ਤਾਜਾ ਖ਼ਬਰਾਂ


ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  6 minutes ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  10 minutes ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  16 minutes ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  34 minutes ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਡਾ.ਰਾਜ ਸਿੰਘ ਡਿੱਬੀਪੁਰਾ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  46 minutes ago
ਜਲਾਲਾਬਾਦ, 21ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)- ਜਲਾਲਾਬਾਦ ਵਿਖੇ ਚੱਲ ਰਹੀ ਵਿਧਾਨ ਸਭਾ ਚੋਣਾਂ ਦੇ 30 ਨੰਬਰ ਬੂਥ ਵਿਖੇ ਅਕਾਲੀ ਅਤੇ ਕਾਂਗਰਸੀ ਆਪਸ ਵਿਚ ਭਿੜ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  51 minutes ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  54 minutes ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  about 1 hour ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  about 1 hour ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  about 1 hour ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  4 minutes ago
ਇਸਲਾਮਾਬਾਦ, 21 ਅਕਤੂਬਰ- ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ 23 ਅਕਤੂਬਰ ਨੂੰ ਹਸਤਾਖ਼ਰ ਕਰਨ ਲਈ ਪਾਕਿਸਤਾਨ ਤਿਆਰ...
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  about 1 hour ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  about 1 hour ago
ਜਲਾਲਾਬਾਦ, 21 ਅਕਤੂਬਰ (ਦਵਿੰਦਰ ਪਾਲ ਸਿੰਘ/ਜਤਿੰਦਰ ਪਾਲ ਸਿੰਘ)- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕੁਝ ਬੂਥਾਂ ਤੇ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ...
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ ਅਤੇ ਗੁਰਮੇਲ ਸਿੰਘ ਐਸ.ਪੀ. (ਇਨਵੈਸਟੀਗੇਸ਼ਨ) ਦੀ ਅਗਵਾਈ...
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  about 2 hours ago
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  about 2 hours ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  about 2 hours ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  about 2 hours ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਲੋਕਤੰਤਰ ਦੀ ਭਰੋਸਯੋਗਤਾ ਕਾਇਮ ਰੱਖਣ ਲਈ ਗ਼ਲਤ ਰੁਝਾਨ ਖਿਲਾਫ਼ ਹੋਕਾ ਦੇਣ ਵਾਲਿਆਂ ਦੀ ਜ਼ਰੂਰਤ ਹੈ। -ਮਾਈਕਲ ਐਂਡਰਸਨ

ਰਾਸ਼ਟਰੀ-ਅੰਤਰਰਾਸ਼ਟਰੀ

81 ਸਾਲ ਦਾ ਬਜ਼ੁਰਗ ਬਣ ਕੇ ਅਮਰੀਕਾ ਜਾ ਰਿਹਾ ਸੀ 32 ਸਾਲਾ ਨੌਜਵਾਨ

ਦਿੱਲੀ ਹਵਾਈ ਅੱਡੇ ਤੋਂ ਗਿ੍ਫ਼ਤਾਰ

ਨਵੀਂ ਦਿੱਲੀ, 10 ਸਤੰਬਰ (ਬਲਵਿੰਦਰ ਸਿੰਘ ਸੋਢੀ)-ਅਮਰੀਕਾ ਦੇ ਨਿਊਯਾਰਕ ਸ਼ਹਿਰ ਜਾਣ ਦੀ ਇੱਛਾ ਇਕ ਨੌਜਵਾਨ 'ਤੇ ਇਸ ਕਦਰ ਗੈਵੀ ਹੋ ਗਈ ਕਿ ਉਸ ਨੇ ਆਪਣਾ ਹੁਲੀਆ ਹੀ ਬਦਲ ਲਿਆ ਅਤੇ ਉਹ 81 ਸਾਲ ਦਾ ਬਜ਼ੁਰਗ ਬਣ ਗਿਆ | ਇਹ ਗੱਲ ਵੱਖਰੀ ਹੈ ਕਿ ਉਸ ਦੀਆਂ ਸਾਰੀਆਂ ਕੋਸ਼ਿਸ਼ਾਂ ...

ਪੂਰੀ ਖ਼ਬਰ »

ਪੰਜਾਬੀ ਮੂਲ ਦਾ ਡਾ: ਰੰਮੀ ਰੇਂਜਰ ਬਣਿਆ ਬਰਤਾਨੀਆ ਦੇ ਹਾਊਸ ਆਫ ਲਾਰਡ ਦਾ ਮੈਂਬਰ

ਲੰਡਨ, 10 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਉੱਘੇ ਕਾਰੋਬਾਰੀ ਡਾ: ਰੰਮੀ ਰੇਂਜ਼ਰ ਨੂੰ ਕੰਜ਼ਰਵੇਟਿਵ ਪਾਰਟੀ ਵਲੋਂ ਬਰਤਾਨੀਆ ਦੀ ਸੰਸਦ ਦੇ ਉਪਰਲੇ ਸਦਨ ਹਾਊਸ ਆਫ਼ ਲਾਰਡ ਦਾ ਮੈਂਬਰ ਬਣਾਇਆ ਗਿਆ ਹੈ | ਡਾ: ਰੇਂਜ਼ਰ ਦਾ ਜਨਮ ਜੁਲਾਈ 1947 'ਚ ...

ਪੂਰੀ ਖ਼ਬਰ »

ਰਿਸ਼ੀ ਕਪੂਰ ਕੈਂਸਰ ਦਾ ਇਲਾਜ ਕਰਵਾ ਕੇ ਦੇਸ਼ ਪਰਤੇ

ਮੁੰਬਈ, 10 ਸਤੰਬਰ (ਏਜੰਸੀਆਂ)-ਲਗਪਗ ਇਕ ਸਾਲ ਤੋਂ ਨਿਊਯਾਰਕ 'ਚ ਕੈਂਸਰ ਦਾ ਇਲਾਜ ਕਰਾ ਰਹੇ ਬਾਲੀਵੁੱਡ ਦੇ ਦਿੱਗਜ਼ ਅਦਾਕਾਰ ਰਿਸ਼ੀ ਕਪੂਰ ਹੁਣ ਭਾਰਤ ਪਰਤ ਆਏ ਹਨ | ਹਾਲ ਹੀ 'ਚ ਖ਼ਬਰਾਂ ਮਿਲੀਆਂ ਸਨ ਕਿ ਰਿਸ਼ੀ ਆਪਣੇ ਜਨਮ ਦਿਨ ਅਤੇ ਗਣੇਸ਼ ਚਤੁਰਥੀ ਦੇ ਮੌਕੇ 'ਤੇ ਭਾਰਤ 'ਚ ...

ਪੂਰੀ ਖ਼ਬਰ »

ਅਮਰੀਕੀ ਪੁੱਛਗਿੱਛ 'ਚ ਜਾਸੂਸ ਨੇ ਕਬੂਲਿਆ 2016 ਰਾਸ਼ਟਰਪਤੀ ਚੋਣਾਂ 'ਚ ਸੀ ਪੁਤਿਨ ਦੀ ਭੂਮਿਕਾ

ਵਾਸ਼ਿੰਗਟਨ, 10 ਸਤੰਬਰ (ਏਜੰਸੀਆਂ)-ਰੂਸ ਦੀ ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਨੇ ਅਮਰੀਕੀ ਏਜੰਟਾਂ ਦੇ ਸਾਹਮਣੇ ਕਬੂਲ ਕੀਤਾ ਹੈ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ 2016 ਦੇ ਅਮਰੀਕੀ ਰਾਸ਼ਟਰਪਤੀ ਚੋਣਾਂ 'ਚ ਸਿੱਧਾ ਦਖ਼ਲ ਸੀ | ਅਮਰੀਕੀ ਮੀਡੀਆ ਨੇ ਉਕਤ ...

ਪੂਰੀ ਖ਼ਬਰ »

ਵਿਸ਼ਵ ਦੇ ਚੋਟੀ ਦੇ ਸ਼ਹਿਰਾਂ 'ਚ ਕੈਨੇਡਾ ਦੇ 3 ਸ਼ਹਿਰ ਸ਼ਾਮਿਲ

ਚੰਗੇ ਜੀਵਨ ਪੱਖੋਂ ਆਸਟ੍ਰੇਲੀਆ, ਜਾਪਾਨ, ਡੈਨਮਾਰਕ ਤੇ ਆਸਟਰੀਆ ਦੀ ਚੜ੍ਹਤ

ਟੋਰਾਂਟੋ, 10 ਸਤੰਬਰ (ਸਤਪਾਲ ਸਿੰਘ ਜੌਹਲ)-ਸੰਸਾਰ ਦੇ ਸਿੱਖਿਆ, ਸਿਹਤ, ਅਮਨ, ਸਥਿਰਤਾ, ਆਵਾਜਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮੁੱਖ ਰੱਖ ਕੇ ਪ੍ਰਮੁੱਖ ਸਮਝੇ ਜਾਂਦੇ ਪਹਿਲੇ ਦਸ ਸ਼ਹਿਰਾਂ 'ਚ ਕੈਨੇਡਾ ਦੇ ਤਿੰਨ ਵੱਡੇ ਸ਼ਹਿਰ ਸ਼ਾਮਿਲ ਹਨ | ਗਲੋਬਲ ਲਿਵਏਬਲ ਇੰਡੈਕਸ ...

ਪੂਰੀ ਖ਼ਬਰ »

ਅਲਬਰਟਾ ਇੰਮੀਗ੍ਰੇਸ਼ਨ ਨੀਤੀਆਂ 'ਚ ਤਬਦੀਲੀਆਂ ਲਈ ਲੋਕ ਰਾਏ ਮਿਲਣੀ ਸ਼ੁਰੂ-ਜੇਸਨ ਕੈਨੀ

'4 ਨੁਕਾਤੀ ਪ੍ਰੋਗਰਾਮ ਲਾਗੂ ਕੀਤਾ ਜਾਵੇਗਾ ਤੇ ਪੇਂਡੂ ਇਲਾਕਿਆਂ 'ਚ ਕਾਰੋਬਾਰੀਆਂ ਨੂੰ ਲਿਆਂਦਾ ਜਾਏਗਾ'

ਕੈਲਗਰੀ, 10 ਸਤੰਬਰ (ਹਰਭਜਨ ਸਿੰਘ ਢਿੱਲੋਂ)-ਅਲਬਰਟਾ ਪ੍ਰੀਮੀਅਰ ਜੇਸਨ ਕੈਨੀ ਨੇ ਕਿਹਾ ਹੈ ਕਿ ਅਲਬਰਟਾ ਵਲੋਂ ਨਵੀਂ ਇਮੀਗ੍ਰੇਸ਼ਨ ਨੀਤੀ, 'ਦ ਅਲਬਰਟਾ ਐਡਵਾਂਟੇਜ ਇਮੀਗ੍ਰੇਸ਼ਨ ਸਟ੍ਰੈਟਿਜੀ', ਉੱਪਰ ਕੰਸਲਟੇਸ਼ਨਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾ ਰਿਹਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਓਡੀਸ਼ਾ ਦੇ ਕਬਾਇਲੀ ਇਲਾਕੇ ਦੀ ਪਹਿਲੀ ਔਰਤ ਪਾਇਲਟ ਬਣੀ ਅਨੁਪਿ੍ਯਾ

ਮੁੱਖ ਮੰਤਰੀ ਨੇ ਦਿੱਤੀ ਵਧਾਈ

ਮਲਕਾਨੀ/ਭੁਬਨੇਸ਼ਵਰ, 10 ਸਤੰਬਰ (ਏਜੰਸੀ)-ਓਡੀਸ਼ਾ ਦੇ ਨਕਸਲੀ ਪ੍ਰਭਾਵਿਤ ਮਲਕਾਨਗਿਰੀ ਜ਼ਿਲ੍ਹੇ ਦੀ 23 ਸਾਲ ਦੀ ਅਨੁਪਿ੍ਯਾ ਲਾਕਰਾ ਨੇ ਕਬਾਇਲੀ ਇਲਾਕੇ ਤੋਂ ਪਹਿਲੀ ਔਰਤ ਪਾਇਲਟ ਬਣਨ ਦਾ ਮਾਨ ਹਾਸਲ ਕੀਤਾ ਹੈ | 7 ਸਾਲ ਪਹਿਲਾਂ ਪਾਇਲਟ ਬਣਨ ਦੇ ਸੁਪਨੇ ਨੂੰ ਪੂਰਾ ਕਰਨ ਲਈ ...

ਪੂਰੀ ਖ਼ਬਰ »

ਅਮਰੀਕਾ 'ਚ ਭਾਰਤੀ ਮੂਲ ਦੇ ਅਨੁਰਾਗ ਸਿੰਘਲ ਫਲੋਰੀਡਾ 'ਚ ਜੱਜ ਨਿਯੁਕਤ

ਵਾਸ਼ਿੰਗਟਨ, 10 ਸਤੰਬਰ (ਏਜੰਸੀਆਂ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਭਾਰਤੀ ਮੂਲ ਦੇ ਅਮਰੀਕੀ ਨੂੰ ਫਲੋਰੀਡਾ 'ਚ ਜੱਜ ਨਿਯੁਕਤ ਕੀਤਾ ਹੈ | ਅਨੁਰਾਗ ਸਿੰਘਲ ਉਨ੍ਹਾਂ 17 ਜੱਜਾਂ 'ਚ ਸ਼ਾਮਿਲ ਹਨ ਜਿਨ੍ਹਾਂ ਦੇ ਨਾਂਅ ਵਾਈਟ ਹਾਊਸ ਨੇ ਸੈਨੇਟ ਨੂੰ ਭੇਜੇ ਸਨ | ...

ਪੂਰੀ ਖ਼ਬਰ »

ਅਲਹਾਂਬਰਾ ਗੁਰਦੁਆਰੇ ਵਾਲੇ ਸਥਾਨ 'ਤੇ ਵਪਾਰਕ ਕੰਪਲੈਕਸ ਬਣਾਉਣ ਦੀ ਤਿਆਰੀ

ਅਲਹਾਂਬਰਾ (ਕੋਲੀਫੋਰਨੀਆ), 10 ਸਤੰਬਰ (ਹੁਸਨ ਲੜੋਆ ਬੰਗਾ)-ਅਲਹਾਂਬਰਾ (ਕੈਲੀਫੋਰਨੀਆ) 'ਚ ਗੁਰਦੁਆਰਾ ਸਾਹਿਬ ਦੀ ਸਥਾਪਨਾ ਕੋਈ 43 ਸਾਲ ਪਹਿਲਾਂ ਕੀਤੀ ਗਈ ਸੀ | ਹਾਲਾਂਕਿ 15 ਸਾਲ ਪਹਿਲਾਂ ਇਸ ਗੁਰੂ ਘਰ ਨੂੰ 60 ਫਰੀਵੇਅ ਨੇੜੇ ਤਬਦੀਲ ਕਰ ਦਿੱਤਾ ਗਿਆ ਸੀ ਪਰ ਸੰਗਤ ਦੇ ਜ਼ੋਰ ...

ਪੂਰੀ ਖ਼ਬਰ »

ਯੂ.ਏ.ਈ. 'ਚ ਲਗਪਗ 200 ਭਾਰਤੀ ਕਰਮਚਾਰੀਆਂ ਨੂੰ ਮਿਲੇਗੀ ਬਕਾਇਆ ਤਨਖ਼ਾਹ

ਦੁਬਈ, 10 ਸਤੰਬਰ (ਏਜੰਸੀਆਂ)-ਭਾਰਤੀ ਦੂਤਘਰ ਦੀ ਦਖ਼ਲਅੰਦਾਜ਼ੀ ਤੋਂ ਬਾਅਦ ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) 'ਚ ਲਗਪਗ 200 ਭਾਰਤੀ ਕਰਮਚਾਰੀਆਂ ਨੂੰ ਉਨ੍ਹਾਂ ਦੀ ਬਕਾਇਆ ਤਨਖ਼ਾਹ ਅਤੇ ਉਨ੍ਹਾਂ ਦੇ ਦੇਸ਼ ਪਰਤਣ ਦੀ ਆਸ ਮੁੜ ਜਾਗ ਪਈ ਹੈ | ਇਹ ਜਾਣਕਾਰੀ ਅੱਜ ਮੀਡੀਆ ਦੀ ਇਕ ਖ਼ਬਰ 'ਚ ਦਿੱਤੀ ਗਈ | 'ਖ਼ਲੀਜ ਟਾਈਮ' ਦੀ ਖ਼ਬਰ ਅਨੁਸਾਰ ਇਹ ਭਾਰਤੀ ਕਰਮਚਾਰੀ ਉਨ੍ਹਾਂ 300 ਕਰਮਚਾਰੀਆਂ 'ਚੋਂ ਹਨ ਜਿਨ੍ਹਾਂ ਨੇ ਬੰਗਲਾਦੇਸ਼, ਪਾਕਿਸਤਾਨ, ਨਿਪਾਲ, ਸ੍ਰੀਲੰਕਾ, ਫਿਲੀਪੀਨ ਅਤੇ ਮਿਸਰ ਦੇ ਵੀ ਕਰਮਚਾਰੀ ਹਨ | ਇਹ ਸਾਰੇ ਅਲ ਵਸੀਤਾ ਐਮਰੇਟਸ ਕੈਟਰਿੰਗ ਸਰਵਿਸਿਜ਼ 'ਚ ਕੰਮ ਕਰਦੇ ਹਨ ਅਤੇ ਉਨ੍ਹਾਂ ਨੂੰ ਕਈ ਮਹੀਨਿਆਂ ਤਨਖ਼ਾਹ ਨਹੀਂ ਮਿਲੀ ਹੈ | ਅਖ਼ਬਾਰ ਨੇ ਆਬੂਧਾਬੀ ਸਥਿਤ ਭਾਰਤੀ ਦੂਤਘਰ ਦੀ ਪਹਿਲੀ ਸਕੱਤਰ (ਸਮਾਜਿਕ ਮਾਮਲੇ) ਪੂਜਾ ਵੇਰਨੇਕਰ ਦੇ ਹਵਾਲੇ ਨਾਲ ਕਿਹਾ ਕਿ ਮੁੱਦਾ ਜਲਦ ਹੱਲ ਹੋ ਜਾਵੇਗਾ | ਉਨ੍ਹਾਂ ਨੂੰ ਬਕਾਇਆ ਤਨਖ਼ਾਹ, ਹਵਾਈ ਟਿਕਟ ਅਤੇ ਰੱਦ ਕੀਤਾ ਵੀਜ਼ਾ ਅਗਲੇ ਹਫ਼ਤੇ ਤੱਕ ਮਿਲਣ ਦੀ ਆਸ ਹੈ |


ਖ਼ਬਰ ਸ਼ੇਅਰ ਕਰੋ

ਬਰਤਾਨਵੀ ਪ੍ਰਧਾਨ ਮੰਤਰੀ ਦੀ ਸੰਸਦ 'ਚ 6 ਦਿਨਾਂ 'ਚ 6 ਵਾਰ ਹੋਈ ਹਾਰ

ਲੰਡਨ, 10 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਬ੍ਰੈਗਜ਼ਿਟ ਮਾਮਲੇ 'ਚ ਉਲਝਦੇ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਵਲੋਂ ਸੰਸਦ 'ਚ ਪੇਸ਼ ਕੀਤੇ ਜਾ ਰਹੇ ਪ੍ਰਸਤਾਵਾਂ ਨੂੰ ਲਗਾਤਾਰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ...

ਪੂਰੀ ਖ਼ਬਰ »

ਕੈਲਗਰੀ ਸਿਟੀ ਕੌ ਾਸਲ ਦੀ ਮੀਟਿੰਗ 'ਚ ਮੇਅਰ ਤੇ ਕੌਾਸਲਰਾਂ ਦਰਮਿਆਨ ਤਿੱਖੀਆਂ ਝੜਪਾਂ

ਕੈਲਗਰੀ, 10 ਸਤੰਬਰ (ਹਰਭਜਨ ਸਿੰਘ ਢਿੱਲੋਂ)-ਗ਼ਰਮੀਆਂ ਦੀਆਂ ਛੁੱਟੀਆਂ ਮਗਰੋਂ ਕੈਲਗਰੀ ਸਿਟੀ ਕੌਾਸਲ ਦੀ ਪਲੇਠੀ ਮੀਟਿੰਗ ਹੋਈ | ਜਿਸ ਵਿਚ ਮੇਅਰ ਅਤੇ ਕੌਾਸਲਰਾਂ ਵਿਚਕਾਰ ਤਿੱਖੀਆਂ ਝੜਪਾਂ ਹੋਈਆਂ | ਵਾਰਡ 4 ਤੋਂ ਕੌਾਸਲਰ ਸ਼ੌਨ ਚੂ ਨੇ ਚਲਦੀ ਹੋਈ ਕਾਰਵਾਈ 'ਚ ਖੜ੍ਹੇ ਹੋ ...

ਪੂਰੀ ਖ਼ਬਰ »

ਵਿਦੇਸ਼ੀ ਸਿੱਖਾਂ ਨੂੰ ਗੁਰੂ ਘਰਾਂ 'ਚ ਬੁਲਾ ਕੇ ਮਾਣ-ਸਨਮਾਨ ਦੇਣ ਦੀ ਲੋੜ-ਖਾਲਸਾ

ਸਿਆਟਲ, 10 ਸਤੰਬਰ (ਗੁਰਚਰਨ ਸਿੰਘ ਢਿੱਲੋਂ)-ਸਿਆਟਲ ਦੇ ਗੁਰਦੁਆਰਾ ਸੱਚਾ ਮਾਰਗ ਐਬਰਨ ਵਿਚ ਪਹੁੰਚ ਕੇ ਸੰਗਤ ਨੂੰ ਸੰਬੋਧਨ ਕਰਦਿਆਂ ਸਤਪਾਲ ਸਿੰਘ ਖਾਲਸਾ ਨੇ ਮੰਗ ਕੀਤੀ ਕਿ ਵਿਦੇਸ਼ੀ ਸਿੱਖਾਂ ਨੂੰ ਗੁਰੂ ਘਰਾਂ ਵਿਚ ਬੁਲਾ ਸੰਗਤੀ ਰੂਪ 'ਚ ਜੋੜਨ ਦੀ ਲੋੜ ਹੈ, ਕਿਉਂਕਿ ...

ਪੂਰੀ ਖ਼ਬਰ »

ਮਾਤਾ ਦੀਆਂ ਭੇਟਾਂ ਦੀ ਵੀਡੀਓ ਐਲਬਮ ਦਾ ਪੋਸਟਰ ਜਾਰੀ

ਮੈਲਬੌਰਨ, 10 ਸਤੰਬਰ (ਸਰਤਾਜ ਸਿੰਘ ਧੌਲ)-ਮਾਤਾ ਦੀਆਂ ਭੇਟਾਂ ਦੀ ਨਵੀਂ ਆ ਰਹੀ ਵੀਡੀਓ ਐਲਬਮ ਦਾ ਪੋਸਟਰ ਇਥੇ ਭਾਰਤੀ ਰੈਸਟੋਰੈਂਟ 'ਚ ਜਾਰੀ ਕੀਤਾ ਗਿਆ | ਦੇਵ ਆਸਟ੍ਰੇਲੀਅਨ ਚੰਚਲ, ਜੋ ਕਿ ਪਿਛਲੇ ਕਾਫੀ ਸਮੇਂ ਤੋਂ ਇਥੇ ਜਗਰਾਤਾ ਕਰਦੇ ਹਨ, ਦੀ ਆਵਾਜ਼ 'ਚ ਇਹ ਨਵੀਂ ਐਲਬਮ, ...

ਪੂਰੀ ਖ਼ਬਰ »

ਔਰਤਾਂ 'ਤੇ ਹੋ ਰਹੇ ਅੱਤਿਆਚਾਰ, ਭਰੂਣ ਹੱਤਿਆਵਾਂ ਅਤੇ ਜਬਰ ਜਨਾਹ ਦੀਆਂ ਘਟਨਾਵਾਂ ਨੂੰ ਨੱਥ ਪਾਉਣ ਲਈ ਯੂ. ਐਨ. ਓ. ਤੱਕ ਪਹੁੰਚ ਕਰਾਂਗੀ-ਹਰਸ਼ਿੰਦਰ ਕੌਰ

ਲੈਸਟਰ (ਇੰਗਲੈਂਡ), 10 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਯੂ. ਕੇ. ਫੇਰੀ 'ਤੇ ਆਏ ਪ੍ਰਸਿੱਧ ਵਿਦਵਾਨ ਅਤੇ ਚਿੰਤਕ ਡਾ: ਹਰਸ਼ਿੰਦਰ ਕੌਰ ਦਾ ਅੱਜ ਇੰਗਲੈਂਡ ਦੇ ਸ਼ਹਿਰ ਲੈਸਟਰ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਾਬਕਾ ਅਮਰੀਕੀ ਰਾਸ਼ਟਰਪਤੀ ਦੀ ਪਤਨੀ ਮਿਸ਼ੇਲ ਓਬਾਮਾ 24 ਨੂੰ ਪਹੁੰਚੇਗੀ ਵਿਨੀਪੈਗ

ਵਿਨੀਪੈਗ, 10 ਸਤੰਬਰ (ਸਰਬਪਾਲ ਸਿੰਘ)-ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਦੀ ਪਤਨੀ ਮਿਸ਼ੇਲ ਓਬਾਮਾ 24 ਸਤੰਬਰ ਨੂੰ ਪਹਿਲੀ ਵਾਰ ਆਪਣੇ ਕੈਨੇਡਾ ਦੌਰੇ ਦੌਰਾਨ ਵਿਨੀਪੈਗ ਸਥਿਤ ਬੈੱਲ ਐਮ. ਟੀ. ਐਸ. ਸੈਂਟਰ 'ਚ ਰੱਖੇ ਗਏ ਪ੍ਰੋਗਰਾਮ 'ਕਨਵਰਸੇਸ਼ਨ ਵਿਦ ਮਿਸ਼ੇਲ ...

ਪੂਰੀ ਖ਼ਬਰ »

ਇੰਗਲੈਂਡ 'ਚ ਪੁਲਿਸ 'ਤੇ ਹਮਲਿਆਂ ਦਾ ਹੋਇਆ ਵਾਧਾ-ਪੁਲਿਸ ਅਫ਼ਸਰ ਰੋਲਫ

ਲੈਸਟਰ (ਇੰਗਲੈਂਡ), 10 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਡਿਪਟੀ ਚੀਫ਼ ਕਾਂਸਟੇਬਲ ਲੂਈਸ ਰੋਲਫ ਨੇ ਦੱਸਿਆ ਕਿ ਇੰਨੀ ਦਿਨੀਂ ਇੰਗਲੈਂਡ 'ਚ ਪੁਲਿਸ ਉਪਰ ਅਪਰਾਧੀ ਤੱਤਾਂ ਦੇ ਹਮਲੇ ਵਧੇ ਹਨ ¢ ਪੱਛਮੀ ਮਿਡਲੈਂਡ ਦੀ ਉੱਚ ਪੁਲਿਸ ਅਫ਼ਸਰ ਰੋਲਫ ਅਨੁਸਾਰ ਜਦੋਂ ਉਹ ਪੁਲਿਸ ...

ਪੂਰੀ ਖ਼ਬਰ »

ਬਰਮਿੰਘਮ ਹਵਾਈ ਅੱਡੇ 'ਤੇ ਪੁਲਿਸ 'ਤੇ ਲੱਗੇ ਨਸਲੀ ਭੇਦਭਾਵ ਦੇ ਦੋਸ਼

ਲੈਸਟਰ (ਇੰਗਲੈਂਡ), 10 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਹਿਰ ਬਰਮਿੰਘਮ 'ਚ ਕਾਰਲ ਬੁਰਕ ਨਾਾਅ ਦੇ ਇਕ ਵਿਅਕਤੀ ਨੇ ਬਰਮਿੰਘਮ ਹਵਾਈ ਅੱਡੇ 'ਤੇ ਪੁਲਿਸ ਉਪਰ ਨਸਲੀ ਵਿਤਕਰਾ ਕਰਨ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਸ ਦੇ 'ਕਾਲੇ' ਹੋਣ ਕਾਰਨ ਉਸ ਨੰੂ ਨਸਲੀ ...

ਪੂਰੀ ਖ਼ਬਰ »

ਕਾਰ ਨੇ ਪਾਰਕ 'ਚ ਖੜ੍ਹੀਆਂ ਚਾਰ ਕਾਰਾਂ ਨੂੰ ਮਾਰੀ ਟੱਕਰ

* ਔਰਤ ਚਾਲਕ ਗੰਭੀਰ ਜ਼ਖ਼ਮੀ

ਲੈਸਟਰ (ਇੰਗਲੈਂਡ), 10 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਹਿਰ ਲੈਸਟਰ ਦੇ ਹਿਮਲਟਨ ਖੇਤਰ ਦੇ ਥਰਮਨਸਟੇਨ ਲੇਨ ਵਿਖੇ ਕਾਰ ਚਲਾ ਰਹੀ ਔਰਤ ਨੇ ਪਾਰਕ 'ਚ ਖੜ੍ਹੀਆਂ ਚਾਰ ਕਾਰਾਂ ਨੂੰ ਟੱਕਰ ਮਾਰ ਦਿੱਤੀ | ਜਿਸ ਕਾਰਨ ਕਾਰ ਸਵਾਰ ਔਰਤ ਗੰਭੀਰ ਜ਼ਖ਼ਮੀ ਹੋ ਗਈ | ਜਿਸ ...

ਪੂਰੀ ਖ਼ਬਰ »

ਬਿ੍ਸਬੇਨ 'ਚ ਤਲਵੰਡੀ ਦੀ ਕਿਤਾਬ 'ਗਾਗਰ ਵਿਚ ਸਾਗਰ' ਤੇ ਭੋਗਲ ਦੀ ਕਿਤਾਬ 'ਦੱਸ ਕਿਥੇ ਵਸੀਏ' ਲੋਕ ਅਰਪਣ

* ਬਿ੍ਸਬੇਨ, 10 ਸਤੰਬਰ (ਮਹਿੰਦਰ ਪਾਲ ਸਿੰਘ ਕਾਹਲੋਂ)-ਇੰਡੋਜ਼ ਪੰਜਾਬੀ ਸਾਹਿਤ ਅਕਾਡਮੀ ਆਫ਼ ਆਸਟਰੇਲੀਆ ਵਲੋਂ ਇੰਡੋਜ਼ ਪੰਜਾਬੀ ਵਿਸ਼ੇਸ਼ ਸੰਸਥਾਗਤ ਮੀਟਿੰਗ ਤੇ ਮਾਸਿਕ ਕਵੀ ਦਰਬਾਰ ਕਰਵਾਇਆ ਗਿਆ | ਜਿਸ 'ਚ ਸਥਾਨਕ ਕਵੀਆਂ ਅਤੇ ਸਾਹਿਤ ਸਨੇਹੀਆਾ ਨੇ ਹਾਜ਼ਰੀ ਭਰੀ ¢ ...

ਪੂਰੀ ਖ਼ਬਰ »

ਵਿਦਿਆ ਦੇ ਚਾਨਣ ਨਾਲ ਪੰਜਾਬ ਦੀ ਨੁਹਾਰ ਬਦਲੀ ਜਾ ਸਕਦੀ ਹੈ-ਪ੍ਰੋ. ਔਜਲਾ

ਫਰਿਜਨੋ, 10 ਸਤੰਬਰ (ਰਵਿੰਦਰ ਲਾਲੀ ਰਾਜਪੁਰਾ)-ਪੜ੍ਹਾਓ ਪੰਜਾਬ, ਬਚਾਓ ਪੰਜਾਬ ਮੁਹਿੰਮ ਚਲਾਉਣ ਵਾਲੇ ਗਰੁੱਪ ਦੇ ਮੋਢੀ ਮੈਂਬਰ ਪ੍ਰੋ. ਸੰਤੋਖ ਸਿੰਘ ਔਜਲਾ ਅੱਜ-ਕੱਲ੍ਹ ਆਪਣੀ ਕੈਲੇਫੋਰਨੀਆ ਫੇਰੀ 'ਤੇ ਹਨ ¢ ਇਸੇ ਕੜੀ ਤਹਿਤ ਉਹ ਸ. ਸੁਰਜੀਤ ਸਿੰਘ ਦੇ ਸੱਦੇ 'ਤੇ ਫਰਿਜਨੋ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX