ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਭਾਦੋਂ ਸੰਮਤ 551

ਬਰਨਾਲਾ

ਸਬ-ਡਵੀਜ਼ਨਲ ਤਹਿਸੀਲ ਕੰਪਲੈਕਸ ਵਿਖੇ ਸਮੂਹ ਸਟਾਫ਼ ਨੇ ਦੂਸਰੇ ਦਿਨ ਵੀ ਰੱਖਿਆ ਕੰਮਕਾਜ ਠੱਪ

ਤਪਾ ਮੰਡੀ, 10 ਸਤੰਬਰ (ਪ੍ਰਵੀਨ ਗਰਗ)-ਪਿਛਲੇ ਦਿਨੀਂ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨਾਲ ਕੀਤੀ ਬਦਸਲੂਕੀ ਦੇ ਵਿਰੋਧ 'ਚ ਤਹਿਸੀਲ ਕੰਪਲੈਕਸ ਕਾਮਿਆਂ ਵਲੋਂ ਦੂਸਰੇ ਦਿਨ ਵੀ ਕੰਮਕਾਜ ਠੱਪ ਰੱਖਿਆ ਗਿਆ ...

ਪੂਰੀ ਖ਼ਬਰ »

ਗੋਬਿੰਦ ਸਕੂਲ ਦੀ ਵਿੰਕੂ ਸਿੰਗਲਾ ਨੇ ਸੋਨ ਤਗਮਾ ਜਿੱਤਿਆ

ਭਦੌੜ, 10 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਦੇ ਵਿਦਿਆਰਥੀਆਂ ਨੇ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਹੋਏ ਰਿਜ਼ਨਲ ਸਕੇਟਿੰਗ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਲ ਕਰ ਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ...

ਪੂਰੀ ਖ਼ਬਰ »

ਭੇਦਭਰੀ ਹਾਲਤ ਵਿਚ ਵਿਦਿਆਰਥੀ ਲਾਪਤਾ

ਸ਼ਹਿਣਾ, 10 ਸਤੰਬਰ (ਸੁਰੇਸ਼ ਗੋਗੀ)-ਪਿੰਡ ਮੌੜ ਪਟਿਆਲਾ ਨਾਲ ਸਬੰਧਤ ਦਸਵੀਂ ਕਲਾਸ ਦਾ ਵਿਦਿਆਰਥੀ ਪਿਛਲੇ 5 ਦਿਨਾਂ ਤੋਂ ਭੇਦਭਰੀ ਹਾਲਤ ਵਿਚ ਲਾਪਤਾ ਹੋ ਗਿਆ | ਜਗਦੇਵ ਸਿੰਘ ਪੁੱਤਰ ਸ਼ੇਰ ਸਿੰਘ ਮੌੜ ਪਟਿਆਲਾ ਵਲੋਂ ਥਾਣਾ ਸ਼ਹਿਣਾ ਵਿਖੇ ਦਿੱਤੀ ਇਤਲਾਹ ਅਨੁਸਾਰ ਉਸ ਦੇ ...

ਪੂਰੀ ਖ਼ਬਰ »

ਕੌਮੀ ਵਿੱਦਿਅਕ ਨੀਤੀ ਪਛੜੇ ਵਰਗਾਂ ਦੇ ਹੱਕਾਂ ਦਾ ਘਾਣ ਕਰ ਰਹੀ ਹੈ-ਲਾਭ ਅਕਲੀਆ

ਸ਼ਹਿਣਾ, 10 ਸਤੰਬਰ (ਸੁਰੇਸ਼ ਗੋਗੀ)-ਦੱਬੇ ਅਤੇ ਕੁਚਲੇ ਲੋਕਾਂ ਨੂੰ ਸਰਮਾਏਦਾਰ ਸਮਾਜ ਨੇ ਅੱਖਰ ਗਿਆਨ ਤੋਂ ਵਾਂਝਾ ਰੱਖਣ ਲਈ ਸਦੀਆਂ ਤੋਂ ਕੋਝੀਆਂ ਚਾਲਾਂ ਚੱਲੀਆਂ ਹਨ | ਇਹ ਸ਼ਬਦ ਲਾਭ ਸਿੰਘ ਅਕਲੀਆ ਮੁਲਾਜ਼ਮ ਆਗੂ ਅਤੇ ਸੱਤਪਾਲ ਬਹਿਣੀਵਾਲ ਟਰੇਡ ਯੂਨੀਅਨ ਆਗੂ ਨੇ ...

ਪੂਰੀ ਖ਼ਬਰ »

ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿਚ ਪਿੰਡਾਂ ਦੇ ਸਮੁੱਚੇ ਵਿਕਾਸ ਕਾਰਜ ਕੀਤੇ ਜਾਣਗੇ-ਚੇਅਰਮੈਨ ਮੌੜ

ਸ਼ਹਿਣਾ, 10 ਸਤੰਬਰ (ਸੁਰੇਸ਼ ਗੋਗੀ)-ਬਲਾਕ ਸੰਮਤੀ ਸ਼ਹਿਣਾ ਦੇ ਚੇਅਰਮੈਨ ਪਰਮਜੀਤ ਸਿੰਘ ਮੌੜ ਨੇ ਪਿੰਡ ਸੁਖਪੁਰਾ ਦੇ ਸਰਪੰਚ ਗੁਰਦੇਵ ਸਿੰਘ ਦੇ ਗ੍ਰਹਿ ਵਿਖੇ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਇਸ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸ: ਕੇਵਲ ਸਿੰਘ ਢਿੱਲੋਂ ਦੇ ਯਤਨਾਂ ...

ਪੂਰੀ ਖ਼ਬਰ »

ਔਰਤ ਦੇ ਗਲੇ ਵਿਚ ਪਾਈ ਸੋਨੇ ਦੀ ਚੇਨੀ ਖੋਹ ਕੇ ਫ਼ਰਾਰ

ਬਰਨਾਲਾ, 10 ਸਤੰਬਰ (ਰਾਜ ਪਨੇਸਰ)-ਬੀਤੀ ਸਾਮ ਐਸ.ਡੀ. ਕਾਲਜ ਦੇ ਨੇੜਿਉਂ ਚੋਰ ਗਲੇ ਵਿਚ ਪਾਈ ਸੋਨੇ ਦੀ ਚੈਨੀ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਦਿੰਦਿਆਂ ਔਰਤ ਦੇ ਪਤੀ ਅਮਨਦੀਪ ਸਿੰਘ ਵਾਸੀ ਬਰਨਾਲਾ ਨੇ ਦੱਸਿਆ ਕਿ ਬੀਤੀ ਸ਼ਾਮ ਤਕਰੀਬਨ 7 ਕੁ ਵਜੇ ਮੇਰੀ ਘਰਵਾਲੀ ਹਰਪ੍ਰੀਤ ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚੋਂ ਚਾਰ ਵਿਅਕਤੀ ਬਾਇੱਜ਼ਤ ਬਰੀ

ਬਰਨਾਲਾ, 10 ਸਤੰਬਰ (ਧਰਮਪਾਲ ਸਿੰਘ)-ਜ਼ਿਲ੍ਹਾ ਸੈਸ਼ਨ ਜੱਜ ਵਰਿੰਦਰ ਅਗਰਵਾਲ ਦੀ ਅਦਾਲਤ ਨੇ ਇਕ ਕਤਲ ਦੇ ਕੇਸ ਦਾ ਫ਼ੈਸਲਾ ਸੁਣਾਉਂਦਿਆਂ ਕੇਸ ਵਿਚ ਨਾਮਜ਼ਦ ਚਾਰ ਵਿਅਕਤੀਆਂ ਨੂੰ ਬਾਇੱਜ਼ਤ ਬਰੀ ਕਰ ਦਿੱਤਾ | ਕੇਸ ਦੀ ਜਾਣਕਾਰੀ ਅਨੁਸਾਰ ਦਵਿੰਦਰ ਸਿੰਘ ਵਰਿਆਮ ਸਿੰਘ ...

ਪੂਰੀ ਖ਼ਬਰ »

ਮਨਜੀਤ ਧਨੇਰ ਦੇ ਹੱਕ ਵਿਚ ਹਰ ਤਰ੍ਹਾਂ ਦਾ ਸਹਿਯੋਗ ਕੀਤਾ ਜਾਵੇਗਾ-ਵੜੈਚ

ਸ਼ਹਿਣਾ, 10 ਸਤੰਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੇ ਸੂਬਾ ਮੀਤ ਪ੍ਰਧਾਨ ਅਤੇ ਕਿਰਨਜੀਤ ਕੌਰ ਐਕਸ਼ਨ ਕਮੇਟੀ ਮਹਿਲ ਕਲਾਂ ਦੇ ਸੰਘਰਸ਼ਸ਼ੀਲ ਆਗੂ ਮਨਜੀਤ ਸਿੰਘ ਧਨੇਰ ਦੀ ਸੁਪਰੀਮ ਕੋਰਟ ਵਲੋਂ ਸਜ਼ਾ ਬਹਾਲ ਰੱਖੇ ਜਾਣ 'ਤੇ ਜੋ ਵੱਖ-ਵੱਖ ਜਨਤਕ ...

ਪੂਰੀ ਖ਼ਬਰ »

ਅਧਿਆਪਕਾਂ ਨੂੰ ਘਰਾਂ ਦੇ ਨਜ਼ਦੀਕ ਬਦਲੀ ਕਰਵਾਉਣ ਦੇ ਅਧਿਕਾਰ ਬਹਾਲ ਕਰਨ ਤੇ ਪਰਖ ਕਾਲ 3 ਸਾਲ ਦੀ ਬਜਾਏ 2 ਸਾਲ ਦੀ ਕਰਨ ਦੀ ਮੰਗ

ਧਨੌਲਾ, 10 ਸਤੰਬਰ (ਜਤਿੰਦਰ ਸਿੰਘ ਧਨੌਲਾ)-3582 ਅਧਿਆਪਕ ਯੂਨੀਅਨ ਪੰਜਾਬ ਦੇ ਆਗੂਆਂ ਰਾਜਪਾਲ ਖਨੌਰੀ, ਦਲਜੀਤ ਸਿੰਘ ਅਤੇ ਸੁਖਵਿੰਦਰ ਸਿੰਘ ਗਿਰ ਨੇ ਕਿਹਾ ਕਿ ਪਿਛਲੇ ਦਿਨੀਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਜਿੱਥੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ ...

ਪੂਰੀ ਖ਼ਬਰ »

ਪਤਨੀ ਦਾ ਕਤਲ ਕਰ ਕੇ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਪੁਲਿਸ ਵਲੋਂ ਚਾਰ ਵਿਅਕਤੀਆਂ ਵਿਰੁੱਧ ਪਰਚਾ ਦਰਜ

ਮਹਿਲ ਕਲਾਂ, 10 ਸਤੰਬਰ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਪਿੰਡ ਚੰਨਣਵਾਲ ਵਿਖੇ ਦਲਿਤ ਪਰਿਵਾਰ ਨਾਲ ਸਬੰਧਿਤ ਇਕ ਨੌਜਵਾਨ ਵਲੋਂ ਪਤਨੀ ਦਾ ਕਤਲ ਕਰਨ ਤੋਂ ਬਾਅਦ ਵਿਚ ਖ਼ੁਦ ਜ਼ਹਿਰੀਲੀ ਦਵਾਈ ਨਿਗਲ਼ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿਚ ਪੁਲਿਸ ਥਾਣਾ ...

ਪੂਰੀ ਖ਼ਬਰ »

ਲੁੱਟ-ਖੋਹ ਦੀ ਯੋਜਨਾ ਬਣਾਉਂਦਿਆਂ ਪੰਜ ਔਰਤਾਂ ਸਮੇਤ ਸੱਤ ਕਾਬੂ

ਬਰਨਾਲਾ, 10 ਸਤੰਬਰ (ਧਰਮਪਾਲ ਸਿੰਘ)-ਸੀ.ਆਈ.ਏ. ਸਟਾਫ਼ ਬਰਨਾਲਾ ਵਲੋਂ ਲੁੱਟ-ਖੋਹ ਦੀ ਯੋਜਨਾ ਬਣਾਉਂਦਿਆਂ ਪੰਜ ਔਰਤਾਂ ਸਮੇਤ ਸੱਤ ਜਣਿਆ ਨੂੰ ਦੋ ਕਾਰਾਂ, ਸੋਨੇ ਦੇ ਗਹਿਣੇ, ਨਕਦੀ ਤੇ ਕਟਰ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਗਰੋਹ ਦੀਆਂ ਔਰਤਾਂ ਭੱਜਣ ...

ਪੂਰੀ ਖ਼ਬਰ »

ਰਾਈਸ ਮਿੱਲਰਜ਼ ਦੀਆਂ ਮੰਗਾਂ ਨੂੰ ਤੁਰੰਤ ਮੰਨੇ ਸਰਕਾਰ-ਆਗੂ

ਮਹਿਲ ਕਲਾਂ, 10 ਸਤੰਬਰ (ਅਵਤਾਰ ਸਿੰਘ ਅਣਖੀ)-ਰਾਈਸ ਮਿੱਲਰਜ਼ ਦੇ ਧੰਦੇ ਨੂੰ ਬਰਬਾਦ ਹੋਣ ਤੋਂ ਬਚਾਉਣ ਲਈ ਸੂਬਾ ਸਰਕਾਰ ਹੱਕੀ ਮੰਗਾਂ ਨੂੰ ਤੁਰੰਤ ਪੂਰਾ ਕਰੇ | ਇਹ ਪ੍ਰਗਟਾਵਾ ਰਾਈਸ ਮਿੱਲਰਜ਼ ਐਸੋਸੀਏਸ਼ਨ ਦੀ ਪੰਜ ਮੈਂਬਰੀ ਕਮੇਟੀ ਦੇ ਵਿਜੈ ਕੁਮਾਰ ਬਾਂਸਲ, ਸੁਰੇਸ਼ ...

ਪੂਰੀ ਖ਼ਬਰ »

ਰਿਹਾਇਸ਼ੀ ਖੇਤਰਾਂ ਵਿਚ ਦਿਨੋ ਦਿਨ ਵੱਧ ਰਹੇ ਕਮਰਸ਼ੀਅਲ ਗੁਦਾਮਾਂ ਵੱਲ ਪ੍ਰਸ਼ਾਸਨ ਬੇਖ਼ਬਰ

ਬਰਨਾਲਾ, 10 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜਿਸ ਢੰਗ ਨਾਲ ਪ੍ਰਸ਼ਾਸ਼ਨ ਰਿਹਾਇਸ਼ੀ ਖੇਤਰ ਵਿਚ ਚੱਲ ਰਹੀਆਂ ਛੋਟੀਆਂ-ਵੱਡੀਆਂ ਫੈਕਟਰੀਆਂ ਤੋਂ ਅਨਜਾਣ ਹੈ ਠੀਕ ਉਸੇ ਢੰਗ ਨਾਲ ਰਿਹਾਇਸ਼ੀ ਖੇਤਰਾਂ ਵਿਚ ਦਿਨੋ ਦਿਨ ਵੱਧ ਰਹੇ ਵੱਖ-ਵੱਖ ਪਦਾਰਥਾਂ ਦੇ ਗੋਦਾਮਾਂ ਨੂੰ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਪੰਜ ਵਿਰੁੱਧ ਪਰਚਾ ਦਰਜ

ਮਹਿਲ ਕਲਾਂ, 10 ਸਤੰਬਰ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)-ਠੁੱਲੀਵਾਲ ਪੁਲਿਸ ਨੇ ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਪਿੰਡ ਅਮਲਾ ਸਿੰਘ ਵਾਲਾ ਦੇ 5 ਵਿਅਕਤੀਆਂ ਵਿਰੁੱਧ ਪਰਚਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ...

ਪੂਰੀ ਖ਼ਬਰ »

ਦੋ ਵਿਅਕਤੀ ਜੂਆ ਖੇਡਦੇ ਨਕਦੀ ਸਮੇਤ ਕਾਬੂ

ਬਰਨਾਲਾ, 10 ਸਤੰਬਰ (ਰਾਜ ਪਨੇਸਰ)-ਸਿਟੀ ਬਰਨਾਲਾ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਜੂਆ ਖੇਡਦੇ ਨਕਦੀ ਸਮੇਤ ਕਾਬੂ ਕਰ ਕੇ ਬਰਜਮਾਨਤ ਰਿਹਾਅ ਕਰ ਦਿੱਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਹੌਲਦਾਰ ਬਲਕਰਨ ਸਿੰਘ ਨੇ ਦੱਸਿਆ ਕਿ ਮੁਖ਼ਬਰੀ ਦੇ ਆਧਾਰ ...

ਪੂਰੀ ਖ਼ਬਰ »

ਓਰੀਐਾਟਲ ਬੈਂਕ ਆਫ਼ ਕਾਮਰਸ ਬੀਹਲਾ ਬ੍ਰਾਂਚ ਦੇ ਸਟਾਫ਼ ਨੇ ਲੋਕਾਂ ਨੂੰ ਕੀਤਾ ਜਾਗਰੂਕ

ਟੱਲੇਵਾਲ, 10 ਸਤੰਬਰ (ਸੋਨੀ ਚੀਮਾ)-ਪਿੰਡ ਬੀਹਲਾ ਵਿਖੇ ਪਿਛਲੇ ਲੰਬੇ ਸਮੇਂ ਤੋਂ ਇਲਾਕੇ ਦੇ ਲੋਕਾਂ ਲਈ ਸੇਵਾਵਾਂ ਦੇ ਰਹੀ ਬੈਂਕ ਓਰੀਐਾਟਲ ਆਫ਼ ਕਾਮਰਸ ਬ੍ਰਾਂਚ ਦੇ ਅਧਿਕਾਰੀਆਂ ਅਤੇ ਸਟਾਫ਼ ਵਲੋਂ ਪਿੰਡ ਬੀਹਲਾ, ਬੀਹਲਾ ਖ਼ੁਰਦ ਅਤੇ ਗਹਿਲ ਵਿਖੇ ਜਾਗਰੂਕ ਕੈਂਪ ਲਗਾ ...

ਪੂਰੀ ਖ਼ਬਰ »

ਦੁੱਧ ਦੇ ਭਾਅ 'ਚ ਵਾਧਾ ਕਰਨ ਦੀ ਮੰਗ ਨੂੰ ਲੈ ਕੇ ਕੀਤਾ ਵਿਚਾਰ-ਵਟਾਂਦਰਾ

ਤਪਾ ਮੰਡੀ, 10 ਸਤੰਬਰ (ਪ੍ਰਵੀਨ ਗਰਗ)-ਦੋਧੀ ਯੂਨੀਅਨ ਤਪਾ ਦੀ ਇਕ ਮੀਟਿੰਗ ਪ੍ਰਧਾਨ ਕੁਲਦੀਪ ਸਿੰਘ ਬੋਘਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਉਨ੍ਹਾਂ ਦੁੱਧ ਦੇ ਰੇਟਾਂ 'ਚ ਵਾਧਾ ਕਰਨ ਦੀ ਮੰਗ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰ ਫ਼ਰੰਟ ਬਲਾਕ ਮਹਿਲ ਕਲਾਂ ਦੇ ਆਗੂਆਂ ਵਲੋਂ ਵਿਚਾਰਾਂ

ਮਹਿਲ ਕਲਾਂ, 10 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਡੈਮੋਕ੍ਰੇਟਿਕ ਟੀਚਰ ਫ਼ਰੰਟ ਬਲਾਕ ਮਹਿਲ ਕਲਾਂ ਦੇ ਆਗੂਆਂ ਦੀ ਮੀਟਿੰਗ ਬਰਨਾਲਾ ਬਲਾਕ ਦੇ ਪ੍ਰਧਾਨ ਮਾਲਵਿੰਦਰ ਸਿੰਘ ਦੀ ਅਗਵਾਈ ਹੇਠ ਹੋਈ | ਇਸ ਸਮੇਂ ਆਗੂਆਂ ਵਲੋਂ ਕਿਰਨਜੀਤ ਕੌਰ ਕਾਤਲ ਕਾਂਡ ਅਤੇ ਲੋਕ ਆਗੂ ਮਨਜੀਤ ...

ਪੂਰੀ ਖ਼ਬਰ »

ਸਹਿਕਾਰੀ ਸਭਾ ਮੂੰਮ ਦੇ ਅਹੁਦੇਦਾਰਾਂ ਦੀ ਚੋਣ

ਮਹਿਲ ਕਲਾਂ, 10 ਸਤੰਬਰ (ਅਵਤਾਰ ਸਿੰਘ ਅਣਖੀ)-ਦੀ ਮੂੰਮ ਬਹੁਮੰਤਵੀ ਸਹਿਕਾਰੀ ਸਭਾ ਮੂੰਮ ਦੇ ਚੁਣੇ ਹੋਏ ਮੈਂਬਰਾਂ ਨੇ ਅਹੁਦੇਦਾਰਾਂ ਦੀ ਚੋਣ ਸਕੱਤਰ ਸੂਰਜ ਪ੍ਰਕਾਸ਼ ਦੀ ਦੇਖ-ਰੇਖ ਹੇਠ ਕੀਤੀ ਗਈ | ਇਸ ਮੌਕੇ ਸਮਾਜ ਸੇਵਕ ਸੁਖਪਾਲ ਸਿੰਘ ਸੇਖੋਂ ਮੁੜ ਪ੍ਰਧਾਨ ਚੁਣੇ ਗਏ ਤੇ ...

ਪੂਰੀ ਖ਼ਬਰ »

ਐਨ. ਐਸ. ਐਸ. ਵਲੰਟੀਅਰਜ਼ ਤੇ ਅਧਿਆਪਕਾਂ ਨੇ ਨਸ਼ਿਆਂ ਵਿਰੁੱਧ ਸਹੁੰ ਚੱੁਕੀ

ਬਰਨਾਲਾ, 10 ਸਤੰਬਰ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸੰਘੇੜਾ ਵਿਖੇ ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੋਲਾ ਸਿੰਘ ਵਿਰਕ ਦੀ ਅਗਵਾਈ ਵਿਚ ਫਿਟ ਇੰਡੀਆ ਤਹਿਤ ਐਨ.ਐਸ.ਐਸ. ਵਲੰਟੀਅਰਜ਼ ਅਤੇ ਅਧਿਆਪਕਾਂ ਨੇ ਨਸ਼ਿਆਂ ਵਿਰੁੱਧ ਸਹੁੰ ਚੁੱਕੀ | ਪਿ੍ੰਸੀਪਲ ਰਵਿੰਦਰ ਕੌਰ ਜਵੰਧਾ, ਰਮਿੰਦਰਪਾਲ ਕੌਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਗੁਰਪ੍ਰੀਤ ਕੌਰ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸ਼ੋ੍ਰਮਣੀ ਅਕਾਲੀ ਦਲ (ਅ) ਦੇ ਆਗੂ ਜਗਤਾਰ ਸਿੰਘ ਗਾਂਧੀ ਦਾ ਦਿਹਾਂਤ

ਮਹਿਲ ਕਲਾਂ, 10 ਸਤੰਬਰ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂ ਜਗਤਾਰ ਸਿੰਘ ਗਾਂਧੀ ਮਹਿਲ ਕਲਾਂ ਦਾ ਦਿਹਾਂਤ ਹੋ ਗਿਆ | ਅੱਜ ਉਨ੍ਹਾਂ ਦੇ ਸਸਕਾਰ ਸਮੇਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਕੌਮੀ ਪ੍ਰਧਾਨ ਸ: ਸਿਮਰਨਜੀਤ ਸਿੰਘ ਮਾਨ ਸਾਬਕਾ ਮੈਂਬਰ ਪਾਰਲੀਮੈਂਟ ...

ਪੂਰੀ ਖ਼ਬਰ »

ਸਾਬਕਾ ਸਰਪੰਚ ਜਰਨੈਲ ਸਿੰਘ ਸਿੱਧੂ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਟੱਲੇਵਾਲ, 10 ਸਤੰਬਰ (ਸੋਨੀ ਚੀਮਾ)-ਪਿੰਡ ਦੀਵਾਨਾ ਦੇ ਸਾਬਕਾ ਸਰਪੰਚ ਜਰਨੈਲ ਸਿੰਘ ਸਿੱਧੂ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨੂੰ ਅੱਜ ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਲੋਕਾਂ ਨੇ ਪਹੰੁਚ ਕੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਨਸ਼ੇ ਦੀ ਸਾੜੀ ਅਰਥੀ

ਤਪਾ ਮੰਡੀ, 10 ਸਤੰਬਰ (ਵਿਜੇ ਸ਼ਰਮਾ)-ਪੰਜਾਬ ਦੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਬਰਨਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਦੀ ਪਿੰ੍ਰਸੀਪਲ ਵਸੁੰਧਰਾ ਕਪਿਲਾ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਅਤੇ ਸਕੂਲ ਦੇ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਡਾ: ਸੰਜੀਵ ਕੁਮਾਰ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਬਲਾਕ ਬਰਨਾਲਾ ਦੀ ਮੀਟਿੰਗ

ਹੰਡਿਆਇਆ, 10 ਸਤੰਬਰ (ਗੁਰਜੀਤ ਸਿੰਘ ਖੱੁਡੀ)-ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ ਬਲਾਕ ਬਰਨਾਲਾ ਦੇ ਪ੍ਰਧਾਨ ਜੱਗਾ ਸਿੰਘ ਬਦਰਾ ਦੀ ਅਗਵਾਈ ਵਿਚ ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਪਾਤਿਸ਼ਾਹੀ ਨੌਵੀਂ ਹੰਡਿਆਇਆ ਦੇ ਦੀਵਾਨ ਹਾਲ ਵਿਚ ਹੋਈ | ਜਿਸ ਵਿਚ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਹੰਡਿਆਇਆ ਦੇ 17 ਵਿਦਿਆਰਥੀਆਂ ਵਲੋਂ ਜ਼ਿਲ੍ਹਾ ਪੱਧਰੀ ਗਣਿਤ ਉਲੰਪੀਅਡ ਪ੍ਰੀਖਿਆ 'ਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ

ਹੰਡਿਆਇਆ, 10 ਸਤੰਬਰ (ਗੁਰਜੀਤ ਸਿੰਘ ਖੱੁਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦੇ 17 ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਗਣਿਤ ਉਲੰਪੀਅਡ ਦੀ ਪ੍ਰੀਖਿਆ 'ਚੋਂ ਪਹਿਲੀਆਂ ਪੁਜੀਸਨਾਂ ਹਾਸਲ ਕੀਤੀਆਂ | ਇਸ ਸਬੰਧੀ ਪਿ੍ੰਸੀਪਲ ਜੁਗਰਾਜਵੀਰ ਕੌਰ ਅਤੇ ਬੀ.ਐਮ. ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਸਬੰਧੀ ਸਮੀਖਿਆ ਮੀਟਿੰਗ

ਬਰਨਾਲਾ, 10 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ 'ਚ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਸਬੰਧੀ ਸਮੀਖਿਆ ਮੀਟਿੰਗ ਕੀਤੀ ਗਈ | ਡਿਪਟੀ ਕਮਿਸ਼ਨਰ ਨੇ ...

ਪੂਰੀ ਖ਼ਬਰ »

ਪਿੰਡ ਉਗੋਕੇ ਦੇ ਸਕੂਲ ਨੂੰ ਸਮਾਰਟ ਸਕੂਲ ਬਣਾਉਣ ਲਈ ਕੀਤੀ ਮੀਟਿੰਗ

ਸ਼ਹਿਣਾ, 10 ਸਤੰਬਰ (ਸੁਰੇਸ਼ ਗੋਗੀ)-ਸਰਕਾਰੀ ਹਾਈ ਸਕੂਲ ਉਗੋਕੇ ਨੂੰ ਸਮਾਰਟ ਸਕੂਲ ਬਣਾਉਣ ਲਈ ਡਾ: ਆਰ.ਪੀ. ਸਿੰਘ ਸਟੇਟ ਐਵਾਰਡੀ ਪਿ੍ੰਸੀਪਲ ਨੇ ਸਕੂਲ ਸਟਾਫ਼, ਪੰਚਾਇਤ ਅਤੇ ਕਲੱਬ ਆਗੂਆਂ ਦੀ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਜੱਦੀ ਪਿੰਡ ਉਗੋਕੇ ਹੋਣ ...

ਪੂਰੀ ਖ਼ਬਰ »

ਕਾਂਗਰਸੀ ਆਗੂ ਮੌੜ ਨੇ ਗੰਗੋਹਰ ਦੀ ਫਿਰਨੀ ਦਾ ਕੰਮ ਸ਼ੁਰੂ ਕਰਵਾਇਆ

ਮਹਿਲ ਕਲਾਂ, 10 ਸਤੰਬਰ (ਅਵਤਾਰ ਸਿੰਘ ਅਣਖੀ)-ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਨੇ ਪਿੰਡ ਗੰਗੋਹਰ ਵਿਖੇ 9.37 ਲੱਖ ਦੀ ਲਾਗਤ ਨਾਲ ਬਣਨ ਵਾਲੀ ਪਿੰਡ ਦੀ ਫ਼ਿਰਨੀ ਦਾ ਕੰਮ ਸ਼ੁਰੂ ਕਰਵਾਇਆ | ਇਸ ਮੌਕੇ ਗੱਲਬਾਤ ਕਰਦਿਆਂ ਮੌੜ ਨੇ ਕਿਹਾ ਕਿ ਉਨ੍ਹਾਂ ਦਾ ਇਕੋ ਇਕ ਏਜੰਡਾ ਵਿਕਾਸ ...

ਪੂਰੀ ਖ਼ਬਰ »

ਸੀਡ, ਪੈਸਟੀਸਾਈਡਜ਼ ਐਾਡ ਫਰਟੀਲਾਈਜ਼ਰ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ 15 ਨੂੰ

ਬਰਨਾਲਾ, 10 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਸੀਡ, ਪੈਸਟੀਸਾਈਡਜ਼ ਐਾਡ ਫਰਟੀਲਾਈਜ਼ਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਗੋਕਲ ਪ੍ਰਕਾਸ਼ ਗੁਪਤਾ ਅਤੇ ਜਨਰਲ ਸਕੱਤਰ ਸੰਦੀਪ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ 15 ਸਤੰਬਰ ਨੂੰ ਗਰੈਂਡ ਕੈਸਲ ...

ਪੂਰੀ ਖ਼ਬਰ »

ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੇ ਸ਼ਹਿਰ 'ਚ ਕੀਤਾ ਮਾਰਚ

ਸੰਗਰੂਰ, 10 ਸਤੰਬਰ (ਧੀਰਜ ਪਸ਼ੌਰੀਆ)- ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਲਾਏ ਪੱਕੇ ਮੋਰਚੇ ਦੇ ਤੀਜੇ ਦਿਨ ਵੀ ਕੈਪਟਨ ਅਮਰਿੰਦਰ ਸਿੰਘ ਦੀ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੀ ਹੋਈ ਚੋਣ

ਜਖੇਪਲ, 10 ਸਤੰਬਰ (ਮੇਜਰ ਸਿੰਘ ਸਿੱਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਧਾਲੀਵਾਲਬਾਸ ਜਖੇਪਲ ਦੀ ਚੋਣ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਅਤੇ ਬਲਾਕ ਪੈੱ੍ਰਸ ਸਕੱਤਰ ਸੁਖਪਾਲ ਸਿੰਘ ਮਾਣਕ ਦੀ ਅਗਵਾਈ ਹੇਠ ਪਿੰਡ ਦੇ ਚੌਕ ਵਿਚ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਗੁਦਾਮਾਂ ਤੋਂ ਆ ਰਹੀ ਸੁਸਰੀ ਿਖ਼ਲਾਫ਼ ਪਿੰਡ ਚੀਮਾ ਵਾਸੀਆਂ ਨੇ ਕੀਤਾ ਰੋਸ ਪ੍ਰਗਟ

ਟੱਲੇਵਾਲ, 10 ਸਤੰਬਰ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਬਰਨਾਲਾ-ਬਾਜਾਖ਼ਾਨਾ ਰੋਡ 'ਤੇ ਸਥਿਤ ਬਾਲਾਜੀ ਗੁਦਾਮਾਂ ਦੀ ਸੁਸਰੀ ਤੋਂ ਦੁਖੀ ਲੋਕਾਂ ਵਲੋਂ ਕਿਸਾਨ ਯੂਨੀਅਨ ਦੀ ਅਗਵਾਈ 'ਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਗੁਦਾਮ ਪ੍ਰਬੰਧਕਾਂ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX