ਤਾਜਾ ਖ਼ਬਰਾਂ


ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  2 minutes ago
ਠੱਠੀ ਭਾਈ, 25 ਜਨਵਰੀ (ਜਗਰੂਪ ਸਿੰਘ ਮਠਾੜੂ)- ਇੱਥੋਂ ਨੇੜਲੇ ਪੈਂਦੇ ਪਿੰਡ ਮੱਲ ਕੇ ਜੋ ਜ਼ਿਲ੍ਹਾ ਮੋਗਾ 'ਚ ਸਥਿਤ ਹੈ ਚ 4 ਨਵੰਬਰ 2015 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸੈਂਚੀਆਂ ਦੀ ਹੋਈ ਬੇਅਦਬੀ ਦੇ ਮਾਮਲੇ ਦੇ ਮੁੱਖ ਗਵਾਹ ਸਾਬਕਾ ਫ਼ੌਜੀ ਸੇਵਕ ...
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  20 minutes ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  24 minutes ago
ਲਹਿਰਾਗਾਗਾ, 25 ਜਨਵਰੀ (ਅਸ਼ੋਕ ਗਰਗ, ਸੂਰਜ ਭਾਨ ਗੋਇਲ) - ਲਹਿਰਾਗਾਗਾ ਸੁਨਾਮ ਮੁੱਖ ਮਾਰਗ 'ਤੇ ਪਿੰਡ ਗੋਬਿੰਦਗੜ੍ਹ ਜੇਜੀਆਂ ਕੋਲ ਵਾਪਰੇ ਸੜਕ ਹਾਦਸੇ ਵਿਚ ਆਲਟੋ ਕਾਰ ਅਤੇ ਸੈਂਟਰੋ ਕਾਰ ਦੀ ਟੱਕਰ ਵਿਚ ਇਕ ਔਰਤ ਦੀ ਮੌਤ ਅਤੇ ਚਾਰ ਦੇ ਜ਼ਖਮੀ ਹੋ ਜਾਣ ਦੀ ਖ਼ਬਰ...
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  28 minutes ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸ਼ਾਮ ਮੌਕੇ ਪਿੰਡ ਉਦੇਕਰਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਸਮਾਰਟ ਸਕੂਲ ਵਜੋਂ ਵਿਕਸਤ ਕੀਤੇ ਜਾਣ ’ਤੇ ਉਦਘਾਟਨ ਦੀ ਰਸਮ ਕਰਨ ਸਮੇਂ ਗੱਲਬਾਤ...
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  43 minutes ago
ਨਵੀਂ ਦਿੱਲੀ, 25 ਜਨਵਰੀ - ਭਜਨਪੁਰਾ ਦੇ ਸੁਭਾਸ਼ ਵਿਹਾਰ ਵਿਚ ਭਿਆਨਕ ਹਾਦਸਾ ਹੋ ਗਿਆ। ਇਥੇ ਇਕ ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 5 ਮੌਤਾਂ ਹੋ ਗਈਆਂ ਹਨ ਤੇ ਜਦਕਿ 13 ਬੱਚੇ ਜ਼ਖਮੀ ਹੋਏ ਹਨ। ਮ੍ਰਿਤਕਾਂ ਵਿਚ 4 ਵਿਦਿਆਰਥੀ ਤੇ ਇਕ ਅਧਿਆਪਕ ਸ਼ਾਮਲ...
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  about 1 hour ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  about 1 hour ago
ਚੰਡੀਗੜ੍ਹ, 25 ਜਨਵਰੀ - ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ, ਇੰਸਪੈਕਟਰ ਬਿਕਰਮਜੀਤ ਸਿੰਘ ਬਰਾੜ ਤੇ ਬਲਵਿੰਦਰ ਸਿੰਘ ਐਸ.ਆਈ. ਤੇ ਕਿਰਪਾਲ ਸਿੰਘ ਏ.ਐਸ.ਆਈ. ਨੂੰ ਭਲਕੇ ਗਣਤੰਤਰ ਦਿਵਸ ਮੌਕੇ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਅਵਾਰਡ ਦਿੱਤਾ ਜਾ ਰਿਹਾ ਹੈ। ਇਸ...
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  about 1 hour ago
ਮਲੋਟ, 25 ਜਨਵਰੀ (ਗੁਰਮੀਤ ਸਿੰਘ ਮੱਕੜ) -ਸਥਾਨਕ ਆਦਰਸ਼ ਸਿਨੇਮਾ ਦੇ ਸਥਾਨ 'ਤੇ ਉਸਾਰੀ ਅਧੀਨ ਪੈਲੇਸ ਦੀ ਛੱਤ 'ਤੇ ਕੰਮ ਕਰ ਰਹੇ 4 ਮਜ਼ਦੂਰ ਸ਼ਟਰਿੰਗ ਦੀ ਪੈੜ ਟੁੱਟ ਜਾਣ ਕਾਰਨ ਹੇਠਾਂ ਡਿੱਗ ਪਏ, ਜਿਸ ਵਿਚ ਮਜ਼ਦੂਰ ਦਾਤਾ ਰਾਮ ਦੀ ਮੌਤ ਹੋ ਗਈ, ਜਦਕਿ ਮਜ਼ਦੂਰ...
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਸਥਿਤ ਨਿੱਜੀ ਹਸਪਤਾਲ ਵਿਖੇ ਮਲੋਟ ਤੋਂ ਆਯੂਸ਼ਮਾਨ ਸਕੀਮ ਤਹਿਤ ਆਪ੍ਰੇਸ਼ਨ ਕਰਵਾਉਣ ਲਈ ਪਹੁੰਚੀ ਔਰਤ ਨੂੰ ਜਦੋਂ ਹਸਪਤਾਲ ਪ੍ਰਬੰਧਕਾਂ ਨੇ ਕਿਹਾ...
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  about 1 hour ago
ਲਾਹੌਰ, 25 ਜਨਵਰੀ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਮੁੱਖ ਕਾਰਜਕਾਰੀ ਅਧਿਕਾਰੀ ਵਸੀਮ ਖਾਨ ਨੇ ਕਿਹਾ ਕਿ ਜੇਕਰ ਭਾਰਤੀ ਟੀਮ ਇਸ ਸਾਲ ਸਤੰਬਰ ਵਿਚ ਹੋਣ ਵਾਲੇ ਏਸ਼ੀਆ ਕੱਪ ਲਈ ਪਾਕਿਸਤਾਨ ਦਾ ਦੌਰਾ ਨਹੀਂ ਕਰਦੀ ਤਾਂ ਪਾਕਿਸਤਾਨ ਵੀ 2021 ਵਿਸ਼ਵ...
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 1 hour ago
ਜੰਡਿਆਲਾ ਮੰਜਕੀ, 25 ਜਨਵਰੀ (ਸੁਰਜੀਤ ਸਿੰਘ ਜੰਡਿਆਲਾ) - ਥਾਣਾ ਸਦਰ ਜਲੰਧਰ ਅਧੀਨ ਆਉਂਦੀ ਸਥਾਨਕ ਪੁਲਿਸ ਚੌਕੀ ਦੇ ਇਲਾਕੇ ਵਿਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਨਾਲ ਸਨਸਨੀ ਫੈਲ ਗਈ। ਇਸ ਸਬੰਧੀ ਪੁੱਛਣ 'ਤੇ ਪੁਲਿਸ ਚੌਕੀ ਜੰਡਿਆਲਾ...
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  about 2 hours ago
ਗੁਰੂ ਹਰ ਸਹਾਏ, 25 ਜਨਵਰੀ (ਕਪਿਲ ਕੰਧਾਰੀ) - ਗੁਰੂ ਹਰ ਸਹਾਏ ਸ਼ਹਿਰ ਵਿਚ ਵੱਧ ਰਹੀਆਂ ਚੋਰੀਆਂ ਨੂੰ ਠੱਲ੍ਹ ਪਾਉਣ ਲਈ ਡੀ.ਐੱਸ.ਪੀ ਗੁਰੂ ਹਰ ਸਹਾਏ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿਚ ਸਰਚ ਅਭਿਆਨ ਚਲਾਇਆ ਗਿਆ। ਇਸ ਚਲਾਏ ਗਏ ਸਰਚ ਅਭਿਆਨ...
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 2 hours ago
ਨਵੀਂ ਦਿੱਲੀ, 25 ਜਨਵਰੀ- ਦਿੱਲੀ ਦੇ ਭਜਨਪੁਰਾ 'ਚ ਨਿਰਮਾਣ ਅਧੀਨ ਇੱਕ ਇਮਾਰਤ ਦੇ ਡਿੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਇਮਾਰਤ 'ਚ ਇੱਕ ਕੋਚਿੰਗ ਸੈਂਟਰ ਚਲਾਇਆ ਜਾ ਰਿਹਾ ਸੀ। ਇਸ...
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  about 2 hours ago
ਨਵੀਂ ਦਿੱਲੀ, 25 ਜਨਵਰੀ- ਭਾਜਪਾ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਸਕਾਲਰ ਸ਼ਰਜੀਲ ਇਮਾਮ ਵਿਰੁੱਧ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਾਈ ਹੈ। ਉਨ੍ਹਾਂ 'ਤੇ ਵਿਵਾਦਿਤ ਬਿਆਨ...
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  about 3 hours ago
ਨਵੀਂ ਦਿੱਲੀ, 25 ਜਨਵਰੀ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਲਾਗੂ ਹੋਣ ਦੇ 70 ਸਾਲਾਂ ਬਾਅਦ ਕੁਝ ਲੋਕ ਆਪਣੇ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਨਹੀਂ ਸਮਝਦੇ ਹਨ, ਜਦੋਂਕਿ ਦੁਨੀਆ...
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  about 3 hours ago
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  about 4 hours ago
ਬਟਾਲਾ 'ਚ ਬੰਦ ਰਿਹਾ ਬੇਅਸਰ
. . .  about 4 hours ago
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  about 4 hours ago
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਭਾਦੋਂ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

81 ਸਾਲ ਦਾ ਬਜ਼ੁਰਗ ਬਣ ਕੇ ਅਮਰੀਕਾ ਜਾ ਰਿਹਾ ਸੀ 32 ਸਾਲਾ ਨੌਜਵਾਨ

ਦਿੱਲੀ ਹਵਾਈ ਅੱਡੇ ਤੋਂ ਗਿ੍ਫ਼ਤਾਰ

ਨਵੀਂ ਦਿੱਲੀ, 10 ਸਤੰਬਰ (ਬਲਵਿੰਦਰ ਸਿੰਘ ਸੋਢੀ)-ਅਮਰੀਕਾ ਦੇ ਨਿਊਯਾਰਕ ਸ਼ਹਿਰ ਜਾਣ ਦੀ ਇੱਛਾ ਇਕ ਨੌਜਵਾਨ 'ਤੇ ਇਸ ਕਦਰ ਗੈਵੀ ਹੋ ਗਈ ਕਿ ਉਸ ਨੇ ਆਪਣਾ ਹੁਲੀਆ ਹੀ ਬਦਲ ਲਿਆ ਅਤੇ ਉਹ 81 ਸਾਲ ਦਾ ਬਜ਼ੁਰਗ ਬਣ ਗਿਆ | ਇਹ ਗੱਲ ਵੱਖਰੀ ਹੈ ਕਿ ਉਸ ਦੀਆਂ ਸਾਰੀਆਂ ਕੋਸ਼ਿਸ਼ਾਂ ...

ਪੂਰੀ ਖ਼ਬਰ »

ਪੰਜਾਬੀ ਮੂਲ ਦਾ ਡਾ: ਰੰਮੀ ਰੇਂਜਰ ਬਣਿਆ ਬਰਤਾਨੀਆ ਦੇ ਹਾਊਸ ਆਫ ਲਾਰਡ ਦਾ ਮੈਂਬਰ

ਲੰਡਨ, 10 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਉੱਘੇ ਕਾਰੋਬਾਰੀ ਡਾ: ਰੰਮੀ ਰੇਂਜ਼ਰ ਨੂੰ ਕੰਜ਼ਰਵੇਟਿਵ ਪਾਰਟੀ ਵਲੋਂ ਬਰਤਾਨੀਆ ਦੀ ਸੰਸਦ ਦੇ ਉਪਰਲੇ ਸਦਨ ਹਾਊਸ ਆਫ਼ ਲਾਰਡ ਦਾ ਮੈਂਬਰ ਬਣਾਇਆ ਗਿਆ ਹੈ | ਡਾ: ਰੇਂਜ਼ਰ ਦਾ ਜਨਮ ਜੁਲਾਈ 1947 'ਚ ਗੁੱਜਰਾਂਵਾਲਾ (ਹੁਣ ਪਾਕਿਸਤਾਨ) 'ਚ ਹੋਇਆ, ਜਿਥੋਂ ਉਹ ਬਟਵਾਰੇ ਮੌਕੇ ਭਾਰਤ ਵਾਲੇ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਆ ਕੇ ਰਹਿਣ ਲੱਗੇ | ਜਿਥੋਂ ਉਨ੍ਹਾਂ ਉਚੇਰੀ ਵਿੱਦਿਆ ਹਾਸਿਲ ਕੀਤੀ | ਮਈ 1971 'ਚ ਉਹ ਇੰਗਲੈਂਡ ਆ ਕੇ ਰਹਿਣ ਲੱਗੇ ਅਤੇ ਕਾਨੂੰਨੀ ਵਿੱਦਿਆ ਹਾਸਿਲ ਕੀਤੀ | ਡਾ: ਰੰਮੀ ਰੇਂਜ਼ਰ ਨੇ 1987 'ਚ ਸਿਰਫ਼ 2 ਪੌਾਡ ਨਾਲ ਆਪਣੇ ਘਰ ਦੇ ਪਿਛਵਾੜੇ ਬਣੇ ਸ਼ੈੱਡ ਤੋਂ ਕਾਰੋਬਾਰ ਸ਼ੁਰੂ ਕੀਤਾ ਅਤੇ ਅੱਜ ਉਨ੍ਹਾਂ ਦਾ ਕਾਰੋਬਾਰ ਵਿਸ਼ਵ ਦੇ 120 ਦੇਸ਼ਾਂ 'ਚ ਫੈਲਿਆ ਹੋਇਆ ਹੈ | ਕੰਜ਼ਰਵੇਟਿਵ ਪਾਰਟੀ ਨਾਲ ਲੰਮੇ ਸਮੇਂ ਤੋਂ ਜੁੜੇ ਆ ਰਹੇ ਡਾ: ਰੇਂਜ਼ਰ ਨੂੰ 2018 'ਚ ਕੰਜ਼ਰਵੇਟਿਵ ਫਰੈਂਡਜ਼ ਆਫ਼ ਇੰਡੀਆ ਦਾ ਜੁਆਇੰਟ ਚੇਅਰਮੈਨ ਐਮ. ਪੀ. ਜੈਕ ਗੋਲਡਸਮਿੱਥ ਨਾਲ ਥਾਪਿਆ ਗਿਆ ਸੀ | ਡਾ: ਰੇਂਜ਼ਰ ਬਿ੍ਟਿਸ਼ ਸਿੱਖ ਐਸੋਸੀਏਸ਼ਨ ਸਮੇਤ ਕਈ ਸਮਾਜ ਸੇਵੀ ਸੰਸਥਾਵਾਂ ਨਾਲ ਜੁੜੇ ਹੋਏ ਹਨ | ਉਨ੍ਹਾਂ ਇੰਗਲੈਂਡ ਅਤੇ ਭਾਰਤ ਦਰਮਿਆਨ ਚੰਗੇ ਸਬੰਧਾਂ ਲਈ ਆਪਣਾ ਯੋਗਦਾਨ ਪਾਇਆ ਹੈ | ਬਰਤਾਨੀਆ ਦੀ ਮਹਾਰਾਣੀ ਵਲੋਂ ਉਨ੍ਹਾਂ ਨੂੰ ਐਮ. ਬੀ. ਈ., ਸੀ. ਬੀ. ਈ. ਦੇ ਖਿਤਾਬਾਂ ਤੋਂ ਇਲਾਵਾ ਉਨ੍ਹਾਂ ਦੀ ਕੰਪਨੀ ਨੂੰ ਕਈ ਸ਼ਾਹੀ ਸਨਮਾਨਾਂ ਨਾਲ ਨਿਵਾਜਿਆ ਜਾ ਚੁੱਕਾ ਹੈ | ਡਾ: ਰੰਮੀ ਰੇਂਜ਼ਰ ਨੇ 'ਅਜੀਤ' ਨਾਲ ਗੱਲ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਉਹ ਭਾਰਤ ਅਤੇ ਬਰਤਾਨੀਆ ਵਿਚਕਾਰ ਅਤੇ ਦੋਵਾਂ ਦੇਸ਼ਾਂ ਦੇ ਭਾਈਚਾਰਿਆਂ ਵਿਕਚਾਰ ਪੁਲ ਦਾ ਕੰਮ ਕਰਨਗੇ | ਭਾਰਤੀ ਹਾਈ ਕਮਿਸ਼ਨਰ ਰੁਚੀ ਘਣਸ਼ਿਆਮ ਨੇ ਵਧਾਈ ਦਿੰਦਿਆਂ ਕਿਹਾ ਕਿ ਡਾ: ਰੇਂਜ਼ਰ ਤੇ ਭਾਰਤ ਅਤੇ ਇੰਗਲੈਂਡ ਦੋਵੇਂ ਦੇਸ਼ਾਂ ਨੂੰ ਮਾਣ ਹੈ | ਲਾਰਡ ਸਵਰਾਜ ਪਾਲ ਨੇ ਕਿਹਾ ਕਿ ਡਾ: ਰੇਂਜ਼ਰ ਦੀ ਯੂ ਕੇ ਵਲੋਂ ਵੱਡੀ ਦੇਣ ਹੈ ਅਤੇ ਇਸ ਦਾ ਬੜੇ ਚਿਰ ਤੋਂ ਇੰਤਜ਼ਾਰ ਸੀ |


ਖ਼ਬਰ ਸ਼ੇਅਰ ਕਰੋ

ਰਿਸ਼ੀ ਕਪੂਰ ਕੈਂਸਰ ਦਾ ਇਲਾਜ ਕਰਵਾ ਕੇ ਦੇਸ਼ ਪਰਤੇ

ਮੁੰਬਈ, 10 ਸਤੰਬਰ (ਏਜੰਸੀਆਂ)-ਲਗਪਗ ਇਕ ਸਾਲ ਤੋਂ ਨਿਊਯਾਰਕ 'ਚ ਕੈਂਸਰ ਦਾ ਇਲਾਜ ਕਰਾ ਰਹੇ ਬਾਲੀਵੁੱਡ ਦੇ ਦਿੱਗਜ਼ ਅਦਾਕਾਰ ਰਿਸ਼ੀ ਕਪੂਰ ਹੁਣ ਭਾਰਤ ਪਰਤ ਆਏ ਹਨ | ਹਾਲ ਹੀ 'ਚ ਖ਼ਬਰਾਂ ਮਿਲੀਆਂ ਸਨ ਕਿ ਰਿਸ਼ੀ ਆਪਣੇ ਜਨਮ ਦਿਨ ਅਤੇ ਗਣੇਸ਼ ਚਤੁਰਥੀ ਦੇ ਮੌਕੇ 'ਤੇ ਭਾਰਤ 'ਚ ...

ਪੂਰੀ ਖ਼ਬਰ »

ਅਮਰੀਕੀ ਪੁੱਛਗਿੱਛ 'ਚ ਜਾਸੂਸ ਨੇ ਕਬੂਲਿਆ 2016 ਰਾਸ਼ਟਰਪਤੀ ਚੋਣਾਂ 'ਚ ਸੀ ਪੁਤਿਨ ਦੀ ਭੂਮਿਕਾ

ਵਾਸ਼ਿੰਗਟਨ, 10 ਸਤੰਬਰ (ਏਜੰਸੀਆਂ)-ਰੂਸ ਦੀ ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਨੇ ਅਮਰੀਕੀ ਏਜੰਟਾਂ ਦੇ ਸਾਹਮਣੇ ਕਬੂਲ ਕੀਤਾ ਹੈ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ 2016 ਦੇ ਅਮਰੀਕੀ ਰਾਸ਼ਟਰਪਤੀ ਚੋਣਾਂ 'ਚ ਸਿੱਧਾ ਦਖ਼ਲ ਸੀ | ਅਮਰੀਕੀ ਮੀਡੀਆ ਨੇ ਉਕਤ ...

ਪੂਰੀ ਖ਼ਬਰ »

ਵਿਸ਼ਵ ਦੇ ਚੋਟੀ ਦੇ ਸ਼ਹਿਰਾਂ 'ਚ ਕੈਨੇਡਾ ਦੇ 3 ਸ਼ਹਿਰ ਸ਼ਾਮਿਲ

ਚੰਗੇ ਜੀਵਨ ਪੱਖੋਂ ਆਸਟ੍ਰੇਲੀਆ, ਜਾਪਾਨ, ਡੈਨਮਾਰਕ ਤੇ ਆਸਟਰੀਆ ਦੀ ਚੜ੍ਹਤ

ਟੋਰਾਂਟੋ, 10 ਸਤੰਬਰ (ਸਤਪਾਲ ਸਿੰਘ ਜੌਹਲ)-ਸੰਸਾਰ ਦੇ ਸਿੱਖਿਆ, ਸਿਹਤ, ਅਮਨ, ਸਥਿਰਤਾ, ਆਵਾਜਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮੁੱਖ ਰੱਖ ਕੇ ਪ੍ਰਮੁੱਖ ਸਮਝੇ ਜਾਂਦੇ ਪਹਿਲੇ ਦਸ ਸ਼ਹਿਰਾਂ 'ਚ ਕੈਨੇਡਾ ਦੇ ਤਿੰਨ ਵੱਡੇ ਸ਼ਹਿਰ ਸ਼ਾਮਿਲ ਹਨ | ਗਲੋਬਲ ਲਿਵਏਬਲ ਇੰਡੈਕਸ ...

ਪੂਰੀ ਖ਼ਬਰ »

ਅਲਬਰਟਾ ਇੰਮੀਗ੍ਰੇਸ਼ਨ ਨੀਤੀਆਂ 'ਚ ਤਬਦੀਲੀਆਂ ਲਈ ਲੋਕ ਰਾਏ ਮਿਲਣੀ ਸ਼ੁਰੂ-ਜੇਸਨ ਕੈਨੀ

'4 ਨੁਕਾਤੀ ਪ੍ਰੋਗਰਾਮ ਲਾਗੂ ਕੀਤਾ ਜਾਵੇਗਾ ਤੇ ਪੇਂਡੂ ਇਲਾਕਿਆਂ 'ਚ ਕਾਰੋਬਾਰੀਆਂ ਨੂੰ ਲਿਆਂਦਾ ਜਾਏਗਾ'

ਕੈਲਗਰੀ, 10 ਸਤੰਬਰ (ਹਰਭਜਨ ਸਿੰਘ ਢਿੱਲੋਂ)-ਅਲਬਰਟਾ ਪ੍ਰੀਮੀਅਰ ਜੇਸਨ ਕੈਨੀ ਨੇ ਕਿਹਾ ਹੈ ਕਿ ਅਲਬਰਟਾ ਵਲੋਂ ਨਵੀਂ ਇਮੀਗ੍ਰੇਸ਼ਨ ਨੀਤੀ, 'ਦ ਅਲਬਰਟਾ ਐਡਵਾਂਟੇਜ ਇਮੀਗ੍ਰੇਸ਼ਨ ਸਟ੍ਰੈਟਿਜੀ', ਉੱਪਰ ਕੰਸਲਟੇਸ਼ਨਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾ ਰਿਹਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਓਡੀਸ਼ਾ ਦੇ ਕਬਾਇਲੀ ਇਲਾਕੇ ਦੀ ਪਹਿਲੀ ਔਰਤ ਪਾਇਲਟ ਬਣੀ ਅਨੁਪਿ੍ਯਾ

ਮੁੱਖ ਮੰਤਰੀ ਨੇ ਦਿੱਤੀ ਵਧਾਈ

ਮਲਕਾਨੀ/ਭੁਬਨੇਸ਼ਵਰ, 10 ਸਤੰਬਰ (ਏਜੰਸੀ)-ਓਡੀਸ਼ਾ ਦੇ ਨਕਸਲੀ ਪ੍ਰਭਾਵਿਤ ਮਲਕਾਨਗਿਰੀ ਜ਼ਿਲ੍ਹੇ ਦੀ 23 ਸਾਲ ਦੀ ਅਨੁਪਿ੍ਯਾ ਲਾਕਰਾ ਨੇ ਕਬਾਇਲੀ ਇਲਾਕੇ ਤੋਂ ਪਹਿਲੀ ਔਰਤ ਪਾਇਲਟ ਬਣਨ ਦਾ ਮਾਨ ਹਾਸਲ ਕੀਤਾ ਹੈ | 7 ਸਾਲ ਪਹਿਲਾਂ ਪਾਇਲਟ ਬਣਨ ਦੇ ਸੁਪਨੇ ਨੂੰ ਪੂਰਾ ਕਰਨ ਲਈ ...

ਪੂਰੀ ਖ਼ਬਰ »

ਅਮਰੀਕਾ 'ਚ ਭਾਰਤੀ ਮੂਲ ਦੇ ਅਨੁਰਾਗ ਸਿੰਘਲ ਫਲੋਰੀਡਾ 'ਚ ਜੱਜ ਨਿਯੁਕਤ

ਵਾਸ਼ਿੰਗਟਨ, 10 ਸਤੰਬਰ (ਏਜੰਸੀਆਂ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਭਾਰਤੀ ਮੂਲ ਦੇ ਅਮਰੀਕੀ ਨੂੰ ਫਲੋਰੀਡਾ 'ਚ ਜੱਜ ਨਿਯੁਕਤ ਕੀਤਾ ਹੈ | ਅਨੁਰਾਗ ਸਿੰਘਲ ਉਨ੍ਹਾਂ 17 ਜੱਜਾਂ 'ਚ ਸ਼ਾਮਿਲ ਹਨ ਜਿਨ੍ਹਾਂ ਦੇ ਨਾਂਅ ਵਾਈਟ ਹਾਊਸ ਨੇ ਸੈਨੇਟ ਨੂੰ ਭੇਜੇ ਸਨ | ...

ਪੂਰੀ ਖ਼ਬਰ »

ਅਲਹਾਂਬਰਾ ਗੁਰਦੁਆਰੇ ਵਾਲੇ ਸਥਾਨ 'ਤੇ ਵਪਾਰਕ ਕੰਪਲੈਕਸ ਬਣਾਉਣ ਦੀ ਤਿਆਰੀ

ਅਲਹਾਂਬਰਾ (ਕੋਲੀਫੋਰਨੀਆ), 10 ਸਤੰਬਰ (ਹੁਸਨ ਲੜੋਆ ਬੰਗਾ)-ਅਲਹਾਂਬਰਾ (ਕੈਲੀਫੋਰਨੀਆ) 'ਚ ਗੁਰਦੁਆਰਾ ਸਾਹਿਬ ਦੀ ਸਥਾਪਨਾ ਕੋਈ 43 ਸਾਲ ਪਹਿਲਾਂ ਕੀਤੀ ਗਈ ਸੀ | ਹਾਲਾਂਕਿ 15 ਸਾਲ ਪਹਿਲਾਂ ਇਸ ਗੁਰੂ ਘਰ ਨੂੰ 60 ਫਰੀਵੇਅ ਨੇੜੇ ਤਬਦੀਲ ਕਰ ਦਿੱਤਾ ਗਿਆ ਸੀ ਪਰ ਸੰਗਤ ਦੇ ਜ਼ੋਰ ...

ਪੂਰੀ ਖ਼ਬਰ »

ਯੂ.ਏ.ਈ. 'ਚ ਲਗਪਗ 200 ਭਾਰਤੀ ਕਰਮਚਾਰੀਆਂ ਨੂੰ ਮਿਲੇਗੀ ਬਕਾਇਆ ਤਨਖ਼ਾਹ

ਦੁਬਈ, 10 ਸਤੰਬਰ (ਏਜੰਸੀਆਂ)-ਭਾਰਤੀ ਦੂਤਘਰ ਦੀ ਦਖ਼ਲਅੰਦਾਜ਼ੀ ਤੋਂ ਬਾਅਦ ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) 'ਚ ਲਗਪਗ 200 ਭਾਰਤੀ ਕਰਮਚਾਰੀਆਂ ਨੂੰ ਉਨ੍ਹਾਂ ਦੀ ਬਕਾਇਆ ਤਨਖ਼ਾਹ ਅਤੇ ਉਨ੍ਹਾਂ ਦੇ ਦੇਸ਼ ਪਰਤਣ ਦੀ ਆਸ ਮੁੜ ਜਾਗ ਪਈ ਹੈ | ਇਹ ਜਾਣਕਾਰੀ ਅੱਜ ਮੀਡੀਆ ਦੀ ਇਕ ...

ਪੂਰੀ ਖ਼ਬਰ »

ਬਰਤਾਨਵੀ ਪ੍ਰਧਾਨ ਮੰਤਰੀ ਦੀ ਸੰਸਦ 'ਚ 6 ਦਿਨਾਂ 'ਚ 6 ਵਾਰ ਹੋਈ ਹਾਰ

ਲੰਡਨ, 10 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਬ੍ਰੈਗਜ਼ਿਟ ਮਾਮਲੇ 'ਚ ਉਲਝਦੇ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਵਲੋਂ ਸੰਸਦ 'ਚ ਪੇਸ਼ ਕੀਤੇ ਜਾ ਰਹੇ ਪ੍ਰਸਤਾਵਾਂ ਨੂੰ ਲਗਾਤਾਰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ...

ਪੂਰੀ ਖ਼ਬਰ »

ਵਿਦਿਆ ਦੇ ਚਾਨਣ ਨਾਲ ਪੰਜਾਬ ਦੀ ਨੁਹਾਰ ਬਦਲੀ ਜਾ ਸਕਦੀ ਹੈ-ਪ੍ਰੋ. ਔਜਲਾ

ਫਰਿਜਨੋ, 10 ਸਤੰਬਰ (ਰਵਿੰਦਰ ਲਾਲੀ ਰਾਜਪੁਰਾ)-ਪੜ੍ਹਾਓ ਪੰਜਾਬ, ਬਚਾਓ ਪੰਜਾਬ ਮੁਹਿੰਮ ਚਲਾਉਣ ਵਾਲੇ ਗਰੁੱਪ ਦੇ ਮੋਢੀ ਮੈਂਬਰ ਪ੍ਰੋ. ਸੰਤੋਖ ਸਿੰਘ ਔਜਲਾ ਅੱਜ-ਕੱਲ੍ਹ ਆਪਣੀ ਕੈਲੇਫੋਰਨੀਆ ਫੇਰੀ 'ਤੇ ਹਨ ¢ ਇਸੇ ਕੜੀ ਤਹਿਤ ਉਹ ਸ. ਸੁਰਜੀਤ ਸਿੰਘ ਦੇ ਸੱਦੇ 'ਤੇ ਫਰਿਜਨੋ ...

ਪੂਰੀ ਖ਼ਬਰ »

ਬਿ੍ਸਬੇਨ 'ਚ ਤਲਵੰਡੀ ਦੀ ਕਿਤਾਬ 'ਗਾਗਰ ਵਿਚ ਸਾਗਰ' ਤੇ ਭੋਗਲ ਦੀ ਕਿਤਾਬ 'ਦੱਸ ਕਿਥੇ ਵਸੀਏ' ਲੋਕ ਅਰਪਣ

* ਬਿ੍ਸਬੇਨ, 10 ਸਤੰਬਰ (ਮਹਿੰਦਰ ਪਾਲ ਸਿੰਘ ਕਾਹਲੋਂ)-ਇੰਡੋਜ਼ ਪੰਜਾਬੀ ਸਾਹਿਤ ਅਕਾਡਮੀ ਆਫ਼ ਆਸਟਰੇਲੀਆ ਵਲੋਂ ਇੰਡੋਜ਼ ਪੰਜਾਬੀ ਵਿਸ਼ੇਸ਼ ਸੰਸਥਾਗਤ ਮੀਟਿੰਗ ਤੇ ਮਾਸਿਕ ਕਵੀ ਦਰਬਾਰ ਕਰਵਾਇਆ ਗਿਆ | ਜਿਸ 'ਚ ਸਥਾਨਕ ਕਵੀਆਂ ਅਤੇ ਸਾਹਿਤ ਸਨੇਹੀਆਾ ਨੇ ਹਾਜ਼ਰੀ ਭਰੀ ¢ ...

ਪੂਰੀ ਖ਼ਬਰ »

ਕਾਰ ਨੇ ਪਾਰਕ 'ਚ ਖੜ੍ਹੀਆਂ ਚਾਰ ਕਾਰਾਂ ਨੂੰ ਮਾਰੀ ਟੱਕਰ

* ਔਰਤ ਚਾਲਕ ਗੰਭੀਰ ਜ਼ਖ਼ਮੀ

ਲੈਸਟਰ (ਇੰਗਲੈਂਡ), 10 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਹਿਰ ਲੈਸਟਰ ਦੇ ਹਿਮਲਟਨ ਖੇਤਰ ਦੇ ਥਰਮਨਸਟੇਨ ਲੇਨ ਵਿਖੇ ਕਾਰ ਚਲਾ ਰਹੀ ਔਰਤ ਨੇ ਪਾਰਕ 'ਚ ਖੜ੍ਹੀਆਂ ਚਾਰ ਕਾਰਾਂ ਨੂੰ ਟੱਕਰ ਮਾਰ ਦਿੱਤੀ | ਜਿਸ ਕਾਰਨ ਕਾਰ ਸਵਾਰ ਔਰਤ ਗੰਭੀਰ ਜ਼ਖ਼ਮੀ ਹੋ ਗਈ | ਜਿਸ ...

ਪੂਰੀ ਖ਼ਬਰ »

ਇੰਗਲੈਂਡ 'ਚ ਪੁਲਿਸ 'ਤੇ ਹਮਲਿਆਂ ਦਾ ਹੋਇਆ ਵਾਧਾ-ਪੁਲਿਸ ਅਫ਼ਸਰ ਰੋਲਫ

ਲੈਸਟਰ (ਇੰਗਲੈਂਡ), 10 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਡਿਪਟੀ ਚੀਫ਼ ਕਾਂਸਟੇਬਲ ਲੂਈਸ ਰੋਲਫ ਨੇ ਦੱਸਿਆ ਕਿ ਇੰਨੀ ਦਿਨੀਂ ਇੰਗਲੈਂਡ 'ਚ ਪੁਲਿਸ ਉਪਰ ਅਪਰਾਧੀ ਤੱਤਾਂ ਦੇ ਹਮਲੇ ਵਧੇ ਹਨ ¢ ਪੱਛਮੀ ਮਿਡਲੈਂਡ ਦੀ ਉੱਚ ਪੁਲਿਸ ਅਫ਼ਸਰ ਰੋਲਫ ਅਨੁਸਾਰ ਜਦੋਂ ਉਹ ਪੁਲਿਸ ...

ਪੂਰੀ ਖ਼ਬਰ »

ਬਰਮਿੰਘਮ ਹਵਾਈ ਅੱਡੇ 'ਤੇ ਪੁਲਿਸ 'ਤੇ ਲੱਗੇ ਨਸਲੀ ਭੇਦਭਾਵ ਦੇ ਦੋਸ਼

ਲੈਸਟਰ (ਇੰਗਲੈਂਡ), 10 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਹਿਰ ਬਰਮਿੰਘਮ 'ਚ ਕਾਰਲ ਬੁਰਕ ਨਾਾਅ ਦੇ ਇਕ ਵਿਅਕਤੀ ਨੇ ਬਰਮਿੰਘਮ ਹਵਾਈ ਅੱਡੇ 'ਤੇ ਪੁਲਿਸ ਉਪਰ ਨਸਲੀ ਵਿਤਕਰਾ ਕਰਨ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਸ ਦੇ 'ਕਾਲੇ' ਹੋਣ ਕਾਰਨ ਉਸ ਨੰੂ ਨਸਲੀ ...

ਪੂਰੀ ਖ਼ਬਰ »

ਸਾਬਕਾ ਅਮਰੀਕੀ ਰਾਸ਼ਟਰਪਤੀ ਦੀ ਪਤਨੀ ਮਿਸ਼ੇਲ ਓਬਾਮਾ 24 ਨੂੰ ਪਹੁੰਚੇਗੀ ਵਿਨੀਪੈਗ

ਵਿਨੀਪੈਗ, 10 ਸਤੰਬਰ (ਸਰਬਪਾਲ ਸਿੰਘ)-ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਦੀ ਪਤਨੀ ਮਿਸ਼ੇਲ ਓਬਾਮਾ 24 ਸਤੰਬਰ ਨੂੰ ਪਹਿਲੀ ਵਾਰ ਆਪਣੇ ਕੈਨੇਡਾ ਦੌਰੇ ਦੌਰਾਨ ਵਿਨੀਪੈਗ ਸਥਿਤ ਬੈੱਲ ਐਮ. ਟੀ. ਐਸ. ਸੈਂਟਰ 'ਚ ਰੱਖੇ ਗਏ ਪ੍ਰੋਗਰਾਮ 'ਕਨਵਰਸੇਸ਼ਨ ਵਿਦ ਮਿਸ਼ੇਲ ...

ਪੂਰੀ ਖ਼ਬਰ »

ਔਰਤਾਂ 'ਤੇ ਹੋ ਰਹੇ ਅੱਤਿਆਚਾਰ, ਭਰੂਣ ਹੱਤਿਆਵਾਂ ਅਤੇ ਜਬਰ ਜਨਾਹ ਦੀਆਂ ਘਟਨਾਵਾਂ ਨੂੰ ਨੱਥ ਪਾਉਣ ਲਈ ਯੂ. ਐਨ. ਓ. ਤੱਕ ਪਹੁੰਚ ਕਰਾਂਗੀ-ਹਰਸ਼ਿੰਦਰ ਕੌਰ

ਲੈਸਟਰ (ਇੰਗਲੈਂਡ), 10 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਯੂ. ਕੇ. ਫੇਰੀ 'ਤੇ ਆਏ ਪ੍ਰਸਿੱਧ ਵਿਦਵਾਨ ਅਤੇ ਚਿੰਤਕ ਡਾ: ਹਰਸ਼ਿੰਦਰ ਕੌਰ ਦਾ ਅੱਜ ਇੰਗਲੈਂਡ ਦੇ ਸ਼ਹਿਰ ਲੈਸਟਰ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਮਾਤਾ ਦੀਆਂ ਭੇਟਾਂ ਦੀ ਵੀਡੀਓ ਐਲਬਮ ਦਾ ਪੋਸਟਰ ਜਾਰੀ

ਮੈਲਬੌਰਨ, 10 ਸਤੰਬਰ (ਸਰਤਾਜ ਸਿੰਘ ਧੌਲ)-ਮਾਤਾ ਦੀਆਂ ਭੇਟਾਂ ਦੀ ਨਵੀਂ ਆ ਰਹੀ ਵੀਡੀਓ ਐਲਬਮ ਦਾ ਪੋਸਟਰ ਇਥੇ ਭਾਰਤੀ ਰੈਸਟੋਰੈਂਟ 'ਚ ਜਾਰੀ ਕੀਤਾ ਗਿਆ | ਦੇਵ ਆਸਟ੍ਰੇਲੀਅਨ ਚੰਚਲ, ਜੋ ਕਿ ਪਿਛਲੇ ਕਾਫੀ ਸਮੇਂ ਤੋਂ ਇਥੇ ਜਗਰਾਤਾ ਕਰਦੇ ਹਨ, ਦੀ ਆਵਾਜ਼ 'ਚ ਇਹ ਨਵੀਂ ਐਲਬਮ, ...

ਪੂਰੀ ਖ਼ਬਰ »

ਵਿਦੇਸ਼ੀ ਸਿੱਖਾਂ ਨੂੰ ਗੁਰੂ ਘਰਾਂ 'ਚ ਬੁਲਾ ਕੇ ਮਾਣ-ਸਨਮਾਨ ਦੇਣ ਦੀ ਲੋੜ-ਖਾਲਸਾ

ਸਿਆਟਲ, 10 ਸਤੰਬਰ (ਗੁਰਚਰਨ ਸਿੰਘ ਢਿੱਲੋਂ)-ਸਿਆਟਲ ਦੇ ਗੁਰਦੁਆਰਾ ਸੱਚਾ ਮਾਰਗ ਐਬਰਨ ਵਿਚ ਪਹੁੰਚ ਕੇ ਸੰਗਤ ਨੂੰ ਸੰਬੋਧਨ ਕਰਦਿਆਂ ਸਤਪਾਲ ਸਿੰਘ ਖਾਲਸਾ ਨੇ ਮੰਗ ਕੀਤੀ ਕਿ ਵਿਦੇਸ਼ੀ ਸਿੱਖਾਂ ਨੂੰ ਗੁਰੂ ਘਰਾਂ ਵਿਚ ਬੁਲਾ ਸੰਗਤੀ ਰੂਪ 'ਚ ਜੋੜਨ ਦੀ ਲੋੜ ਹੈ, ਕਿਉਂਕਿ ...

ਪੂਰੀ ਖ਼ਬਰ »

ਕੈਲਗਰੀ ਸਿਟੀ ਕੌ ਾਸਲ ਦੀ ਮੀਟਿੰਗ 'ਚ ਮੇਅਰ ਤੇ ਕੌਾਸਲਰਾਂ ਦਰਮਿਆਨ ਤਿੱਖੀਆਂ ਝੜਪਾਂ

ਕੈਲਗਰੀ, 10 ਸਤੰਬਰ (ਹਰਭਜਨ ਸਿੰਘ ਢਿੱਲੋਂ)-ਗ਼ਰਮੀਆਂ ਦੀਆਂ ਛੁੱਟੀਆਂ ਮਗਰੋਂ ਕੈਲਗਰੀ ਸਿਟੀ ਕੌਾਸਲ ਦੀ ਪਲੇਠੀ ਮੀਟਿੰਗ ਹੋਈ | ਜਿਸ ਵਿਚ ਮੇਅਰ ਅਤੇ ਕੌਾਸਲਰਾਂ ਵਿਚਕਾਰ ਤਿੱਖੀਆਂ ਝੜਪਾਂ ਹੋਈਆਂ | ਵਾਰਡ 4 ਤੋਂ ਕੌਾਸਲਰ ਸ਼ੌਨ ਚੂ ਨੇ ਚਲਦੀ ਹੋਈ ਕਾਰਵਾਈ 'ਚ ਖੜ੍ਹੇ ਹੋ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX