ਼ਿਲ੍ਹਾ ਖੰਨਾ ਗੁਰਸ਼ਰਨਦੀਪ ਸਿੰਘ ਗਰੇਵਾਲ਼ ਪੀ.ਪੀ.ਐੱਸ. ਦੀਆਂ ਹਦਾਇਤਾਂ ਅਨੁਸਾਰ ਡੀ.ਐੱਸ.ਪੀ. ਪਾਇਲ ਹਰਦੀਪ ਸਿੰਘ ...

ਪੂਰੀ ਖ਼ਬਰ »

ਬੀ.ਕੇ.ਯੂ. (ਸਿੱਧੂਪੁਰ) ਦੀ ਮੀਟਿੰਗ

ਸਮਰਾਲਾ, 10 ਸਤੰਬਰ (ਬਲਜੀਤ ਸਿੰਘ ਬਘੌਰ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਅਹੁਦੇਦਾਰਾਂ ਦੀ ਮਾਸਿਕ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ, ਚੰਡੀਗੜ੍ਹ ਰੋਡ ਸਮਰਾਲਾ ਦੇ ਹਾਲ ਵਿਚ ਜ਼ਿਲ੍ਹਾ ਮੀਤ ਪ੍ਰਧਾਨ ਬਲਬੀਰ ਸਿੰਘ ਖੀਰਨੀਆਂ ਤੇ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ ਵੱਖ-ਵੱਖ ਕੰਪਨੀਆਂ ਨੇ 528 ਨੌਜਵਾਨਾਂ ਨੂੰ ਦਿੱਤਾ ਰੋਜ਼ਗਾਰ

ਸਮਰਾਲਾ, 10 ਸਤੰਬਰ (ਸੁਰਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਸਕੀਮ ਅਧੀਨ ਸਮਰਾਲਾ ਵਿਚ ਲੱਗੇ ਰੋਜ਼ਗਾਰ ਮੇਲੇ 'ਚ ਵੱਖ-ਵੱਖ ਪ੍ਰਾਈਵੇਟ ਕੰਪਨੀਆਂ ਵਲੋਂ 528 ਨੌਜਵਾਨਾਂ ਦੀ ਰੋਜ਼ਗਾਰ ਦੇਣ ਲਈ ਚੋਣ ਕੀਤੀ ਗਈ¢ ਪ੍ਰਾਈਵੇਟ ਕੰਪਨੀਆਂ ਵਲੋਂ ਸਥਾਨਕ ਆਈ.ਟੀ.ਆਈ. ...

ਪੂਰੀ ਖ਼ਬਰ »

ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਇਜਲਾਸ 'ਚ ਅਹੁਦੇਦਾਰਾਂ ਦੀ ਚੋਣ

ਸਮਰਾਲਾ, 10 ਸਤੰਬਰ (ਸੁਰਜੀਤ ਸਿੰਘ)-ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਤਹਿਸੀਲ ਸਮਰਾਲਾ ਦਾ ਇਜਲਾਸ ਰਵਿਦਾਸ ਧਰਮਸਾਲਾ ਵਿਚ ਨਛੱਤਰ ਸਿੰਘ, ਸਰਬਜੀਤ ਕੌਰ ਤੇ ਦਰਬਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਇਆ¢ ਜ਼ਿਲ੍ਹਾ ਪ੍ਰਧਾਨ ਭਜਨ ਸਿੰਘ ਸਮਰਾਲਾ ਤੇ ਸਕੱਤਰ ਬਲਬੀਰ ਸਿੰਘ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ (ਭਲਵਾਨ ਗਰੁੱਪ) ਦੀ ਮੀਟਿੰਗ

ਅਹਿਮਦਗੜ੍ਹ, 10 ਸਤੰਬਰ (ਪੁਰੀ)-ਇੰਪਲਾਈਜ਼ ਫੈਡਰੇਸ਼ਨ (ਭਲਵਾਨ ਗਰੁੱਪ) ਡਵੀਜ਼ਨ ਕਮੇਟੀ ਦੀ ਮੀਟਿੰਗ ਜੇ. ਈ. ਨਰਿੰਦਰ ਸਿੰਘ ਖੇੜਾ ਦੀ ਪ੍ਰਧਾਨਗੀ ਹੇਠ ਹੋਈ | ਇਸ 'ਚ ਜ਼ੋਨ ਕਮੇਟੀ ਆਗੂ ਇੰਜ. ਗੁਰਮੁਖ ਸਿੰਘ ਖੇੜਾ, ਡਵੀਜ਼ਨ ਸਕੱਤਰ ਜਸਵੀਰ ਸਿੰਘ ਦੁੱਗਲ, ਹਰੀ ਸਿੰਘ, ...

ਪੂਰੀ ਖ਼ਬਰ »

ਸ਼ਰੀਂਹ ਵਿਖੇ ਕਬੱਡੀ ਕੱਪ 'ਤੇ ਵਧੀਆ ਧਾਵੀ ਤੇ ਜਾਫੀ ਦਾ ਹੋਵੇਗਾ ਵਿਸ਼ੇਸ਼ ਸਨਮਾਨ

ਡੇਹਲੋਂ, 10 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਸ਼ਰੀਂਹ ਵਿਖੇ ਬਾਬਾ ਗੁੱਗਾ ਜ਼ਾਹਿਰ ਪੀਰ ਸਪੋਰਟਸ ਕਲੱਬ ਵਲੋਂ ਐਨ. ਆਰ. ਆਈ. ਵੀਰਾਂ ਤੇ ਸਮੂਹ ਨਗਰ ਦੇ ਸਹਿਯੋਗ ਸਦਕਾ 13 ਸਤੰਬਰ ਨੰੂ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ਪੰਜਾਬ ਦੀਆਂ ਨਾਮੀ ਟੀਮਾਂ ਦੇ ...

ਪੂਰੀ ਖ਼ਬਰ »

ਬੈਂਕ ਆਫ਼ ਇੰਡੀਆ ਦਾ ਸਥਾਪਨਾ ਦਿਵਸ ਮਨਾਇਆ

ਦੋਰਾਹਾ, 10 ਸਤੰਬਰ (ਜਸਵੀਰ ਝੱਜ)- ਬੈਂਕ ਆਫ਼ ਇੰਡੀਆ ਦੋਰਾਹਾ ਸ਼ਾਖਾ ਵਿਖੇ, ਬੀ.ਓ.ਆਈ. ਦਾ 114ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਮੁੱਖ ਮਹਿਮਾਨ ਸ੍ਰੀ ਡੀ. ਪੀ. ਠਾਕੁਰ ਪਿ੍ੰਸੀਪਲ ਗੁਰੂ ਨਾਨਕ ਮਾਡਲ ਸ.ਸ. ਸਕੂਲ ਦੋਰਾਹਾ, ਐਡਵੋਕੇਟ ਅਰਵਿੰਦ ਸੂਦ ਤੇ ਬੈਂਕ ਦੇ ਸੀਨੀਅਰ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ

ਖੰਨਾ, 10 ਸਤੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਪੰਜਾਬ ਨੰਬਰਦਾਰਾ ਯੂਨੀਅਨ ਬਲੌਾਗੀ ਦੀ ਮੀਟਿੰਗ ਤਹਿਸੀਲ ਪ੍ਰਧਾਨ ਸ਼ੇਰ ਸਿਘ ਫੈਜ਼ਗੜ੍ਹ ਦੀ ਅਗਵਾਈ 'ਚ ਹੋਈ | ਪ੍ਰਧਾਨ ਸ਼ੇਰ ਸਿੰਘ ਨੇ ਕਿਹਾ ਕਿ ਸੂਬੇ ਅੰਦਰ ਨੰਬਰਦਾਰ ਯੂਨੀਅਨ ਦੀਆਂ ਦੋ ਯੂਨੀਅਨਾਂ ...

ਪੂਰੀ ਖ਼ਬਰ »

ਦੰਗਲ ਮੇਲੇ 'ਚ ਝੰਡੀ ਦੀ ਕੁਸ਼ਤੀ ਲਵਪ੍ਰੀਤ ਖੰਨਾ ਨੇ ਜਿੱਤੀ

ਮਾਛੀਵਾੜਾ ਸਾਹਿਬ, 10 ਸਤੰਬਰ (ਸੁਖਵੰਤ ਸਿੰਘ ਗਿੱਲ)-ਜੱਸੋਵਾਲ ਵਿਖੇ ਗੁੱਗਾ ਜਾਹਰ ਪੀਰ ਦੀ ਯਾਦ 'ਚ ਦੰਗਲ ਕਮੇਟੀ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 51ਵਾਂ ਸਾਲਾਨਾ ਕੁਸ਼ਤੀ ਦੰਗਲ ਮੇਲਾ ਕਰਵਾਇਆ ਗਿਆ, ਜਿਸ 'ਚ ਵੱਡੀ ਪੱਧਰ 'ਤੇ ਨਾਮਵਰ ਪਹਿਲਵਾਨਾਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX