ਤਾਜਾ ਖ਼ਬਰਾਂ


ਮਹਾਰਾਸ਼ਟਰ ਚੋਣਾਂ : ਪ੍ਰਧਾਨ ਮੰਤਰੀ ਕਰਨਗੇ ਅੱਜ 3 ਰੈਲੀਆਂ
. . .  8 minutes ago
ਨਵੀਂ ਦਿੱਲੀ, 16 ਅਕਤੂਬਰ - ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਹਾਰਾਸ਼ਟਰ ਦੇ ਅਕੋਲਾ, ਜਲਨਾ ਤੇ ਪਨਵਲ 'ਚ ਚੋਣ ਰੈਲੀਆਂ...
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  50 minutes ago
ਸ੍ਰੀਨਗਰ, 16 ਅਕਤੂਬਰ - ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਚੱਲ ਰਹੀ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ...
ਅੱਜ ਦਾ ਵਿਚਾਰ
. . .  58 minutes ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  1 day ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  1 day ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  1 day ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  1 day ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  1 day ago
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਲੋਕਤੰਤਰ ਦੀ ਭਰੋਸਯੋਗਤਾ ਕਾਇਮ ਰੱਖਣ ਲਈ ਗ਼ਲਤ ਰੁਝਾਨ ਖਿਲਾਫ਼ ਹੋਕਾ ਦੇਣ ਵਾਲਿਆਂ ਦੀ ਜ਼ਰੂਰਤ ਹੈ। -ਮਾਈਕਲ ਐਂਡਰਸਨ

ਰਾਸ਼ਟਰੀ-ਅੰਤਰਰਾਸ਼ਟਰੀ

81 ਸਾਲ ਦਾ ਬਜ਼ੁਰਗ ਬਣ ਕੇ ਅਮਰੀਕਾ ਜਾ ਰਿਹਾ ਸੀ 32 ਸਾਲਾ ਨੌਜਵਾਨ

ਦਿੱਲੀ ਹਵਾਈ ਅੱਡੇ ਤੋਂ ਗਿ੍ਫ਼ਤਾਰ

ਨਵੀਂ ਦਿੱਲੀ, 10 ਸਤੰਬਰ (ਬਲਵਿੰਦਰ ਸਿੰਘ ਸੋਢੀ)-ਅਮਰੀਕਾ ਦੇ ਨਿਊਯਾਰਕ ਸ਼ਹਿਰ ਜਾਣ ਦੀ ਇੱਛਾ ਇਕ ਨੌਜਵਾਨ 'ਤੇ ਇਸ ਕਦਰ ਗੈਵੀ ਹੋ ਗਈ ਕਿ ਉਸ ਨੇ ਆਪਣਾ ਹੁਲੀਆ ਹੀ ਬਦਲ ਲਿਆ ਅਤੇ ਉਹ 81 ਸਾਲ ਦਾ ਬਜ਼ੁਰਗ ਬਣ ਗਿਆ | ਇਹ ਗੱਲ ਵੱਖਰੀ ਹੈ ਕਿ ਉਸ ਦੀਆਂ ਸਾਰੀਆਂ ਕੋਸ਼ਿਸ਼ਾਂ ...

ਪੂਰੀ ਖ਼ਬਰ »

ਪੰਜਾਬੀ ਮੂਲ ਦਾ ਡਾ: ਰੰਮੀ ਰੇਂਜਰ ਬਣਿਆ ਬਰਤਾਨੀਆ ਦੇ ਹਾਊਸ ਆਫ ਲਾਰਡ ਦਾ ਮੈਂਬਰ

ਲੰਡਨ, 10 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਉੱਘੇ ਕਾਰੋਬਾਰੀ ਡਾ: ਰੰਮੀ ਰੇਂਜ਼ਰ ਨੂੰ ਕੰਜ਼ਰਵੇਟਿਵ ਪਾਰਟੀ ਵਲੋਂ ਬਰਤਾਨੀਆ ਦੀ ਸੰਸਦ ਦੇ ਉਪਰਲੇ ਸਦਨ ਹਾਊਸ ਆਫ਼ ਲਾਰਡ ਦਾ ਮੈਂਬਰ ਬਣਾਇਆ ਗਿਆ ਹੈ | ਡਾ: ਰੇਂਜ਼ਰ ਦਾ ਜਨਮ ਜੁਲਾਈ 1947 'ਚ ...

ਪੂਰੀ ਖ਼ਬਰ »

ਰਿਸ਼ੀ ਕਪੂਰ ਕੈਂਸਰ ਦਾ ਇਲਾਜ ਕਰਵਾ ਕੇ ਦੇਸ਼ ਪਰਤੇ

ਮੁੰਬਈ, 10 ਸਤੰਬਰ (ਏਜੰਸੀਆਂ)-ਲਗਪਗ ਇਕ ਸਾਲ ਤੋਂ ਨਿਊਯਾਰਕ 'ਚ ਕੈਂਸਰ ਦਾ ਇਲਾਜ ਕਰਾ ਰਹੇ ਬਾਲੀਵੁੱਡ ਦੇ ਦਿੱਗਜ਼ ਅਦਾਕਾਰ ਰਿਸ਼ੀ ਕਪੂਰ ਹੁਣ ਭਾਰਤ ਪਰਤ ਆਏ ਹਨ | ਹਾਲ ਹੀ 'ਚ ਖ਼ਬਰਾਂ ਮਿਲੀਆਂ ਸਨ ਕਿ ਰਿਸ਼ੀ ਆਪਣੇ ਜਨਮ ਦਿਨ ਅਤੇ ਗਣੇਸ਼ ਚਤੁਰਥੀ ਦੇ ਮੌਕੇ 'ਤੇ ਭਾਰਤ 'ਚ ...

ਪੂਰੀ ਖ਼ਬਰ »

ਅਮਰੀਕੀ ਪੁੱਛਗਿੱਛ 'ਚ ਜਾਸੂਸ ਨੇ ਕਬੂਲਿਆ 2016 ਰਾਸ਼ਟਰਪਤੀ ਚੋਣਾਂ 'ਚ ਸੀ ਪੁਤਿਨ ਦੀ ਭੂਮਿਕਾ

ਵਾਸ਼ਿੰਗਟਨ, 10 ਸਤੰਬਰ (ਏਜੰਸੀਆਂ)-ਰੂਸ ਦੀ ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਨੇ ਅਮਰੀਕੀ ਏਜੰਟਾਂ ਦੇ ਸਾਹਮਣੇ ਕਬੂਲ ਕੀਤਾ ਹੈ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ 2016 ਦੇ ਅਮਰੀਕੀ ਰਾਸ਼ਟਰਪਤੀ ਚੋਣਾਂ 'ਚ ਸਿੱਧਾ ਦਖ਼ਲ ਸੀ | ਅਮਰੀਕੀ ਮੀਡੀਆ ਨੇ ਉਕਤ ...

ਪੂਰੀ ਖ਼ਬਰ »

ਵਿਸ਼ਵ ਦੇ ਚੋਟੀ ਦੇ ਸ਼ਹਿਰਾਂ 'ਚ ਕੈਨੇਡਾ ਦੇ 3 ਸ਼ਹਿਰ ਸ਼ਾਮਿਲ

ਚੰਗੇ ਜੀਵਨ ਪੱਖੋਂ ਆਸਟ੍ਰੇਲੀਆ, ਜਾਪਾਨ, ਡੈਨਮਾਰਕ ਤੇ ਆਸਟਰੀਆ ਦੀ ਚੜ੍ਹਤ

ਟੋਰਾਂਟੋ, 10 ਸਤੰਬਰ (ਸਤਪਾਲ ਸਿੰਘ ਜੌਹਲ)-ਸੰਸਾਰ ਦੇ ਸਿੱਖਿਆ, ਸਿਹਤ, ਅਮਨ, ਸਥਿਰਤਾ, ਆਵਾਜਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮੁੱਖ ਰੱਖ ਕੇ ਪ੍ਰਮੁੱਖ ਸਮਝੇ ਜਾਂਦੇ ਪਹਿਲੇ ਦਸ ਸ਼ਹਿਰਾਂ 'ਚ ਕੈਨੇਡਾ ਦੇ ਤਿੰਨ ਵੱਡੇ ਸ਼ਹਿਰ ਸ਼ਾਮਿਲ ਹਨ | ਗਲੋਬਲ ਲਿਵਏਬਲ ਇੰਡੈਕਸ ...

ਪੂਰੀ ਖ਼ਬਰ »

ਅਲਬਰਟਾ ਇੰਮੀਗ੍ਰੇਸ਼ਨ ਨੀਤੀਆਂ 'ਚ ਤਬਦੀਲੀਆਂ ਲਈ ਲੋਕ ਰਾਏ ਮਿਲਣੀ ਸ਼ੁਰੂ-ਜੇਸਨ ਕੈਨੀ

'4 ਨੁਕਾਤੀ ਪ੍ਰੋਗਰਾਮ ਲਾਗੂ ਕੀਤਾ ਜਾਵੇਗਾ ਤੇ ਪੇਂਡੂ ਇਲਾਕਿਆਂ 'ਚ ਕਾਰੋਬਾਰੀਆਂ ਨੂੰ ਲਿਆਂਦਾ ਜਾਏਗਾ'

ਕੈਲਗਰੀ, 10 ਸਤੰਬਰ (ਹਰਭਜਨ ਸਿੰਘ ਢਿੱਲੋਂ)-ਅਲਬਰਟਾ ਪ੍ਰੀਮੀਅਰ ਜੇਸਨ ਕੈਨੀ ਨੇ ਕਿਹਾ ਹੈ ਕਿ ਅਲਬਰਟਾ ਵਲੋਂ ਨਵੀਂ ਇਮੀਗ੍ਰੇਸ਼ਨ ਨੀਤੀ, 'ਦ ਅਲਬਰਟਾ ਐਡਵਾਂਟੇਜ ਇਮੀਗ੍ਰੇਸ਼ਨ ਸਟ੍ਰੈਟਿਜੀ', ਉੱਪਰ ਕੰਸਲਟੇਸ਼ਨਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾ ਰਿਹਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਓਡੀਸ਼ਾ ਦੇ ਕਬਾਇਲੀ ਇਲਾਕੇ ਦੀ ਪਹਿਲੀ ਔਰਤ ਪਾਇਲਟ ਬਣੀ ਅਨੁਪਿ੍ਯਾ

ਮੁੱਖ ਮੰਤਰੀ ਨੇ ਦਿੱਤੀ ਵਧਾਈ

ਮਲਕਾਨੀ/ਭੁਬਨੇਸ਼ਵਰ, 10 ਸਤੰਬਰ (ਏਜੰਸੀ)-ਓਡੀਸ਼ਾ ਦੇ ਨਕਸਲੀ ਪ੍ਰਭਾਵਿਤ ਮਲਕਾਨਗਿਰੀ ਜ਼ਿਲ੍ਹੇ ਦੀ 23 ਸਾਲ ਦੀ ਅਨੁਪਿ੍ਯਾ ਲਾਕਰਾ ਨੇ ਕਬਾਇਲੀ ਇਲਾਕੇ ਤੋਂ ਪਹਿਲੀ ਔਰਤ ਪਾਇਲਟ ਬਣਨ ਦਾ ਮਾਨ ਹਾਸਲ ਕੀਤਾ ਹੈ | 7 ਸਾਲ ਪਹਿਲਾਂ ਪਾਇਲਟ ਬਣਨ ਦੇ ਸੁਪਨੇ ਨੂੰ ਪੂਰਾ ਕਰਨ ਲਈ ਅਨੁਪਿ੍ਯਾ ਨੇ ਇੰਜੀਨੀਅਰਿੰਗ ਦੀ ਪੜ੍ਹਾਈ ਵਿਚਾਲੇ ਛੱਡ ਕੇ ਸਾਲ 2012 'ਚ ਇਕ ਹਵਾਬਾਜ਼ੀ ਅਕੈਡਮੀ 'ਚ ਦਾਖਲਾ ਲੈ ਲਿਆ ਸੀ | ਰਾਜ ਦੇ ਕਬਾਇਲੀ ਪ੍ਰਭਾਵਸ਼ਾਲੀ ਇਲਾਕੇ ਨਾਲ ਸਬੰਧਿਤ ਅਨੁਪਿ੍ਯਾ ਹੁਣ ਇਕ ਨਿੱਜੀ ਏਅਰਲਾਈਨ 'ਚ ਬਤੌਰ ਸਹਿ-ਪਾਇਲਟ ਸ਼ਾਮਿਲ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ | ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਲਾਕਰਾ ਨੂੰ ਸਮਰਪਣ ਤੇ ਧੀਰਜ ਦੁਆਰਾ ਪ੍ਰਾਪਤ ਹੋਈ ਇਸ ਉਪਲਬਧੀ 'ਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਦੂਜਿਆਂ ਲਈ ਇਕ ਉਦਾਹਰਨ ਬਣੇਗਾ | ਅਨੁਪਿ੍ਯਾ ਦੇ ਪਿਤਾ ਮਾਰਿਨਿਆਸ ਲਾਕਰਾ ਓਡੀਸ਼ਾ ਪੁਲਿਸ 'ਚ ਹਵਲਦਾਰ ਹਨ, ਉੱਥੇ ਹੀ ਉਸ ਦੀ ਮਾਂ ਜਮਾਜ ਯਾਸਿਮਨ ਲਾਕਰਾ ਇਕ ਘਰੇਲੂ ਔਰਤ ਹੈ | ਅਨੁਪਿ੍ਯਾ ਨੇ ਮਲਕਾਨਗਿਰੀ ਦੇ ਕਾਨਵੈਂਟ ਸਕੂਲ ਤੋਂ ਆਪਣੀ ਦਸਵੀਂ ਤੇ ਸੇਮਿਲੀਗੁਡਾ ਤੋਂ ਆਪਣੀ ਬਾਰ੍ਹਵੀਂ ਦੀ ਪੜ੍ਹਾਈ ਪੂਰੀ ਕੀਤੀ ਸੀ | ਪਾਇਲਟ ਬਣਨ ਦੇ ਜਨੂਨ 'ਚ ਉਸ ਨੇ ਭੁਬਨੇਸ਼ਵਰ ਦੇ ਇੰਜੀਨੀਅਰਿੰਗ ਕਾਲਜ ਦੀ ਪੜ੍ਹਾਈ ਵਿਚਾਲੇ 'ਚ ਛੱਡ ਦਿੱਤੀ ਸੀ ਤੇ 'ਪਾਈਲਟ ਐਾਟਰਸ ਟੈਸਟ' ਲਈ ਤਿਆਰੀ ਸ਼ੁਰੂ ਕਰ ਦਿੱਤੀ ਸੀ | ਆਪਣੇ ਜਨੂਨ ਨੂੰ ਸਚਾਈ 'ਚ ਤਬਦੀਲ ਕਰਨ ਵਾਲੀ ਅਨੁਪਿ੍ਯਾ ਹੁਣ ਇਲਾਕੇ ਦੇ ਨਾਲ ਹੀ ਪ੍ਰਦੇਸ਼ ਦੇ ਨੌਜਵਾਨਾਂ ਲਈ ਵੀ ਪ੍ਰੇਰਨਾਸਰੋਤ ਬਣ ਗਈ ਹੈ |


ਖ਼ਬਰ ਸ਼ੇਅਰ ਕਰੋ

ਅਮਰੀਕਾ 'ਚ ਭਾਰਤੀ ਮੂਲ ਦੇ ਅਨੁਰਾਗ ਸਿੰਘਲ ਫਲੋਰੀਡਾ 'ਚ ਜੱਜ ਨਿਯੁਕਤ

ਵਾਸ਼ਿੰਗਟਨ, 10 ਸਤੰਬਰ (ਏਜੰਸੀਆਂ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਭਾਰਤੀ ਮੂਲ ਦੇ ਅਮਰੀਕੀ ਨੂੰ ਫਲੋਰੀਡਾ 'ਚ ਜੱਜ ਨਿਯੁਕਤ ਕੀਤਾ ਹੈ | ਅਨੁਰਾਗ ਸਿੰਘਲ ਉਨ੍ਹਾਂ 17 ਜੱਜਾਂ 'ਚ ਸ਼ਾਮਿਲ ਹਨ ਜਿਨ੍ਹਾਂ ਦੇ ਨਾਂਅ ਵਾਈਟ ਹਾਊਸ ਨੇ ਸੈਨੇਟ ਨੂੰ ਭੇਜੇ ਸਨ | ...

ਪੂਰੀ ਖ਼ਬਰ »

ਅਲਹਾਂਬਰਾ ਗੁਰਦੁਆਰੇ ਵਾਲੇ ਸਥਾਨ 'ਤੇ ਵਪਾਰਕ ਕੰਪਲੈਕਸ ਬਣਾਉਣ ਦੀ ਤਿਆਰੀ

ਅਲਹਾਂਬਰਾ (ਕੋਲੀਫੋਰਨੀਆ), 10 ਸਤੰਬਰ (ਹੁਸਨ ਲੜੋਆ ਬੰਗਾ)-ਅਲਹਾਂਬਰਾ (ਕੈਲੀਫੋਰਨੀਆ) 'ਚ ਗੁਰਦੁਆਰਾ ਸਾਹਿਬ ਦੀ ਸਥਾਪਨਾ ਕੋਈ 43 ਸਾਲ ਪਹਿਲਾਂ ਕੀਤੀ ਗਈ ਸੀ | ਹਾਲਾਂਕਿ 15 ਸਾਲ ਪਹਿਲਾਂ ਇਸ ਗੁਰੂ ਘਰ ਨੂੰ 60 ਫਰੀਵੇਅ ਨੇੜੇ ਤਬਦੀਲ ਕਰ ਦਿੱਤਾ ਗਿਆ ਸੀ ਪਰ ਸੰਗਤ ਦੇ ਜ਼ੋਰ ...

ਪੂਰੀ ਖ਼ਬਰ »

ਯੂ.ਏ.ਈ. 'ਚ ਲਗਪਗ 200 ਭਾਰਤੀ ਕਰਮਚਾਰੀਆਂ ਨੂੰ ਮਿਲੇਗੀ ਬਕਾਇਆ ਤਨਖ਼ਾਹ

ਦੁਬਈ, 10 ਸਤੰਬਰ (ਏਜੰਸੀਆਂ)-ਭਾਰਤੀ ਦੂਤਘਰ ਦੀ ਦਖ਼ਲਅੰਦਾਜ਼ੀ ਤੋਂ ਬਾਅਦ ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) 'ਚ ਲਗਪਗ 200 ਭਾਰਤੀ ਕਰਮਚਾਰੀਆਂ ਨੂੰ ਉਨ੍ਹਾਂ ਦੀ ਬਕਾਇਆ ਤਨਖ਼ਾਹ ਅਤੇ ਉਨ੍ਹਾਂ ਦੇ ਦੇਸ਼ ਪਰਤਣ ਦੀ ਆਸ ਮੁੜ ਜਾਗ ਪਈ ਹੈ | ਇਹ ਜਾਣਕਾਰੀ ਅੱਜ ਮੀਡੀਆ ਦੀ ਇਕ ...

ਪੂਰੀ ਖ਼ਬਰ »

ਬਰਤਾਨਵੀ ਪ੍ਰਧਾਨ ਮੰਤਰੀ ਦੀ ਸੰਸਦ 'ਚ 6 ਦਿਨਾਂ 'ਚ 6 ਵਾਰ ਹੋਈ ਹਾਰ

ਲੰਡਨ, 10 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਬ੍ਰੈਗਜ਼ਿਟ ਮਾਮਲੇ 'ਚ ਉਲਝਦੇ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਵਲੋਂ ਸੰਸਦ 'ਚ ਪੇਸ਼ ਕੀਤੇ ਜਾ ਰਹੇ ਪ੍ਰਸਤਾਵਾਂ ਨੂੰ ਲਗਾਤਾਰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ...

ਪੂਰੀ ਖ਼ਬਰ »

ਕੈਲਗਰੀ ਸਿਟੀ ਕੌ ਾਸਲ ਦੀ ਮੀਟਿੰਗ 'ਚ ਮੇਅਰ ਤੇ ਕੌਾਸਲਰਾਂ ਦਰਮਿਆਨ ਤਿੱਖੀਆਂ ਝੜਪਾਂ

ਕੈਲਗਰੀ, 10 ਸਤੰਬਰ (ਹਰਭਜਨ ਸਿੰਘ ਢਿੱਲੋਂ)-ਗ਼ਰਮੀਆਂ ਦੀਆਂ ਛੁੱਟੀਆਂ ਮਗਰੋਂ ਕੈਲਗਰੀ ਸਿਟੀ ਕੌਾਸਲ ਦੀ ਪਲੇਠੀ ਮੀਟਿੰਗ ਹੋਈ | ਜਿਸ ਵਿਚ ਮੇਅਰ ਅਤੇ ਕੌਾਸਲਰਾਂ ਵਿਚਕਾਰ ਤਿੱਖੀਆਂ ਝੜਪਾਂ ਹੋਈਆਂ | ਵਾਰਡ 4 ਤੋਂ ਕੌਾਸਲਰ ਸ਼ੌਨ ਚੂ ਨੇ ਚਲਦੀ ਹੋਈ ਕਾਰਵਾਈ 'ਚ ਖੜ੍ਹੇ ਹੋ ...

ਪੂਰੀ ਖ਼ਬਰ »

ਵਿਦੇਸ਼ੀ ਸਿੱਖਾਂ ਨੂੰ ਗੁਰੂ ਘਰਾਂ 'ਚ ਬੁਲਾ ਕੇ ਮਾਣ-ਸਨਮਾਨ ਦੇਣ ਦੀ ਲੋੜ-ਖਾਲਸਾ

ਸਿਆਟਲ, 10 ਸਤੰਬਰ (ਗੁਰਚਰਨ ਸਿੰਘ ਢਿੱਲੋਂ)-ਸਿਆਟਲ ਦੇ ਗੁਰਦੁਆਰਾ ਸੱਚਾ ਮਾਰਗ ਐਬਰਨ ਵਿਚ ਪਹੁੰਚ ਕੇ ਸੰਗਤ ਨੂੰ ਸੰਬੋਧਨ ਕਰਦਿਆਂ ਸਤਪਾਲ ਸਿੰਘ ਖਾਲਸਾ ਨੇ ਮੰਗ ਕੀਤੀ ਕਿ ਵਿਦੇਸ਼ੀ ਸਿੱਖਾਂ ਨੂੰ ਗੁਰੂ ਘਰਾਂ ਵਿਚ ਬੁਲਾ ਸੰਗਤੀ ਰੂਪ 'ਚ ਜੋੜਨ ਦੀ ਲੋੜ ਹੈ, ਕਿਉਂਕਿ ...

ਪੂਰੀ ਖ਼ਬਰ »

ਮਾਤਾ ਦੀਆਂ ਭੇਟਾਂ ਦੀ ਵੀਡੀਓ ਐਲਬਮ ਦਾ ਪੋਸਟਰ ਜਾਰੀ

ਮੈਲਬੌਰਨ, 10 ਸਤੰਬਰ (ਸਰਤਾਜ ਸਿੰਘ ਧੌਲ)-ਮਾਤਾ ਦੀਆਂ ਭੇਟਾਂ ਦੀ ਨਵੀਂ ਆ ਰਹੀ ਵੀਡੀਓ ਐਲਬਮ ਦਾ ਪੋਸਟਰ ਇਥੇ ਭਾਰਤੀ ਰੈਸਟੋਰੈਂਟ 'ਚ ਜਾਰੀ ਕੀਤਾ ਗਿਆ | ਦੇਵ ਆਸਟ੍ਰੇਲੀਅਨ ਚੰਚਲ, ਜੋ ਕਿ ਪਿਛਲੇ ਕਾਫੀ ਸਮੇਂ ਤੋਂ ਇਥੇ ਜਗਰਾਤਾ ਕਰਦੇ ਹਨ, ਦੀ ਆਵਾਜ਼ 'ਚ ਇਹ ਨਵੀਂ ਐਲਬਮ, ...

ਪੂਰੀ ਖ਼ਬਰ »

ਔਰਤਾਂ 'ਤੇ ਹੋ ਰਹੇ ਅੱਤਿਆਚਾਰ, ਭਰੂਣ ਹੱਤਿਆਵਾਂ ਅਤੇ ਜਬਰ ਜਨਾਹ ਦੀਆਂ ਘਟਨਾਵਾਂ ਨੂੰ ਨੱਥ ਪਾਉਣ ਲਈ ਯੂ. ਐਨ. ਓ. ਤੱਕ ਪਹੁੰਚ ਕਰਾਂਗੀ-ਹਰਸ਼ਿੰਦਰ ਕੌਰ

ਲੈਸਟਰ (ਇੰਗਲੈਂਡ), 10 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਯੂ. ਕੇ. ਫੇਰੀ 'ਤੇ ਆਏ ਪ੍ਰਸਿੱਧ ਵਿਦਵਾਨ ਅਤੇ ਚਿੰਤਕ ਡਾ: ਹਰਸ਼ਿੰਦਰ ਕੌਰ ਦਾ ਅੱਜ ਇੰਗਲੈਂਡ ਦੇ ਸ਼ਹਿਰ ਲੈਸਟਰ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਾਬਕਾ ਅਮਰੀਕੀ ਰਾਸ਼ਟਰਪਤੀ ਦੀ ਪਤਨੀ ਮਿਸ਼ੇਲ ਓਬਾਮਾ 24 ਨੂੰ ਪਹੁੰਚੇਗੀ ਵਿਨੀਪੈਗ

ਵਿਨੀਪੈਗ, 10 ਸਤੰਬਰ (ਸਰਬਪਾਲ ਸਿੰਘ)-ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਦੀ ਪਤਨੀ ਮਿਸ਼ੇਲ ਓਬਾਮਾ 24 ਸਤੰਬਰ ਨੂੰ ਪਹਿਲੀ ਵਾਰ ਆਪਣੇ ਕੈਨੇਡਾ ਦੌਰੇ ਦੌਰਾਨ ਵਿਨੀਪੈਗ ਸਥਿਤ ਬੈੱਲ ਐਮ. ਟੀ. ਐਸ. ਸੈਂਟਰ 'ਚ ਰੱਖੇ ਗਏ ਪ੍ਰੋਗਰਾਮ 'ਕਨਵਰਸੇਸ਼ਨ ਵਿਦ ਮਿਸ਼ੇਲ ...

ਪੂਰੀ ਖ਼ਬਰ »

ਇੰਗਲੈਂਡ 'ਚ ਪੁਲਿਸ 'ਤੇ ਹਮਲਿਆਂ ਦਾ ਹੋਇਆ ਵਾਧਾ-ਪੁਲਿਸ ਅਫ਼ਸਰ ਰੋਲਫ

ਲੈਸਟਰ (ਇੰਗਲੈਂਡ), 10 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਡਿਪਟੀ ਚੀਫ਼ ਕਾਂਸਟੇਬਲ ਲੂਈਸ ਰੋਲਫ ਨੇ ਦੱਸਿਆ ਕਿ ਇੰਨੀ ਦਿਨੀਂ ਇੰਗਲੈਂਡ 'ਚ ਪੁਲਿਸ ਉਪਰ ਅਪਰਾਧੀ ਤੱਤਾਂ ਦੇ ਹਮਲੇ ਵਧੇ ਹਨ ¢ ਪੱਛਮੀ ਮਿਡਲੈਂਡ ਦੀ ਉੱਚ ਪੁਲਿਸ ਅਫ਼ਸਰ ਰੋਲਫ ਅਨੁਸਾਰ ਜਦੋਂ ਉਹ ਪੁਲਿਸ ...

ਪੂਰੀ ਖ਼ਬਰ »

ਬਰਮਿੰਘਮ ਹਵਾਈ ਅੱਡੇ 'ਤੇ ਪੁਲਿਸ 'ਤੇ ਲੱਗੇ ਨਸਲੀ ਭੇਦਭਾਵ ਦੇ ਦੋਸ਼

ਲੈਸਟਰ (ਇੰਗਲੈਂਡ), 10 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਹਿਰ ਬਰਮਿੰਘਮ 'ਚ ਕਾਰਲ ਬੁਰਕ ਨਾਾਅ ਦੇ ਇਕ ਵਿਅਕਤੀ ਨੇ ਬਰਮਿੰਘਮ ਹਵਾਈ ਅੱਡੇ 'ਤੇ ਪੁਲਿਸ ਉਪਰ ਨਸਲੀ ਵਿਤਕਰਾ ਕਰਨ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਸ ਦੇ 'ਕਾਲੇ' ਹੋਣ ਕਾਰਨ ਉਸ ਨੰੂ ਨਸਲੀ ...

ਪੂਰੀ ਖ਼ਬਰ »

ਕਾਰ ਨੇ ਪਾਰਕ 'ਚ ਖੜ੍ਹੀਆਂ ਚਾਰ ਕਾਰਾਂ ਨੂੰ ਮਾਰੀ ਟੱਕਰ

* ਔਰਤ ਚਾਲਕ ਗੰਭੀਰ ਜ਼ਖ਼ਮੀ

ਲੈਸਟਰ (ਇੰਗਲੈਂਡ), 10 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਹਿਰ ਲੈਸਟਰ ਦੇ ਹਿਮਲਟਨ ਖੇਤਰ ਦੇ ਥਰਮਨਸਟੇਨ ਲੇਨ ਵਿਖੇ ਕਾਰ ਚਲਾ ਰਹੀ ਔਰਤ ਨੇ ਪਾਰਕ 'ਚ ਖੜ੍ਹੀਆਂ ਚਾਰ ਕਾਰਾਂ ਨੂੰ ਟੱਕਰ ਮਾਰ ਦਿੱਤੀ | ਜਿਸ ਕਾਰਨ ਕਾਰ ਸਵਾਰ ਔਰਤ ਗੰਭੀਰ ਜ਼ਖ਼ਮੀ ਹੋ ਗਈ | ਜਿਸ ...

ਪੂਰੀ ਖ਼ਬਰ »

ਬਿ੍ਸਬੇਨ 'ਚ ਤਲਵੰਡੀ ਦੀ ਕਿਤਾਬ 'ਗਾਗਰ ਵਿਚ ਸਾਗਰ' ਤੇ ਭੋਗਲ ਦੀ ਕਿਤਾਬ 'ਦੱਸ ਕਿਥੇ ਵਸੀਏ' ਲੋਕ ਅਰਪਣ

* ਬਿ੍ਸਬੇਨ, 10 ਸਤੰਬਰ (ਮਹਿੰਦਰ ਪਾਲ ਸਿੰਘ ਕਾਹਲੋਂ)-ਇੰਡੋਜ਼ ਪੰਜਾਬੀ ਸਾਹਿਤ ਅਕਾਡਮੀ ਆਫ਼ ਆਸਟਰੇਲੀਆ ਵਲੋਂ ਇੰਡੋਜ਼ ਪੰਜਾਬੀ ਵਿਸ਼ੇਸ਼ ਸੰਸਥਾਗਤ ਮੀਟਿੰਗ ਤੇ ਮਾਸਿਕ ਕਵੀ ਦਰਬਾਰ ਕਰਵਾਇਆ ਗਿਆ | ਜਿਸ 'ਚ ਸਥਾਨਕ ਕਵੀਆਂ ਅਤੇ ਸਾਹਿਤ ਸਨੇਹੀਆਾ ਨੇ ਹਾਜ਼ਰੀ ਭਰੀ ¢ ...

ਪੂਰੀ ਖ਼ਬਰ »

ਵਿਦਿਆ ਦੇ ਚਾਨਣ ਨਾਲ ਪੰਜਾਬ ਦੀ ਨੁਹਾਰ ਬਦਲੀ ਜਾ ਸਕਦੀ ਹੈ-ਪ੍ਰੋ. ਔਜਲਾ

ਫਰਿਜਨੋ, 10 ਸਤੰਬਰ (ਰਵਿੰਦਰ ਲਾਲੀ ਰਾਜਪੁਰਾ)-ਪੜ੍ਹਾਓ ਪੰਜਾਬ, ਬਚਾਓ ਪੰਜਾਬ ਮੁਹਿੰਮ ਚਲਾਉਣ ਵਾਲੇ ਗਰੁੱਪ ਦੇ ਮੋਢੀ ਮੈਂਬਰ ਪ੍ਰੋ. ਸੰਤੋਖ ਸਿੰਘ ਔਜਲਾ ਅੱਜ-ਕੱਲ੍ਹ ਆਪਣੀ ਕੈਲੇਫੋਰਨੀਆ ਫੇਰੀ 'ਤੇ ਹਨ ¢ ਇਸੇ ਕੜੀ ਤਹਿਤ ਉਹ ਸ. ਸੁਰਜੀਤ ਸਿੰਘ ਦੇ ਸੱਦੇ 'ਤੇ ਫਰਿਜਨੋ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX